ਤਾਜਾ ਖ਼ਬਰਾਂ


ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਲੜਾਈ ਦੌਰਾਨ ਚੱਲੀ ਗੋਲੀ
. . .  51 minutes ago
ਲੁਧਿਆਣਾ ,13 ਮਈ {ਪਰਮਿੰਦਰ ਸਿੰਘ ਆਹੂਜਾ}- ਭਾਈ ਰਣਧੀਰ ਸਿੰਘ ਨਗਰ ਵਿਚ ਅੱਜ ਰਾਤ ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਚੱਲੀ ਗੋਲੀ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ । ਸੂਚਨਾ ਮਿਲਦਿਆਂ ...
ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੂੰ ਹੋਇਆ ਕੋਰੋਨਾ
. . .  about 1 hour ago
ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਪਿਛਲੇ ਕਾਫ਼ੀ ਸਮੇਂ ਤੋਂ ਡਿਪਟੀ ਕਮਿਸ਼ਨਰ ਸ. ਸੰਧੂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਲੋਕ ...
ਜ਼ਿਲਾ ਫ਼ਾਜ਼ਿਲਕਾ ਵਿਚ 10 ਮੌਤਾਂ ਨਾਲ , 511 ਵਿਅਕਤੀ ਹੋਏ ਕੋਰੋਨਾ ਪਾਜ਼ੀਟਿਵ
. . .  about 1 hour ago
ਫ਼ਾਜ਼ਿਲਕਾ, 13 ਮਈ(ਦਵਿੰਦਰ ਪਾਲ ਸਿੰਘ)-ਜ਼ਿਲਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਕਾਰਨ ਅੱਜ ਜ਼ਿਲੇ ਵਿਚ 10 ਵਿਅਕਤੀਆਂ ਦੀ ਮੌਤ ਹੋ ਜਾਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੱਧ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 6 ਮੌਤਾਂ, 363 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਕਪੂਰਥਲਾ, 13 ਮਈ (ਅਮਰਜੀਤ ਸਿੰਘ ਸਡਾਨਾ) - ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 363 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਕੋਰੋਨਾ ਕਾਰਨ 3 ਔਰਤਾਂ ਸਮੇਤ 6 ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ...
ਸ੍ਰੀ ਮੁਕਤਸਰ ਸਾਹਿਬ ’ਚ ਅੱਜ ਕੋਰੋਨਾ ਨਾਲ 15 ਹੋਰ ਮੌਤਾਂ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਨੇ ਸ਼ਹਿਰਾਂ ਤੋਂ ਇਲਾਵਾ ਹੁਣ ਪਿੰਡਾਂ ਵਿਚ ਪੂਰੀ ਤਰ੍ਹਾਂ ਪੈਰ ਪਸਾਰ ਲਏ ਹਨ ਤੇ ਅੱਜ ਕੋਰੋਨਾ ਨਾਲ 15 ਮੌਤਾਂ ਹੋਣ ਦਾ ਸਮਾਚਾਰ ...
ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵਲੋਂ ਸਖਤ ਨਿਖੇਧੀ
. . .  about 2 hours ago
ਅੰਮ੍ਰਿਤਸਰ, 13 ਮਈ (ਜੱਸ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਦੀ ਸਖਤ ਨਿਖੇਧੀ ਕੀਤੀ ...
ਅਸਮਾਨੀ ਬਿਜਲੀ ਡਿੱਗਣ ਨਾਲ ਨੌਜਾਵਾਨ ਦੀ ਮੌਕੇ ਤੇ ਮੌਤ ,6 ਹੋਰ ਨੌਜਵਾਨਾਂ ਨੂੰ ਵੀ ਲੱਗੇ ਬਿਜਲੀ ਦੇ ਝੱਟਕੇ
. . .  about 3 hours ago
ਘਨੌਰ, 13 ਮਈ (ਜਾਦਵਿੰਦਰ ਸਿੰਘ ਜੋਗੀਪੁਰ)- ਪੰਜਾਬ-ਹਰਿਆਣਾ ਬਾਰਡਰ ਦੇ ਨੇੜਲੇ ਪਿੰਡ ਹਰਪਾਲਾਂ ’ਚ ਇੱਕ ਨੌਜਵਾਨ ਦੀ ਅਸਮਾਨੀ ਬਿਜਲੀ ਡਿਗਣ ਨਾਲ ਮੌਕੇ’ਤੇ ਮੌਤ ਹੋ ਜਾਣ ਦੀ ਖ਼ਬਰ ਹੈ। ਖ਼ਰਾਬ ਮੌਸਮ ਦੇ ਚਲਦੇ ...
ਰਮੇਸ਼ ਪਵਾਰ ਬਣੇ ਮਹਿਲਾ ਟੀਮ ਇੰਡੀਆ ਦੇ ਸੀਨੀਅਰ ਕੋਚ
. . .  about 3 hours ago
ਨਵੀਂ ਦਿੱਲੀ , 13 ਮਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਰਮੇਸ਼ ਪਵਾਰ ਨੂੰ ਮਹਿਲਾ ...
ਪਠਾਨਕੋਟ ਵਿਚ ਕੋਰੋਨਾ ਦੇ 206 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਪਠਾਨਕੋਟ, 13 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ, ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 532 ਨਵੇਂ ਮਾਮਲੇ ਸਾਹਮਣੇ ਆਏ
. . .  about 3 hours ago
ਅੰਮ੍ਰਿਤਸਰ , 13 ਮਈ ( ਰੇਸ਼ਮ ਸਿੰਘ )- ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 532 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਕੁੱਲ ਮਾਮਲਿਆਂ ਦੀ ਗਿਣਤੀ...
25 ਸਹਾਇਕ ਜ਼ਿਲ੍ਹਾ ਅਟਾਰਨੀ ਦੇ ਤਬਾਦਲੇ
. . .  about 3 hours ago
ਲੁਧਿਆਣਾ,13 ਮਈ (ਪਰਮਿੰਦਰ ਸਿੰਘ ਆਹੂਜਾ) ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ...
ਲੁਧਿਆਣਾ 'ਚ ਕੋਰੋਨਾ ਨਾਲ 35 ਮੌਤਾਂ
. . .  about 3 hours ago
ਲੁਧਿਆਣਾ,13 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ 'ਚ ਅੱਜ ਕੋਰੋਨਾ ਨਾਲ 35 ਮੌਤਾਂ ਹੋ ਗਈਆਂ ਹਨ। ਜਿਸ ਵਿਚ 25 ਮੌਤਾਂ ...
ਜੇਲ੍ਹ ਐਕਟ 1894 ਦੇ ਤਹਿਤ ਪੰਜਾਬ ਜੇਲ੍ਹ ਨਿਯਮਾਂ, 2021 ਨੂੰ ਪ੍ਰਵਾਨਗੀ
. . .  about 3 hours ago
ਚੰਡੀਗੜ੍ਹ, 13 ਮਈ (ਬਿਕਰਮਜੀਤ ਸਿੰਘ ਮਾਨ ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਹੋਈ ਬੈਠਕ ਵਿਚ ...
ਸੜਕ ਦੁਰਘਟਨਾ ਕਾਰਨ ਗੰਭੀਰ ਰੂਪ 'ਚ ਜ਼ਖਮੀ ਹੋਏ ਨੌਜਵਾਨ ਦੀ ਮੌਤ
. . .  about 4 hours ago
ਤਰਨਤਾਰਨ,13 ਮਈ (ਵਿਕਾਸ ਮਰਵਾਹਾ) ਬੀਤੇ ਦਿਨੀਂ ਕੱਲ੍ਹ 12 ਮਈ ਨੂੰ ਸਵੇਰੇ ਤੜਕਸਾਰ ਸਵਾ ਅੱਠ ਵਜੇ ਤਰਨਤਾਰਨ...
ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਵਰਕਰਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਜ਼ਾਹਿਰ
. . .  about 4 hours ago
ਤਪਾ ਮੰਡੀ, 13 ਮਈ (ਵਜੇ ਸ਼ਰਮਾ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੋਇਆ ਪੀ.ਐੱਚ.ਸੀ ਤਪਾ....
ਪੁਲਿਸ ਨੇ ਸਖ਼ਤੀ ਨਾਲ ਕਰਵਾਏ ਗੁਰੂ ਹਰ ਸਹਾਏ ਦੇ ਬਾਜ਼ਾਰ ਬੰਦ
. . .  about 4 hours ago
ਗੁਰੂ ਹਰ ਸਹਾਏ,13 ਮਈ (ਹਰਚਰਨ ਸਿੰਘ ਸੰਧੂ) ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਅੰਦਰ ਦੁਕਾਨਾਂ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਮਸ਼ੀਨਰੀ ਦੇਣ ਲਈ 26 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ
. . .  about 5 hours ago
ਬੁਢਲਾਡਾ, 13 ਮਈ (ਸਵਰਨ ਸਿੰਘ ਰਾਹੀ) - ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ 'ਕਾਮਯਾਬ ਕਿਸਾਨ-ਖੁਸ਼ਹਾਲ ਕਿਸਾਨ' ਮਿਸ਼ਨ ਤਹਿਤ ਖੇਤੀਬਾੜੀ ਮਸ਼ੀਨਰੀ ਖ਼ਰੀਦਣ ਲਈ ਵੱਖ-ਵੱਖ...
ਮੋਗਾ ਵਿਚ ਕੋਰੋਨਾ ਦਾ ਧਮਾਕਾ, 181 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਮੋਗਾ, 13 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਧਮਾਕਾ ਹੋਇਆ ਹੈ ਅਤੇ ਇਕੋ ਦਿਨ 181 ਕੋਰੋਨਾ ਪੀੜਤ ਕੇਸ ਸਾਹਮਣੇ ਆਏ ਹਨ । ਮਰੀਜ਼ਾਂ ਦੀ ਕੁੱਲ...
ਭੀਲੋਵਾਲ ਪੱਕਾ ਦੀ ਦਾਣਾ ਮੰਡੀ 'ਚ ਕਣਕ ਭਾਰੀ ਮਾਤਰਾ 'ਚ ਹੋ ਰਹੀ ਖ਼ਰਾਬ
. . .  about 5 hours ago
ਲੋਪੋਕੇ, 13 ਮਈ (ਗੁਰਵਿੰਦਰ ਸਿੰਘ ਕਲਸੀ) - ਮਾਰਕੀਟ ਕਮੇਟੀ ਚੋਗਾਵਾਂ ਅਧੀਨ ਆਉਂਦੀ 62 ਆੜ੍ਹਤਾਂ ਦੀ ਵਿਸ਼ਾਲ ਦਾਣਾ ਮੰਡੀ ਭੀਲੋਵਾਲ ਪੱਕਾ ਜਿਸ ਦੇ ਬਹੁਤ ਸਾਰੇ ਕੱਚੇ ਫੜ ਹਨ...
ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਹਿੰਦਰ ਰਿਣਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ
. . .  about 5 hours ago
ਚੰਡੀਗੜ੍ਹ ,13 ਮਈ - ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਹਿੰਦਰ ਰਿਣਵਾ ਸ਼੍ਰੋਮਣੀ...
ਸਿੱਖਿਆ ਵਿਭਾਗ ਵਲੋਂ 550 ਮਾਸਟਰਾਂ ਨੂੰ ਤਰੱਕੀ ਦੇ ਕੇ ਲੈਕਚਰਾਰ ਬਣਾਇਆ
. . .  about 5 hours ago
ਪੋਜੇਵਾਲ ਸਰਾਂ, 13 ਮਈ (ਨਵਾਂਗਰਾਈਂ) - ਸਿੱਖਿਆ ਵਿਭਾਗ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ 550 ਮਾਸਟਰ/ਮਿਸਟ੍ਰੈਸ ਨੂੰ ਤਰੱਕੀ ਦੇ ਕੇ 10300-34800+5400 ਦੇ ਗਰੇਡ ਵਿਚ ਲੈਕਚਰਾਰ...
ਨਸ਼ੇੜੀ ਪਿਉ ਨੇ ਨਸ਼ੇ ਲਈ ਹੋਰ ਪੈਸੇ ਨਾ ਮਿਲਣ 'ਤੇ ਜਵਾਨ ਧੀ ਨੂੰ ਮਾਰੀ ਗੋਲੀ
. . .  about 5 hours ago
ਜਲਾਲਾਬਾਦ,13 ਮਈ (ਜਤਿੰਦਰ ਪਾਲ ਸਿੰਘ) - ਜਲਾਲਾਬਾਦ ਨੇੜੇ ਪੈਂਦੇ ਪਿੰਡ ਬਾਹਮਣੀ ਵਾਲਾ ਵਿਖੇ ਨਸ਼ੇੜੀ ਪਿਉ ਵਲ਼ੋਂ ਜਵਾਨ ਧੀ ਨੂੰ ਗੋਲੀ ਮਾਰਨ ਦੀ ਘਟਨਾ ਸਾਹਮਣੇ ...
ਬਿਹਾਰ ਵਿਚ ਅਗਲੇ ਦੱਸ ਦਿਨਾਂ ਤੱਕ ਵਧੀ ਤਾਲਾਬੰਦੀ
. . .  about 5 hours ago
ਪਟਨਾ ,13 ਮਈ - ਬਿਹਾਰ ਵਿਚ ਅਗਲੇ ਦੱਸ ਦਿਨਾਂ ਤੱਕ ਤਾਲਾਬੰਦੀ ਨੂੰ ਵਧਾ ਦਿੱਤਾ ਗਿਆ ਹੈ । ਹੁਣ 16 ਮਈ ਤੋਂ 25 ਮਈ ਤੱਕ...
ਨਾਭਾ ਭਾਦਸੋਂ ਰੋਡ 'ਤੇ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਹੋਈ ਮੌਕੇ 'ਤੇ ਮੌਤ
. . .  about 6 hours ago
ਨਾਭਾ, 13 ਮਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਦੇ ਪਿੰਡ ਅਲਹੌਰਾਂ ਅਤੇ ਕੋਟਲੀ ਦੇ ਰਹਿਣ ਵਾਲੇ ਤਿੰਨ ਨੌਜਵਾਨ ਜੋ ਕਿ ਭਾਦਸੋਂ ਤੋਂ ਕਿਸੇ ਫ਼ੈਕਟਰੀ ਵਿਚ ਰਾਤ ਕੰਮ ਕਰਨ ਉਪਰੰਤ ਨਾਭਾ ਪਰਤ ਰਹੇ...
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ ਪ੍ਰੀਖਿਆ ਕੀਤੀ ਮੁਲਤਵੀ
. . .  about 6 hours ago
ਨਵੀਂ ਦਿੱਲੀ ,13 ਮਈ - ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ (ਸ਼ੁਰੂਆਤੀ) ਪ੍ਰੀਖਿਆ 10 ਅਕਤੂਬਰ 2021 ਤੱਕ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਮਾਘ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪਿੰਡ ਕਜਹੇੜੀ ਦਾ ਰਾਹ ਬੰਦ ਕਰਨ ਦੇ ਖ਼ਿਲਾਫ਼ ਅਦਾਲਤ 'ਚ ਸੁਣਵਾਈ 25 ਨੂੰ

ਚੰਡੀਗੜ੍ਹ,18 ਜਨਵਰੀ (ਆਰ.ਐਸ.ਲਿਬਰੇਟ)- ਪਿੰਡ ਕਜਹੇੜੀ ਦਾ ਪੁਰਾਣਾ ਰਾਹ ਬੰਦ ਕਰਨ ਦੇ ਖ਼ਿਲਾਫ਼ ਅਦਾਲਤ 'ਚ ਤੀਸਰੀ ਸੁਣਵਾਈ 25 ਨੂੰ ਹੋਏਗੀ ਜਦਕਿ ਸਮੂਹ ਪਿੰਡ ਵਾਸੀਆਂ ਵਲੋਂ ਲਗਾਇਆ ਦਿਨ-ਰਾਤ ਦਾ ਧਰਨਾ 13 ਦਿਨ 'ਚ ਦਾਖਲ ਹੋ ਗਿਆ ਹੈ | ਜ਼ਿਕਰਯੋਗ ਹੈ ਕਿ ਪਿੰਡ ਕਜਹੇੜੀ ਦੀ ਆਨਰ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਦੀ ਹਮਾਇਤ ਵਿਚ ਵੱਖਰੀ ਇਕ ਪਟੀਸ਼ਨ ਅਦਾਲਤ ਵਿਚ ਵੀ ਦਾਇਰ ਕੀਤੀ ਗਈ ਹੈ ਜਿਸ ਦੀ ਪਹਿਲੀ 11, ਦੂਸਰੀ 18 ਜਨਵਰੀ ਨੂੰ ਸੁਣਵਾਈ ਦੀਆਂ ਤਰੀਕਾਂ ਸਨ ਜਦਕਿ ਹੁਣ ਦਿੱਤੀ ਗਈ 25 ਜਨਵਰੀ ਦੀ ਸੁਣਵਾਈ 'ਤੇ ਬਹਿਸ ਹੋਣ ਦੀ ਸੰਭਾਵਨਾ ਹੈ | ਦੱਸਣਯੋਗ ਹੈ ਕਿ ਨਗਰ ਨਿਗਮ ਚੰਡੀਗੜ੍ਹ ਵਲੋਂ ਪਿੰਡ ਕਜਹੇੜੀ ਦਾ ਪੁਰਾਣਾ ਰਾਹ ਬੰਦ ਕਰਨ ਖ਼ਿਲਾਫ਼ ਉਸੇ ਰਾਹ 'ਤੇ 'ਪਿੰਡ ਕਜਹੇੜੀ ਦੇ ਲੋਕਾਂ ਵਲੋਂ 6 ਜਨਵਰੀ ਤੋਂ 24 ਘੰਟੇ-ਦਿਨ ਰਾਤ ਦਾ ਧਰਨਾ ਲਗਾਇਆ ਹੋਇਆ ਹੈ | ਪਿੰਡ ਦੇ ਧਰਨਾ ਮੋਹਰੀ ਆਗੂ ਸੁਰਜੀਤ ਸਿੰਘ ਟਿਵਾਣਾ ਤੇ ਮੋਹਤਬਰਾਂ ਨੇ ਦੱਸਿਆ ਕਿ ਸੈਕਟਰ 52-53 ਦੇ ਮੁੱਖ ਸੜਕ ਤੋਂ ਪਿੰਡ ਵਿਚ ਦਾਖ਼ਲੇ ਲਈ ਅੱਧੀ ਸਦੀ ਤੋਂ ਬਣਿਆ ਰਾਹ, ਨਗਰ ਨਿਗਮ ਗਰੀਨ ਬੈਲਟ ਬਨਾਉਣ ਦੀ ਆੜ ਵਿਚ ਬੰਦ ਕਰਨਾ ਚਾਹੁੰਦਾ ਹੈ ਜਦਕਿ ਮਈ 2005 ਵਿਚ ਕੇਂਦਰ ਦੀ ਅਗਵਾਈ ਵਿਚ ਚੰਡੀਗੜ੍ਹ ਵਿਚ ਕਾਰਜਸ਼ੀਲ 'ਕਰਿਡ' ਅਦਾਰੇ ਵਲੋਂ ਪਿੰਡ ਕਜਹੇੜੀ ਵਿਚ ਕਰੇ ਜਾਣ ਵਾਲੇ ਵਿਕਾਸ ਲਈ ਮਿਥੇ ਗਏ 5 ਏਜੰਡਿਆਂ ਵਿਚ ਦੂਸਰੇ ਨੰਬਰ 'ਤੇ ਸੈਕਟਰ 52-53 ਦੇ ਮੁੱਖ ਸੜਕ ਤੋਂ ਪਿੰਡ ਵਿਚ ਦਾਖ਼ਲੇ ਲਈ ਅੱਧੀ ਸਦੀ ਤੋਂ ਬਣੇ ਰਾਹ ਨੂੰ ਪੱਕਾ ਕਰਨ ਦਾ ਏਜੰਡਾ ਰੱਖਿਆ ਗਿਆ ਹੈ | ਨਗਰ ਨਿਗਮ ਪ੍ਰਸ਼ਾਸਨ ਕੰਮ ਸ਼ੁਰੂ ਕਰਵਾ ਕੇ ਪਤਾ ਨਹੀਂ ਕਿਸ ਦੇ ਲੁਕਵੇਂ ਹੁਕਮ 'ਤੇ ਕੰਮ ਰੋਕਣ ਦੇ ਨਾਲ ਹੀ ਰਸਤਾ ਬੰਦ ਕਰਨ ਦੀ ਕਾਰਵਾਈ 'ਤੇ ਤੁੱਲ ਗਿਆ ਹੈ | ਪਿੰਡ ਦਾ ਰਾਹ ਬੰਦ ਕਰਨ ਦੇ ਖ਼ਿਲਾਫ਼ ਪਿੰਡ ਕਜਹੇੜੀ ਦੇ ਵਾਸੀ ਨਵੇਂ ਬਣੇ ਮੇਅਰ ਰਵੀ ਕਾਂਤ ਸ਼ਰਮਾ ਕੋਲ 'ਅਰਜੋਈ' ਲੈ ਪਹੁੰਚੇ ਅਤੇ ਉਨ੍ਹਾਂ ਜਲਦੀ ਇਸ ਮਸਲੇ ਦਾ ਯੋਗ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ | ਇਸ 'ਤੇ ਨਗਰ ਨਿਗਮ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਚੀਫ਼ ਆਰਕੀਟੈਕਟ ਵਲੋਂ ਇਸ ਰਾਹ 'ਤੇ ਇਤਰਾਜ਼ ਉਠਾਇਆ ਗਿਆ ਹੈ ਕਿਉਂਕਿ ਇਹ ਰਾਹ ਉਲੀਕੀ ਗਈ ਗਰੀਨ ਬੈਲਟ ਦੇ ਬਿਲਕੁਲ ਵਿਚਾਲੇ ਪੈਂਦਾ ਹੈ | ਪਿੰਡ ਨੂੰ ਆਉਣ-ਜਾਣ ਲਈ ਹੋਰ ਰਾਹ ਵੀ ਹਨ | ਇਸ 'ਤੇ ਪਿੰਡ ਵਾਸੀਆਂ ਦੀ ਦਲੀਲ ਹੈ ਕਿ ਪਿੰਡ ਦੀ ਵਸੋਂ ਸਮੇਂ ਨਾਲ ਵੱਧ ਗਈ ਹੈ ਇਸ ਲਈ ਪਿੰਡ ਨੂੰ ਇਸ ਦੇ ਨਾਲ ਹੀ ਸਗੋਂ ਹੋਰ ਰਾਹਾਂ ਦੀ ਵੀ ਲੋੜ ਹੈ ਜਦਕਿ ਨਗਰ ਨਿਗਮ ਪਿੰਡ ਦਾ ਪੁਰਾਣਾ ਰਾਹ ਵੀ ਬੰਦ ਕਰਨ ਲਈ ਤਿਆਰ ਹੋ ਗਿਆ ਹੈ, ਪਿੰਡ ਨੂੰ , ਜਬਰੀ ਬਣਾਈ ਜਾ ਰਹੀ ਗਰੀਨ ਬੈਲਟ ਦੀ ਐਨੀ ਲੋੜ ਨਹੀਂ ਜਿੰਨੀ ਕਿ ਇਸ ਦਹਾਕਿਆਂ ਪੁਰਾਣੇ ਰਾਹ ਦੀ ਹੈ |

'ਸੜਕ ਸੁਰੱਖਿਆ ਮਹੀਨਾ' ਮਨਾਉਣ ਸਬੰਧੀ ਵੈਬੀਨਾਰ

ਚੰਡੀਗੜ੍ਹ 18 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਲਾਈਫ਼ ਲੋਂਗ ਲਰਨਿੰਗ ਐਾਡ ਐਕਸਟੈਂਸ਼ਨ ਵਿਭਾਗ ਵਲੋਂ 'ਸੜਕ ਸੁਰੱਖਿਆ ਮਹੀਨਾ' ਮਨਾਉਣ ਲਈ ਵੈਬੀਨਾਰ ਕਰਵਾਇਆ ਗਿਆ | ਵਿਭਾਗ ਦੇ ਚੇਅਰਪਰਸਨ ਡਾ. ਪਰਮਜੀਤ ਸਿੰਘ ਕੰਗ ਨੇ ਵੈਬੀਨਾਰ ਵਿਚ ਭਾਗ ਲੈਣ ...

ਪੂਰੀ ਖ਼ਬਰ »

ਭਾਜਪਾ ਸਰਕਾਰ ਐਨ.ਆਈ.ਏ. ਦੀ ਕਰ ਰਹੀ ਹੈ ਦੁਰਵਰਤੋਂ- ਖਹਿਰਾ

ਚੰਡੀਗੜ੍ਹ 18 ਜਨਵਰੀ (ਮਨਜੋਤ ਸਿੰਘ ਜੋਤ)- ਵਿਰੋਧੀ ਧਿਰ ਦੇ ਸਾਬਕਾ ਨੇਤਾ ਅਤੇ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਨੇ ਇੱਥੇ ਕਿਹਾ ਕਿ ਭਾਜਪਾ ਦੀ ਸਰਕਾਰ ਵਲੋਂ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੇ ਨਜ਼ਰੀਏ ਨਾਲ 40 ਤੋਂ ਵੱਧ ਲੋਕਾਂ ਨੂੰ ਐਨ.ਆਈ.ਏ. ਰਾਹੀਂ ਨੋਟਿਸ ਭੇਜੇ ...

ਪੂਰੀ ਖ਼ਬਰ »

ਅਕਾਲੀ ਦਲ ਨੇ ਰਿਪਬਲਿਕ ਟੀ. ਵੀ. ਦੇ ਸੰਪਾਦਕ ਅਰਨਬ ਗੋਸਵਾਮੀ ਦੇ ਕਾਲ ਗੇਟ ਸਕੈਂਡਲ ਦੀ ਸੁਪਰੀਮ ਕੋਰਟ ਤੋਂ ਜਾਂਚ ਮੰਗੀ

ਚੰਡੀਗੜ੍ਹ, 18 ਜਨਵਰੀ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਕੇਂਦਰ ਸਰਕਾਰ ਨੇ ਰਿਪਬਲਿਕ ਟੀ ਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੀ ਸ਼ਮੂਲੀਅਤ ਵਾਲੇ 'ਕਾਲ ਗੇਟ' ਘੁਟਾਲੇ ਦਾ ਨੋਟਿਸ ਕਿਉਂ ਨਹੀਂ ਲਿਆ ਤੇ ਕਿਹਾ ਕਿ ਭਾਜਪਾ ਸਰਕਾਰ ਨੂੰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 27 ਨਵੇਂ ਮਾਮਲੇ- 53 ਮਰੀਜ਼ ਠੀਕ ਹੋਏ

ਚੰਡੀਗੜ੍ਹ 18 ਜਨਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਨਾਲ 27 ਨਵੇਂ ਮਰੀਜ਼ਾਂ ਦੇ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ | ਇਸ ਤੋਂ ਇਲਾਵਾ ਅੱਜ 53 ਮਰੀਜ਼ ਘਰੇਲੂ ਇਕਾਂਤਵਾਸ ਖ਼ਤਮ ਹੋਣ ਉਪਰੰਤ ਡਿਸਚਾਰਜ ਵੀ ਕਰ ਦਿੱਤੇ, ਜਿਸ ਦੌਰਾਨ ਸ਼ਹਿਰ ਵਿਚ ਐਕਟਿਵ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਵਿੱਦਿਅਕ ਗਤੀਵਿਧੀਆਂ ਮੁੜ ਸ਼ੁਰੂ ਕਰਨ ਨੂੰ ਲੈ ਕੇ ਏ.ਬੀ.ਵੀ.ਪੀ. ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 18 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਵਿੱਦਿਅਕ ਗਤੀਵਿਧੀਆਂ ਮੁੜ ਸ਼ੁਰੂ ਕਰਨ ਅਤੇ ਹੋਰ ਵੱਖ-ਵੱਖ ਮੰਗਾਂ ਨੂੰ ਲੈ ਕੇ ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ. ਵਲੋਂ ਉਪ ਕੁਲਪਤੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੇਂਦਰੀ ਜਾਂਚ ਏਜੰਸੀ ਦੀ ਕਾਰਵਾਈ ਤੋਂ ਬਾਜ਼ ਆਵੇ ਕੇਂਦਰ ਸਰਕਾਰ-ਬੀਰ ਦਵਿੰਦਰ ਸਿੰਘ

ਚੰਡੀਗੜ੍ਹ, 18 ਜਨਵਰੀ (ਅਜੀਤ ਬਿਊਰੋ)- ਕੇਂਦਰੀ ਜਾਂਚ ਏਜੰਸੀ (ਐੱਨ.ਆਈ.ਏ) ਵਲੋਂ ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਭੇਜੇ ਜਾ ਰਹੇ ਕਾਨੂੰਨੀ ਨੋਟਿਸਾਂ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਮੁੱਖ ਬੁਲਾਰੇ ਅਤੇ ਸਾਬਕਾ ਡਿਪਟੀ ਸਪੀਕਰ ਸ. ਬੀਰ ...

ਪੂਰੀ ਖ਼ਬਰ »

ਐਮਬੀਆਂਸ ਮਾਲ ਦੀ ਜਾਂਚ 'ਚ ਸਰਕਾਰ ਨੇ ਸੀ.ਬੀ.ਆਈ ਨੂੰ ਸਹਿਯੋਗ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 18 ਜਨਵਰੀ (ਬਿ੍ਜੇਂਦਰ ਗੌੜ)-ਹਰਿਆਣਾ ਸਰਕਾਰ ਨੇ ਐਮਬੀਆਂਸ ਮਾਲ ਕੇਸ ਦੀ ਜਾਂਚ ਵਿਚ ਸੀ.ਬੀ.ਆਈ ਨੂੰ ਜ਼ਰੂਰੀ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ | ਇਹ ਸਹਿਯੋਗ ਹਰਿਆਣਾ ਡਿਵੈਲਪਮੈਂਟ ਐਾਡ ਰੈਗੂਲੇਸ਼ਨ ਆਫ਼ ਅਰਬਨ ਏਰੀਆ ਸੈਕੰਡ ਅਮੈਂਡਮੈਂਟ ਐਾਡ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਸੜਕ ਸੁਰੱਖਿਆ 'ਚ ਚੰਗੀ ਕਾਰਗੁਜ਼ਾਰੀ ਲਈ ਰਵੀ ਸਿੰਘ ਆਹਲੂਵਾਲੀਆ ਦਾ ਸਨਮਾਨ

ਚੰਡੀਗੜ੍ਹ, 18 ਜਨਵਰੀ (ਅਜੀਤ ਬਿਊਰੋ)- ਪਟਿਆਲਾ ਫਾੳਾੂਡੇਸ਼ਨ ਦੇ ਮੁੱਖ ਅਧਿਕਾਰੀ (ਚੀਫ਼ ਫੰਕਸਨਰੀ) ਰਵੀ ਸਿੰਘ ਆਹਲੂਵਾਲੀਆ ਨੂੰ ਰੋਡ ਟਰਾਂਸਪੋਰਟ ਐਾਡ ਹਾਈਵੇਜ ਮੰਤਰਾਲਾ (ਐਮ.ਆਰ.ਆਰ.ਟੀ.) ਵਲੋਂ ਸੜਕ ਸੁਰੱਖਿਆ ਤੇ ਸਮਾਜ ਸੇਵਾ ਦੇ ਖੇਤਰ ਵਿਚ ਸ਼ਾਨਦਾਰ ਕੰਮ ਕਰਨ ਲਈ ...

ਪੂਰੀ ਖ਼ਬਰ »

ਵਾਹਨਾਂ 'ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ ਦੋ ਕਾਬੂ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਵਾਹਨਾਂ ਉਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ ਦੋ ਲੋਕਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਸੈਕਟਰ 32 ਵਾਟਰ ਵਰਕਸ ਨੇੜੇ ...

ਪੂਰੀ ਖ਼ਬਰ »

ਮੁਹਾਲੀ ਤੋਂ ਨਿਗਮ ਚੋਣਾਂ ਲਈ ਅਕਾਲੀ ਦਲ ਵਲੋਂ 5 ਹੋਰਨਾਂ ਉਮੀਦਵਾਰਾਂ ਦਾ ਐਲਾਨ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜ ਹੋਰਨਾਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਕਮੇਟੀ ਦੇ ਚੇਅਰਮੈਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ...

ਪੂਰੀ ਖ਼ਬਰ »

ਪੀ.ਯੂ. ਦੇ ਰਿਸਰਚ ਸਕਾਲਰ ਨੂੰ ਮਿਲਿਆ ਐਵਾਰਡ

ਚੰਡੀਗੜ੍ਹ 18 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂ.ਆਈ.ਪੀ.ਐਸ. ਵਿਭਾਗ ਦੇ ਪੀ.ਐਚ.ਡੀ. ਰਿਸਰਚ ਸਕਾਲਰ ਗਜਾਨੰਦ ਸ਼ਰਮਾ ਨੂੰ ਯੰਗ ਰਿਸਰਚਰ ਐਵਾਰਡ 2020 ਨਾਲ ਸਨਮਾਨਿਤ ਕੀਤਾ ਗਿਆ ਹੈ | ਉਨ੍ਹਾਂ ਨੂੰ ਇਹ ਐਵਾਰਡ ਇੰਸਚੀਟਿਊਟ ਆਫ਼ ਸਕਾਲਰਜ਼ (ਆਈ.ਐਨ.ਸੀ.ਐਸ) ...

ਪੂਰੀ ਖ਼ਬਰ »

ਪਹਿਲਾਂ ਟਰੈਕਟਰ ਰੈਲੀ ਨੂੰ ਰੋਕਿਆ ਪਰ ਮੌਕੇ ਦੀ ਨਜ਼ਾਕਤ ਨੂੰ ਦੇਖਦਿਆਂ ਕਾਫ਼ਲੇ ਨੂੰ ਦਿੱਤਾ ਰਾਹ

ਮੁੱਲਾਂਪੁਰ ਗਰੀਬਦਾਸ, 18 ਜਨਵਰੀ (ਦਿਲਬਰ ਸਿੰਘ ਖੈਰਪੁਰ)-ਅੱਜ ਇਲਾਕੇ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ 26 ਜਨਵਰੀ ਨੂੰ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਦੀ ਤਿਆਰੀ ਵਜੋਂ ਰੋਹ ਭਰਪੂਰ ਟਰੈਕਟਰ ਰੈਲੀ ਕੱਢੀ ਗਈ | ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਨੂੰ ਜਿਵੇਂ ਹੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਰਾਜੇਵਾਲ ਤੇ ਸਿੱਧੂਪੁਰ ਦੇ ਆਗੂਆਂ ਦੀ ਮੀਟਿੰਗ

ਖਰੜ, 18 ਜਨਵਰੀ (ਜੰਡਪੁਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸਿੱਧੂਪੁਰ, ਰਾਜੇਵਾਲ ਦੇ ਆਗੂਆਂ ਦੀ ਮੀਟਿੰਗ ਹੋਈ | ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਤਿ੍ਪੜੀ ਸਾਬਕਾ ਸਰਪੰਚ ਨੇ ਦੱਸਿਆ ਕਿ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਰੈਲੀ ਕਰਨ ...

ਪੂਰੀ ਖ਼ਬਰ »

ਸੈਕਟਰ 70 ਦੀਆਂ ਮਹਿਲਾਵਾਂ ਦਾ ਜਥਾ ਦਿੱਲੀ ਰਵਾਨਾ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਧਰਨੇ 'ਤੇ 18 ਜਨਵਰੀ ਨੂੰ ਕਿਸਾਨ ਮਹਿਲਾ ਦਿਵਸ ਮਨਾਉਣ ਦੇ ਸੱਦੇ 'ਤੇ ਮੁਹਾਲੀ ਵਿਚਲੇ ਸੈਕਟਰ 70 ਤੋਂ ਯੂਥ ਆਫ਼ ਪੰਜਾਬ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਮਾਜਸੇਵੀ ਆਗੂ ਗੁਰਜੀਤ ਸਿੰਘ ...

ਪੂਰੀ ਖ਼ਬਰ »

ਲਾਲੜੂ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਸਜਾਇਆ ਨਗਰ ਕੀਰਤਨ

ਲਾਲੜੂ, 18 ਜਨਵਰੀ (ਰਾਜਬੀਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਾਲੜੂ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਨਗਰ ਕੀਰਤਨ ਸਜਾਇਆ ਗਿਆ | ਪਿੰਡ ਲੈਹਲੀ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਏ.ਡੀ.ਸੀ. ਨਾਜ਼ੁਕ ਕੁਮਾਰੀ ਦਾ ਤਬਾਦਲਾ ਹੋਇਆ 'ਮਿਜ਼ੋਰਮ'

ਚੰਡੀਗੜ੍ਹ, 18 ਜਨਵਰੀ (ਆਰ.ਐਸ.ਲਿਬਰੇਟ)-ਅੱਜ ਏ.ਡੀ.ਸੀ. ਚੰਡੀਗੜ੍ਹ ਸ੍ਰੀਮਤੀ ਨਾਜੁਕ ਕੁਮਾਰੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪਦ-ਮੁਕਤ ਕਰ ਦਿੱਤਾ ਗਿਆ ਹੈ | ਬੀਤੇ ਦਿਨੀਂ ਸ੍ਰੀਮਤੀ ਨਾਜੁਕ ਕੁਮਾਰ ਤੇ ਉਨ੍ਹਾਂ ਦੇ ਪਤੀ ਐਸ.ਪੀ. ਸਿਟੀ ਆਈ.ਪੀ.ਐਸ. ਸ੍ਰੀ ਵਨੀਤ ਕੁਮਾਰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨਾਰਥ-7 ਧਨਾਸ ਇਕਾਈ ਦੀ ਚੋਣ

ਚੰਡੀਗੜ੍ਹ, 18 ਜਨਵਰੀ (ਆਰ.ਐਸ.ਲਿਬਰੇਟ)- ਭਾਰਤ ਵਿਕਾਸ ਪ੍ਰੀਸ਼ਦ ਨਾਰਥ-7 ਧਨਾਸ ਇਕਾਈ ਦੀ ਕਾਰਜਕਾਰੀ ਬਾਡੀ ਦੀ ਚੋਣ ਪਿੰਡ ਧਨਾਸ ਵਿਚ ਪ੍ਰੀਸ਼ਦ ਦੇ ਇਕ ਪ੍ਰੋਗਰਾਮ ਦੌਰਾਨ ਕੀਤੀ ਗਈ | ਵਿਕਾਸ ਪ੍ਰੀਸ਼ਦ ਦੇ ਸੂਬਾ ਪੱਧਰੀ ਅਹੁਦੇਦਾਰਾਂ ਨੇ ਨਾਰਥ-7 ਦੀ ਇਕਾਈ ਲਈ ਪ੍ਰਧਾਨ- ...

ਪੂਰੀ ਖ਼ਬਰ »

ਪ੍ਰਸ਼ਾਸਨ ਤੇ ਮੇਅਰ ਨੂੰ ਕੂੜਾ ਚੁੱਕਣ ਦੀ ਨਵੀਂ ਪਾਲਿਸੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਨੋਟਿਸ

ਚੰਡੀਗੜ੍ਹ, 18 ਜਨਵਰੀ (ਬਿ੍ਜੇਂਦਰ ਗੌੜ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਯੂਟੀ ਪ੍ਰਸ਼ਾਸਨ, ਮੇਅਰ ਅਤੇ ਹੋਰ ਜਵਾਬਦੇਹੀਆਂ ਨੂੰ ਇਕ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਹੈ ਜਿਸ ਵਿਚ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਵਾਲੇ ਸਾਈਕਲ ਡੰਪਿੰਗ ਕਾਰਡਾਂ ਨੂੰ ਮੋਟਰਾਈਜ਼ਡ ...

ਪੂਰੀ ਖ਼ਬਰ »

ਮਹੀਨਾ ਚੱਲੇਗੀ ਸੜਕ 'ਸੁਰੱਖਿਆ ਜਾਗਰੂਕਤਾ ਮੁਹਿੰਮ'

ਚੰਡੀਗੜ੍ਹ, 18 ਜਨਵਰੀ (ਅਜੀਤ ਬਿਊਰੋ)- ਪੰਜਾਬ ਵਿਚ, ਇਸ ਵਾਰ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਇਕ ਹਫ਼ਤੇ ਦੀ ਥਾਂ ਇਕ ਮਹੀਨਾ ਚੱਲੇਗੀ | ਪੰਜਾਬ ਭਵਨ ਵਿਖੇ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਅਤੇ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦੀ ...

ਪੂਰੀ ਖ਼ਬਰ »

10ਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੰਡੀਗੜ੍ਹ, 18 ਜਨਵਰੀ (ਅਜੀਤ ਬਿਊਰੋ)-ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਚੰਡੀਗੜ੍ਹ 'ਚ ਸਜਾਇਆ ਗਿਆ, ਜਿਸ ਵਿਚ ਚੰਡੀਗੜ੍ਹ ਸ਼ਹਿਰ ਤੇ ਪਿੰਡਾਂ ਵਿਚੋਂ ਹਜ਼ਾਰਾਂ ਦੀ ਗਿਣਤੀ ...

ਪੂਰੀ ਖ਼ਬਰ »

ਹਰਿਆਣਾ 'ਚ ਸਹੀ ਮੁੱਲ ਦੀਆਂ ਦੁਕਾਨਾਂ ਤੋਂ ਸਹੀ ਸਹੂਲਤਾਂ

ਚੰਡੀਗੜ੍ਹ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀਆਂ ਦੁਕਾਨਾਂ ਦੇ ਲਈ ਲਾਇਸੈਂਸ ਪ੍ਰਾਪਤ ਕਰਨ ਦੇ ਇੱਛੁਕ ਲੋਕਾਂ ਦੀ ਸਹੂਲਤ ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਈਨ ਸੇਵਾ ਸ਼ੁਰੂ ਕੀਤੀ ਹੈ | ਜਿਸ ਦੀ ਮਦਦ ...

ਪੂਰੀ ਖ਼ਬਰ »

ਖੱਟਰ ਨੇ ਕੇਂਦਰ ਤੋਂ ਸਹਾਇਤਾ ਮੰਗੀ

ਚੰਡੀਗੜ੍ਹ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੇਂਦਰ ਸਰਕਾਰ ਤੋਂ ਕੇਂਦਰੀ ਬਜਟ 2021-22 ਵਿਚ ਹਰਿਆਣਾ ਨੂੰ ਵੱਖ-ਵੱਖ ਪਰਿਯੋਜਨਾਵਾਂ ਦੇ ਲਈ 5000 ਕਰੋੜ ਰੁਪਏ ਪ੍ਰਦਾਨ ਕੀਤੇ ਜਾਣ ਦੀ ਮੰਗੀ ਕੀਤੀ ਹੈ | ਮੁੱਖ ਮੰਤਰੀ ਨੇ ਇਹ ਮੰਗ ਅੱਜ ...

ਪੂਰੀ ਖ਼ਬਰ »

23 ਨੂੰ ਚੰਡੀਗੜ੍ਹ 'ਚ ਟਰੈਕਟਰ ਰੈਲੀ 'ਰੂਟ ਜਾਰੀ'

ਚੰਡੀਗੜ੍ਹ, 18 ਜਨਵਰੀ (ਆਰ.ਐਸ.ਲਿਬਰੇਟ)- 23 ਜਨਵਰੀ ਨੂੰ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੀ ਅਗਵਾਈ ਵਿਚ ਚੰਡੀਗੜ੍ਹ ਦੇ ਲਗਪਗ 24 ਪਿੰਡਾਂ ਵਿਚੋਂ ਰੈਲੀ ਕੱਢੀ ਜਾਵੇਗੀ, ਜਿਸ ਦਾ ਰੂਟ ਜਾਰੀ ਕਰ ਦਿੱਤਾ ਗਿਆ ਹੈ | ਇਹ ਟਰੈਕਟਰ ਰੈਲੀ ਚੰਡੀਗੜ੍ਹ ਦੇ ਪਿੰਡ ਧਨਾਸ ਤੋਂ ਚੱਲ ...

ਪੂਰੀ ਖ਼ਬਰ »

ਦੱਪਰ ਟੋਲ ਪਲਾਜ਼ਾ 'ਤੇ ਮਨਾਇਆ ਕਿਸਾਨ ਮਹਿਲਾ ਦਿਵਸ

ਲਾਲੜੂ, 18 ਜਨਵਰੀ (ਰਾਜਬੀਰ ਸਿੰਘ)-ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਟੋਲ ਪਲਾਜਾ 'ਤੇ ਕਿਸਾਨ ਮਹਿਲਾ ਦਿਵਸ ਮਨਾਇਆ | ਇਸ ਮੌਕੇ ਆਂਗਨਵਾੜੀ ...

ਪੂਰੀ ਖ਼ਬਰ »

ਨਿਗਮ ਚੋਣਾਂ 'ਚ ਉੱਚੇ-ਸੁੱਚੇ ਕਿਰਦਾਰ ਵਾਲੇ ਆਜ਼ਾਦ ਉਮੀਦਵਾਰਾਂ ਦਾ ਸਾਥ ਦੇਵਾਂਗੇ- ਕੈਪਟਨ ਸਿੱਧੂ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਪਾਰਟੀ ਪੱਧਰ 'ਤੇ ਚੋਣਾਂ ਨਾ ਲੜਣ ਦਾ ਫੈਸਲਾ ਲੈਂਦਿਆਂ ਲੋਕ ਸੇਵਾ ਦੀ ਭਾਵਨਾ ਰੱਖਣ ਵਾਲੇ ਉੱਚੇ-ਸੁੱਚੇ ਕਿਰਦਾਰ ਵਾਲੇ ਉਮੀਦਵਾਰਾਂ ਦਾ ਸਾਥ ਦੇਣ ਦਾ ਫੈਸਲਾ ਲਿਆ ਗਿਆ ਹੈ, ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਵਿਸ਼ਾਲ ਪ੍ਰਭਾਤ-ਫੇਰੀ ਇਕੱਤਰਤਾ' ਸਮਾਗਮ

ਐੱਸ. ਏ. ਐੱਸ. ਨਗਰ, 18 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਵਿਖੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਖਰੜ ਮਿਊਾਸੀਪਲ ਕਮੇਟੀ ਦੇ 12 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਖਰੜ, 18 ਜਨਵਰੀ (ਜੰਡਪੁਰੀ)-14 ਫਰਵਰੀ ਨੂੰ ਨਗਰ ਕੌਾਸਲ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਖਰੜ ਮਿਊਾਸੀਪਲ ਕਮੇਟੀ ਦੀਆਂ ਚੋਣਾਂ ਲਈ 12 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸਿਲਾਈ ਮੀਸ਼ਨਾਂ ਦੇ ਰੂਪ 'ਚ ਧੀਆਂ ਧਿਆਣੀਆਂ ਨੂੰ ਨਵੇਂ ਸਾਲ ਦਾ ਦਿੱਤਾ ਤੋਹਫਾ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਸਥਾਨਕ ਸਰਕਾਰੀ ਆਈ. ਟੀ. ਆਈ. (ਲੜਕੀਆਂ) ਵਲੋਂ ਵਿਸ਼ੇਸ਼ ਕੇਂਦਰੀ ਸਹਾਇਤਾ ਅਧੀਨ ਸਮਾਜਿਕ ਨਿਆ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਰਾਹੀਂ ਜ਼ਿਲ੍ਹੇ ਦੀਆਂ 200 ਸਕਿੱਲਡ ਸਿਖਿਆਰਥਣਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ...

ਪੂਰੀ ਖ਼ਬਰ »

ਪੁਆਧੀ ਪੰਜਾਬੀ ਸੱਥ ਦਾ 17ਵਾਂ ਸਾਲਾਨਾ ਸਨਮਾਨ ਸਮਾਗਮ 24 ਨੂੰ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਆਧੀ ਪੰਜਾਬੀ ਸੱਥ ਮੁਹਾਲੀ ਦਾ 17ਵਾਂ ਸਾਲਾਨਾ ਸਨਮਾਨ ਸਮਾਗਮ-2020 ਹਰਿਆਣਾ ਦੇ ਜ਼ਿਲ੍ਹਾ ਯਮੁਨਾਨਗਰ ਦੇ ਸ਼ਹਿਰ ਜਗਾਧਰੀ ਵਰਕਸ਼ਾਪ ਵਿਚਲੇ ...

ਪੂਰੀ ਖ਼ਬਰ »

ਦਿੱਲੀ ਸਿੰਘੂ ਬਾਰਡਰ ਲਈ ਔਰਤਾਂ ਦਾ ਕਾਫਲਾ ਹੋਇਆ ਰਵਾਨਾ

ਮਾਜਰੀ, 18 ਜਨਵਰੀ (ਕੁਲਵੰਤ ਸਿੰਘ ਧੀਮਾਨ)-ਕਿਸਾਨਾਂ ਜਥੇਬੰਦੀਆਂ ਵਲੋਂ ਦਿੱਲੀ ਬਾਰਡਰ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਕਰਵਾਏ ਜਾ ਰਹੇ ਇਸਤਰੀ ਸੰਮੇਲਨ ਵਿਚ ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਕਾਦੀਮਾਜਰਾ ਤੋਂ ਵੱਡੀ ਗਿਣਤੀ ਵਿਚ ਔਰਤਾਂ ਦਾ ਇਕ ਕਾਫਲਾ ਪਿੰਡ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਮੁਹਾਲੀ ਵਿਖੇ ਪ੍ਰਸਿੱਧ ਅਦਾਕਾਰਾ ਵਮਿਕਾ ਗੱਬੀ ਵਲੋਂ ਅਸਥੈਟਿਕ ਕਲੀਨਿਕ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਫੋਰਟਿਸ ਹਸਪਤਾਲ ਮੁਹਾਲੀ ਵਲੋਂ ਪ੍ਰੀਮੀਅਰ ਅਤੇ ਅਤਿ-ਆਧੁਨਿਕ ਲੇਜਰ ਅਤੇ ਐਸਥੈਟਿਕ ਪ੍ਰੋਸੈਸਰਜ਼ ਪ੍ਰਦਾਨ ਕਰਨ ਵਾਲੀ ਕੰਪਨੀ ਐਾਟੀਕਲੋਕਮੇਡਿਸਪਾ ਨਾਲ ਮਿਲ ਕੇ ਨਵਾਂ ਐਸਥੈਟਿਕ ਕਲੀਨਿਕ ਖੋਲਿ੍ਹਆ ਗਿਆ ਹੈ, ਜਿਸ ਦਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 'ਚ ਸਮਾਗਮ

ਐੱਸ. ਏ. ਐੱਸ. ਨਗਰ, 18 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿਖੇ ਚਾਲੀ ਮੁਕਤਿਆਂ ਦੀ ਯਾਦ ਵਿਚ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਗਿਆਨੀ ਕਰਨਜੀਤ ਸਿੰਘ, ਭਾਈ ਜਗਤਾਰ ਸਿੰਘ, ਭਾਈ ਮਹਾਂਵੀਰ ਸਿੰਘ, ਭਾਈ ਮਹਿਤਪ੍ਰੀਤ ਸਿੰਘ, ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਐੱਸ. ਏ. ਐੱਸ. ਨਗਰ, 18 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਬੁੱਢਾ ਦਲ ਦੇ 7ਵੇਂ ਜਥੇਦਾਰ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿਚ ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਖਰੜ, 18 ਜਨਵਰੀ (ਗੁਰਮੁੱਖ ਸਿੰਘ ਮਾਨ)-ਗੁਰਦੁਆਰਾ ਕਲਗੀਧਰ ਸਾਹਿਬ ਟਾਊਨ ਰੋਡ ਖਰੜ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਮੇਨ ...

ਪੂਰੀ ਖ਼ਬਰ »

ਪਿੰਡ ਦੇਵੀਨਗਰ ਵਾਸੀਆਂ ਵਲੋਂ ਨਗਰ ਕੌਾਸਲ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ

ਡੇਰਾਬੱਸੀ, 18 ਜਨਵਰੀ (ਗੁਰਮੀਤ ਸਿੰਘ)-ਨਗਰ ਕੌਾਸਲ ਨੇੜੇ ਆਉਂਦਿਆਂ ਹੀ ਡੇਰਾਬੱਸੀ ਖੇਤਰ ਦਾ ਸਿਆਸੀ ਪਿੜ ਪੂਰੀ ਤਰ੍ਹਾਂ ਭੱਖਣ ਲੱਗ ਪਿਆ ਹੈ | ਪਹਿਲਾਂ ਜਿਥੇ ਅਕਾਲੀ ਅਤੇ ਭਾਜਪਾ ਪਾਰਟੀ ਵਲੋਂ ਕਾਂਗਰਸ ਪਾਰਟੀ 'ਤੇ ਧੱਕੇਸ਼ਾਹੀ ਕਰਦੇ ਵੋਟਾਂ ਕੱਟਣ ਦੇ ਦੋਸ਼ ਲਗਾਏ ਗਏ ...

ਪੂਰੀ ਖ਼ਬਰ »

ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਚਕੂਲਾ 'ਚ ਵੀ ਜਾਰੀ ਅੰਦੋਲਨ

ਪੰਚਕੂਲਾ, 18 ਜਨਵਰੀ (ਕਪਿਲ)-ਖੇਤੀ ਆਰਡੀਨੈਂਸ ਦੇ ਸਬੰਧ ਵਿਚ ਜਿਥੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਕਿਸਾਨ ਲਗਾਤਾਰ ਕਈ ਦਿਨਾਂ ਤੋਂ ਪੰਚਕੂਲਾ ਦੇ ਕਾਲਕਾ ਸ਼ਿਮਲਾ ਹਾਈਵੇ 'ਤੇ ਸਥਿਤ ਚੰਡੀਮੰਦਰ ਟੋਲ ਪਲਾਜ਼ਾ 'ਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਣਕ ਦੀ ਫ਼ਸਲ 'ਤੇ ਪੀਲੀ ਕੁੰਗੀ ਦੇ ਹਮਲੇ ਬਾਰੇ ਕੀਤਾ ਜਾਗਰੂਕ

ਕੁਰਾਲੀ, 18 ਜਨਵਰੀ (ਬਿੱਲਾ ਅਕਾਲਗੜ੍ਹੀਆ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਕਣਕ ਦੀ ਫ਼ਸਲ 'ਤੇ ਪੀਲੀ ਕੂੰਗੀ ਦੇ ਹਮਲੇ ਬਾਰੇ ਜਾਗਰੂਕ ਕਰਨ ਲਈ ਡਾ. ਰਾਜੇਸ਼ ਕੁਮਾਰ ਰਹੇਜਾ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਆਪਣੀ ਟੀਮ ਸਮੇਤ ਪਿੰਡ ...

ਪੂਰੀ ਖ਼ਬਰ »

ਜਥੇਦਾਰ ਅਕਾਲੀ ਫੁੱਲਾ ਸਿੰਘ ਦਾ ਜਨਮ ਦਿਨ ਉਤਸ਼ਾਹ ਪੂਰਵਕ ਮਨਾਇਆ

ਐੱਸ. ਏ. ਐੱਸ. ਨਗਰ, 18 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਛੇਵੇਂ ਜਥੇਦਾਰ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸ਼ਹੀਦ ਜਥੇਦਾਰ ਅਕਾਲੀ ਫੁੱਲਾ ਸਿੰਘ ਜੀ ਦਾ ਜਨਮ ਦਿਹਾੜਾ ਉਤਸ਼ਾਹ ...

ਪੂਰੀ ਖ਼ਬਰ »

ਲੋਕ ਭਲਾਈ ਸੰਸਥਾ ਨੇ ਕੈਪਟਨ ਸਰਕਾਰ 'ਤੇ ਕਿਸਾਨ ਵਿਰੋਧੀ ਹੋਣ ਦਾ ਲਗਾਇਆ ਦੋਸ਼

ਲਾਲੜੂ, 18 ਜਨਵਰੀ (ਰਾਜਬੀਰ ਸਿੰਘ)-ਲੋਕ ਭਲਾਈ ਸੰਸਥਾ ਲਾਲੜੂ ਦੀ ਇਕ ਮੀਟਿੰਗ ਸੰਸਥਾ ਦੇ ਪ੍ਰਧਾਨ ਹਰਵਿੰਦਰ ਸਿੰਘ ਝਾਰਮੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਨ੍ਹਾਂ ਕੈਪਟਨ ਸਰਕਾਰ 'ਤੇ ਕਿਸਾਨ ਵਿਰੋਧੀ ਹੋਣ ਦਾ ਦੋਸ਼ ਲਗਾਇਆ | ਉਨ੍ਹਾਂ ਕਿਹਾ ਕਿ ਜਿਸ ਸਮੇਂ ਕਿਸਾਨ ...

ਪੂਰੀ ਖ਼ਬਰ »

ਬਿਲਡਿੰਗ ਦੀ 6ਵੀਂ ਮੰਜ਼ਿਲ ਦੀ ਲਿਫਟ ਤੋਂ ਹੇਠਾਂ ਡਿੱਗਣ ਕਾਰਨ ਠੇਕੇਦਾਰ ਦੀ ਮੌਤ

ਐੱਸ. ਏ. ਐੱਸ. ਨਗਰ, 18 ਜਨਵਰੀ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਫੇਜ਼-8ਬੀ ਵਿਚਲੀ ਨਿਰਮਾਣ ਅਧੀਨ ਇਕ ਬਿਲਡਿੰਗ 'ਚ ਕੰਮ ਕਰਨ ਵਾਲੇ ਇਕ ਠੇਕੇਦਾਰ ਦੀ 6ਵੀਂ ਮੰਜਿਲ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਸੋਹਨ ਲਾਲ ਉਮਰ 52 ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 18 ਜਨਵਰੀ (ਜਸਬੀਰ ਸਿੰਘ ਜੱਸੀ)-ਪਿੰਡ ਸੋਹਾਣਾ ਦੀ ਰਹਿਣ ਵਾਲੀ ਇਕ ਮਹਿਲਾ ਨੇ ਆਪਣੇ ਪਤੀ 'ਤੇ ਦਾਜ ਮੰਗਣ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਥਾਣਾ ਫੇਜ਼-8 ਦੀ ਪੁਲਿਸ ਨੇ ਜਾਂਚ ਤੋਂ ਬਾਅਦ ਪਤੀ ਲਖਵਿੰਦਰ ਸਿੰਘ ਵਾਸੀ ਡੇਰਾਬੱਸੀ ...

ਪੂਰੀ ਖ਼ਬਰ »

ਦੋ ਚੋਰੀਸ਼ੁਦਾ ਰਿਵਾਲਵਰਾਂ ਤੇ 30 ਜ਼ਿੰਦਾ ਕਾਰਤੂਸਾਂ ਸਮੇਤ ਦੋ ਮੁਲਜ਼ਮ ਕਾਬੂ

ਲਾਲੜੂ, 18 ਜਨਵਰੀ (ਰਾਜਬੀਰ ਸਿੰਘ)-ਲਾਲੜੂ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਹਥਿਆਬੰਦ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2 ਰਿਵਾਲਵਰਾਂ ਅਤੇ 30 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ | ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਆਰਮਜ਼ ਐਕਟ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ 34 ਨਵੇਂ ਮਰੀਜ਼ ਸਾਹਮਣੇ ਆਏ ਤੇ 54 ਹੋਏ ਠੀਕ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਵਾਇਰਸ ਦੇ 34 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 54 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ...

ਪੂਰੀ ਖ਼ਬਰ »

32ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਮੌਕੇ ਸੜਕ ਸੁਰੱਖਿਆ 'ਤੇ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-32ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ ਮੁਹਾਲੀ ਜ਼ਿਲ੍ਹੇ ਅੰਦਰ ਕੀਤੀ ਗਈ | ਇਸ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹੀਨਾਵਾਰ ਉਲੀਕੇ ਗਏ ਵੱਖ-ਵੱਖ ਪ੍ਰੋਗਰਾਮਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 9 ਨਵੇਂ ਮਰੀਜ਼ ਸਾਹਮਣੇ ਆਏ

ਪੰਚਕੂਲਾ, 18 ਜਨਵਰੀ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 9 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 2 ਮਰੀਜ਼ ਬੀਤੀ ਦੇਰ ਰਾਤ ਟਰੇਸ ਕੀਤੇ ਗਏ ਸਨ | ਇਸ ਤੋਂ ਇਲਾਵਾ ਕੋਰੋਨਾ ਤੋਂ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ, ਜਿਸ ਦੇ ਚਲਦਿਆਂ ਕੋਰੋਨ ਕਾਰਨ ਮਰਨ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਪਰਮਜੀਤ ਕੌਰ ਨੇ ਖੋਲਿ੍ਹਆ ਚੋਣ ਦਫ਼ਤਰ

ਖਰੜ, 18 ਜਨਵਰੀ (ਜੰਡਪੁਰੀ)-14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਾਸਲ ਦੀਆਂ ਚੋਣਾਂ ਨੂੰ ਲੈ ਕੇ ਚੋਣ ਦੰਗਲ ਭਖਣਾ ਸ਼ੁਰੂ ਹੋ ਗਿਆ ਹੈ | ਇਸੇ ਲੜੀ ਤਹਿਤ ਵਾ. ਨੰ. 5 ਤੋਂ ਉਮੀਦਵਾਰ ਪਰਮਜੀਤ ਕੌਰ ਵਲੋਂ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਮਹਿਲਾ ਨੇ ਕੁੱਟਮਾਰ ਦੇ ਲਗਾਏ ਦੋਸ਼

ਐੱਸ. ਏ. ਐੱਸ. ਨਗਰ, 18 ਜਨਵਰੀ (ਜੱਸੀ)-ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਰਹਿਣ ਵਾਲੀ ਸਰਬਜੀਤ ਕੌਰ ਜਿਸ ਦੀ ਲੜਕੀ ਦਾ ਆਪਣੇ ਸਹੁਰੇ ਪਰਿਵਾਰ ਨਾਲ ਘਰੇਲੂ ਝਗੜਾ ਚੱਲ ਰਿਹਾ ਹੈ, ਨੇ ਅੱਜ ਥਾਣੇ 'ਚ ਦੋਵਾਂ ਧਿਰਾਂ ਦੀ ਕਾਊਾਸਿਲੰਗ ਸਮੇਂ ਸਹੁਰੇ ਪਰਿਵਾਰ ਵਲੋਂ ਆਏ ਇਕ ਵਿਅਕਤੀ 'ਤੇ ...

ਪੂਰੀ ਖ਼ਬਰ »

ਜਨਤਾ ਮਾਰਕੀਟ 'ਚ ਖ਼ਰੀਦਦਾਰੀ ਕਰ ਰਹੀ ਮਹਿਲਾ ਦਾ ਪਰਸ ਚੋਰੀ

ਐੱਸ. ਏ. ਐੱਸ. ਨਗਰ, 18 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਅਧੀਨ ਪੈਂਦੀ ਜਨਤਾ ਮਾਰਕੀਟ ਫੇਜ਼-3ਬੀ1 ਵਿਚਲੀ ਇਕ ਕੱਪੜੇ ਦੀ ਦੁਕਾਨ 'ਤੇ ਖ਼ਰੀਦਦਾਰੀ ਕਰ ਰਹੀ ਇਕ ਮਹਿਲਾ ਦਾ ਪਰਸ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਤੋਂ ਅਗਲੇ ਦਿਨ ਮਹਿਲਾ ਨੂੰ ਕਿਸੇ ਦਾ ...

ਪੂਰੀ ਖ਼ਬਰ »

ਐਨ. ਐਸ. ਯੂ. ਆਈ. ਵਲੋਂ ਐਚ. ਐਸ. ਐਸ. ਐਸ. ਸੀ. ਦੇ ਚੇਅਰਮੈਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ

ਪੰਚਕੂਲਾ, 18 ਜਨਵਰੀ (ਕਪਿਲ)-ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ (ਐਚ. ਐਸ. ਐਸ. ਐਸ. ਸੀ.) ਦੇ ਚੇਅਰਮੈਨ ਭਾਰਤ ਭੂਸ਼ਣ ਭਾਰਤੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਐਨ. ਐਸ. ਯੂ. ਆਈ. ਹਰਿਆਣਾ ਦੇ ਸੂਬਾ ਪ੍ਰਧਾਨ ਦੀਪਾਂਸ਼ੂ ਬੁਧੀਰਾਜਾ ਦੀ ਅਗਵਾਈ ਹੇਠ ਕਮਿਸ਼ਨ ਦਫ਼ਤਰ ਦੇ ਬਾਹਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਮੇਂ ਹਮੇਸ਼ਾ ਖਰੜ ਸ਼ਹਿਰ ਦਾ ਵਿਕਾਸ ਹੋਇਆ-ਚੀਮਾ

ਖਰੜ, 18 ਜਨਵਰੀ (ਗੁਰਮੁੱਖ ਸਿੰਘ ਮਾਨ)-ਖਰੜ ਦੇ ਵਾਰਡ ਨੰ. 4 ਤਹਿਤ ਪੈਂਦੀ ਅਮਨ ਸਿਟੀ ਵਿਖੇ ਕਾਂਗਰਸ ਦੇ ਸੰਭਾਵੀ ਉਮੀਦਵਾਰ ਗੋਬਿੰਦਰ ਸਿੰਘ ਚੀਮਾ ਵਲੋਂ ਘਰ-ਘਰ ਜਾ ਕੇ ਤਾਲਮੇਲ ਕਰਕੇ ਉਨ੍ਹਾਂ ਨੂੰ ਕਾਂਗਰਸ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਪ੍ਰਤੀ ਜਾਣੰੂ ਕਰਵਾਇਆ ...

ਪੂਰੀ ਖ਼ਬਰ »

ਲੋਕ ਹੁਣ ਵਿਕਾਸ ਦੇ ਨਾਂਅ 'ਤੇ ਵੋਟ ਪਾਉਣਗੇ- ਕੰਗ

ਖਰੜ, 18 ਜਨਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਵਿਚ ਹੋ ਰਹੀਆਂ ਨਗਰ ਕੌਾਸਲ ਚੋਣਾਂ 'ਚ ਖਰੜ ਸ਼ਹਿਰ ਦਾ ਵਿਕਾਸ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਜਿੱਤ ਨਾਲ ਹੀ ਹੋਰ ਤੇਜ਼ ਹੋਵੇਗਾ | ਇਹ ਵਿਚਾਰ ਵਾਰਡ ...

ਪੂਰੀ ਖ਼ਬਰ »

ਜੈ ਜਵਾਨ ਜੈ ਕਿਸਾਨ ਪਾਰਟੀ ਦੇ ਅਹੁਦੇਦਾਰਾਂ ਦੀ ਨਿਯੁਕਤੀ

ਮਾਜਰੀ, 18 ਜਨਵਰੀ (ਕੁਲਵੰਤ ਸਿੰਘ ਧੀਮਾਨ)-ਪਿੰਡ ਮਹਿਰੌਲੀ 'ਚ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਪੰਜਾਬ ਦੇ ਆਗੂ ਪ੍ਰਧਾਨ ਡਾ. ਬਲਜੀਤ ਸਿੰਘ ਔਲਖ, ਦਰਸ਼ਨ ਸਿੰਘ ਤੇ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਗੁਰਮੁੱਖ ਸਿੰਘ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਇਸ ਦੌਰਾਨ ਮਨਿੰਦਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਐੱਸ. ਏ. ਐੱਸ. ਨਗਰ, 18 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਪੁਰਬ ਨੂੰ ਸਮਰਪਿਤ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਮੁਹਾਲੀ ਤੋਂ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਵਿਸ਼ਾਲ ਨਗਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX