ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552

ਸੰਗਰੂਰ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੰਗਰੂਰ, 20 ਜਨਵਰੀ (ਦਮਨਜੀਤ ਸਿੰਘ) - ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਬੰਧਕ ਕਮੇਟੀ ਵਲੋਂ ਜਸਵਿੰਦਰ ਸਿੰਘ ਪਿ੍ੰਸ ਪ੍ਰਧਾਨ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਬਲਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਕੋਹਲੀ ਦੀ ਦੇਖ ਰੇਖ ਹੇਠ ਮਨਾਇਆ ਗਿਆ | ਸੁੰਦਰ ਸਿੰਘ ਹੈੱਡ ਗ੍ੰਥੀ ਦੀ ਨਿਗਰਾਨੀ ਹੇਠ ਆਰੰਭ ਕੀਤੀ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਦੀ ਸਮਾਪਤੀ ਹੋਈ | ਗੁਰਮੀਤ ਸਿੰਘ ਸਾਹਨੀ ਦੇ ਸਟੇਜ ਸੰਚਾਲਨ ਅਧੀਨ ਹੋਏ ਵਿਸ਼ਾਲ ਗੁਰਮਤਿ ਸਮਾਗਮ ਵਿਚ ਭਾਈ ਸਰੂਪ ਸਿੰਘ ਰੂਪ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਸ਼ਹੀਦਾਂ, ਸ੍ਰੀ ਅੰਮਿ੍ਤਸਰ, ਭਾਈ ਵਰਿੰਦਰ ਸਿੰਘ ਨਿਰਮਾਣ, ਬੀਬੀ ਮਨਦੀਪ ਕੌਰ ਲੁਧਿਆਣਾ, ਭਾਈ ਪੇ੍ਰਮਜੀਤ ਸਿੰਘ ਹੀਰਾ ਅਤੇ ਭਾਈ ਗੁਰਧਿਆਨ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਦੋਂ ਪ੍ਸਿੱਧ ਕਥਾ ਵਾਚਕ ਭਾਈ ਬਲਵਿੰਦਰ ਸਿੰਘ ਦੇਹਰਾਦੂਨ ਨੇ ਗੁਰੂ ਸਾਹਿਬ ਦੇ ਜੀਵਨ ਪਰਥਾਏ ਮਿਲਦੀਆਂ ਪੇ੍ਰਰਨਾਵਾਂ ਸੰਤ-ਸਿਪਾਹੀ, ਕੁਰਬਾਨੀ, ਅਡੋਲਤਾ, ਧਰਮ-ਨਿਰਪੱਖਤਾ, ਸ਼ੁਕਰਾਨਾ ਕਰਨਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਿਆਈ ਦੇਣਾ ਬਾਰੇ ਭਾਵਪੂਰਨ ਸ਼ਬਦਾਂ ਨਾਲ ਵਿਚਾਰ ਸਾਂਝੇ ਕੀਤੇ | ਇਨ੍ਹਾਂ ਸਮਾਗਮਾਂ ਲਈ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਘਨਈਆ ਸੇਵਾ ਦੱਲ, ਬਾਬਾ ਅਜੀਤ ਸਿੰਘ ਨੌਜਵਾਨ ਸਭਾ, ਸ੍ਰੀ ਗੁਰੂ ਤੇਗ ਬਹਾਦਰ ਸੇਵਾ ਸੁਸਾਇਟੀ, ਗੁਰਮਤਿ ਗ੍ੰਥੀ ਸਭਾ, ਬਾਬਾ ਸਾਹਿਬ ਦਾਸ ਸੇਵਾ ਦੱਲ ਅਤੇ ਇਸਤਰੀ ਸਤਿਸੰਗ ਸਭਾ ਨੇ ਅਹਿਮ ਸੇਵਾਵਾਂ ਨਿਭਾਈਆਂ | ਗੁਰਜੰਟ ਸਿੰਘ, ਹਰਵਿੰਦਰ ਸਿੰਘ ਸੋਬਤੀ, ਬਲਜਿੰਦਰ ਸਿੰਘ ਬੱਲੂ, ਜਸਵਿੰਦਰ ਸਿੰਘ ਐਡਵੋਕੇਟ, ਦਮਨਜੀਤ ਸਿੰਘ, ਗੁਰਦੀਪ ਸਿੰਘ ਪੰਮਾ, ਸੁਰਿੰਦਰ ਪਾਲ ਸਿੰਘ ਸਿਦਕੀ, ਦਲਵੀਰ ਸਿੰਘ ਬਾਬਾ, ਗੁਰਿੰਦਰਵੀਰ ਸਿੰਘ, ਰਾਜਵਿੰਦਰ ਸਿੰਘ ਲੱਕੀ, ਨਰਿੰਦਰਪਾਲ ਪਾਲ ਸਿੰਘ ਸਾਹਨੀ ਆਦਿ ਨੇ ਪ੍ਬੰਧਕੀ ਸੇਵਾਵਾਂ 'ਚ ਵਿਸ਼ੇਸ਼ ਸਹਿਯੋਗ ਦਿੱਤਾ |
ਸੁਨਾਮ ਊੁਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ) - ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਮੋਰਾਂਵਾਲੀ ਦੇ ਸਹਿਯੋਗ ਨਾਲ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਿੰਘ ਸਾਹਿਬ ਮੋਰਾਵਾਲੀ ਸੁਨਾਮ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬੂ ਸਿੰਘ ਗਿੱਲ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਇਆ ਗਿਆ ਅਤੇ ਪ੍ਰਸਿੱਧ ਰਾਗੀ ਭਾਈ ਬਹਾਦਰ ਸਿੰਘ ਦੇ ਕੀਰਤਨੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਚਮਕੌਰ ਸਿੰਘ ਮੋਰਾਵਾਲੀ ਚੇਅਰਮੈਨ ਪੀ.ਏ.ਡੀ.ਬੀ. ਸੁਨਾਮ, ਕੌਾਸਲਰ ਦਰਸ਼ਨ ਸਿੰਘ, ਗੁਰਜੀਤ ਸਿੰਘ ਚਹਿਲ ਮੀਡੀਆ ਸਲਾਹਕਾਰ ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ, ਪਿਆਰਾ ਸਿੰਘ ਗਿੱਲ ਆਦਿ ਮੌਜੂਦ ਸਨ |
ਲਹਿਰਾਗਾਗਾ, (ਗਰਗ, ਢੀਂਡਸਾ, ਗੋਇਲ)- ਬਾਬਾ ਹਿੰਮਤ ਸਿੰਘ ਤੀਸਰੇ ਪਿਆਰੇ ਗੁਰਦੁਆਰਾ ਸਾਹਿਬ ਪਿੰਡ ਸੰਗਤਪੁਰਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਮੌਕੇ ਪਿੰਡ ਅੰਦਰ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਸ ਮੌਕੇ ਪ੍ਰਧਾਨ ਗੁਰਮੁਖ ਸਿੰਘ, ਖ਼ਜ਼ਾਨਚੀ ਅਮਰੀਕ ਸਿੰਘ, ਗ੍ਰੰਥੀ ਸਿੰਘ ਅਮਰੀਕ ਸਿੰਘ, ਬਾਬਾ ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ |
ਲਹਿਰਾਗਾਗਾ, (ਗਰਗ, ਢੀਂਡਸਾ)- ਗੁਰਦੁਆਰਾ ਸਾਹਿਬ ਸ੍ਰੀ ਗੁਰੂ ਅਮਰਦਾਸ ਸਿੰਘ ਸਭਾ ਲਹਿਰਾਗਾਗਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼ੋ੍ਰਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ਼ਾਮ ਸਿੰਘ ਖਰੋੜ ਨੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੁੜਨ ਦਾ ਸੱਦਾ ਦਿੱਤਾ | ਇਸ ਮੌਕੇ ਪ੍ਰਧਾਨ ਜੋਗਾ ਸਿੰਘ, ਗੁਰਨਾਮ ਸਿੰਘ ਸੰਧੂ ਤੇ ਹੋਰ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ, ਸੱਗੂ) - ਵਿਸ਼ਵਕਰਮਾ ਭਵਨ ਕਮੇਟੀ ਸੁਨਾਮ ਵਲੋਂ ਸਥਾਨਕ ਵਿਸ਼ਵਕਰਮਾ ਭਵਨ ਵਿਚ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿਚ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਅਤੇ ਡੀ.ਐਸ.ਪੀ. ਸੁਨਾਮ ਬਲਜਿੰਦਰ ਸਿੰਘ ਪੰਨੂ ਨੇ ਵੀ ਸ਼ਿਰਕਤ ਕੀਤੀ | ਇਸ ਸਮੇਂ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਅਜੈਬ ਸਿੰਘ ਸੱਗੂ, ਸੋਹਣ ਸਿੰਘ ਭੰਗੂ, ਜਵਾਲਾ ਸਿੰਘ ਦਿਉਸੀ, ਐਡਵੋਕੇਟ ਤਰਲੋਕ ਸਿੰਘ, ਹਰਜੀਤ ਸਿੰਘ ਮੌੜ, ਪਰਮਜੀਤ ਸਿੰਘ ਤਾਜੋਗੇ, ਸਮਸ਼ੇਰ ਸਿੰਘ, ਬਰਮਾ ਨੰਦ ਬਿੱਟੀ, ਚਰਨਜੀਤ ਸਿੰਘ ਜੰਡੂ, ਰਾਓਵਰਿੰਦਰ ਸਿੰਘ ਮਠਾੜੂ ਆਦਿ ਸ਼ਾਮਿਲ ਸਨ |
ਅਹਿਮਦਗੜ੍ਹ, (ਸੋਢੀ, ਮਹੋਲੀ) - ਪਿੰਡ ਜੰਡਾਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦੌਰਾਨ ਢਾਡੀ ਜਥਿਆਂ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬਾਬਾ ਭੀਮ ਸਿੰਘ ਜੀ ਦਮਦਮਾ ਸਾਹਿਬ ਵਾਲੇ, ਸਰਪੰਚ ਜਸਵੀਰ ਸਿੰਘ ਜੰਡਾਲੀ, ਅਮਰ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ ਪੰਚ, ਜਗਦੀਪ ਸਿੰਘ ਪੰਚ, ਦਰਬਾਰਾ ਸਿੰਘ ਪੰਚ ਆਦਿ ਹਾਜ਼ਰ ਸਨ |
ਲਹਿਰਾਗਾਗਾ, (ਸੂਰਜ ਭਾਨ ਗੋਇਲ) -ਪੈਰਾਮਾਊਾਟ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਮਾਨਸ ਕੁਮਾਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਦੱਸਿਆ ਕਿ ਕਿਸ ਤਰ੍ਹਾਂ ਉਹਨਾਂ ਨੇ ਆਪਣਾ ਸਾਰਾ ਪਰਿਵਾਰ ਸਿੱਖ ਧਰਮ ਲਈ ਵਾਰ ਦਿੱਤਾ ਸੀ | ਇਸ ਮੌਕੇ ਅੰਕਿਤ ਕਾਲੜਾ, ਗੁਰਵਿੰਦਰ ਖਰੋੜ, ਨੈਬ ਸਿੰਘ ਸਮੇਤ ਸਕੂਲ ਸਟਾਫ਼ ਹਾਜ਼ਰ ਸੀ |
ਲਹਿਰਾਗਾਗਾ, (ਸੂਰਜ ਭਾਨ ਗੋਇਲ) - ਅਕਾਲ ਸਹਾਇ ਅਕੈਡਮੀ ਗਰੀਨ ਪਾਰਕ ਭੁਟਾਲ ਕਲਾਂ ਵਿਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਬੱਚਿਆਂ ਦੁਆਰਾ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਰਜਨੀ ਰਾਣੀ ਨੇ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਦੱਸਿਆ |
ਘਰਾਚੋਂ, (ਘੁਮਾਣ) - ਪਿੰਡ ਕਲੌਦੀ ਦੇ ਲੋਕਲ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਦਸਮੇਸ਼ ਪਿਤਾ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ | ਭਾਈ ਗੁਰਚਰਨ ਸਿੰਘ ਸਮਾਨੇ ਵਾਲਿਆਂ ਨੇ ਕੀਰਤਨ ਰਾਹੀਂ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਮੰਗਾ ਸਿੰਘ ਧਰਮ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ ਕਥਾ ਵਖਿਆਣ ਰਾਹੀਂ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਚਾਨਣਾ ਪਾਇਆ | ਪ੍ਰਧਾਨ ਸਰਵਣ ਸਿੰਘ ਕਲੌਦੀ ਨੇ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਰਵਣ ਸਿੰਘ ਪ੍ਰਧਾਨ ਕਲੌਦੀ, ਹਰਜੀਤ ਸਿੰਘ ਸਾਬਕਾ ਪ੍ਰਧਾਨ ਸ਼ੀਤਲ ਸਿੰਘ ਮੀਤ ਪ੍ਰਧਾਨ, ਅਮਰੀਕ ਸਿੰਘ ਵਿਰਕ, ਹਰਚਰਨ ਸਿੰਘ ਭਾਕਿਯੂ ਵਰਕਰ, ਜੰਗ ਸਿੰਘ ਮਾਸਟਰ ਤੇ ਹੋਰ ਹਾਜ਼ਰ ਸਨ |
ਅਮਰਗੜ੍ਹ, (ਝੱਲ, ਮੰਨਵੀ) - ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਾਹਿਬ ਪਿੰਡ ਝੱਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਜਿੰਦਰ ਸਿੰਘ ਲੱਧਾਹੇੜੀ ਵਾਲਿਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਗੁਰੂ ਘਰ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਧੀਰ ਸਿੰਘ ਵਲੋਂ ਕੀਤਾ ਗਿਆ |
ਚੀਮਾ ਮੰਡੀ, (ਜਗਰਾਜ ਮਾਨ) - ਪੀ.ਪੀ.ਐਸ. ਚੀਮਾ ਦੇ ਕੈਂਪਸ ਵਿਖੇ ਸਾਹਿਬ-ਏ-ਕਮਾਲ ਦਸਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ ਨੂੰ ਬਹੁਤ ਹੀ ਸ਼ਰਧਾ ਭਾਵ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਪੰਜਾਬੀ ਅਧਿਆਪਕ ਸ਼ਿੰਦਰਪਾਲ ਕੌਰ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਮੁੱਢਲੇ ਜੀਵਨ ਅਤੇ ਕੌਮ ਲਈ ਦਿੱਤੀ ਸ਼ਹਾਦਤ ਬਾਰੇ ਜਾਗਰੂਕ ਕਰਵਾਇਆ | ਇਸ ਮੌਕੇ ਸਕੂਲ ਦੇ ਐਮ.ਡੀ. ਸ. ਜਸਵੀਰ ਸਿੰਘ ਚੀਮਾ ਨੇ ਵੀ ਗੁਰੂ ਸਾਹਿਬ ਦੇ ਜੀਵਨ ਬਾਰੇ ਦੱਸਿਆ | ਇਸ ਮੌਕੇ ਮੈਡਮ ਕਿਰਨਪਾਲ ਕੌਰ, ਪਿ੍ੰ. ਸੰਜੇ ਕੁਮਾਰ ਤੇ ਸਕੂਲ ਸਟਾਫ਼ ਹਾਜ਼ਰ ਸੀ |
ਸ਼ੇਰਪੁਰ, (ਦਰਸ਼ਨ ਸਿੰਘ ਖੇੜੀ) - ਸਤਿਗੁਰ ਰਵਿਦਾਸ ਹਰਿਮੰਦਰ ਪਿੰਡ ਘਨੌਰ ਕਲਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਵਾਸਤੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੱਡੀ ਗਿਣਤੀ ਵਿਚ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਟਰੈਕਟਰ ਪਰੇਡ ਮੌਕੇ ਸ਼ਾਮਲ ਹੋਣ ਲਈ ਅਪੀਲ ਵੀ ਕੀਤੀ ਗਈ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਬਲਬੀਰ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ, ਗੁਰਜੰਟ ਸਿੰਘ, ਬੇਅੰਤ ਸਿੰਘ, ਰਣਧੀਰ ਸਿੰਘ ਆਦਿ ਮੌਜੂਦ ਸਨ |
ਚੀਮਾ ਮੰਡੀ, (ਦਲਜੀਤ ਸਿੰਘ ਮੱਕੜ) - ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਕਸਬੇ ਦੇ ਗੁਰਦੁਆਰਾ ਨਾਨਕਸਰ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ, ਭਾਈ ਅਰਜਨ ਸਿੰਘ, ਭਾਈ ਜਗਤਾਰ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਰਿਸਿਵਰ ਜਥੇਦਾਰ ਉਦੇ ਸਿੰਘ, ਮੈਨੇਜਰ ਭਾਈ ਅਜੈਬ ਸਿੰਘ ਨੇ ਗੁਰਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸੇਵਾਦਾਰਾਂ 'ਚ ਭਾਈ ਜਰਨੈਲ ਸਿੰਘ, ਭਾਈ ਲਾਭ ਸਿੰਘ, ਭਾਈ ਜਸਵੀਰ ਸਿੰਘ ਹਾਂਡਾ ਆਦਿ ਮੌਜੂਦ ਸਨ |

ਨਗਰ ਕੌ ਾਸਲ ਲਹਿਰਾਗਾਗਾ ਦੀ ਚੋਣ ਬੀਬੀ ਭੱਠਲ ਤੇ ਐਡ. ਬਰਿੰਦਰ ਗੋਇਲ ਲਈ ਬਣੀ ਵਕਾਰ ਦਾ ਸਵਾਲ

ਲਹਿਰਾਗਾਗਾ, 20 ਜਨਵਰੀ (ਅਸ਼ੋਕ ਗਰਗ)-ਪੰਜਾਬ ਵਿਚ ਨਗਰ ਕੌਾਸਲ ਚੋਣਾਂ ਦਾ ਐਲਾਨ ਹੋਣ ਮਗਰੋਂ ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਨ ਲਈ ਵਰਕਰ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ | ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ...

ਪੂਰੀ ਖ਼ਬਰ »

ਦਲਿਤ ਵੈੱਲਫੇਅਰ ਸੰਗਠਨ ਪੰਜਾਬ ਦੀ ਬਾਡੀ ਭੰਗ

ਸੰਗਰੂਰ, 20 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਪਿਛਲੇ 21 ਸਾਲਾਂ ਤੋਂ ਪੰਜਾਬ ਭਰ ਵਿਚ ਵੱਡੇ ਪੱਧਰ 'ਤੇ ਦਲਿਤਾਂ ਦੀ ਭਲਾਈ ਹਿਤ ਕੰਮ ਕਰਦੀ ਆ ਰਹੀ ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਦਲਿਤ ਵੈੱਲਫੇਅਰ ਸੰਗਠਨ ਪੰਜਾਬ ਦੀ ਸੂਬਾ ਕਮੇਟੀ ਅਤੇ ਜ਼ਿਲ੍ਹਾ ਕਮੇਟੀਆਂ ਭੰਗ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਵਰਤੋਂ 'ਤੇ ਪੂਰਨ ਪਾਬੰਦੀ ਦੀ ਮੰਗ

ਸੰਗਰੂਰ, 20 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਪ੍ਰਧਾਨ ਮਾਸਟਰ ਪਰਮ ਵੇਦ, ਤਰਕਸ਼ੀਲ ਆਗੂ ਕਿ੍ਸਨ ਸਿੰਘ ਤੇ ਗੁਰਦੀਪ ਸਿੰਘ ਲਹਿਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਤੰਗਬਾਜ਼ੀ ਸਮੇਂ ਚਾਈਨਾ ਡੋਰ ਦੀ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਸਾੜਦਿਆਂ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 20 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਅਤੇ ਸਕੂਲ ਖੁੱਲ੍ਹਣ ਉਪਰੰਤ ਆਨਲਾਈਨ ਕਲਾਸਾਂ ਲਗਾ ਕੇ ਅਧਿਆਪਕਾਂ 'ਤੇ ਪਾਏ ਜਾ ਰਹੇ ਬੋਝ ਦੇ ਖ਼ਿਲਾਫ਼ ਸ਼ਹੀਦ ਭਗਤ ਸਿੰਘ ਚੌਕ ਵਿਖੇ ਸਿੱਖਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖ਼ਮੀ

ਭਵਾਨੀਗੜ੍ਹ, 20 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਸੰਗਰੂਰ ਨੂੰ ਜਾਂਦੀ ਸੜਕ 'ਤੇ ਬਿਜਲੀ ਬੋਰਡ ਦਫ਼ਤਰ ਨੇੜੇ ਦੇਰ ਰਾਤ ਇੱਕ ਕਾਰ ਸੜਕ 'ਤੇ ਖੜੇ ਟਰੱਕ ਵਿਚ ਲੱਗਣ ਕਾਰਨ ਕਾਰ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿਚ ਜਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ...

ਪੂਰੀ ਖ਼ਬਰ »

ਕਾਂਗਰਸ ਵੀ ਭਾਜਪਾ ਨਾਲੋਂ ਘੱਟ ਨਹੀਂ-ਢੀਂਡਸਾ

ਸੰਗਰੂਰ, 20 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਮਾਰੂ ਕਾਨੂੰਨ ਦੀ ਅੰਤਰਰਾਸ਼ਟਰੀ ਪੱਧਰ ਉੱਤੇ ਅਲੋਚਨਾ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ

ਜਖੇਪਲ, 20 ਜਨਵਰੀ (ਮੇਜਰ ਸਿੰਘ ਸਿੱਧੂ)-ਪਿੰਡ ਜਖੇਪਲ ਵਿਖੇ ਮਜ਼ਦੂਰ ਮੁਕਤੀ ਮੋਰਚਾ ਸੰਘਰਸ਼ ਕਮੇਟੀ ਪੰਜਾਬ ਵਲੋਂ ਮੀਟਿੰਗ ਰੱਖੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਦੱਸਿਆ ਕਿ ਕੇਂਦਰ ਵਲੋਂ ਪਾਸ ਕੀਤੇ ਖੇਤੀ ...

ਪੂਰੀ ਖ਼ਬਰ »

ਪਿੰਡ ਸੰਗਤਪੁਰਾ ਨੂੰ ਭਾਈ ਹਿੰਮਤ ਸਿੰਘ ਦੀ ਜਨਮ-ਭੂਮੀ ਹੋਣ ਦਾ ਮਾਣ

ਲਹਿਰਾਗਾਗਾ, 20 ਜਨਵਰੀ (ਸੂਰਜ ਭਾਨ ਗੋਇਲ) - ਪਿੰਡ ਸੰਗਤਪੁਰਾ ਨੂੰ ਸ਼ਹੀਦ ਭਾਈ ਹਿੰਮਤ ਸਿੰਘ (ਪੰਜ ਪਿਆਰੇ) ਤੀਜਾ ਪਿਆਰਾ ਦੀ ਜਨਮ-ਭੂਮੀ ਹੋਣ ਦਾ ਮਾਣ ਪ੍ਰਾਪਤ ਹੈ | ਪਿੰਡ ਵਾਸੀਆਂ ਵਲੋਂ ਸਦੀਆਂ ਤੋਂ ਖ਼ਾਲਸਾ ਕੌਮ ਦੇ ਇਸ ਮਹਾਨ ਯੋਧੇ ਦਾ ਜਨਮਦਿਨ 5, 6 ਅਤੇ 7 ਮਾਘ ਨੂੰ ...

ਪੂਰੀ ਖ਼ਬਰ »

'ਆਪ' ਵਿਧਾਇਕ ਮੀਤ ਹੇਅਰ ਤੇ ਸੀਨੀਅਰ ਆਗੂ ਅਨਮੋਲ ਗਗਨ ਨੇ ਬੇਰੁਜ਼ਗਾਰਾਂ ਦੇ ਸੰਘਰਸ਼ 'ਚ ਕੀਤੀ ਸ਼ਮੂਲੀਅਤ

ਸਿੱਖਿਆ ਮੰਤਰੀ ਦਾ ਪੁਤਲਾ ਫ਼ੂਕ ਕੇ ਕੀਤਾ ਪ੍ਰਦਰਸ਼ਨ ਸੰਗਰੂਰ, 20 ਜਨਵਰੀ (ਧੀਰਜ ਪਸ਼ੋਰੀਆ)-ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਮੂਹਰੇ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰਾਂ ਦੇ ਸੰਘਰਸ਼ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਸਮਾਜ ਸੇਵਾ ਲਈ ਸ਼ਰਮਾ ਨੂੰ ਕੀਤਾ ਸਨਮਾਨਿਤ

ਸੰਗਰੂਰ, 20 ਜਨਵਰੀ (ਅਮਨਦੀਪ ਸਿੰਘ ਬਿੱਟਾ) - ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸਮਾਜ ਸੇਵਾ ਲੋਕ ਭਲਾਈ ਪੈਨਸ਼ਨਰ ਅਤੇ ਬਜ਼ੁਰਗਾਂ ਦੀ ਸਤਿਕਾਰ ਨੂੰ ਸਮਰਪਿਤ ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਵਲੋਂ ਉੱਘੇ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਨੇ ਪ੍ਰਗਟਾਇਆ ਅਫ਼ਸੋਸ

ਖਨੌਰੀ, 20 ਜਨਵਰੀ (ਰਮੇਸ਼ ਕੁਮਾਰ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਲਹਿਰਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਵਲੋਂ ਅੱਜ ਲਹਿਰੇ ਹਲਕੇ ਦੇ ਕਈ ਪਿੰਡਾਂ ਵਿਚ ਦੌਰਾ ਕੀਤਾ | ਕੁੱਝ ਦਿਨ ਪਹਿਲਾਂ ਪਿੰਡ ਬਨਾਰਸੀ ਦੇ ਵਿਚ ਸੁਰੇਸ਼ ਸ਼ਰਮਾ ...

ਪੂਰੀ ਖ਼ਬਰ »

ਸਨਾਤਨ ਧਰਮ ਸਭਾ ਦੇ ਰਿਕਾਰਡ ਨੂੰ ਅੱਗ ਲੱਗਣ ਦੇ ਮਾਮਲੇ 'ਚ ਪ੍ਰਬੰਧਕ ਤੇ ਮੁਹਤਬਰ ਆਹਮੋ-ਸਾਹਮਣੇ

ਕਰੋੜਾਂ ਦਾ ਘਪਲਾ ਹੋਣ ਕਾਰਨ ਰਿਕਾਰਡ ਨੂੰ ਅੱਗ ਲਗਾਉਣ ਦਾ ਰਚਿਆ ਫ਼ਰਜ਼ੀ ਡਰਾਮਾ-ਐਡ. ਸਿੰਗਲਾ ਧੂਰੀ, 20 ਜਨਵਰੀ (ਸੰਜੇ ਲਹਿਰੀ, ਦੀਪਕ)-ਧੂਰੀ ਸ਼ਹਿਰ ਵਿਖੇ ਬਣੇ ਸ੍ਰੀ ਸਨਾਤਨ ਧਰਮ ਮੰਦਰ ਦੇ ਚੁਬਾਰੇ ਵਿਚ ਬੀਤੀ 17 ਜਨਵਰੀ ਨੂੰ ਲੱਗੀ ਅੱਗ ਦੇ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੇ ਹਰ ਵਰਗ ਝੰਬਿਆ ਪਰ ਕੈਦੀ, ਹਵਾਲਾਤੀਆਂ ਦੀਆਂ ਮੌਜਾਂ ਹੀ ਮੌਜਾਂ

ਸੰਗਰੂਰ, 20 ਜਨਵਰੀ (ਅਮਨਦੀਪ ਸਿੰਘ ਬਿੱਟਾ) -ਕੋਰੋਨਾ ਭਾਵੇਂ ਜ਼ਿਆਦਾ ਵਰਗਾਂ ਲਈ ਖ਼ਤਰਨਾਕ ਰਿਹਾ ਪਰ ਸਜ਼ਾ ਯਾਫ਼ਤਾ ਕੈਦੀਆਂ ਜਾਂ ਹਵਾਲਾਤੀਆਂ ਲਈ ਇਹ ਮਹਾਂਮਾਰੀ ਮਦਦਗਾਰ ਹੀ ਸਾਬਤ ਹੋਈ ਹੈ | ਰਾਜ ਦੀ ਅਤਿ ਸੰਵੇਦਨਸ਼ੀਲ ਜੇਲ੍ਹਾਂ 'ਚੋਂ ਇਕ ਜੇਲ੍ਹ ਮੰਨੀ ਜਾਂਦੀ ...

ਪੂਰੀ ਖ਼ਬਰ »

ਬਾਬਾ ਸਿਆਮ ਦਮੋਦਰ ਦਾਸ ਦੇ ਅਸ਼ੀਰਵਾਦ ਨਾਲ ਛੇ ਸਦੀਆਂ ਤੋਂ ਘੁੱਗ ਵਸਦਾ ਪਿੰਡ ਹਥਨ

ਕੁਠਾਲਾ 79867-69346 ਮਲੇਰਕੋਟਲਾ-ਧੂਰੀ ਸ਼ਹਿਰਾਂ ਤੋਂ 12 ਕੁ ਕਿੱਲੋਮੀਟਰ ਦੀ ਬਰਾਬਰ ਦੂਰੀ 'ਤੇ ਵਸਿਆ ਮਲੇਰਕੋਟਲਾ ਤਹਿਸੀਲ ਦਾ ਸਭ ਤੋਂ ਵੱਡਾ ਪਿੰਡ ਹਥਨ ਕਰੀਬ 600 ਸਾਲ ਪੁਰਾਣਾ ਹੈ | ਦੱਸਿਆ ਜਾਂਦਾ ਹੈ ਕਿ ਸੰਨ 1414 ਦੇ ਕਰੀਬ ਖੰਡੇਬਾਦ ਪਿੰਡ ਤੋਂ ਉੱਜੜ ਕੇ ਆਏ ਬੇਗੋ ਨਾਂਅ ...

ਪੂਰੀ ਖ਼ਬਰ »

ਸੁਨਾਮ ਅੰਦਰ ਨਗਰ ਕੌ ਾਸਲ ਦੀਆਂ ਸਰਗਰਮੀਆਂ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 20 ਜਨਵਰੀ (ਰੁਪਿੰਦਰ ਸਿੰਘ ਸੱਗੂ)-ਸੁਨਾਮ ਸ਼ਹਿਰ ਅੰਦਰ ਨਗਰ ਕੌਾਸਲ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਕਈ ਵਾਰਡਾਂ ਅੰਦਰ ਚੋਣਾਂ ਲੜਨ ਵਾਲੇ ਉਮੀਦਵਾਰਾਂ ਵਲੋਂ ਆਪਣੇ ਬੈਨਰ ਆਦਿ ਵੀ ਲਗਾਏ ...

ਪੂਰੀ ਖ਼ਬਰ »

ਡੀ.ਟੀ.ਐਫ. ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਸੰਗਰੂਰ, 20 ਜਨਵਰੀ (ਧੀਰਜ ਪਸ਼ੋਰੀਆ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਸੰਗਰੂਰ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਾਗੋਵਾਲ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸੰਗਰੂਰ ਨੂੰ ਮਿਲਿਆ | ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ...

ਪੂਰੀ ਖ਼ਬਰ »

ਕਿਸਾਨ ਅੱਜ ਕੱਢਣਗੇ ਟਰੈਕਟਰ ਮਾਰਚ

ਮੰਡਵੀ, 20 ਜਨਵਰੀ (ਪ੍ਰਵੀਨ ਮਦਾਨ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ ਅਨੁਸਾਰ 20-21 ਜਨਵਰੀ ਨੂੰ ਕਿਸਾਨ ਟਰੈਕਟਰ ਮਾਰਚ ਦਿੱਲੀ ਤੋਂ ਇਲਾਵਾ, ਪੰਜਾਬ ਵਿਚ ਵੀ ਮਾਰਚ ਕੀਤੇ ਜਾਣਗੇ | ਬਲਾਕ ਆਗੂ ਬਲਵਿੰਦਰ ...

ਪੂਰੀ ਖ਼ਬਰ »

26 ਦੀ ਪਰੇਡ ਲਈ 5 ਲੱਖ ਲਗਾ ਕੇ ਕਰਵਾਇਆ ਟਰੈਕਟਰ ਤਿਆਰ

ਦਿੱਲੀ ਦੇ ਟਰੈਕਟਰ ਪਰੇਡ ਨੂੰ ਲੈ ਕੇ ਨਜ਼ਦੀਕੀ ਪਿੰਡ ਬਾਲੀਆਂ ਦੇ ਇਕ ਐਨ.ਆਰ.ਆਈ. ਅਵਤਾਰ ਸਿੰਘ ਨੇ ਫੋਰਡ 3600 ਟਰੈਕਟਰ ਨੂੰ ਅਤਿ ਆਧੁਨਿਕ ਢੰਗ ਨਾਲ ਤਿਆਰ ਕਰਵਾਇਆ ਹੈ | ਅਵਤਾਰ ਸਿੰਘ ਨੇ ਦੱਸਿਆ ਕਿ ਉਹ ਅਮਰੀਕਾ ਦੇ ਬੌਸਟਨ ਸ਼ਹਿਰ ਤੋਂ ਆਇਆ ਹੈ ਪਰ ਲਾਕਡਾਊਨ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਵਿਖੇ ਕਿਸਾਨ ਜਥੇਬੰਦੀਆਂ ਦੇ ਧਰਨੇ ਲਗਾਤਾਰ ਜਾਰੀ

ਸੰਗਰੂਰ, 20 ਜਨਵਰੀ (ਅਮਨਦੀਪ ਸਿੰਘ ਬਿੱਟਾ)-ਕਿਸਾਨ ਧਰਨੇ ਦੇ ਚੱਲਦਿਆਂ ਸੰਗਰੂਰ ਦੇ ਰੇਲਵੇ ਸਟੇਸ਼ਨ ਬਾਹਰ 30 ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਜਾ ਰਹੇ ਧਰਨੇ ਦੇ 110ਵੇਂ ਦਿਨ ਨਿਰੰਜਣ ਸਿੰਘ ਦੋਹਲਾ ਸੂਬਾ ਸਕੱਤਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬੈਂਕ ਵਲੋਂ ਗਾਹਕ ਮਿਲਣੀ

ਮਲੇਰਕੋਟਲਾ, 20 ਜਨਵਰੀ (ਕੁਠਾਲਾ)- ਪੰਜਾਬ ਐਾਡ ਸਿੰਧ ਬੈਂਕ ਮਲੇਰਕੋਟਲਾ ਵਲੋਂ ਕਰਵਾਏ ਗਏ ਗਾਹਕ ਮਿਲਣੀ ਸਮਾਗਮ ਵਿਚ ਜਿੱਥੇ ਵੱਡੀ ਗਿਣਤੀ ਕਾਰੋਬਾਰੀ, ਖਾਤੇਦਾਰ ਅਤੇ ਉਦਮੀ ਸ਼ਾਮਿਲ ਹੋਏ ਉੱਥੇ ਬੈਂਕ ਕਰਮਚਾਰੀਆਂ ਸਮੇਤ ਕਈ ਸੇਵਾ ਮੁਕਤ ਅਧਿਕਾਰੀਆਂ ਨੇ ਵੀ ਸ਼ਿਰਕਤ ...

ਪੂਰੀ ਖ਼ਬਰ »

ਕਿਸਾਨਾਂ ਦੀ ਮਦਦ ਕਰਨ ਵਾਲਿਆਂ ਨੂੰ ਨੋਟਿਸ ਕੱਢ ਕੇ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕੇਂਦਰ ਸਰਕਾਰ-ਕਾਕੜਾ, ਬੰਟੀ

ਭਵਾਨੀਗੜ੍ਹ, 20 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਕੇਂਦਰ ਸਰਕਾਰ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਮਦਦ ਕਰਨ ਵਾਲਿਆਂ ਨੂੰ ਨੋਟਿਸ ਭੇਜ ਕੇ ਡਰਾਉਂਦਿਆਂ ਕਿਸਾਨੀ ਸੰਘਰਸ਼ ਵਿਚ ਨਾ ਜਾਣ ਦੀ ਚਾਲ ਚੱਲ ਰਹੀ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ...

ਪੂਰੀ ਖ਼ਬਰ »

ਵਿਰਸਾ ਸੰਭਾਲ ਸਰਦਾਰੀ ਲਹਿਰ ਭਲਕੇ ਸਿੰਘੂ ਬਾਰਡਰ 'ਤੇ ਵੰਡੇਗੀ ਦਸਤਾਰਾਂ

ਸੰਦੌੜ, 20 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)-ਦਸਤਾਰ ਸਜਾਉਣ ਦੇ ਖੇਤਰ 'ਚ ਲਗਾਤਾਰ ਕੰਮ ਕਰਦੀ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ 22 ਜਨਵਰੀ ਨੂੰ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਦਸਤਾਰਾਂ ਦਾ ਲੰਗਰ ਲਗਾਇਆ ਜਾਵੇਗਾ | ਸੰਸਥਾ ਦੇ ਮੁੱਖ ਸੇਵਾਦਾਰ ਮਨਦੀਪ ...

ਪੂਰੀ ਖ਼ਬਰ »

'ਆਪ' ਵਲੋਂ ਨਗਰ ਕੌਾਸਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਛੇਤੀ-ਬਦੇਸ਼ਾ

ਸੰਗਰੂਰ, 20 ਜਨਵਰੀ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਵਲੋਂ ਨਗਰ ਕੌਾਸਲ ਚੌਣਾਂ ਲਈ ਉਮੀਦਵਾਰਾਂ ਦਾ ਐਲਾਨ ਚਾਰ ਪੰਜ ਦਿਨਾਂ ਵਿਚ ਕਰ ਦਿੱਤਾ ਜਾਵੇਗਾ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬਦੇਸ਼ਾ ਨੇ ਦੱਸਿਆ ਕਿ ਸੰਗਰੂਰ ਨੂੰ ਛੱਡ ਕੇ ਭਵਾਨੀਗੜ੍ਹ, ...

ਪੂਰੀ ਖ਼ਬਰ »

ਚੋਣਾਂ 'ਚ ਨਾ ਲਗਾਈਆਂ ਜਾਣ ਅਧਿਆਪਕਾਂ ਦੀਆਂ ਡਿਊਟੀਆਂ- ਡੀ.ਟੀ.ਐਫ.

ਸੰਗਰੂਰ, 20 ਜਨਵਰੀ (ਧੀਰਜ ਪਸ਼ੋਰੀਆ)- ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਾਗੋਵਾਲ ਅਤੇ ਜ਼ਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਸਰਕਾਰ ਤੋਂ ਮੰਗ ਕੀਤੀ ਕਿ 14 ਫਰਵਰੀ ਨੂੰ ਪੰਜਾਬ 'ਚ ਹੋ ਰਹੀਆਂ ਨਗਰ ਨਿਗਮਾਂ, ਨਗਰ ਪਾਲਿਕਾਵਾਂ ਅਤੇ ਨਗਰ ਪੰਚਾਇਤਾਂ ਦੀਆਂ ...

ਪੂਰੀ ਖ਼ਬਰ »

ਅੰਗਰੇਜ਼ੀ ਬੋਲਣ ਦੇ ਮੁਕਾਬਲੇ 'ਚ ਪਲਾਸੌਰ ਸਕੂਲ ਦਾ ਵਿਦਿਆਰਥੀ ਤਰਨਦੀਪ ਜੇਤੂ

ਧੂਰੀ, 20 ਜਨਵਰੀ (ਲਹਿਰੀ, ਭੁੱਲਰ) - ਸਰਕਾਰੀ ਸਕੂਲਾਂ 'ਚ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਦੇ ਤਹਿਤ ਹੋਈ ਜ਼ਿਲ੍ਹਾ ਪੱਧਰੀ ਅੰਗਰੇਜ਼ੀ ਬੋਲਣ ਦੀ ਪ੍ਰਤੀਯੋਗਤਾ ਵਿਚ ਸਰਕਾਰੀ ਹਾਈ ਸਕੂਲ ਪਲਾਸੌਰ ਨੇ ਜੇਤੂ ਰਹਿ ਕੇ ਵਿਸ਼ੇਸ਼ ਮੁਕਾਮ ਹਾਸਲ ਕੀਤਾ ਹੈ | ਇਹ ...

ਪੂਰੀ ਖ਼ਬਰ »

30ਵਾਂ ਗੁਰਮਤਿ ਸਮਾਗਮ 3 ਤੋਂ

ਕੌਹਰੀਆਂ, 20 ਜਨਵਰੀ (ਮਾਲਵਿੰਦਰ ਸਿੰਘ ਸਿੱਧੂ) - ਸਾਲਾਨਾ ਗੁਰਮਤਿ ਸਮਾਗਮ ਪਾਤਸ਼ਾਹੀ ਨੌਵੀਂ ਗੁਰਦੁਆਰਾ ਸਾਹਿਬ ਪਿੰਡ ਕੌਹਰੀਆ ਵਿਚ ਸੰਤ ਬਾਬਾ ਬਿਸਨ ਸਿੰਘ ਰੌਣੀ ਵਾਲੇ, ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲੇ, ਸੰਤ ਬਾਬਾ ਹਰਭਜਨ ਸਿੰਘ ਕੌਹਰੀਆ ਵਾਲਿਆਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ

ਅਮਰਗੜ੍ਹ, 20 ਜਨਵਰੀ (ਝੱਲ, ਮੰਨਵੀ) - ਸਹਿਕਾਰੀ ਸਭਾ ਪਿੰਡ ਨਾਰੀਕੇ ਦੀ ਸਰਬਸੰਮਤੀ ਨਾਲ ਨੇਪਰੇ ਚੜ੍ਹੀ ਚੋਣ ਵਿਚ ਜਸਬੀਰ ਕੁਮਾਰ ਨੂੰ ਪ੍ਰਧਾਨ ਚੁਣਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਨਿਰਭੈ ਸਿੰਘ ਨਾਰੀਕੇ ਨੇ ਦੱਸਿਆ ਕਿ ਪਿੰਡ ਨਾਰੀਕੇ ਅਤੇ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਗਾਇਆ

ਧੂਰੀ, 20 ਜਨਵਰੀ (ਸੁਖਵੰਤ ਸਿੰਘ ਭੁੱਲਰ)- ਗੰਨੇ ਦੀਆਂ ਸੰਭਾਵੀ ਬਿਮਾਰੀਆਂ, ਨਿਰੀਖਣ ਬਚਾਅ ਅਤੇ ਹੱਲ ਨੰੂ ਲੈ ਕੇ ਜਾਗਰੂਕਤਾ ਕੈਂਪ ਲਗਾਇਆ ਗਿਆ ਇਸ ਵਿਚ ਐਫ.ਐਮ.ਸੀ. ਕੰਪਨੀ ਦੇ ਏਰੀਆ ਮਾਰਕੀਟਿੰਗ ਮੈਨੇਜਰ ਲੋਕੇਸ ਕੁਮਾਰ ਅਗਰਵਾਲ ਅਤੇ ਐਮ.ਆਈ.ਈ. ਗੁਰਪ੍ਰੀਤ ਸ਼ਰਮਾ ਨੇ ...

ਪੂਰੀ ਖ਼ਬਰ »

ਖੁਸ਼ਪਾਲ ਸਿੰਘ ਬੀਰਕਲ੍ਹਾਂ ਦੇ ਪੁੱਤਰ ਦੀ ਮੌਤ 'ਤੇ ਇਲਾਕੇ 'ਚ ਸੋਗ

ਚੀਮਾ ਮੰਡੀ, 20 ਜਨਵਰੀ (ਜਗਰਾਜ ਮਾਨ) - ਸਾਬਕਾ ਮਿਲਕ ਪਲਾਂਟ ਸੰਗਰੂਰ ਦੇ ਚੇਅਰਮੈਨ ਖੁਸ਼ਪਾਲ ਸਿੰਘ ਬੀਰਕਲਾਂ ਦੇ ਬੇਟੇ ਤਨਵੀਰ ਸਿੰਘ ਦੀ ਅਚਾਨਕ ਮੌਤ 'ਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ | ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਅਮਨ ਅਰੋੜਾ ਵਿਧਾਇਕ ਸੁਨਾਮ, ...

ਪੂਰੀ ਖ਼ਬਰ »

ਨੌਜਵਾਨ ਗਗਨਦੀਪ ਸਿੰਘ ਚੁੱਪਕਾ ਦੀ ਅਚਾਨਕ ਮੌਤ

ਕੁੱਪ ਕਲਾਂ, 20 ਜਨਵਰੀ (ਮਨਜਿੰਦਰ ਸਿੰਘ ਸਰੌਦ)-ਇਲਾਕੇ ਅੰਦਰ ਉਸ ਵੇਲੇ ਮਾਤਮ ਛਾ ਗਿਆ ਜਦੋਂ ਪਿੰਡ ਚੁੱਪਕਾ ਦੇ ਹੋਣਹਾਰ ਨੌਜਵਾਨ ਗਗਨਦੀਪ ਸਿੰਘ ਬਦੇਸਾ ਦੀ ਅਚਾਨਕ ਮੌਤ ਦੀ ਖ਼ਬਰ ਉਸ ਦੇ ਸੰਬੰਧੀਆਂ ਨੂੰ ਸੁਣਨ ਨੂੰ ਮਿਲੀ | 30 ਕੁ ਵਰਿ੍ਹਆਂ ਦੇ ਇਸ ਨੌਜਵਾਨ ਦੀ ਮੌਤ ਨੇ ...

ਪੂਰੀ ਖ਼ਬਰ »

ਜਥੇ: ਭੁਪਿੰਦਰ ਸਿੰਘ ਭਲਵਾਨ ਦਾ ਸਨਮਾਨ

ਮਲੇਰਕੋਟਲਾ, 20 ਜਨਵਰੀ (ਕੁਠਾਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਕਾਰਜਕਾਰਨੀ ਦੀ ਹੋਈ ਨਵੀਂ ਚੋਣ ਵਿਚ ਅੰਤਿ੍ੰਗ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ਅੱਜ ਸਥਾਨਕ ਗੁਰਦੁਆਰਾ ਹਾਅ ਦਾ ਨਾਅਰਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਜਥੇ. ਭੁਪਿੰਦਰ ...

ਪੂਰੀ ਖ਼ਬਰ »

ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੀ ਗਈ ਪਹਿਲੇ ਗੇੜ ਦੀ ਕੋਵੈਕਸੀਨ

ਮਲੇਰਕੋਟਲਾ, 20 ਜਨਵਰੀ (ਮੁਹੰਮਦ ਹਨੀਫ ਥਿੰਦ)- ਸਬ-ਡਵੀਜ਼ਨਲ ਹਸਪਤਾਲ ਮਲੇਰਕੋਟਲਾ ਵਿਖੇ ਕੋਵੈਕਸੀਨ ਦੀ ਸਫਲਤਾਪੂਰਵਕ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ 'ਚ ਸਭ ਤੋਂ ਪਹਿਲਾਂ ਮੌਹਰੀ ਕਤਾਰ ਵਿਚ ਰਹਿ ਕੇ ਭੂਮਿਕਾ ਨਿਭਾਉਣ ਵਾਲੇ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੇਟਿੰਗ ਖੇਡਾਂ 'ਚ ਜੇਤੂ ਖਿਡਾਰੀ ਨੂੰ ਕੀਤਾ ਸਨਮਾਨਿਤ

ਲਹਿਰਾਗਾਗਾ, 20 ਜਨਵਰੀ (ਅਸ਼ੋਕ ਗਰਗ) - ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਦੇ ਨੌਵੀਂ ਕਲਾਸ ਦੇ ਵਿਦਿਆਰਥੀ ਸਿਕੰਦਰ ਸਿੰਘ ਨੇ 22ਵੀਆਂ ਓਪਨ ਜ਼ਿਲ੍ਹਾ ਰੋਲਰ ਸਕੇਟਿੰਗ ਖੇਡਾਂ ਸੰਗਰੂਰ 500 ਡੀ. ਵਿਚੋਂ ਪਹਿਲਾ, 3000 ਮੀਟਰ ਦੌੜ ਵਿਚ ਦੂਸਰਾ ਅਤੇ ਵਨ ਲੇਪ ਰੋਡ ਦੌੜ ਵਿਚ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 20 ਜਨਵਰੀ (ਧੀਰਜ ਪਸ਼ੋਰੀਆ)-ਸਿੱਖਿਆ ਸਕੱਤਰ ਵਲੋਂ ਅਧਿਆਪਕਾਂ ਨਾਲ਼ ਜੁੜੇ ਮਸਲਿਆਂ 'ਤੇ ਲਗਾਤਾਰ ਕੀਤੀਆਂ ਜਾ ਰਹੀਆਂ ਵਧੀਕੀਆਂ ਖ਼ਿਲਾਫ਼ ਡੀਟੀਐਫ ਪੰਜਾਬ ਦੇ ਸੂਬਾਈ ਸੱਦੇ 'ਤੇ ਸੰਗਰੂਰ ਬਲਾਕ ਦੇ ਅਧਿਆਪਕਾਂ ਨੇ 'ਸਕੱਤਰ ਭਜਾਓ, ਸਿੱਖਿਆ ਬਚਾਓ' ਦੇ ਨਾਅਰਿਆਂ ...

ਪੂਰੀ ਖ਼ਬਰ »

ਨਰਿੰਦਰ ਨਾਗਰਾ ਡੀਪੂ ਹੋਲਡਰ ਯੂਨੀਅਨ ਦੇ ਪ੍ਰਧਾਨ ਬਣੇ

ਭਵਾਨੀਗੜ੍ਹ, 20 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਡਿਪੂ ਹੋਲਡਰ ਯੂਨੀਅਨ ਦੀ ਬਲਾਕ ਪੱਧਰੀ ਚੋਣ ਮੀਟਿੰਗ ਹੋਈ ਜਿਸ ਵਿਚ ਨਰਿੰਦਰ ਨਾਗਰਾ ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਪ੍ਰਧਾਨ ਬਣਾਇਆ ਗਿਆ ਹੈ | ਬਾਕੀ ਅਹੁਦੇਦਾਰਾਂ ਵਿਚ ਅਵਨੀਸ਼ ਕੁਮਾਰ ਭਵਾਨੀਗੜ੍ਹ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX