ਤਾਜਾ ਖ਼ਬਰਾਂ


ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  4 minutes ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  17 minutes ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  28 minutes ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  44 minutes ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  about 1 hour ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  about 1 hour ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  about 2 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  about 2 hours ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 2 hours ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 3 hours ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 3 hours ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 3 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 3 hours ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 3 hours ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 3 hours ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 4 hours ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 4 hours ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 5 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 5 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 5 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 5 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 5 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਮਾਘ ਸੰਮਤ 552
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ।-ਅਗਿਆਤ

ਸਨਅਤ ਤੇ ਵਪਾਰ

ਮੇਧਾ ਸਰਵੋ ਡਰਾਈਵਸ ਬਣਾਏਗੀ ਵੰਦੇ ਭਾਰਤ ਟਰੇਨ

ਨਵੀਂ ਦਿੱਲੀ, 22 ਜਨਵਰੀ (ਏਜੰਸੀ)- ਭਾਰਤ ਸਰਕਾਰ ਦੇ ਪ੍ਰਮੁੱਖ ਰੇਲਵੇ ਪ੍ਰਾਜੈਕਟਾਂ 'ਚੋਂ ਇਕ 'ਵੰਦੇ ਭਾਰਤ' ਲਈ 44 ਜੋੜੇ ਨਵੀਆਂ ਰੇਲ ਗੱਡੀਆਂ ਬਣਾਈਆਂ ਜਾਣਗੀਆਂ | ਇਸ ਨੂੰ ਬਣਾਉਣ ਦੀ ਠੇਕਾ ਭਾਰਤੀ ਕੰਪਨੀ ਮੇਧਾ ਸਰਵੋ ਡਰਾਈਵਸ ਨੂੰ ਮਿਲਿਆ ਹੈ, ਜੋ 'ਮੇਕ ਇਨ ਇੰਡੀਆ' ਤਹਿਤ ਇਸ ਦਾ ਨਿਰਮਾਣ ਕਰੇਗੀ | ਇਹ ਸੌਦਾ 2211 ਕਰੋੜ ਰੁਪਏ ਦਾ ਹੈ | ਖਾਸ ਗੱਲ ਇਹ ਹੈ ਕਿ ਭਾਰਤ ਸਰਕਾਰ ਨੇ 'ਮੇਕ ਇਨ ਇੰਡੀਆ' ਨੀਤੀ ਨੂੰ ਧਿਆਨ 'ਚ ਰੱਖਦੇ ਹੋਏ ਇਹ ਕੰਮ ਸਰਵੋ ਡਰਾਈਵਸ ਨੂੰ ਸੌਾਪਿਆ ਹੈ, ਜਿਸ 'ਚ 90 ਫੀਸਦੀ ਸਾਮਾਨ ਭਾਰਤ 'ਚ ਹੀ ਬਣੇ ਹੋਣਗੇ | ਇਸ ਇਕਰਾਰ ਲਈ ਸ਼ੁਰੂਆਤ 'ਚ ਤਿੰਨ ਕੰਪਨੀਆਂ ਹੀ ਦੌੜ 'ਚ ਸਨ, ਪਰ ਚੀਨੀ ਕੰਪਨੀ ਸੀ.ਆਰ.ਆਰ.ਸੀ. ਦੇ ਨਾਲ ਭਾਰਤੀ ਕੰਪਨੀ ਪਾਇਨਰ ਇਲੈਕਟ੍ਰਾਨਿਕ ਇੰਡੀਆ ਦਾ ਗਠਜੋੜ ਭਾਰਤ ਸਰਕਾਰ ਦੀ ਨਾਰਾਜ਼ਗੀ ਦਾ ਸ਼ਿਕਾਰ ਹੋ ਗਿਆ | ਭਾਰਤ ਸਰਕਾਰ ਨੇ ਇਸ ਇਕਰਾਰ ਨਾਲ ਚੀਨੀ ਕੰਪਨੀ ਜੁੜੀ ਹੋਣ ਦੀ ਵਜ੍ਹਾ ਨਾਲ ਸੀ.ਆਰ.ਆਰ.ਸੀ. -ਪਾਇਨਰ ਇਲੈਕਟ੍ਰਾਨਿਕ ਇੰਡੀਆ ਨੂੰ ਇਕਰਾਰ ਤੋਂ ਬਾਹਰ ਕਰ ਦਿੱਤਾ ਸੀ | ਜਿਸ ਤੋਂ ਬਾਅਦ ਦੋ ਘਰੇਲੂ ਕੰਪਨੀਆਂ ਭੇਲ ਅਤੇ ਮੇਧਾ ਹੀ ਦੌੜ 'ਚ ਸਨ | ਮੇਧਾ ਸਰਵੋ ਦੀ ਬੋਲੀ ਸਭ ਤੋਂ ਘੱਟ ਸੀ, ਇਸ ਲਈ ਉਸ ਨੂੰ ਇਹ ਪ੍ਰਾਜੈਕਟ ਦਿੱਤਾ ਗਿਆ | ਇਸ ਦੇ ਤਹਿਤ 44 ਸੈਮੀ ਹਾਈ ਸਪੀਡ ਵੰਦੇ ਭਾਰਤ ਟਰੇਨ ਸੈਟ ਦਾ ਨਿਰਮਾਣ ਕੀਤਾ ਜਾਣਾ ਹੈ |

ਮੁੰਬਈ 'ਚ ਪੈਟਰੋਲ 92 ਤੋਂ ਪਾਰ, ਡੀਜ਼ਲ ਵੀ ਹੋਇਆ ਮਹਿੰਗਾ

ਨਵੀਂ ਦਿੱਲੀ, 22 ਜਨਵਰੀ (ਏਜੰਸੀ)- ਤੇਲ ਕੰਪਨੀਆਂ ਵਲੋਂ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ | ਅੱਜ ਫਿਰ ਡੀਜ਼ਲ 23 ਤੋਂ 27 ਪੈਸੇ ਅਤੇ ਪੈਟਰੋਲ 22 ਤੋਂ 25 ਪੈਸੇ ਮਹਿੰਗਾ ਹੋਇਆ ਹੈ | ਦਿੱਲੀ 'ਚ ਪੈਟਰੋਲ ਦੀ ਕੀਮਤ ਪਹਿਲੀ ਵਾਰ 85.45 ਰੁਪਏ ਪ੍ਰਤੀ ਲੀਟਰ ...

ਪੂਰੀ ਖ਼ਬਰ »

10ਵੀਂ ਮੈਕਆਟੋ 2021 ਪ੍ਰਦਰਸ਼ਨੀ ਪੰਜਾਬ ਦੀਆਂ ਸਨਅਤਾਂ ਨੂੰ ਆਰਥਿਕ ਪੱਖੋਂ ਖੁਸ਼ਹਾਲ ਬਣਾਵੇਗੀ- ਆਹੂਜਾ, ਢਿੱਲੋਂ

ਲੁਧਿਆਣਾ, 22 ਜਨਵਰੀ (ਪੁਨੀਤ ਬਾਵਾ)- ਉਡਾਣ ਮੀਡੀਆ ਐਾਡ ਕਮਿਊੁਨੀਕੇਸ਼ਨ ਪ੍ਰਾਈਵੇਟ ਲਿਮਟਿਡ ਵਲੋਂ ਮਸ਼ੀਨ ਟੂਲ ਤੇ ਆਟੋਮੇਸ਼ਨ ਤਕਨਾਲੌਜੀ 'ਤੇ ਆਧਾਰਿਤ ਭਾਰਤ ਦੀ ਸਭ ਤੋਂ ਵੱਡੀ 10ਵੀਂ ਮੈਕਆਟੋ ਪ੍ਰਦਰਸ਼ਨੀ 2021 ਗਲਾਡਾ ਮੈਦਾਨ ਚੰਡੀਗੜ੍ਹ ਰੋਡ ਲੁਧਿਆਣਾ ਵਿਖੇ 19, 20, 21 ...

ਪੂਰੀ ਖ਼ਬਰ »

ਫੇਸਬੁੱਕ ਦਾ ਓਵਰਸਾਈਟ ਬੋਰਡ ਟਰੰਪ ਦੇ ਖਾਤੇ ਬਾਰੇ ਕਰੇਗਾ ਫ਼ੈਸਲਾ

ਵਾਸ਼ਿੰਗਟਨ, 22 ਜਨਵਰੀ (ਏਜੰਸੀ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਾਤੇ ਦੇ ਬਾਰੇ 'ਚ ਫੇਸਬੁਕ ਦਾ ਓਵਰਸਾਈਟ ਬੋਰਡ ਫੈਸਲਾ ਕਰੇਗਾ | ਫੇਸਬੁਕ ਨੇ ਸੁਤੰਤਰ ਨਿਰੀਖਕਾਂ ਨੂੰ ਇਸ ਗੱਲ 'ਤੇ ਫੈਸਲਾ ਲੈਣ ਨੂੰ ਕਿਹਾ ਹੈ ਕਿ ਟਰੰਪ ਦੇ ਖਾਤੇ 'ਤੇ ਲੱਗੀ ਰੋਕ ...

ਪੂਰੀ ਖ਼ਬਰ »

ਰੇਲਵੇ ਅਜੇ ਨਹੀਂ ਚਲਾਏਗਾ 100 ਫੀਸਦੀ ਰੇਲ ਗੱਡੀਆਂ

ਨਵੀਂ ਦਿੱਲੀ, 22 ਜਨਵਰੀ (ਏਜੰਸੀ)- ਕੋਰੋਨਾ ਤੇ ਤਾਲਾਬੰਦੀ ਦੀ ਵਜ੍ਹਾ ਨਾਲ ਭਾਰਤੀ ਰੇਲਵੇ ਦੀਆਂ ਸੇਵਾਵਾਂ ਲੰਮੇ ਸਮੇਂ ਤੱਕ ਪ੍ਰਭਾਵਿਤ ਰਹੀਆਂ | ਤਾਲਾਬੰਦੀ ਦੇ ਬਾਅਦ ਰੇਲਗੱਡੀਆਂ ਚੱਲਣੀਆਂ ਸ਼ੁਰੂ ਹੋਈਆਂ, ਪਰ ਅਜੇ ਵੀ 100 ਫੀਸਦੀ ਆਪ੍ਰੇਸ਼ਨ ਸ਼ੁਰੂ ਨਹੀਂ ਹੋ ਸਕੇ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX