ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਮਾਘ ਸੰਮਤ 552
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ।-ਅਗਿਆਤ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪਰੀਦਾ ਵਲੋਂ ਸੁਖਨਾ ਝੀਲ ਵਿਖੇ ਪਰਵਾਸੀ ਪੰਛੀਆਂ ਨੂੰ ਦੇਖਣ ਲਈ ਸੋਲਰਾਈਡ ਕਾਰਟਸ ਦੀ 'ਰਸਮੀ ਸ਼ੁਰੂਆਤ'

ਚੰਡੀਗੜ੍ਹ, 22 ਜਨਵਰੀ (ਆਰ.ਐਸ.ਲਿਬਰੇਟ)-ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਚੰਡੀਗੜ੍ਹ ਪ੍ਰਸ਼ਾਸਨ ਨੇ ਸੁਖਨਾ ਝੀਲ ਵਿਖੇ ਪਰਵਾਸੀ ਪੰਛੀਆਂ ਨੂੰ ਦੇਖਣ ਦੀ ਸਹੂਲਤ ਦੇਣ ਲਈ ਸੋਲਰਾਈਡ ਕਾਰਟਸ ਸ੍ਰੀ ਮਨੋਜ ਪਰੀਦਾ ਆਈ.ਏ.ਐੱਸ., ਪ੍ਰਸ਼ਾਸਕ ਦੇ ਸਲਾਹਕਾਰ, ਸ੍ਰੀ ਅਰੁਣ ਕੁਮਾਰ ਗੁਪਤਾ ਆਈ.ਏ.ਐੱਸ. ਗ੍ਰਹਿ ਸਕੱਤਰ-ਕਮ-ਪ੍ਰਮੁੱਖ ਸਕੱਤਰ (ਜੰਗਲਾਤ) ਨੇ ਸੈਲਾਨੀਆਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੇ | ਇਹ ਮੁਫ਼ਤ ਸੇਵਾ ਬਜ਼ੁਰਗ ਨਾਗਰਿਕਾਂ, ਗਰਭਵਤੀ ਔਰਤਾਂ, ਸਰੀਰਕ ਤੌਰ 'ਤੇ ਅਪਾਹਜ ਵਿਅਕਤੀਆਂ ਆਦਿ ਨੂੰ ਸੁਖਨਾ ਝੀਲ 'ਤੇ ਤਰਜੀਹੀ ਮਿਲੇਗੀ | ਇਸ ਮੌਕੇ ਸ੍ਰੀ ਪਰੀਦਾ ਨੇ ਸੂਰਜੀ ਊਰਜਾ ਵਾਲੀ ਬੈਟਰੀ ਨਾਲ ਚੱਲਣ ਵਾਲੇ ਕਾਰਡਾਂ ਨੂੰ ਚਲਾਉਣ ਲਈ ਜੰਗਲਾਤ ਅਤੇ ਜੰਗਲੀ ਜੀਵਨ ਵਿਭਾਗ ਦੀ ਵਿਲੱਖਣ ਪਹਿਲਕਦਮੀ ਦੀ ਸ਼ਲਾਘਾ ਕਰਦੇ ਕਿਹਾ ਕਿ ਇਹ ਉਪਰਾਲਾ ਚੰਡੀਗੜ੍ਹ ਦੇ ਨਾਗਰਿਕਾਂ ਨੂੰ ਪ੍ਰਦੂਸ਼ਣ ਮੁਕਤ ਸੇਵਾ ਪ੍ਰਦਾਨ ਕਰਨ ਵਿਚ ਸਹਾਇਤਾ ਕਰੇਗੀ | ਉਨ੍ਹਾਂ ਪਲਾਸਟਿਕ ਕੈਰੀ ਬੈਗਾਂ ਦੇ ਮਾੜੇ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਾਗਰੂਕਤਾ ਵਧਾਉਣ ਲਈ ਕੱਪੜੇ ਦੀਆਂ ਵੰਡੀਆਂ ਗਈਆਂ ਥੈਲੀਆਂ ਆਮ ਲੋਕਾਂ ਨੂੰ ਪ੍ਰਦੂਸ਼ਣ ਮੁਕਤੀ ਉਤਸ਼ਾਹਿਤ ਕਰਨਗੀਆਂ | ਇਸ ਮੌਕੇ ਸ੍ਰੀ ਦਵਿੰਦਰ ਦਲ਼ਾਈ ਆਈ.ਐਫ.ਐਸ. ਮੁੱਖ ਜੰਗਲਾਤ ਯੂ.ਟੀ. ਚੰਡੀਗੜ੍ਹ ਨੇ ਦੱਸਿਆ ਕਿ ਹਰ ਸਾਲ ਸੈਂਕੜੇ ਪਰਵਾਸੀ ਪੰਛੀਆਂ ਵਿਚ ਬ੍ਰਾਹਮੀ ਡੱਕਸ, ਕਾਮਨ ਪੋਚਰਡਸ, ਰੈਡ-ਕ੍ਰਸਟਡ ਪੋਚਰਡਸ, ਗੀਸ, ਸੈੱਲ ਡਕਸ, ਮਾਰਸ ਡਕਸ, ਡਾਈਵਿੰਗ ਡੱਕਸ, ਕੂਟਸ, ਸਟੀਲਟਸ, ਹਿੱਲ ਕਿੰਗਫਿਸ਼ਰ, ਮੱਲਾਰਡ, ਪਿੰਟੈਲ, ਕੋਰਮੋਰੈਂਟਸ, ਸਾਈਬੇਰੀਅਨ ਡੱਕਸ, ਕ੍ਰੇਨਜ, ਸਟਾਰਕਸ, ਸੈਂਡਪਾਈਪਰਜ ਆਦਿ ਆਪਣੇ ਸਥਾਨਾਂ ਦੀ ਸਖ਼ਤ ਠੰਢ ਤੋਂ ਬਚਣ ਲਈ ਹਜ਼ਾਰਾਂ ਮੀਲ ਦਾ ਸਫ਼ਰ ਤੈਅ ਕਰਕੇ ਸੁਖਨਾ ਝੀਲ ਪਹੁੰਚਦੇ ਹਨ | ਇਹ ਪਰਵਾਸੀ ਪੰਛੀ ਨਵੰਬਰ ਦੇ ਅਰੰਭ ਤੋਂ ਹੀ ਸੁਖਨਾ ਝੀਲ ਵਿਚ ਆਉਣਾ ਸ਼ੁਰੂ ਕਰ ਦਿੰਦੇ ਹਨ ਅਤੇ ਮੌਸਮ ਦੀਆਂ ਸਥਿਤੀਆਂ 'ਤੇ ਆਧਾਰਤ ਉਨ੍ਹਾਂ ਦੀ ਰਿਹਾਇਸ਼ ਮਾਰਚ ਜਾਂ ਅਪ੍ਰੈਲ ਤੱਕ ਰਹਿੰਦੀ ਹੈ | ਪ੍ਰਸ਼ਾਸਨ ਵਲੋਂ ਆਰੰਭੀ ਇਹ ਸੇਵਾ ਬਜ਼ੁਰਗਾਂ, ਅਪੰਗਤਾ, ਗਰਭਵਤੀ ਔਰਤਾਂ ਨੂੰ ਕੁਦਰਤ ਦੀ ਸੁੰਦਰਤਾ ਦੀ ਕਦਰ ਕਰਨ ਲਈ ਨਿਸ਼ਚਤ ਤੌਰ 'ਤੇ ਉਤਸ਼ਾਹਿਤ ਕਰੇਗੀ | ਇਸ ਦੌਰਾਨ ਸ਼ਾਮਲ ਪ੍ਰਮੁੱਖਾਂ ਵਿਚ ਸ੍ਰੀ ਮਨਦੀਪ ਸਿੰਘ ਬਰਾੜ ਆਈ.ਏ.ਐੱਸ ਡਿਪਟੀ ਕਮਿਸ਼ਨਰ ਯੂ.ਟੀ. ਚੰਡੀਗੜ੍ਹ, ਡਾ. ਅਬਦੁਲ ਕਯੂਮ ਆਈ.ਐਫ.ਐੱਸ. ਉਪ ਜੰਗਲਾਤ ਵਿਭਾਗ ਅਤੇ ਸ੍ਰੀ ਰਾਜੀਵ ਤਿਵਾੜੀ ਡਾਇਰੈਕਟਰ ਲੋਕ ਸੰਪਰਕ ਸਹਿਤ ਹੋਰ ਸਬੰਧਤ ਅਧਿਕਾਰੀ ਮੌਜੂਦ ਸਨ |

ਬਾਲ ਵਿਆਹ ਅਪਰਾਧ ਤੋਂ ਨਜਿੱਠਣ ਲਈ ਹਾਈਕੋਰਟ ਨੇ ਤਿੰਨੇ ਡੀ.ਜੀ.ਪੀ. ਨੂੰ ਜਾਰੀ ਕੀਤੇ ਨਿਰਦੇਸ਼

ਚੰਡੀਗੜ੍ਹ, 22 ਜਨਵਰੀ (ਬਿ੍ਜੇਂਦਰ ਗੌੜ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਬਾਲ-ਵਿਆਹ ਦੇ ਮਾਮਲਿਆਂ ਵਿਚ ਸਬੰਧਤ ਕਰਮਚਾਰੀਆਂ ਨੂੰ ਸਖ਼ਤ ਕਾਰਵਾਈ ਨੂੰ ਲੈ ਕੇ ਉਚਿਤ ਨਿਰਦੇਸ਼ ਜਾਰੀ ਕਰਨ ਦੇ ...

ਪੂਰੀ ਖ਼ਬਰ »

ਹੜਤਾਲ ਦੀ ਤਿਆਰੀ 'ਚ ਬਿਜਲੀ ਮੁਲਾਜ਼ਮਾਂ ਵਲੋਂ 'ਸੈਕਟਰ 43 'ਚ ਰੈਲੀ'

ਚੰਡੀਗੜ੍ਹ, 22 ਜਨਵਰੀ (ਆਰ.ਐਸ.ਲਿਬਰੇਟ)-ਬਿਜਲੀ ਮੁਲਾਜ਼ਮਾਂ ਵਲੋਂ 3 ਫਰਵਰੀ ਦੀ ਹੜਤਾਲ ਦੀ ਤਿਆਰੀ ਸਬੰਧੀ ਬਿਜਲੀ ਦਫ਼ਤਰ ਸੈਕਟਰ 43 ਦੇ ਸਾਹਮਣੇ ਇਕ ਰੈਲੀ ਕੀਤੀ | ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਮੁਨਾਫ਼ਾ ਕਮਾਉਣ ਵਾਲੇ ਬਿਜਲੀ ਵਿਭਾਗ ਨੂੰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 25 ਨਵੇਂ ਮਾਮਲੇ, 1 ਮੌਤ- 33 ਮਰੀਜ਼ ਠੀਕ ਹੋਏ

ਚੰਡੀਗੜ੍ਹ, 22 ਜਨਵਰੀ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਅੱਜ 25 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਇਕ ਮਰੀਜ਼ ਦੀ ਮੌਤ ਹੋਣ ਦੀ ਵੀ ਖ਼ਬਰ ਹੈ | ਸਿਹਤ ਵਿਭਾਗ ਅਨੁਸਾਰ ਸੈਕਟਰ-45 ਦੀ ਵਸਨੀਕ ਕੋਰੋਨਾ ਪਾਜ਼ੀਟਿਵ 80 ਸਾਲਾ ਬਜ਼ੁਰਗ ਔਰਤ ਜੋ ਕਿ ਦਿਲ ਦੀ ...

ਪੂਰੀ ਖ਼ਬਰ »

ਪੇਂਡੂ ਸੰਘਰਸ਼ ਕਮੇਟੀ ਵਲੋਂ ਕਿਸਾਨ ਅੰਦੋਲਨ ਦੇ ਹੱਕ 'ਚ ਚੰਡੀਗੜ੍ਹ 'ਚ 'ਟਰੈਕਟਰ ਰੈਲੀ' ਅੱਜ

ਚੰਡੀਗੜ੍ਹ, 22 ਜਨਵਰੀ (ਆਰ.ਐਸ.ਲਿਬਰੇਟ)-ਭਲਕੇ, 23 ਜਨਵਰੀ ਨੂੰ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੀ ਅਗਵਾਈ ਵਿਚ ਚੰਡੀਗੜ੍ਹ ਦੇ ਲਗਪਗ 24 ਪਿੰਡਾਂ ਵਿਚੋਂ ਟਰੈਕਟਰ ਰੈਲੀ ਕੱਢੀ ਜਾਵੇਗੀ ਇਸ ਦੇ ਨਾਲ ਹੀ ਚੰਡੀਗੜ੍ਹ 'ਆਪ' ਵਲੋਂ 'ਕਿਸਾਨੀ ਝੰਡੇ ਥੱਲੇ' ਟਰੈਕਟਰ ਰੈਲੀ ਵਿਚ ...

ਪੂਰੀ ਖ਼ਬਰ »

ਸਕਾਲਰਸ਼ਿਪ ਮੁੱਦੇ ਨੂੰ ਲੈ ਕੇ 'ਆਪ' ਵਿਧਾਇਕਾਂ ਵਲੋਂ ਖ਼ਜ਼ਾਨਾ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 22 ਜਨਵਰੀ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਐਸ. ਸੀ. ਸਕਾਲਰਸ਼ਿਪ ਮਾਮਲੇ ਨੂੰ ਲੈ ਕੇ ਰਾਜ ਦੇ ਖ਼ਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ-ਆਗੂ ਸਰਵਜੀਤ ਕੌਰ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਸਕੂਟਰ ਸਵਾਰ ਦੀ ਮੌਤ-ਇਕ ਜ਼ਖ਼ਮੀ

ਚੰਡੀਗੜ੍ਹ, 22 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਇੰਡਸਟਰੀਅਲ ਏਰੀਆ ਵਿਚ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਸਕੂਟਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਔਰਤ ਜ਼ਖ਼ਮੀ ਹੋ ਗਈ | ਮਿ੍ਤਕ ਵਿਅਕਤੀ ਦੀ ਪਛਾਣ ਜ਼ੀਰਕਪੁਰ ਦੇ ਰਹਿਣ ਵਾਲੇ ਸੁਰਿੰਦਰ ਕੁਮਾਰ ਵਜੋਂ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਨੇ ਐਮ.ਓ.ਯੂ. ਦੀਆਂ ਨਕਲਾਂ ਸਾੜ, ਰਾਜ ਭਵਨ ਵੱਲ ਕੀਤਾ ਮਾਰਚ

ਚੰਡੀਗੜ੍ਹ, 22 ਜਨਵਰੀ (ਆਰ.ਐਸ.ਲਿਬਰੇਟ)-ਸਫ਼ਾਈ ਕਾਮਿਆਂ ਨੇ ਧਰਨੇ ਦੇ 18ਵੇਂ ਦਿਨ ਨਗਰ ਨਿਗਮ ਐਮਓਯੂ ਦੀਆਂ ਨਕਲਾਂ ਸਾੜ, ਰਾਜ ਭਵਨ ਵੱਲ ਜਿਉਂ ਹੀ ਮਾਰਚ' ਸ਼ੁਰੂ ਕੀਤਾ, ਚੰਡੀਗੜ੍ਹ ਪੁਲਿਸ ਵਲੋਂ ਲਗਾਈਆਂ ਰੋਕਾਂ 'ਤੇ ਰੋਕ ਲਿਆ ਗਿਆ ਪਰ ਸਫ਼ਾਈ ਕਾਮਿਆਂ ਨੇ ਉੱਥੇ ਹੀ ...

ਪੂਰੀ ਖ਼ਬਰ »

ਕੁਲਵੰਤ ਸਿੰਘ ਮੌਕਾਪ੍ਰਸਤ ਹੈ-ਅਕਾਲੀ ਦਲ

ਮੁਹਾਲੀ, 22 ਜੁਲਾਈ (ਕੇ. ਐੱਸ. ਰਾਣਾ)-ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਮੌਕਾਪ੍ਰਸਤ ਹਨ, ਜਿਨ੍ਹਾਂ ਨੇ ਪਾਰਟੀਆਂ ਨਾਲੋਂ ਆਪਣੇ ਹਿੱਤਾਂ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਹੈ | ਇਹ ਪ੍ਰਗਟਾਵਾ ਡੇਰਾਬੱਸੀ ਤੋਂ ਵਿਧਾਇਕ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਐਨ. ...

ਪੂਰੀ ਖ਼ਬਰ »

ਪੰਜਾਬ ਦੇ ਸੇਵਾ-ਮੁਕਤ ਆਈ.ਏ.ਐਸ. ਅਧਿਕਾਰੀ ਖੁੱਲ੍ਹ ਕੇ ਸੰਘਰਸ਼ਮਈ ਕਿਸਾਨਾਂ ਦੇ ਹੱਕ 'ਚ ਨਿੱਤਰੇ

ਚੰਡੀਗੜ੍ਹ, 22 ਜਨਵਰੀ (ਐਨ.ਐਸ. ਪਰਵਾਨਾ)-ਪੰਜਾਬ ਦੇ ਸਾਬਕਾ ਆਈ.ਏ.ਐਸ ਅਫ਼ਸਰਾਂ ਦਾ ਵਫ਼ਦ ਸ. ਸਵਰਨ ਸਿੰਘ ਬੋਪਾਰਾਏ ਦੀ ਅਗਵਾਈ ਵਿਚ ਅੱਜ ਦਿੱਲੀ ਦੇ ਸਿੰਘੂ ਤੇ ਟਿੱਕਰੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਅਤੇ ਕਿਰਤੀਆਂ ਵਿਚ ਸ਼ਾਮਿਲ ਹੋ ਕੇ ਉਨ੍ਹਾਂ ਦੀ ਹਿੰਮਤ, ...

ਪੂਰੀ ਖ਼ਬਰ »

ਕੋਆਰਡੀਨੇਸ਼ਨ ਕਮੇਟੀ ਨੇ ਹੜਤਾਲ ਦਾ ਪੋਸਟਰ ਕੀਤਾ ਜਾਰੀ

ਚੰਡੀਗੜ੍ਹ, 22 ਜਨਵਰੀ (ਆਰ.ਐਸ.ਲਿਬਰੇਟ)-ਕੋਆਰਡੀਨੇਸ਼ਨ ਕਮੇਟੀ ਚੰਡੀਗੜ੍ਹ ਨੇ ਸੈਕਟਰ 32 ਵਾਟਰ ਵਰਕਸ ਸੀਵਰੇਜ ਦਫ਼ਤਰ ਵਿਚ ਮੀਟਿੰਗ ਦੌਰਾਨ ਮੁਲਾਜ਼ਮ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਾ ਪੋਸਟਰ ਜਾਰੀ ਕੀਤਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁਲਾਜ਼ਮ ...

ਪੂਰੀ ਖ਼ਬਰ »

ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਵਾਲਿਆਂ ਦਾ ਵਫ਼ਦ ਮੰਗਾਂ ਨੂੰ ਲੈ 'ਮੇਅਰ ਨੂੰ ਮਿਲਿਆ'

ਚੰਡੀਗੜ੍ਹ, 22 ਜਨਵਰੀ (ਆਰ.ਐਸ.ਲਿਬਰੇਟ)-ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਵਾਲਿਆਂ ਦਾ ਆਗੂ ਸਮਸ਼ੇਰ ਸਿੰਘ ਲੋਹਟੀਆ ਦੀ ਅਗਵਾਈ ਵਿਚ ਇਕ ਵਫ਼ਦ ਸ੍ਰੀ ਰਵੀ ਕਾਂਤ ਸ਼ਰਮਾ ਮੇਅਰ ਨਗਰ ਨਿਗਮ ਚੰਡੀਗੜ੍ਹ ਨੂੰ ਮਿਲਿਆ ਤੇ ਆਪਣਾ ਮੰਗ ਪੱਤਰ ਸੌਾਪਿਆ | ਇਸ ਮੌਕੇ ਹਾਜ਼ਰ ਕੌਾਸਲਰ ...

ਪੂਰੀ ਖ਼ਬਰ »

ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ-ਭਗਵੰਤ ਮਾਨ

ਚੰਡੀਗੜ੍ਹ, 22 ਜਨਵਰੀ (ਅਜੀਤ ਬਿਊਰੋ)- ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈ 11ਵੇਂ ਗੇੜ ਦੀ ਮੀਟਿੰਗ ਅਸਫਲ ਰਹਿਣ ਉੱਤੇ ਆਮ ਆਦਮੀ ਪਾਰਟੀ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੇ ਬਜਾਏ ਨਿਕੰਮੀ ਤੇ ਅਸਫਲ ਸਿੱਧ ਹੋ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਵਕੀਲਾਂ ਨੇ ਸੈਕਟਰ 17 'ਚ ਕੀਤਾ ਪ੍ਰਦਰਸ਼ਨ

ਚੰਡੀਗੜ੍ਹ, 22 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 17 ਚੰਡੀਗੜ੍ਹ ਵਿਚ ਜ਼ਿਲ੍ਹਾ ਅਦਾਲਤ ਦੇ ਵਕੀਲਾਂ ਨੇ ਖੇਤੀ ਕਾਨੰੂਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ | 'ਵਕੀਲ ਕਿਸਾਨ ਏਕਤਾ' ਦੇ ਬੈਨਰ ਹੇਠ ਵੱਡੀ ਗਿਣਤੀ 'ਚ ਜ਼ਿਲ੍ਹਾ ਅਦਾਲਤ ਤੋਂ ਵਕੀਲ ਝੰਡੇ ਅਤੇ ਪੋਸਟਰ ਲੈ ...

ਪੂਰੀ ਖ਼ਬਰ »

ਕੈਪਟਨ ਵਲੋਂ ਪੀ.ਆਈ.ਡੀ.ਬੀ. ਨੂੰ ਵਿਕਾਸ ਕੰਮਾਂ 'ਚ ਤੇਜ਼ੀ ਦੇ ਆਦੇਸ਼

ਚੰਡੀਗੜ, 22 ਜਨਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਵਿਚ ਬੋਰਡ ਨੂੰ ਸੂਬੇ ਵਿਚ ਸਾਰੇ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ | ਮੀਟਿੰਗ ਵਿਚ 27.16 ਕਰੋੜ ਰੁਪਏ ...

ਪੂਰੀ ਖ਼ਬਰ »

ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ

ਚੰਡੀਗੜ੍ਹ, 22 ਜਨਵਰੀ (ਅਜੀਤ ਬਿਊਰੋ)- ਅੱਜ ਇੱਥੇ ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ, ਜਿਸ ਦੌਰਾਨ ਕਾਰਪੋਰੇਸ਼ਨ ਦੀਆਂ ਸਕੀਮਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਹ ਮੀਟਿੰਗ ਬੋਰਡ ਦੇ ਚੇਅਰਮੈਨ ਸ੍ਰੀ ਕਿ੍ਸ਼ਨ ਕੁਮਾਰ ਬਾਵਾ ਦੀ ...

ਪੂਰੀ ਖ਼ਬਰ »

ਕੇਂਦਰ ਪੇਂਡੂ ਵਿਕਾਸ ਫ਼ੰਡ 'ਚ ਕਟੌਤੀ ਕਰ ਕੇ ਕਿਸਾਨ ਅੰਦੋਲਨ ਦਾ ਬਦਲਾ ਲੈ ਰਿਹੈ- ਢੀਂਡਸਾ

ਚੰਡੀਗੜ੍ਹ, 22 ਜਨਵਰੀ (ਅਜੀਤ ਬਿਊਰੋ)- ਕੇਂਦਰ ਸਰਕਾਰ ਵਲੋਂ ਪੇਂਡੂ ਵਿਕਾਸ ਫ਼ੰਡ (ਆਰਡੀਐੱਫ) ਵਿਚ ਕਟੌਤੀ ਕੀਤੇ ਜਾਣ 'ਤੇ ਸ਼ੋ੍ਰਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਵਲੋਂ ਸਮਰੱਥਾ ਨਿਰਮਾਣ ਵਰਕਸ਼ਾਪ

ਚੰਡੀਗੜ੍ਹ, 22 ਜਨਵਰੀ (ਮਨਜੋਤ ਸਿੰਘ ਜੋਤ)- ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵੁਮੈਨ, ਸੈਕਟਰ 26 ਦੇ ਫਾਈਨ ਆਰਟਸ ਵਿਭਾਗ ਨੇ ਰਾਸ਼ਟਰੀ ਉੱਚਤਰ ਸਿੱਖਿਆ ਅਭਿਆਨ (ਰੂਸਾ) ਦੀ ਅਗਵਾਈ ਹੇਠ 'ਕਲੇਅ ਮਾਡਲਿੰਗ' ਵਿਸ਼ੇ 'ਤੇ ਇਕ ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ ਲਗਾਈ ਗਈ | ਇਹ ...

ਪੂਰੀ ਖ਼ਬਰ »

ਰਜ਼ੀਆ ਸੁਲਤਾਨਾ ਵਲੋਂ ਜਲ ਸਪਲਾਈ ਦੇ ਸਾਰੇ ਪ੍ਰੋਜੈਕਟ ਸਮਾਂਬੱਧ ਪੂਰੇ ਕਰਨ ਦੇ ਨਿਰਦੇਸ਼

ਚੰਡੀਗੜ੍ਹ, 22 ਜਨਵਰੀ (ਅਜੀਤ ਬਿਊਰੋ)- ਪੰਜਾਬ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਪਿੰਡਾਂ ਨੂੰ ਸਾਫ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ | ...

ਪੂਰੀ ਖ਼ਬਰ »

ਹੁੱਡਾ ਭੂਮੀ 'ਚ ਘਪਲਾ-ਦੋ ਦੋਸ਼ੀ ਗਿ੍ਫ਼ਤਾਰ

ਚੰਡੀਗੜ੍ਹ, 22 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੁਰੂਗਰਾਮ ਵਿਚ ਹੁੱਡਾ ਦੀ 2 ਏਕੜ ਜ਼ਮੀਨ ਘੋਟਾਲਾ ਕਰਕੇ ਕਿਸੇ ਪ੍ਰਾਈਵੇਟ ਕੰਪਨੀ ਨੂੰ ਵੇਚ ਦਿੱਤੀ ਗਈ ਸੀ, ਜਿਸ ਸਬੰਧੀ ਤਿੰਨਾਂ ਵਿਚੋਂ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਬੀ.ਬੀ.ਐਮ.ਬੀ ਦੀ ਇਮਾਰਤ 'ਚ ਪੁਲਿਸ ਨੇ ਕੀਤੀ ਮੌਕ ਡਿ੍ਲ

ਚੰਡੀਗੜ੍ਹ, 22 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਵਲੋਂ ਇੰਡਸਟਰੀਅਲ ਏਰੀਆ ਫ਼ੇਜ਼ ਇਕ ਅੰਦਰ ਪੈਂਦੀ ਬੀ.ਬੀ.ਐਮ.ਬੀ ਦੀ ਇਮਾਰਤ ਵਿਚ ਮੌਕ ਡਿ੍ਲ ਕੀਤੀ ਗਈ | ਬੰਬ ਦੀ ਅਫ਼ਵਾਹ 'ਤੇ ਪੁਲਿਸ ਟੀਮਾਂ ਮੌਕੇ ਉਤੇ ਪਹੁੰਚੀਆਂ ਅਤੇ ਪੂਰੇ ਦਫ਼ਤਰ ਨੂੰ ...

ਪੂਰੀ ਖ਼ਬਰ »

ਕੋਰਸ ਦੀ ਤਰੀਕ ਵਧਾਈ

ਚੰਡੀਗੜ੍ਹ, 22 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਰਾਜ ਦੇ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਪੋਸਟ ਗ੍ਰੈਜੂਏਟ ਕੋਰਸਾਂ ਵਿਚ ਦਾਖ਼ਲੇ ਦੀ ਤਰੀਕ 25 ਜਨਵਰੀ ਤੱਕ ਵਧਾ ਦਿੱਤੀ ਹੈ | ਇਹ ਜਾਣਕਾਰੀ ਸਰਕਾਰੀ ਤੌਰ 'ਤੇ ਦਿੱਤੀ ...

ਪੂਰੀ ਖ਼ਬਰ »

ਨਿਕਿਤਾ ਤੋਮਰ ਹੱਤਿਆਕਾਂਡ 'ਚ ਹਾਈਕੋਰਟ ਦਾ ਫ਼ੈਸਲਾ ਰਾਖਵਾਂ

ਚੰਡੀਗੜ੍ਹ, 22 ਜਨਵਰੀ (ਬਿ੍ਜੇਂਦਰ ਗੌੜ)-ਬਹੁ-ਚਰਚਿਤ ਨਿਕਿਤਾ ਤੋਮਰ ਹੱਤਿਆਕਾਂਡ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁੱਖ ਮੁਲਜ਼ਮ ਤੌਸੀਫ਼ ਅਹਿਮਦ ਦੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਰਾਖਵਾਂ ਰੱਖ ...

ਪੂਰੀ ਖ਼ਬਰ »

ਕਾਰ 'ਤੇ ਕਿਸਾਨੀ ਝੰਡਾ ਲਗਾ ਕੇ ਲਾੜੀ ਵਿਆਹੁਣ ਤੁਰਿਆ ਲਾੜਾ

ਡੇਰਾਬੱਸੀ, 22 ਜਨਵਰੀ (ਗੁਰਮੀਤ ਸਿੰਘ)-ਖੇਤੀ ਆਰਡੀਨੈਂਸ ਨੂੰ ਲੈ ਕੇ ਕਿਸਾਨਾਂ ਵਲੋਂ ਦਿੱਲੀ ਵਿਖੇ ਸੰਘਰਸ਼ ਕੀਤਾ ਜਾ ਰਿਹਾ ਹੈ, ਜੋ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ | ਡੇਰਾਬੱਸੀ ਦੇ ਪਿੰਡ ਬੇਹੜਾ ਵਿਖੇ ਲਾੜੇ ਸੁਖਵਿੰਦਰ ਸਿੰਘ (26) ਪੁੱਤਰ ਪ੍ਰਦੀਪ ਸਿੰਘ ਵਲੋਂ ਆਪਣੀ ...

ਪੂਰੀ ਖ਼ਬਰ »

ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ

ਮਾਜਰੀ, 22 ਜਨਵਰੀ (ਕੁਲਵੰਤ ਸਿੰਘ ਧੀਮਾਨ)-ਓਮੈਕਸ ਟਾਵਰ ਨੇੜੇ ਮੋਟਰਸਾਈਕਲ ਤੇ ਮਾਰੂਤੀ ਕਾਰਨ ਵਿਚਕਾਰ ਹੋਏ ਸੜਕ ਹਾਦਸੇ ਦੌਰਾਨ ਜ਼ਖਮੀ ਹੋਏ ਨੌਜਵਾਨ ਸੁਖਦੀਪ ਸਿੰਘ ਵਾਸੀ ਭੜੌਜੀਆਂ ਦੀ ਪੀ. ਜੀ. ਆਈ. ਚੰਡੀਗੜ੍ਹ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖਾਲਿਸਤਾਨੀ, ਨਕਸਲਵਾਦੀ ਕਹਿਣਾ ਮੰਦਭਾਗਾ- ਜਥੇ. ਉਜਾਗਰ ਸਿੰਘ ਬਡਾਲੀ

ਮਾਜਰੀ, 22 ਜਨਵਰੀ (ਕੁਲਵੰਤ ਸਿੰਘ ਧੀਮਾਨ)-ਕੇਂਦਰ ਸਰਕਾਰ ਵਲੋਂ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਕਿਸਾਨਾਂ ਨੂੰ ਖਾਲਿਸਤਾਨੀ, ਨਸਲਵਾਦੀ ਕਹਿ ਕੇ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਤਾਂ ਕਿ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅਸਲੀ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਚੋਣ ਪ੍ਰਚਾਰ ਦਾ ਆਗਾਜ਼

ਐੱਸ. ਏ. ਐੱਸ. ਨਗਰ, 22 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਦੇ ਵਾਰਡ ਨੰ. 10 ਤੋਂ ਕਾਂਗਰਸੀ ਉਮੀਦਵਾਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਆਪਣੇ ਸਮਰਥਕਾਂ ਦੇ ਨਾਲ ਘਰੋਂ ਘਰੀਂ ਚੋਣ ਪ੍ਰਚਾਰ ਦਾ ਆਗਾਜ਼ ਕਰ ਦਿੱਤਾ ਗਿਆ ਹੈ | ਇਸਦੇ ਤਹਿਤ ਅੱਜ ਜੀਤੀ ਸਿੱਧੂ ਵਲੋਂ ਆਪਣੇ ਵਾਰਡ ...

ਪੂਰੀ ਖ਼ਬਰ »

ਸਕੂਲੀ ਲੜਕੀਆਂ ਨੂੰ ਵੰਡੀ ਸਮੱਗਰੀ

ਖਰੜ, 22 ਜਨਵਰੀ (ਜੰਡਪੁਰੀ)-ਭਾਰਤ ਵਿਕਾਸ ਪ੍ਰੀਸ਼ਦ ਖਰੜ ਵਲੋਂ ਰਾਸ਼ਟਰੀ ਗਰਲ ਚਾਈਲਡ ਦਿਵਸ ਨੂੰ ਸਮਰਪਿਤ ਸਕੂਲੀ ਲੜਕੀਆਂ ਨੂੰ ਗੁੜ੍ਹ-ਛੋਲੇ ਅਤੇ ਆਇਰਨ ਦੀ ਦਵਾਈ ਵੰਡੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੀਸ਼ਦ ਦੀ ਮੁਖੀ ਪ੍ਰਤਿਭਾ ਮਿਸ਼ਰਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿਖੇ ਸਮਾਗਮ

ਐੱਸ. ਏ. ਐੱਸ. ਨਗਰ, 22 ਜਨਵਰੀ (ਝਾਂਮਪੁਰ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਮੁਹਾਲੀ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਗਿਆਨੀ ਕਰਨਜੀਤ ਸਿੰਘ, ਭਾਈ ਜਗਤਾਰ ਸਿੰਘ, ਭਾਈ ਮਹਾਂਵੀਰ ਸਿੰਘ, ਭਾਈ ਮਹਿਤਪ੍ਰੀਤ ਸਿੰਘ ਤੇ ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ...

ਪੂਰੀ ਖ਼ਬਰ »

5 ਸਕੂਲਾਂ ਨੂੰ ਗੈਸ ਵਾਲੇ ਚੁੱਲ੍ਹੇ ਵੰਡੇ

ਲਾਲੜੂ, 22 ਜਨਵਰੀ (ਰਾਜਬੀਰ ਸਿੰਘ)-ਸਰਕਾਰੀ ਸਕੂਲਾਂ ਨੂੰ ਧੂੰਆਂ ਮੁਕਤ ਕਰਨ ਦੀ ਮੁਹਿੰਮ ਤਹਿਤ ਸ਼ੈਲਟਰ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਤੇ ਸੇਵਾ-ਮੁਕਤ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਲਾਲੜੂ ਖੇਤਰ ਦੇ ਚਾਰ ਤੇ ਮੁਹਾਲੀ ਖੇਤਰ ਦੇ ਇਕ ਸਕੂਲ ...

ਪੂਰੀ ਖ਼ਬਰ »

ਵਾਰਡ ਨੰ. 7 ਤੋਂ ਕਾਂਗਰਸੀ ਉਮੀਦਵਾਰ ਬੀਬੀ ਬਲਜੀਤ ਕੌਰ ਨੇ ਚੋਣ ਪ੍ਰਚਾਰ ਭਖਾਇਆ

ਐੱਸ. ਏ. ਐੱਸ. ਨਗਰ, 22 ਜਨਵਰੀ (ਜਸਬੀਰ ਸਿੰਘ ਜੱਸੀ)-ਨਗਰ ਨਿਗਮ ਚੋਣਾਂ ਦੇ ਲਈ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸਾਰੇ ਵਾਰਡਾਂ ਦੀਆਂ ਸੀਟਾਂ 'ਤੇ ਉਮੀਦਵਾਰਾਂ ਦੇ ਐਲਾਨ ਕਰਦਿਆਂ ਹੀ ਉਮੀਦਵਾਰਾਂ ਨੇ ਆਪੋ ਆਪਣੇ ਵਾਰਡਾਂ ਵਿਚ ਚੋਣ ਪ੍ਰਚਾਰ ਭਖਾ ਦਿੱਤਾ ਹੈ | ...

ਪੂਰੀ ਖ਼ਬਰ »

ਵਿਕਾਸ ਦੇ ਮੁੱਦੇ 'ਤੇ ਚੋਣ ਲੜ ਰਿਹਾ ਆਜ਼ਾਦ ਗਰੁੱਪ- ਪਰਵਿੰਦਰ ਸਿੰਘ ਸੋਹਾਣਾ

ਐੱਸ. ਏ. ਐੱਸ. ਨਗਰ, 22 ਜਨਵਰੀ (ਕੇ. ਐੱਸ. ਰਾਣਾ)-ਆਜ਼ਾਦ ਗਰੁੱਪ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਦੀਆਂ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਵਿਕਾਸ ਦੇ ਮੁੱਦੇ 'ਤੇ ਲੜੀਆਂ ਜਾ ਰਹੀਆਂ ਹਨ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ...

ਪੂਰੀ ਖ਼ਬਰ »

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾ ਤੱਤਪਰ ਰਹਾਂਗਾ-ਚੀਮਾ

ਖਰੜ, 22 ਜਨਵਰੀ (ਮਾਨ)-ਸਥਾਨਕ ਵਾ. ਨੰ. 4 ਤਹਿਤ ਪੈਂਦੇ ਪਿੰਡ ਜੰਡਪੁਰ ਵਿਖੇ ਨੌਜਵਾਨ ਸਭਾ ਵਲੋਂ ਪੇਂਡੂ ਖੇਡ ਮੇਲੇ ਤਹਿਤ ਦੇਸੀ ਕੁੱਤਿਆਂ ਦੀਆਂ ਦੌੜਾਂ ਕਰਵਾਈਆਂ ਗਈਆਂ | ਇਸ ਮੌਕੇ ਕਾਂਗਰਸੀ ਉਮੀਦਵਾਰ ਗੋਬਿੰਦਰ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਦੀਆਂ ਨਾਮਜ਼ਦਗੀਆਂ ਸਬੰਧੀ ਪ੍ਰਬੰਧ ਮੁਕੰਮਲ-ਹਿਮਾਂਸ਼ੂ ਜੈਨ

ਖਰੜ, 22 ਜਨਵਰੀ (ਗੁਰਮੁੱਖ ਸਿੰਘ ਮਾਨ)-ਨਗਰ ਕੌਾਸਲ ਖਰੜ ਦੇ 27 ਵਾਰਡਾਂ ਲਈ ਨਾਮਜ਼ਦਗੀਆਂ ਜਮ੍ਹਾਂ ਕਰਵਾਉਣ ਵਾਸਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਨਾਮਜ਼ਦਗੀਆਂ ਦੀ ਪ੍ਰਕਿਰਿਆ 30 ਜਨਵਰੀ ਤੋਂ ਸ਼ੁਰੂ ਹੋਵੇਗੀ | ਚੋਣ ਲੜਨ ਵਾਲੇ ਉਮੀਦਵਾਰ ਐਸ. ਡੀ. ਐਮ. ਦਫ਼ਤਰ ...

ਪੂਰੀ ਖ਼ਬਰ »

ਰੇਲਵੇ ਅੰਡਰ-ਕਾਜ਼ਵੇਅ ਦੇ ਤਿੰਨ ਪਾਸੇ ਬਣਾਏ ਸਪੀਡ ਬ੍ਰੇਕਰ ਹਾਦਸਿਆਂ ਨੂੰ ਦੇ ਰਹੇ ਨੇ ਸੱਦਾ

ਖਰੜ, 22 ਜਨਵਰੀ (ਗੁਰਮੁੱਖ ਸਿੰਘ ਮਾਨ)-ਖਰੜ-ਗੜਾਗਾਂ ਰੋਡ (ਰੰਧਾਵਾ ਰੋਡ) 'ਤੇ ਖਰੜ ਸ਼ਹਿਰ ਦੀ ਹੱਦ ਨੇੜਿਓਾ ਨਿਕਲਦੀ ਚੰਡੀਗੜ੍ਹ-ਲੁਧਿਆਣਾ ਰੇਲਵੇ ਲਾਈਨ 'ਤੇ ਆਵਾਜਾਈ ਲਈ ਬਣਾਏ ਗਏ ਰੇਲਵੇ ਅੰਡਰ-ਕਾਜ਼ਵੇਅ 'ਤੇ ਰੇਲਵੇ ਵਲੋਂ ਹੁਣ ਤਿੰਨ ਪਾਸੇ ਵੱਡੇ-ਵੱਡੇ ਸੀਮਿੰਟਡ ...

ਪੂਰੀ ਖ਼ਬਰ »

ਮੰਤਰੀ ਸਿੱਧੂ ਨੇ ਮੁਹਾਲੀ ਨੂੰ ਵਿਕਾਸ ਪੱਖੋਂ ਅੱਖੋਂ-ਪਰੋਖੇ ਕਰਕੇ ਵਿਨਾਸ਼ ਵੱਲ ਧੱਕਿਆ -ਬਰਾੜ

ਐੱਸ. ਏ. ਐੱਸ. ਨਗਰ, 22 ਜਨਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਚੋਣ ਮੈਨੀਫੈਸਟੋ ਵਿਚ ਮੁਹਾਲੀ ਦੇ ਵਿਕਾਸ ਸਬੰਧੀ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸਿਹਤ ਮੰਤਰੀ ਬਣੇ ਬਲਬੀਰ ਸਿੰਘ ਸਿੱਧੂ ਨੇ ਹਮੇਸ਼ਾ ਹੀ ਵਿਕਾਸ ਨੂੰ ਅੱਖੋਂ-ਪਰੋਖੇ ਕਰਕੇ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਕੈਬਨਿਟ ਮੰਤਰੀ ਸਿੱਧੂ ਵਿਰੁੱਧ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ

ਐੱਸ. ਏ. ਐੱਸ. ਨਗਰ, 22 ਜਨਵਰੀ (ਕੇ. ਐੱਸ. ਰਾਣਾ)-14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਸਬੰਧੀ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਵੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਬੋਰਡ ਲਗਾ ਰੱਖੇ ਹਨ ਜੋ ਕਿ ...

ਪੂਰੀ ਖ਼ਬਰ »

'ਡੇਅਰੀ ਪਸ਼ੂਆਂ 'ਚ ਪੋਸ਼ਣ ਸਬੰਧੀ ਘਾਟ' ਵਿਸ਼ੇ 'ਤੇ ਕਰਵਾਇਆ ਸਿਖਲਾਈ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 22 ਜਨਵਰੀ (ਕੇ. ਐੱਸ. ਰਾਣਾ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ ਮੁਹਾਲੀ ਵਲੋਂ ਐਸ. ਸੀ./ਐਸ. ਟੀ. ਕਿਸਾਨਾਂ ਲਈ 'ਡੇਅਰੀ ਪਸ਼ੂਆਂ ਵਿਚ ਪੋਸ਼ਣ ਸਬੰਧੀ ਘਾਟ' ਵਿਸ਼ੇ 'ਤੇ ਸਿਖਲਾਈ ਪ੍ਰੋਗਰਾਮ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਜੈਨ ਸਾਧਨਾ ਕੇਂਦਰ ਖਰੜ ਵਿਖੇ ਸਾਲਾਨਾ ਸਮਾਗਮ ਕੱਲ੍ਹ

ਖਰੜ, 22 ਜਨਵਰੀ (ਮਾਨ)-ਭਗਵਾਨ ਮਹਾਂਵੀਰ ਜੈਨ ਸਭਾ ਅਤੇ ਭਗਵਾਨ ਮਹਾਂਵੀਰ ਜੈਨ ਸਾਧਨਾ ਕੇਂਦਰ ਮੁਹੱਲਾ ਤਰਖਾਣਾਂ ਖਰੜ ਵਲੋਂ 24 ਜਨਵਰੀ ਨੂੰ ਭਗਵਾਨ ਮਹਾਂਵੀਰ ਜੈਨ ਸਾਧਨਾ ਕੇਂਦਰ ਖਰੜ ਵਿਖੇ ਸਾਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ | ਸਭਾ ਦੇ ਪ੍ਰਧਾਨ ਰਾਕੇਸ਼ ਜੈਨ ਨੇ ...

ਪੂਰੀ ਖ਼ਬਰ »

ਪੰਜਾਬ ਦਾ ਪੇਂਡੂ ਵਿਕਾਸ ਫ਼ੰਡ ਰੋਕਣ ਦਾ ਕੇਂਦਰ ਕੋਲ ਕੋਈ ਅਧਿਕਾਰ ਨਹੀਂ-ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਨੰਗਲ, 22 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਕੇਂਦਰ ਸਰਕਾਰ ਵਲੋਂ ਪੰਜਾਬ ਦੇ ਪੇਂਡੂ ਵਿਕਾਸ ਫ਼ੰਡ 'ਤੇ ਕਟੌਤੀ ਲਾਉਣੀ ਸੂਬਿਆਂ ਦੇ ਅਧਿਕਾਰ 'ਤੇ ਸਿੱਧੀ ਦਖ਼ਲਅੰਦਾਜ਼ੀ ਅਤੇ ਦੇਸ਼ ਦੇ ਫੈਡਰਲ ਢਾਂਚੇ ਨੂੰ ਚੁਨੌਤੀ ਹੈ | ਇਹ ਪ੍ਰਗਟਾਵਾ ਨੰਗਲ ਵਿਖੇ ਪ੍ਰੈੱਸ ਕਾਨਫ਼ਰੰਸ ...

ਪੂਰੀ ਖ਼ਬਰ »

ਅਕਾਲੀ ਦਲ ਨੇ ਕੀਤਾ ਦੋ ਹੋਰ ਉਮੀਦਵਾਰਾਂ ਦਾ ਐਲਾਨ

ਖਰੜ, 22 ਜਨਵਰੀ (ਜੰਡਪੁਰੀ)-14 ਫਰਵਰੀ ਨੂੰ ਹੋ ਰਹੀ ਨਗਰ ਕੌਾਸਲ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਖਰੜ੍ਹ ਵਲੋਂ 2 ਨਵੇਂ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਦੱਸਿਆ ਕਿ ਵਾਰਡ ...

ਪੂਰੀ ਖ਼ਬਰ »

ਅਕਾਲੀ ਦਲ ਨੇ ਕੁਰਾਲੀ ਦੇ ਵਾ. ਨੰ. 8 ਤੋਂ ਰਣਜੀਤ ਸਿੰਘ ਨੋਨਾ ਨੂੰ ਉਮੀਦਵਾਰ ਐਲਾਨਿਆ

ਕੁਰਾਲੀ, 22 ਜਨਵਰੀ (ਹਰਪ੍ਰੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ (ਵਾ. ਨੰ. 8) ਤੋਂ ਨਗਰ ਕੌਾਸਲ ਚੋਣਾਂ ਲਈ ਰਣਜੀਤ ਸਿੰਘ ਨੋਨਾ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ | ਇਸ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਖਰੜ ਤੋਂ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਸੰਧੂ ਨੇ ਵਾ. ਨੰ. 19 ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਜ਼ੀਰਕਪੁਰ, 22 ਜਨਵਰੀ (ਅਵਤਾਰ ਸਿੰਘ)-ਪੰਜਾਬ ਐਗਰੋ ਦੇ ਉਪ ਚੇਅਰਮੈਨ ਮਨਪ੍ਰੀਤ ਸਿੰਘ ਸੰਧੂ ਵਲੋਂ ਅੱਜ ਵਾ. ਨੰ. 19 ਦੀਆਂ ਵੱਖ-ਵੱਖ ਕਾਲੋਨੀਆਂ ਦਾ ਦੌਰਾ ਕਰਦਿਆਂ ਜਿਥੇ ਕਾਂਗਰਸੀ ਵਰਕਰਾਂ ਦੇ ਘਰਾਂ 'ਚ ਖੁਸ਼ੀ ਅਤੇ ਗਮੀ ਦੇ ਸਮਾਗਮਾਂ ਵਿਚ ਸ਼ਿਰਕਤ ਕੀਤੀ, ਉਥੇ ਹੀ ਲੋਕਾਂ ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ 26 ਜਨਵਰੀ ਨੂੰ ਕਿਸਾਨ ਪਰੇਡ 'ਚ ਸ਼ਾਮਿਲ ਹੋਣ ਦਾ ਫੈਸਲਾ

ਐੱਸ. ਏ. ਐੱਸ. ਨਗਰ, 22 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਸੂਬਾ ਕਨਵੀਨਰ ਸੁਖਦੇਵ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਆਗੂਆਂ ਨੇ ਕਿਹਾ ਕਿ ਮੋਰਚੇ ਦੀ ਅਗਵਾਈ ਹੇਠ ਕਿਸਾਨ ਅੰਦੋਲਨ ਦੇ ਹੱਕ ਵਿਚ ਉਲੀਕੇ ਗਏ ...

ਪੂਰੀ ਖ਼ਬਰ »

ਸੀਨੀਅਰ ਵੈਟਰਨਰੀ ਅਧਿਕਾਰੀਆਂ 'ਚ ਤਨਖ਼ਾਹ ਸਕੇਲ ਘਟਾਏ ਜਾਣ ਕਾਰਨ ਵਿਆਪਕ ਰੋਸ-ਡਾ. ਬਿਮਲ ਸ਼ਰਮਾ

ਐੱਸ. ਏ. ਐੱਸ. ਨਗਰ, 22 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਸਟੇਟ ਸੀਨੀਅਰ ਵੈਟਸ ਐਸੋਸੀਏਸ਼ਨ (ਰਿਟ.) ਦੀ ਹੰਗਾਮੀ ਮੀਟਿੰਗ ਹੋਈ, ਜਿਸ 'ਚ ਡਾ. ਬਿਮਲ ਸ਼ਰਮਾ, ਡਾ. ਨਿਤਿਨ ਕੁਮਾਰ, ਡਾ. ਗੁਰਿੰਦਰ ਵਾਲੀਆ ਅਤੇ ਡਾ. ਨਿਰਮਲਜੀਤ ਸਿੰਘ ਵਲੋਂ ਭਾਗ ਲਿਆ ਗਿਆ | ਇਸ ਮੌਕੇ ਵਿੱਤ ਵਿਭਾਗ ...

ਪੂਰੀ ਖ਼ਬਰ »

ਡੇਰਾਬੱਸੀ ਵਿਖੇ ਕੱਲਿੰਗ ਆਪ੍ਰੇਸ਼ਨ ਦੇ ਪਹਿਲੇ ਦਿਨ 11,200 ਪੰਛੀਆਂ ਦੀ ਕੀਤੀ ਛਾਂਟੀ

ਐੱਸ. ਏ. ਐੱਸ. ਨਗਰ, 22 ਜਨਵਰੀ (ਕੇ. ਐੱਸ. ਰਾਣਾ)-ਏਵੀਅਨ ਇਨਫਲੂਐਨਜ਼ਾ ਦੇ ਪਸਾਰ ਨੂੰ ਰੋਕਣ ਲਈ ਡੇਰਾਬੱਸੀ ਵਿਚ ਪੈਂਦੇ ਪਿੰਡ ਬੇਹੜਾ ਦੇ ਅਲਫ਼ਾ ਪੋਲਟਰੀ ਫਾਰਮ ਵਿਖੇ 11,200 ਪੰਛੀਆਂ ਦੀ ਛਾਂਟੀ ਕੀਤੀ ਗਈ | ਇਹ ਜਾਣਕਾਰੀ ਸਾਂਝੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੇ ਪਿਆਰ 'ਚ ਧੋਖਾ ਮਿਲਣ 'ਤੇ ਕੀਤੀ ਖੁਦਕੁਸ਼ੀ, ਸਕੂਲ ਬੈਗ 'ਚੋਂ ਮਿਲਿਆ ਖੁਦਕੁਸ਼ੀ ਨੋਟ, ਮਾਮਲਾ ਦਰਜ

ਐੱਸ. ਏ. ਐੱਸ. ਨਗਰ, 22 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਇਕ ਨਾਬਾਲਿਗ ਲੜਕੀ ਦੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਿਸ 15 ਸਾਲਾ ਨਾਬਾਲਿਗ ਲੜਕੀ ਨੇ ਖੁਦਕੁਸ਼ੀ ਕੀਤੀ ਹੈ ਉਹ 10ਵੀਂ ਜਮਾਤ ਦੀ ...

ਪੂਰੀ ਖ਼ਬਰ »

ਸਾਬਕਾ ਕੌਾਸਲਰ ਸਾਥੀਆਂ ਸਮੇਤ ਆਪ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 22 ਜਨਵਰੀ (ਝਾਂਮਪੁਰ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਮੁਹਾਲੀ ਦੇ ਸੈਕਟਰ 70 ਦੇ ਸਾਬਕਾ ਕੌਾਸਲਰ ਸੁਰਜੀਤ ਕੌਰ ਸੋਢੀ ਆਪਣੇ ਪਤੀ ਸਮਾਜਸੇਵੀ ਕਮਲਨੈਨ ਸਿੰਘ ਸੋਢੀ ਸਮੇਤ ਆਪ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਵਾਲਮੀਕੀ ਮੰਦਰ ...

ਪੂਰੀ ਖ਼ਬਰ »

ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਚੋਣਾਂ 'ਚ ਖੰਗੂੜਾ-ਰਾਣੂੰ ਗਰੁੱਪ ਮੁੜ ਜੇਤੂ

ਐੱਸ. ਏ. ਐੱਸ. ਨਗਰ, 22 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਚੋਣਾਂ ਦੌਰਾਨ ਮੁੜ ਤੋਂ ਖੰਗੂੜਾ-ਰਾਣੂੰ ਗਰੁੱਪ ਸਾਰੇ ਅਹੁਦੇਦਾਰਾਂ ਅਤੇ ਕਾਰਜਕਾਰੀ ਮੈਂਬਰਾਂ ਦੀ ਚੋਣ ਵਿਚ ਜੇਤੂ ਰਿਹਾ | ਇਸ ਸਬੰਧੀ ਚੋਣ ...

ਪੂਰੀ ਖ਼ਬਰ »

ਵਿਦਿਆਥੀਆਂ ਨੂੰ ਹੁੱਕੇ ਤੇ ਤੰਬਾਕੂ ਸਮੇਤ ਕਈ ਫਲੇਵਰ ਸਪਲਾਈ ਕਰਨ ਵਾਲਾ ਕਾਬੂ

ਐੱਸ. ਏ. ਐੱਸ. ਨਗਰ, 22 ਜਨਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਨਾਕਾਬੰਦੀ ਦੌਰਾਨ ਵਿਦਿਆਰਥੀਆਂ ਅਤੇ ਪਾਰਟੀਆਂ 'ਚ ਹੁੱਕਾ ਸਪਲਾਈ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਮਗਨਰੇਗਾ ਵਰਕਰ ਫਰੰਟ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਐੱਸ. ਏ. ਐੱਸ. ਨਗਰ, 22 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਮਗਨਰੇਗਾ ਵਰਕਰ ਫਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਫੇਜ਼-8 ਮੁਹਾਲੀ ਵਿਖੇ ਰੋਸ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਵਿਚਲੀ ਕੋਠੀ ਦਾ ਘਿਰਾਓ ਕਰਨ ਲਈ ਰੋਸ ਮਾਰਚ ਕੀਤਾ ...

ਪੂਰੀ ਖ਼ਬਰ »

ਲਾਲੜੂ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਸ਼ੁਰੂਆਤ

ਲਾਲੜੂ, 22 ਜਨਵਰੀ (ਰਾਜਬੀਰ ਸਿੰਘ)-ਸੀ. ਐੱਚ. ਸੀ. ਲਾਲੜੂ ਵਿਖੇ ਐੱਸ. ਐੱਮ. ਓ. ਡਾ. ਨਵੀਨ ਕੌਸ਼ਿਸ਼ ਅਤੇ ਨੌਡਲ ਅਫ਼ਸਰ ਡਾ. ਅੰਸੂ ਗਰਗ ਦੀ ਅਗਵਾਈ ਹੇਠ ਅੱਜ ਕੋਰੋਨਾ ਰੋਕੂ ਟੀਕੇ (ਕੋਰੋਨਾ ਵੈਕਸੀਨ) ਦੀ ਸ਼ੁਰੂਆਤ ਕੀਤੀ ਗਈ | ਲਾਲੜੂ ਵਿਖੇ ਪਹਿਲੇ ਗੇੜ ਵਿਚ ਸਿਹਤ ਵਿਭਾਗ ਦੇ 30 ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 20 ਨਵੇਂ ਮਰੀਜ਼ ਸਾਹਮਣੇ ਆਏ

ਪੰਚਕੂਲਾ, 22 ਜਨਵਰੀ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 20 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 15 ਮਰੀਜ਼ ਪੰਚਕੂਲਾ ਨਾਲ ਸਬੰਧਿਤ ਹਨ, ਜਦਕਿ 5 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਦੇ ਰਹਿਣ ਵਾਲੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਕੂਲਾ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ 36 ਨਵੇਂ ਮਰੀਜ਼ ਸਾਹਮਣੇ ਆਏ

ਐੱਸ. ਏ. ਐੱਸ. ਨਗਰ, 22 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 36 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 38 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ...

ਪੂਰੀ ਖ਼ਬਰ »

ਮੁਹਾਲੀ ਨਗਰ ਨਿਗਮ ਚੋਣਾਂ ਲਈ ਕਾਂਗਰਸ ਵਲੋਂ ਸਾਰੀਆਂ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ

ਐੱਸ. ਏ. ਐੱਸ. ਨਗਰ, 22 ਜਨਵਰੀ (ਕੇ. ਐੱਸ. ਰਾਣਾ)-ਕਾਂਗਰਸ ਪਾਰਟੀ ਵਿਕਾਸ ਦੇ ਮੁੱਦੇ ਉੱਤੇ ਮੁਹਾਲੀ ਨਗਰ ਨਿਗਮ ਦੀ ਚੋਣ ਲੜੇਗੀ ਅਤੇ ਸਾਰੇ ਕਾਂਗਰਸੀ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX