ਤਾਜਾ ਖ਼ਬਰਾਂ


ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  13 minutes ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  31 minutes ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  55 minutes ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  about 1 hour ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਲਈ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 1 hour ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 2 hours ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 2 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 2 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 3 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 4 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਮਾਘ ਸੰਮਤ 552
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਗਣਤੰਤਰ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਲਹਿਰਾਉਣਗੇ ਰਾਸ਼ਟਰੀ ਝੰਡਾ

ਨਵਾਂਸ਼ਹਿਰ, 15 ਜਨਵਰੀ (ਗੁਰਬਖਸ਼ ਸਿੰਘ ਮਹੇ)-ਦੇਸ਼ ਦਾ 72ਵਾਂ ਗਣਤੰਤਰ ਦਿਵਸ ਜ਼ਿਲ੍ਹੇ 'ਚ ਦੇਸ਼ ਭਗਤੀ ਦੇ ਜਜ਼ਬੇ ਅਤੇ ਉਤਸ਼ਾਹ ਲਾਲ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 26 ਜਨਵਰੀ ਨੂੰ ਸਰਕਾਰੀ ਆਈ. ਟੀ. ਆਈ. ਦੀ ਗਰਾੳਾੂਡ ਵਿਖੇ ਹੋਵੇਗਾ | ਇਹ ਪ੍ਰਗਟਾਵਾ ਐਸ. ਡੀ. ਐਮ. ਬੰਗਾ ਵਿਰਾਜ ਤਿੜਕੇ, ਆਈ. ਏ ਐਸ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ ਤੇ ਉਹ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਮੌਕੇ ਉਨ੍ਹਾਂ ਸਮਾਗਮ ਦੇ ਪ੍ਰਬੰਧਾਂ ਸਬੰਧੀ ਗਠਿਤ ਕੀਤੀਆਂ ਗਈਆਂ ਵੱਖ-ਵੱਖ ਕਮੇਟੀਆਂ ਦੇ ਅਧਿਕਾਰੀਆਂ ਨੂੰ ਸੌਾਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਨਿੱਜੀ ਦਿਲਚਸਪੀ ਲੈਂਦੇ ਹੋਏ ਮਿਹਨਤ ਤੇ ਲਗਨ ਨਾਲ ਪੂਰਾ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਮੌਕੇ ਵੱਖ-ਵੱਖ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਕੱਢੀਆਂ ਜਾਣ ਵਾਲੀਆਂ ਵਿਕਾਸ ਨੂੰ ਦਰਸਾਉਂਦੀਆਂ ਵੱਖ-ਵੱਖ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ | ਇਸ ਦੌਰਾਨ ਉਨ੍ਹਾਂ ਸਟੇਜ ਦੀ ਸਜਾਵਟ, ਗਰਾਊਾਡ ਦੀ ਸਾਫ਼-ਸਫ਼ਾਈ, ਸੈਨੇਟਾਈਜ਼ੇਸ਼ਨ, ਪਰੇਡ, ਝਾਕੀਆਂ, ਸੁਰੱਖਿਆ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਸਵਾਗਤੀ ਗੇਟ, ਪਬਲਿਕ ਐਡਰੈੱਸ ਸਿਸਟਮ, ਰਿਕਵਰੀ ਵੈਨ, ਫਾਇਰ ਟੈਂਡਰ, ਸ਼ਹਿਰ ਦੀ ਸਫ਼ਾਈ, ਚੌਕਾਂ ਦੀ ਸਜਾਵਟ, ਰਿਫਰੈਸ਼ਮੈਂਟ, ਬੈਰੀਕੇਡਿੰਗ, ਸੁਚਾਰੂ ਆਵਾਜਾਈ ਤੇ ਬੈਠਣ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਹਦਾਇਤ ਕੀਤੀ ਕਿ ਸਮੁੱਚੇ ਪ੍ਰਬੰਧਾਂ ਦੌਰਾਨ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ | ਇਸ ਮੌਕੇ ਐਸ. ਡੀ. ਐਮ. ਨਵਾਂਸ਼ਹਿਰ ਸ. ਜਗਦੀਸ਼ ਸਿੰਘ ਜੌਹਲ, ਐਸ. ਪੀ. (ਹੈੱਡ ਕੁਆਰਟਰ) ਮਨਵਿੰਦਰ ਬੀਰ ਸਿੰਘ, ਤਹਿਸੀਲਦਾਰ ਕੁਲਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਜ਼ਿਲ੍ਹੇ ਨੂੰ ਕੋਵਿਡ-19 ਵੈਕਸੀਨ ਦੀ ਸਪਲਾਈ ਮਿਲੀ-ਸਿਵਲ ਸਰਜਨ ਡਾ: ਕਪੂਰ

ਨਵਾਂਸ਼ਹਿਰ, 15 ਜਨਵਰੀ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਕੋਵਿਡ-19 ਟੀਕਾਕਰਨ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਦਵਿੰਦਰ ਢਾਂਡਾ ਨੇ ਅੱਜ ਕਰੀਬ 1 ਵਜੇ ਸਿਵਲ ਸਰਜਨ ਦਫ਼ਤਰ, ...

ਪੂਰੀ ਖ਼ਬਰ »

ਖਟਕੜ ਕਲਾਂ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਇਨਕਲਾਬੀ ਨਾਅਰਿਆਂ ਨਾਲ ਟਰੈਕਟਰ ਮਾਰਚ ਰਵਾਨਾ

ਬੰਗਾ, 15 ਜਨਵਰੀ (ਜਸਬੀਰ ਸਿੰਘ ਨੂਰਪੁਰ)-ਕਿਰਤੀ ਕਿਸਾਨ ਯੂਨੀਅਨ ਵਲੋਂ ਕੱਢਿਆ ਗਿਆ ਟਰੈਕਟਰ ਮਾਰਚ ਖਟਕੜ ਕਲਾਂ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਇਨਕਲਾਬੀ ਨਾਅਰਿਆਂ ਨਾਲ ਰਵਾਨਾ ਹੋਇਆ | 200 ਤੋਂ ਵੱਧ ਟਰੈਕਟਰਾਂ ਦਾ ਕਾਫਲਾ ਰਵਾਨਾ ਹੋਣ ਮੌਕੇ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 7 ਮਾਮਲੇ ਆਏ ਸਾਹਮਣੇ, ਦੋ ਮੌਤਾਂ

ਨਵਾਂਸ਼ਹਿਰ, 15 ਜਨਵਰੀ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 7 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦ ਕਿ ਬਲਾਕ ਮੁਜੱਫਰਪੁਰ ਦੀ 45 ਸਾਲਾ ਔਰਤ ਜੋ ਕਿ ਬੀ. ਪੀ. ਦੀ ਬਿਮਾਰੀ ਕਾਰਨ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ...

ਪੂਰੀ ਖ਼ਬਰ »

ਅੱਡਾ ਪੋਜੇਵਾਲ ਸਰਾਂ ਦੇ ਦੁਕਾਨਦਾਰਾਂ ਵਲੋਂ ਕਿਸਾਨੀ ਅੰਦੋਲਨ ਦੇ ਹੱਕ 'ਚ ਮਾਰਚ ਕਰਨ ਦਾ ਫ਼ੈਸਲਾ

ਪੋਜੇਵਾਲ ਸਰਾਂ, 15 ਜਨਵਰੀ (ਨਵਾਂਗਰਾਈਾ, ਰਮਨ ਭਾਟੀਆ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਅੰਦਰ ਚੱਲ ਰਹੇ ਕਿਸਾਨੀ ਸੰਘਰਸ਼ ਦੇ ਸਹਿਯੋਗ ਕਰਦਿਆਂ ਕਸਬਾ ਪੋਜੇਵਾਲ ਦੇ ਦੁਕਾਨਦਾਰਾਂ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਮੂਹ ਦੁਕਾਨਦਾਰਾਂ ਨੇ 17 ...

ਪੂਰੀ ਖ਼ਬਰ »

ਉਦਾਸੀਨ ਡੇਰਾ ਬਾਬਾ ਮੰਗਲ ਦਾਸ ਮਾਹਿਲ ਗਹਿਲਾ ਵਿਖੇ ਮਾਘੀ ਮੇਲਾ ਮਨਾਇਆ

ਬੰਗਾ, 15 ਜਨਵਰੀ (ਕਰਮ ਲਧਾਣਾ)-ਪਿੰਡ ਮਾਹਿਲ ਗਹਿਲਾ ਵਿਖੇ ਸੁਸ਼ੋਭਿਤ ਉਦਾਸੀਨ ਡੇਰਾ ਬਾਬਾ ਮੰਗਲ ਦਾਸ ਵਿਖੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸ਼ਾਮ ਦਾਸ ਦੀ ਯੋਗ ਅਗਵਾਈ 'ਚ ਮਾਘੀ ਮੇਲਾ ਮਨਾਇਆ ਗਿਆ | ਅਖੰਡ ਪਾਠਾਂ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ | ਜਿਸ ਦੌਰਾਨ ...

ਪੂਰੀ ਖ਼ਬਰ »

ਬੰਗਾ ਵਿਖੇ ਬਾਬੂ ਮੰਗੂ ਰਾਮ ਮੁੱਗੋਵਾਲੀਆ ਦਾ ਜਨਮ ਦਿਵਸ ਮਨਾਇਆ

ਬੰਗਾ, 15 ਜਨਵਰੀ (ਜਸਬੀਰ ਸਿੰਘ ਨੂਰਪੁਰ, ਕਰਮ ਲਧਾਣਾ)-ਪੰਚਾਇਤ ਸੰਮਤੀ ਦਫ਼ਤਰ ਬੰਗਾ ਦੇ ਸੰਮਤੀ ਹਾਲ 'ਚ ਬੇਗਮਪੁਰਾ ਫਾਊਡੇਸ਼ਨ ਪੰਜਾਬ, ਦੇਸ਼ ਦੁਆਬਾ ਤੇ ਅੰਬੇਡਕਰ ਟਾਈਮਜ਼ ਵਲੋਂ ਸਾਂਝੇ ਤੌਰ 'ਤੇ ਦੇਸ਼ ਭਗਤ ਗਦਰੀ ਬਾਬਾ ਮੰਗੂ ਰਾਮ ਮੁੱਗੋਵਾਲੀਆ ਬਾਨੀ ਆਦਿ ਧਰਮ ...

ਪੂਰੀ ਖ਼ਬਰ »

ਕੁਲਵਿੰਦਰ ਸਿੰਘ ਸ਼ਹਾਬਪੁਰ ਦਾ ਅੰਤਿਮ ਸੰਸਕਾਰ

ਜਾਡਲਾ, 15 ਜਨਵਰੀ (ਬੱਲੀ)-ਸ਼ਹੀਦ ਮਾ: ਗਿਆਨ ਸਿੰਘ ਸੰਘਾ ਦੇ ਭਤੀਜੇ ਕੁਲਵਿੰਦਰ ਸਿੰਘ ਪੱਪੂ (59) ਦਾ ਪਿੰਡ ਸ਼ਹਾਬਪੁਰ ਦੇ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਉਨ੍ਹਾਂ ਦੀ ਮਿ੍ਤਕ ਦੇਹ 'ਤੇ ਪਾਰਟੀ ਦਾ ਝੰਡਾ ਸੀ. ਪੀ. ਆਈ. (ਐਮ. ਐਲ.) ਐਨ. ਡੀ. ਦੇ ਆਗੂਆਂ ਦਲਜੀਤ ...

ਪੂਰੀ ਖ਼ਬਰ »

ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫਲਤਾ ਲਈ ਹਰ ਬੱਚੇ ਤੱਕ ਪਹੁੰਚ ਯਕੀਨੀ ਬਣਾਈ ਜਾਵੇ-ਜਗਜੀਤ ਸਿੰਘ

ਨਵਾਂਸ਼ਹਿਰ, 15 ਜਨਵਰੀ (ਗੁਰਬਖਸ਼ ਸਿੰਘ ਮਹੇ)-ਮਿਸ਼ਨ ਸ਼ਤ ਪ੍ਰਤੀਸ਼ਤ ਸਬੰਧੀ ਜ਼ਿਲ੍ਹੇ ਦੀ ਯੋਜਨਾਬੰਦੀ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਜਗਜੀਤ ਸਿੰਘ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ, ਸਮੂਹ ਡੀ. ਐਮ., ਡੀ. ਆਰ. ਪੀ. ਤੇ ਬੀ. ਐਮ. ਦੀ ਹਫ਼ਤਾਵਾਰੀ ...

ਪੂਰੀ ਖ਼ਬਰ »

ਬਾਰਾਂਦਰੀ ਦੇ ਇਤਿਹਾਸਕ ਅਸਥਾਨ ਦੇ ਨਾਂਅ ਨਾਲ ਪ੍ਰਸਿੱਧ ਹੈ ਪਿੰਡ ਬਖਲੌਰ

ਲਖਵੀਰ ਸਿੰਘ ਖੁਰਦ 94636-77812 ਉੜਾਪੜ ਲਸਾੜਾ-ਪਿੰਡ ਬਖਲੌਰ ਚੱਕਦਾਨਾ ਤੋਂ ਮੁਕੰਦਪੁਰ (ਬੰਗਾ) ਨੂੰ ਜਾਣ ਵਾਲੀ ਸੜਕ 'ਤੇ ਵਸਿਆ ਹੋਇਆ ਪੁਰਾਤਨ ਪਿੰਡ ਹੈ | ਪਿੰਡ ਦੀਆਂ ਮੁਹਤਵਾਰ ਸ਼ਖ਼ਸੀਅਤਾਂ ਦੇ ਦੱਸਣ ਅਨੁਸਾਰ 16ਵੀਂ ਵਿਚ ਬਾਬਾ ਧੈਂਗੜ ਨੇ ਇਹ ਪਿੰਡ ਵਸਾਇਆ | ਜਿਸ ਦੀ ...

ਪੂਰੀ ਖ਼ਬਰ »

ਬੀ. ਐਲ. ਐਮ. ਗਰਲਜ਼ ਕਾਲਜ ਵਿਖੇ ਸੈਮੀਨਾਰ

ਨਵਾਂਸ਼ਹਿਰ, 15 ਜਨਵਰੀ (ਗੁਰਬਖਸ਼ ਸਿੰਘ ਮਹੇ)-ਬੀ. ਐਲ. ਐਮ. ਗਰਲਜ਼ ਕਾਲਜ ਵਿਖੇ ਬਿ੍ਟਿਸ਼ ਗਰੁੱਪ ਦੇ ਇੰਚਾਰਜ ਡਾ: ਗੌਰੀ ਤੇ ਸਹਿਯੋਗੀ ਸੋਨੀਆ ਅੰਗਰੀਸ਼ ਤੇ ਸ਼ਿਵਾਨੀ ਦੀ ਦੇਖ-ਰੇਖ 'ਚ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਇਕ ਸੈਮੀਨਾਰ ਕਰਵਾਇਆ ਗਿਆ | ਕਾਲਜ ਪਿੰ੍ਰਸੀਪਲ ...

ਪੂਰੀ ਖ਼ਬਰ »

ਕੇਂਦਰ ਕਿਸਾਨ-ਕਿਰਤੀਆਂ ਦੇ ਸਬਰ ਦਾ ਇਮਤਿਹਾਨ ਲੈਣਾ ਬੰਦ ਕਰੇ-ਢਿੱਲੋਂ, ਮਾਣੇਵਾਲ

ਭੱਦੀ, 15 ਜਨਵਰੀ (ਨਰੇਸ਼ ਧੌਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈਣਾ ਬੰਦ ਕਰ ਕੇ ਕਿਸਾਨਾਂ ਤੇ ਕਿਰਤੀਆਂ ਵਿਰੁੱਧ ਲਾਗੂ ਕੀਤੇ ਗਏ ਕਾਲੇ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕਿਸਾਨਾਂ ਨਾਲ ਨੌਵੇਂ ਦੌਰ ਦੀ ਗੱਲਬਾਤ ਅਸਫਲ ਹੋਣਾ ਮੋਦੀ ਸਰਕਾਰ ਦੀ ਨਾਲਾਇਕੀ-ਜਸਵੀਰ ਸਿੰਘ ਗੜ੍ਹੀ

ਬਲਾਚੌਰ, 15 ਜਨਵਰੀ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)-ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿਚ ਬਲਾਚੌਰ ਵਿਖੇ ਰਾਸ਼ਟਰੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਭੈਣ ਕੁਮਾਰੀ ਮਾਇਆਵਤੀ ਦਾ ਜਨਮ ਦਿਨ ਮਨਾਇਆ ਗਿਆ | ਜਿਸ ਵਿਚ ਸ: ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਲਈ ਸਹੂੰਗੜਾ ਦੀ ਸੰਗਤ 300 ਗੱਦੇ ਤੇ ਰਾਸ਼ਨ ਲੈ ਕੇ ਦਿੱਲੀ ਲਈ ਰਵਾਨਾ

ਸੜੋਆ, 15 ਜਨਵਰੀ (ਨਾਨੋਵਾਲੀਆ)-ਦਿੱਲੀ ਵਿਖੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਆਰੰਭੇ ਸੰਘਰਸ਼ 'ਚ ਸ਼ਾਮਿਲ ਹੋਣ ਲਈ ਸੂਬੇਦਾਰ ਹਰਭਜਨ ਸਿੰਘ ਸਹੂੰਗੜ੍ਹਾ ਦੀ ਅਗਵਾਈ 'ਚ ਪਿੰਡ ਸਹੂੰਗੜ੍ਹਾ ਦੀਆਂ ਸੰਗਤਾਂ 300 ...

ਪੂਰੀ ਖ਼ਬਰ »

ਬੀਬੀ ਕਰਮ ਕੌਰ ਜੱਸੋਮਜਾਰਾ ਨਮਿਤ ਸ਼ਰਧਾਂਜਲੀ ਸਮਾਗਮ

ਬਹਿਰਾਮ, 15 ਜਨਵਰੀ (ਨਛੱਤਰ ਸਿੰਘ ਬਹਿਰਾਮ)-ਪਿੰਡ ਜੱਸੋਮਜਾਰਾ ਦੇ ਸਾਬਕਾ ਸਰਪੰਚ ਸਵ: ਭਗਤ ਸਿੰਘ ਦੀ ਪਤਨੀ ਬੀਬੀ ਕਰਮ ਕੌਰ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਸ੍ਰੀ ਸਹਿਜਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਗੁਰਦੁਆਰਾ ਬਾਬਾ ਸੰਗੂਆਣਾ ਸਾਹਿਬ ...

ਪੂਰੀ ਖ਼ਬਰ »

ਸਤਿਗੁਰੂ ਲਾਲ ਦਾਸ ਜੀ ਭੂਰੀਵਾਲੇ ਸ਼ਾਂਤੀ ਦੇ ਪੁੰਜ ਤੇ ਪਰਉਪਕਾਰਤਾ ਦੀ ਮੂਰਤ ਸਨ-ਅਚਾਰੀਆ ਚੇਤਨਾ ਨੰਦ ਭੂਰੀਵਾਲੇ

ਬਲਾਚੌਰ, 15 ਜਨਵਰੀ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸ ਸੰਪਰਦਾਇ) ਦੇ ਦੂਜੇ ਗੱਦੀਨਸ਼ੀਨ ਬ੍ਰਹਮਲੀਨ ਸਤਿਗੁਰੂ ਲਾਲ ਦਾਸ ਜੀ ਮਹਾਰਾਜ ਭੂਰੀਵਾਲਿਆਂ ਦੇ 132ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਾਲ ਸੰਤ ...

ਪੂਰੀ ਖ਼ਬਰ »

ਕੇਂਦਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਦਮ ਲਵਾਂਗੇ-ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 15 ਜਨਵਰੀ (ਗੁਰਬਖਸ਼ ਸਿੰਘ ਮਹੇ)-ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਦਮ ਲਿਆ ਜਾਵੇਗਾ | ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵਲੋਂ ਖੇਤੀ ਕਾਨੂੰਨਾਂ ਖਿਲਾਫ਼ ਕੀਤੇ ਗਏ ...

ਪੂਰੀ ਖ਼ਬਰ »

ਬਾਬਾ ਜੋਗੀ ਪੀਰ ਸਾਹਿਬ ਦੇ ਸਥਾਨ ਪਿੰਡ ਧੌਲ ਵਿਖੇ ਸਾਲਾਨਾ ਮੇਲਾ ਸਮਾਪਤ

ਭੱਦੀ, 15 ਜਨਵਰੀ (ਨਰੇਸ਼ ਧੌਲ)-ਬਾਬਾ ਜੋਗੀਪੀਰ ਸਾਹਿਬ ਦੇ ਸਥਾਨ ਪਿੰਡ ਧੌਲ ਵਿਖੇ ਸਮੂਹ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਸਾਲਾਨਾ ਮਾਘੀ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਸਵੇਰ ਵੇਲੇ ਪੰਡਿਤ ਰਾਮ ਪਾਲ ਥੋਪੀਆ ਵਲੋਂ ਬਾਬਾ ਜੋਗੀ ਪੀਰ ...

ਪੂਰੀ ਖ਼ਬਰ »

ਓਾਕਾਰ ਧਾਮ ਥੋਪੀਆ ਵਿਖੇ ਸੰਤ ਸਮਾਗਮ

ਭੱਦੀ, 15 ਜਨਵਰੀ (ਨਰੇਸ਼ ਧੌਲ)-ਗਰੀਬ ਦਾਸੀ ਭੂਰੀ ਵਾਲੇ ਭੇਖ ਦੇ ਅਨਮੋਲ ਰਤਨ ਤੇ ਮਹਾਨ ਤਪੱਸਵੀ ਸਿੱਧ ਮਹਾਂ ਪੁਰਸ਼ ਸਤਿਗੁਰੂ ਗੰਗਾ ਨੰਦ ਭੂਰੀ ਵਾਲਿਆਂ ਦੇ ਉੱਤਰਾਧਿਕਾਰੀ ਬ੍ਰਹਮਲੀਨ ਸਤਿਗੁਰੂ ਓਾਕਾਰਾ ਨੰਦ ਭੂਰੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਲੋਹੜੀ ਦੇ ਸ਼ੁੱਭ ...

ਪੂਰੀ ਖ਼ਬਰ »

ਮਾਘੀ ਪੁਰਬ ਸ਼ਰਧਾ ਨਾਲ ਮਨਾਇਆ

ਜਾਡਲਾ, 15 ਜਨਵਰੀ (ਬੱਲੀ)-ਲਾਗਲੇ ਪਿੰਡ ਉਲੱਦਣੀ ਦੇ ਨਿਵਾਸ ਸ੍ਰੀ ਸੁਖਮਨੀ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਨਿਵਾਸ ਦੇ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ 'ਤੇ ਸ੍ਰੀ ...

ਪੂਰੀ ਖ਼ਬਰ »

ਲਕਸ਼ਿਆ ਫਾਊਾਡੇਸ਼ਨ ਵਲੋਂ ਲਿਖਤੀ ਇਨਾਮੀ ਪ੍ਰਤੀਯੋਗਤਾ 23 ਨੂੰ -ਅਜੇ ਮੰਗੂਪੁਰ

ਬਲਾਚੌਰ, 15 ਜਨਵਰੀ (ਸ਼ਾਮ ਸੁੰਦਰ ਮੀਲੂ)-ਲਕਸ਼ਿਆ ਫਾਊਾਡੇਸ਼ਨ ਵਲੋਂ ਸਬ ਡਵੀਜ਼ਨ ਬਲਾਚੌਰ ਦੇ ਸਮੂਹ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਨੌਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਇਕ ਲਿਖਤੀ ਪ੍ਰਤੀਯੋਗਤਾ 23 ਜਨਵਰੀ ਨੂੰ ਚੌਧਰੀ ...

ਪੂਰੀ ਖ਼ਬਰ »

ਚਾਰ ਸਾਲਾਂ 'ਚ ਕਾਂਗਰਸ ਨੇ ਵਿਕਾਸ ਨੂੰ ਲੀਹੋਂ ਲਾਇਆ-ਬਲਾਕੀਪੁਰ

ਨਵਾਂਸ਼ਹਿਰ, 15 ਜਨਵਰੀ (ਗੁਰਬਖਸ਼ ਸਿੰਘ ਮਹੇ)-ਜਦੋਂ ਦੀ ਕਾਂਗਰਸ ਸਰਕਾਰ ਸੂਬੇ 'ਚ ਸੱਤਾ 'ਚ ਆਈ ਹੈ ਉਦੋਂ ਤੋਂ ਹੀ ਵਿਕਾਸ ਕਾਰਜ ਲੀਹੋਂ ਲੱਥ ਗਏ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ: ਬੁੱਧ ਸਿੰਘ ਬਲਾਕੀਪੁਰ ਨੇ ਨਵਾਂਸ਼ਹਿਰ ਵਿਖੇ ਨਗਰ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਵਲੋਂ ਬੰਗਾ 'ਚ ਐਸ. ਸੀ. ਵਿੰਗ ਦੇ ਨਵੇਂ ਅਹੁਦੇਦਾਰਾਂ ਨਾਲ ਮੀਟਿੰਗ

ਬੰਗਾ, 15 ਜਨਵਰੀ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ. ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਨਾਲ ਗੁਲਜ਼ਾਰ ਸਿੰਘ ਰਣੀਕੇ ਨੇ ਮੀਟਿੰਗ ਕੀਤੀ ਤੇ ਜ਼ਿਲ੍ਹੇ ਦੀ ਜਥੇਬੰਦਕ ਢਾਂਚੇ ਨੂੰ ਮਜ਼ਬੂਤ ...

ਪੂਰੀ ਖ਼ਬਰ »

ਮਾ: ਅਪਰ ਅਪਾਰ ਸਿੰਘ ਭੰਗੂ ਨੂੰ ਸ਼ਰਧਾਂਜਲੀਆਂ ਭੇਟ

ਉਸਮਾਨਪੁਰ, 15 ਜਨਵਰੀ (ਸੰਦੀਪ ਮਝੂਰ)-ਆਪਣੇ ਲਈ ਤਾਂ ਹਰ ਕੋਈ ਜੀਂਉਦਾ ਹੈ ਪਰ ਅਸਲੀ ਜਿਊਣਾ ਇਹ ਹੈ ਕਿ ਅਸੀਂ ਦੂਜਿਆਂ ਦੇ ਕੰਮ ਆਈਏ ਤਾਂ ਜੋ ਰਹਿੰਦੀ ਦੁਨੀਆ ਤੱਕ ਲੋਕ ਸਾਨੂੰ ਯਾਦ ਰੱਖਣ | ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਗੁਰਬਖਸ਼ ਸਿੰਘ ...

ਪੂਰੀ ਖ਼ਬਰ »

ਧੀਆਂ ਦੀ ਲੋਹੜੀ ਮਨਾਉਣਾ ਧੀਆਂ ਦੇ ਸਤਿਕਾਰ ਲਈ ਨਿਵੇਕਲੀ ਪਹਿਲ-ਵਿਜੇ ਹੱਕਲਾ

ਬਲਾਚੌਰ/ਕਾਠਗੜ੍ਹ, 15 ਜਨਵਰੀ (ਸ਼ਾਮ ਸੁੰਦਰ ਮੀਲੂ, ਬਲਦੇਵ ਸਿੰਘ ਪਨੇਸਰ)- ਲੋਹੜੀ ਦਾ ਤਿਉਹਾਰ ਭਾਵੇਂ ਕੋਈ ਧਾਰਮਿਕ ਮਹੱਤਤਾ ਨਹੀਂ ਰੱਖਦਾ, ਪਰ ਇਹ ਸਭਿਆਚਾਰਕ ਪੱਖ ਤੋਂ ਬਹੁਤ ਖ਼ਾਸ ਤਿਉਹਾਰ ਹੈ, ਅਤੇ ਹੁਣ ਸਮਾਜ 'ਚ ਪੁੱਤਰਾਂ-ਧੀਆਂ ਨੂੰ ਬਰਾਬਰ ਤਵੱਜੋਂ ਦੇਣ ਲਈ ਧੀਆਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਟਰੈਕਟਰ ਮਾਰਚ ਕੱਲ੍ਹ

ਸਮੁੰਦੜਾ, 15 ਜਨਵਰੀ (ਤੀਰਥ ਸਿੰਘ ਰੱਕੜ)-ਕਿਰਤੀ ਕਿਸਾਨ ਯੂਨੀਅਨ ਵਲੋਂ 17 ਜਨਵਰੀ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ | ਇਥੇ ਗੁਰਦੁਆਰਾ ਸਾਹਿਬ ਚੱਕ ਸਿੰਘਾ ਵਿਖੇ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਵਿੱਤ ਸਕੱਤਰ ਹਰਮੇਸ਼ ਢੇਸੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX