ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮਾਘ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਸ੍ਰੀ ਮੁਕਤਸਰ ਸਾਹਿਬ

ਭਾਰਤੀ ਕਿਸਾਨ ਯੂਨੀਅਨ ਵਲੋਂ ਭਾਜਪਾ ਆਗੂ ਦੇ ਘਰ ਅੱਗੇ ਰੋਸ ਧਰਨਾ 111ਵੇਂ ਦਿਨ ਜਾਰੀ

ਕੋਟਕਪੂਰਾ, 19 ਜਨਵਰੀ (ਮੋਹਰ ਗਿੱਲ, ਮੇਘਰਾਜ)-ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੇ ਕਾਰਕੁਨਾਂ ਵਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸਕੱਤਰ ਸੁਨੀਤ ਗਰਗ ਦੇ ਘਰ ਅੱਗੇ ਦਿੱਤਾ ਰੋੋਸ ਧਰਨਾ ਅੱਜ 111ਵੇਂ ਦਿਨ ਜਾਰੀ ਰਿਹਾ | ਇਸ ਦੌਰਾਨ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਵੀ ਫ਼ੂਕਿਆ ਗਿਆ | ਆਪਣੇ ਸੰਬੋਧਨ ਦੌਰਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ, ਸੀਨੀਅਰ ਆਗੂ ਭੋਲਾ ਸਿੰਘ ਜੈਤੋ, ਬਸੰਤ ਸਿੰਘ ਖ਼ਾਲਸਾ, ਨਿਰਮਲ ਸਿੰਘ ਜਿਉੂਣ ਵਾਲਾ ਅਤੇ ਹੋਰ ਬੁਲਾਰਿਆਂ ਨੇ ਦੱਸਿਆ ਕਿ ਮੋਦੀ ਸਰਕਾਰ ਵਲੋਂ ਦੇਸ਼ ਭਰ ਦੇ ਕਿਸਾਨਾਂ ਉੱਪਰ ਜ਼ਬਰੀ ਠੋੋਸੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨ੍ਹਾਂ ਦਿੱਲੀ ਦੇ ਬਾਰਡਰਾਂ ਸਮੇਤ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਦਿੱਤੇ ਜਾ ਰਹੇ ਧਰਨੇ ਲਗਾਤਾਰ ਜਾਰੀ ਰਹਿਣਗੇ | ਉਨ੍ਹਾਂ ਆਖਿਆ ਕਿ ਇਸ ਤੋਂ ਘੱਟ ਦੇਸ਼ ਦਾ ਕਿਸਾਨ ਮਜ਼ਦੂਰ, ਵਪਾਰੀ, ਮੁਲਾਜ਼ਮ ਬਿਲਕੁੱਲ ਵੀ ਪ੍ਰਵਾਨ ਨਹੀਂ ਕਰੇਗਾ | ਉਨ੍ਹਾਂ ਦੋਸ਼ ਲਾਇਆ ਕਿ ਸਮੇਂ ਦੇ ਹਾਕਮਾਂ ਦੀ ਸਾਜਿਸ਼ ਕਾਰਨ ਦੇਸ਼ ਦਾ ਅੰਨਦਾਤਾ ਕੜਾਕੇ ਦੀ ਠੰਡ ਬਰਦਾਸ਼ਤ ਨਾ ਕਰਦਾ ਹੋਇਆ ਬਿਮਾਰੀਆਂ ਦਾ ਸ਼ਿਕਾਰ ਜਾਂ ਸਦੀਵੀ ਵਿਛੋੜਾ ਦੇ ਰਿਹਾ ਹੈ | ਹੁਣ ਤੱਕ 80 ਤੋਂ ਜ਼ਿਆਦਾ ਕਿਸਾਨ ਸੰਘਰਸ਼ ਦੌਰਾਨ ਜਹਾਨੋਂ ਕੁੂਚ ਕਰ ਗਏ ਹਨ, ਪਰ ਹਾਕਮਾਂ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕੀ | ਇਸ ਕਾਰਨ ਆਮ ਲੋਕਾਂ 'ਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ |

ਕਿਸਾਨੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ-ਕਿਸਾਨ ਆਗੂ

ਜੈਤੋ, 19 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਮੋਹਨ ਸਿੰਘ ਵਾੜਾ ਭਾਈਕਾ, ਨੱਥਾ ਸਿੰਘ ਰੋੜੀਕਪੂਰਾ ਅਤੇ ਜਸਪ੍ਰੀਤ ਸਿੰਘ ਜੈਤੋ ਦੀ ਅਗਵਾਈ ਹੇਠ ਕਿਸਾਨਾਂ ਦੀ ਮੀਟਿੰਗ ਪਿੰਡ ਬਹਿਬਲ ਖੁੁਰਦ (ਨਿਆਮੀ ਵਾਲਾ) ਵਿਖੇ ...

ਪੂਰੀ ਖ਼ਬਰ »

ਸੇਵਾ ਮੁਕਤ ਮਾਲ ਤੇ ਨਹਿਰੀ ਵਿਭਾਗ ਯੂਨੀਅਨ ਦੀ ਮੀਟਿੰਗ

ਗਿੱਦੜਬਾਹਾ, 19 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਸੇਵਾ ਮੁਕਤ ਮਾਲ ਤੇ ਨਹਿਰੀ ਵਿਭਾਗ ਯੂਨੀਅਨ ਗਿੱਦੜਬਾਹਾ ਦੀ ਮੀਟਿੰਗ ਡੇਰਾ ਬਾਬਾ ਗੰਗਾ ਰਾਮ ਜੀ ਵਿਖੇ ਹੋਈ | ਇਸ ਸਮੇਂ ਸਰਬਸੰਮਤੀ ਨਾਲ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਦੀ ਚੋਣ ਵਿਚ ਸੁਖਮੰਦਰ ਸਿੰਘ ਮਧੀਰ ਨੂੰ ...

ਪੂਰੀ ਖ਼ਬਰ »

ਵਿਸ਼ਵ ਵਪਾਰ ਸੰਗਠਨ ਤੇ ਕੌਮਾਂਤਰੀ ਮੁਦਰਾ ਕੋਸ਼ ਦੇ ਪੁਤਲੇ ਫੂਕੇ

ਗਿੱਦੜਬਾਹਾ, 19 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ ਤੇ ਵਿਸ਼ਵ ਵਪਾਰ ਸੰਗਠਨ ਅਤੇ ਕੌਮਾਂਤਰੀ ਮੁਦਰਾ ਕੋਸ਼ ਦੇ ਪੁਤਲੇ ਪਿੰਡ ਭਲਾਈਆਣਾ, ਪਿੰਡ ਬੁੱਟਰ ਸ਼ਰੀਂਹ ਤੇ ਪਿੰਡ ਕੋਟਲੀ ਅਬਲੂ ਵਿਖੇ ਫੂਕੇ ...

ਪੂਰੀ ਖ਼ਬਰ »

ਸ੍ਰੀ ਰਾਮ ਭਵਨ ਵਿਖੇ ਅਖੰਡ ਸ੍ਰੀ ਰਾਮਚਰਿਤ ਮਾਨਸ ਪਾਠ ਸਮਾਪਤ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਰਮਨ ਜੈਨ ਦੀ ਅਗਵਾਈ ਹੇਠ ਅਖੰਡ ਸ੍ਰੀ ਰਾਮਚਰਿਤ ਮਾਨਸ ਪਾਠ ਅੱਜ ਸਮਾਪਤ ਹੋਇਆ | ਇਸ ਮੌਕੇ ਜਿੱਥੇ ਸ਼ਰਧਾਲੂਆਂ ਵਲੋਂ ਸ੍ਰੀ ...

ਪੂਰੀ ਖ਼ਬਰ »

29ਵੇਂ ਦਿਨ ਵੀ ਭੁੱਖ ਹੜਤਾਲ 'ਚ ਪਿੰਡ ਕਬਰਵਾਲਾ ਦੀ ਸੰਗਤ ਬੈਠੀ

ਮਲੋਟ, 19 ਜਨਵਰੀ (ਪਾਟਿਲ)-ਮਲੋਟ ਵਿਕਾਸ ਮੰਚ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਹਮਾਇਤ 'ਚ ਚੱਲ ਰਹੀ ਭੁੱਖ ਹੜਤਾਲ ਅੱਜ 29ਵੇਂ ਦਿਨ 'ਚ ਦਾਖਲ ਹੋ ਗਈ ਹੈ | ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੀ ਭੁੱਖ ਹੜਤਾਲ 'ਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 19 ਜਨਵਰੀ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਸਾਧਾਂਵਾਲਾ ਤੋਂ ਇਕ ਵਿਅਕਤੀ ਨੂੰ ਪੋਣੇ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਥਾਣਾ ਸਦਰ ...

ਪੂਰੀ ਖ਼ਬਰ »

ਪੁਤਲਾ ਫ਼ੂਕ ਕੇ ਕੀਤਾ ਰੋਸ ਵਿਖਾਵਾ
ਭਾਰਤੀ ਕਿਸਾਨ ਯੂਨੀਅਨ ਵਲੋਂ ਭਾਜਪਾ ਆਗੂ ਦੇ ਘਰ ਅੱਗੇ ਰੋਸ ਧਰਨਾ 111ਵੇਂ ਦਿਨ ਜਾਰੀ

ਕੋਟਕਪੂਰਾ, 19 ਜਨਵਰੀ (ਮੋਹਰ ਗਿੱਲ, ਮੇਘਰਾਜ)-ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੇ ਕਾਰਕੁਨਾਂ ਵਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸਕੱਤਰ ਸੁਨੀਤ ਗਰਗ ਦੇ ਘਰ ਅੱਗੇ ਦਿੱਤਾ ਰੋੋਸ ਧਰਨਾ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਫ਼ਰਵਰੀ ਮਹੀਨੇ 'ਚ ਹੋਣ ਜਾ ਰਹੀਆਂ ਨਗਰ ਕੌਾਸਲ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਪੂਰੀ ਸਰਗਰਮੀ ਨਾਲ ਭਾਗ ਲੈ ਰਹੀ ਹੈ ਅਤੇ ਆਪਣੇ ਉਮੀਦਵਾਰ ਜਿੱਤਾ ਕੇ ਨਗਰ ਕੌਾਸਲ ਨੂੰ ਭਿ੍ਸ਼ਟਾਚਾਰ ਤੋਂ ਮੁਕਤ ਕਰੇਗੀ | ...

ਪੂਰੀ ਖ਼ਬਰ »

ਪਿੰਡ ਸੀਰਵਾਲੀ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਸੀਰਵਾਲੀ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਝਬੇਲਵਾਲੀ ਦੀ ਅਗਵਾਈ ਵਿਚ ਮੀਟਿੰਗ ਹੋਈ, ਜਿਸ ਵਿਚ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਣਯੋਗ ਸ੍ਰੀ ਅਰੁਨਵੀਰ ਵਸ਼ਿਸਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਅੰਡਰ ਟਰਾਇਲ ਰਿਵਿਊ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਕੋਰਟ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਲੋਕ ਭਲਾਈ ਸੇਵਾ ਸੁਸਾਇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਲੋਕ ਭਲਾਈ ਸੇਵਾ ਸੁਸਾਇਟੀ ਦੀ ਮੀਟਿੰਗ ਰਜੇਸ਼ ਗਰਗ ਦੇ ਘਰ ਵਿਖੇ ਜ਼ਿਲ੍ਹਾ ਪ੍ਰਧਾਨ ਜੱਸਲ ਸਿੰਘ, ਰਜੇਸ਼ ਕੁਮਾਰ ਸਰਪ੍ਰਸਤ, ਬਲਰਾਜ ਸਿੰਘ ਲੋਹੀਆ, ਗੁਰਵਿੰਦਰ ਸਿੰਘ ਬਰਾੜ, ਰਣਜੀਤ ਸਿੰਘ ਮਹਾਂਬੱਧਰ ਅਤੇ ...

ਪੂਰੀ ਖ਼ਬਰ »

ਟੀਕਾਕਰਨ ਮੁਹਿੰਮ ਸਬੰਧੀ ਸਿਵਲ ਸਰਜਨ ਵਲੋਂ ਸਟਾਫ਼ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕੋਵਿਡ-19 ਦੀ ਟੀਕਾਕਰਨ ਮੁਹਿੰਮ ਸਬੰਧੀ ਅੱਜ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੇ ਕੋਵਿਡ-19 ਟੀਕਾਕਰਨ ਦਾ ਜਾਇਜ਼ਾ ਲਿਆ ਅਤੇ ਸਮੂਹ ਸਟਾਫ਼ ਨਾਲ ਮੀਟਿੰਗ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉੱਤਰਾਧਿਕਾਰੀ ਜਥੇਬੰਦੀ ਨੇ ਡਿਪਟੀ ਕਮਿਸ਼ਨਰ ਨੂੰ ਸੌਾਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਫਰੀਡਮ ਫਾਈਟਰ ਉੱਤਰਾਧਿਕਾਰੀ ਜਥੇਬੰਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪ੍ਰਧਾਨ ਨਿਰਮਲ ਸਿੰਘ ਮਲੋਟ ਦੀ ਅਗਵਾਈ ਹੇਠ ਜ਼ਿਲ੍ਹੇ 'ਚ ਫਰੀਡਮ ਫਾਈਟਰ ਯਾਦਗਾਰੀ ਭਵਨ ਬਣਾਉਣ ਅਤੇ ਆ ਰਹੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਮੈਥ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗਰੈਜੂਏਟ ਵਿਭਾਗ ਮੈਥ ਦੇ ਐਮ.ਐਸ.ਸੀ. ਸਮੈਸਟਰ ਦੂਜਾ ਅਤੇ ਚੌਥਾ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਹੈ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਮ.ਐਸ.ਸੀ. ...

ਪੂਰੀ ਖ਼ਬਰ »

ਦਿੱਲੀ ਦੇ ਟਿਕਰੀ ਬਾਰਡਰ 'ਤੇ ਸ਼ਹੀਦ ਹੋਏ ਹਰਪਿੰਦਰ ਸਿੰਘ ਨੀਟੂ ਨਮਿਤ ਸ਼ਰਧਾਂਜਲੀ ਸਮਾਗਮ

ਲੰਬੀ, 19 ਜਨਵਰੀ (ਮੇਵਾ ਸਿੰਘ)-ਦਿੱਲੀ ਦੇ ਟਿਕਰੀ ਬਾਰਡਰ 'ਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨਾਲ ਰਲ ਕੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਹਰਪਿੰਦਰ ਸਿੰਘ ਨੀਟੂ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਅਬੁੱਲ ਖੁਰਾਣਾ ਨਮਿਤ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX