ਤਾਜਾ ਖ਼ਬਰਾਂ


ਕੋਆਪਰੇਟਿਵ ਬੈਂਕ ਬਰਾਂਚ ਬੱਧਨੀ ਕਲਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾਂ
. . .  33 minutes ago
ਬੱਧਨੀ ਕਲਾਂ, 10 ਮਈ (ਸੰਜੀਵ ਕੋਛੜ) - ਸਥਾਨਕ ਕਸਬਾ ਬੱਧਨੀ ਕਲਾਂ 'ਚ ਬੀਤੇ ਪਿਛਲੇ ਕਈ ਦਿਨਾਂ ਤੋਂ ਹੋ ਰਹੀਆਂ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ...
ਬਾਜ਼ਾਰਾਂ ਵਿਚ ਸਮਾਜਿਕ ਦੂਰੀ ਦੀਆਂ ਉੱਡੀਆਂ ਧੱਜੀਆਂ
. . .  41 minutes ago
ਖਰੜ,10 ਮਈ (ਗੁਰਮੁੱਖ ਸਿੰਘ ਮਾਨ) - ਦੋ ਦਿਨ ਦੇ ਲਾਕਡਾਉਨ ਤੋਂ ਬਾਅਦ ਖੁੱਲ੍ਹੇ ਬਾਜ਼ਾਰਾਂ ਵਿਚ ਸਮਾਜਿਕ ਦੂਰੀ ਦੀਆਂ ਖੁੱਲ੍ਹੇਆਮ ਧੱਜੀਆਂ ਉਡਾਈਆਂ ਗਈਆਂ...
ਯੂ.ਕੇ. ਤੋਂ ਇਕ ਵਾਰ ਫਿਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ
. . .  about 1 hour ago
ਨਵੀਂ ਦਿੱਲੀ , 10 ਮਈ - ਯੂ ਕੇ ਤੋਂ ਹੋਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ ਹਨ । ਜ਼ਿਕਰਯੋਗ ਹੈ ਕਿ ਭਾਰਤ ਵਲੋਂ ਇਸ ਤੋਹਫ਼ੇ ਲਈ ਬ੍ਰਿਟਿਸ਼ ਆਕਸੀਜਨ...
ਐਸ. ਬੀ. ਆਈ. ਬੈਂਕ ਦੀ ਸ਼ਾਖਾ ਅੱਡਾ ਨਸਰਾਲਾ ਵਿਖੇ ਸਰਕਾਰੀ ਹੁਕਮਾਂ ਦੀਆਂ ਉੱਡੀਆਂ ਧੱਜੀਆਂ
. . .  about 1 hour ago
ਨਸਰਾਲਾ, 10 ਮਈ (ਸਤਵੰਤ ਸਿੰਘ ਥਿਆੜਾ) - ਅੱਜ ਅੱਡਾ ਨਸਰਾਲਾ, ਹੁਸ਼ਿਆਰਪੁਰ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦੇ ਅੱਗੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਸ...
ਦਿਹਾਤੀ ਖੇਤਰਾਂ 'ਚ ਨਹੀਂ ਪਹੁੰਚੀ ਵੈਕਸੀਨ
. . .  about 2 hours ago
ਨਵਾਂ ਪਿੰਡ, (ਅੰਮ੍ਰਿਤਸਰ)10 ਮਈ (ਜਸਪਾਲ ਸਿੰਘ ) - ਸਥਾਨਕ ਮੁੱਢਲਾ ਸਿਹਤ ਕੇਂਦਰ ...
ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਬਿਨਾਂ ਵੈਕਸੀਨ ਤੋਂ ਪਰਤੇ ਨੌਜਵਾਨ
. . .  about 2 hours ago
ਜੰਡਿਆਲਾ ਮੰਜਕੀ,10 ਮਈ (ਸੁਰਜੀਤ ਸਿੰਘ ਜੰਡਿਆਲਾ) - ਅਠਾਰਾਂ ਸਾਲ ਤੋਂ ਉੱਪਰ ਦੇ ਨੌਜਵਾਨਾਂ ਨੂੰ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਦੇ ਸਰਕਾਰੀ ਦਾਅਵਿਆਂ ਦੀ ਫੂਕ ਨਿਕਲਦੀ ਉਦੋਂ ਨਜ਼ਰ ਆਈ ਜਦੋਂ...
ਅਜਨਾਲਾ 'ਚ ਅੱਜ 18 ਤੋਂ 44 ਸਾਲ ਉਮਰ ਦੇ ਵਿਅਕਤੀਆਂ ਨੂੰ ਨਹੀਂ ਲੱਗ ਸਕੀ ਕੋਰੋਨਾ ਵੈਕਸੀਨ
. . .  about 2 hours ago
ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਸਿਵਲ ਹਸਪਤਾਲ ਅਜਨਾਲਾ ਵਿਚ 18 ਤੋਂ 44 ਸਾਲ ਉਮਰ ਤੱਕ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ ਸ਼ੁਰੂ
. . .  about 2 hours ago
ਨਵੀਂ ਦਿੱਲੀ ,10 ਮਈ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੌਰਾਨ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ...
ਦੁਕਾਨਦਾਰਾਂ ਵਲੋਂ ਸਰਕਾਰੀ ਫ਼ੈਸਲੇ ਦਾ ਵਿਰੋਧ
. . .  about 3 hours ago
ਮਾਹਿਲਪੁਰ, 10 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਵਿਖੇ ਅੱਜ ਸਵੇਰੇ ਹੀ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀਆਂ ਕੋਰੋਨਾ ਸਬੰਧੀ ਦੁਕਾਨਾਂ ਬੰਦ ਕਰਨ ਦਾ ਸਮਾਂ ...
ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  about 3 hours ago
ਟਾਂਡਾ ਉੜਮੁੜ, 10 ਮਈ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦਾ ਕਾਫ਼ਲਾ ਭਾਰੀ...
12 ਵਜੇ ਕਰਫ਼ਿਊ ਲੱਗਣ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ
. . .  about 3 hours ago
ਲੁਧਿਆਣਾ, 10 ਮਈ ( ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪ੍ਰਸ਼ਾਸਨ ਨੇ 12 ਵਜੇ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ...
ਜਨਮ ਦਿਨ ਦੀ ਪਾਰਟੀ ਮੌਕੇ ਔਰਤ ਦੇ ਪ੍ਰੇਮੀ ਵਲੋਂ ਚਲਾਈ ਗੋਲੀ ਵਿਚ ਪ੍ਰੇਮਿਕਾ ਸਣੇ 6 ਮੌਤਾਂ, ਪ੍ਰੇਮੀ ਨੇ ਵੀ ਕੀਤੀ ਆਤਮ ਹੱਤਿਆ
. . .  about 3 hours ago
ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ) - ਕੋਲੋਰਾਡੋ ਸਪਰਿੰਗ, ਕੋਲੋਰਾਡੋ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਕੀਤੀ ਗੋਲੀਬਾਰੀ ਵਿਚ 6 ਵਿਅਕਤੀ ਮਾਰੇ ਗਏ ਤੇ ਬਾਅਦ ਵਿਚ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ...
ਇਜ਼ਰਾਈਲ ਨੇ ਭਾਰਤ ਨੂੰ 1,300 ਆਕਸੀਜਨ ਕੰਸਨਟ੍ਰੇਟਰਸ ਸਮੇਤ ਹੋਰ ਮੈਡੀਕਲ ਮਦਦ ਭੇਜੀ
. . .  about 3 hours ago
ਨਵੀਂ ਦਿੱਲੀ , 10 ਮਈ - ਇਜ਼ਰਾਈਲ ਨੇ ਭਾਰਤ ਨੂੰ ਮਦਦ ਨੂੰ ਮਦਦ ਭੇਜੀ ਹੈ । ਮਦਦ ਦੇ ਤੋਰ ਉੱਤੇ 1,300 ਆਕਸੀਜਨ ਕੰਸਨਟ੍ਰੇਟਰਸ , 400 ਵੈਂਟੀਲੇਟਰ ਅਤੇ ਹੋਰ ਡਾਕਟਰੀ ਉਪਕਰਨਾਂ...
ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  52 minutes ago
ਨਵੀਂ ਦਿੱਲੀ , 10 ਮਈ - ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਆਕਸੀਜਨ ਕੌਂਸਨਟ੍ਰੈਟੋਰਸ ਦੀ ਕਾਲਾ ਮਾਰਕੀਟਿੰਗ ਕਰਨ ਦੇ ਦੋਸ਼ ਹੇਠ ਲੁੱਕ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161 ਕੋਰੋਨਾ ਦੇ ਨਵੇਂ ਮਾਮਲੇ ਆਏ, 3,754 ਮੌਤਾਂ
. . .  about 4 hours ago
ਨਵੀਂ ਦਿੱਲੀ,10 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161...
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  about 4 hours ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  about 4 hours ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  about 4 hours ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 5 hours ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 5 hours ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  1 minute ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 6 hours ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 6 hours ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮਾਘ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਕਪੂਰਥਲਾ / ਫਗਵਾੜਾ

ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੇ ਰੋਸ ਵਜੋਂ ਯੂਥ ਅਕਾਲੀ ਦਲ ਨੇ ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ ਫ਼ੂਕੇ

ਕਪੂਰਥਲਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਬਿੱਲ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਆਗੂਆਂ ਨੂੰ ਕੇਂਦਰੀ ਏਜੰਸੀ ਐਨ.ਆਈ.ਏ. ਵਲੋਂ ਨੋਟਿਸ ਭੇਜਣ ਤੇ ਖੇਤੀ ਬਿੱਲ ਰੱਦ ਨਾ ਕਰਕੇ ਕੇਂਦਰ ਸਰਕਾਰ ਵਲੋਂ ਹੈਾਕੜਬਾਜ਼ੀ ਵਾਲਾ ਵਤੀਰਾ ਅਖ਼ਤਿਆਰ ਕਰਨ ਦੇ ਰੋਸ ਵਜੋਂ ਅੱਜ ਯੂਥ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਖੁਰਾਣਾ ਸਾਬਕਾ ਡਿਪਟੀ ਮੇਅਰ ਫਗਵਾੜਾ ਦੀ ਅਗਵਾਈ 'ਚ ਯੂਥ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਕਪੂਰਥਲਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਜਲਾ ਕੇ ਨਾਅਰੇਬਾਜ਼ੀ ਕੀਤੀ | ਜਥੇਦਾਰ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਕੜਾਕੇ ਦੀ ਸਰਦੀ ਵਿਚ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਕਿਸਾਨ ਖੇਤੀ ਵਿਰੋਧੀ ਬਿੱਲ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ 'ਤੇ ਸ਼ਾਂਤਮਈ ਧਰਨੇ 'ਤੇ ਬੈਠੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਨੂੰ ਅਰਬਨ ਨਕਸਲਾਈਟ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਮੋਦੀ ਸਰਕਾਰ ਦੇ ਮੰਤਰੀ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਡਰਾ ਧਮਕਾ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸਾਨ ਨਾ ਤਾਂ ਐਨ.ਆਈ. ਦੇ ਨੋਟਿਸਾਂ ਦੀ ਪ੍ਰਵਾਹ ਕਰ ਰਹੇ ਹਨ ਤੇ ਨਾ ਹੀ ਕੇਂਦਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੀ | ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰ ਖੇਤੀ ਵਿਰੋਧੀ ਕਾਨੂੰਨ ਰੱਦ ਨਹੀਂ ਕਰਦੀ ਕਿਸਾਨਾਂ ਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ ਤੇ ਕਿਸਾਨ ਕੇਂਦਰ ਸਰਕਾਰ ਦੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ | ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਢੱਪਈ, ਸ਼ਹਿਰੀ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਵਾਲੀਆ, ਸੀਨੀਅਰ ਆਗੂ ਸੁਖਦੇਵ ਸਿੰਘ ਨਾਨਕਪੁਰ, ਅਵੀ ਰਾਜਪੂਤ ਨੇ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਕੋਈ ਵੀ ਤਾਕਤ ਦਬਾਅ ਨਹੀਂ ਸਕਦੀ ਤੇ ਕਿਸਾਨ ਖੇਤੀ ਕਾਨੂੰਨ ਰੱਦ ਹੋਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ | ਇਸ ਮੌਕੇ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਦੇਵ ਸਿੰਘ ਕਾਦੂਪੁਰ, ਪਿ੍ਤਪਾਲ ਸਿੰਘ ਮੰਗਾ, ਜਗਮੋਹਣ ਸਿੰਘ ਵਾਲੀਆ, ਜਸਵੀਰ ਸਿੰਘ ਪੱਡਾ, ਰਾਜਵੀਰ ਸਿੰਘ ਵਾਲੀਆ, ਸਰਕਲ ਪ੍ਰਧਾਨ ਅਮਰ ਬੱਸਰਾ, ਤਨਵੀਰ ਸਿੰਘ, ਹਰਮਿੰਦਰ ਵਾਲੀਆ, ਅਰਸ਼ਦੀਪ ਸਿੰਘ, ਜੋਗਾ ਸਿੰਘ, ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ ਮੁਲਤਾਨੀ, ਅੰਮਿ੍ਤ ਚਾਨਾ, ਅਮਨ ਬਸਰਾ, ਦੀਪਕ, ਧੀਰਜ, ਸ਼ਾਮ ਸੁੰਦਰ, ਅਸ਼ੋਕ ਸ਼ਰਮਾ, ਮਨਜੀਤ ਕਾਲਾ, ਹਰਤੇਜ, ਬੌਬੀ ਤੋਂ ਇਲਾਵਾ ਵੱਡੀ ਗਿਣਤੀ 'ਚ ਯੂਥ ਅਕਾਲੀ ਦਲ ਨਾਲ ਸਬੰਧਤ ਆਗੂ ਤੇ ਵਰਕਰ ਹਾਜ਼ਰ ਸਨ |

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਐਕਸਪੈੱ੍ਰਸ ਵੇਅ ਮਾਮਲੇ ਸਬੰਧੀ ਰੱਖੀ ਜਨਤਕ ਸੁਣਵਾਈ ਦੌਰਾਨ ਕਿਸਾਨਾਂ ਵਲੋਂ ਨਾਅਰੇਬਾਜ਼ੀ

ਸੁਲਤਾਨਪੁਰ ਲੋਧੀ, 21 ਜਨਵਰੀ (ਪ.ਪ ਰਾਹੀਂ)- ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਉਸਾਰੇ ਜਾ ਰਹੇ ਯਾਮਨਗਰ-ਬਠਿੰਡਾ ਤੇ ਦਿੱਲੀ-ਅੰਮਿ੍ਤਸਰ ਐਕਸਪੈੱ੍ਰਸ ਵੇਅ ਜੋ ਬਲਾਕ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਵਿਚੋਂ ਦੀ ਗੁਜ਼ਰੇਗਾ, ਦੇ ਸਬੰਧ ਵਿਚ ਪੰਜਾਬ ਪ੍ਰਦੂਸ਼ਣ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਰਹਿ ਚੁੱਕੇ ਵਿਅਕਤੀਆਂ ਨੂੰ ਵੀ ਟੀਕਾ ਲਗਾਉਣਾ ਅਤਿ ਜ਼ਰੂਰੀ-ਡਾ: ਸਾਰਿਕਾ ਦੁੱਗਲ

ਕਪੂਰਥਲਾ, 21 ਜਨਵਰੀ (ਅਮਰਜੀਤ ਕੋਮਲ)- ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਜ਼ਰੂਰੀ ਹੈ | ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ | ਇਹ ਗੱਲ ਡਾ: ਸਾਰਿਕਾ ਦੁੱਗਲ ਡਿਪਟੀ ਮੈਡੀਕਲ ਕਮਿਸ਼ਨਰ ਨੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਲਈ ਕਾਂਗਰਸ ਨੇ ਕੀਤਾ 13 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ

ਸੁਲਤਾਨਪੁਰ ਲੋਧੀ, 21 ਜਨਵਰੀ (ਨਰੇਸ਼ ਹੈਪੀ, ਥਿੰਦ)- ਨਗਰ ਕੌਾਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਸੁਲਤਾਨਪੁਰ ਲੋਧੀ ਤੋਂ ਸਮੂਹ ਸੀਟਾਂ 'ਤੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ | ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੰਜੀਵ ਮਰਵਾਹਾ ਨੇ ਦੱਸਿਆ ਕਿ ਵਿਧਾਇਕ ...

ਪੂਰੀ ਖ਼ਬਰ »

ਕਾਂਗਰਸ ਆਗੂ ਹਰਪ੍ਰੀਤ ਬਬਲਾ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਸੁਲਤਾਨਪੁਰ ਲੋਧੀ, 21 ਜਨਵਰੀ (ਨਰੇਸ਼ ਹੈਪੀ, ਥਿੰਦ)- ਕਾਂਗਰਸ ਪਾਰਟੀ ਦੇ ਆਗੂ ਹਰਪ੍ਰੀਤ ਸਿੰਘ ਬਬਲਾ ਨੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਜਿਸ ਦਾ ਪੰਜਾਬ ਦੀ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਨੇ ...

ਪੂਰੀ ਖ਼ਬਰ »

ਫੱਤੂਢੀਂਗਾ ਮੰਡੀ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵਿਸ਼ਾਲ ਟਰੈਕਟਰ ਮਾਰਚ

ਤਲਵੰਡੀ ਚੌਧਰੀਆਂ/ਫੱਤੂਢੀਂਗਾ, 21 ਜਨਵਰੀ (ਪਰਸਨ ਲਾਲ ਭੋਲਾ, ਬਲਜੀਤ ਸਿੰਘ)- ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਕਪੂਰਥਲਾ ਵਲੋਂ ਬਾਬਾ ਲੀਡਰ ਸਿੰਘ ਗੁਰਦੁਆਰਾ ਸ੍ਰੀ ਗੁਰਸਰ ਸਾਹਿਬ ਸੈਫਲਾਬਾਦ ਵਾਲਿਆਂ ਦੇ ਸਹਿਯੋਗ ਨਾਲ ਅੱਜ ਜ਼ਿਲ੍ਹਾ ਕਪੂਰਥਲਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਿੰਨ ਗਿ੍ਫ਼ਤਾਰ

ਕਪੂਰਥਲਾ, 21 ਜਨਵਰੀ (ਸਡਾਨਾ)-ਥਾਣਾ ਕੋਤਵਾਲੀ ਮੁਖੀ ਹਰਿੰਦਰ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਸਤਨਾਮ ਸਿੰਘ ਨੇ ਤਿੰਨ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਕਾਂਜਲੀ ਨੇੜੇ ਮੋਟਰਸਾਈਕਲ ...

ਪੂਰੀ ਖ਼ਬਰ »

ਮੋਬਾਈਲ ਬਰਾਮਦ ਹੋਣ 'ਤੇ ਮਾਡਰਨ ਜੇਲ੍ਹ ਦੇ 5 ਹਵਾਲਾਤੀਆਂ ਵਿਰੁੱਧ ਕੇਸ ਦਰਜ

ਕਪੂਰਥਲਾ, 21 ਜਨਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ 5 ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਡਿਪਟੀ ਸੁਪਰਡੈਂਟ ਸਤਨਾਮ ਸਿੰਘ ਨੇ ਦੱਸਿਆ ਕਿ ਡਿਪਟੀ ...

ਪੂਰੀ ਖ਼ਬਰ »

10 ਮਹੀਨਿਆਂ ਤੋਂ ਬੰਦ ਪਏ ਜ਼ਿਲ੍ਹੇ ਦੇ ਸਰਕਾਰੀ, ਨਿੱਜੀ ਤੇ ਮਾਨਤਾ ਪ੍ਰਾਪਤ ਕਾਲਜ ਮੁੜ ਖੁੱਲੇ੍ਹ

ਕਪੂਰਥਲਾ, 21 ਜਨਵਰੀ (ਅਮਰਜੀਤ ਕੋਮਲ)- ਪੰਜਾਬ ਸਰਕਾਰ ਵਲੋਂ ਰਾਜ ਦੇ ਸਰਕਾਰੀ ਕਾਲਜਾਂ, ਨਿੱਜੀ ਯੂਨੀਵਰਸਿਟੀਆਂ ਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਖੋਲ੍ਹਣ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਪਿੱਛੋਂ ਅੱਜ ਕੋਰੋਨਾ ਮਹਾਂਮਾਰੀ ਕਾਰਨ 10 ਮਹੀਨਿਆਂ ਤੋਂ ਬੰਦ ਪਏ ...

ਪੂਰੀ ਖ਼ਬਰ »

ਦਿੱਲੀ 'ਚ ਟਰੈਕਟਰਾਂ ਦਾ ਆਵੇਗਾ ਹੜ੍ਹ, ਕਿਸਾਨ ਘੋੜੇ ਟਰਾਲਿਆਂ 'ਚ ਲੱਦ ਕੇ ਟਰੈਕਟਰ ਦਿੱਲੀ ਭੇਜਣ ਲੱਗੇ

ਕਾਲਾ ਸੰਘਿਆਂ, 21 ਜਨਵਰੀ (ਬਲਜੀਤ ਸਿੰਘ ਸੰਘਾ)-ਕਿਸਾਨੀ ਸੰਘਰਸ਼ ਦੇ ਚੱਲਦਿਆਂ ਕਾਲਾ ਸੰਘਿਆਂ ਦੀ ਸੰਗਤ ਵੱਲੋਂ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਟਰੈਕਟਰ ਪਰੇਡ ਲਈ ਟਰਾਲਿਆਂ 'ਚ ਲੱਦ ਕੇ ਟਰੈਕਟਰ ਦਿਲੀ ਭੇਜੇ ਜਾ ਰਹੇ ਹਨ | ਜਾਣਕਾਰੀ ਦਿੰਦੇ ਹੋਏ ਪ੍ਰੇਮ ਸਿੰਘ ...

ਪੂਰੀ ਖ਼ਬਰ »

ਪੁਲਿਸ ਤੇ ਪ੍ਰਸ਼ਾਨਿਕ ਅਧਿਕਾਰੀਆਂ ਦੀਆਂ ਕਾਰਵਾਈਆਂ ਸ਼ਲਾਘਾਯੋਗ-ਹਰਜਿੰਦਰ ਧਨੋਆ

ਜਲੰਧਰ ਛਾਉਣੀ, 21 ਜਨਵਰੀ (ਪਵਨ ਖਰਬੰਦਾ)-ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਾਲਮੇਲ ਕਾਰਨ ਕੋਰੋਨਾ ਮਹਾਂਮਾਰੀ ਕੋਵਿਡ 19 ਦੌਰਾਨ ਦੋਵੇਂ ਹੀ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਕੀਤੀਆਂ ਗਈਆਂ ਕਾਰਗੁਜਾਰੀਆਂ ਬਹੁਤ ਹੀ ਸ਼ਲਾਘਾਯੋਗ ਰਹੀਆਂ ਹਨ ਤੇ ਇਸ ...

ਪੂਰੀ ਖ਼ਬਰ »

ਗੂੰਜ ਸੰਸਥਾ ਦੇ ਜਲੰਧਰ ਦਫ਼ਤਰ 'ਚ ਭੇਜੇ ਸਰਦੀਆਂ ਦੇ ਕੱਪੜੇ

ਫਗਵਾੜਾ, 21 ਜਨਵਰੀ (ਕਿੰਨੜਾ)-ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਇਸਤੇਮਾਲ ਕੀਤੇ ਹੋਏ ਪੁਰਾਣੇ ਗਰਮ ਕੱਪੜਿਆਂ ਦਾ ਇਕ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨਡਾਲਾ ਵਲੋਂ ਵਿਸ਼ਾਲ ਟਰੈਕਟਰ ਰੋਸ ਮਾਰਚ

ਨਡਾਲਾ, 21 ਜਨਵਰੀ (ਮਾਨ)- ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਦਿੱਲੀ ਵਿਚ 26 ਜਨਵਰੀ ਨੂੰ ਭਾਰੀ ਟਰੈਕਟਰ ਰੋਸ ਮਾਰਚ ਕੱਢਣ ਲਈ ਜ਼ੋਰਦਾਰ ਤਿਆਰੀਆਂ ਚੱਲ ਰਹੀਆਂ ਹਨ | ਇਸੇ ਸਬੰਧੀ ਕਿਸਾਨ ਯੂਨੀਅਨ ਨਡਾਲਾ ਦੀ ਅਗਵਾਈ ਹੇਠ ਇਲਾਕੇ ਕਿਸਾਨਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬਾਬਾ ਸ਼ਿਵ ਸਿੰਘ ਬੀੜ ਪੁਆਦ ਵਾਲਿਆਂ ਨੂੰ ਅੰਤਿਮ ਵਿਦਾਇਗੀ

ਖਲਵਾੜਾ, 21 ਜਨਵਰੀ (ਮਨਦੀਪ ਸਿੰਘ ਸੰਧੂ)-ਬਾਬਾ ਸ਼ਿਵ ਸਿੰਘ ਬੀੜ ਪੁਆਦ ਵਾਲਿਆਂ ਦਾ ਬੀਤੇ ਦਿਨ ਅਚਾਨਕ ਦਿਹਾਂਤ ਹੋ ਗਿਆ, ਉਹ ਪਿਛਲੇ ਕਰੀਬ 2 ਵਰਿਆਂ ਤੋਂ ਬਜ਼ੁਰਗ ਅਵਸਥਾ ਹੋਣ ਕਾਰਨ ਬੈੱਡ 'ਤੇ ਹੀ ਸਨ | ਬਾਬਾ ਜੀ ਦਾ ਅੰਤਿਮ ਸੰਸਕਾਰ ਉਨਾਂ ਦੇ ਪਿੰਡ ਬੀੜ ਪੁਆਦ ਦੇ ...

ਪੂਰੀ ਖ਼ਬਰ »

ਤਾਂਡਵ ਵੈੱਬ ਸੀਰੀਜ਼ ਦੇ ਵਿਰੋਧ 'ਚ ਸ਼ਿਵ ਸੈਨਾ ਵਲੋਂ ਰੋਸ ਵਿਖਾਵਾ

ਕਪੂਰਥਲਾ, 21 ਜਨਵਰੀ (ਦੀਪਕ ਬਜਾਜ)-ਸ਼ਿਵ ਸੈਨਾ ਪੰਜਾਬ ਵਲੋਂ ਤਾਂਡਵ ਵੈੱਬ ਸੀਰੀਜ਼ ਦੇ ਰੋਸ ਵਜੋਂ ਕਲਾਕਾਰਾਂ ਤੇ ਉਸ ਦੇ ਨਿਰਦੇਸ਼ਕ ਦੇ ਬੈਨਰ ਸਾੜੇ ਗਏ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਰਕੇਸ਼ ਭਾਰਗਵ ਨੇ ਕਿਹਾ ਕਿ ਬੀਤੇ ਦਿਨੀਂ ਨਿਰਦੇਸ਼ਕ ਅਲੀ ...

ਪੂਰੀ ਖ਼ਬਰ »

ਡਾ: ਤਾਰਾ ਸਿੰਘ ਸੰਧੂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਫਗਵਾੜਾ, 21 ਜਨਵਰੀ (ਤਰਨਜੀਤ ਸਿੰਘ ਕਿੰਨੜਾ)- ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮਿ੍ਤਸਰ ਪ੍ਰਕਾਸ਼ ਵਲੋਂ ਡਾ. ਤਾਰਾ ਸਿੰਘ ਸੰਧੂ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਤਲਵੰਡੀ ਚੌਧਰੀਆਂ, 21 ਜਨਵਰੀ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਥਾਨਕ ਸਮੂਹ ਗੁਰਦੁਆਰਾ ਕਮੇਟੀਆਂ, ਧਾਰਮਿਕ ਜਥੇਬੰਦੀਆਂ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਬ ਤਹਿਸੀਲ ...

ਪੂਰੀ ਖ਼ਬਰ »

ਕਾਲਾ ਸੰਘਿਆਂ ਪੁਲਿਸ ਨੇ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਪਵਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਿਆ

ਕਾਲਾ ਸੰਘਿਆਂ, 21 ਜਨਵਰੀ (ਸੰਘਾ)-ਥਾਣਾ ਸਦਰ ਕਪੂਰਥਲਾ ਅਧੀਨ ਆਉਂਦੀ ਪੁਲਿਸ ਚੌਾਕੀ ਕਾਲਾ ਸੰਘਿਆਂ ਦੇ ਇੰਚਾਰਜ ਇਲਾਕੇ ਵਿਚ 'ਸਿੰਘਮ' ਦੇ ਨਾਂਅ ਨਾਲ ਜਾਣੇ ਜਾਂਦੇ ਸਬਇੰਸਪੈਕਟਰ ਬਲਜਿੰਦਰ ਸਿੰਘ ਭਲਵਾਨ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਸਖ਼ਤੀ ...

ਪੂਰੀ ਖ਼ਬਰ »

ਅਧਿਆਪਕ ਯੂਨੀਅਨਾਂ ਨੇ ਸੂਬਾ ਸਰਕਾਰ ਤੇ ਚੋਣ ਕਮਿਸ਼ਨ ਪਾਸੋਂ ਕੀਤੀ ਸੰਦੀਪ ਲਈ ਇਨਸਾਫ਼ ਦੀ ਮੰਗ

ਕਪੂਰਥਲਾ, 21 ਜਨਵਰੀ (ਬਜਾਜ)-ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ. ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਨਿਸ਼ਾਂਤ ਕਪੂਰਥਲਾ, ਰੋਹਿਤ ਪਟਿਆਲਾ, ਸਵਰਨਾ ਦੇਵੀ ਬਠਿੰਡਾ, ਅਰਾਧਨਾ ਫ਼ਰੀਦਕੋਟ, ਜਸ਼ਨਜੋਤ ਰੋਪੜ ਤੇ ਹਰਪ੍ਰੀਤ ਜਲੰਧਰ ਨੇ ਇਕ ਬਿਆਨ ਰਾਹੀਂ ਦੱਸਿਆ ਕਿ ਫਗਵਾੜਾ ਦੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਘਾਟ ਪੂਰੀ ਨਾ ਕੀਤੀ ਤਾਂ ਜਲਦ ਕਰਾਂਗੇ ਪੁਲਿਸ ਖ਼ਿਲਾਫ਼ ਪੰਚਾਇਤ-ਜਰਨੈਲ ਨੰਗਲ

ਫਗਵਾੜਾ, 21 ਜਨਵਰੀ (ਤਰਨਜੀਤ ਸਿੰਘ ਕਿੰਨੜਾ) - ਅੱਜ ਲੋਕ ਇਨਸਾਫ਼ ਪਾਰਟੀ ਦਾ ਇੱਕ ਵਫ਼ਦ ਪਾਰਟੀ ਦੇ ਐੱਸ.ਸੀ. ਵਿੰਗ ਇੰਚਾਰਜ ਜਰਨੈਲ ਨੰਗਲ ਦੀ ਅਗਵਾਈ ਵਿਚ ਐੱਸ.ਪੀ. ਫਗਵਾੜਾ ਸਰਬਜੀਤ ਸਿੰਘ ਬਾਹੀਆਂ ਨੂੰ ਮਿਲਿਆ ਤੇ ਐੱਸ.ਐੱਸ.ਪੀ ਕਪੂਰਥਲਾ ਦੇ ਨਾਂਅ ਇਕ ਮੰਗ ਪੱਤਰ ...

ਪੂਰੀ ਖ਼ਬਰ »

ਚੰਦਰ ਮੋਹਨ ਭਾਟੀਆ ਨੇ ਢਿਲਵਾਂ ਨਗਰ ਪੰਚਾਇਤ ਦੇ ਕਾਰਜ ਸਾਧਕ ਵਜੋਂ ਅਹੁਦਾ ਸੰਭਾਲਿਆ

ਢਿਲਵਾਂ, 21 ਜਨਵਰੀ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਨਗਰ ਪੰਚਾਇਤ ਦਾ ਲੰਬੇ ਸਮੇਂ ਤੋਂ ਖ਼ਾਲੀ ਪਏ ਅਹੁਦੇ 'ਤੇ ਅੱਜ ਚੰਦਰ ਮੋਹਨ ਭਾਟੀਆ ਨੇ ਢਿਲਵਾਂ ਨਗਰ ਪੰਚਾਇਤ ਦੇ ਕਾਰਜ ਸਾਧਕ ਵਜੋਂ ਅਹੁਦਾ ਸੰਭਾਲ ਕੇ ਕੰਮ ਸ਼ੁਰੂ ਕਰ ਦਿੱਤਾ ਹੈ | ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਮੰਗੂਪੁਰ, ਹੁਸੈਨਪੁਰ, ਦੂਲੋਵਾਲ ਤੇ ਨੂਰੋਵਾਲ ਜ਼ੋਨ ਕਮੇਟੀਆਂ ਦੀ ਚੋਣ

ਤਲਵੰਡੀ ਚੌਧਰੀਆਂ, 21 ਜਨਵਰੀ (ਪਰਸਨ ਲਾਲ ਭੋਲਾ)- ਕਿਰਤੀ ਕਿਸਾਨ ਯੂਨੀਅਨ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਰੱਤੜਾ ਤੇ ਬਾਬਾ ਸਵਰਨ ਸਿੰਘ ਫੱਤੂਢੀਂਗਾ ਦੀ ਅਗਵਾਈ ਵਿਚ ਅੱਜ ਪਿੰਡ ਮੰਗੂਪੁਰ, ਹੁਸੈਨਪੁਰ ਦੂਲੋਵਾਲ ਤੇ ਨੂਰੋਵਾਲ ਵਿਚੋਂ ਕਿਰਤੀ ...

ਪੂਰੀ ਖ਼ਬਰ »

ਐਨ. ਆਈ. ਏ. ਵਲੋਂ ਨੋਟਿਸ ਮੋਦੀ ਸਰਕਾਰ ਦੀ ਕਿਸਾਨ ਅੰਦੋਲਨ ਨੂੰ ਦਬਾਉਣ ਦੀ ਇਕ ਹੋਰ ਸਾਜ਼ਿਸ਼-ਮਾਨ

ਫਗਵਾੜਾ, 21 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਕਿਸਾਨ ਅੰਦੋਲਨ ਨਾਲ ਜੁੜੇ ਆਗੂਆਂ ਅਤੇ ਸਮਰਥਕਾਂ ਨੂੰ ਕੇਂਦਰੀ ਏਜੰਸੀ ਐਨ.ਆਈ.ਏ. ਵਲੋਂ ਜਾਰੀ ਕੀਤੇ ...

ਪੂਰੀ ਖ਼ਬਰ »

ਨਰਿੰਦਰ ਮੋਦੀ ਅੰਬਾਨੀ ਤੇ ਅਡਾਨੀ ਨੂੰ ਖੁਸ਼ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਿਹੈ-ਕਿਸਾਨ ਆਗੂ

ਤਲਵੰਡੀ ਚੌਧਰੀਆਂ, 21 ਜਨਵਰੀ (ਪਰਸਨ ਲਾਲ ਭੋਲਾ)-ਦੇਸ਼ ਦੇ ਆਪਹੁਦਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਅੰਬਾਨੀਆਂ ਤੇ ਅਡਾਨੀਆਂ ਨੂੰ ਖ਼ੁਸ਼ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ | ਦੇਸ਼ ਦੇ ਸਮੁੱਚੇ ਖੇਤੀ ਸੈਕਟਰ ਨੂੰ ...

ਪੂਰੀ ਖ਼ਬਰ »

ਦਰਬਾਰ ਬਾਬਾ ਮੰਗੂ ਸ਼ਾਹ ਵਿਖੇ ਦੋ ਰੋਜ਼ਾ ਗਿਆਰ੍ਹਵੀਂ ਉਰਸ 23, 24 ਸਬੰਧੀ ਪੋਸਟਰ ਰਿਲੀਜ਼

ਖਲਵਾੜਾ, 21 ਜਨਵਰੀ (ਸੰਧੂ)-ਦਰਬਾਰ ਨੂਰ-ਏ-ਖੁਦਾ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਤਹਿਸੀਲ ਫਗਵਾੜਾ ਵਿਖੇ ਸਾਲਾਨਾ ਗਿਆਰ੍ਹਵੀਂ ਉਰਸ ਸਬੰਧੀ ਅੱਜ ਪ੍ਰਬੰਧਕਾਂ ਵਲੋਂ ਪੋਸਟਰ ਰਿਲੀਜ਼ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਾਈਾ ਕਰਨੈਲ ਸ਼ਾਹ ਗੱਦੀ ਨਸ਼ੀਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਂਗਣਵਾੜੀ ਸਕੂਲ ਵਿਚ ਬੱਚਿਆਂ ਨੂੰ ਵੰਡੀਆਂ ਕੋਟੀਆਂ, ਜੁਰਾਬਾਂ ਤੇ ਬੂਟ

ਫਗਵਾੜਾ, 21 ਜਨਵਰੀ (ਕਿੰਨੜਾ)-ਸਥਾਨਕ ਮੁਹੱਲਾ ਸ਼ਾਮ ਨਗਰ ਸਥਿਤ ਆਂਗਣਵਾੜੀ ਸਕੂਲ 'ਚ ਸਮਾਜ ਸੇਵਕ ਇੰਦਰਜੀਤ ਸਿੰਘ ਬਸਰਾ ਵੱਲੋਂ ਵਿਦਿਆਰਥੀਆਂ ਨੂੰ ਕੋਟੀਆਂ, ਜੁਰਾਬਾਂ ਤੇ ਬੂਟਾਂ ਦੀ ਵੰਡ ਕੀਤੀ ਗਈ | ਇਸ ਤੋਂ ਇਲਾਵਾ ਸਕੂਲ ਦੇ ਅਧਿਆਪਕਾਂ ਨੂੰ ਵੀ ਸ਼ਾਲ ਭੇਟ ਕੀਤੇ ...

ਪੂਰੀ ਖ਼ਬਰ »

ਜੀਵਨ ਬੀਮਾ ਸ਼ਾਖਾ ਫਗਵਾੜਾ ਵਲੋਂ ਨਗਰ ਕੀਰਤਨ ਦਾ ਸਵਾਗਤ

ਫਗਵਾੜਾ, 21 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਚਾਚੋਕੀ ਤੋਂ ਅਰੰਭ ਹੋਇਆ ਨਗਰ ਕੀਰਤਨ ਦਾ ਅਰਬਨ ਸਟੇਟ ਫਗਵਾੜਾ ਵਿਖੇ ਪਹੁੰਚਣ 'ਤੇ ਸਮੂਹ ਜੀਵਨ ਬੀਮਾ ਦੇ ਅਫਸਰ, ਫ਼ੀਲਡ ਸਟਾਫ਼ ਤੇ ਦਫ਼ਤਰ ਦੇ ...

ਪੂਰੀ ਖ਼ਬਰ »

ਸੈਂਟਰ ਹੈੱਡ ਟੀਚਰ ਵਜੋਂ ਪਦਉੱਨਤ ਹੋਣ 'ਤੇ ਮਿਨਾਕਸ਼ੀ ਸ਼ਰਮਾ ਦਾ ਸਨਮਾਨ

ਕਪੂਰਥਲਾ, 21 ਜਨਵਰੀ (ਵਿ.ਪ੍ਰ.)-ਸਰਕਾਰੀ ਐਲੀਮੈਂਟਰੀ ਸਕੂਲ ਭਗਤਪੁਰ ਤੋਂ ਸੈਂਟਰ ਹੈੱਡ ਟੀਚਰ ਵਜੋਂ ਪਦਉਨਤ ਹੋਣ 'ਤੇ ਮਿਨਾਕਸ਼ੀ ਸ਼ਰਮਾ ਦੇ ਸਨਮਾਨ ਵਿਚ ਸਕੂਲ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੈਂਟਰ ਹੈੱਡ ਟੀਚਰ ਜੈਮਲ ਸਿੰਘ, ਪਿੰਡ ਦੇ ਸਰਪੰਚ ਮਨਦੀਪ ਸਿੰਘ ...

ਪੂਰੀ ਖ਼ਬਰ »

ਢਾਬੇ 'ਤੇ ਭੰਨਤੋੜ ਅਤੇ ਲੁੱਟ ਖੋਹ ਕਰਨ ਸਬੰਧੀ 5 ਖ਼ਿਲਾਫ਼ ਕੇਸ ਦਰਜ

ਫਗਵਾੜਾ, 21 ਜਨਵਰੀ (ਹਰੀਪਾਲ ਸਿੰਘ)-ਫਗਵਾੜਾ ਬੱਸ ਅੱਡੇ 'ਤੇ ਸਥਿਤ ਇੱਕ ਮਸ਼ਹੂਰ ਢਾਬੇ ਵਿਚ ਕੁੱਝ ਨੌਜਵਾਨਾਂ ਵਲੋਂ ਭੰਨਤੋੜ ਕਰਨ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਕਰੀਬ 20 ਹਜ਼ਾਰ ਰੁਪਏ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਚਾਰ ...

ਪੂਰੀ ਖ਼ਬਰ »

12ਵੀਂ ਰਾਹਤ ਸਮੱਗਰੀ ਦੀ ਗੱਡੀ ਸਿੰਘੂ ਬਾਰਡਰ ਭੇਜੀ

ਨਡਾਲਾ, 21 ਜਨਵਰੀ (ਮਾਨ)-ਭਾਰਤੀ ਕਿਸਾਨ ਯੂਨੀਅਨ ਨਡਾਲਾ ਨੇ ਸਿੰਘੂ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਰਾਹਤ ਸਮਗਰੀ ਦੀ 12ਵੀਂ ਗੱਡੀ ਅੱਜ ਨਡਾਲਾ ਤੋਂ ਰਵਾਨਾ ਕੀਤੀ | ਯੂਨੀਅਨ ਆਗੂ ਮਨਪ੍ਰੀਤ ਸਿੰਘ ਵਾਲੀਆ, ਇੰਦਰਜੀਤ ਸਿੰਘ ਖੱਖ, ਹਰਪਾਲ ਸਿੰਘ ਘੁੰਮਣ ਨੇ ...

ਪੂਰੀ ਖ਼ਬਰ »

ਬਸਪਾ ਆਗੂ ਰਾਮ ਲਾਲ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਸੁਲਤਾਨਪੁਰ ਲੋਧੀ, 21 ਜਨਵਰੀ (ਨਰੇਸ਼ ਹੈਪੀ, ਥਿੰਦ)- ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਰਾਮ ਲਾਲ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਜਿਨ੍ਹਾਂ ਦਾ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਮੁੱਖ ਸੇਵਾਦਾਰ ਹਲਕਾ ਸੁਲਤਾਨਪੁਰ ਲੋਧੀ ਵਲੋਂ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਲਗਾਉਣ ਵਾਲੇ ਸਿਹਤ ਵਰਕਰਾਂ ਨੂੰ ਕੋਈ ਸਮੱਸਿਆ ਨਹੀਂ ਆਈ- ਦੀਪਤੀ ਉੱਪਲ

ਕਪੂਰਥਲਾ, 21 ਜਨਵਰੀ (ਵਿ.ਪ੍ਰ.)-ਜ਼ਿਲ੍ਹੇ ਵਿਚ ਕੋਵਿਡ ਵੈਕਸੀਨੇਸ਼ਨ ਦਾ ਕੰਮ ਸੁਚਾਰੂ ਤਰੀਕੇ ਨਾਲ ਚੱਲ ਰਿਹਾ ਹੈ ਤੇ ਹੁਣ ਤੱਕ ਜਿੰਨੇ ਵੀ ਸਿਹਤ ਵਰਕਰਾਂ ਵਲੋਂ ਵੈਕਸੀਨ ਲਗਵਾਈ ਗਈ ਹੈ, ਉਹ ਸਾਰੇ ਬਿਲਕੁਲ ਤੰਦਰੁਸਤ ਹਨ ਤੇ ਉਨ੍ਹਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਈ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਲਈ 19 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਕਪੂਰਥਲਾ, 21 ਜਨਵਰੀ (ਸਡਾਨਾ)- ਨਗਰ ਕੌਾਸਲ ਚੋਣਾਂ ਦੀ ਤਾਰੀਖ਼ ਦਾ ਐਲਾਨ ਹੁੰਦਿਆਂ ਹੀ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਜਿੱਥੇ ਸੱਤਾਧਾਰੀ ਕਾਂਗਰਸ ਪਾਰਟੀ 50 ਸੀਟਾਂ ਵਿਚੋਂ 34 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ, ਉੱਥੇ ਆਮ ਆਦਮੀ ...

ਪੂਰੀ ਖ਼ਬਰ »

ਧਰਨੇ 'ਤੇ ਬੈਠੇ ਸੀਵਰਮੈਨਾਂ ਨੂੰ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਮੰਗਾਂ ਮੰਨਣ ਦਾ ਭਰੋਸਾ

ਫਗਵਾੜਾ, 21 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਆਪਣੀ ਮੰਗਾ ਨੂੰ ਲੈ ਕੇ ਕਾਫ਼ੀ ਦਿਨਾਂ ਤੋਂ ਨਿਗਮ ਵਿਚ ਧਰਨੇ 'ਤੇ ਬੈਠੇ ਸੀਵਰਮੈਨਾਂ ਨਾਲ ਅੱਜ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਧਰਨੇ ਵਾਲੀ ਜਗ੍ਹਾ 'ਤੇ ਜਾ ਕੇ ਮੁਲਾਕਾਤ ਕੀਤੀ | ਉਨ੍ਹਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਮੈਂਬਰ ਕਾਬੂ, ਤਿੰਨ ਮੋਟਰਸਾਈਕਲ ਬਰਾਮਦ-ਕੇਸ ਦਰਜ

ਕਪੂਰਥਲਾ, 21 ਜਨਵਰੀ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਪਾਸੋਂ ਪੁੱਛਗਿੱਛ ਦੌਰਾਨ ਦੋ ਹੋਰ ਮੋਟਰਸਾਈਕਲ ਬਰਾਮਦ ਹੋਏ ਹਨ | ਪ੍ਰਾਪਤ ਵੇਰਵੇ ਅਨੁਸਾਰ ਸੀ.ਆਈ.ਏ. ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਪਿੰਡ ਟਿੱਬਾ ਦੇ ਵਿਕਾਸ ਕਾਰਜਾਂ ਲਈ ਸਰਪੰਚ ਬਲਜੀਤ ਸਿੰਘ ਨੂੰ 18 ਲੱਖ ਦਾ ਚੈੱਕ ਭੇਟ

ਸੁਲਤਾਨਪੁਰ ਲੋਧੀ, 21 ਜਨਵਰੀ (ਥਿੰਦ, ਹੈਪੀ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਅੰਦਰ ਪਿੰਡਾਂ ਦੇ ਸਮੁੱਚੇ ਵਿਕਾਸ ਕਾਰਜਾਂ ਲਈ ਵੱਡੇ ਪੱਧਰ 'ਤੇ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਵਤੇਜ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ ਵਿਚ ਨਗਰ ਨਿਗਮ ਚੋਣਾਂ ਬਾਰੇ ਵਿਚਾਰ ਵਟਾਂਦਰਾ

ਕਪੂਰਥਲਾ, 21 ਜਨਵਰੀ (ਵਿ. ਪ੍ਰ.)-ਆਮ ਆਦਮੀ ਪਾਰਟੀ ਕਪੂਰਥਲਾ ਇਕਾਈ ਦੀ ਇਕ ਮੀਟਿੰਗ ਪਾਰਟੀ ਦੇ ਪ੍ਰਮੁੱਖ ਆਗੂ ਯਾਦਵਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਨਗਰ ਨਿਗਮ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਨਗਰ ਨਿਗਮ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚੋਂ ਨਵੀਂ ਲੀਡਰਸ਼ਿਪ ਪੈਦਾ ਹੋਵੇਗੀ-ਗਿਆਨੀ ਕੇਵਲ ਸਿੰਘ

ਫਗਵਾੜਾ, 21 ਜਨਵਰੀ (ਤਰਨਜੀਤ ਸਿੰਘ ਕਿੰਨੜਾ) - ਪਿੰਡ ਬਚਾਓ-ਪੰਜਾਬ ਬਚਾਓ ਕਾਫ਼ਲਾ ਹੋਕਾ ਲੈ ਕੇ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਫਗਵਾੜਾ ਤਹਿਸੀਲ ਦੇ ਪਿੰਡ ਪਲਾਹੀ, ਜਗਤਪੁਰ ਜੱਟਾਂ, ਬਲੱਡ ਬੈਂਕ ਫਗਵਾੜਾ ਤੇ ਮਹੇੜੂ ਵਿਖੇ ਪੁੱਜੇ ਤੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਕਪੂਰਥਲਾ, 21 ਜਨਵਰੀ (ਦੀਪਕ ਬਜਾਜ, ਅਮਰਜੀਤ ਸਿੰਘ ਸਡਾਨਾ)- ਪ੍ਰਕਾਸ਼ ਪੁਰਬ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਸਤਿੰਦਰਪਾਲ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਗੁਰੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX