ਤਾਜਾ ਖ਼ਬਰਾਂ


ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਭਲਕੇ
. . .  49 minutes ago
ਅੰਮ੍ਰਿਤਸਰ 16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ...
ਕੋਰੋਨਾ ਨੇ ਬੁਝਾਈ ਸ਼ਾਇਰ ਮਹਿੰਦਰ ਸਾਥੀ ਦੀ ਮਸ਼ਾਲ
. . .  57 minutes ago
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ) - 'ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ' ਵਾਲੇ ਪੰਜਾਬ ਦੇ ਕਿਰਤੀ ਲੋਕਾਂ ਦੇ ਸ਼ਾਇਰ ਮਹਿੰਦਰ ਸਾਥੀ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਨੂਰਪੁਰ ਬੇਦੀ ਜ਼ਿਲ੍ਹਾ...
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਮਾਘ ਸੰਮਤ 552

ਖੰਨਾ / ਸਮਰਾਲਾ

50 ਦੇ ਕਰੀਬ ਲੋਕਾਂ ਨੇ 2 ਟਰੈਵਲ ਏਜੰਟਾਂ 'ਤੇ 40 ਲੱਖ ਦੀ ਠੱਗੀ ਦੇ ਲਾਏ ਦੋਸ਼

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਲੋਕ ਆਏ ਦਿਨ ਗ਼ਲਤ ਟਰੈਵਲ ਏਜੰਟਾਂ ਦੇ ਚੱਕਰ 'ਚ ਆ ਕੇ ਠੱਗੀ ਦਾ ਸ਼ਿਕਾਰ ਹੋ ਰਹੇ ਹਨ | ਇਸੇ ਤਰ੍ਹਾਂ ਮੁੱਖ ਬੱਸ ਅੱਡੇ ਦੇ ਸਾਹਮਣੇ ਸਥਿਤ ਇਕ ਟਰੈਵਲ ਏਜੰਟ 'ਤੇ ਕਰੀਬ 50 ਵਿਅਕਤੀਆਂ ਵਲੋਂ ਠੱਗੀ ਦੇ ਦੋਸ਼ ਲਾਏ ਗਏ ਹਨ | ਲੋਕਾਂ ਦੀ ਭੀੜ ਨੇ ਟਰੈਵਲ ਏਜੰਟ ਦਾ ਇਕ ਸਾਥੀ ਦਫ਼ਤਰ ਦੇ ਬਾਹਰ ਕਾਬੂ ਕਰ ਲਿਆ, ਜਿਸ ਦੀ ਬਹੁਤ ਜ਼ਿਆਦਾ ਕੁੱਟਮਾਰ ਕੀਤੀ ਗਈ | ਲੋਕਾਂ ਦਾ ਕਹਿਣਾ ਸੀ ਕਿ 2 ਏਜੰਟ ਸਾਡੇ ਤੋਂ ਵੱਖ-ਵੱਖ ਦੇਸ਼ਾਂ 'ਚ ਭੇਜਣ ਦੇ ਨਾਂਅ 'ਤੇ ਤਕਰੀਬਨ 40 ਲੱਖ ਰੁਪਏ ਇਕੱਠਾ ਕਰਕੇ ਅੱਜ ਫ਼ਰਾਰ ਹੋ ਗਏ ਹਨ | ਲੋਕਾਂ ਨੇ ਕਿਹਾ ਕਿ ਸਾਨੂੰ ਇਨ੍ਹਾਂ ਵਲੋਂ ਕੀਤੀ ਠੱਗੀ ਦਾ ਉਸ ਵੇਲੇ ਪਤਾ ਲੱਗਾ, ਜਦੋਂ ਉਹ ਹਵਾਈ ਜਹਾਜ਼ ਦੀਆਂ ਟਿਕਟਾਂ ਲੈ ਕੇ ਅੰਮਿ੍ਤਸਰ ਏਅਰਪੋਰਟ 'ਤੇ ਪਹੁੰਚੇ ਤਾਂ ਅਧਿਕਾਰੀਆਂ ਨੇ ਦੱਸਿਆ ਕਿ ਇਹ ਟਿਕਟਾਂ ਤਾਂ ਫ਼ਰਜ਼ੀ ਹਨ | ਜਦੋਂ ਅੱਜ ਅਸੀਂ ਵਾਪਸ ਖੰਨੇ ਟਰੈਵਲ ਏਜੰਟ ਦੇ ਦਫ਼ਤਰ ਪਹੰੁਚੇ ਤਾਂ ਟਰੈਵਲ ਏਜੰਟ ਦਾ ਦਫ਼ਤਰ ਅਤੇ ਮੋਬਾਈਲ ਦੋਵੇਂ ਬੰਦ ਸਨ ਪਰ ਉੱਥੇ ਉਨ੍ਹਾਂ ਦਾ ਇਕ ਸਾਥੀ ਘੁੰਮ ਰਿਹਾ ਸੀ, ਜਿਸ ਨੂੰ ਅਸੀਂ ਕਾਬੂ ਕਰਕੇ ਬਾਕੀ ਲੋਕਾਂ ਬਾਰੇ ਪੁੱਛਿਆਂ ਤਾਂ ਉਸ ਨੇ ਟਾਲ-ਮਟੋਲ ਸ਼ੁਰੂ ਕਰ ਦਿੱਤੀ, ਜਿਸ 'ਤੇ ਗ਼ੁੱਸੇ 'ਚ ਆਏ ਕੁਝ ਲੋਕਾਂ ਨੇ ਉਸ ਨਾਲ ਕੁੱਟਮਾਰ ਕੀਤੀ ਜਿਸ 'ਤੇ ਕਾਫ਼ੀ ਦੇਰ ਬਾਅਦ ਉੱਥੇ ਐੱਸ. ਐੱਚ. ਓ. ਸਿਟੀ-1 ਆਕਾਸ਼ ਦੱਤ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੰੁਚ ਗਏ, ਜਿਨ੍ਹਾਂ ਨੇ ਸਥਿਤੀ ਸੰਭਾਲੀ ਅਤੇ ਲੋਕਾਂ ਨੂੰ ਸ਼ਾਂਤ ਕੀਤਾ | ਉਹ ਲੋਕਾਂ ਵਲੋਂ ਫੜੇ ਵਿਅਕਤੀ ਨੂੰ ਥਾਣੇ ਲੈ ਗਏ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

ਵਿਧਾਇਕ ਗੁਰਕੀਰਤ ਸਿੰਘ ਤੇ ਤਲਵਾੜ ਦੀ ਅਗਵਾਈ 'ਚ 21 ਮੈਂਬਰੀ ਚੋਣ ਕਮੇਟੀ ਨੇ 15 ਵਾਰਡਾਂ ਦੇ ਕਾਂਗਰਸੀ ਉਮੀਦਵਾਰਾਂ ਦੀ ਲਈ ਇੰਟਰਵਿਊ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਵਿਧਾਇਕ ਗੁਰਕੀਰਤ ਸਿੰਘ ਵਲੋਂ ਨਗਰ ਕੌਾਸਲ ਚੋਣਾਂ ਲਈ ਉਮੀਦਵਾਰ ਚੁਣਨ ਅਤੇ ਚੋਣਾਂ ਲੜਾਉਣ ਲਈ ਬਣਾਈ ਗਈ ਕਾਂਗਰਸ ਦੀ 21 ਮੈਂਬਰੀ ਚੋਣ ਕਮੇਟੀ ਦੀ ਮੀਟਿੰਗ ਵਿਧਾਇਕ ਸੰਜੇ ਤਲਵਾੜ ਅਤੇ ਗੁਰਕੀਰਤ ਸਿੰਘ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਸਿੰਘ ਨੇ ਵਿਕਾਸ ਕਾਰਜਾਂ ਲਈ ਇਕ ਕਰੋੜ ਤੋਂ ਵਧੇਰੇ ਦੇ ਚੈੱਕ ਵੰਡੇ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋੋਂ ਦੀ ਅਗਵਾਈ 'ਚ ਅੱਜ ਇਕ ਕਰੋੜ 6 ਲੱਖ 57 ਹਜ਼ਾਰ ਦੀ ਗ੍ਰਾਂਟ ਜਾਰੀ ਕੀਤੀ ਗਈ | ਇਸ ਗ੍ਰਾਂਟ ਦੇ ਚੈੱਕ ਵਿਧਾਇਕ ਗੁਰਕੀਰਤ ...

ਪੂਰੀ ਖ਼ਬਰ »

ਦੋਰਾਹਾ ਨਗਰ ਕੌਾਸਲ ਚੋਣਾਂ ਸਬੰਧੀ 'ਆਪ' ਦੀ ਮੀਟਿੰਗ

ਦੋਰਾਹਾ, 18 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਆਗਾਮੀ ਨਗਰ ਕੌਾਸਲ ਚੋਣਾਂ 'ਚ ਸਿਆਸੀ ਸਰਗਰਮੀਆਂ ਨੇ ਜ਼ੋਰ ਫੜ ਲਿਆ ਹੈ, ਜਿਸ ਤਹਿਤ ਆਮ ਆਦਮੀ ਪਾਰਟੀ ਵਲੋਂ ਦੋਰਾਹਾ ਵਿਖੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਦਰਸ਼ਨ ਸਿੰਘ ਕੂਹਲੀ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸਮਰਾਲਾ ਕੌਾਸਲ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਤੋਂ 23 ਤੱਕ ਮੰਗੀਆਂ ਦਰਖਾਸਤਾਂ

ਸਮਰਾਲਾ, 18 ਜਨਵਰੀ (ਗੋਪਾਲ ਸੋਫਤ)-ਸਥਾਨਕ ਭਾਜਪਾ ਮੰਡਲ ਨੇ ਨਗਰ ਕੌਾਸਲ ਦੀਆਂ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਤੋਂ 23 ਜਨਵਰੀ ਤੱਕ ਦਰਖਾਸਤਾਂ ਦੀ ਮੰਗ ਕੀਤੀ ਹੈ | ਇਸ ਸਬੰਧੀ ਇਕ ਵਿਸ਼ੇਸ਼ ਮੀਟਿੰਗ ਮੰਡਲ ਦੇ ਪ੍ਰਧਾਨ ਯਸ਼ਪਾਲ ਗੋਪਾਲ ਮਿੰਟਾਂ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮਹਿਲਾ ਕਿਸਾਨ ਦਿਵਸ ਮੌਕੇ ਔਰਤਾਂ ਵਲੋਂ ਕੇਂਦਰ ਖ਼ਿਲਾਫ਼ ਪ੍ਰਦਰਸ਼ਨ

ਡੇਹਲੋ, 18 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਮਹਿਲਾ ਕਿਸਾਨ ਦਿਵਸ ਮਨਾਉਣ ਦੇ ਸੱਦੇ 'ਤੇ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਕਿਲ੍ਹਾ ਰਾਏਪੁਰ ਵਿਖੇ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ 'ਤੇ ...

ਪੂਰੀ ਖ਼ਬਰ »

26 ਨੂੰ ਦਿੱਲੀ ਵਿਖੇ ਟਰੈਕਟਰ ਪਰੇਡ 'ਚ ਵੱਡੀ ਗਿਣਤੀ ਨੌਜਵਾਨ ਹੋਣਗੇ ਸ਼ਾਮਿਲ-ਗੁਰਿੰਦਰ ਸਿੰਘ/ਰਵੀ

ਬੀਜਾ, 18 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਅੱਜ ਕੱਲ੍ਹ ਜੋ ਕਿਸਾਨੀ ਸੰਘਰਸ਼ ਬੜੇ ਜ਼ੋਰਾਂ ਨਾਲ ਚੱਲ ਰਿਹਾ ਹੈ, ਸਾਰੇ ਲੋਕ ਇਕ ਸਾਥ ਹੋ ਕੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੜਾਕੇ ਦੀ ਠੰਢ ਦੇ ਬਾਵਜੂਦ ਵੀ ਲੱਖਾਂ ਕਿਸਾਨ, ਮਜ਼ਦੂਰ ਵੱਡੀ ਗਿਣਤੀ ਵਿਚ ਨੌਜਵਾਨ ...

ਪੂਰੀ ਖ਼ਬਰ »

ਭਾਜਪਾ ਆਗੂ ਦੇ ਘਿਰਾਓ ਲਈ ਕਿਸਾਨ ਰਵਾਨਾ

ਮਲੌਦ, 18 ਜਨਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ( ਉਗਰਾਹਾਂ) ਦੇ ਮਲੌਦ, ਸੋਮਲਖੇੜੀ ਤੇ ਰੋੜੀਆਂ ਪਿੰਡ ਦੇ ਕਿਸਾਨਾਂ ਦੀ ਇਕ ਮੀਟਿੰਗ ਅੱਜ ਮਲੌਦ ਵਿਖੇ ਹੋਈ, ਜਿਸ 'ਚ ਜਿੱਥੇ ਤਿੰਨਾਂ ਪਿੰਡਾਂ ਦੇ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਖੰਨਾ 'ਚ ਕਿਸਾਨ ਧਰਨਾ 110ਵੇਂ ਦਿਨ ਵੀ ਰਿਹਾ ਜਾਰੀ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਜਿੱਥੇ ਦਿੱਲੀ ਦੇ ਮੋਰਚਿਆਂ 'ਤੇ 'ਕਿਸਾਨ ਮਹਿਲਾ ਦਿਵਸ' ਮਨਾਇਆ ਗਿਆ, ਉੱਥੇ ...

ਪੂਰੀ ਖ਼ਬਰ »

ਸਮਰਾਲਾ ਨੇੜੇ ਘੁਲਾਲ ਟੋਲ ਪਲਾਜ਼ਾ 'ਤੇ ਮਹਿਲਾ ਕਿਸਾਨ ਦਿਵਸ ਮਨਾਇਆ

ਸਮਰਾਲਾ, 18 ਜਨਵਰੀ (ਗੋਪਾਲ ਸੋਫਤ)-ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਆਰੰਭੇ ਕਿਸਾਨ ਅੰਦੋਲਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਇੱਥੋਂ ਨਜ਼ਦੀਕ ਘੁਲਾਲ ਟੋਲ ਪਲਾਜ਼ਾ ਵਿਖੇ ਕਿਸਾਨ ਮਹਿਲਾ ਦਿਵਸ ਮਨਾਇਆ ਗਿਆ, ਜਿਸ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ, ਮਾਮਲਾ ਦਰਜ

ਖੰਨਾ, 18 ਜਨਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-1 ਖੰਨਾ ਵਿਖੇ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ 'ਚ ਇਕ ਕਥਿਤ ਦੋਸ਼ੀ ਸਰਬਜੀਤ ਸਿੰਘ ਵਾਸੀ ਮਾਛੀਵਾੜਾ ਸਾਹਿਬ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ...

ਪੂਰੀ ਖ਼ਬਰ »

ਡੀ. ਐੱਸ. ਪੀ. ਖਹਿਰਾ ਦਾ ਮੁਸਲਿਮ ਭਾਈਚਾਰੇ ਵਲੋਂ ਸਨਮਾਨ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਡੀ. ਐੱਸ. ਪੀ. ਹਰਵਿੰਦਰ ਸਿੰਘ ਖਹਿਰਾ ਜੋ ਖੰਨਾ ਦੇ ਨਵੇਂ ਡੀ. ਐੱਸ. ਪੀ. ਬਣੇ ਹਨ, ਨੂੰ ਮੁਸਲਿਮ ਭਾਈਚਾਰੇ ਵਲੋਂ ਸਾਬਰ ਗਿੱਲ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡੀ. ਐੱਸ. ਪੀ. ਖਹਿਰਾ ਨੇ ਕਿਹਾ ਕਿ ਸ਼ਹਿਰ ਵਿਚ ...

ਪੂਰੀ ਖ਼ਬਰ »

ਰਬੜ ਦੇ ਗੋਦਾਮ ਨੂੰ ਲੱਗੀ ਅੱਗ ਕਾਰਨ ਲੱਖਾਂ ਦਾ ਨੁਕਸਾਨ

ਲੁਧਿਆਣਾ, 18 ਜਨਵਰੀ (ਅਮਰੀਕ ਸਿੰਘ ਬੱਤਰਾ)-ਸਥਾਨਕ ਸੂਫੀਆਂ ਚੌਕ ਨਜਦੀਕ ਦੇਰ ਰਾਤ ਰਬੜ ਦੇ ਸਾਮਾਨ ਦੇ ਗੋਦਾਮ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਫਾਇਰ ਬਿ੍ਗੇਡ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਰਾਤ 11.00 ਵਜੇ ਅੱਗ ਲੱਗਣ ਦੀ ਸੂਚਨਾ ...

ਪੂਰੀ ਖ਼ਬਰ »

ਮੰਜਾਲੀ ਕਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਬੀਜਾ, 19 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਮੰਜਾਲੀ ਕਲਾਂ ਵਿਖੇ ਸਮੂਹ ਨਗਰ ਵਾਸੀਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਹਜੂਰੀ ਰਾਗੀ ਭਾਈ ...

ਪੂਰੀ ਖ਼ਬਰ »

ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਦੀ ਮੀਟਿੰਗ

ਕੁਹਾੜਾ, 18 ਜਨਵਰੀ (ਸੰਦੀਪ ਸਿੰਘ ਕੁਹਾੜਾ)-ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਮਾਂਗਟ-3 ਬਲਾਕ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਵਰਿੰਦਰ ਸਿੰਘ ਗਹਿਲੇਵਾਲ ਦੀ ਅਗਵਾਈ 'ਚ ਕੁਹਾੜਾ ਵਿਖੇ ਹੋਈ, ਜਿਸ 'ਚ ਬਲਾਕ ਪ੍ਰਧਾਨ ਅਤੇ ਸਮੂਹ ਅਧਿਆਪਕਾਂ ਨੇ ਕਿਹਾ ਕਿ ਵਿਭਾਗ 'ਚ ਕਾਫੀ ...

ਪੂਰੀ ਖ਼ਬਰ »

ਧਨÏਲਾ ਵਿਖੇ ਘਿਰਾਓ ਕਰਨ ਘਲੋਟੀ ਤੇ ਘੁਡਾਣੀ ਕਲਾਂ ਤੋਂ ਕਾਫ਼ਲਾ ਰਵਾਨਾ

ਰਾੜਾ ਸਾਹਿਬ, 18 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਬੀ. ਜੇ. ਪੀ. ਦੇ ਜੋ ਕਿਸਾਨੀ ਸੰਘਰਸ਼ ਦੇ ਖ਼ਿਲਾਫ਼ ਜੋ ਊਲ ਜਲੂਲ ਤੇ ਭਾਜਪਾ ਦੀ ਚਾਪਲੂਸੀ ਕਰਕੇ ਆਪਣੇ ਆਪ ਨੂੰ ਮੋਦੀ ਭਗਤ ਨੇ, ਹਰਜੀਤ ਸਿੰਘ ਗਰੇਵਾਲ ਦੀ ਰਿਹਾਇਸ਼ ...

ਪੂਰੀ ਖ਼ਬਰ »

50 ਹੋਰ ਵਿਅਕਤੀਆਂ ਨੂੰ ਲੱਗੀ ਕੋਵਿਡ-19 ਤੋਂ ਬਚਾਅ ਦੀ ਵੈਕਸੀਨ-ਡਾ. ਸਤਪਾਲ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਿਵਲ ਹਸਪਤਾਲ 'ਚ ਐੱਸ. ਐੱਮ. ਓ. ਡਾ. ਸਤਪਾਲ ਦੀ ਅਗਵਾਈ 'ਚ ਸ਼ੁਰੂ ਕੋਵਿਡ-19 ਤੋਂ ਬਚਾਅ ਦੀ ਵੈਕਸੀਨ ਦੇ ਟੀਕਾਕਰਨ ਦੇ ਦੂਜੇ ਪੜਾਅ 'ਚ 50 ਵਿਅਕਤੀਆਂ ਨੂੰ ਟੀਕੇ ਲਗਾਏ ਗਏ | ਹਾਲਾਂਕਿ ਪਹਿਲੇ ਦਿਨ ਹੀ ਕੋਵਿਡ ਵੈਕਸੀਨ ਦੇ 100 ...

ਪੂਰੀ ਖ਼ਬਰ »

ਡਵੀਜ਼ਨਲ ਕਮਿਸ਼ਨਰ ਗੈਂਦ ਨੇ ਏ. ਡੀ. ਸੀ. ਬੱਲ ਤੋਂ ਲਈ ਖੰਨਾ ਦੀਆਂ ਸਮੱਸਿਆਵਾਂ ਦੀ ਜਾਣਕਾਰੀ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਏ. ਡੀ. ਸੀ. ਦਫ਼ਤਰ ਖੰਨਾ ਵਿਖੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਚੰਦਰ ਗੈਂਦ ਪੁੱਜੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮਿਸ਼ਨਰ ਚੰਦਰ ਗੇਂਦ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਕੰਮ ਦੀ ਸਮੀਖਿਆ ਕਰਨ ਲਈ ਆਏ ...

ਪੂਰੀ ਖ਼ਬਰ »

ਸਿੱਧਸਰ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭੋਗ ਅੱਜ

ਮਲੌਦ, 18 ਜਨਵਰੀ (ਨਿਜ਼ਾਮਪੁਰ)- ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ 19 ਜਨਵਰੀ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਦਿੱਲੀ ਮੋਰਚੇ ਦੀ ਸੱੁਖ-ਸ਼ਾਂਤੀ ਲਈ ਘਲੋਟੀ ਵਿਖੇ ਸਮਾਗਮ

ਰਾੜਾ ਸਾਹਿਬ, 18 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਵਿਸ਼ੇਸ਼ ਇਕਾਈ ਪਿੰਡ ਘਲੋਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਾਣਾ ਮੰਡੀ 'ਚ ਦਿੱਲੀ ਦੇ ਵਿਚ ਲੱਗੇ ਕਿਸਾਨੀ ਮੋਰਚੇ ਦੀ ਸੁੱਖ ਸ਼ਾਂਤੀ ਦੇ ਲਈ ਧਾਰਮਿਕ ...

ਪੂਰੀ ਖ਼ਬਰ »

ਓਲੰਪੀਅਨ ਰਾਜਵੀਰ ਸਿਆੜ੍ਹ ਸਰਕਾਰਾਂ ਦੀ ਅਣਗਹਿਲੀ ਦਾ ਸ਼ਿਕਾਰ-ਡੀ. ਪੀ. ਪੰਨੂ

ਰਾੜਾ ਸਾਹਿਬ, 18 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਅਮਰੀਕਾ ਦੇ ਲਾਸ ਏਾਜਲਸ ਖੇਡਾਂ ਦÏਰਾਨ 200 ਤੇ 400 ਮੀਟਰ ਸਾਈਕਲਿੰਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਸੋਨ ਤਗਮੇ ਜਿੱਤ ਕੇ ਦੇਸ਼ ਤੇ ਪੰਜਾਬ ਦਾ ਨਾਂਅ ਰÏਸ਼ਨ ਕਰਨ ਵਾਲਾ ਰਾਜਵੀਰ ਸਿੰਘ ਇਤਿਹਾਸਕ ਪਿੰਡ ...

ਪੂਰੀ ਖ਼ਬਰ »

ਗੁਰਦੀਪ ਸਿੰਘ ਅੜੈਚਾਂ ਅਕਾਲੀ ਦਲ ਵਲੋਂ ਐੱਸ. ਸੀ. ਵਿੰਗ ਦੇ ਮੀਡੀਆ ਇੰਚਾਰਜ ਨਿਯੁਕਤ

ਸਮਰਾਲਾ, 18 ਜਨਵਰੀ (ਕੁਲਵਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾ ਪਾਰਟੀ ਦੇ ਆਧਾਰ ਨੂੰ ਅੱਗੇ ਨਾਲੋਂ ਹੋਰ ਮਜ਼ਬੂਤ ਕਰਨ ਲਈ ਮਿਹਨਤਕਸ਼ ਵਰਕਰਾਂ ਤੇ ਆਗੂਆਂ ਨੂੰ ਉਤਸ਼ਾਹਿਤ ਕਰਨ ਲਈ ਸਮੇਂ-ਸਮੇਂ 'ਤੇ ਅਹੁਦਿਆਂ 'ਚ ਵਿਕਾਸ ਕਰਦੇ ਹੋਏ ਉਨ੍ਹਾਂ ਦਾ ਸੂਬੇ ਅੰਦਰ ...

ਪੂਰੀ ਖ਼ਬਰ »

'ਸਿੱਖਿਆ ਦਾ ਆਦਰਸ਼ ਤੇ ਉਦੇਸ਼' ਪੁਸਤਕ ਦੀਆਂ ਕਾਪੀਆਂ ਸਕੂਲ ਨੂੰ ਭੇਟ

ਮਾਛੀਵਾੜਾ ਸਾਹਿਬ, 18 ਜਨਵਰੀ (ਸੁਖਵੰਤ ਸਿੰਘ ਗਿੱਲ)- ਸਿੱਖਿਆ ਪ੍ਰਣਾਲੀ, ਵਿਸ਼ੇਸ਼ਤਾਵਾਂ, ਔਕੜਾਂ, ਦੁਸ਼ਵਾਰੀਆਂ ਅਤੇ ਸੁਧਾਰਾਂ ਵੱਲ ਸੰਕੇਤ ਕਰਦੀ ਪੁਸਤਕ 'ਸਿੱਖਿਆ ਦਾ ਆਦਰਸ਼ ਤੇ ਉਦੇਸ਼' ਰਘਬੀਰ ਸਿੰਘ ਭਰਤ ਦੀ ਨਵ ਪ੍ਰਕਾਸ਼ਿਤ ਪੁਸਤਕ, ਜਿਸ ਦਾ ਲੋਕ ਅਰਪਣ ਇੱਥੋਂ ...

ਪੂਰੀ ਖ਼ਬਰ »

ਟਿੱਕਰੀ ਬਾਰਡਰ 'ਤੇ ਕਿਸਾਨਾਂ ਲਈ ਸਮੱਗਰੀ ਲੈ ਕੇ ਖੰਨਾ ਤੋਂ ਜਥਾ ਰਵਾਨਾ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ 'ਚ ਸ਼ਾਮਿਲ ਅੰਦੋਲਨ ਕਰ ਰਹੇ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਤੋਂ ਰਾਸ਼ਨ ਸਮੱਗਰੀ, ਬਾਲਣ ਅਤੇ ਹੋਰ ਲੋੜੀਂਦੀ ਸਮਗਰੀ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਚ ਪੱਕੇ ...

ਪੂਰੀ ਖ਼ਬਰ »

ਭਾਜਪਾ ਨੇ ਨਗਰ ਕੌਾਸਲ ਚੋਣਾਂ ਲਈ ਟਿਕਟਾਂ ਦੇ ਚਾਹਵਾਨਾਂ ਤੋਂ ਮੰਗੀਆਂ ਅਰਜ਼ੀਆਂ-ਡਾ. ਬੱਤਾ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)-ਭਾਜਪਾ ਨੇ ਖੰਨਾ 'ਚ ਨਗਰ ਕੌਾਸਲ ਚੋਣਾਂ ਲਈ 23 ਜਨਵਰੀ ਤੱਕ ਪਾਰਟੀ ਦੀ ਟਿਕਟ ਦੇ ਚਾਹਵਾਨਾਂ ਤੋਂ ਅਰਜ਼ੀਆਂ ਮੰਗੀਆਂ ਹਨ | ਇਸ ਦੀ ਜਾਣਕਾਰੀ ਦਿੰਦੇ ਹੋਏ ਮੰਡਲ ਖੰਨਾ ਦੇ ਇੰਚਾਰਜ ਅਤੇ ਖੰਨਾ ਨਗਰ ਕੌਾਸਲ ਚੋਣਾਂ ਦੇ ਇੰਚਾਰਜ ਡਾ. ...

ਪੂਰੀ ਖ਼ਬਰ »

'ਲਿਪ' ਆਗੂ ਕੰਗ ਦੀ ਅਗਵਾਈ 'ਚ ਔਰਤਾਂ ਕਿਸਾਨ ਧਰਨੇ 'ਚ ਹੋਈਆਂ ਸ਼ਾਮਿਲ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਪਿੰਡ ਬਾਹੋਮਾਜਰਾ ਤੋਂ ਮਹਿਲਾ ਦਿਵਸ ਮੌਕੇ ਸਿੰਘੂ ਬਾਰਡਰ 'ਤੇ ਧਰਨੇ 'ਚ ਮੋਦੀ ਸਰਕਾਰ ਵਿਰੋਧ ਕਿਸਾਨ ਮਜ਼ਦੂਰਾਂ ਦੇ ਹੱਕ 'ਚ ਸ਼ਮੂਲੀਅਤ ਕਰਨ ਲਈ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਐਡਵੋਕੇਟ ਸਰਬਜੀਤ ਸਿੰਘ ਕੰਗ, ...

ਪੂਰੀ ਖ਼ਬਰ »

ਖੰਨਾ ਦੀਆਂ ਕਰਮਵੀਰ ਤੇ ਆਸ਼ਾ 800 ਮੀ: ਦੌੜ 'ਚ ਦੂਜੇ ਸਥਾਨ 'ਤੇ ਰਹੀਆਂ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)-ਸੰਗਰੂਰ ਵਿਖੇ 17 ਜਨਵਰੀ ਨੂੰ 95ਵੀਂਆਂ ਓਪਨ ਪੰਜਾਬ ਐਥਲੈਟਿਕਸ ਮੀਟ ਕਰਵਾਈ ਗਈ ਸੀ, ਜਿਸ 'ਚ ਖੰਨਾ ਦੇ ਖ਼ਾਲਸਾ ਸਕੂਲ ਸੈਂਟਰ ਦੀਆਂ 2 ਵਿਦਿਆਰਥਣਾਂ ਅੰਡਰ-18 800 ਮੀ: ਦੌੜ 'ਚ ਕਰਮਵੀਰ ਕੌਰ ਨੇ ਦੂਜਾ ਅਤੇ ਆਸ਼ਾ ਨੇ ਅੰਡਰ-20 'ਚ 800 ਮੀ: ਦੌੜ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ 26 ਦਾ ਦਿਨ ਪੂਰੇ ਪੰਜਾਬ 'ਚ 'ਵਿਰੋਧ ਦਿਵਸ' ਦੇ ਰੂਪ 'ਚ ਮਨਾਉਣਗੇ-ਆਗੂ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਬਲਿਹਾਰ ਸਿੰਘ, ਰੇਸ਼ਮ ਸਿੰਘ ਗਿੱਲ, ਗੁਰਵਿੰਦਰ ਸਿੰਘ ਪੰਨੂੰ, ਸ਼ੇਰ ਸਿੰਘ ਖੰਨਾ, ਵਰਿੰਦਰ ਸਿੰਘ ਬਠਿੰਡਾ, ਸੇਵਕ ਸਿੰਘ, ਰਾਏ ਸਾਹਿਬ ...

ਪੂਰੀ ਖ਼ਬਰ »

ਸਿਆਸੀ ਸ਼ਹਿ 'ਤੇ ਕਾਂਗਰਸੀਆਂ ਖ਼ਿਲਾਫ਼ ਪੁਲਿਸ ਕਾਰਵਾਈ ਨਾ ਹੋਣ ਦੇ ਦੋਸ਼ ਲਾਏ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਪਿੰਡ ਗਾਜੀਪੁਰ ਵਾਸੀ ਸ਼ਿਕਾਇਤਕਰਤਾ ਜੋਗਿੰਦਰ ਕੌਰ ਨੇ ਐੱਸ. ਐੱਸ. ਪੀ. ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਤੋਂ ਮੰਗ ਕੀਤੀ ਕਿ ਸਿਆਸੀ ਦਬਾਅ ਦੇ ਹੇਠਾਂ ਆ ਕੇ ਧੱਕਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਰੋਕੀ ਜਾਵੇ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX