ਤਾਜਾ ਖ਼ਬਰਾਂ


ਕੋਰੋਨਾ ਲੱਛਣ ਦਿਸਦੇ ਸਾਰ ਹੀ ਆਪਣਾ ਟੈੱਸਟ ਕਰਵਾਓ - ਕੈਪਟਨ ਅਮਰਿੰਦਰ ਸਿੰਘ
. . .  19 minutes ago
ਚੰਡੀਗੜ੍ਹ , 18 ਮਈ - 'ਕੋਰੋਨਾ ਮੁਕਤ ਪਿੰਡ ਅਭਿਆਨ' ਸ਼ੁਰੂ ਕਰਨ ਲਈ ਪੰਜਾਬ ਦੇ ਸਰਪੰਚਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੱਲਬਾਤ ਕੀਤੀ ਜਾ ਰਹੀ ਹੈ । ਇਸ ਦੌਰਾਨ ਉਨ੍ਹਾਂ...
ਤੇਜ਼ ਰਫ਼ਤਾਰ ਕੈਂਟਰ ਨੇ ਤਿੰਨ ਵਾਹਨਾਂ ਨੂੰ ਮਾਰੀ ਟੱਕਰ, ਦੋਵੇਂ ਲੱਤਾਂ ਕੱਟੇ ਜਾਣ ਕਾਰਨ ਇਕ ਵਿਅਕਤੀ ਦੀ ਮੌਤ, 2 ਜ਼ਖ਼ਮੀ
. . .  about 1 hour ago
ਗੜ੍ਹਸ਼ੰਕਰ, 18 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਸ੍ਰੀ ਅਨੰਦਪੁਰ ਸਾਹਿਬ ਰੋਡ ਤੋਂ ਆ ਰਹੇ ਸੀਮੈਂਟ ਨਾਲ ਭਰੇ ਇਕ ਤੇਜ਼ ਰਫ਼ਤਾਰ ਕੈਂਟਰ ਵਲੋਂ ਤਿੰਨ ਹਾਦਸੇ ਕੀਤੇ ਗਏ ਹਨ। ਕੈਂਟਰ ਚਾਲਕ ਨੇ ਪਹਿਲਾਂ ਪਿੰਡ ਮਹਿਤਾਬਪੁਰ...
ਈ.ਟੀ.ਟੀ, ਐੱਚ.ਟੀ ਅਤੇ ਸੀ.ਐੱਚ.ਟੀ ਦੀਆਂ ਬਦਲੀਆਂ ਦੇ ਹੁਕਮ 25 ਮਈ ਤੋਂ ਲਾਗੂ ਕੀਤੇ ਜਾਣਗੇ - ਡਾਇਰੈਕਟਰ ਸਿੱਖਿਆ ਵਿਭਾਗ
. . .  about 1 hour ago
ਐੱਸ. ਏ. ਐੱਸ. ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ) - ਸਿੱਖਿਆ ਵਿਭਾਗ ਵਲੋਂ ਈ.ਟੀ.ਟੀ, ਐੱਚ.ਟੀ ਅਤੇ ਸੀ.ਐੱਚ.ਟੀ ਦੇ 24 ਮਾਰਚ ਨੂੰ ਜਾਰੀ ਕੀਤੇ ਪਹਿਲੇ ਗੇੜ ਦੀਆਂ ਬਦਲੀਆਂ ਅਤੇ 9 ਅਪ੍ਰੈਲ ਨੂੰ ਦੂਜੇ ਗੇੜ ਦੀਆਂ ਬਦਲੀਆਂ ਦੇ ਹੁਕਮ...
ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਦਾ ਵਫ਼ਦ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਮਿਲਿਆ
. . .  about 1 hour ago
ਪਠਾਨਕੋਟ,18 ਮਈ (ਚੌਹਾਨ, ਸੰਧੂ) - ਅੱਜ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਨੇ ਸੂਬਾ ਪ੍ਰਧਾਨ ਸ. ਭੁਪਿੰਦਰ ਸਿੰਘ ਸੱਚਰ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਪਸ਼ੂ ਪਾਲਨ,...
ਉੱਘੇ ਲੇਖਕ ਅਤੇ ਸਿੱਖ ਵਿਦਵਾਨ ਨਰਿੰਜਨ ਸਿੰਘ ਸਾਥੀ ਨਹੀਂ ਰਹੇ
. . .  about 1 hour ago
ਜਲੰਧਰ ,18 ਮਈ ( ਜਸਪਾਲ ਸਿੰਘ ) - ਉੱਘੇ ਲੇਖਕ , ਸਿੱਖ ਵਿਦਵਾਨ ਅਤੇ ਸਾਹਿੱਤਕਾਰ ਸ: ਨਰਿੰਜਨ ਸਿੰਘ ਸਾਥੀ ਸਦੀਵੀ ਵਿਛੋੜਾ ਪਾ ਗਏ ਹਨ । ਉਹ 91 ਵਰ੍ਹਿਆਂ...
ਪ੍ਰਧਾਨ ਮੰਤਰੀ ਮੋਦੀ ਅੱਜ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਗੱਲਬਾਤ ਕਰਨਗੇ
. . .  about 2 hours ago
ਨਵੀਂ ਦਿੱਲੀ, 18 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਾਂ ਅਤੇ ਜ਼ਿਲ੍ਹਿਆਂ ਦੇ ਖੇਤਰੀ ਅਧਿਕਾਰੀਆਂ...
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਗੁਰਰਾਜ ਸਿੰਘ ਫ਼ੱਤਣਵਾਲਾ ਦਾ ਦਿਹਾਂਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਗੁਰਰਾਜ ਸਿੰਘ ਫ਼ੱਤਣਵਾਲਾ ਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਦਿਹਾਂਤ ਹੋ ਗਿਆ ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੱਕਰਵਾਤ ਪ੍ਰਭਾਵਿਤ ਰਾਜਾਂ ਨਾਲ ਗੱਲਬਾਤ
. . .  about 2 hours ago
ਨਵੀਂ ਦਿੱਲੀ, 18 ਮਈ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੱਕਰਵਾਤ ਪ੍ਰਭਾਵਿਤ ਰਾਜਾਂ ਰਾਜਸਥਾਨ, ਮਹਾਰਾਸ਼ਟਰ ਅਤੇ ਗੁਜਰਾਤ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦਾਦਰਾ...
ਫਾਈਜ਼ਰ, ਮੋਡੇਰਨਾ ਅਤੇ ਜਾਨਸਨ ਅਤੇ ਜਾਨਸਨ ਟੀਕੇ ਦੀ ਉਪਲਬਧਤਾ ਵਧਣ 'ਤੇ ਦੂਜੇ ਦੇਸ਼ਾਂ ਨੂੰ ਕਰਾਂਗੇ ਸਪਲਾਈ - ਜੋ ਬਾਈਡਨ
. . .  about 3 hours ago
ਵਾਸ਼ਿੰਗਟਨ, 18 ਮਈ - ਯੂ.ਐੱਸ. ਦੇ ਰਾਸ਼ਟਰਪਤੀ ਜੋ ਬਾਈਡਨ ਨੇ ਘੋਸ਼ਣਾ ਕੀਤੀ ਹੈ ਕਿ ਜਿਵੇਂ...
ਬਾਈਡਨ ਨੇ ਨੇਤਨਯਾਹੂ ਨਾਲ ਫ਼ੋਨ ਕਾਲ 'ਤੇ ਇਜ਼ਰਾਈਲ ਦੇ ਸਵੈ-ਰੱਖਿਆ ਦੇ ਅਧਿਕਾਰ ਦਾ ਸਮਰਥਨ ਕੀਤਾ
. . .  about 3 hours ago
ਅਮਰੀਕਾ, 18 ਮਈ - ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ...
ਚੱਕਰਵਾਤੀ: ਨੇਵੀ ਦੇ ਜਹਾਜ਼ਾਂ ਨੇ 132 ਲੋਕਾਂ ਨੂੰ ਮੁੰਬਈ ਨੇੜੇ ਬੈਰਜ ਐਡਰਿਫਟ 'ਤੋਂ ਬਚਾ ਲਿਆ
. . .  about 3 hours ago
ਮੁੰਬਈ, 18 ਮਈ - ਇੰਡੀਅਨ ਨੇਵੀ ਨੇ ਗੁਜਰਾਤ ਦੇ ਤਟ 'ਤੇ 185 ਕਿੱਲੋਮੀਟਰ ਪ੍ਰਤੀ ਘੰਟੇ ਦੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 2,63,533 ਨਵੇਂ ਕੋਰੋਨਾ ਮਾਮਲੇ ਆਏ, 4,329 ਮੌਤਾਂ
. . .  about 3 hours ago
ਨਵੀਂ ਦਿੱਲੀ, 18 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 2,63,533 ਨਵੇਂ ਕੋਰੋਨਾ...
ਪਦਮ ਸ੍ਰੀ ਡਾ.ਕੇ.ਕੇ. ਅਗਰਵਾਲ ਦਾ ਕੋਰੋਨਾ ਨਾਲ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 18 ਮਈ - ਪਦਮ ਸ੍ਰੀ ਪੁਰਸਕਾਰ ਅਤੇ ਸਾਬਕਾ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੇ ਸਾਬਕਾ ਪ੍ਰਧਾਨ ...
ਓਲੰਪਿਕ ਮੈਡਲ ਜੇਤੂ ਸੁਸ਼ੀਲ ਕੁਮਾਰ ਨੇ ਆਗਾਮੀ ਜ਼ਮਾਨਤ ਪਟੀਸ਼ਨ ਕੀਤੀ ਦਾਇਰ
. . .  about 4 hours ago
ਨਵੀਂ ਦਿੱਲੀ, 18 ਮਈ - ਓਲੰਪਿਕ ਮੈਡਲ ਜੇਤੂ ਸੁਸ਼ੀਲ ਕੁਮਾਰ ਨੇ ਆਗਾਮੀ ਜ਼ਮਾਨਤ ਪਟੀਸ਼ਨ ਦਾਇਰ...
ਉੱਤਰਾਖੰਡ: ਅੱਜ ਬਦਰੀਨਾਥ ਧਾਮ ਦੇ ਕਪਾਟ ਖੋਲ੍ਹੇ
. . .  about 4 hours ago
ਉੱਤਰਾਖੰਡ, 18 ਮਈ - ਬਦਰੀਨਾਥ ਧਾਮ ਦੇ ਕਪਾਟ...
ਨੇਪਾਲ ਅਤੇ ਹੰਗਰੀ ਦੇ ਸਾਬਕਾ ਰਾਜਦੂਤ ਅਰਵਿੰਡਾ ਦਿਓ ਦੇ ਦੇਹਾਂਤ 'ਤੇ ਵਿਦੇਸ਼ ਮੰਤਰੀ ਨੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 18 ਮਈ - ਨੇਪਾਲ ਅਤੇ ਹੰਗਰੀ ਦੇ ਸਾਬਕਾ ਰਾਜਦੂਤ ਅਰਵਿੰਡਾ ਦਿਓ ਦੇ ...
ਅਗਲੇ 2 ਘੰਟਿਆਂ 'ਚ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ 'ਚ ਹੋਵੇਗੀ ਹਲਕੀ ਬਾਰਸ਼
. . .  about 4 hours ago
ਨਵੀਂ ਦਿੱਲੀ, 18 ਮਈ - ਭਾਰਤ ਮੌਸਮ ਵਿਭਾਗ ਦੇ ਅਨੁਸਾਰ ਅਗਲੇ 2 ਘੰਟਿਆਂ ...
ਚੱਕਰਵਾਤੀ ਤੌਕਤੇ : ਐਨ.ਡੀ.ਆਰ.ਐਫ. ਦੀ ਟੀਮ ਮੁੰਬਈ ਦੇ ਦਹੀਸਰ ਖੇਤਰ 'ਚ ਸੜਕ ਸਾਫ ਕਰਨ 'ਚ ਲੱਗੀ
. . .  about 5 hours ago
ਮਹਾਰਾਸ਼ਟਰ, 18 ਮਈ - ਐਨ.ਡੀ.ਆਰ.ਐਫ. ਦੀ ਟੀਮ ਮੁੰਬਈ ਦੇ ਦਹੀਸਰ ਖੇਤਰ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਅੰਮ੍ਰਿਤਸਰ 'ਚ ਕੋਰੋਨਾ ਦੇ 427 ਨਵੇਂ ਮਾਮਲੇ ਆਏ ਸਾਹਮਣੇ, 17 ਦੀ ਮੌਤ
. . .  1 day ago
ਅੰਮ੍ਰਿਤਸਰ, 17 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 427 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ...
ਮਾਮੂਲੀ ਝਗੜੇ ਦੌਰਾਨ ਸਾਬਕਾ ਫੌਜੀ ਦੀ ਮੌਤ
. . .  1 day ago
ਰਾਜਾਸਾਂਸੀ/ਹਰਸ਼ਾ ਛੀਨਾ, 17 ਮਈ (ਹਰਦੀਪ ਸਿੰਘ ਖੀਵਾ, ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਵਿਚਲਾ ਕਿਲਾ ਵਿਖੇ ਪਾਣੀ ਦੀ ਟੈਂਕੀ ਦੀ ਸਾਂਭ ਸੰਭਾਲ ਲਈ ਤਾਇਨਾਤ ਇਕ ਸਾਬਕਾ ਫੌਜੀ ...
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਂਦ 'ਚ ਆਇਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ
. . .  1 day ago
ਚੰਡੀਗੜ੍ਹ , 17 ਮਈ - ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ...
ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ ਖੁੱਲ੍ਹਣਗੇ
. . .  1 day ago
ਦੇਹਰਾਦੂਨ, 17 ਮਈ - ਉੱਤਰਾਖੰਡ ਦੇ ਗੜ੍ਹਵਾਲ ਹਿਮਾਲਿਆ ਵਿਚ ਸਥਿਤ ਵਿਸ਼ਵ ਪ੍ਰਸਿੱਧ ਭਗਵਾਨ ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ 4: 15 ਵਜੇ ਖੁੱਲ੍ਹਣਗੇ। ਇਸ ਦੇ ਮੱਦੇਨਜ਼ਰ, ਮੰਦਰ ਪੂਰੀ ਤਰ੍ਹਾਂ ...
ਫ਼ਰੀਦਕੋਟ ’ਚ ਅੱਜ 211 ਆਏ ਕੋਰੋਨ ਦੇ ਨਵੇਂ ਕੇਸ, 5 ਦੀ ਮੌਤ
. . .  1 day ago
ਫ਼ਰੀਦਕੋਟ, 17 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਜ਼ਿਲ੍ਹੇ ’ਚ ਅੱਜ ਕਰੋਨਾ ਦੇ 211 ਮਾਮਲੇ ਸਾਹਮਣੇ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਦੋਂ ਕਿ ਅੱਜ 5 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ, 619 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਮਹਾਂਮਾਰੀ ਕਾਰਨ 9 ਹੋਰ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮਾਘ ਸੰਮਤ 552

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਐੱਨ. ਆਈ. ਏ. ਦੇ ਨੋਟਿਸਾਂ ਖਿਲਾਫ਼ ਯੂਥ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਤੇ ਅਮਿਤ ਸ਼ਾਹ ਦੇ ਪੁਤਲੇ ਸਾੜੇ

ਫ਼ਿਰੋਜ਼ਪੁਰ, 21 ਜਨਵਰੀ (ਗੁਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਜਪਾ ਨਾਲੋਂ ਤਿੰਨ ਦਹਾਕੇ ਪੁਰਾਣੇ ਰਿਸ਼ਤੇ ਖਤਮ ਹੋਣ ਤੋਂ ਬਾਅਦ ਅਕਾਲੀ ਦਲ ਨੂੰ ਸੂਬੇ ਅੰਦਰ ਪੈਰਾਂ ਸਿਰ ਕਰਨ ਲਈ ਦਿਨ-ਰਾਤ ਇਕ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਕੋਸ਼ਿਸ਼ਾਂ ਨੂੰ ਹਾਲ ਦੀ ਘੜੀ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ, ਜਿਸ ਦੀ ਮਿਸਾਲ ਅੱਜ ਫ਼ਿਰੋਜ਼ਪੁਰ ਵਿਖੇ ਐੱਨ.ਆਈ.ਏ. ਵਲੋਂ ਕਿਸਾਨਾਂ ਅਤੇ ਕਿਸਾਨ ਹਮਾਇਤੀਆਂ ਨੂੰ ਭੇਜੇ ਨੋਟਿਸਾਂ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕਣ ਮੌਕੇ ਯੂਥ ਅਕਾਲੀ ਦਲ ਦੇ ਸ਼ਹਿਰੀ ਤੇ ਦਿਹਾਤੀ ਵਿੰਗਾਂ ਵਿਚਾਲੇ ਆਪਸੀ ਤਾਲਮੇਲ ਦੀ ਘਾਟ ਸਾਹਮਣੇ ਆਈ | ਫ਼ਿਰੋਜ਼ਪੁਰ ਯੂਥ ਅਕਾਲੀ ਦਲ ਦੇ ਸ਼ਹਿਰੀ ਤੇ ਦਿਹਾਤੀ ਪ੍ਰਧਾਨਾਂ ਵਲੋਂ ਆਪੋ ਆਪਣੇ ਹਮਾਇਤੀਆਂ ਨੂੰ ਨਾਲ ਲੈ ਕੇ ਵੱਖ-ਵੱਖ ਪੁਤਲਾ ਫ਼ੂਕ ਪ੍ਰਦਰਸ਼ਨ ਕਰਕੇ ਪਾਰਟੀ ਹਾਈਕਮਾਂਡ ਦੇ ਆਦੇਸ਼ਾਂ ਨੂੰ ਹੀ ਅੱਖੋਂ ਪਰੋਖੇ ਕਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਵਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਕੀਤੇ ਜਾ ਰਹੇ ਅੰਦੋਲਨ ਨੂੰ ਦਬਾਉਣ ਦੇ ਮਣਸੇ ਨਾਲ ਕਿਸਾਨ ਆਗੂਆਂ ਤੇ ਕਿਸਾਨਾਂ ਦੀ ਹਮਾਇਤ ਕਰਨ ਵਾਲਿਆਂ ਨੂੰ ਐੱਨ.ਆਈ.ਏ ਰਾਹੀਂ ਨੋਟਿਸ ਭੇਜੇ ਜਾਣ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸਮੁੱਚੇ ਪੰਜਾਬ ਵਿਚ ਯੂਥ ਅਕਾਲੀ ਦਲ ਵਲੋਂ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕਰਨ ਦੀਆਂ ਹਦਾਇਤਾਂ ਸਨ | ਸੰਘਰਸ਼ਸ਼ੀਲ ਕਿਸਾਨਾਂ ਦੀ ਹਮਾਇਤ ਵਿਚ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦਫ਼ਤਰ ਦੇ ਬਾਹਰ ਯੂਥ ਅਕਾਲੀ ਦਲ ਵਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਨੂੰ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਸੀਸਪ੍ਰੀਤ ਸਿੰਘ ਸਾਈਆਂ ਵਾਲਾ ਅਤੇ ਦਿਹਾਤੀ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਵਲੋਂ ਦੋ ਹਿੱਸਿਆਂ ਵਿਚ ਕਰਨ ਨਾਲ ਇਹ ਜ਼ਾਹਿਰ ਹੋਇਆ ਕਿ ਪਾਰਟੀ ਅੰਦਰ ਸਭ ਅੱਛਾ ਨਹੀਂ ਹੈ | ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਕੀਤੇ ਪ੍ਰਦਰਸ਼ਨ ਦੌਰਾਨ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਸੀਸਪ੍ਰੀਤ ਸਿੰਘ ਸਾਈਆਂ ਵਾਲਾ ਨਾਲ ਰਾਘਵ, ਬਲਜੀਤ ਸਿੰਘ ਬੱਗੇਵਾਲਾ, ਗੁਰਨਿਸ਼ਾਨ ਸਿੰਘ, ਸੁਰਜੀਤ ਅੱਤਰੀ, ਪਰਮਜੀਤ ਪੰਮਾ, ਜਸਬੀਰ ਮੱਲ੍ਹੀ, ਅਮਨ ਭੱਦਰੂ, ਹਰਨਵਨੀਤ ਸਿੰਘ, ਬੱਗਾ ਤੇਜੀ, ਦੀਪਾਂਸ਼ ਬਜਾਜ, ਹਰਪ੍ਰੀਤ ਸਿੰਘ ਰੁਕਨੇਵਾਲਾ, ਗੁਰਵਿੰਦਰ ਸਿੰਘ ਸੋਢੇਵਾਲਾ, ਵਿਕਰਮ ਭੰਡਾਰੀ, ਸੁਖਪਾਲ ਸਿੰਘ ਝੋਕ, ਮਹਿਕ ਬਰਾੜ, ਹਰਜੀਤ ਬਰਾੜ, ਜਸਬੀਰ ਸਿੰਘ ਬੱਗੇਵਾਲਾ, ਸਮਰ ਆਦਿ ਆਗੂ ਤੇ ਵਰਕਰ ਮੌਜੂਦ ਸਨ, ਜਦਕਿ ਦਿਹਾਤੀ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਵਲੋਂ ਕੀਤੇ ਪ੍ਰਦਰਸ਼ਨ ਮੌਕੇ ਉਨ੍ਹਾਂ ਨਾਲ ਅਵਤਾਰ ਸਿੰਘ ਰੁਕਣਸ਼ਾਹ, ਪਰਮਜੀਤ ਸਿੰਘ ਖਾਰਾ ਤੇ ਹੋਰ ਮੌਜੂਦ ਸਨ |
ਕੀ ਕਹਿਣਾ ਹੈ ਪਰਮਬੰਸ ਸਿੰਘ ਬੰਟੀ ਰੋਮਾਣਾ ਦਾ
ਇਸ ਸਬੰਧੀ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦਾ ਕਹਿਣਾ ਹੈ ਕਿ ਇਨ੍ਹਾਂ ਨੇ ਇਸ ਤਰ੍ਹਾਂ ਕਿਉਂ ਕੀਤਾ, ਬਾਰੇ ਮੈਂ ਪੁੱਛੇ ਬਗੈਰ ਕੁਝ ਨਹੀਂ ਕਹਿ ਸਕਦਾ, ਪਰ ਨਾਲ ਹੀ ਉਨ੍ਹਾਂ ਪਰਦਾ ਪਾਉਣ ਦਾ ਯਤਨ ਕਰਦਿਆਂ ਕਿਹਾ ਮੇਰੇ ਰਾਇ ਅਨੁਸਾਰ ਕਿਸਾਨਾਂ ਦੇ ਹੱਕ ਵਿਚ ਅਤੇ ਐੱਨ. ਆਈ. ਏ ਦੇ ਨੋਟਿਸਾਂ ਖਿਲਾਫ਼ ਜਿੰਨੀ ਵੱਧ ਤੋਂ ਵੱਧ ਆਵਾਜ਼ ਉੱਠੇ, ਓਨੀ ਹੀ ਚੰਗੀ ਹੈ |

26 ਦੀ ਪਰੇਡ 'ਚ ਸ਼ਾਮਿਲ ਹੋਣ ਲਈ ਕਿਸਾਨ ਵੱਧ-ਚੜ੍ਹ ਕੇ ਪਹੁੰਚਣ- ਭਗਵਾਨ ਸਿੰਘ ਗੱਟਾ

ਮਖੂ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ, ਵਰਿੰਦਰ ਮਨਚੰਦਾ)-ਮਖੂ ਸ਼ਹਿਰ ਦਾਣਾ ਮੰਡੀ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ ਭਗਵਾਨ ਸਿੰਘ ਗੱਟਾ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਧਾਨਗੀ ਹੇਠ ਕਿਸਾਨ ਯੂਨੀਅਨ ਦੇ ਦਫ਼ਤਰ ਹੋਈ | ਕਿਸਾਨ ਯੂਨੀਅਨ ਆਗੂ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਦੀ ਟਰੈਕਟਰ ਰੈਲੀ ਸਬੰਧੀ ਬੈਠਕ

ਫ਼ਿਰੋਜ਼ਪੁਰ/ਮਮਦੋਟ, 21 ਜਨਵਰੀ (ਕੁਲਬੀਰ ਸਿੰਘ ਸੋਢੀ, ਸੁਖਦੇਵ ਸਿੰਘ ਸੰਗਮ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਧਰਨੇ 'ਤੇ ਬੈਠੀਆਂ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਨੂੰ ਲੈ ...

ਪੂਰੀ ਖ਼ਬਰ »

ਸਰਕਾਰੀ ਆਦੇਸ਼ਾਂ ਦੇ ਬਾਵਜੂਦ ਫ਼ਿਰੋਜ਼ਪੁਰ ਦੇ ਕਾਲਜ ਵਿਦਿਆਰਥੀਆਂ ਬਾਝੋਂ ਰਹੇ ਸੁੰਨੇ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ 21 ਜਨਵਰੀ ਤੋਂ ਰਾਜ ਦੇ ਕਾਲਜ ਤੇ ਯੂਨੀਵਰਸਿਟੀਆਂ ਮੁੜ ਤੋਂ ਖੋਲ੍ਹਣ ਦੇ ਆਦੇਸ਼ਾਂ ਪਿੱਛੇ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਅਤੇ ਯੂਨੀਵਰਸਿਟੀਆਂ ਵਿਚਲੇ ਤਾਲਮੇਲ ਦੀ ਘਾਟ ਉਸ ਵੇਲੇ ...

ਪੂਰੀ ਖ਼ਬਰ »

ਪਿੰਡ ਲੱਲੇ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)- ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਮੋਰਚੇ ਨੂੰ ਲੈ ਕੇ ਕਿਸਾਨਾਂ ਦਾ ਜੋਸ਼ ਲਗਾਤਾਰ ਵਧਦਾ ਜਾ ਰਿਹਾ ਹੈ | ਇਸੇ ਕੜ੍ਹੀ ਤਹਿਤ ਪਿੰਡ ਲੱਲੇ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ | ਕਿਸਾਨ ਆਗੂ ...

ਪੂਰੀ ਖ਼ਬਰ »

ਅਦਾਲਤ ਨੇ ਕਤਲ ਦੇ ਮਾਮਲੇ 'ਚ ਗਿ੍ਫ਼ਤਾਰ 5 ਵਿਅਕਤੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਫ਼ਿਰੋਜ਼ਪੁਰ, 21 ਜਨਵਰੀ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਸ਼ਹਿਰ 'ਚ 4 ਜਨਵਰੀ ਦੀ ਰਾਤ ਨੂੰ ਜੰਡੀ ਮੁਹੱਲੇ ਵਿਚ ਕਾਰ ਸਵਾਰ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਅੰਨ੍ਹੇ ਕਤਲ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ 5 ਵਿਅਕਤੀਆਂ ਨੂੰ ਥਾਣਾ ਸਿਟੀ ਪੁਲਿਸ ਵਲੋਂ ਅੱਜ ...

ਪੂਰੀ ਖ਼ਬਰ »

ਚੱਕ ਸਰਕਾਰ ਜੰਗਲ ਦੇ ਆਵਾਰਾ ਜਾਨਵਰਾਂ ਵਲੋਂ ਕੀਤਾ ਜਾਂਦਾ ਫ਼ਸਲਾਂ ਦਾ ਉਜਾੜਾ ਰੋਕਣ ਦੀ ਮੰਗ

ਮਮਦੋਟ, 21 ਜਨਵਰੀ (ਸੁਖਦੇਵ ਸਿੰਘ ਸੰਗਮ)-ਘੋੜਾ ਚੱਕ ਦਾ ਚੱਕ ਸਰਕਾਰ ਜੰਗਲ ਕਿਸੇ ਸਮੇਂ ਮਮਦੋਟ ਇਲਾਕੇ ਦਾ ਮਾਣ ਹੋਇਆ ਕਰਦਾ ਸੀ, ਜੋ ਅੱਜ ਇਸੇ ਇਲਾਕੇ ਲਈ ਸਰਾਪ ਬਣਦਾ ਜਾ ਰਿਹਾ ਹੈ | ਦੱਸਣਯੋਗ ਹੈ ਕਿ ਮਮਦੋਟ ਤੋਂ ਕਰੀਬ ਤਿੰਨ ਕੁ ਕਿੱਲੋ ਮੀਟਰ ਦੂਰ ਪਿੰਡ ਘੋੜਾ ਚੱਕ (ਚੱਕ ...

ਪੂਰੀ ਖ਼ਬਰ »

ਸਰਕਾਰੀ ਆਦੇਸ਼ਾਂ ਦੇ ਬਾਵਜੂਦ ਫ਼ਿਰੋਜ਼ਪੁਰ ਦੇ ਕਾਲਜ ਵਿਦਿਆਰਥੀਆਂ ਬਾਝੋਂ ਰਹੇ ਸੁੰਨੇ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ 21 ਜਨਵਰੀ ਤੋਂ ਰਾਜ ਦੇ ਕਾਲਜ ਤੇ ਯੂਨੀਵਰਸਿਟੀਆਂ ਮੁੜ ਤੋਂ ਖੋਲ੍ਹਣ ਦੇ ਆਦੇਸ਼ਾਂ ਪਿੱਛੇ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਅਤੇ ਯੂਨੀਵਰਸਿਟੀਆਂ ਵਿਚਲੇ ਤਾਲਮੇਲ ਦੀ ਘਾਟ ਉਸ ਵੇਲੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਅੱਜ ਜ਼ੀਰਾ 'ਚ ਵਰਕਰ ਮਿਲਣੀ ਕਰਨਗੇ- ਅਵਤਾਰ ਸਿੰਘ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)-ਮਿੳਾੂਸੀਪਲ ਚੋਣਾਂ ਦਾ ਬਿਗਲ ਵੱਜਦਿਆਂ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਵੱਖ-ਵੱਖ ਹਲਕਿਆਂ ਅੰਦਰ ਸਰਗਰਮੀਆਂ ਤੇਜ਼ ਕਰਦਿਆਂ ਵਰਕਰਾਂ ਨਾਲ ਸੰਪਰਕ ਕਰਨਾ ਤੇਜ਼ ਕਰ ਦਿੱਤਾ ਗਿਆ ਹੈ ਅਤੇ ਇਸ ਤਹਿਤ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਗੁਰੂ ਰਾਮ ਦਾਸ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਗਣਤੰਤਰ ਦਿਵਸ- ਅਰੋੜਾ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)-26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਉਪ ਮੰਡਲ ਗੁਰੂਹਰਸਹਾਏ ਦੇ ਐੱਸ. ਡੀ. ਐੱਮ. ਰਵਿੰਦਰ ਸਿੰਘ ਅਰੋੜਾ ਨੇ ਮੀਟਿੰਗ ਕਰਦਿਆਂ ਸਾਰੀਆਂ ਤਿਆਰੀਆਂ ਸਬੰਧੀ ਸਟਾਫ਼ ਨੂੰ ਹਦਾਇਤ ਕੀਤੀ | ਇਸ ਮੌਕੇ 'ਤੇ ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਮੱਲਾਂਵਾਲਾ ਤੋਂ ਦਿੱਲੀ ਸੰਘਰਸ਼ ਲਈ ਕਿਸਾਨ ਰਵਾਨਾ

ਮੱਲਾਂਵਾਲਾ, 21 ਜਨਵਰੀ (ਗੁਰਦੇਵ ਸਿੰਘ)-ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਲਈ ਮੱਲਾਂਵਾਲਾ ਤੋਂ ਪਿੰਡ ਇਲਮੇਵਾਲਾ, ਕਾਮਲਵਾਲਾ ਖ਼ੁਰਦ, ਕਾਲੂ ਵਾਲਾ ਆਦਿ ਪਿੰਡਾਂ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ | ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਚੱਕ ਸਰਕਾਰ ਜੰਗਲ ਦੇ ਆਵਾਰਾ ਜਾਨਵਰਾਂ ਵਲੋਂ ਕੀਤਾ ਜਾਂਦਾ ਫ਼ਸਲਾਂ ਦਾ ਉਜਾੜਾ ਰੋਕਣ ਦੀ ਮੰਗ

ਮਮਦੋਟ, 21 ਜਨਵਰੀ (ਸੁਖਦੇਵ ਸਿੰਘ ਸੰਗਮ)-ਘੋੜਾ ਚੱਕ ਦਾ ਚੱਕ ਸਰਕਾਰ ਜੰਗਲ ਕਿਸੇ ਸਮੇਂ ਮਮਦੋਟ ਇਲਾਕੇ ਦਾ ਮਾਣ ਹੋਇਆ ਕਰਦਾ ਸੀ, ਜੋ ਅੱਜ ਇਸੇ ਇਲਾਕੇ ਲਈ ਸਰਾਪ ਬਣਦਾ ਜਾ ਰਿਹਾ ਹੈ | ਦੱਸਣਯੋਗ ਹੈ ਕਿ ਮਮਦੋਟ ਤੋਂ ਕਰੀਬ ਤਿੰਨ ਕੁ ਕਿੱਲੋ ਮੀਟਰ ਦੂਰ ਪਿੰਡ ਘੋੜਾ ਚੱਕ (ਚੱਕ ...

ਪੂਰੀ ਖ਼ਬਰ »

ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡੀ. ਏ. ਵੀ. ਕਾਲਜ ਫ਼ਿਰੋਜ਼ਪੁਰ ਛਾਉਣੀ ਦੇ ਕੈਂਪਸ ਵਿਚ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨੇ ਵਿਚ ਸ਼ਾਮਿਲ ਕਾਲਜ ਅਧਿਆਪਕਾਂ ਨੇ ...

ਪੂਰੀ ਖ਼ਬਰ »

ਕਿਸਾਨਾਂ ਮੁੱਦਕੀ 'ਚ ਕੱਢਿਆ ਟਰੈਕਟਰ ਮਾਰਚ

ਮੁੱਦਕੀ, 21 ਜਨਵਰੀ (ਭੁਪਿੰਦਰ ਸਿੰਘ)-ਕਿਸਾਨਾਂ ਖ਼ਿਲਾਫ਼ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ | ਸੁੱਤੀ ਹੋਈ ਕੇਂਦਰ ਸਰਕਾਰ ਨੂੰ ਜਗਾਉਣ ਲਈ ਸਮੂਹ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਦੇ ਕਿਸਾਨਾਂ ...

ਪੂਰੀ ਖ਼ਬਰ »

ਵਰਿੰਦਰ ਕੁਮਾਰ ਵੈਦ ਮੈਮੋਰੀਅਲ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ 24 ਨੂੰ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਕੌਮੀ ਦਿਵਿਆਂਗ ਬੈਡਮਿੰਟਨ ਖਿਡਾਰੀ ਸੰਜੀਵ ਕੁਮਾਰ ਵਲੋਂ ਆਪਣੇ ਪਿਤਾ ਦੀ ਯਾਦ ਵਿਚ ਅਬੋਹਰ ਸ਼ਟਲਰ ਅਕੈਡਮੀ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਸ੍ਰੀ ਵਰਿੰਦਰ ਕੁਮਾਰ ਵੈਦ ਮੈਮੋਰੀਅਲ ਸਬ ਜੂਨੀਅਰ ਤੇ ਜੂਨੀਅਰ (ਲੜਕੇ ਅਤੇ ...

ਪੂਰੀ ਖ਼ਬਰ »

26 ਦੇ ਟਰੈਕਟਰ ਮਾਰਚ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹੈ- ਸੁਖਦਾਨ ਸਿੰਘ

ਮੰਡੀ ਲਾਧੂਕਾ, 21 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਲਾਲਾਬਾਦ ਬਲਾਕ ਦੇ ਮੀਤ ਪ੍ਰਧਾਨ ਸੁਖਦਾਨ ਸਿੰਘ ਵਲੋਂ 26 ਜਨਵਰੀ ਦੇ ਟਰੈਕਟਰ ਮਾਰਚ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਲਾਕੇ ਦੇ ਸਮੂਹ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰੇ ਸੁਪਰੀਮ ਕੋਰਟ- ਰਘਬੀਰ ਸਿੰਘ

ਮੰਡੀ ਲਾਧੂਕਾ, 21 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਘਬੀਰ ਸਿੰਘ ਜੈਮਲ ਵਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੂਡ ਵਿਚ ਦਿਖਾਈ ਨਹੀਂ ਦੇ ਰਹੀ | ਇਸ ਲਈ ਸੁਪਰੀਮ ਕੋਰਟ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੇ ਕੱਢਿਆ ਟਰੈਕਟਰ ਮਾਰਚ

ਜਲਾਲਾਬਾਦ, 21 ਜਨਵਰੀ (ਕਰਨ ਚੁਚਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 26 ਜਨਵਰੀ ਨੂੰ ਦਿੱਲੀ 'ਚ ਹੋਣ ਵਾਲੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਨੂੰ ਲੈ ਕੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਟਰੈਕਟਰ ਮਾਰਚ ਕੱਢਿਆ ਗਿਆ | ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ...

ਪੂਰੀ ਖ਼ਬਰ »

ਬਰਡ ਫਲੂ ਦੀਆਂ ਅਫ਼ਵਾਹਾਂ ਨੂੰ ਲੈ ਕੇ ਪਿੰਡ ਢੀਂਗਾ ਵਾਲੀ ਵਿਖੇ ਸੈਮੀਨਾਰ ਲਗਾਇਆ

ਬੱਲੂਆਣਾ, 21 ਜਨਵਰੀ (ਸੁਖਜੀਤ ਸਿੰਘ ਬਰਾੜ)-ਬੀਤੇ ਦਿਨੀਂ ਹਲਕਾ ਬੱਲੂਆਣਾ ਦੇ ਪਿੰਡ ਢੀਂਗਾ ਵਾਲੀ ਵਿਖੇ ਕਾਂ ਅਤੇ ਕਬੂਤਰਾਂ ਦੇ ਮਰਨ ਤੋਂ ਬਰਡ ਫਲੂ ਫੈਲਣ ਦੀ ਅਫ਼ਵਾਹਾਂ ਨੂੰ ਲੈ ਕੇ ਅੱਜ ਪਿੰਡ ਲੋਕਾਂ ਜਾਗਰੂਕ ਕਰਨ ਲਈ ਜੰਗਲੀ ਜੀਵ ਵਿਭਾਗ ਅਤੇ ਪਸ਼ੂ ਪਾਲਨ ਵਿਭਾਗ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਜ਼ਰੂਰਤਮੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖ ਟਰੱਸਟੀ ਐੱਸ.ਪੀ.ਐੱਸ. ਓਬਰਾਏ ਦੇ ਮਾਰਗ ਦਰਸ਼ਨ ਵਿਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਰਸਵਾ ਦੀ ਅਗਵਾਈ ਹੇਠ ਪਿੰਡ ਆਲਮਗੜ੍ਹ ਵਿਖੇ 11 ਜ਼ਰੂਰਤਮੰਦ ਪਰਿਵਾਰਾਂ ...

ਪੂਰੀ ਖ਼ਬਰ »

ਪਾਵਰ ਕਾਮ ਸੀ. ਐੱਚ. ਬੀ. ਕਾਮਿਆਂ ਵਲੋਂ ਮੀਟਿੰਗ

ਮੰਡੀ ਅਰਨੀਵਾਲਾ, 21 ਜਨਵਰੀ (ਨਿਸ਼ਾਨ ਸਿੰਘ ਸੰਧੂ)-ਪਾਵਰ ਕਾਮ ਐਾਡ ਟ੍ਰਾਂਸਕੋਂ ਠੇਕਾ ਮੁਲਾਜ਼ਮ ਯੂਨੀਅਨ ਸਬ ਡਵੀਜ਼ਨ ਅਰਨੀਵਾਲਾ ਵਲੋਂ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿਚ ਡਵੀਜ਼ਨ ਦੇ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ, ਜਿਸ ਵਿਚ ਹਰਜੀਤ ਸਿੰਘ ਨੂੰ ਪ੍ਰਧਾਨ, ...

ਪੂਰੀ ਖ਼ਬਰ »

ਖੂਈਆਂ ਸਰਵਰ ਪੁਲਿਸ ਨੇ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ

ਖੂਈਆਂ ਸਰਵਰ, 21 ਜਨਵਰੀ (ਵਿਵੇਕ ਹੂੜੀਆ)-ਲਗਾਤਾਰ ਇਲਾਕੇ ਵਿਚ ਪੈ ਰਹੀ ਸੰਘਣੀ ਧੁੰਦ ਨੂੰ ਵੇਖਦੇ ਹੋਏ ਜਿੱਥੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਪੈ ਰਿਹਾ ਹੈ ਉੱਥੇ ਹੀ ਲੋਕਾਂ ਨੂੰ ਧੁੰਦ ਕਾਰਨ ਰਾਤ ਵੇਲੇ ਹੋਣ ਵਾਲੇ ਹਾਦਸਿਆਂ ਤੋਂ ਬਚਾਉਣ ਲਈ ਥਾਣਾ ...

ਪੂਰੀ ਖ਼ਬਰ »

ਕੁਸ਼ੱਲਿਆ ਦੇਵੀ ਮਹਿਲਾ ਕਲਿਆਣ ਸੰਮਤੀ ਦੀ 5 ਮੈਂਬਰੀ ਕਮੇਟੀ ਦੀ ਹੋਈ ਚੋਣ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਕੁਸ਼ੱਲਿਆ ਦੇਵੀ ਮਹਿਲਾ ਕਲਿਆਣ ਸੰਮਤੀ ਦੀ ਇਕ ਮੀਟਿੰਗ ਸਰਪ੍ਰਸਤ ਮਰਿਧੂ ਸਚਦੇਵਾ ਦੀ ਦੇਖ-ਰੇਖ ਵਿਚ ਕਾਂਸੀ ਰਾਮ ਕਾਲੋਨੀ ਸਥਿਤ ਕੇ. ਡੀ. ਮਾਡਲ ਸਕੂਲ ਵਿਚ ਹੋਈ | ਇਸ ਦੌਰਾਨ ਸੰਸਥਾ ਵਲੋਂ ਸ਼ੁਰੂ ਕੀਤੇ ਜਾਣ ਵਾਲੇ ਸੇਵਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੀ ਵਿਦਿਆਰਥਣ ਨੇ ਜਿੱਤਿਆ ਸੋਨ ਤਗਮਾ

ਫ਼ਾਜ਼ਿਲਕਾ, 21 ਜਨਵਰੀ (ਅਮਰਜੀਤ ਸ਼ਰਮਾ)-ਓਪਨ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਫ਼ਾਜ਼ਿਲਕਾ ਦੇ ਸਰਕਾਰੀ ਐੱਮ. ਆਰ. ਕਾਲਜ ਦੀ ਵਿਦਿਆਰਥਣ ਨੇ ਗੋਲਡ ਮੈਡਲ ਜਿੱਤ ਕੇ ਕਾਲਜ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਜੇਤੂ ਵਿਦਿਆਰਥਣ ਦੇ ਕਾਲਜ ਪੁੱਜਣ 'ਤੇ ਸਟਾਫ਼ ਵਲੋਂ ਉਸ ...

ਪੂਰੀ ਖ਼ਬਰ »

ਪਰਜਾਪਤੀ ਕੁਮਹਾਰ ਮਹਾਸੰਘ ਦੇ ਅਹੁਦੇਦਾਰਾਂ ਨੇ ਮਾਸਟਰ ਬਿ੍ਜ ਲਾਲ ਨੂੰ ਦਿੱਤੀ ਵਧਾਈ

ਅਬੋਹਰ, 21 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪਰਜਾਪਤ ਭਲਾਈ ਬੋਰਡ ਦੇ ਚੇਅਰਮੈਨ ਸਮੇਤ ਵੱਖ-ਵੱਖ ਨਿਯੁਕਤੀਆਂ ਕਰਨ ਦਾ ਪਰਜਾਪਤੀ ਸਮਾਜ ਨੇ ਨਿੱਘਾ ਸਵਾਗਤ ਕੀਤਾ ਹੈ | ਭਲਾਈ ਬੋਰਡ ਦੇ ਚੇਅਰਮੈਨ ਬਣੇ ਮਾਸਟਰ ਬਿਰਜ ਲਾਲ ਪਰਜਾਪਤੀ ਵਾਸੀ ਚੂਹੜੀ ...

ਪੂਰੀ ਖ਼ਬਰ »

ਪਟਵਾਰੀ ਤੋਂ ਕਾਨੰੂਗੋ ਬਣੇ ਸਾਥੀਆਂ ਨੂੰ ਯੂਨੀਅਨ ਨੇ ਕੀਤਾ ਸਨਮਾਨਿਤ

ਜਲਾਲਾਬਾਦ, 21 ਜਨਵਰੀ (ਕਰਨ ਚੁਚਰਾ)-ਪਟਵਾਰੀ ਤੋਂ ਤਰੱਕੀ ਹਾਸਲ ਕਰ ਕੇ ਕਾਨੰੂਗੋ ਬਣੇ ਸਾਥੀਆਂ ਨੂੰ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਜਲਾਲਾਬਾਦ ਦੇ ਸਮੂਹ ਪਟਵਾਰੀਆਂ ਤੇ ਕਾਨੰੂਗੋਆਂ ਦੀ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ 22 ਲੱਖ ਦੀ ਲਾਗਤ ਨਾਲ ਪੰਜਕੋਸੀ ਵਿਖੇ ਵਿਕਾਸ ਕਾਰਜ ਸ਼ੁਰੂ ਕਰਵਾਏ

ਖੂਈਆਂ ਸਰਵਰ, 21 ਜਨਵਰੀ (ਵਿਵੇਕ ਹੂੜੀਆ)-ਖੂਈਆਂ ਸਰਵਰ ਦੇ ਪਿੰਡ ਪੰਜਕੋਸੀ ਵਿਖੇ ਕਰੀਬ 22 ਲੱਖ ਰੁਪਏ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਸ਼ੁਰੂ ਕਰਵਾਇਆ | ਇਸ ਮੌਕੇ ਚੌਧਰੀ ਜਾਖੜ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਕਾਫ਼ੀ ...

ਪੂਰੀ ਖ਼ਬਰ »

ਜ਼ੀਰਾ ਨਾਲ ਸਬੰਧਿਤ ਵੱਖ-ਵੱਖ ਆਗੂਆਂ ਤੇ ਔਰਤਾਂ ਵਲੋਂ ਦਿੱਲੀ 'ਚ ਭੁੱਖ ਹੜਤਾਲ ਸ਼ੁਰੂ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਜ਼ੀਰਾ ਇਲਾਕੇ ਨਾਲ ਸਬੰਧਿਤ ਕਿਸਾਨ-ਮਜ਼ਦੂਰ ਤੇ ਹੋਰ ਜਥੇਬੰਦੀਆਂ ਦੇ ਆਗੂ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਅੰਦੋਲਨ ਵਿਚ ਪਹਿਲੇ ਦਿਨ ਤੋਂ ਪੂਰੀ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ 'ਨੈਸ਼ਨਲ ਰੋਡ ਸੇਫ਼ਟੀ ਮੰਥ' ਪ੍ਰੋਗਰਾਮ ਦਾ ਆਰੰਭ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਵਿਚ 'ਨੈਸ਼ਨਲ ਰੋਡ ਸੇਫ਼ਟੀ ਮੰਥ' ਪ੍ਰੋਗਰਾਮ ਦਾ ਆਰੰਭ ਹੋਇਆ | ਇਹ ਪ੍ਰੋਗਰਾਮ ਇਕ ਮਹੀਨਾ ਚੱਲੇਗਾ, ਜਿਸ ਵਿਚ ਕਾਲਜ ਦੁਆਰਾ ਵਿਭਿੰਨ ਗਤੀਵਿਧੀਆਂ ਦੇ ਮਾਧਿਅਮ ਨਾਲ ...

ਪੂਰੀ ਖ਼ਬਰ »

26 ਦੇ ਦਿੱਲੀ ਟਰੈਕਟਰ ਮਾਰਚ 'ਚ ਵੱਡੀ ਗਿਣਤੀ 'ਚ ਆਗੂ ਤੇ ਵਰਕਰ ਸ਼ਮੂਲੀਅਤ ਕਰਨਗੇ-ਜਿੰਦੂ

ਫ਼ਿਰੋਜ਼ਪੁਰ, 21 ਜਨਵਰੀ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਅਕਾਲੀ ਆਗੂ ਤੇ ਵਰਕਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ 'ਚ ਦਿੱਲੀ ਲਈ ਜਥਾ ਰਵਾਨਾ

ਫ਼ਿਰੋਜ਼ਪੁਰ, 21 ਜਨਵਰੀ (ਕੁਲਬੀਰ ਸਿੰਘ ਸੋਢੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਬਾਰਡਰ 'ਤੇ ਲਗਾਤਾਰ ਧਰਨਾ ਦੇ ਕੇ ਸੰਘਰਸ਼ ਨੂੰ ਜਾਰੀ ਰੱਖਿਆ ਹੋਇਆ ਹੈ | ਇਸ ਦੇ ਚਲਦੇ ...

ਪੂਰੀ ਖ਼ਬਰ »

ਦਿੱਲੀ ਪਰੇਡ 'ਚ ਸ਼ਾਮਿਲ ਹੋਣ ਲਈ ਕੀਤੀ ਟਰੈਕਟਰ ਰੈਲੀ

ਮਖੂ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ, ਵਰਿੰਦਰ ਮਨਚੰਦਾ)-ਕੇਂਦਰ ਵਲੋਂ ਕਿਸਾਨਾਂ 'ਤੇ ਜਬਰੀ ਥੋਪੇ ਜਾ ਰਹੇ ਕਾਲੇ ਕਾਨੰੂਨਾਂ ਦੇ ਵਿਰੋਧ ਵਿਚ ਮਖੂ ਬਲਾਕ ਦੇ ਪਿੰਡ ਸਰਹਾਲੀ ਤੋਂ ਦਿੱਲੀ ਪਰੇਡ ਵਿਚ ਸ਼ਾਮਿਲ ਹੋਣ ਲਈ ਬਹੁਤ ਵੱਡੀ ਟਰੈਕਟਰ ਪਰੇਡ ਰੈਲੀ ਦੀ ਰਿਹਰਸਲ ਕੀਤੀ ...

ਪੂਰੀ ਖ਼ਬਰ »

ਸ਼ੇਰਖਾਂ ਤੋਂ ਦਿੱਲੀ ਲਈ ਜਥਾ ਹੋਇਆ ਰਵਾਨਾ

ਕੁੱਲਗੜ੍ਹੀ, 21 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਚ ਚੱਲ ਰਹੇ ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਸਮੁੱਚੇ ਪੰਜਾਬ ਤੋਂ ਵੱਡੀ ਗਿਣਤੀ ਵਿਚ ਲੋਕ ਲਗਾਤਾਰ ਰਵਾਨਾ ਹੋ ਰਹੇ ਹਨ | ਪੰਜਾਬ ...

ਪੂਰੀ ਖ਼ਬਰ »

ਟਰੈਕਟਰ ਪਰੇਡ ਲਈ ਕਿਸਾਨ ਵੱਡੀ ਗਿਣਤੀ 'ਚ ਦਿੱਲੀ ਪਹੁੰਚਣ- ਕਿਲੀ, ਜੰਗ

ਲੱਖੋ ਕੇ ਬਹਿਰਾਮ, 21 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀ ਸਰਹੱਦ 'ਤੇ ਪਿਛਲੇ ਕਰੀਬ 2 ਮਹੀਨੇ ਤੋਂ ਮੋਰਚੇ 'ਤੇ ਡਟੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਗੁਰਬਚਨ ਸਿੰਘ ਕਿਲੀ ਅਤੇ ਗੁਰਬੰਸ ਸਿੰਘ ਜੰਗ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਾਦਾ ਵਲੋਂ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ 'ਚ ਇਕਾਈਆਂ ਸਥਾਪਿਤ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਰੇਲਵੇ ਪਾਰਕ 'ਚ ਕੀਤੀ ਗਈ | ਜਿਸ ਵਿਚ ਬਲਾਕ ਗੁਰੂਹਰਸਹਾਏ ਦੀ ਕਮੇਟੀ ਦੀ ਚੋਣ ਵੀ ਕੀਤੀ ਗਈ | ਗੁਰੂਹਰਸਹਾਏ ਦੀ ਕਮੇਟੀ ਵਿਚ ਸ਼ਾਮਿਲ ਕਿਸਾਨ ...

ਪੂਰੀ ਖ਼ਬਰ »

26 ਦੇ ਕਿਸਾਨ ਮਾਰਚ 'ਚ ਵੱਧ-ਚੜ੍ਹ ਕੇ ਪਹੁੰਚਣ ਅਕਾਲੀ ਵਰਕਰ- ਮਾਨ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)-ਖੇਤੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਕਿਸਾਨ ਮਾਰਚ ਰੱਖਿਆ ਗਿਆ ਹੈ, ਜਿਸ ਦੇ ਸਬੰਧ 'ਚ ਜ਼ਿਲ੍ਹਾ ਜਥੇਦਾਰ ਅਤੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਵਲੋਂ ਅਕਾਲੀ ਆਗੂਆਂ ਨਾਲ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਗਣਤੰਤਰ ਦਿਵਸ ਸਮਾਗਮਾਂ ਦੇ ਬਾਈਕਾਟ ਦਾ ਐਲਾਨ

ਮਖੂ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ, ਵਰਿੰਦਰ ਮਨਚੰਦਾ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਮਖੂ ਸ਼ਹਿਰ ਵਿਖੇ ਹੋਈ | ਮੀਟਿੰਗ ਵਿਚ ਪੰਜਾਬ ਨੰਬਰਦਾਰ ਯੂਨੀਅਨ ਜ਼ੀਰਾ ਦੇ ਤਹਿਸੀਲ ਪ੍ਰਧਾਨ ਲਖਵਿੰਦਰ ਸਿੰਘ ਵਾਹੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ...

ਪੂਰੀ ਖ਼ਬਰ »

ਮਖੂ 'ਚ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਹੋਣ ਕਾਰਨ ਸ਼ਹਿਰ ਵਾਸੀਆਂ 'ਚ ਖ਼ੌਫ਼ ਦਾ ਮਾਹੌਲ

ਮਖੂ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ, ਵਰਿੰਦਰ ਮਨਚੰਦਾ)-ਮਖੂ ਸ਼ਹਿਰ ਵਿਚ ਬੀਤੀ ਦੇਰ ਸ਼ਾਮ ਵੇਲੇ ਬੱਚੇ ਨੂੰ ਟਿਊਸ਼ਨ ਪੜ੍ਹਾਉਣ ਦੇ ਬਹਾਨੇ ਲੁੱਟ-ਖੋਹ ਕਰਨ ਆਏ ਲੁਟੇਰਿਆਂ ਨੂੰ ਘਰ 'ਚ ਔਰਤਾਂ ਤੇ ਬੱਚਿਆਂ ਦੀ ਦਲੇਰੀ ਕਾਰਨ ਖਾਲੀ ਹੱਥ ਵਾਪਸ ਮੁੜਨਾ ਪਿਆ | ਮੌਕੇ 'ਤੇ ...

ਪੂਰੀ ਖ਼ਬਰ »

ਮਖੂ 'ਚ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਹੋਣ ਕਾਰਨ ਸ਼ਹਿਰ ਵਾਸੀਆਂ 'ਚ ਖ਼ੌਫ਼ ਦਾ ਮਾਹੌਲ

ਮਖੂ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ, ਵਰਿੰਦਰ ਮਨਚੰਦਾ)-ਮਖੂ ਸ਼ਹਿਰ ਵਿਚ ਬੀਤੀ ਦੇਰ ਸ਼ਾਮ ਵੇਲੇ ਬੱਚੇ ਨੂੰ ਟਿਊਸ਼ਨ ਪੜ੍ਹਾਉਣ ਦੇ ਬਹਾਨੇ ਲੁੱਟ-ਖੋਹ ਕਰਨ ਆਏ ਲੁਟੇਰਿਆਂ ਨੂੰ ਘਰ 'ਚ ਔਰਤਾਂ ਤੇ ਬੱਚਿਆਂ ਦੀ ਦਲੇਰੀ ਕਾਰਨ ਖਾਲੀ ਹੱਥ ਵਾਪਸ ਮੁੜਨਾ ਪਿਆ | ਮੌਕੇ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਾਮਦਾਸਪੁਰੀ ਅਰਮਾਨਪੁਰਾ ਤੋਂ ਨਗਰ ਕੀਰਤਨ ਸਜਾਇਆ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰੂ ਰਾਮਦਾਸਪੁਰੀ ਅਰਮਾਨਪੁਰਾ ਆਸਲ ਵਿਖੇ ਮੁੱਖ ਸੇਵਾਦਾਰ ਭਗਤ ...

ਪੂਰੀ ਖ਼ਬਰ »

ਕੌਣ ਹੋਵੇਗਾ ਨਗਰ ਕੌ ਾਸਲ ਗੁਰੂਹਰਸਹਾਏ ਦਾ ਪ੍ਰਧਾਨ, ਕਾਂਗਰਸੀਆਂ 'ਚ ਲੱਗੀ ਦੌੜ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)-ਨਗਰ ਕੌਾਸਲ ਚੋਣਾਂ ਜੋ 14 ਫਰਵਰੀ ਨੂੰ ਹੋਣੀਆਂ ਹਨ, ਉਨ੍ਹਾਂ ਦੇ ਐਲਾਨ ਤੋਂ ਬਾਅਦ ਗੁਰੂਹਰਸਹਾਏ ਹਲਕੇ 'ਚ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਬੀ. ਜੇ. ਪੀ. ਵਲੋਂ ਚੋਣਾਂ ਲੜਨ ਲਈ ਐਲਾਨ ਕਰਦਿਆਂ ਸਰਗਰਮੀਆਂ ...

ਪੂਰੀ ਖ਼ਬਰ »

ਮੁਫ਼ਤ ਹੋਮਿਓਪੈਥਿਕ ਮੈਡੀਕਲ ਜਾਂਚ ਕੈਂਪ ਲਗਾਇਆ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਕਾਲੇ ਕਾਨੂੰਨ ਅਤੇ ਕਿਸਾਨ ਮਾਰੂ ਦੱਸ ਰੱਦ ਕਰਵਾਉਣ ਲਈ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਬੈਠ ਰੋਸ ਜਤਾ ਰਹੇ ਕਿਸਾਨਾਂ ਦੀ ਸਿਹਤ ਤੇ ਤੰਦਰੁਸਤੀ ਲਈ ਸਮਾਜ ...

ਪੂਰੀ ਖ਼ਬਰ »

ਸੁਖਬੀਰ ਦੀ ਤਲਵੰਡੀ ਭਾਈ ਆਮਦ 'ਤੇ ਵਿਸ਼ਾਲ ਇਕੱਠ ਹੋਵੇਗਾ- ਜਥੇ. ਸਤਪਾਲ ਸਿੰਘ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 23 ਜਨਵਰੀ ਨੂੰ ਦੁਪਹਿਰ 12 ਵਜੇ ਤਲਵੰਡੀ ਭਾਈ ਆਉਣਗੇ, ਉਨ੍ਹਾਂ ਦੀ ਇਸ ਫੇਰੀ ਮੌਕੇ ਇੱਥੋਂ ਦੇ ਸ਼ਿਵ ਚੌਾਕ ਵਿਚ ਵਿਸ਼ਾਲ ਮੀਟਿੰਗ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੇ ਨੌਜਵਾਨਾਂ ਨੇ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਦੇਸ਼ 'ਚ ਲੋਕਾਂ ਨੂੰ ਜਗਾਉਣ ਦਾ ਚੁੱਕਿਆ ਬੀੜਾ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਖੇਤੀ ਵਿਰੋਧੀ ਅਤੇ ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਪਹੁੰਚ ਕੇ ਲੜੇ ਜਾ ਰਹੇ ਸੰਘਰਸ਼ ਦੀ ਆਵਾਜ਼ ਦੇਸ਼ ਦੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੇ ਨੌਜਵਾਨਾਂ ਨੇ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਦੇਸ਼ 'ਚ ਲੋਕਾਂ ਨੂੰ ਜਗਾਉਣ ਦਾ ਚੁੱਕਿਆ ਬੀੜਾ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਖੇਤੀ ਵਿਰੋਧੀ ਅਤੇ ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਪਹੁੰਚ ਕੇ ਲੜੇ ਜਾ ਰਹੇ ਸੰਘਰਸ਼ ਦੀ ਆਵਾਜ਼ ਦੇਸ਼ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਅਕਾਲਗੜ੍ਹ ਫ਼ਿਰੋਜ਼ਪੁਰ ਸ਼ਹਿਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਬਲਦੇਵ ਸਿੰਘ ਦੀ ਦੇਖ-ਰੇਖ ਹੇਠ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ਼ਰਧਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੁੱਲਗੜ੍ਹੀ, 21 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਪਿੰਡ ਜਮੀਤਪੁਰ ਢੇਰੂ ਵਿਖੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਬੀਬਾ ਗੁਰਪ੍ਰੀਤ ਕੌਰ ਦੇ ਰਾਗੀ ਜਥੇ ...

ਪੂਰੀ ਖ਼ਬਰ »

ਤਲਵੰਡੀ ਭਾਈ ਦੇ ਕਿਸਾਨਾਂ ਵਲੋਂ ਕਮੇਟੀ ਦਾ ਗਠਨ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੇ ਕਿਸਾਨਾਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਕਿਸਾਨ ਪਰੇਡ ਵਿਚ ਸ਼ਮੂਲੀਅਤ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਦਿੱਲੀ ਵਿਖੇ ਜਾਣ ਦੇ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ...

ਪੂਰੀ ਖ਼ਬਰ »

ਮਖੂ ਟੈ੍ਰਫ਼ਿਕ ਪੁਲਿਸ ਨੇ ਸੁਰੱਖਿਆ ਮਹੀਨਾ ਤਹਿਤ ਸਕੂਲ ਦੇ ਵਿਦਿਆਰਥੀਆਂ ਨੂੰ ਦੱਸੇ ਸੁਰੱਖਿਆ ਦੇ ਨਿਯਮ

ਮਖੂ, 21 ਜਨਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਖੂ ਵਿਖੇ ਪੰਜਾਬ ਪੁਲਿਸ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐੱਸ. ਐੱਸ. ਪੀ. ਦੀਆਂ ਹਦਾਇਤਾਂ 'ਤੇ ਪੰਜਾਬ ਪੁਲਿਸ ਵਲੋਂ ਚਲਾਏ ਜਾ ਰਹੇ 18 ਜਨਵਰੀ ਤੋਂ 17 ਫਰਵਰੀ ਤੱਕ ...

ਪੂਰੀ ਖ਼ਬਰ »

ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਜ਼ੀਰਾ, 21 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਧੁੰਦ ਦੇ ਮੌਸਮ ਦੇ ਚੱਲਦਿਆਂ ਸਮਾਜ ਸੇਵੀ ਸੰਸਥਾ ਸਹਾਰਾ ਕਲੱਬ ਜ਼ੀਰਾ ਵਲੋਂ ਟੈ੍ਰਫਿਕ ਪੁਲਿਸ ਜ਼ੀਰਾ ਦੇ ਸਹਿਯੋਗ ਨਾਲ 300 ਦੇ ਕਰੀਬ ਵਾਹਨਾਂ 'ਤੇ ਰਿਫ਼ਲੈਕਟਰ ਲਗਾਉਂਦਿਆਂ ਟੈ੍ਰਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX