ਤਾਜਾ ਖ਼ਬਰਾਂ


ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  17 minutes ago
ਜਲੰਧਰ, 24 ਜੁਲਾਈ - ਜਲੰਧਰ ਦੇ ਨਾਰਥ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  46 minutes ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  27 minutes ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  about 1 hour ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  about 1 hour ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  about 2 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  about 2 hours ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  about 3 hours ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  about 3 hours ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  about 3 hours ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  about 3 hours ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  about 4 hours ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  about 5 hours ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  about 6 hours ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  about 6 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਕਾਂਗਰਸੀ ਆਗੂ ਦੀ ਤਾਜਪੋਸ਼ੀ ਦੌਰਾਨ ਹੋਈ ਧੱਕਾਮੁੱਕੀ
. . .  about 7 hours ago
ਬਠਿੰਡਾ,24 ਜੁਲਾਈ (ਨਾਇਬ ਸਿੱਧੂ) - ਬਠਿੰਡਾ ਵਿਖੇ ਅੱਜ ਕਾਂਗਰਸੀ ਆਗੂ ਰਾਜਨ ਗਰਗ ਦੀ ਯੋਜਨਾ ਬੋਰਡ ਵਿਚ ਚੇਅਰਮੈਨੀ ਦੀ ਤਾਜਪੋਸ਼ੀ ...
ਭਾਜਪਾ ਆਗੂ ਦੇ ਦੁਕਾਨ ਦੇ ਉਦਘਾਟਨ ਮੌਕੇ ਕਿਸਾਨ ਅਤੇ ਭਾਜਪਾ ਨੌਜਵਾਨ ਹੋਏ ਆਹਮੋ - ਸਾਹਮਣੇ
. . .  about 7 hours ago
ਫਗਵਾੜਾ, 24 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਵਲੋਂ ਆਪਣੀ ਦੁਕਾਨ ਦੇ ਉਦਘਾਟਨ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮਾਘ ਸੰਮਤ 552

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਫ਼ਿਰੋਜ਼ਪੁਰ 'ਚ ਚੋਣ ਜ਼ਾਬਤੇ ਦੀ ਚਾਰ ਦਿਨਾਂ ਬਾਅਦ ਵੀ ਨਹੀਂ ਹੋਈ ਪਾਲਣਾ

ਫ਼ਿਰੋਜ਼ਪੁਰ, 19 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-14 ਫਰਵਰੀ ਨੂੰ ਪੰਜਾਬ 'ਚ ਨਗਰ ਕੌਾਸਲਾਂ, ਨਗਰ ਪੰਚਾਇਤਾਂ ਤੇ ਨਗਰ ਨਿਗਮਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਪਾਲਣਾ ਕਰਾਉਣ ਲਈ ਚੋਣ ਅਧਿਕਾਰੀ ਕਿੰਨੇ ਕੁ ਸੰਜੀਦਾ ਹਨ, ਇਸ ਦੀ ਮਿਸਾਲ ਫ਼ਿਰੋਜ਼ਪੁਰ ਸ਼ਹਿਰ 'ਚ ਦੇਖਣ ਨੂੰ ਮਿਲਦੀ ਹੈ, ਜਿੱਥੇ ਚੋਣਾਂ ਦੇ ਐਲਾਨ ਤੋਂ ਚਾਰ ਦਿਨ ਬਾਅਦ ਵੀ ਰਾਜਸੀ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਸ਼ਰੇਆਮ ਉਲੰਘਣਾ ਹੀ ਨਹੀਂ ਕੀਤੀ ਜਾ ਰਹੀ, ਸਗੋਂ ਜ਼ਾਬਤਾ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਚੋਣ ਅਧਿਕਾਰੀ ਅਣਜਾਣ ਵੀ ਨਜ਼ਰ ਆਉਂਦੇ ਹਨ | ਜ਼ਿਕਰਯੋਗ ਹੈ ਕਿ ਰਾਜ ਚੋਣ ਕਮਿਸ਼ਨ ਵਲੋਂ ਬੀਤੀ 16 ਜਨਵਰੀ ਨੂੰ ਪੰਜਾਬ ਦੀਆਂ 109 ਨਗਰ ਕੌਾਸਲ, ਨਗਰ ਪੰਚਾਇਤ ਅਤੇ 8 ਨਗਰ ਨਿਗਮਾਂ ਦੀਆਂ 14 ਫਰਵਰੀ ਨੂੰ ਚੋਣਾਂ ਕਰਵਾਉਣ ਦੇ ਕੀਤੇ ਐਲਾਨ ਦੇ ਨਾਲ ਹੀ ਪੰਜਾਬ ਵਿਚ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਸੀ | ਚੋਣ ਜ਼ਾਬਤਾ ਲਾਗੂ ਹੋਣ ਦੇ ਚਾਰ ਦਿਨ ਬੀਤ ਜਾਣ ਦੇ ਬਾਅਦ ਵੀ ਫ਼ਿਰੋਜ਼ਪੁਰ ਸ਼ਹਿਰ ਅੰਦਰ ਵੱਖ-ਵੱਖ ਰਾਜਸੀ ਪਾਰਟੀਆਂ ਦੇ ਫਲੈਕਸ ਬੋਰਡ ਅੱਜ ਵੀ ਚੌਾਕਾਂ, ਮੁੱਖ ਸੜਕਾਂ ਦਾ ਸ਼ਿੰਗਾਰ ਬਣੇ ਹੋਏ ਹਨ, ਜਿਨ੍ਹਾਂ ਬਾਰੇ ਨਾ ਤਾਂ ਨਗਰ ਕੌਾਸਲ ਅਧਿਕਾਰੀਆਂ ਨੇ ਕੋਈ ਕਾਰਵਾਈ ਅਮਲ ਵਿਚ ਲਿਆਂਦੀ ਹੈ ਅਤੇ ਨਾ ਹੀ ਇਹ ਫਲੈਕਸ ਬੋਰਡ ਸ਼ਹਿਰ ਵਿਚ ਸਾਰਾ ਦਿਨ ਵਿਚਰਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਨਿਗਾਹ ਚੜ੍ਹੇ ਜਾਪਦੇ ਹਨ | ਦੱਸ ਦਈਏ ਕਿ ਸੱਤਾਧਾਰੀ ਕਾਂਗਰਸ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਚੋਣਾਂ ਲੜਨ ਦੇ ਚਾਹਵਾਨ ਸਥਾਨਕ ਆਗੂਆਂ ਵਲੋਂ ਸ਼ਹਿਰ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦੇਣ, ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਅਤੇ ਉਨ੍ਹਾਂ ਦੇ ਸਵਾਗਤ ਲਈ ਸ਼ਹਿਰ ਦੇ ਹਰ ਚੌਾਕ, ਹਰ ਸੜਕ, ਗਲੀਆਂ ਮੁਹੱਲਿਆਂ ਵਿਚ ਲਗਾਏ ਗਏ ਵੱਡੇ-ਵੱਡੇ ਫਲੈਕਸ ਬੋਰਡ ਕੌਾਸਲ ਚੋਣਾਂ ਦੇ ਐਲਾਨ ਦੇ ਨਾਲ ਲਾਗੂ ਹੋਏ ਚੋਣ ਜ਼ਾਬਤੇ ਦਾ ਮੂੰਹ ਚਿੜਾ ਰਹੇ ਹਨ | ਇਸ ਸਬੰਧੀ ਪੱਖ ਜਾਣਨ ਲਈ ਨਗਰ ਕੌਾਸਲ ਫ਼ਿਰੋਜ਼ਪੁਰ ਦੇ ਕਾਰਜਸਾਧਕ ਅਫ਼ਸਰ ਨਾਲ ਸੰਪਰਕ ਕਰਨ ਦੀ ਵਾਰ-ਵਾਰ ਕੋਸ਼ਿਸ਼ ਦੇ ਬਾਵਜੂਦ ਉਨ੍ਹਾਂ ਫ਼ੋਨ ਚੁੱਕਣਾ ਮੁਨਾਸਬ ਨਾ ਸਮਝਿਆ, ਜਦਕਿ ਰਿਟਰਨਿੰਗ ਅਫ਼ਸਰ ਕਮ ਐੱਸ.ਡੀ.ਐੱਮ. ਫ਼ਿਰੋਜ਼ਪੁਰ ਅਮਿਤ ਕੁਮਾਰ ਨੇ ਵੱਡੀ ਮਾਤਰਾ ਵਿਚ ਲੱਗੇ ਫਲੈਕਸ ਬੋਰਡਾਂ ਪ੍ਰਤੀ ਅਨਜਾਣਤਾ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਨਹੀਂ ਹਨ, ਪਰ ਜੇ ਲੱਗੇ ਹਨ ਤਾਂ ਉਹ ਅੱਜ ਹੀ ਉਤਰਵਾ ਦੇਣਗੇ |

ਮਲੂਕ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਪਰਿਵਾਰ ਵਲੋਂ ਧਰਨਾ

ਗੁਰੂਹਰਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ)-ਮੱਝਾਂ ਦੀ ਹਵੇਲੀ 'ਚ ਸੁੱਤੇ ਪਏ ਮਲੂਕ ਸਿੰਘ ਦਾ ਬੀਤੀ ਰਾਤ ਕਤਲ ਹੋ ਜਾਣ 'ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਮੱਝਾਂ ਵਾਲੀ ਹਵੇਲੀ ਕੋਲ ਧਰਨਾ ਦੇ ਕੇ ਪੁਲਿਸ ਨੂੰ ਤੁਰੰਤ ਕਾਤਲਾਂ ਦੀ ਭਾਲ ਕਰਕੇ ਗਿ੍ਫ਼ਤਾਰ ਕਰਨ ਦੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਔਰਤ ਦੀ ਮੌਤ

ਗੋਲੂ ਕਾ ਮੋੜ, 19 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ 'ਤੇ ਸਥਿਤ ਪਿੰਡ ਮੋਹਨ ਕੇ ਹਿਠਾੜ ਦੀ 32 ਸਾਲਾਂ ਔਰਤ ਨੂੰ ਕਰੰਟ ਲੱਗਣ ਨਾਲ ਉਸ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਮਲੂਕ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਪਰਿਵਾਰ ਵਲੋਂ ਧਰਨਾ

ਗੁਰੂਹਰਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ)-ਮੱਝਾਂ ਦੀ ਹਵੇਲੀ 'ਚ ਸੁੱਤੇ ਪਏ ਮਲੂਕ ਸਿੰਘ ਦਾ ਬੀਤੀ ਰਾਤ ਕਤਲ ਹੋ ਜਾਣ 'ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਮੱਝਾਂ ਵਾਲੀ ਹਵੇਲੀ ਕੋਲ ਧਰਨਾ ਦੇ ਕੇ ਪੁਲਿਸ ਨੂੰ ਤੁਰੰਤ ਕਾਤਲਾਂ ਦੀ ਭਾਲ ਕਰਕੇ ਗਿ੍ਫ਼ਤਾਰ ਕਰਨ ਦੀ ...

ਪੂਰੀ ਖ਼ਬਰ »

ਹੋਮ-ਵਰਕ ਤੋਂ ਡਰਦੇ ਬੱਚੇ ਘਰੋਂ ਭੱਜੇ, ਪੁਲਿਸ ਨੇ ਲੱਭੇ

ਮੁੱਦਕੀ, 19 ਜਨਵਰੀ (ਭੁਪਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਦੌਰ ਨੇ ਪਿਛਲੇ ਲਗਪਗ ਦੱਸ ਮਹੀਨਿਆਂ ਤੋਂ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਰੁਚੀ ਘਟਾ ਦਿੱਤੀ ਹੈ ਅਤੇ ਉਹ ਸਕੂਲਾਂ ਵਲੋਂ ਦਿੱਤੇ ਹੋਮ-ਵਰਕ ਨੂੰ ਬੋਝ ਸਮਝਣ ਲੱਗ ਪਏ ਹਨ | ਇਸੇ ਨਾਲ ਸਬੰਧਿਤ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ ਮੁਹਿੰਮ ਤੇਜ਼

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਸਿਵਲ ਸਰਜਨ ਡਾ. ਰਾਜਿੰਦਰ ਰਾਜ ਦੀ ਯੋਗ ਅਗਵਾਈ ਹੇਠ ਵਿੱਢੀ ਕੋਵਿਡ ਟੀਕਾਕਰਨ ਮੁਹਿੰਮ ਤੇਜ਼ ਕਰਦਿਆਂ ਵਿਭਾਗ ਵਲੋਂ ਅੱਜ ਜ਼ਿਲ੍ਹਾ ਹਸਪਤਾਲ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪਿੰਡ ਨੂਰਪੁਰ ਸੇਠਾਂ ਵਿਖੇ ਗੁਰਦੁਆਰਾ ਕਲਗ਼ੀਧਰ ਸਾਹਿਬ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਇਸ ਨਗਰ ਕੀਰਤਨ ਦਾ ...

ਪੂਰੀ ਖ਼ਬਰ »

-ਮਾਮਲਾ 35 ਕਰੋੜ ਮੁੱਲ ਦੀ 7 ਕਿੱਲੋ ਹੈਰੋਇਨ ਬਰਾਮਦਗੀ ਦਾ- ਜੇਲ੍ਹ 'ਚ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 19 ਜਨਵਰੀ (ਰਾਕੇਸ਼ ਚਾਵਲਾ)-ਪਾਕਿਸਤਾਨੀ ਤਸਕਰਾਂ ਰਾਹੀਂ ਭਾਰਤ ਅੰਦਰ ਹੈਰੋਇਨ ਮੰਗਵਾ ਕੇ ਹੈਰੋਇਨ ਦੀ ਤਸਕਰੀ ਕਰਨ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਮੱਝਾਂ ਵਾਲੀ ਹਵੇਲੀ 'ਚ ਸੁੱਤੇ ਪਏ ਵਿਅਕਤੀ ਦਾ ਕਤਲ

ਗੁਰੂਹਰਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਇਲਾਕੇ ਅੰਦਰ ਵਾਪਰ ਰਹੀਆਂ ਅਣਸੁਖਾਵੀਂ ਘਟਨਾਵਾਂ ਤਹਿਤ ਬੀਤੀ ਰਾਤ ਇਕ ਵਿਅਕਤੀ ਦੇ ਕਤਲ ਹੋਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦੀ ਪਛਾਣ ਮਲੂਕ ਸਿੰਘ (52 ਸਾਲ) ਪੁੱਤਰ ਗੋਪਾਲ ਸਿੰਘ ਵਾਸੀ ਗੁਰੂਹਰਸਹਾਏ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਪ੍ਰੋ. ਪਿ੍ਆ ਨੇ ਪੂਰਾ ਕੀਤਾ ਪੀ. ਐੱਚ. ਡੀ. ਦਾ ਖੋਜ ਕਾਰਜ

ਫ਼ਿਰੋਜ਼ਪੁਰ, 19 ਜਨਵਰੀ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਅਰਥ ਸ਼ਾਸਤਰ ਵਿਭਾਗ ਦੀ ਪ੍ਰੋ. ਪਿ੍ਆ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਤੋਂ ਡਾ. ਗੁਰਸਿਮਰਨ ਕੌਰ ਦੇ ਦਿਸ਼ਾ-ਨਿਰਦੇਸ਼ਾਂ ਵਿਚ 'ਭਾਰਤ ਵਿਚ ਅੰਤਰ ਖੇਤਰੀ ...

ਪੂਰੀ ਖ਼ਬਰ »

ਫੈਡਰੇਸ਼ਨ ਗਰੇਵਾਲ ਵਲੋਂ ਸੁਖਬੀਰ ਦਾ ਸਨਮਾਨ

ਫ਼ਿਰੋਜ਼ਪੁਰ, 19 ਜਨਵਰੀ (ਗੁਰਿੰਦਰ ਸਿੰਘ)-ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫ਼ਿਰੋਜ਼ਪੁਰ ਫੇਰੀ ਦੌਰਾਨ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਕਲਸੀ ਦੇ ਗ੍ਰਹਿ ਵਿਖੇ ਵਿਸ਼ੇਸ਼ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਤੇ ਆਨਲਾਈਨ ਸਿੱਖਿਆ ਪ੍ਰਣਾਲੀ ਦੀ ਸਹੂਲਤ ਦੇਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਮਾਰਟ ਫ਼ੋਨ ਯੋਜਨਾ ਤਹਿਤ ਵਿਧਾਇਕਾ ਸਤਿਕਾਰ ਕੌਰ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਵਲੋਂ ਗਡੋਡੂ ਇਕਾਈ ਦੀ ਚੋਣ

ਕੁੱਲਗੜ੍ਹੀ, 19 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਨਜ਼ਦੀਕੀ ਪਿੰਡ ਗਡੋਡੂ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਬਲਾਕ ਪ੍ਰਧਾਨ ਅਵਤਾਰ ਸਿੰਘ, ਬਲਾਕ ਸਕੱਤਰ ਧਰਮਪਾਲ ਸਿੰਘ, ਮੀਤ ਪ੍ਰਧਾਨ ਲਾਭ ਸਿੰਘ, ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਮਮਦੋਟ ਵਿਖੇ ਕੋਵਿਡ-19 ਟੀਕਾਕਰਨ ਦੀ ਹੋਈ ਸ਼ੁਰੂਆਤ

ਮਮਦੋਟ, 19 ਜਨਵਰੀ (ਸੁਖਦੇਵ ਸਿੰਘ ਸੰਗਮ)-ਕੋਵਿਡ-19 ਬਿਮਾਰੀ ਤੋਂ ਬਚਾਓ ਲਈ ਤਿਆਰ ਹੋਈ ਵੈਕਸੀਨ ਦੇ ਟੀਕਾਕਰਨ ਦੀ ਅੱਜ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਵਿਖੇ ਵੀ ਸ਼ੁਰੂਆਤ ਹੋ ਗਈ, ਜਿਸ ਦੌਰਾਨ ਸਭ ਤੋਂ ਪਹਿਲਾਂ ਐੱਸ. ਐੱਮ. ਓ. ਡਾ. ਰਾਜੀਵ ਬੈਂਸ ਤੇ ਪੈਰਾ ਮੈਡੀਕਲ ਸਟਾਫ਼ ...

ਪੂਰੀ ਖ਼ਬਰ »

ਪਿੰਡ ਬੂਈਆਂ ਵਾਲਾ ਤੋਂ ਮਨਪ੍ਰੀਤ ਸਿੰਘ ਨੇ 50 ਹਜ਼ਾਰ ਦਾ ਰਾਸ਼ਨ ਦਿੱਲੀ ਭੇਜਿਆ

ਜ਼ੀਰਾ, 19 ਜਨਵਰੀ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨੇੜਲੇ ਪਿੰਡ ਬੂਈਆਂ ਵਾਲਾ ਤੋਂ ਦਿੱਲੀ ਅੰਦੋਲਨ 'ਚ ਸ਼ਾਮਿਲ ਹੋਣ ਲਈ ਲਗਾਤਾਰ ਲੋਕਾਂ ਦੇ ਜਥੇ ਜਾ ਰਹੇ ਹਨ ਤੇ ਇਸੇ ਲੜੀ ਤਹਿਤ ਅੱਜ ਪਿੰਡ ਤੋਂ ਕਿਸਾਨਾਂ ਦਾ ਕਾਫ਼ਲਾ ਜੋਗਾ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਦਿੱਲੀ ...

ਪੂਰੀ ਖ਼ਬਰ »

ਕੋਟ ਕਰੋੜ ਕਲਾਂ ਟੋਲ ਪਲਾਜ਼ਾ 'ਤੇ ਕਿਸਾਨ ਮਹਿਲਾ ਦਿਵਸ ਮਨਾਇਆ

ਤਲਵੰਡੀ ਭਾਈ, 19 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਪਿੰਡ ਕੋਟ ਕਰੋੜ ਟੋਲ ਵਿਖੇ ਟੋਲ ਪਲਾਜ਼ਾ 'ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਲਗਾਏ ਗਏ ਪੱਕੇ ਮੋਰਚੇ 'ਤੇ ਕਿਸਾਨ ਮਹਿਲਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਔਰਤਾਂ ਨੇ ...

ਪੂਰੀ ਖ਼ਬਰ »

ਭਾਰੀ ਉਤਸ਼ਾਹ ਨਾਲ ਚਾਹਵਾਨਾਂ ਨੇ ਕਾਂਗਰਸੀ ਟਿਕਟ ਪ੍ਰਾਪਤੀ ਲਈ ਦਿੱਤੀਆਂ ਦਰਖ਼ਾਸਤਾਂ

ਗੁਰੂਹਰਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ)-ਨਗਰ ਕੌਾਸਲ ਚੋਣਾਂ ਗੁਰੂਹਰਸਹਾਏ ਲਈ ਕਾਂਗਰਸ ਪਾਰਟੀ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਤਹਿਤ ਕਾਂਗਰਸ ਵਲੋਂ ਹਰ ਵਾਰਡ ਤੋਂ ਚੋਣ ਲੜਨ ਲਈ ਚਾਹਵਾਨਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ | ਸ਼ਹਿਰ ਦੇ 15 ਵਾਰਡਾਂ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਦੀ ਇਕਾਈ ਦਾ ਕੀਤਾ ਗਠਨ

ਫ਼ਾਜ਼ਿਲਕਾ, 19 ਜਨਵਰੀ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਖ਼ਜ਼ਾਨਚੀ ਰਾਜ ਕੁਮਾਰ, ਬਲਾਕ ਪ੍ਰਧਾਨ ਗੁਰਮੇਲ ਸਿੰਘ ਤੇ ਸੁਖਮੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਗੰਜੂਆਣਾ ਵਿਖੇ ਯੂਨੀਅਨ ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਫਾਜ਼ਿਲਕਾ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਾਜ਼ਿਲਕਾ, 19 ਜਨਵਰੀ (ਦਵਿੰਦਰ ਪਾਲ ਸਿੰਘ)-ਐੱਸ. ਡੀ. ਐੱਮ. ਫਾਜ਼ਿਲਕਾ ਕੇਸ਼ਵ ਗੋਇਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਟੀ. ਬੀ. ਦੇ ਸ਼ੱਕੀ ਮਰੀਜਾਂ ਦੀ ਜਾਂਚ ਤੇ ਇਲਾਜ ਕਰਵਾਉਣ ਲਈ ਜਾਗਰੂਕ ਕਰਨ ਸਬੰਧੀ ਮੀਟਿੰਗ ਕੀਤੀ | ਮੀਟਿੰਗ ਦੌਰਾਨ ਸਾਲ 2020 'ਚ ਕੋਰੋਨਾ ਦੇ ...

ਪੂਰੀ ਖ਼ਬਰ »

ਮਾਨਵਤਾ ਸਕੂਲ ਦੇ ਵਿਦਿਆਰਥੀ ਨੂੰ ਮਿਲਿਆ ਮੈਡੀਕਲ ਉੱਚ ਸਿੱਖਿਆ 'ਚ ਦਾਖ਼ਲਾ

ਫ਼ਿਰੋਜ਼ਪੁਰ, 19 ਜਨਵਰੀ (ਤਪਿੰਦਰ ਸਿੰਘ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਸ-ਪਾਸ ਤੇ ਸ਼ਹਿਰ ਵਿਚ ਸਿੱਖਿਆ ਦੇ ਖੇਤਰ ਦੀ ਨਾਮਵਰ ਸੰਸਥਾ ਮਾਨਵਤਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਮੇਸ਼ਾ ਸਿੱਖਿਆ ਦੇ ਨਾਲ-ਨਾਲ ਹੋਰ ਖੇਤਰ ਵਿਚ ਵੀ ਮੋਹਰੀ ਰਹੀ ਹੈ | ਮਾਨਵਤਾ ਸਕੂਲ ...

ਪੂਰੀ ਖ਼ਬਰ »

ਵਿਧਾਇਕਾ ਗਹਿਰੀ ਵਲੋਂ ਹਲਕਾ ਦਿਹਾਤੀ ਦੇ ਵਾਸੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕੇਂਦਰ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਕਿਸਾਨ ਮਾਰੂ ਅਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਕਾਂਗਰਸ ਵਿਧਾਇਕਾ ਸਤਿਕਾਰ ਕੌਰ ਗਹਿਰੀ ਅਤੇ ਜਸਮੇਲ ਸਿੰਘ ਲਾਡੀ ਗਹਿਰੀ ਮੈਂਬਰ ਜ਼ਿਲ੍ਹਾ ...

ਪੂਰੀ ਖ਼ਬਰ »

ਤਲਵੰਡੀ ਭਾਈ ਨਗਰ ਕੌ ਾਸਲ ਦੀਆਂ ਚੋਣਾਂ.. . .

ਤਲਵੰਡੀ ਭਾਈ, 19 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਨਗਰ ਕੌਾਸਲ ਚੋਣਾਂ ਦਾ ਅਖਾੜਾ ਭਖਣਾ ਆਰੰਭ ਹੋ ਗਿਆ ਹੈ, ਜਿਸ ਦੇ ਚੱਲਦਿਆਂ ਵਿਧਾਨ ਸਭਾ ਫ਼ਿਰੋਜ਼ਪੁਰ ਦਿਹਾਤੀ ਦੀ ਅਹਿਮ ਨਗਰ ਕੌਾਸਲ ਤਲਵੰਡੀ ਭਾਈ ਦੀਆਂ ਚੋਣਾਂ ਲਈ ਸਿਆਸੀ ਭਲਵਾਨਾਂ ਨੇ ਲੰਗੋਟੇ ਕੱਸਣੇ ਆਰੰਭ ਕਰ ...

ਪੂਰੀ ਖ਼ਬਰ »

ਗ੍ਰੰਥੀ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਇਕ ਲੱਖ ਦੀ ਸਹਾਇਤਾ ਰਾਸ਼ੀ ਭੇਟ

ਲੱਖੋ ਕੇ ਬਹਿਰਾਮ, 19 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਮੋਰਚੇ ਤੋਂ ਵਾਪਸ ਪਰਤੇ ਪਿੰਡ ਮਹਿਮਾ ਦੇ ਗ੍ਰੰਥੀ ਸਿੰਘ ਨਸੀਬ ਸਿੰਘ ਮਾਨ ਜਿਨ੍ਹਾਂ ਨੇ ਪਿਛਲੇ ਦਿਨੀਂ ਆਪਣੇ-ਆਪ ਨੂੰ ਗੋਲੀ ਮਾਰ ਕੇ ਜਾਨ ਦੇ ਦਿੱਤੀ ਸੀ | ...

ਪੂਰੀ ਖ਼ਬਰ »

ਐੱਸ. ਡੀ. ਆਰ. ਐੱਫ. ਟੀਮ ਨੇ ਜਾਗਰੂਕਤਾ ਕੈਂਪ ਲਗਾਇਆ

ਜ਼ੀਰਾ, 19 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਫ਼ੈਕਟਰੀ ਵਿਖੇ ਐੱਸ. ਡੀ. ਆਰ. ਅੱੈਫ. ਜਲੰਧਰ ਦੀ ਟੀਮ ਵਲੋਂ ਇੰਸਪੈਕਟਰ ਮਨੋਜ ਕੁਮਾਰ ਦੀ ਅਗਵਾਈ ਹੇਠ ਦੁਰਘਟਨਾ ਸਮੇਂ ...

ਪੂਰੀ ਖ਼ਬਰ »

ਪਿੰਡ ਰੁਹੇਲਾ ਹਾਜੀ ਨੂੰ 7 ਲੱਖ ਦੀ ਗਰਾਂਟ ਭੇਟ

ਮਮਦੋਟ, 19 ਜਨਵਰੀ (ਸੁਖਦੇਵ ਸਿੰਘ ਸੰਗਮ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡਾਂ ਦੀ ਕਾਇਆ ਕਲਪ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹਲਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਫ਼ਿਰੋਜ਼ਪੁਰ ਜਸਮੇਲ ਸਿੰਘ ਲਾਡੀ ਗਹਿਰੀ ...

ਪੂਰੀ ਖ਼ਬਰ »

ਅਦਾਲਤਾਂ ਦੇ ਨਿਯਮਿਤ ਹੋਣ ਬਾਰੇ ਐੱਨ. ਜੀ. ਓ. ਲੋਕਾਂ ਨੂੰ ਜਾਗਰੂਕ ਕਰਨ- ਸੀ. ਜੇ. ਐੱਮ.

ਫ਼ਿਰੋਜ਼ਪੁਰ, 19 ਜਨਵਰੀ (ਰਾਕੇਸ਼ ਚਾਵਲਾ)-ਕੋਰੋਨਾ ਮਹਾਂਮਾਰੀ ਤੋਂ ਬਾਅਦ ਪਿਛਲੇ ਸਾਲ ਮਾਰਚ ਮਹੀਨੇ ਤੋਂ ਬੰਦ ਪਈਆਂ ਜ਼ਿਲ੍ਹਾ ਅਦਾਲਤਾਂ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਸਚਿਨ ਸ਼ਰਮਾ ਦੇ ...

ਪੂਰੀ ਖ਼ਬਰ »

ਇਕ ਅਸਲ੍ਹਾ ਲਾਇਸੰਸ 'ਤੇ 2 ਤੋਂ ਵੱਧ ਹਥਿਆਰ ਰੱਖਣਾ ਗ਼ੈਰ-ਕਾਨੂੰਨੀ- ਵਧੀਕ ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 19 ਜਨਵਰੀ (ਤਪਿੰਦਰ ਸਿੰਘ)-ਸੂਬਾ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਕੋਈ ਵੀ ਅਸਲਾ ਲਾਇਸੰਸ ਧਾਰਕ ਆਪਣੇ ਲਾਇਸੰਸ 'ਤੇ 2 ਤੋਂ ਵੱਧ ਹਥਿਆਰ ਨਹੀਂ ਰੱਖ ਸਕਦਾ | ਜੇਕਰ ਕੋਈ ਵੀ ਇਕ ਲਾਇਸੰਸ 'ਤੇ 2 ਤੋਂ ਜ਼ਿਆਦਾ ਹਥਿਆਰ ਰੱਖਦਾ ਹੈ ਤਾਂ ਉਸ ਦਾ ਲਾਇਸੰਸ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੇ ਮੋਦੀ, ਅਡਾਨੀ ਤੇ ਅੰਬਾਨੀ ਦੇ ਪੁਤਲੇ ਸਾੜੇ

ਕੁੱਲਗੜ੍ਹੀ, 19 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ ਹੇਠ ਵਲੂਰ ਰਿਲਾਇੰਸ ਪੰਪ 'ਤੇ 101ਵੇਂ ਦਿਨ ਵੀ ਰੋਸ ਧਰਨਾ ਚੱਲ ਰਿਹਾ ਹੈ, ਜਿਸ ਵਿਚ ਇਲਾਕੇ ਦੇ ਲੋਕ ਲਗਾਤਾਰ ਹਿੱਸਾ ਲੈ ਕੇ ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX