ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਰਾਜਸੀ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ- ਟਰੰਪ

ਸੈਕਰਾਮੈਂਟੋ, 20 ਜਨਵਰੀ (ਹੁਸਨ ਲੜੋਆ ਬੰਗਾ)-ਅਹੁਦਾ ਛੱਡ ਰਹੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਵਿਦਾਇਗੀ ਭਾਸ਼ਣ ਵਿਚ ਆਪਣੇ ਆਰਥਿਕ ਵਿਕਾਸ ਤੇ ਵਿਦੇਸ਼ੀ ਨੀਤੀ ਨੂੰ ਸਰਾਹਿਆ, ਕੈਪੀਟਲ ਹਿੱਲ ਵਿਚ ਹੋਈ ਹਿੰਸਾ ਦੀ ਨਿੰਦਾ ਕੀਤੀ ਤੇ ਨਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਲਈ ਤਿਆਰ ਜੋ ਬਾਈਡਨ ਦਾ ਨਾਂਅ ਲਏ ਬਗੈਰ ਨਵੇਂ ਪ੍ਰਸ਼ਾਸਨ ਦੀ ਸਫਲਤਾ ਲਈ ਕਾਮਨਾ ਕੀਤੀ | ਉਨ੍ਹ•ਾਂ ਜਾਰੀ ਇਕ ਵੀਡੀਓ ਸੰਦੇਸ਼ ਵਿਚ ਆਪਣੇ ਹਮਾਇਤੀਆਂ ਨੂੰ ਕਿਹਾ ਕਿ ਮੈਂ ਬੁੱਧਵਾਰ ਦੀ ਦੁਪਹਿਰ ਨੂੰ ਨਵੇਂ ਪ੍ਰਸ਼ਾਸਨ ਨੂੰ ਸੱਤਾ ਸੌਾਪਣ ਜਾ ਰਿਹਾ ਹਾਂ, ਮੈ ਇਹ ਦੱਸਣਾ ਚਾਹੁੰਦਾ ਹਾਂ ਕਿ ਜੋ ਲਹਿਰ ਆਪਾਂ ਸ਼ੁਰੂ ਕੀਤੀ ਸੀ, ਉਹ ਅਜੇ ਕੇਵਲ ਸ਼ੁਰੂਆਤ ਹੈ | ਟਰੰਪ ਨੇ ਆਪਣੀ 20 ਮਿੰਟ ਦੀ ਵੀਡੀਓ ਵਿਚ ਕਿਹਾ ਕਿ ਮੈਂ ਨਵੇਂ ਪ੍ਰਸ਼ਾਸਨ ਨੂੰ ਸ਼ੁੱਭ ਇਛਾਵਾਂ ਦਿੰਦਾ ਹਾਂ ਤੇ ਚਾਹੁੰਦਾ ਹਾਂ ਕਿ ਨਵਾਂ ਪ੍ਰਸ਼ਾਸਨ ਇਕ ਅਹਿਮ ਦੁਨੀਆ ਦਾ ਹਿੱਸਾ ਬਣੇ | ਆਪਣੇ ਕਾਰਜਕਾਲ ਦੌਰਾਨ ਆਰਥਕ ਮੁਹਾਜ਼ ਤੇ ਵਿਦੇਸ਼ ਨੀਤੀ ਸਬੰਧੀ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਟਰੰਪ ਨੇ ਸਟਾਕ ਮਾਰਕੀਟ ਦੇ ਉਭਾਰ ਦੀ ਪ੍ਰਸੰਸਾ ਕੀਤੀ | ਉਨ੍ਹਾਂ ਨੇ 6 ਜਨਵਰੀ ਨੂੰ ਕੈਪੀਟਲ ਹਿੱਲ ਵਿਚ ਹੋਈ ਹਿੰਸਾ ਦੀ ਨਿੰਦਾ ਕੀਤੀ | ਉਨ੍ਹਾਂ ਨੇ ਸਖਤ ਸ਼ਬਦਾਵਲੀ ਵਿਚ ਕਿਹਾ ਕਿ ਰਾਜਸੀ ਹਿੰਸਾ ਅਮਰੀਕੀਆਂ ਦੀ ਹਰ ਉਸ ਚੀਜ਼ ਉਪਰ ਹਮਲਾ ਹੈ ਜਿਸ ਨੂੰ ਉਹ ਮਾਣ ਰਹੇ ਹਨ, ਇਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ | ਟਰੰਪ ਦੇ ਵਿਰੋਧੀਆਂ ਨੇ ਵਿਦਾਇਗੀ ਭਾਸ਼ਣ ਉਪਰ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਹ ਖੁਸ਼ ਹਨ ਕਿ ਰਾਸ਼ਟਰਪਤੀ ਅਲਵਿਦਾ ਕਹਿ ਰਹੇ ਹਨ | ਸਦਨ ਦੀ ਸਪੀਕਰ ਨੈਨਸੀ ਪੇਲੋਸੀ ਨੇ ਕਿਹਾ ਹੈ ਕਿ ਟਰੰਪ ਦੇਸ਼ ਉਪਰ ਧੱਬਾ ਸਨ | ਮੈਂ ਨਹੀਂ ਸੋਚਦੀ ਕਿ ਜੇਕਰ ਉਸ ਨੂੰ ਦੂਸਰੇ ਕਾਰਜਕਾਲ ਲਈ ਵੀ ਰਾਸ਼ਟਰਪਤੀ ਚੁਣ ਲਿਆ ਜਾਂਦਾ ਤਾਂ ਅਸੀਂ ਲੋਕਤੰਤਰ ਕਾਇਮ ਰੱਖ ਸਕਦੇ | ਪਿਛਲੀ ਡੇਢ ਸਦੀ ਦੇ ਵੱਧ ਸਮੇਂ ਦੌਰਾਨ ਟਰੰਪ ਪਹਿਲਾ ਰਾਸ਼ਟਰਪਤੀ ਹੈ ਜੋ ਨਵੇਂ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਨਹੀਂ ਲੈ ਰਿਹਾ |

ਰੈਨਫਰਿਊਸ਼ਾਇਰ ਦੀ ਬਜ਼ੁਰਗ ਔਰਤ ਨੇ 108ਵੇਂ ਜਨਮ ਦਿਨ 'ਤੇ ਕੋਰੋਨਾ ਟੀਕਾ ਲਗਵਾਇਆ

ਗਲਾਸਗੋ, 20 ਜਨਵਰੀ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਦੀ ਰੈਨਫਰਿਊਸ਼ਾਇਰ ਕੌਾਸਲ ਦੇ ਪਿੰਡ ਹੌਸਟਨ ਦੀ ਰਹਿਣ ਵਾਲੀ ਬਜ਼ੁਰਗ ਮਰੀਅਨ ਡਉਸਨ ਨੇ ਆਪਣੇ 108ਵੇਂ ਜਨਮ ਦਿਨ 'ਤੇ ਡਾਕਟਰ ਡਿਆਨ ਫਿਸ਼ਰ ਤੋਂ ਕੋਰੋਨਾ ਟੀਕਾ ਲਗਵਾਇਆ ਅਤੇ ਗਲਾਸਗੋ ਤੇ ਕਲਾਇਡ ਵਿਚ ਕੋਰੋਨਾ ...

ਪੂਰੀ ਖ਼ਬਰ »

ਆਕਸਫੋਰਡ ਯੂਨੀਵਰਸਿਟੀ ਨੂੰ ਐਾਟੀਬਾਇਓਟਿਕ ਦਵਾਈਆਂ ਦਾ ਤੋੜ ਲੱਭਣ ਲਈ 100 ਮਿਲੀਅਨ ਪੌ ਾਡ ਦਾ ਸਹਿਯੋਗ

ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵੈਕਸੀਨ ਬਣਾਉਣ ਤੋਂ ਬਾਅਦ ਆਕਸਫੋਰਡ ਯੂਨੀਵਰਸਿਟੀ ਨੂੰ ਨਵੀਂ ਜਿੰਮੇਵਾਰੀ ਦਿੰਦਿਆਂ ਇਤਿਹਾਸ ਦਾ ਸਭ ਤੋਂ ਵੱਡਾ ਦਾਨ 100 ਮਿਲੀਅਨ ਪੌਾਡ ਦਿੱਤਾ ਗਿਆ ਹੈ, ਇਹ ਦਾਨ ਐਾਟੀਬਾਇਓਟੈਕ ਦਵਾਈਆਂ ਪ੍ਰਤੀ ...

ਪੂਰੀ ਖ਼ਬਰ »

ਇਟਲੀ 'ਚ ਰਾਜਨੀਤਕ ਸੰਕਟ ਖਤਮ

ਵੀਨਸ (ਇਟਲੀ), 20 ਜਨਵਰੀ (ਹਰਦੀਪ ਸਿੰਘ ਕੰਗ)- ਇਟਲੀ ਚ ਕੁਝ ਦਿਨਾਂ ਤੋਂ ਚੱਲਿਆ ਆ ਰਿਹਾ ਸਿਆਸੀ ਸੰਕਟ ਬੀਤੀ ਸ਼ਾਮ ਸਮਾਪਤ ਹੋ ਗਿਆ ਹੈ | ਸੈਨੇਟ ਮੈਂਬਰਾਂ ਦੀਆਂ ਵੋਟਾਂ ਦੌਰਾਨ ਮੌਜੂਦਾ ਕੌਨਤੇ ਸਰਕਾਰ ਦੇ ਹੱਕ ਵਿਚ 156 ਵੋਟਾਂ ਪੈਣ ਕਰਕੇ ਇਹ ਸਰਕਾਰ ਫਿਰ ਬਹੁਮੱਤ ਹਾਸਿਲ ...

ਪੂਰੀ ਖ਼ਬਰ »

ਠੰਢ ਕਾਰਨ ਜੰਮੀਆਂ ਨਦੀਆਂ ਤੇ ਦਰਿਆਵਾਂ ਦੀਆਂ ਉਤਲੀਆਂ ਤਹਿਆਂ

ਟੋਰਾਂਟੋ, 20 ਜਨਵਰੀ (ਹਰਜੀਤ ਸਿੰਘ ਬਾਜਵਾ)- ਇਸ ਵਕਤ ਇੱਥੇ ਸਿਆਲ ਦੀ ਰੁੱਤ ਪੂਰੇ ਜੋਬਨ 'ਤੇ ਹੈ ਅਤੇ ਵਿਚ-ਵਿਚਾਲੇ ਠੰਢ ਵੀ ਪੂਰਾ ਜ਼ੋਰ ਵਿਖਾ ਦਿੰਦੀ ਹੈ ਪਰ ਇਸ ਵਾਰ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ, ਭਾਵੇਂ ਇਸ ਵਾਰ ਇਸ ਠੰਢ ਦੇ ਮੌਸਮ ਵਿਚ ਏਨੀ ...

ਪੂਰੀ ਖ਼ਬਰ »

'ਤਾਂਡਵ' ਦੇ ਨਿਰਦੇਸ਼ਕ ਅਲੀ ਅੱਬਾਸ ਤੇ ਹੋਰਾਂ ਨੂੰ ਤੁਰੰਤ ਗਿ੍ਫ਼ਤਾਰੀ ਤੋਂ ਰਾਹਤ

ਮੁੰਬਈ, 20 ਜਨਵਰੀ (ਏਜੰਸੀ)- ਉੱਤਰ ਪ੍ਰਦੇਸ਼ 'ਚ ਦਰਜ ਹੋਈ ਐਫ਼.ਆਈ.ਆਰ. 'ਚ ਵਿਵਾਦਤ ਵੈਬ ਲੜੀ 'ਤਾਂਡਵ' ਦੇ ਨਿਰਦੇਸ਼ਕ ਅਲੀ ਅੱਬਾਸ ਜਫ਼ਰ, ਐਮਾਜ਼ੋਨ ਪ੍ਰਾਈਮ ਇੰਡੀਆ ਹੈੱਡ ਅਪਰਣਾ ਪੁਰੋਹਿਤ, ਨਿਰਮਾਤਾ ਹਿਮਾਂਸ਼ੂ ਮਹਿਰਾ ਤੇ ਲੇਖਕ ਗੌਰਵ ਸੋਲਾਂਕੀ ਨੂੰ ਬੰਬੇ ਹਾਈਕੋਰਟ ...

ਪੂਰੀ ਖ਼ਬਰ »

ਸਾਊਥਾਲ ਝਗੜੇ•ਸਬੰਧੀ ਗਿ੍ਫਤਾਰ ਦੋ ਵਿਅਕਤੀਆਂ ਨੂੰ 15 ਤੱਕ ਜੇਲ੍ਹ ਭੇਜਿਆ

ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੱਛਮੀ ਲੰਡਨ ਦੇ ਇਲਾਕੇ ਸਾਊਥਾਲ ਵਿਚ ਹੋਏ ਇੱਕ ਝਗੜ•ੇ ਦੇ ਸਬੰਧ ਵਿਚ ਗਿ੍ਫਤਾਰ ਕੀਤੇ ਗਏ ਦੋ ਲੋਕਾਂ ਦੀ ਪੁਲਿਸ ਨੇ ਪਹਿਚਾਣ ਜਨਤਕ ਕੀਤੀ ਹੈ | ਪੁਲਿਸ ਵਲੋਂ ਕਿਹਾ ਗਿਆ ਹੈ ਕਿ 17 ਜਨਵਰੀ ਐਤਵਾਰ ਰਾਤੀਂ 12:30 ਵਜੇ ਕਿੰਗ ...

ਪੂਰੀ ਖ਼ਬਰ »

67 ਸਾਲਾਂ ਤੋਂ ਨਹੀਂ ਨਹਾਇਆ ਈਰਾਨ ਦਾ ਅਮਾਊ ਹਾਜੀ

ਤਹਿਰਾਨ, 20 ਜਨਵਰੀ (ਏਜੰਸੀ)-ਈਰਾਨ ਦੇ ਇਕ ਅਜਿਹੇ ਵਿਅਕਤੀ ਬਾਰੇ ਹੈਰਾਨੀ ਭਰੀ ਖਬਰ ਸਾਹਮਣੇ ਆਈ ਹੈ, ਜੋ ਪਿਛਲੇ 67 ਸਾਲਾਂ ਤੋਂ ਨਹਾਇਆ ਤੱਕ ਨਹੀਂ | ਈਰਾਨ ਦੇ ਦੱਖਣੀ ਸੂਬੇ ਦੇ ਪਿੰਡ ਦੇਜਗਾਹ ਦੇ 87 ਸਾਲਾ ਵਾਸੀ ਅਮਾਉ ਹਾਜੀ ਹਮੇਸ਼ਾਂ ਰਾਖ ਤੇ ਮਿੱਟੀ ਨਾਲ ਢੱਕਿਆ ਰਹਿੰਦਾ ...

ਪੂਰੀ ਖ਼ਬਰ »

ਯੂ.ਕੇ. 'ਚ ਕੋਰੋਨਾ ਕਾਰਨ ਇਕ ਦਿਨ 'ਚ 1610 ਮੌਤਾਂ

* 42 ਲੱਖ ਤੋਂ ਵੱਧ ਲੋਕਾਂ ਨੂੰ ਦਾ ਟੀਕਾਕਰਨ ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਵਿਚ ਕੋਰੋਨਾ ਮਹਾਂਮਾਰੀ ਕਾਰਨ ਹੁਣ ਤੱਕ ਅੰਕੜਿਆਂ ਅਨੁਸਾਰ ਬੀਤੇ ਕੱਲ÷ ੍ਹ ਸਭ ਤੋਂ ਵੱਧ ਮੌਤਾਂ 1610 ਹੋਈਆਂ ਹਨ। ਮਰਨ ਵਾਲੇ ਲੋਕ ਬੀਤੇ 28 ਦਿਨਾਂ ਵਿਚ ਕੋਰੋਨਾ ...

ਪੂਰੀ ਖ਼ਬਰ »

ਢੇਸੀ ਨੇ ਬਰਤਾਨੀਆ ਸੰਸਦ 'ਚ ਮੁੜ ਉਠਾਇਆ ਕਿਸਾਨਾਂ ਦਾ ਮੁੱਦਾ

* ਸਾਨੂੰ ਭਾਰਤ ਦੇ ਲੋਕਤੰਤਰ ਦੀ ਇੱਜ਼ਤ ਕਰਨੀ ਚਾਹੀਦੀ ਹੈ- ਰਾਬ ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਐਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਅੱਜ ਬਰਤਾਨੀਆ ਦੀ ਸੰਸਦ 'ਚ ਮੁੜ ਕਿਸਾਨਾ ਦਾ ਮਾਮਲਾ ਉਠਾਇਆ ਹੈ। ਉਨ੍ਹਾਂ ਸੰਸਦ ਵਿਚ ਕਿਹਾ ਕਿ ਵੱਖ ਵੱਖ ਪਾਰਟੀਆਂ ਦੇ ...

ਪੂਰੀ ਖ਼ਬਰ »

ਇਟਲੀ ਦੇ ਭੰਗੜਾ ਕਿੰਗ ਵਰਿੰਦਰਦੀਪ ਸਿੰਘ ਰਵੀ ਨੇ 'ਵਿਰਾਸਤ- ਏ -ਭੰਗੜਾ' ਕੰਪਨੀ ਹੋਂਦ 'ਚ ਲਿਆਂਦੀ

ਵੀਨਸ (ਇਟਲੀ), 20 ਜਨਵਰੀ (ਹਰਦੀਪ ਸਿੰਘ ਕੰਗ)- ਪੰਜਾਬੀਆਂ ਦੇ ਦਿਲਾਂ ਦੀ ਧੜਕਣ ਲੋਕ-ਨਾਚ ਭੰਗੜੇ ਨੂੰ ਵਿਦੇਸ਼ਾਂ 'ਚ ਪ੍ਰਫੁਲਿੱਤ ਕਰ ਰਹੇ ਭੰਗੜਾ ਬੁਆਇਜ਼ ਐਂਡ ਗਰਲਜ਼ ਗਰੁੱਪ ਇਟਲੀ ਦਾ ਸੰਚਾਲਨ ਕਰਨ ਵਾਲੇ ਅੰਤਰਰਾਸ਼ਟਰੀ ਭੰਗੜਾ ਕਲਾਕਾਰ ਤੇ ਕੋਚ ਵਰਿੰਦਰਦੀਪ ਸਿੰਘ ਰਵੀ ਨੇ ...

ਪੂਰੀ ਖ਼ਬਰ »

ਮੈਨੀਟੋਬਾ 'ਚ ਜਨਤਕ ਸਿਹਤ ਸਬੰਧੀ ਪਾਬੰਦੀਆਂ 'ਚ ਪ੍ਰਸਤਾਵਿਤ ਤਬਦੀਲੀਆਂ ਦਾ ਐਲਾਨ

ਵਿਨੀਪੈਗ, 20 ਜਨਵਰੀ (ਸਰਬਪਾਲ ਸਿੰਘ)-ਮੈਨੀਟੋਬਾ ਵਿਚ ਮੌਜੂਦਾ ਕੋਵਿਡ-19 ਕਾਰਨ ਲੱਗੀਆਂ ਕੋਡ ਲਾਲ ਪਾਬੰਦੀਆਂ ਵਿਚ ਹੁਣ ਸੂਬਾਈ ਸਰਕਾਰ ਵਲੋਂ ਤਬਦੀਲੀਆਂ ਦਾ ਪ੍ਰਸਤਾਵ ਲਿਆਂਦਾ ਜਾ ਰਿਹਾ ਹੈ, ਜਿਸ ਵਿਚ ਕੁਝ ਵਿਸਥਰਿਤ ਘਰੇਲੂ ਸਮਾਜਿਕਤਾ ਦੇ ਨਾਲ-ਨਾਲ ਪ੍ਰਾਈਵੇਟ ਇਕੱਠ ...

ਪੂਰੀ ਖ਼ਬਰ »

ਕੈਨੇਡਾ 'ਚ 110 ਸਾਲਾ ਬਜ਼ੁਰਗ ਦੇ ਲਾਇਆ ਕੋਰੋਨਾ ਵੈਕਸੀਨ ਟੀਕਾ

ਐਬਟਸਫੋਰਡ, 20 ਜਨਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ 'ਚ ਸਭ ਤੋਂ ਵੱਡੀ ਉਮਰ ਦੇ ਬਜ਼ੁਰਗ ਕੋਰੀਅਨ ਮੂਲ ਦੇ 110 ਸਾਲਾਂ ਜੇਹਿਉਂਗ ਲੀ ਦੇ ਕੋਰੋਨਾ ਵੈਕਸੀਨ ਟੀਕਾ ਲਾਇਆ ਗਿਆ ਹੈ। ਵੈਕਸੀਨ ਲੱਗਣ ਤੋਂ ਬਾਅਦ ਉਹ ਆਪਣੇ ਆਪ ਨੂੰ ਸਿਹਤਯਾਬ ਮਹਿਸੂਸ ਕਰ ਰਿਹਾ ਹੈ। ਸਰੀ ਦੇ ...

ਪੂਰੀ ਖ਼ਬਰ »

ਕੁਲਦੀਪ ਸਿੰਘ ਬਰਾੜ ਨਾਲ ਦੁਖ ਦਾ ਪ੍ਰਗਟਾਵਾ

ਐਡਮਿੰਟਨ, 20 ਜਨਵਰੀ (ਦਰਸ਼ਨ ਸਿੰਘ ਜਟਾਣਾ)-ਹਰਜੀਤ ਸਿੰਘ ਬਰਾੜ ਦੇ ਦਿਹਾਂਤ ਦੀ ਤੇ ਇਸ ਦੁੱਖ ਦੀ ਘੜੀ ਵਿਚ ਦੇਸ਼-ਵਿਦੇਸ਼ ਤੋਂ ਰਹਿੰਦੇ ਸਾਰੇ ਵੀਰਾਂ ਨੇ ਉਨ੍ਹਾਂ ਦੇ ਪੁੱਤਰ ਕੁਲਦੀਪ ਸਿੰਘ ਬਰਾੜ ਨਾਲ ਦੁੱਖ ਸਾਂਝਾ ਕੀਤਾ ਹੈ। ਇਸ ਸਮੇਂ ਧਰਮ ਬਰਾੜ, ਸ਼ਾਹਬਾਜ਼ ਸ਼ਰਾਂ, ਨੈਬ ...

ਪੂਰੀ ਖ਼ਬਰ »

ਐਲਬਰਟਾ 'ਚ ਕੋਰੋਨਾ ਦੇ ਕੇਸਾਂ 'ਚ ਕਮੀ ਜਾਰੀ

ਕੈਲਗਰੀ, 20 ਜਨਵਰੀ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਦੀ ਚੀਫ਼ ਮੈਡੀਕਲ ਅਫਸਰ ਆਫ਼ ਹੈਲਥ ਡਾ. ਡੀਨਾ ਹਿਨਸ਼ੌਅ ਦਾ ਕਹਿਣਾ ਹੈ ਕਿ ਸੂਬੇ ਵਿਚ ਕੋਵਿਡ-19 ਮਰੀਜ਼ਾਂ ਦੀ ਗਿਣਤੀ ਵਿਚ ਕਮੀ ਆ ਰਹੀ ਹੈ ਤੇ ਪਾਜ਼ੀਟਿਵਿਟੀ ਦਰ ਵਿਚ ਸੁਧਾਰ ਹੋ ਰਿਹਾ ਹੈ ਪਰ ਇਸ ਦੇ ਬਾਵਜੂਦ ਹੈਲਥ ਕੇਅਰ ...

ਪੂਰੀ ਖ਼ਬਰ »

ਵਕੀਲ ਨੇ ਨਾਬਾਲਗ ਦੋਸ਼ੀ ਲਈ ਮੰਗੀ ਬਾਲਗਾਂ ਵਾਲੀ ਸਜ਼ਾ

ਕੈਲਗਰੀ, 20 ਜਨਵਰੀ (ਹਰਭਜਨ ਸਿੰਘ ਢਿੱਲੋਂ)- 31 ਦਸੰਬਰ ਦੀ ਰਾਤ ਨੂੰ ਨੌਰਥ ਈਸਟ ਕੈਲਗਰੀ ਵਿਚ ਕੈਲਗਰੀ ਪੁਲਿਸ ਦੇ ਸਾਰਜੰਟ ਐਂਡ੍ਰਿਊ ਹਾਰਨੈੱਟ ਨੂੰ ਆਪਣੀ ਗੱਡੀ ਹੇਠ ਦਰੜ ਕੇ ਉਸ ਦੀ ਜਾਨ ਲੈਣ ਦੇ ਦੋਸ਼ ਵਿਚ ਕਾਬੂ ਕੀਤੇ 17 ਸਾਲਾ ਨੌਜਵਾਨ ਦੇ ਸਬੰਧ ਵਿਚ ਕ੍ਰਾਉਨ ...

ਪੂਰੀ ਖ਼ਬਰ »

ਕੈਨੇਡਾ ਸਰਕਾਰ ਯਾਤਰਾ ਨਿਯਮਾਂ 'ਚ ਕਰ ਸਕਦੀ ਹੈ ਵੱਡੀ ਤਬਦੀਲੀ- ਪ੍ਰਧਾਨ ਮੰਤਰੀ

ਕੈਲਗਰੀ, 20 ਜਨਵਰੀ (ਹਰਭਜਨ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਵੱਖ ਵੱਖ ਦੇਸ਼ਾਂ ਤੋਂ ਕੈਨੇਡਾ ਵੱਲ ਆਉਣ ਵਾਲੇ ਯਾਤਰੀਆਂ ਵਿਚ ਕੋਵਿਡ-19 ਵਾਇਰਸ ਦਾ ਵੇਰੀਐਂਟ ਵੀ ਆ ਰਿਹਾ ਹੈ ਜਿਹੜਾ ਬਹੁਤ ਖ਼ਤਰਨਾਕ ਹੈ ਤੇ ਇਸ ਦੇ ਫੈਲਾਅ ਨੂੰ ਰੋਕਣ ਵਾਸਤੇ ...

ਪੂਰੀ ਖ਼ਬਰ »

ਵਿਜ਼ਟਰ ਵੀਜ਼ੇ 'ਤੇ ਮਾਪਿਆਂ ਨੂੰ ਬੁਲਾਉਣ ਲਈ ਇੰਮੀਗ੍ਰੇਸ਼ਨ ਤੋਂ ਜਾਰੀ ਕਰਾਉਣਾ ਪਵੇਗਾ ਇਕ ਪੱਤਰ

ਐਡਮਿੰਟਨ, 20 ਜਨਵਰੀ (ਦਰਸ਼ਨ ਸਿੰਘ ਜਟਾਣਾ)-ਜੋ ਬੱਚੇ ਕੈਨੇਡਾ ਵਿਚ ਆਪਣੇ ਮਾਪਿਆਂ ਨੂੰ ਬੁਲਾਉਣਾ ਚਾਹੁੰਦੇ ਹਨ ਤਾਂ ਉਹ ਕੇਵਲ ਪੀ.ਆਰ., ਸਿਟੀਜ਼ਨ ਬੱਚੇ ਹੀ ਆਪਣੇ ਮਾਪਿਆਂ ਨੂੰ ਬੁਲਾ ਸਕਦੇ ਹਨ ਤੇ ਉਨ੍ਹਾਂ ਲਈ ਇਹ ਸ਼ਰਤ ਲਾਜ਼ਮੀ ਕੀਤੀ ਗਈ ਹੈ ਕਿ ਉਹ ਬੱਚੇ ਕੈਨੇਡਾ ਦੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX