ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬਾਨਾਂ 'ਚ ਸ਼ਰਧਾ ਨਾਲ ਮਨਾਇਆ

ਚੰਡੀਗੜ੍ਹ 20 ਜਨਵਰੀ (ਮਨਜੋਤ ਸਿੰਘ ਜੋਤ)- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਚੰਡੀਗੜ੍ਹ ਵਿਖੇ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਖ ਵੱਖ ਸੈਕਟਰਾਂ ਦੇ ਗੁਰਦੁਆਰਿਆਂ ਵਿਚ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਗਏ ਅਤੇ ਗੁਰਮਤਿ ਸਮਾਗਮ ਕਰਵਾਏ ਗਏ | ਗੁਰਦੁਆਰਾ ਕਮੇਟੀਆਂ ਵਲੋਂ ਸਵੇਰ ਤੋਂ ਹੀ ਗੁਰਮਤਿ ਸਮਾਗਮਾਂ ਦੇ ਪ੍ਰਬੰਧ ਕੀਤੇ ਗਏ ਸਨ, ਜਿਨ੍ਹਾਂ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰਦਿਆਂ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਕਮੇਟੀਆਂ ਵਲੋਂ ਸੈਨੇਟਾਈਜ਼ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਵਾਸਤੇ ਵਿਸ਼ੇਸ਼ ਜਥੇ ਬਣਾ ਕੇ ਪਾਲਣਾ ਕੀਤੀ ਗਈ | ਇਸ ਦੌਰਾਨ ਚੰਡੀਗੜ੍ਹ ਵਿਖੇ ਗੁਰਦੁਆਰਾ ਸਿੰਘ ਸਭਾ ਸੈਕਟਰ-37, ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸੈਕਟਰ-40, ਗੁਰਦੁਆਰਾ ਸਿੰਘ ਸਭਾ ਸੈਕਟਰ-19, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਕਟਰ-34, ਗੁਰਦੁਆਰਾ ਸਿੰਘ ਸਭਾ ਸੈਕਟਰ-7, ਗੁਰਦੁਆਰਾ ਪਾਤਸ਼ਾਹੀ ਦਸਵੀਂ ਸੈਕਟਰ-8 ਤੋਂ ਇਲਾਵਾ, ਵੱਖ ਵੱਖ ਸੈਕਟਰਾਂ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਗੁਰਮਤਿ ਸਮਾਗਮ ਕਰਵਾਏ ਗਏ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਗੁਰਦੁਆਰਾ ਸੈਕਟਰ-22 ਡੀ ਵਿਖੇ ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਭਾਈ ਬਲਜੀਤ ਸਿੰਘ ਹਜ਼ੂਰੀ ਰਾਗੀ, ਭਾਈ ਸਤਨਾਮ ਸਿੰਘ, ਭਾਈ ਸਤਿੰਦਰਬੀਰ ਸਿੰਘ ਦਰਬਾਰ ਸਾਹਿਬ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਗਿਆ | ਇਸ ਸਮਾਗਮ ਮੌਕੇ ਕਥਾ ਵਾਚਕ ਭਾਈ ਪਵਿੱਤਰਪਾਲ ਸਿੰਘ ਨੇ ਗੁਰੂ ਸਾਹਿਬਾਨ ਦੇ ਜੀਵਨ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਦੱਸਿਆ | ਇਸ ਦੇ ਨਾਲ ਹੀ ਸਿੱਖ ਸੰਗਤਾਂ ਵਲੋਂ ਆਪੋ ਆਪਣੇ ਇਲਾਕਿਆਂ ਵਿਚ ਚਾਹ ਅਤੇ ਬਰੈੱਡ ਪਕੌੜਿਆਂ ਦੇ ਲੰਗਰ ਵੀ ਲਗਾਏ ਗਏ |

ਕੇਜਰੀਵਾਲ ਸਭ ਤੋਂ ਵੱਡਾ ਪਾਖੰਡੀ- ਧਰਮਸੋਤ

ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਕਾਲੇ ਖੇਤੀ ਕਾਨੂੰਨਾਂ ਦੇ ਮੱੁਦੇ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵਰ੍ਹਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਲੋਕ ਕੇਜਰੀਵਾਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ, ਉਹ ਜੋ ਵੀ ਕਹਿੰਦੇ ਨੇ ਉਹ ...

ਪੂਰੀ ਖ਼ਬਰ »

ਦੱਖਣੀ ਹਰਿਆਣਾ ਰੁਜ਼ਗਾਰ ਦੇ ਨਵੇਂ ਦਰਵਾਜ਼ੇ ਵੱਲ- ਚੌਟਾਲਾ

ਚੰਡੀਗੜ੍ਹ, 20 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਦੱਖਣ ਹਰਿਆਣਾ ਵਿਚ ਵਿਕਾਸ ਤੇ ਰੁਜ਼ਗਾਰ ਦੇ ਨਵੇਂ ਦਰਵਾਜ਼ੇ ਖੋਲ੍ਹਣ ਦੀ ਦਿਸ਼ਾ ਵਿਚ ਸੂਬਾ ਸਰਕਾਰ ਨੇ ਤੇਜ਼ੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਕੜੀ ਵਿਚ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ...

ਪੂਰੀ ਖ਼ਬਰ »

ਲੱਖਾਂ ਦੀ ਆਨਲਾਈਨ ਠੱਗੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 20 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਜਾਂਚ ਸੈੱਲ ਨੇ ਨੋਇਡਾ ਯੂ.ਪੀ. ਤੋਂ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਵੱਖ-ਵੱਖ ਤਰ੍ਹਾਂ ਦੇ ਸਾਈਬਰ ਅਪਰਾਧਾਂ ਨੂੰ ਅੰਜ਼ਾਮ ਦੇ ਰਿਹਾ ਸੀ | ਗਿ੍ਫ਼ਤਾਰ ਮੁਲਜ਼ਮ ਦੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 28 ਨਵੇਂ ਮਾਮਲੇ-42 ਮਰੀਜ਼ ਠੀਕ ਹੋਏ

ਚੰਡੀਗੜ੍ਹ, 20 ਜਨਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਨਾਲ 28 ਨਵੇਂ ਮਰੀਜ਼ਾਂ ਦੇ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ, ਜਦ ਕਿ ਅੱਜ 42 ਮਰੀਜ਼ ਘਰੇਲੂ ਇਕਾਂਤਵਾਸ ਖ਼ਤਮ ਹੋਣ ਉਪਰੰਤ ਡਿਸਚਾਰਜ ਵੀ ਕਰ ਦਿੱਤੇ, ਜਿਸ ਦੌਰਾਨ ਸ਼ਹਿਰ ਵਿਚ ਸਰਗਰਮ ਮਾਮਲੇ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 20 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ ਇਕ ਵਿਚ ਪੈਂਦੇ ਗੁਰਦੁਆਰਾ ਸਾਹਿਬ 'ਚੋਂ ਵਿਅਕਤੀ ਦਾ ਮੋਬਾਈਲ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੰਨੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ 'ਚ ਵੱਖ ਵੱਖ ਥਾਈਾ ਕਈ ਆਗੂ ਸ਼ਾਮਿਲ

ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪੰਜਾਬ ਦੀਆਂ ਅੱਧੀ ਦਰਜਨ ਤੋਂ ਵੱਧ ਵੱਡੀਆਂ ਸ਼ਖ਼ਸੀਅਤਾਂ ਨੇ 'ਆਪ' ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਪਾਰਟੀ ਦੇ ਸੂਬਾ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਸ. ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 17 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਪੰਚਕੂਲਾ, 20 ਜਨਵਰੀ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 17 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਇਸ ਤੋਂ ਇਲਾਵਾ ਇਕ ਮਾਮਲਾ ਕੱਲ੍ਹ ਦਾ ਟਰੇਸ ਕੀਤਾ ਗਿਆ ਹੈ, ਜਿਸ ਨਾਲ ਪੰਚਕੂਲਾ ਵਿਚ ਮਾਮਲਿਆਂ ਦੀ ਗਿਣਤੀ 18 ਹੋ ਗਈ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਚੋਰੀ ਤੇ ਸ਼ਰਾਬ ਤਸਕਰੀ ਮਾਮਲੇ 'ਚ ਭਗੌੜੇ 2 ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 20 ਜਨਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਵਲੋਂ 2 ਵੱਖ-ਵੱਖ ਮਾਮਲਿਆਂ 'ਚ ਭਗੌੜਾ ਚਲੇ ਆ ਰਹੇ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਅਮਿਤ ਵਾਸੀ ਜਗਤਪੁਰਾ ਅਤੇ ਦਰਸ਼ਨ ਸਿੰਘ ਵਾਸੀ ਉਦਯੋਗਿਕ ਖੇਤਰ-9 ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਐੱਸ. ਏ. ਐੱਸ. ਨਗਰ, 20 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-82 ਦੇ ਪੁਲ ਨੇੜੇ ਇਕ ਅਣਪਛਾਤੇ ਵਾਹਨ ਵਲੋਂ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰਨ ਮਗਰੋਂ ਪੁਲਿਸ ਵਲੋਂ ਉਸ ਨੂੰ ਸੈਕਟਰ-32 ਚੰਡੀਗੜ੍ਹ ਵਿਚਲੇ ਹਸਪਤਾਲ ਲਿਆਂਦਾ, ਜਿਥੇ ਡਾਕਟਰਾਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਐੱਸ. ਆਈ. ਟੀ. ਨੇ ਬਿੰਨੀ ਨੂੰ ਕੀਤਾ ਗਿ੍ਫ਼ਤਾਰ, 2 ਦਿਨ ਦੇ ਰਿਮਾਂਡ 'ਤ

ਐੱਸ. ਏ. ਐੱਸ. ਨਗਰ, 20 ਜਨਵਰੀ (ਜਸਬੀਰ ਸਿੰਘ ਜੱਸੀ)-›ਐੱਨ. ਆਰ. ਆਈ. ਲੜਕੇ ਉੱਤੇ ਉਸ ਦੀ ਮਹਿਲਾ ਦੋਸਤ ਵਲੋਂ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੋਸ਼ਾਂ ਤਹਿਤ ਨਾਮਜ਼ਦ ਪ੍ਰਭਜੋਤ ਸਿੰਘ ਬਿੰਨੀ ਵਾਸੀ ਲੁਧਿਆਣਾ ਨੂੰ ਐੱਸ. ਆਈ. ਟੀ. ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕਿਸਾਨ ਟਰੈਕਟਰ ਰੈਲੀ ਦੀ ਮਾਰਕਸਵਾਦੀ ਪਾਰਟੀ ਵਲੋਂ ਡਟਵੀਂ ਹਮਾਇਤ

ਖਰੜ, 20 ਜਨਵਰੀ (ਜੰਡਪੁਰੀ)-ਖਰੜ ਦੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਸਾਥੀਆਂ ਦੀ ਇਕੱਤਰਤਾ ਸਾਥੀ ਯੋਗਰਾਜ ਦੀ ਪ੍ਰਧਾਨਗੀ ਹੇਠ ਹੋਈ | ਦਿੱਲੀ ਦੇ ਕਿਸਾਨ ਮੋਰਚੇ ਵਿਚ ਸ਼ਾਮਲ ਹੋਣ ਵਾਲੇ 100 ਤੋਂ ਵੱਧ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ...

ਪੂਰੀ ਖ਼ਬਰ »

ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਜ਼ੀਰਕਪੁਰ, 20 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁੁਰ ਪੁੁਲਿਸ ਨੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮੁੁਨੀਸ਼ ਮਿੱਤਲ ਪੁੱਤਰ ਨਰੋਤਮ ਪ੍ਰਕਾਸ਼ ਮਿੱਤਲ ...

ਪੂਰੀ ਖ਼ਬਰ »

ਲਾਰੈਂਸ ਬਿਸ਼ਨੋਈ ਗਰੁੱਪ ਨਾਲ ਸਬੰਧਿਤ ਚਾਰ ਗੈਂਗਸਟਰ ਅਸਲ੍ਹੇ ਸਮੇਤ ਕਾਬੂ

ਕੁਰਾਲੀ, 20 ਜਨਵਰੀ (ਹਰਪ੍ਰੀਤ ਸਿੰਘ)-ਸਥਾਨਕ ਥਾਣਾ ਸਿਟੀ ਦੀ ਪੁਲਿਸ ਨੇ ਚਾਰ ਗੈਂਗਸਟਰਾਂ ਨੂੰ ਅਸਲੇ੍ਹ ਸਮੇਤ ਕਾਬੂ ਕਰਦੇ ਹੋਏ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਨੇ ਪੈ੍ਰਸ ਬਿਆਨ ਜਾਰੀ ਕਰਕੇ ਦੱਸਿਆ ਕਿ ਕੁਰਾਲੀ ਥਾਣਾ ਸਿਟੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਖਰੜ, 20 ਜਨਵਰੀ (ਜੰਡਪੁਰੀ)-ਨਜ਼ਦੀਕੀ ਪਿੰਡ ਮਦਨਹੇੜੀ ਕੋਲ ਹੋਏ ਇਕ ਸੜਕ ਹਾਦਸੇ ਵਿਚ ਕੁਲਵਿੰਦਰ ਸਿੰਘ ਵਾਸੀ ਨਬੀਪੁਰ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਪੁਲਿਸ ਤੋਂ ਪ੍ਰਾਪਤ ਸੂਚਨਾ ਅਨੁਸਾਰ ਕੁਲਵਿੰਦਰ ਸਿੰਘ ਆਪਣੇ ਮੋਟਰ ਸਾਇਕਲ 'ਤੇ ਜਾ ਰਿਹਾ ...

ਪੂਰੀ ਖ਼ਬਰ »

ਨਕਲੀ ਮਾਈਨਿੰਗ ਅਧਿਕਾਰੀ ਬਣ ਕੇ ਜਬਰੀ ਵਸੂਲੀ ਕਰਨ ਦੇ ਦੋਸ਼ ਹੇਠ 5 ਮੁਲਜ਼ਮ ਕਾਬੂ

ਜ਼ੀਰਕਪੁਰ, 20 ਜਨਵਰੀ (ਅਵਤਾਰ ਸਿੰਘ)-ਸਥਾਨਕ ਪੁਲਿਸ ਨੇ ਡਰਾ ਧਮਕਾ ਕੇ ਜਬਰੀ ਵਸੂਲੀ ਕਰਨ ਦੇ ਦੋਸ਼ ਹੇਠ 5 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਅੱਜ ਦੇਰ ਸ਼ਾਮ ਇਕ ਪੱਤਰਕਾਰ ...

ਪੂਰੀ ਖ਼ਬਰ »

40 ਗ੍ਰਾਮ ਚਿੱਟੇ ਸਮੇਤ ਦੋ ਕਾਬੂ

ਜ਼ੀਰਕਪੁੁਰ, 20 ਜਨਵਰੀ (ਅਵਤਾਰ ਸਿੰਘ)-ਸੀ. ਆਈ. ਏ. ਸਟਾਫ਼ ਮੁਹਾਲੀ ਨੇ ਥਾਣਾ ਜ਼ੀਰਕਪੁੁਰ ਖੇਤਰ 'ਚ ਕੀਤੀ ਛਾਪੇਮਾਰੀ ਦੌਰਾਨ ਹੈਰੋਇਨ ਦੀ ਤਸਕਰੀ ਕਰਨ ਵਾਲੇ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 20 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਅੱਜ ਮੁਹਾਲੀ ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਪ੍ਰਕਾਸ਼-ਪੁਰਬ ਨੂੰ ਮੁੱਖ ਰੱਖਦਿਆਂ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਕਰਵਾਉਣ ਦੇ ਦੋਸ਼ ਹੇਠ ਤਿੰਨ ਦੁੁਕਾਨਦਾਰਾਂ ਖ਼ਿਲਾਫ਼ ਮਾਮਲਾ ਦਰਜ

ਜ਼ੀਰਕਪੁੁਰ, 20 ਜਨਵਰੀ (ਅਵਤਾਰ ਸਿੰਘ)-ਬਾਲ ਮਜ਼ਦੂਰੀ ਦੇ ਖਾਤਮੇ ਲਈ ਚਲਾਈ ਜਾ ਰਹੀ ਮੁੁਹਿੰਮ ਤਹਿਤ ਬਾਲ ਭਲਾਈ ਕਮੇਟੀ ਦੀ ਟੀਮ ਨੇ ਜ਼ੀਰਕਪੁੁਰ ਦੇ ਬਲਟਾਣਾ ਖੇਤਰ 'ਚੋਂ ਤਿੰਨ ਦੁੁਕਾਨਾਂ 'ਤੇ ਕੰਮ ਕਰਦੇ ਬਾਲ ਕਾਮਿਆਂ ਨੂੰ ਮੁੁਕਤ ਕਰਵਾਇਆ | ਇਸ ਸਬੰਧੀ ਜ਼ੀਰਕਪੁਰ ...

ਪੂਰੀ ਖ਼ਬਰ »

ਮੁਹਾਲੀ ਦੇ ਵਸਨੀਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਿਸ ਆਗੂ ਨੇ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ

ਐੱਸ. ਏ. ਐੱਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)-ਬੀਤੇ ਦਿਨੀਂ ਹਲਕਾ ਵਿਧਾਇਕ ਤੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਨਗਰ ਨਿਗਮ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਖ਼ਿਲਾਫ਼ ਕੀਤੀ ਗਈ ਬਿਆਨਬਾਜ਼ੀ 'ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਮੇਅਰ ਕੁਲਵੰਤ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਲਈ ਸਿੱਖਿਆ ਵਿਭਾਗ ਦਾ ਵੱਡਾ ਉਪਰਾਲਾ

ਐੱਸ. ਏ. ਐੱਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਜਲੰਧਰ, ਪਟਿਆਲਾ, ਗੁਰਦਾਸਪੁਰ ਅਤੇ ਮੁਹਾਲੀ ਵਿਖੇ ਮੈਰੀਟੋਰੀਅਸ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਵਿਚ ਸਕਾਰਾਤਮਕ ਸੋਚ ਅਤੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਦਾ ...

ਪੂਰੀ ਖ਼ਬਰ »

ਯੂਨੀਅਨ ਆਗੂਆਂ ਦੀ ਮੰਗਾਂ ਸਬੰਧੀ ਐਸ.ਈ. ਪਬਲਿਕ ਹੈਲਥ ਨਾਲ ਬੈਠਕ

ਚੰਡੀਗੜ੍ਹ, 20 ਜਨਵਰੀ (ਆਰ.ਐਸ.ਲਿਬਰੇਟ)-ਯੂਨਾਈਟਿਡ ਫ਼ਰੰਟ ਪਬਲਿਕ ਹੈਲਥ ਇੰਪਲਾਈਜ਼ ਯੂਨੀਅਨ ਆਗੂਆਂ ਨੇ ਐਸ.ਈ. ਪਬਲਿਕ ਹੈਲਥ ਰਾਜੇਸ਼ ਬਾਂਸਲ ਨਾਲ ਮੁਲਾਕਾਤ ਕੀਤੀ | ਮੁਲਾਕਾਤ ਦੇ ਹਵਾਲੇ ਨਾਲ ਆਗੂਆਂ ਦੱਸਿਆ ਕਿ ਇਸ ਵਿਚ ਸੁਪਰਡੈਂਟ ਸਤੀਸ਼ ਕੁਮਾਰ ਵੀ ਹਾਜ਼ਰ ਸਨ, ...

ਪੂਰੀ ਖ਼ਬਰ »

ਪੁਲਿਸ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਚੰਡੀਗੜ੍ਹ, 20 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਕੌਮੀ ਸੜਕ ਸੁਰੱਖਿਆ ਮਹੀਨੇ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ | ਟੀਮਾਂ ਵਲੋਂ ਸਾਈਕਲਗਿਰੀ ਗਰੁੱਪ ਨਾਲ ਮਿਲ ਕੇ ਸੈਕਟਰ 44/45/50/51 ...

ਪੂਰੀ ਖ਼ਬਰ »

86 ਨਿੱਜੀ ਕੋਚਿੰਗ ਸੈਂਟਰਾਂ ਨੂੰ 'ਨੋਟਿਸ ਜਾਰੀ'

ਚੰਡੀਗੜ੍ਹ, 20 ਜਨਵਰੀ (ਆਰ.ਐਸ.ਲਿਬਰੇਟ)- ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ 86 ਨਿੱਜੀ ਕੋਚਿੰਗ ਸੈਂਟਰਾਂ ਨੂੰ ਨੋਟਿਸ ਜਾਰੀ ਕੀਤਾ ਹੈ | ਐਸ.ਡੀ.ਐਮ ਸੈਂਟਰਲ ਹਰਜੀਤ ਸਿੰਘ ਸੰਧੂ (ਪੀਸੀਐਸ) ਵਲੋਂ ਜਾਰੀ ਨੋਟਿਸ ਵਿਚ ਸੂਚੀ ਵਿਚ ਸ਼ਾਮਿਲ ਸਾਰੇ ਕੋਚਿੰਗ ਸੰਚਾਲਕਾਂ ਨੂੰ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਵਲੋਂ ਸੋਨ ਤਗਮਾ ਜੇਤੂ ਜਾਨਵੀ ਜਿੰਦਲ ਦਾ ਸਨਮਾਨ

ਚੰਡੀਗੜ੍ਹ, 20 ਜਨਵਰੀ (ਮਨਜੋਤ ਸਿੰਘ ਜੋਤ)- ਭਾਜਪਾ ਮਹਿਲਾ ਮੋਰਚਾ ਚੰਡੀਗੜ੍ਹ ਪ੍ਰਦੇਸ਼ ਵਲੋਂ ਰਾਸ਼ਟਰੀ ਪੱਧਰ ਸਕੇਟਿੰਗ ਰੋਲਰ ਤੇ ਭੰਗੜਾ ਮੁਕਾਬਲੇ ਵਿਚ ਗੋਲਡ ਮੈਡਲ ਜੇਤੂ ਚੰਡੀਗੜ੍ਹ ਦੀ ਮਿਸ ਜਾਨਵੀ ਜਿੰਦਲ ਨੂੰ ਸਨਮਾਨਿਤ ਕੀਤਾ ਗਿਆ | ਮਹਿਲਾ ਮੋਰਚਾ ਦੀ ...

ਪੂਰੀ ਖ਼ਬਰ »

'ਆਪ' ਵਲੋਂ ਚੰਡੀਗੜ੍ਹ 'ਚ ਵਪਾਰਕ ਆਟੋ ਰਿਕਸ਼ਾ ਲਈ ਪਾਰਕਿੰਗ ਜਗ੍ਹਾ ਦੀ ਕੀਤੀ 'ਮੰਗ'

ਚੰਡੀਗੜ੍ਹ, 20 ਜਨਵਰੀ (ਆਰ.ਐਸ.ਲਿਬਰੇਟ)-'ਆਪ' ਦੇ ਕਨਵੀਨਰ ਪ੍ਰੇਮ ਗਰਗ ਨੇ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਮਨੋਜ ਪਰੀਦਾ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿਚ ਸਵਾਰੀਆਂ ਲੈ ਕੇ ਆਉਣ ਜਾਣ ਵਾਲੇ ਵੱਡੀ ਸੰਖਿਆ ਨੂੰ ਆਟੋ ਰਿਕਸ਼ਾ ਲਈ ਸ਼ਹਿਰ ਦੀਆਂ ਮੁੱਖ ਥਾਵਾਂ 'ਤੇ ...

ਪੂਰੀ ਖ਼ਬਰ »

ਪੰਜਾਬ ਦੇ ਸੇਵਾ ਮੁਕਤ ਆਈ.ਏ.ਐਸ ਅਫ਼ਸਰਾਂ ਦੀ ਟੀਮ ਕੱਲ੍ਹ ਕੰਬਲ ਤੇ ਰਜਾਈਆਂ ਲੈ ਕੇ ਸਿੰਘੂ ਬਾਰਡਰ ਜਾਏਗੀ

ਚੰਡੀਗੜ੍ਹ, 20 ਜਨਵਰੀ (ਐਨ.ਐਸ.ਪਰਵਾਨਾ) - ਪੰਜਾਬ ਦੇ ਸੇਵਾ ਮੁਕਤ ਆਈ.ਏ.ਐਸ ਅਫ਼ਸਰਾਂ ਦੀ ਇਕ ਟੀਮ 22 ਜਨਵਰੀ ਨੂੰ ਸੰਘਰਸ਼ ਕਰ ਰਹੇ ਕਿਸਾਨਾਂ ਦੀ ਮੱਦਦ ਲਈ 3 ਲੱਖ ਰੁ. ਦੀਆਂ ਰਜਾਈਆਂ ਤੇ ਕੰਬਲ ਪਹੁੰਚਾਉਣ ਲਈ ਦੇਸ਼ ਦੀ ਰਾਜਧਾਨੀ ਲਈ ਰਵਾਨਾ ਹੋਵੇਗੀ | ਇਹ ਜਾਣਕਾਰੀ ਅੱਜ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਸਬੰਧੀ ਵਿਰੋਧੀ ਸਿਆਸੀ ਪਾਰਟੀਆਂ ਕੈਪਟਨ ਅਮਰਿੰਦਰ ਸਿੰਘ ਤੋਂ ਸੇਧ ਲੈਣ- ਅਮਰੀਕ ਸਿੰਘ ਆਲੀਵਾਲ

ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ) - ਦੇਸ਼ ਭਰ ਵਿਚ ਜੋ ਕਿਸਾਨ ਜਥੇਬੰਦੀਆਂ ਨੇ ਅੰਦੋਲਨ ਚਲਾਇਆ ਹੈ, ਉਹ ਹਰ ਤਰ੍ਹਾਂ ਨਾਲ ਜਾਇਜ਼ ਅਤੇ ਸਮੇਂ ਦੀ ਲੋੜ ਹੈ ਕਿਉਂਕਿ ਜੇ ਅੱਜ ਕਾਲੇ ਕਾਨੂੰਨਾਂ ਖ਼ਿਲਾਫ਼ ਸਬੰਧਤ ਧਿਰਾਂ ਚੁੱਪ ਰਹੀਆਂ ਤਾਂ ਕਿਸਾਨੀ ਤਬਾਹ ਹੋ ਜਾਵੇਗੀ | ...

ਪੂਰੀ ਖ਼ਬਰ »

ਰੋਪੜ ਤੋਂ ਭੁਪਿੰਦਰ ਸਿੰਘ ਬਜਰੂੜ ਜ਼ਿਲ੍ਹਾ ਪ੍ਰਧਾਨ ਨਿਯੁਕਤ

ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਡੈਮੋਕੇ੍ਰਟਿਕ) ਵਲੋਂ ਜ਼ਿਲ੍ਹਾ ਰੋਪੜ ਤੋਂ ਸ. ਭੁਪਿੰਦਰ ਸਿੰਘ ਬਜਰੂੜ ਦੀ ਬਤੌਰ ਜ਼ਿਲ੍ਹਾ ਪ੍ਰਧਾਨ ਨਿਯੁਕਤੀ ਕੀਤੀ ਗਈ ਹੈ | ਪਾਰਟੀ ਦੇ ਜ਼ਿਲ੍ਹਾ ਪੱਧਰੀ ਆਗੂਆਂ ਅਤੇ ਵਰਕਰਾਂ ਵਲੋਂ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਗੁ. ਸ੍ਰੀ ਸਿੰਘ ਸਭਾ ਅਰਬਨ ਅਸਟੇਟ ਸੈਕਟਰ-7 ਵਿਖੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼-ਪੁਰਬ

ਪੰਚਕੂਲਾ, 20 ਜਨਵਰੀ (ਕਪਿਲ)-ਗੁਰਦੁਆਰਾ ਸ੍ਰੀ ਸਿੰਘ ਸਭਾ ਸੈਕਟਰ-7 ਪੰਚਕੂਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥਿਆਂ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਨੇ 4 ਗੁੰਮ ਬੱਚੇ ਮਾਪਿਆਂ ਨੂੰ ਸੌਾਪੇ

ਚੰਡੀਗੜ੍ਹ, 20 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਨੇ 4 ਗੁੰਮ ਹੋਏ ਬੱਚਿਆਂ ਦੀ ਭਾਲ ਕਰਕੇ ਉਨ੍ਹਾਂ ਦੇ ਪਰਿਵਾਰ ਨੂੰ ਸੌਾਪ ਕੇ ਉਨ੍ਹਾਂ ਦੇ ਚਿਹਰਿਆਂ 'ਤੇ ਮੁਸਕਾਨ ਵਾਪਸ ਕਰਨ ਦਾ ਕੰਮ ਕੀਤਾ ਹੈ | ਇਨ੍ਹਾਂ ਵਿਚੋਂ 2 ਬੱਚੇ ਬੋਲਣ ਤੇ ਸੁਣਨ ਵਿਚ ਅਸਮਰਥ ਸਨ | ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਦਾ ਧਰਨਾ 16 ਵੇਂ ਦਿਨ 'ਚ ਦਾਖਲ, ਚੁਨਿੰਦਾ ਸੈਕਟਰਾਂ 'ਚ ਕੀਤਾ 'ਪੈਦਲ ਮਾਰਚ'

ਚੰਡੀਗੜ੍ਹ, 20 ਜਨਵਰੀ (ਆਰ.ਐਸ.ਲਿਬਰੇਟ)- ਅੱਜ ਘਰੋ-ਘਰੀ ਜਾ ਕੇ ਕੂੜਾ ਚੁੱਕਣ ਵਾਲੇ ਸਫ਼ਾਈ ਕਾਮਿਆਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਸੈਕਟਰ-17 ਨਗਰ ਨਿਗਮ ਦਫ਼ਤਰ ਸਾਹਮਣੇ ਲਗਾਇਆ ਧਰਨਾ 22ਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ਧਰਨਾਕਾਰੀਆਂ ਨੇ ਸੈਕਟਰ 19, 20, 27 ਅਤੇ 28 ਵਿਚ ਆਪਣੇ ...

ਪੂਰੀ ਖ਼ਬਰ »

ਹਰਦੀਪ ਬੁਟੇਰਲਾ ਨੇ ਰੱਖਿਆ 'ਨੀਂਹ ਪੱਥਰ'

ਚੰਡੀਗੜ੍ਹ, 20 ਜਨਵਰੀ (ਆਰ.ਐਸ.ਲਿਬਰੇਟ)- ਅੱਜ ਸੈਕਟਰ 42 ਸਥਿਤ ਸਨਾਤਨ ਧਰਮ ਮੰਦਿਰ 'ਚ ਪਿਛਲੇ ਪਾਸੇ ਵਾਲਾ ਗੇਟ ਬਣਾਉਣ ਦੇ ਕੰਮ ਦੀ ਰਸਮੀ ਸ਼ੁਰੂਆਤ ਨੀਂਹ ਪੱਥਰ ਰੱਖਦੇ ਹੋਏ ਇਲਾਕਾ ਕੌਾਸਲਰ ਸ. ਹਰਦੀਪ ਸਿੰਘ ਬੁਟੇਰਲਾ ਨੇ ਕੀਤੀ | ਇਸ ਮੌਕੇ ਸ. ਹਰਦੀਪ ਸਿੰਘ ਬੁਟੇਰਲਾ ਨੇ ...

ਪੂਰੀ ਖ਼ਬਰ »

ਹਿਸਾਰ ਯੂਨੀਵਰਸਿਟੀ 'ਚ ਪੰਜ ਦਿਨਾਂ ਸਿਖਲਾਈ ਕੈਂਪ ਲਗਾਇਆ

ਚੰਡੀਗੜ੍ਹ, 20 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ 'ਚ ਸੂਬੇ ਦੇ ਅਨੁਸੂਚਿਤ ਜਾਤੀ ਤੇ ਜਨਜਾਤੀ ਦੇ ਉਮੀਦਵਾਰਾਂ ਨੰੂ ਆਤਮ ਨਿਰਭਰ ਬਨਾਉਣ ਤੇ ਸਵੈ-ਰੋਜ਼ਗਾਰ ਸਥਾਪਤ ਕਰਨ ਦੇ ਉਦੇਸ਼ ਨਾਲ ਪੰਜ ਦਿਨਾਂ ਦੀ ...

ਪੂਰੀ ਖ਼ਬਰ »

ਕੈਪਟਨ ਪਹਿਲਕਦਮੀ ਕਰ ਕੇ ਸਿੱਖ ਨੌਜਵਾਨਾਂ ਨੂੰ ਬਚਾਉਣ ਲਈ ਅੱਗੇ ਆਉਣ- ਬਡਹੇੜੀ

ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)- ਆਲ ਇੰਡੀਆ ਜੱਟ ਮਹਾਂਸਭਾ ਦੀ ਚੰਡੀਗੜ੍ਹ ਦੇ ਸਟੇਟ ਪ੍ਰਧਾਨ ਅਤੇ ਰਾਸ਼ਟਰੀ ਡੈਲੀਗੇਟ ਸ. ਰਾਜਿੰਦਰ ਸਿੰਘ ਬਡਹੇੜੀ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਸਿੱਖ ਕਿਸਾਨਾਂ ਤੇ ਸਿੱਖ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਨ 'ਚ ਉਚ-ਅਧਿਕਾਰੀਆਂ ਦੇ ਵਿਭਾਗਾਂ 'ਚ ਫੇਰ-ਬਦਲ

ਚੰਡੀਗੜ੍ਹ, 20 ਜਨਵਰੀ (ਆਰ.ਐਸ.ਲਿਬਰੇਟ)- ਚੰਡੀਗੜ੍ਹ ਪ੍ਰਸ਼ਾਸਨ ਵਿਚ ਹਾਈ ਅਥਾਰਟੀ ਵਲੋਂ ਉਚ-ਅਧਿਕਾਰੀਆਂ ਦੇ ਵਿਭਾਗਾਂ ਵਿਚ ਤਬਦੀਲੀਆਂ ਕਰਦੇ ਕੇ.ਪੀ.ਐਸ ਮਾਹੀ ਨੂੰ ਏ.ਡੀ.ਸੀ ਚੰਡੀਗੜ੍ਹ ਦੀ ਜ਼ਿੰਮੇਵਾਰੀ ਸੌਾਪੀ ਗਈ ਹੈ ਜਦਕਿ ਚੰਡੀਗੜ੍ਹ ਯੂਟੀ ਕੇਡਰ ਦੀ ਆਈ.ਏ.ਐਸ ...

ਪੂਰੀ ਖ਼ਬਰ »

ਭਾਜਪਾ ਅਗਲੇ ਹਫ਼ਤੇ ਤਕ ਕਰੇਗੀ ਉਮੀਦਵਾਰਾਂ ਦੀ ਸੂਚੀ ਜਾਰੀ

ਐੱਸ. ਏ. ਐੱਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)-ਭਾਜਪਾ ਵਲੋਂ ਨਗਰ ਨਿਗਮ ਦੇ ਉਮੀਦਵਾਰਾਂ ਦੀ ਸੂਚੀ 27 ਜਨਵਰੀ ਤੱਕ ਜਾਰੀ ਕਰ ਦਿੱਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਚੋਣ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਗੋਲਡੀ ਅਤੇ ਅਰੁਣ ਸ਼ਰਮਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕੌਾਸਲ ਚੋਣਾਂ ਲਈ ਵਿਰੋਧੀਆਂ ਪਾਰਟੀਆਂ ਨੂੰ ਉਮੀਦਵਾਰ ਨਹੀਂ ਮਿਲ ਰਹੇ- ਸੈਣੀ

ਖਰੜ, 20 ਜਨਵਰੀ (ਗੁਰਮੁੱਖ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਕਮਲਦੀਪ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਨਗਰ ਨਿਗਮਾਂ ਅਤੇ ਕੌਾਸਲ ਚੋਣਾਂ ਦੀ ਤਿਆਰੀ ਪੂਰੀ ਕਰ ਲਈ ਹੈ ਅਤੇ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜਨ ਲਈ ਲੋਕਾਂ ਵਿਚ ਭਾਰੀ ...

ਪੂਰੀ ਖ਼ਬਰ »

ਡਾ. ਬੰਗੜ ਨੇ ਪਿੰਡ ਜੰਡਪੁਰ ਵਿਖੇ ਖੋਲਿ੍ਹਆ ਚੋਣ ਦਫ਼ਤਰ

ਖਰੜ, 19 ਜਨਵਰੀ (ਜੰਡਪੁਰੀ)- ਸਥਾਨਕ ਵਾ. ਨੰ. 4 ਤਹਿਤ ਪੈਂਦੇ ਪਿੰਡ ਜੰਡਪੁਰ ਵਿਖੇ ਡਾ. ਰਘੁਬੀਰ ਸਿੰਘ ਬੰਗੜ ਵਲੋਂ ਚੋਣ ਦਫ਼ਤਰ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਸ਼ੇਰ ਸਿੰਘ ਢਿੱਲੋਂ ਵਲੋਂ ਕੀਤਾ ਗਿਆ | ਇਸ ਮੌਕੇ ਢਿੱਲੋਂ ਨੇ ਡਾ. ਰਘਬੀਰ ਸਿੰਘ ਬੰਗੜ ਨੂੰ ਵੱਧ ਚੜ੍ਹ ਕੇ ...

ਪੂਰੀ ਖ਼ਬਰ »

ਗੁ. ਸਿੰਘ ਸ਼ਹੀਦਾਂ ਸੋਹਾਣਾ ਤੋਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਐੱਸ. ਏ. ਐੱਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)- ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 355ਵੇ ਪ੍ਰਕਾਸ਼ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਦਿੱਤੀ ਜਾਣਕਾਰੀ

ਖਰੜ, 20 ਜਨਵਰੀ (ਜੰਡਪੁਰੀ)- ਅੱਜ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਅਤੇ ਜ਼ਿਲ੍ਹਾ ਟ੍ਰੈਫਿਕ ਦੀ ਇੰਚਾਰਜ ਗੁਰਜੋਤ ਸਿੰਘ ਕਲੇਰ ਦੀ ਹੁਕਮਾਂ 'ਤੇ ਖਰੜ ਦੀ ਟ੍ਰੈਫਿਕ ਪੁਲਿਸ ਸਾਂਝ ਕੇਂਦਰ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ ਦੌਰਾਨ ਐਲ ਐਾਡ ਟੀ ਕੰਪਨੀ ਦੇ ...

ਪੂਰੀ ਖ਼ਬਰ »

ਸਕੇਟਿੰਗ 'ਚ ਜ਼ਿਲ੍ਹਾ ਚੈਂਪੀਅਨ ਦਾ ਮਾਣ ਹਾਸਿਲ ਕਰਨ ਵਾਲੀ ਮਹਿਰੀਨ ਕੌਰ ਬੈਦਵਾਣ ਦਾ ਸਨਮਾਨ

ਐੱਸ. ਏ. ਐੱਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)- ਰੈਜ਼ੀਡੈਂਟਸ ਵੈੱਲਫ਼ੇਅਰ ਫੋਰਮ ਸੈਕਟਰ-69 ਮੁਹਾਲੀ ਵਲੋਂ ਜ਼ਿਲ੍ਹਾ ਪੱਧਰੀ ਸਕੇਟਿੰਗ ਟੂਰਨਾਮੈਂਟ 'ਚ ਤਿੰਨ ਸੋਨੇ ਦੇ ਤਗ਼ਮੇ ਜਿੱਤ ਕੇ ਜ਼ਿਲ੍ਹਾ ਚੈਂਪੀਅਨ ਦਾ ਮਾਣ ਹਾਸਿਲ ਕਰਨ ਵਾਲੀ ਪਿੰਡ ਸੋਹਾਣਾ ਦੀ ਜੰਮਪਲ ...

ਪੂਰੀ ਖ਼ਬਰ »

ਸਵਰਾਜ ਵਰਕਰ ਯੂਨੀਅਨ ਦੀ ਸਾਲਾਨਾ ਚੋਣ 'ਚ 6ਵੀਂ ਵਾਰ ਪ੍ਰਧਾਨ ਬਣੇ ਰਵੀ

ਖਰੜ, 20 ਜਨਵਰੀ (ਜੰਡਪੁਰੀ)- ਮਹਿੰਦਰਾ ਐਾਡ ਮਹਿੰਦਰਾ ਸਵਰਾਜ ਡਵੀਜ਼ਨ ਪਲਾਂਟ ਨੰ. 2 ਦੀ ਸਵਰਾਜ ਵਰਕਰ ਯੂਨੀਅਨ (ਰਜਿ) ਦੀ ਸਾਲਾਨਾ ਚੋਣ ਹੋਈ, ਜਿਸ ਵਿਚ ਫੈਕਟਰੀ ਦੇ ਕਰੀਬ ਸਮੁੱਚੇ ਵਰਕਰਾਂ ਵਲੋਂ ਹਿੱਸਾ ਲਿਆ ਗਿਆ | ਇਸ ਚੋਣ 'ਚ ਰਵਿੰਦਰ ਸਿੰਘ ਰਵੀ ਗਰੁੱਪ ਦੇ ਸਾਰੇ ਹੀ ...

ਪੂਰੀ ਖ਼ਬਰ »

ਗੋਬਿੰਦਰ ਸਿੰਘ ਚੀਮਾ ਵਲੋਂ ਮੀਟਿੰਗਾਂ ਜਾਰੀ

ਖਰੜ, 20 ਜਨਵਰੀ (ਗੁਰਮੁੱਖ ਸਿੰਘ ਮਾਨ)-ਸ਼ਹਿਰ ਦੇ ਵਾਰਡ ਨੰ. 4 ਤੋਂ ਕਾਂਗਰਸੀ ਆਗੂ ਗੋਬਿੰਦਰ ਸਿੰਘ ਚੀਮਾ ਜੰਡਪੁਰ ਵਲੋਂ ਅੱਜ ਵਾਰਡ ਵਿਚ ਮੀਟਿੰਗਾਂ ਕਰਕੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਉਹ ਵਾਰਡ ਦੀਆਂ ਸਮੱਸਿਆਵਾਂ ਤੋਂ ਜਾਣੂੰ ਹਨ ਅਤੇ ...

ਪੂਰੀ ਖ਼ਬਰ »

ਸੋਹਾਣਾ ਹਸਪਤਾਲ ਵਿਖੇ ਕੋਵਿਡ-19 ਦੀ ਵੈਕਸੀਨ ਦੇਣ ਦੀ ਮੁਹਿੰਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)-ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ ਵਿਖੇ ਕੋਵਿਡ-19 ਦੀ ਵੈਕਸੀਨ ਦੇਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਦਾ ਉਦਘਾਟਨ ਡਾਇਰੈਕਟਰ ਸਪੋਰਟਸ ਐਾਡ ਯੂਥ ਸਰਵਿਸਿਜ਼ ਡੀ. ਪੀ. ਐੱਸ. ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਨਾਨਕ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਲਾਂਪੁਰ ਗਰੀਬਦਾਸ, 20 ਜਨਵਰੀ (ਦਿਲਬਰ ਖੈਰਪੁਰ)-ਗੁਰਦੁਆਰਾ ਸ੍ਰੀ ਨਾਨਕ ਦਰਬਾਰ ਸਾਹਿਬ ਮੁੱਲਾਂਪੁਰ ਗਰੀਬਦਾਸ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਉਪਰੰਤ ਢਾਡੀ ...

ਪੂਰੀ ਖ਼ਬਰ »

ਪਿੰਡ ਨਗਲੀਆ ਵਿਖੇ ਹੋਏ ਲੜਾਈ-ਝਗੜੇ ਦੌਰਾਨ 2 ਵਿਅਕਤੀ ਜ਼ਖ਼ਮੀ-5 ਖ਼ਿਲਾਫ਼ ਮਾਮਲਾ ਦਰਜ

ਮਾਜਰੀ, 20 ਜਨਵਰੀ (ਕੁਲਵੰਤ ਸਿੰਘ ਧੀਮਾਨ)-ਪੁਲਿਸ ਥਾਣਾ ਮਾਜਰੀ ਅਧੀਨ ਪੈਂਦੇ ਪਿੰਡ ਨਗਲੀਆ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਗ੍ਰਾਮ ਪੰਚਾਇਤ ਮੈਂਬਰਾਂ ਤੇ ਪਿੰਡ ਦੇ ਕੁਝ ਵਿਅਕਤੀਆਂ ਵਿਚਕਾਰ ਝਗੜਾ ਹੋ ਗਿਆ, ਜਿਸ ਦੌਰਾਨ ਰਣਜੀਤ ਕੌਰ ਨਾਮਕ ਲੜਕੀ ਤੇ ਗੁਰਜੰਟ ...

ਪੂਰੀ ਖ਼ਬਰ »

ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਵਲੋਂ ਪਾਣੀ ਦੀਆਂ ਬੋਤਲਾਂ ਤੇ ਦੁੱਧ ਦੀਆਂ ਭਰੀਆਂ ਗੱਡੀਆਂ ਰਵਾਨਾ

ਐੱਸ. ਏ. ਐੱਸ. ਨਗਰ, 20 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਤੋਂ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਵਲੋਂ ਦਿੱਲੀ ਮੋਰਚੇ ਲਈ ਪੀਣ ਵਾਲੇ ਪਾਣੀ ਦੀਆਂ ਬੋਤਲਾਂ ਅਤੇ ਦੁੱਧ ਦੀਆਂ ਗੱਡੀਆਂ ਨੂੰ ਰਵਾਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX