ਤਾਜਾ ਖ਼ਬਰਾਂ


ਕੋਆਪਰੇਟਿਵ ਬੈਂਕ ਬਰਾਂਚ ਬੱਧਨੀ ਕਲਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾਂ
. . .  25 minutes ago
ਬੱਧਨੀ ਕਲਾਂ, 10 ਮਈ (ਸੰਜੀਵ ਕੋਛੜ) - ਸਥਾਨਕ ਕਸਬਾ ਬੱਧਨੀ ਕਲਾਂ 'ਚ ਬੀਤੇ ਪਿਛਲੇ ਕਈ ਦਿਨਾਂ ਤੋਂ ਹੋ ਰਹੀਆਂ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ...
ਬਾਜ਼ਾਰਾਂ ਵਿਚ ਸਮਾਜਿਕ ਦੂਰੀ ਦੀਆਂ ਉੱਡੀਆਂ ਧੱਜੀਆਂ
. . .  33 minutes ago
ਖਰੜ,10 ਮਈ (ਗੁਰਮੁੱਖ ਸਿੰਘ ਮਾਨ) - ਦੋ ਦਿਨ ਦੇ ਲਾਕਡਾਉਨ ਤੋਂ ਬਾਅਦ ਖੁੱਲ੍ਹੇ ਬਾਜ਼ਾਰਾਂ ਵਿਚ ਸਮਾਜਿਕ ਦੂਰੀ ਦੀਆਂ ਖੁੱਲ੍ਹੇਆਮ ਧੱਜੀਆਂ ਉਡਾਈਆਂ ਗਈਆਂ...
ਯੂ.ਕੇ. ਤੋਂ ਇਕ ਵਾਰ ਫਿਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ
. . .  about 1 hour ago
ਨਵੀਂ ਦਿੱਲੀ , 10 ਮਈ - ਯੂ ਕੇ ਤੋਂ ਹੋਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ ਹਨ । ਜ਼ਿਕਰਯੋਗ ਹੈ ਕਿ ਭਾਰਤ ਵਲੋਂ ਇਸ ਤੋਹਫ਼ੇ ਲਈ ਬ੍ਰਿਟਿਸ਼ ਆਕਸੀਜਨ...
ਐਸ. ਬੀ. ਆਈ. ਬੈਂਕ ਦੀ ਸ਼ਾਖਾ ਅੱਡਾ ਨਸਰਾਲਾ ਵਿਖੇ ਸਰਕਾਰੀ ਹੁਕਮਾਂ ਦੀਆਂ ਉੱਡੀਆਂ ਧੱਜੀਆਂ
. . .  about 1 hour ago
ਨਸਰਾਲਾ, 10 ਮਈ (ਸਤਵੰਤ ਸਿੰਘ ਥਿਆੜਾ) - ਅੱਜ ਅੱਡਾ ਨਸਰਾਲਾ, ਹੁਸ਼ਿਆਰਪੁਰ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦੇ ਅੱਗੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਸ...
ਦਿਹਾਤੀ ਖੇਤਰਾਂ 'ਚ ਨਹੀਂ ਪਹੁੰਚੀ ਵੈਕਸੀਨ
. . .  about 1 hour ago
ਨਵਾਂ ਪਿੰਡ, (ਅੰਮ੍ਰਿਤਸਰ)10 ਮਈ (ਜਸਪਾਲ ਸਿੰਘ ) - ਸਥਾਨਕ ਮੁੱਢਲਾ ਸਿਹਤ ਕੇਂਦਰ ...
ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਬਿਨਾਂ ਵੈਕਸੀਨ ਤੋਂ ਪਰਤੇ ਨੌਜਵਾਨ
. . .  about 2 hours ago
ਜੰਡਿਆਲਾ ਮੰਜਕੀ,10 ਮਈ (ਸੁਰਜੀਤ ਸਿੰਘ ਜੰਡਿਆਲਾ) - ਅਠਾਰਾਂ ਸਾਲ ਤੋਂ ਉੱਪਰ ਦੇ ਨੌਜਵਾਨਾਂ ਨੂੰ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਦੇ ਸਰਕਾਰੀ ਦਾਅਵਿਆਂ ਦੀ ਫੂਕ ਨਿਕਲਦੀ ਉਦੋਂ ਨਜ਼ਰ ਆਈ ਜਦੋਂ...
ਅਜਨਾਲਾ 'ਚ ਅੱਜ 18 ਤੋਂ 44 ਸਾਲ ਉਮਰ ਦੇ ਵਿਅਕਤੀਆਂ ਨੂੰ ਨਹੀਂ ਲੱਗ ਸਕੀ ਕੋਰੋਨਾ ਵੈਕਸੀਨ
. . .  about 2 hours ago
ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਸਿਵਲ ਹਸਪਤਾਲ ਅਜਨਾਲਾ ਵਿਚ 18 ਤੋਂ 44 ਸਾਲ ਉਮਰ ਤੱਕ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ ਸ਼ੁਰੂ
. . .  about 2 hours ago
ਨਵੀਂ ਦਿੱਲੀ ,10 ਮਈ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੌਰਾਨ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ...
ਦੁਕਾਨਦਾਰਾਂ ਵਲੋਂ ਸਰਕਾਰੀ ਫ਼ੈਸਲੇ ਦਾ ਵਿਰੋਧ
. . .  about 3 hours ago
ਮਾਹਿਲਪੁਰ, 10 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਵਿਖੇ ਅੱਜ ਸਵੇਰੇ ਹੀ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀਆਂ ਕੋਰੋਨਾ ਸਬੰਧੀ ਦੁਕਾਨਾਂ ਬੰਦ ਕਰਨ ਦਾ ਸਮਾਂ ...
ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  about 3 hours ago
ਟਾਂਡਾ ਉੜਮੁੜ, 10 ਮਈ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦਾ ਕਾਫ਼ਲਾ ਭਾਰੀ...
12 ਵਜੇ ਕਰਫ਼ਿਊ ਲੱਗਣ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ
. . .  about 3 hours ago
ਲੁਧਿਆਣਾ, 10 ਮਈ ( ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪ੍ਰਸ਼ਾਸਨ ਨੇ 12 ਵਜੇ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ...
ਜਨਮ ਦਿਨ ਦੀ ਪਾਰਟੀ ਮੌਕੇ ਔਰਤ ਦੇ ਪ੍ਰੇਮੀ ਵਲੋਂ ਚਲਾਈ ਗੋਲੀ ਵਿਚ ਪ੍ਰੇਮਿਕਾ ਸਣੇ 6 ਮੌਤਾਂ, ਪ੍ਰੇਮੀ ਨੇ ਵੀ ਕੀਤੀ ਆਤਮ ਹੱਤਿਆ
. . .  about 3 hours ago
ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ) - ਕੋਲੋਰਾਡੋ ਸਪਰਿੰਗ, ਕੋਲੋਰਾਡੋ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਕੀਤੀ ਗੋਲੀਬਾਰੀ ਵਿਚ 6 ਵਿਅਕਤੀ ਮਾਰੇ ਗਏ ਤੇ ਬਾਅਦ ਵਿਚ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ...
ਇਜ਼ਰਾਈਲ ਨੇ ਭਾਰਤ ਨੂੰ 1,300 ਆਕਸੀਜਨ ਕੰਸਨਟ੍ਰੇਟਰਸ ਸਮੇਤ ਹੋਰ ਮੈਡੀਕਲ ਮਦਦ ਭੇਜੀ
. . .  about 3 hours ago
ਨਵੀਂ ਦਿੱਲੀ , 10 ਮਈ - ਇਜ਼ਰਾਈਲ ਨੇ ਭਾਰਤ ਨੂੰ ਮਦਦ ਨੂੰ ਮਦਦ ਭੇਜੀ ਹੈ । ਮਦਦ ਦੇ ਤੋਰ ਉੱਤੇ 1,300 ਆਕਸੀਜਨ ਕੰਸਨਟ੍ਰੇਟਰਸ , 400 ਵੈਂਟੀਲੇਟਰ ਅਤੇ ਹੋਰ ਡਾਕਟਰੀ ਉਪਕਰਨਾਂ...
ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  44 minutes ago
ਨਵੀਂ ਦਿੱਲੀ , 10 ਮਈ - ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਆਕਸੀਜਨ ਕੌਂਸਨਟ੍ਰੈਟੋਰਸ ਦੀ ਕਾਲਾ ਮਾਰਕੀਟਿੰਗ ਕਰਨ ਦੇ ਦੋਸ਼ ਹੇਠ ਲੁੱਕ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161 ਕੋਰੋਨਾ ਦੇ ਨਵੇਂ ਮਾਮਲੇ ਆਏ, 3,754 ਮੌਤਾਂ
. . .  about 4 hours ago
ਨਵੀਂ ਦਿੱਲੀ,10 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161...
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  about 4 hours ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  about 4 hours ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  about 4 hours ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 5 hours ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 5 hours ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  about 4 hours ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 6 hours ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 6 hours ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮਾਘ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਜਗਰਾਓਂ

ਨਗਰ ਕੌ ਾਸਲ ਜਗਰਾਉਂ 'ਚ ਫੈਲੇ ਭਿ੍ਸ਼ਟਾਚਾਰ ਦੇ ਕੇਸ ਦੀ ਹਾਈਕੋਰਟ 'ਚ ਅੱਜ ਹੋਵੇਗੀ ਸੁਣਵਾਈ

ਜਗਰਾਉਂ, 21 ਜਨਵਰੀ (ਜੋਗਿੰਦਰ ਸਿੰਘ)-ਨਗਰ ਕੌਾਸਲ ਜਗਰਾਉਂ ਵਲੋਂ ਮਿਲੀਭੁਗਤ ਕਰਕੇ ਕਰੋੜਾਂ ਦੇ ਵਿਕਾਸ ਦੇ ਕੰਮਾਂ ਦਾ ਠੇਕਾ ਬਲੈਕ ਲਿਸਟ ਫਰਮ ਨੂੰ ਦੇਣ ਦੇ ਮਾਮਲੇ 'ਚ ਪੰਜਾਬ ਐਾਡ ਹਰਿਆਣਾ ਹਾਈਕੋਰਟ ਵਲੋਂ ਜਗਰਾਉਂ ਦੇ ਅਧਿਕਾਰੀਆਂ ਦੀ ਜਵਾਬ ਤਲਬੀ ਲਈ ਅਗਲੀ ਤਾਰੀਕ 22 ਜਨਵਰੀ ਪਾਈ ਗਈ ਹੈ | ਇੱਥੇ ਜ਼ਿਕਰਯੋਗ ਹੈ ਕਿ ਬਲੈਕ ਲਿਸਟ ਫਰਮ ਫਰੈਂਡਜ ਸੁਸਾਇਟੀ ਨੂੰ ਵਿਕਾਸ ਦੇ ਕੰਮਾਂ ਦਾ ਠੇਕਾ ਦੇਣ ਦੇ ਮਾਮਲੇ 'ਚ ਜਿਥੇ ਉੱਚ ਅਦਾਲਤ ਵਲੋਂ ਸਮੁੱਚਾ ਰਿਕਾਰਡ ਤਲਬ ਕੀਤਾ ਗਿਆ ਹੈ, ਉੱਥੇ ਇੱਥੋਂ ਹਾਲ ਹੀ 'ਚ ਬਦਲੇ ਭਿ੍ਸ਼ਟਾਚਾਰ ਕਾਰਨ ਚਰਚਿਤ ਈ. ਓ. ਸੁਖਦੇਵ ਸਿੰਘ ਰੰਧਾਵਾ ਅਤੇ ਅਕਾਊਟੈਂਟ ਨਿਸ਼ਾ ਨੂੰ ਵੀ ਤਲਬ ਕੀਤਾ ਗਿਆ | ਇਸ ਮਾਮਲੇ ਨੂੰ ਅਦਾਲਤ 'ਚ ਲਿਜਾਣ ਵਾਲੇ 'ਆਪ' ਆਗੂ ਗੋਪੀ ਸ਼ਰਮਾ ਨੇ ਦੱਸਿਆ ਕਿ 22 ਜਨਵਰੀ ਨੂੰ ਉਹ ਵੀ ਆਪਣੇ ਵਕੀਲ ਰਾਹੀਂ ਅਦਾਲਤ 'ਚ ਪੇਸ਼ ਹੋਣਗੇ ਤੇ ਭਿ੍ਸ਼ਟ ਅਧਿਕਾਰੀਆਂ ਬਾਰੇ ਤੱਥ ਅਦਾਲਤ ਨੂੰ ਦੇਣਗੇ | ਨਗਰ ਕੌਾਸਲ 'ਚ ਫੈਲੇ ਭਿ੍ਸ਼ਟਾਚਾਰ ਬਾਰੇ ਅਨੇਕਾਂ ਸ਼ਿਕਾਇਤਾਂ ਦੇ ਬਾਵਜੂਦ ਵੀ ਚੁੱਪ ਬੈਠੇ ਰਹੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਵੀ ਹੁਣ ਉੱਚ ਅਦਾਲਤ 'ਚ ਮਾਮਲਾ ਜਾਣ ਤੋਂ ਬਾਅਦ ਹਿੱਲਜੁਲ ਸ਼ੁਰੂ ਕਰ ਦਿੱਤੀ ਹੈ ਤੇ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਨੇ ਵੀ ਇਥੇ ਪੁੱਜ ਕੇ ਜਾਂਚ ਕੀਤੀ | ਇਸ ਦੌਰਾਨ ਸਰਕਾਰੀ ਵਿਭਾਗਾਂ 'ਚ ਫੈਲੇ ਭਿ੍ਸ਼ਟਾਚਾਰ ਖ਼ਿਲਾਫ਼ ਲੜਾਈ ਲੜ ਰਹੀ 'ਆਪ' ਵਿਧਾਇਕਾ ਤੇ ਵਿਰੋਧੀ ਧਿਰ ਦੀ ਉੱਪ ਨੇਤਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਵੀ ਵਿਜੀਲੈਂਸ ਟੀਮ ਦੇ ਅਧਿਕਾਰੀਆਂ ਨੂੰ ਮਿਲ ਕੇ ਕਿਹਾ ਕਿ ਨਗਰ ਕੌਾਸਲ 'ਚ ਫੈਲੇ ਭਿ੍ਸ਼ਟਾਚਾਰ ਦੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਇਸ ਮਾਮਲੇ 'ਚ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ | ਬੀਬੀ ਮਾਣੂੰਕੇ ਨੇ ਇਸ ਮੌਕੇ ਮੁੜ ਦੁਹਰਾਇਆ ਕਿ ਉਹ ਹਲਕੇ ਦੇ ਵਿਕਾਸ ਨਾਲ ਸਿੱਧੇ ਜੁੜੇ ਵਿਭਾਗਾਂ ਨਗਰ ਕੌਾਸਲ ਅਤੇ ਪੰਚਾਇਤੀ ਵਿਭਾਗ 'ਚ ਫ਼ੈਲੇ ਭਿ੍ਸ਼ਟਾਚਾਰ ਵਿਰੁੱਧ ਲੜਾਈ ਜਾਰੀ ਰੱਖਣਗੇ | ਇਸੇ ਦੌਰਾਨ ਭਿ੍ਸ਼ਟਾਚਾਰ ਦੇ ਮਾਮਲੇ ਨੂੰ ਮਾਣਯੋਗ ਹਾਈਕੋਰਟ 'ਚ ਲਿਜਾਣ ਵਾਲੇ ਗੋਪੀ ਸ਼ਰਮਾ ਨੇ ਦੱਸਿਆ ਕਿ ਉਹ ਇਸ ਲੜਾਈ ਨੂੰ ਭਿ੍ਸ਼ਟ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਤੱਕ ਜਾਰੀ ਰੱਖਣਗੇ |
ਅਕਾਲੀ ਦਲ ਨੇ ਵੀ ਭਿ੍ਸ਼ਟ ਅਧਿਕਾਰੀਆਂ ਵਿਰੁੱਧ ਖੋਲਿ੍ਹਆ ਮੋਰਚਾ
ਇਸੇ ਦੌਰਾਨ ਹੀ ਅੱਜ ਵਿਜੀਲੈਂਸ ਦੀ ਟੀਮ ਵਲੋਂ ਨਗਰ ਕੌਾਸਲ 'ਚ ਮਾਰੇ ਛਾਪੇ ਤੋਂ ਬਾਅਦ ਅਕਾਲੀ ਵਿਧਾਇਕ ਐੱਸ. ਆਰ. ਕਲੇਰ ਨੇ ਵੀ ਭਿ੍ਸ਼ਟ ਅਧਿਕਾਰੀਆਂ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਕਿਹਾ ਕਿ ਅਕਾਲੀ ਦਲ ਵੀ ਨਗਰ ਕੌਾਸਲ ਅਤੇ ਬੀ. ਡੀ. ਪੀ. ਓ. ਜਗਰਾਉਂ ਦੇ ਦਫ਼ਤਰ 'ਚ ਫੈਲੇ ਭਿ੍ਸ਼ਟਾਚਾਰ ਵਿਰੁੱਧ ਲੜਾਈ ਲੜੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਅਕਾਲੀ ਦਲ ਵਲੋਂ ਬੀ. ਡੀ. ਪੀ. ਓ. ਜਗਰਾਉਂ ਦੇ ਦਫ਼ਤਰ 'ਚ ਹੋਏ ਰਾਸ਼ਨ ਘਪਲੇ ਖ਼ਿਲਾਫ਼ ਜਗਰਾਉਂ ਦੇ ਐੱਸ. ਡੀ. ਐੱਮ. ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਪਰ ਇਸ ਮਾਮਲੇ ਦੀ ਜਾਂਚ ਦੌਰਾਨ ਕੀ ਸਾਹਮਣੇ ਆਇਆ, ਇਸ ਬਾਰੇ ਸਰਕਾਰ ਚੁੱਪ ਹੈ | ਸ੍ਰੀ ਕਲੇਰ ਨੇ ਇਹ ਵੀ ਕਿਹਾ ਕਿ ਸਰਕਾਰੀ ਦਫ਼ਤਰਾਂ 'ਚ ਫੈਲੇ ਭਿ੍ਸ਼ਟਾਚਾਰ ਦਾ ਮੁੱਦਾ ਹਾਈਕੋਰਟ ਤੱਕ ਪੁੱਜ ਗਿਆ ਹੈ ਪਰ ਸੱਤ੍ਹਾਧਾਰੀ ਧਿਰ ਪੂਰੀ ਤਰ੍ਹਾਂ ਚੁੱਪ ਹੈ ਤੇ ਇਸ ਚੁੱਪੀ ਪਿੱਛੇ ਸੱਤ੍ਹਾਧਾਰੀ ਧਿਰ ਦੇ ਆਗੂਆਂ ਦੀ ਮਿਲੀਭੁਗਤ ਸਾਫ਼ ਨਜ਼ਰ ਆ ਰਹੀ ਹੈ |
ਇੱਟਾਂ ਝਾੜਦੇ ਦੇਖੇ ਗਏ ਵਿਜੀਲੈਂਸ ਦੇ ਅਧਿਕਾਰੀ
ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਿਤ ਵਿਜੀਲੈਂਸ ਦੇ ਅਧਿਕਾਰੀਆਂ ਦਾ ਭਾਵੇਂ ਅਕਸਰ ਹੀ ਇਥੇ ਆਉਣਾ ਜਾਣਾ ਰਹਿੰਦਾ ਹੈ ਪਰ ਹੁਣ ਭਿ੍ਸ਼ਟਾਚਾਰ ਖ਼ਿਲਾਫ਼ ਮਾਮਲਾ ਅਦਾਲਤ ਤੱਕ ਜਾਣ ਕਰਕੇ ਜਗਰਾਉਂ ਛਾਪੇ ਦੌਰਾਨ ਇਹ ਅਧਿਕਾਰੀ ਵੀ ਗੰਭੀਰ ਦਿਖੇ ਤੇ ਸ਼ਹਿਰ 'ਚ ਕਈ ਥਾਵਾਂ ਗਲੀਆਂ 'ਚ ਲੱਗੀਆਂ ਟਾਇਲਾਂ ਵੀ ਪੁੱਟ ਕੇ ਝਾੜਦੇ ਦੇਖੇ ਗਏ | ਇੱਥੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਿਤ ਵਿਜੀਲੈਂਸ ਦੀਆਂ ਟੀਮਾਂ ਵਲੋਂ ਅਨੇਕਾਂ ਵਾਰ ਛਾਪੇਮਾਰੀ ਕੀਤੀ ਗਈ ਹੈ ਪਰ ਕਦੇ ਕਿਸੇ ਵੀ ਨਾਜਾਇਜ਼ ਕੰਮ

ਹਲਕੇ ਦੇ ਪਿੰਡਾਂ 'ਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕੰਮ ਕਰਵਾਏ ਜਾਣਗੇ-ਡਾ. ਅਮਰ ਸਿੰਘ

ਰਾਏਕੋਟ, 21 ਜਨਵਰੀ (ਸੁਸ਼ੀਲ)-ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਅੱਜ ਸਥਾਨਕ ਕਾਂਗਰਸ ਪਾਰਟੀ ਦਫ਼ਤਰ ਵਿਚ ਹਲਕੇ ਦੇ ਸਰਪੰਚਾਂ ਪੰਚਾਂ ਨਾਲ ਇਕ ਮੀਟਿੰਗ ਕੀਤੀ ਗਈ, ਜਿਸ 'ਚ ਨੌਜਵਾਨ ਆਗੂ ਕਾਮਿਲ ਬੋਪਾਰਾਏ ਵੀ ਹਾਜ਼ਰ ਰਹੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਜਗਰਾਉਂ, 21 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਾਨੋ ਸ਼ੌਕਤ ...

ਪੂਰੀ ਖ਼ਬਰ »

ਦਿੱਲੀ ਕਿਸਾਨ ਅੰਦੋਲਨ ਨੂੰ ਗ਼ੈਰ ਕਿਸਾਨ ਤਬਕਿਆਂ ਵਲੋਂ ਵੀ ਸਹਿਯੋਗ ਮਿਲ ਰਿਹੈ-ਕੈਪਟਨ ਸੰਧੂ

ਮੁੱਲਾਂਪੁਰ-ਦਾਖਾ, 21 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨਕਾਰੀ ਕਿਸਾਨ ਮੁਖੀਆ ਤੇ ਕੇਂਦਰ ਸਰਕਾਰ ਵਿਚਕਾਰ ਨਵੇਂ ਖੇਤੀ ਕਾਨੂੰਨਾਂ ਸਬੰਧੀ 10ਵਾਂ ਗੇੜ ਮੀਟਿੰਗ ਬੇਸਿੱਟਾ ਰਹੀ ਹੋਣ 'ਤੇ ਆਪਣੀ ਪ੍ਰਤੀਕਿਰਆ ਜ਼ਾਹਿਰ ਕਰਦਿਆਂ ਮੁੱਖ ...

ਪੂਰੀ ਖ਼ਬਰ »

ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ 7 ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਜਗਰਾਉਂ, 21 ਜਨਵਰੀ (ਜੋਗਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) 'ਚ ਨਵੇਂ ਆਏ ਅਧਿਕਾਰੀਆਂ ਨੂੰ ਜੀ ਆਇਆਂ ਆਖਣ ਬਦਲੇ ਅਧਿਕਾਰੀਆਂ ਨੂੰ ਵਿਦਾਇਗੀ ਦੇਣ ਲਈ ਅੱਜ ਇਥੇ ਜਗਰਾਉਂ ਵੈੱਲਫੇਅਰ ਸੁਸਾਇਟੀ ਵਲੋਂ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ 'ਚ ...

ਪੂਰੀ ਖ਼ਬਰ »

ਅਕਾਲੀ ਦਲ ਨੇ ਵਾਰਡ ਨੰਬਰ-2 ਤੋਂ ਜੱਸਲ ਨੂੰ ਉਮੀਦਵਾਰ ਐਲਾਨਿਆ

ਜਗਰਾਉਂ, 21 ਜਨਵਰੀ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਇੱਥੇ ਨਗਰ ਕੌਾਸਲ ਜਗਰਾਉਂ ਦੀਆਂ ਚੋਣਾਂ ਲਈ ਵਾਰਡ ਨੰਬਰ-2 ਤੋਂ ਤਜਿੰਦਰ ਸਿੰਘ ਜੱਸਲ ਨੂੰ ਉਮੀਦਵਾਰ ਐਲਾਨਿਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਨੇ ਉਮੀਵਦਾਰ ਦਾ ਐਲਾਨ ਕਰਨ ਸਮੇਂ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਭੁਪਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਹਰਬੰਸ ਪੁਰਾ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਰੇਤ ਚੋਰੀ ਕਰਨ ਦੇ ਮਾਮਲੇ 'ਚ 2 ਵਿਅਕਤੀਆਂ 'ਤੇ ਮੁਕੱਦਮਾ ਦਰਜ

ਹੰਬੜਾਂ, 21 ਜਨਵਰੀ ( ਹਰਵਿੰਦਰ ਸਿੰਘ ਮੱਕੜ)-ਪੁਲਿਸ ਚੌਾਕੀ ਹੰਬੜਾਂ ਵਲੋਂ ਮਾਈਨਿੰਗ ਐਕਟ ਅਧੀਨ ਰੇਤ ਚੋਰੀ ਕਰਨ ਦੇ ਮਾਮਲੇ 'ਚ 2 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤੇ ਜਾਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਾਕੀ ਇੰਚਾਰਜ ਹਰਪਾਲ ਸਿੰਘ ...

ਪੂਰੀ ਖ਼ਬਰ »

ਨਾਬਾਲਿਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਮੁਕੱਦਮਾ ਦਰਜ

ਗੁਰੂਸਰ ਸੁਧਾਰ, 21 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਦੀ ਪੁਲਿਸ ਨੇ ਇਕ 17 ਸਾਲਾ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਤੇ ਵਰਗਲਾ ਕੇ ਲਿਜਾਣ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ਕਥਿਤ ਦੋਸ਼ੀ ...

ਪੂਰੀ ਖ਼ਬਰ »

ਮਾਤਾ ਬਸੰਤ ਕੌਰ ਐਜੂਕੇਸ਼ਨ ਟਰੱਸਟ ਚੱਕ ਕਲਾਂ ਦਾ ਬੱਚਿਆਂ ਦੀ ਪੜ੍ਹਾਈ 'ਚ ਵੱਡਾ ਯੋਗਦਾਨ-ਗੁਰਨਾਮ ਸਿੰਘ

ਹੰਬੜਾਂ, 21 ਜਨਵਰੀ (ਜਗਦੀਸ਼ ਸਿੰਘ ਗਿੱਲ)-ਮਾਤਾ ਬਸੰਤ ਕੌਰ ਐਜੂਕੇਸ਼ਨ ਟਰੱਸਟ ਚੱਕ ਕਲਾਂ ਦਾ ਗਰੀਬ ਬੱਚਿਆਂ ਦੀ ਪੜ੍ਹਾਈ 'ਚ ਵੱਡਾ ਯੋਗਦਾਨ ਹੈ | ਇਹ ਪ੍ਰਗਟਾਵਾ ਟਰੱਸਟ ਦੇ ਨਵ ਨਿਯੁਕਤ ਪ੍ਰਧਾਨ ਸਾਬਕਾ ਐੱਸ. ਡੀ. ਓ. ਗੁਰਨਾਮ ਸਿੰਘ ਚੱਕ ਕਲਾਂ ਨੇ ਪ੍ਰੈੱਸ ਨਾਲ ਗੱਲਬਾਤ ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਚੌਾਕੀਮਾਨ, 21 ਜਨਵਰੀ (ਤੇਜਿੰਦਰ ਸਿੰਘ ਚੱਢਾ)-ਗੁਰੁੂ ਹਰਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਪਿ੍ੰਸੀਪਲ ਪਵਨ ਸੂਦ ਦੀ ਅਗਵਾਈ ਹੇਠ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੇ ਉੱਦਮ ਸਦਕਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ...

ਪੂਰੀ ਖ਼ਬਰ »

ਕੁਲਦੀਪ ਸਿੰਘ ਖ਼ਾਲਸਾ ਜਥੇ ਸਮੇਤ ਕਿਸਾਨ ਟਰੈਕਟਰ ਪਰੇਡ ਲਈ ਦਿੱਲੀ ਰਵਾਨਾ

ਮੁੱਲਾਂਪੁਰ-ਦਾਖਾ, 21 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਵਿਵਾਦਿਤ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨਕਾਰੀ ਕਿਸਾਨਾਂ ਵਲੋਂ ਦਿੱਲੀ ਦੀ ਬਾਹਰੀ ਰਿੰਗ ਰੋਡ 'ਤੇ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦਾ ਹਿੱਸਾ ਬਣਨ ਲਈ ਪਿੰਡ ...

ਪੂਰੀ ਖ਼ਬਰ »

ਦਿੱਲੀ ਕਿਸਾਨ ਸੰਘਰਸ਼ ਲਈ ਹਲਵਾਰਾ ਤੋਂ 16ਵਾਂ ਜਥਾ ਰਵਾਨਾ

ਹਲਵਾਰਾ, 21 ਜਨਵਰੀ (ਭਗਵਾਨ ਢਿੱਲੋਂ)-ਭਾਵੇਂ-ਭਗਵੇਂ ਬਿ੍ਗੇਡ ਦੀ ਮੋਦੀ ਸਰਕਾਰ ਕਿਸਾਨਾਂ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਥਾਂ ਕਿਸਾਨ ਆਗੂੁਆਂ ਨੂੰ ਗੱਲਬਾਤ ਲਈ ਤਰੀਕ ਤੇ ਤਰੀਕ ਅੱਗੇ ਪਾ ਕੇ ਕਿਸਾਨੀ ਸੰਘਰਸ਼ ਨੂੰ ਤਣ ਪੱਤਣ ਲਗਾਉਣ ਦੀ ਨੀਤੀ ਨਾਲ ਮਸਲੇ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਕਮਾਲਪੁਰਾ ਦੇ ਸਾਲਾਨਾ ਧਾਰਮਿਕ ਦੌਰਾਨ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਰਾਏਕੋਟ, 21 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਕਮਾਲਪੁਰਾ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਰਾਏਕੋਟ ਤੋਂ 8 ਉਮੀਦਵਾਰਾਂ ਦੀ ਸੂਚੀ ਜਾਰੀ

ਰਾਏਕੋਟ, 21 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਾਸਲ ਰਾਏਕੋਟ ਦੀਆਂ ਚੋਣਾਂ ਦੇ ਸਬੰਧ 'ਚ ਅੱਜ ਆਮ ਆਦਮੀ ਪਾਰਟੀ ਵਲੋਂ ਗੁਰਮਿੰਦਰ ਸਿੰਘ ਤੂਰ ਸ਼ਹਿਰੀ ਪ੍ਰਧਾਨ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਸ਼ਾਹਿਲ ਗੋਇਲ, ਗੁਰਪਾਲ ਸਿੰਘ ਤੇ ...

ਪੂਰੀ ਖ਼ਬਰ »

ਚੇਅਰਮੈਨ ਢਿੱਲੋਂ ਵਲੋਂ ਆਲੀਵਾਲ ਸਿੱਖ ਸ਼ਹੀਦੀ ਯਾਦਗਾਰ ਦੇ ਸਮਾਗਮ ਸਬੰਧੀ ਪੋਸਟਰ ਜਾਰੀ

ਹੰਬੜਾਂ, 21 ਜਨਵਰੀ (ਜਗਦੀਸ਼ ਸਿੰਘ ਗਿੱਲ)-ਇਤਿਹਾਸਕ ਨਗਰ ਆਲੀਵਾਲ ਦੀ ਐਾਗਲੋ ਸਿੱਖ ਵਾਰ ਦੇ ਸਿੱਖ ਸ਼ਹੀਦਾਂ ਦੀ ਯਾਦ 'ਚ ਕਰਵਾਏ ਜਾਣ ਵਾਲੇ ਸਾਲਾਨਾ ਸਮਾਗਮ ਸਬੰਧੀ ਟਰੱਸਟ ਦੇ ਚੇਅਰਮੈਨ ਪ੍ਰਗਟ ਸਿੰਘ ਢਿੱਲੋਂ ਵਲੋਂ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ 1846 'ਚ ...

ਪੂਰੀ ਖ਼ਬਰ »

ਪਿ੍ੰਸੀਪਲ ਗੌਰਵ ਅਰੋੜਾ ਭੀਸ਼ਮਾ ਐਵਾਰਡ 2021 ਨਾਲ ਸਨਮਾਨਿਤ

ਰਾਏਕੋਟ, 21 ਜਨਵਰੀ (ਸੁਸ਼ੀਲ)-ਬੀਤੇ ਦਿਨੀਂ ਖਰੜ ਵਿਖੇ ਐਨੀਸ ਪਬਲੀਕ ਸਕੂਲ ਵਿਖੇ ਹੋਈ ਪਿ੍ੰਸੀਪਲ ਮੀਟ ਵਿਚ ਸਥਾਨਕ ਐੱਸ. ਜੀ. ਜੀ. ਸੀ. ਸੈਕੰਡਰੀ ਸਕੂਲ ਗੋਂਦਵਾਲ ਦੇ ਪਿ੍ੰਸੀਪਲ ਗੌਰਵ ਅਰੋੜਾ ਨੂੰ ਕੌਮੀ ਪੱਧਰ ਦੇ ਭੀਸ਼ਮਾ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਉਗਰਾਹਾਂ ਵਲੋਂ ਦਰਜਨਾਂ ਪਿੰਡਾਂ 'ਚ ਕਿਰਸਾਨੀ ਝੰਡੇ ਹੇਠ ਰੋਸ ਮਾਰਚ

ਮੁੱਲਾਂਪੁਰ-ਦਾਖਾ, 21 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਵਿਵਾਦਿਤ ਖੇਤੀ ਕਾਨੂੰਨਾਂ 'ਤੇ ਕੇਦਰ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ 10ਵੇਂ ਗੇੜ ਦੀ ਗੱਲਬਾਤ ਬੇਸਿੱਟਾ ਹੋਣ 'ਤੇ ਅੱਜ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਯੂਥ ਆਗੂ ...

ਪੂਰੀ ਖ਼ਬਰ »

ਮੁੱਲਾਂਪੁਰ ਤੋਂ ਕਿਸਾਨ ਪਰੇਡ ਦਿੱਲੀ ਲਈ ਟਰੈਕਟਰਾਂ ਸਮੇਤ ਕਾਫ਼ਲਾ ਰਵਾਨਾ

ਮੁੱਲਾਂਪੁਰ-ਦਾਖਾ, 21 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਜਮਾ ਕੇ ਪੋਹ-ਮਾਘ ਦੀ ਸਖ਼ਤ ਸਰਦੀ ਵਿਚ ਸੜਕ ਕਿਨਾਰੇ ਬੈਠੇ ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ 10ਵੇਂ ਗੇੜ ਦੀ ਗੱਲਬਾਤ ਬੇਸਿੱਟਾ ਹੋਣ 'ਤੇ 26 ਜਨਵਰੀ ਗਣਤੰਤਰ ...

ਪੂਰੀ ਖ਼ਬਰ »

ਪਿੰਡ ਜੰਡੀ ਤੋਂ ਦਿੱਲੀ ਲਈ ਕਿਸਾਨ ਬੀਬੀਆਂ ਦਾ ਜਥਾ ਰਵਾਨਾ

ਸਿੱਧਵਾਂ ਬੇਟ, 21 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਵੱਖ-ਵੱਖ ਹੱਦਾਂ 'ਤੇ ਧਰਨਾ ਲਗਾਈ ਬੈਠੇ ਕਿਸਾਨਾਂ ਦੇ ਕਾਫ਼ਲੇ ਵਿਚ ਸ਼ਾਮਿਲ ਹੋਣ ਲਈ ਲਾਗਲੇ ਲਾਗਲੇ ...

ਪੂਰੀ ਖ਼ਬਰ »

ਨਾਨਕਸਰ ਕਲੇਰਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਜਗਰਾਉਂ, 21 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸਮਾਗਮ ਹੋਇਆ | ਸਮਾਗਮ 'ਚ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ | ਅਰਦਾਸ ਸੰਤ ਬਾਬਾ ਲੱਖਾ ਸਿੰਘ ...

ਪੂਰੀ ਖ਼ਬਰ »

ਸਾਬਕਾ ਸਰਪੰਚ ਵਲੋਂ ਕਿਸਾਨ ਜਥੇਬੰਦੀ ਨੂੰ 11 ਹਜ਼ਾਰ ਦੀ ਮਦਦ ਭੇਟ

ਗੁਰੂਸਰ ਸੁਧਾਰ, 21 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਤੁਗਲ ਦੇ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਗੁਰਬਖ਼ਸ਼ ਸਿੰਘ ਤੁਗਲ ਵਲੋਂ ਵਿਵਾਦਿਤ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ 'ਤੇ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਆਰਥਿਕ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਾਏਕੋਟ, 21 ਜਨਵਰੀ (ਸੁਸ਼ੀਲ)-ਕਰੀਬੀ ਪਿੰਡ ਬੱਸੀਆਂ ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਵਲੋਂ ਨਗਰ ਸੰਗਤਾਂ ਦੇ ਸਹਿਯੋਗ ਨਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ...

ਪੂਰੀ ਖ਼ਬਰ »

ਕਾਰਜ ਸਾਧਕ ਅਧਿਕਾਰੀ ਬਾਂਸਲ ਨੇ ਚਾਰਜ ਸੰਭਾਲਿਆ

ਜਗਰਾਉਂ, 21 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਜਗਰਾਉਂ ਵਿਖੇ ਸੰਜੇ ਕੁਮਾਰ ਬਾਂਸਲ ਨੇ ਬਤੌਰ ਕਾਰਜ ਸਾਧਕ ਅਧਿਕਾਰੀ ਚਾਰਜ ਸੰਭਾਲਿਆ | ਕੌਾਸਲ ਦੇ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਉਹ ਨਗਰ ਕੌਾਸਲ ਘੱਗਾ ਤੋਂ ਬਦਲ ਕੇ ਆਏ ਹਨ | ਗੱਲਬਾਤ ...

ਪੂਰੀ ਖ਼ਬਰ »

ਮੋਦੀ ਅੜ੍ਹੀਅਲ ਸੁਭਾਅ ਤਿਆਗ ਕੇ ਕਿਸਾਨ ਵਿਰੋਧੀ ਬਿੱਲ ਰੱਦ ਕਰੇ-ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ

ਲੋਹਟਬੱਦੀ, 21 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਸਤੰਬਰ 2020 ਤੋਂ ਦੇਸ਼ ਦੀ ਜਨਤਾ ਦਾ ਪੇਟ ਪਾਲਣ ਲਈ ਖੇਤਾਂ 'ਚ ਕੰਮ ਕਰਨ ਵਾਲੀ ਕਿਰਸਾਨੀ ਨੂੰ ਮਾੜੇ ਖੇਤੀ ਕਾਨੂੰਨਾਂ 'ਚ ਉਲਝਾ ਕੇ ਸੜਕਾਂ, ਰਾਜ ਮਾਰਗਾਂ ਅਤੇ ਕੌਮੀ ਮਾਰਗਾਂ 'ਤੇ ਰੋਲਣ ਵਾਲੀ ਕੇਂਦਰ ਸਰਕਾਰ ਦੇ ਪ੍ਰਧਾਨ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੌਾਕੀਮਾਨ 'ਤੇ ਲਗਾਤਾਰ ਧਰਨਾ ਜਾਰੀ

ਚੌਾਕੀਮਾਨ, 21 ਜਨਵਰੀ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 110ਵੇਂ ਦਿਨ ਵੀ ਧਰਨਾ ਲਗਾਇਆ ਗਿਆ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਸਰਪੰਚ ਦਰਸ਼ਨ ਸਿੰਘ ਬਿਰਕ, ਪ੍ਰਧਾਨ ਜਸਵੀਰ ...

ਪੂਰੀ ਖ਼ਬਰ »

ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈ ਕੇ ਡੀ. ਐੱਸ. ਪੀ. ਵਲੋਂ ਪੈਟਰੋਲ ਪੰਪ ਮਾਲਕਾਂ ਨਾਲ ਮੀਟਿੰਗ

ਜਗਰਾਉਂ, 21 ਜਨਵਰੀ (ਜੋਗਿੰਦਰ ਸਿੰਘ)-ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਸੁਰੱਖਿਆ ਪ੍ਰਬੰਧਾਂ ਲਈ ਸੁਚੇਤ ਕਰਨ ਅਤੇ ਪੁਲਿਸ ਨੂੰ ਸਹਿਯੋਗ ਕਰਨ ਸਬੰਧੀ ਸਥਾਨਕ ਡੀ. ਐੱਸ. ਪੀ. ਜਤਿੰਦਰਜੀਤ ਸਿੰਘ ਵਲੋਂ ਅੱਜ ਇਥੇ ਪੰਪ ਮਾਲਕਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਨਵੇਂ ਆਏ ...

ਪੂਰੀ ਖ਼ਬਰ »

26ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਮੈਹਦੇਆਣਾ ਸਾਹਿਬ ਤੋਂ 24 ਨੂੰ ਰਵਾਨਾ ਹੋਵੇਗਾ-ਭਾਈ ਲੱਖਾ

ਹਠੂਰ, 21 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ 6-7 ਪੋਹ ਦੀ ਰਾਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਛੱਡਣ ਦੇ ਮਹਾਨ ਇਤਿਹਾਸਕ ਤੇ ਵੈਰਾਗਮਈ ਦਿਹਾੜੇ ਨੂੰ ਸਮਰਪਿਤ ਜੋ 26ਵਾਂ ਅਲੌਕਿਕ ...

ਪੂਰੀ ਖ਼ਬਰ »

ਐਤੀਆਣਾ 'ਚ ਚਿੱਟੇ ਮੋਤੀਏ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਗੁਰੂਸਰ ਸੁਧਾਰ, 21 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਐਤੀਆਣਾ 'ਚ ਸਵ. ਸਾਧੂ ਸਿੰਘ ਸਿੱਧੂ ਦੇ ਪਰਿਵਾਰ ਵਲੋਂ ਸ਼ਹੀਦ ਬਾਬਾ ਮਦਨ ਸਿੰਘ ਕਲੱਬ ਦੇ ਸਹਿਯੋਗ ਨਾਲ ਲਗਾਏ ਗਏ ਅੱਖਾਂ ਦੇ ਚਿੱਟੇ ਮੋਤੀਏ ਦੀ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਸਰਪੰਚ ਲਖਵੀਰ ਸਿੰਘ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX