ਤਾਜਾ ਖ਼ਬਰਾਂ


ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  5 minutes ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  36 minutes ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  56 minutes ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 1 hour ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 2 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਮਾਘ ਸੰਮਤ 552
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਖੇਡ ਸੰਸਾਰ

ਟੋਕੀਓ ਉਲੰਪਿਕਸ ਲਈ ਪੰਜਾਬ ਤਿਆਰ-ਬਰ-ਤਿਆਰ

ਚੰਡੀਗੜ੍ਹ÷ , 15 ਜਨਵਰੀ (ਅਜੀਤ ਬਿਊਰੋ)- ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਟੋਕੀਓ ਉਲੰਪਿਕਸ-2021 ਲਈ ਪੰਜਾਬ ਪੂਰੀ ਤਰ÷ ੍ਹਾਂ ਤਿਆਰ ਹੈ ਤੇ ਸੂਬੇ ਲਈ ਵਧ ਤੋਂ ਵਧ ਉਲੰਪਿਕ ਕੋਟਾ ਹਾਸਿਲ ਕਰਨਾ ਸਾਡਾ ਮੁੱਖ ਟੀਚਾ ਹੈ। ਇਥੇ ਪੰਜਾਬ ਮਿਊਂਸਪਲ ਭਵਨ ਵਿਖੇ 2017-18 ਦੌਰਾਨ ਸੂਬੇ ਲਈ ਨਾਮਣਾ ਖੱਟਣ ਵਾਲੇ 90 ਖਿਡਾਰੀਆਂ ਨੂੰ ਕਰੀਬ 1.66 ਕਰੋੜ ਰੁਪਏ ਦੀ ਰਾਸ਼ੀ ਦੀ ਵੰਡ ਕੀਤੀ। ਇਸ ਸਮਾਰੋਹ ਨੂੰ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਖਿਡਾਰੀਆਂ ਨੂੰ ਮਾਲੀ ਸਹਾਇਤਾ ਮੁਹੱਈਆ ਕਰਨ ਦੇ ਅੱਜ ਪਹਿਲੇ ਪੜਾਅ ਦੀ ਸ਼ੁਰੂਆਤ ਨਾਲ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਵੱਡੇ ਮਾਅਰਕੇ ਮਾਰਨ ਵਾਲੇ ਖਿਡਾਰੀਆਂ ਦੇ ਸਨਮਾਨ ਦਾ ਵਾਅਦਾ ਪੂਰਾ ਹੋਇਆ ਹੈ। ਆਗਾਮੀ ਦਿਨਾਂ 'ਚ ਅਜਿਹੇ 1135 ਖਿਡਾਰੀਆਂ ਨੂੰ ਨਗਦ ਇਨਾਮਾਂ ਦੀ ਵੰਡ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਕਿ 2017-18 ਦੌਰਾਨ ਕੌਮਾਂਤਰੀ, ਕੌਮੀ ਤੇ ਸੂਬਾ ਪੱਧਰ 'ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਕੁੱਲ 1,65,65,700 ਦੀ ਰਾਸ਼ੀ ਮੁਹੱਈਆ ਕੀਤੀ ਗਈ ਹੈ। ਉਨ੍ਹ÷ ਾਂ ਕਿਹਾ ਕਿ ਖੇਡ ਵਿਭਾਗ ਨੇ ਅਜਿਹੇ ਖਿਡਾਰੀਆਂ ਨੂੰ 4.85 ਕਰੋੜ ਰੁਪਏ ਦੀ ਰਾਸ਼ੀ ਇਨਾਮ ਵਜੋਂ ਦੇਣ ਦਾ ਫੈਸਲਾ ਕੀਤਾ ਗਿਆ, ਜਿਸ ਵਿਚੋਂ 1.66 ਕਰੋੜ ਰੁਪਏ ਦੀ ਰਾਸ਼ੀ ਅੱਜ ਤਕਸੀਮ ਕੀਤੀ ਗਈ। ਰਾਣਾ ਸੋਢੀ ਨੇ ਕਿਹਾ ਕਿ ਸਾਡਾ ਟੀਚਾ ਪੰਜਾਬ ਤੋਂ ਵਧ ਤੋਂ ਵਧ ਉਲੰਪਿਕ ਤਗਮਾ ਜੇਤੂ ਕੱਢਣਾ ਹੈ। ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵਲੋਂ 5 ਲੱਖ ਰੁਪਏ ਦਾ ਚੈੱਕ ਭੇਟ ਕਰਨ ਬਾਰੇ ਮੰਤਰੀ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ ਏਸ਼ੀਆ-ਓਸ਼ੈਨੀਆ ਕੁਆਲੀਫਾਈ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਉਲੰਪਿਕ ਵਿਚ ਥਾਂ ਬਣਾਈ। ਉਨ੍ਹਾਂ ਨਵੀਂ ਖੇਡ ਨੀਤੀ ਨੂੰ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਲਈ ਤਿਆਰ ਕਰਨ ਵਾਸਤੇ ਅਨੁਕੂਲ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਜਿਨ੍ਹ÷ ਾਂ ਖਿਡਾਰੀਆਂ ਦੇ ਥੋੜ÷ ੀ ਜਿਹੀ ਕੋਸ਼ਿਸ਼ ਨਾਲ ਉਲੰਪਿਕ ਵਿਚ ਵੱਡੀਆਂ ਮੱਲ੍ਹਾਂ ਮਾਰਨ ਦੀ ਆਸ ਹੈ, ਉਨ੍ਹ÷ ਾਂ ਦੀ ਤਿਆਰੀ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਲੰਪਿਕ ਖੇਡਾਂ ਵਿਚ ਸੋਨੇ, ਚਾਂਦੀ ਤੇ ਕਾਂਸੀ ਦਾ ਤਗਮਾ ਜੇਤੂਆਂ ਨੂੰ ਨੌਕਰੀਆਂ ਸਣੇ ਕ੍ਰਮਵਾਰ 2.25 ਕਰੋੜ, 1.5 ਕਰੋੜ ਅਤੇ 1 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਹੁਣ ਤੱਕ 35 ਈਵੈਂਟਾਂ ਵਿਚ ਭਾਰਤ ਦੇ 74 ਖਿਡਾਰੀ ਉਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਚੁੱਕੇ ਹਨ। ਇਸ ਮੌਕੇ ਪ੍ਰਮੁੱਖ ਸਕੱਤਰ ਖੇਡਾਂ ਅਨੁਰਾਗ ਵਰਮਾ ਤੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਬੀਰ ਸਿੰਘ ਚੀਮਾ ਅਤੇ ਰਜਿਸਟਰਾਰ ਕਰਨਲ ਨਵਜੀਤ ਸਿੰਘ ਸੰਧੂ, ਪੀ.ਆਈ.ਐਸ. ਡਾਇਰੈਕਟਰ ਅਮਰਦੀਪ ਸਿੰਘ, ਸੰਯੁਕਤ ਸਕੱਤਰ ਖੇਡ ਕੌਂਸਲ ਕਰਤਾਰ ਸਿੰਘ ਅਤੇ ਡਿਪਟੀ ਡਾਇਰੈਕਟਰ (ਯੁਵਕ ਸੇਵਾਵਾਂ) ਰੁਪਿੰਦਰ ਕੌਰ ਵੀ ਹਾਜ਼ਰ ਸਨ।
ਕੌਮਾਂਤਰੀ ਪੱਧਰ ਦੇ 36 ਖਿਡਾਰੀਆਂ ਨੂੰ 1.26 ਕਰੋੜ ਰੁਪਏ ਦੀ ਰਾਸ਼ੀ ਵੰਡੀ
ਪਹਿਲੇ ਪੜਾਅ ਦੌਰਾਨ 2017-18 'ਚ ਕੌਮਾਂਤਰੀ ਤੇ ਕੌਮੀ ਪੱਧਰ 'ਤੇ ਮੱਲ੍ਹਾਂ ਮਾਰਨ ਵਾਲੇ 36 ਖਿਡਾਰੀਆਂ ਨੂੰ 1 ਕਰੋੜ 26 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ, ਜਿਨ੍ਹ÷ ਾਂ ਵਿਚ ਅੰਜੁਮ ਮੌਦਗਿੱਲ, ਅਨਹਦ ਜਵੰਦਾ, ਆਦਿਤਿਆ ਕੁੰਡੂ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਰੂਬਲਜੀਤ ਸਿੰਘ ਰੰਗੀ, ਅਮਨਜੀਤ ਸਿੰਘ, ਰਣਦੀਪ ਕੌਰ, ਪਰਵੀਨਾ, ਤ੍ਰਿਸ਼ਾ ਦੇਬ, ਮਨਪ੍ਰੀਤ ਕੌਰ, ਮਨਿੰਦਰ ਸਿੰੰਘ, ਪਰਦੀਪ ਸਿੰਘ, ਅਰਜੁੁਨ ਬਬੂਟਾ, ਸਮੀਕਸ਼ਾ ਢੀਂਗਰਾ, ਅਰਜੁਨ ਸਿੰਘ ਚੀਮਾ, ਤੇਜਿੰਦਰ ਪਾਲ ਸਿੰਘ ਤੂਰ, ਪ੍ਰਭਪਾਲ ਸਿੰਘ, ਗੁਰਵਿੰਦਰ ਸਿੰਘ, ਹਰਵੀਨ ਸਰਾਓ, ਸੰਜੀਵ ਕੁਮਾਰ, ਅੰਗਦਵੀਰ ਸਿੰਘ ਬਾਜਵਾ, ਅਭੀਸ਼ੇਕ ਸ਼ਰਮਾ, ਦਵਿੰਦਰ ਸਿੰਘ, ਪੂਨਮ, ਗੁਰਨਿਹਾਲ ਸਿੰਘ ਗਰਚਾ, ਗੁਰਦੀਪ ਸਿੰਘ, ਵਿਕਾਸ ਠਾਕੁਰ, ਅਮਨਪ੍ਰੀਤ ਸਿੰਘ, ਸਨਮੁਨ ਸਿੰਘ ਬਰਾੜ, ਰਾਜ ਕੁਮਾਰ, ਜਪਤੇਸ਼ ਸਿੰਘ ਜਸਪਾਲ, ਦਿਲਬਰਦੀਪ ਸਿੰਘ ਸੰੰਧੂ, ਸੁਮਿਤ ਤੇ ਵੀਨਾ ਅਰੋੜਾ ਸ਼ਾਮਿਲ ਹਨ।
ਕੌਮੀ ਪੱਧਰ ਦੇ 56 ਖਿਡਾਰੀਆਂ ਨੂੰ 39.39 ਲੱਖ ਰੁਪਏ ਦੀ ਇਨਾਮੀ ਰਾਸ਼ੀ
ਖੇਡ ਮੰਤਰੀ ਵਲੋਂ ਕੌਮੀ ਪੱਧਰ 'ਤੇ ਆਪਣੀ ਖੇਡ ਪ੍ਰਤਿਭਾ ਵਿਖਾਉਣ ਵਾਲੇ 56 ਖਿਡਾਰੀਆਂ ਨੂੰ 39.39 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ, ਜਿਨ੍ਹਾਂ 'ਚ ਸਰਪ੍ਰੀਤ ਕੌਰ ਸਿੱਧੂ, ਏਕਨੂਰ ਕੌਰ, ਰਾਜਬੀਰ ਸਿੰਘ, ਸਿਮਰਨਜੋੋਤ ਕੌੌਰ, ਨੇਮਤ ਸਭਰਵਾਲ, ਮਹਿਕ ਕੇਜਰੀਵਾਲ, ਪ੍ਰਭਜੋਤ ਬਾਜਵਾ, ਇਨਾਯਾ ਵਿਜੈ ਸਿੰਘ, ਜੈਸਮੀਨ ਕੌਰ, ਅੱਚਲ ਪ੍ਰਤਾਪ ਸਿੰਘ ਗਰੇਵਾਲ, ਨਮਨ ਕਪਿਲ, ਫ਼ਤਹਿ ਸਿੰਘ ਢਿੱਲੋਂ, ਮਨਪ੍ਰੀਤ ਕੌਰ, ਚਾਹਤ ਅਰੋੋੜਾ, ਸੁਰਿੰਦਰ ਸਿੰਘ, ਵੈਭਵ ਰਾਜੌਰੀਆ, ਛਵੀ ਕੋਹਲੀ, ਸੁਮਨਪ੍ਰੀਤ ਕੌਰ, ਜਗਜੀਤ ਕੌਰ, ਚਾਹਤ ਦੀਪ ਕੌਰ, ਜਸਮੀਤ ਕੌਰ, ਪੰਖੁੜੀ ਰਾਠੌੜ, ਵੀਰਪਾਲ ਕੌਰ, ਜੁਗਰਾਜ ਸਿੰਘ, ਹਰਨਿਮਰਤ ਸਿੰਘ ਭਿੰਡਰ, ਤਲਵਿੰਦਰ ਸਿੰਘ, ਕਿਰਨਦੀਪ ਕੌਰ, ਇੰਦਰਜੀਤ ਕੌਰ, ਸਾਹਿਲ ਚੋਪੜਾ, ਦਿਲਸ਼ਾਨ ਕੈਲੇ, ਜਸਸੀਰਤ ਸਿੰਘ, ਹੁਸਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਪ੍ਰਭਜੋਤ ਕੌਰ, ਹਰਵਿੰਦਰ ਕੌਰ, ਵੀਰਪਾਲ ਕੌਰ, ਈਨਾ ਅਰੋੋੜਾ, ਗੁਰਬਾਜ਼ ਸਿੰਘ, ਸਰਵਨਜੀਤ ਸਿੰਘ, ਗੁਰਵਿੰਦਰ ਸਿੰਘ ਚੰਦੀ, ਹਰਬੀਰ ਸਿੰਘ, ਹਰਜੋਤ ਸਿੰਘ, ਦੁਪਿੰਦਰ ਦੀਪ ਸਿੰਘ, ਧਰਮਵੀਰ ਸਿੰਘ, ਸਿਮਰਨਜੀਤ ਸਿੰਘ, ਜਗਦੀਸ਼ ਸਿੰਘ, ਜੈਸਮੀਨ ਕੌਰ, ਉਤਕਰਸ਼, ਪ੍ਰਿਅੰਕਾ ਦੇਵੀ, ਹਰਮਨਦੀਪ ਕੌਰ, ਅਮਨਦੀਪ ਕੰਬੋਜ, ਹਰਸ਼ਦੀਪ ਸਿੰਘ, ਸਾਨੀਆ ਤੇ ਜਗਮੀਤ ਕੌਰ ਸ਼ਾਮਿਲ ਹਨ।
ਵਿਸ਼ੇਸ਼ ਉਲੰਪੀਅਨ ਦੇ ਪਰਿਵਾਰ ਨੂੰ 5 ਲੱਖ ਰੁਪਏ ਵਿੱਤੀ ਸਹਾਇਤਾ ਐਲਾਨੀ
ਲਾਸ ਏਂਜਲਸ ਵਿਖੇ 2015 ਦੇ ਵਿਸ਼ੇਸ਼ ਉਲੰਪਿਕਸ ਵਿਚ ਸਾਈਕਲਿੰਗ ਖੇਡ 'ਚ ਦੋ ਸੋਨ ਤਮਗੇ ਜਿੱਤ ਚੁੱਕੇ ਲੁਧਿਆਣਾ ਦੇ ਸਿਆੜ ਪਿੰਡ ਦੇ ਵਿਸ਼ੇਸ਼ ਉਲੰਪੀਅਨ ਰਾਜਵੀਰ ਸਿੰਘ (21) ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਖੇਡ ਮੰਤਰੀ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹ÷ ਾਂ ਕਿਹਾ ਕਿ ਅਧਿਕਾਰੀਆਂ ਨੂੰ ਤੁਰੰਤ ਵਿੱਤੀ ਸਹਾਇਤਾ ਦਾ ਚੈੱਕ ਪਰਿਵਾਰ ਨੂੰ ਦੇਣ ਲਈ ਕਿਹਾ ਗਿਆ ਹੈ।

ਸਿਰਾਜ 'ਤੇ ਫਿਰ ਨਸਲੀ ਟਿੱਪਣੀਆਂ -ਲਾਬੂਸ਼ੇਨ ਦੇ ਸੈਂਕੜੇ ਨਾਲ ਆਸਟ੍ਰੇਲੀਆ ਮਜ਼ਬੂਤ

ਬਿ੍ਸਬੇਨ, 15 ਜਨਵਰੀ (ਏਜੰਸੀ)- ਬਿ੍ਸਬੇਨ ਦੇ ਗਾਬਾ 'ਚ ਲੜੀ ਦੇ ਚੌਥੇ ਤੇ ਆਖਰੀ ਟੈਸਟ ਮੈਚ ਦੇ ਪਹਿਲੇ ਦਿਨ ਵੀ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੂੰ ਲੈ ਕੇ ਦਰਸ਼ਕਾਂ ਨੇ ਅਪਸ਼ਬਦ ਬੋਲੇ | ਰਿਪੋਰਟ ਅਨੁਸਾਰ ਕੁਝ ਦਰਸ਼ਕਾਂ ਨੇ ਸਿਰਾਜ ਦੇ ਇਲਾਵਾ ਵਾਸ਼ਿੰਗਟਨ ...

ਪੂਰੀ ਖ਼ਬਰ »

ਪ੍ਰਸਿੱਧ ਟੈਨਿਸ ਖਿਡਾਰੀ ਐਾਡੀ ਮਰੇ ਕੋਰੋਨਾ ਪਾਜ਼ੀਟਿਵ

ਗਲਾਸਗੋ, 15 ਜਨਵਰੀ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਦੇ ਕਸਬੇ ਡਨਬਲੇਨ ਦੇ ਰਹਿਣ ਵਾਲੇ ਤਿੰਨ ਵਾਰ ਦੇ ਗ੍ਰੈਂਡ ਸਲੈਮ ਚੈਂਪੀਅਨ ਟੈਨਿਸ ਸਟਾਰ ਖਿਡਾਰੀ ਐਾਡੀ ਮਰੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਸ ਕਰਕੇ ਉਨ੍ਹਾਂ ਨੂੰ ਆਪਣੇ ਘਰ ਵਿਚ 14 ਦਿਨਾਂ ਲਈ ਇਕਾਂਤਵਾਸ ...

ਪੂਰੀ ਖ਼ਬਰ »

ਨਟਰਾਜਨ ਇਕ ਹੀ ਦੌਰੇ 'ਤੇ ਤਿੰਨਾਂ ਵਰਗਾਂ 'ਚ ਡੈਬਿਊ ਕਰਨ ਵਾਲੇ ਪਹਿਲੇ ਭਾਰਤੀ ਖਿਡਾਰੀ ਬਣੇ

ਬਿ੍ਸਬੇਨ, 15 ਜਨਵਰੀ (ਏਜੰਸੀ)- ਤੇਜ਼ ਗੇਂਦਬਾਜ਼ ਟੀ. ਨਟਰਾਜਨ ਜੋ ਆਸਟ੍ਰੇਲੀਆ 'ਚ ਭਾਰਤੀ ਟੀਮ ਦੇ ਨਾਲ ਬਤੌਰ ਨੈਟ ਗੇਂਦਬਾਜ਼ ਪਹੁੰਚੇ, ਨੂੰ ਸ਼ੁੱਕਰਵਾਰ ਆਸਟ੍ਰੇਲੀਆ ਖਿਲਾਫ ਟੈਸਟ ਮੈਚ 'ਚ ਡੈਬਿਉ ਕਰਨ ਦਾ ਮੌਕਾ ਮਿਲ ਗਿਆ | ਇਸ ਦੇ ਨਾਲ ਹੀ ਉਹ ਇਕ ਹੀ ਟੂਰ 'ਤੇ ਤਿੰਨ ...

ਪੂਰੀ ਖ਼ਬਰ »

ਬਿ੍ਸਬੇਨ ਟੈਸਟ- ਲਾਬੂਸ਼ੇਨ ਦੇ ਸੈਂਕੜੇ ਨਾਲ ਆਸਟ੍ਰੇਲੀਆ ਮਜ਼ਬੂਤ

ਬਿ੍ਸਬੇਨ, 15 ਜਨਵਰੀ (ਏਜੰਸੀ)- ਫਿੱਟਨੈਸ ਸਮੱਸਿਆਵਾਂ ਨਾਲ ਜੂਝਦੇ ਭਾਰਤ ਦੇ ਅਨੁਭਵਹੀਨ ਗੇਂਦਬਾਜ਼ਾਂ ਦੇ ਪ੍ਰਭਾਵੀ ਪ੍ਰਦਰਸ਼ਨ ਵਿਚਾਲੇ ਮਾਰਨਸ ਲਾਬੁਸ਼ੇਨ ਨੇ ਸ਼ਾਨਦਾਰ ਸੈਂਕੜਾ ਜਮਾ ਕੇ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਬਿ੍ਸਬੇਨ ਦੇ ਗਾਬਾ ਮੈਦਾਨ 'ਚ ਖੇਡੇ ਜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX