ਤਾਜਾ ਖ਼ਬਰਾਂ


ਯੂ.ਕੇ. ਤੋਂ ਇਕ ਵਾਰ ਫਿਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ
. . .  8 minutes ago
ਨਵੀਂ ਦਿੱਲੀ , 10 ਮਈ - ਯੂ ਕੇ ਤੋਂ ਹੋਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ ਹਨ । ਜ਼ਿਕਰਯੋਗ ਹੈ ਕਿ ਭਾਰਤ ਵਲੋਂ ਇਸ ਤੋਹਫ਼ੇ ਲਈ ਬ੍ਰਿਟਿਸ਼ ਆਕਸੀਜਨ...
ਐਸ. ਬੀ. ਆਈ. ਬੈਂਕ ਦੀ ਸ਼ਾਖਾ ਅੱਡਾ ਨਸਰਾਲਾ ਵਿਖੇ ਸਰਕਾਰੀ ਹੁਕਮਾਂ ਦੀਆਂ ਉੱਡੀਆਂ ਧੱਜੀਆਂ
. . .  22 minutes ago
ਨਸਰਾਲਾ, 10 ਮਈ (ਸਤਵੰਤ ਸਿੰਘ ਥਿਆੜਾ) - ਅੱਜ ਅੱਡਾ ਨਸਰਾਲਾ, ਹੁਸ਼ਿਆਰਪੁਰ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦੇ ਅੱਗੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਸ...
ਦਿਹਾਤੀ ਖੇਤਰਾਂ 'ਚ ਨਹੀਂ ਪਹੁੰਚੀ ਵੈਕਸੀਨ
. . .  59 minutes ago
ਨਵਾਂ ਪਿੰਡ, (ਅੰਮ੍ਰਿਤਸਰ)10 ਮਈ (ਜਸਪਾਲ ਸਿੰਘ ) - ਸਥਾਨਕ ਮੁੱਢਲਾ ਸਿਹਤ ਕੇਂਦਰ ...
ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਬਿਨਾਂ ਵੈਕਸੀਨ ਤੋਂ ਪਰਤੇ ਨੌਜਵਾਨ
. . .  about 1 hour ago
ਜੰਡਿਆਲਾ ਮੰਜਕੀ,10 ਮਈ (ਸੁਰਜੀਤ ਸਿੰਘ ਜੰਡਿਆਲਾ) - ਅਠਾਰਾਂ ਸਾਲ ਤੋਂ ਉੱਪਰ ਦੇ ਨੌਜਵਾਨਾਂ ਨੂੰ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਦੇ ਸਰਕਾਰੀ ਦਾਅਵਿਆਂ ਦੀ ਫੂਕ ਨਿਕਲਦੀ ਉਦੋਂ ਨਜ਼ਰ ਆਈ ਜਦੋਂ...
ਅਜਨਾਲਾ 'ਚ ਅੱਜ 18 ਤੋਂ 44 ਸਾਲ ਉਮਰ ਦੇ ਵਿਅਕਤੀਆਂ ਨੂੰ ਨਹੀਂ ਲੱਗ ਸਕੀ ਕੋਰੋਨਾ ਵੈਕਸੀਨ
. . .  about 1 hour ago
ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਸਿਵਲ ਹਸਪਤਾਲ ਅਜਨਾਲਾ ਵਿਚ 18 ਤੋਂ 44 ਸਾਲ ਉਮਰ ਤੱਕ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ ਸ਼ੁਰੂ
. . .  about 1 hour ago
ਨਵੀਂ ਦਿੱਲੀ ,10 ਮਈ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੌਰਾਨ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ...
ਦੁਕਾਨਦਾਰਾਂ ਵਲੋਂ ਸਰਕਾਰੀ ਫ਼ੈਸਲੇ ਦਾ ਵਿਰੋਧ
. . .  about 2 hours ago
ਮਾਹਿਲਪੁਰ, 10 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਵਿਖੇ ਅੱਜ ਸਵੇਰੇ ਹੀ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀਆਂ ਕੋਰੋਨਾ ਸਬੰਧੀ ਦੁਕਾਨਾਂ ਬੰਦ ਕਰਨ ਦਾ ਸਮਾਂ ...
ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  about 2 hours ago
ਟਾਂਡਾ ਉੜਮੁੜ, 10 ਮਈ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦਾ ਕਾਫ਼ਲਾ ਭਾਰੀ...
12 ਵਜੇ ਕਰਫ਼ਿਊ ਲੱਗਣ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ
. . .  about 2 hours ago
ਲੁਧਿਆਣਾ, 10 ਮਈ ( ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪ੍ਰਸ਼ਾਸਨ ਨੇ 12 ਵਜੇ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ...
ਜਨਮ ਦਿਨ ਦੀ ਪਾਰਟੀ ਮੌਕੇ ਔਰਤ ਦੇ ਪ੍ਰੇਮੀ ਵਲੋਂ ਚਲਾਈ ਗੋਲੀ ਵਿਚ ਪ੍ਰੇਮਿਕਾ ਸਣੇ 6 ਮੌਤਾਂ, ਪ੍ਰੇਮੀ ਨੇ ਵੀ ਕੀਤੀ ਆਤਮ ਹੱਤਿਆ
. . .  about 2 hours ago
ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ) - ਕੋਲੋਰਾਡੋ ਸਪਰਿੰਗ, ਕੋਲੋਰਾਡੋ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਕੀਤੀ ਗੋਲੀਬਾਰੀ ਵਿਚ 6 ਵਿਅਕਤੀ ਮਾਰੇ ਗਏ ਤੇ ਬਾਅਦ ਵਿਚ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ...
ਇਜ਼ਰਾਈਲ ਨੇ ਭਾਰਤ ਨੂੰ 1,300 ਆਕਸੀਜਨ ਕੰਸਨਟ੍ਰੇਟਰਸ ਸਮੇਤ ਹੋਰ ਮੈਡੀਕਲ ਮਦਦ ਭੇਜੀ
. . .  about 2 hours ago
ਨਵੀਂ ਦਿੱਲੀ , 10 ਮਈ - ਇਜ਼ਰਾਈਲ ਨੇ ਭਾਰਤ ਨੂੰ ਮਦਦ ਨੂੰ ਮਦਦ ਭੇਜੀ ਹੈ । ਮਦਦ ਦੇ ਤੋਰ ਉੱਤੇ 1,300 ਆਕਸੀਜਨ ਕੰਸਨਟ੍ਰੇਟਰਸ , 400 ਵੈਂਟੀਲੇਟਰ ਅਤੇ ਹੋਰ ਡਾਕਟਰੀ ਉਪਕਰਨਾਂ...
ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  about 2 hours ago
ਨਵੀਂ ਦਿੱਲੀ , 10 ਮਈ - ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਆਕਸੀਜਨ ਕੌਂਸਨਟ੍ਰੈਟੋਰਸ ਦੀ ਕਾਲਾ ਮਾਰਕੀਟਿੰਗ ਕਰਨ ਦੇ ਦੋਸ਼ ਹੇਠ ਲੁੱਕ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161 ਕੋਰੋਨਾ ਦੇ ਨਵੇਂ ਮਾਮਲੇ ਆਏ, 3,754 ਮੌਤਾਂ
. . .  about 3 hours ago
ਨਵੀਂ ਦਿੱਲੀ,10 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161...
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  about 3 hours ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  about 3 hours ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  about 3 hours ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 4 hours ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 4 hours ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  about 3 hours ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 5 hours ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮਾਘ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਫ਼ਤਹਿਗੜ੍ਹ ਸਾਹਿਬ

ਕਾਲਜ ਤੇ ਯੂਨੀਵਰਸਿਟੀਆਂ ਖੁੱਲ੍ਹੀਆਂ ਪੜ੍ਹਾਈ ਲਈ ਭੰਬਲਭੂਸੇ ਵਾਲੀ ਸਥਿਤੀ ਬਰਕਰਾਰ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਕਰੀਬ 10 ਮਹੀਨਿਆਂ ਤੋਂ ਬੰਦ ਹੋਏ ਕਾਲਜ ਤੇ ਯੂਨੀਵਰਸਿਟੀਆਂ ਅੱਜ ਮੁੜ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਖੱੁਲ੍ਹ ਗਈਆਂ ਹਨ ਪਰ ਆਨਲਾਈਨ ਤੇ ਆਫ਼ਲਾਈਨ ਪੜ੍ਹਾਈ ਸਬੰਧੀ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਿਕ ਅਧਿਆਪਕਾਂ 'ਚ ਅਜੇ ਵੀ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ | ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਡਾਇਰੈਕਟਰ ਪਿੰ੍ਰਸੀਪਲ ਡਾ. ਕਸ਼ਮੀਰ ਸਿੰਘ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਬੇਸ਼ੱਕ ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਬਾਰੇ ਸਰਕਾਰ ਦੇ ਫ਼ੈਸਲੇ ਦੀ ਪ੍ਰਸੰਸਾ ਕੀਤੀ ਪਰ ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਵਿਦਿਆਰਥੀਆਂ ਦੀ ਆਨਲਾਈਨ ਤੇ ਆਫ਼ਲਾਈਨ ਦੋਵੇਂ ਹਾਲਾਤਾਂ 'ਚ ਪੜ੍ਹਾਈ ਕਰਵਾਉਣੀ ਸੰਭਵ ਨਹੀਂ ਹੋਵੇਗੀ | ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿਛਲੇ 10 ਮਹੀਨਿਆਂ ਤੋਂ ਕਾਲਜ ਬੰਦ ਹੋਣ ਕਾਰਨ ਵਿਦਿਆਰਥੀ ਵੀ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ 'ਚੋਂ ਲੰਘ ਰਹੇ ਹਨ ਅਤੇ ਜ਼ਿਆਦਾਤਰ ਵਿਦਿਆਰਥੀ ਆਫ਼ਲਾਈਨ ਪੜ੍ਹਾਈ ਨੂੰ ਹੀ ਤਰਜੀਹ ਦੇ ਰਹੇ ਹਨ, ਪਰ ਕਾਲਜ ਵਲੋਂ ਵਿਦਿਆਰਥੀਆਂ 'ਤੇ ਕਿਸੇ ਕਿਸਮ ਦਾ ਕੋਈ ਦਬਾਅ ਨਹੀਂ ਪਾਇਆ ਜਾ ਰਿਹਾ ਹੈ | ਪਰ ਆਨਲਾਈਨ ਪੜ੍ਹਾਈ ਕਰਨ ਦੇ ਇੱਛਕ ਵਿਦਿਆਰਥੀਆਂ ਲਈ ਨੋਟਿਸ ਆਨਲਾਈਨ ਭੇਜੇ ਜਾਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕਾਲਜ ਨੂੰ ਪੂਰੀ ਤਰ੍ਹਾਂ ਸੈਨੀਟਾਈਜ਼ ਕਰਵਾਇਆ ਗਿਆ ਹੈ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਜਦੋਂ ਇਲਾਕੇ ਦੇ ਹੋਰਨਾਂ ਵਿੱਦਿਅਕ ਸੰਸਥਾਵਾਂ ਦਾ ਦੌਰਾ ਕੀਤਾ ਗਿਆ ਤਾਂ ਉੱਥੇ ਹੀ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਾਰੇ ਪ੍ਰਬੰਧ ਕੀਤੇ ਹੋਏ ਸਨ |

ਕਾਲਜ ਖੁੱਲ੍ਹਣ ਦੇ ਪਹਿਲੇ ਦਿਨ ਵਿਦਿਆਰਥੀਆਂ ਦੇ ਚਿਹਰਿਆਂ 'ਤੇ ਆਈ ਰੌਣਕ

ਅਮਲੋਹ, 21 ਜਨਵਰੀ (ਰਿਸ਼ੂ ਗੋਇਲ)-ਕੋਰੋਨਾ ਮਹਾਂਮਾਰੀ ਤੇ ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਇਸ ਦੀ ਲਪੇਟ ਵਿਚ ਆਉਣ ਤੋਂ ਬਚਾਉਣ ਲਈ ਕਾਲਜ ਤੇ ਯੂਨੀਵਰਸਿਟੀਆਂ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹੋਏ ਸਨ ਜਿਸ ਦੇ ਮੱਦੇਨਜ਼ਰ ਕੋਰੋਨਾ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਪਿੰਡ ਡਡਿਆਣਾ ਤੋਂ ਟਰੈਕਟਰ ਰੈਲੀ ਕੱਢੀ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਗਣਤੰਤਰ ਕਿਸਾਨ ਪਰੇਡ ਦੇ ਦਿੱਤੇ ਪੋ੍ਰਗਰਾਮ ਤਹਿਤ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ...

ਪੂਰੀ ਖ਼ਬਰ »

ਸੈਂਕੜੇ ਕਿਸਾਨਾਂ ਵਲੋਂ ਟਰੈਕਟਰ ਮਾਰਚ ਦੀ ਰਿਹਰਸਲ

ਬਸੀ ਪਠਾਣਾਂ, 21 ਜਨਵਰੀ (ਰਵਿੰਦਰ ਮੌਦਗਿਲ)-ਸਾਂਝੇ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ 26 ਜਨਵਰੀ ਨੂੰ ਕਿਸਾਨ ਮਜ਼ਦੂਰ ਸੰਘਰਸ਼ ਨੂੰ ਹੁਲਾਰਾ ਦੇਣ ਲਈ ਦਿੱਲੀ 'ਚ ਹੋਣ ਜਾ ਰਹੀ ਟਰੈਕਟਰ ਪਰੇਡ ਦੇ ਮੱਦੇਨਜ਼ਰ ਅੱਜ ਹਲਕੇ ਦੇ ਪਿੰਡਾਂ ਵਲੋਂ ਟਰੈਕਟਰ ਮਾਰਚ ...

ਪੂਰੀ ਖ਼ਬਰ »

ਪਿੰਡ ਸ਼ੇਰਮਾਜਰਾ ਤੋਂ 21 ਪੇਟੀਆਂ ਹਰਿਆਣਾ ਦੀ ਸ਼ਰਾਬ ਬਰਾਮਦ

ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੋੜ)-ਥਾਣਾ ਪਸਿਆਣਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਸ਼ੇਰਮਾਜਰਾ ਵਿਖੇ ਮੜ੍ਹੀਆਂ 'ਚ ਸ਼ਰਾਬ ਵੇਚ ਰਹੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 21 ਪੇਟੀਆਂ ਹਰਿਆਣਾ ਦੀ ਸ਼ਰਾਬ ਬਰਾਮਦ ਕੀਤੀ ਹੈ | ...

ਪੂਰੀ ਖ਼ਬਰ »

26 ਦੀ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਲੋਕਾਂ ਨੂੰ ਪਿੰਡ-ਪਿੰਡ ਜਾ ਕੇ ਲਾਮਬੰਧ ਕੀਤਾ

ਸੰਘੋਲ, 21 ਜਨਵਰੀ (ਹਰਜੀਤ ਸਿੰਘ ਮਾਵੀ)-ਦੇਸ਼ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ 26 ਜਨਵਰੀ ਦੇ ਗਣਤੰਤਰ ਦਿਵਸ ਮੌਕੇ ਕਿਸਾਨ ਅੰਦੋਲਨ ਨੂੰ ਹੋਰ ਬਲ ਦੇਣ ਦੇ ਲਈ ਕੱਢੀ ਜਾ ਰਹੀ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਦੇ ਵੱਖ-ਵੱਖ ਬਲਾਕਾਂ ਤੋਂ ...

ਪੂਰੀ ਖ਼ਬਰ »

ਕੇਜਰੀਵਾਲ ਤੋਂ ਪ੍ਰਭਾਵਿਤ ਸੁਭਾਸ਼ ਅਰੋੜਾ ਨੇ ਕੀਤੀ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ

ਬਸੀ ਪਠਾਣਾਂ, 21 ਜਨਵਰੀ (ਗੁਰਬਚਨ ਸਿੰਘ ਰੁਪਾਲ)-ਹਲਕਾ ਬਸੀ ਪਠਾਣਾਂ ਦੀ ਨਗਰ ਕੌਾਸਲ ਚੋਣ ਦੇ ਐਲਾਨ ਮਗਰੋਂ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਜੋ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਉਸ 'ਚ ਪਾਰਟੀ ਵਲੋਂ ਉਮੀਦ ਤੋਂ ਵੱਧ ਸਫਲਤਾ ਮਿਲਣ ਦਾ ਦਾਅਵਾ ਕੀਤਾ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਕੁਝ ਕਾਲਜ ਖੁੱਲ੍ਹੇ ਅਤੇ ਕੁਝ ਅਜੇ ਵੀ ਬੰਦ ਰਹੇ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਮੁਕੇਸ਼ ਘਈ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸ਼ਹਿਰ ਦੇ ਕੁਝ ਕਾਲਜ ਅਤੇ ਯੂਨੀਵਰਸਿਟੀਆਂ ਖੱੁਲ੍ਹ ਗਈਆਂ ਹਨ, ਪ੍ਰੰਤੂ ਅਜੇ ਵੀ ਕੁਝ ਕਾਲਜ ਬੰਦ ਹੀ ਰਹੇ | ਜਾਣਕਾਰੀ ਮੁਤਾਬਿਕ ਰਿਮਟ ਯੂਨੀਵਰਸਿਟੀ ਨੇ ਸਰਕਾਰ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 1 ਕੋਰੋਨਾ ਮਰੀਜ਼ ਦੀ ਮੌਤ, 7 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਹਮਾਯੂੰਪੁਰ ਸਰਹਿੰਦ ਦੇ ਵਸਨੀਕ ਹਰਬੰਸ ਸਿੰਘ (85) ਪੁੱਤਰ ਗੁਰਮੁਖ ਸਿੰਘ ਦੀ ਕੋਰੋਨਾ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ ਜਦੋਂਕਿ ਜ਼ਿਲ੍ਹੇ 'ਚ ਅੱਜ 7 ਨਵੇਂ ਕੋਰੋਨਾ ...

ਪੂਰੀ ਖ਼ਬਰ »

ਟਰੈਕਟਰ ਪਰੇਡ 'ਚ ਅਮਨ-ਸ਼ਾਂਤੀ ਅਤੇ ਅਨੁਸ਼ਾਸਨ ਕਾਇਮ ਰੱਖਿਆ ਜਾਵੇ-ਸਿੱਧੂ, ਚੀਮਾ, ਰਾਓ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਬੇਸ਼ੱਕ ਅਜੇ ਕਿਸਾਨਾਂ ਦੀ ਮੰਗ ਅਨੁਸਾਰ ਸਫਲਤਾ ਹਾਸਲ ਨਹੀਂ ਹੋ ਸਕੀ ਪਰ ਕਿਸਾਨ ਜਥੇਬੰਦੀਆਂ ਵਲੋਂ ਅਮਨਮਈ ਢੰਗ, ਅਨੁਸ਼ਾਸਨ ਅਤੇ ...

ਪੂਰੀ ਖ਼ਬਰ »

ਮੁਲਜ਼ਮ ਏ.ਟੀ.ਐਮ. 'ਚੋਂ ਪੈਸੇ ਚੋਰੀ ਕਰਨ ਦੇ ਇਲਜ਼ਾਮ ਤੋਂ ਬਰੀ

ਬਸੀ ਪਠਾਣਾਂ, 21 ਜਨਵਰੀ (ਰਵਿੰਦਰ ਮੌਦਗਿਲ)-ਜੁਡੀਸ਼ੀਅਲ ਮੈਜਿਸਟਰੇਟ ਪਹਿਲਾ ਦਰਜਾ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਏ.ਟੀ.ਐਮ. 'ਚੋਂ ਪੈਸੇ ਚੋਰੀ ਕਰਨ ਦੇ ਇਲਜ਼ਾਮ ਦਾ ਸਾਹਮਣਾ ਕਰ ਰਹੇ ਮੁਲਜ਼ਮ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਇਸ ਮਾਮਲੇ ਵਿਚ ਪੁਲਿਸ ਨੇ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਵਿਚ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਕਬੀਰ ਦਾਸ

ਨਾਭਾ, 21 ਜਨਵਰੀ (ਕਰਮਜੀਤ ਸਿੰਘ)-ਫਰਵਰੀ ਮਹੀਨੇ ਵਿਚ ਨਾਭਾ ਵਿਚ ਹੋ ਰਹੀਆਂ ਨਗਰ ਕੌਾਸਲ ਚੋਣਾਂ ਵਿਚ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਹ ਗੱਲ ਸ਼ੋ੍ਰਮਣੀ ਅਕਾਲੀ ਦਲ ਹਲਕਾ ਨਾਭਾ ਦੇ ਮੁਖੀ ਬਾਬੂ ਕਬੀਰ ਦਾਸ ਨੇ ਕੁੱਝ ਚੋਣਵੇਂ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਲੋਂ 'ਮਨੁੱਖੀ ਕਦਰਾਂ-ਕੀਮਤਾਂ ਅਤੇ ਨੈਤਿਕਤਾ' ਵਿਸ਼ੇ 'ਤੇ ਕਰਵਾਇਆ ਲੈਕਚਰ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਖੇਤੀਬਾੜੀ ਵਿਭਾਗ ਵਲੋਂ 'ਮਨੁੱਖੀ ਕਦਰਾਂ-ਕੀਮਤਾਂ ਅਤੇ ਨੈਤਿਕਤਾ' ਵਿਸ਼ੇ 'ਤੇ ਆਨਲਾਈਨ ਗੈੱਸਟ ਲੈਕਚਰ ਕਰਵਾਇਆ ਗਿਆ | ਜਿਸ ਵਿਚ ਸੁਮੇਧਾ ਤਲਵਾਰ ਨੇ ਮੁੱਖ ਬੁਲਾਰੇ ਵਜੋਂ ...

ਪੂਰੀ ਖ਼ਬਰ »

ਬਾਲ ਭਿੱਖਿਆ ਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਅਚਨਚੇਤ ਚੈਕਿੰਗ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਬਲਜਿੰਦਰ ਸਿੰਘ)-ਬਾਲ ਭਿੱਖਿਆ ਅਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਅਮਲੋਹ ਤੇ ਮੰਡੀ ਗੋਬਿੰਦਗੜ੍ਹ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ...

ਪੂਰੀ ਖ਼ਬਰ »

ਨੰਦਪੁਰ ਵਿਖੇ ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਮਨਾਇਆ

ਨੰਦਪੁਰ ਕਲੌੜ, 21 ਜਨਵਰੀ (ਜਰਨੈਲ ਸਿੰਘ ਧੁੰਦਾ)-ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਨੰਦਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਮਲਜੀਤ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਬੀਤੇ ਦਿਨੀਂ ਸ੍ਰੀ ਗੁਰੂ ਗੋਬਿੰਦ ...

ਪੂਰੀ ਖ਼ਬਰ »

ਸਰਹਿੰਦ-ਫ਼ਤਹਿਗੜ੍ਹ ਸਾਹਿਬ ਕੌ ਾਸਲ ਚੋਣਾਂ 'ਚ ਕਾਂਗਰਸ ਦੀ ਜਿੱਤ ਯਕੀਨੀ-ਸੁਭਾਸ਼ ਸੂਦ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਮਨਪ੍ਰੀਤ ਸਿੰਘ)-ਸਰਹਿੰਦ-ਫ਼ਤਹਿਗੜ੍ਹ ਸਾਹਿਬ ਨਗਰ ਕੌਾਸਲ ਚੋਣਾਂ 'ਚ, ਲੋਕ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਕੀਤੇ ਵਿਕਾਸ ਕਾਰਜਾਂ ਤੇ ਜਿੱਤ ਦੀ ਮੋਹਰ ਲਗਾਉਣਗੇ ਅਤੇ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗਰੇਟਰ ਨੇ 40 ਜ਼ਰੂਰਤਮੰਦ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਗਰੇਟਰ ਵਲੋਂ ਸਮਾਜ ਭਲਾਈ ਦੇ ਕਾਰਜਾਂ ਦੀ ਲੜੀ ਤਹਿਤ ਨਜ਼ਦੀਕੀ ਪਿੰਡ ਛਲੇੜੀ ਖ਼ੁਰਦ ਦੇ ਸਰਕਾਰੀ ਮਿਡਲ ਸਕੂਲ 'ਚੋਂ ਵਿੱਦਿਆ ਗ੍ਰਹਿਣ ਕਰ ਰਹੇ ਕਮਜ਼ੋਰ ਵਰਗ ਦੇ 40 ਵਿਦਿਆਰਥੀਆਂ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਸੀਨੀਅਰ ਮੈਡੀਕਲ ਅਫ਼ਸਰ ਨੂੰ ਟੀਕਾ ਲਗਾ ਕੇ ਕੀਤੀ ਕੋਰੋਨਾ ਵੈਕਸੀਨ ਦੀ ਸ਼ੁਰੂਆਤ

ਬਸੀ ਪਠਾਣਾਂ, 21 ਜਨਵਰੀ (ਰਵਿੰਦਰ ਮੌਦਗਿਲ)-ਸਿਹਤ ਵਿਭਾਗ ਵਲੋਂ ਵੀਰਵਾਰ ਨੂੰ ਬਸੀ ਪਠਾਣਾਂ ਦੇ ਸਰਕਾਰੀ ਹਸਪਤਾਲ 'ਚ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਰਮਲ ਕੌਰ ਨੂੰ ਟੀਕਾ ਲਗਾ ਕੇ ਕੋਰੋਨਾ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ | ਡਾ. ਨਿਰਮਲ ਕੌਰ ਨੇ ਦੱਸਿਆ ਕਿ ਬਸੀ ...

ਪੂਰੀ ਖ਼ਬਰ »

ਕਲਾਸ ਫੋਰਥ ਗੌਰਮਿੰਟ ਇੰਪ: ਯੂਨੀਅਨ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਸਾਂਝੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਸਾਂਝੀ ਮੀਟਿੰਗ ਇੱਥੇ ਅਵਤਾਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਸਰਕਾਰੀ ਕਾਲਜ ਚੁੰਨ੍ਹੀ ਕਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਵੈਬੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਪ. ਪ.)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨਿਰਭਓ ਸਿੰਘ ਗਿੱਲ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਯੂਨੀਵਰਸਿਟੀ ਕਾਲਜ ਚੰਨ੍ਹੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਵਲੋਂ ਵੱਖ-ਵੱਖ ਸਕੂਲਾਂ ਦੀ ਮੋਨੀਟਰਿੰਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ.ਫਤਹਿਗੜ੍ਹ ਸਾਹਿਬ ਵਲੋਂ ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ | ਸੁਧਾਰ ਕਮੇਟੀ ਦੇ ਇੰਚਾਰਜ ਜਸਬੀਰ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸਾਰਾ ਦੇਸ਼ ਕਿਸਾਨਾਂ ਨਾਲ, ਇਕੱਲੀ ਪਈ ਮੋਦੀ ਸਰਕਾਰ ਅਕਲ ਤੋਂ ਕੰਮ ਲਵੇ-ਜੀ.ਪੀ.

ਬਸੀ ਪਠਾਣਾਂ, 21 ਜਨਵਰੀ (ਗੁਰਬਚਨ ਸਿੰਘ ਰੁਪਾਲ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਹੈ ਕਿ ਖੇਤੀ ਸਬੰਧੀ ਕਿਸਾਨ ਮਾਰੂ ਤਿੰਨੇ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤਾ ਗਿਆ ਅੰਦੋਲਨ ਫ਼ੈਸਲਾਕੁਨ ਦੌਰ ਵਿਚ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ 'ਚ ਆਨਲਾਈਨ-ਟੈਕਫੈਸਟ 'ਵਿੰਟਰਫਾਲ 20' ਕਰਵਾਇਆ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਲੋਂ ਏ.ਸੀ.ਐਮ ਵਿਦਿਆਰਥੀ ਚੈਪਟਰ, ਆਈ.ਈ.ਆਈ. ਵਿਦਿਆਰਥੀ ਚੈਪਟਰ ਅਤੇ ਆਈ.ਈ.ਈ.ਈ. ਵਿਦਿਆਰਥੀ ...

ਪੂਰੀ ਖ਼ਬਰ »

ਸਹਾਰਾ ਕਲੱਬ ਦੀ ਮੋਬਾਈਲ ਲੈਬ ਦੀ ਟੀਮ ਵਲੋਂ ਫ਼ੈਕਟਰੀ ਮੁਲਾਜ਼ਮਾਂ ਦੇ ਮੁਫ਼ਤ ਟੈਸਟ

ਸਮਾਣਾ, 21 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸਮਾਜ ਸੇਵੀ ਸੰਸਥਾ ਸਹਾਰਾ ਕਲੱਬ ਸਮਾਣਾ ਵਲੋਂ ਉਲੀਕੇ ਗਏ ਮੈਂਡੀਕਲ ਕੈਂਪਾਂ ਦੀ ਲੜੀ ਅਧੀਨ ਚੈਰੀਟੇਬਲ ਲੈਬ ਵਲੋਂ ਸਥਾਨਕ ਇਕ ਫੈਕਟਰੀ 'ਚ ਮੋਬਾਈਲ ਲੈਬ ਜਾਂਚ ਕੈਂਪ ਲਗਾਇਆ ਗਿਆ | ਕਲੱਬ ਦੇ ਪ੍ਰਧਾਨ ਅਸ਼ੋਕ ਥਰੇਜਾ ਨੇ ਦੱਸਿਆ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਪੀੜਤ ਪਰਿਵਾਰ ਵਲੋਂ ਮੁੱਖ ਚੌਕ 'ਤੇ ਧਰਨਾ ਸ਼ੁਰੂ

ਗੁਹਲਾ ਚੀਕਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ)-ਅੱਜ ਇੱਥੇ ਇਕ ਪੀੜਤ ਪਰਿਵਾਰ ਨੇ ਸਾਬਕਾ ਵਿਧਾਇਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਮੇਨ ਚੌਕ ਚੀਕਾ ਵਿਖੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਇੱਥੇ ਊਧਮ ਸਿੰਘ ਚੌਕ ਚੀਕਾ ਵਿਖੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਕਰਾਲਾ ਕਲਾਂ 'ਚ ਦਸਤਾਰਬੰਦੀ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਦਸਵੇਂ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਕਕਰਾਲਾ ਕਲਾਂ 'ਚ ਬੱਚਿਆਂ ਪਾਸੋਂ ਗੁਰਬਾਣੀ ਕੰਠ ਅਤੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ | ਜਿਸ ਦੌਰਾਨ ਦਸਤਾਰਬੰਦੀ ਮੁਕਾਬਲੇ 'ਚ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਲਈ ਦਿੱਲੀ ਜਾਣ ਲਈ ਪਿੰਡਾਂ ਦੇ ਲੋਕਾਂ ਨੂੰ ਕੀਤਾ ਲਾਮਬੰਦ

ਭੜੀ, 21 ਜਨਵਰੀ (ਭਰਪੂਰ ਸਿੰਘ ਹਵਾਰਾ)-ਕਿਸਾਨ ਆਗੂ ਹਰਪ੍ਰੀਤ ਸਿੰਘ ਸ਼ਾਹੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਕਿਸਾਨ ਅੰਦੋਲਨ ਲਈ 26 ਜਨਵਰੀ ਨੂੰ ਹੋ ਰਹੀ ਸ਼ਾਂਤਮਈ ਕਿਸਾਨ ਪਰੇਡ ਵਿਚ ਸ਼ਾਮਿਲ ਹੋਣ ਲਈ ਆਸ-ਪਾਸ ਦੇ ਕਰੀਬ 20 ਪਿੰਡਾਂ ਦੇ ਲੋਕਾਂ ਨੂੰ ਅੰਦੋਲਨ 'ਚ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀ ਕਾਬੂ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਇਕ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੰੂ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਸਥਾਨਕ ਯੈਸ ਬੈਂਕ ਦੇ ਨੇੜੇ ਦੌਰਾਨੇ ਚੈਕਿੰਗ ਇਕ ਮੋਟਰਸਾਈਕਲ ਚਾਲਕ ਦੀ ਤਲਾਸ਼ੀ ਲੈਣ 'ਤੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਆਰਮਡ, ਫੌਜ, ਪੁਲਿਸ ਭਰਤੀ ਲਈ ਸਿਖਲਾਈ ਦੇਣ ਵਾਲੇ ਕੋਚ ਗੌਰਵ ਸੂਦ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਨੌਜਵਾਨਾਂ ਨੂੰ ਵਿਸ਼ੇਸ਼ ਸਿਖਲਾਈ ਦੇ ਕੇ ਆਰਮਡ, ਫ਼ੌਜ, ਪੁਲਿਸ ਅਤੇ ਵੱਖ-ਵੱਖ ਵਿਭਾਗਾਂ 'ਚ ਭਰਤੀ ਲਈ ਤਿਆਰ ਕਰਨਾ ਜਿੱਥੇ ਇਕ ਚੰਗਾ ਉਦਮ ਹੈ ਉੱਥੇ ਹੀ ਇਹ ਸਿਖਲਾਈ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਖ਼ਾਸਕਰ ...

ਪੂਰੀ ਖ਼ਬਰ »

ਹਲਕਾ ਵਾਸੀਆਂ ਨਾਲ ਸ਼੍ਰੋ.ਅ.ਦਲ ਨੇ ਦਿੱਲੀ ਟਰੈਕਟਰ ਪਰੇਡ ਦੇ ਸਬੰਧ 'ਚ ਕੀਤੀ ਮੀਟਿੰਗ

ਅਮਲੋਹ, 21 ਜਨਵਰੀ (ਗੋਇਲ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ 'ਤੇ 26 ਜਨਵਰੀ ਨੂੰ ਹੋ ਰਹੇ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਮਲੋਹ ਦਾ ਪੂਰਨ ਸਹਿਯੋਗ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੀ ਮੀਟਿੰਗ ਹਲਕੇ ਦੇ ਇੰਚਾਰਜ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਵਾਤਾਵਰਨ ਜਾਗਰੂਕਤਾ ਕੈਂਪ ਲਗਾਇਆ

ਨੰਦਪੁਰ ਕਲੌੜ, 21 ਜਨਵਰੀ (ਜਰਨੈਲ ਸਿੰਘ ਧੁੰਦਾ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਪ੍ਰੇਮੀ ਹਰਮਨਪ੍ਰੀਤ ਸਿੰਘ ਵਲੋਂ ਇਕ ਕੈਂਪ ਲਾ ਕੇ ਸਮਾਜ ਨੂੰ ਵਾਤਾਵਰਨ ਸਬੰਧੀ ਜਾਗਰੂਕ ਕਰਨ ਦਾ ਕੀਤਾ ਗਿਆ | ਉਨ੍ਹਾਂ ਕਿਹਾ ਸਾਫ਼ ...

ਪੂਰੀ ਖ਼ਬਰ »

ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਦਾ ਨਵੇਂ ਵਰ੍ਹੇ ਦਾ ਕੈਲੰਡਰ ਡੀ.ਸੀ. ਵਲੋਂ ਜਾਰੀ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਮਨਪ੍ਰੀਤ ਸਿੰਘ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਕਰਵਾਏ ਸਮਾਗਮ ਦੌਰਾਨ ਜ਼ਿਲੇ੍ਹ ਦੀ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਵਲੋਂ ਸਹਿਕਾਰੀ ਸਭਾਵਾਂ ਦਾ ਨਵੇਂ ਵਰੇ੍ਹ 2021 ਦਾ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਚ ਹਿੱਸਾ ਲੈਣ ਲਈ ਕਿਸਾਨਾਂ 'ਚ ਭਾਰੀ ਉਤਸ਼ਾਹ-ਕਿਸਾਨ ਆਗੂ

ਜਖਵਾਲੀ, 21 ਜਨਵਰੀ (ਨਿਰਭੈ ਸਿੰਘ)-ਕਿਸਾਨ ਸੰਯੁਕਤ ਮੋਰਚਾ ਵਲੋਂ ਦਿੱਲੀ ਵਿਖੇ 26 ਜਨਵਰੀ ਨੂੰ ਟਰੈਕਟਰ ਪਰੇਡ 'ਚ ਹਿੱਸਾ ਲੈਣ ਲਈ ਪਿੰਡ ਦੇ ਕਿਸਾਨ ਮਜ਼ਦੂਰ ਵਰਗ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾਂ ਕਿਸਾਨ ਆਗੂ ਸਰਪੰਚ ਜਗਦੀਪ ਸਿੰਘ, ਪਰਮਵੀਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਵੋਟਾਂ ਦੀ ਧਾਂਦਲੀਆਂ ਕਰਕੇ ਚੋਣਾਂ ਜਿੱਤਣ ਦੀ ਥਾਂ ਆਪਣੀ ਹਾਰ ਕਬੂਲ ਕਰੇ-ਲਿਬੜਾ

ਫ਼ਤਹਿਗ਼ੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਰਗਰਮ ਆਗੂ ਅਜੈ ਸਿੰਘ ਲਿਬੜਾ ਨੇ ਕਾਂਗਰਸ ਸਰਕਾਰ 'ਤੇ ਕੌਾਸਲ ਚੋਣਾਂ ਦੌਰਾਨ ਵੋਟਰ ਸੂਚੀਆਂ ਵਿਚ ਕਥਿਤ ਧਾਂਦਲੀਆਂ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਪੈਨਸ਼ਨਰਜ਼ ਤੇ ਕਰਮਚਾਰੀਆਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ)-ਸਥਾਨਕ ਬਿਜਲੀ ਨਿਗਮ ਡਵੀਜ਼ਨ ਰਾਜਪੁਰਾ ਵਿਖੇ ਪੈਨਸ਼ਨਰਜ਼ ਅਤੇ ਮੌਜੂਦਾ ਕਰਮਚਾਰੀਆਂ ਦੀ ਬਣੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਡਵੀਜ਼ਨ ਦੇ ਸਮੁੱਚੇ ਪੈਨਸ਼ਨਰਜ਼ ਅਤੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ...

ਪੂਰੀ ਖ਼ਬਰ »

ਪ੍ਰੋਡਿਊਸਰ ਕੰਪਨੀ ਨੇ ਕਿਸਾਨਾਂ ਨੂੰ 1 ਲੱਖ 60 ਹਜ਼ਾਰ ਰੁਪਏ ਬੋਨਸ ਦੇ ਚੈੱਕ ਵੰਡੇ

ਨੰਦਪੁਰ ਕਲੌੜ, 21 ਜਨਵਰੀ (ਜਰਨੈਲ ਸਿੰਘ ਧੁੰਦਾ)-ਫ਼ਤਹਿਗੜ੍ਹ ਸਾਹਿਬ ਵੈਜੀਟੇਬਲ ਪ੍ਰੋਡਿਊਸਰ ਕੰਪਨੀ ਲਿਮਟਿਡ ਵਲੋਂ ਮੁੱਖ ਕਾਰਜਕਾਰੀ ਅਧਿਕਾਰੀ ਕਿਹਰ ਸਿੰਘ ਕੰਗ ਮਾਰਵਾ ਦੀ ਅਗਵਾਈ ਵਿਚ ਕੰਪਨੀ ਦੀ ਆੜ੍ਹਤ ਰਾਹੀਂ ਝੋਨਾ ਵੇਚਣ ਵਾਲੇ 80 ਕਿਸਾਨਾਂ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਹਰਜੀਤ ਸਿੰਘ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤ ਮੌਕੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ...

ਪੂਰੀ ਖ਼ਬਰ »

ਸਾਂਝੀ ਸੰਘਰਸ਼ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਪਟਿਆਲਾ, 21 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸਾਂਝੀ ਸੰਘਰਸ਼ ਕਮੇਟੀ ਨਗਰ ਨਿਗਮ ਪਟਿਆਲਾ ਵਲੋਂ ਨਗਰ ਨਿਗਮ ਪਟਿਆਲਾ ਵਿਖੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਧਰਨੇ ਦੀ ਪ੍ਰਧਾਨਗੀ ਕਰ ਰਹੇ ਸ਼ਿਵ ਕੁਮਾਰ ਅਤੇ ਸਰਪ੍ਰਸਤ ਬਿੰਨੀ ...

ਪੂਰੀ ਖ਼ਬਰ »

ਧਰਨਿਆਂ ਅਤੇ ਰੋਸ ਪ੍ਰਦਰਸ਼ਨਾਂ ਨੇ 10 ਮਹੀਨੇ ਬਾਅਦ ਯੂਨੀਵਰਸਿਟੀ ਆਏ ਵਿਦਿਆਰਥੀਆਂ ਦੀਆਂ ਆਸਾਂ 'ਤੇ ਫੇਰਿਆ ਪਾਣੀ

ਪਟਿਆਲਾ, 21 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅੱਜ ਕੋਵਿਡ-19 ਦੇ ਚੱਲਦਿਆਂ ਲੱਗੇ 10 ਮਹੀਨਿਆਂ ਦੇ ਲਾਕਡਾਊਨ ਤੋਂ ਬਾਅਦ ਵਿਦਿਆਰਥੀਆਂ ਲਈ ਪੂਰਨ ਤੌਰ 'ਤੇ ਖੁੱਲ੍ਹ ਗਈ | ਵਿਦਿਆਰਥੀ ਅੱਜ ਬੜੇ ਉਤਸ਼ਾਹ ਅਤੇ ਆਸਾਂ ਨਾਲ ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਮਾਈਨਿੰਗ ਮਾਮਲੇ 'ਚ ਹਰਪਾਲ ਚੀਮਾ ਵਲੋਂ ਪਿੰਡ ਚਮਾਰੂ ਦਾ ਦੌਰਾ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ)-ਨੇੜਲੇ ਪਿੰਡ ਚਮਾਰੂ ਦੇ ਮਾਈਨਿੰਗ ਮਾਮਲੇ ਦੇ ਸੁਰਖ਼ੀਆਂ ਵਿਚ ਆਉਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਵਲੋਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਪਹੁੰਚੇ ਅਤੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲਿਆ ਤੇ ਪੀੜਤ ਲੋਕਾਂ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਕਿਸਾਨਾਂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਨੋਟਿਸ ਜਾਰੀ ਕਰਨਾ ਨਿੰਦਣਯੋਗ-ਹੈਰੀ ਮਾਨ

ਦੇਵੀਗੜ੍ਹ, 21 ਜਨਵਰੀ (ਰਾਜਿੰਦਰ ਸਿੰਘ ਮੌਜੀ)-ਕੌਮੀ ਜਾਂਚ ਏਜੰਸੀ ਵਲੋਂ ਕਿਸਾਨਾਂ ਤੇ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਨੂੰ ਅੱਤਵਾਦੀ ਕਹਿ ਕੇ ਨੋਟਿਸ ਜਾਰੀ ਕਰਨੇ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦਾ ਹੈ ਕਿਉਂਕਿ ਦਿਨੋ-ਦਿਨ ਵਧ ਰਹੇ ਕਿਸਾਨ ਅੰਦੋਲਨ ਨੇ ਕੇਂਦਰ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਕਿਸਾਨਾਂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਨੋਟਿਸ ਜਾਰੀ ਕਰਨਾ ਨਿੰਦਣਯੋਗ-ਹੈਰੀ ਮਾਨ

ਦੇਵੀਗੜ੍ਹ, 21 ਜਨਵਰੀ (ਰਾਜਿੰਦਰ ਸਿੰਘ ਮੌਜੀ)-ਕੌਮੀ ਜਾਂਚ ਏਜੰਸੀ ਵਲੋਂ ਕਿਸਾਨਾਂ ਤੇ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਨੂੰ ਅੱਤਵਾਦੀ ਕਹਿ ਕੇ ਨੋਟਿਸ ਜਾਰੀ ਕਰਨੇ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦਾ ਹੈ ਕਿਉਂਕਿ ਦਿਨੋ-ਦਿਨ ਵਧ ਰਹੇ ਕਿਸਾਨ ਅੰਦੋਲਨ ਨੇ ਕੇਂਦਰ ...

ਪੂਰੀ ਖ਼ਬਰ »

ਧਰਨਿਆਂ ਅਤੇ ਰੋਸ ਪ੍ਰਦਰਸ਼ਨਾਂ ਨੇ 10 ਮਹੀਨੇ ਬਾਅਦ ਯੂਨੀਵਰਸਿਟੀ ਆਏ ਵਿਦਿਆਰਥੀਆਂ ਦੀਆਂ ਆਸਾਂ 'ਤੇ ਫੇਰਿਆ ਪਾਣੀ

ਪਟਿਆਲਾ, 21 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅੱਜ ਕੋਵਿਡ-19 ਦੇ ਚੱਲਦਿਆਂ ਲੱਗੇ 10 ਮਹੀਨਿਆਂ ਦੇ ਲਾਕਡਾਊਨ ਤੋਂ ਬਾਅਦ ਵਿਦਿਆਰਥੀਆਂ ਲਈ ਪੂਰਨ ਤੌਰ 'ਤੇ ਖੁੱਲ੍ਹ ਗਈ | ਵਿਦਿਆਰਥੀ ਅੱਜ ਬੜੇ ਉਤਸ਼ਾਹ ਅਤੇ ਆਸਾਂ ਨਾਲ ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਸਰਕਾਰ ਵਲੋਂ ਨਗਰ ਕੌਾਸਲ ਪਾਤੜਾਂ ਦੀਆਂ ਚੋਣਾਂ ਲਈ ਰਿਜ਼ਰਵੇਸ਼ਨ ਦੀ ਸੂਚੀ ਜਾਰੀ

ਪਾਤੜਾਂ, 21 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਾਸਲ ਪਾਤੜਾਂ ਦੀਆਂ ਹੋ ਰਹੀਆਂ ਚੋਣਾਂ ਲਈ ਚੋਣ ਲੜਨ ਦੇ ਚਾਹਵਾਨਾਂ ਨੇ ਸਰਗਰਮੀਆਂ ਤੇਜ਼ ਕਰਦਿਆਂ ਨਾਮਜ਼ਦਗੀਆਂ ਭਰਨ ਲਈ ਲੋੜੀਂਦੀ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਲਈ ਜਿੱਥੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ...

ਪੂਰੀ ਖ਼ਬਰ »

ਸੰਮਨ ਭੇਜਣ ਦੇ ਰੋਸ ਵਜੋਂ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ

ਪਟਿਆਲਾ, 21 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਐਨ.ਆਈ.ਏ. ਵਲੋਂ ਭੇਜੇ ਗਏ ਸੰਮਨਾਂ ਦੇ ਰੋਸ ਵਜੋਂ ਯੂਥ ਅਕਾਲੀ ਦਲ ਦੇ ਆਗੂਆਂ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਦਿਸ਼ਾ ...

ਪੂਰੀ ਖ਼ਬਰ »

ਸਰਕਾਰ ਵਲੋਂ ਨਗਰ ਕੌਾਸਲ ਪਾਤੜਾਂ ਦੀਆਂ ਚੋਣਾਂ ਲਈ ਰਿਜ਼ਰਵੇਸ਼ਨ ਦੀ ਸੂਚੀ ਜਾਰੀ

ਪਾਤੜਾਂ, 21 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਾਸਲ ਪਾਤੜਾਂ ਦੀਆਂ ਹੋ ਰਹੀਆਂ ਚੋਣਾਂ ਲਈ ਚੋਣ ਲੜਨ ਦੇ ਚਾਹਵਾਨਾਂ ਨੇ ਸਰਗਰਮੀਆਂ ਤੇਜ਼ ਕਰਦਿਆਂ ਨਾਮਜ਼ਦਗੀਆਂ ਭਰਨ ਲਈ ਲੋੜੀਂਦੀ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਲਈ ਜਿੱਥੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX