ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮਾਘ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਰਾਸ਼ਟਰੀ-ਅੰਤਰਰਾਸ਼ਟਰੀ

ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ

ਸਿਆਟਲ 'ਚ ਮੁੱਖ ਮਾਰਗ ਜਾਮ ਕਰਨ ਲਈ 12 ਟਰੰਪ ਸਮਰਥਕ ਗਿ੍ਫ਼ਤਾਰ

ਸਿਆਟਲ, 19 ਜਨਵਰੀ (ਹਰਮਨਪ੍ਰੀਤ ਸਿੰਘ)-ਅੱਜ ਸਿਆਟਲ ਡਾਊਨ ਟਾਊਨ ਵਿਖੇ ਵਿਖਾਵਾਕਾਰੀਆਂ ਨੇ ਸਿਆਟਲ 'ਚੋਂ ਲੰਘਦਾ ਮੁੱਖ ਫਰੀਵੇਅ ਆਈ-5 ਕੁਝ ਸਮੇਂ ਲਈ ਰੋਕ ਦਿੱਤਾ ਅਤੇ ਵਿਖਾਵਾ ਸ਼ੁਰੂ ਕਰ ਦਿੱਤਾ | ਇਹ ਮੁੱਖ ਫਰੀਵੇਅ ਕੈਨੇਡਾ ਬਾਰਡਰ ਤੋਂ ਸ਼ੁਰੂ ਹੋ ਕੇ ਸਿਆਟਲ 'ਚੋਂ ...

ਪੂਰੀ ਖ਼ਬਰ »

ਪੰਜਾਬੀ ਨੌਜਵਾਨ ਸਿਟੀਜ਼ਨਸ਼ਿਪ ਗਵਰਨਰ ਐਵਾਰਡ-2021 ਨਾਲ ਸਨਮਾਨਿਤ

ਐਡੀਲੇਡ 19 ਜਨਵਰੀ (ਗੁਰਮੀਤ ਸਿੰਘ ਵਾਲੀਆ) ਪੰਜਾਬੀਆਂ ਨੇ ਦੇਸ਼ ਵਿਦੇਸ਼ 'ਚ ਜਿੱਥੇ ਮਿਹਨਤ ਲਗਨ ਨਾਲ ਬੁਲੰਦੀਆਂ ਨੂੰ ਛੂੰਹਦੇ ਹੋਏ ਲੋਕ ਮਨਾਂ 'ਚ ਵਿਸ਼ੇਸ਼ ਸਥਾਨ ਬਣਾਇਆ ਹੈ, ਉੱਥੇ ਸਮਾਜਿਕ ਸੇਵਾਵਾਂ 'ਚ ਆਪਣਾ ਵਡਮੁੱਲਾ ਯੋਗਦਾਨ ਪਾ ਕੇ ਵੀ ਚੋਖਾ ਨਾਮਣਾ ਖੱਟਿਆ ਹੈ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੇ ਮਸਲਿਆਂ ਦਾ ਜਲਦ ਹਲ ਕੱਢਣ-ਹੀਉਂ, ਬਿੱਟਾ

ਵੀਨਸ, 19 ਜਨਵਰੀ (ਹਰਦੀਪ ਸਿੰਘ ਕੰਗ)-ਭਾਰਤ ਦੀ ਭਾਜਪਾ ਦੀ ਅਗਵਾਈ ਹੇਠ ਚੱਲ ਰਹੀ ਕੇਂਦਰ ਦੀ ਮੋਦੀ ਸਰਕਾਰ ਅੰਬਾਨੀ-ਅਡਾਨੀ ਅਤੇ ਕੁਝ ਹੋਰ ਪੂੰਜੀਪਤੀ ਘਰਾਣਿਆਂ ਦਾ ਮੋਹ ਤਿਆਗ ਕੇ ਦੇਸ਼ ਦੇ ਕਰੋੜਾਂ ਮਿਹਨਤਕਸ਼, ਕਿਸਾਨ-ਮਜਦੂਰਾਂ ਦੀ ਆਵਾਜ਼ ਸੁਣ ਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਲੈਸਟਰ 'ਚ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ-3 ਜ਼ਖ਼ਮੀਂ

ਲੈਸਟਰ (ਇੰਗਲੈਂਡ), 19 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਬੀਤੀ ਰਾਤ 11:30 ਵਜੇ ਦੇ ਕਰੀਬ ਲੈਸਟਰ ਦੇ ਕੋਲੇਮਨ ਰੋਡ 'ਤੇ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ 'ਚ ਵੱਜਣ ਕਾਰਨ ਇਕ ਪੰਜਾਬੀ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਅਤੇ ਬਾਕੀ ਤਿੰਨ ਨੌਜਵਾਨਾਂ ਦੇ ...

ਪੂਰੀ ਖ਼ਬਰ »

ਕਿਸਾਨਾਂ ਦੀ ਦੇਸ਼ ਭਗਤੀ 'ਤੇ ਸ਼ੱਕ ਕਰਨ ਵਾਲੀ ਸਰਕਾਰ ਗੋਸਵਾਮੀ ਮਾਮਲੇ ਦੀ ਜਾਂਚ ਕਰਾਏ–ਧਾਲੀਵਾਲ

ਲੰਡਨ, 19 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀ ਕੇਂਦਰ ਸਰਕਾਰ ਵਲੋਂ ਮਿਹਨਤੀ ਕਿਸਾਨਾਂ ਦੇ ਹੱਕਾਂ 'ਤੇ ਡਾਕੇ ਮਾਰਨ ਲਈ ਲਿਆਂਦੇ ਤਿੰਨੇ ਕਾਲੇ ਕਾਨੂੰਨਾਂ ਦਾ ਵਿਰੋਧ ਕਰਦਿਆਂ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਇੰਗਲੈਂਡ 'ਚ ਹਰ ਅੱਠ 'ਚੋਂ ਇਕ ਨੂੰ ਕੋਰੋਨਾ–ਅਧਿਐਨ

ਲੰਡਨ, 19 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਕਸਫੋਰਡ ਯੂਨੀਵਰਸਿਟੀ ਅਤੇ ਮਾਨਚੈਸਟਰ ਯੂਨੀਵਰਸਿਟੀ ਦੇ ਸਹਿਯੋਗ ਨਾਲ ਰਾਸ਼ਟਰੀ ਅੰਕੜਾ ਸੰਗ੍ਰਹਿ ਦਫ਼ਤਰ ਵਲੋਂ ਕੀਤੇ ਸਾਂਝੇ ਅਧਿਐਨ 'ਚ ਸਾਹਮਣੇ ਆਇਆ ਹੈ ਕਿ ਲੰਘੇ ਦਸੰਬਰ 'ਚ ਇੰਗਲੈਂਡ ਦਾ ਹਰ 8 'ਚੋਂ 1 ਵਿਅਕਤੀ ਨੂੰ ...

ਪੂਰੀ ਖ਼ਬਰ »

ਸਿਮਰਨ ਸਿੰਘ ਸੰਧੂ ਰਾਇਲ ਆਸਟ੍ਰੇਲੀਅਨ ਹਵਾਈ ਫ਼ੌਜ (ਰਾਫ) 'ਚ ਬਤੌਰ ਮਿਸ਼ਨ ਅਫ਼ਸਰ ਨਿਯੁਕਤ

ਐਡੀਲੇਡ, 19 ਜਨਵਰੀ (ਗੁਰਮੀਤ ਸਿੰਘ ਵਾਲੀਆ)-ਵਿਦੇਸ਼ਾਂ 'ਚ ਪੰਜਾਬੀਆਂ ਨੇ ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰ ਕੇ ਪੰਜਾਬੀ ਭਾਈਚਾਰੇ ਦਾ ਮਾਣ ਵਧਾਇਆ ਹੈ | ਇਸ ਦੀ ਤਾਜ਼ਾ ਮਿਸਾਲ ਪਰਥ ਸ਼ਹਿਰ ਦਾ ਵਸਨੀਕ ਸਿਮਰਨ ਸਿੰਘ ਸੰਧੂ ਬਣਿਆ ਹੈ | ਸੰਧੂ ਰਾਇਲ ਆਸਟ੍ਰੇਲੀਅਨ ਹਵਾਈ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਸਿਆਟਲ ਵਲੋਂ ਸਾਥੀ ਲੁਧਿਆਣਵੀ ਦੀ ਯਾਦ 'ਚ ਕਵੀ ਦਰਬਾਰ

ਸਿਆਟਲ, 19 ਜਨਵਰੀ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਲਿਖਾਰੀ ਸਭਾ ਸਿਆਟਲ ਵਲੋਂ ਡਾ: ਜੇ.ਬੀ.ਸਿੰਘ ਦੀ ਪ੍ਰਧਾਨਗੀ ਹੇਠ ਯੂ.ਕੇ. ਨਿਵਾਸੀ ਸਾਥੀ ਲੁਧਿਆਣਵੀ ਯਾਦਗਾਰੀ ਜ਼ੂਮ ਰਾਹੀਂ ਕਵੀ ਦਰਬਾਰ ਕਰਵਾਇਆ ਗਿਆ, ਜਿਸ 'ਚ ਸਾਥੀ ਲੁਧਿਆਣਵੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ...

ਪੂਰੀ ਖ਼ਬਰ »

ਕੈਲਗਰੀ ਹਵਾਈ ਅੱਡੇ 'ਚ ਹੁਣ ਸਿਰਫ਼ ਯਾਤਰੀ ਤੇ ਕਰਮਚਾਰੀ ਹੋ ਸਕਣਗੇ ਦਾਖ਼ਲ

ਕੈਲਗਰੀ, 19 ਜਨਵਰੀ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਵਲੋਂ ਆਪਣੀ ਟਰਮੀਨਲ ਐਕਸੈੱਸ ਪਾਲਿਸੀ ਨੂੰ ਤਬਦੀਲ ਕਰ ਦਿੱਤਾ ਗਿਆ ਹੈ | ਹੁਣ ਇਸ ਇਮਾਰਤ 'ਚ ਸਿਰਫ਼ ਯਾਤਰੀ ਅਤੇ ਕਰਮਚਾਰੀ ਹੀ ਦਾਖ਼ਲ ਹੋ ਸਕਣਗੇ | ਕੈਲਗਰੀ ਏਅਰਪੋਰਟ ਮੀਡੀਆ ...

ਪੂਰੀ ਖ਼ਬਰ »

ਵਰਜੀਨੀਆ ਦੀ ਰਾਜਧਾਨੀ 'ਚ ਹਥਿਆਰਬੰਦ ਲੋਕਾਂ ਵਲੋਂ ਪ੍ਰਦਰਸ਼ਨ

ਸੈਕਰਾਮੈਂਟੋ, 19 ਜਨਵਰੀ (ਹੁਸਨ ਲੜੋਆ ਬੰਗਾ)-ਜੋ ਬਾਈਡਨ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਦੋ ਦਿਨ ਪਹਿਲਾਂ ਵਰਜੀਨੀਆ ਦੀ ਰਾਜਧਾਨੀ ਰਿਚਮੰਡ 'ਚ ਹਥਿਆਰਬੰਦ ਲੋਕਾਂ ਨੇ ਪ੍ਰਦਰਸ਼ਨ ਕੀਤਾ, ਜਦਕਿ ਸੁਰੱਖਿਆ ਦਸਤਿਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਵਿਧਾਨ ਸਭਾ ਦੇ ...

ਪੂਰੀ ਖ਼ਬਰ »

ਸਕਾਟਲੈਂਡ ਸਰਕਾਰ ਰਾਜਧਾਨੀ ਦੇ ਡਰਾਈਵਰਾਂ ਨੂੰ ਦੇਵੇਗੀ 2000 ਪੌ ਾਡ

ਗਲਾਸਗੋ, 19 ਜਨਵਰੀ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਸਰਕਾਰ ਫ਼ਰਵਰੀ ਅਤੇ ਮਈ 2022 ਵਿਚਕਾਰ ਰਾਜਧਾਨੀ ਐਡਨਬਰਾ 'ਚ ਵਾਹਨਾਂ ਲਈ ਘੱਟ ਨਿਕਾਸੀ ਜ਼ੋਨ (ਲੋਅ ਐਮੀਸ਼ਨ ਜ਼ੋਨ) ਲਾਗੂ ਕਰਨ ਜਾ ਰਹੀ ਹੈ | ਜੇਕਰ ਵਾਹਨ ਨਿਰਧਾਰਿਤ ਕੀਤੇ ਮਾਪਦੰਡ 'ਤੇ ਪੂਰਾ ਨਹੀਂ ਉੱਤਰਦੇ ਤਾਂ ...

ਪੂਰੀ ਖ਼ਬਰ »

ਅਲਬਰਟਾ 'ਚ ਕੋਰੋਨਾ ਦੇ ਨਵੇਂ ਕੇਸਾਂ 'ਚ ਵੱਡੀ ਗਿਰਾਵਟ

ਕੈਲਗਰੀ, 19 ਜਨਵਰੀ (ਹਰਭਜਨ ਸਿੰਘ ਢਿੱਲੋਂ)-ਅਲਬਰਟਾ ਹੈਲਥ ਸਰਵਿਸਿਜ਼ ਵਲੋਂ ਜਾਰੀ ਰਿਪੋਰਟ ਸੂਬੇ 'ਚ ਬੀਤੇ 24 ਘੰਟਿਆਂ ਦੌਰਾਨ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 474 ਦਰਜ ਕੀਤੀ ਹੈ ਅਤੇ 11 ਹੋਰ ਵਿਅਕਤੀਆਂ ਦੀ ਮੌਤ ਇਸ ਖ਼ਤਰਨਾਕ ਵਾਇਰਸ ਕਾਰਨ ਹੋ ਗਈ ਹੈ | ਇਸ ਮਗਰੋਂ ...

ਪੂਰੀ ਖ਼ਬਰ »

ਅਲਬਰਟਾ 'ਚ ਕੋਲਾ ਖਦਾਨਾ ਬਾਰੇ ਸਰਕਾਰ ਨੇ ਫੈਸਲਾ ਪਲਟਿਆ

ਕੈਲਗਰੀ, 19 ਜਨਵਰੀ (ਹਰਭਜਨ ਸਿੰਘ ਢਿੱਲੋਂ)-ਅਲਬਰਟਾ ਦੀ ਜੇਸਨ ਕੈਨੀ ਸਰਕਾਰ ਵਲੋਂ ਰੌਕੀ ਮਾਉਨਟੇਨਜ਼ 'ਚ ਕੋਲਾ ਖਦਾਨਾਂ ਦਾ ਕੰਮ ਸ਼ੁਰੂ ਕਰਨ ਦੀ ਆਗਿਆ ਦੇ ਕੇ ਸਹੇੜਿਆ ਪੁਆੜਾ ਹੁਣ ਵਾਪਸ ਲੈ ਲਿਆ ਗਿਆ ਹੈ | ਵਾਤਾਵਰਣ ਪ੍ਰੇਮੀਆਂ, ਫ਼ਸਟ ਨੇਸ਼ਨਜ਼ ਭਾਈਚਾਰਿਆਂ, ...

ਪੂਰੀ ਖ਼ਬਰ »

ਹਿੰਸਾ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ- ਮੇਲਾਨੀਆ ਟਰੰਪ

ਸੈਕਰਾਮੈਂਟੋ, 19 ਜਨਵਰੀ (ਹੁਸਨ ਲੜੋਆ ਬੰਗਾ)-ਅਮਰੀਕਾ ਦੀ ਪਹਿਲੀ ਔਰਤ ਮੇਲਾਨੀਆ ਟਰੰਪ ਨੇ ਆਪਣੇ ਵਿਦਾਇਗੀ ਸੰਦੇਸ਼ 'ਚ ਵਾਇਟ ਹਾਊਸ 'ਚ ਬਿਤਾਏ ਨਾ ਭੁਲਾਏ ਜਾ ਸਕਣ ਵਾਲੇ 4 ਸਾਲਾਂ ਦੀ ਗੱਲ ਕੀਤੀ ਹੈ ਅਤੇ ਅਮਰੀਕੀਆਂ ਨੂੰ ਕਿਹਾ ਹੈ ਕਿ ਉਹ ਪਿਆਰ ਦੇ ਰਸਤੇ ਦੀ ਚੋਣ ਕਰਨ | ਜੋ ...

ਪੂਰੀ ਖ਼ਬਰ »

ਐਡੀਲੇਡ 'ਚ 23 ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਐਡੀਲੇਡ, 19 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ 'ਚ 23 ਜਨਵਰੀ ਨੂੰ ਸਵੇਰੇ ਪੰਜ ਵਜੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ ਸੰਚਾਰ ਹੋਵੇਗਾ | ਗੁਰੂਘਰ ਦੇ ਪ੍ਰਬੰਧਕਾਂ ਵਲੋਂ ਮਿਲੀ ...

ਪੂਰੀ ਖ਼ਬਰ »

ਸਕਾਟਲੈਂਡ ਸਰਕਾਰ ਨੇ ਤਾਲਾਬੰਦੀ ਹੋਰ ਅੱਗੇ ਵਧਾਈ

ਗਲਾਸਗੋ, 19 ਜਨਵਰੀ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਸਰਕਾਰ ਨੇ 26 ਦਸੰਬਰ ਤੋਂ 18 ਜਨਵਰੀ ਤੱਕ ਸਕਾਟਲੈਂਡ ਮੇਨਲੈਂਡ 'ਚ ਚੌਥੇ ਪੱਧਰ ਦੀ ਤਾਲਾਬੰਦੀ ਲਗਾਈ ਹੋਈ ਸੀ | ਇਸ ਦੀ ਅੱਜ ਸਮੀਖਿਆ ਕਰਦਿਆਂ ਪਹਿਲੀ ਮੰਤਰੀ ਨਿਕੋਲਾ ਸਟਰਜਨ ਨੇ ਕਿਹਾ ਕੋਰੋਨਾ ਵਾਇਰਸ ਕੇਸਾਂ ਦੀ ...

ਪੂਰੀ ਖ਼ਬਰ »

ਬਰਤਾਨੀਆ 'ਚ ਕੋਰੋਨਾ ਟੀਕਾਕਰਨ ਮੁਹਿੰਮ ਸਫਲਤਾ ਨਾਲ ਜਾਰੀ

ਲੈਸਟਰ (ਇੰਗਲੈਂਡ), 19 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ 'ਚ ਕੋਰੋਨਾ ਵਾਇਰਸ ਨੂੰ ਜੜ੍ਹਾਂ ਤੋਂ ਉਖਾੜਨ ਦੇ ਮਨੋਰਥ ਨਾਲ ਸਫਲਤਾਪੂਰਵਕ ਜਾਰੀ ਹੈ ਅਤੇ ਤੈਅ ਟੀਚਿਆਂ ਅਨੁਸਾਰ ਲੱਖਾਂ ਲੋਕਾਂ ਨੂੰ ਇਸ ਦੇ ਦਾਇਰੇ 'ਚ ਲਿਆਂਦਾ ਜਾ ਰਿਹਾ ਹੈ | ਵੈਕਸੀਨ ਦੀ ਪਹਿਲੀ ...

ਪੂਰੀ ਖ਼ਬਰ »

ਫਰਾਂਸ 'ਚ ਰਾਤ ਦੇ ਕਰਫ਼ਿਊ 'ਚ ਵਾਧਾ

ਪੈਰਿਸ, 19 ਜਨਵਰੀ (ਹਰਪ੍ਰੀਤ ਕੌਰ ਪੈਰਿਸ)-ਫਰਾਂਸ 'ਚ ਕੋਵਿਡ-19 ਦੇ ਚੱਲਦਿਆਂ ਜਿੱਥੇ ਪਾਜ਼ੀਟਿਵ ਕੇਸਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਉੱਥੇ ਕੋਰੋਨਾ ਨਾਲ ਮਰਨ ਵਾਲਿਆਂ ਦਾ ਸਿਲਸਿਲਾ ਵੀ ਬਾ-ਦਸਤੂਰ ਜਾਰੀ ਹੈ | ਫਰਾਂਸ ਦੇ ਪ੍ਰਧਾਨ ਮੰਤਰੀ ਜੌਾਕੈਸਟੈਕਸ ...

ਪੂਰੀ ਖ਼ਬਰ »

ਐਡੀਲੇਡ 'ਚ ਕਿਸਾਨੀ ਸੰਘਰਸ਼ ਨੂੰ ਸਮਰਪਿਤ ਸਮਾਰੋਹ 24 ਨੂੰ

ਐਡੀਲੇਡ, 19 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ 'ਚ ਕਿਸਾਨੀ ਸੰਘਰਸ਼ ਨੂੰ ਸਮਰਪਿਤ ਸਮਾਰੋਹ 24 ਜਨਵਰੀ ਨੂੰ ਸ਼ਾਮ 1 ਤੋਂ 5 ਵਜੇ ਤੱਕ ਮੂਰੇ ਬਿ੍ਜ ਕਲੱਬ ਵਿਖੇ ਹੋਵੇਗਾ | ਕਿਸਾਨ ਸਮਾਰੋਹ 'ਚ ਸਾਊਥ ਆਸਟ੍ਰੇਲੀਆ ਦੇ ਬੁੱਧੀਜੀਵੀ, ਧਾਰਮਿਕ ਸ਼ਖ਼ਸੀਅਤਾਂ ਕਿਸਾਨੀ ...

ਪੂਰੀ ਖ਼ਬਰ »

ਕੋਰੋਨਾ ਕਾਲ ਵਿਚ 1 ਲੱਖ, 64 ਹਜ਼ਾਰ ਵਿਦਿਆਰਥੀਆਂ ਨੇ ਛੱਡਿਆ ਆਸਟ੍ਰੇਲੀਆ

* 13 ਹਜ਼ਾਰ ਭਾਰਤੀ ਵਿਦਿਆਰਥੀ ਵੀ ਪਰਤੇ ਸਿਡਨੀ, 19 ਜਨਵਰੀ (ਹਰਕੀਰਤ ਸਿੰਘ ਸੰਧਰ)-ਕੋਰੋਨਾ ਕਾਲ ਦੇ ਚੱਲਦਿਆਂ ਦੁਨੀਆ ਭਰ ਵਿਚ ਉਥਲ-ਪੁਥਲ ਚੱਲ ਰਹੀ ਹੈ | ਇਸ ਸੰਕਟ ਵਿਚ ਆਸਟੇ੍ਰੇਲੀਆ ਪੜ੍ਹਨ ਆਏ 5,42,106 ਅੰਤਰਰਾਸ਼ਟਰੀ ਵਿਦਿਆਰਥੀਆਂ 'ਚੋਂ 1 ਲੱਖ, 64 ਹਜ਼ਾਰ ਵਿਦਿਆਰਥੀ ਆਪਣੇ ...

ਪੂਰੀ ਖ਼ਬਰ »

ਸਾਊਥਾਲ 'ਚ ਤੇਜ਼ਧਾਰ ਹਥਿਆਰਾਂ ਨਾਲ ਲੜਾਈ-ਦੋ ਗਿ੍ਫ਼ਤਾਰ

ਲੰਡਨ, 19 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ 'ਚ ਤੇਜ਼ਧਾਰ ਹਥਿਆਰਾਂ ਨਾਲ ਲੜਾਈ ਹੋਣ ਦੀ ਖ਼ਬਰ ਮਿਲੀ ਹੈ, ਜਿਸ ਤੋਂ ਬਾਅਦ ਦੋ ਲੋਕਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਵੀ ਕੀਤਾ ਹੈ | ਪੱਛਮੀ ਲੰਡਨ ਦੇ ਈਲਿੰਗ ਹਲਕੇ ਦੇ ਪੰਜਾਬੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX