ਤਾਜਾ ਖ਼ਬਰਾਂ


ਮੁਸਲਮਾਨ ਭਾਈਚਾਰੇ ਵਲੋਂ ਅੰਮ੍ਰਿਤਸਰ ਵਿਖੇ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ
. . .  7 minutes ago
ਅੰਮ੍ਰਿਤਸਰ,14 ਮਈ (ਜਸਵੰਤ ਸਿੰਘ ਜੱਸ )- ਈਦ-ਉਲ-ਫਿਤਰ ਦਾ ਦਿਹਾੜਾ ਅੱਜ ਮੁਸਲਮਾਨ ਭਾਈਚਾਰੇ ਵਲੋਂ...
ਪ੍ਰਧਾਨ ਮੰਤਰੀ ਕਿਸਾਨ ਅਧੀਨ ਵਿੱਤੀ ਲਾਭ ਦੀ 8ਵੀਂ ਕਿਸ਼ਤ ਕਰਨਗੇ ਜਾਰੀ
. . .  10 minutes ago
ਨਵੀਂ ਦਿੱਲੀ,14 ਮਈ - ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਕਿਸਾਨ ਅਧੀਨ ਵਿੱਤੀ ਲਾਭ ਦੀ...
ਜਪਾਨ 'ਚ ਲੱਗੇ ਭੂਚਾਲ ਦੇ ਝਟਕੇ
. . .  17 minutes ago
ਟੋਕਯੋ ,14 ਮਈ - ਜਪਾਨ ਦੇ ਹੋਨਸ਼ੁ ਦੇ ਪੂਰਬੀ ਤਟ ਨੇੜੇ ਅੱਜ ਸਵੇਰੇ 05.28 ਵਜੇ ਰਿਕਟਰ ਪੈਮਾਨੇ 'ਤੇ...
ਈਦ-ਉਲ-ਫਿਤਰ ਦੇ ਮੌਕੇ: ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ
. . .  27 minutes ago
ਨਵੀਂ ਦਿੱਲੀ, 14 ਮਈ - ਈਦ ਦਾ ਤਿਉਹਾਰ ਅੱਜ ਪੂਰੇ ਦੇਸ਼ ਵਿਚ ਮਨਾਇਆ ਜਾ ਰਿਹਾ ਹੈ...
ਉੱਤਰਾਖੰਡ: (ਪੀ.ਡੀ.ਐੱਸ.) ਦੀਆਂ ਸਾਰੀਆਂ ਦੁਕਾਨਾਂ 14 ਮਈ ਤੋਂ 18 ਮਈ ਤੱਕ 3 ਘੰਟੇ (ਸਵੇਰੇ 7 ਵਜੇ ਤੋਂ 10 ਵਜੇ) ਲਈ ਖੁੱਲ੍ਹਣਗੀਆਂ
. . .  30 minutes ago
ਉੱਤਰਾਖੰਡ ,14 ਮਈ - ਉੱਤਰਾਖੰਡ ਪਬਲਿਕ ਡਿਸਟ੍ਰੀਬਿਊਟ ਸਿਸਟਮ (ਪੀ.ਡੀ.ਐੱਸ.) ਦੀਆਂ ਸਾਰੀਆਂ...
ਗੁਜਰਾਤ: ਅਨਾਥ ਬੱਚਿਆਂ ਨੂੰ 4,000 ਰੁਪਏ ਪ੍ਰਤੀ ਮਹੀਨਾ ਸਹਾਇਤਾ ਦੀ ਘੋਸ਼ਣਾ
. . .  37 minutes ago
ਗੁਜਰਾਤ, 14 ਮਈ - ਗੁਜਰਾਤ ਸਰਕਾਰ ਨੇ ਅਨਾਥ ਬੱਚਿਆਂ ਨੂੰ 4,000 ਰੁਪਏ ਪ੍ਰਤੀ ਮਹੀਨਾ ...
ਕਰਨਾਟਕਾ : ਸਾਰੇ ਕੈਬਨਿਟ ਮੰਤਰੀਆਂ ਦੀ 1 ਸਾਲ ਦੀ ਤਨਖ਼ਾਹ ਕੋਵਿਡ-19 ਰਾਹਤ ਫ਼ੰਡ 'ਚ ਕੀਤੀ ਜਾਵੇ ਦਾਨ
. . .  54 minutes ago
ਕਰਨਾਟਕਾ, 14 ਮਈ - ਕੋਵਿਡ-19 ਦੇ ਮਹਾਂਮਾਰੀ ਦੇ ਵਾਧੇ ਦੇ ਮੱਦੇਨਜ਼ਰ ਕਰਨਾਟਕਾ ਸਰਕਾਰ ਨੇ ਆਦੇਸ਼....
ਅਮਰੀਕਾ 'ਚ ਵੱਡੀ ਰਾਹਤ, ਜੋ ਲੋਕ ਲਗਵਾ ਚੁੱਕੇ ਕੋਰੋਨਾ ਟੀਕਾ ਉਹ ਬਿਨਾ ਮਾਸਕ ਆ ਸਕਦੇ ਬਾਹਰ - ਸੀ.ਡੀ.ਸੀ.
. . .  15 minutes ago
ਅਮਰੀਕਾ , 14 ਮਈ - ਸੀ.ਡੀ.ਸੀ.(ਬਿਮਾਰੀ ਨਿਯੰਤਰਣ ਅਤੇ ਰੋਕਥਾਮ ਕੇਂਦਰ) ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੀ ਤਰ੍ਹਾਂ ਟੀਕੇ ...
1 ਪੰਜਾਬੀ ਸਮੇਤ 3 ਜਣਿਆਂ ਤੋਂ 30 ਲੱਖ ਡਾਲਰ ਦੇ ਨਸ਼ੇ ਅਤੇ ਨਕਦੀ ਬਰਾਮਦ
. . .  about 1 hour ago
ਕੈਲਗਰੀ, 14 ਮਈ (ਜਸਜੀਤ ਸਿੰਘ ਧਾਮੀ) - ਐਲਰਟ ਕੈਲਗਰੀ ਦੇ ਸੰਗਠਿਤ ਜੁਰਮ ਅਤੇ ਗਿਰੋਹ ਦੀ ਟੀਮ ਨੇ ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਮਨੀਪੁਰ ਦੇ ਭਾਜਪਾ ਮੁਖੀ ਐਸ. ਟੇਕੇਂਦਰ ਸਿੰਘ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਅਸਮ ਦੇ ਨਾਗਾਓਂ ਵਿਚ 18 ਹਾਥੀਆਂ ਦੀ ਮੌਤ
. . .  1 day ago
ਦਿਸਪੁਰ, 13 ਮਈ - ਅਸਮ ਦੇ ਨਾਗਾਓਂ ਵਿਚ 18 ਹਾਥੀ ਮਰੇ ਹੋਏ ਪਾਏ ਗਏ ਹਨ। ਜੰਗਲਾਤ ਮੰਤਰੀ ਪਰਿਮਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ 18 ਹਾਥੀਆਂ ਦੀ ਮੌਤ ਬਿਜਲੀ ਡਿੱਗਣ ਨਾਲ ...
ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਲੜਾਈ ਦੌਰਾਨ ਚੱਲੀ ਗੋਲੀ
. . .  1 day ago
ਲੁਧਿਆਣਾ ,13 ਮਈ {ਪਰਮਿੰਦਰ ਸਿੰਘ ਆਹੂਜਾ}- ਭਾਈ ਰਣਧੀਰ ਸਿੰਘ ਨਗਰ ਵਿਚ ਅੱਜ ਰਾਤ ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਚੱਲੀ ਗੋਲੀ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ । ਸੂਚਨਾ ਮਿਲਦਿਆਂ ...
ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੂੰ ਹੋਇਆ ਕੋਰੋਨਾ
. . .  1 day ago
ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਪਿਛਲੇ ਕਾਫ਼ੀ ਸਮੇਂ ਤੋਂ ਡਿਪਟੀ ਕਮਿਸ਼ਨਰ ਸ. ਸੰਧੂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਲੋਕ ...
ਜ਼ਿਲਾ ਫ਼ਾਜ਼ਿਲਕਾ ਵਿਚ 10 ਮੌਤਾਂ ਨਾਲ , 511 ਵਿਅਕਤੀ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ, 13 ਮਈ(ਦਵਿੰਦਰ ਪਾਲ ਸਿੰਘ)-ਜ਼ਿਲਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਕਾਰਨ ਅੱਜ ਜ਼ਿਲੇ ਵਿਚ 10 ਵਿਅਕਤੀਆਂ ਦੀ ਮੌਤ ਹੋ ਜਾਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੱਧ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 6 ਮੌਤਾਂ, 363 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 13 ਮਈ (ਅਮਰਜੀਤ ਸਿੰਘ ਸਡਾਨਾ) - ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 363 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਕੋਰੋਨਾ ਕਾਰਨ 3 ਔਰਤਾਂ ਸਮੇਤ 6 ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ...
ਸ੍ਰੀ ਮੁਕਤਸਰ ਸਾਹਿਬ ’ਚ ਅੱਜ ਕੋਰੋਨਾ ਨਾਲ 15 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਨੇ ਸ਼ਹਿਰਾਂ ਤੋਂ ਇਲਾਵਾ ਹੁਣ ਪਿੰਡਾਂ ਵਿਚ ਪੂਰੀ ਤਰ੍ਹਾਂ ਪੈਰ ਪਸਾਰ ਲਏ ਹਨ ਤੇ ਅੱਜ ਕੋਰੋਨਾ ਨਾਲ 15 ਮੌਤਾਂ ਹੋਣ ਦਾ ਸਮਾਚਾਰ ...
ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵਲੋਂ ਸਖਤ ਨਿਖੇਧੀ
. . .  1 day ago
ਅੰਮ੍ਰਿਤਸਰ, 13 ਮਈ (ਜੱਸ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਦੀ ਸਖਤ ਨਿਖੇਧੀ ਕੀਤੀ ...
ਅਸਮਾਨੀ ਬਿਜਲੀ ਡਿੱਗਣ ਨਾਲ ਨੌਜਾਵਾਨ ਦੀ ਮੌਕੇ ਤੇ ਮੌਤ ,6 ਹੋਰ ਨੌਜਵਾਨਾਂ ਨੂੰ ਵੀ ਲੱਗੇ ਬਿਜਲੀ ਦੇ ਝੱਟਕੇ
. . .  1 day ago
ਘਨੌਰ, 13 ਮਈ (ਜਾਦਵਿੰਦਰ ਸਿੰਘ ਜੋਗੀਪੁਰ)- ਪੰਜਾਬ-ਹਰਿਆਣਾ ਬਾਰਡਰ ਦੇ ਨੇੜਲੇ ਪਿੰਡ ਹਰਪਾਲਾਂ ’ਚ ਇੱਕ ਨੌਜਵਾਨ ਦੀ ਅਸਮਾਨੀ ਬਿਜਲੀ ਡਿਗਣ ਨਾਲ ਮੌਕੇ’ਤੇ ਮੌਤ ਹੋ ਜਾਣ ਦੀ ਖ਼ਬਰ ਹੈ। ਖ਼ਰਾਬ ਮੌਸਮ ਦੇ ਚਲਦੇ ...
ਰਮੇਸ਼ ਪਵਾਰ ਬਣੇ ਮਹਿਲਾ ਟੀਮ ਇੰਡੀਆ ਦੇ ਸੀਨੀਅਰ ਕੋਚ
. . .  1 day ago
ਨਵੀਂ ਦਿੱਲੀ , 13 ਮਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਰਮੇਸ਼ ਪਵਾਰ ਨੂੰ ਮਹਿਲਾ ...
ਪਠਾਨਕੋਟ ਵਿਚ ਕੋਰੋਨਾ ਦੇ 206 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 13 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ, ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 532 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 13 ਮਈ ( ਰੇਸ਼ਮ ਸਿੰਘ )- ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 532 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਕੁੱਲ ਮਾਮਲਿਆਂ ਦੀ ਗਿਣਤੀ...
25 ਸਹਾਇਕ ਜ਼ਿਲ੍ਹਾ ਅਟਾਰਨੀ ਦੇ ਤਬਾਦਲੇ
. . .  1 day ago
ਲੁਧਿਆਣਾ,13 ਮਈ (ਪਰਮਿੰਦਰ ਸਿੰਘ ਆਹੂਜਾ) ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ...
ਲੁਧਿਆਣਾ 'ਚ ਕੋਰੋਨਾ ਨਾਲ 35 ਮੌਤਾਂ
. . .  1 day ago
ਲੁਧਿਆਣਾ,13 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ 'ਚ ਅੱਜ ਕੋਰੋਨਾ ਨਾਲ 35 ਮੌਤਾਂ ਹੋ ਗਈਆਂ ਹਨ। ਜਿਸ ਵਿਚ 25 ਮੌਤਾਂ ...
ਜੇਲ੍ਹ ਐਕਟ 1894 ਦੇ ਤਹਿਤ ਪੰਜਾਬ ਜੇਲ੍ਹ ਨਿਯਮਾਂ, 2021 ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 13 ਮਈ (ਬਿਕਰਮਜੀਤ ਸਿੰਘ ਮਾਨ ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਹੋਈ ਬੈਠਕ ਵਿਚ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਮਾਘ ਸੰਮਤ 552

ਸਨਅਤ ਤੇ ਵਪਾਰ

ਸੋਲਰ ਬਿਜਲੀ ਸਮਝੌਤੇ ਰੀਵਿਊ ਕਰਵਾਉਣ 'ਚ ਪਾਵਰਕਾਮ ਨੂੰ ਨਹੀਂ ਮਿਲੀ ਰਾਹਤ

ਜਲੰਧਰ, 15 ਜਨਵਰੀ (ਸ਼ਿਵ ਸ਼ਰਮਾ)-ਸਿਆਸੀ ਪਾਰਟੀਆਂ ਵਲੋਂ ਪੰਜਾਬ 'ਚ ਬਿਜਲੀ ਸਸਤੀ ਕਰਨ ਲਈ ਨਿੱਜੀ ਥਰਮਲ ਪਲਾਂਟ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤਿਆਂ ਦਾ ਰੀਵਿਊ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ ਤਾਂ ਜੋ ਹਰ ਸਾਲ ਬਿਜਲੀ ਕੰਪਨੀਆਂ ਨੂੰ ਹਰ ਸਾਲ ਦਿੱਤੇ ਕਰੋੜਾਂ ਰੁਪਏ ਦੇ ਸਥਾਈ ਖ਼ਰਚੇ ਦੇਣ ਦਾ ਕੰਮ ਬੰਦ ਹੋ ਸਕੇ | ਇਨ੍ਹਾਂ ਸਮਝੌਤਿਆਂ ਨੂੰ ਰੀਵਿਊ ਕਰਨ ਦਾ ਕੰਮ ਚਾਹੇ ਲਟਕ ਗਿਆ ਹੋਵੇ ਪਰ ਦੂਜੇ ਪਾਸੇ ਪ੍ਰਦੂਸ਼ਣ ਮੁਕਤ ਬਿਜਲੀ ਪੈਦਾ ਕਰਨ ਵਾਲੇ ਸੋਲਰ ਬਿਜਲੀ ਦੇ ਮਾਮਲੇ 'ਚ ਕੀਤੇ ਬਿਜਲੀ ਸਮਝੌਤਿਆਂ 'ਤੇ ਰੀਵਿਊ ਕਰਨ ਦੀ ਪਾਵਰਕਾਮ ਵਲੋਂ ਕੀਤੀ ਸਿਫਾਰਸ਼ ਨਾਲ ਜ਼ਰੂਰ ਉਨ੍ਹਾਂ ਲੋਕਾਂ ਨੂੰ ਝਟਕਾ ਲੱਗ ਸਕਦਾ ਹੈ ਜਿਹੜੇ ਕਿ ਰਾਜ 'ਚ ਪ੍ਰਦੂਸ਼ਣ ਮੁਕਤ ਵਾਲੀ ਸੋਲਰ ਬਿਜਲੀ ਜ਼ਿਆਦਾ ਤੋਂ ਜ਼ਿਆਦਾ ਪੈਦਾ ਕਰਨ ਦੀ ਯੋਜਨਾ ਬਣਾ ਰਹੇ ਹਨ ਜਾਂ ਫਿਰ ਜਿਨ੍ਹਾਂ ਨੇ ਪਹਿਲਾਂ ਹੀ ਇਸ ਬਾਰੇ ਆਪਣੇ ਸੋਲਰ ਬਿਜਲੀ ਵਾਲੇ ਪਲਾਂਟ ਲਗਾਏ ਹੋਏ ਹਨ | ਪਾਵਰਕਾਮ ਵਲੋਂ ਇਨ੍ਹਾਂ ਕੀਤੇ ਸਮਝੌਤਿਆਂ ਨੂੰ ਰੀਵਿਊ ਕਰਨ ਲਈ ਪੰਜਾਬ ਬਿਜਲੀ ਰੈਗੂਲੇਟਰੀ ਅਥਾਰਿਟੀ ਕਮਿਸ਼ਨਰ ਕੋਲ 21/2020 ਪਟੀਸ਼ਨ ਪਾਈ ਗਈ ਸੀ ਜਿਸ 'ਚ ਪਾਵਰਕਾਮ ਨੇ ਸਿਫਾਰਸ਼ ਕੀਤੀ ਸੀ ਕਿ ਸੋਲਰ ਬਿਜਲੀ ਪ੍ਰਾਜੈਕਟਾਂ ਦੇ ਮਾਮਲੇ 'ਚ ਨੈੱਟ ਮੀਟਰਿੰਗ ਰਾਹੀਂ ਵੇਚੀ ਜਾਂਦੀ ਬਿਜਲੀ ਬਾਰੇ ਕੀਤੇ ਸਮਝੌਤੇ ਦੀ ਸ਼ਰਤ ਨੂੰ ਬਦਲਿਆ ਜਾਵੇ | ਦੱਸਿਆ ਜਾਂਦਾ ਹੈ ਕਿ ਇਸ ਪਟੀਸ਼ਨ ਦਾ ਸੋਲਰ ਬਿਜਲੀ ਪੈਦਾ ਕਰਨ ਵਾਲੇ ਲੋਕਾਂ ਤੋਂ ਇਲਾਵਾ ਇਸ ਤਰ੍ਹਾਂ ਦੇ ਪ੍ਰਾਜੈਕਟ ਲਗਵਾਉਣ ਵਾਲੇ ਪੇਡਾ ਨੇ ਵੀ ਆਪਣੇ ਇਤਰਾਜ਼ ਕਮਿਸ਼ਨ ਕੋਲ ਦਰਜ ਕਰਵਾਏ ਸਨ ਕਿ ਭਾਰਤ ਸਰਕਾਰ ਦੀ ਯੋਜਨਾ ਮੁਤਾਬਿਕ ਪ੍ਰਦੂਸ਼ਣ ਮੁਕਤ ਰੀਨਿਊਵਲ ਬਿਜਲੀ ਪੈਦਾ ਕਰਨ ਲਈ ਸੋਲਰ ਬਿਜਲੀ ਪ੍ਰਾਜੈਕਟ ਲਗਾਏ ਗਏ ਸਨ | ਪਾਵਰਕਾਮ ਦੀ ਇਸ ਸਿਫਾਰਸ਼ ਨਾਲ ਸੋਲਰ ਬਿਜਲੀ ਪੈਦਾ ਕਰਨ ਦੀ ਮੁਹਿੰਮ ਨੂੰ ਵੱਡਾ ਧੱਕਾ ਲੱਗੇਗਾ | ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਇਤਰਾਜ਼ ਸੁਣਨ ਤੋਂ ਬਾਅਦ ਹੁਣ ਪਾਵਰਕਾਮ ਦੀ ਇਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ ਨਾਲ ਹੀ ਇਸ ਬਾਰੇ ਅਗਲਾ ਕਿਸੇ ਤਰ੍ਹਾਂ ਦਾ ਕੋਈ ਫ਼ੈਸਲਾ ਲੈਣ ਤੋਂ ਪਹਿਲਾਂ 'ਸਟਾਫ਼ ਪੇਪਰ' ਬਣਾਉਣ ਦਾ ਫ਼ੈਸਲਾ ਕੀਤਾ ਹੈ ਜਿਸ ਤਹਿਤ ਹੁਣ ਇਸ ਬਾਰੇ ਜਨਤਕ ਨੋਟਿਸ ਜਾਰੀ ਕਰਕੇ ਲੋਕਾਂ ਦੇ ਸੁਝਾਅ ਲਏ ਜਾਣਗੇ ਤੇ ਇਸ ਤੋਂ ਬਾਅਦ ਅਗਲਾ ਕੋਈ ਫ਼ੈਸਲਾ ਹੋਵੇਗਾ |

ਯਕਮੁਸ਼ਤ ਯੋਜਨਾ ਰਾਹੀਂ ਮਾਲੀਆ ਇਕੱਠਾ ਕਰਨ ਵਾਲੇ ਪਾਸੇ ਰੁੱਝੀ ਸਰਕਾਰ ਨੂੰ ਵੈਟ ਰਿਫ਼ੰਡ ਦਾ ਬਕਾਇਆ ਦੇਣ ਦੀ ਨਹੀਂ ਪ੍ਰਵਾਹ

ਲੁਧਿਆਣਾ, 15 ਜਨਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਬੀਤੇ ਦਿਨ ਸੂਬੇ ਦੇ ਸਨਅਤਕਾਰਾਂ ਤੇ ਕਾਰੋਬਾਰੀਆਂ ਦੇ ਵੈਟ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਯਕਮੁਸ਼ਤ ਯੋਜਨਾ-2021 ਲਿਆਂਦੀ ਹੈ | ਪਰ ਸਰਕਾਰ ਨੂੰ ਪਿਛਲੀ ਸਰਕਾਰ ਸਮੇਂ ਦੇ ਸਨਅਤਕਾਰਾਂ ਤੇ ...

ਪੂਰੀ ਖ਼ਬਰ »

ਘਰ ਖਰੀਦਦਾਰਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਸੁਪਰੀਮ ਕੋਰਟ ਦੇ ਜਸਟਿਸ ਯੂ.ਯੂ. ਲਲਿਤ ਤੇ ਜਸਟਿਸ ਇੰਦੂ ਮਲਹੋਤਰਾ ਦੇ ਬੈਂਚ ਨੇ ਆਪਣੇ ਫੈਸਲੇ 'ਚ ਸਪੱਸ਼ਟ ਕੀਤਾ ਹੈ ਕਿ ਬਿਲਡਰਾਂ ਦੇ ਇਕਤਰਫਾ ਐਗਰੀਮੈਂਟ ਤੇ ਮਨਮਾਨਾ ਰਵੱਈਆ ਨਹੀਂ ਚੱਲੇਗਾ, ਕਿਉਂਕਿ ਜਦੋਂ ਘਰ ਖਰੀਦਦਾਰ ਕਿਸ਼ਤ ...

ਪੂਰੀ ਖ਼ਬਰ »

ਵੱਟਸਐਪ ਖਿਲਾਫ਼ ਨਹੀਂ ਹੋਈ ਕਾਰਵਾਈ ਤਾਂ ਜਾਵਾਂਗੇ ਅਦਾਲਤ- ਕੈਟ

ਨਵੀਂ ਦਿੱਲੀ, 15 ਜਨਵਰੀ (ਏਜੰਸੀ)- ਕਾਰੋਬਾਰੀਆਂ ਨੇ ਇਕ ਵਾਰ ਫਿਰ ਵਟਸਐਪ ਦੀ ਨਵੀਂ ਨਿੱਜਤਾ ਨੀਤੀ ਖਿਲਾਫ ਹੱਲਾ ਬੋਲ ਦਿੱਤਾ ਹੈ | ਉਨ੍ਹਾਂ ਦੇ ਸੰਗਠਨ 'ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼' (ਕੈਟ) ਨੇ ਇਕ ਵਾਰ ਫਿਰ ਕੇਂਦਰੀ ਸੂਚਨਾ ਤਕਨਾਲੋਜੀ ਮੰਤਰੀ ਰਵੀ ਸ਼ੰਕਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX