ਤਾਜਾ ਖ਼ਬਰਾਂ


ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  20 minutes ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  38 minutes ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  about 1 hour ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਲਈ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 1 hour ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 2 hours ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 2 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 2 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 3 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 4 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਮਾਘ ਸੰਮਤ 552
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਹੁਸ਼ਿਆਰਪੁਰ / ਮੁਕੇਰੀਆਂ

ਟਰੈਕਟਰ ਪਰੇਡ ਸਰਕਾਰ ਦੀਆਂ ਅੱਖਾਂ ਖੋਲੇ੍ਹਗੀ, ਮੁਕੇਰੀਆਂ ਤੋਂ ਹਜ਼ਾਰਾਂ ਲੋਕ ਕਰਨਗੇ ਸ਼ਮੂਲੀਅਤ-ਸਰਬਜੋਤ ਸਿੰਘ ਸਾਬੀ

ਮੁਕੇਰੀਆਂ, 15 ਜਨਵਰੀ (ਰਾਮਗੜ੍ਹੀਆ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ 26 ਜਨਵਰੀ ਨੂੰ ਦਿੱਲੀ ਦੇ ਰਾਜ ਪਥ 'ਤੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਲਾ-ਮਿਸਾਲ ਹੋਵੇਗੀ ਜੋ ਕਿ ਕੇਂਦਰ ਸਰਕਾਰ ਦੀਆਂ ਅੱਖਾਂ ਖ਼ੋਲ੍ਹ ਦੇਵੇਗੀ ਕਿ ਹੁਣ ਲੋਕ ਲਹਿਰ ਨੂੰ ਦਬਾਉਣਾ ਸਰਕਾਰ ਦੇ ਵੱਸ ਦੀ ਗੱਲ ਨਹੀਂ ਰਹਿ ਗਈ, ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਵਲੋਂ ਇਥੇ ਮੁਕੇਰੀਆਂ ਵਿਖੇ ਪਾਰਟੀ ਵਰਕਰਾਂ ਤੇ ਕਿਸਾਨਾਂ ਨਾਲ ਕੀਤੀ ਗਈ ਸਾਂਝੀ ਮੀਟਿੰਗ ਦੌਰਾਨ ਕਰਦੇ ਹੋਏ ਇਹ ਵੀ ਦਾਅਵਾ ਕੀਤਾ ਗਿਆ 19 ਜਨਵਰੀ ਨੂੰ ਮੁਕੇਰੀਆਂ ਵਿਖੇ ਭਾਜਪਾ ਵਲੋਂ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਕੀਤੀ ਜਾਣ ਵਾਲੀ ਰੈਲੀ ਦਾ ਅਕਾਲੀ ਦਲ ਵਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ ਤੇ ਜੇਕਰ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ ਹੁੰਦੀ ਹੈ ਤਾਂ ਉਸ ਲਈ ਭਾਜਪਾ ਤੇ ਸੂਬੇ ਦੀ ਕਾਂਗਰਸ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ | ਉਨ੍ਹਾਂ ਅੱਗੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ ਤੇ ਇਹ ਗੱਲ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝ ਚੁੱਕੇ ਹਨ | ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ 26 ਜਨਵਰੀ ਦੀ ਟਰੈਕਟਰ ਪਰੇਡ ਵਿਚ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਹਜ਼ਾਰਾਂ ਪਾਰਟੀ ਵਰਕਰ ਤੇ ਕਿਸਾਨ ਸ਼ਮੂਲੀਅਤ ਕਰਨਗੇ ਤੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਮਾਰਚ ਵਿਚ ਮੋਹਰੀ ਭੂਮਿਕਾ ਨਿਭਾਈ ਜਾਵੇਗੀ | ਇਸ ਸਮੇਂ ਪਾਲ ਸਿੰਘ ਗੇਰਾ, ਈਸ਼ਰ ਸਿੰਘ ਮੰਝਪੁਰ, ਸੁਖਦੇਵ ਸਿੰਘ ਕਾਲੇਬਾਗ, ਲਖਵਿੰਦਰ ਸਿੰਘ ਟਿੰਮੀ, ਸੁਦਾਗਰ ਸਿੰਘ ਸਿੱਧੂ, ਬਲਦੇਵ ਸਿੰਘ ਕੌਾਲਪੁਰ, ਮਨਜੀਤ ਸਿੰਘ ਕੌਲਪੁਰ, ਸੰਤੋਖ ਸਿੰਘ ਡਾਲੋਵਾਲ, ਰਣਜੀਤ ਸਿੰਘ ਡਾਲੋਵਾਲ, ਨਿਰਮਲ ਸਿੰਘ ਚੀਫ ਟਾਂਡਾ ਰਾਮ ਸਹਾਏ, ਮਾਸਟਰ ਮਹਿੰਗਾ ਸਿੰਘ ਮੁਕੇਰੀਆਂ, ਮੇਜਰ ਸਿੰਘ, ਰਵਿੰਦਰ ਸਿੰਘ ਪਾਹੜਾ, ਕੁਲਵਿੰਦਰ ਸਿੰਘ ਧਨੋਆ, ਲਖਵੀਰ ਸਿੰਘ ਮਾਨਾ, ਹਰਮਨਜੀਤ ਸਿੰਘ ਚੱਕ, ਅੰਮਿ੍ਤਪਾਲ ਸਿੰਘ ਮੰਝਪੁਰ, ਬਲਵੀਰ ਸਿੰਘ ਬਗੂ ਰੰਧਾਵਾ, ਭਜਨ ਸਿੰਘ ਮਹਿੰਦੀਪੁਰ, ਬੀਬੀ ਬਲਵੀਰ ਕੌਰ, ਸੁਖਵਿੰਦਰ ਸਿੰਘ ਮੌਲੀ, ਅਵਤਾਰ ਸਿੰਘ ਕੋਟਲੀ, ਬਲਵਿੰਦਰ ਸਿੰਘ, ਜਗਜੀਤ ਸਿੰਘ ਛੰਨੀ, ਜਸਵਿੰਦਰ ਸਿੰਘ ਬਿੱਟੂ, ਅਨਿਲ ਠਾਕੁਰ ਮਾਨਸਰ, ਬਲਵੀਰ ਸਿੰਘ ਬਿਸ਼ਨਪੁਰ, ਬਾਬਾ ਮੋਹਨ ਸਿੰਘ, ਗੁਰਦੇਵ ਸਿੰਘ ਜਹਾਨ ਪੁਰ ਤੇ ਗੁਰਨਾਮ ਸਿੰਘ ਪੰਡੋਰੀ ਵੀ ਮੌਜੂਦ ਸਨ |

ਸੂਬਾ ਪੱਧਰੀ ਮੁਕਾਬਲਿਆਂ 'ਚ ਰੇਲਵੇ ਮੰਡੀ ਸਕੂਲ ਵਲੋਂ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 15 ਜਨਵਰੀ (ਬਲਜਿੰਦਰਪਾਲ ਸਿੰਘ)-ਭਾਰਤੀ ਰੈੱਡ ਕਰਾਸ ਸੁਸਾਇਟੀ ਪੰਜਾਬ ਵਲੋਂ ਸੁਆਮੀ ਵਿਵੇਕਾਨੰਦ ਦੇ ਜਨਮ ਦਿਵਸ ਮੌਕੇ ਮਨਾਏ ਕੌਮੀ ਯੂਥ ਰੈੱਡ ਕਰਾਸ ਦਿਵਸ ਮਨਾਉਂਦਿਆਂ ਚੰਡੀਗੜ੍ਹ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਸਰਕਾਰੀ ਕੰਨਿਆ ਸੀਨੀਅਰ ...

ਪੂਰੀ ਖ਼ਬਰ »

ਨੌਜਵਾਨ ਲੜਕੀ ਨੇ ਹਾਈਡਲ ਨਹਿਰ 'ਚ ਛਾਲ ਮਾਰੀ

ਨੰਗਲ ਬਿਹਾਲਾਂ, 15 ਜਨਵਰੀ (ਵਿਨੋਦ ਮਹਾਜਨ)-ਅੱਜ ਸਵੇਰੇ ਇਕ ਨੌਜਵਾਨ ਕੁੜੀ ਨੇ ਮੁਕੇਰੀਆਂ ਹਾਈਡਲ ਨਹਿਰ 'ਚ ਛਲਾਂਗ ਮਾਰ ਦਿੱਤੀ | ਜਾਣਕਾਰੀ ਅਨੁਸਾਰ ਕਮਲਜੀਤ ਕੌਰ (27) ਪੁੱਤਰੀ ਕਸ਼ਮੀਰ ਸਿੰਘ ਵਾਸੀ ਨੌਸ਼ਹਿਰਾ ਪੱਤਨ ਨੇ ਪਿੰਡ ਸਿੰਘੋਵਾਲ ਤੇ ਪਿੰਡ ਬੰਬੋਵਾਲ ਵਿਚਕਾਰ ...

ਪੂਰੀ ਖ਼ਬਰ »

1 ਲੱਖ 10 ਹਜ਼ਾਰ ਰੁਪਏ ਤੇ ਐਕਟਿਵਾ ਹੜੱਪਣ ਦੇ ਦੋਸ਼ 'ਚ ਪਤੀ-ਪਤਨੀ ਨਾਮਜ਼ਦ

ਹੁਸ਼ਿਆਰਪੁਰ, 15 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-1.10 ਲੱਖ ਰੁਪਏ ਤੇ ਐਕਟਿਵਾ ਹੜੱਪਣ ਦੇ ਕਥਿਤ ਦੋਸ਼ 'ਚ ਥਾਣਾ ਸੀਟੀ ਪੁਲਿਸ ਨੇ ਇਕ ਜੋੜੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਥਾਨਿਕ ਮੁਹੱਲਾ ਮਰਵਾਹਾ ਦੇ ਵਾਸੀ ਵਪਾਰੀ ਅਜੇ ਕੁਮਾਰ ਪੁੱਤਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵੈਕਸੀਨ ਸਬੰਧੀ ਤਿਆਰੀਆਂ ਮੁਕੰਮਲ-ਡਾ: ਘੋਤੜਾ

ਹੁਸ਼ਿਆਰਪੁਰ, 15 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੋਵਿਡ-19 ਵੈਕਸੀਨ ਦੀ ਮੁਹਿੰਮ ਦਾ ਆਗਾਜ਼ ਜ਼ਿਲ੍ਹੇ 'ਚ 16 ਜਨਵਰੀ ਨੂੰ ਤਿੰਨ ਥਾਵਾਂ ਸਬ ਡਵੀਜ਼ਨ ਹਸਪਤਾਲ ਮੁਕੇਰੀਆਂ, ਸਬ ਡਵੀਜ਼ਨ ਹਸਪਤਾਲ ਗੜ੍ਹਸ਼ੰਕਰ ਤੇ ਸਬ ...

ਪੂਰੀ ਖ਼ਬਰ »

ਖੰਗੂੜਾ ਹੀ ਬੀ. ਕੇ. ਯੂ. ਦੇ ਜ਼ਿਲ੍ਹਾ ਪ੍ਰਧਾਨ ਬਣੇ ਰਹਿਣਗੇ-ਅਗੌਲ

ਹੁਸ਼ਿਆਰਪੁਰ, 15 ਜਨਵਰੀ (ਬਲਜਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਦੀ ਪ੍ਰਧਾਨਗੀ 'ਚ ਯੂਨੀਅਨ ਦੀ ਮੀਟਿੰਗ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਰਦੇਵ ਸਿੰਘ ਧੂਤ ਪਹਿਲਾਂ ...

ਪੂਰੀ ਖ਼ਬਰ »

ਕਿਸਾਨਾਂ ਨਾਲ ਨੌਵੇਂ ਦੌਰ ਦੀ ਗੱਲਬਾਤ ਅਸਫਲ ਹੋਣਾ ਮੋਦੀ ਸਰਕਾਰ ਦੀ ਨਲਾਇਕੀ-ਜਸਵੀਰ ਸਿੰਘ ਗੜ੍ਹੀ

ਬਲਾਚੌਰ, 15 ਜਨਵਰੀ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)-ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿਚ ਬਲਾਚੌਰ ਵਿਖੇ ਰਾਸ਼ਟਰੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਭੈਣ ਕੁਮਾਰੀ ਮਾਇਆਵਤੀ ਦਾ ਜਨਮ ਦਿਨ ਮਨਾਇਆ ਗਿਆ | ਜਿਸ ਵਿਚ ਸ: ...

ਪੂਰੀ ਖ਼ਬਰ »

ਜ਼ਿਲ੍ਹੇ 'ਚ 13 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 2 ਦੀ ਮੌਤ

ਹੁਸ਼ਿਆਰਪੁਰ, 15 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 13 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 7920 ਤੇ 2 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 325 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ਖ਼ਿਲਾਫ਼ ਟਰੈਕਟਰ ਰੈਲੀ ਕੱਢੀ

ਹਰਿਆਣਾ, 15 ਜਨਵਰੀ (ਹਰਮੇਲ ਸਿੰਘ ਖੱਖ)-ਕੇਂਦਰ ਸਰਕਾਰ ਵਲੋਂ ਖੇਤੀ ਸੈਕਟਰ ਲਈ ਬਣਾਏ ਗਏ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਤੋਂ ਕਿਸਾਨ, ਮਜ਼ਦੂਰ ਤੇ ਹੋਰਨਾਂ ਵਲੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਡੇਰੇ ਲਗਾਏ ਹੋਏ ਹਨ ਤੇ ਸੱਦਾ ਦਿੱਤਾ ਗਿਆ ਕਿ 26 ਜਨਵਰੀ ...

ਪੂਰੀ ਖ਼ਬਰ »

ਵੰਡ ਤੋਂ ਪਹਿਲਾਂ ਅਫ਼ਗਾਨਾਂ ਨਾਲ ਪ੍ਰਸਿੱਧ ਸੀ ਪਿੰਡ ਮਿਆਣੀ

ਹਰਜਿੰਦਰ ਸਿੰਘ ਮੁਲਤਾਨੀ 89689-81039 ਮਿਆਣੀ-ਬੇਗੋਵਾਲ ਦਸੂਹਾ ਰੋਡ 'ਤੇ ਪੈਂਦੇ ਪਿੰਡ ਮਿਆਣੀ ਪੰਜਾਬ ਦੇ ਵੱਡੇ ਪਿੰਡਾਂ 'ਚ ਸ਼ੁਮਾਰ ਹੈ | ਦੇਸ਼ ਦੀ ਵੰਡ ਤੋਂ ਪਹਿਲਾਂ ਮੁਸਲਮਾਨਾਂ ਦਾ ਬਹੁਲ ਆਬਾਦੀ ਵਾਲਾ ਇਹ ਪਿੰਡ ਮਿਆਣੀ ਅਫ਼ਗਾਨਾਂ ਵਜੋਂ ਜਾਣਿਆ ਜਾਂਦਾ ਸੀ | ਪਿੰਡ ਵਿਚ ...

ਪੂਰੀ ਖ਼ਬਰ »

ਸੱਚਖੰਡ ਵਾਸੀ ਬਾਬਾ ਬਲਵੰਤ ਸਿੰਘ ਦੇ ਜਨਮ ਦਿਹਾੜੇ ਮੌਕੇ ਟਾਂਡਾ 'ਚ ਧਾਰਮਿਕ ਸਮਾਗਮ

ਟਾਂਡਾ ਉੜਮੁੜ, 15 ਜਨਵਰੀ (ਦੀਪਕ ਬਹਿਲ)-ਸੱਚਖੰਡ ਵਾਸੀ ਬਾਬਾ ਬਲਵੰਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਗੁਰਮਤਿ ਸਮਾਗਮ ਤਪ-ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਵਿਖੇ ਕਰਵਾਇਆ ਗਿਆ | ਭੋਗ ਉਪਰੰਤ ਸੰਤ ਬਾਬਾ ਗੁਰਦਿਆਲ ਸਿੰਘ ਨੇ ਜਿਥੇ ਇਲਾਹੀ ਕੀਰਤਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਟਾਂਡਾ ਉੜਮੁੜ, 15 ਜਨਵਰੀ (ਕੁਲਬੀਰ ਸਿੰਘ ਗੁਰਾਇਆ, ਭਗਵਾਨ ਸਿੰਘ ਸੈਣੀ)-ਬੀਤੀ ਰਾਤ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਮੂਨਕਾਂ ਨਜ਼ਦੀਕ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਰਾਤ ਕਰੀਬ 10 ...

ਪੂਰੀ ਖ਼ਬਰ »

ਦਸੂਹਾ ਵਿਖੇ ਬਾਜ਼ਾਰ 'ਚ ਔਰਤ ਦੇ ਪਰਸ 'ਚੋਂ ਨਕਦੀ ਤੇ ਹੋਰ ਸਾਮਾਨ ਚੋਰੀ

ਦਸੂਹਾ, 15 ਜਨਵਰੀ (ਭੁੱਲਰ)-ਦਸੂਹਾ ਵਿਖੇ ਅੱਜ ਦਿਨ ਦਿਹਾੜੇ ਲਗਭਗ 3 ਵਜੇ ਬਾਜ਼ਾਰ 'ਚ ਇਕ ਔਰਤ ਦੇ ਪਰਸ 'ਚੋਂ ਚੋਰਾਂ ਨੇ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ ਤੇ ਫ਼ਰਾਰ ਹੋ ਗਏ | ਏ. ਐੱਸ. ਆਈ. ਜੱਗਾ ਰਾਮ ਨੇ ਦੱਸਿਆ ਕਿ ਸੋਨੀਆ ਪਤਨੀ ਰਾਜ ਕੁਮਾਰ ਪਿੰਡ ਗੱਗ ਜੱਲੋ ਨੇ ਪੁਲਿਸ ...

ਪੂਰੀ ਖ਼ਬਰ »

ਮਿਆਣੀ ਤੋਂ ਬੇਟ ਇਲਾਕੇ ਦੇ ਕਿਸਾਨਾਂ ਨੇ ਵਿਸ਼ਾਲ ਟਰੈਕਟਰ ਜਾਗਰੂਕਤਾ ਰੈਲੀ ਕੱਢੀ

ਮਿਆਣੀ, 15 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਮਿਆਣੀ ਤੋਂ ਬੇਟ ਇਲਾਕੇ ਦੇ ਪਿੰਡਾਂ ਦੇ ਕਿਸਾਨਾਂ ਨੇ ਵਿਸ਼ਾਲ ਜਾਗਰੂਕਤਾ ਟਰੈਕਟਰ ਰੈਲੀ ਕੱਢੀ | ਸਾਬਕਾ ਚੇਅਰਪਰਸਨ ਬੀਬੀ ਮਾਨ ਕੌਰ, ਜਗਜੀਤ ਸਿੰਘ, ਮਨਮੋਹਣ ਸਿੰਘ ਟੀਟੂ, ਮੈਨੇਜਰ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਕੰਨਾਂ ਦੀ ਵਿਸ਼ੇਸ਼ ਜਾਂਚ ਕੈਂਪ ਕੱਲ੍ਹ

ਲੁਧਿਆਣਾ, 15 ਜਨਵਰੀ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...

ਪੂਰੀ ਖ਼ਬਰ »

ਟਾਹਲੀ ਮਿਆਣੀ ਮੰਡ ਇਲਾਕੇ 'ਚੋਂ ਬਰਾਮਦ ਕੀਤੀ 840 ਕਿੱਲੋ ਲਾਹਣ

ਮਿਆਣੀ, 15 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਮਿਆਣੀ ਟਾਹਲੀ ਮੰਡ ਇਲਾਕੇ 'ਚ ਬਿਆਸ ਦਰਿਆ ਦੇ ਇਲਾਕੇ 'ਚ ਵੱਡਾ ਸਰਚ ਅਪ੍ਰੇਸ਼ਨ ਕਰਕੇ ਭਾਰੀ ਮਾਤਰਾ 'ਚ ਲਾਹਣ ਅਤੇ ਨਾਜਾਇਜ਼ ਸ਼ਰਾਬ ਬਣਾਉਣ ਵਾਲਾ ਸਾਜੋ ਸਾਮਾਨ ਬਰਾਮਦ ਕੀਤਾ ਹੈ | ਆਬਕਾਰੀ ਕਮਿਸ਼ਨਰ ਅਵਤਾਰ ਸਿੰਘ ਕੰਗ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ 100 ਟਰੈਕਟਰਾਂ ਨਾਲ ਮਾਰਚ

ਕੋਟਫ਼ਤੂਹੀ, 15 ਜਨਵਰੀ (ਅਟਵਾਲ)-ਦਿੱਲੀ ਵਿਖੇ ਕੇਂਦਰ ਸਰਕਾਰ ਦੇ ਤਿੰਨ ਕਾਲੇ ਕਾਨੰੂਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੀ ਹਮਾਇਤ 'ਚ ਸਥਾਨਕ ਪਿੰਡਾਂ ਦੇ ਨੌਜਵਾਨਾਂ ਵਲੋਂ ਕਿਸਾਨ ਮਜ਼ਦੂਰ ਏਕਤਾ ਸੰਘਰਸ਼ ਕਮੇਟੀ ਦੇ ਝੰਡੇ ਹੇਠ ਕਾਲੇ ਕਾਨੰੂਨਾਂ ਦੇ ਵਿਰੋਧ 'ਚ ਪਿੰਡ ...

ਪੂਰੀ ਖ਼ਬਰ »

ਨਿਗਮ ਨੂੰ ਖੁੱਲ੍ਹੇ 'ਚ ਸੋਚ ਮੁਕਤ ਸਬੰਧੀ ਡਬਲ ਪਲੱਸ ਰੇਟਿੰਗ

ਹੁਸ਼ਿਆਰਪੁਰ, 15 ਜਨਵਰੀ (ਹਰਪ੍ਰੀਤ ਕੌਰ)-ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਵਿਭਾਗ ਵਲੋਂ ਨਗਰ ਨਿਗਮ ਹੁਸ਼ਿਆਰਪੁਰ ਨੂੰ ਖੁੱਲ੍ਹੇ 'ਚ ਸੋਚ ਮੁਕਤ ਸਬੰਧੀ ਡਬਲ ਪਲੱਸ ਰੇਟਿੰਗ ਦਿੱਤੀ ਗਈ ਹੈ ਜੋ ਨਗਰ ਨਿਗਮ ਲਈ ਮਾਣ ਵਾਲੀ ਗੱਲ ਹੈ | ਇਹ ਜਾਣਕਾਰੀ ਦਿੰਦਿਆਂ ਨਿਗਮ ਦੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੀਟਿੰਗ

ਗੜ੍ਹਸ਼ੰਕਰ, 15 ਜਨਵਰੀ (ਧਾਲੀਵਾਲ)-ਇਥੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਗਾਂਧੀ ਪਾਰਕ ਵਿਖੇ ਕਿਰਨ ਅਗਨੀਹੋਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ ਜਿਸ 'ਚ ਸੂਬਾ ਜਨਰਲ ਸਕੱਤਰ ਸ਼ਰਮੀਲਾ ਰਾਣੀ, ਪ. ਸ. ਸ. ਫ. ਆਗੂ ਜੀਤ ਸਿੰਘ ਬਗਵਾਈਾ ਤੇ ਹੋਰ ...

ਪੂਰੀ ਖ਼ਬਰ »

ਪਿ੍ੰਸੀਪਲ ਹੇਮਰਾਜ ਮੈਮੋਰੀਅਲ ਲਾਇਬਰੇਰੀ ਦਾ ਉਦਘਾਟਨ ਅੱਜ

ਗੜਦੀਵਾਲ, 15 ਜਨਵਰੀ (ਚੱਗਰ)-ਪਿ੍ੰਸੀਪਲ ਹੇਮਰਾਜ ਸਪੋਰਟਸ ਐਾਡ ਵੈੱਲਫੇਅਰ ਕਲੱਬ ਡੱਫਰ ਵਲੋਂ ਪਿੰਡ ਵਿਖੇ ਸਥਾਪਤ ਕੀਤੀ ਗਈ ਪਿ੍ੰਸੀਪਲ ਹੇਮਰਾਜ ਮੈਮੋਰੀਅਲ ਲਾਇਬ੍ਰੇਰੀ ਦਾ ਉਦਘਾਟਨ 16 ਜਨਵਰੀ ਨੂੰ ਮਹੰਤ ਰਮਿੰਦਰ ਦਾਸ ਡੇਰਾ ਚਰਨ ਸ਼ਾਹ ਬਹਾਦਰਪੁਰ ਤੇ ਦਲਜੀਤ ਸਿੰਘ ...

ਪੂਰੀ ਖ਼ਬਰ »

ਜੀਓ ਸੈਂਟਰ ਅੱਗੇ ਚੱਲ ਰਿਹਾ ਧਰਨਾ ਜਾਰੀ

ਗੜ੍ਹਸ਼ੰਕਰ, 15 ਜਨਵਰੀ (ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਇਥੇ ਹੁਸ਼ਿਆਰਪੁਰ ਰੋਡ 'ਤੇ ਜੀਓ ਸੈਂਟਰ ਅੱਗੇ ਚੱਲ ਰਿਹਾ ਧਰਨਾ 40ਵੇਂ ਦਿਨ 'ਚ ਦਾਖਲ ਹੋ ਗਿਆ | ਇਸ ਮੌਕੇ ਰਵਿੰਦਰ ਸਿੰਘ ਸੈਣੀ, ਸ਼ਿੰਗਾਰਾ ਰਾਮ ਭੱਜਲ, ਅੱਛਰ ਸਿੰਘ ਬਿਲੜੋਂ, ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਗੁ: ਰਾਮਪੁਰ ਖੇੜਾ ਤੋਂ 23 ਨੂੰ ਦਿੱਲੀ ਟਰੈਕਟਰ ਮਾਰਚ ਲਈ ਕਾਫ਼ਲਾ ਜਾਵੇਗਾ-ਸੰਤ ਸੇਵਾ ਸਿੰਘ

ਗੜ੍ਹਦੀਵਾਲਾ 15 ਜਨਵਰੀ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਕਿਸਾਨਾਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੇਵਾ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਮਨਾਈ ਲੋਹੜੀ

ਟਾਂਡਾ ਉੜਮੁੜ, 15 ਜਨਵਰੀ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ 'ਚ ਲੋਹੜੀ ਤੇ ਮਕਰਸ਼ਕਰਾਂਤੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸਤਵਿੰਦਰ ਕੌਰ ਦੀ ਅਗਵਾਈ ਕਰਵਾਏ ਪ੍ਰੋਗਰਾਮ ਦੌਰਾਨ ਲੋਹੜੀ ਦਾ ਭੁੱਗਾ ਬਾਲਿਆ ਗਿਆ ਤੇ ਉਸ 'ਚ ...

ਪੂਰੀ ਖ਼ਬਰ »

ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਦੀ ਮੀਟਿੰਗ

ਹੁਸ਼ਿਆਰਪੁਰ, 15 ਜਨਵਰੀ (ਬਲਜਿੰਦਰਪਾਲ ਸਿੰਘ)-ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਦੀ ਮੀਟਿੰਗ ਪ੍ਰਧਾਨ ਗੋਪਾਲ ਕ੍ਰਿਸ਼ਨ ਵਾਸੂਦੇਵਾ ਅਤੇ ਸਕੱਤਰ ਪ੍ਰਵੀਨ ਪਲਿਆਲ ਦੀ ਅਗਵਾਈ 'ਚ ਹੋਈ | ਇਸ ਮੌਕੇ ਪ੍ਰਧਾਨ ਵਾਸੂਦੇਵਾ ਤੇ ਸਕੱਤਰ ਪਲਿਆਲ ਨੇ ਦੱਸਿਆ ਕਿ ਸੰਸਥਾ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਲਈ ਕਾਂਗਰਸ ਦੀ ਉਮੀਦਵਾਰੀ ਲਈ ਦਾਅਵੇਦਾਰੀਆਂ ਪੇਸ਼

ਗੜ੍ਹਸ਼ੰਕਰ, 15 ਜਨਵਰੀ (ਧਾਲੀਵਾਲ)-ਗੜ੍ਹਸ਼ੰਕਰ ਨਗਰ ਕੌਾਸਲ ਦੀਆਂ ਚੋਣਾਂ ਲਈ ਕਾਂਗਰਸ ਹਾਈਕਮਾਂਡ ਵਲੋਂ ਆਬਜ਼ਰਵਰ ਲਗਾਏ ਜਲੰਧਰ ਤੋਂ ਵਿਧਾਇਕ ਬਾਵਾ ਅਵਤਾਰ ਹੈਨਰੀ ਜੂਨੀਅਰ ਵਲੋਂ ਸ਼ਹਿਰ ਦੇ ਇਕ ਹੋਟਲ 'ਚ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਦੀ ਅਗਵਾਈ ਹੇਠ ਰੱਖੀ ...

ਪੂਰੀ ਖ਼ਬਰ »

ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵਲੋਂ ਸਿੱਖਿਆ ਸਕੱਤਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 15 ਜਨਵਰੀ (ਧਾਲੀਵਾਲ)-ਡੈਮੋਕ੍ਰੈਟਿਕ ਟੀਚਰ ਫ਼ਰੰਟ ਪੰਜਾਬ ਦੇ ਸੂਬਾ ਜਨਰਲ ਕੌਾਸਲ ਦੇ ਫ਼ੈਸਲੇ ਤਹਿਤ ਸਿੱਖਿਆ ਸਕੱਤਰ ਦੇ ਪੁਤਲੇ ਫੂਕਣ ਦੇ ਫ਼ੈਸਲੇ ਨੂੰ ਲੈ ਕੇ ਇਥੇ ਡੀ. ਟੀ. ਐਫ. ਦੀ ਗੜ੍ਹਸ਼ੰਕਰ ਇਕਾਈ ਵਲੋਂ ਗਾਂਧੀ ਪਾਰਕ ਵਿਖੇ ਰੋਸ ਰੈਲੀ ਕਰਨ ਉਪਰੰਤ ...

ਪੂਰੀ ਖ਼ਬਰ »

ਮਿਊਾਸੀਪਲ ਐਕਸ਼ਨ ਕਮੇਟੀ ਦੀ ਮੀਟਿੰਗ

ਹੁਸ਼ਿਆਰਪੁਰ, 15 ਜਨਵਰੀ (ਨਰਿੰਦਰ ਸਿੰਘ ਬੱਡਲਾ)-ਮਿਊਾਸੀਪਲ ਐਕਸ਼ਨ ਕਮੇਟੀ ਦੀ ਮੀਟਿੰਗ ਕਰਮਚਾਰੀ ਸੰਗਠਨ ਦੇ ਪ੍ਰਧਾਨ ਸਰਦਾਰੀ ਲਾਲ ਸ਼ਰਮਾ ਦੀ ਅਗਵਾਈ 'ਚ ਹੋਈ, ਜਿਸ 'ਚ ਸਕੱਤਰ ਕੁਲਵੰਤ ਸਿੰਘ ਸੈਣੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਗੜ੍ਹਸ਼ੰਕਰ ਦੇ ਪਿੰਡਾਂ 'ਚ ਟਰੈਕਟਰ ਮਾਰਚ ਕੱਲ੍ਹ

ਗੜ੍ਹਸ਼ੰਕਰ, 15 ਜਨਵਰੀ (ਧਾਲੀਵਾਲ)-ਕਿਰਤੀ ਕਿਸਾਨ ਯੂਨੀਅਨ ਇਕਾਈ ਗੜ੍ਹਸ਼ੰਕਰ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ 17 ਜਨਵਰੀ ਨੂੰ ਟਰੈਕਟਰ ਮਾਰਚ ਕੱਢਣ ਦਾ ਫ਼ੈਸਲਾ ਲਿਆ ਗਿਆ ਹੈ | ਗੁਰਦੁਆਰਾ ਸਾਹਿਬ ਪਿੰਡ ਚੱਕ ਸਿੰਘਾ ਵਿਖੇ ਇਸ ਸਬੰਧੀ ਯੂਨੀਅਨ ਦੀ ਮੀਟਿੰਗ ਸੂਬਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਮਾਤਾ ਗੁਰਬਖ਼ਸ਼ ਕੌਰ ਰਾਮੂ ਥਿਆੜਾ

ਨਸਰਾਲਾ-ਜਥੇਦਾਰ ਬਾਬਾ ਜੋਗਾ ਸਿੰਘ ਰਾਮੂ ਥਿਆੜੇ ਵਾਲਿਆਂ ਦੇ ਮਾਤਾ ਗੁਰਬਖ਼ਸ਼ ਕੌਰ ਪਤਨੀ ਗੁਰਦੇਵ ਸਿੰਘ ਜੋ ਕੁੱਝ ਦਿਨ ਪਹਿਲਾਂ ਅਕਾਲ ਚਲਾਣਾਂ ਕਰ ਗਏ ਸਨ | ਉਨ੍ਹਾਂ ਦਾ ਜਨਮ ਪਿਤਾ ਮੀਰ ਸਿੰਘ ਤੇ ਮਾਤਾ ਧੰਨ ਕੌਰ ਦੀ ਕੁੱਖੋਂ 1 ਦਸੰਬਰ 1937 'ਚ ਪਿੰਡ ਭੱਜਲਾਂ, ...

ਪੂਰੀ ਖ਼ਬਰ »

ਸਵਰਨ ਕੌਰ ਗਾਜੀ ਭਟੋਲੀ ਨੂੰ ਸ਼ਰਧਾਂਜਲੀਆਂ ਭੇਟ

ਦਸੂਹਾ, 15 ਜਨਵਰੀ (ਭੁੱਲਰ)-ਗੁਰਦੁਆਰਾ ਸੁੱਖ ਸਾਗਰ ਸ਼ਹੀਦਾਂ ਗਾਜੀ ਭਟੋਲੀ (ਹੀਰਾ ਹਾਰ) ਦੇ ਮੁੱਖ ਸੇਵਾਦਾਰ ਬਾਬਾ ਚਰਨਜੀਤ ਸਿੰਘ ਦੀ ਮਾਤਾ ਸਵਰਨ ਕੌਰ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਿੰਡ ਗਾਜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX