ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮਾਘ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਫ਼ਤਹਿਗੜ੍ਹ ਸਾਹਿਬ

ਸਿੱਖਿਆ ਸਕੱਤਰ ਦੀਆਂ ਮਨਮਰਜ਼ੀਆਂ ਖ਼ਿਲਾਫ਼ ਅਧਿਆਪਕਾਂ ਦਾ ਫੁੱਟਿਆ ਗ਼ੁੱਸਾ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਬਲਜਿੰਦਰ ਸਿੰਘ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਸਿੱਖਿਆ ਸਕੱਤਰ ਦੀਆਂ ਮਨਮਰਜ਼ੀਆਂ ਖ਼ਿਲਾਫ਼ 'ਸਕੱਤਰ ਹਟਾਓ, ਸਿੱਖਿਆ ਬਚਾਓ' ਦੇ ਨਾਅਰੇ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਸਕੱਤਰ ਦਾ ਪੁਤਲਾ ਫੂਕ ਕੇ ਰੋਸ ਜਿਤਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਪਿਛਲੇ 11 ਮਹੀਨਿਆਂ ਤੋਂ ਵਿੱਦਿਅਕ ਸੰਸਥਾਵਾਂ ਦੀ ਤਾਲਾਬੰਦੀ ਤੋਂ ਬਾਅਦ ਪੰਜਾਬ ਸਮੇਤ ਜ਼ਿਆਦਾਤਰ ਰਾਜਾਂ ਵਿਚ ਸਕੂਲ ਖੁੱਲ੍ਹ ਚੁੱਕੇ ਹਨ ਅਤੇ ਵਿਦਿਆਰਥੀਆਂ ਨੇ ਕਲਾਸਾਂ ਲਗਾਉਣੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ | ਪਰ ਪੰਜਾਬ ਦਾ ਅਧਿਆਪਕ ਵਰਗ ਹਾਲੇ ਵੀ ਆਨਲਾਈਨ ਸਿੱਖਿਆ ਅਤੇ ਕਾਗ਼ਜ਼ੀ ਕਾਰਵਾਈਆਂ ਪੂਰੀਆਂ ਕਰਨ ਦੇ ਚੱਕਰਾਂ ਵਿਚ ਉਲਝਿਆ ਪਿਆ ਹੈ | ਕਿਉਂਕਿ ਪੰਜਾਬ ਸਿੱਖਿਆ ਸਕੱਤਰ ਨੇ ਆਨਲਾਈਨ ਸਿੱਖਿਆ ਨੂੰ ਸਕੂਲੀ ਸਿੱਖਿਆ ਦਾ ਬਦਲ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰੱਖਿਆ ਹੈ | ਸਿੱਖਿਆ ਅਤੇ ਅਧਿਆਪਕਾਂ ਨਾਲ ਸਬੰਧਿਤ ਮਸਲਿਆਂ ਨੂੰ ਹੱਲ ਕਰਨ ਤੋਂ ਘੇਸਲ ਵੱਟ ਰੱਖੀ ਹੈ | ਵੱਖ-ਵੱਖ ਅਧਿਆਪਕ ਬੁਲਾਰਿਆਂ ਨੇ ਕਿਹਾ ਕਿ ਸਿੱਖਿਆ ਸਕੱਤਰ ਦਾ ਰਵੱਈਆ ਤਾਨਾਸ਼ਾਹੀ ਭਰਿਆ ਅਤੇ ਸਿੱਖਿਆ ਵਿਰੋਧੀ ਹੈ | ਇਸ ਮੌਕੇ ਸੁਖਜਿੰਦਰ ਸਿੰਘ ਤੇ ਅਮਨਦੀਪ ਸਿੰਘ ਨੇ ਕਿਹਾ ਕਿ ਜੇਕਰ ਸਕੱਤਰ ਦੁਆਰਾ ਇਨ੍ਹਾਂ ਫ਼ਾਲਤੂ ਕਾਰਵਾਈਆਂ ਨੂੰ ਨਹੀਂ ਰੋਕਿਆ ਜਾਂਦਾ ਤਾਂ ਅਧਿਆਪਕਾਂ ਦਾ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ | ਪ੍ਰਦਰਸ਼ਨਕਾਰੀ ਅਧਿਆਪਕਾਂ 'ਚ ਹਰਿੰਦਰਜੀਤ ਸਿੰਘ, ਰਾਜਵਿੰਦਰ ਸਿੰਘ, ਪਾਲ ਸਿੰਘ, ਜਸਵੀਰ ਸਿੰਘ, ਜਤਿੰਦਰ ਸਿੰਘ, ਗੁਰਮੇਲ ਸਿੰਘ, ਰਵਿੰਦਰ ਸਿੰਘ ਸੋਹੀ, ਭੁਪਿੰਦਰ ਸਿੰਘ, ਗਗਨਦੀਪ ਸਿੰਘ, ਬਲਜਿੰਦਰ ਸਿੰਘ, ਸੁਖਜੀਤ ਸਿੰਘ, ਚਰਨ ਸਿੰਘ ਵੀ ਸ਼ਾਮਿਲ ਸਨ |

ਮੰਡੀ ਗੋਬਿੰਦਗੜ੍ਹ 'ਚ ਭਾਜਪਾ ਨੂੰ ਵੱਡਾ ਝਟਕਾ

ਮੰਡੀ ਗੋਬਿੰਦਗੜ੍ਹ, 19 ਜਨਵਰੀ (ਬਲਜਿੰਦਰ ਸਿੰਘ, ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਵਿਚ ਭਾਜਪਾ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਭਾਜਪਾ ਯੁਵਾ ਮੋਰਚਾ ਦਾ ਸਾਬਕਾ ਮੰਡਲ ਪ੍ਰਧਾਨ ਮਨਪ੍ਰੀਤ ਸਿੰਘ ਧਾਲੀਵਾਲ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ...

ਪੂਰੀ ਖ਼ਬਰ »

ਰਿਹਾਇਸ਼ੀ ਵਾਰਡ 'ਚ ਵੋਟਾਂ ਸ਼ਾਮਿਲ ਕਰਵਾਉਣ ਸਬੰਧੀ ਐਸ.ਡੀ.ਐਮ. ਨੂੰ ਦਿੱਤੀ ਦਰਖਾਸਤ

ਖਮਾਣੋਂ, 19 ਜਨਵਰੀ (ਮਨਮੋਹਣ ਸਿੰਘ ਕਲੇਰ)-ਖਮਾਣੋਂ ਦੇ ਵਾਰਡ ਨੰ. 3 ਦੇ ਨਿਵਾਸੀ ਗੁਰਪ੍ਰੀਤ ਸਿੰਘ ਪੁੱਤਰ ਨਿਰਪਾਲ ਸਿੰਘ ਨੇ ਐਸ.ਡੀ.ਐਮ.-ਕਮ-ਚੋਣ ਅਫ਼ਸਰ ਖਮਾਣੋਂ ਨੂੰ ਇਕ ਦਰਖਾਸਤ ਦੇ ਕੇ ਆਪਣੇ ਪਰਿਵਾਰ ਦੇ ਕਈ ਮੈਂਬਰਾਂ ਦੀਆਂ ਵੋਟਾਂ ਉਸ ਦੀ ਰਿਹਾਇਸ਼ੀ ਵਾਰਡ ਨੰ. 3 'ਚ ...

ਪੂਰੀ ਖ਼ਬਰ »

ਕੇਂਦਰ ਐਨ.ਆਈ.ਏ. ਦੀ ਗੈਰ-ਵਿਧਾਨਿਕ ਤਰੀਕੇ ਨਾਲ ਦੁਰਵਰਤੋਂ ਕਰ ਰਹੀ ਹੈ-ਟਿਵਾਣਾ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਬਲਜਿੰਦਰ ਸਿੰਘ)-ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਹਰ ਪਾਸਿਓਾ ਮਿਲੇ ਸਮਰਥਨ ਤੋਂ ਘਬਰਾਈ ਕੇਂਦਰ ਸਰਕਾਰ ਹੁਣ ਕੇਂਦਰੀ ਏਜੰਸੀ ਐਨ.ਆਈ.ਏ. ਦੀ ਗੈਰ-ਵਿਧਾਨਿਕ ਤਰੀਕੇ ਨਾਲ ਦੁਰਵਰਤੋਂ ਕਰਕੇ ਕਿਸਾਨ ਅੰਦੋਲਨ ਨੂੰ ...

ਪੂਰੀ ਖ਼ਬਰ »

26 ਜਨਵਰੀ ਨੂੰ ਪੰਜਾਬ ਦੇ ਲੋਕ ਆਪਣੇ ਘਰਾਂ ਅੱਗੇ ਕਿਸਾਨੀ ਝੰਡੇ ਲਹਿਰਾਉਣ-ਪ੍ਰਵੀਨ ਰਾਣਾ, ਮਨੈਲਾ

ਖਮਾਣੋਂ, 19 ਜਨਵਰੀ (ਜੋਗਿੰਦਰ ਪਾਲ)-ਜ਼ਿਲ੍ਹਾ ਪ੍ਰੀਸ਼ਦ ਦੀ ਵਾਈਸ ਚੇਅਰਪਰਸਨ ਪ੍ਰਵੀਨ ਰਾਣਾ ਅਤੇ ਰਵਿੰਦਰ ਸਿੰਘ ਮਨੈਲਾ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੋ ਲੋਕ 26 ਜਨਵਰੀ ਨੂੰ ਟਰੈਕਟਰ ਰੈਲੀ ਵਿਚ ਦਿੱਲੀ ਵਿਖੇ ...

ਪੂਰੀ ਖ਼ਬਰ »

ਦਿੱਲੀ ਟਰੈਕਟਰ ਪਰੇਡ ਲਈ ਕਿਸਾਨਾਂ 'ਚ ਭਾਰੀ ਉਤਸ਼ਾਹ-ਪ੍ਰੋ. ਜਲਵੇੜ੍ਹਾ

ਚੁੰਨ੍ਹੀ, 19 ਜਨਵਰੀ (ਗੁਰਪ੍ਰੀਤ ਸਿੰਘ ਬਿਲਿੰਗ)-ਦਿੱਲੀ ਕਿਸਾਨ ਮੋਰਚੇ 'ਚ ਹੋਣ ਵਾਲੀ ਟਰੈਕਟਰ ਪਰੇਡ ਲਈ ਲੋਕਾਂ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ 'ਚ ਲਾਮਬੰਦ ਕਰਦੇ ਹੋਏ ਕਿਸਾਨ ਯੂਨੀਅਨ ਉਗਰਾਹਾਂ ਦਾ ਇਕ ਵੱਡਾ ਜਥਾ ਪਿੰਡ ਖੇੜਾ ਵਿਖੇ ਪਹੁੰਚਿਆ | ਜਥੇ ...

ਪੂਰੀ ਖ਼ਬਰ »

ਮੋਦੀ ਵਲੋਂ ਸੋਮਨਾਥ ਮੰਦਰ ਟਰੱਸਟ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਵੱਡੀ ਤੌਹੀਨ-ਮਾਨ

ਬਸੀ ਪਠਾਣਾਂ, 19 ਜਨਵਰੀ (ਗੁਰਬਚਨ ਸਿੰਘ ਰੁਪਾਲ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਦੇਸ਼ ਦੇ ਵਿਧਾਨਿਕ ਨਿਯਮਾਂ ਅਨੁਸਾਰ ਭਾਰਤ ਦਾ ਕੋਈ ਵੀ ਪ੍ਰਧਾਨ ਮੰਤਰੀ ਜਾਂ ਰਾਸ਼ਟਰਪਤੀ ਕਿਸੇ ਧਰਮ ਸਥਾਨ ਟਰੱਸਟ ਆਦਿ ਦੇ ਅਹੁਦੇ ਨੂੰ ...

ਪੂਰੀ ਖ਼ਬਰ »

ਮਿਸ਼ਨ 100 ਫ਼ੀਸਦੀ ਦੇ ਨੋਡਲ ਅਫ਼ਸਰ ਵਲੋਂ ਸਕੂਲ ਮੁਖੀਆਂ ਨਾਲ ਜ਼ੂਮ ਮੀਟਿੰਗ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਰਾਜਿੰਦਰ ਸਿੰਘ)-ਮਿਸ਼ਨ 100 ਫ਼ੀਸਦੀ ਦੇ ਬਲਾਕ ਨੋਡਲ ਅਫ਼ਸਰ ਫ਼ਤਹਿਗੜ੍ਹ ਸਾਹਿਬ ਡਾ. ਗੁਰਦੀਪ ਕੌਰ ਵਲੋਂ ਬਲਾਕ ਦੇ ਸਮੂਹ ਸਕੂਲ ਮੁਖੀਆਂ ਨਾਲ ਜ਼ੂਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਸਕੂਲ ਮੁਖੀਆਂ ਨੰੂ ਕਿਹਾ ਕਿ ਸਾਲਾਨਾ ...

ਪੂਰੀ ਖ਼ਬਰ »

ਦਲ ਬਦਲੂਆਂ ਦਾ ਦੌਰ ਸ਼ੁਰੂ

ਮੰਡੀ ਗੋਬਿੰਦਗੜ੍ਹ, 19 ਜਨਵਰੀ (ਬਲਜਿੰਦਰ ਸਿੰਘ)-ਨਗਰ ਕੌਾਸਲ ਚੋਣਾਂ ਦਾ ਬਿਗਲ ਵੱਜਦਿਆਂ ਹੀ ਦਲ ਬਦਲੂਆਂ ਦਾ ਦੌਰ ਸ਼ੁਰੂ ਹੋ ਗਿਆ ਹੈ | ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਜਨਰਲ ਸਕੱਤਰ ਸਤਪਾਲ ਸਿੰਘ ਸੱਤਾ ਅਤੇ ਉਨ੍ਹਾਂ ...

ਪੂਰੀ ਖ਼ਬਰ »

ਦੇਸ਼ ਭਗਤ ਕੈਂਪਸ 'ਚ ਡਾ. ਜੋਰਾ ਸਿੰਘ ਵਲੋਂ ਡੀਬੱਜ ਸੁਪਰ ਮਾਰਕੀਟ ਦਾ ਉਦਘਾਟਨ

ਮੰਡੀ ਗੋਬਿੰਦਗੜ੍ਹ, 19 ਜਨਵਰੀ (ਬਲਜਿੰਦਰ ਸਿੰਘ)-ਦੇਸ਼ ਭਗਤ ਯੂਨੀਵਰਸਿਟੀ 'ਚ ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਕੈਂਪਸ 'ਚ ਡੀਬੱਜ ਸੁਪਰ ਮਾਰਕੀਟ ਦਾ ਉਦਘਾਟਨ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਕੁਲਪਤੀ ਡਾ. ਤੇਜਿੰਦਰ ਕੌਰ ...

ਪੂਰੀ ਖ਼ਬਰ »

ਭੜੀ ਤੋਂ ਮਾਛੀਵਾੜਾ ਤੱਕ ਵਿਸ਼ਾਲ ਨਗਰ ਕੀਰਤਨ 26 ਨੂੰ

ਭੜੀ, 19 ਜਨਵਰੀ (ਭਰਪੂਰ ਸਿੰਘ ਹਵਾਰਾ)-ਦਮਦਮੀ ਟਕਸਾਲ ਦੇ ਪਹਿਲੇ ਮੁਖੀ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਹ ਨਗਰ ਕੀਰਤਨ ਸੰਤ ਗਿਆਨੀ ਮਹਿੰਦਰ ਸਿੰਘ ਖ਼ਾਲਸਾ ਵਾਲਿਆਂ ਦੀ ਅਗਵਾਈ 'ਚ ਪਿੰਡ ਭੜੀ ਤੋਂ ਮਾਛੀਵਾੜਾ ...

ਪੂਰੀ ਖ਼ਬਰ »

ਕੌਮੀ ਮਾਰਗ ਲਈ ਜ਼ਮੀਨ ਦਾ ਕਬਜ਼ਾ ਲੈਣ ਸਬੰਧੀ ਕੇਸ 'ਚ ਅਦਾਲਤ ਨੇ ਫ਼ੈਸਲਾ ਜ਼ਮੀਨ ਮਾਲਕਾਂ ਦੇ ਹੱਕ 'ਚ ਸੁਣਾਇਆ

ਖਮਾਣੋਂ, 19 ਜਨਵਰੀ (ਮਨਮੋਹਣ ਸਿੰਘ ਕਲੇਰ)-ਨੈਸ਼ਨਲ ਹਾਈਵੇਅ ਵਲੋਂ ਚੰਡੀਗੜ੍ਹ-ਲੁਧਿਆਣਾ ਮਾਰਗ ਨੂੰ ਚੌੜਾ ਕਰਨ ਲਈ ਫ਼ਤਹਿਗੜ੍ਹ ਸਾਹਿਬ ਜ਼ਿਲੇ੍ਹ ਦੇ ਪਿੰਡ ਖੰਟ, ਰਾਣਵਾਂ, ਖਮਾਣੋਂ ਕਲਾਂ, ਮੰਡੇਰਾਂ, ਫਰੌਰ, ਜਟਾਣਾ ਨੀਵਾਂ ਅਤੇ ਜਟਾਣਾ ਉੱਚਾ ਆਦਿ ਦੀ ਰਹਿ ਗਈ ਜ਼ਮੀਨ ...

ਪੂਰੀ ਖ਼ਬਰ »

ਅਕਾਲੀ ਦਲ 'ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦਾ ਸ਼ਾਮਿਲ ਹੋਣਾ ਚੜ੍ਹਦੀ ਕਲਾ ਦਾ ਪ੍ਰਤੀਕ-ਗੁਰੂ

ਖਮਾਣੋਂ, 19 ਜਨਵਰੀ (ਮਨਮੋਹਣ ਸਿੰਘ ਕਲੇਰ)-ਪਿਛਲੇ ਕਈ ਦਿਨਾਂ ਤੋਂ ਸੂਬੇ ਦੇ ਵੱਖ-ਵੱਖ ਖੇਤਰਾਂ 'ਚੋਂ ਕਈ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋਣਾ ਪਾਰਟੀ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ | ਇਹ ਵਿਚਾਰ ਵਿਧਾਨ ਸਭਾ ਹਲਕਾ ਬਸੀ ...

ਪੂਰੀ ਖ਼ਬਰ »

ਕੱਲ੍ਹ ਨੂੰ ਪਟਿਆਲਾ ਅਤੇ 22 ਜਨਵਰੀ ਨੂੰ ਨਾਭਾ 'ਚ ਅੱਧੇ ਮੁੱਲ 'ਤੇ ਕੰਨ ਦੀ ਮਸ਼ੀਨ ਮਿਲੇਗੀ

ਪਟਿਆਲਾ, 19 ਜਨਵਰੀ (ਅ.ਬ)-ਈਕੋਸਾਊਾਡ ਹਿਅਰਿੰਗ ਕੇਅਰ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿਅਰਿੰਗ ਜਾਂਚ ਕੈਂਪ 21 ਜਨਵਰੀ ਦਿਨ ਵੀਰਵਾਰ ਗੁਰਦੁਆਰਾ ਰਾਜਪੁਰਾ ਕਾਲੋਨੀ ਨੇੜੇ ਮੇਹਤਾ ਸਵੀਟ, ਬੱਸ ਸਟੈਂਡ ਪਟਿਆਲਾ ਅਤੇ 22 ਜਨਵਰੀ ਦਿਨ ਸ਼ੁੱਕਰਵਾਰ ਦੀਪਕ ਹੋਟਲ ...

ਪੂਰੀ ਖ਼ਬਰ »

'ਆਪ' ਦੀ ਚੜ੍ਹਤ ਦੇਖ ਕੇ ਕਾਂਗਰਸ ਤੇ ਅਕਾਲੀ ਦਲ ਬੌਖਲਾਹਟ 'ਚ-ਬੜਿੰਗ

ਅਮਲੋਹ, 19 ਜਨਵਰੀ (ਰਿਸ਼ੂ ਗੋਇਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਵਲੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਕਿਸਾਨੀ ਸੰਘਰਸ਼ ਕੀਤਾ ਜਾ ਰਿਹਾ ਹੈ ਜਿਸ ਵਿਚ ਦਿੱਲੀ ਦੀ 'ਆਪ' ਸਰਕਾਰ ਵਲੋਂ ਸੰਘਰਸ਼ ਕਰ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਭਾਜਪਾ ਦੇ ਉਮੀਦਵਾਰਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ-ਰੁਪਾਲਹੇੜੀ

ਨੰਦਪੁਰ ਕਲੌੜ, 19 ਜਨਵਰੀ (ਜਰਨੈਲ ਸਿੰਘ ਧੁੰਦਾ)-ਨਗਰ ਕੌਾਸਲ ਚੋਣਾਂ 'ਚ ਭਾਜਪਾ ਦੇ ਉਮੀਦਵਾਰਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ | ਇਹ ਵਿਚਾਰ ਜਸਵੀਰ ਸਿੰਘ ਰੁਪਾਲਹੇੜੀ ਸੂਬਾ ਜਨਰਲ ਸਕੱਤਰ ਆਲ ਇੰਡੀਆ ਜੱਟ ਮਹਾਂਸਭਾ ਨੇ ਗੱਲਬਾਤ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ...

ਪੂਰੀ ਖ਼ਬਰ »

26 ਜਨਵਰੀ ਦੀ ਪਰੇਡ 'ਚ ਭਾਗ ਲੈਣ ਲਈ ਕਿਸਾਨਾਂ 'ਚ ਭਾਰੀ ਉਤਸ਼ਾਹ-ਕਲੌੜ

ਨੰਦਪੁਰ ਕਲੌੜ, 19 ਜਨਵਰੀ (ਜਰਨੈਲ ਸਿੰਘ ਧੁੰਦਾ)-26 ਜਨਵਰੀ ਦੀ ਪਰੇਡ ਵਿਚ ਭਾਗ ਲੈਣ ਲਈ ਕਿਸਾਨਾਂ 'ਚ ਭਾਰੀ ਉਤਸ਼ਾਹ ਹੈ, ਇਸ ਕਰਕੇ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਸਰਹੱਦਾਂ 'ਤੇ ਪਹੁੰਚ ਰਹੇ ਹਨ | ਇਹ ਵਿਚਾਰ ਟਿੱਕਰੀ ਬਾਰਡਰ ਦਿੱਲੀ ਤੋਂ ਜਸਪਾਲ ਸਿੰਘ ਕਲੌੜ ਬਲਾਕ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਦੇ ਸਟਾਫ਼ ਨੇ ਕਿਸਾਨੀ ਅੰਦੋਲਨ 'ਚ ਕੀਤੀ ਸ਼ਮੂਲੀਅਤ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਵਲੋਂ ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰਕੇ ਆਪਣਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਵਲੋਂ ਬੀ.ਪੀ.ਈ.ਓ. ਦਫ਼ਤਰ ਤੇ ਸਕੂਲਾਂ ਦੀ ਅਚਨਚੇਤ ਚੈਕਿੰਗ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਵਤਾਰ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਸੀ ਪਠਾਣਾਂ, ਪ੍ਰਾਇਮਰੀ ਸਕੂਲ ਜੇਲ੍ਹ ਰੋਡ ਬਸੀ ਪਠਾਣਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਬਸੀ ਪਠਾਣਾਂ ਦੀ ਅਚਨਚੇਤ ...

ਪੂਰੀ ਖ਼ਬਰ »

ਸੇਂਟ ਜੌਸਫਜ਼ ਸਕੂਲ ਖਮਾਣੋਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਖਮਾਣੋਂ, 19 ਜਨਵਰੀ (ਜੋਗਿੰਦਰ ਪਾਲ)-ਸੇਂਟ ਜੌਸਫਜ਼ ਸਕੂਲ ਖਮਾਣੋਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਿਤ ਕਵਿਤਾਵਾਂ, ਲੇਖ ਅਤੇ ਸ਼ਬਦ ਗਾਏ ਗਏ ਅਤੇ ਸਕੂਲੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਖਮਾਣੋਂ, 19 ਜਨਵਰੀ (ਜੋਗਿੰਦਰ ਪਾਲ)-ਸ਼ਹੀਦ ਬਾਬਾ ਰਾਮ ਸਿੰਘ ਜੀ ਸਪੋਰਟਸ ਕਲੱਬ ਖਮਾਣੋਂ ਕਲਾਂ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਸ਼ਹਿਰ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX