ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮਾਘ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹਾ ਪੱਧਰੀ ਚੌਥੀ ਪਿਸਟਲ ਸ਼ੂਟਿੰਗ ਚੈਂਪੀਅਨਸ਼ਿਪ ਦੇ ਜੇਤੂਆਂ ਨੂੰ ਵਿਧਾਇਕ ਲਾਡੀ ਨੇ ਵੰਡੇ ਇਨਾਮ

ਬਟਾਲਾ, 19 ਜਨਵਰੀ (ਕਾਹਲੋਂ)-ਜ਼ਿਲ੍ਹਾ ਰਾਈਫਲ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਸ਼ੂਟ-ਟੂ ਵਿਨ ਕਲੱਬ ਦੀ ਦੇਖ-ਰੇਖ ਹੇਠ ਬਟਾਲਾ ਵਿਖੇ ਦੋ ਰੋਜ਼ਾ ਚÏਥੀ ਜ਼ਿਲ੍ਹਾ ਪੱਧਰੀ ਪਿਸਟਲ ਸ਼ੂਟਿੰਗ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਹੋਏ ਸਖ਼ਤ ਮੁਕਾਬਲਿਆਂ 'ਚ ਲੜਕਿਆਂ ਦੇ ਪਿਸਟਲ ਯੂਥ ਵਰਗ ਵਿਚ ਆਦੇਸ਼ ਪ੍ਰਤਾਪ ਸਿੰਘ ਕਾਹਲੋਂ ਨੇ ਪਹਿਲਾ, ਨਵਦੀਪ ਸਿੰਘ ਨੇ ਦੂਸਰਾ ਅਤੇ ਤੁਸ਼ਾਰ ਮੱਟੂ ਨੇ ਤੀਸਰਾ | ਇਸੇ ਤਰ੍ਹਾਂ ਜੂਨੀਅਰ ਵਰਗ ਵਿਚ ਆਦੇਸ਼ ਪ੍ਰਤਾਪ ਸਿੰਘ ਕਾਹਲੋਂ ਨੇ ਪਹਿਲਾ, ਵਾਸੂ ਚੰਦੇਲ ਨੇ ਦੂਸਰਾ, ਸੀਨੀਅਰ ਵਰਗ ਵਿਚ ਗੁਰਬਖ਼ਸ਼ ਸਿੰਘ ਨੇ ਪਹਿਲਾ, ਗੁਰਲਾਲ ਸਿੰਘ ਨੇ ਦੂਸਰਾ ਅਤੇ ਸਿਮਰਨਜੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਰਾਈਫਲ ਦੇ ਯੂਥ ਵਰਗ ਵਿਚ ਰਣਜੀਤ ਸਿੰਘ ਨੇ ਪਹਿਲਾ, ਮਨਅੰਮਿ੍ਤ ਸਿੰਘ ਨੇ ਦੂਸਰਾ ਅਤੇ ਕਨਵਰਹਿੰਮਤ ਸਿੰਘ ਗੋਰਾਇਆ ਨੇ ਤੀਸਰਾ, ਰਾਇਫਲ ਸੀਨੀਅਰ ਵਰਗ ਵਿਚ ਅਵਲਉਦੈ ਸਿੰਘ ਨੇ ਪਹਿਲਾ, ਗਗਨਦੀਪ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਲੜਕੀਆਂ ਦੇ ਹੋਏ ਪਿਸਟਲ ਮੁਕਾਬਲਿਆਂ 'ਚ ਯੂਥ ਵਰਗ ਵਿਚ ਸਿਮਰਤਬੀਰ ਕÏਰ ਕਾਹਲੋਂ ਨੇ ਪਹਿਲਾ, ਦੀਪਇੰਦਰ ਕÏਰ ਨੇ ਦੂਸਰਾ, ਮੇਘਾਂਸ਼ੀ ਨੇ ਤੀਸਰਾ, ਸੀਨੀਅਰ ਵਰਗ ਵਿਚ ਹਰਜਸਦੀਪ ਕÏਰ ਭੁੱਲਰ ਨੇ ਪਹਿਲਾ, ਜਪਨੀਤ ਕÏਰ ਗਿੱਲ ਨੇ ਦੂਸਰਾ ਅਦਿੱਤਿਆ ਸ਼ਰਮਾ ਨੇ ਤੀਸਰਾ ਅਤੇ ਰਾਈਫਲ ਵਿਚ ਪਾਇਲ ਮਨਹਾਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਿਨ੍ਹਾਂ ਨੂੰ ਮੁੱਖ ਮਹਿਮਾਨ ਸ: ਬਲਵਿੰਦਰ ਸਿੰਘ ਲਾਡੀ ਵਿਧਾਇਕ ਸ੍ਰੀ ਹਰਗੋਬਿੰਦਪੁਰ ਨੇ ਜ਼ਿਲ੍ਹਾ ਰਾਈਫਲ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਅਤੇ ਇੰਡੀਅਨ ਯੂਨੀਵਰਸਿਟੀਜ਼ ਦੇ ਜਾਇੰਟ ਸੈਕਟਰੀ ਡਾ. ਬਲਜੀਤ ਸਿੰਘ ਸੇਖੋਂ, ਸੇਵਾ ਮੁਕਤ ਡੀ.ਐੱਸ.ਪੀ ਗੁਰਮੇਜ ਸਿੰਘ ਕਾਹਲੋਂ, ਚੇਅਰਮੈਨ ਅਜਮੇਰ ਸਿੰਘ ਚਾਹਲ, ਸ੍ਰੀਮਤੀ ਰਣਜੀਤ ਕÏਰ ਭੁੱਲਰ, ਤੇਜਪ੍ਰਤਾਪ ਸਿੰਘ ਕਾਹਲੋਂ, ਸਤਿੰਦਰਪਾਲ ਸਿੰਘ, ਅੰਮਿ੍ਤਪਾਲ ਸਿੰਘ ਅਤੇ ਸ਼ਿਵਤਾਜ ਸਿੰਘ ਭੂੱਲਰ ਦੇ ਨਾਲ ਜੇਤੂਆਂ ਨੂੰ ਸਰਟੀਫ਼ਿਕੇਟ ਅਤੇ ਤਗਮੇ ਤਕਸੀਮ ਕੀਤੇ | ਉਨ੍ਹਾਂ ਸ਼ੂਟਰਾਂ ਨੂੰ ਵਧਾਈ ਦਿੰਦਿਆਂ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮÏਕੇ ਐਡਵੋਕੇਟ ਡਾ. ਖੁਸ਼ਬੀਰ ਕÏਰ ਭੁੱਲਰ, ਐਡਵੋਕੇਟ ਪ੍ਰਭਦੀਪ ਸਿੰਘ ਵੜੈਚ, ਅਵਤਾਰ ਸਿੰਘ ਐਸ.ਐੱਚ.ਓ. ਰੰਗੜ ਨੰਗਲ, ਰਛਪਾਲ ਸਿੰਘ, ਲਖਵਿੰਦਰ ਸਿੰਘ ਚਾਹਲ, ਪੀ.ਏ. ਰਾਜਦੇਵ ਸਿੰਘ, ਮਾਸਟਰ ਬਲਵਿੰਦਰ ਸਿੰਘ ਭੁੱਲਰ, ਏ.ਐੱਸ.ਆਈ. ਹਰਜਿੰਦਰ ਸਿੰਘ, ਹਰਦੀਪ ਸਿੰਘ ਠੱਕਰ ਸੰਧੂ, ਪ੍ਰਭਦੀਪ ਸਿੰਘ, ਲੈਕਚਰਾਰ ਸੋਮ ਸਿੰਘ, ਡਾ. ਗਗਨਦੀਪ ਸਿੰਘ ਚÏਧਰੀਵਾਲ, ਸੁਖਮਿਹਰਜੀਤ ਸਿੰਘ ਯੁਨੀਕ ਮੋਟਰਜ਼ ਬਟਾਲਾ, ਰੂਪ ਲਾਲ ਐਮ.ਸੀ., ਕਰਤਾਰ ਸਿੰਘ ਮਾਹੀ, ਰਾਜੂ ਸਰਪੰਚ ਸੈਦਮੁਬਾਰਕ, ਰਿਸ਼ੀਪਾਲ ਚੰਦੇਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |

ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਬਟਾਲਾ, 19 ਜਨਵਰੀ (ਹਰਦੇਵ ਸਿੰਘ ਸੰਧੂ)-ਦਸਮੇਸ਼ ਪਿਤਾ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਟਾਲਾ ਦੀਆਂ ਸੰਗਤਾਂ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਥਾਨਕ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਗੁਰਦੁਆਰਾ ਘੱਲੂਘਾਰਾ ਸਾਹਿਬ ਹੋਏ ਨਤਮਸਤਕ

ਘੱਲੂਘਾਰਾ ਸਾਹਿਬ, 19 ਜਨਵਰੀ (ਮਿਨਹਾਸ)-ਸਥਾਨਕ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਦੇ ਪਹੁੰਚਣ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਘੱਲੂਘਾਰਾ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮੁੰਨਣ 'ਚੋਂ ਕੀਮਤੀ ਸਾਮਾਨ ਚੋਰੀ

ਭੈਣੀ ਮੀਆਂ ਖਾਂ, 19 ਜਨਵਰੀ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਮੁੰਨਣ ਦੇ ਸਰਕਾਰੀ ਪ੍ਰਾਇਮਰੀ ਸਕੂਲ ਚੋਂ ਬੀਤੀ ਰਾਤ ਚੋਰੀ ਹੋਣ ਦੀ ਖ਼ਬਰ ਹੈ | ਇਸ ਸੰਬੰਧੀ ਅਧਿਆਪਕ ਕੁਲਵਿੰਦਰ ਸਿੰਘ ਅਤੇ ਆਂਗਣਵਾੜੀ ਵਰਕਰ ਰਾਜ ਰਾਣੀ ਨੇ ਦੱਸਿਆ ਕਿ ਸਵੇਰ ਵੇਲੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਦਰੱਖਤ ਨਾਲ ਫਾਹਾ ਲੈ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ

ਬਹਿਰਾਮਪੁਰ, 19 ਜਨਵਰੀ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਜੁੱਗੋਚੱਕ ਟਾਂਡਾ ਦੇ 18 ਸਾਲਾ ਲੜਕੇ ਵਲੋਂ ਭੇਦਭਰੀ ਹਾਲਤ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 4 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 19 ਜਨਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਅੰਦਰ ਕੋਰੋਨਾ ਦੇ ਅੱਜ 4 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 308669 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ, ...

ਪੂਰੀ ਖ਼ਬਰ »

57 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 19 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ 57 ਬੋਤਲਾਂ ਸ਼ਰਾਬ ਨਾਜਾਇਜ਼ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਜੈ ਸਿੰਘ ਨੇ ਦੱਸਿਆ ਕਿ ਕਿਸੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ...

ਪੂਰੀ ਖ਼ਬਰ »

ਵੁੱਡ ਬਲਾਜ਼ਮ ਸਕੂਲ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਬਟਾਲਾ, 19 ਜਨਵਰੀ (ਕਾਹਲੋਂ)-ਵੱੁਡ ਬਲਾਜ਼ਮ ਸਕੂਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਅਤੇ ਬੱਚਿਆਂ ਦੁਆਰਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੇ ਸ਼ਬਦ ਕੀਰਤਨ ਕੀਤਾ ਗਿਆ | ਬਾਅਦ ਵਿਚ ...

ਪੂਰੀ ਖ਼ਬਰ »

ਪਿ੍ੰਸੀਪਲ ਦੀਪ ਸਿੰਘ ਚੀਮਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਘੁਮਾਣ, 19 ਜਨਵਰੀ (ਬੰਮਰਾਹ)-ਪਿਛਲੇ ਦਿਨੀਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਸਰਦੂਲ ਸਿੰਘ ਚੀਮਾ ਦੇ ਚਾਚਾ ਪਿ੍ੰਸੀਪਲ ਦੀਪ ਸਿੰਘ ਚੀਮਾ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਨਿੱਕੇ ਘੁੰਮਣ ਤੋਂ ਦਿੱਲੀ ਕਿਸਾਨ ਟਰੈਕਟਰ ਪਰੇਡ ਲਈ 22 ਨੂੰ ਹੋਵਾਂਗੇ ਰਵਾਨਾ-ਬਾਬਾ ਅਮਰੀਕ ਸਿੰਘ

ਬਟਾਲਾ, 19 ਜਨਵਰੀ (ਕਾਹਲੋਂ)-ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਦਿੱਲੀ ਵਿਖੇ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ 26 ਜਨਵਰੀ ਦੇ ਦਿੱਤੇ ਸੱਦੇ 'ਤੇ ਪੂਰੇ ਹਿੰਦੋਸਤਾਨ ਦੇ ਕਿਸਾਨ ਆਪਣੇ ਟਰੈਕਟਰ ਲੈ ਕੇ ਦਿੱਲੀ ...

ਪੂਰੀ ਖ਼ਬਰ »

ਚਾਈਲਡ ਲਾਈਨ 1098 ਨੇ ਬਾਲ ਵਿਆਹ ਰੋਕ ਕੇ ਬਚਾਈ ਇਕ ਬਾਲਿਕਾ ਦੀ ਜ਼ਿੰਦਗੀ

ਗੁਰਦਾਸਪੁਰ, 19 ਜਨਵਰੀ (ਆਰਿਫ਼)-ਚਾਈਲਡ ਲਾਈਨ ਗੁਰਦਾਸਪੁਰ 1098 ਨੰੂ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ, ਜਦੋਂ ਉਕਤ ਸੰਸਥਾ ਵਲੋਂ ਇਕ ਬਾਲ ਵਿਆਹ ਰੋਕ ਕੇ ਇਕ ਬਾਲਿਕਾ ਦੀ ਜ਼ਿੰਦਗੀ ਬਚਾਈ ਗਈ | ਜ਼ਿਕਰਯੋਗ ਹੈ ਕਿ ਨੈਸ਼ਨਲ ਐਵਾਰਡੀ ਤੇ ਪ੍ਰੋਜੈਕਟ ਡਾਇਰੈਕਟਰ ਰੋਮੇਸ਼ ...

ਪੂਰੀ ਖ਼ਬਰ »

ਪਿੰਡ ਧਾਵੇ 'ਚ ਕੋਈ ਵੀ ਕੰਮ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ-ਸਰਪੰਚ ਸਰਬਜੀਤ ਧਾਵੇ

ਘੱਲੂਘਾਰਾ ਸਾਹਿਬ, 19 ਜਨਵਰੀ (ਮਿਨਹਾਸ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਅਗਵਾਈ ਕਰ ਰਹੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਵੱਡੇ ਸਹਿਯੋਗ ਸਦਕਾ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੇ ਵਿਕਾਸ ਕਾਰਜ ਜ਼ੋਰਾਂ-ਸ਼ੋਰਾਂ ਨਾਲ ਕਰਵਾਏ ਜਾ ਰਹੇ ਹਨ | ਇਹ ਪ੍ਰਗਟਾਵਾ ਸਰਪੰਚ ...

ਪੂਰੀ ਖ਼ਬਰ »

25 ਜਨਵਰੀ ਨੂੰ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ-ਏ.ਡੀ.ਸੀ. ਸੰਧੂ

ਗੁਰਦਾਸਪੁਰ, 19 ਜਨਵਰੀ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ (ਜ) ਤੇਜਿੰਦਰਪਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸਵੇਰੇ 10 ਵਜੇ ਮਨਾਇਆ ਜਾਵੇਗਾ | ਇਸ ਤੋਂ ...

ਪੂਰੀ ਖ਼ਬਰ »

ਅੰਦੋਲਨ ਦੀ ਜਿੱਤ ਲਈ ਮਾਝੇ ਦੀਆਂ ਬੀਬੀਆਂ ਸਿਰ ਧੜ ਦੀ ਬਾਜ਼ੀ ਲਗਾਉਣ ਨੰੂ ਤਿਆਰ-ਬੀਬੀ ਦਵਿੰਦਰ ਕੌਰ

ਪੁਰਾਣਾ ਸ਼ਾਲਾ, 19 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਅੰਦੋਲਨ ਦੀ ਜੰਗ 'ਚ ਡਟੀਆਂ ਕਿਸਾਨ ਜਥੇਬੰਦੀਆਂ ਦੀ ਕਾਲ 'ਤੇ ਅੱਜ ਮਹਿਲਾ ਦਿਵਸ ਨੰੂ ਮੁੱਖ ਰੱਖਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਜੁੜੀ ਇਸਤਰੀ ਵਿੰਗ ਦੀ ਸਰਗਰਮ ਆਗੂ ਬੀਬੀ ਦਵਿੰਦਰ ਕੌਰ ਰੰਧਾਵਾ ...

ਪੂਰੀ ਖ਼ਬਰ »

ਕਿਸਾਨੀ ਨਾਅਰਿਆਂ ਦੀ ਗੂੰਜ 'ਚ ਸੈਂਕੜੇ ਟਰੈਕਟਰਾਂ ਨੇ ਜੀ.ਟੀ. ਰੋਡ 'ਤੇ ਪੁੱਟੀਆਂ ਧੂੜਾਂ

ਪੁਰਾਣਾ ਸ਼ਾਲਾ, 19 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ/ ਅਸ਼ੋਕ ਸ਼ਰਮਾ)-ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ 26 ਜਨਵਰੀ 'ਤੇ ਲਾ ਮਿਸਾਲ ਟਰੈਕਟਰ ਰੋਸ ਮਾਰਚ ਰਾਹੀਂ ਪਰੇਡ ਕੱਢੇ ਜਾਣ ਦੀ ਕਾਲ ਨੰੂ ਲੈ ਕੇ ਮਾਝੇ ਖੇਤਰ ਦੇ ਹਲਕਿਆਂ ਅੰਦਰ ਕਿਸਾਨਾਂ ਵਲੋਂ ਟਰੈਕਟਰ ਰੋਸ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ 'ਚ ਪ੍ਰਕਾਸ਼ ਪੁਰਬ 'ਤੇ ਵਿਦਿਆਰਥੀਆਂ ਦੁਆਰਾ ਇਲਾਹੀ ਕੀਰਤਨ

ਬਟਾਲਾ, 19 ਜਨਵਰੀ (ਕਾਹਲੋਂ)-ਸ਼੍ਰੀ ਗੁਰੂ ਗੋਬਿੰਦ ਜੀ ਦਾ ਗੁਰਪੁਰਬ ਸੇਂਟ ਕਬੀਰ ਪਬਲਿਕ ਸਕੂਲ ਵਿਚ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਪਵਿੱਤਰ ਦਿਹਾੜੇ ਨੂੰ ਮੱੁਖ ਰੱਖਦੇ ਹੋਏ ਸਕੂਲ ਵਿਚ ਪਿ੍ੰਸੀਪਲ ਐੱਸ.ਬੀ. ਨਾਯਰ ਦੀ ਪ੍ਰਧਾਨਗੀ ਹੇਠ ਸਕੂਲੀ ...

ਪੂਰੀ ਖ਼ਬਰ »

ਡੀ. ਈ. ਓ. ਪ੍ਰਾਇਮਰੀ ਦਫ਼ਤਰ ਸਾਹਮਣੇ ਅਧਿਆਪਕਾਂ ਵਲੋਂ ਤੀਜੇ ਦਿਨ ਵੀ ਧਰਨਾ ਜਾਰੀ

ਗੁਰਦਾਸਪੁਰ, 19 ਜਨਵਰੀ (ਆਰਿਫ਼)-ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਸੱਦੇ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਫ਼ਤਰ ਸਾਹਮਣੇ ਅਧਿਆਪਕਾਂ ਵਲੋਂ ਤਰੱਕੀਆਂ ਦੀ ਮੰਗ ਨੰੂ ਲੈ ਕੇ ਤੀਜੇ ਦਿਨ ਵੀ ਧਰਨਾ ਜਾਰੀ ਰਿਹਾ | ਯੂਨੀਅਨ ਦੇ ...

ਪੂਰੀ ਖ਼ਬਰ »

ਇੰਪਲਾਈਜ਼ ਫ਼ੈੱਡਰੇਸ਼ਨ ਪੰ. ਰਾ. ਬਿ. ਬੋਰਡ (ਪਹਿਲਵਾਨ) ਦੀ ਉਪ ਮੰਡਲ ਪੰਜਗਰਾਈਆਂ ਤੇ ਬਟਾਲਾ ਕਮੇਟੀ ਦਾ ਗਠਨ

ਬਟਾਲਾ, 19 ਜਨਵਰੀ (ਕਾਹਲੋਂ)-ਇੰਪਲਾਈਜ਼ ਫ਼ੈੱਡਰੇਸ਼ਨ ਪੰ.ਰਾ.ਬਿ. ਬੋਰਡ (ਪਹਿਲਵਾਨ) ਦੀ ਉਪ ਮੰਡਲ ਪੰਜਗਰਾਈਆਂ ਅਤੇ ਬਟਾਲਾ ਕਮੇਟੀ ਦਾ ਗਠਨ ਸਬੰਧੀ ਸ਼ਹਿਰੀ ਮੰਡਲ ਬਟਾਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਚੀਮਾ ਦੀ ਅਗਵਾਈ ਵਿਚ ਚੋਣ ਰੈਲੀ ਹੋਈ | ਇਸ ਦੌਰਾਨ ਸਰਕਲ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੰਕਲਪ ਪ੍ਰੋਗਰਾਮ

ਬਟਾਲਾ, 19 ਜਨਵਰੀ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿਚ ਵਿਸ਼ੇਸ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਮਿਸ ਗੁਰਵਿੰਦਰ ਕੌਰ ਸੀਨੀਅਰ ਅਧਿਆਪਕਾ ਵਲੋਂ ਗੁਰੂ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਗਾਦੜੀਆਂ 'ਚ ਪ੍ਰਕਾਸ਼ ਪੁਰਬ ਮਨਾਇਆ

ਬਟਾਲਾ, 19 ਜਨਵਰੀ (ਕਾਹਲੋਂ)-ਭਾਈ ਗੁਰਦਾਸ ਅਕੈਡਮੀ ਗਾਦੜੀਆਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੇ ਗੁਰਬਾਣੀ ਪਾਠ ਦੇ ਜਾਪ ਕੀਤੇ, ਉਪਰੰਤ ਵਿਦਿਆਰਥਣਾਂ ਨੇ ਗੁਰੂ ਜੀ ਦੇ ਜੀਵਨ ਨਾਲ ਸਬੰਧਤ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਦੀਆਂ ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ ਅਗਲੇ ਹਫ਼ਤੇ ਹੋਵੇਗਾ-ਬਾਜਵਾ

ਫਤਹਿਗੜ੍ਹ ਚੂੜੀਆਂ, 19 ਜਨਵਰੀ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੀਆਂ 13 ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ ਅਗਲੇ ਹਫ਼ਤੇ ਤੱਕ ਕਰ ਦਿੱਤਾ ਜਾਵੇਗਾ | ਇਨ੍ਹਾਂ ਗੱਲਾਂ ਦਾ ਐਲਾਨ ਕੈਬਨਿਟ ਮੰਤਰੀ ਤਿ੍ਪਤਰਜਿਦਰ ਸਿੰਘ ਬਾਜਵਾ ਨੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਏ

ਗੁਰਦਾਸਪੁਰ, 19 ਜਨਵਰੀ (ਆਰਿਫ਼)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦਾਸਪੁਰ ਸ਼ਹਿਰ ਅੰਦਰ ਗੁਰਦੁਆਰਾ ਸਿੰਘ ਸਭਾ ਜੇਲ੍ਹ ਰੋਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX