ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  about 1 hour ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  about 2 hours ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  about 3 hours ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  about 3 hours ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  about 4 hours ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  about 4 hours ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  about 5 hours ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  about 5 hours ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  about 5 hours ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 5 hours ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 6 hours ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 6 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 6 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 6 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 7 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 7 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 6 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 7 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 8 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 8 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 8 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 8 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮਾਘ ਸੰਮਤ 552

ਬਰਨਾਲਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਸੰਦੇਸ਼ ਵਿਸ਼ੇ 'ਤੇ ਰਾਸ਼ਟਰੀ ਵੈਬੀਨਾਰ

ਤਪਾ ਮੰਡੀ, 17 ਜਨਵਰੀ (ਵਿਜੇ ਸ਼ਰਮਾ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਧਰਮ ਅਧਿਐਨ ਵਿਭਾਗ ਵਲੋਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਸੰਦੇਸ਼ ਅਤੇ ਯੋਗਦਾਨ ਵਿਸ਼ੇ 'ਤੇ ਰਾਸ਼ਟਰੀ ਵੈਬੀਨਾਰ ਨੇੜਲੇ ਪਿੰਡ ਢਿਲਵਾਂ ਵਿਖੇ ਪੰਜਾਬੀ ਯੂਨੀਵਰਸਿਟੀ ਕਾਲਜ 'ਚ ਕਰਵਾਇਆ ਗਿਆ | ਵੈਬੀਨਾਰ ਕੋਆਰਡੀਨੇਟਰ ਡਾ: ਜਸਵੰਤ ਸਿੰਘ ਬੁੱਗਰਾਂ ਨੇ ਸ਼ੁਰੂਆਤੀ ਸ਼ਬਦਾਂ 'ਚ ਦੱਸਿਆ ਕਿ ਢਿਲਵਾਂ ਉਹ ਧਰਮ ਧਰਤੀ ਹੈ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਕੁਝ ਦਿਨ ਰਹਿ ਕੇ ਗਊਆਂ ਦਾ ਦਾਨ ਕੀਤਾ | ਪਿ੍ੰਸੀਪਲ ਡਾ: ਰਾਕੇਸ਼ ਜਿੰਦਲ ਨੇ ਸਵਾਗਤ ਕਰਦਿਆਂ ਕਾਲਜ ਦੀਆਂ ਪ੍ਰਾਪਤੀਆਂ ਸਬੰਧੀ ਜਾਣੂ ਕਰਵਾਇਆ ਅਤੇ ਡਾ: ਜਗਰੂਪ ਕੌਰ ਡੀਨ ਕਾਲਜ ਵਿਕਾਸ ਕੌਾਸਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਆਪਣੇ ਉਦਘਾਟਨੀ ਸੰਬੋਧਨ 'ਚ ਕਿਹਾ ਕਿ ਜਿਨ੍ਹਾਂ ਮਨੁੱਖੀ ਅਧਿਕਾਰਾਂ, ਸਮਾਨਤਾ ਆਦਿ ਦੀ ਵਿਵਸਥਾ ਸਾਡੇ ਸੰਵਿਧਾਨ 'ਚ ਕੀਤੀ ਗਈ ਹੈ, ਉਸ ਬਾਰੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਬਹੁਤ ਸਮਾਂ ਪਹਿਲਾਂ ਅਮਲੀ ਰੂਪ 'ਚ ਸ਼ੁਰੂ ਕਰ ਦਿੱਤੀ ਸੀ | ਵੈਬੀਨਾਰ ਦੇ ਬੁਲਾਰੇ ਡਾ: ਸਰਬਜੀਤ ਸਿੰਘ ਰੇਣੁਕਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਨੇ ਆਪਣੇ ਲੈਕਚਰ ਦੌਰਾਨ ਮਨੁੱਖ ਨੂੰ ਨਕਾਰਾਤਮਿਕ ਸੋਚ, ਝੂਠੀ ਪ੍ਰੀਤ, ਧੋਖਾ, ਈਰਖਾ, ਨਫ਼ਰਤ, ਮਨ ਦੀ ਚੰਚਲਤਾ ਤੇ ਭਟਕਣ ਤੋਂ ਬਚਣ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਨੂੰ ਜੀਵਨ-ਆਧਾਰ ਬਣਾਉਣ ਲਈ ਆਖਿਆ ਗਿਆ | ਇਸ ਮੌਕੇ ਡਾ: ਗੁਰਵੀਰ ਸਿੰਘ ਪਿ੍ੰਸੀਪਲ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ, ਡਾ: ਪਰਮਵੀਰ ਸਿੰਘ ਮੁਖੀ ਸਿੱਖ ਵਿਸ਼ਵ-ਕੋਸ਼ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ: ਸੰਦੀਪ ਗੁਪਤਾ, ਡਾ: ਗੁਰਜਿੰਦਰ ਸਿੰਘ, ਡਾ: ਭੁਪਿੰਦਰਪਾਲ ਸਿੰਘ, ਡਾ: ਬੇਅੰਤ ਸਿੰਘ, ਡਾ: ਬਰਜੇਸ਼ ਪਾਠਕ, ਡਾ: ਕਮਲਜੀਤ ਕੌਰ, ਪ੍ਰੋ: ਸੰਦੀਪ ਸਿੰਘ ਮਾਨ, ਪ੍ਰੋ: ਜੋਨੀ ਲਾਲ, ਪ੍ਰੋ: ਜਸਵਿੰਦਰ ਸਿੰਘ, ਪ੍ਰੋ: ਹਰਦੀਪ ਸਿੰਘ, ਪ੍ਰੋ: ਗੁਰਪ੍ਰੀਤ ਸਿੰਘ, ਪ੍ਰੋ: ਦੇਵ ਕਰਨ, ਪ੍ਰੋ: ਅਮਰਜੀਤ ਸਿੰਘ, ਪ੍ਰੋ: ਗੁਰਪ੍ਰੀਤ ਕੌਰ, ਪ੍ਰੋ: ਸਵਰਨ ਕੌਰ, ਪ੍ਰੋ: ਅਮਨਦੀਪ ਕੌਰ, ਪ੍ਰੋ: ਗੁਰਪ੍ਰੀਤ ਕੌਰ ਅੰਗਰੇਜ਼ੀ, ਪ੍ਰੋ: ਅਮਨ ਕੌਰ, ਪ੍ਰੋ: ਸੁਖਪਾਲ ਕੌਰ, ਜਸਵੀਰ ਸਿੰਘ, ਹਰਦੀਪ ਸਿੰਘ, ਅੰਮਿ੍ਤ, ਸਮੂਹ ਵਿਦਿਆਰਥੀ ਹਾਜ਼ਰ ਸਨ |

ਨਗਰ ਕੌਾਸਲ ਚੋਣਾਂ ਦੇ ਐਲਾਨ ਨਾਲ ਰਾਜਨੀਤਕ ਪਾਰਟੀਆਂ ਅਤੇ ਸੰਭਾਵੀ ਉਮੀਦਵਾਰਾਂ 'ਚ ਹਲਚਲ ਹੋਈ ਤੇਜ਼

ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਚੋਣ ਕਮਿਸ਼ਨ ਵਲੋਂ ਨਗਰ ਕੌਾਸਲਾਂ ਲਈ 14 ਫਰਵਰੀ ਨੂੰ ਚੋਣਾਂ ਕਰਵਾਏ ਜਾਣ ਦੇ ਐਲਾਨ ਤੋਂ ਬਾਅਦ ਰਾਜਨੀਤਕ ਪਾਰਟੀਆਂ ਅਤੇ ਸੰਭਾਵੀ ਉਮੀਦਵਾਰਾਂ ਵਿਚ ਹਲਚਲ ਹੋਰ ਤੇਜ਼ ਹੋ ਗਈ ਹੈ | ਬੇਸ਼ੱਕ ਚੋਣਾਂ ਲੜਨ ਦੇ ਇਛੁੱਕ ...

ਪੂਰੀ ਖ਼ਬਰ »

ਕੌ ਾਸਲ ਆਫ਼ ਡਿਪਲੋਮਾ ਇੰਜੀਨੀਅਰਿੰਗ ਪੰਜਾਬ ਦੇ ਚਾਰ ਜ਼ਿਲਿ੍ਹਆਂ ਦੀ ਸਾਂਝੀ ਮੀਟਿੰਗ ਹੋਈ

ਬਰਨਾਲਾ, 17 ਜਨਵਰੀ (ਅਸ਼ੋਕ ਭਾਰਤੀ)-ਕੌਾਸਲ ਆਫ਼ ਡਿਪਲੋਮਾ ਇੰਜੀਨੀਅਰਿੰਗ ਪੰਜਾਬ ਦੇ ਚਾਰ ਜ਼ਿਲਿ੍ਹਆਂ ਬਰਨਾਲਾ, ਸੰਗਰੂਰ-ਬਠਿੰਡਾ ਮਾਨਸਾ ਦੇ ਸਾਥੀਆਂ ਦੀ ਇਕ ਮੀਟਿੰਗ ਰੈਸਟ ਹਾਊਸ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਕਿਸਾਨੀ ਘੋਲ ਦੇ ਸ਼ਹੀਦਾਂ ਨੂੰ ਮੋਨ ਧਾਰ ...

ਪੂਰੀ ਖ਼ਬਰ »

ਕਿਸਾਨ ਆਗੂ ਜਗਦੇਵ ਸਿੰਘ ਛੀਨੀਵਾਲ ਕਲਾਂ ਨੂੰ ਅੰਤਿਮ ਵਿਦਾਇਗੀ

ਮਹਿਲ ਕਲਾਂ, 17 ਜਨਵਰੀ (ਅਵਤਾਰ ਸਿੰਘ ਅਣਖੀ)-ਕਿਸਾਨ ਮੋਰਚੇ 'ਚ ਅਣਥੱਕ ਸੇਵਾਵਾਂ ਨਿਭਾਉਣ ਵਾਲੇ ਕਿਸਾਨ ਆਗੂ ਜਗਦੇਵ ਸਿੰਘ ਛੀਨੀਵਾਲ ਕਲਾਂ (60) ਜੋ ਬੀਤੇ ਦਿਨੀਂ ਬਰਨਾਲਾ ਕਿਸਾਨ ਮੋਰਚੇ 'ਚ ਸ਼ਾਮਿਲ ਹੋਣ ਉਪਰੰਤ ਘਰ ਪਰਤਦੇ ਸਮੇਂ ਠੰਢ ਲੱਗਣ ਨਾਲ ਨਮੂਨੀਆ ਹੋ ਜਾਣ ਕਰਕੇ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਸਰਕਲ ਬਰਨਾਲਾ ਦੀ ਹੋਈ ਮੀਟਿੰਗ

ਬਰਨਾਲਾ, 17 ਜਨਵਰੀ (ਅਸ਼ੋਕ ਭਾਰਤੀ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਸਰਕਲ ਬਰਨਾਲਾ ਦੀ ਮੀਟਿੰਗ ਸਰਕਲ ਪ੍ਰਧਾਨ ਚੇਤ ਸਿੰਘ ਝਲੂਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੰਜਾਬ ਦੇ ਜਨਰਲ ਸਕੱਤਰ ਜਰਨੈਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਅੰਦਰ ਆਈ.ਟੀ.ਆਈ. ...

ਪੂਰੀ ਖ਼ਬਰ »

ਜੈ ਵਾਟਿਕਾ ਪਬਲਿਕ ਸਕੂਲ ਵਿਖੇ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ

ਬਰਨਾਲਾ, 17 ਜਨਵਰੀ (ਅਸ਼ੋਕ ਭਾਰਤੀ)- ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦੇ ਉਦਘਾਟਨ ਦੇ ਰਸਮ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਕੁਸਮ ਅਰੋੜਾ, ਸਕੂਲ ਦੀ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਰੋਹਿਤ ਬਾਂਸਲ ਨੇ ...

ਪੂਰੀ ਖ਼ਬਰ »

ਨਗਰ ਕੌ ਾਸਲ ਧਨੌਲਾ ਵਿਖੇ ਨਗਰ ਦੀ ਸੁੱਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਧਨੌਲਾ, 17 ਜਨਵਰੀ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਨਗਰ ਕੌਾਸਲ ਧਨੌਲਾ ਦੇ ਸਮੂਹ ਸਟਾਫ਼ ਵਲੋਂ ਨਗਰ ਦੀ ਸੁੱਖ ਸ਼ਾਂਤੀ ਲਈ ਦਫ਼ਤਰ ਨਗਰ ਕੌਾਸਲ ਧਨੌਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਸਮਾਗਮ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ...

ਪੂਰੀ ਖ਼ਬਰ »

ਬਾਬਾ ਸਵਾਈ ਸਿੰਘ ਨੇ ਵਸਾਇਆ ਪਿੰਡ ਫ਼ਤਹਿਗੜ੍ਹ ਛੰਨਾ

ਗੁਰਪ੍ਰੀਤ ਸਿੰਘ ਕਾਹਨੇਕੇ 95014-04756 ਰੂੜੇਕੇ ਕਲਾਂ-ਰਾਜਸਥਾਨ ਤੋਂ ਹਿਜਰਤ ਕਰ ਕੇ ਆਏ ਜੱਟ ਕਬੀਲੇ, ਧਾਲੀਵਾਲ ਗੋਤ ਦੇ ਭੱਟੀ ਜੱਟਾਂ ਨੇ ਪਿੰਡ ਧੌਲਾ ਵਸਾ ਕੇ ਆਪਣਾ ਇਕ ਮਜ਼ਬੂਤ ਕਿਲ੍ਹਾ ਬਣਾਇਆ | ਪਿੰਡ ਧੌਲਾ ਫੱਤੇ ਕਾ ਗਵਾੜ ਦੇ ਬਜ਼ੁਰਗ ਸਵਾਈ ਸਿੰਘ ਨੇ ਪਿੰਡ ਧੌਲਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ ਚਾਰ ਨਵੇਂ ਕੇਸ

ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਅੱਜ ਕੋਰੋਨਾ ਵਾਇਰਸ ਦੇ ਚਾਰ ਨਵੇਂ ਕੇਸ ਆਏ ਹਨ ਜਦਕਿ 1 ਹੋਰ ਮਰੀਜ਼ ਸਿਹਤਯਾਬ ਹੋਇਆ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਅਤੇ ਬਲਾਕ ਧਨੌਲਾ ਤੋਂ 2-2 ...

ਪੂਰੀ ਖ਼ਬਰ »

-ਮਾਮਲਾ ਨੋਟਾਂ ਵਾਲੇ ਗ੍ਰੰਥੀ ਦੇ ਰਫੂਚੱਕਰ ਹੋਣ ਦਾ- ਗ੍ਰੰਥੀ ਗੁਰਮੇਲ ਸਿੰਘ ਤੇ ਕਮੇਟੀ ਮੈਂਬਰਾਂ 'ਤੇ ਹੋਇਆ 420 ਦਾ ਮਾਮਲਾ ਦਰਜ

ਸੰਦੌੜ, 17 ਜਨਵਰੀ (ਜਸਵੀਰ ਸਿੰਘ ਜੱਸੀ) - ਨੇੜਲੇ ਪਿੰਡ ਕੁਠਾਲਾ ਦੇ ਗੁਰਦੁਆਰਾ ਸ੍ਰੀ ਭਗਤ ਰਵਿਦਾਸ ਜੀ ਬੇਗਮਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਭੇਟਾ ਦੇ ਨਾਮ ਉੱਪਰ ਚਲਾਈ ਇਕ ਬੇਨਾਮੀ ਸਕੀਮ ਤਹਿਤ ਕਰੋੜਾਂ ਰੁਪਿਆ ਇਕੱਠਾ ਕਰਕੇ ਫ਼ਰਾਰ ...

ਪੂਰੀ ਖ਼ਬਰ »

-ਮਾਮਲਾ ਨੋਟਾਂ ਵਾਲੇ ਗ੍ਰੰਥੀ ਦਾ- ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਦੇ ਸੂਬਾ ਪ੍ਰਧਾਨ ਵਲੋਂ ਗੁਰੂ ਘਰ ਦਾ ਦੌਰਾ

ਸੰਦੌੜ, 17 ਜਨਵਰੀ (ਜਸਵੀਰ ਸਿੰਘ ਜੱਸੀ)-ਅਖੰਡ ਪਾਠਾਂ ਦੀ ਲੜੀ ਦੇ ਨਾਂਅ 'ਤੇ ਸੈਂਕੜੇ ਲੋਕਾਂ ਤੋਂ ਪੈਸੇ ਦਸ ਗੁਣਾ ਕਰਕੇ ਮੋੜਨ ਦਾ ਦਾਅਵਾ ਕਰਨ ਵਾਲੇ ਗ੍ਰੰਥੀ ਦੇ ਰੂਹਪੋਸ਼ ਹੋਣ ਦਾ ਮਾਮਲਾ ਅਜੇ ਵੀ ਠੰਢਾ ਨਹੀਂ ਪਿਆ ਹੈ | ਗੁਰਦੁਆਰਾ ਭਗਤ ਸ੍ਰੀ ਰਵਿਦਾਸ ਜੀ ਪਿੰਡ ...

ਪੂਰੀ ਖ਼ਬਰ »

ਆਯੁਸ਼ਮਨ ਸਿਹਤ ਵਿਭਾਗ ਅਧੀਨ ਜਾਅਲੀ ਬੀਮਾ ਕਾਰਡ ਬਣਾਉਣ ਦਾ ਮਾਮਲਾ ਸਾਹਮਣੇ ਆਇਆ

ਉੱਚ ਪੱਧਰੀ ਜਾਂਚ ਦੀ ਕੀਤੀ ਮੰਗ ਤਪਾ ਮੰਡੀ, 17 ਜਨਵਰੀ (ਪ੍ਰਵੀਨ ਗਰਗ)-ਪ੍ਰਧਾਨ ਮੰਤਰੀ ਆਯੂਸ਼ਮਨ ਸਿਹਤ ਵਿਭਾਗ ਅਧੀਨ ਜਾਅਲੀ ਬੀਮਾ ਕਾਰਡ ਬਣਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਿਟੀ ਵੈੱਲਫੇਅਰ ਸੁਸਾਇਟੀ ਤਪਾ ਦੇ ਪ੍ਰਧਾਨ ਸੱਤਪਾਲ ਗੋਇਲ ਨੇ ਦੱਸਿਆ ਕਿ ਉਸ ਨੰੂ ...

ਪੂਰੀ ਖ਼ਬਰ »

'ਆਪ' ਦੇ ਯੂਥ ਆਗੂ ਚਰਨ ਕਮਲ ਕੌਸ਼ਲ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਯੂਥ ਆਗੂ ਚਰਨ ਕਮਲ ਕੌਸ਼ਲ ਆਪਣੇ ਸਾਥੀਆਂ ਸਮੇਤ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਜਿਨ੍ਹਾਂ ਨੂੰ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਕਿਸਾਨ ਮਸਲੇ ਦਾ ਹੱਲ ਕੱਢਣ ਦੀ ਕੇਂਦਰ ਸਰਕਾਰ ਨੂੰ ਕੀਤੀ ਅਪੀਲ

ਸੰਗਰੂਰ, 17 ਜਨਵਰੀ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਪਵਨ ਕੁਮਾਰ ਗਰਗ ਅਤੇ ਸੀਨੀਅਰ ਆਗੂ ਧਰਮਵੀਰ ਸਿੰਘ ਨੇ ਕਿਹਾ ਕਿ ਦਿੱਲੀ ਵਿਚ ਚੱਲ ਰਹੇ ਕਿਸਾਨ ਸੰਘਰਸ਼ ਦੇ ਹੱਲ ਲਈ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਹੇਮਕੁੰਟ ਨਗਰ ਵਿਖੇ ਕਿਸਾਨੀ ਅੰਦੋਲਨ ਦੀ ਸਫ਼ਲਤਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਬਰਨਾਲਾ, 17 ਜਨਵਰੀ (ਧਰਮਪਾਲ ਸਿੰਘ)- ਧਨੌਲਾ ਰੋਡ 'ਤੇ ਹੇਮਕੁੰਟ ਨਗਰ ਬਰਨਾਲਾ ਵਿਖੇ ਸਮੂਹ ਮੁਹੱਲਾ ਨਿਵਾਸੀਆਂ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ, ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਕਿਸਾਨੀ ਅੰਦੋਲਨ ਦੀ ਸਫਲਤਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਪਰਮਜੀਤ ਸਿੰਘ ਢਿੱਲੋਂ ਵਲੋਂ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ ਤੇ ਹੋਰ ਆਗੂਆਂ ਦਾ ਵਿਸ਼ੇਸ਼ ਸਨਮਾਨ

ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਬਰਨਾਲਾ (ਦਿਹਾਤੀ) ਦੇ ਪ੍ਰਧਾਨ ਸੰਤ ਟੇਕ ਸਿੰਘ ਧਨੌਲਾ, ਸਾਬਕਾ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਇੰਜ: ...

ਪੂਰੀ ਖ਼ਬਰ »

ਸਿੱਧੂ ਤੇ ਗੁਪਤਾ ਨੇ ਚੋਣ ਲੜਨ ਦੇ ਇਛੁੱਕ ਵਿਅਕਤੀਆਂ ਨਾਲ ਕੀਤੀ ਮੀਟਿੰਗ

ਲਹਿਰਾਗਾਗਾ, 17 ਜਨਵਰੀ (ਗਰਗ, ਢੀਂਡਸਾ, ਗੋਇਲ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਨੇ ਨਗਰ ਕੌਾਸਲ ਚੋਣਾਂ ਲੜਨ ਦੇ ਇਛੁੱਕ ਵਿਅਕਤੀਆਂ ਨਾਲ ਇਕ ਮੀਟਿੰਗ ਕੀਤੀ ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦਾ 109ਵਾਂ ਦਿਨ ਕੂਕਾ ਲਹਿਰ ਦੇ ਸ਼ਹੀਦਾਂ ਨੂੰ ਸਮਰਪਿਤ

ਕਿਸਾਨ ਜਥੇਬੰਦੀਆਂ ਵਲੋਂ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਲਗਾਤਾਰ ਧਰਨੇ ਜਾਰੀ ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ ਲੱਗੇ ਧਰਨੇ ਦਾ 109ਵਾਂ ਦਿਨ ਕੂਕਾ ਲਹਿਰ ਦੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਜ਼ਮੀਨਾਂ ਐਕਵਾਇਰ ਨਹੀਂ ਹੋਣ ਦੇਵਾਂਗੇ-ਭਾਕਿਯੂ ਲੱਖੋਵਾਲ

ਸ਼ਹਿਣਾ, 17 ਜਨਵਰੀ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਦੀ ਅਗਵਾਈ ਹੇਠ ਸ਼ਹਿਣਾ ਵਿਖੇ ਮੀਟਿੰਗ ਹੋਈ | ਜਿਸ ਵਿਚ ਜਥੇਬੰਦੀ ਨੇ ਮਤਾ ਪਾਸ ਕੀਤਾ ਕਿ ਜੋ ਵਾਹੀਯੋਗ ਜ਼ਮੀਨ ਬਰਨਾਲਾ ਜ਼ਿਲੇ੍ਹ 'ਚ ਸਰਕਾਰ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਸਮਾਜ ਸੇਵੀ ਜਥੇ. ਖ਼ਾਲਸਾ ਨੂੰ ਆਇਆ ਨੋਟਿਸ

ਸ਼ਹਿਣਾ, 17 ਜਨਵਰੀ (ਸੁਰੇਸ਼ ਗੋਗੀ)-26 ਜਨਵਰੀ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀਆਂ ਨੂੰ ਐਨ.ਆਈ.ਏ. ਦਿੱਲੀ ਵਲੋਂ ਨੋਟਿਸ ਜਾਰੀ ਹੋ ਰਹੇ ਹਨ | ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਅਤੇ ਦਿੱਲੀ ਅੰਦਰ ਕਿਸਾਨੀ ਮੋਰਚੇ ਲਾਏ ਜਾ ਰਹੇ ਹਨ | ਇਨ੍ਹਾਂ ਕਿਸਾਨੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਭਦੌੜ, 17 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਅੰਦਰਲਾ ਵਿਖੇ ਹਰ ਸਾਲ ਦੀ ਤਰ੍ਹਾਂ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਅਤੇ ਨਗਰ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ...

ਪੂਰੀ ਖ਼ਬਰ »

ਵਾਅਦੇ ਪੂਰੇ ਨਾ ਕਰਨ ਦਾ ਖ਼ਮਿਆਜ਼ਾ ਕਾਂਗਰਸ ਨੂੰ ਭੁਗਤਣਾ ਪਵੇਗਾ-ਮਜ਼ਦੂਰ ਆਗੂ

ਮਹਿਲ ਕਲਾਂ, 17 ਜਨਵਰੀ (ਅਵਤਾਰ ਸਿੰਘ ਅਣਖੀ)-ਸੂਬੇ ਦੀ ਕੈਪਟਨ ਸਰਕਾਰ ਵਲੋਂ ਦਲਿਤਾਂ ਪਛੜੇ ਵਰਗਾਂ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਲਈ 24 ਜਨਵਰੀ ਤੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਸ਼ੁਰੂ ਕੀਤੇ ਜਾ ਰਹੇ ਪੱਕੇ ਮੋਰਚੇ ਦੀ ਤਿਆਰੀ ਸਬੰਧੀ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਤਿੰਨ ਰੋਜ਼ਾ ਧਾਰਮਿਕ ਸਮਾਗਮ

ਤਪਾ ਮੰਡੀ, 17 ਜਨਵਰੀ (ਪ੍ਰਵੀਨ ਗਰਗ)-ਘੁਮਿਆਰ ਭਲਾਈ ਸਭਾ ਵਲੋਂ ਨਗਰ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਤਿੰਨ ਰੋਜ਼ਾ ਧਾਰਮਿਕ ਸਮਾਗਮ ਆਵਾ ਬਸਤੀ, ਘੁਮਿਆਰਾਂ ਵਾਲੀ ਗਲੀ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ | ਸਮਾਗਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX