ਤਾਜਾ ਖ਼ਬਰਾਂ


ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  1 minute ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  21 minutes ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  47 minutes ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  50 minutes ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  about 1 hour ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  about 1 hour ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 2 hours ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 2 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 2 hours ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 2 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 2 hours ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 2 hours ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 3 hours ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 3 hours ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 3 hours ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 4 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 4 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 4 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 4 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 4 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 4 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 5 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 5 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮਾਘ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਸਿਵਲ ਹਸਪਤਾਲ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 17 ਜਨਵਰੀ (ਆਰਿਫ਼)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਸਿਵਲ ਹਸਪਤਾਲ ਗੁਰਦਾਸਪੁਰ ਦਾ ਦੌਰਾ ਕਰਕੇ ਜਿਥੇ ਉਨ੍ਹਾਂ ਵਲੋਂ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਉਥੇ ਹੀ ਜ਼ਿਲੇ੍ਹ ਅੰਦਰ ਕੋਵਿਡ-19 ਵੈਕਸੀਨ ਸਬੰਧੀ ਗੱਲਬਾਤ ਵੀ ਕੀਤੀ | ਇਸ ਮੌਕੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਐਸ.ਐਸ.ਪੀ ਡਾ: ਰਜਿੰਦਰ ਸਿੰਘ ਸੋਹਲ, ਨਾਇਬ ਤਹਿਸੀਲਦਾਰ ਤਰਸੇਮ ਲਾਲ, ਸਿਵਲ ਸਰਜਨ ਡਾ: ਵਰਿੰਦਰ ਜਗਤ ਅਤੇ ਗੁਰਸ਼ਰਨ ਸਿੰਘ ਰਿਆੜੀ ਵੀ ਮੌਜੂਦ ਸਨ | ਇਸ ਮੌਕੇ ਸਿਹਤ ਮੰਤਰੀ ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਬੀਤੇ ਕੱਲ੍ਹ ਸੂਬੇ ਭਰ ਅੰਦਰ ਕੋਵਿਡ ਟੀਕਾਕਰਨ ਮੁਹਿੰਮ ਦੀ ਕੀਤੀ ਸ਼ੁਰੂਆਤ ਦੇ ਪਹਿਲੇ ਪੜਾਅ ਵਿਚ 1.74 ਲੱਖ ਸਿਹਤ-ਸੰਭਾਲ ਕਾਮਿਆਂ ਦੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਪਹਿਲਾਂ ਸਿਹਤ ਕਾਮਿਆਂ ਨੂੰ ਵੈਕਸੀਨ ਦਿੱਤੀ ਜਾਵੇਗੀ | ਉਸ ਤੋਂ ਬਾਅਦ ਫ਼ੌਜੀ ਸੈਨਿਕਾਂ ਤੇ ਪੁਲਿਸ ਮੁਲਾਜ਼ਮਾਂ ਦਾ ਟੀਕਾਕਰਨ ਹੋਵੇਗਾ | ਇਸ ਮੌਕੇ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਜ਼ਿਲ੍ਹੇ ਅੰਦਰ ਕੋਵਿਡ-19 ਵੈਕਸੀਨ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਅੰਦਰ 4 ਸਥਾਨਾਂ, ਜਿਨ੍ਹਾਂ ਵਿਚ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ, ਸਿਵਲ ਹਸਪਤਾਲ ਬਟਾਲਾ, ਸੀ.ਐਚ.ਸੀ ਕਲਾਨੌਰ ਅਤੇ ਤਿੱਬੜੀ ਕੈਂਪ ਦੀ ਚੋਣ ਕੀਤੀ ਗਈ ਹੈ | ਪਹਿਲੇ ਪੜਾਅ ਤਹਿਤ ਰਜਿਸਟਰਡ ਹੋਏ ਕਰੀਬ 9 ਹਜ਼ਾਰ ਸਰਕਾਰੀ ਤੇ ਨਿੱਜੀ ਹੈਲਥ ਵਰਕਰਾਂ ਦਾ ਟੀਕਾਕਰਨ ਕੀਤਾ ਜਾਵੇਗਾ | ਹਰੇਕ ਟੀਕਾਕਰਨ ਸੈਸ਼ਨ ਦੇ ਪ੍ਰਬੰਧਨ ਲਈ 5 ਮੈਂਬਰੀ ਟੀਮ ਬਣਾਈ ਗਈ ਹੈ | ਉਨ੍ਹਾਂ ਦੱਸਿਆ ਕਿ ਟੀਮ ਦੀਆਂ ਨਿਰਧਾਰਿਤ ਜ਼ਿੰਮੇਵਾਰੀਆਂ ਮੁਤਾਬਿਕ ਪਹਿਲਾਂ ਵੈਕਸੀਨੇਸ਼ਨ ਅਧਿਕਾਰੀ ਐਾਟਰਸ 'ਤੇ ਇਹ ਯਕੀਨੀ ਬਣਾਏਗਾ ਕਿ ਸਿਰਫ਼ ਯੋਗ ਵੈਕਸੀਨੇਟਰ ਹੀ ਦਾਖਲ ਹੋਣ, ਦੂਜਾ ਵੈਕਸੀਨੇਸ਼ਨ ਅਧਿਕਾਰੀ ਕੋਵਿਨ ਐਪ 'ਤੇ ਲਾਭਪਾਤਰੀਆਂ ਦੀ ਤਸਦੀਕ ਕਰੇਗਾ, ਤੀਜਾ ਵੈਕਸੀਨੇਸ਼ਨ ਅਧਿਕਾਰੀ ਇੰਟ੍ਰਾ ਮਸਕੁਲਰ ਵਜੋਂ ਟੀਕਾ ਲਗਾਏਗਾ, ਚੌਥਾ ਵੈਕਸੀਨੇਸ਼ਨ ਅਧਿਕਾਰੀ ਏ.ਈ.ਐਫ.ਆਈ (ਟੀਕਾਕਰਨ ਤੋਂ ਬਾਅਦ ਐਡਵਰਸ ਈਫੈਕਟ) ਦੀ ਨਿਗਰਾਨੀ ਲਈ ਓਬਜ਼ਰਵੇਸ਼ਨ ਰੂਮ ਵਿਖੇ ਤਾਇਨਾਤ ਹੋਵੇਗਾ ਅਤੇ ਪੰਜਵਾਂ ਵੈਕਸੀਨੇਸ਼ਨ ਅਧਿਕਾਰੀ ਲਾਭਪਾਤਰੀਆਂ ਦੀ ਆਮਦ ਨੂੰ ਨਿਯੰਤਰਨ ਕਰਨ ਵਿਚ ਸਹਾਇਤਾ ਕਰੇਗਾ | ਇਸ ਮੌਕੇ ਡਾ: ਵਿਜੇ ਕੁਮਾਰ ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ, ਡਾ: ਮਨਚੰਦਾ, ਡਾ: ਭਾਰਤ ਭੂਸ਼ਨ ਐਸ.ਐਮ.ਓ, ਡਾ: ਚੇਤਨਾ ਐਸ.ਐਮ.ਓ ਗੁਰਦਾਸਪੁਰ | ਡਾ: ਅੰਕੁਰ ਅਤੇ ਸਮੂਹ ਸਟਾਫ਼ ਹਾਜ਼ਰ ਸੀ |

ਕੇਂਦਰ ਵਲੋਂ ਥੋਪੇ ਤਿੰਨ ਕਾਲੇ ਖੇਤੀ ਕਾਨੂੰਨ ਹਰ ਵਰਗ ਲਈ ਘਾਤਕ-ਮੰਗਲ ਸਿੰਘ

ਬਟਾਲਾ, 17 ਜਨਵਰੀ (ਕਾਹਲੋਂ)-ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ 'ਤੇ ਥੋਪੇ ਤਿੰਨ ਕਾਲੇ ਖੇਤੀ ਕਾਨੂੰਨ ਹਰ ਵਰਗ ਲਈ ਘਾਤਕ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਸ੍ਰੀ ਹਰਗੋਬਿੰਦਪੁਰ ਨੇ ਪਿੰਡ ਧੰਦੋਈ ਵਿਖੇ ਕੰਵਲਜੀਤ ਸਿੰਘ ਦੇ ...

ਪੂਰੀ ਖ਼ਬਰ »

12 ਬੋਤਲਾਂ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 17 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ 12 ਬੋਤਲਾਂ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਰੂੜ੍ਹ ਚੰਦ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ਅਜੇਪਾਲ ਦੀ ਹਾਜ਼ਰੀ ...

ਪੂਰੀ ਖ਼ਬਰ »

ਕਸਬਾ ਘੁਮਾਣ ਦੇ ਵਿਅਕਤੀ ਦੀ ਡੁਬਈ ਵਿਖੇ ਹਾਦਸੇ 'ਚ ਮੌਤ

ਘੁਮਾਣ, 17 ਜਨਵਰੀ (ਗੁਰਚਰਨਜੀਤ ਸਿੰਘ ਬਾਵਾ)-ਕਸਬਾ ਘੁਮਾਣ ਦੇ ਇਕ ਵਿਅਕਤੀ ਦੀ ਡੁਬਈ ਵਿਖੇ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਮੁਤਾਬਕ ਅਵਤਾਰ ਸਿੰਘ (46) ਪੁੱਤਰ ਹਰਭਜਨ ਸਿੰਘ, ਜੋ ਕਿ 10 ਸਾਲ ਤੋਂ ਡੁਬਈ ਵਿਖੇ ਟਰਾਲਾ ਚਲਾ ...

ਪੂਰੀ ਖ਼ਬਰ »

26 ਜਨਵਰੀ ਦੇ ਦਿੱਤੇ ਪ੍ਰੋਗਰਾਮ 'ਚ ਕਿਸਾਨਾਂ ਦੇ ਨਾਲ-ਨਾਲ ਸਾਰੇ ਵਰਗ ਸ਼ਮੂਲੀਅਤ ਕਰਨ-ਵਿਧਾਇਕ ਬਾਜਵਾ

ਬਟਾਲਾ, 17 ਜਨਵਰੀ (ਕਾਹਲੋਂ)-ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਦੇ ਦਿੱਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕਿਸਾਨਾਂ ਦੇ ਨਾਲ-ਨਾਲ ਹਰ ਵਰਗ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕਰੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਧਾਰੀਵਾਲ, 17 ਜਨਵਰੀ (ਸਵਰਨ ਸਿੰਘ)-ਇੱਥੋਂ ਨਜ਼ਦੀਕ ਜਾਪੂਵਾਲ-ਧਾਰੀਵਾਲ ਨੈਸ਼ਨਲ ਹਾਈਵੇ ਸਥਿਤ ਗੁਰਦੁਆਰਾ ਭੋਰਾ ਸਾਹਿਬ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਇਆ ਹੈ | ਇਸ ਸਬੰਧ ਵਿਚ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਮਾਲਕ ਸਵਰਨ ਸਿੰਘ ਪੁੱਤਰ ਪਿਆਰਾ ਸਿੰਘ ...

ਪੂਰੀ ਖ਼ਬਰ »

ਠਰੂ-ਠਰੂ ਵਾਲੀ ਠੰਢ 'ਚ ਕਿਸਾਨਾਂ ਦਿਖਾਈ ਗਰਮੀ, ਕੱਢਿਆ ਸੈਂਕੜੇ ਟਰੈਕਟਰਾਂ ਦਾ ਮਾਰਚ

ਕਾਲਾ ਅਫਗਾਨਾਂ/ਤਲਵੰਡੀ ਰਾਮਾਂ, 17 ਜਨਵਰੀ (ਰੰਧਾਵਾ/ਖਹਿਰਾ)-ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਥੋਪੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਸੈਂਕੜੇ ਟਰੈਕਟਰਾਂ ਦਾ ਕਾਫ਼ਲੇ ਨਾਲ ਪਹੁੰੰਚੇ ਵੱਖ-ਵੱਖ ਕਿਸਾਨ ...

ਪੂਰੀ ਖ਼ਬਰ »

ਟਿੱਪਰ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਦੀ ਮੌਤ

ਤਿੱਬੜ, 17 ਜਨਵਰੀ (ਭੁਪਿੰਦਰ ਸਿੰਘ ਬੋਪਾਰਾਏ)-ਪੁਲਿਸ ਥਾਣਾ ਤਿੱਬੜ ਦੇ ਪਿੰਡ ਮਾਨ ਦੇ ਰਕਬੇ ਵਿਚ ਗੁਰਦਾਸਪੁਰ ਤੋਂ ਸ੍ਰੀ ਹਰਗੋਬਿੰਦਪੁਰ ਮਾਰਗ 'ਤੇ ਦੇਰ ਰਾਤ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋਣ ਅਤੇ ਦੋ ਨੌਜਵਾਨਾਂ ਦੇ ਗੰਭੀਰ ...

ਪੂਰੀ ਖ਼ਬਰ »

ਤਿੱਬੜੀ ਪੁਲ ਨਜ਼ਦੀਕ ਮਰੇ ਪਏ ਪੰਛੀ ਮਿਲਣ ਨਾਲ ਲੋਕਾਂ ਅੰਦਰ ਡਰ ਦਾ ਮਾਹੌਲ

ਗੁਰਦਾਸਪੁਰ/ਪੁਰਾਣਾ ਸ਼ਾਲਾ, 17 ਜਨਵਰੀ (ਗੁਰਪ੍ਰਤਾਪ ਸਿੰਘ/ਅਸ਼ੋਕ ਸ਼ਰਮਾ)-ਬੀਤੇ ਕੱਲ੍ਹ ਤਿੱਬੜੀ ਪੁਲ ਕੋਲ ਕੁਝ ਮਰੇ ਹੋਏ ਪੰਛੀ ਮਿਲਣ ਕਾਰਨ ਆਸ-ਪਾਸ ਦੇ ਲੋਕਾਂ ਅੰਦਰ ਡਰ ਦਾ ਮਾਹੌਲ ਬਣਿਆ ਹੋਇਆ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਗਤਪੁਰ ਨਜ਼ਦੀਕ ਵੀ ਇਕ-ਦੋ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਡਾਇਰੈਕਟਰ ਜੇ.ਪੀ. ਸ਼ੂਰ ਵਲੋਂ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲਾਂ ਨਾਲ ਮੀਟਿੰਗ

ਗੁਰਦਾਸਪੁਰ, 17 ਜਨਵਰੀ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ.ਪਬਲਿਕ ਸਕੂਲ ਵਿਖੇ ਡਾਇਰੈਕਟਰ ਪਬਲਿਕ ਐਾਡ ਏਡਿਡ ਸਕੂਲ ਡੀ.ਏ.ਵੀ ਪੰਜਾਬ ਜੇ.ਪੀ.ਸ਼ੂਰ ਵਲੋਂ ਜ਼ਿਲ੍ਹੇ ਦੇ ਪਬਲਿਕ ਤੇ ਏਡਿਡ ਸਕੂਲਾਂ ਦੇ ਪਿ੍ੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਸੈਕਟਰੀ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੀ ਗਲਤੀ ਕਦੇ ਵੀ ਬਣ ਸਕਦੀ ਹੈ ਵੱਡੇ ਹਾਦਸੇ ਦਾ ਕਾਰਨ

ਗੁਰਦਾਸਪੁਰ, 17 ਜਨਵਰੀ (ਗੁਰਪ੍ਰਤਾਪ ਸਿੰਘ)-ਸਰਕਾਰੀ ਵਿਭਾਗਾਂ ਵਲੋਂ ਅਕਸਰ ਹੀ ਅਜਿਹੀਆਂ ਗ਼ਲਤੀਆਂ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਦਾ ਖ਼ਮਿਆਜ਼ਾ ਆਮ ਲੋਕਾਂ ਨੰੂ ਭੁਗਤਣਾ ਪੈਂਦਾ ਹੈ | ਅਜਿਹਾ ਹੀ ਕੁਝ ਪਿੰਡ ਬਰਿਆਰ ਦੀ ਕਾਲੋਨੀ ਵਿਖੇ ਦੇਖਣ ਨੰੂ ਮਿਲ ਰਿਹਾ ਹੈ, ...

ਪੂਰੀ ਖ਼ਬਰ »

ਤਾਲਿਬਪੁਰ ਸਮੇਤ ਹੋਰਨਾਂ ਪਿੰਡਾਂ ਦੇ ਸੇਵਾ ਕੇਂਦਰ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 17 ਜਨਵਰੀ (ਅਸ਼ੋਕ ਸ਼ਰਮਾ)-ਇੱਥੋਂ ਨਜ਼ਦੀਕੀ ਪੈਂਦੇ ਕਸਬਾ ਤਾਲਿਬਪੁਰ ਦਾ ਸੁਵਿਧਾ ਕੇਂਦਰ ਬੰਦ ਹੋਣ ਕਾਰਨ ਇਲਾਕੇ ਦੇ 30 ਪਿੰਡਾਂ ਦੇ ਲੋਕਾਂ ਨੰੂ ਆਪਣੇ ਕੰਮਕਾਜ ਕਰਵਾਉਣ ਲਈ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਪਿੰਡ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਲੱਗੇ ਪੱਕੇ ਕਿਸਾਨ ਮੋਰਚੇ ਦੇ 109ਵੇਂ ਦਿਨ 26ਵਾਂ ਜਥਾ ਭੁੱਖ ਹੜਤਾਲ 'ਤੇ ਬੈਠਾ

ਗੁਰਦਾਸਪੁਰ, 17 ਜਨਵਰੀ (ਗੁਰਪ੍ਰਤਾਪ ਸਿੰਘ)-ਅੱਜ ਕਿਸਾਨਾਂ ਵਲੋਂ ਗੁਰਦਾਸਪੁਰ ਸਟੇਸ਼ਨ 'ਤੇ ਕਾਲੇ ਕਾਨੰੂਨਾਂ ਖ਼ਿਲਾਫ਼ ਲਗਾਇਆ ਗਿਆ ਦਿਨ ਰਾਤ ਦਾ ਪੱਕਾ ਮੋਰਚਾ 109 ਦਿਨ ਪੂਰੇ ਕਰ ਗਿਆ ਹੈ | ਇਸ ਦੇ ਨਾਲ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ 24 ਘੰਟੇ ਦੀ ...

ਪੂਰੀ ਖ਼ਬਰ »

ਪਹਿਲਾਂ ਹੀ ਹਾਦਸਿਆਂ ਦਾ ਕਾਰਨ ਬਣ ਰਹੇ ਬਾਈਪਾਸਾਂ ਦੇ ਚੌਕਾਂ 'ਚ ਹੁਣ ਲਗਾਏ ਬੂਟੇ

ਗੁਰਦਾਸਪੁਰ, 17 ਜਨਵਰੀ (ਆਰਿਫ਼)-ਗੁਰਦਾਸਪੁਰ ਸ਼ਹਿਰ ਦੇ ਬਟਾਲਾ ਬਾਈਪਾਸ ਅਤੇ ਕਲਾਨੌਰ ਰੋਡ ਨੰੂ ਨਿਕਲੇ ਬਾਈਪਾਸ ਦੇ ਚੌਕ ਪਹਿਲਾਂ ਹੀ ਬੇਤਰਤੀਬ ਨਾਲ ਬਣੇ ਹੋਣ ਕਾਰਨ ਇੱਥੇ ਆਏ ਦਿਨ ਹਾਦਸੇ ਵਾਪਰਦੇ ਰਹਿੰਦੇ ਹਨ | ਇਨ੍ਹਾਂ ਚੌਕਾਂ ਵਿਚੋਂ ਬਰਿਆਰ ਬਾਈਪਾਸ ਚੌਕ ਤਾਂ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਕੱਢਿਆ ਵਿਸ਼ਾਲ ਟਰੈਕਟਰ ਮਾਰਚ

ਫਤਹਿਗੜ੍ਹ ਚੂੜੀਆਂ, 17 ਜਨਵਰੀ (ਧਰਮਿੰਦਰ ਸਿੰਘ ਬਾਠ)-26 ਜਨਵਰੀ ਨੂੰ ਦਿੱਲੀ ਵਿਖੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵਲੋਂ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਕੱਢੇ ਜਾ ਰਹੇ ਟਰੈਕਟਰ ਮਾਰਚ ਲਈ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਮੈਂਬਰਾਂ ਨੇ ਖੇਡ ਮੇਲਾ ਨਾ ਹੋਣ ਦਾ ਕੀਤਾ ਅਫ਼ਸੋਸ ਜ਼ਾਹਿਰ

ਘੁਮਾਣ, 17 ਜਨਵਰੀ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਵਲੋਂ 43ਵਾਂ ਖੇਡ ਮੇਲਾ 15, 16, 17 ਜਨਵਰੀ ਨੂੰ ਕਰਵਾਇਆ ਜਾਣਾ ਸੀ, ਪ੍ਰੰਤੂ ਇਹ ਖੇਡ ਮੇਲਾ ਸਿਆਸਤ ਦੀ ਭੇਟ ਚੜ੍ਹ ਗਿਆ ਤੇ ਮੁਲਤਵੀ ਕਰਨਾ ਪਿਆ | ਇਸ ਸਬੰਧੀ ਇਕ ਮੀਟਿੰਗ ਦÏਰਾਨ ਪ੍ਰਧਾਨ ਗੁਰਨਾਮ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਆਏ 11 ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਗੁਰਦਾਸਪੁਰ, 17 ਜਨਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਅੰਦਰ ਕੋਰੋਨਾ ਦੇ ਅੱਜ 11 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 305130 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ, ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਵਿਖੇ ਬੀ.ਐੱਡ ਲਈ 28 ਜਨਵਰੀ ਤੱਕ ਲਿਆ ਜਾ ਸਕਦਾ ਸਿੱਧਾ ਦਾਖ਼ਲਾ-ਐੱਮ.ਡੀ

ਗੁਰਦਾਸਪੁਰ, 17 ਜਨਵਰੀ (ਗੁਰਪ੍ਰਤਾਪ ਸਿੰਘ)-ਸ਼ਿਵਾਲਿਕ ਗਰੁੱਪ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ ਵਿਖੇ ਐਮ.ਡੀ.ਰਿਸ਼ਬਦੀਪ ਸਿੰਘ ਸੰਧੂ ਤੇ ਪਿ੍ੰਸੀਪਲ ਨਰਿੰਦਰ ਸਲਾਰੀਆ ਵਲੋਂ ਸਮੂਹ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਐਮ.ਡੀ. ਰਿਸ਼ਬਦੀਪ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਵਿਖੇ ਬੀ.ਐੱਡ ਲਈ 28 ਜਨਵਰੀ ਤੱਕ ਲਿਆ ਜਾ ਸਕਦਾ ਸਿੱਧਾ ਦਾਖ਼ਲਾ-ਐੱਮ.ਡੀ

ਗੁਰਦਾਸਪੁਰ, 17 ਜਨਵਰੀ (ਗੁਰਪ੍ਰਤਾਪ ਸਿੰਘ)-ਸ਼ਿਵਾਲਿਕ ਗਰੁੱਪ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ ਵਿਖੇ ਐਮ.ਡੀ.ਰਿਸ਼ਬਦੀਪ ਸਿੰਘ ਸੰਧੂ ਤੇ ਪਿ੍ੰਸੀਪਲ ਨਰਿੰਦਰ ਸਲਾਰੀਆ ਵਲੋਂ ਸਮੂਹ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਐਮ.ਡੀ. ਰਿਸ਼ਬਦੀਪ ਸਿੰਘ ਸੰਧੂ ਨੇ ...

ਪੂਰੀ ਖ਼ਬਰ »

26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਟਰੈਕਟਰ ਪਰੇਡ ਦੀ ਰਿਹਰਸਲ ਵਜੋਂ ਕਿਸਾਨਾਂ ਨੇ ਸ਼ਹਿਰ ਅੰਦਰ ਕੱਢੀ ਟਰੈਕਟਰ ਰੈਲੀ

ਗੁਰਦਾਸਪੁਰ, 17 ਜਨਵਰੀ (ਗੁਰਪ੍ਰਤਾਪ ਸਿੰਘ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਾਨੰੂਨਾਂ ਦੇ ਵਿਰੋਧ ਵਿਚ ਸ਼ੁਰੂ ਤੋਂ ਹੀ ਕਿਸਾਨ, ਮਜ਼ਦੂਰਾਂ ਵਲੋਂ ਸੰਘਰਸ਼ ਜਾਰੀ ਹੈ | ਜਦੋਂ ਕਿ ਪੰਜਾਬ ਅੰਦਰ ਸੰਘਰਸ਼ ਦੇ ਲਗਪਗ 109 ਅਤੇ ਦਿੱਲੀ ਦੀਆਂ ਸੀਮਾਵਾਂ 'ਤੇ 53 ਦਿਨ ਬੀਤ ਜਾਣ ...

ਪੂਰੀ ਖ਼ਬਰ »

26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਟਰੈਕਟਰ ਪਰੇਡ ਦੀ ਰਿਹਰਸਲ ਵਜੋਂ ਕਿਸਾਨਾਂ ਨੇ ਸ਼ਹਿਰ ਅੰਦਰ ਕੱਢੀ ਟਰੈਕਟਰ ਰੈਲੀ

ਗੁਰਦਾਸਪੁਰ, 17 ਜਨਵਰੀ (ਗੁਰਪ੍ਰਤਾਪ ਸਿੰਘ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਾਨੰੂਨਾਂ ਦੇ ਵਿਰੋਧ ਵਿਚ ਸ਼ੁਰੂ ਤੋਂ ਹੀ ਕਿਸਾਨ, ਮਜ਼ਦੂਰਾਂ ਵਲੋਂ ਸੰਘਰਸ਼ ਜਾਰੀ ਹੈ | ਜਦੋਂ ਕਿ ਪੰਜਾਬ ਅੰਦਰ ਸੰਘਰਸ਼ ਦੇ ਲਗਪਗ 109 ਅਤੇ ਦਿੱਲੀ ਦੀਆਂ ਸੀਮਾਵਾਂ 'ਤੇ 53 ਦਿਨ ਬੀਤ ਜਾਣ ...

ਪੂਰੀ ਖ਼ਬਰ »

26 ਦੇ ਟਰੈਕਟਰ ਮਾਰਚ ਲਈ ਪਿੰਡਾਂ 'ਚ ਲੋਕਾਂ ਨੂੰ ਕੀਤਾ ਜਾ ਰਿਹਾ ਲਾਮਬੰਦ

ਨਿੱਕੇ ਘੁੰਮਣ, 17 ਜਨਵਰੀ (ਸਤਬੀਰ ਸਿੰਘ ਘੁੰਮਣ)-ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸੈਲੋ ਪਲਾਂਟ ਛੀਨਾ ਰੇਲਵਾਲਾ ਵਿਖੇ ਕਿਸਾਨੀ ਕਾਨੂੰਨਾਂ ਨੂੰ ਲੈ ਕੇ ਬਣਿਆ ਪੱਕਾ ਰੋਸ ਧਰਨਾ ਅੱਜ 24ਵੇਂ ਦਿਨ ਵਿਚ ਦਾਖਲ ਹੋ ਗਿਆ | ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਟਰੈਕਟਰ ਮਾਰਚ 'ਚ ਅੰਗਹੀਣ ਨੌਜਵਾਨ, ਛੋਟੇ ਬੱਚੇ ਅਤੇ ਔਰਤਾਂ ਦੀ ਸ਼ਮੂਲੀਅਤ ਨਾਲ ਕਿਸਾਨਾਂ ਦੇ ਹੌ ਾਸਲੇ ਹੋਏ ਬੁਲੰਦ

ਵਡਾਲਾ ਗ੍ਰੰਥੀਆਂ, 17 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਸਥਾਨਕ ਕਸਬੇ ਤੋਂ ਨਿਕਲੇ ਟਰੈਕਟਰ ਮਾਰਚ ਵਿਚ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵਿਚ ਵੱਡਾ ਰੋਹ ਵੇਖਣ ਨੂੰ ਮਿਲਿਆ, ਉਥੇ ਇਸ ਟਰੈਕਟਰ ਮਾਰਚ ਵਿਚ ਅੰਗਹੀਣ ...

ਪੂਰੀ ਖ਼ਬਰ »

ਟਰੈਕਟਰ ਮਾਰਚ 'ਚ ਅੰਗਹੀਣ ਨੌਜਵਾਨ, ਛੋਟੇ ਬੱਚੇ ਅਤੇ ਔਰਤਾਂ ਦੀ ਸ਼ਮੂਲੀਅਤ ਨਾਲ ਕਿਸਾਨਾਂ ਦੇ ਹੌ ਾਸਲੇ ਹੋਏ ਬੁਲੰਦ

ਵਡਾਲਾ ਗ੍ਰੰਥੀਆਂ, 17 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਸਥਾਨਕ ਕਸਬੇ ਤੋਂ ਨਿਕਲੇ ਟਰੈਕਟਰ ਮਾਰਚ ਵਿਚ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵਿਚ ਵੱਡਾ ਰੋਹ ਵੇਖਣ ਨੂੰ ਮਿਲਿਆ, ਉਥੇ ਇਸ ਟਰੈਕਟਰ ਮਾਰਚ ਵਿਚ ਅੰਗਹੀਣ ...

ਪੂਰੀ ਖ਼ਬਰ »

ਮਾਤਾ ਜੋਗਿੰਦਰ ਕੌਰ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਧਾਰੀਵਾਲ, 17 ਜਨਵਰੀ (ਸਵਰਨ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਮਾਤਾ ਜੋਗਿੰਦਰ ਕੌਰ ਨਮਿੱਤ ਸ਼ਰਧਾਂਜਲੀ ਸਮਾਰੋਹ ਹੋਇਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ...

ਪੂਰੀ ਖ਼ਬਰ »

ਮਲੂਕ ਸਿੰਘ ਨੇ ਵਾਰਡ ਨੰਬਰ 13 'ਚ ਇੰਟਰਲਾਕ ਟਾਇਲਾਂ ਦਾ ਕੰਮ ਸ਼ੁਰੂ ਕਰਵਾਇਆ

ਫਤਹਿਗੜ੍ਹ ਚੂੜੀਆਂ, 17 ਜਨਵਰੀ (ਧਰਮਿੰਦਰ ਸਿੰਘ ਬਾਠ)-ਕੈਬਨਿਟ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਦੇ ਯਤਨਾਂ ਸਦਕਾ ਅਤੇ ਈ.ਓ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਫਤਹਿਗੜ੍ਹ ਚੂੜੀਆਂ ਵਾਰਡ ਨੰ: 13 ਵਿਖੇ ਕਾਂਗਰਸੀ ਆਗੂ ਮਲੂਕ ਸਿੰਘ ਹਵੇਲੀਆਂ, ਭਾਈ ਸੁੱਚਾ ਮਸੀਹ ਅਤੇ ...

ਪੂਰੀ ਖ਼ਬਰ »

ਨਰਿੰਜਣ ਸਿੰਘ ਸੱਭਰਵਾਲ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਧਾਰੀਵਾਲ, 17 ਜਨਵਰੀ (ਸਵਰਨ ਸਿੰਘ/ਰਮੇਸ਼ ਨੰਦਾ)-ਇਥੋਂ ਨਜ਼ਦੀਕ ਜਾਪੂਵਾਲ-ਧਾਰੀਵਾਲ ਨੈਸ਼ਨਲ ਹਾਈਵੇ ਸਥਿਤ ਗੁਰਦੁਆਰਾ ਭੌਰਾ ਸਾਹਿਬ ਵਿਖੇ ਨਰਿੰਜਣ ਸਿੰਘ ਸੱਭਰਵਾਲ ਨਮਿੱਤ ਸ਼ਰਧਾਂਜਲੀ ਸਮਾਰੋਹ ਹੋਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ...

ਪੂਰੀ ਖ਼ਬਰ »

ਪੰਜਾਬ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਕਿਸਾਨਾਂ ਦੇ ਟਰੈਕਟਰ ਮਾਰਚ 'ਚ ਵੱਧ ਚੜ੍ਹ ਕੇ ਕਰੇਗੀ ਸ਼ਮੂਲੀਅਤ-ਰਾਕੇਸ਼ ਵਿਲੀਅਮ

ਧਾਰੀਵਾਲ, 17 ਜਨਵਰੀ (ਜੇਮਸ ਨਾਹਰ)-ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਖੇ ਕੜਕਦੀ ਠੰਢ ਵਿਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਮੇਸ਼ਾ ਦੀ ਤਰ੍ਹਾਂ ਹਮਾਇਤ ਕਰਦਿਆਂ ਪੰਜਾਬ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ 26 ਜਨਵਰੀ ਨੂੰ ਵੀ ਦਿੱਲੀ ਵਿਖੇ ਕਿਸਾਨਾਂ ...

ਪੂਰੀ ਖ਼ਬਰ »

ਪੰਜਾਬ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਕਿਸਾਨਾਂ ਦੇ ਟਰੈਕਟਰ ਮਾਰਚ 'ਚ ਵੱਧ ਚੜ੍ਹ ਕੇ ਕਰੇਗੀ ਸ਼ਮੂਲੀਅਤ-ਰਾਕੇਸ਼ ਵਿਲੀਅਮ

ਧਾਰੀਵਾਲ, 17 ਜਨਵਰੀ (ਜੇਮਸ ਨਾਹਰ)-ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਖੇ ਕੜਕਦੀ ਠੰਢ ਵਿਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਮੇਸ਼ਾ ਦੀ ਤਰ੍ਹਾਂ ਹਮਾਇਤ ਕਰਦਿਆਂ ਪੰਜਾਬ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ 26 ਜਨਵਰੀ ਨੂੰ ਵੀ ਦਿੱਲੀ ਵਿਖੇ ਕਿਸਾਨਾਂ ...

ਪੂਰੀ ਖ਼ਬਰ »

ਪੱਗੜੀ ਸੰਭਾਲ ਜੱਟਾ ਲਹਿਰ ਵਲੋਂ ਭਲਕੇ ਭਾਜਪਾ ਪੰਜਾਬ ਪ੍ਰਧਾਨ ਦਾ ਘਿਰਾਓ ਕੀਤੇ ਜਾਣ ਸਬੰਧੀ ਮੀਟਿੰਗ

ਧਾਰੀਵਾਲ, 17 ਜਨਵਰੀ (ਜੇਮਸ ਨਾਹਰ)-ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਅਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਆਗੂ ਕੰਵਲਪ੍ਰੀਤ ਸਿੰਘ ਕਾਕੀ ਵਲੋਂ ਗੁਰਦੁਆਰਾ ਬੁਰਜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਬੇਟੀ ਨੂੰ ਬਚਾਉਣ, ਪੜ੍ਹਾਉਣ ਤੇ ਆਰਥਿਕ ਪੱਧਰ 'ਤੇ ਉੱਚਾ ਚੁੱਕਣ ਲਈ ਕਰ ਰਹੀ ਵਿਸ਼ੇਸ਼ ਉਪਰਾਲੇ-ਅਰੁਣਾ ਚੌਧਰੀ

ਦੀਨਾਨਗਰ, 17 ਜਨਵਰੀ (ਸੰਧੂ/ਸੋਢੀ/ਸ਼ਰਮਾ)-ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਨਵੀਆਂ ਜੰਮੀਆਂ ਧੀਆਂ ਦੇ ਸਨਮਾਨ ਵਿਚ ਲੋਹੜੀ ਸਮਾਗਮ ਪਿ੍ੰਸੀਪਲ ਡਾ: ਆਰ.ਕੇ. ਤੁਲੀ ਦੀ ਪ੍ਰਧਾਨਗੀ ਵਿਚ ਕਰਵਾਇਆ ਗਿਆ | ਜਿਸ ਵਿਚ ਕੈਬਨਿਟ ਮੰਤਰੀ ਪੰਜਾਬ ਅਰੁਣਾ ਚੌਧਰੀ ਦੀ ਮੁੱਖ ...

ਪੂਰੀ ਖ਼ਬਰ »

ਮਾਮਲਾ ਚਾਰ ਸਾਲਾਂ ਤੋਂ ਅਧਿਆਪਕਾਂ ਦੀ ਤਰੱਕੀ ਨਾ ਹੋਣ ਦਾ ਟੀਚਰਜ਼ ਯੂਨੀਅਨ ਵਲੋਂ ਡੀ.ਈ.ਓ. (ਐਲੀ:) ਦੇ ਦਫ਼ਤਰ ਸਾਹਮਣੇ ਲੜੀਵਾਰ ਧਰਨੇ

ਗੁਰਦਾਸਪੁਰ, 15 ਜਨਵਰੀ (ਸੁਖਵੀਰ ਸਿੰਘ ਸੈਣੀ)-ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਦੇ ਦਫ਼ਤਰ ਸਾਹਮਣੇ ਅਧਿਆਪਕਾਂ ਦੀ ਤਰੱਕੀ ਦੀ ਮੰਗ ਨੰੂ ਲੈ ਕੇ ਲੜੀਵਾਰ ਧਰਨੇ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪ.ਸ.ਸ.ਫ. ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਅੱਜ

ਦੀਨਾਨਗਰ, 16 ਜਨਵਰੀ (ਜਸਬੀਰ ਸਿੰਘ ਸੰਧੂ)-ਨਗਰ ਕੌਾਸਲ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ 18 ਜਨਵਰੀ ਨੰੂ ਕਵਾਲਿਟੀ ਯੂਨੀਫਾਰਮ ਦੇ ਸਾਹਮਣੇ ਪਾਰਟੀ ਦੇ ਦਫ਼ਤਰ ਵਿਖੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਦੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਰਾਸ਼ਨ ਡੀਪੂਆਂ ਦੀ ਕੀਤੀ ਅਲਾਟਮੈਂਟ

ਗੁਰਦਾਸਪੁਰ, 16 ਜਨਵਰੀ (ਆਰਿਫ਼)-ਹਲਕਾ ਵਿਧਾਇਕ ਗੁਰਦਾਸਪੁਰ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਅੱਜ ਸਥਾਨਿਕ ਪੰਚਾਇਤ ਭਵਨ ਵਿਖੇ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਰਾਸ਼ਨ ਡੀਪੂਆਂ ਦੀ ਅਲਾਟਮੈਂਟ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਐੱਸ.ਡੀ.ਐਮ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤਹਿਸ-ਨਹਿਸ ਕਰਨ ਲਈ ਕਿਸਾਨੀ ਸੰਘਰਸ਼ 'ਚ ਡਟੇ ਹਾਂ-ਕਾਹਲੋਂ

ਡੇਰਾ ਬਾਬਾ ਨਾਨਕ, 17 ਜਨਵਰੀ (ਅਵਤਾਰ ਸਿੰਘ ਰੰਧਾਵਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਲਈ 26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਸੱਦੇ 'ਤੇ ਸਾਨੂੰ ਸਭ ਨੂੰ ਯਤਨਸ਼ੀਲ ਕਦਮ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਰਾਮ ਥੰਮਣ ਜੀ ਵਿਖੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਅਖੰਡ ਪਾਠਾਂ ਦੀ ਲੜੀ ਸ਼ੁਰੂ

ਊਧਨਵਾਲ, 17 ਜਨਵਰੀ (ਪਰਗਟ ਸਿੰਘ)-ਗੁਰਦੁਆਰਾ ਤਪ ਅਸਥਾਨ ਬਾਬਾ ਰਾਮ ਥੰਮਣ ਜੀ ਅਤੇ ਦਮਦਮੀ ਟਕਸਾਲ ਦੀ ਜਥਾ ਭਿੰਡਰਾਂ ਮਹਿਤਾ ਦੀ ਸ਼ਾਖਾ ਪਿੰਡ ਮਨੇਸ਼ ਵਿਖੇ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ, ਸ਼ਹੀਦ ਭਾਈ ਅਮਰੀਕ ਸਿੰਘ ਅਤੇ ਹੋਰ ਸਮੂਹ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਲੀਵਾਲ, 17 ਜਨਵਰੀ (ਸੁੱਚਾ ਸਿੰਘ ਬੁੱਲੋਵਾਲ)-ਪਿੰਡ ਭਾਰਥਵਾਲ ਵਿਚ ਗੁਰਦੁਆਰਾ ਸਾਹਿਬ ਗੁਰੂ ਨਾਨਕ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਪੰਜ ਪਿਆਰਿਆਂ ਦੀ ਹਜ਼ੂਰੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਏ | ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਦੇ ਝੰਡੇ ਹੇਠ ਪਿੰਡ ਘੋੜੇਵਾਹ ਦੇ ਕਿਸਾਨਾਂ ਨੇ ਕੱਢਿਆ ਵਿਸ਼ਾਲ ਟਰੈਕਟਰ ਮਾਰਚ

ਕਾਹਨੂੰਵਾਨ/ਭੈਣੀ ਮੀਆਂ ਖਾਂ, 17 ਜਨਵਰੀ (ਜਸਪਾਲ ਸਿੰਘ ਸੰਧੂ/ਜਸਬੀਰ ਸਿੰਘ ਬਾਜਵਾ)-ਨਜ਼ਦੀਕੀ ਪਿੰਡ ਘੋੜੇਵਾਹ ਤੋਂ ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਦੇ ਝੰਡੇ ਹੇਠ ਇਕ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ | ਇਸ ਟਰੈਕਟਰ ਮਾਰਚ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਕਾਲਜ ਫਤਹਿਗੜ੍ਹ ਚੂੜੀਆਂ ਵਿਖੇ ਆਨਲਾਈਨ ਭਾਸ਼ਣ ਕਰਵਾਏ

ਫਤਹਿਗੜ੍ਹ ਚੂੜੀਆਂ, 17 ਜਨਵਰੀ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਤਹਿਗੜ੍ਹ ਚੂੜੀਆਂ ਵਿਖੇ ਪਿ੍ੰਸੀਪਲ ਪ੍ਰਦੀਪ ਕੌਰ ਦੀ ਰਹਿੁਨਮਾਈ ਹੇਠ ਯੁਵਾ ਦਿਹਾੜੇ ਨੂੰ ਸਮਰਪਿਤ ਵਿਦਿਆਰਥਣਾਂ ਦੇ ਰਾਜਨੀਤਕ ਵਿਗਿਆਨ ਦੇ ਆਨਲਾਈਨ ...

ਪੂਰੀ ਖ਼ਬਰ »

26 ਦੇ ਦਿੱਲੀ ਵਿਖੇ ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਲੈ ਕੇ ਮਾਹਲ ਵਲੋਂ ਵਿਸ਼ੇਸ਼ ਇਕੱਤਰਤਾ

ਧਾਰੀਵਾਲ, 17 ਜਨਵਰੀ (ਜੇਮਸ ਨਾਹਰ)-ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਸਿੱਧਵਾਂ ਵਿਖੇ ਅਕਾਲੀ ਆਗੂ ਗੁਰਪ੍ਰੀਤ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਵਲੋਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਦੇ ਝੰਡੇ ਹੇਠ ਪਿੰਡ ਘੋੜੇਵਾਹ ਦੇ ਕਿਸਾਨਾਂ ਨੇ ਕੱਢਿਆ ਵਿਸ਼ਾਲ ਟਰੈਕਟਰ ਮਾਰਚ

ਕਾਹਨੂੰਵਾਨ/ਭੈਣੀ ਮੀਆਂ ਖਾਂ, 17 ਜਨਵਰੀ (ਜਸਪਾਲ ਸਿੰਘ ਸੰਧੂ/ਜਸਬੀਰ ਸਿੰਘ ਬਾਜਵਾ)-ਨਜ਼ਦੀਕੀ ਪਿੰਡ ਘੋੜੇਵਾਹ ਤੋਂ ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਦੇ ਝੰਡੇ ਹੇਠ ਇਕ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ | ਇਸ ਟਰੈਕਟਰ ਮਾਰਚ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਅੱਜ

ਦੀਨਾਨਗਰ, 17 ਜਨਵਰੀ (ਜਸਬੀਰ ਸਿੰਘ ਸੰਧੂ)-ਨਗਰ ਕੌਾਸਲ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ 18 ਜਨਵਰੀ ਨੰੂ ਕਵਾਲਿਟੀ ਯੂਨੀਫਾਰਮ ਦੇ ਸਾਹਮਣੇ ਪਾਰਟੀ ਦੇ ਦਫ਼ਤਰ ਵਿਖੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਲੀਵਾਲ, 17 ਜਨਵਰੀ (ਸੁੱਚਾ ਸਿੰਘ ਬੁੱਲੋਵਾਲ)-ਪਿੰਡ ਭਾਰਥਵਾਲ ਵਿਚ ਗੁਰਦੁਆਰਾ ਸਾਹਿਬ ਗੁਰੂ ਨਾਨਕ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਪੰਜ ਪਿਆਰਿਆਂ ਦੀ ਹਜ਼ੂਰੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਏ | ...

ਪੂਰੀ ਖ਼ਬਰ »

ਪ੍ਰਤਾਪ ਵਰਲਡ ਸਕੂਲ ਮਾਪਿਆਂ ਦੇ ਸਹਿਯੋਗ ਨਾਲ 21 ਜਨਵਰੀ ਨੂੰ ਖੱੁਲੇ੍ਹਗਾ-ਪਿ੍ੰਸੀਪਲ ਸੁਬਰਾ ਰਾਣੀ

ਪਠਾਨਕੋਟ, 17 ਜਨਵਰੀ (ਸੰਧੂ)-ਕੋਵਿਡ-19 ਦੇ ਔਖੇ ਸਮੇਂ ਵਿਚ ਪੰਜਾਬ ਸਰਕਾਰ ਵਲੋਂ ਸਕੂਲਾਂ ਨੂੰ ਬੰਦ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਸਨ ਤੇ ਹੁਣ ਕੋਰੋਨਾ ਦਾ ਪ੍ਰਭਾਵ ਘੱਟ ਹੋਣ ਤੋਂ ਬਾਅਦ ਸੂਬਾ ਸਰਕਾਰ ਵਲੋਂ ਮੁੜ ਤੋਂ ਸਕੂਲਾਂ ਨੂੰ ਖੋਲ੍ਹਣ ਦੇ ਨਿਰਦੇਸ਼ ਜਾਰੀ ...

ਪੂਰੀ ਖ਼ਬਰ »

ਪਲਾਈ ਫੈਕਟਰੀ ਨੂੰ ਲੱਗੀ ਅੱਗ-ਇਕ ਕਰੋੜ ਤੋਂ ਵੱਧ ਦਾ ਹੋਇਆ ਨੁਕਸਾਨ

ਸ਼ਾਹਪੁਰ ਕੰਢੀ, 17 ਜਨਵਰੀ (ਰਣਜੀਤ ਸਿੰਘ)-ਪਠਾਨਕੋਟ-ਸ਼ਾਹਪੁਰ ਕੰਢੀ ਰੋਡ 'ਤੇ ਪਿੰਡ ਘੋਹ ਵਿਖੇ ਬੀਤੀ ਰਾਤ ਲਗਪਗ 1.30 ਵਜੇ ਦੇ ਕਰੀਬ ਪਲਾਈ ਫੈਕਟਰੀ ਨੰੂ ਅਚਾਨਕ ਅੱਗ ਲੱਗਣ ਕਾਰਨ ਲਗਪਗ 1 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਕਾਰੀਗਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਸ਼ਾਹਪੁਰ ਕੰਢੀ, 17 ਜਨਵਰੀ (ਰਣਜੀਤ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਪੁਰ ਕੰਢੀ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 17 ਜਨਵਰੀ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਮੀਰਪੁਰੀ ਦੀ ਦੇਖਰੇਖ ਹੇਠ ਸਥਾਨਕ ਗੁਰਦੁਆਰਾ ਸਿੰਘ ਸਭਾ ਅਬਰੋਲ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪ੍ਰਸਿੱਧ ਕਥਾਵਾਚਕ ਤੇ ...

ਪੂਰੀ ਖ਼ਬਰ »

ਗਊ ਸੇਵਾ ਸੰਮਤੀ ਦੇ ਮੈਂਬਰਾਂ ਨੇ ਨੰਗਲ ਸ਼ਮਸ਼ਾਨਘਾਟ ਵਿਖੇ ਸਫ਼ਾਈ ਤੇ ਬੂਟੇ ਲਗਾਉਣ ਦੀ ਚਲਾਈ ਮੁਹਿੰਮ

ਡਮਟਾਲ, 17 ਜਨਵਰੀ (ਰਾਕੇਸ਼ ਕੁਮਾਰ)-ਪਿੰਡ ਨੰਗਲ ਗਊ ਸੇਵਾ ਸੰਮਤੀ ਦੇ ਮੁਖੀ ਸੁਰੇਂਦਰ ਕੁਮਾਰ ਤੇ ਜੀ.ਓ.ਜੀ ਯਸ਼ਪਾਲ ਦੀ ਦੇਖਰੇਖ ਹੇਠ ਨੰਗਲ ਤਵੁਆ ਦੇ ਸ਼ਮਸ਼ਾਨਘਾਟ ਵਿਖੇ ਸਫ਼ਾਈ ਕਰਨ ਅਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ | ਇਸ ਮੌਕੇ ਮਾਸਟਰ ਦਿਨੇਸ਼ ਸ਼ਰਮਾ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀ ਕੱਢੀ

ਪਠਾਨਕੋਟ, 17 ਜਨਵਰੀ (ਸੰਧੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਗੁਰੂ ਨਾਨਕ ਦਰਬਾਰ ਭੜੋਲੀ ਕਲਾਂ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਦੇਖਰੇਖ ਹੇਠ ਪ੍ਰਭਾਤ ਫੇਰੀ ਕੱਢੀ ਗਈ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਆਜ਼ਾਦੀ ਦੇ 70 ਸਾਲਾਂ ਬਾਅਦ ਸਰਹੱਦੀ ਪਿੰਡ ਸਕੋਲ ਦੇ ਤਰਨਾਹ ਦਰਿਆ 'ਤੇ ਬਣੇਗਾ ਪੱਕਾ ਪੁਲ

ਬਮਿਆਲ, 17 ਜਨਵਰੀ (ਰਾਕੇਸ਼ ਸ਼ਰਮਾ)-ਆਜ਼ਾਦੀ ਦੇ 70 ਸਾਲ ਬੀਤ ਜਾਣ ਤੱਕ ਜਿੱਥੇ ਸਰਹੱਦ ਦੀ ਜ਼ੀਰੋ ਰੇਖਾ 'ਤੇ ਸਥਿਤ ਪਿੰਡ ਸਕੋਲ ਨਿਵਾਸੀ ਹਰ ਚੋਣਾਂ ਦੌਰਾਨ ਪੰਜਾਬ ਸਰਕਾਰ ਤੋਂ ਤਰਨਾਹ ਦਰਿਆ 'ਤੇ ਪੱਕੇ ਪੁਲ ਅਤੇ ਸੜਕ ਬਣਾਉਣ ਦੀ ਮੰਗ ਕਰਦੇ ਆ ਰਹੇ ਹਨ | ਪੰਜਾਬ ਵਿਚ ਬਹੁਤ ...

ਪੂਰੀ ਖ਼ਬਰ »

ਪੰਜਾਬ ਸਾਂਝਾ ਮੁਲਾਜ਼ਮ ਮੰਚ ਅਤੇ ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ਼ਾਹਪੁਰ ਕੰਢੀ, 17 ਜਨਵਰੀ (ਰਣਜੀਤ ਸਿੰਘ)-ਪੰਜਾਬ ਮੁਲਾਜ਼ਮ ਸਾਂਝਾ ਮੰਚ ਤੇ ਸਟੇਟ ਪੈਨਸ਼ਨਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਕਨਵੀਨਰ ਗੁਰਨਾਮ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸਟਾਫ਼ ਕਲੱਬ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਹੋਈ | ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਪੰਜਾਬ ਸਾਂਝਾ ਮੁਲਾਜ਼ਮ ਮੰਚ ਅਤੇ ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ਼ਾਹਪੁਰ ਕੰਢੀ, 17 ਜਨਵਰੀ (ਰਣਜੀਤ ਸਿੰਘ)-ਪੰਜਾਬ ਮੁਲਾਜ਼ਮ ਸਾਂਝਾ ਮੰਚ ਤੇ ਸਟੇਟ ਪੈਨਸ਼ਨਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਕਨਵੀਨਰ ਗੁਰਨਾਮ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸਟਾਫ਼ ਕਲੱਬ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਹੋਈ | ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਪਠਾਨਕੋਟ 'ਚ ਕੋਰੋਨਾ ਨਾਲ 1 ਹੋਰ ਮੌਤ, 9 ਨਵੇਂ ਕੇਸ ਆਏ ਸਾਹਮਣੇ

ਪਠਾਨਕੋਟ, 17 ਜਨਵਰੀ (ਆਸ਼ੀਸ਼ ਸ਼ਰਮਾ)-ਜ਼ਿਲ੍ਹਾ ਪਠਾਨਕੋਟ ਅੰਦਰ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 9 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਇਸ ਦੀ ਪੁਸ਼ਟੀ ਸਿਵਲ ਹਸਪਤਾਲ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX