ਤਾਜਾ ਖ਼ਬਰਾਂ


ਕੱਲ੍ਹ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  1 day ago
ਸੀਰਮ ਇੰਸਟੀਚਿਊਟ ਨੇ ਦੇਸ਼ ਵਿਚ ਟੀਕੇ ਦੀ ਘਾਟ 'ਤੇ ਦਿੱਤੀ ਸਫ਼ਾਈ
. . .  1 day ago
ਪੁਣੇ, 18 ਮਈ - ਸੀਰਮ ਇੰਸਟੀਚਿਊਟ ਨੇ ਕੋਰੋਨਾ ਦੇ ਭਾਰਤ ਵਿਚ ਟੀਕੇ ਦੀ ਘਾਟ 'ਤੇ ਸਪੱਸ਼ਟਕਰਨ ਦਿੱਤਾ ਹੈ । ਸੀਰਮ ਇੰਸਟੀਚਿਊਟ ਦੇ ਸੀ.ਈ.ਓ. ਆਦਰ ਪੂਨਾਵਾਲਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤ ...
ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
. . .  1 day ago
ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)-ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ...
ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ
. . .  1 day ago
ਲੁਧਿਆਣਾ , 18 ਮਈ (ਅਮਰੀਕ ਸਿੰਘ ਬਤਰਾ, ਰੂਪੇਸ਼ ਕੁਮਰ) - ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ ...
ਪਠਾਨਕੋਟ ਵਿਚ ਕੋਰੋਨਾ ਦੇ 349 ਨਵੇਂ ਮਾਮਲੇ ਆਏ ਸਾਹਮਣੇ , ਕੋਰੋਨਾ ਨਾਲ 6 ਹੋਰ ਮੌਤਾਂ
. . .  1 day ago
ਪਠਾਨਕੋਟ ,18 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ,ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਪਠਾਨਕੋਟ ਵਿਚ ਸਿਹਤ ...
ਅੰਮ੍ਰਿਤਸਰ 'ਚ ਕੋਰੋਨਾ ਦੇ 301 ਨਵੇਂ ਮਾਮਲੇ ਆਏ ਸਾਹਮਣੇ, 16 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 18 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 301 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 41205 ਹੋ ਗਏ ਹਨ, ਜਿਨ੍ਹਾਂ 'ਚੋਂ 5098 ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ-19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਅਤੇ ਹੁਣ ਇਸ ਮਹਾਂਮਾਰੀ ਨੇ ਪਿੰਡਾਂ ’ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਲਗਾਤਾਰ ਪਿੰਡਾਂ ’ਚੋਂ ਕੋਰੋਨਾ ...
ਕੇਜਰੀਵਾਲ ਦਾ ਵੱਡਾ ਐਲਾਨ - ਕੋਰੋਨਾ ਤੋਂ ਮਰਨ ਵਾਲੇ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 50 ਹਜ਼ਾਰ ਮੁਆਵਜ਼ਾ
. . .  1 day ago
ਨਵੀਂ ਦਿੱਲੀ, 18 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲੇ ...
ਬੱਚਿਆਂ ਦੇ ਕੋਰੋਨਾ ਟੀਕਾ ਟ੍ਰਾਇਲ 10 ਦਿਨਾਂ ਵਿਚ ਸ਼ੁਰੂ ਹੋਵੇਗਾ, ਡੀ.ਸੀ.ਜੀ.ਆਈ. ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 18 ਮਈ –ਡਾਕਟਰ ਐਨ. ਕੇ. ਪਾਲ ਨੇ ਕਿਹਾ ਕਿ 2 ਤੋਂ 18 ਸਾਲ ਦੇ ਬੱਚਿਆਂ 'ਤੇ ਕੋਰੋਨਾ ਟੀਕਾ ਟ੍ਰਾਇਲ ਲਈ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੂੰ ਮਨਜ਼ੂਰੀ ਦਿੱਤੀ ਗਈ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ 6 ਮੌਤਾਂ
. . .  1 day ago
ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 6 ਮੌਤਾਂ ਹੋ ਗਈਆਂ ਹਨ | ਉੱਥੇ 39 ਨਵੇਂ ਪਾਜ਼ੀਟਿਵ ਕੇਸਾਂ ਦੀ...
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਯੂਥ ਆਗੂ ਵਰਿੰਦਰ ਬਿੱਟੂ ਜ਼ਮਾਨਤ 'ਤੇ ਰਿਹਾਅ ਹੋਏ
. . .  1 day ago
ਨਾਭਾ, 18 ਮਈ (ਕਰਮਜੀਤ ਸਿੰਘ) - ਪਿਛਲੇ ਦਿਨੀਂ ਨਾਭਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਰਿੰਦਰ ਕੁਮਾਰ ਬਿੱਟੂ...
ਮੋਗਾ ਵਿਖੇ ਕੋਰੋਨਾ ਦੀ ਭੇਟ ਚੜ੍ਹੀਆਂ ਦੋ ਹੋਰ ਜਾਨਾਂ, ਆਏ 112 ਨਵੇਂ ਮਾਮਲੇ
. . .  1 day ago
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਵਿਚ ਅੱਜ ਕੋਰੋਨਾ ਦੀ ਭੇਟ 2 ਹੋਰ ਕੀਮਤੀ ਜਾਨਾਂ ਚੜ੍ਹ ਗਈਆਂ ਅਤੇ ਇਕੋ ਦਿਨ ਕੋਰੋਨਾ ਦੇ ਪਾਜ਼ੀਟਿਵ ਮਾਮਲੇ 112...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ, ਜਿਸ ਵਿਚ 21 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ...
ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਦੀ ਮੌਤ
. . .  1 day ago
ਹਠੂਰ,18 ਮਈ (ਜਸਵਿੰਦਰ ਸਿੰਘ ਛਿੰਦਾ) - ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਬੂਟਾ ਸਿੰਘ ਦਾ...
ਪੰਜਾਬ ਪੁਲਿਸ ਦੇ 2 ਡੀ. ਐਸ. ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਮਈ - ਪੰਜਾਬ ਪੁਲਿਸ ਦੇ 2 ਡੀ ਐਸ ਪੀਜ਼ ਦੇ ਤਬਾਦਲੇ ਕੀਤੇ...
ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ - ਬਿਕਰਮਜੀਤ ਸਿੰਘ ਮਜੀਠੀਆ
. . .  1 day ago
ਚੰਡੀਗੜ੍ਹ, 18 ਮਈ ( ਬਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੀ ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ...
ਅੰਮ੍ਰਿਤਸਰ ਨੇੜੇ 1500 ਰੁਪਏ ਬਦਲੇ ਇਕ ਫਾਇਨਾਂਸ ਕੰਪਨੀ ਦੇੇ ਕਰਿੰਦੇ ਦਾ ਵੱਢਿਆ ਗੁੱਟ
. . .  1 day ago
ਜਾਸਾਂਸੀ, 18 ਮਈ (ਹੇਰ, ਰਣਜੀਤ ਜੋਸਨ, ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪਿੰਡ ਨੰਗਲੀ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਫਾਇਨਾਂਸ ਕੰਪਨੀ ਦੇ ਵਿਅਕਤੀ ਜਿਸਦਾ ਨਾਂਅ ਅੰਕਿਤ ਹੈ, ਉਸ ਕੋਲੋਂ 1500 ਰੁਪਏ
ਪੰਜਾਬ : ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ,18 ਮਈ (ਬਿਕਰਮਜੀਤ ਸਿੰਘ ਮਾਨ) - ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦੇਸ਼ ਵਿਚ ਵੱਧ ਰਹੇ ਹਨ । ਪੰਜਾਬ ਵਿਚ ਪਿੰਡਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਨਿਊ ਜਰਸੀ ਦੇ ਜੰਗਲਾਂ ਨੂੰ ਵੀ ਲੱਗੀ ਅੱਗ
. . .  1 day ago
ਸੈਕਰਾਮੈਂਟੋ, 18 ਮਈ (ਹੁਸਨ ਲੜੋਆ) - ਦੱਖਣੀ ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਜੇ ਨਿਯੰਤਰਨ ਹੇਠ ਨਹੀਂ ਹੋਈ ਜਦ ਕਿ ਨਿਊ ਜਰਸੀ ਦੇ ਜੰਗਲਾਂ ਨੂੰ ਵੀ...
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਲਾਜ਼ਮ ਫ਼ਰੰਟ ਦਾ ਐਲਾਨ
. . .  1 day ago
ਚੰਡੀਗੜ੍ਹ 18 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ...
ਰੇਲਵੇ ਲਾਈਨਾਂ 'ਤੇ ਅਣਪਛਾਤੀ ਪਰਵਾਸੀ ਲੜਕੀ ਦੀ ਲਾਸ਼
. . .  1 day ago
ਹੰਡਿਆਇਆ,(ਬਰਨਾਲਾ)18 ਮਈ, (ਗੁਰਜੀਤ ਸਿੰਘ ਖੁੱਡੀ) - ਅੱਜ ਹੰਡਿਆਇਆ ਰੇਲਵੇ ਸਟੇਸ਼ਨ ਅਤੇ ਤਪਾ ਰੇਲਵੇ ਸਟੇਸ਼ਨ ਵਿਚਕਾਰ ਪਿੰਡ ਖੁੱਡੀ ਖ਼ੁਰਦ ਦੇ ਨੇੜੇ ਅੰਬਾਲਾ - ਬਠਿੰਡਾ...
ਲੋਪੋਕੇ ਚੌਂਕ 'ਚ ਕਿਸਾਨਾਂ ਨੇ ਖੱਟਰ, ਤੋਮਰ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਦਾ ਪ੍ਰਗਟਾਵਾ
. . .  1 day ago
ਲੋਪੋਕੇ, 18 ਮਈ (ਗੁਰਵਿੰਦਰ ਸਿੰਘ ਕਲਸੀ) - ਮੋਦੀ ਸਰਕਾਰ, ਤੋਮਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋ ਕਿਸਾਨ ਵਿਰੋਧੀ ਬਿੱਲਾ ਨੂੰ ਲੈ ਕੇ ਹਿਸਾਰ ਵਿਚ ਰੋਸ...
ਰਾਜਸਥਾਨ ਦੀਆਂ ਕਈ ਥਾਵਾਂ 'ਤੇ ਬਾਰਸ਼ ਹੋਣ ਦੀ ਸੰਭਾਵਨਾ - ਆਈ.ਐਮ.ਡੀ.
. . .  1 day ago
ਜੈਪੁਰ, 18 ਮਈ - ਰਾਜਸਥਾਨ ਦੀਆਂ ਕਈ ਥਾਵਾਂ 'ਤੇ ਪਿਛਲੇ 24 ਘੰਟਿਆਂ ਦੌਰਾਨ ਚੱਕਰਵਾਤ ਤੌਕਤੇ ਦੁਆਰਾ ਹਲਕੇ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ ਹੈ ...
ਅਹਿਮਦਾਬਾਦ : ਲਾਕਡਾਊਨ 21 ਮਈ ਸਵੇਰੇ 6 ਵਜੇ ਤੱਕ ਵਧਾਇਆ
. . .  1 day ago
ਅਹਿਮਦਾਬਾਦ, 18 ਮਈ - ਅਹਿਮਦਾਬਾਦ 'ਚ ਲਾਗੂ ਲਾਕਡਾਊਨ 21 ਮਈ ਸਵੇਰੇ ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅੰਤਿਮ ਸਸਕਾਰ ਮੌਕੇ ਪੁੱਜੀਆਂ ਅਹਿਮ ਪੰਥਕ ਸ਼ਖ਼ਸੀਅਤਾਂ
. . .  1 day ago
ਅੰਮ੍ਰਿਤਸਰ,18 ਮਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਮਾਘ ਸੰਮਤ 552

ਤਰਨਤਾਰਨ

ਦਿੱਲੀ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਗੋਇੰਦਵਾਲ ਸਾਹਿਬ ਤੋਂ ਜਥਾ ਰਵਾਨਾ

ਗੋਇੰਦਵਾਲ ਸਾਹਿਬ, 24 ਜਨਵਰੀ (ਸਕੱਤਰ ਸਿੰਘ ਅਟਵਾਲ)- ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਤੋਂ ਦਿੱਲੀ ਵਿਖੇ ਹੋਣ ਜਾ ਰਹੀ 26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਹਿੱਸਾ ਲੈਣ ਲਈ ਬਾਬਾ ਗੱਜਣ ਸਿੰਘ ਬਾਬਾ ਬਕਾਲਾ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਜੰਝ ਘਰ ਤੋਂ ਬਾਬਾ ਜੈਮਲ ਸਿੰਘ ਦੀ ਅਗਵਾਈ ਹੇਠ ਦਿੱਲੀ ਦੀ ਟਰੈਕਟਰ ਪਰੇਡ ਲਈ ਵਿਸ਼ਾਲ ਜਥਾ ਰਵਾਨਾ ਹੋਇਆ | ਇਸ ਮੌਕੇ ਗੱਲਬਾਤ ਦੌਰਾਨ ਬਾਬਾ ਜੈਮਲ ਸਿੰਘ, ਸੁਰਿੰਦਰ ਸਿੰਘ ਢੋਟੀ, ਮੱਖਣ ਸਿੰਘ ਢੋਟੀ, ਅਮਰੀਕ ਸਿੰਘ ਢੋਟੀ, ਬਾਬਾ ਜੈਮਲ ਸਿੰਘ ਨੇ ਕਿਹਾ ਕਿ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਲਈ ਬਾਬਾ ਗੱਜਣ ਸਿੰਘ ਬਾਬਾ ਬਕਾਲਾ ਸਾਹਿਬ ਵਾਲਿਆਂ ਅਤੇ ਭੁਪਿੰਦਰ ਸਿੰਘ ਪੰਪ ਵਾਲਿਆਂ ਤੋਂ ਇਲਾਵਾ ਆੜ੍ਹਤੀ ਐਸੋਸੀਏਸ਼ਨ ਫਤਿਆਬਾਦ ਦੇ ਪ੍ਰਧਾਨ ਪਰਮਬੀਰ ਸਿੰਘ ਪੰਪ ਵਲੋਂ ਖਾਸ ਸਹਿਯੋਗ ਦਿੱਤਾ ਗਿਆ ਹੈ | ਦਿੱਲੀ ਰਵਾਨਾ ਹੋਣ ਵਾਲਿਆਂ ਵਿਚ ਮਨਦੀਪ ਸਿੰਘ ਸਟੂਡੀਓ ਵਾਲੇ, ਸੁਰਜਨ ਸਿੰਘ, ਗੁਰਦਿਆਲ ਸਿੰਘ ਢੋਟੀ, ਜਥੇਦਾਰ ਦਵਿੰਦਰ ਸਿੰਘ, ਚਰਨ ਸਿੰਘ ਲਹੌਰੀਆ, ਮੁਖਤਾਰ ਸਿੰਘ, ਬਲਕਾਰ ਸਿੰਘ, ਮੈਂਬਰ ਦਵਿੰਦਰ ਸਿੰਘ ਸੋਨੂੰ, ਪਾਲ ਸਿੰਘ ਢੋਟੀ, ਹਰਬੰਤ ਸਿੰਘ, ਮਿਹਰ ਸਿੰਘ, ਬਾਬਾ ਕੁਲਬੀਰ ਸਿੰਘ, ਅੰਮਿ੍ਤਪਾਲ ਸਿੰਘ, ਕਰਤਾਰ ਸਿੰਘ ਢੋਟੀ ਬਖਸੀਸ ਸਿੰਘ, ਪ੍ਰਤਾਪ ਸਿੰਘ, ਸਕੱਤਰ ਸਿੰਘ, ਇਕਬਾਲ ਸਿੰਘ ਢੋਟੀ,ਪਰਵਿੰਦਰ ਸਿੰਘ, ਦਵਿੰਦਰ ਸਿੰਘ,ਸੁਖਦੇਵ ਸਿੰਘ ਭੈਲ, ਮਿੱਠੂ, ਰਣਜੀਤ ਸਿੰਘ ਲੱਕੀ ਆਦਿ ਹਾਜ਼ਰ ਸਨ |

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 24 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਚੋਹਲਾ ਸਾਹਿਬ ਵਿਖੇ ਇਲਾਕੇ ਦੇ ਇਕ ਪਿੰਡ ਦੀ ...

ਪੂਰੀ ਖ਼ਬਰ »

26 ਨੂੰ ਮਨਾਇਆ ਜਾਵੇਗਾ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ-ਨੌਜਵਾਨ ਸਭਾ

ਪੱਟੀ, 24 ਜਨਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਭਗਤ ਨਾਮਦੇਵ ਸਾਹਿਬ ਜੀ ਨੌਜਵਾਨ ਸਭਾ ਪੱਟੀ ਵਲੋਂ ਸਮੂਹ ਸੰਗਤ ਅਤੇ ਮਹਾਂਪੁਰਖਾਂ, ਬਾਬਾ ਸ਼ਿੰਦਰ ਸਿੰਘ, ਬਾਬਾ ਗੁਰਬਚਨ ਸਿੰਘ, ਬਾਬਾ ਗਿਆਨ ਸਿੰਘ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਨੇ 26 ਦਾ ਪ੍ਰਦਰਸ਼ਨ ਅੱਗੇ ਪਾਇਆ

ਖਡੂਰ ਸਾਹਿਬ, 24 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਬੋਦੇਵਾਲ ਨੇ ਦੱਸਿਆ ਕਿ ਯੂਨੀਅਨ ਵਲੋਂ 26 ਜਨਵਰੀ ਨੂੰ ਮੋਢਿਆ 'ਤੇ ਕਾਲੇ ਬਿੱਲੇ ਲਗਾ ਕੇ ਤਹਿਸੀਲ ਪੱਧਰਾਂ 'ਤੇ ਕੀਤੇ ਜਾਣ ਵਾਲੇ ਪ੍ਰਦਰਸ਼ਨ ਨੂੰ ...

ਪੂਰੀ ਖ਼ਬਰ »

ਰਾਜ ਪੱਧਰੀ ਸਮਾਰੋਹ 25 ਨੂੰ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)- ਰਾਜ ਪੱਧਰੀ ਮੈਗਾ ਸਵੈ-ਰੁਜ਼ਗਾਰ ਕਰਜ਼ ਮੇਲੇ ਅਤੇ ਨੈਸ਼ਨਲ ਗਰਲ ਚਾਈਲਡ ਦਿਵਸ ਸਬੰਧੀ ਸਮਾਰੋਹ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 25 ਜਨਵਰੀ 2021 ਨੂੰ ਆਨਲਾਈਨ ਕੀਤਾ ਜਾਵੇਗਾ, ਜਿਸ ਵਿਚ ਅਕਤੂਬਰ ਤੋਂ ...

ਪੂਰੀ ਖ਼ਬਰ »

ਲੜਕੇ ਨੂੰ ਅਗਵਾ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਲੜਕੇ ਨੂੰ ਅਗਵਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਚੋਹਲਾ ਸਾਹਿਬ ਵਿਖੇ ਬਲਦੇਵ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਘੜਕਾ ...

ਪੂਰੀ ਖ਼ਬਰ »

ਤਰਨ ਤਾਰਨ 'ਚ ਗਠਿਤ 1734 ਸਵੈ-ਸਹਾਇਤਾ ਸਮੂਹ ਗਰੁੱਪਾਂ 'ਚ 17356 ਔਰਤਾਂ ਸ਼ਿਾਮਲ-ਡਿਪਟੀ ਕਮਿਸ਼ਨਰ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਜ਼ਿਲ੍ਹਾ ਤਰਨ ਤਾਰਨ ਅੰਦਰ ਕੁੱਲ 1734 ਸਵੈ-ਸਹਾਇਤਾ ਸਮੂਹਾਂ ਦਾ ਗਠਨ ਕੀਤਾ ਜਾ ਚੱਕਾ ਹੈ, ਜਿੰਨ੍ਹਾਂ ਵਿਚ 17356 ਔਰਤਾਂ ਸ਼ਾਮਿਲ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ...

ਪੂਰੀ ਖ਼ਬਰ »

ਤਹਿਸੀਲ ਖਡੂਰ ਸਾਹਿਬ ਦੇ ਪੱਤਰਕਾਰ ਇਸ ਵਾਰ ਗਣਤੰਤਰ ਦਿਵਸ ਮੌਕੇ ਨਹੀਂ ਲੈਣਗੇ ਸਨਮਾਨ

ਖਡੂਰ ਸਾਹਿਬ, 24 ਜਨਵਰੀ(ਰਸ਼ਪਾਲ ਸਿੰਘ ਕੁਲਾਰ)- ਚੰਡੀਗੜ੍ਹ ਪੰਜਾਬ ਯੂਨੀਅਨ ਜਨਰਲਿਸਟ ਦੀ ਇਕਾਈ ਤਹਿਸੀਲ ਖਡੂਰ ਸਾਹਿਬ ਦੇ ਚੇਅਰਮੈਨ ਹਰਿੰਦਰ ਸਿੰਘ ਧੂੰਦਾ ਅਤੇ ਪ੍ਰਧਾਨ ਕੰਵਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਦੇ ਰੋਸ ਵਜੋਂ ਇਸ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਖ਼ਿਲਾਫ਼ ਟਰੈਕਟਰ ਮਾਰਚ ਕੱਲ੍ਹ

ਹਰੀਕੇ ਪੱਤਣ, 24 ਜਨਵਰੀ (ਸੰਜੀਵ ਕੁੰਦਰਾ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਖ਼ਿਲਾਫ ਹਰੀਕੇ ਪੱਤਣ ਇਲਾਕੇ ਵਿਚ 26 ਜਨਵਰੀ ਨੂੰ ਕੱਢੇ ਜਾ ਰਹੇ ਟਰੈਕਟਰ ਮਾਰਚ ਨੂੰ ਲੈ ਕੇ ਕਿਸਾਨਾਂ ਦੀ ਮੀਟਿੰਗ ਕਸਬਾ ਹਰੀਕੇ ਪੱਤਣ ਵਿਖੇ ਹੋਈ | ਠੇਕੇਦਾਰ ਇਕਬਾਲ ਸਿੰਘ, ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, 2 ਫ਼ਰਾਰ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦਿਆਂ ਨਸ਼ੀਲੀਆਂ ਗੋਲੀਆਂ ਤੇ ਨਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਗਿਫਤਾਰ ਕੀਤਾ ਹੈ ਜਦਕਿ 2 ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਥਾਣਾ ਸਰਹਾਲੀ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਕਾਰ ਚਾਲਕ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਇਕ ਵਿਅਕਤੀ ਨੂੰ ਮਾਰਨ ਦੇ ਦੋਸ਼ ਹੇਠ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਜਗਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕਮਲ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)- ਗੁਰਦੁਆਰਾ ਚਰਨ ਕਮਲ ਸਾਹਿਬ ਬਾਬਾ ਬਿਧੀ ਚੰਦ ਗੁਰਮਤਿ ਵਿਦਿਆਲਾ ਗੋਇੰਦਵਾਲ ਬਾਈਪਾਸ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਦਲ ਬਾਬਾ ਬਿਧੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)- ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਮਹਾਨ ਨਗਰ ਕੀਰਤਨ ਸ੍ਰੀ ਗੁਰੁੂ ਅਰਜਨ ਦੇਵ ਸਰਾਂ ਤੋਂ ਸਵੇਰੇ ਸਾਢੇ 9 ਵਜੇ ਆਰੰਭ ਹੋਇਆ | ਨਗਰ ਕੀਰਤਨ ਆਰੰਭ ਕਰਨ ਸਮੇਂ ਸਿੰਘ ਸਾਹਿਬ ...

ਪੂਰੀ ਖ਼ਬਰ »

ਮਾਤਾ ਦਲਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਰੋਹ

ਸੁਰ ਸਿੰਘ, 24 ਜਨਵਰੀ (ਧਰਮਜੀਤ ਸਿੰਘ)-ਬਿਕਰਮਜੀਤ ਸਿੰਘ ਬਿੱਟੂ ਯੂ.ਐੱਸ.ਏ. ਅਤੇ ਸੀਨੀਅਰ ਕਾਂਗਰਸੀ ਆਗੂ ਰਛਪਾਲ ਸਿੰਘ ਸ਼ੇਰਾ ਸੁਰ ਸਿੰਘ ਦੇ ਮਾਤਾ ਦਲਜੀਤ ਕੌਰ ਨਮਿਤ ਅਖੰਡ ਪਾਠ ਦਾ ਭੋਗ ਅੱਜ ਉਨ੍ਹਾਂ ਦੇ ਗ੍ਰਹਿ ਪੱਤੀ ਮਾਣਾ ਕੀ ਵਿਖੇ ਪਾਇਆ ਗਿਆ | ਉਪਰੰਤ ਗੁਰਦੁਆਰਾ ...

ਪੂਰੀ ਖ਼ਬਰ »

ਏ.ਐੱਫ਼.ਐੱਸ.ਓ. ਨਵਦੀਪ ਸਿੰਘ ਵਲੋਂ ਨਵੇਕਲੇ ਢੰਗ ਨਾਲ ਕੀਤੀ ਜਾ ਰਹੀ ਸਬਜ਼ੀਆਂ ਦੀ ਬਿਜਾਈ

ਤਰਨ ਤਾਰਨ, 24 ਜਨਵਰੀ (ਪਰਮਜੀਤ ਜੋਸ਼ੀ)— ਤਰਨ ਤਾਰਨ ਵਿਖੇ ਫੂਡ ਸਪਲਾਈ ਵਿਭਾਗ ਵਿਚ ਤਾਇਨਾਤ ਏ.ਐੱਸ.ਐੱਸ.ਐੱਫ਼ ਨਵਦੀਪ ਸਿੰਘ ਵਲੋਂ ਇਕ ਨਵੇਲੇ ਢੰਗ ਨਾਲ ਖ਼ਰਾਬ ਹੋਈਆਂ ਕਣਕ ਦੀਆਂ ਬੋਰੀਆਂ ਨੂੰ ਵਰਤੋਂ ਵਿਚ ਲਿਆ ਕੇ ਉਨ੍ਹਾਂ ਵਿਚ ਸਬਜ਼ੀਆਂ ਬੀਜੀਆਂ ਜਾ ਰਹੀਆਂ ਹਨ ਜਿਸ ...

ਪੂਰੀ ਖ਼ਬਰ »

ਬਾਰਡਰ ਕਿਸਾਨ ਯੂਨੀਅਨ ਦੀ ਸਰਹੱਦੀ ਪਿੰਡ ਮਸਤਗੜ੍ਹ 'ਚ ਨਵੀਂ ਕਮੇਟੀ ਦਾ ਗਠਨ

ਖੇਮਕਰਨ, 24 ਜਨਵਰੀ (ਰਾਕੇਸ਼ ਬਿੱਲਾ)- ਪੰਜਾਬ ਬਾਰਡਰ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰਘਬੀਰ ਸਿੰਘ ਭੰਗਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਹੱਦੀ ਪਿੰਡ ਮਸਤਗੜ੍ਹ 'ਚ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੁਰਜੀਤ ਸਿੰਘ ਭੂਰਾ ਦੀ ਅਗਵਾਈ ਹੇਠ ਪਿੰਡ ਮਸਤਗੜ੍ਹ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਵਲੋਂ ਪ੍ਰਧਾਨ ਗੁਰਬਾਜ਼ ਸਿੰਘ ਰਾਜੋਕੇ ਨਾਲ ਦੁੱਖ ਦਾ ਪ੍ਰਗਟਾਵਾ

ਖਾਲੜਾ, 24 ਜਨਵਰੀ (ਜੱਜਪਾਲ ਸਿੰਘ ਜੱਜ)- ਆੜ੍ਹਤੀ ਐਸੋਸੀਏਸ਼ਨ ਰਾਜੋਕੇ ਦੇ ਪ੍ਰਧਾਨ ਗੁਰਬਾਜ ਸਿੰਘ ਜਿਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਦਾ ਮਗਰਲੇ ਦਿਨੀ ਦਿਹਾਂਤ ਹੋ ਗਿਆ ਸੀ ਤੇ ਇਸ ਦੁੱਖ ਦੀ ਘੜੀ 'ਚ ਸ਼ਾਮਿਲ ਹੋਣ ਲਈ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੁੱਲਰ ਉਨ੍ਹਾਂ ...

ਪੂਰੀ ਖ਼ਬਰ »

ਆਸ ਪੰਜਾਬ ਪਾਰਟੀ ਨੇ ਥਾਪੇ ਅਹੁਦੇਦਾਰ

ਖਾਲੜਾ, 24 ਜਨਵਰੀ (ਜੱਜਪਾਲ ਜੱਜ)- 2022 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਜਿੱਥੇ ਕਾਂਗਰਸ ਪਾਰਟੀ ਵਲੋਂ ਲੋਕਾਂ ਲਈ ਵੱਖ-ਵੱਖ ਸਹੂਲਤਾਂ ਦੇ ਐਲਾਨ ਕੀਤੇ ਜਾ ਰਹੇ ਹਨ ਉੱਥੇ ਦੂਜੀਆਂ ਪਾਰਟੀਆਂ ਨੇ ਵੀ ਆਪਣੇ ਸਿਆਸੀ ਪਰ ਤੋਲਦਿਆਂ ਆਪਣੇ ਪਰਿਵਾਰ ...

ਪੂਰੀ ਖ਼ਬਰ »

ਵਿਕਾਸ ਪੱਖੋਂ ਮੋਹਰੀ ਪਿੰਡ ਮਰਗਿੰਦਪੁਰਾ

ਸੁਰਜੀਤ ਕੁਮਾਰ ਬੌਬੀ 99145-15922 ਭਿੱਖੀਵਿੰਡ- ਵਿਧਾਨ ਸਭਾ ਹਲਕਾ ਖੇਮਕਰਨ ਦੇ ਬਲਾਕ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਮਰਗਿੰਦਪੁਰਾ ਵਿਖੇ ਹਰ ਪਾਸੇ ਵਿਕਾਸ ਕੰਮ ਚੱਲ ਰਹੇ ਰਹੇ ਹਨ ਭਾਵੇਂ ਉਹ ਗਲੀਆਂ ਵਿਚ ਇੰਟਰਲਾਕ ਟਾਈਲਾਂ ਲੱਗਣਾ, ਨਵੀਂ ਡਿਸਪੈਂਸਰੀ ਦੀ ਇਮਾਰਤ ਜਾਂ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਮਨਾਈ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)- ਭਾਰਤ ਦੀ ਅਜ਼ਾਦੀ ਦੀ ਲੜਾਈ ਦੌਰਾਨ ਦੇਸ਼ ਵਾਸੀਆਂ 'ਚ ਨਵੀਂ ਸ਼ਕਤੀ ਦਾ ਸੰਚਾਰ ਕਰਨ ਵਾਲੇ ਸੁਭਾਸ਼ ਚੰਦਰ ਬੋਸ ਹਮੇਸ਼ਾ ਸਾਡੇ ਸਾਰਿਆਂ ਦੀ ਪ੍ਰੇਰਣਾ ਦੇ ਸ੍ਰੋਤ ਬਣੇ ਰਹਿਣਗੇ | ਉਕਤ ਸ਼ਬਦਾਂ ਪ੍ਰਗਟਾਵਾ ਪਿ੍ੰਸੀਪਲ ਰਵਿੰਦਰ ਕੌਰ ...

ਪੂਰੀ ਖ਼ਬਰ »

'ਯੂਨੀਕ ਡਿਸਅਬਲਿਟੀ ਆਈਡੈਂਟਟੀ ਕਾਰਡ' ਕੈਂਪ ਲਗਾਇਆ

ਝਬਾਲ, 24 ਜਨਵਰੀ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਕਟਿੰਗ ਸੀਨੀਅਰ ਮੈਡੀਕਲ ਅਫਸਰ ਡਾ: ਸੂਰਜਪਾਲ ਦੀ ਦੇਖ-ਰੇਖ ਹੇਠ ਕਮਿਊਨਟੀ ਹੈਲਥ ਸੈਂਟਰ ਝਬਾਲ ਵਿਖੇ ਯੂਨੀਕ ਡਿਸਏਬਲਿਟੀ ਆਈਡੈਂਟਟੀ ਕਾਰਡ ਕੈਂਪ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦਾ ਜਨਮਦਿਨ ਮਨਾਇਆ

ਝਬਾਲ, 24 ਜਨਵਰੀ (ਸੁਖਦੇਵ ਸਿੰਘ)- ਝਬਾਲ ਵਿਖੇ ਸੀ.ਪੀ.ਆਈ. ਅਤੇ ਆਰ.ਐੱਮ.ਪੀ.ਆਈ. ਵਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ ਗਿਆ | ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਦਵਿੰਦਰ ਕੁਮਾਰ ਸੋਹਲ ਤੇ ਆਰ.ਐੱਮ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਜਸਪਾਲ ...

ਪੂਰੀ ਖ਼ਬਰ »

26 ਨੂੰ ਖਡੂਰ ਸਾਹਿਬ ਤੋਂ ਕੱਢੇ ਜਾ ਰਹੇ ਟਰੈਕਟਰ ਮਾਰਚ 'ਚ ਵੱਡੇ ਪੱਧਰ 'ਤੇ ਟਰੈਕਟਰ ਲੈ ਕੇ ਪੁੱਜਣ ਕਿਸਾਨ-ਜਥੇ: ਮੇਘ ਸਿੰਘ

ਖਡੂਰ ਸਾਹਿਬ, 24 ਜਨਵਰੀ (ਰਸ਼ਪਾਲ ਸਿੰਘ ਕੁਲਾਰ)-26 ਜਨਵਰੀ ਨੂੰ ਖਡੂਰ ਸਾਹਿਬ ਅਤੇ ਆਸ ਪਾਸ ਦੇ ਪਿੰਡਾਂ ਵਿਚ ਕਿਸਾਨਾਂ ਵਲੋਂ ਟਰੈਕਟਰਾਂ ਉਪਰ ਰੋਸ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਵਿਚ ਕਿਸਾਨਾਂ ਨੂੰ ਆਪਣੇ ਟਰੈਕਟਰਾਂ ਸਮੇਤ ਸ਼ਾਮਿਲ ਹੋਣ ਦੀ ਅਪੀਲ ਕਰਦੇ ਹੋਏ ...

ਪੂਰੀ ਖ਼ਬਰ »

ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਸਟੱਡੀ ਸਰਕਲ ਵਲੋਂ ਇਨਾਮ ਵੰਡ ਸਮਾਗਮ

ਪੱਟੀ, 24 ਜਨਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਅਪ੍ਰੈਲ 2021 ਵਿਚ ਮਨਾਏ ਜਾਣ ਵਾਲੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਸ਼ਤਾਬਦੀ ਗੁਰਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰੂ ਤੇਗ ਬਹਾਦਰ ਜੀ ਦੇ 'ਜੀਵਨ ਤੇ ਸੰਦੇਸ਼' ਵਿਸ਼ੇ ...

ਪੂਰੀ ਖ਼ਬਰ »

ਪ੍ਰਵਾਸੀ ਦੇ ਕਮਰੇ 'ਚ ਚੋਰੀ

ਪੱਟੀ, 24 ਜਨਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਭੇਲਪੂਰੀ ਵੇਚਣ ਦਾ ਕੰਮ ਕਰਨ ਵਾਲੇ ਇਕ ਪ੍ਰਵਾਸੀ ਵਿਅਕਤੀ ਦੇ ਕਮਰੇ 'ਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਅਨਿਲ ਰਿਸ਼ੀ ਵਾਸੀ ਮਧੂਬਨੀ ਬਿਹਾਰ ਹਾਲ ਵਾਸੀ ਵਾਰਡ ਨੰ: 15 ਪੱਟੀ ਨੇ ਦੱਸਿਆ ਅਸੀ ਉਕਤ ਵਾਰਡ 15 ਦੇ ...

ਪੂਰੀ ਖ਼ਬਰ »

ਕੋਵਿਡ-19 ਦੀ ਜਾਂਚ ਲਈ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਲਏ ਗਏ 510 ਸੈਂਪਲ ਹੋਰ- ਡਿਪਟੀ ਕਮਿਸ਼ਨਰ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 510 ਸੈਂਪਲ ਹੋਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਕੋਵਿਡ-19 ਦੀ ਜਾਂਚ ਲਈ ਹੁਣ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਕੈਂਸਰ ਜਾਂਚ ਕੈਂਪ

ਝਬਾਲ, 24 ਜਨਵਰੀ ( ਸੁਖਦੇਵ ਸਿੰਘ)- ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਇੰਗਲੈਂਡ ਵਾਸੀ ਕੁਲਵੰਤ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਵਿਖੇ ਕੈਂਸਰ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਤਨਾਮ ...

ਪੂਰੀ ਖ਼ਬਰ »

26 ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਟਰੈਕਟਰ ਮਾਰਚ 'ਚ ਵੱਡੀ ਗਿਣਤੀ 'ਚ ਪੁੱਜਣ ਲੋਕ-ਭਾਈ ਮਨਜੀਤ ਸਿੰਘ

ਝਬਾਲ, 24 ਜਨਵਰੀ (ਸਰਬਜੀਤ ਸਿੰਘ)- ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ 'ਤੇ ਚੱਲਦਿਆਂ 26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਟਰੈਕਟਰ ਮਾਰਚ 'ਚ ਸਮੂਹ ਲੋਕਾਂ ਨੂੰ ਵੱਧ ਚੜ੍ਹ ਕੇ ਪੁੱਜਣ ਦੀ ਅਪੀਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਵਲੋਂ ਐੱਸ. ਸੀ. ਵਰਗ ਦੇ ਵਿਦਿਆਰਥੀਆਂ ਕੋਲੋਂ ਨਹੀਂ ਲਈ ਜਾਵੇਗੀ ਕੋਈ ਫ਼ੀਸ-ਐੱਮ. ਡੀ. ਰਾਜੇਸ਼ ਭਾਰਦਵਾਜ਼

ਪੱਟੀ, 24 ਜਨਵਰੀ (ਬੋਨੀ ਕਾਲੇਕੇ)¸ ਸੂਬਾ ਸਰਕਾਰ, ਤਕਨੀਕੀ ਸਿੱਖਿਆ ਵਿਭਾਗ ਅਤੇ ਏ.ਆਈ.ਸੀ.ਟੀ.ਈ. ਦਿੱਲੀ ਵਲੋਂ ਐੱਸ.ਸੀ. ਵਿਦਿਆਰਥੀਆਂ ਲਈ ਡਿਪਲੋਮਾ ਕੋਰਸ, ਡਿਗਰੀ ਕੋਰਸ, ਇੰਜੀਨੀਅਰ ਕੋਰਸ ਤੇ ਇੰਜੀਨੀਅਰ ਡਿਗਰੀ ਵਿਚ ਦਾਖ਼ਲਾ ਲੈਣ ਲਈ ਸਾਰੀਆਂ ਫ਼ੀਸਾਂ ਮੁਆਫ਼ ਕਰ ...

ਪੂਰੀ ਖ਼ਬਰ »

ਨਿਧੀ ਸਮਰਪਣ ਸੰਗ੍ਰਹਿ ਪ੍ਰੋਗਰਾਮ ਅਧੀਨ ਜਨ ਸੰਪਰਕ ਮੁਹਿੰਮ ਦਾ ਆਗਾਜ਼

ਪੱਟੀ, 24 ਜਨਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਅਯੁੱਧਿਆ ਵਲੋਂ ਚਲਾਏ ਜਾ ਰਹੇ ਸ੍ਰੀ ਰਾਮ ਮੰਦਿਰ ਨਿਰਮਾਣ ਲਈ ਪੱਟੀ ਸ਼ਹਿਰ ਦੇ ਸ੍ਰੀ ਰਾਮ ਭਗਤਾਂ ਦੀ ਟੋਲੀ ਘਰ ਘਰ ਜਾ ਕੇ ਨਿਧੀ ਸਮਰਪਣ ਸੰਗ੍ਰਹਿ ਪ੍ਰੋਗਰਾਮ ਅਧੀਨ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਲਗਾਇਆ ਜਾਵੇਗਾ ਦੁੱਧ ਦਾ ਲੰਗਰ- ਪ੍ਰਧਾਨ ਬੱਬੂ

ਪੱਟੀ, 24 ਜਨਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਦੀ ਮੀਟਿੰਗ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ ਅਤੇ ਸਕੱਤਰ ਜੋਗਾ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਦਿਨ ਜਨਮ ...

ਪੂਰੀ ਖ਼ਬਰ »

71 ਵੇਂ ਗਣਤੰਤਰ ਦਿਵਸ ਲਈ ਤਹਿਸੀਲ ਪੱਧਰੀ ਰਿਹਰਸਲ ਸਮਾਪਤ

ਪੱਟੀ, 24 ਜਨਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਭਾਰਤ ਦੇ ਗਣਤੰਤਰ ਦਿਵਸ ਮÏਕੇ ਪੱਟੀ ਤਹਿਸੀਲ ਪੱਧਰੀ ਸਮਾਗਮ ਸਰਕਾਰੀ ਸਕੂਲ ਲੜਕੇ ਪੱਟੀ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਅੱਜ ਚਲ ਰਹੀ ਫਾਈਨਲ ਰਿਹਰਸਲ ਦਾ ਨਿਰੀਖਣ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ...

ਪੂਰੀ ਖ਼ਬਰ »

25 ਸਾਲ ਬਾਅਦ ਚੂਸਲੇਵੜ੍ਹ ਦੇ ਨਿਵਾਸੀਆਂ ਨੂੰ ਛੱਪੜ ਦੇ ਗੰਦੇ ਪਾਣੀ ਤੋਂ ਮਿਲੀ ਨਿਜਾਤ

ਪੱਟੀ, 24 ਜਨਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪਿੰਡ ਚੂਸਲੇਵੜ੍ਹ ਦੇ ਲਹਿੰਦੇ ਪਾਸੇ ਸਥਿਤ ਛੱਪੜ ਜਿਸ ਵਿਚ ਪਿਛਲੇ 25 ਸਾਲ ਤੋਂ ਖੜ੍ਹੇ ਗੰਦੇ ਪਾਣੀ ਕਾਰਨ ਨਜ਼ਦੀਕ ਵਸੇ ਘਰਾਂ ਦੇ ਵਸਨੀਕ ਨਰਕ ਭਰੀ ਜਿੰਦਗੀ ਬਤੀਤ ਕਰ ਰਹੇ ਸਨ, ਨੂੰ ਅੱਜ ਉਸ ਵਕਤ ਪੱਕੇ ਤੌਰ 'ਤੇ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਵਲੋਂ ਕਿਸਾਨੀ ਘੋਲ 'ਚ ਪਾਇਆ ਜਾ ਰਿਹਾ ਯੋਗਦਾਨ ਸ਼ਲਾਘਾਯੋਗ-ਸ਼ਾਹ

ਖਡੂਰ ਸਾਹਿਬ, 24 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਬੀਤੇ ਕਈਆਂ ਦਿਨਾਂ ਤੋਂ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਦੇ ਜੰਤਰ ਮੰਤਰ ਵਿਖੇ ਰੋਸ ਧਰਨੇ ਉਪਰ ਬੈਠ ਕੇ ਕਿਸਾਨੀ ਘੋਲ ਵਿਚ ਪਾਏ ਜਾ ਰਹੇ ...

ਪੂਰੀ ਖ਼ਬਰ »

ਨੇਤਾ ਜੀ ਵਲੋਂ ਦੇਸ਼ ਨੂੰ ਆਜ਼ਾਦ ਕਰਵਾਉਣ 'ਚ ਪਾਏ ਗਏ ਸੰਘਰਸ਼ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ-ਜਸਲੀਨ ਕੌਰ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)¸ਭਾਰਤ ਸਰਕਾਰ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਤੇ ਚੰਡੀਗੜ੍ਹ ਦੇ ਸਟੇਟ ਡਾਇਰੈਕਟਰ ਸੁਖਦੇਵ ਸਿੰਘ ਵਿਰਕ ਅਤੇ ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਨਹਿਰੂ ਯੁਵਾ ਕੇਂਦਰ ਤਰਨ ...

ਪੂਰੀ ਖ਼ਬਰ »

26 ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਤਰਨ ਤਾਰਨ ਅੰਦਰ ਹੋਵੇਗਾ ਟਰੈਕਟਰ ਮਾਰਚ-ਮਾਣੋਚਾਲ੍ਹ

ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਵਲੋਂ ਜਿੱਥੇ 26 ਜਨਵਰੀ ਨੂੰ ਦਿੱਲੀ ਅੰਦਰ ਟਰੈਕਟਰ ਮਾਰਚ ਹੋਵੇਗਾ ਉੱਥੇ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਅਤੇ ਤਰਨ ਤਾਰਨ ਜ਼ਿਲ੍ਹੇ ਅੰਦਰ ਵੀ ਟਰੈਕਟਰ ਮਾਰਚ ਹੋਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX