ਤਾਜਾ ਖ਼ਬਰਾਂ


ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  12 minutes ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  30 minutes ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  54 minutes ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  1 minute ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਲਈ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 1 hour ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 1 hour ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 2 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 2 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 3 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  1 minute ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਮਾਘ ਸੰਮਤ 552
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਸੰਗਰੂਰ

ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਟੀਕਾਕਰਨ ਅੱਜ ਤੋਂ

ਸੰਗਰੂਰ, 15 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਭਾਰਤ ਵਿਚ ਦੁਨੀਆ ਦਾ ਸਭ ਤੋਂ ਵੱਡਾ ਟੀਕਾਕਰਨ 16 ਜਨਵਰੀ ਤੋਂ ਸ਼ੁਰੂ ਹੋਵੇਗਾ, ਜਿਸ ਲਈ ਕੋਵੀਸ਼ੀਲਡ ਵੈਕਸੀਨ ਸੰਗਰੂਰ ਜ਼ਿਲੇ੍ਹ ਵਿਚ ਭਲਕੇ ਸ਼ੁਰੂ ਕੀਤੀ ਜਾ ਰਹੀ ਹੈ | ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਦੌਰਾਨ ਕਹੇ | ਸਭ ਤੋਂ ਵੱਡੀ ਖ਼ੁਸ਼ੀ ਦੀ ਖ਼ਬਰ ਇਹ ਹੈ ਕਿ ਜ਼ਿਲ੍ਹਾ ਸਿਵਲ ਹਸਪਤਾਲ ਦੇ ਸਟੋਰ ਵਿਖੇ ਕੋਰੋਨਾ ਦੀ ਵੈਕਸੀਨ ਪਹੁੰਚ ਚੁੱਕੀ ਹੈ | ਨਾਲ ਹੀ ਉਨ੍ਹਾਂ ਦੱਸਿਆਂ ਕਿ ਪਹਿਲੇ ਗੇੜ ਦੌਰਾਨ ਵੈਕਸੀਨੇਸ਼ਨ ਦੇ ਪੁਖ਼ਤਾ ਪ੍ਰਬੰਧ ਕਰ ਲਏ ਜਾ ਚੱਕੇ ਹਨ | ਜ਼ਿਲ੍ਹਾ ਸੰਗਰੂਰ ਵਿਖੇ ਪਹਿਲੇ ਪੜਾਅ ਵਿਚ ਕੁੱਲ 7660 ਡੋਜਾਂ ਪ੍ਰਾਪਤ ਹੋਈਆਂ ਹਨ | ਇਹ ਵੈਕਸੀਨ ਭਲਕੇ ਜ਼ਿਲ੍ਹਾ ਸੰਗਰੂਰ ਵਿਖੇ ਤਿੰਨ ਥਾਵਾਂ ਤੇ ਸਿਵਲ ਹਸਪਤਾਲ ਸੰਗਰੂਰ, ਸਿਵਲ ਹਸਪਤਾਲ ਮਲੇਰਕੋਟਲਾ ਅਤੇ ਸਿਵਲ ਹਸਪਤਾਲ ਧੂਰੀ ਵਿਖੇ ਲਗਾਈ ਜਾਵੇਗੀ | ਸਿਵਲ ਸਰਜਨ ਸੰਗਰੂਰ ਡਾ. ਰੰਜਨਾ ਗੁਪਤਾ ਨੇ ਹਰ ਵੈਕਸੀਨੇਸ਼ਨ ਕਰਵਾਉਣ ਵਾਲੇ ਵਿਅਕਤੀ ਨੂੰ ਅਪੀਲ ਕੀਤੀ ਕਿ ਵੈਕਸੀਨੇਸ਼ਨ ਕਰਵਾਉਣ ਲਈ ਸੈਂਟਰ ਵਿਚ ਜਾਣ ਤੋਂ ਪਹਿਲਾ ਘਰ ਤੋਂ ਕੁਝ ਨਾ ਕੁਝ ਖਾ ਕੇ ਜ਼ਰੂਰ ਆਓ ਅਤੇ ਫੋਟੋ ਆਈ ਡੀ ਨਾਲ ਲੈ ਕੇ ਆਉ | ਵੈਕਸੀਨ ਲਗਵਾਉਣ ਤੋਂ ਪਹਿਲਾ ਵੈਕਸ਼ੀਨੇਸ਼ਨ ਟੀਮ ਨੂੰ ਰੁਟੀਨ ਵਿਚ ਜੋ ਦਵਾਈ ਤੁਸੀ ਖਾ ਰਹੇ ਹੋ ਉਸ ਸਬੰਧੀ ਜਾਣਕਾਰੀ ਜ਼ਰੂਰ ਦਿਓ | ਵੈਕਸ਼ੀਨ ਸਬੰਧੀ ਸਬੰਧਿਤ ਸਟਾਫ਼ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਇਹ ਟੀਕਾ ਲਗਵਾਉਣ ਲਈ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਚ ਕਾਫੀ ਉਤਸ਼ਾਹ ਹੈ | ਹਰ ਸੈਂਟਰ ਵਿਖੇ ਐਮਰਜੈਂਸੀ ਨਾਲ ਨਿਪਟਣ ਲਈ ਡਾਕਟਰ ਅਤੇ ਐਾਬੂਲੈਂਸ ਦਾ ਪ੍ਰਬੰਧ ਕੀਤਾ ਗਿਆ ਹੈ | ਜ਼ਿਲੇ੍ਹ ਦੇ ਵੱਖ ਵੱਖ ਪ੍ਰੋਗਰਾਮ ਅਫ਼ਸਰਾਂ ਦੀ ਡਿਊਟੀ ਸੁਪਰਵੀਜਨ ਲਈ ਲਗਾਈ ਜਾ ਚੁੱਕੀ ਹੈ | ਇਸ ਪ੍ਰਤੀ ਹਰ ਤਰ੍ਹਾਂ ਦੀਆ ਅਫ਼ਵਾਹਾਂ ਤੋ ਦੂਰ ਰਹਿਣ ਲਈ ਸੁਚੇਤ ਕੀਤਾ | ਕਿਸੇ ਕਿਸਮ ਦੀ ਐਲਰਜੀ ਜਾ ਕਿਸੇ ਦਵਾਈ ਤੋਂ ਐਲਰਜੀ ਵਾਲੇ ਮਰੀਜ਼ ਨੂੰ ਇਹ ਵੈਕਸੀਨ ਲੈਣ ਤੋਂ ਗੁਰੇਜ ਕਰਨਾ ਚਾਹੀਦਾ ਹੈ | ਸਬੰਧਿਤ ਟੀਮ ਨੂੰ ਆਪਣੀ ਸਾਰੀ ਜਾਣਕਾਰੀ ਵਿਸਥਾਰ ਵਿਚ ਦੇਣੀ ਚਾਹੀਦੀ ਹੈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਹ ਵੈਕਸੀਨ ਨੂੰ 2 ਤੋਂ 8 ਡਿਗਰੀ ਤਾਪਮਾਨ ਤੇ ਸਟੋਰ ਕੀਤਾ ਗਿਆ ਹੈ ਸਟੇਟ ਹੈਲਥ ਡਿਪਾਰਟਮੈਂਟ ਵਲ਼ੋਂ ਭਾਰਤ ਸਰਕਾਰ ਦੇ ਕੋਵਿਡ ਪੋਰਟਲ ਵਿਚ ਦਰਜ ਹੋ ਜਾਵੇਗੀ | ਪਹਿਲੀ ਡੋਜ਼ ਲੱਗਣ ਤੋਂ ਬਾਅਦ ਲਾਭਪਾਤਰੀ ਨੂੰ 3 ਘੰਟਿਆਂ ਬਾਅਦ ਐਸ.ਐਮ.ਐਸ. ਉਸ ਦਿਨ ਹੀ ਆ ਜਾਵੇਗਾ | ਜਿਸ ਤੋਂ ਪਤਾ ਲਗ ਸਕੇਗਾ ਕਿ ਕਿਹੜੀ ਵੈਕਸੀਨ ਲਗੀ ਹੈ ਤੇ ਕਿਸ ਨੇ ਲਗਾਈ ਹੈ | ਟੀਕਾ ਲਗਵਾਉਣ ਵਾਲੇ ਲਾਭਪਾਤਰੀ ਨੂੰ ਸਿਹਤ ਵਿਭਾਗ ਵਲੋਂ ਬਣਾਏ ਗਏ ਨਿਰੀਖਣ ਰੂਮ ਵਿਖੇ 30 ਮਿੰਟ ਲਈ ਬੈਠਣਾ ਲਾਜ਼ਮੀ ਹੋਵੇਗਾ | ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆ ਮਾਵਾਂ ਨੰ ਫਿਲਹਾਲ ਇਹ ਵੈਕਸੀਨ ਨਹੀਂ ਦਿੱਤੀ ਜਾਵੇਗੀ | ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰੋਨਾ ਵੈਕਸੀਨ ਦੀਆਂ ਦੋ ਡੋਜ਼ਾਂ 0 ਤੋਂ 28 ਤੇ ਲੱਗਣੀਆਂ ਹਨ |

ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 2 ਔਰਤਾਂ ਕਾਬੂ

ਕੁੱਪ ਕਲਾਂ, 15 ਜਨਵਰੀ (ਮਨਜਿੰਦਰ ਸਿੰਘ ਸਰੌਦ)-ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਵਿਵੇਕਸ਼ੀਲ ਸੋਨੀ ਦੀਆਂ ਵਿਸ਼ੇਸ਼ ਹਦਾਇਤਾਂ ਦੇ ਮੱਦੇਨਜ਼ਰ ਥਾਣਾ ਸਦਰ ਅਹਿਮਦਗੜ੍ਹ ਦੇ ਅਧੀਨ ਪੈਂਦੀ ਜੌੜੇਪੁਲ ਪੁਲਿਸ ਚੌਾਕੀ ਵਲੋਂ ਨਸ਼ੀਲੇ ਪਦਾਰਥਾਂ ਸਮੇਤ 2 ਔਰਤਾਂ ਨੂੰ ਕਾਬੂ ...

ਪੂਰੀ ਖ਼ਬਰ »

ਬੱਸ ਦੀ ਫੇਟ ਵੱਜਣ ਨਾਲ ਔਰਤ ਗੰਭੀਰ ਜ਼ਖ਼ਮੀ, ਪਟਿਆਲਾ ਰੈਫ਼ਰ

ਮਸਤੂਆਣਾ ਸਾਹਿਬ, 15 ਜਨਵਰੀ (ਦਮਦਮੀ)-ਚੰਡੀਗੜ੍ਹ ਮੁੱਖ ਮਾਰਗ 'ਤੇ ਮਸਤੂਆਣਾ ਸਾਹਿਬ ਅਤੇ ਬਹਾਦਰਪੁਰ ਦੇ ਵਿਚਕਾਰ ਔਰਬਿਟ ਬੱਸ ਦੀ ਅਚਾਨਕ ਫੇਟ ਵੱਜਣ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ | ਜਿਸ ਨੂੰ ਤੁਰੰਤ ਐਾਬੂਲੈਂਸ ਰਾਹੀਂ ਸੰਗਰੂਰ ਦੇ ਸਿਵਲ ਹਸਪਤਾਲ ਵਿਖੇ ਦਾਖਲ ...

ਪੂਰੀ ਖ਼ਬਰ »

ਦਾਜ ਲਿਆਉਣ ਲਈ ਵਿਆਹੁਤਾ ਲੜਕੀ ਨੂੰ ਤੰਗ-ਪ੍ਰੇਸ਼ਾਨ ਵਾਲੇ ਪਤੀ 'ਤੇ ਮੁਕੱਦਮਾ ਦਰਜ

ਧਰਮਗੜ੍ਹ, 15 ਜਨਵਰੀ (ਗੁਰਜੀਤ ਸਿੰਘ ਚਹਿਲ)-ਥਾਣਾ ਧਰਮਗੜ੍ਹ ਦੀ ਪੁਲਿਸ ਵਲੋਂ ਵਿਆਹੁਤਾ ਲੜਕੀ ਨੂੰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਅਤੇ ਮਾਰਕੁੱਟ ਕਰਨ ਵਾਲੇ ਪਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਅਨੁਸਾਰ ਹੋਇਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

55 ਸਾਲਾ ਕੋਰੋਨਾ ਪੀੜਤ ਵਿਅਕਤੀ ਦੀ ਮੌਤ

ਸੰਗਰੂਰ, 15 ਜਨਵਰੀ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਦੇ ਸਿਹਤ ਬਲਾਕ ਮੂਣਕ ਦੇ ਕੋਰੋਨਾ ਤੋਂ ਪੀੜਤ ਇਕ 55 ਸਾਲਾ ਵਿਅਕਤੀ ਦੀ ਪਟਿਆਲਾ ਦੇ ਵਰਧਮਾਨ ਹਸਪਤਾਲ ਵਿਖੇ ਮੌਤ ਹੋ ਜਾਣ ਨਾਲ ਜ਼ਿਲ੍ਹੇ 'ਚ ਕੋਰੋਨਾ ਮੌਤਾਂ ਦੀ ਗਿਣਤੀ 202 ਹੋ ਗਈ ਹੈ | ਜ਼ਿਲ੍ਹੇ 'ਚ ਅੱਜ ਕੋਰੋਨਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 15 ਜਨਵਰੀ (ਧੀਰਜ ਪਸ਼ੋਰੀਆ)-ਨਰੇਗਾ ਤਹਿਤ ਬਲਾਕ ਜਲਾਲਾਬਾਦ ਵਿਖੇ ਬਤੌਰ ਗਰਾਮ ਰੋਜ਼ਗਾਰ ਸੇਵਕ ਨੌਕਰੀ ਕਰਦੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਅੰਮਿ੍ਤਪਾਲ ਸਿੰਘ ਨੂੰ 31 ਦਸੰਬਰ ਤੋਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਵਲੋਂ ਕਿਸਾਨੀ ਧਰਨੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਮਾਪਿਆਂ ਵਲੋਂ 18 ਨੂੰ ਧਰਨੇ ਦਾ ਫ਼ੈਸਲਾ

ਮੂਣਕ, 15 ਜਨਵਰੀ (ਸਿੰਗਲਾ, ਭਾਰਦਵਾਜ)-ਲਾਗਲੇ ਪਿੰਡ ਭੂਦੜਭੈਣੀ ਵਿਖੇ ਵੱਖ-ਵੱਖ ਪਿੰਡਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸਹਿਯੋਗ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਇਕ ਨਿੱਜੀ ਸਕੂਲ ਵਲੋਂ ਬੱਚਿਆਂ ਤੋਂ ਵਸੂਲ ਕੀਤੀ ਜਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਚੋਣ ਡਿਊਟੀਆਂ ਕਰ ਰਹੇ 1300 ਦੇ ਕਰੀਬ ਬੀ.ਐਲ.ਓ. ਨੂੰ ਅਪ੍ਰੈਲ 2019 ਤੋਂ ਨਹੀਂ ਮਿਲਿਆ ਮਾਣ ਭੱਤਾ

ਵਫ਼ਦ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ ਸੰਗਰੂਰ, 15 ਜਨਵਰੀ (ਧੀਰਜ ਪਸ਼ੌਰੀਆ)-ਜ਼ਿਲ੍ਹੇ 'ਚ ਲਗਾਤਾਰ ਚੋਣ ਡਿਊਟੀਆਂ ਕਰ ਰਹੇ 1300 ਦੇ ਕਰੀਬ ਬੀ.ਐਲ.ਓ. ਨੂੰ ਅਪ©ੈਲ 2019 ਤੋਂ ਮਾਣ ਭੱਤਾ ਨਹੀਂ ਮਿਲਿਆ ਜਿਸ ਨੂੰ ਲੈ ਕੇ ਬੀ.ਐਲ.ਓ. ਦਾ ਇਕ ਵਫ਼ਦ ਵਧੀਕ ਡਿਪਟੀ ...

ਪੂਰੀ ਖ਼ਬਰ »

ਪਿੰਡ ਦਾ ਵਿਕਾਸ ਜ਼ੋਰਾਂ-ਸ਼ੋਰਾਂ 'ਤੇ ਸ਼ੁਰੂ

ਛਾਜਲੀ, 15 ਜਨਵਰੀ (ਕੁਲਵਿੰਦਰ ਸਿੰਘ ਰਿੰਕਾ)-ਪਿੰਡ ਛਾਜਲੀ ਵਿਖੇ ਸਰਪੰਚ ਪਰਮਿੰਦਰ ਕੌਰ ਅਤੇ ਪੰਚਾਂ ਵਲੋਂ ਪਿੰਡ ਛਾਜਲੀ ਵਿਖੇ ਦਾਣਾ ਮੰਡੀ ਕੋਲ ਨਵਾਂ ਪਾਰਕ ਅਤੇ ਨਵਾਂ ਨਿਕਾਸੀ ਨਾਲਾ ਬਣਾਇਆ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੋਪਾਲ ਸਿੰਘ ਧਾਲੀਵਾਲ, ...

ਪੂਰੀ ਖ਼ਬਰ »

ਜੀ.ਟੀ.ਬੀ. ਗਲੋਗਲ ਦੇ ਵਿਦਿਆਰਥੀ ਨੇ 9 ਬੈਂਡ ਕੀਤੇ ਹਾਸਲ

ਧੂਰੀ, 15 ਜਨਵਰੀ (ਸੁਖਵੰਤ ਸਿੰਘ ਭੁੱਲਰ)-ਜੀ.ਟੀ.ਬੀ. ਗਲੋਬਲ ਧੂਰੀ ਦੇ ਐਮ.ਡੀ. ਸ. ਲਖਵੀਰ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਵਿਜੈ ਕੁਮਾਰ ਵਰਮਾ ਨੇ ਪੀ.ਟੀ.ਈ. ਦੀ ਪ੍ਰੀਖਿਆ ਦੇ ਸਾਰੇ ਮੋਡਿਯੂਲ 'ਚੋਂ 9 ਬੈਂਡ ਸਕੋਰ ਹਾਸਲ ਕਰ ਕੇ ਸੰਸਥਾ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਨੰੂਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ

ਜਖੇਪਲ, 15 ਜਨਵਰੀ (ਮੇਜਰ ਸਿੰਘ ਸਿੱਧੂ)-ਕੇਂਦਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਜਿੱਥੇ ਕਿਸਾਨ ਕੇਂਦਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਜਖੇਪਲ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਆਰਾਂ ਵਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੀਆਂ ...

ਪੂਰੀ ਖ਼ਬਰ »

ਬਾਜਵਾ ਨੇ ਗੁਰਦਿਆਲ ਸਿੰਘ ਪਾਰਕ ਦੀ ਦਿੱਖ ਬਦਲੀ-ਚਮਕੌਰ ਹਾਂਡਾ

ਸੁਨਾਮ ਊਧਮ ਸਿੰਘ ਵਾਲਾ, 15 ਜਨਵਰੀ (ਰੁਪਿੰਦਰ ਸਿੰਘ ਸੱਗੂ)-ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਸਥਾਨਕ ਸ਼ਹਿਰ ਦੇ ਗੁਰਦਿਆਲ ਸਿੰਘ ਪਾਰਕ ਵਿਖੇ ਲਗਭਗ ਸਵਾ 5 ਲੱਖ ਰੁਪਏ ਨਾਲ ਪਾਰਕ ਦੀ ਦਿੱਖ ਬਦਲੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮੋਦੀ ਸਰਕਾਰ ਨੂੰ ਕਿਸਾਨੀ ਸੰਘਰਸ਼ ਅੱਗੇ ਝੁਕਣਾ ਹੀ ਪੈਣਾ ਹੈ - ਮਿੰਕੂ ਜਵੰਧਾ

ਸੰਗਰੂਰ, 15 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਹੈ ਕਿ ਕਿਸਾਨੀ ਸੰਘਰਸ਼ ਤੇ ਏਕੇ ਅੱਗੇ ਮੋਦੀ ਸਰਕਾਰ ਨੰੂ ਝੁਕਣਾ ਹੀ ਪੈਣਾ ਹੈ | ਸਥਾਨਕ ਅਨਾਜ ਮੰਡੀ ਵਿਖੇ ਕਿਸਾਨ ਵਿਰੋਧੀ ...

ਪੂਰੀ ਖ਼ਬਰ »

ਮਲਟੀਪਰਪਜ਼ ਸਿਹਤ ਕਾਮਿਆਂ ਨੇ ਕੀਤਾ ਕੋਵਿਡ ਵੈਕਸੀਨੇਸ਼ਨ ਦਾ ਬਾਈਕਾਟ

ਸੰਗਰੂਰ, 15 ਜਨਵਰੀ (ਧੀਰਜ ਪਸ਼ੋਰੀਆ)-ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਕੋਵਿਡ ਵੈਕਸੀਨੇਸ਼ਨ ਕਰਵਾਉਣ ਦੇ ਬਾਈਕਾਟ ਦਾ ਲਿਖਤੀ ਪੱਤਰ ਸਿਵਲ ਸਰਜਨ ਸੰਗਰੂਰ ਡਾ. ਅੰਜੁਨਾ ਗੁਪਤਾ ਨੂੰ ਦਿੱਤਾ ਗਿਆ | ਜਥੇਬੰਦੀ ਦੇ ਸੂਬਾ ਪ੍ਰੈੱਸ ...

ਪੂਰੀ ਖ਼ਬਰ »

ਕਤਲ ਦਾ ਸੁਰਾਗ ਨਾ ਮਿਲਣ 'ਤੇ ਸਾਂਝੀ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਦੀ ਚਿਤਾਵਨੀ

ਮੂਣਕ, 15 ਜਨਵਰੀ (ਸਿੰਗਲਾ, ਭਾਰਦਵਾਜ)-ਸਾਂਝੀ ਸੰਘਰਸ਼ ਕਮੇਟੀ ਜਿਸ ਵਿਚ ਸਮੂਹ ਬਿਜਲੀ ਮੁਲਾਜ਼ਮ, ਪੈਨਸ਼ਨਰ ਅਤੇ ਇਲਾਕਾ ਨਿਵਾਸੀ ਸ਼ਾਮ ਹੋਏ ਨੇ ਸੁਖਵਿੰਦਰ ਸਿੰਘ (ਖੁਸ਼ੀ ਭਾਠੂਆ) ਦੇ 13 ਨਵੰਬਰ ਨੂੰ ਹੋਏ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਮੁੂਣਕ ਵਲੋਂ ਹੁਣ ਤੱਕ ...

ਪੂਰੀ ਖ਼ਬਰ »

ਕੜਾਕੇ ਦੀ ਠੰਢ 'ਚ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰਾਂ ਨੇ ਕੀਤੀ ਨਾਅਰੇਬਾਜ਼ੀ

ਸੰਗਰੂਰ, 15 ਜਨਵਰੀ (ਧੀਰਜ ਪਸ਼ੋਰੀਆ)-ਪਿਛਲੇ ਦੋ ਹਫ਼ਤਿਆਂ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝਾ ਮੋਰਚੇ ਦਾ ਪੱਕਾ ਧਰਨਾ ਕੜਕਦੀ ਸਰਦੀ ਦੇ ਬਾਵਜੂਦ ਵੀ ਜਾਰੀ ਹੈ | ਬੇਰੁਜ਼ਗਾਰ ਸਾਂਝੇ ਮੋਰਚੇ ਦੇ ...

ਪੂਰੀ ਖ਼ਬਰ »

ਯੂਨੀਅਨ ਨੇ ਸਿੱਖਿਆ ਸਕੱਤਰ 'ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਗੰੁਮਰਾਹ ਕਰਨ ਦਾ ਲਗਾਇਆ ਦੋਸ਼

ਸੰਗਰੂਰ, 15 ਜਨਵਰੀ (ਧੀਰਜ ਪਸ਼ੌਰੀਆ) - ਬੇਰੁਜ਼ਗਾਰ ਆਰਟ ਐਾਡ ਕਰਾਫ਼ਟ ਅਧਿਆਪਕ ਯੂਨੀਅਨ ਪੰਜਾਬ ਅਤੇ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੇ ਆਗੂਆਂ ਹਰਜਿੰਦਰ ਝਨੀਰ ਅਤੇ ਕ੍ਰਿਸਨ ਨਾਭਾ ਨੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਤੋਂ ਕਿ੍ਸਨ ਕੁਮਾਰ ...

ਪੂਰੀ ਖ਼ਬਰ »

ਲੱਖਾਂ ਆਊਟਸੋਰਸ ਕਰਮਚਾਰੀਆਂ ਦੇ ਪੱਕੇ ਹੋਣ ਦੀ ਉਮੀਦ 'ਤੇ ਕੈਪਟਨ ਸਰਕਾਰ ਨੇ ਫੇਰਿਆ ਪਾਣੀ

ਧੂਰੀ, 15 ਜਨਵਰੀ (ਸੰਜੇ ਲਹਿਰੀ)-ਸੂਬੇ ਦੀ ਕੈਪਟਨ ਸਰਕਾਰ ਨੇ ਅਕਾਲੀ-ਭਾਜਪਾ ਸਰਕਾਰ ਵਲੋਂ ਦਸੰਬਰ 2016 ਵਿਚ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿਚ ਸਿੱਧੇ ਤੇ ਅਸਿੱਧੇ ਤੌਰ 'ਤੇ ਕੰਮ ਕਰਦੇ ਆਊਟਸੋਰਸ ਕਰਮਚਾਰੀਆਂ ਨੂੰ ਪੱਕੇ ਕਰਨ ਸਬੰਧੀ ਪਾਸ ਕੀਤਾ ਗਿਆ ਕਾਨੂੰਨ 4 ਸਾਲ ਬੀਤ ...

ਪੂਰੀ ਖ਼ਬਰ »

ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹਿੰਦੂ ਜਥੇਬੰਦੀਆਂ ਨੇ ਕੱਢੀ ਜਾਗਰੂਕ ਯਾਤਰਾ

ਸੰਗਰੂਰ, 15 ਜਨਵਰੀ (ਧੀਰਜ ਪਸ਼ੌਰੀਆ)-ਅਯੁੱਧਿਆ ਵਿਖੇ ਸ੍ਰੀ ਰਾਮ ਜਨਮ ਭੂਮੀ ਵਿਸ਼ਾਲ ਮੰਦਿਰ ਦੇ ਨਿਰਮਾਣ ਲਈ 15 ਜਨਵਰੀ ਤੋਂ 20 ਫਰਵਰੀ ਤੱਕ ਚੱਲਣ ਵਾਲੇ ਜਨ ਧਨ ਸੰਗ੍ਰਹਿ ਅਭਿਆਨ ਨੂੰ ਲੈ ਕੇ ਅੱਜ ਸੰਗਰੂਰ ਵਿਖੇ ਹਿੰਦੂ ਜਥੇਬੰਦੀਆਂ ਵਲੋਂ ਬਾਜ਼ਾਰਾਂ ਵਿਚ ਜਾਗਰੂਕ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 17 ਤੱਕ ਰਹਿਣਗੀਆਂ ਜਾਰੀ

ਸੰਗਰੂਰ, 15 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ-ਫੇਰੀਆਂ ਰੋਜ਼ਾਨਾ ਸਵੇਰੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਤੋਂ ਜਾਰੀ ਹਨ | ਜਸਵਿੰਦਰ ਸਿੰਘ ਪਿ੍ੰਸ ਪ੍ਰਧਾਨ, ਗੁਰਮੀਤ ਸਿੰਘ ...

ਪੂਰੀ ਖ਼ਬਰ »

ਪਰਿਵਰਤਨ ਨੇ ਮਨਾਇਆ ਕੌਮਾਂਤਰੀ ਧੀ ਦਿਵਸ

ਧੂਰੀ, 15 ਜਨਵਰੀ (ਸੰਜੇ ਲਹਿਰੀ)-ਮਾਲਵਾ ਫਰੈਂਡਜ਼ ਵੈੱਲਫੇਅਰ ਸੁਸਾਇਟੀ ਧੂਰੀ ਵਲੋਂ ਡਾ. ਸੰਦੀਪ ਜੋਤ ਆਈ.ਆਰ.ਐਸ ਦੀ ਸਰਪ੍ਰਸਤੀ ਹੇਠ ਵਿਸ਼ਵ ਧੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ ਦੇ ਵਿਚ ਨਾਮਣਾ ਖੱਟ ਕੇ ਮੀਲ ...

ਪੂਰੀ ਖ਼ਬਰ »

ਕਾੜ੍ਹੇ ਨੇ ਲੋਕਾਂ ਨੰੂ ਕੋਰੋਨਾ ਤੋਂ ਬਚਾਇਆ

ਸੰਗਰੂਰ, 15 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਰਵੀ ਕੁਮਾਰ ਡੂਮਰਾ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੋਵਿਡ-19 ਦੇ ਲਈ ਦਿੱਤੀਆਂ ਬਿਹਤਰ ਸੇਵਾਵਾਂ ਲਈ ਪ੍ਰਸ਼ੰਸਾ ਕੀਤੀ ਅਤੇ ਅੱਗੇ ਤੋਂ ਵੀ ਬਿਹਤਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX