ਤਾਜਾ ਖ਼ਬਰਾਂ


ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  3 minutes ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  27 minutes ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  34 minutes ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਲਈ ਪ੍ਰਵਾਨਗੀ ਦਿੱਤੀ
. . .  55 minutes ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 1 hour ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 1 hour ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 2 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 2 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 3 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 3 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਮਾਘ ਸੰਮਤ 552
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਖੰਨਾ / ਸਮਰਾਲਾ

ਮੋਦੀ ਸਰਕਾਰ ਕਿਰਤੀ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ- ਚਕੋਹੀ


ਡੇਹਲੋ, 15 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਿਲ੍ਹਾ ਰਾਏਪੁਰ ਵਿਖੇ ਅਡਾਨੀਆ ਦੀ ਖ਼ੁਸ਼ਕ ਬੰਦਰਗਾਹ ਤੇ ਘਿਰਾਓ ਕਰੀ ਬੈਠੇ ਸੰਘਰਸ਼ਸ਼ੀਲ ਕਿਰਤੀ ਕਿਸਾਨਾਂ ਕੋਲ ਅੱਜ ਇਲਾਕੇ ਦੇ ਪਿੰਡਾਂ ਵਿਚੋਂ ਵੱਡੀ ਪੱਧਰ ਤੇ ਕਿਸਾਨ ਟਰੈਕਟਰ ਮਾਰਚ ਕਰਕੇ ਪੁੱਜੇ | ਇਸ ਟਰੈਕਟਰ ਮਾਰਚ ਦਾ ਪ੍ਰਬੰਧ ਜਗਦੇਵ ਸਿੰਘ, ਸੁਰਜੀਤ ਸਿੰਘ ਸੀਤੀ, ਜਗਵਿੰਦਰ ਸਿੰਘ ਰਾਜੂ, ਸਿਕੰਦਰ ਸਿੰਘ ਤੇ ਚਰਨਜੀਤ ਸਿੰਘ, ਅਰਵਿੰਦਰ ਸਿੰਘ ਰਾਗੀ ਵਲੋਂ ਕੀਤਾ ਗਿਆ ¢ਕਿਲ੍ਹਾ ਰਾਏਪੁਰ ਦੇ ਧਰਨੇ ਦੀ ਪ੍ਰਧਾਨਗੀ ਰਜਿੰਦਰ ਕੌਰ, ਰਣਜੀਤ ਕੌਰ, ਅਵਤਾਰ ਕੌਰ, ਕੁਲਜੀਤ ਕੌਰ ਨੇ ਕੀਤੀ | ਇਸ ਸਮੇਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਨੇ ਕਿਹਾ ਕਿ ਟਰੈਕਟਰ ਮਾਰਚ ਨੇ ਦੱਸ ਦਿੱਤਾ ਹੈ ਕਿ 26 ਜਨਵਰੀ ਦੇ ਮਾਰਚ ਲਈ ਦੇਸ਼ ਦੇ ਲੋਕਾਂ ਵਿਚ ਕਿੰਨਾ ਉਤਸ਼ਾਹ ਹੈ | ਉਨ੍ਹਾਂ ਮੋਦੀ ਤੇ ਕਾਰਪੋਰੇਟ ਘਰਾਣਿਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਰਤੀ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ | ਇਸ ਸਮੇਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ, ਗੁਲਜ਼ਾਰ ਸਿੰਘ, ਬਾਬਾ ਬਿੰਦਰ ਸਿੰਘ, ਸਵਰਨਜੀਤ ਸਿੰਘ ਕਾਕਾ, ਗੁਰਮੀਤ ਸਿੰਘ ਪੰਮੀ, ਗੁਰਉਪਦੇਸ਼ ਸਿੰਘ, ਪੰਚ ਕੁਲਦੀਪ ਸਿੰਘ, ਸੁਖਦੀਪ ਸਿੰਘ, ਸੁਖਦੇਵ ਸਿੰਘ ਭੋਮਾ, ਸ਼ਿਦਰਪਾਲ ਸਿੰਘ ਬੱਲੋਵਾਲ, ਜੱਗੀ ਕਿਲ੍ਹਾ ਰਾਏਪੁਰ, ਗੁਰਚਰਨ ਸਿੰਘ, ਮਲਕੀਤ ਸਿੰਘ, ਮਨਮੋਹਨ ਸਿੰਘ, ਮਦਨ ਲਾਲ, ਹਰਜਿੰਦਰ ਸਿੰਘ, ਰਣਜੀਤ ਸਿੰਘ ਸਾਂਇਆ, ਗੁਰਪਾਲ ਸਿੰਘ ਖੇੜੀ, ਸਰਪੰਚ ਕੁਲਦੀਪ ਸਿੰਘ, ਕੈਪਟਨ ਅਵਤਾਰ ਸਿੰਘ, ਹੌਲਦਾਰ ਪਿ੍ਤਪਾਲ ਸਿੰਘ, ਗਾਇਕ ਭੂਰਾ ਗੁੱਜਰਵਾਲੀਆ ਸਮੇਤ ਹਾਜ਼ਰ ਸਨ |

ਨਿਜ਼ਾਮਪੁਰ ਦੇ ਨੌਜਵਾਨਾਂ ਨੇ ਪਿੰਡ ਪੱਧਰ 'ਤੇ ਕੱਢੀ ਟਰੈਕਟਰ ਰੈਲੀ

ਪਾਇਲ/ਮਲੌਦ, 15 ਜਨਵਰੀ (ਨਿਜ਼ਾਮਪੁਰ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਏ ਗਏ ਖੇਤੀ ਦੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਰੋਹ ਦਿਨੋ-ਦਿਨ ਵਧਦਾ ਜਾ ਰਿਹਾ ਹੈ | ਜਿਸ ਦੇ ਤਹਿਤ ਰਾਜਨੀਤਿਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅੱਜ ਮੋਦੀ ਸਰਕਾਰ ਦੇ ਵਿਰੁੱਧ ਰੋਸ ਦਾ ...

ਪੂਰੀ ਖ਼ਬਰ »

ਲੋਹੜੀ ਤੇ ਖੇਤੀ ਕਾਨੂੰਨ ਸਾੜੇ, ਮੁਹੱਲਾ ਵਾਸੀਆਂ ਨੇ ਮਿਲਕੇ ਮਨਾਈ ਲੋਹੜੀ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨਵੀਂ ਆਬਾਦੀ ਇਲਾਕੇ ਦੀ ਗੁਰੂ ਨਾਨਕ ਸਟਰੀਟ (ਮਣਕੂ ਸਟਰੀਟ) ਵਾਸੀਆਂ ਨੇ ਮਿਲ ਕੇ ਲੋਹੜੀ ਦਾ ਤਿਉਹਾਰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰੂਨਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ¢ ਇਸ ਮੌਕੇ ਮੁਹੱਲਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਸਾਹਨੇਵਾਲ, 15 ਜਨਵਰੀ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ-ਸਾਹਨੇਵਾਲ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੀਤ ਪ੍ਰਧਾਨ ਮਲਕੀਤ ਸਿੰਘ ...

ਪੂਰੀ ਖ਼ਬਰ »

ਖੰਨਾ ਵਿਚ ਕੋਵਿਡ-19 ਦੀ ਵੈਕਸੀਨ ਦੀ ਪਹਿਲੀ ਖੇਪ ਪੁੱਜੀ-ਡਾ. ਸਤਪਾਲ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਸਿਵਲ ਹਸਪਤਾਲ ਵਿਖੇ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ ਪੁੱਜੀ¢ ਇਸ ਵਿਚ 110 ਖ਼ੁਰਾਕਾਂ ਪੁੱਜੀਆਂ ਹਨ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੰਨਾ ਦੇ ਐਸ. ਐਮ. ਓ. ਡਾ: ਸਤਪਾਲ ਨੇ ਦਸਿਆ ਕਿ ਕੋਰੋਨਾ ਵੈਕਸੀਨ ਦੇ ਪਹਿਲੇ ...

ਪੂਰੀ ਖ਼ਬਰ »

ਕੋਟਾਂ ਕਾਲਜ ਵਿਖੇ ਧਾਰਮਿਕ ਕਵੀ ਦਰਬਾਰ ਕਰਵਾਇਆ

ਬੀਜਾ, 15 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ, ਕੋਟਾਂ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਜੀਵਨਜੋਤ ਪੰਜਾਬੀ ਸਹਿਤ ਸਭਾ ...

ਪੂਰੀ ਖ਼ਬਰ »

ਲੜਕੀ ਦੇ ਲਾਪਤਾ ਹੋਣ ਤਹਿਤ ਮਾਮਲਾ ਦਰਜ

ਕੁਹਾੜਾ, 15 ਜਨਵਰੀ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮ ਕਲਾਂ ਦੀ ਪੁਲਿਸ ਵਲੋਂ 21 ਸਾਲਾਂ ਲੜਕੀ ਦੇ ਘਰੋਂ ਲਾਪਤਾ ਹੋਣ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਕਮਲਜੀਤ ਸਿੰਘ ਅਨੁਸਾਰ ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ...

ਪੂਰੀ ਖ਼ਬਰ »

ਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

ਖੰਨਾ, 15 ਜਨਵਰੀ (ਮਨਜੀਤ ਸਿੰਘ ਧੀਮਾਨ)-ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ¢ ਮਿ੍ਤਕ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ¢ ਮਿ੍ਤਕ ਦੀ ਲਾਸ਼ ਦੀ ਪਹਿਚਾਣ ਲਈ 72 ਘੰਟੇ ਲਈ ਸਿਵਲ ਹਸਪਤਾਲ ਖੰਨਾ ਵਿਖੇ ਮੋਰਚਰੀ ਰਖਵਾ ਦਿੱਤੀ ਹੈ¢ ...

ਪੂਰੀ ਖ਼ਬਰ »

ਦੋਰਾਹਾ ਪਿੰਡ ਦੇ ਪਾਤਸ਼ਾਹੀ ਛੇਵੀਂ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਨੂੰ ਕੀਤਾ ਪੁਲਿਸ ਹਵਾਲੇ, ਪਰਚਾ ਦਰਜ

ਦੋਰਾਹਾ, 15 ਜਨਵਰੀ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਪਾਤਸ਼ਾਹੀ ਛੇਵੀਂ ਗੁਰਦੁਆਰਾ ਸਾਹਿਬ ਪਿੰਡ ਦੋਰਾਹਾ ਵਿਖੇ ਦੇਰ ਸ਼ਾਮ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ | ਬੇਅਦਬੀ ਕਰਨ ਵਾਲੇ ਸ਼ਖ਼ਸ ਨੂੰ ਲੋਕਾਂ ਨੇ ਮੌਕੇ 'ਤੇ ਹੀ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ | ...

ਪੂਰੀ ਖ਼ਬਰ »

ਹੋਮਿਓਪੈਥਿਕ ਪੈਨਸ਼ਨਰ ਯੂਨੀਅਨ ਵਲੋਂ ਵਿੱਛੜੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ

ਦੋਰਾਹਾ, 15 ਜਨਵਰੀ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਹੋਮਿਓਪੈਥਿਕ ਪੈਨਸ਼ਨਰ ਯੂਨੀਅਨ ਪੰਜਾਬ ਦੀ ਇੱਕ ਹੰਗਾਮੀ ਮੀਟਿੰਗ ਇੱਥੇ ਸਰਪ੍ਰਸਤ ਡਾ. ਪਿ੍ਤਪਾਲ ਸਿੰਘ ਗਰੇਵਾਲ ਅਤੇ ਪ੍ਰਧਾਨ ਜਸਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ | ਜਿਸ ਬਾਰੇ ਜਨਰਲ ਸਕੱਤਰ ਸ਼ਮਸ਼ੇਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਲੱਖਾ ਵਲੋਂ ਪਾਇਲ ਨਗਰ ਕੌਾਸਲ ਚੋਣਾਂ ਸਬੰਧੀ ਕਮੇਟੀਆਂ ਦਾ ਐਲਾਨ

ਪਾਇਲ, 15 ਜਨਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਪਾਇਲ ਤੇ ਦੋਰਾਹਾ ਦੀਆਂ ਨਗਰ ਕੌਾਸਲ ਚੋਣਾਂ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਾਸਲ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ ਤੇ ਵਿਕਾਸ ਦੇ ਮੁੱਦੇ ...

ਪੂਰੀ ਖ਼ਬਰ »

ਗੁ: ਰਾੜਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਤੇ 40 ਮੁਕਤਿਆਂ ਦੀ ਯਾਦ 'ਚ ਗੁਰਮਤਿ ਸਮਾਗਮ

ਰਾੜਾ ਸਾਹਿਬ, 15 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਸਥਾਨਕ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਮਾਘੀ ਦੀ ਸੰਗਰਾਂਦ 40 ਮੁਕਤਿਆਂ ਦੀ ਯਾਦ, ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਅੰਮਿ੍ਤਸਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੀ ਰੱਖੀ ਨੀਂਹ ਦੇ ਦਿਹਾੜੇ ਨੂੰ ਅਤੇ ਭਗਤ ...

ਪੂਰੀ ਖ਼ਬਰ »

ਗੁਲਜ਼ਾਰ ਕਾਲਜ ਵਿਚ ਵਿਦਿਆਰਥੀਆਂ ਨੂੰ ਇਕ ਸਫਲ ਇਨਸਾਨ ਬਣਨ ਦੇ ਗੁਰ ਦੱਸੇ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਵਿਚ ਵਿਦਿਆਰਥੀਆਂ ਨੂੰ ਇਕ ਸਫਲ ਇਨਸਾਨ ਬਣਨ ਅਤੇ ਤਰੱਕੀ ਦੇ ਰਸਤਿਆਂ ਨੂੰ ਲੱਭਣ ਦੇ ਤਰੀਕਿਆਂ ਨੂੰ ਸਮਝਾਉਣ ਦੇ ਮੰਤਵ ਨਾਲ ਇਕ ਦਿਨ ਦਾ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਵਿਚ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਰਾਸ਼ੀ ਜਾਰੀ ਨਾ ਹੋਣ ਕਾਰਨ ਸੂਬੇ ਦੇ ਸੈਂਕੜੇ ਦਲਿਤ ਵਿਦਿਆਰਥੀ ਪੜ੍ਹਾਈ ਤੋਂ ਰਹੇ ਵਾਂਝੇ

ਮਲੌਦ, 15 ਜਨਵਰੀ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਮਾਲਵਾ ਜੋਨ-3 ਦੇ ਮੀਡੀਆ ਇੰਚਾਰਜ ਗੁਰਦੀਪ ਸਿੰਘ ਅੜੈਚਾ ਅਤੇ ਸਾਬਕਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਾਸਟਰ ਮਲਕੀਤ ਸਿੰਘ ਸਹਾਰਨ ਮਾਜਰਾ ਨੇ ਕਿਹਾ ਕਿ ਸਰਕਾਰ ਵਲੋਂ ਪੋਸਟ ਮੈਟਿ੍ਕ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਹਿਮਾਂਯੂਪੁਰ ਦੇ ਕਿਸਾਨਾਂ ਵਲੋਂ ਟਰੈਕਟਰ ਮਾਰਚ

ਡੇਹਲੋਂ, 15 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਸਬੰਧੀ ਕਾਲ਼ੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਪਿੰਡ ਹਿਮਾਂਯੂੰਪੁਰਾ ਤੋਂ ਟਰੈਕਟਰ ਮਾਰਚ ਕੱਢਿਆ ਗਿਆ, ਜਿਸ ਦੀ ਪ੍ਰਧਾਨਗੀ ਸਕਿੰਦਰ ਸਿੰਘ ਪ੍ਰਧਾਨ, ਜਗਵਿੰਦਰ ਸਿੰਘ ਰਾਜੂ, ਜਗਦੇਵ ...

ਪੂਰੀ ਖ਼ਬਰ »

ਠੰਢ ਕਾਰਨ 1 ਵਿਅਕਤੀ ਦੀ ਮੌਤ

ਖੰਨਾ, 15 ਜਨਵਰੀ (ਮਨਜੀਤ ਸਿੰਘ ਧੀਮਾਨ)-ਠੰਢ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦੀ ਉਮਰ ਲਗਭਗ 50 ਸਾਲ ਦੇ ਕਰੀਬ ਹੈ | ਜਿਸ ਦੀ ਪਹਿਚਾਣ ਨਹੀਂ ਹੋ ਸਕੀ | ਘਟਨਾ ਦੀ ਸੂਚਨਾ ਥਾਣਾ ਸਿਟੀ 2 ਖੰਨਾ ਪੁਲਿਸ ਨੂੰ ਦਿੱਤੀ ਗਈ | ਮੌਕੇ ਤੇ ਏ. ਐਸ. ਆਈ. ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਦੇ ਸਪੀਕਰਾਂ ਦੀ ਆਵਾਜ਼ ਉਨ੍ਹਾਂ ਦੇ ਅਹਾਤਿਆਂ ਤੱਕ ਸੀਮਤ ਕਰਨ ਦੀ ਮੰਗ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਮੁਹੱਲਾ ਪ੍ਰੇਮ ਨਗਰ, ਖਟੀਕਾਂ ਮੁਹੱਲਾ, ਨੰਦ ਸਿੰਘ ਐਵਿਨਿਊ ਦੇ ਲੋਕਾਂ ਵਲੋਂ ਖੰਨਾ ਦੇ ਐਸ. ਡੀ. ਐਮ. ਨੂੰ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਆਲੇ ਦੁਆਲੇ ਲੱਗਦੇ ਕੁਟੀਆ, ਗੁਰਦਿਆਂ ਅਤੇ ਹੋਰ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਵਲੋਂ ਢੀਂਗਰੀ ਖੁੰਬ ਦੀ ਕਾਸ਼ਤ ਨੂੰ ਪ੍ਰਫੁੱਲਿਤ ਕਰਨ ਲਈ ਟ੍ਰੇਨਿੰਗ ਕੈਂਪ

ਸਮਰਾਲਾ, 15 ਜਨਵਰੀ (ਕੁਲਵਿੰਦਰ ਸਿੰਘ)-ਬਾਗ਼ਬਾਨੀ ਵਿਭਾਗ ਸਮਰਾਲਾ ਵਲੋਂ ਆਤਮਾ ਸਕੀਮ ਅਧੀਨ ਡਿਪਟੀ ਡਾਇਰੈਕਟਰ ਬਾਗ਼ਬਾਨੀ ਡਾ. ਜਗਦੇਵ ਸਿੰਘ ਦੀ ਅਗਵਾਈ ਹੇਠ ਪਿੰਡ ਘੁਲਾਲ ਵਿਚ ਕਿਸਾਨਾਂ ਨੂੰ ਡਾ. ਨਵਜੋਤ ਕੌਰ ਬਾਗ਼ਬਾਨੀ ਵਿਕਾਸ ਅਫ਼ਸਰ ਸਮਰਾਲਾ ਵਲੋਂ ਢੀਂਗਰੀ ...

ਪੂਰੀ ਖ਼ਬਰ »

ਗੌਰਵ ਬੱਬਾ ਨੂੰ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦਾ ਡਾਇਰੈਕਟਰ ਬਣਾਉਣ 'ਤੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

ਹੰਬੜਾਂ, 15 ਜਨਵਰੀ (ਹਰਵਿੰਦਰ ਸਿੰਘ ਮੱਕੜ)-ਕਾਂਗਰਸ ਪਾਰਟੀ ਨਾਲ ਹਮੇਸ਼ਾ ਹੀ ਇਮਾਨਦਾਰੀ ਅਤੇ ਮਿਹਨਤ ਕਰਨ ਵਾਲੇ ਵਰਕਰਾਂ ਤੇ ਆਗੂਆਂ ਨੂੰ ਬਣਦਾ ਮਾਣ-ਸਨਮਾਨ ਦਿੰਦੀ ਆਈ ਹੈ ਇਸੇ ਤਰ੍ਹਾਂ ਕਾਂਗਰਸ ਹਾਈਕਮਾਂਡ ਨੇ ਹੁਣ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ...

ਪੂਰੀ ਖ਼ਬਰ »

-ਮਾਮਲਾ ਟੋਭਿਆਂ ਦੀ ਸਫ਼ਾਈ ਸਮੇਂ ਮਿੱਟੀ ਵਿਚ ਵੱਡੀ ਪੱਧਰ 'ਤੇ ਕੀਤੀ ਘਪਲੇਬਾਜ਼ੀ ਦਾ-

ਮੁਕੰਦਪੁਰ ਦਾ ਸਰਪੰਚ ਪੰਚਾਇਤ ਵਿਭਾਗ ਡਾਇਰੈਕਟਰ ਵਲੋਂ ਮੁਅੱਤਲ

ਡੇਹਲੋਂ, 15 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਡੇਹਲੋਂ ਦੇ ਪਿੰਡ ਮੁਕੰਦਪੁਰ ਦੇ ਮੌਜੂਦਾ ਸਰਪੰਚ ਦਲਜੀਤ ਸਿੰਘ ਨੂੰ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਲੋਂ ਪੰਚਾਇਤੀ ਕੰਮਾਂ ਵਿਚ ਦੋ ਟੋਭਿਆਂ ਦੀ ਸਫ਼ਾਈ ਸਮੇਂ ਪੁੱਟੀ ਮਿੱਟੀ ਵਿਚ ਵੱਡੀ ਪੱਧਰ 'ਤੇ ਕੀਤੀਆਂ ...

ਪੂਰੀ ਖ਼ਬਰ »

ਲਖਵੀਰ ਸਿੰਘ ਘਰਖਣਾ ਨੂੰ ਸਰਬਸੰਮਤੀ ਨਾਲ ਬਸਪਾ ਦਾ ਜ਼ਿਲ੍ਹਾ ਸਕੱਤਰ ਬਣਾਇਆ

ਸਮਰਾਲਾ, 15 ਜਨਵਰੀ (ਕੁਲਵਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਆਪਣੀ ਪਾਰਟੀ ਦੀ ਲਾਮਬੰਦੀ ਅਤੇ ਵਰਕਰਾਂ ਵਿਚ ਉਤਸ਼ਾਹ ਭਰਨ ਲਈ ਅਹੁਦੇਦਾਰਾਂ ਦੀ ਚੋਣ ਕਰ ਰਹੀ ਹੈ | ਜਿਸ ਦੇ ਤਹਿਤ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸਮਰਾਲਾ ...

ਪੂਰੀ ਖ਼ਬਰ »

ਅਵਤਾਰ ਸਿੰਘ ਕਾਲਾ ਦੋਬੁਰਜੀ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਪ੍ਰਧਾਨ ਬਣੇ

ਦੋਰਾਹਾ, 15 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਪਿੰਡ ਦੋਬੁਰਜੀ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸੈਕਟਰੀ ਰਾਜਵੀਰ ਸਿੰਘ ਦੀ ਦੇਖਰੇਖ ਹੇਠ ਕਰਵਾਈ ਗਈ, ਜਿਸ ਵਿਚ ਅਵਤਾਰ ਸਿੰਘ ਕਾਲਾ ਨੂੰ ਸਭਾ ਦਾ ਪ੍ਰਧਾਨ ਚੁਣ ਲਿਆ ਗਿਆ | ਜਦਕਿ ...

ਪੂਰੀ ਖ਼ਬਰ »

'ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਰੁਪਾਲੋਂ'

ਅਵਤਾਰ ਸਿੰਘ ਜੰਟੀ ਮਾਨ 94172-48713 ਬੀਜਾ- ਲੁਧਿਆਣਾ ਜ਼ਿਲ੍ਹੇ ਦੀ ਸਮਰਾਲਾ ਤਹਿਸੀਲ ਦੇ ਵਿਚ ਪੈਂਦੇ ਅਤੇ ਕਸਬਾ ਬੀਜਾ ਤੋਂ ਚਾਰ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਰਾਣਾ, ਰੰਗਾ, ਧਰਮਾਂ, ਸੁਲੇਮਾਂ, ਦੀਵਾਨਾ, ਪੰਜ ਪੱਤੀਆਂ ਵਿਚ ਵਸੇ ਪਿੰਡ ਰੁਪਾਲੋਂ ਵਿਚ ਬਹੁਤਾਤ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਨੇ ਕਨੇਚ ਵਿਖੇ ਖੇਤ ਦਿਵਸ ਮਨਾਇਆ

ਸਾਹਨੇਵਾਲ, 15 ਜਨਵਰੀ (ਹਰਜੀਤ ਸਿੰਘ ਢਿੱਲੋਂ)-ਬਾਗ਼ਬਾਨੀ ਵਿਭਾਗ ਪੰਜਾਬ ਜ਼ਿਲ੍ਹਾ ਲੁਧਿਆਣਾ ਵਲੋਂ ਡਿਪਟੀ ਡਾਇਰੈਕਟਰ ਬਾਗ਼ਬਾਨੀ ਲੁਧਿਆਣਾ ਡਾ. ਜਗਦੇਵ ਸਿੰਘ ਦੀ ਅਗਵਾਈ ਵਿਚ ਪਿੰਡ ਕਨੇਚ ਵਿਖੇ ਆਤਮਾ ਸਕੀਮ ਅਧੀਨ ਖੇਤ ਦਿਵਸ ਮਨਾਇਆ ਗਿਆ | ਇਸ ਟਰੇਨਿੰਗ ਕੈਂਪ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX