ਤਾਜਾ ਖ਼ਬਰਾਂ


ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  1 day ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  1 day ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  1 day ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  1 day ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  1 day ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  1 day ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  1 day ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  1 day ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  1 day ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  1 day ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  1 day ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  1 day ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਮਾਘ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਕਿਸਾਨਾਂ ਦੇ ਸਮਰਥਨ ਵਿਚ ਯੰਗ ਬਿ੍ਗੇਡ ਵਲੋਂ ਕਾਲੇ ਕਾਨੂੰਨਾਂ ਖਿਲਾਫ਼ ਰੋਸ ਮਾਰਚ

ਮਲੋਟ, 15 ਜਨਵਰੀ (ਪਾਟਿਲ)-ਆਲ ਇੰਡੀਆ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਆਲ ਇੰਡੀਆ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਸ੍ਰੀ ਲਾਲ ਜੀ ਦੇਸਾਈ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਨੁਸਾਰ ਜ਼ਿਲ੍ਹਾ ਕਾਂਗਰਸ ਸੇਵਾ ਦਲ ਯੰਗ ਬਿ੍ਗੇਡ ਦੇ ਪ੍ਰਧਾਨ ਕਮਲਦੀਪ ਖਿੱਚੀ ਦੀ ਅਗਵਾਈ ਹੇਠ ਮਲੋਟ ਵਿਖੇ ਕਿਸਾਨਾਂ ਦੇ ਸਮਰਥਨ ਵਿਚ ਅਤੇ ਭਾਜਪਾ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਖਿਲਾਫ਼ ਰੋਸ ਮਾਰਚ ਕੱਢਿਆ ਗਿਆ | ਰੋਸ ਮਾਰਚ 'ਚ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਯੰਗ ਬਿ੍ਗੇਡ ਦੇ ਪ੍ਰਧਾਨ ਪਿੰ੍ਰਸ ਰਾਸਰਾਨੀਆ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਸ੍ਰੀ ਪਿੰ੍ਰਸ ਰਾਸਰਾਨੀਆ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਮੋਦੀ ਸਰਕਾਰ ਲੋਕਤੰਤਰ ਦੀ ਸਰਕਾਰ ਨਾ ਹੋ ਕੇ ਤਾਨਾਸ਼ਾਹੀ ਰਵੱਈਏ ਅਪਣਾ ਰਹੀ ਹੈ ਅਤੇ ਕਿਸਾਨਾਂ ਉੱਪਰ ਤਿੰਨ ਕਾਲੇ ਕਾਨੂੰਨ ਜਬਰੀ ਠੋਸਣਾ ਚਾਹੁੰਦੀ ਹੈ | ਸਾਰੇ ਭਾਰਤ ਦੇ ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ ਤੇ ਸਰਕਾਰ ਹਰ ਰੋਜ਼ ਨਵੇਂ ਨਵੇਂ ਹੱਥਕੰਡੇ ਅਪਣਾ ਕੇ ਇਸ ਦੇ ਫਾਇਦੇ ਗਿਣਾ ਰਹੀ ਹੈ | ਕਾਂਗਰਸ ਸੇਵਾ ਦਲ ਯੰਗ ਬਿ੍ਗੇਡ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਸਰਕਾਰ ਨੂੰ ਇਹ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸਕੱਤਰ ਓਮ ਪ੍ਰਕਾਸ਼ ਖਿੱਚੀ ਨੇ ਕਿਹਾ ਕਿ ਸਰਕਾਰ ਨੂੰ ਇਹ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਹੀ ਪਵੇਗਾ | ਇਸ ਮੌਕੇ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਸਤਿਗੁਰੂ ਦੇਵ ਰਾਜ ਗਰਗ, ਸੈਨਿਟ ਦੇ ਸਾਬਕਾ ਮੈਂਬਰ ਮੁਨੀਸ਼ ਵਰਮਾ (ਮੀਨੂ ਭਾਂਡਾ), ਧਵਨ ਪ੍ਰਭਾਰੀ, ਡਾ: ਆਰ.ਕੇ. ਵਰਮਾ, ਵੇਦ ਪਾਲ ਡਾਂਗੀ, ਕੋਮਲ ਗਿੱਲ, ਨਵੀਤਾ ਬਸੌੜ, ਲਾਜਵੰਤੀ, ਐਡਵੋਕੇਟ ਜਸਪਾਲ ਸਿੰਘ ਔਲਖ, ਪ੍ਰਮੋਦ ਮਹਾਸ਼ਾ ਚੇਅਰਮੈਨ, ਬਲਦੇਵ ਕੁਮਾਰ ਲਾਲੀ ਜੈਨ, ਕੁਲਬੀਰ ਸਿੰਘ ਸਰਾਂ, ਰਾਜ ਕੁਮਾਰ ਵਧਵਾ, ਬੱਬੀ ਖੁੰਗਰ, ਰਾਜ ਕੁਮਾਰ, ਸ਼ਮਸ਼ੇਰ ਸਿੰਘ, ਸੁਨੀਲ ਕਾਇਤ, ਗੁਰਪ੍ਰੀਤ ਸਿੰਘ ਸਰਾਂ, ਵਰਿੰਦਰ ਮੱਕੜ ਵਾਇਸ ਚੇਅਰਮੈਨ ਆਦਿ ਆਗੂਆਂ ਨੇ ਰੋਸ ਮਾਰਚ ਨੂੰ ਸੰਬੋਧਨ ਕੀਤਾ |

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸੇਵਾਵਾਂ ਬਾਰੇ ਕੀਤਾ ਜਾਗਰੂਗਕ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਪਿ੍ਤਪਾਲ ਸਿੰਘ ਵਲੋਂ ਜ਼ਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਦਾ ਆਨਲਾਈਨ ਦੌਰਾ ਕੀਤਾ ਗਿਆ, ਇਸ ਦੌਰਾਨ ਉਨ੍ਹਾਂ ਨੇ ਬੰਦੀਆਂ ...

ਪੂਰੀ ਖ਼ਬਰ »

25ਵੇਂ ਦਿਨ ਦੀ ਭੁੱਖ ਹੜਤਾਲ 'ਚ ਪਿੰਡ ਸ਼ਾਮ ਖੇੜਾ ਢਾਣੀ ਬਰਕੀ ਦੀ ਸੰਗਤ ਬੈਠੀ

ਮਲੋਟ, 15 ਜਨਵਰੀ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਮਲੋਟ ਵਿਕਾਸ ਮੰਚ ਦੇ ਕਨਵੀਨਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਭੁੱਖ ਹੜਤਾਲ ਦੇ 25ਵੇਂ ਦਿਨ 'ਚ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਬੈਠੀਆਂ | ਡਾ: ਗਿੱਲ ਨੇ ਕਿਹਾ ਕਿ ਪੂਰੇ ਦੇਸ਼ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਬੱਚਿਆਂ ਦੇ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਹਰਮਹਿੰਦਰ ਪਾਲ)-ਐਸ.ਡੀ.ਐਮ. ਸਵਰਨਜੀਤ ਕੌਰ ਅਤੇ ਸਵੱਛ ਮੁਕਤਸਰ ਅਭਿਆਨ ਐਨ.ਜੀ.ਓ. ਵਲੋਂ ਬੱਚਿਆਂ ਦੇ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਐਸ.ਡੀ.ਐਮ. ਦੇ ਸ਼ਿਵ ਮੰਦਰ ਵਿਖੇ ਪਹੁੰਚਣ 'ਤੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕੀਤਾ ...

ਪੂਰੀ ਖ਼ਬਰ »

ਉਮੀਦਵਾਰਾਂ ਦੀ ਚੋਣ ਪੂਰੇ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ-ਅਬਜਰਵਰ

ਮਲੋਟ, 15 ਜਨਵਰੀ (ਅਜਮੇਰ ਸਿੰਘ ਬਰਾੜ)-ਨਗਰ ਕੌਾਸਲ ਮਲੋਟ ਦੀਆਂ ਕਾਂਗਰਸ ਪਾਰਟੀ ਵਲੋਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੀ ਚੋਣ ਪੂਰੇ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰਪਾਲਿਕਾ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਲਾਏ ਗਏ ...

ਪੂਰੀ ਖ਼ਬਰ »

ਪੰਜਾਬ, ਹਰਿਆਣਾ ਤੇ ਰਾਜਸਥਾਨ ਦੀਆਂ ਹੱਦਾਂ ਨਾਲ ਖਹਿੰਦਾ ਪੰਜਾਬ ਦਾ ਆਖ਼ਰੀ ਪਿੰਡ ਕੰਦੂਖੇੜਾ

ਮੇਵਾ ਸਿੰਘ 9872600923 ਲੰਬੀ: ਪੰਜਾਬ, ਹਰਿਆਣਾ ਤੇ ਰਾਜਸਥਾਨ ਦੀਆਂ ਹੱਦਾਂ ਨਾਲ ਖਹਿੰਦੇ ਪੰਜਾਬ ਦੇ ਅਖੀਰਲੇ ਪਿੰਡ ਕੰਦੂਖੇੜਾ ਦਾ ਮੁੱਢ ਲਗਪਗ ਪੌਣੇ ਕੁ ਤਿੰਨ ਸੌ ਸਾਲ ਪਹਿਲਾਂ ਮੁਸਲਮਾਨ ਭਾਈਚਾਰੇ ਦੇ ਕੰਦੂਖਾਨ ਵਲੋਂ ਬੰਨਿ੍ਹਆ | ਜਾਣਕਾਰੀ ਅਨੁਸਾਰ ਸੰਨ 1947 ਤੋਂ ...

ਪੂਰੀ ਖ਼ਬਰ »

ਮਾਘੀ ਜੋੜ ਮੇਲੇ 'ਤੇ ਚੌਥੇ ਦਿਨ ਵੀ ਲੋਕਾਂ ਦੀ ਆਮਦ ਰਹੀ ਜਾਰੀ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਦੇ ਚੌਥੇ ਦਿਨ ਵੀ ਅੱਜ ਲੋਕਾਂ ਦੀ ਆਮਦ ਜਾਰੀ ਰਹੀ ਅਤੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕ ਪਹੁੰਚੇ | ਮਲੋਟ ਰੋਡ 'ਤੇ ਮੇਲਾ ਮੈਦਾਨ ਵਿਚ ਸਰਕਸ ਵੇਖਣ ...

ਪੂਰੀ ਖ਼ਬਰ »

ਮਾਘੀ ਮੇਲੇ 'ਚ ਤਰਕਸ਼ੀਲਾਂ ਨੇ ਬਿਖੇਰਿਆ ਲੋਕ ਚੇਤਨਾ ਦਾ ਰੰਗ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਮੇਲੇ ਵਿਚ ਤਰਕਸ਼ੀਲਾਂ ਦੇ ਮੰਚ ਤੋਂ ਦਿਨ ਭਰ ਚੱਲੇ ਨਾਟਕ, ਕੋਰੀਓਗ੍ਰਾਫ਼ੀਆਂ ਤੇ ਲੋਕ ਗੀਤਾਂ ਨੇ ਮੇਲੀਆਂ ਨੂੰ ਪੜ੍ਹਨ, ਸਮਝਣ ਤੇ ਚੇਤੰਨ ਹੋ ਕੇ ਚੰਗੇਰੀ ਜ਼ਿੰਦਗੀ ਤੇ ਸਮਾਜ ਦੇ ਰਾਹੀ ਬਣਨ ਦਾ ...

ਪੂਰੀ ਖ਼ਬਰ »

ਮਾਘੀ ਮੇਲੇ ਦਾ ਨਿਵੇਕਲਾ ਰੰਗ

ਤਰਕਸ਼ੀਲ ਨਾਟ ਮੇਲੇ ਦੀਆਂ ਪੇਸ਼ਕਾਰੀਆਂ ਨੇ ਮੇਲੀਆਂ ਨੂੰ ਕੀਲਿਆ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਮੇਲੇ ਵਿਚ ਚੱਲ ਰਹੇ ਤਿੰਨ ਰੋਜ਼ਾ ਨਾਟਕ ਮੇਲੇ ਦੇ ਦੂਜੇ ਦਿਨ ਨਾਟਕਾਂ, ਗੀਤ ਸੰਗੀਤ ਤੇ ਕੋਰੀਓਗ੍ਰਾਫ਼ੀਆਂ ਨੇ ਦਰਸ਼ਕਾਂ ਨੂੰ ਕੀਲੀ ਰੱਖਿਆ | ਨਾਟ ਮੇਲੇ ਵਿਚ ਚੰਡੀਗੜ੍ਹ ਸਕੂਲ ਆਫ਼ ਡਰਾਮਾ ਵਲੋਂ ...

ਪੂਰੀ ਖ਼ਬਰ »

ਬਰੀਵਾਲਾ ਦੇ ਦੁਕਾਨਦਾਰਾਂ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਮੰਡੀ ਬਰੀਵਾਲਾ, 15 ਜਨਵਰੀ (ਨਿਰਭੋਲ ਸਿੰਘ)-ਬਰੀਵਾਲਾ ਦੇ ਸਮੂਹ ਦੁਕਾਨਦਾਰਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤ ਦੇ ਸਹਿਯੋਗ ਨਾਲ ਸਰਬੱਤ ਦੀ ਭਲੇ ਲਈ ਅਰਦਾਸ ਕੀਤੀ | ਬਰੀਵਾਲਾ ਦੇ ਦੁਕਾਨਦਾਰਾਂ ਨੇ ਸੁੱਖ-ਸ਼ਾਂਤੀ ਅਤੇ ਅਮਨ ਅਤੇ ਭਾਈਚਾਰਕ ਸਾਂਝ ਦੀ ਕਾਮਨਾ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਕਿਸਾਨਾਂ ਦਾ ਰੋਸ ਧਰਨਾ 107ਵੇਂ ਦਿਨ ਵੀ ਜਾਰੀ

ਗਿੱਦੜਬਾਹਾ, 15 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਬਲਾਕ ਦੇ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ਗੁਰੂਸਰ ਦੀ ਅਗਵਾਈ 'ਚ ਪਿਉਰੀ ਫਾਟਕ ਗਿੱਦੜਬਾਹਾ ...

ਪੂਰੀ ਖ਼ਬਰ »

ਟਰੱਸਟ ਵਲੋਂ ਲੋਹੜੀ ਮੌਕੇ ਸਮਾਗਮ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਐੱਲ.ਬੀ.ਸੀ.ਟੀ. ਵਲੋਂ ਚੇਅਰਮੈਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਕੰਨਿਆ ਲੋਹੜੀ ਮੇਲਾ ਸਥਾਨਕ ਡੇਰਾ ਸੰਤ ਬਾਬਾ ਬੱਗੂ ਭਗਤ, ਸਾਂਝਾ ਦਰਬਾਰ ਸੰਤ ਮੰਦਰ ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਗੁਰਮੀਤ ਸਿੰਘ ਖੁੱਡੀਆਂ ਨੇ 19 ਕਰੋੜ ਦੇ ਪੱਤਰ ਪੰਚਾਇਤਾਂ ਨੂੰ ਸੌਾਪੇ

ਮਲੋਟ, 15 ਜਨਵਰੀ (ਅਜਮੇਰ ਸਿੰਘ ਬਰਾੜ)-14ਵੇਂ ਵਿੱਤ ਕਮਿਸ਼ਨ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਮਨਜ਼ੂਰ ਕੀਤੇ ਪੱਤਰ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬੀ.ਡੀ.ਓ ਦਫ਼ਤਰ ਮਲੋਟ ਵਿਖੇ ਸਰਪੰਚਾਂ ਪੰਚਾਂ ਨੂੰ ਸੌਾਪੇ | ਸਰਾਵਾਂ ਜ਼ੈਲ ਦੇ ਪਿੰਡ ਜੋ ਬੀ.ਡੀ.ਪੀ.ਓ. ਦਫ਼ਤਰ ...

ਪੂਰੀ ਖ਼ਬਰ »

ਰਾਸ਼ਟਰੀ ਯੁਵਾ ਦਿਵਸ 'ਤੇ ਡੀ.ਏ.ਵੀ. ਕਾਲਜ ਵਿਖੇ ਬੂਟੇ ਲਾਏ

ਗਿੱਦੜਬਾਹਾ, 15 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਐਮ. ਐਮ. ਡੀ. ਡੀ. ਏ. ਵੀ. ਕਾਲਜ ਗਿੱਦੜਬਾਹਾ ਦੇ ਐਨ.ਸੀ.ਸੀ. ਯੂਨਿਟ ਵਲੋਂ ਰਾਸ਼ਟਰੀ ਯੁਵਾ ਦਿਵਸ ਮੌਕੇ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ | ਪਿ੍ੰਸੀਪਲ ਡਾ: ਐਚ.ਐਸ. ਅਰੋੜਾ ਤੇ ਲੋਕਲ ਕਮੇਟੀ ਦੇ ...

ਪੂਰੀ ਖ਼ਬਰ »

ਚੋਣ ਵਿਭਾਗ ਵਲੋਂ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਜਾਰੀ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ 'ਤੇ ਤਿਆਰ ਫੋਟੋ ਵੋਟਰ ਸੂਚੀ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜਿਲਾ ਚੋਣ ...

ਪੂਰੀ ਖ਼ਬਰ »

ਪੰਚਾਇਤਾਂ ਪਿੰਡ ਦੇ ਵਿਕਾਸ ਲਈ ਵਿਸ਼ੇਸ਼ ਧਿਆਨ ਦੇਣ-ਜਗਪਾਲ ਅਬੁਲ ਖੁਰਾਣਾ

ਲੰਬੀ, 15 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਲੰਬੀ ਹਲਕੇ ਦੇ ਪਿੰਡਾਂ ਵਿਚ 14ਵੇਂ ਵਿੱਤ ਕਮਿਸ਼ਨ ਵਲੋਂ ਭੇਜੀ ਗਈ ਗ੍ਰਾਂਟ ਨੰੂ ਪਿੰਡਾਂ ਦੀਆਂ ਪੰਚਾਇਤਾਂ ਵੱਧ ਤੋਂ ਵੱਧ ਵਿਕਾਸ ਦੇ ਕੰਮਾਂ ਲਈ ਖ਼ਰਚ ਕਰਨ | ਇਹ ਵਿਚਾਰ ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਕਾਂਗਰਸ ...

ਪੂਰੀ ਖ਼ਬਰ »

ਦਿੱਲੀ ਬਾਰਡਰ 'ਤੇ ਸ਼ਹੀਦ ਹੋਏ ਪਿੰਡ ਲੁਹਾਰਾ ਦੇ ਕਿਸਾਨ ਦਾ ਅੰਤਿਮ ਸੰਸਕਾਰ

ਦੋਦਾ, 15 ਜਨਵਰੀ (ਰਵੀਪਾਲ)-ਨੇੜਲੇ ਪਿੰਡ ਲੁਹਾਰਾ ਦਾ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਸਰਗਰਮ ਮੈਂਬਰ ਅਵਤਾਰ ਸਿੰਘ ਸਾਬਕਾ ਪੰਚ 12 ਜਨਵਰੀ ਨੂੰ ਦਿੱਲੀ ਟਿਕਰੀ ਬਾਰਡਰ 'ਤੇ ਸ਼ਹੀਦ ਹੋ ਗਿਆ ਸੀ, ਦਾ ਅੱਜ ਮਿ੍ਤਕ ਦੇਹ ਪਿੰਡ ਪਹੁੰਚਣ 'ਤੇ ਅੰਤਿਮ ...

ਪੂਰੀ ਖ਼ਬਰ »

ਬਰੀਵਾਲਾ ਦੀ ਪੁਲਿਸ ਨੇ ਗਾਇਬ ਹੋਇਆ ਟਰੱਕ ਲੱਭਿਆ

ਮੰਡੀ ਬਰੀਵਾਲਾ, 15 ਜਨਵਰੀ (ਨਿਰਭੋਲ ਸਿੰਘ)-ਮੰਦਰ ਸਿੰਘ ਪੁੱਤਰ ਮਹਾਂ ਸਿੰਘ ਵਾਸੀ ਝਬੇਲਵਾਲੀ ਨੇ ਥਾਣਾ ਬਰੀਵਾਲਾ ਦੀ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਹ ਆਪਣਾ ਟਰੱਕ ਆਰ.ਜੇ. 19 ਜੀ.ਏ. 2755 ਚਰਨਜੀਤ ਸਿੰਘ ਫਿਿਲੰਗ ਸਟੇਸ਼ਨ ਝਬੇਲਵਾਲੀ 'ਤੇ ਖੜ੍ਹਾ ਕਰ ਕੇ ਉਹ ਆਪ ਘਰ ਚਲਾ ...

ਪੂਰੀ ਖ਼ਬਰ »

ਨਵੀਂ ਬਣ ਰਹੀ ਸੜਕ ਕਾਰਨ ਇਲਾਕੇ ਦੇ ਲੋਕ ਤੇ ਰਾਹਗੀਰ ਪ੍ਰੇਸ਼ਾਨ

ਗਿੱਦੜਬਾਹਾ, 15 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਬਠਿੰਡਾ ਤੋਂ ਮਲੋਟ ਤੱਕ ਨਵੀਂ ਸੜਕ ਬਣ ਰਹੀ ਹੈ, ਪਰ ਸੜਕ ਬਣਾਉਣ ਵਾਲੀ ਕੰਪਨੀ ਵਲੋਂ ਟ੍ਰੈਫ਼ਿਕ ਨੂੰ ਚਲਾਉਣ ਲਈ ਬਦਲਵੇਂ ਪ੍ਰਬੰਧ ਨਾ ਕਰਨ 'ਤੇ ਗਿੱਦੜਬਾਹਾ ਇਲਾਕੇ ਦੇ ਲੋਕਾਂ ਸਮੇਤ ਇਸ ਸੜਕ ਤੋਂ ਲੰਘਣ ਵਾਲੇ ...

ਪੂਰੀ ਖ਼ਬਰ »

ਮਾਨਵਤਾ ਬਾਲ ਆਸ਼ਰਮ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸੰਸਥਾ ਮਾਨਵਤਾ ਫਾਊਾਡੇਸ਼ਨ ਵਲੋਂ ਚੇਅਰਮੈਨ ਡਾ: ਨਰੇਸ਼ ਪਰੂਥੀ ਦੀ ਦੇਖ-ਰੇਖ ਹੇਠ ਮਾਨਵਤਾ ਬਾਲ ਆਸ਼ਰਮ ਚਲਾਇਆ ਜਾ ਰਿਹਾ ਹੈ, ਇਥੇ ਰਹਿਣ ਵਾਲੇ ਬੱਚਿਆਂ ਦੀ ਪੜ੍ਹਾਈ, ਰਹਿਣ-ਸਹਿਣ, ਮੈਡੀਕਲ ਅਤੇ ਮਨੋਰੰਜਨ ਦਾ ...

ਪੂਰੀ ਖ਼ਬਰ »

ਮਕਰ ਸੰਕਰਾਂਤੀ ਮੌਕੇ ਲੰਗਰ ਲਾਇਆ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਹਰਮਹਿੰਦਰ ਪਾਲ)-ਬਾਬਾ ਕਾਸ਼ੀ ਪ੍ਰਸ਼ਾਦ ਸ਼ਿਵ ਮੰਦਰ ਵਲੋਂ ਮਕਰ ਸੰਕਰਾਂਤੀ ਮੌਕੇ ਲੰਗਰ ਲਾਇਆ ਗਿਆ, ਜਿਸ ਵਿਚ ਸਵੱਛ ਮੁਕਤਸਰ ਅਭਿਆਨ ਐਨ.ਜੀ.ਓ. ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ | ਇਸ ਮੌਕੇ ਐਨ.ਜੀ.ਓ. ਦੇ ਦੀਪਕ ਗਰਗ ਦੇ ਸੱਦੇ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX