ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  about 1 hour ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  about 3 hours ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  about 4 hours ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 4 hours ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 4 hours ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 5 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 5 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 5 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 6 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 6 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 6 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 6 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 7 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 7 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 7 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 7 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 8 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 8 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 8 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 9 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 9 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮਾਘ ਸੰਮਤ 552

ਬਠਿੰਡਾ

ਅਕਾਲੀ ਦਲ ਵਲੋਂ ਨਗਰ ਨਿਗਮ ਬਠਿੰਡਾ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਬਠਿੰਡਾ, 17 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ, ਬਠਿੰਡਾ ਦੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰਦਿਆਂ 17 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ, ਜਿਸ ਮਗਰੋਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਹੁਣ ਤੱਕ ਆਪਣੇ 40 ਉਮੀਦਵਾਰ ਐਲਾਨੇ ਜਾ ਚੁੱਕੇ ਹਨ | ਅੱਜ ਸ਼੍ਰੋਮਣੀ ਅਕਾਲੀ ਦਲ, ਬਠਿੰਡਾ ਸ਼ਹਿਰੀ ਦੇ ਦਫ਼ਤਰ ਵਿਖੇ ਸੀਨੀਅਰ ਪਾਰਟੀ ਆਗੂਆਂ ਸਿਕੰਦਰ ਸਿੰਘ ਮਲੂਕਾ ਕੌਮੀ ਪ੍ਰਧਾਨ ਕਿਸਾਨ ਵਿੰਗ, ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸਾਬਕਾ ਬਲਵੰਤ ਰਾਏ ਨਾਥ, ਸਾਬਕਾ ਪ੍ਰਧਾਨ ਦਲਜੀਤ ਸਿੰਘ ਬਰਾੜ, ਸ਼ਹਿਰੀ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ, ਪਾਰਟੀ ਦੇ ਬੁਲਾਰੇ ਚਮਕੌਰ ਸਿੰਘ ਮਾਨ, ਮੈਂਬਰ ਸ਼੍ਰੋਮਣੀ ਕਮੇਟੀ ਬੀਬੀ ਜੋਗਿੰਦਰ ਕੌਰ, ਸੀਨੀਅਰ ਆਗੂ ਨਿਰਮਲ ਸਿੰਘ ਸੰਧੂ, ਆਦਿ ਆਗੂਆਂ ਨੇ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕੀਤਾ, ਜਿਸ ਮਗਰੋਂ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ, ਮਨਤਾਰ ਸਿੰਘ ਬਰਾੜ ਅਤੇ ਸਰੂਪ ਚੰਦ ਸਿੰਗਲਾ ਨੇ ਪਾਰਟੀ ਦੀ ਤਰਫ਼ੋਂ 17 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਦੱਸਿਆ ਕਿ ਵਾਰਡ ਨੰਬਰ-1 ਤੋਂ ਅਮਨਦੀਪ ਕੌਰ ਪਤਨੀ ਰਣਦੀਪ ਸਿੰਘ ਰਾਣਾ, ਵਾਰਡ ਨੰਬਰ 3 ਤੋਂ ਸਿਮਰਨਜੀਤ ਕੌਰ ਪਤਨੀ ਸੁਖਦੇਵ ਸਿੰਘ ਸਿੱਧੂ, ਵਾਰਡ ਨੰ-4 ਤੋਂ ਸੰਜੀਵ ਕੁਮਾਰ ਪੁੱਤਰ ਤਰਸੇਮ ਚੰਦ, ਵਾਰਡ ਨੰ-5 ਤੋਂ ਸਰਬਜੀਤ ਕੌਰ ਬਰਾੜ ਪਤਨੀ ਸੁਖਦੇਵ ਸਿੰਘ ਬਰਾੜ, ਵਾਰਡ ਨੰਬਰ 12 ਤੋਂ ਗਣੇਸ਼ ਰਾਮ ਪੁੱਤਰ ਮਦਨ ਰਾਮ, ਵਾਰਡ ਨੰ 17 ਤੋ ਗੁਰਪ੍ਰੀਤ ਕੌਰ ਸਾਬਕਾ ਕੌਾਸਲਰ ਪਤਨੀ ਅਨੂਪ ਸਿੰਘ, ਵਾਰਡ ਨੰ-19 ਤੋਂ ਸ਼ੀਲਾ ਰਾਣੀ ਪਤਨੀ ਕਾਲੂ ਰਾਮ, ਵਾਰਡ ਨੰਬਰ 20 ਤੋਂ ਮੱਖਣ ਸਿੰਘ ਪੁੱਤਰ ਸਰਵਣ ਸਿੰਘ, ਵਾਰਡ ਨੰ 21 ਤੋ ਅਮਰਜੀਤ ਕੌਰ ਟੋਨੀ ਪਤਨੀ ਰਣਜੀਤ ਸਿੰਘ, ਵਾਰਡ ਨੰਬਰ 25 ਤੋਂ ਸਵਰਨ ਕੌਰ ਚੰਨੀ ਪਤਨੀ ਅਮਰ ਸਿੰਘ, ਵਾਰਡ ਨੰਬਰ 26 ਤੋਂ ਰਵਿੰਦਰ ਕੁਮਾਰ ਸ਼ਰਮਾ ਪੁੱਤਰ ਅਸ਼ੋਕ ਕੁਮਾਰ ਸ਼ਰਮਾ, ਵਾਰਡ ਨੰਬਰ 28 ਤੋਂ ਭੁਪਿੰਦਰ ਸਿੰਘ ਧਾਲੀਵਾਲ ਪੁੱਤਰ ਹਰਬੰਸ ਸਿੰਘ ਧਾਲੀਵਾਲ, ਵਾਰਡ ਨੰਬਰ 29 ਤੋਂ ਊਸ਼ਾ ਰਾਣੀ ਪਤਨੀ ਰਾਕੇਸ਼ ਕੁਮਾਰ, ਵਾਰਡ ਨੰਬਰ 40 ਤੋ ਗੁਰਬਚਨ ਸਿੰਘ ਖੁੁੰਬਣ ਸਾਬਕਾ ਕੌਾਸਲਰ ਪੁੱਤਰ ਚੰਨਣ ਸਿੰਘ, ਵਾਰਡ ਨੰਬਰ 42 ਤੋ ਬੰਤ ਸਿੰਘ ਸਿੱਧੂ ਪੁੱਤਰ ਬੱਬਰ ਸ਼ੇਰ ਸਿੰਘ, ਵਾਰਡ ਨੰਬਰ 47 ਤੋ ਆਰਤੀ ਨਿਧਾਨੀਆਂ ਪਤਨੀ ਗੌਰਵ ਨਿਧਾਨੀਆਂ ਅਤੇ ਵਾਰਡ ਨੰਬਰ 50 ਤੋਂ ਜਲੰਧਰ ਸਿੰਘ ਪੁੱਤਰ ਸ਼ੇਰ ਸਿੰਘ ਆਦਿ ਨੂੰ ਪਾਰਟੀ ਉਮੀਦਵਾਰ ਬਣਾਇਆ ਗਿਆ ਹੈ | ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਚਮਕੌਰ ਸਿੰਘ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਨੇ ਸਾਂਝੀ ਕੀਤੀ ਹੈ |

ਪੰਜਾਬ ਕੇਂਦਰੀ ਯੂਨੀਵਰਸਿਟੀ ਵਲੋਂ ਦੋ-ਰੋਜ਼ਾ ਵੈਬੀਨਾਰ ਲੜੀ

ਬਠਿੰਡਾ, 17 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (ਸੀ.ਯੂ.ਪੀ.) ਦੇ ਪੰਜਾਬੀ ਵਿਭਾਗ ਨੇ ਵਾਈਸ ਚਾਂਸਲਰ ਪ੍ਰੋਫ਼ੈਸਰ ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਸਰਪ੍ਰਸਤੀ ਹੇਠ 'ਪੰਜਾਬੀ ਭਾਸ਼ਾ ਦਾ ਹੋਰ ਭਾਸ਼ਾਵਾਂ ਨਾਲ ਸਬੰਧ' ਵਿਸ਼ੇ 'ਤੇ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 2 ਜ਼ਖ਼ਮੀ

ਬਠਿੰਡਾ, 17 ਜਨਵਰੀ (ਅਵਤਾਰ ਸਿੰਘ)-ਸਥਾਨਕ ਗੋਨਿਆਣਾ ਰੋਡ 'ਤੇ 2 ਮੋਟਰਸਾਈਕਲ ਸਵਾਰ ਆਪਣੇ ਮੋਟਰਸਾਈਕਲ ਦਾ ਸੰਤੁਲਨ ਨਾ ਸੰਭਾਲ ਸਕੇ ਅਤੇ ਸੜਕ 'ਤੇ ਡਿਗ ਕੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਪਾਕੇ ਸਹਾਰਾ ਜਨ ਸੇਵਾ ਦੇ ਮੈਂਬਰ ਟੇਕ ਚੰਦ ਤੇ ਮਨੀਕਰਨ ਘਟਨਾ ਸਥਾਨ 'ਤੇ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ

ਮਨਪ੍ਰੀਤ ਸਿੰਘ ਬਾਦਲ ਨੇ ਉਮੀਦਵਾਰਾਂ ਦੇ ਹੱਕ 'ਚ ਕੀਤੀਆਂ ਨੁੱਕੜ ਮੀਟਿੰਗਾਂ

ਬਠਿੰਡਾ, 17 ਜਨਵਰੀ (ਸ.ਰ)- ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਨਗਰ ਨਿਗਮ ਚੋਣਾਂ ਵਿਚ ਉਤਾਰੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਅੱਜ ਫੇਰ ਚੋਣ ਪ੍ਰਚਾਰ ਕੀਤਾ | ਉਨ੍ਹਾਂ ਵੱਖ-ਵੱਖ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀਆਂ ਅਤੇ ਨੁੱਕੜ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

ਬਠਿੰਡਾ, 17 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੀ. ਆਈ. ਏ. ਸਟਾਫ਼-1, ਬਠਿੰਡਾ ਦੀ ਟੀਮ ਨੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਐਸ. ਆਈ. ਹਰਜੀਵਨ ਸਿੰਘ ਮੁਤਾਬਿਕ ਮੋਟਰਸਾਈਕਲ ਦੀ ਪਹਿਚਾਣ ਜਗਦੀਪ ਸ਼ਰਮਾ ਵਾਸੀ ...

ਪੂਰੀ ਖ਼ਬਰ »

ਹੱਥ ਦੀਆਂ ਨਸਾਂ ਕੱਟ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼

ਬਠਿੰਡਾ, 17 ਜਨਵਰੀ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਪ੍ਰਤਾਪ ਨਗਰ ਦੇ ਪਰਿਵਾਰ ਵਲੋਂ ਸ੍ਰੀ ਹਨੂੰੂਮਾਨ ਸੇਵਾ ਸੰਮਤੀ ਨੂੰ ਸੂਚਨਾ ਦਿੱਤੀ ਕਿ ਸੁਮਿਤ ਕੁਮਾਰ (35) ਜ਼ਖ਼ਮੀ ਹੋ ਗਿਆ, ਸੋ ਉਨ੍ਹਾਂ ਦਾ ਮੈਂਬਰ ਤਰਸੇਮ ਗਰਗ ਆਪਣੀ ਐਾਬੂਲੈਂਸ ਸਮੇਤ ਘਟਨਾ ਸਥਾਨ 'ਤੇ ਪਹੰੁਚੇ, ...

ਪੂਰੀ ਖ਼ਬਰ »

ਰਾਮਪੁਰਾ ਫੂਲ ਦੇ ਰੇਲਵੇ ਮੋਰਚੇ 'ਚ ਕਿਸਾਨਾਂ ਦਾ ਜੋਸ਼ ਬਰਕਰਾਰ

ਰਾਮਪੁਰਾ ਫੂਲ, 17 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਸ਼ਹਿਰ ਦੇ ਰੇਲ ਮੋਰਚੇ ਵਿਚ ਕੜਕਵੀਂ ਠੰਢ ਦੇ ਬਾਵਜੂਦ ਕਿਸਾਨਾਂ ਦਾ ਜੋਸ਼ ਬਰਕਰਾਰ ਹੈ | ਇਕੱਠ ਨੇ ਚਿਤਾਵਨੀ ਦਿੱਤੀ ਹੈ ਕਿ ਕੇਂਦਰ ਸਰਕਾਰ ਕਿੰਨਾ ਮਰਜ਼ੀ ਜ਼ੋਰ ਲਾ ਲਵੇ, ਉਹ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ...

ਪੂਰੀ ਖ਼ਬਰ »

ਰੋਸ ਪ੍ਰਗਟ ਕਰਕੇ ਕੀਤੀ ਕਿਸਾਨ ਸੰਘਰਸ਼ ਦੀ ਹਮਾਇਤ

ਬਠਿੰਡਾ, 17 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਸੱਦੇ 'ਤੇ ਅੱਜ ਬਠਿੰਡਾ ਸ਼ਹਿਰ ਦੇ ਸਮੂਹ ਲੇਖਕਾਂ ਤੇ ਸਾਹਿਤਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸਥਾਨਕ ਟੀਚਰਜ਼ ਹੋਮ ਇਕੱਠੇ ਹੋਣ ਮਗਰੋਂ ਸੰਘ ਦੇ ਸਕੱਤਰ ਜਸਪਾਲ ਮਾਨਖੇੜਾ ਦੀ ...

ਪੂਰੀ ਖ਼ਬਰ »

ਚੋਣਾਂ ਦਾ ਐਲਾਨ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜਿਸ਼-ਨੰਗਲਾ

ਰਾਮਾਂ ਮੰਡੀ, 17 ਜਨਵਰੀ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਵਲੋਂ ਬੀਤੇ ਦਿਨ ਨਗਰ ਨਿਗਮਾਂ, ਨਗਰ ਪੰਚਾਇਤਾਂ ਅਤੇ ਨਗਰ ਕੌਾਸਲਾਂ ਲਈ ਚੋਣਾਂ ਲਈ ਕੀਤੀ ਗਈ ਤਾਰੀਖ਼ ਦੇ ਐਲਾਨ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ/ਉਗਰਾਹਾਂ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਯੋਧਾ ...

ਪੂਰੀ ਖ਼ਬਰ »

ਤਰਸੇਮ ਨਾਗਰ ਵਲੋਂ ਐਸ.ਏ.ਡੀ. ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਰਾਮਾਂ ਮੰਡੀ, 17 ਜਨਵਰੀ (ਤਰਸੇਮ ਸਿੰਗਲਾ)-ਐਸ. ਏ. ਡੀ. ਦੇ ਬੀ. ਸੀ.ਵਿੰਗ ਦੇ ਸਾਬਕਾ ਸ਼ਹਿਰੀ ਪ੍ਰਧਾਨ ਤਰਸੇਮ ਨਾਗਰ ਨੇ ਅੱਜ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਆਪਣਾ ਅਸਤੀਫ਼ਾ ਦਲ ਸ਼ਹਿਰੀ ਪ੍ਰਧਾਨ ਸਤਵੀਰ ਸਿੰਘ ਅਸੀਜਾ ਨੂੰ ਸੌਾਪ ...

ਪੂਰੀ ਖ਼ਬਰ »

ਪਿੰਡਾਂ ਦੇ ਕਿਸਾਨਾਂ ਨੇ 26 ਦੀ ਪਰੇਡ ਨੂੰ ਲੈ ਕੇ ਕੱਢੀ ਟਰੈਕਟਰ ਰੈਲੀ

ਮੌੜ ਮੰਡੀ, 17 ਜਨਵਰੀ (ਗੁਰਜੀਤ ਸਿੰਘ ਕਮਾਲੂ)- ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ 26 ਜਨਵਰੀ ਦੀ ਦਿੱਲੀ ਵਿਖੇ ਕੀਤੀ ਜਾਣਾ ਵਾਲੀ ਟਰੈਕਟਰ ਰੈਲੀ ਨੂੰ ਲੈ ਕੇ ਮੌੜ ਬਲਾਕ ਦੇ ਕਈ ਪਿੰਡਾਂ ਵਿਚ ਟਰੈਕਟਰ ਰੈਲੀ ਕੀਤੀ ਗਈ | ਇਹ ਰੈਲੀ ਵਿਚ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਵਲੋਂ ਦਿੱਲੀ ਮੋਰਚੇ ਦੇ ਸ਼ਹੀਦਾਂ ਤੇ ਸੈਨਿਕਾਂ ਦੀ ਯਾਦ 'ਚ ਅਖੰਡ ਪਾਠ

ਮਹਿਰਾਜ, 17 ਜਨਵਰੀ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਦੇ ਸਾਬਕਾ ਫ਼ੌਜੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਾਸਦੇਵ ਸ਼ਰਮਾ ਦੀ ਅਗਵਾਈ ਹੇਠ ਦਿੱਲੀ ਮੋਰਚੇ ਵਿਚ ਸ਼ਹੀਦ ਹੋਏ ਕਿਸਾਨ ਅਤੇ ਗਲਵਾਨ ਘਾਟੀ ਚਾਈਨਾ ਦੇ ਬਾਰਡਰ 'ਤੇ ਸ਼ਹੀਦ ਹੋਏ ਫ਼ੌਜੀਆਂ ਦੀ ਯਾਦ ਵਿਚ ਰੱਖੇ ...

ਪੂਰੀ ਖ਼ਬਰ »

ਦਿੱਲੀ ਕਿਸਾਨ ਅੰਦੋਲਨ 'ਚ ਚਾਉਕੇ ਦੇ ਸਰਾਂ ਪਰਿਵਾਰ ਵਲੋਂ ਗਰਮ ਕੱਪੜੇ ਤੇ ਦੁੱਧ ਦੀ ਸੇਵਾ

ਚਾਉਕੇ, 17 ਜਨਵਰੀ (ਮਨਜੀਤ ਸਿੰਘ ਘੜੈਲੀ)- ਪਿੰਡ ਚਾਉਕੇ ਤੋਂ ਕਿਸਾਨ ਅੰਦੋਲਨ ਦਿੱਲੀ ਮੋਰਚੇ 'ਚ ਜਾ ਕੇ ਸਰਾਂ ਪਰਿਵਾਰ ਵਲੋਂ ਗਰਮ ਕੱਪੜੇ ਅਤੇ ਪੈਕੇਟ ਬੰਦ ਦੁੱਧ ਦੀ ਸੇਵਾ ਕੀਤੀ ਗਈ | ਇਸ ਮੌਕੇ ਤੇਜਾ ਸਿੰਘ ਅਕਾਲੀ ਸਰਾਂ, ਗੁਰਮੇਲ ਸਿੰਘ ਸਰਾਂ, ਗੁਰਬਿੰਦਰ ਸਿੰਘ ਵਿੱਕੀ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਦੀ ਮੀਟਿੰਗ ਹੋਈ 19 ਨੂੰ ਸੀਂਗੋ ਵਿਖੇ ਹੋਵੇਗੀ ਕਿਸਾਨ ਕਾਨਫ਼ਰੰਸ

ਤਲਵੰਡੀ ਸਾਬੋ, 17 ਜਨਵਰੀ (ਰਣਜੀਤ ਸਿੰਘ ਰਾਜੂ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇਕ ਜ਼ਰੂਰੀ ਮੀਟਿੰਗ ਬਲਾਕ ਪ੍ਰਧਾਨ ਮਹਿੰਮਾ ਸਿੰਘ ਚੱਠੇਵਾਲਾ ਦੀ ਅਗਵਾਈ ਹੇਠ ਸਥਾਨਕ ਗੁ: ਬੁੰਗਾ ਮਸਤੂਆਣਾ ਸਾਹਿਬ ਵਿਖੇ ਹੋਈ, ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਦੀ ...

ਪੂਰੀ ਖ਼ਬਰ »

ਦਰਾਜ਼ (ਤਪਾ) ਤੋਂ ਆ ਕੇ ਸਿੱਧੂ ਗੋਤ ਦੇ ਲੋਕਾਂ ਦਾ ਵਸਾਇਆ ਪਿੰਡ ਸਵੈਚ

ਗੁਰਜੀਤ ਸਿੰਘ ਕਮਾਲੂ 99143-00953 ਮੌੜ ਮੰਡੀ-ਪਿੰਡਸਵੈਚ ਮੌੜ ਮੰਡੀ ਤੋਂ 10 ਕਿੱਲੋਮੀਟਰ ਦੱਖਣ ਪੱਛਮ ਵੱਲ ਸਥਿਤ ਹੈ | ਇਹ ਪਿੰਡ ਬਠਿੰਡਾ ਜ਼ਿਲੇ੍ਹ ਦਾ ਆਖ਼ਰੀ ਪਿੰਡ ਹੈ | ਇਸ ਪਿੰਡ ਦੀਆਂ ਤਿੰਨ ਹੱਦਾਂ ਮਾਨਸਾ ਜ਼ਿਲੇ੍ਹ ਦੇ ਪਿੰਡਾਂ ਨਾਲ ਲਗਦੀਆਂ ਹਨ | ਇਹ ਪਿੰਡ ਰਾਜਗੜ੍ਹ ...

ਪੂਰੀ ਖ਼ਬਰ »

ਕੋਟਸ਼ਮੀਰ ਤੋਂ ਕੌ ਾਸਲਰ ਦੇ 2 ਉਮੀਦਵਾਰ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਕੋਟਫੱਤਾ, 17 ਜਨਵਰੀ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਨਗਰ ਪੰਚਾਇਤ ਚੋਣਾਂ ਦਾ ਬਿਗਲ ਵਜਦਿਆਂ ਹੀ ਉਸ ਸਮੇਂ ਕਰਾਰਾ ਝਟਕਾ ਲੱਗਾ, ਜਦ ਨਗਰ ਪੰਚਾਇਤ ਚੋਣਾਂ ਲਈ ਕੌਾਸਲਰ ਉਮੀਦਵਾਰਾਂ ਵਜੋਂ ਵਿਚਰ ਰਹੇ ਦੋ ਉਮੀਦਵਾਰਾਂ ਵਾਰਡ ਨੰ. ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦਾ ਚੋਣ ਇਜਲਾਸ

ਨਥਾਣਾ, 17 ਜਨਵਰੀ (ਗੁਰਦਰਸ਼ਨ ਲੁੱਧੜ)- ਪਿੰਡ ਗੋਬਿੰਦਪੁਰਾ ਵਿਖੇ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨਥਾਣਾ ਇਕਾਈ ਦਾ ਚੋਣ ਇਜਲਾਸ ਬੁਲਾਇਆ ਗਿਆ | ਜਿਸ ਵਿਚ ਚੋਣ ਨਿਗਰਾਨ ਮੇਵਾ ਸਿੰਘ ਸਿਵੀਆਂ ਦੀ ਹਾਜ਼ਰੀ ਵਿਚ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਅਤੇ ...

ਪੂਰੀ ਖ਼ਬਰ »

ਜਿਆਣੀ ਦੇ ਘਰ ਅੱਗੇ ਪ੍ਰਦਰਸ਼ਨ ਕਰਨ ਲਈ ਬਠਿੰਡਾ ਤੋਂ ਜਾਵੇਗਾ ਔਰਤਾਂ ਦਾ ਜਥਾ

ਬੱਲੂਆਣਾ, 17 ਜਨਵਰੀ (ਗੁਰਨੈਬ ਸਾਜਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਕਮੇਟੀ ਮੈਂਬਰ ਜਗਸੀਰ ਸਿੰਘ ਝੁੰਬਾ ਦੀ ਅਗਵਾਈ ਹੇਠ ਬਠਿੰਡਾ ਦਿਹਾਤੀ ਦੇ ਪਿੰਡ ਚੁੱਘੇ ਖ਼ੁਰਦ, ਕਰਮਗੜ੍ਹ ਸੱਤ੍ਹਰਾਂ, ਚੁੱਘੇ ਕਲਾਂ, ਬਹਿਮਣ ਦੀਵਾਨਾ ਤੇ ਬੀੜ ਬਹਿਮਣ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਦੀ ਮੀਟਿੰਗ ਹੋਈ 19 ਨੂੰ ਸੀਂਗੋ ਵਿਖੇ ਹੋਵੇਗੀ ਕਿਸਾਨ ਕਾਨਫ਼ਰੰਸ

ਤਲਵੰਡੀ ਸਾਬੋ, 17 ਜਨਵਰੀ (ਰਣਜੀਤ ਸਿੰਘ ਰਾਜੂ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇਕ ਜ਼ਰੂਰੀ ਮੀਟਿੰਗ ਬਲਾਕ ਪ੍ਰਧਾਨ ਮਹਿੰਮਾ ਸਿੰਘ ਚੱਠੇਵਾਲਾ ਦੀ ਅਗਵਾਈ ਹੇਠ ਸਥਾਨਕ ਗੁ: ਬੁੰਗਾ ਮਸਤੂਆਣਾ ਸਾਹਿਬ ਵਿਖੇ ਹੋਈ, ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਦੀ ...

ਪੂਰੀ ਖ਼ਬਰ »

ਨਾਮਧਾਰੀ ਸ਼ਹੀਦ ਵਰਿਆਮ ਸਿੰਘ ਮਹਿਰਾਜ ਦਾ ਸ਼ਹੀਦੀ ਸਮਾਗਮ ਅੱਜ

ਮਹਿਰਾਜ, 17 ਜਨਵਰੀ (ਸੁਖਪਾਲ ਮਹਿਰਾਜ)- ਨਾਮਧਾਰੀ ਵਰਿਆਮ ਸਿੰਘ ਮਹਿਰਾਜ ਜਿਨ੍ਹਾਂ ਨੂੰ ਅੰਗਰੇਜ਼ ਹਕੂਮਤ ਨੇ ਮਲੇਰਕੋਟਲਾ ਸਾਕੇ ਦੇ ਸ਼ਹੀਦੀ ਕਾਂਡ ਦੌਰਾਨ 18 ਜਨਵਰੀ 1872 ਨੂੰ ਤੋਪਾਂ ਨਾਲ ਉਡਾ ਕੇ ਸ਼ਹੀਦ ਕਰ ਦਿੱਤਾ ਸੀ, ਨੂੰ ਸਮਰਪਿਤ ਸ਼ਹੀਦੀ ਸਮਾਗਮ 18 ਜਨਵਰੀ ਨੂੰ ...

ਪੂਰੀ ਖ਼ਬਰ »

ਕੋਟਫੱਤਾ 'ਚ ਕਾਂਗਰਸ ਵਲੋਂ ਨਗਰ ਕੌ ਾਸਲ ਚੋਣਾਂ ਲਈ ਮੁਹਿੰਮ ਸ਼ੁਰੂ

ਕੋਟਫੱਤਾ, 17 ਜਨਵਰੀ (ਰਣਜੀਤ ਸਿੰਘ ਬੁੱਟਰ)- ਨਗਰ ਕੌਾਸਲ ਚੋਣਾਂ ਦਾ ਬਿਗਲ ਵੱਜਦਿਆਂ ਹੀ ਉਮੀਦਵਾਰ ਵੋਟਰਾਂ ਦੇ ਬੂਹਿਆਂ ਤੇ ਪਹੁੰਚਣੇ ਸ਼ੁਰੂ ਹੋ ਗਏ ਹਨ ਇਸ ਲੜੀ ਤਹਿਤ ਕੋਟਫੱਤਾ ਦੇ ਵਾਰਡ ਨੰ. 10 ਤੋਂ ਕਾਂਗਰਸ ਦੇ ਉਮੀਦਵਾਰ ਇਕਬਾਲ ਸਿੰਘ ਢਿੱਲੋਂ ਜੋ ਨਗਰ ਕੌਾਸਲ ...

ਪੂਰੀ ਖ਼ਬਰ »

ਡਾ: ਜਸਵੰਤ ਸਿੰਘ ਬੁੱਗਰਾਂ ਵਲੋਂ ਕਿਸਾਨੀ ਮੋਰਚੇ 'ਚ ਲਾਇਬ੍ਰੇਰੀ ਲਈ ਕਿਤਾਬਾਂ ਭੇਟ

ਚਾਉਕੇ, 17 ਜਨਵਰੀ (ਮਨਜੀਤ ਸਿੰਘ ਘੜੈਲੀ)- ਪਿਛਲੇ ਕਾਫ਼ੀ ਦਿਨਾਂ ਤੋਂ ਦਿੱਲੀ ਬਾਰਡਰਾਂ 'ਤੇ ਚੱਲ ਰਹੇ ਕਿਸਾਨੀ ਮੋਰਚੇ 'ਚ ਵਿਦਵਾਨਾਂ, ਕਾਲਜ-ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਲੋਂ ਲਾਇਬ੍ਰੇਰੀਆਂ ਖੋਲ੍ਹੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਸਵੰਤ ...

ਪੂਰੀ ਖ਼ਬਰ »

ਸੰਮਨ ਕੱਢਣ ਵਾਲੇ ਅਧਿਕਾਰੀਆਂ ਤੇ ਸਰਕਾਰ ਨੂੰ ਪਾਰਟੀ ਬਣਾ ਕੇ ਦਾਇਰ ਕਰੋ ਮਾਣਹਾਨੀ ਦੇ ਕੇਸ-ਹਰਪਾਲ ਖਾਰਾ

ਬਠਿੰਡਾ, 17 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੌਮੀ ਜਾਂਚ ਏਜੰਸੀ (ਐਨ. ਆਈ.ਏ.) ਵਲੋਂ ਕਿਸਾਨ ਸੰਘਰਸ਼ ਨਾਲ ਜੁੜੇ ਦਰਜਨ ਤੋਂ ਵੱਧ ਲੋਕਾਂ ਨੂੰ ਕੱਢੇ ਨੋਟਿਸ ਤੋਂ ਡਰਨ ਦੀ ਲੋੜ ਨਹੀਂ ਕਿਉਂਕਿ ਯੂ.ਏ.ਪੀ.ਏ. ਕਾਨੂੰਨ ਤਹਿਤ ਦੇਸ਼ ਅੰਦਰ ਦੰਗਾ ਫੈਲਾਉਣ ਦਾ ਪਰਚਾ ਦਰਜ ...

ਪੂਰੀ ਖ਼ਬਰ »

ਬਠਿੰਡਾ ਸੋਸ਼ਲ ਗਰੁੱਪ ਨੇ ਕਾਂਗਰਸ ਦੇ ਬਾਗ਼ੀ ਉਮੀਦਵਾਰ ਨੂੰ ਵਾਰਡ-28 ਤੋਂ ਉਤਾਰਿਆ ਮੈਦਾਨ 'ਚ

ਬਠਿੰਡਾ, 17 ਜਨਵਰੀ (ਅਵਤਾਰ ਸਿੰਘ)- ਠੰਢ ਦਾ ਜਿਨ੍ਹਾਂ ਜੋਰ ਪੈ ਰਿਹਾ ਹੈ, ਉੱਥੇ ਹੀ ਨਗਰ ਨਿਗਮ ਦੀਆਂ ਹੋ ਰਹੀਆਂ ਕੌਾਸਲਰਾਂ ਦੀਆਂ ਚੋਣਾਂ ਨੇ ਲੋਕਾਂ ਵਿਚ ਗਰਮੀ ਪੈਦਾ ਕਰ ਦਿੱਤੀ ਹੈ | ਸਿਆਸੀ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਿਆ ਹੈ ਅਤੇ ਰਾਜਨੀਤਕ ਪਾਰਟੀਆਂ ਵਲੋਂ ...

ਪੂਰੀ ਖ਼ਬਰ »

ਐਨ.ਐਸ.ਕਿਊ.ਐੱਫ਼. ਵੋਕੇਸ਼ਨਲ ਅਧਿਆਪਕਾਂ ਦੀ ਤਨਖ਼ਾਹ ਕਟੌਤੀ ਦਾ ਫ਼ਰਮਾਨ ਵਾਪਸ ਲਵੇ-ਵਿਰਦੀ

ਬਠਿੰਡਾ, 17 ਜਨਵਰੀ (ਅਵਤਾਰ ਸਿੰਘ)-ਐਨ.ਐੱਸ.ਕਿਊ.ਐਫ਼. ਵੋਕੇਸ਼ਨਲ ਅਧਿਆਪਕ ਯੂਨੀਅਨ ਵਲੋ ਟੀਚਰ ਹੋਮ ਵਿਚ 31 ਜਨਵਰੀ ਨੂੰ ਪਟਿਆਲਾ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਸਵਰਨਜੀਤ ਸਿੰਘ ਵਿਰਦੀ ਸੂਬਾ ਉਪ ਪ੍ਰਧਾਨ ਵਲੋ ਜਾਣਕਾਰੀ ...

ਪੂਰੀ ਖ਼ਬਰ »

ਸੱਭਿਆਚਾਰ ਦਿਵਸ ਤੇ ਨਵਜਨਮੀਆਂ ਧੀਆਂ ਦਾ ਸਨਮਾਨ

ਮੌੜ ਮੰਡੀ, 17 ਜਨਵਰੀ (ਗੁਰਜੀਤ ਸਿੰਘ ਕਮਾਲੂ)- ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਯੂਥ ਕੋਆਰਡੀਨੇਟਰ ਹਰਸ਼ਰਨ ਸਿੰਘ ਦੇ ਨਿਰਦੇਸ਼ਾਂ ਤਹਿਤ ਯੂਥ ਵੀਕ ਦੇ ਚੱਲਦਿਆਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਕਮਾਲੂ ਵਲੋਂ ਕਲਚਰ-ਡੇ (ਸਭਿਆਚਾਰ ਦਿਵਸ) ਮਨਾਇਆ ਗਿਆ ਤੇ ਇਹ ਪ੍ਰੋਗਰਾਮ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਖ਼ਿਲਾਫ਼ ਬੋਲਦੇ ਭਾਜਪਾ ਆਗੂਆਂ ਦੀ ਰਿਹਾਇਸ਼ ਘੇਰਨ ਦਾ ਐਲਾਨ

ਲਹਿਰਾ ਮੁਹੱਬਤ, 17 ਜਨਵਰੀ (ਸੁਖਪਾਲ ਸਿੰਘ ਸੁੱਖੀ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ਤਹਿਤ ਪੜਾਅਵਾਰ 18 ਜਨਵਰੀ ਦੇ ਔਰਤ ਦਿਵਸ ਮੌਕੇ ਅੰਦੋਲਨ ਖ਼ਿਲਾਫ਼ ਬੋਲਦੇ ...

ਪੂਰੀ ਖ਼ਬਰ »

ਸਰਕਾਰ ਐੱਨ.ਆਈ.ਏ. ਨੂੰ ਹੱਥ-ਠੋਕਾ ਬਣਾਉਣਾ ਬੰਦ ਕਰੇ-ਜਮਹੂਰੀ ਅਧਿਕਾਰ ਸਭਾ ਆਗੂ

ਬਠਿੰਡਾ, 17 ਜਨਵਰੀ (ਅਵਤਾਰ ਸਿੰਘ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ. ਮਲੇਰੀ, ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਕੌਮੀ ਜਾਂਚ ਏਜੰਸੀ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਵਾਲੇ ਦੋ ਦਰਜਨ ...

ਪੂਰੀ ਖ਼ਬਰ »

ਪਿੰਡ ਕੋਠਾ ਗੁਰੂ ਤੋਂ ਹੋਰ ਅਕਾਲੀ ਸਮਰਥਕ ਕਾਂਗਰਸ 'ਚ ਸ਼ਾਮਿਲ

ਭਗਤਾ ਭਾਈਕਾ, 17 ਜਨਵਰੀ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਰਿਵਾਰ ਵਲੋਂ ਸਾਥੀਆਂ ਸਮੇਤ ਕਾਂਗਰਸ ਵਿਚ ਹੋਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਨਿੱਘਾ ਸਵਾਗਤ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਦੇ ਰਵਿਦਾਸ ਮੰਦਰ 'ਚ ਐਕਸ਼ਨ ਕਮੇਟੀ ਦੀ ਮੀਟਿੰਗ

ਲਹਿਰਾ ਮੁਹੱਬਤ, 17 ਜਨਵਰੀ (ਭੀਮ ਸੈਨ ਹਦਵਾਰੀਆ)-ਲਹਿਰਾ ਮੁਹੱਬਤ ਦੀ ਨਗਰ ਪੰਚਾਇਤ ਨੂੰ ਤੋੜ ਕੇ ਗ੍ਰਾਮ ਪੰਚਾਇਤ ਬਣਾਉਣ ਸਬੰਧੀ ਸੰਘਰਸ਼ ਲਈ ਬਣੀ ਐਕਸ਼ਨ ਕਮੇਟੀ ਵਲੋਂ ਪਿੰਡ ਵਿਚ ਵਾਰਡ ਵਾਈਜ਼ ਮੀਟਿੰਗਾਂ ਕਰਨ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਸ਼ਾਮ ਰਵਿਦਾਸ ਮੰਦਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਅਸਾਮੀਆਂ ਭਰਨ 'ਚ ਉਮਰ ਹੱਦ ਵਧਾਉਣ ਦੀ ਮੰਗ

ਸੀਂਗੋ ਮੰਡੀ, 17 ਜਨਵਰੀ (ਪਿ੍ੰਸ ਗਰਗ)- ਪੰਜਾਬ ਸਰਕਾਰ ਵਲੋਂ ਪਿਛਲੇ ਮਹੀਨਿਆਂ 'ਚ ਕਈ ਤਰ੍ਹਾਂ ਦੀਆਂ ਕਈ ਵਿਭਾਗਾਂ 'ਚ ਲਗਾਤਾਰ ਕੱਢੀਆਂ ਜਾ ਰਹੀਆਂ ਅਸਾਮੀਆਂ ਨਾਲ ਸੂਬੇ ਦੇ ਵਧੇਰੇ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਉਮੀਦ ਦੀ ਕਿਰਨ ਤਾਂ ਜਾਗ ਪਈ ਹੈ ਕਿ ਸਰਕਾਰ ...

ਪੂਰੀ ਖ਼ਬਰ »

ਕਿਸਾਨਾਂ ਨੇ ਕੱਢਿਆ ਵਿਸ਼ਾਲ ਟਰੈਕਟਰ ਮਾਰਚ

ਭਾਗੀਵਾਂਦਰ, 17 ਜਨਵਰੀ (ਮਹਿੰਦਰ ਸਿੰਘ ਰੂਪ)- ਸਥਾਨਕ ਪਿੰਡ ਭਾਗੀਵਾਂਦਰ ਦੀ ਅਨਾਜ ਮੰਡੀ ਤੋਂ ਅੱਜ ਸੈਂਕੜੇ ਕਿਸਾਨਾਂ ਨੇ ਆਪਣੇ ਟਰੈਕਟਰਾਂ ਤੇ ਕਿਸਾਨੀ ਝੰਡੇ ਲਗਾ ਕੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ 26 ...

ਪੂਰੀ ਖ਼ਬਰ »

ਪਿੰਡ ਰਾਮਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਰਾਮਾਂ ਮੰਡੀ, 17 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)- ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਪਿੰਡ ਰਾਮਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ...

ਪੂਰੀ ਖ਼ਬਰ »

ਲੋਕ ਮੋਰਚਾ ਵਲੋਂ ਦਿੱਲੀ ਮੋਰਚੇ ਦੀ ਹਮਾਇਤ ਲਈ ਲਾਮਬੰਦੀ

ਨਥਾਣਾ, 17 ਜਨਵਰੀ (ਗੁਰਦਰਸ਼ਨ ਲੁੱਧੜ)- ਪਿੰਡ ਗੋਬਿੰਦਪੁਰਾ ਵਿਖੇ ਲੋਕ ਮੋਰਚਾ ਪੰਜਾਬ ਵਲੋਂ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਦਿੱਲੀ ਕਿਸਾਨ ਮੋਰਚੇ ਦੀ ਹਮਾਇਤ ਲਈ ਲਾਮਬੰਦੀ ਰੈਲੀ ਕੀਤੀ ਗਈ | ਬੁਲਾਰਿਆਂ ਨੇ ਇਸ ਰੈਲੀ ਦੌਰਾਨ ਸੰਬੋਧਨ ...

ਪੂਰੀ ਖ਼ਬਰ »

ਲੱਖੀਜੰਗਲ ਵਿਖੇ ਮੈਡੀਕਲ ਕੈਂਪ ਲਗਾਇਆ

ਮਹਿਮਾ ਸਰਜਾ, 17 ਜਨਵਰੀ (ਰਾਮਜੀਤ ਸ਼ਰਮਾ)- ਪੰਜਾਬ ਗੌਰਮਿੰਟ ਪੈਨਸ਼ਨਰ ਵੈੱਲਫੇਅਰ ਬਲਾਕ ਗੋਨਿਆਣਾ ਵਲੋਂ ਗੁਰਦੁਆਰਾ ਸਾਹਿਬ ਲੱਖੀ ਜੰਗਲ ਵਿਖੇ ਆਯੁਰਵੈਦਿਕ ਦਵਾਈਆਂ ਦਾ ਫ਼ਰੀ ਕੈਂਪ ਲਗਾਇਆ ਗਿਆ | ਇਹ ਕੈਂਪ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96 ਕਰੋੜੀ ਅਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ

ਮਹਿਮਾ ਸਰਜਾ, 17 ਜਨਵਰੀ (ਰਾਮਜੀਤ ਸ਼ਰਮਾ)- ਗੁਰਦੁਆਰਾ ਪ੍ਰਗਟ ਸਾਹਿਬ ਕੋਠੇ ਮਿਹਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ 12 ਲੜੀਵਾਰ ਅਖੰਡ ਪਾਠਾਂ ਤੇ 15 ਸਹਿਜ ਪਾਠਾਂ ਦੇ ਭੋਗ ਪਾਏ ਗਏ, ਜਿਸ ਵਿਚ ਆਸ-ਪਾਸ ਦੇ ਪਿੰਡਾ ਦੀਆਂ ਸੰਗਤਾਂ ਨੇ ...

ਪੂਰੀ ਖ਼ਬਰ »

ਨਗਰ ਪੰਚਾਇਤ ਦੀਆਂ ਚੋਣਾਂ ਸਬੰਧੀ ਅਕਾਲੀ ਦਲ ਦੀ ਮੀਟਿੰਗ

ਮਹਿਰਾਜ, 17 ਜਨਵਰੀ (ਸੁਖਪਾਲ ਮਹਿਰਾਜ)- ਹਰਿੰਦਰ ਮਹਿਰਾਜ ਨੇ ਆਪਣੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਾਰਡਾਂ ਦੇ ਸੰਭਾਵੀ ਉਮੀਦਵਾਰਾਂ ਨਾਲ ਮੀਟਿੰਗ ਕੀਤੀ | ਹਰਿੰਦਰ ਮਹਿਰਾਜ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਪਹਿਲਾਂ ਕਰਵਾਏ ਹੋਏ ਵਿਕਾਸ ਦੇ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਨਿੱਤਰੀਆਂ ਮਹਿਰਾਜ ਦੀਆਂ ਆਂਗਣਵਾੜੀ ਵਰਕਰਾਂ

ਮਹਿਰਾਜ, 17 ਜਨਵਰੀ (ਸੁਖਪਾਲ ਮਹਿਰਾਜ)- ਦਿੱਲੀ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਅੱਜ ਆਂਗਣਵਾੜੀ ਵਰਕਰਾਂ, ਹੈਲਪਰਾਂ ਤੇ ਕਿਸਾਨ ਬੀਬੀਆਂ ਦਾ 50 ਤੋਂ ਵੱਧ ਜਥਾ ਟਰਾਲੇ ਰਾਹੀਂ ਦਿੱਲੀ ਸਿੰਘੂ ਬਾਰਡਰ ਲਈ ਰਵਾਨਾ ਹੋਣ ਤੋਂ ਪਹਿਲਾਂ ਕੇਂਦਰ ਸਰਕਾਰ ਖ਼ਿਲਾਫ਼ ਤਿੱਖੀ ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਚਲਦਿਆਂ ਵਿਅਕਤੀ ਵਲੋਂ ਖ਼ੁਦਕੁਸ਼ੀ

ਸੀਂਗੋ ਮੰਡੀ, 17 ਜਨਵਰੀ (ਲੱਕਵਿੰਦਰ ਸ਼ਰਮਾ)- ਪਿੰਡ ਨਥੇਹਾ 'ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਇਕ ਕਿਸਾਨ ਮਜ਼ਦੂਰ ਨੌਜਵਾਨ ਨੇ ਆਰਥਿਕ ਤੰਗੀ ਦੇ ਚਲਦਿਆਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਜਗਸੀਰ ਸਿੰਘ ਸੀਰਾ (35) ਪੁੱਤਰ ਬੂਟਾ ਸਿੰਘ ਚਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX