ਤਾਜਾ ਖ਼ਬਰਾਂ


ਮਾਤਾ ਮਹਿੰਦਰ ਕੌਰ ਤਲਵੰਡੀ ਨੂੰ ਸੇਜਲ ਅੱਖਾਂ ਨਾਲ ਹੰਝੂਆਂ ਭਰੀ ਅੰਤਿਮ ਵਿਦਾਇਗੀ
. . .  1 day ago
ਮਹਿਲ ਕਲਾਂ,ਰਾਏਕੋਟ, 30 ਜੁਲਾਈ (ਅਵਤਾਰ ਸਿੰਘ ਅਣਖੀ,ਬਲਵਿੰਦਰ ਸਿੰਘ ਲਿੱਤਰ)- ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਤਲਵੰਡੀ ਦਾ ਅੰਤਿਮ ਸੰਸਕਾਰ ...
ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀਆਂ ਵੱਖ ਵੱਖ ਕੈਟਾਗਰੀਆਂ ਦੀਆਂ ਤੀਸਰੇ ਰਾਊਂਡ ਵਿਚ 4313 ਬਦਲੀਆਂ ਦੇ ਹੁਕਮ ਜਾਰੀ ਕੀਤੇ - ਵਿਜੇ ਇੰਦਰ ਸਿੰਗਲਾ
. . .  1 day ago
ਪੋਜੇਵਾਲ ਸਰਾਂ ,30 ਜੁਲਾਈ(ਨਵਾਂਗਰਾਈਂ)-ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਤਹਿਤ ਅਧਿਆਪਕਾਂ ਦੀਆਂ ਵੱਖ ਵੱਖ ਕੈਟਾਗਰੀਆਂ ਦੀਆਂ ਤੀਸਰੇ ਰਾਊਂਡ ਵਿਚ 4313 ਕਰਮਚਾਰੀਆਂ ਦੀਆਂ ਬਦਲੀਆਂ ਦੇ ਹੁਕਮ ...
ਪਿੰਡ ਨਿਹਾਲੂਵਾਲ (ਬਰਨਾਲਾ) 'ਚ ਗ੍ਰੰਥੀ ਵਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ,30 ਜੁਲਾਈ (ਅਵਤਾਰ ਸਿੰਘ ਅਣਖੀ)- ਪਿੰਡ ਨਿਹਾਲੂਵਾਲ (ਬਰਨਾਲਾ) ਵਿਖੇ ਗੁਰਦੁਆਰਾ ਬੇਗਮਪੁਰਾ 'ਚ ਗਰੰਥੀ ਵਜੋਂ ਸੇਵਾ ਨਿਭਾਅ ਰਹੇ ਨੌਜਵਾਨ ਪਰਮਜੀਤ ਸਿੰਘ ਵਾਸੀ ਚਕਰ ਵਲੋਂ ਕਮਰੇ ...
ਸੋਨ ਤਗਮਾ ਲਿਆਉਣ 'ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2 . 25 ਕਰੋੜ ਰੁਪਏ -ਰਾਣਾ ਸੋਢੀ ਦਾ ਐਲਾਨ
. . .  1 day ago
ਚੰਡੀਗੜ੍ਹ , 30 ਜੁਲਾਈ - ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਹੈ ਕਿ ਟੋਕੀਓ ਉਲੰਪਿਕ 'ਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵਲੋਂ ਸੋਨ ਤਗਮਾ ਜਿੱਤਣ 'ਤੇ ਹਰ ਖਿਡਾਰੀ ਨੂੰ ...
ਬੀਬੀ ਗੁਰਜੀਤ ਕੌਰ ਕੋਟ ਖ਼ਾਲਸਾ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਛੇਹਰਟਾ,30 ਜੁਲਾਈ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਦੀ ਸਿਫ਼ਾਰਸ਼ ’ਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਰਣਜੀਤ ਕੌਰ ਵਲੋਂ ...
ਝੋਨਾ ਡੁੱਬਣ 'ਤੇ ਕਿਸਾਨਾਂ ਨੇ ਪ੍ਰਸ਼ਾਸਨ ਦੇ ਖ਼ਿਲਾਫ਼ ਕੌਮੀ ਮਾਰਗ 'ਤੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 30 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਨੀਵੇਂ ਇਲਾਕਿਆਂ 'ਚ ਬਰਸਾਤੀ ਪਾਣੀ ਵਿਚ ਡੁੱਬੀ ਹੋਈ ਝੋਨੇ ਦੀ ਫ਼ਸਲ ਕਾਰਨ ਰੋਹ ਵਿਚ ਆਏ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ...
ਖੇਤੀਬਾੜੀ ਮੰਤਰੀ ਦੇ ਬਿਆਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਦੀ ਲੋਕ ਸਭਾ ਸਪੀਕਰ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਜੁਲਾਈ - ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਦਿਤੇ ਗਏ ਬਿਆਨ ਕਿ ਕਿਸਾਨੀ ਅੰਦੋਲਨ ਵਿਚ ...
ਸੁਨਾਮ 'ਚ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਭਲਕੇ ਹੋਵੇਗੀ ਲੋਕ ਅਰਪਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ,30 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 30 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ...
ਮਾਛੀਵਾੜਾ ਇਲਾਕੇ ਵਿਚ ਫਿਰ ਕੋਰੋਨਾ ਨੇ ਰਫ਼ਤਾਰ ਫੜੀ
. . .  1 day ago
ਮਾਛੀਵਾੜਾ ਸਾਹਿਬ, 30 ਜੁਲਾਈ (ਮਨੋਜ ਕੁਮਾਰ) - ਕਾਫ਼ੀ ਦਿਨਾਂ ਦੀ ਰਾਹਤ ਤੋਂ ਬਾਦ ਇਕ ਵਾਰ ਫਿਰ ਮਾਛੀਵਾੜਾ ਇਲਾਕੇ ਵਿਚ ਕੋਰੋਨਾ ਨੇ...
ਭਾਰਤ ਅਤੇ ਚੀਨ ਦਰਮਿਆਨ 12ਵੇਂ ਗੇੜ ਦੀ ਗੱਲਬਾਤ ਕੱਲ੍ਹ
. . .  1 day ago
ਨਵੀਂ ਦਿੱਲੀ, 30 ਜੁਲਾਈ - ਭਾਰਤੀ ਫ਼ੌਜ ਦੇ ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਭਾਰਤ ਅਤੇ ਚੀਨ ਦਰਮਿਆਨ 12ਵੇਂ ...
ਪੰਜਾਬ ਦੇ ਖੇਡ ਮੰਤਰੀ ਦਾ ਉਲੰਪਿਕ ਵਿਚ ਗਏ ਹਾਕੀ ਖਿਡਾਰੀਆਂ ਲਈ ਵੱਡਾ ਐਲਾਨ
. . .  1 day ago
ਚੰਡੀਗੜ੍ਹ, 30 ਜੁਲਾਈ - ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਘੋਸ਼ਣਾ ਕੀਤੀ ਹੈ ਕਿ ਟੋਕੀਓ ਉਲੰਪਿਕਸ ਵਿਚ ਹਿੱਸਾ...
ਸਰਕਾਰੀ ਕੰਨਿਆ ਸਕੂਲ ਮਮਦੋਟ ਵਿਚੋਂ ਮਿਲਿਆ ਬੰਬ
. . .  1 day ago
ਮਮਦੋਟ, 30 ਜੁਲਾਈ (ਸੁਖਦੇਵ ਸਿੰਘ ਸੰਗਮ) - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਦੇ ਵਿਹੜੇ ਵਿਚੋਂ ਅੱਜ ਬੰਬ ਮਿਲਣ ਨਾਲ ...
ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਜਾਪਾਨ ਨੂੰ 5-3 ਗੋਲਾਂ ਦੇ ਫ਼ਰਕ ਨਾਲ ਹਰਾਇਆ
. . .  1 day ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਆਸਟ੍ਰੇਲੀਆ ਤੋਂ ਵੱਡੇ ਗੋਲ ਫ਼ਰਕ ਨਾਲ ਹਾਰਨ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਨੇ ਆਪਣੀ...
ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਵਾਲੇ ਭਾਜਪਾ ਵਿਧਾਇਕ ਮੁਅੱਤਲ
. . .  1 day ago
ਨਵੀਂ ਦਿੱਲੀ, 30 ਜੁਲਾਈ - ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਅੱਜ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ...
ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 30 ਜੁਲਾਈ - ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ...
ਭਾਰਤ ਦੇ ਅਮਰੀਕਾ ਵਿਚ ਰਾਜਦੂਤ ਤਰਨਜੀਤ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 30 ਜੁਲਾਈ (ਜਸਵੰਤ ਸਿੰਘ ਜੱਸ)- ਭਾਰਤ ਦੇ ਅਮਰੀਕਾ ਵਿਚ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ
. . .  1 day ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ
. . .  1 day ago
ਐੱਸ. ਏ. ਐੱਸ. ਨਗਰ, 30 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ...
ਸੀ.ਬੀ.ਐੱਸ.ਈ. ਨੇ 12 ਵੀਂ ਜਮਾਤ ਦੇ ਨਤੀਜੇ ਕੀਤੇ ਐਲਾਨ, 99.37% ਵਿਦਿਆਰਥੀ ਪਾਸ
. . .  1 day ago
ਨਵੀਂ ਦਿੱਲੀ,30 ਜੁਲਾਈ - ਸੀ.ਬੀ.ਐੱਸ.ਈ. ਨੇ 12 ...
ਸਾਬਕਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਫੁੱਲੂਖੇੜਾ ਦਾ ਕਾਂਗਰਸੀ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਮੰਡੀ ਕਿੱਲ੍ਹਿਆਂਵਾਲੀ, 30 ਜੁਲਾਈ (ਇਕਬਾਲ ਸਿੰਘ ਸ਼ਾਂਤ) - ਲੰਬੀ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਝਟਕਿਆਂ ਦਾ ਦੌਰ ਲਗਾਤਾਰ ਜਾਰੀ ਹੈ...
ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲਾ, ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 30 ਜੁਲਾਈ - ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐਫ. ...
ਪੰਜਾਬ ਦੇ 700 ਪਿੰਡਾਂ ਨੂੰ ਮਿਲੇਗਾ ਪੀਣ ਯੋਗ ਪਾਣੀ
. . .  1 day ago
ਚੰਡੀਗੜ੍ਹ, 30 ਜੁਲਾਈ - ਆਰ.ਆਈ.ਡੀ.ਐਫ. ਦੇ ਅਧੀਨ ਨਾਬਾਰਡ (ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਸ਼ਟਰੀ ਬੈਂਕ) ਦੇ ਨਾਲ 445.89 ਕਰੋੜ ਰੁਪਏ ਦੇ ਪ੍ਰੋਜੈਕਟਾਂ ਤਹਿਤ...
ਗੁਰੂ ਹਰ ਸਹਾਏ : ਸਰਹੱਦੀ ਖੇਤਰ ਦੇ ਤਿੰਨ ਪਿੰਡ ਆਏ ਮੀਂਹ ਦੇ ਪਾਣੀ ਦੀ ਲਪੇਟ 'ਚ
. . .  1 day ago
ਗੁਰੂ ਹਰ ਸਹਾਏ, 30 ਜੁਲਾਈ (ਹਰਚਰਨ ਸਿੰਘ ਸੰਧੂ) - ਸਥਾਨਕ ਇਲਾਕੇ 'ਚ ਪਈ ਜ਼ੋਰਦਾਰ ਬਾਰਸ਼ ਕਾਰਨ ਭਾਵੇ ਗਰਮੀ ਤੋਂ ...
ਬੱਸ ਨਾ ਰੋਕਣ ਦੇ ਕਾਰਨ ਖੜ੍ਹੇ ਯਾਤਰੀਆਂ ਨੇ ਬੱਸ ਦੇ ਸ਼ੀਸ਼ੇ 'ਤੇ ਮਾਰੀ ਇੱਟ, ਰੋਡਵੇਜ਼ ਦੇ ਕਰਮਚਾਰੀਆਂ ਨੇ ਕੀਤਾ ਰੋਡ ਜਾਮ
. . .  1 day ago
ਮੰਡੀ ਲਾਧੂਕਾ, 30 ਜੁਲਾਈ (ਮਨਪ੍ਰੀਤ ਸਿੰਘ ਸੈਣੀ) - ਅੱਜ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਜਾਣ ਵਾਲੀ ਰੋਡਵੇਜ਼ ਬੱਸ ਦੇ ਡਰਾਈਵਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਮਾਘ ਸੰਮਤ 552

ਫਰੀਦਕੋਟ

ਬਹੁਜਨ ਸਮਾਜ ਪਾਰਟੀ ਵਲੋਂ ਨਗਰ ਕੌ ਾਸਲ ਚੋਣਾਂ ਲਈ 8 ਉਮੀਦਵਾਰਾਂ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦਾ ਜਨਮ ਦਿਨ ਕਲਿਆਣ ਦਿਵਸ ਦੇ ਤੌਰ 'ਤੇ ਗੁਰੂ ਰਵਿਦਾਸ ਮੰਦਰ ਡਾਕਟਰ ਬੀ.ਆਰ. ਅੰਬੇਡਕਰ ਮਾਰਗ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦਾਸ ਸਿੰਘ ਮਰਾੜ੍ਹ ਹਲਕਾ ਕੁਆਰਡੀਨੇਟਰ ਬਸਪਾ ਅਤੇ ਚਰਨਜੀਤ ਕੌਰ ਬਹੁਜਨ ਵਲੰਟੀਅਰ ਫੋਰਸ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ, ਜਿਸ ਵਿਚ ਸੰਤੋਖ ਸਿੰਘ ਵਿਰਕ ਖੇੜਾ ਜ਼ਿਲ੍ਹਾ ਸਕੱਤਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਪ੍ਰਧਾਨ ਜਗਦੇਵ ਅਲਾਰਮ ਨੇ ਕਿਹਾ ਕਿ ਜੋ ਪੰਜਾਬ ਪੂਰੀ ਦੁਨੀਆ ਨੂੰ ਰੁਜ਼ਗਾਰ ਦਿੰਦਾ ਸੀ, ਅੱਜ ਉਹ ਖ਼ੁਦ ਬੇਰੁਜ਼ਗਾਰੀ ਦੀ ਦਹਿਲੀਜ਼ 'ਤੇ ਖੜ੍ਹਾ ਹੈ ਅਤੇ ਇਸ ਸਭ ਲਈ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਕਥਿਤ ਤੌਰ 'ਤੇ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਬਸਪਾ ਆਉਣ ਵਾਲੀਆਂ ਨਗਰ ਕੌਾਸਲ ਚੋਣਾਂ ਵਿਚ ਉਕਤ ਪਾਰਟੀਆਂ ਨੂੰ ਮੂੰਹ ਤੋੜ ਜਵਾਬ ਦੇਵੇਗੀ | ਇਸ ਦੌਰਾਨ ਬਸਪਾ ਵਲੋਂ ਹਲਕਾ ਸ੍ਰੀ ਮੁਕਤਸਰ ਸਾਹਿਬ ਲਈ 8 ਉਮੀਦਵਾਰਾਂ ਨੂੰ ਨਗਰ ਕੌਾਸਲ ਚੋਣਾਂ ਲਈ ਮੈਦਾਨ ਵਿਚ ਉਤਾਰਿਆ ਗਿਆ | ਇਸ ਮੌਕੇ ਚਿੰਤ ਰਾਮ ਨਾਹਰ ਅਤੇ ਸਰੂਪ ਚੰਦ ਨੇ ਕਥਿਤ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੀ ਭਾਜਪਾ ਨਾਲ ਮਿਲੇ ਹੋਏ ਹਨ | ਭਗਵਾਨ ਦਾਸ ਦੀਪੂ ਨੇ ਆਏ ਹੋਏ ਸਾਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਹਲਕੇ ਦੇ ਜਨਰਲ ਸਕੱਤਰ ਸ਼ੇਰ ਸਿੰਘ ਵੜਿੰਗ, ਡਾ: ਗੁਰਦੀਪ ਸਿੰਘ, ਜੈ ਦਿਆਲ, ਦੁਰਗਾ ਦਾਸ ਰਾਠੀ, ਐਡਵੋਕੇਟ ਨਰਿੰਦਰ ਪਾਲ ਖਿੱਚੀ, ਰਜਿੰਦਰ ਸਿੰਘ ਢਾਬਾਂ, ਅਮਰਜੀਤ ਸਿੰਘ (ਬੀ.ਵੀ.ਐੱਫ਼.), ਸੁਖਦੇਵ ਸਿੰਘ, ਮੋਹਿਤ ਖਿੱਚੀ, ਨਿਰਮਲ ਖਿੱਚੀ, ਰੋਸ਼ਨ ਲਾਲ, ਕਿ੍ਸ਼ਨ ਸੁਖੀਜਾ, ਸੁਖਮੰਦਰ ਸਿੰਘ, ਬਲਦੇਵ ਤੰਵਰ, ਇਕਬਾਲ ਸਿੰਘ ਸ਼ੇਰ ਸਿੰਘ ਖ਼ਾਲਸਾ, ਬਲਵੰਤ ਸਿੰਘ, ਹਰੀ ਲਾਲ, ਰਜਨੀ ਬਾਲਾ, ਰੋਹਿਤ ਕੁਮਾਰ, ਰੇਨੂ ਬਾਲਾ, ਅਮਨਦੀਪ ਕੌਰ, ਸੀਮਾ ਰਾਣੀ ਤੋਂ ਇਲਾਵਾ ਪਵਨ ਰੁਪਾਣਾ ਸੰਚਾਲਕ ਦਲਿਤ ਫਾਊਾਡੇਸ਼ਨ ਆਦਿ ਹਾਜ਼ਰ ਸਨ |

ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕੋਰੋਨਾ ਟੀਕਾਕਰਨ ਮੁਹਿੰਮ ਦੀ ਕੀਤੀ ਸ਼ੁਰੂਆਤ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਅੱਜ ਪੂਰੇ ਦੇਸ਼ ਵਿਚ ਕੋਵਿਡ ਤੋਂ ਸੁਰੱਖਿਆ ਸਬੰਧੀ ਸ਼ੁਰੂ ਹੋਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਸਿਹਤ ਕਰਮੀਆਂ ਲਈ ਮੋਹਾਲੀ ਤੋਂ ਕੀਤੀ ਗਈ | ਇਸ ਟੀਕਾਕਰਨ ...

ਪੂਰੀ ਖ਼ਬਰ »

'ਧੀਆਂ ਦੀ ਲੋਹੜੀ' ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ)-ਹਿਊਮਨ ਰਾਈਟਸ ਅਵੇਰਨੈਸ ਐਸੋਸੀਏਸ਼ਨ ਦੇ ਚੇਅਰਮੇੈਨ ਗੁਰਲਾਲ ਸਿੰਘ ਲਾਲੀ ਦੀ ਅਗਵਾਈ ਹੇਠ 12ਵਾਂ 'ਧੀਆਂ ਦੀ ਲੋਹੜੀ' ਮੇਲਾ ਕਰਵਾਇਆ ਗਿਆ | ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਛੋਟੀਆਂ ਬੱਚੀਆਂ ਵਲੋਂ ਪਾਏ ਗਏ ਗਿੱਧੇ ਨਾਲ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਅੱਜ ਤੇ ਕੱਲ੍ਹ ਦਿੱਲੀ ਪੁੱਜਣਗੀਆਂ

ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ)-ਮਹਿਲਾ ਕਿਸਾਨ ਦਿਵਸ ਮੌਕੇ 17 ਅਤੇ 18 ਜਨਵਰੀ ਨੂੰ ਪੰਜਾਬ ਭਰ 'ਚੋਂ ਹਜ਼ਾਰਾਂ ਦੀ ਗਿਣਤੀ 'ਚ ਆਂਗਣਵਾੜੀ ਵਰਕਰਾਂ, ਹੈਪਲਰਾਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਦਿੱਲੀ ਬਾਰਡਰਾਂ 'ਤੇ ਪਹੁੰਚਣਗੀਆਂ-ਹਰਗੋਬਿੰਦ ਕੌਰ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮਹਿਲਾ ਕਿਸਾਨ ਦਿਵਸ ਮੌਕੇ 17 ਤੇ 18 ਜਨਵਰੀ ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਪੰਜਾਬ ਭਰ ਵਿਚੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਿੱਲੀ ਦੇ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 1 ਕੋਰੋਨਾ ਮਰੀਜ਼ ਦੀ ਮੌਤ, 6 ਨਵੇਂ ਆਏ ਕੋਰੋਨਾ ਪਾਜ਼ੀਟਿਵ ਕੇਸ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਅੰਦਰ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜਦਕਿ 6 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦੀ ਸਫ਼ਲਤਾ ਲਈ ਲੋਕ ਪ੍ਰਸ਼ਾਸਨ ਤੇ ਸਰਕਾਰ ਨੂੰ ਸਹਿਯੋਗ ਦੇਣ-ਡੀ. ਸੀ.

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਅੱਜ ਪੰਜਾਬ ਸਰਕਾਰ ਦੇ ਘਰ ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਲਾਭਪਤਾਰੀਆਂ ਨੂੰ ਵਾਜਬ ਦਰਾਂ ਵਾਲੀਆਂ ਦੁਕਾਨਾਂ ਅਲਾਟ ਕਰਨ ਦੇ ਪ੍ਰੋਗਰਾਮ ਅਧੀਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਾ ਅੜੀਅਲ ਰਵੱਈਆ ਤੋੜਣ ਲਈ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ-ਸੂਬਾ ਸਿੰਘ ਬਾਦਲ

ਜੈਤੋ, 16 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਦੁਨੀਆ ਲਈ ਅੰਨ ਪੈਦਾ ਕਰ ਕੇ ਢਿੱਡ ਭਰਨ ਵਾਲੇ ਅੰਨਦਾਤੇ ਖ਼ਿਲਾਫ਼ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਤੇ ਹੋਰਨਾਂ ਵਲੋਂ ਕੜਾਕੇ ਦੀ ਠੰਢ ਵਿਚ ਦਿੱਲੀ ਦੇ ਬਾਰਡਰਾਂ 'ਤੇ ਨਿਰੰਤਰ 50 ...

ਪੂਰੀ ਖ਼ਬਰ »

ਮਾਨ ਮਾਈਨਰ ਦੇ ਟੁੱਟਣ ਕਾਰਨ 25-30 ਏਕੜ ਕਣਕ ਦੀ ਫ਼ਸਲ 'ਚ ਪਾਣੀ ਭਰਿਆ

ਲੰਬੀ, 16 ਜਨਵਰੀ (ਮੇਵਾ ਸਿੰਘ)-ਮੁੱਖ ਮਾਰਗ ਨੰ: 9 'ਤੇ ਪੈਂਦੇ ਪਿੰਡ ਲੰਬੀ ਤੇ ਖਿਉਵਾਲੀ ਦੇ ਵਿਚਕਾਰੋਂ ਲੰਘਣ ਵਾਲੇ ਮਾਨ ਮਾਈਨਰ ਦੇ ਟੁੱਟਣ ਕਰਕੇ ਪਿੰਡ ਖਿਉਵਾਲੀ, ਲੰਬੀ ਅਤੇ ਪੰਜਾਵਾ ਦੇ ਕਿਸਾਨਾਂ ਦਾ ਕਰੀਬ 25 ਤੋਂ 30 ਏਕੜ ਵਿਚ ਪਾਣੀ ਭਰਨ ਨਾਲ ਕਣਕ ਦੀ ਫ਼ਸਲ ਨੂੰ ਭਾਰੀ ...

ਪੂਰੀ ਖ਼ਬਰ »

ਚੇਤਨਾ ਦਾ ਚਾਨਣ ਵੰਡਦਾ ਹੋਇਆ ਤਰਕਸ਼ੀਲ ਨਾਟ ਉਤਸਵ ਹੋਇਆ ਸਮਾਪਤ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਵਿਚ ਲੋਕ ਚੇਤਨਾ ਨੂੰ ਪ੍ਰਣਾਇਆ ਤਿੰਨ ਰੋਜ਼ਾ ਤਰਕਸ਼ੀਲ ਨਾਟਕ ਮੇਲਾ ਅੱਜ ਸਮਾਪਤ ਹੋ ਗਿਆ | ਦਿਨ ਭਰ ਨਾਟਕਾਂ, ਗੀਤਾਂ ਤੇ ਕੋਰੀਓਗ੍ਰਾਫ਼ੀਆਂ ਦਾ ਚੇਤਨਾ ਪ੍ਰਵਾਹ ...

ਪੂਰੀ ਖ਼ਬਰ »

ਪਿੰਡ ਬੂੜਾ ਗੁੱਜਰ ਦੇ ਸਰਕਾਰੀ ਹਾਈ ਸਕੂਲ ਵਿਖੇ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਲਾਇੰਸ ਕਲੱਬ ਮੁਕਤਸਰ ਜ਼ਿਲ੍ਹਾ 111 ਵਲੋਂ ਪਿੰਡ ਬੂੜਾ ਗੁੱਜਰ ਦੇ ਸਰਕਾਰੀ ਹਾਈ ਸਕੂਲ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਅਤੇ ਜਨ ਕਿਸਾਨ ਅੰਦੋਲਨ ਨੂੰ ਸਮਰਪਿਤ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪੰਜਗਰਾੲੀਂ ਕਲਾਂ, 16 ਜਨਵਰੀ (ਸੁਖਮੰਦਰ ਸਿੰਘ ਬਰਾੜ)-ਪੰਜਗਰਾੲੀਂ ਕਲਾਂ 'ਚ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਫੁੱਲਾਂ ਵਾਲੀ ਸੁੰਦਰ ਪਾਲਕੀ 'ਚ ਸਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ...

ਪੂਰੀ ਖ਼ਬਰ »

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਵਲੋਂ ਤੇਜਿੰਦਰ ਸਿੰਘ ਮੌੜ ਨਾਲ ਦੁੱਖ ਸਾਂਝਾ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਸਰੀ (ਕੈਨੇਡਾ) ਤੋਂ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਤੇਜਿੰਦਰ ਸਿੰਘ ਮੌੜ ਡੀ.ਆਈ.ਜੀ. ਜੇਲ੍ਹ ਫ਼ਿਰੋਜ਼ਪੁਰ ਅਤੇ ਸ੍ਰੀ ਅੰਮਿ੍ਤਸਰ ਸਾਹਿਬ ਰੇਂਜ ਦੇ ਵੱਡੇ ਭੈਣ ਜੀ ਸਿਮਰਜੀਤ ਕੌਰ ਧਰਮ ਪਤਨੀ ਰਜਿੰਦਰ ਸਿੰਘ ਸੇਵਾ ...

ਪੂਰੀ ਖ਼ਬਰ »

ਡਾ. ਗਾਂਧੀ ਨੇੇ ਕੋਰੋਨਾ ਦਾ ਟੀਕਾ ਲਗਵਾ ਕੇ ਕਰਵਾਈ ਟੀਕਾਕਰਨ ਦੀ ਸ਼ੁਰੂਆਤ

ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਕੋਰੋਨਾ ਦੀ ਬਿਮਾਰੀ ਨੂੰ ਖ਼ਤਮ ਕਰਨ ਦੇ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਕੋਰੋਨਾ ਵੈਕਸੀਨੇਸ਼ਨ ਸਾਈਟਸ ਬਣਾਈਆਂ ਜਾ ਰਹੀਆਂ ਹਨ | ਜ਼ਿਲ੍ਹਾ ਫ਼ਰੀਦਕੋਟ ਦੇ ਸ਼ਹਿਰ ...

ਪੂਰੀ ਖ਼ਬਰ »

ਡਾਕ ਵਿਭਾਗ ਦੇ ਸੇਵਾ ਮੁਕਤ ਹੋਏ ਕਰਮਚਾਰੀ ਨੂੰ ਵਿਦਾਇਗੀ ਪਾਰਟੀ

ਸਾਦਿਕ, 16 ਜਨਵਰੀ (ਗੁਰਭੇਜ ਸਿੰਘ ਚੌਹਾਨ)-ਬੀਤੇ ਦਿਨ ਡਾਕ ਤਾਰ ਵਿਭਾਗ ਦੇ ਮੇਲ ਓਵਰਸੀਰ ਸੁਖਚੈਨ ਸਿੰਘ ਦੀ ਸੇਵਾ-ਮੁਕਤੀ 'ਤੇ ਉਨ੍ਹਾਂ ਨੂੰ ਡਾਕਘਰ ਦਫ਼ਤਰ ਸਾਦਿਕ ਵਿਖੇ ਵਿਭਾਗੀ ਕਰਮਚਾਰੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਸਮਾਗਮ ਦੇ ਮੁੱਖ ਮਹਿਮਾਨ ਸਬ ਪੋਸਟ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਜੈਤੋ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਜੈਤੋ, 16 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਚੁੰਨੀ ਲਾਲ ਸਚਦੇਵਾ ਡੀ.ਏ.ਵੀ ਪਬਲਿਕ ਸਕੂਲ (ਬਠਿੰਡਾ ਰੋਡ) ਜੈਤੋ ਦੇ ਪਿ੍ੰਸੀਪਲ ਰੇਨੂੰ ਬਾਂਸਲ ਦੀ ਅਗਵਾਈ ਵਿਚ ਸਮੁੱਚੇ ਸਟਾਫ਼ ਤੇ ਬੱਚਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਲਾਕੇ ...

ਪੂਰੀ ਖ਼ਬਰ »

ਡਾ. ਰਾਜ ਬਹਾਦਰ ਦੇ ਤੀਸਰੀ ਵਾਰ ਵਾਈਸ ਚਾਂਸਲਰਸ਼ਿਪ ਲਈ 'ਪੁੱਕਾ' ਵਲੋਂ ਵਧਾਈ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਪੰਜਾਬ ਸਰਕਾਰ ਵਲੋਂ ਤੀਸਰੀ ਵਾਰ ਵਾਈਸ ਚਾਂਸਲਰ ਬਣਾਏ ਜਾਣ 'ਤੇ ...

ਪੂਰੀ ਖ਼ਬਰ »

ਟਰੈਕਟਰ ਮਾਰਚ 'ਚ ਹਰੀਨੌਾ ਤੋਂ 115 ਟਰੈਕਟਰ ਸ਼ਾਮਿਲ ਹੋਏ

ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ)-ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਕੀਤੇ ਵਿਸ਼ਾਲ ਰੋਸ ਮਾਰਚ 'ਚ ਪਿੰਡ ਹਰੀਨੌਾ ਅਤੇ ਭੈਰੋਂ ਭੱਟੀ ਤੋਂ 115 ਟਰੈਕਟਰਾਂ ਦਾ ਵਿਸ਼ਾਲ ਕਾਫ਼ਲਾ ਕੋਟਕਪੂਰਾ ਵਿਖੇ ਕੀਤੇ ਗਏ ਐਕਸ਼ਨ 'ਚ ਸ਼ਾਮਿਲ ਹੋਇਆ | ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ

ਫ਼ਰੀਦਕੋਟ, 16 ਜਨਵਰੀ (ਸਤੀਸ਼ ਬਾਗ਼ੀ)-ਪਿੰਡ ਢੁੱਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ ਰਾਜਬੀਰ ਸਿੰਘ ਗਿੱਲ ਸੰਧਵਾਂ ਸਕੱਤਰ ਜਨਰਲ ਦੀ ਅਗਵਾਈ ਹੇਠ ਕੀਤਾ ਗਿਆ | ਜਿਸ ਵਿਚ ਅਵਤਾਰ ਸਿੰਘ ਸੰਘਾ ਨੂੰ ਇਕਾਈ ਪ੍ਰਧਾਨ, ਰਾਮ ਸਿੰਘ ਬਰਾੜ ਨੂੰ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ

ਫ਼ਰੀਦਕੋਟ, 16 ਜਨਵਰੀ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਵਿਸ਼ਵਕਰਮਾ ਭਵਨ ਵਿਖੇ ਮੀਟਿੰਗ ਹੋਈ | ਜਿਸ ਵਿਚ ਪੁਰਾਣੇ ਲੇਬਰ ਐਕਟ ਖ਼ਤਮ ਕਰ ਕੇ ਨਵੇਂ ਲੇਬਰ ਐਕਟ ਲਾਗੂ ਕਰਨ ਦੀ ਨਿਖੇਧੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX