ਤਾਜਾ ਖ਼ਬਰਾਂ


ਮਾਤਾ ਮਹਿੰਦਰ ਕੌਰ ਤਲਵੰਡੀ ਨੂੰ ਸੇਜਲ ਅੱਖਾਂ ਨਾਲ ਹੰਝੂਆਂ ਭਰੀ ਅੰਤਿਮ ਵਿਦਾਇਗੀ
. . .  1 day ago
ਮਹਿਲ ਕਲਾਂ,ਰਾਏਕੋਟ, 30 ਜੁਲਾਈ (ਅਵਤਾਰ ਸਿੰਘ ਅਣਖੀ,ਬਲਵਿੰਦਰ ਸਿੰਘ ਲਿੱਤਰ)- ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਤਲਵੰਡੀ ਦਾ ਅੰਤਿਮ ਸੰਸਕਾਰ ...
ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀਆਂ ਵੱਖ ਵੱਖ ਕੈਟਾਗਰੀਆਂ ਦੀਆਂ ਤੀਸਰੇ ਰਾਊਂਡ ਵਿਚ 4313 ਬਦਲੀਆਂ ਦੇ ਹੁਕਮ ਜਾਰੀ ਕੀਤੇ - ਵਿਜੇ ਇੰਦਰ ਸਿੰਗਲਾ
. . .  1 day ago
ਪੋਜੇਵਾਲ ਸਰਾਂ ,30 ਜੁਲਾਈ(ਨਵਾਂਗਰਾਈਂ)-ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਤਹਿਤ ਅਧਿਆਪਕਾਂ ਦੀਆਂ ਵੱਖ ਵੱਖ ਕੈਟਾਗਰੀਆਂ ਦੀਆਂ ਤੀਸਰੇ ਰਾਊਂਡ ਵਿਚ 4313 ਕਰਮਚਾਰੀਆਂ ਦੀਆਂ ਬਦਲੀਆਂ ਦੇ ਹੁਕਮ ...
ਪਿੰਡ ਨਿਹਾਲੂਵਾਲ (ਬਰਨਾਲਾ) 'ਚ ਗ੍ਰੰਥੀ ਵਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ,30 ਜੁਲਾਈ (ਅਵਤਾਰ ਸਿੰਘ ਅਣਖੀ)- ਪਿੰਡ ਨਿਹਾਲੂਵਾਲ (ਬਰਨਾਲਾ) ਵਿਖੇ ਗੁਰਦੁਆਰਾ ਬੇਗਮਪੁਰਾ 'ਚ ਗਰੰਥੀ ਵਜੋਂ ਸੇਵਾ ਨਿਭਾਅ ਰਹੇ ਨੌਜਵਾਨ ਪਰਮਜੀਤ ਸਿੰਘ ਵਾਸੀ ਚਕਰ ਵਲੋਂ ਕਮਰੇ ...
ਸੋਨ ਤਗਮਾ ਲਿਆਉਣ 'ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2 . 25 ਕਰੋੜ ਰੁਪਏ -ਰਾਣਾ ਸੋਢੀ ਦਾ ਐਲਾਨ
. . .  1 day ago
ਚੰਡੀਗੜ੍ਹ , 30 ਜੁਲਾਈ - ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਹੈ ਕਿ ਟੋਕੀਓ ਉਲੰਪਿਕ 'ਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵਲੋਂ ਸੋਨ ਤਗਮਾ ਜਿੱਤਣ 'ਤੇ ਹਰ ਖਿਡਾਰੀ ਨੂੰ ...
ਬੀਬੀ ਗੁਰਜੀਤ ਕੌਰ ਕੋਟ ਖ਼ਾਲਸਾ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਛੇਹਰਟਾ,30 ਜੁਲਾਈ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਦੀ ਸਿਫ਼ਾਰਸ਼ ’ਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਰਣਜੀਤ ਕੌਰ ਵਲੋਂ ...
ਝੋਨਾ ਡੁੱਬਣ 'ਤੇ ਕਿਸਾਨਾਂ ਨੇ ਪ੍ਰਸ਼ਾਸਨ ਦੇ ਖ਼ਿਲਾਫ਼ ਕੌਮੀ ਮਾਰਗ 'ਤੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 30 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਨੀਵੇਂ ਇਲਾਕਿਆਂ 'ਚ ਬਰਸਾਤੀ ਪਾਣੀ ਵਿਚ ਡੁੱਬੀ ਹੋਈ ਝੋਨੇ ਦੀ ਫ਼ਸਲ ਕਾਰਨ ਰੋਹ ਵਿਚ ਆਏ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ...
ਖੇਤੀਬਾੜੀ ਮੰਤਰੀ ਦੇ ਬਿਆਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਦੀ ਲੋਕ ਸਭਾ ਸਪੀਕਰ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਜੁਲਾਈ - ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਦਿਤੇ ਗਏ ਬਿਆਨ ਕਿ ਕਿਸਾਨੀ ਅੰਦੋਲਨ ਵਿਚ ...
ਸੁਨਾਮ 'ਚ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਭਲਕੇ ਹੋਵੇਗੀ ਲੋਕ ਅਰਪਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ,30 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 30 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ...
ਮਾਛੀਵਾੜਾ ਇਲਾਕੇ ਵਿਚ ਫਿਰ ਕੋਰੋਨਾ ਨੇ ਰਫ਼ਤਾਰ ਫੜੀ
. . .  1 day ago
ਮਾਛੀਵਾੜਾ ਸਾਹਿਬ, 30 ਜੁਲਾਈ (ਮਨੋਜ ਕੁਮਾਰ) - ਕਾਫ਼ੀ ਦਿਨਾਂ ਦੀ ਰਾਹਤ ਤੋਂ ਬਾਦ ਇਕ ਵਾਰ ਫਿਰ ਮਾਛੀਵਾੜਾ ਇਲਾਕੇ ਵਿਚ ਕੋਰੋਨਾ ਨੇ...
ਭਾਰਤ ਅਤੇ ਚੀਨ ਦਰਮਿਆਨ 12ਵੇਂ ਗੇੜ ਦੀ ਗੱਲਬਾਤ ਕੱਲ੍ਹ
. . .  1 day ago
ਨਵੀਂ ਦਿੱਲੀ, 30 ਜੁਲਾਈ - ਭਾਰਤੀ ਫ਼ੌਜ ਦੇ ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਭਾਰਤ ਅਤੇ ਚੀਨ ਦਰਮਿਆਨ 12ਵੇਂ ...
ਪੰਜਾਬ ਦੇ ਖੇਡ ਮੰਤਰੀ ਦਾ ਉਲੰਪਿਕ ਵਿਚ ਗਏ ਹਾਕੀ ਖਿਡਾਰੀਆਂ ਲਈ ਵੱਡਾ ਐਲਾਨ
. . .  1 day ago
ਚੰਡੀਗੜ੍ਹ, 30 ਜੁਲਾਈ - ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਘੋਸ਼ਣਾ ਕੀਤੀ ਹੈ ਕਿ ਟੋਕੀਓ ਉਲੰਪਿਕਸ ਵਿਚ ਹਿੱਸਾ...
ਸਰਕਾਰੀ ਕੰਨਿਆ ਸਕੂਲ ਮਮਦੋਟ ਵਿਚੋਂ ਮਿਲਿਆ ਬੰਬ
. . .  1 day ago
ਮਮਦੋਟ, 30 ਜੁਲਾਈ (ਸੁਖਦੇਵ ਸਿੰਘ ਸੰਗਮ) - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਦੇ ਵਿਹੜੇ ਵਿਚੋਂ ਅੱਜ ਬੰਬ ਮਿਲਣ ਨਾਲ ...
ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਜਾਪਾਨ ਨੂੰ 5-3 ਗੋਲਾਂ ਦੇ ਫ਼ਰਕ ਨਾਲ ਹਰਾਇਆ
. . .  1 day ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਆਸਟ੍ਰੇਲੀਆ ਤੋਂ ਵੱਡੇ ਗੋਲ ਫ਼ਰਕ ਨਾਲ ਹਾਰਨ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਨੇ ਆਪਣੀ...
ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਵਾਲੇ ਭਾਜਪਾ ਵਿਧਾਇਕ ਮੁਅੱਤਲ
. . .  1 day ago
ਨਵੀਂ ਦਿੱਲੀ, 30 ਜੁਲਾਈ - ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਅੱਜ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ...
ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 30 ਜੁਲਾਈ - ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ...
ਭਾਰਤ ਦੇ ਅਮਰੀਕਾ ਵਿਚ ਰਾਜਦੂਤ ਤਰਨਜੀਤ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 30 ਜੁਲਾਈ (ਜਸਵੰਤ ਸਿੰਘ ਜੱਸ)- ਭਾਰਤ ਦੇ ਅਮਰੀਕਾ ਵਿਚ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ
. . .  1 day ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ
. . .  1 day ago
ਐੱਸ. ਏ. ਐੱਸ. ਨਗਰ, 30 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ...
ਸੀ.ਬੀ.ਐੱਸ.ਈ. ਨੇ 12 ਵੀਂ ਜਮਾਤ ਦੇ ਨਤੀਜੇ ਕੀਤੇ ਐਲਾਨ, 99.37% ਵਿਦਿਆਰਥੀ ਪਾਸ
. . .  1 day ago
ਨਵੀਂ ਦਿੱਲੀ,30 ਜੁਲਾਈ - ਸੀ.ਬੀ.ਐੱਸ.ਈ. ਨੇ 12 ...
ਸਾਬਕਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਫੁੱਲੂਖੇੜਾ ਦਾ ਕਾਂਗਰਸੀ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਮੰਡੀ ਕਿੱਲ੍ਹਿਆਂਵਾਲੀ, 30 ਜੁਲਾਈ (ਇਕਬਾਲ ਸਿੰਘ ਸ਼ਾਂਤ) - ਲੰਬੀ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਝਟਕਿਆਂ ਦਾ ਦੌਰ ਲਗਾਤਾਰ ਜਾਰੀ ਹੈ...
ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲਾ, ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 30 ਜੁਲਾਈ - ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐਫ. ...
ਪੰਜਾਬ ਦੇ 700 ਪਿੰਡਾਂ ਨੂੰ ਮਿਲੇਗਾ ਪੀਣ ਯੋਗ ਪਾਣੀ
. . .  1 day ago
ਚੰਡੀਗੜ੍ਹ, 30 ਜੁਲਾਈ - ਆਰ.ਆਈ.ਡੀ.ਐਫ. ਦੇ ਅਧੀਨ ਨਾਬਾਰਡ (ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਸ਼ਟਰੀ ਬੈਂਕ) ਦੇ ਨਾਲ 445.89 ਕਰੋੜ ਰੁਪਏ ਦੇ ਪ੍ਰੋਜੈਕਟਾਂ ਤਹਿਤ...
ਗੁਰੂ ਹਰ ਸਹਾਏ : ਸਰਹੱਦੀ ਖੇਤਰ ਦੇ ਤਿੰਨ ਪਿੰਡ ਆਏ ਮੀਂਹ ਦੇ ਪਾਣੀ ਦੀ ਲਪੇਟ 'ਚ
. . .  1 day ago
ਗੁਰੂ ਹਰ ਸਹਾਏ, 30 ਜੁਲਾਈ (ਹਰਚਰਨ ਸਿੰਘ ਸੰਧੂ) - ਸਥਾਨਕ ਇਲਾਕੇ 'ਚ ਪਈ ਜ਼ੋਰਦਾਰ ਬਾਰਸ਼ ਕਾਰਨ ਭਾਵੇ ਗਰਮੀ ਤੋਂ ...
ਬੱਸ ਨਾ ਰੋਕਣ ਦੇ ਕਾਰਨ ਖੜ੍ਹੇ ਯਾਤਰੀਆਂ ਨੇ ਬੱਸ ਦੇ ਸ਼ੀਸ਼ੇ 'ਤੇ ਮਾਰੀ ਇੱਟ, ਰੋਡਵੇਜ਼ ਦੇ ਕਰਮਚਾਰੀਆਂ ਨੇ ਕੀਤਾ ਰੋਡ ਜਾਮ
. . .  1 day ago
ਮੰਡੀ ਲਾਧੂਕਾ, 30 ਜੁਲਾਈ (ਮਨਪ੍ਰੀਤ ਸਿੰਘ ਸੈਣੀ) - ਅੱਜ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਜਾਣ ਵਾਲੀ ਰੋਡਵੇਜ਼ ਬੱਸ ਦੇ ਡਰਾਈਵਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਮਾਘ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਮਾਈਕ੍ਰੋਸਾਫਟ ਦੇ ਬਿਲ ਗੇਟਸ ਬਣੇ ਅਮਰੀਕਾ ਦੇ ਸਭ ਤੋਂ ਵੱਧ ਵਾਹੀਯੋਗ ਜ਼ਮੀਨ ਦੇ ਮਾਲਕ

ਸਾਨ ਫਰਾਂਸਿਸਕੋ, 16 ਜਨਵਰੀ (ਅਜੀਤ ਬਿਓਰੋ) -ਭਾਰਤ ਦੀ ਮੋਦੀ ਸਰਕਾਰ ਵਲੋਂ ਬਣਾਏ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਦੁਨੀਆ ਦੇ ਸਭ ਤੋਂ ਵੱਡੇ ਸ਼ਾਂਤਮਈ ਅੰਦੋਲਨ ਦੇ ਚੱਲਦਿਆਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਸੂਚਨਾ ਤਕਾਲੋਜੀ ਖੇਤਰ ਦੇ ਦਿੱਗਜ ਮਾਈਕ੍ਰੋਸਾਫਟ ਦੇ ਮਾਲਕ ਬਿਲ ਗੇਟਸ ਅਮਰੀਕਾ 'ਚ ਸਭ ਤੋਂ ਵੱਧ ਵਾਹੀਯੋਗ ਜ਼ਮੀਨ ਦੇ ਮਾਲਕ ਬਣੇ ਗਏ ਹਨ | ਇਹ ਜਾਣਕਾਰੀ ਫੌਕਸ ਬਿਜ਼ਨਸ ਫਲੈਸ਼ ਨੇ 15 ਜਨਵਰੀ ਦੀਆਂ ਮੁੱਖ ਸੁਰਖੀਆਂ ਵਿਚ ਸ਼ਾਮਿਲ ਕੀਤੀ ਹੈ | ਲੈਂਡ ਰਿਪੋਰਟ ਅਨੁਸਾਰ ਬਿਲ ਗੇਟਸ ਹੁਣ ਸੰਯੁਕਤ ਰਾਜ ਵਿਚ ਸਭ ਤੋਂ ਜ਼ਿਆਦਾ ਖੇਤਾਂ ਦੇ ਮਾਲਕ ਹਨ | ਰਿਪੋਰਟ ਦੇ ਖੋਜਕਰਤਾਵਾਂ ਨੇ ਇਹ ਸਿੱਟਾ ਕੱਢਿਆ ਕਿ ਬਿੱਲ ਗੇਟਸ ਜੋ ਹੁਣ ਦੁਨੀਆ ਦੇ ਚੌਥੇ ਸਭ ਤੋਂ ਅਮੀਰ ਆਦਮੀ ਹਨ ਅਤੇ ਉਸ ਦੀ ਪਤਨੀ ਮੇਲਿੰਡਾ ਕੋਲ 242,000 ਏਕੜ ਜ਼ਮੀਨ ਹੈ | ਉਨ੍ਹ•ਾਂ ਕੋਲ ਓਫੱਟ ਪਰਿਵਾਰ ਨਾਲੋਂ ਤਕਰੀਬਨ 52,000 ਖੇਤ ਵੱਧ ਹਨ ਜਿਹੜੇ ਲੈਂਡ ਰਿਪੋਰਟ ਦੀ ਸੂਚੀ ਵਿਚ ਨੰਬਰ 2 'ਤੇ ਦਰਜ ਹਨ | ਕੁਲ ਮਿਲਾ ਕੇ ਬਿਲ ਅਤੇ ਮੇਲਿੰਡਾ ਗੇਟਸ ਨੇ ਇਕ ਦਰਜਨ ਤੋਂ ਵੱਧ ਰਾਜਾਂ ਵਿਚ ਜ਼ਮੀਨ ਹਾਸਲ ਕੀਤੀ ਹੈ ਪਰ ਉਸ ਦੀ ਜ਼ਮੀਨ ਦੇ ਸਭ ਤੋਂ ਵੱਡੇ ਟੱਕ ਲੂਸੀਆਨਾ (69,071 ਏਕੜ), ਅਰਕਾਨਸਸ (47,927 ਏਕੜ), ਨੇਬਰਾਸਕਾ (20,588 ਏਕੜ), ਐਰੀਜ਼ੋਨਾ (25,750 ਏਕੜ) ਅਤੇ ਵਾਸ਼ਿੰਗਟਨ ਰਾਜ (16,097) ਵਿਚ ਹਨ | ਲੈਂਡ ਰਿਪੋਰਟ ਦੀ ਖੋਜ ਦੇ ਅਨੁਸਾਰ, ਗੇਟਸ ਅਤੇ ਉਸ ਦੀ ਪਤਨੀ ਨੇ 1994 ਵਿਚ ਪੁਤਨਮ ਇਨਵੈਸਟਮੈਂਟ ਬਾਂਡ ਫੰਡ ਮੈਨੇਜਰ ਮਾਈਕਲ ਲਾਰਸਨ ਨੂੰ ਉਨ੍ਹਾਂ ਦੀ ਨਿੱਜੀ ਜਾਇਦਾਦ ਵਿਚ ਵਿਭਿੰਨਤਾ ਵਿਚ ਸਹਾਇਤਾ ਲਈ ਰੱਖਿਆ ਸੀ | ਲੈਂਡ ਰਿਪੋਰਟ ਦੀਆਂ ਤਾਜ਼ਾ ਖੋਜਾਂ ਦਰਸਾਉਂਦੀਆਂ ਹਨ ਕਿ 2014 ਵਿਚ ਗੇਟਸ ਪਰਿਵਾਰ ਦੇ 100,000 ਖੇਤਾਂ ਦੇ ਮੁਕਾਬਲੇ ਅੰਕੜਾ ਇਸ ਸਮੇਂ ਦੁੱਗਣੇ ਤੋਂ ਵੀ ਵੱਧ ਹੋ ਗਿਆ ਹੈ | 2000ਵਿਆਂ ਦੇ ਸ਼ੁਰੂ ਤੋਂ ਗੇਟਸ ਅਤੇ ਉਸ ਦੀ ਪਤਨੀ ਨੇ ਵਿਕਾਸਸ਼ੀਲ ਦੇਸ਼ਾਂ ਵਿਚ ਕਿਸਾਨਾਂ ਦੀ ਸਹਾਇਤਾ ਲਈ ਅਨੇਕਾਂ ਨਿਵੇਸ਼ਾਂ ਰਾਹੀਂ ਖੇਤੀਬਾੜੀ ਦੇ ਖੇਤਰ ਵਿਚ ਮਦਦ ਲਈ ਹੱਥ ਵਧਾਇਆ ਹੈ | ਸਾਲ 2008 ਵਿਚ, ਬਿਲ ਐਾਡ ਮੇਲਿੰਡਾ ਗੇਟਸ ਫਾਉਂਡੇਸ਼ਨ ਨੇ ਅਫਰੀਕਾ ਦੇ ਲੱਖਾਂ ਛੋਟੇ ਕਿਸਾਨਾਂ ਦੇ ਉਤਪਾਦਨ ਅਤੇ ਆਮਦਨੀ ਨੂੰ ਵਧਾਉਣ ਦੇ ਨਾਲ ਨਾਲ ਵਿਕਾਸਸ਼ੀਲ ਸੰਸਾਰ ਦੇ ਹੋਰ ਹਿੱਸਿਆਂ ਵਿਚ 306 ਮਿਲੀਅਨ ਡਾਲਰ ਦੀ ਗ੍ਰਾਂਟ ਦਾ ਐਲਾਨ ਕੀਤਾ ਸੀ ਤਾਂ ਜੋ ਉਹ ਆਪਣੇ ਅਤੇ ਆਪਣੇ ਪਰਿਵਾਰ ਨੂੰ ਭੁੱਖ ਤੋਂ ਬਾਹਰ ਕੱਢਣ ਅਤੇ ਗਰੀਬੀ ਖਤਮ ਕਰ ਸਕਣ |

ਕੈਨੇਡਾ 'ਚ ਇਮੀਗ੍ਰਾਂਟ ਲਿਆਉਣੇ ਜਾਰੀ ਰੱਖਾਂਗੇ- ਟਰੂਡੋ

ਟਰਾਂਟੋ, 16 ਜਨਵਰੀ (ਸਤਪਾਲ ਸਿੰਘ ਜੌਹਲ)-ਕੈਨੇਡਾ ਇਮੀਗ੍ਰਾਂਟਾਂ ਦਾ ਦੇਸ਼ ਹੈ ਤੇ ਇਮੀਗ੍ਰੇਸ਼ਨ ਕਰਕੇ ਹੀ ਕੈਨੇਡਾ ਵਿਕਸਤ ਹੋਇਆ | ਅਜਿਹੇ ਵਿਚਾਰਾਂ ਦਾ ਪ੍ਰਗਟਾਵਾ ਕੈਨੇਡਾ 'ਚ ਹਰੇਕ ਪਾਰਟੀ ਦੇ ਆਗੂ ਲਗਾਤਾਰਤਾ ਨਾਲ ਕਰਦੇ ਹਨ | ਬੀਤੇ ਕੱਲ੍ਹ• ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਰੋਮ ਵਿਖੇ ਬਿਰਧ ਆਸ਼ਰਮ 'ਚ ਜ਼ਹਿਰੀਲੀ ਗੈਸ ਚੜ੍ਹਨ ਨਾਲ 5 ਮੌਤਾਂ

ਵੀਨਸ (ਇਟਲੀ), 16 ਜਨਵਰੀ (ਹਰਦੀਪ ਸਿੰਘ ਕੰਗ)- ਇਟਲੀ ਦੀ ਰਾਜਧਾਨੀ ਰੋਮ ਨੇੜੇ ਲਾਨੂਵੀਓ ਆਰੀਚਾ ਵਿਖੇ ਸਥਿਤ ਇਕ ਬਿਰਧ ਆਸ਼ਰਮ 'ਚ ਅੱਜ 5 ਬਜ਼ੁਰਗ ਵਿਅਕਤੀ ਮਿ੍ਤਕ ਪਾਏ ਗਏ | ਇਸ ਹਾਦਸੇ ਦਾ ਕਾਰਨ ਕੋਈ ਜ਼ਹਿਰੀਲਾ ਪਦਾਰਥ ਦੱਸਿਆ ਜਾ ਰਿਹਾ ਹੈ ਜਿਸ ਨਾਲ ਇਨ੍ਹਾਂ• ਵਿਅਕਤੀਆਂ ...

ਪੂਰੀ ਖ਼ਬਰ »

ਸਕਾਟਰੇਲ ਵਲੋਂ ਵਿਅਸਤ ਟਰੇਨ ਰੂਟਾਂ 'ਤੇ ਰੇਲ ਗੱਡੀਆਂ 'ਚ ਕਟੌਤੀ

ਗਲਾਸਗੋ, 16 ਜਨਵਰੀ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਵਿਚ ਸਕਾਟਰੇਲ ਦੀਆਂ ਰੇਲ ਗੱਡੀਆਂ ਚੱਲਦੀਆਂ ਹਨ | ਸਕਾਟਰੇਲ ਅਨੁਸਾਰ ਕੋਵਿਡ-19 ਮਹਾਮਾਰੀ ਕਾਰਨ ਪਿਛਲੇ ਸਾਲ ਯਾਤਰੀਆਂ ਵਿਚ 90 ਫੀਸਦੀ ਕਮੀ ਆਈ ਹੈ | 4 ਜਨਵਰੀ ਤੋਂ ਦੂਜੀ ਤਾਲਾਬੰਦੀ ਤਹਿਤ ਜ਼ਿਆਦਾਤਰ ਰੇਲਾਂ ...

ਪੂਰੀ ਖ਼ਬਰ »

ਮਾਸਕ ਨਾ ਪਹਿਨਣ 'ਤੇ ਇਟਲੀ 'ਚ ਅਧਿਆਪਕਾ ਮੁਅੱਤਲ

ਵੀਨਸ (ਇਟਲੀ), 16 ਜਨਵਰੀ (ਹਰਦੀਪ ਸਿੰਘ ਕੰਗ)- ਇਟਲੀ 'ਚ ਸਰਕਾਰ ਦੁਆਰਾ ਜਾਰੀ ਕੋਰੋਨਾ ਹਦਾਇਤਾਂ ਨੂੰ ਅਮਲ ਰੂਪ ਵਿਚ ਨਾ ਲਿਆਉਣ ਕਰਕੇ ਮਾਸਕ ਨਾ ਪਹਿਨਣ ਦੀ ਕੁਤਾਹੀ ਕਰਨ ਵਾਲੀ ਇਕ ਸਰਕਾਰੀ ਅਧਿਆਪਕਾ ਨੂੰ ਉਸ ਦੁਆਰਾ ਕੀਤੀ ਗਲਤੀ ਭਾਰੀ ਮਹਿੰਗੀ ਸਾਬਿਤ ਹੋਈ ਹੈ, ਕਿਉਂਕਿ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੂੰ ਨਕਲੀ ਵੈਕਸੀਨ ਦੇਣ ਵਾਲੇ 'ਤੇ 5 ਦੋਸ਼

ਲੰਡਨ, 16 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 92 ਸਾਲਾ ਔਰਤ ਨੂੰ ਨਕਲੀ ਕੋਰੋਨਾ ਵੈਕਸੀਨ ਦੇਣ ਦੇ ਦੋਸ਼ ਵਿਚ ਪੁਲਿਸ ਨੇ ਇਕ 33 ਸਾਲਾ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ | ਸਰਬਾਈਟਨ ਦੇ ਰਹਿਣ ਵਾਲੇ ਡੇਵਿਡ ਚੈਂਬਰਸ ਨੂੰ ਕਿੰਗਸਟਨ ਕਰਾਉਨ ਕੋਰਟ ਵਿਚ ਪੇਸ਼ ਕਰਨ ਤੋਂ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਸੋਨੀਆ ਅਗਰਵਾਲ ਵਾਤਾਵਰਨ ਸਬੰਧੀ ਸੀਨੀਅਰ ਸਲਾਹਕਾਰ ਨਿਯੁਕਤ

ਸੈਕਰਾਮੈਂਟੋ, 16 ਜਨਵਰੀ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਦੀ ਚੋਣ ਜਿੱਤੇ ਜੋ ਬਾਈਡਨ ਨੇ ਭਾਰਤੀ ਮੂਲ ਦੀ ਅਮਰੀਕਨ ਨਾਗਰਿਕ ਸੋਨੀਆ ਅਗਰਵਾਲ ਨੂੰ ਵਾਤਾਵਰਨ ਨੀਤੀ ਤੇ ਖੋਜ਼ਾਂ ਸਬੰਧੀ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ ਹੈ | ਬਾਈਡੇਨ ਦੀ ਟਰਾਂਜੀਸ਼ਨ ਟੀਮ ਵਲੋਂ ...

ਪੂਰੀ ਖ਼ਬਰ »

ਸਲੋਹ ਦੀ ਪਹਿਲੀ ਸਿੱਖ ਮਹਿਲਾ ਪੁਲਿਸ ਸਰਜੈਂਟ ਨਰਿੰਦਰਪਾਲ ਕੌਰ ਸਿੱਧੂ 30 ਸਾਲ ਬਾਅਦ ਰਿਟਾਇਰਡ

ਲੰਡਨ, 16 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਲੋਹ ਦੀ ਪਹਿਲੀ ਸਿੱਖ ਮਹਿਲਾ ਪੁਲਿਸ ਸਰਜੈਂਟ ਨਰਿੰਦਰਪਾਲ ਕੌਰ ਸਿੱਧੂ (ਸ਼ੇਰਗਿੱਲ) 30 ਸਾਲ ਬਾਅਦ ਰਿਟਾਇਰਡ ਹੋਈ ਹੈ | ਨਰਿੰਦਰਪਾਲ 1988 ਵਿਚ ਪੁਲਿਸ ਵਿਚ ਭਰਤੀ ਹੋਈ ਅਤੇ ਸੇਵਾਵਾਂ ਦੌਰਾਨ ਉਸ ਨੇ ਘਰੇਲੂ ਹਿੰਸਾ, ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਸਮੀਰਾ ਫਾਜ਼ਿਲੀ 'ਨੈਸ਼ਨਲ ਇਕੋਨੋਮਿਕ ਕੌ ਾਸਲ' ਦੀ ਡਿਪਟੀ ਡਾਇਰੈਕਟਰ ਨਿਯੁਕਤ

ਵਾਸ਼ਿੰਗਟਨ, 16 ਜਨਵਰੀ (ਏਜੰਸੀ)- ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਬਾਈਡਨ ਨੇ ਭਾਰਤੀ-ਅਮਰੀਕੀ ਭਾਈਚਾਰੇ ਅਤੇ ਆਰਥਿਕ ਵਿਕਾਸ 'ਚ ਮਾਹਰ ਸਮੀਰਾ ਫਾਜ਼ਿਲੀ ਨੂੰ ਵਾਈਟ ਹਾਊਸ 'ਚ ਪ੍ਰਮੁੱਖ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ | ਬਾਈਡਨ-ਹੈਰਿਸ ਦੀ ਟਰਾਂਜੀਸ਼ਨ ਟੀਮ ਨੇ ...

ਪੂਰੀ ਖ਼ਬਰ »

ਦੰਗਾਕਾਰੀਆਂ ਦਾ ਸੰਸਦ ਮੈਂਬਰਾਂ ਨੂੰ ਮਾਰਨ ਦਾ ਇਰਾਦਾ ਨਹੀਂ ਸੀ- ਸੰਘੀ ਅਧਿਕਾਰੀਆਂ ਨੇ ਦੋਸ਼ ਵਾਪਸ ਲਏ

ਸੈਕਰਾਮੈਂਟੋ, 16 ਜਨਵਰੀ (ਹੁਸਨ ਲੜੋਆ ਬੰਗਾ)- ਸੰਘੀ ਅਧਿਕਾਰੀਆਂ ਨੇ ਅਦਾਲਤ ਵਿਚ ਆਪਣਾ ਉਹ ਦਾਅਵਾ ਵਾਪਸ ਲੈ ਲਿਆ ਹੈ ਜਿਸ ਵਿਚ ਕਿਹਾ ਗਿਆ ਸੀ ਕਿ 6 ਜਨਵਰੀ ਨੂੰ ਸੰਸਦ ਭਵਨ ਉਪਰ ਧਾਵਾ ਬੋਲਣ ਵਾਲੇ ਪ੍ਰਦਰਸ਼ਨਕਾਰੀ ਸੰਸਦ ਮੈਂਬਰਾਂ ਨੂੰ ਮਾਰਨਾ ਚਾਹੁੰਦੇ ਸਨ | ...

ਪੂਰੀ ਖ਼ਬਰ »

ਨਾਨੀ ਬਣਨ ਦੀ ਖੁਸ਼ੀ ਨਾਲ ਜਿੱਤੀ ਲਾਟਰੀ

ਗਲਾਸਗੋ, 16 ਜਨਵਰੀ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਦੇ ਸਟਰਲਿੰਗ ਕਸਬੇ ਦੀ ਰਹਿਣ ਵਾਲੀ ਕੈਥਰੀਨ ਲੌਰੀ (51) ਦੀ ਉਦੋਂ ਖੁਸ਼ੀ ਦੀ ਹੱਦ ਨਾ ਰਹੀ, ਜਦੋਂ ਪੀਪਲਜ਼ ਪੋਸਟ ਕੋਡ ਲਾਟਰੀ ਦੀ ਅੰਬੈਸਡਰ ਜੂਡੀ ਮੈਕਕੋਰਟ ਦਾ ਉਸ ਨੂੰ ਵੀਡਿਓ ਕਾਲ ਆਇਆ ਕਿ ਉਸ ਦੇ ਪੋਸਟ ਕੋਡ ...

ਪੂਰੀ ਖ਼ਬਰ »

ਭਾਰਤੀ-ਅਮਰੀਕੀ ਸੀਮਾ ਵਰਮਾ ਨੇ ਸੀ.ਐਮ.ਐਸ. ਪ੍ਰਸ਼ਾਸਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਵਾਸ਼ਿੰਗਟਨ, 16 ਜਨਵਰੀ (ਏਜੰਸੀ)- ਟਰੰਪ ਪ੍ਰਸ਼ਾਸਨ 'ਚ ਉੱਚ ਦਰਜੇ ਵਾਲੇ ਭਾਰਤੀ-ਅਮਰੀਕੀ ਅਧਿਕਾਰੀਆਂ 'ਚੋਂ ਇਕ ਸੀਮਾ ਵਰਮਾ ਨੇ ਸਿਹਤ ਸੇਵਾ ਦੇ ਇਕ ਚੋਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਬਾਈਡਨ ਦੇ ਅਗਲੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ 50 ...

ਪੂਰੀ ਖ਼ਬਰ »

ਵਿਦੁਰ ਸ਼ਰਮਾ ਕੋਵਿਡ ਟੈਸਟਿੰਗ ਐਡਵਾਈਜ਼ਰ ਬਣੇ

ਵਾਸ਼ਿੰਗਟਨ, 16 ਜਨਵਰੀ (ਏਜੰਸੀ)- ਜੋ ਬਾਈਡਨ ਨੇ ਹੈਲਥ ਪਾਲਿਸੀ ਮਾਹਰ ਵਿਦੁਰ ਸ਼ਰਮਾ ਨੂੰ ਆਪਣੀ ਕੋਵਿਡ-19 ਰਿਸਪਾਂਸ ਟੀਮ ਦੇ ਪ੍ਰੀਖਣ ਸਲਾਹਕਾਰ (ਟੈਸਟਿੰਗ ਐਡਵਾਈਜ਼ਰ) ਵਜੋਂ ਨਾਮਜਦ ਕੀਤਾ ਹੈ | ਉਹ ਬਾਈਡਨ-ਹੈਰਿਸ ਦੇ ਪ੍ਰਸ਼ਾਸਨ 'ਚ ਇਕ ਪ੍ਰਮੁੱਖ ਅਹੁਦੇ ਲਈ ...

ਪੂਰੀ ਖ਼ਬਰ »

- ਕਾਲਾ ਹਿਰਨ ਸ਼ਿਕਾਰ ਮਾਮਲਾ -ਸਲਮਾਨ ਖਾਨ ਦੀ ਪੇਸ਼ੀ 6 ਫਰਵਰੀ ਨੂੰ

ਜੋਧਪੁਰ, 16 ਜਨਵਰੀ (ਏਜੰਸੀ)-ਇਥੋਂ ਦੀ ਇਕ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਅਦਾਕਾਰ ਸਲਮਾਨ ਖਾਨ ਨੂੰ ਸਨਿਚਰਵਾਰ ਨੂੰ ਪੇਸ਼ ਹੋਣ ਤੋਂ ਛੋਟ ਦਿੰਦੇ ਹੋਏ 6 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ | ਅਦਾਕਾਰ ਨੂੰ ਇਕ ਟਰਾਇਲ ਅਦਾਲਤ ਦੇ ...

ਪੂਰੀ ਖ਼ਬਰ »

ਕੈਨੇਡਾ 'ਚ ਕੋਰੋਨਾ ਨਾਲ ਪੰਜਾਬੀ ਬਜ਼ੁਰਗ ਦੀ ਮੌਤ

ਐਬਟਸਫੋਰਡ, 16 ਜਨਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਐਬਟਸਫੋਰਡ ਨਿਵਾਸੀ ਪੰਜਾਬੀ ਬਜ਼ੁਰਗ ਮਾਸਟਰ ਕੁਲਦੀਪ ਸਿੰਘ ਸੇਖੋਂ ਦੀ ਕੋਰੋੋਨਾ ਕਾਰਨ ਮੌਤ ਹੋ ਗਈ | ਉਹ 80 ਵਰਿ੍ਹਆਂ ਦੇ ਸਨ | ਮਾਸਟਰ ਦੇ ਪੁੱਤਰ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਸੰਸਾਰ ਭਰ ਤੋਂ ਪੰਜਾਬੀ ਕਿਸਾਨ ਅੰਦੋਲਨ ਵਿਚ ਸ਼ਾਮਿਲ ਹੋ ਕੇ ਕਾਨੂੰਨ ਰੱਦ ਕਰਵਾਉਣਾ ਚਾਹੁੰਦੇ ਹਨ

ਸਿਆਟਲ,16 ਜਨਵਰੀ (ਗੁਰਚਰਨ ਸਿੰਘ ਢਿੱਲੋਂ)-ਦੁਨੀਆ ਦੇ ਕੋਨੇ-ਕੋਨੇ 'ਚ ਵਸਦਾ ਪੰਜਾਬੀ ਸ਼ਾਂਤਮਈ ਕਿਸਾਨ ਅੰਦੋਲਨ 'ਚ ਸ਼ਾਮਿਲ ਹੋ ਕੇ ਧੱਕੇ ਨਾਲ ਪਾਸ ਕੀਤੇ ਤਿੰਨੇ ਕਾਨੂੰਨ ਰੱਦ ਕਰਵਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੁੰਦਾ ਹੈ। ਸਿਆਟਲ ਦੇ ਗੁਰਦੁਆਰਾ ਸੱਚਾ ਮਾਰਗ ਤੋਂ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਨੂੰ ਲੈ ਕੇ ਦੱਖਣ ਏਸ਼ੀਆਈ ਲੋਕਾਂ 'ਚ ਗ਼ਲਤ ਪ੍ਰਚਾਰ ਕਰਨ ਵਾਲਿਆਂ ਤੋਂ ਸਾਵਧਾਨ ਰਹੋ ਡਾ: ਸੂਦ

ਲੰਡਨ, 16 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵੈਕਸੀਨ ਨੂੰ ਲੈ ਕੇ ਦੱਖਣ ਏਸ਼ੀਆਈ ਲੋਕਾਂ ਵਿਚ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਸ਼ੋਸ਼ਲ ਮੀਡੀਆ 'ਤੇ ਕਈ ਤਰ੍ਹ÷ ਾਂ ਦੀਆਂ ਅਫਵਾਹਾਂ ਨੂੰ ਫੈਲਾਇਆ ਜਾ ਰਿਹਾ ਹੈ। ਵੈਕਸੀਨ ਸਬੰਧੀ ਗੁਮਰਾਹਕੁੰਨ ਪ੍ਰਚਾਰ ...

ਪੂਰੀ ਖ਼ਬਰ »

ਦੁਨੀਆ 'ਚ ਸਭ ਤੋਂ ਜ਼ਿਆਦਾ ਭਾਰਤ ਦੇ 1.8 ਕਰੋੜ ਪ੍ਰਵਾਸੀ ਦੂਜੇ ਦੇਸ਼ਾਂ 'ਚ- ਯੂ.ਐਨ.

ਸੰਯਕਿਤ ਰਾਸ਼ਟਰ, 16 ਜਨਵਰੀ (ਏਜੰਸੀ)- ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਦੁਨੀਆ 'ਚ ਸਭ ਤੋਂ ਜ਼ਿਆਦਾ ਭਾਰਤ ਦੇ 1.8 ਕਰੋੜ ਪ੍ਰਵਾਸੀ ਦੂਸਰੇ ਦੇਸ਼ਾਂ 'ਚ ਰਹਿ ਰਹੇ ਹਨ। ਰਿਪੋਰਟ 'ਚ ਕਿਹਾ ਗਿਆ ਹੈ ਕਿ ਸੰਯੁਕਤ ਅਰਬ ਅਮੀਰਾਤ, ਅਮਰੀਕਾ ਤੇ ਸਾਊਦੀ ਅਰਬ 'ਚ ਸਭ ...

ਪੂਰੀ ਖ਼ਬਰ »

ਸਾਢੇ ਤਿੰਨ ਇੰਚ ਦੀ ਗੁਆਚੀ ਡਰਾਈਵ 'ਚ 20 ਅਰਬ ਦੀ ਦੌਲਤ

* 8 ਸਾਲਾਂ ਤੋਂ ਕੂੜੇ ਦੇ ਪਹਾੜ 'ਚੋਂ ਲੱਭ ਰਿਹਾ ਹੈ ਬਰਤਾਨਵੀ ਲੰਡਨ, 16 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇਕ ਬਰਤਾਨਵੀ ਵਿਅਕਤੀ ਨੇ ਗਲਤੀ ਨਾਲ ਆਪਣੀ ਹਾਰਡ ਡਰਾਈਵ ਨੂੰ 2013 ਵਿਚ ਕੂੜੇ ਵਿਚ ਸੁੱਟ ਦਿੱਤਾ। ਉਸ ਵਿਚ ਇਕ ਕੋਡ ਲੁਕਿਆ ਹੋਇਆ ਹੈ ਜਿਸ ਤੋਂ ਵਿਅਕਤੀ ਨੂੰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX