ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮਾਘ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਪਟਿਆਲਾ

ਪੰਜਾਬੀ ਯੂਨੀਵਰਸਿਟੀ ਬਣੀ ਧਰਨਿਆਂ ਅਤੇ ਰੋਸ ਮੁਜ਼ਾਹਰਿਆਂ ਦਾ ਕੇਂਦਰ

ਪਟਿਆਲਾ, 19 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਅਜੋਕੇ ਸਮੇਂ ਵਿਚ ਧਰਨਿਆਂ ਅਤੇ ਰੋਸ ਮੁਜ਼ਾਹਰਿਆਂ ਦਾ ਗੜ੍ਹ ਬਣੀ ਹੋਈ ਹੈ | ਇਨ੍ਹਾਂ ਧਰਨਿਆਂ ਅਤੇ ਰੋਸ ਮੁਜ਼ਾਹਰਿਆਂ ਦਾ ਕਾਰਨ ਯੂਨੀਵਰਸਿਟੀ ਦੇ ਵਿੱਤੀ ਸੰਕਟ ਨੂੰ ਮੰਨਿਆ ਜਾ ਰਿਹਾ ਹੈ | ਲਾਕਡਾਊਨ ਦੇ ਖੁੱਲ੍ਹਣ ਤੋਂ ਬਾਅਦ ਸਥਿਤੀ ਇਹ ਹੈ ਕਿ ਯੂਨੀਵਰਸਿਟੀ ਵਿਖੇ ਮਾਹੌਲ ਸੁਖਾਵਾਂ ਅਤੇ ਅਕਾਦਮਿਕ ਹੋਣ ਦੀ ਬਜਾਏ ਦਿਨ ਬਦਿਨ ਨਿੱਘਰਦਾ ਜਾ ਰਿਹਾ ਹੈ | ਪੰਜਾਬੀ ਯੂਨੀਵਰਸਿਟੀ ਪਟਿਆਲਾ ਆਪਣੇ ਅਧਿਆਪਕਾਂ, ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹੀਨੇ ਦੀ 19 ਤਰੀਕ ਬੀਤਣ ਦੇ ਬਾਅਦ ਵੀ ਪੈਨਸ਼ਨਾਂ ਅਤੇ ਤਨਖ਼ਾਹਾਂ ਦੇਣ ਵਿਚ ਨਾਕਾਮਯਾਬ ਰਹੀ ਹੈ ਜਿਸ ਦੇ ਚੱਲਦਿਆਂ ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਵਿਚ ਕਾਫ਼ੀ ਰੋਸ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪੰਜਾਬੀ ਯੂਨੀਵਰਸਿਟੀ ਵਿਖੇ ਹੁਣ ਅਧਿਆਪਕਾਂ ਕਰਮਚਾਰੀਆਂ ਪੈਨਸ਼ਨਰਾਂ ਅਤੇ ਵਿਦਿਆਰਥੀਆਂ ਵਲੋਂ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ | ਜਿਨ੍ਹਾਂ ਵਿਚੋਂ ਅੱਜ ਯੂਨੀਵਰਸਿਟੀ ਵਿਖੇ ਚਾਰ ਧਰਨੇ ਅਤੇ ਰੋਸ ਪ੍ਰਦਰਸ਼ਨ ਜਾਰੀ ਰਹੇ |
ਇਸ ਤੋਂ ਇਲਾਵਾ ਵਿਦਿਆਰਥੀ ਜਥੇਬੰਦੀਆਂ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਅਤੇ ਆਲ ਇੰਡੀਆ ਰਿਸਰਚ ਸਕਾਲਰ ਐਸੋਸੀਏਸ਼ਨ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਸਾਰੇ ਵਿਦਿਆਰਥੀਆਂ ਲਈ ਹੋਸਟਲ ਖੁੱਲ੍ਹਵਾਉਣ, ਫ਼ੀਸਾਂ ਤੋਂ ਜੀ.ਐਸ.ਟੀ. ਨੂੰ ਹਟਾਉਣ ਆਦਿ ਮੰਗਾਂ ਨੂੰ ਲੈ ਕੇ ਉਪ ਕੁਲਪਤੀ ਦਫਤਰ ਅੱਗੇ ਦਿੱਤਾ ਜਾ ਰਿਹਾ ਦਿਨ ਰਾਤ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ |
ਇਸ ਤੋਂ ਇਲਾਵਾ ਜੁਆਇੰਟ ਐਕਸ਼ਨ ਕਮੇਟੀ ਵਲੋਂ ਪੈਨਸ਼ਨਾਂ ਅਤੇ ਤਨਖ਼ਾਹਾਂ ਦੀ ਸਮੇਂ ਸਿਰ ਅਦਾਇਗੀ, ਯੂਨੀਵਰਸਿਟੀ ਦੀ ਵਿੱਤੀ ਹਾਲਤ ਨੂੰ ਸੁਧਾਰਨ ਅਤੇ ਇਸ ਦੀ ਖ਼ੁਦਮੁਖ਼ਤਿਆਰੀ ਬਣਾਈ ਰੱਖਣ ਦੀ ਮੰਗ ਨੂੰ ਲੈ ਕੇ ਉਪ ਕੁਲਪਤੀ ਦਫਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ 124ਵੇਂ ਦਿਨ ਵੀ ਜਾਰੀ ਰਿਹਾ | ਜੁਆਇੰਟ ਐਕਸ਼ਨ ਕਮੇਟੀ ਦੇ ਬੁਲਾਰਿਆਂ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਵਿੱਤੀ ਗਰਾਂਟ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ ਜਾ ਰਿਹਾ ਪਰ ਇਸ ਦੇ ਉਲਟ ਇੱਥੇ ਵੀਹ-ਵੀਹ ਸਾਲ ਪੁਰਾਣੇ ਕਰਮਚਾਰੀਆਂ ਨੂੰ ਕੱਢਿਆ ਜਾ ਰਿਹਾ ਹੈ |

ਪਟਿਆਲਾ ਜੇਲ੍ਹ ਕਦੋਂ ਬਣੇਗੀ ਸੁਧਾਰ ਘਰ

ਪਟਿਆਲਾ, 19 (ਮਨਦੀਪ ਸਿੰਘ ਖਰੋੜ)-ਪਟਿਆਲਾ ਜੇਲ੍ਹ੍ਹ 'ਚੋਂ ਮੋਬਾਈਲ ਅਤੇ ਨਸ਼ੀਲੀ ਸਮੱਗਰੀ ਬਰਾਮਦ ਹੋਣ ਦੇ ਨਾਲ ਬੰਦੀਆਂ ਦੀ ਕੱੁਟਮਾਰ ਅਤੇ ਝਗੜੇ ਦੀਆਂ ਘਟਨਾਵਾਂ ਅਕਸਰ ਸਾਹਮਣੇ ਆਉਂਦਿਆਂ ਰਹਿੰਦੀਆਂ ਹਨ | ਇਨ੍ਹਾਂ ਮਸਲਿਆਂ ਤੋਂ ਅਸੀਂ ਅੰਦਾਜ਼ਾ ਲਗਾ ਸਕਦੇ ਹਾਂ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਟੀਕਾਕਰਨ ਅਫ਼ਸਰ ਸਮੇਤ 238 ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਲਗਾਇਆ ਕੋਰੋਨਾ ਰੋਕੂ ਟੀਕਾ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਮੁਹਿੰਮ ਦੇ ਤੀਜੇ ਦਿਨ 238 ਸਿਹਤ ਸਟਾਫ਼ ਵਲੋਂ ਕੋਵੀਸ਼ੀਲਡ ਵੈਕਸੀਨ ਦਾ ਟੀਕਾ ਲਗਵਾਇਆ ਗਿਆ | ਇਸ ਮੁਹਿੰਮ ਤਹਿਤ ਮਾਤਾ ਕੁਸ਼ੱਲਿਆ ਹਸਪਤਾਲ 'ਚ 97, ਰਾਜਿੰਦਰਾ ਹਸਪਤਾਲ ਤੋਂ 23, ਨੀਲਮ ਹਸਪਤਾਲ ...

ਪੂਰੀ ਖ਼ਬਰ »

ਪਤੰਗ ਉਡਾ ਰਹੇ ਮਾਸੂਮ ਦੀ ਛੱਤ ਤੋਂ ਡਿੱਗਣ ਨਾਲ ਮੌਤ

ਘਨੌਰ, 19 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਸਥਾਨਕ ਕਸਬੇ 'ਚ ਬੀਤੇ ਦਿਨ ਪਤੰਗ ਉਡਾ ਰਹੇ ਬੱਚੇ ਦੀ ਛੱਤ ਤੋਂ ਡਿੱਗ ਕੇ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਨੌਰ ਵਾਸੀ ਮੋਹਨ ਸਿੰਘ ਅਤੇ ਸੁਨੀਤਾ ਰਾਣੀ ਦੇ ਇਕਲੌਤੇ ਪੁੱਤ ਏਕਮਪ੍ਰੀਤ ਸਿੰਘ ...

ਪੂਰੀ ਖ਼ਬਰ »

20 ਗ੍ਰਾਮ ਸਮੈਕ ਸਮੇਤ ਇਕ ਵਿਅਕਤੀ ਕਾਬੂ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੋੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਸੂਲਰ ਪੁਲੀ ਲਾਗੇ ਨਾਕਾਬੰਦੀ ਦੌਰਾਨ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ 20 ਗਰਾਮ ਸਮੈਕ ਬਰਾਮਦ ਹੋਈ | ਜਿਸ ਅਧਾਰ 'ਤੇ ਪੁਲਿਸ ਨੇ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਰਾਜਪੁਰਾ 'ਚ ਡਾਇਰੀਆ ਫੈਲਣ ਕਾਰਨ ਮਚਿਆ ਹੜਕੰਪ

ਰਾਜਪੁਰਾ, 19 ਜਨਵਰੀ (ਰਣਜੀਤ ਸਿੰਘ)-ਇੱਥੋਂ ਦੀ ਫੋਕਲ ਪੁਆਇੰਟ ਇਲਾਕੇ ਵਿਚ ਡਾਇਰੀਆ ਫੈਲਣ ਕਾਰਨ ਹਲਕੇ ਵਿਚ ਪੂਰੀ ਤਰ੍ਹਾਂ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਮਰੀਜ਼ਾਂ ਦਾ ਇਲਾਜ ਚਲ ਰਿਹਾ ਹੈ | ਇਸ ਸਬੰਧੀ ਹਲਕਾ ਵਾਸੀਆਂ ਦਾ ਕਹਿਣਾ ਹੈ ਕਿ ਪੀਣ ਵਾਲੇ ਪਾਣੀ ਵਿਚ ...

ਪੂਰੀ ਖ਼ਬਰ »

ਕੱਲ੍ਹ ਨੂੰ ਪਟਿਆਲਾ ਅਤੇ 22 ਜਨਵਰੀ ਨੂੰ ਨਾਭਾ 'ਚ ਅੱਧੇ ਮੁੱਲ 'ਤੇ ਕੰਨ ਦੀ ਮਸ਼ੀਨ ਮਿਲੇਗੀ

ਪਟਿਆਲਾ, 19 ਜਨਵਰੀ (ਅ.ਬ)-ਈਕੋਸਾਊਾਡ ਹਿਅਰਿੰਗ ਕੇਅਰ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿਅਰਿੰਗ ਜਾਂਚ ਕੈਂਪ 21 ਜਨਵਰੀ ਦਿਨ ਵੀਰਵਾਰ ਗੁਰਦੁਆਰਾ ਰਾਜਪੁਰਾ ਕਾਲੋਨੀ ਨੇੜੇ ਮੇਹਤਾ ਸਵੀਟ, ਬੱਸ ਸਟੈਂਡ ਪਟਿਆਲਾ ਅਤੇ 22 ਜਨਵਰੀ ਦਿਨ ਸ਼ੁੱਕਰਵਾਰ ਦੀਪਕ ਹੋਟਲ ...

ਪੂਰੀ ਖ਼ਬਰ »

ਆਸਾਨੀ ਨਾਲ ਪੈਸੇ ਕਮਾਉਣ ਲਈ ਕੀਤੇ ਸੀ ਮੋਟਰਸਾਈਕਲ ਚੋਰੀ

ਥਾਣਾ ਅਰਬਨ ਅਸਟੇਟ ਦੇ ਮੁਖੀ ਰੋਣੀ ਸਿੰਘ ਨੇ ਦੱਸਿਆ ਕਿ ਇਸ ਕੇਸ 'ਚ ਗਿ੍ਫ਼ਤਾਰ ਕੀਤੇ ਤਿੰਨੋਂ ਨੌਜਵਾਨ ਲੇਬਰ ਦਾ ਕੰਮ ਕਰਦੇ ਹਨ | ਕਾਬੂ ਕੀਤੇ ਤਿੰਨਾਂ ਮੁਲਜ਼ਮਾਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ | ਮੁਲਜ਼ਮਾਂ ਨੇ ਪੁੱਛ-ਗਿੱਛ ਦੌਰਾਨ ਮੰਨਿਆ ਕਿ ਉਹ ਆਸਾਨੀ ਨਾਲ ...

ਪੂਰੀ ਖ਼ਬਰ »

ਪਟਿਆਲਾ ਤੇ ਰਾਜਪੁਰਾ ਤੋਂ 11 ਮੋਟਰਸਾਈਕਲ ਤੇ ਕਾਰ ਚੋਰੀ ਕਰਨ ਵਾਲੇ 4 ਨੌਜਵਾਨ ਗਿ੍ਫ਼ਤਾਰ

ਪਟਿਆਲਾ, 19 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਵਾਹਨ ਚੋਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਚੋਰੀ ਦੇ 11 ਮੋਟਰਸਾਈਕਲ ਅਤੇ ਇਕ ਮਾਰੂਤੀ ਕਾਰ ਬਰਾਮਦ ਕੀਤੀ ਹੈ | ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਦੇ ਜ਼ੋਰ 'ਤੇ ਹਜ਼ਾਰਾਂ ਦੀ ਲੁੱਟ

ਰਾਜਪੁਰਾ, 19 ਜਨਵਰੀ (ਰਣਜੀਤ ਸਿੰਘ)-ਸਥਾਨਕ ਸ਼ਹਿਰ ਦੇ ਘੁੱਗ ਵੱਸਦੇ ਇਲਾਕੇ 'ਚੋਂ ਤੇਜ਼ਧਾਰ ਹਥਿਆਰ ਬੰਦ ਲੁਟੇਰਿਆਂ ਨੇ ਸੀਨੇ ਦੇ ਜ਼ੋਰ 'ਤੇ ਦੁਕਾਨ 'ਚੋਂ ਨਕਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ | ਇਸ ਗੱਲ ਨੂੰ ਲੈ ਕੇ ਹਲਕੇ ਵਿਚ ਪੂਰੀ ਤਰ੍ਹਾਂ ਨਾਲ ਦਹਿਸ਼ਤ ਦਾ ਮਾਹੌਲ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਸਹੁਰਾ ਪਰਿਵਾਰ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਪੀੜਤ ਸਰਬਜੀਤ ਕੌਰ ਵਾਸੀ ਸਮਾਣਾ ਨੇ ਪੁਲਿਸ ...

ਪੂਰੀ ਖ਼ਬਰ »

ਸ਼ੰਭੂ ਪੁਲਿਸ ਵਲੋਂ ਐਡਵੋਕੇਟ ਸਮੇਤ ਮਰੀ ਹੋਈ ਔਰਤ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 19 ਜਨਵਰੀ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਵਕੀਲ ਸਮੇਤ ਚਾਰ ਸਾਲ ਪਹਿਲਾਂ ਮਰ ਚੁੱਕੀ ਅੋਰਤ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ 'ਤੇ ਅੱਜ ਸਿਵਲ ਕੋਰਟ 'ਚ ਪੈ੍ਰਕਟਿਸ ਕਰਦੇ ਵਕੀਲਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਨਾਭਾ, 19 ਜਨਵਰੀ (ਕਰਮਜੀਤ ਸਿੰਘ)-ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਤੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਵਲੋਂ ਹਲਕਾ ਘਨੌਰ ਦੇ ਅੱਠ ਸਰਕਲ ਪ੍ਰਧਾਨਾਂ ਦੀ ਨਿਯੁਕਤੀ

ਘਨੌਰ, 19 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਅਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੀ ਅਗਵਾਈ 'ਚ ਵਰਕਰਾਂ ਦੀ ਬੈਠਕ ਕੀਤੀ ਗਈ | ਇਸ ਮੌਕੇ ਬੀਬੀ ਹਰਪ੍ਰੀਤ ...

ਪੂਰੀ ਖ਼ਬਰ »

ਕਾਂਗਰਸ ਨੇ ਲੋਕ ਭਲਾਈ ਸਕੀਮਾਂ ਚਲਾ ਕੇ ਗ਼ਰੀਬ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਕੀਤਾ-ਡਾ. ਬਿੱਟੂ

ਭੁੱਨਰਹੇੜੀ, 19 ਜਨਵਰੀ (ਧਨਵੰਤ ਸਿੰਘ)-ਦੇਸ਼ ਦੀ ਆਜ਼ਾਦੀ ਤੋਂ ਬਾਅਦ ਮਿਲੀ ਰਾਜਸੀ ਤਾਕਤ ਦੀ ਵਰਤੋਂ ਕਾਂਗਰਸ ਨੇ ਲੋਕ ਭਲਾਈ ਲਈ ਵਰਤੀ ਹੈ | ਕਾਂਗਰਸ ਪਾਰਟੀ ਦੀ ਸਰਕਾਰ ਨੇ ਸਮੇਂ ਸਮੇਂ ਸਿਰ ਗ਼ਰੀਬ ਵਰਗ ਦੀ ਭਲਾਈ ਸਬੰਧੀ ਵੱਖ-ਵੱਖ ਯੋਜਨਾਵਾਂ ਬਣਾਕੇ ਸੁਵਿਧਾਵਾਂ ...

ਪੂਰੀ ਖ਼ਬਰ »

ਚੰਗੇ ਸਮਾਜ ਦੀ ਸਿਰਜਣਾ ਲਈ ਮੀਡੀਆ ਦਾ ਅਹਿਮ ਰੋਲ- ਧਰਮਸੋਤ

ਪਟਿਆਲਾ, 19 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਮੀਡੀਆ ਦਾ ਅਹਿਮ ਰੋਲ ਹੈ | ਇਸ ਲਈ ਮੀਡੀਆ ਨੂੰ ਉਸਾਰੂ ਸੋਚ ਬਣਾ ਕੇ ਸਮਾਜ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ | ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਅਕਾਲੀ ਦਲ ਨੇ ਕੀਤੀ ਉਮੀਦਵਾਰਾਂ ਦੀ ਲਿਸਟ ਜਾਰੀ

ਰਾਜਪੁਰਾ, 19 ਜਨਵਰੀ (ਰਣਜੀਤ ਸਿੰਘ)-ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਨੇ ਨਗਰ ਕੌਾਸਲ ਚੋਣਾਂ ਲਈ ਪਹਿਲੀ ਲਿਸਟ ਜਾਰੀ ਕਰਕੇ ਝੰਡੀ ਪੁੱਟ ਲਈ ਹੈ ਜਦ ਕਿ ਹਾਲੇ ਤੱਕ ਕਿਸੇ ਵੀ ਹੋਰ ਪਾਰਟੀ ਨੇ ਲਿਸਟ ਜਾਰੀ ਨਹੀਂ ਕੀਤੀ | ਦੱਸਣਯੋਗ ਹੈ ਕਿ ਚੋਣਾਂ ਵਿਚ ਜ਼ਿਆਦਾਤਰ ਨਵੇਂ ...

ਪੂਰੀ ਖ਼ਬਰ »

ਪਿਛਲੇ ਪੰਜ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਸਿਹਤ ਵਿਭਾਗ ਦੇ ਕਾਮੇ ਦੀ ਵਿਗੜੀ ਸਿਹਤ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੋੜ)-ਪੰਜਾਬ ਭਰ ਤੋਂ ਆਏ ਮਲਟੀਪਰਪਜ਼ ਸਿਹਤ ਕਾਮੇ ਪਰਖਕਾਲ ਦਾ ਸਮਾਂ 2 ਸਾਲ ਤੱਕ ਕਰਵਾਉਣ ਲਈ ਪੁਰਾਣਾ ਸਿਵਲ ਸਰਜਨ ਦਫ਼ਤਰ 'ਚ ਬੀਤੀ 15 ਜਨਵਰੀ ਤੋਂ ਮਰਨ ਵਰਤ 'ਤੇ ਬੈਠੇ ਪੰਜ ਜਣਿਆਂ 'ਚੋਂ ਇਕ ਸਿਹਤ ਕਾਮੇ ਦੀ ਅੱਜ ਸਿਹਤ ਵਿਗੜ ਗਈ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX