ਤਾਜਾ ਖ਼ਬਰਾਂ


ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  8 minutes ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  26 minutes ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  50 minutes ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  57 minutes ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਲਈ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 1 hour ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 1 hour ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 2 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 2 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 3 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 3 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਮਾਘ ਸੰਮਤ 552
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗੁਰਮਤਿ ਸਮਾਗਮ 'ਚ ਪੰਥ ਦੀਆਂ ਮਾਣਮੱਤੀਆਂ ਸ਼ਖ਼ਸੀਅਤਾਂ ਅਤੇ ਕਬੱਡੀ ਕੱਪ 'ਚ ਨਾਮੀ ਖਿਡਾਰੀ ਪਹੰੁਚਣਗੇ-ਬਾਬਾ ਸਰਵਣ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ

ਬਟਾਲਾ, 15 ਜਨਵਰੀ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੇ ਅਨਿਨ ਭਗਤ ਸੰਤ ਬਾਪੂ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੀ ਮਿੱਠੀ ਯਾਦ ਵਿਚ 14-15 ਫਰਵਰੀ ਨੂੰ ਗੁਰਦੁਆਰਾ ਤਪ ਅਸਥਾਨ ਮਲਕਪੁਰ ਵਿਖੇ ਹੋਣ ਵਾਲੇ ਗੁਰਮਤਿ ਸਮਾਗਮ ਅਤੇ ਕਬੱਡੀ ਕੱਪ ਦੀਆਂ ਤਿਆਰੀਆਂ ਅਤੇ ਸੰਗਤ ਦੇ ਸੁਝਾਅ ਜਾਣਨ ਲਈ ਵਿਸ਼ੇਸ਼ ਇਕੱਤਰਤਾ ਮੁੱਖ ਪ੍ਰਬੰਧਕ ਬਾਬਾ ਸਰਵਣ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਹੋਈ | ਜਿਸ ਵਿਚ ਪਲਵਿੰਦਰ ਸਿੰਘ ਲੰਬੜਦਾਰ ਸਾ: ਜ਼ਿਲ੍ਹਾ ਪ੍ਰਧਾਨ ਐਸ.ਸੀ.ਵਿੰਗ, ਪਿ੍ੰ: ਮਨਪ੍ਰੀਤ ਸਿੰਘ ਤਲਵੰਡੀ, ਪਿ੍ੰ: ਗੁਰਸ਼ਰਨ ਸਿੰਘ, ਐਡਵੋਕੇਟ ਬੋਹੜ ਸਿੰਘ, ਡਾ. ਬਲਕਾਰ ਸਿੰਘ, ਮਨਜੀਤ ਸਿੰਘ ਸਰਪੰਚ, ਜਗਦੀਸ਼ ਸਿੰਘ ਹੈੱਡ ਗ੍ਰੰਥੀ, ਗੁਰਚਰਨ ਸਿੰਘ ਸਾ: ਚੇਅਰਮੈਨ, ਥਾਣੇਦਾਰ ਪਿਆਰਾ ਸਿੰਘ, ਕੈਪਟਨ ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਭੁੱਲਰ, ਗੁਰਵਿੰਦਰ ਸਿੰਘ ਮੈਂਬਰ ਬਲਾਕ ਸੰਮਤੀ, ਬਾਬਾ ਕੁਲਵੰਤ ਸਿੰਘ, ਮੱਸਾ ਸਿੰਘ ਨੰਬਰਦਾਰ, ਹਰਦੀਪ ਸਿੰਘ ਤਲਵੰਡੀ, ਗੁਰਦੇਵ ਸਿੰਘ, ਨਿਸ਼ਾਨ ਸਿੰਘ ਮਲਕਪੁਰੀ, ਬਲਕਾਰ ਸਿੰਘ ਪੰਚ, ਸੁੱਚਾ ਸਿੰਘ ਧਾਰੀਵਾਲ, ਬਲਜਿੰਦਰ ਸਿੰਘ ਕੋਹਾੜ, ਬਲਵਿੰਦਰ ਸਿੰਘ ਸ਼ਕਰੀ, ਸਰੂਪ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਪੰਚ, ਗੁਰਨਾਮ ਸਿੰਘ ਸਰਪੰਚ, ਸਤਨਾਮ ਸਿੰਘ ਸਾ: ਸਰਪੰਚ, ਯਾਦਵਿੰਦਰ ਸਿੰਘ, ਜਗਰੂਪ ਸਿੰਘ ਬਹਿਲੂਵਾਲ, ਭਾਈ ਲੱਖਾ ਸਿੰਘ ਬਟਾਲਾ, ਰਤਨ ਸਿੰਘ, ਬਖਸ਼ਿੰਦਰ ਸਿੰਘ ਲਾਡੀ, ਨਿਰਮਲ ਸਿੰਘ ਸਰਪੰਚ ਪੁਰੀਆਂ, ਜਗਦੇਵ ਸਿੰਘ ਥਾਣੇਦਾਰ, ਡਾ. ਸਾਰਜ ਸਿੰਘ, ਬਾਪੂ ਪਿਆਰਾ ਸਿੰਘ, ਕਵੀਸ਼ਰ ਕੁਲਬੀਰ ਸਿੰਘ, ਬਲਕਾਰ ਸਿੰਘ ਥਾਣੇਦਾਰ, ਗੁਰਨਾਮ ਸਿੰੰਘ, ਗੁਰਦਿਆਲ ਸਿੰਘ ਆਦਿ ਤੋਂ ਇਲਾਵਾ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਬਾਬਾ ਸੁਖਵਿੰਦਰ ਸਿੰਘ ਨੇ ਕਿਹਾ ਕਿ ਗੁਰਮਿਤ ਸਮਾਗਮ 13 ਫਰਵਰੀ ਤੋਂ ਆਰੰਭ ਹੋਣਗੇ | 14 ਫਰਵਰੀ ਸ਼ਾਮ ਤੋਂ ਦੇਰ ਰਾਤ ਤੱਕ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਅਤੇ ਕਥਾਵਾਚਕ ਪਹੁੰਚ ਕੇ ਸੰਗਤ ਨੂੰ ਨਾਮਬਾਣੀ ਨਾਲ ਜੋੜਨਗੇ | 15 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਹਾਨ ਢਾਡੀ ਦਰਬਾਰ ਹੋਵੇਗਾ, ਜਿਸ ਵਿਚ ਪੰਥ ਨਾਮਵਰ ਢਾਡੀ ਪਹੁੰਚ ਕੇ ਸੰਗਤ ਨੂੰ ਸਾਨਾਮੱਤਾ ਸਿੱਖ ਇਤਿਹਾਸ ਤੋਂ ਜਾਗਰੂਕ ਕਰਾਉਣਗੇ | ਉਪਰੰਤ ਸ਼ਾਮ ਨੂੰ ਕਬੱਡੀ ਕੱਪ ਕਰਵਾਇਆ ਜਾਵੇਗਾ, ਜਿਸ ਵਿਚ ਲੜਕੇ-ਲੜਕੀਆਂ ਅਤੇ ਬੱਚਿਆਂ ਦੇ ਮੈਚ ਕਰਵਾਏ ਜਾਣਗੇ | ਜੇਤੂ ਟੀਮਾਂ ਨੂੰ ਟਰਾਫ਼ੀਆਂ ਤੇ ਵੱਡੇ ਪੱਧਰ 'ਤੇ ਨਕਦ ਇਨਾਮ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਆਰੰਭ ਕਰ ਦਿੱਤੀਆਂ ਹਨ ਤੇ ਸੰਗਤਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਗੁਰਮਤਿ ਸਮਾਗਮ ਅਤੇ ਕਬੱਡੀ ਕੱਪ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮ 'ਚ ਸ਼ਿਰਕਤ ਕਰਨ ਲਈ ਜਿੱਥੇ ਦੇਸ਼-ਵਿਦੇਸ਼ ਤੋਂ ਸੰਗਤ ਵੱਡੇ ਰੂਪ ਵਿਚ ਪਹੁੰਚੇਗੀ, ਉਥੇ ਸੰਗਤ ਨਾਲ ਗੁਰਮਤਿ ਵਿਚਾਰਾਂ ਕਰਨ ਲਈ ਵੱਖ-ਵੱਖ ਧਾਰਮਿਕ ਸੰਪਰਦਾਇ ਮੁਖੀ ਪਹੰੁਚਣਗੇ | ਅਖੀਰ 'ਚ ਬਾਬਾ ਸਰਵਨ ਸਿੰਘ ਵਲੋਂ ਸੰਗਤ ਦਾ ਧੰਨਵਾਦ ਕਰਦਿਆਂ ਤਨ, ਮਨ, ਧਨ ਨਾਲ ਸਹਿਯੋਗ ਕਰਨ ਦੀ ਮੰਗ ਕੀਤੀ |

ਕੋਰੋਨਾ ਵੈਕਸੀਨ ਬਟਾਲਾ ਪਹੰੁਚੀ-ਅੱਜ ਤੋਂ ਹੋਵੇਗਾ ਟੀਕਾਕਰਨ

ਬਟਾਲਾ, 15 ਜਨਵਰੀ (ਸਚਲੀਨ ਸਿੰਘ ਭਾਟੀਆ)-ਦੇਸ਼ ਵਿਆਪੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਤਹਿਤ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ ਬਟਾਲਾ ਦੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਪਹੰੁਚ ਗਈ ਹੈ | ਕੋਵਿਡ-19 ਟੀਕਾਕਰਨ ਸਬੰਧੀ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਤੋਂ 19 ਜਨਵਰੀ ਨੰੂ ਕੱਢਿਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਦੋਰਾਂਗਲਾ, 15 ਜਨਵਰੀ (ਚੱਕਰਾਜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਹਰ ਸਾਲ ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਤੋਂ ਸਜਾਇਆ ਜਾਂਦਾ ਵਿਸ਼ਾਲ ਨਗਰ ਕੀਰਤਨ ਇਸ ਵਾਰ ਵੀ 19 ਜਨਵਰੀ ਦਿਨ ਮੰਗਲਵਾਰ ਨੰੂ ਸਜਾਇਆ ਜਾਵੇਗਾ ਜੋ ਗੁਰਦੁਆਰਾ ...

ਪੂਰੀ ਖ਼ਬਰ »

ਬੈਂਕ 'ਚ ਨੌਕਰੀ ਦਿਵਾਉਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 15 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਇਕ ਵਿਅਕਤੀ ਵਲੋਂ ਬੈਂਕ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ 'ਤੇ ਉਸ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 6 ਨਵੇਂ ਮਾਮਲੇ ਆਏ ਸਾਹਮਣੇ-ਇਕ ਦੀ ਮੌਤ

ਗੁਰਦਾਸਪੁਰ, 15 ਜਨਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਅੰਦਰ ਕੋਰੋਨਾ ਦੇ 6 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ | ਇਸ ਸਬੰਧੀ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 300888 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਅੱਜ ਸੂਬੇ ਭਰ 'ਚ ਪਹਿਲੇ ਪੜਾਅ ਤਹਿਤ ਕੋਵਿਡ-19 ਵੈਕਸੀਨ ਦੇ ਟੀਕਾਕਰਨ ਦੀ ਹੋਵੇਗੀ ਸ਼ੁਰੂਆਤ-ਅਮਿਤ ਕੁਮਾਰ

ਗੁਰਦਾਸਪੁਰ, 15 ਜਨਵਰੀ (ਆਰਿਫ਼)-ਕੋਵਿਡ-19 ਵੈਕਸੀਨ ਦਾ ਟੀਕਾਕਰਨ ਦੀ ਸ਼ੁਰੂਆਤ ਅੱਜ 16 ਜਨਵਰੀ ਤੋਂ ਸੂਬੇ ਭਰ ਅੰਦਰ ਕੀਤੀ ਜਾ ਰਹੀ ਹੈ | ਜਿਸ ਸਬੰਧੀ ਸਿਹਤ ਵਿਭਾਗ ਵਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਪ੍ਰਗਟਾਵਾ ਪ੍ਰਮੁੱਖ ਸਕੱਤਰ ਸਿਹਤ ਵਿਭਾਗ-ਕਮ-ਮੈਨਜਿੰਗ ...

ਪੂਰੀ ਖ਼ਬਰ »

ਅਮਨਬੀਰ ਸਿੰਘ ਲਾਲੀ ਦੀ ਯਾਦ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਬਟਾਲਾ, 15 ਜਨਵਰੀ (ਕਾਹਲੋਂ)-ਛੋਟੀ ਉਮਰੇ ਗੁਰੂ ਚਰਨਾਂ 'ਚ ਜਾ ਬਿਰਾਜੇ ਅਮਲਬੀਰ ਸਿੰਘ ਲਾਲੀ ਦੀ 7ਵੀਂ ਬਰਸੀ ਮੌਕੇ ਨਿੱਘੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਅਰਦਾਸ ਉਨ੍ਹਾਂ ਦੇ ਗ੍ਰਹਿ ਪਿੰਡ ਵਿੰਝਵਾਂ (ਨੇੜ੍ਹੇ ਬਟਾਲਾ) ਵਿਖੇ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨ ਸੰਧੂ ਵਲੋਂ ਰਾਜਸੀ ਪਾਰਟੀਆਂ ਨੂੰ ਫਾਈਨਲ ਵੋਟਰ ਸੂਚੀ ਸਮੇਤ ਸੀ.ਡੀ. ਪ੍ਰਦਾਨ

ਗੁਰਦਾਸਪੁਰ, 15 ਜਨਵਰੀ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ (ਜ) ਤੇਜਿੰਦਰਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਯੋਗਤਾ ਮਿਤੀ 1.1.2021 ਦੇ ਆਧਾਰ 'ਤੇ ਤਿਆਰ ਹੋਈ ਫਾਈਨਲ ਫ਼ੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਅੱਜ ਕੀਤੀ ਗਈ | ਜਿਸ ਵਿਚ ਸਮੂਹ ...

ਪੂਰੀ ਖ਼ਬਰ »

ਜਬਰ- ਜਨਾਹ ਦੇ ਮਾਮਲੇ 'ਚ ਇਕ ਵਿਅਕਤੀ 'ਤੇ ਮਾਮਲਾ ਦਰਜ

ਦੀਨਾਨਗਰ, 15 ਜਨਵਰੀ (ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਨੌਕਰੀ ਲਗਵਾਉਣ ਦੇ ਨਾਂਅ 'ਤੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੇ ਮਾਮਲੇ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਨਾਨਗਰ ਥਾਣੇ ਦੇ ...

ਪੂਰੀ ਖ਼ਬਰ »

ਗੈਵੀ ਕਲੇਰ ਨੇ ਆਸਟ੍ਰੇਲੀਆ ਦੇ ਸਿੰਗਲ ਅਤੇ ਸਪਾਊਸ ਵੀਜ਼ੇ ਲਗਾਉਣ ਵਿਚ ਸਾਰਿਆਂ ਨੂੰ ਪਛਾੜਿਆ

ਗੁਰਦਾਸਪੁਰ, 15 ਜਨਵਰੀ (ਆਰਿਫ਼)-ਪੰਜਾਬ ਦੇ ਸਭ ਤੋਂ ਸਫਲ ਸਟੱਡੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਸਾਲ-2021 ਦੀ ਸ਼ੁਰੂਆਤ ਆਸਟ੍ਰੇਲੀਆ ਅਤੇ ਯੂ.ਕੇ. ਦੇ ਵੀਜ਼ਿਆਂ ਦੀਆਂ ਝੜੀਆਂ ਲਗਾ ਕੇ ਕੀਤੀ | ਇਸ ਸਬੰਧੀ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਵੀਜ਼ਾ ਮਾਹਿਰ ਗੈਵੀ ਕਲੇਰ ...

ਪੂਰੀ ਖ਼ਬਰ »

ਅਜਮੇਰ ਸਿੰਘ ਕਿਸਾਨ ਮੋਰਚਾ ਭਾਜਪਾ ਦਾ ਉਪ ਜ਼ਿਲ੍ਹਾ ਪ੍ਰਧਾਨ ਨਿਯੁਕਤ

ਬਹਿਰਾਮਪੁਰ, 15 ਜਨਵਰੀ (ਬਲਬੀਰ ਸਿੰਘ ਕੋਲਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਕਿਸਾਨ ਮੋਰਚਾ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸਰਵਸੰਮਤੀ ਨਾਲ ਠਾਕੁਰ ਅਜਮੇਰ ਸਿੰਘ ਨੰੂ ਕਿਸਾਨ ਭਾਜਪਾ ਦਾ ਉਪ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਡੀ.ਐਸ.ਪੀ ਪੱਧਰ ਦੇ 44 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 15 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪੁਲਿਸ ਮੁਖੀ ਵਲੋਂ ਅੱਜ ਡੀ.ਐਸ.ਪੀ ਪੱਧਰ ਦੇ 44 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਸੁਰਿੰਦਰ ਪਾਲ ਸਿੰਘ ਨੂੰ ਡੀ.ਐਸ.ਪੀ . ਐਸ.ਡੀ ਬਾਬਾ ਬਕਾਲਾ, ਹਰਕਿ੍ਸ਼ਨ ਸਿੰਘ ਨੂੰ ਡੀ.ਐਸ.ਪੀ . ਐਸ.ਡੀ ਸ੍ਰੀ ...

ਪੂਰੀ ਖ਼ਬਰ »

ਮੰਗਾਂ ਦਾ ਨਿਪਟਾਰਾ ਨਾ ਹੋਣ ਦੇ ਰੋਸ ਵਜੋਂ ਵਿਭਾਗ ਦੇ ਦਫ਼ਤਰ ਅੱਗੇ ਦਿੱਤਾ ਜਾਵੇਗਾ ਧਰਨਾ-ਜਲ ਸਪਲਾਈ ਵਰਕਰ

ਬਟਾਲਾ, 15 ਜਨਵਰੀ (ਕਾਹਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬਟਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੱਖ ਦੀ ਅਗਵਾਈ 'ਚ ਬਟਾਲਾ ਵਿਖੇ ਹੋਈ | ਇਸ ਮੌਕੇੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੱਖ ਅਤੇ ਪ੍ਰੈੱਸ ਸਕੱਤਰ ਨਿਸ਼ਾਨ ਸਿੰਘ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਬਲਦੇਵ ਸਿੰਘ ਧੁੱਪਸੜੀ ਸਨਮਾਨਿਤ

ਬਟਾਲਾ, 15 ਜਨਵਰੀ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਨਾਲ ਪਿਛਲੇ ਲੰਮੇ ਸਮੇਂ ਤੋਂ ਚੱਟਾਨ ਵਾਂਗ ਖੜ ਕੇ ਵਿਚਰ ਰਹੇ ਸੀਨੀਅਰ ਅਕਾਲੀ ਆਗੂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੈਂਬਰ ਜਨਰਲ ਕੌਾਸਲ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਪ੍ਰਸਿੱਧ ਸਮਾਜ ਸੇਵੀ ਬਲਦੇਵ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ 'ਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਘੁਮਾਣ, 15 ਜਨਵਰੀ (ਬੰਮਰਾਹ)-ਕੇਂਦਰ ਵਲੋਂ ਕਿਸਾਨਾਂ ਤੇ ਥੋਪੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਲੰਮਾ ਸੰਘਰਸ਼ ਚੱਲ ਰਿਹਾ ਹੈ, ਉਥੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਵਿਚ ਲੋਹੜੀ ਵਾਲੀ ਰਾਤ ਖੇਤੀ ...

ਪੂਰੀ ਖ਼ਬਰ »

ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀ ਕਾਪੀਆਂ ਸਾੜ ਕੇ ਮਨਾਈ ਲੋਹੜੀ

ਨੌਸ਼ਹਿਰਾ ਮੱਝਾ ਸਿੰਘ, 15 ਜਨਵਰੀ (ਤਰਸੇਮ ਸਿੰਘ ਤਰਾਨਾ)- ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਸੋਧ ਕਾਨੂੰਨਾਂ ਨੂੰ ਵਾਪਸ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਜਾਰੀ ਦੇਸ਼ ਵਿਆਪੀ ਕਿਸਾਨੀ ਸੰਘਰਸ਼ ਦੀ ਲੜੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਪੈਨਸ਼ਨਾਂ ਜਾਰੀ ਕਰਵਾਉਣ ਲਈ ਯੂਨੀਅਨ ਦਾ ਵਫ਼ਦ ਕੈਬਨਿਟ ਮੰਤਰੀ ਰੰਧਾਵਾ ਨੂੰ ਮਿਲਿਆ

ਕੋਟਲੀ ਸੂਰਤ ਮੱਲ੍ਹੀ, 15 ਜਨਵਰੀ (ਕੁਲਦੀਪ ਸਿੰਘ ਨਾਗਰਾ)-ਪਿਛਲੇ ਛੇ ਮਹੀਨਿਆਂ ਤੋਂ ਪੈਨਸ਼ਨ ਨਾ ਮਿਲਣ ਕਰ ਕੇ ਪੰਚਾਇਤੀ ਰਾਜ ਦੇ ਸੇਵਾ-ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਪੰਚਾਇਤੀ ਰਾਜ ਸੇਵਾ-ਮੁਕਤ ਯੂਨੀਅਨ ਦਾ ਇਕ ਵਫ਼ਦ ...

ਪੂਰੀ ਖ਼ਬਰ »

ਕਿਸਾਨਾਂ ਨੇ ਤਿੰਨ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ

ਵਡਾਲਾ ਗ੍ਰੰਥੀਆਂ, 15 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਸਥਾਨਕ ਕਸਬਾ ਵਡਾਲਾ ਗ੍ਰੰਥੀਆਂ ਵਿਖੇ ਇਸ ਖੇਤਰ ਦੇ ਕਿਸਾਨਾਂ ਦਾ ਵੱਡਾ ਇਕੱਠ ਹੋਇਆ, ਜਿਸ ਵਿਚ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਕਾਨੂੰਨਾਂ ਦਾ ਵਿਰੋਧ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਪ੍ਰਫੈਕਟ ਪੋਲਟਰੀ ਪ੍ਰੋਡਕਟ ਦੇ ਨਾਂਅ 'ਤੇ ਨਵੇਂ ਕਾਰੋਬਾਰ ਦੀ ਆਰੰਭਤਾ

ਪੰਜਗਰਾਈਆਂ,15 ਜਨਵਰੀ (ਬਲਵਿੰਦਰ ਸਿੰਘ)-ਬਟਾਲਾ ਦੇ ਉੱਘੇ ਕਾਰੋਬਾਰੀ ਗੁਰਮੀਤ ਸਿੰਘ ਅਤੇ ਉਨ੍ਹਾਂ ਦੇ ਲੜਕਿਆਂ ਵਲੋਂ ਪਿੰਡ ਪੰਜਗਰਾਈਆਂ ਵਿਖੇ ਪ੍ਰਫੈਕਟ ਪੋਲਟਰੀ ਫਾਰਮ ਦੇ ਸਫ਼ਲਤਾ ਪੂਰਵਕ ਚੱਲਣ ਤੋਂ ਬਾਅਦ ਅੱਜ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ...

ਪੂਰੀ ਖ਼ਬਰ »

2-3 ਦਿਨ ਤੱਕ ਪੰਜਾਬ ਰਾਜ ਚੋਣ ਕਮਿਸ਼ਨ ਕਰ ਸਕਦਾ ਹੈ ਨਗਰ ਕੌ ਾਸਲ ਅਤੇ ਨਿਗਮ ਚੋਣਾਂ ਦਾ ਐਲਾਨ

ਫਤਹਿਗੜ੍ਹ ਚੂੜੀਆਂ, 15 ਜਨਵਰੀ (ਧਰਮਿੰਦਰ ਸਿੰਘ ਬਾਠ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 2-3 ਦਿਨਾਂ ਤੱਕ ਨਗਰ ਕੌਸਲ ਅਤੇ ਕੁਝ ਨਗਰ ਨਿਗਮ ਦੀਆਂ ਚੋਣਾਂ ਦੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਜਿਤਾਈ ਜਾ ਰਹੀ ਹੈ ਅਤੇ ਇਨ੍ਹਾਂ ਚੋਣਾਂ ਨੂੰ ਕਰਵਾਉਣ ਸਬੰਧੀ ਬੀਤੇ ਕੱਲ੍ਹ ...

ਪੂਰੀ ਖ਼ਬਰ »

ਜਗਜੀਤ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ

ਕਲਾਨੌਰ, 15 ਜਨਵਰੀ (ਪੁਰੇਵਾਲ)-ਬਲਾਕ ਅਤੇ ਪੰਚਾਇਤ ਸੰਮਤੀ ਦੇ ਸਾ: ਮੈਂਬਰ ਹਰਪਾਲ ਸਿੰਘ ਕਿੱਟੂ ਕਾਹਲੋਂ ਦੇ ਸਹੁਰਾ ਜਗਜੀਤ ਸਿੰਘ ਕਲਾਨੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਿੰਘ ਸਭਾ ਸਾਹਿਬ ਮੌਜੋਵਾਲ ਵਿਖੇ ਅੰਤਿਮ ਅਰਦਾਸ ਅਤੇ ...

ਪੂਰੀ ਖ਼ਬਰ »

ਮੈਡਮ ਰੰਧਾਵਾ ਵਲੋਂ 7 ਪਿੰਡਾਂ 'ਚ ਖ਼ਪਤਕਾਰਾਂ ਨੂੰ ਸਸਤੇ ਅਨਾਜ ਵਾਲੇ ਵੰਡੇ ਸਮਾਰਟ ਕਾਰਡ

ਕਲਾਨੌਰ, 15 ਜਨਵਰੀ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਭੇਜੇ ਜਾਂਦੇ ਸਸਤੇ ਅਨਾਜ ਦੀ ਵੰਡ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ 'ਤੇ ਨੇੜਲੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਕੋਰੋਨਾ ਦੇ ਟੀਕਾਕਰਨ ਲਈ ਕਲਾਨੌਰ ਦੇ ਸਰਕਾਰੀ ਹਸਪਤਾਲ 'ਚ ਅਭਿਆਸ ਮੁਹਿੰਮ ਚਲਾਈ

ਕਲਾਨੌਰ, 15 ਜਨਵਰੀ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਓਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ 'ਚ ਕੋਰੋਨਾ ਟੀਕਾਕਰਨ ਅਭਿਆਸ ਮੁਹਿੰਮ (ਕੋਵਿਡ-19 ਡਰਾਈ-ਰਨ) ਕੀਤੀ ਗਈ | ਇਸ ਮੁਹਿੰਮ 'ਚ ...

ਪੂਰੀ ਖ਼ਬਰ »

ਨੀਲਧਾਰੀ ਸੰਪਰਦਾਇ ਨੌਸ਼ਹਿਰਾ ਮੱਝਾ ਸਿੰਘ ਵਲੋਂ ਤਿੰਨ ਦਿਨਾਂ ਧਾਰਮਿਕ ਸਮਾਗਮ ਸਮਾਪਤ

ਨੌਸ਼ਹਿਰਾ ਮੱਝਾ ਸਿੰਘ, 15 ਜਨਵਰੀ (ਤਰਸੇਮ ਸਿੰਘ ਤਰਾਨਾ)-ਨੀਲਧਾਰੀ ਸੰਪਰਦਾਇ ਦੇ ਮੁਖੀ ਸੰਤ ਮਹਾਰਾਜ ਕਿਲ੍ਹੇ ਵਾਲਿਆਂ ਦੇ 144ਵੇਂ ਜਨਮ ਦਿਹਾੜੇ ਸਬੰਧੀ ਸੰਪਰਦਾਇ ਗੁਰਦੁਆਰਾ ਟੱ੍ਰਸਟ ਰਜਿ: ਨੌਸ਼ਹਿਰਾ ਮੱਝਾ ਸਿੰਘ ਵਲੋਂ ਤਿੰਨ ਦਿਨਾਂ ਧਾਰਮਿਕ ਸਮਾਗਮ ਸ੍ਰੀ ਗੁਰੂ ...

ਪੂਰੀ ਖ਼ਬਰ »

ਪਿੰਡ ਛੀਨਾ ਰੇਤ ਵਾਲਾ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਗਠਨ

ਡੇਹਰੀਵਾਲ ਦਰੋਗਾ, 15 ਜਨਵਰੀ (ਹਰਦੀਪ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਛੀਨਾ ਰੇਤ ਵਾਲਾ ਵਿਖੇ ਗੁਰਮੁੱਖ ਸਿੰਘ ਖਾਨ ਮਲੱਕ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਪ੍ਰਧਾਨ ਮੱਖਣ ਸਿੰਘ, ਸਕੱਤਰ ਗੋਪਾਲ ਸਿੰਘ, ਖਜਾਨਚੀ ਬਲਦੇਵ ...

ਪੂਰੀ ਖ਼ਬਰ »

18 ਨੂੰ ਮਨਾਇਆ ਜਾਵੇਗਾ ਕਿਸਾਨ ਮਹਿਲਾ ਦਿਵਸ

ਗੁਰਦਾਸਪੁਰ, 15 ਜਨਵਰੀ (ਪੰਕਜ ਸ਼ਰਮਾ)-ਕਾਲੇ ਕਾਨੰੂਨਾਂ ਦੇ ਖ਼ਿਲਾਫ਼ ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਲਗਾਇਆ ਧਰਨਾ ਅੱਜ 107ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਇਸ ਦੌਰਾਨ ਲੜੀਵਾਰ ਭੁੱਖ ਹੜਤਾਲ 24ਵੇਂ ਦਿਨ ਕਰਨੈਲ ਸਿੰਘ (ਜਮਹੂਰੀ ਕਿਸਾਨ ਸਭਾ), ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਮਕੌੜਾ ਪਤਨ, ਰਾਵੀ ਦਰਿਆ ਦਾ ਦੌਰਾ

ਗੁਰਦਾਸਪੁਰ, 15 ਜਨਵਰੀ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਗੁਰਦਾਸਪੁਰ ਵਲੋਂ ਰਾਵੀ ਦਰਿਆ, ਮਕੌੜਾ ਪੱਤਣ-ਜਿੱਥੇ ਰਾਵੀ ਤੇ ਉਝ ਦਰਿਆ ਦਾ ਮਿਲਾਨ ਹੁੰਦਾ ਹੈ ਦਾ ਦੌਰਾ ਕੀਤਾ ਗਿਆ ਤੇ ਆਰਮੀ ਦੇ ਅਧਿਕਾਰੀਆਂ ਤੋਂ ਇਲਾਵਾ ਵਿਭਾਗਾਂ ਦੇ ਅਧਿਕਾਰੀਆਂ ਅਤੇ ਲੋਕਾਂ ...

ਪੂਰੀ ਖ਼ਬਰ »

ਮਗਨਰੇਗਾ ਤਹਿਤ ਕਰਵਾਏ ਵਿਕਾਸੀ ਕਾਰਜਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਸੂਬੇ ਭਰ 'ਚੋਂ ਮੋਹਰੀ-ਡੀ.ਸੀ.

ਕਲਾਨੌਰ, 15 ਜਨਵਰੀ (ਪੁਰੇਵਾਲ)-ਪਿੰਡ ਅਲਾਵਲਪੁਰ 'ਚ ਚੇਅ. ਹਰਵਿੰਦਰ ਸਿੰਘ ਦੀ ਦੇਖਰੇਖ ਹੇਠ ਨਿਰਮਾਣ ਹੋ ਰਹੇ ਥਾਪਰ ਮਾਡਲ ਛੱਪੜ ਦੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਅਚਨਚੇਤ ਸਮੀਖਿਆ ਕਰ ਕੇ ਵਿਕਾਸੀ ਕਾਰਜਾਂ 'ਤੇ ਸੰਤੁਸ਼ਟੀ ਪ੍ਰਗਟਾਈ ...

ਪੂਰੀ ਖ਼ਬਰ »

'ਕੌਮੀ ਯੁਵਾ ਸਪਤਾਹ' ਦੇ ਤਹਿਤ ਕਲੱਬਾਂ ਨੇ ਸਮਾਜਿਕ ਸੇਵਾ ਦਿਵਸ ਮਨਾਇਆ

ਬਟਾਲਾ 15 ਜਨਵਰੀ (ਕਾਹਲੋਂ)-ਦੇਸ਼ ਭਰ ਵਿਚ ਹਰੇਕ ਸਾਲ 12 ਤੋਂ 19 ਜਨਵਰੀ ਤੱਕ ਮਨਾਏ ਜਾਂਦੇ ਨੈਸ਼ਨਲ ਯੂਥ ਵੀਕ (ਕÏਮੀ ਯੁਵਾ ਸਪਤਾਹ) ਤਹਿਤ ਅੱਜ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਮਿਸ ਅਲਕਾ ਰਾਵਤ ਦੀ ਅਗਵਾਈ ਵਿਚ ਭਾਈ ਘਨੱਈਆ ਯੂਥ ਕਲੱਬ ...

ਪੂਰੀ ਖ਼ਬਰ »

'ਕੌਮੀ ਯੁਵਾ ਸਪਤਾਹ' ਦੇ ਤਹਿਤ ਕਲੱਬਾਂ ਨੇ ਸਮਾਜਿਕ ਸੇਵਾ ਦਿਵਸ ਮਨਾਇਆ

ਬਟਾਲਾ 15 ਜਨਵਰੀ (ਕਾਹਲੋਂ)-ਦੇਸ਼ ਭਰ ਵਿਚ ਹਰੇਕ ਸਾਲ 12 ਤੋਂ 19 ਜਨਵਰੀ ਤੱਕ ਮਨਾਏ ਜਾਂਦੇ ਨੈਸ਼ਨਲ ਯੂਥ ਵੀਕ (ਕÏਮੀ ਯੁਵਾ ਸਪਤਾਹ) ਤਹਿਤ ਅੱਜ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਮਿਸ ਅਲਕਾ ਰਾਵਤ ਦੀ ਅਗਵਾਈ ਵਿਚ ਭਾਈ ਘਨੱਈਆ ਯੂਥ ਕਲੱਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX