ਤਾਜਾ ਖ਼ਬਰਾਂ


ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  0 minutes ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  31 minutes ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  51 minutes ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 1 hour ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 2 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਮਾਘ ਸੰਮਤ 552
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਕਪੂਰਥਲਾ / ਫਗਵਾੜਾ

ਫਗਵਾੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਤੇ ਹੋਰ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ

ਫਗਵਾੜਾ, 15 ਜਨਵਰੀ (ਹਰੀਪਾਲ ਸਿੰਘ, ਅਸ਼ੋਕ ਕੁਮਾਰ ਵਾਲੀਆ)- ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਤੇ ਕਿਸਾਨ ਮੋਰਚੇ ਦੇ ਹੱਕ ਵਿਚ ਅੱਜ ਫਗਵਾੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਤੇ ਹੋਰ ਜਥੇਬੰਦੀਆਂ ਵੱਲੋਂ ਵਿਸ਼ਾਲ ਕਿਸਾਨ ਟਰੈਕਟਰ ਮਾਰਚ ਕੱਢਿਆ ਗਿਆ | ਇਸ ਮਾਰਚ ਵਿਚ ਸੈਂਕੜੇ ਦੀ ਗਿਣਤੀ ਵਿਚ ਟਰੈਕਟਰ ਤੇ ਕਿਸਾਨ ਆਗੂ ਸ਼ਾਮਲ ਸਨ | ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਬੈਨਰ ਇਹ ਕਿਸਾਨ ਟਰੈਕਟਰ ਮਾਰਚ ਦਾਣਾ ਮੰਡੀ ਤੋਂ ਆਰੰਭ ਹੋ ਕੇ ਜੀ.ਟੀ. ਰੋਡ, ਰੇਲਵੇ ਰੋਡ, ਬੰਗਾ ਰੋਡ, ਗੁਰੂ ਹਰਗੋਬਿੰਦ ਨਗਰ ਤੋਂ ਹੁੰਦਾ ਹੋਇਆ ਦੁਬਾਰਾ ਜੀ.ਟੀ. ਰੋਡ ਰਾਹੀਂ ਚਹੇੜੂ ਤੇ ਖਜ਼ੂਰਲਾ ਹੁੰਦਾ ਹੋਇਆ ਦਾਣਾ ਮੰਡੀ ਫਗਵਾੜਾ ਵਿਖੇ ਸਮਾਪਤ ਹੋਇਆ | ਟਰੈਕਟਰ ਮਾਰਚ ਵਿਚ ਸ਼ਾਮਲ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਆਗੂ ਸਤਨਾਮ ਸਿੰਘ ਸਾਹਨੀ ਤੋਂ ਇਲਾਵਾ ਇੰਦਰਜੀਤ ਖਲਿਆਣ, ਮੋਹਨ ਸਿੰਘ ਸਾਈਾ, ਰਜਿੰਦਰ ਸਿੰਘ ਚੰਦੀ ਆਦਿ ਨੇ ਸ਼ਹਿਰ ਦੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕੇ ਉਹ ਵੀ ਕਿਸਾਨਾਂ ਦੇ ਹੱਕ ਵਿਚ ਆਉਣ ਤਾਂ ਜੋ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ | ਇਸ ਮੌਕੇ ਕੇਂਦਰ ਸਰਕਾਰ ਅਤੇ ਕਾਲੇ ਕਾਨੂੰਨਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਵੱਡੀ ਗਿਣਤੀ ਵਿਚ ਟਰੈਕਟਰ ਮਾਰਚ ਵਿਚ ਕਿਸਾਨਾਂ ਨੇ ਸ਼ਾਮਲ ਹੋ ਕੇ ਇਹ ਸਾਬਤ ਕਰ ਦਿੱਤਾ ਕੇ ਪੰਜਾਬ ਦੇ ਲੋਕਾਂ 'ਚ ਇਨ੍ਹਾਂ ਕਾਨੂੰਨਾਂ ਪ੍ਰਤੀ ਕਿਨ੍ਹਾਂ ਗੁੱਸਾ ਹੈ | ਮਾਰਚ ਵਿਚ ਜਥੇਦਾਰ ਸਰਵਣ ਸਿੰਘ ਕੁਲਾਰ, ਜਤਿੰਦਰਪਾਲ ਸਿੰਘ ਪਲਾਹੀ, ਰਣਜੀਤ ਸਿੰਘ ਖੁਰਾਣਾ, ਇੰਦਰਜੀਤ ਸਿੰਘ ਖਲਿਆਣ, ਸਤਵਿੰਦਰ ਸਿੰਘ ਘੁੰਮਣ, ਗੁਰਦਾਵਰ ਸਿੰਘ ਭਾਖੜੀਆਣਾ, ਰਜਿੰਦਰ ਸਿੰਘ ਚੰਦੀ, ਸ਼ਰਨਜੀਤ ਸਿੰਘ ਅਟਵਾਲ ਬੀੜ ਪੁਆਦ, ਗੁਰਦੀਪ ਸਿੰਘ ਦੀਪੂ ਮਾਣਕ, ਮਹਿੰਦਰ ਸਿੰਘ ਲੱਖਪੁਰ, ਗੁਰਦੀਪ ਸਿੰਘ ਖੇੜਾ, ਵਿੱਕੀ ਵਾਲੀਆ, ਬਲਵਿੰਦਰ ਸਿੰਘ ਅਠੌਲੀ, ਮਨਜੀਤ ਸਿੰਘ ਹੈਪੀ, ਜਸਵੀਰ ਸਿੰਘ, ਅਮਨਦੀਪ ਕੂਨਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ | ਮਾਰਚ ਨੂੰ ਲੈ ਕੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ |

ਕਿਸਾਨਾਂ ਨਾਲ ਨੌਵੇਂ ਦੌਰ ਦੀ ਗੱਲਬਾਤ ਅਸਫ਼ਲ ਹੋਣਾ ਮੋਦੀ ਸਰਕਾਰ ਦੀ ਨਾਲਾਇਕੀ-ਜਸਵੀਰ ਸਿੰਘ ਗੜ੍ਹੀ

ਬਲਾਚੌਰ, 15 ਜਨਵਰੀ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)-ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿਚ ਬਲਾਚੌਰ ਵਿਖੇ ਰਾਸ਼ਟਰੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਭੈਣ ਕੁਮਾਰੀ ਮਾਇਆਵਤੀ ਦਾ ਜਨਮ ਦਿਨ ਮਨਾਇਆ ਗਿਆ | ਜਿਸ ਵਿਚ ਸ: ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਤਿੰਨ ਸਿਵਲ ਹਸਪਤਾਲਾਂ 'ਚ ਅੱਜ ਹੋਵੇਗੀ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ- ਡਾ: ਸੁਰਿੰਦਰ ਕੁਮਾਰ

ਕਪੂਰਥਲਾ, 15 ਜਨਵਰੀ (ਅਮਰਜੀਤ ਕੋਮਲ)- ਜ਼ਿਲ੍ਹੇ ਵਿਚ 16 ਜਨਵਰੀ ਨੂੰ ਸਿਵਲ ਹਸਪਤਾਲ ਕਪੂਰਥਲਾ, ਸਿਵਲ ਹਸਪਤਾਲ ਫਗਵਾੜਾ ਤੇ ਸਿਵਲ ਹਸਪਤਾਲ ਭੁਲੱਥ ਵਿਚ ਕੋਰੋਨਾ ਵੈਕਸੀਨੇਸ਼ਨ ਹੋਵੇਗੀ | ਇਸ ਸਬੰਧੀ ਸਿਹਤ ਵਿਭਾਗ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ...

ਪੂਰੀ ਖ਼ਬਰ »

19ਵੀਂ ਸਦੀ 'ਚ ਵਸਿਆ ਪਿੰਡ ਧੁਆਂਖੇ ਜਗੀਰ

ਦੀਪਕ ਬਜਾਜ (ਸੰਪਰਕ:-98143-98764) ਕਪੂਰਥਲਾ:-19ਵੀਂ ਸਦੀ ਵਿਚ ਵਸਿਆ ਪਿੰਡ ਧੁਆਂਖੇ ਜਗੀਰ ਪਹਿਲਾਂ ਗੋਦਮਪੁਰ ਦੇ ਨਾਂਅ ਨਾਲ ਜਾਣਿਆ ਜਾਂਦਾ ਸੀ | ਪਿੰਡ ਵਿਚ ਵੱਖ-ਵੱਖ ਧਰਮਾਂ ਦੇ ਲੋਕ ਮਿਲ ਜੁਲ ਕੇ ਰਹਿੰਦੇ ਹਨ ਤੇ ਪਿੰਡ ਭਾਈਚਾਰਕ ਸਾਂਝ ਵਜੋਂ ਮਸ਼ਹੂਰ ਹੈ | ਪਿੰਡ ਦੇ 50 ...

ਪੂਰੀ ਖ਼ਬਰ »

ਬਿਜ਼ਨੈੱਸ ਫ਼ਸਟ ਪੋਰਟਲ 'ਤੇ ਅਪਲਾਈ ਕਰਨ ਵਾਲੀ ਕੰਪਨੀ ਨੂੰ ਪ੍ਰਸ਼ਾਸਨ ਨੇ ਇਕ ਦਿਨ 'ਚ ਹੀ ਸਿਧਾਂਤਕ ਪ੍ਰਵਾਨਗੀ ਦਿੱਤੀ- ਡੀ.ਸੀ.

ਕਪੂਰਥਲਾ, 15 ਜਨਵਰੀ (ਅਮਰਜੀਤ ਕੋਮਲ)- ਪੰਜਾਬ ਸਰਕਾਰ ਵਲੋਂ ਰਾਜ ਵਿਚ ਪੂੰਜੀ ਨਿਵੇਸ਼ ਨੂੰ ਹੁਲਾਰਾ ਦੇਣ ਦੇ ਮਨੋਰਥ ਨਾਲ ਰਾਈਟ ਟੂ ਬਿਜ਼ਨੈੱਸ ਐਕਟ ਤਹਿਤ ਸ਼ੁਰੂ ਕੀਤੇ ਗਏ 'ਬਿਜ਼ਨੈੱਸ ਫ਼ਸਟ ਪੋਰਟਲ' 'ਤੇ ਅਪਲਾਈ ਕਰਨ ਵਾਲੀ ਮੈਸਰਜ਼ ਅਪੈਕਸ ਇੰਜੀਨੀਅਰਿੰਗ ਇੰਡਸਟਰੀ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਬਲਦੇਵ ਸਿੰਘ ਧੁੱਪਸੜੀ ਸਨਮਾਨਿਤ

ਬਟਾਲਾ, 15 ਜਨਵਰੀ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਨਾਲ ਪਿਛਲੇ ਲੰਮੇ ਸਮੇਂ ਤੋਂ ਚੱਟਾਨ ਵਾਂਗ ਖੜ ਕੇ ਵਿਚਰ ਰਹੇ ਸੀਨੀਅਰ ਅਕਾਲੀ ਆਗੂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੈਂਬਰ ਜਨਰਲ ਕੌਾਸਲ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਪ੍ਰਸਿੱਧ ਸਮਾਜ ਸੇਵੀ ਬਲਦੇਵ ...

ਪੂਰੀ ਖ਼ਬਰ »

ਪੰਜਾਬ ਪੁਲਿਸ ਨੇ ਲੋੜਵੰਦ ਪਰਿਵਾਰਾਂ ਨੂੰ ਕੰਬਲ ਤੇ ਜ਼ਰੂਰੀ ਵਸਤੂਆਂ ਵੰਡੀਆਂ

ਕਪੂਰਥਲਾ, 15 ਜਨਵਰੀ (ਸਡਾਨਾ)-ਸਰਦੀ ਦੇ ਮੌਸਮ ਵਿਚ ਲੋੜਵੰਦ ਗ਼ਰੀਬ ਪਰਿਵਾਰਾਂ ਨੂੰ ਨਿੱਘ ਤੇ ਹੌਾਸਲਾ ਦੇਣ ਲਈ ਪਹਿਲ ਕਦਮੀ ਕਰਦਿਆਂ ਪੰਜਾਬ ਪੁਲਿਸ ਦੇ ਸਾਂਝ ਆਊਟ ਰੀਚ ਕਮਿਊਨਿਟੀ ਵਿੰਗ ਵਲੋਂ ਪ੍ਰੋਜੈਕਟ ਵਿੰਟਰ ਵਾਰਮ ਦੀ ਸ਼ੁਰੂਆਤ ਕੀਤੀ ਗਈ | ਜਿਸ ਤਹਿਤ ਅੱਜ ...

ਪੂਰੀ ਖ਼ਬਰ »

ਕੋਰੋਨਾ ਦੇ 9 ਮਾਮਲੇ ਆਏ ਸਾਹਮਣੇ, ਦੋ ਵਿਅਕਤੀਆਂ ਦੀ ਮੌਤ

ਕਪੂਰਥਲਾ, 15 ਜਨਵਰੀ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ 9 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਫਗਵਾੜਾ ਨਾਲ ਸਬੰਧਿਤ ਦੋ ਵਿਅਕਤੀਆਂ ਦੀ ਮੌਤ ਹੋ ਗਈ | ਜਿਨ੍ਹਾਂ ਵਿਚ 49 ਸਾਲਾ ਵਿਅਕਤੀ ਵਾਸੀ ਹਰਦਾਸਪੁਰ ਫਗਵਾੜਾ ਨੇ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ...

ਪੂਰੀ ਖ਼ਬਰ »

ਡੀ.ਐਸ.ਪੀ ਪੱਧਰ ਦੇ 44 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 15 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪੁਲਿਸ ਮੁਖੀ ਵਲੋਂ ਅੱਜ ਡੀ.ਐਸ.ਪੀ ਪੱਧਰ ਦੇ 44 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਸੁਰਿੰਦਰ ਪਾਲ ਸਿੰਘ ਨੂੰ ਡੀ.ਐਸ.ਪੀ . ਐਸ.ਡੀ ਬਾਬਾ ਬਕਾਲਾ, ਹਰਕਿ੍ਸ਼ਨ ਸਿੰਘ ਨੂੰ ਡੀ.ਐਸ.ਪੀ . ਐਸ.ਡੀ ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸਹਿਕਾਰੀ ਯੂਨੀਅਨ ਕਪੂਰਥਲਾ ਦੀ ਸਰਬਸੰਮਤੀ ਨਾਲ ਚੋਣ

ਕਪੂਰਥਲਾ, 15 ਜਨਵਰੀ (ਅਮਰਜੀਤ ਕੋਮਲ)- ਜ਼ਿਲ੍ਹਾ ਸਹਿਕਾਰੀ ਯੂਨੀਅਨ ਕਪੂਰਥਲਾ ਦੇ ਬੋਰਡ ਆਫ਼ ਡਾਇਰੈਕਟਰਜ਼ ਨੇ ਅੱਜ ਸਰਬਸੰਮਤੀ ਨਾਲ ਮਾਨ ਸਿੰਘ ਧੰਮ ਦੀ ਯੂਨੀਅਨ ਦੇ ਨਵੇਂ ਪ੍ਰਧਾਨ ਵਜੋਂ ਚੋਣ ਕੀਤੀ | ਚੋਣ ਦੌਰਾਨ ਕਸ਼ਮੀਰ ਸਿੰਘ ਦੰਦੂਪੁਰ ਨੂੰ ਸੀਨੀਅਰ ਉਪ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਆਧਾਰ- ਗੁਲਜ਼ਾਰ ਸਿੰਘ ਰਣੀਕੇ

ਸੁਲਤਾਨਪੁਰ ਲੋਧੀ, 15 ਜਨਵਰੀ (ਨਰੇਸ਼ ਹੈਪੀ, ਥਿੰਦ)-ਨਗਰ ਕੌਾਸਲ ਚੋਣਾਂ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਆਧਾਰ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਇਹ ਚੋਣਾਂ ਸ਼ਾਨ ਨਾਲ ਜਿੱਤ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਪਰਚਮ ਲਹਿਰਾਏਗਾ, ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਸਿਹਤ ਵਿਭਾਗ ਨੇ ਨਿੱਜੀ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਲਈ ਰੇਟ ਨਿਰਧਾਰਤ ਕੀਤੇ

ਕਪੂਰਥਲਾ, 13 ਜਨਵਰੀ (ਅਮਰਜੀਤ ਕੋਮਲ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਨਿੱਜੀ ਹਸਪਤਾਲਾਂ, ਨਰਸਿੰਗ ਹੋਮ ਤੇ ਕਲੀਨਿਕਾਂ ਵਿਚ ਇਲਾਜ ਕਰਵਾਉਣ ਆਏ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਰੇਟ ਨਿਸ਼ਚਿਤ ਕੀਤੇ ਗਏ ਹਨ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਰਜ਼ੀਆ ਸੁਲਤਾਨ ਤੇ ਨਿੰਮਾ ਮਾਲੜੀ ਦਾ ਗੀਤ 'ਅੱਤਵਾਦੀ' ਸਰੋਤਿਆਂ ਦੀ ਕਚਿਹਰੀ 'ਚ ਖ਼ਰਾ ਉਤਰਿਆ - ਵਿੱਕੀ ਨਾਗਰਾ

ਕਾਲਾ ਸੰਘਿਆਂ, 15 ਜਨਵਰੀ (ਸੰਘਾ)- ਮਸ਼ਹੂਰ ਗਾਇਕਾ ਅਫਸਾਨਾ ਖਾਨ ਦੀ ਭੈਣ ਰਜ਼ੀਆ ਸੁਲਤਾਨ ਤੇ ਗਾਇਕ ਨਿੰਮਾ ਮਾਲੜੀ ਦਾ ਕਿਸਾਨੀ ਸੰਘਰਸ਼ ਨੂੰ ਸਮਰਪਿਤ ਡਿਊਟ ਸਿੰਗਲ ਟਰੈਕ 'ਅੱਤਵਾਦੀ' ਪਸੰਦ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆ ਪ੍ਰਮੋਟਰ ਵਿੱਕੀ ਨਾਗਰਾ ਕੈਨੇਡਾ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਸੁੱਖ ਦੇ ਅਕਾਲੀ ਦਲ 'ਚ ਆਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ- ਆਗੂ

ਤਲਵੰਡੀ ਚੌਧਰੀਆਂ, 15 ਜਨਵਰੀ (ਪਰਸਨ ਲਾਲ ਭੋਲਾ)-ਸੁਖਵਿੰਦਰ ਸਿੰਘ ਸੁੱਖ ਸਾਬਕਾ ਬਲਾਕ ਸੰਮਤੀ ਮੈਂਬਰ ਸੁਲਤਾਨਪੁਰ ਲੋਧੀ ਜੋ ਕਿ ਕਾਂਗਰਸ ਪਾਰਟੀ 'ਚ ਆਪਣੀ ਚੰਗੀ ਸ਼ਾਖ਼ ਰੱਖਦੇ ਸਨ, ਦੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਡਾ. ਉਪਿੰਦਰਜੀਤ ਕੌਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਸੰਸਦ ਮੈਂਬਰਾਂ ਨੂੰ ਗਿ੍ਫ਼ਤਾਰ ਕਰਨਾ ਲੋਕਤੰਤਰ ਦਾ ਵੱਡਾ ਘਾਣ- ਟਿੱਬਾ, ਲੱਖੀ, ਸੌਾਦ

ਸੁਲਤਾਨਪੁਰ ਲੋਧੀ, 15 ਜਨਵਰੀ (ਥਿੰਦ, ਹੈਪੀ)- ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨੇ 'ਤੇ ਬੈਠੇ ਪੰਜਾਬ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਡਿੰਪਾ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ...

ਪੂਰੀ ਖ਼ਬਰ »

ਪੀ.ਟੀ.ਯੂ. ਨੂੰ ਮਲਟੀ ਡਿਸੀਪਲਨਰੀ ਯੂਨੀਵਰਸਿਟੀ ਵਜੋਂ ਸਥਾਪਿਤ ਕੀਤਾ ਜਾਵੇਗਾ- ਡਾ: ਸ਼ਰਮਾ

ਕਪੂਰਥਲਾ, 15 ਜਨਵਰੀ (ਅਮਰਜੀਤ ਕੋਮਲ)- ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਨੂੰ ਭਵਿੱਖ ਵਿਚ ਯੂ.ਜੀ.ਸੀ. 12 ਬੀ ਦੇ ਦਾਇਰੇ ਵਿਚ ਲਿਆਉਣ ਤੇ ਕੌਮੀ ਸਿੱਖਿਆ ਨੀਤੀ ਮੁਤਾਬਿਕ ਸੰਪੂਰਨ ਤਕਨੀਕੀ ਐਜੂਕੇਸ਼ਨ ਦੇ ਨਾਲ-ਨਾਲ ਵੱਡੇ ਪੱਧਰ 'ਤੇ ਤਕਨੀਕੀ ਸਿੱਖਿਆ ਦੇਣ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਹਾਕੀ ਖਿਡਾਰੀ ਅਮਿਤ ਸੰਧੂ ਐਨ. ਆਰ. ਆਈ. ਥਾਣਾ ਕਪੂਰਥਲਾ ਦੇ ਮੁਖੀ ਬਣੇ

ਕਾਲਾ ਸੰਘਿਆਂ, 15 ਜਨਵਰੀ (ਸੰਘਾ)- ਅੰਤਰਰਾਸ਼ਟਰੀ ਹਾਕੀ ਖਿਡਾਰੀ ਅਮਿਤ ਸੰਧੂ ਨੇ ਐਨ. ਆਰ. ਆਈ. ਥਾਣਾ ਮੁਖੀ ਕਪੂਰਥਲਾ ਵਜੋਂ ਅਹੁਦਾ ਸੰਭਾਲਿਆ ਹੈ | ਅਮਿਤ ਸੰਧੂ ਨੇ ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਦੱਸਿਆ ਕਿ ਕਪੂਰਥਲਾ ਜ਼ਿਲੇ੍ਹ ਦੇ ਕਿਸੇ ਵੀ ਐਨ. ਆਰ. ਆਈ. ...

ਪੂਰੀ ਖ਼ਬਰ »

ਬੀਬੀ ਪੀਰੋਂਵਾਲੀ ਮਸਜਿਦ 'ਚ ਜਮੀਅਤ ਉਲਮਾ ਹਿੰਦ ਦੀ ਮੀਟਿੰਗ

ਕਪੂਰਥਲਾ, 15 ਜਨਵਰੀ (ਵਿ.ਪ੍ਰ.)-ਜਮੀਅਤ ਉਲਮਾ ਹਿੰਦ ਪੰਜਾਬ, ਹਰਿਆਣਾ, ਹਿਮਾਚਲ ਤੇ ਚੰਡੀਗੜ੍ਹ ਦੇ ਪ੍ਰਧਾਨ ਜਨਾਬ ਮੌਲਾਨਾ ਮੁਹੰਮਦ ਹਾਰੂਨ ਕਾਸਮੀ ਪਾਣੀਪਤ ਆਪਣੇ ਵਫ਼ਦ ਨਾਲ ਪੰਜਾਬ ਦੇ 6 ਰੋਜ਼ਾ ਦੌਰੇ ਦੌਰਾਨ ਕਪੂਰਥਲਾ ਪੱੁਜੇ | ਇਸ ਮੌਕੇ ਮੌਲਾਨਾ ਇਮਾਨਉੱਲਾ ਦੀ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 15 ਜਨਵਰੀ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਪਰਮਜੀਤ ਸਿੰਘ ਤੇ ਜਸਵਿੰਦਰ ਸਿੰਘ ਰਿਆੜ ਡਿਪਟੀ ਸੁਪਰਡੈਂਟ ...

ਪੂਰੀ ਖ਼ਬਰ »

ਰਾਮਗੜ੍ਹ ਵਿਖੇ ਅੱਜ ਤਿੰਨ ਦਿਨਾਂ ਸਮਾਗਮ ਸ਼ੁਰੂ

ਭੁਲੱਥ, 15 ਜਨਵਰੀ (ਮੁਲਤਾਨੀ)- ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅੱਜ ਪਿੰਡ ਰਾਮਗੜ੍ਹ ਵਿਖੇ ਤਿੰਨ ਦਿਨਾਂ ਗੁਰਮਤਿ ਸਮਾਗਮ ਸ਼ੁਰੂ ਹੋਇਆ | ਭਾਈ ਜਸਵਿੰਦਰ ਸਿੰਘ ਯੂ.ਕੇ. ਦੇ ਵਿਸ਼ੇਸ਼ ਸਹਿਯੋਗ ਸਦਕਾ ਕਰਵਾਏ ਜਾਂਦੇ ਇਸ ਸਾਲਾਨਾ 12ਵੇਂ ...

ਪੂਰੀ ਖ਼ਬਰ »

25 ਸਾਲ ਬਾਅਦ ਫ਼ੌਜੀ ਪਰਤਿਆ ਆਪਣੇ ਘਰ

ਭੁਲੱਥ, 15 ਜਨਵਰੀ (ਮਨਜੀਤ ਸਿੰਘ ਰਤਨ)- ਇੱਥੋਂ ਨਜ਼ਦੀਕੀ ਪਿੰਡ ਬਾਗਵਾਨਪੁਰ ਦਾ ਵਸਨੀਕ ਨੌਜਵਾਨ ਜੋ ਕਿ ਤਕਰੀਬਨ 26 ਸਾਲ ਪਹਿਲਾਂ ਫ਼ੌਜ ਵਿਚ ਭਰਤੀ ਹੋਇਆ ਸੀ, ਆਪਣੇ ਪਿੰਡੋਂ ਛੁੱਟੀ ਕੱਟ ਕੇ ਵਾਪਸ ਜਾਂਦਿਆਂ ਰਸਤੇ ਵਿਚ ਡਕੈਤਾਂ ਵਲੋਂ ਕੀਤੇ ਗਏ ਟਰੇਨ ਹਮਲੇ ਦੌਰਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX