ਤਾਜਾ ਖ਼ਬਰਾਂ


ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  19 minutes ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  26 minutes ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਲਈ ਪ੍ਰਵਾਨਗੀ ਦਿੱਤੀ
. . .  47 minutes ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  56 minutes ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 1 hour ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 1 hour ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 2 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 3 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 3 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਮਾਘ ਸੰਮਤ 552
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਫਾਜ਼ਿਲਕਾ / ਅਬੋਹਰ

ਪਾਵਰ ਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਵਲੋਂ ਚੀਫ਼ ਇੰਜੀਨੀਅਰ ਬਠਿੰਡਾ ਦਫ਼ਤਰ ਮੂਹਰੇ ਧਰਨਾ 18 ਨੂੰ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਪਾਵਰ ਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਫ਼ਾਜ਼ਿਲਕਾ ਦੀ ਪਰਿਵਾਰਾਂ ਸਮੇਤ ਇਕ ਮੀਟਿੰਗ ਹੋਈ, ਜਿਸ ਵਿਚ ਕੱਢੇ ਕਾਮਿਆਂ ਨੂੰ ਬਹਾਲ ਕਰਨ, ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਪੱਕੀ ਨੌਕਰੀ ਦਾ ਪ੍ਰਬੰਧ ਕਰਨ ਅਤੇ ਸੀ.ਐੱਚ.ਬੀ. ਠੇਕਾ ਕਾਮਿਆਂ ਨੂੰ ਵਿਭਾਗ 'ਚ ਲਿਆ ਕੇ ਰੈਗੂਲਰ ਕਰਨ ਆਦਿ ਚੱਲ ਰਹੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੀ ਪ੍ਰਧਾਨਗੀ ਡਵੀਜ਼ਨ ਪ੍ਰਧਾਨ ਅਜੇ ਕੁਮਾਰ, ਸਰਕਲ ਪ੍ਰਧਾਨ ਚੌਧਰ ਸਿੰਘ ਨੇ ਕੀਤੀ | ਮੀਟਿੰਗ ਵਿਚ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਡਵੀਜ਼ਨ ਪ੍ਰਧਾਨ ਅਜੇ ਕੁਮਾਰ ਨੇ ਦੱਸਿਆ ਕਿ ਕਿਰਤ ਮੰਤਰੀ ਅਤੇ ਪਾਵਰ ਕਾਮ ਅਧਿਕਾਰੀਆਂ ਨਾਲ ਹੋਈਆਂ ਮੀਟਿੰਗ ਵਿਚ ਮੰਗਾਂ ਤਾਂ ਮੰਨ ਲਈਆਂ ਗਈਆਂ, ਪਰ ਅਜੇ ਤੱਕ ਲਾਗੂ ਨਹੀਂ ਕੀਤੀਆਂ ਗਈ | ਸਗੋਂ ਸਰਕਾਰ ਕਾਮਿਆਂ ਦੀ ਛਾਂਟੀ ਕਰਨ ਦੇ ਰਾਹ 'ਤੇ ਤੁਰੀ ਹੋਈ ਹੈ, ਜਿਸ ਕਾਰਨ ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਅਨੁਸਾਰ 18 ਜਨਵਰੀ ਨੂੰ ਚੀਫ਼ ਇੰਜੀਨੀਅਰ ਜ਼ੋਨ ਬਠਿੰਡਾ ਦੇ ਦਫ਼ਤਰ ਅੱਗੇ ਅਤੇ 2 ਫ਼ਰਵਰੀ ਨੂੰ ਪਟਿਆਲਾ ਵੱਲ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੂਚ ਕੀਤਾ ਜਾਵੇਗਾ | ਫ਼ੀਲਡ ਵਿਚ ਆਉਣ ਤੇ ਮੁੱਖ ਮੰਤਰੀ, ਕਿਰਤ ਮੰਤਰੀ ਅਤੇ ਸਬ ਕਮੇਟੀ ਮੰਤਰੀਆਂ ਖ਼ਿਲਾਫ਼ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |

ਫ਼ਾਜ਼ਿਲਕਾ ਸ਼ਹਿਰ 'ਚ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਯੂਥ ਅਕਾਲੀ ਦਲ ਦਾ ਵਫ਼ਦ ਐੱਸ. ਐੱਸ. ਪੀ. ਨੂੰ ਮਿਲਿਆ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਅੰਦਰ ਚੋਰੀ ਦੀਆਂ ਵੱਧ ਰਹੀਆਂ ਘਟਨਾਵਾਂ, ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਯੂਥ ਅਕਾਲੀ ਦਲ ਦਾ ਇਕ ਵਫ਼ਦ ਐੱਸ. ਐੱਸ. ਪੀ. ਫ਼ਾਜ਼ਿਲਕਾ ਨੂੰ ਮਿਲਿਆ | ਚੋਰੀ ਦੀਆਂ ਘਟਨਾਵਾਂ ਰੋਕਣ, ਅਮਨ ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਮਾਮਲੇ 'ਚ ਇਕ ਖ਼ਿਲਾਫ਼ ਮਾਮਲਾ ਦਰਜ

ਬੱਲੂਆਣਾ, 15 ਜਨਵਰੀ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਦੀ ਪੁਲਿਸ ਵਲੋਂ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਦੇ ਲਿਜਾਉਣ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣੇ ਤੋਂ ਮਿਲੀ ਜਾਣਕਾਰੀ ਅਨੁਸਾਰ ਲੜਕੀ ਦੇ ਪਿਤਾ ਬਲਰਾਮ ...

ਪੂਰੀ ਖ਼ਬਰ »

ਸ਼ੰਟੀ ਕਪੂਰ ਚੇਅਰਮੈਨ ਤੇ ਗੁਰਪ੍ਰੀਤ ਵਿਰਕ ਵਾਈਸ ਚੇਅਰਮੈਨ ਬਣੇ

ਜਲਾਲਾਬਾਦ/ਮੰਡੀ ਘੁਬਾਇਆ, 15 ਜਨਵਰੀ (ਕਰਨ ਚੁਚਰਾ/ਅਮਨ ਬਵੇਜਾ)-ਦੀ ਜਲਾਲਾਬਾਦ ਸਹਿਕਾਰੀ ਖੇਤੀਬਾੜੀ ਬੈਂਕ ਲਿਮਿ. ਦੇ ਡਾਇਰੈਕਟਰਾਂ ਦੀ ਬੀਤੇ ਦਿਨੀਂ ਹੋਈ ਸਰਬਸੰਮਤੀ ਨਾਲ ਚੋਣ ਤੋਂ ਬਾਅਦ ਵਿਧਾਇਕ ਰਮਿੰਦਰ ਆਵਲਾ ਦੀ ਰਹਿਨੁਮਾਈ ਹੇਠ ਚੇਅਰਮੈਨ ਤੇ ਵਾਈਸ ਚੇਅਰਮੈਨ ...

ਪੂਰੀ ਖ਼ਬਰ »

ਪਿੰਡ ਢੀਗਾਂਵਾਲੀ 'ਚ ਦੋ ਦਰਜਨ ਦੇ ਕਰੀਬ ਮਰੇ ਹੋਏ ਕਾਂ ਮਿਲਣ ਕਾਰਨ ਚਿੰਤਾ ਦਾ ਮਾਹੌਲ

ਅਬੋਹਰ, 15 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਇਸ ਸਮੇਂ ਜਿੱਥੇ ਬਰਡ ਫਲੂ ਦਾ ਖ਼ਤਰਾ ਬਣਿਆ ਹੋਇਆ ਹੈ, ਉੱਥੇ ਉਪ-ਮੰਡਲ ਦੇ ਪਿੰਡ ਢੀਗਾਂਵਾਲੀ ਵਿਖੇ ਦੋ ਦਰਜਨ ਦੇ ਕਰੀਬ ਕਾਂ ਇਕੱਠੇ ਮਰੇ ਹੋਏ ਮਿਲਣ ਕਾਰਨ ਲੋਕਾਂ ਵਿਚ ਖਲਬਲੀ ਮੱਚ ਗਈ, ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਜ਼ ਫੀਮੇਲ ਯੂਨੀਅਨ ਵਲੋਂ ਕੋਰੋਨਾ ਵੈਕਸੀਨ ਦਾ ਟੀਕਾਕਰਨ ਸਬੰਧੀ ਬਾਈਕਾਟ ਦੀ ਚਿਤਾਵਨੀ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਮਲਟੀਪਰਪਜ਼ ਹੈਲਥ ਵਰਕਰਜ਼ ਫੀਮੇਲ ਯੂਨੀਅਨ ਫ਼ਾਜ਼ਿਲਕਾ ਨੇ ਕੋੋਰੋਨਾ ਵੈਕਸੀਨ ਦਾ ਟੀਕਾਕਰਨ ਨਾ ਕਰਨ ਅਤੇ ਨਾ ਕਰਾਉਣ ਦੀ ਗੱਲ ਕਰਦਿਆਂ ਸਿਵਲ ਸਰਜਨ ਨੂੰ ਮੰਗ ਪੱਤਰ ਦਿੱਤਾ, ਜਿਸ ਵਿਚ ਵੈਕਸੀਨ ਟੀਕਾਕਰਨ ਸਬੰਧੀ ਡਿਊਟੀ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਵਿਕਾਸ ਕਾਰਜਾਂ ਦਾ ਵਿਧਾਇਕ ਆਵਲਾ ਨੇ ਰੱਖਿਆ ਨੀਂਹ ਪੱਥਰ

ਜਲਾਲਾਬਾਦ, 15 ਜਨਵਰੀ (ਕਰਨ ਚੁਚਰਾ)-ਹਲਕੇ ਦੇ ਪਿੰਡਾਂ 'ਚ ਚੱਲ ਰਹੀ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਵਿਧਾਇਕ ਰਮਿੰਦਰ ਆਵਲਾ ਵਲੋਂ ਵੱਖ-ਵੱਖ ਪਿੰਡਾਂ 'ਚ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ...

ਪੂਰੀ ਖ਼ਬਰ »

ਸੂਬਾ ਜਨਰਲ ਸਕੱਤਰ ਦੀਆਂ ਸੇਵਾਵਾਂ ਖ਼ਤਮ ਕਰਨ ਵਿਰੁੱਧ ਸਰਕਾਰ ਦੇ ਸਾੜੇ ਪੁਤਲੇ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਨਰੇਗਾ ਤਹਿਤ ਬਲਾਕ ਜਲਾਲਾਬਾਦ ਵਿਖੇ ਬਤੌਰ ਗਰਾਮ ਰੁਜ਼ਗਾਰ ਸੇਵਕ ਨੌਕਰੀ ਕਰਦੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਅੰਮਿ੍ਤਪਾਲ ਸਿੰਘ ਨੂੰ ਬੀਤੇ 31 ਦਸੰਬਰ ਤੋਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਵਲੋਂ ...

ਪੂਰੀ ਖ਼ਬਰ »

ਜਲਾਲਾਬਾਦ ਬਾਰ ਐਸੋਸੀਏਸ਼ਨ ਨੇ ਚੁੱਕਿਆ ਧਰਨਾ

ਜਲਾਲਾਬਾਦ, 15 ਜਨਵਰੀ (ਕਰਨ ਚੁਚਰਾ)-ਸਥਾਨਕ ਤਹਿਸੀਲ ਕੰਪਲੈਕਸ 'ਚ ਪਿਛਲੇ ਦਿਨੀਂ ਹੋਈਆਂ ਚੋਰੀ ਦੀਆਂ ਵਾਰਦਾਤਾਂ ਦੇ ਖ਼ਿਲਾਫ਼ ਚੋਰਾਂ ਦੀ ਭਾਲ ਤੇ ਸੁਰੱਖਿਆ ਪ੍ਰਬੰਧਾਂ ਦੀ ਮੰਗ ਨੂੰ ਲੈ ਕੇ ਬਾਰ ਐਸੋਸੀਏਸ਼ਨ ਜਲਾਲਾਬਾਦ ਵਲੋਂ ਐੱਸ.ਡੀ.ਐੱਮ. ਦਫ਼ਤਰ ਮੂਹਰੇ ਲੱਗਿਆ ...

ਪੂਰੀ ਖ਼ਬਰ »

ਸੂਬਾ ਜਨਰਲ ਸਕੱਤਰ ਦੀਆਂ ਸੇਵਾਵਾਂ ਖ਼ਤਮ ਕਰਨ ਵਿਰੁੱਧ ਸਰਕਾਰ ਦੇ ਸਾੜੇ ਪੁਤਲੇ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਨਰੇਗਾ ਤਹਿਤ ਬਲਾਕ ਜਲਾਲਾਬਾਦ ਵਿਖੇ ਬਤੌਰ ਗਰਾਮ ਰੁਜ਼ਗਾਰ ਸੇਵਕ ਨੌਕਰੀ ਕਰਦੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਅੰਮਿ੍ਤਪਾਲ ਸਿੰਘ ਨੂੰ ਬੀਤੇ 31 ਦਸੰਬਰ ਤੋਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਵਲੋਂ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰਨ ਦੇ ਦੋਸ਼ ਤਹਿਤ 5 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਹਥਿਆਰਾਂ ਸਮੇਤ ਘਰ ਵਿਚ ਦਾਖ਼ਲ ਹੋ ਕੇ ਸੱਟਾਂ ਮਾਰਨ ਦੇ ਦੋਸ਼ ਵਿਚ ਖੂਈਖੇੜਾ ਥਾਣਾ ਪੁਲਿਸ ਨੇ 3 ਨਾਮਜ਼ਦ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਬੈਠਕ ਹੋਈ

ਅਬੋਹਰ, 15 ਜਨਵਰੀ (ਕੁਲਦੀਪ ਸਿੰਘ ਸੰਧੂ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਇਕ ਬੈਠਕ ਸਥਾਨਕ ਹੋਟਲ ਜਾਰਜਿਓ ਵਿਖੇ ਹੋਈ | ਬੈਠਕ ਦੌਰਾਨ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਗਿਆ ਜਿਸ ਵਿਚ ਡਾ. ਡੀ. ਪੀ. ਗੋਦਾਰਾ ਨੂੰ ਪ੍ਰਧਾਨ ਚੁਣ ਲਿਆ ਗਿਆ | ਇਸ ਤੋਂ ...

ਪੂਰੀ ਖ਼ਬਰ »

ਕਿਸਾਨਾਂ ਨੇ ਟਰੈਕਟਰ ਰੈਲੀ ਕੱਢ ਕੇ ਲੋਕਾਂ ਨੂੰ 26 ਦੀ ਦਿੱਲੀ ਰੈਲੀ ਲਈ ਕੀਤਾ ਲਾਮਬੰਦ

ਮੰਡੀ ਰੋੜਾਂਵਾਲੀ, 15 ਜਨਵਰੀ (ਮਨਜੀਤ ਸਿੰਘ ਬਰਾੜ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ 'ਤੇ ਡਟੇ ਕਿਸਾਨਾਂ ਵਲੋਂ 26 ਜਨਵਰੀ ਨੂੰ ਦਿੱਲੀ ਵਿਚ ਟਰੈਕਟਰ ਰੈਲੀ ਕੱਢਣ ਲਈ ਦਿੱਤੇ ਗਏ ਆਦੇਸ਼ਾਂ ਨੂੰ ਮੁੱਖ ...

ਪੂਰੀ ਖ਼ਬਰ »

ਡੇਰਾ ਬਾਬਾ ਵਣਪੀਰ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

ਜਲਾਲਾਬਾਦ, 15 ਜਨਵਰੀ (ਕਰਨ ਚੁਚਰਾ)-ਡੇਰਾ ਬਾਬਾ ਵਣ ਪੀਰ ਦੀ ਦਰਗਾਹ 'ਤੇ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੇਲਾ ਕਰਵਾਇਆ ਗਿਆ ¢ ਵੱਡੀ ਗਿਣਤੀ 'ਚ ਸੰਗਤਾਂ ਨੇ ਮੇਲੇ ਦੌਰਾਨ ਹਾਜ਼ਰੀ ਭਰੀ | ਪਿੰਡ ਦਰੋਗ਼ਾ ਅਤੇ ਰੱਖ ਅਮੀਰ ਦੀ ਪੰਚਾਇਤ ਵਲੋਂ ਸਾਂਝੇ ਤੌਰ 'ਤੇ ਮਨਾਏ ਜਾਣ ...

ਪੂਰੀ ਖ਼ਬਰ »

ਡੀ. ਸੀ. ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਹੋਈ, ਜਿਸ ਵਿਚ 16 ਜਨਵਰੀ 2021 ਨੂੰ ਕੋਵਿਡ ਵੈਕਸੀਨੇਸ਼ਨ ਮੁਹਿੰਮ ਦੀ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਬਰਾਂਚ ਨਗਰ ਕੌਾਸਲ ਫ਼ਾਜ਼ਿਲਕਾ ਦੀ ਮੀਟਿੰਗ ਪ੍ਰਧਾਨ ਕੁਲਬੀਰ ਸਿੰਘ ਢਾਬਾਂ ਦੀ ਪ੍ਰਧਾਨਗੀ ਹੇਠ ਸ਼ਹਿਰੀ ਜਲ ਘਰ ਵਿਖੇ ਹੋਈ, ਜਿਸ ਵਿਚ ਪ੍ਰਧਾਨ ਕੁਲਬੀਰ ...

ਪੂਰੀ ਖ਼ਬਰ »

ਟਰੈਕਟਰ ਮਾਰਚ ਦਾ ਨਵੀਂ ਅਨਾਜ ਮੰਡੀ 'ਚ ਕੀਤਾ ਸਵਾਗਤ

ਮੰਡੀ ਲਾਧੂਕਾ, 15 ਜਨਵਰੀ (ਰਾਕੇਸ਼ ਛਾਬੜਾ)-ਸੰਯੁਕਤ ਮੋਰਚੇ ਦੇ ਸੱਦੇ 'ਤੇ ਕਿਸਾਨ ਸਭਾ ਤੇ ਕ੍ਰਾਂਤੀ ਕਿਸਾਨ ਯੂਨੀਅਨ ਵਲੋਂ ਟਰੈਕਟਰ ਮਾਰਚ ਕੀਤਾ ਗਿਆ | ਇਹ ਟਰੈਕਟਰ ਮਾਰਚ ਜਲਾਲਾਬਾਦ ਤੋਂ ਸ਼ੁਰੂ ਹੋ ਕੇ ਘੁਬਾਇਆ ਮੰਡੀ ਤੋਂ ਬਾਅਦ ਵਿਚ ਮੰਡੀ ਦੀ ਅਨਾਜ ਮੰਡੀ ਵਿਚ ...

ਪੂਰੀ ਖ਼ਬਰ »

ਕਬੱਡੀ ਖਿਡਾਰੀਆਂ ਦਾ ਪਿੰਡ ਖੁੰਡਵਾਲਾ ਸੈਣੀਆਂ ਪਹੁੰਚਣ 'ਤੇ ਭਰਵਾਂ ਸਵਾਗਤ

ਮੰਡੀ ਲਾਧੂਕਾ, 15 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਪਿੰਡ ਖੁੰਡਵਾਲਾ ਸੈਣੀਆਂ ਦੇ ਵਾਸੀ ਤੇ ਉੱਘੇ ਸਮਾਜ ਸੇਵੀ ਮੰਨਾ ਸੈਣੀ ਨੇ ਕਬੱਡੀ ਐਕਸ਼ਨ ਛੋਟੇ ਸਟਾਰ ਸ਼ੇਰੇ-ਪੰਜਾਬ ਮਲੇਸ਼ੀਆ ਤੇ ਖ਼ਾਲਸਾ ਕਲੱਬ ਕੜਿਆਲ ਦੀਆਂ ਟੀਮਾਂ ਦਾ ਪਿੰਡ ਖੁੰਡ ਵਾਲਾ ਸੈਣੀਆਂ ਵਿਖੇ ਮੰਨਾਂ ...

ਪੂਰੀ ਖ਼ਬਰ »

ਦੜੇ ਸੱਟੇ ਦਾ ਕੰਮ ਕਰਦਾ ਨਗਦੀ ਸਮੇਤ ਗਿ੍ਫ਼ਤਾਰ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਦੜੇ ਸੱਟੇ ਦਾ ਕੰਮ ਕਰਦੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕਰ ਕੇ ਪੁਲਿਸ ਨੇ ਉਸ ਨੂੰ ਨਗਦੀ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਦਰਸ਼ਨ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਕਬੂਲ ਸ਼ਾਹ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਨਵਾਂ ਕੇਸ ਆਇਆ ਸਾਹਮਣੇ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਕੋਰੋਨਾ ਵਾਈਰਸ ਦੇ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ 3883 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 3784 ਲੋਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ ਤੇ ਹੁਣ ਜ਼ਿਲ੍ਹੇ ਵਿਚ 30 ਸਰਗਰਮ ਕੇਸ ਰਹਿ ਗਏ ਹਨ | ...

ਪੂਰੀ ਖ਼ਬਰ »

3 ਮੋਟਰਸਾਈਕਲ ਚੋਰ ਕਾਬੂ

ਜਲਾਲਾਬਾਦ, 15 ਜਨਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਤਿੰਨ ਮੋਟਰਸਾਈਕਲ ਚੋਰਾਂ ਨੂੰ ਇਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਥਾਣਾ ਸਿਟੀ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ, ਇਕ ਨਾਮਜ਼ਦ

ਬੱਲੂਆਣਾ, 15 ਜਨਵਰੀ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਸਮੇਤ ਇਕ ਜਣੇ ਨੂੰ ਕਾਬੂ ਕੀਤਾ ਹੈ ਜਦ ਕਿ ਦੂਜੇ ਨੂੰ ਨਾਮਜ਼ਦ ਕੀਤਾ ਗਿਆ ਹੈ | ਥਾਣੇ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣੇ ਦੇ ਸਹਾਇਕ ਥਾਣੇਦਾਰ ਕਾਲਾ ਸਿੰਘ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਮੰਚ ਨੇ ਬੇਟੀਆਂ ਨੂੰ ਕੀਤਾ ਸਨਮਾਨਿਤ

ਅਬੋਹਰ, 15 ਜਨਵਰੀ (ਕੁਲਦੀਪ ਸਿੰਘ ਸੰਧੂ)-ਪੰਜਾਬੀ ਸੱਭਿਆਚਾਰ ਮੰਚ ਵਲੋਂ ਸੀਡ ਫਾਰਮ ਵਿਖੇ ਸਥਿਤ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਵਿਖੇ ਪ੍ਰੋਗਰਾਮ ਆਯੋਜਿਤ ਕਰਕੇ ਮਕਰ ਸੰਕ੍ਰਾਂਤੀ ਦਾ ਤਿਉਹਾਰ ਮਨਾਇਆ ਗਿਆ | ਇਸ ਸਮਾਰੋਹ ਦੇ ਮੁੱਖ ਮਹਿਮਾਨ ਸੇਵਾ ਕਰਨਲ ਐੱਸ.ਪੀ.ਆਰ. ...

ਪੂਰੀ ਖ਼ਬਰ »

ਖੇਤੀ ਸੋਧ ਕਾਨੂੰਨਾਂ ਦੇ ਵਿਰੋਧ 'ਚ ਤੋਲਾ ਮਜ਼ਦੂਰ ਯੂਨੀਅਨ ਵਲੋਂ ਧਰਨਾ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਖੇਤੀ ਸੋਧ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਵਲੋਂ ਅਰੰਭੇ ਸੰਘਰਸ਼ ਦੌਰਾਨ ਮੰਡੀ ਮਜ਼ਦੂਰ ਯੂਨੀਅਨ ਵਲੋਂ ਅੱਜ ਫ਼ਾਜ਼ਿਲਕਾ ਤੇ ਅਬੋਹਰ ਦਾਣਾ-ਮੰਡੀਆਂ ਵਿਚ ਖੇਤੀ ਸੋਧ ਕਾਨੂੰਨ ਵਾਪਸ ਲੈਣ ...

ਪੂਰੀ ਖ਼ਬਰ »

ਭਾਰ ਮੁਕਤ ਸਰਟੀਫਿਕੇਟ ਦੀ ਆਨਲਾਈਨ ਕਾਰਵਾਈ ਠੱਪ

ਮੰਡੀ ਲਾਧੂਕਾ, 15 ਜਨਵਰੀ (ਰਾਕੇਸ਼ ਛਾਬੜਾ)-ਕਿਸਾਨਾਂ ਤੇ ਹੋਰ ਲੋਕਾਂ ਵਲੋਂ ਕਰਜ਼ਾ ਲੈਣ ਲਈ ਭਾਰ ਮੁਕਤ ਸਰਟੀਫਿਕੇਟ ਆਨਲਾਈਨ ਸੇਵਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਾਲ ਪਟਵਾਰੀਆਂ ਦੇ ਵਿਰੋਧ ਕਾਰਨ ਠੱਪ ਹੋ ਕੇ ਰਹਿ ਗਈ ਹੈ | ਦੱਸਣਯੋਗ ਹੈ ਕਿ ਕਰਜ਼ਾ ਲੈਣ ਵਾਲਿਆਂ ...

ਪੂਰੀ ਖ਼ਬਰ »

ਵਿਧਾਇਕ ਘੁਬਾਇਆ ਵਲੋਂ ਵਿਕਾਸ ਕਾਰਜਾਂ ਦਾ ਨਿਰੀਖਣ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਤਿੰਨ ਧਰਮਸ਼ਾਲਾਵਾਂ ਜਿਵੇਂ ਅਰੋੜਵੰਸ਼, ਅਗਰਵਾਲ ਤੇ ਪਰਸ਼ੂਰਾਮ ਧਰਮਸ਼ਾਲਾ ਨੂੰ ਜੋੜਨ ਵਾਲੀ ਸੜਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ

ਬੱਲੂਆਣਾ, 15 ਜਨਵਰੀ (ਸੁਖਜੀਤ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਬੱਲੂਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਪੰਜਾਬ ਸਰਕਾਰ ਦੀ ਪੰਜਾਬ ਸਮਾਰਟ ਕਨੈੱਕਟ ਯੋਜਨਾ ਦੇ ਤਹਿਤ ਸਕੂਲ ਦੇ 12 ਵਿਦਿਆਰਥੀਆਂ ਨੂੰ ਹਲਕਾ ਵਿਧਾਇਕ ਨੱਥੂ ਰਾਮ ਅਗਵਾਈ ਹੇਠ ...

ਪੂਰੀ ਖ਼ਬਰ »

ਸਮਾਜ ਸੇਵੀ ਸਰੋਜ ਛਾਬੜਾ 'ਆਪ' 'ਚ ਸ਼ਾਮਿਲ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਸ਼ਹਿਰ ਦੇ ਵਾਰਡ ਨੰਬਰ-10 ਦੀ ਮਹਿਲਾ ਸਮਾਜ ਸੇਵੀ ਸਰੋਜ ਛਾਬੜਾ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਧਰਮ ਚਾਵਲਾ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੰਡੀ ਲਾਧੂਕਾ, 15 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਪਿੰਡ ਚੱਕ ਪੁੰਨਾਂ ਵਾਲਾ ਖਲਚੀਆਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਬਾਰੇ ਕੀਤਾ ਜਾਗਰੂਕ

ਅਬੋਹਰ, 15 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਮੰਡੀ ਅਬੋਹਰ ਵਲੋਂ ਲੋਕਾਂ ਵਿਚ ਕੋਰੋਨਾ ਸੰਬੰਧੀ ਤੇ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤਹਿਤ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਕਿੜਿਆਂ ਵਾਲਾ ਸਕੂਲ 'ਚ ਕੈਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ. ਸੈ.) ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੜਿਆਂ ਵਾਲਾ ਵਿਖੇ ਲੜਕੀਆਂ ਦਾ ...

ਪੂਰੀ ਖ਼ਬਰ »

ਫੁੰਮਣ ਸਿੰਘ ਨੇ ਐਕਸੀਅਨ ਜਲਾਲਾਬਾਦ ਦਾ ਅਹੁਦਾ ਸੰਭਾਲਿਆ

ਮੰਡੀ ਘੁਬਾਇਆ, 15 ਜਨਵਰੀ (ਅਮਨ ਬਵੇਜਾ)-ਪਾਵਰ ਕਾਮ ਦੀ ਮੈਨੇਜਮੈਂਟ ਦੇ ਵਲੋਂ ਅੱਜ ਫੁੰਮਣ ਸਿੰਘ ਨੂੰ 132 ਕੇ.ਵੀ. ਸਬ ਸਟੇਸ਼ਨ ਜਲਾਲਾਬਾਦ ਦੇ ਨਵੇਂ ਐਕਸੀਅਨ ਦਾ ਕਾਰਜਕਾਰ ਸੰਭਾਲਿਆ ਹੈ | ਇਸ ਮੌਕੇ ਪਾਵਰ ਕਾਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੱਡੀ ਗਿਣਤੀ 'ਚ ਪੁੱਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX