ਤਾਜਾ ਖ਼ਬਰਾਂ


ਉਲੰਪਿਕ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕੁਆਟਰ ਫਾਈਨਲ ਤੱਕ ਪਹੁੰਚੀ
. . .  1 day ago
ਟੋਕੀਓ, 31 ਜੁਲਾਈ - ਜਾਪਾਨ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਨੇ ਇਤਿਹਾਸ ਰਚਦੇ ਹੋਏ ਕੁਆਟਰ ਫਾਈਨਲ ਵਿਚ ਪ੍ਰਵੇਸ਼ ਪਾ ਲਿਆ ਹੈ। ਉਲੰਪਿਕ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਕੁਆਟਰ ਫਾਈਨਲ ਤੱਕ ਪਹੁੰਚ ਸਕੀ ਹੈ। ਜਿਵੇਂ ਹੀ...
ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਮਿੱਤਲ ਦਾ ਕੀਤਾ ਘਿਰਾਓ
. . .  1 day ago
ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਨਿੱਕੂਵਾਲ, ਕਰਨੈਲ ਸਿੰਘ) - ਬੀਤੇ ਦਿਨੀਂ ਪਿੰਡ ਬੀਕਾਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਘਿਰਾਓ ਕਰਨ ਤੋਂ ਬਾਅਦ ਕਿਸਾਨਾਂ ਵਲੋਂ ਅੱਜ ਦੂਜੇ ਦਿਨ ਵੀ ਨਜ਼ਦੀਕੀ ਪਿੰਡ ਰਾਮਪੁਰ ਜੱਜਰ ਵਿਖੇ ਮਿੱਤਲ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਬਕਾ...
ਪੰਜਾਬ ਦੇ ਜ਼ਿਲ੍ਹਾ ਮਾਲ ਅਫ਼ਸਰਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਦੇ 9 ਜ਼ਿਲ੍ਹਾ ਮਾਲ ਅਫ਼ਸਰਾਂ 3 ਤਹਿਸੀਲਦਾਰਾਂ ਅਤੇ 20 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ...
ਦੋ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ਼ੁਰੂ
. . .  1 day ago
ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ) - ਗਤਕਾ ਫੈਡਰੇਸ਼ਨ ਪੰਜਾਬ ਵਲੋਂ ਬੋੜਾਵਾਲ (ਮਾਨਸਾ) ਵਿਖੇ ਅੱਜ ਤੋਂ ਕਰਵਾਈ ਜਾ ਰਹੀ ਦੋ ਰੋਜ਼ਾ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ. ਪੀ. ਐਸ. ਨੇ ਕਿਹਾ...
ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ
. . .  1 day ago
ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ) - ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਤਾਪ ਘਰ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ...
ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ ਜੁੜੇ 33 ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ 33 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 31 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਕਾਲਾ ...
ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਛੱਡੀ ਰਾਜਨੀਤੀ
. . .  1 day ago
ਕੋਲਕਾਤਾ, 31 ਜੁਲਾਈ - ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਰਾਜਨੀਤੀ ਛੱਡ ਦਿੱਤੀ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,31 ਜੁਲਾਈ - (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ...
ਕੋਲੰਬੀਆ ਅਤੇ ਅਲ ਸਲਵਾਡੋਰ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਭਾਰਤ ਵਿਚ ਕੋਲੰਬੀਆ ਦੇ ਰਾਜਦੂਤ ਮੈਰੀਆਨਾ ਪਾਚੇਕੋ ਮੋਨਟੇਸ ਅਤੇ ਅਲ ਸਲਵਾਡੋਰ ਦੇ ਰਾਜਦੂਤ ਗੁਇਲੇਰਮੋ ਰੂਬੀਓ ਫਿਊਨੇਸ...
ਸੈਮੀਫਾਈਨਲ ਵਿਚ ਭਾਰਤੀ ਸ਼ਟਲਰ ਪੀ.ਵੀ. ਸਿੰਧੂ ਨੂੰ ਮਿਲੀ ਹਾਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਸ਼ਟਲਰ ਪੀ.ਵੀ. ਸਿੰਧੂ ਚੀਨੀ ਤਾਈਪੇ ਦੀ ਤਾਈ ਤਜ਼ੁ-ਯਿੰਗ ਤੋਂ 18-21, 12-21 ਨਾਲ ਹਾਰ...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਦੀ ਹਾਰ, ਕੁਆਰਟਰ ਫਾਈਨਲ ਤੋਂ ਬਾਹਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਮਹਿਲਾ ਮਿਡਲਵੇਟ (69-75 ਕਿਲੋਗ੍ਰਾਮ) ਦੇ ਕੁਆਰਟਰ ...
ਮੀਂਹ ਪੈਣ ਨਾਲ ਡਿੱਗੀ ਛੱਤ, ਪਰਿਵਾਰ ਦੇ ਮੈਂਬਰ ਜ਼ਖ਼ਮੀ
. . .  1 day ago
ਮੂਨਕ, 31 ਜੁਲਾਈ - (ਰਾਜਪਾਲ ਸਿੰਗਲਾ) - ਮੂਨਕ ਨਜ਼ਦੀਕ ਪੈਂਦੇ ਪਿੰਡ ਗੋਬਿੰਦਪੁਰਾ ਚੱਠਾ ਦੇ ਅੰਦਰ ਸੁੱਤੇ ਪਏ ਇਕ ਗਰੀਬ ਪਰਿਵਾਰ 'ਤੇ ਬੀਤੀ ਰਾਤ ਕਰੀਬ ਇਕ...
ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਜਪਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਟੋਕੀਓ (ਜਪਾਨ), 31 ਜੁਲਾਈ - ਜਪਾਨ ਸਰਕਾਰ ਨੇ 31 ਅਗਸਤ ਤੱਕ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ | ਟੋਕੀਓ, ਸੈਤਾਮਾ, ਚਿਬਾ, ਕਾਨਾਗਾਵਾ ...
ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਦੇ ਬਾਹਰ ਕਿਸਾਨ ਜਥੇਬੰਦੀਆਂ ਹੋਈਆਂ ਇਕੱਠੀਆਂ
. . .  1 day ago
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ) - ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਦੇ ਬਾਹਰ ਕਿਸਾਨ ਸੰਗਠਨਾਂ ਦੇ ਕਾਰਕੁੰਨ ਇਕੱਠੇ ...
ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਗਈ 500 ਕਿਸਾਨਾਂ ਦੀ ਜਾਨ - ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 31 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ...
ਪੰਜਾਬ ਵਿਚ ਵੀ ਮਿਸ਼ਨ 2022 ਹੋਵੇਗਾ - ਚੜੂਨੀ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ), 31 ਜੁਲਾਈ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਚੜੂਨੀ) ਹਰਿਆਣਾ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ...
105 ਸਾਲਾ ਐਥਲੀਟ ਬੀਬੀ ਮਾਨ ਕੌਰ ਨਹੀਂ ਰਹੇ
. . .  1 day ago
ਡੇਰਾਬੱਸੀ, 31 ਜੁਲਾਈ (ਗੁਰਮੀਤ ਸਿੰਘ) ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ....
ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਜੁਲਾਈ - ਬਹੁਜਨ ਸਮਾਜ ਪਾਰਟੀ (ਬਸਪਾ), ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਅਤੇ ਜੰਮੂ -ਕਸ਼ਮੀਰ ਨੈਸ਼ਨਲ ...
ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀਆਂ ਭੇਟ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਸੈਂਟਰਲ ਖ਼ਾਲਸਾ ਯਤੀਮਖ਼ਾਨਾ ਪੁਤਲੀਘਰ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜਾ ਮਨਾਉਂਦੇ ਹੋਏ ਸਮਾਗਮ ਦਾ...
ਸ਼ਹੀਦ ਊਧਮ ਸਿੰਘ ਦੇ ਸਹੀਦੀ ਦਿਹਾੜੇ ਮੌਕੇ ਬਲਾਕ ਪੱਧਰੀ ਸਮਾਗਮ 'ਚ ਪਹੁੰਚੇ ਕੈਬਿਨਟ ਮੰਤਰੀ ਰਾਣਾ ਸੋਢੀ ਵਲੋਂ ਸ਼ਰਧਾਂਜਲੀ
. . .  1 day ago
ਗੁਰੂ ਹਰ ਸਹਾਏ, 31 ਜੁਲਾਈ (ਹਰਚਰਨ ਸਿੰਘ ਸੰਧੂ) - ਗੁਰੁ ਹਰ ਸਹਾਏ ਦੇ ਨੇੜੇ ਪੈਂਦੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਮੋਹਨ ਕੇ ਹਿਠਾੜ 'ਚ ਬਲਾਕ...
ਵਿਜੇ ਸਾਂਪਲਾ ਮਿਲਣ ਪਹੁੰਚੇ ਦਾਦੂਵਾਲ ਨੂੰ, ਹਰਿਆਣਾ ਪੁਲਿਸ ਨੇ ਰਸਤੇ ਵਿਚ ਰੋਕਿਆ
. . .  1 day ago
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ) - ਰਾਸ਼ਟਰੀ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਇਸ ਸਮੇਂ ਹਰਿਆਣਾ ਸਿੱਖ...
ਜੰਮੂ -ਕਸ਼ਮੀਰ : ਮੁਕਾਬਲੇ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 31 ਜੁਲਾਈ - ਆਈ.ਜੀ.ਪੀ. ਕਸ਼ਮੀਰ ਵਿਜੇ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਕੋਰੋਨਾ ਪਾਬੰਦੀਆਂ 10 ਅਗਸਤ ਤੱਕ ਵਧੀਆਂ, 2 ਅਗਸਤ ਤੋਂ ਖੁੱਲ੍ਹਣਗੇ ਸਾਰੇ ਸਕੂਲ
. . .  1 day ago
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ ਕੋਰੋਨਾ ...
ਫਿਰੌਤੀ ਲਈ ਅਗਵਾ ਕੀਤਾ ਬੱਚਾ ਬਰਾਮਦ
. . .  1 day ago
ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਰੋਡ ਵਿਚ ਫਿਰੌਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮਾਘ ਸੰਮਤ 552

ਸੰਗਰੂਰ

ਐਨ.ਆਰ.ਆਈ. ਪਰਿਵਾਰ ਤੇ ਸੁਨਿਆਰਿਆਂ ਨੂੰ ਲੁੱਟਣ ਦੀ ਯੋਜਨਾ ਬਣਾ ਰਹੀ ਔਰਤ ਦਾ 5 ਮੈਂਬਰੀ ਗਰੋਹ ਕਾਬੂ

ਸੰਗਰੂਰ/ਭਵਾਨੀਗੜ੍ਹ, 19 ਜਨਵਰੀ (ਦਮਨ, ਬਿੱਟਾ, ਫੱਗੂਵਾਲਾ)-ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਇਕ ਐਨ.ਆਰ.ਆਈ. ਪਰਿਵਾਰ ਸਮੇਤ ਵੱਖ-ਵੱਖ ਸੁਨਿਆਰਿਆਂ ਦੀਆਂ ਦੁਕਾਨਾਂ ਲੁੱਟਣ ਦੀ ਯੋਜਨਾ ਬਣਾ ਰਹੇ ਇਕ ਗਰੋਹ ਨੰੂ ਨਾਜਾਇਜ਼ ਅਸਲ੍ਹੇ ਅਤੇ ਹੋਰ ਮਾਰੂ ਹਥਿਆਰਾਂ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਸਟਾਫ਼ ਸੰਗਰੂਰ ਦੇ ਥਾਣੇਦਾਰ ਮੇਜਰ ਸਿੰਘ ਨੰੂ ਸੂਚਨਾ ਮਿਲੀ ਕਿ ਕੁਝ ਵਿਅਕਤੀ ਇਕ ਕਾਰ ਵਿਚ ਨਾਜਾਇਜ਼ ਅਸਲ੍ਹਾ ਅਤੇ ਤੇਜ਼ ਧਾਰ ਹਥਿਆਰਾਂ ਸਮੇਤ ਪਿੰਡ ਥੰਮਣ ਸਿੰਘ ਵਾਲਾ ਦੀ ਨਹਿਰ 'ਤੇ ਇਕ ਐਨ.ਆਰ.ਆਈ. ਪਰਿਵਾਰ ਦੇ ਘਰ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਹਨ, ਜਿਸ ਦੌਰਾਨ ਉਨ੍ਹਾਂ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕੀਤੀ ਤਾਂ ਪੁਲਿਸ ਨੂੰ ਇਕ ਔਰਤ ਸਮੇਤ 5 ਵਿਅਕਤੀਆਂ ਜਿਨ੍ਹਾਂ ਦੀ ਪਛਾਣ ਸਤਵੀਰ ਕੌਰ ਵਾਸੀ ਬੱਲਮਗੜ੍ਹ (ਸਮਾਣਾ), ਸੰਦੀਪ ਪੋਪਾ ਵਾਸੀ ਸ਼ਾਹਪੁਰ ਪੱਤੀ ਕੁਰਾਲੀ (ਮੁਹਾਲੀ), ਰਣਜੀਤ ਸਿੰਘ ਅਤੇ ਗੁਰਜੀਤ ਸਿੰਘ ਸਾਧੂ ਦੋਵੇਂ ਵਾਸੀ ਮਿਓਦ ਕਲ੍ਹਾਂ ਜ਼ਿਲ੍ਹਾ ਫਤਿਆਬਾਦ ਅਤੇ ਅਮਿਤ ਤਿਆਗੀ ਵਾਸੀ ਗਲੋਲੀ ਸਹਾਰਨਪੁਰ (ਫਤਿਆਬਾਦ) ਵਜੋਂ ਹੋਈ, ਜਿਨ੍ਹਾਂ ਨੰੂ ਕਾਬੂ ਕਰ ਕੇ ਇਨ੍ਹਾਂ ਦੇ ਕਬਜ਼ੇ 'ਚੋਂ ਇਕ ਦੇਸੀ ਪਿਸਤੌਲ, 2 ਜਿੰਦਾ ਕਾਰਤੂਸ, ਇਕ ਦਾਤ ਅਤੇ 2 ਰਾਡਾਂ ਬਰਾਮਦ ਕੀਤੀਆਂ ਗਈਆਂ | ਸ੍ਰੀ ਸੋਨੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਾਬੂ ਕੀਤੀ ਗਈ ਔਰਤ ਸਤਵੀਰ ਕੌਰ ਇਸ ਗੈਂਗ ਦੀ ਲੀਡਰ ਹੈ ਅਤੇ ਪੈਸਿਆਂ ਦੀ ਲੋੜ ਕਾਰਨ ਉਸ ਨੇ ਉਕਤ ਵਿਅਕਤੀਆਂ ਨੰੂ ਇਕੱਠੇ ਕਰ ਕੇ ਆਪਣੇ ਇਕ ਰਿਸ਼ਤੇਦਾਰ ਐਨ.ਆਰ.ਆਈ. ਪਰਿਵਾਰ ਸਣੇ ਸੁਨਿਆਰਿਆਂ ਦੀਆਂ ਦੁਕਾਨਾਂ ਨੰੂ ਲੁੱਟਣ ਦੀ ਯੋਜਨਾ ਬਣਾਈ ਸੀ | ਇਸ ਮੌਕੇ ਐਸ.ਪੀ.(ਡੀ) ਹਰਪ੍ਰੀਤ ਸਿੰਘ ਸੰਧੂ, ਡੀ.ਐਸ.ਪੀ. (ਡੀ) ਦਲਵੀਰ ਸਿੰਘ, ਡੀ.ਐਸ.ਪੀ. ਕੁਲਦੀਪ ਸਿੰਘ ਵਿਰਕ ਅਤੇ ਸੀ.ਆਈ.ਏ. ਸਟਾਫ਼ ਇੰਚਾਰਜ ਇੰਸ: ਸਤਨਾਮ ਸਿੰਘ ਵੀ ਮੌਜੂਦ ਸਨ |

ਕੈਬਨਿਟ ਮੰਤਰੀ ਵਲੋਂ ਮਨਜ਼ੂਰ ਕਰਾਏ ਪਾਰਕ ਦਾ ਲੋਕਾਂ ਵਲੋਂ ਵਿਰੋਧ

ਭਵਾਨੀਗੜ੍ਹ, 19 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਤੂਰ ਪੱਤੀ ਵਿਚ ਬਣਾਏ ਜਾ ਰਹੇ ਪਾਰਕ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਆਪਣੀ ਨਿੱਜੀ ਥਾਂ ਹੋਣ ਦਾ ਹੱਕ ਜਿਤਾਉਂਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਭੋਲਾ ਖ਼ਾਨ, ਅਮਰੀਕ ...

ਪੂਰੀ ਖ਼ਬਰ »

ਕੇਂਦਰ ਐਨ.ਆਈ.ਏ. ਦੀ ਗ਼ਲਤ ਵਰਤੋਂ ਕਰ ਕੇ ਕਿਸਾਨਾਂ ਨੂੰ ਡਰਾ ਰਹੀ ਹੈ-ਰਾਜਿੰਦਰ ਰਾਜਾ

ਚੀਮਾ ਮੰਡੀ, 19 ਜਨਵਰੀ (ਦਲਜੀਤ ਸਿੰਘ ਮੱਕੜ) - ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਵਿਚ ਕੇਂਦਰ ਸਰਕਾਰ ਕਿਸਾਨਾਂ ਨੂੰ ਦਬਾਉਣ ਲਈ ਕੋਝੇ ਹੱਥਕੰਡੇ ਅਪਣਾ ਰਹੀ ਹੈ ਤੇ ਜਦੋਂ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝਾ ਮੋਰਚਾ ਵਲੋਂ ਨਾਅਰੇਬਾਜ਼ੀ

ਸੰਗਰੂਰ, 19 ਜਨਵਰੀ (ਧੀਰਜ ਪਸ਼ੌਰੀਆ) - ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਅੱਗੇ 31 ਦਸੰਬਰ ਤੋਂ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ 20 ਦਿਨਾਂ ਤੋਂ ਪੱਕਾ ਮੋਰਚਾ ਜਾਰੀ ਹੈ ਅਤੇ ਨਾਲ ਹੀ ਸਰਕਾਰ ਅਤੇ ਸਿੱਖਿਆ ਮੰਤਰੀ ਖ਼ਿਲਾਫ਼ ਪਿੰਡਾਂ ਵਿਚ ਆਰੰਭੀ ਪ੍ਰਚਾਰ ...

ਪੂਰੀ ਖ਼ਬਰ »

ਮਾਣਹਾਨੀ ਮਾਮਲੇ 'ਚ ਭਾਜਪਾ ਦੇ ਕੌਮੀ ਆਗੂ ਰਾਮ ਮਾਧਵ ਨੂੰ ਸੰਗਰੂਰ ਅਦਾਲਤ ਵਲੋਂ ਸੰਮਨ ਜਾਰੀ

ਟਵਿੱਟਰ 'ਤੇ ਕਿਸਾਨਾਂ ਨੂੰ ਖ਼ਾਲਿਸਤਾਨੀ ਕਹਿਣ ਦਾ ਲੱਗਿਆ ਸੀ ਦੋਸ਼

ਸੰਗਰੂਰ, 19 ਜਨਵਰੀ (ਧੀਰਜ ਪਸ਼ੌਰੀਆ)-ਸੰਗਰੂਰ ਦੀ ਇਕ ਅਦਾਲਤ ਨੇ ਮਾਣਹਾਨੀ ਦੇ ਇਕ ਮਾਮਲੇ 'ਚ ਭਾਜਪਾ ਦੇ ਸਾਬਕਾ ਕੌਮੀ ਜਨਰਲ ਸਕੱਤਰ ਰਾਮ ਮਾਧਵ ਨੂੰ ਸੰਮਨ ਜਾਰੀ ਕਰਦਿਆਂ 2 ਫਰਵਰੀ ਨੂੰ ਅਦਾਲਤ 'ਚ ਪੇਸ਼ ਹੋਣ ਲਈ ਕਿਹਾ ਹੈ | ਮਾਮਲੇ ਮੁਤਾਬਿਕ ਕਿਸਾਨ ਆਗੂ ਸੁਖਵਿੰਦਰ ...

ਪੂਰੀ ਖ਼ਬਰ »

ਚੋਰਾਂ ਨੇ 9 ਮੋਟਰਾਂ ਦੀਆਂ ਕੇਬਲ ਤਾਰਾਂ ਚੁਰਾਈਆਂ

ਘਰਾਚੋਂ, 19 ਜਨਵਰੀ (ਘੁਮਾਣ)-ਇੱਥੋਂ ਨੇੜੇ ਪਿੰਡ ਬਟੜਿਆਣਾ ਵਿਖੇ ਬੀਤੀ ਰਾਤ ਚੋਰਾਂ ਨੇ ਨੌਾ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕਰ ਲਈਆਂ | ਅਵਤਾਰ ਸਿੰਘ ਆੜ੍ਹਤੀਆ ਬਟੜਿਆਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਧਰਨੇ ਵਿਚ ...

ਪੂਰੀ ਖ਼ਬਰ »

ਕਾਰ ਦਰੱਖ਼ਤ 'ਚ ਵੱਜੀ, ਔਰਤ ਦੀ ਮੌਤ

ਅਮਰਗੜ੍ਹ, 19 ਜਨਵਰੀ (ਝੱਲ, ਮੰਨਵੀ) - ਥਾਣਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਤੋਗਾਹੇਡੀ ਵਿਖੇ ਕਾਰ ਦੇ ਦਰਖ਼ਤ 'ਚ ਵੱਜਣ ਕਾਰਨ ਇਕ ਔਰਤ ਦੀ ਮੌਤ ਹੋ ਗਈ | ਪੁਲਿਸ ਪਾਸ ਦਰਜ ਕਰਵਾਏ ਬਿਆਨਾਂ ਵਿਚ ਦੀਪ ਚੰਦ ਪੁੱਤਰ ਗੁਰਦਿਆਲ ਚੰਦ ਵਾਸੀ ਪਿੰਡ ਸਮੁੰਦਗੜ੍ਹ ਛੰਨਾ ਥਾਣਾ ਸਦਰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਓ.ਐਸ.ਡੀ. ਨਾਲ ਜਾਣ-ਪਛਾਣ ਦੱਸ ਕੇ ਦੋ ਵਿਅਕਤੀਆਂ ਨਾਲ ਮਾਰੀ ਠੱਗੀ

ਮਲੇਰਕੋਟਲਾ, 19 ਜਨਵਰੀ (ਕੁਠਾਲਾ) - ਮਲੇਰਕੋਟਲਾ ਦੇ ਇੱਕ ਵਿਅਕਤੀ ਵਲੋਂ ਮੁੱਖ ਮੰਤਰੀ ਦੇ ਇੱਕ ਓ.ਐਸ.ਡੀ. ਨਾਲ ਜਾਣ ਪਛਾਣ ਦੱਸ ਕੇ ਦੋ ਵੱਖ-ਵੱਖ ਵਿਅਕਤੀਆਂ ਨਾਲ 19.5 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਹੈਰਾਨੀ ਦੀ ਗੱਲ ਇਹ ਕਿ ਠੱਗੀ ਮਾਰਨ ਵਾਲੇ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦਾ ਪੱਕਾ ਮੋਰਚਾ 17ਵੇਂ ਦਿਨ 'ਚ ਦਾਖ਼ਲ

ਸੰਗਰੂਰ, 19 ਜਨਵਰੀ (ਧੀਰਜ ਪਸ਼ੌਰੀਆ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦਾ ਜਾਰੀ ਪੱਕਾ ਮੋਰਚਾ 17ਵੇਂ ਦਿਨ ਵਿਚ ਦਾਖਿਲ ਹੋ ਗਿਆ ਹੈ | ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਆਗੂ ਰਵਿੰਦਰ ਅਬੋਹਰ, ਮਨੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ 'ਚ ਏਕਤਾ ਹੋਣ ਤੋਂ ਬਾਅਦ ਹੋਈ ਪਹਿਲੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 19 ਜਨਵਰੀ (ਰੁਪਿੰਦਰ ਸਿੰਘ ਸੱਗੂ)-ਪੰਜਾਬ ਨੰਬਰਦਾਰਾ ਯੂਨੀਅਨ ਦੇ ਦੋ ਗਰੁੱਪਾਂ ਵਿਚ ਹੋਈ ਏਕਤਾ ਦੀ ਪਹਿਲੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰ ਕੁਲਦੀਪ ਸਿੰਘ ਬੇਲੈਵਾਲ ਅਤੇ ਜ਼ਿਲੇ੍ਹ ਸੀਨੀਅਰ ਮੀਤ ਪ੍ਰਧਾਨ ਸ. ਤੇਜਾ ਸਿੰਘ ਕਾਕੜਾ ਦੀ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਜਲਦ ਮੰਨੀਆਂ ਜਾਣ-ਬੀਬੀ ਢੀਂਡਸਾ

ਸੰਗਰੂਰ, 19 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਅਮਾਨਤ ਫਾੳਾੂਡੇਸ਼ਨ ਨੇ ਹੱਡ ਚੀਰਵੀਂ ਠੰਢ ਦੌਰਾਨ ਖੇਤੀ ਦੇ ਕਾਲੇ ਕਾਨੰੂਨਾਂ ਖ਼ਿਲਾਫ਼ ਮਹੀਨਿਆਂ ਤੋਂ ਦਿੱਲੀ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੇ ਸਿਦਕ ਅਤੇ ਦਿ੍ੜ੍ਹਤਾ ਨੂੰ ਸਲਾਮ ਕਰਦਿਆਂ ਕਿਹਾ ਕਿ ਸੰਘਰਸ਼ ਬੀਬੀਆਂ ...

ਪੂਰੀ ਖ਼ਬਰ »

21 ਤੋਂ 23 ਤੱਕ ਕਿਸਾਨ ਟਰੈਕਟਰਾਂ ਰਾਹੀਂ ਕਰਨਗੇ ਦਿੱਲੀ ਵੱਲ ਕੂਚ

ਟੋਲ ਪਲਾਜ਼ਾ ਕਾਲਾਝਾੜ ਵਿਖੇ ਵਿਸ਼ਵ ਵਪਾਰ ਸੰਸਥਾ ਤੇ ਕੌਮਾਂਤਰੀ ਮੁਦਰਾ ਕੋਸ਼ ਦਾ ਪੁਤਲਾ ਫੂਕਦੇ ਹੋਏ ਕਿਸਾਨ | ਤਸਵੀਰ: ਹਰਜੀਤ ਸਿੰਘ ਨਿਰਮਾਣ ਸੰਗਰੂਰ, 19 ਜਨਵਰੀ (ਅਮਨਦੀਪ ਸਿੰਘ ਬਿੱਟਾ, ਧੀਰਜ਼ ਪਸ਼ੌਰੀਆ) - 26 ਜਨਵਰੀ ਨੂੰ ਦਿੱਲੀ ਚੱਲੋਂ ਦੇ ਟਰੈਕਟਰ ਮਾਰਚ ਨੂੰ ...

ਪੂਰੀ ਖ਼ਬਰ »

ਦੀਵਾਨ ਟੋਡਰ ਮੱਲ ਜੀ ਨਾਂਅ ਨਾਲ ਪ੍ਰਸਿੱਧ ਹੈ ਪਿੰਡ ਕਾਕੜਾ

ਰਣਧੀਰ ਸਿੰਘ ਫੱਗੂਵਾਲਾ 98143-47349 ਪਿੰਡ ਕਾਕੜਾ ਭਵਾਨੀਗੜ੍ਹ ਤੋਂ 3 ਕਿਲੋਮੀਟਰ ਅਤੇ ਧੂਰੀ ਤੋਂ 18 ਕਿਲੋਮੀਟਰ ਧੂਰੀ-ਭਵਾਨੀਗੜ੍ਹ ਰੋਡ 'ਤੇ ਸਥਿਤ ਹੈ | ਇਹ ਪਿੰਡ ਸਿੱਖ ਇਤਿਹਾਸ ਵਿਚ ਅਹਿਮ ਸਥਾਨ ਰੱਖਦਾ ਹੈ, ਇਥੋਂ ਦੇ ਜੰਮਪਲ ਦੀਵਾਨ ਟੋਡਰ ਮੱਲ ਨੇ ਛੋਟੇ ...

ਪੂਰੀ ਖ਼ਬਰ »

ਪੁਲਿਸ ਲਾਈਨ 'ਚ ਬਣੇਗਾ ਸਕੇਟਿੰਗ ਦਾ ਨਵਾਂ ਮੈਦਾਨ

ਸੰਗਰੂਰ, 19 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਰੋਲਰ ਸਕੇਟਿੰਗ ਐਸੋ: ਸੰਗਰੂਰ ਵਲੋਂ 22ਵੀਂ ਜ਼ਿਲ੍ਹਾ ਓਪਨ ਮੁੰਡੇ ਅਤੇ ਕੁੜੀਆਂ ਦੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਪੁਲਿਸ ਲਾਈਨ ਸਕੇਟਿੰਗ ਸਟੇਡੀਅਮ ਵਿਖੇ 14 ਸਾਲ, 17 ਸਾਲ ਅਤੇ 17 ਸਾਲ ਤੋਂ ਵੱਧ ਉਮਰ ਦੇ ਖਿਡਾਰੀ ...

ਪੂਰੀ ਖ਼ਬਰ »

ਐਡ. ਗੋਇਲ ਕਾਂਗਰਸ ਤੋਂ ਦੇਣਗੇ ਅਸਤੀਫ਼ਾ

ਲਹਿਰਾਗਾਗਾ, 19 ਜਨਵਰੀ (ਗਰਗ, ਢੀਂਡਸਾ)-ਸਿਆਸਤਦਾਨ ਅਤੇ ਸਮਾਜ ਸੇਵੀ ਬਰਿੰਦਰ ਗੋਇਲ ਐਡਵੋਕੇਟ ਜੋ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ ਸੀ, ਉਸ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਸਿੱਧੂ ਧੜੇ ਵਲੋਂ ਕਿਸਾਨਾਂ ਦੇ ਸਮਰਥਨ 'ਚ ਲੌ ਾਗੋਵਾਲ ਨਗਰ ਕੌ ਾਸਲ ਚੋਣਾਂ ਦੇ ਬਾਈਕਾਟ ਦਾ ਐਲਾਨ

ਲੌਾਗੋਵਾਲ, 19 ਜਨਵਰੀ (ਵਿਨੋਦ) - ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੇ ਨੇੜਲੇ ਸਾਥੀ ਸਾਬਕਾ ਚੇਅਰਮੈਨ ਜੀਤ ਸਿੰਘ ਦੀ ਅਗਵਾਈ ਵਾਲੇ ਅਤੇ 15 ਸਾਲ ਤੱਕ ਨਗਰ ਕੌਾਸਲ ਲੌਾਗੋਵਾਲ 'ਤੇ ਕਾਬਜ਼ ਰਹਿਣ ਵਾਲੇ ਲੌਾਗੋਵਾਲ ਦੇ ਸਿੱਧੂ ...

ਪੂਰੀ ਖ਼ਬਰ »

ਅਲੌਕਿਕ ਨਗਰ ਕੀਰਤਨ ਸਜਾਏ

ਮਲੇਰਕੋਟਲਾ, 19 ਜਨਵਰੀ (ਕੁਠਾਲਾ)- ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ 'ਤੇ ਅੱਜ ਹਾਅ ਦੇ ਨਾਅਰੇ ਦੀ ਧਰਤੀ ਮਲੇਰਕੋਟਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਤੋਂ ਅਲੌਕਿਕ ਨਗਰ ਕੀਰਤਨ ਸਜਾਏ ਗਏ | ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ

ਕੁੱਪ ਕਲਾਂ, 19 ਜਨਵਰੀ (ਮਨਜਿੰਦਰ ਸਿੰਘ ਸਰੌਦ)- ਸਰਬੰਸ ਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਸਰੌਦ ਵਿਖੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX