ਤਾਜਾ ਖ਼ਬਰਾਂ


ਕੱਲ੍ਹ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  1 day ago
ਸੀਰਮ ਇੰਸਟੀਚਿਊਟ ਨੇ ਦੇਸ਼ ਵਿਚ ਟੀਕੇ ਦੀ ਘਾਟ 'ਤੇ ਦਿੱਤੀ ਸਫ਼ਾਈ
. . .  1 day ago
ਪੁਣੇ, 18 ਮਈ - ਸੀਰਮ ਇੰਸਟੀਚਿਊਟ ਨੇ ਕੋਰੋਨਾ ਦੇ ਭਾਰਤ ਵਿਚ ਟੀਕੇ ਦੀ ਘਾਟ 'ਤੇ ਸਪੱਸ਼ਟਕਰਨ ਦਿੱਤਾ ਹੈ । ਸੀਰਮ ਇੰਸਟੀਚਿਊਟ ਦੇ ਸੀ.ਈ.ਓ. ਆਦਰ ਪੂਨਾਵਾਲਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤ ...
ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
. . .  1 day ago
ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)-ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ...
ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ
. . .  1 day ago
ਲੁਧਿਆਣਾ , 18 ਮਈ (ਅਮਰੀਕ ਸਿੰਘ ਬਤਰਾ, ਰੂਪੇਸ਼ ਕੁਮਰ) - ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ ...
ਪਠਾਨਕੋਟ ਵਿਚ ਕੋਰੋਨਾ ਦੇ 349 ਨਵੇਂ ਮਾਮਲੇ ਆਏ ਸਾਹਮਣੇ , ਕੋਰੋਨਾ ਨਾਲ 6 ਹੋਰ ਮੌਤਾਂ
. . .  1 day ago
ਪਠਾਨਕੋਟ ,18 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ,ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਪਠਾਨਕੋਟ ਵਿਚ ਸਿਹਤ ...
ਅੰਮ੍ਰਿਤਸਰ 'ਚ ਕੋਰੋਨਾ ਦੇ 301 ਨਵੇਂ ਮਾਮਲੇ ਆਏ ਸਾਹਮਣੇ, 16 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 18 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 301 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 41205 ਹੋ ਗਏ ਹਨ, ਜਿਨ੍ਹਾਂ 'ਚੋਂ 5098 ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ-19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਅਤੇ ਹੁਣ ਇਸ ਮਹਾਂਮਾਰੀ ਨੇ ਪਿੰਡਾਂ ’ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਲਗਾਤਾਰ ਪਿੰਡਾਂ ’ਚੋਂ ਕੋਰੋਨਾ ...
ਕੇਜਰੀਵਾਲ ਦਾ ਵੱਡਾ ਐਲਾਨ - ਕੋਰੋਨਾ ਤੋਂ ਮਰਨ ਵਾਲੇ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 50 ਹਜ਼ਾਰ ਮੁਆਵਜ਼ਾ
. . .  1 day ago
ਨਵੀਂ ਦਿੱਲੀ, 18 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲੇ ...
ਬੱਚਿਆਂ ਦੇ ਕੋਰੋਨਾ ਟੀਕਾ ਟ੍ਰਾਇਲ 10 ਦਿਨਾਂ ਵਿਚ ਸ਼ੁਰੂ ਹੋਵੇਗਾ, ਡੀ.ਸੀ.ਜੀ.ਆਈ. ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 18 ਮਈ –ਡਾਕਟਰ ਐਨ. ਕੇ. ਪਾਲ ਨੇ ਕਿਹਾ ਕਿ 2 ਤੋਂ 18 ਸਾਲ ਦੇ ਬੱਚਿਆਂ 'ਤੇ ਕੋਰੋਨਾ ਟੀਕਾ ਟ੍ਰਾਇਲ ਲਈ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੂੰ ਮਨਜ਼ੂਰੀ ਦਿੱਤੀ ਗਈ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ 6 ਮੌਤਾਂ
. . .  1 day ago
ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 6 ਮੌਤਾਂ ਹੋ ਗਈਆਂ ਹਨ | ਉੱਥੇ 39 ਨਵੇਂ ਪਾਜ਼ੀਟਿਵ ਕੇਸਾਂ ਦੀ...
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਯੂਥ ਆਗੂ ਵਰਿੰਦਰ ਬਿੱਟੂ ਜ਼ਮਾਨਤ 'ਤੇ ਰਿਹਾਅ ਹੋਏ
. . .  1 day ago
ਨਾਭਾ, 18 ਮਈ (ਕਰਮਜੀਤ ਸਿੰਘ) - ਪਿਛਲੇ ਦਿਨੀਂ ਨਾਭਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਰਿੰਦਰ ਕੁਮਾਰ ਬਿੱਟੂ...
ਮੋਗਾ ਵਿਖੇ ਕੋਰੋਨਾ ਦੀ ਭੇਟ ਚੜ੍ਹੀਆਂ ਦੋ ਹੋਰ ਜਾਨਾਂ, ਆਏ 112 ਨਵੇਂ ਮਾਮਲੇ
. . .  1 day ago
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਵਿਚ ਅੱਜ ਕੋਰੋਨਾ ਦੀ ਭੇਟ 2 ਹੋਰ ਕੀਮਤੀ ਜਾਨਾਂ ਚੜ੍ਹ ਗਈਆਂ ਅਤੇ ਇਕੋ ਦਿਨ ਕੋਰੋਨਾ ਦੇ ਪਾਜ਼ੀਟਿਵ ਮਾਮਲੇ 112...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ, ਜਿਸ ਵਿਚ 21 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ...
ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਦੀ ਮੌਤ
. . .  1 day ago
ਹਠੂਰ,18 ਮਈ (ਜਸਵਿੰਦਰ ਸਿੰਘ ਛਿੰਦਾ) - ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਬੂਟਾ ਸਿੰਘ ਦਾ...
ਪੰਜਾਬ ਪੁਲਿਸ ਦੇ 2 ਡੀ. ਐਸ. ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਮਈ - ਪੰਜਾਬ ਪੁਲਿਸ ਦੇ 2 ਡੀ ਐਸ ਪੀਜ਼ ਦੇ ਤਬਾਦਲੇ ਕੀਤੇ...
ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ - ਬਿਕਰਮਜੀਤ ਸਿੰਘ ਮਜੀਠੀਆ
. . .  1 day ago
ਚੰਡੀਗੜ੍ਹ, 18 ਮਈ ( ਬਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੀ ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ...
ਅੰਮ੍ਰਿਤਸਰ ਨੇੜੇ 1500 ਰੁਪਏ ਬਦਲੇ ਇਕ ਫਾਇਨਾਂਸ ਕੰਪਨੀ ਦੇੇ ਕਰਿੰਦੇ ਦਾ ਵੱਢਿਆ ਗੁੱਟ
. . .  1 day ago
ਜਾਸਾਂਸੀ, 18 ਮਈ (ਹੇਰ, ਰਣਜੀਤ ਜੋਸਨ, ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪਿੰਡ ਨੰਗਲੀ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਫਾਇਨਾਂਸ ਕੰਪਨੀ ਦੇ ਵਿਅਕਤੀ ਜਿਸਦਾ ਨਾਂਅ ਅੰਕਿਤ ਹੈ, ਉਸ ਕੋਲੋਂ 1500 ਰੁਪਏ
ਪੰਜਾਬ : ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ,18 ਮਈ (ਬਿਕਰਮਜੀਤ ਸਿੰਘ ਮਾਨ) - ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦੇਸ਼ ਵਿਚ ਵੱਧ ਰਹੇ ਹਨ । ਪੰਜਾਬ ਵਿਚ ਪਿੰਡਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਨਿਊ ਜਰਸੀ ਦੇ ਜੰਗਲਾਂ ਨੂੰ ਵੀ ਲੱਗੀ ਅੱਗ
. . .  1 day ago
ਸੈਕਰਾਮੈਂਟੋ, 18 ਮਈ (ਹੁਸਨ ਲੜੋਆ) - ਦੱਖਣੀ ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਜੇ ਨਿਯੰਤਰਨ ਹੇਠ ਨਹੀਂ ਹੋਈ ਜਦ ਕਿ ਨਿਊ ਜਰਸੀ ਦੇ ਜੰਗਲਾਂ ਨੂੰ ਵੀ...
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਲਾਜ਼ਮ ਫ਼ਰੰਟ ਦਾ ਐਲਾਨ
. . .  1 day ago
ਚੰਡੀਗੜ੍ਹ 18 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ...
ਰੇਲਵੇ ਲਾਈਨਾਂ 'ਤੇ ਅਣਪਛਾਤੀ ਪਰਵਾਸੀ ਲੜਕੀ ਦੀ ਲਾਸ਼
. . .  1 day ago
ਹੰਡਿਆਇਆ,(ਬਰਨਾਲਾ)18 ਮਈ, (ਗੁਰਜੀਤ ਸਿੰਘ ਖੁੱਡੀ) - ਅੱਜ ਹੰਡਿਆਇਆ ਰੇਲਵੇ ਸਟੇਸ਼ਨ ਅਤੇ ਤਪਾ ਰੇਲਵੇ ਸਟੇਸ਼ਨ ਵਿਚਕਾਰ ਪਿੰਡ ਖੁੱਡੀ ਖ਼ੁਰਦ ਦੇ ਨੇੜੇ ਅੰਬਾਲਾ - ਬਠਿੰਡਾ...
ਲੋਪੋਕੇ ਚੌਂਕ 'ਚ ਕਿਸਾਨਾਂ ਨੇ ਖੱਟਰ, ਤੋਮਰ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਦਾ ਪ੍ਰਗਟਾਵਾ
. . .  1 day ago
ਲੋਪੋਕੇ, 18 ਮਈ (ਗੁਰਵਿੰਦਰ ਸਿੰਘ ਕਲਸੀ) - ਮੋਦੀ ਸਰਕਾਰ, ਤੋਮਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋ ਕਿਸਾਨ ਵਿਰੋਧੀ ਬਿੱਲਾ ਨੂੰ ਲੈ ਕੇ ਹਿਸਾਰ ਵਿਚ ਰੋਸ...
ਰਾਜਸਥਾਨ ਦੀਆਂ ਕਈ ਥਾਵਾਂ 'ਤੇ ਬਾਰਸ਼ ਹੋਣ ਦੀ ਸੰਭਾਵਨਾ - ਆਈ.ਐਮ.ਡੀ.
. . .  1 day ago
ਜੈਪੁਰ, 18 ਮਈ - ਰਾਜਸਥਾਨ ਦੀਆਂ ਕਈ ਥਾਵਾਂ 'ਤੇ ਪਿਛਲੇ 24 ਘੰਟਿਆਂ ਦੌਰਾਨ ਚੱਕਰਵਾਤ ਤੌਕਤੇ ਦੁਆਰਾ ਹਲਕੇ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ ਹੈ ...
ਅਹਿਮਦਾਬਾਦ : ਲਾਕਡਾਊਨ 21 ਮਈ ਸਵੇਰੇ 6 ਵਜੇ ਤੱਕ ਵਧਾਇਆ
. . .  1 day ago
ਅਹਿਮਦਾਬਾਦ, 18 ਮਈ - ਅਹਿਮਦਾਬਾਦ 'ਚ ਲਾਗੂ ਲਾਕਡਾਊਨ 21 ਮਈ ਸਵੇਰੇ ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅੰਤਿਮ ਸਸਕਾਰ ਮੌਕੇ ਪੁੱਜੀਆਂ ਅਹਿਮ ਪੰਥਕ ਸ਼ਖ਼ਸੀਅਤਾਂ
. . .  1 day ago
ਅੰਮ੍ਰਿਤਸਰ,18 ਮਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਮਾਘ ਸੰਮਤ 552

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਰਾਜਸਥਾਨ ਨਹਿਰ ਦਾ ਪਾਣੀ ਸਰਹਿੰਦ ਫੀਡਰ ਨਹਿਰ 'ਚ ਹੋਇਆ ਲੀਕ

ਲੰਬੀ, 24 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਲੰਬੀ ਹਲਕੇ ਵਿਚੋਂ ਗੁਜ਼ਰ ਰਹੀਆਂ ਦੋ ਵੱਡੀਆਂ ਨਹਿਰਾਂ ਵਿਚੋਂ ਰਾਜਸਥਾਨ ਨਹਿਰ ਵਿਚ ਅਚਾਨਕ ਪਾੜ ਪੈਣ 'ਤੇ ਮੌਕੇ 'ਤੇ ਹੀ ਪਾੜ ਨੰੂ ਪੂਰ ਕੇ ਵੱਡਾ ਹਾਦਸਾ ਹੋਣਾ ਬਚਾਅ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਸਰਹਿੰਦ ਫੀਡਰ ਨਹਿਰ ਨੰੂ ਨਵਿਆਉਣ ਦਾ ਦੂਜੇ ਪੜਾਅ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਹੋ ਗਿਆ ਹੈ | ਸਰਹਿੰਦ ਫੀਡਰ ਨਹਿਰ ਦੀਆਂ ਕੰਧਾਂ ਤੋ ਪੁਰਾਣੀਆਂ ਇੱਟਾਂ ਦੀ ਪਰਤ ਹਟਾਈ ਜਾ ਰਹੀ ਹੈ | ਪ੍ਰਤੱਖ ਦਰਸ਼ੀਆਂ ਦਾ ਕਹਿਣਾ ਸੀ ਬਾਅਦ ਦੁਪਹਿਰ ਅਚਾਨਕ ਹੀ ਰਾਜਸਥਾਨ ਨਹਿਰ ਦਾ ਪਾਣੀ ਵਧਦੇ ਦਬਾਅ ਕਾਰਨ ਸਰਹਿੰਦ ਫੀਡਰ ਨਹਿਰ ਵਿਚੋਂ ਬੁਰਜੀ ਨੰਬਰ 376 ਰਕਬਾ ਆਧਨੀਆਂ ਪਿੰਡ ਕੋਲੋਂ ਪਾਣੀ ਲੀਕ ਹੋਣ ਲੱਗਾ ਤਾਂ ਮੌਕੇ 'ਤੇ ਮੌਜੂਦ ਵੱਡੀ ਗਿਣਤੀ ਵਿਚ ਲੇਬਰ ਨੇ ਪਾਣੀ ਦਾ ਲੀਕ ਹੋਣਾ ਬੰਦ ਕਰ ਦਿੱਤਾ ਗਿਆ | ਜਿਸ ਕਰਕੇ ਵੱਡਾ ਹਾਦਸਾ ਹੋਣੋ ਟਲ ਗਿਆ ਹੈ | ਜ਼ਿਕਰਯੋਗ ਹੈ ਕਿ ਰਾਜਸਥਾਨ ਨਹਿਰ ਦੀਆਂ ਪਟੜੀਆਂ ਪਹਿਲਾਂ ਹੀ ਅਤੀ ਖ਼ਸਤਾ ਹਾਲਤ ਵਿਚ ਹਨ ਅਤੇ ਇਹ ਨਹਿਰ ਸਰਹਿੰਦ ਨਹਿਰ ਤੋ ਉੱਚੀ ਹੈ | ਉਕਤ ਨਹਿਰ ਦੇ ਵੱਧ ਪਾਣੀ ਕਾਰਨ ਇਸ ਦਾ ਦਬਾਅ ਵਧਣਾ ਸੁਭਾਵਿਕ ਹੈ | ਜਿਸ ਕਰਕੇ ਵਿਭਾਗ ਨੇ ਲਗਾਤਾਰ ਚੌਕਸੀ ਨਾ ਵਰਤੀ ਤਾਂ ਇਹ ਨਹਿਰ ਕਿਸੇ ਵੇਲੇ ਕਿਸੇ ਵੀ ਜਗ੍ਹਾ ਤੋ ਟੁੱਟ ਸਕਦੀ ਹੈ | ਐਕਸ. ਈ. ਐਨ ਸ਼੍ਰੀ ਰਾਣਾ ਨੇ ਦੱਸਿਆ ਕਿ ਸਰਹਿੰਦ ਫੀਡਰ ਨਹਿਰ ਦੇ ਖਾਲੀ ਹੋਣ ਕਰਕੇ ਰਾਜਸਥਾਨ ਨਹਿਰ ਦੇ ਪਾਣੇ ਦਾ ਦਬਾਅ ਵਧਣਾ ਸੁਭਾਵਿਕ ਹੈ ਅਤੇ ਪਾਣੀ ਦੀ ਮਾਮੂਲੀ ਲੀਕ ਹੋਈ ਜਗ੍ਹਾ ਨੰੂ ਮੌਕੇ 'ਤੇ ਹੀ ਭਰ ਲਿਆ ਗਿਆ ਹੈ |

26 ਨੂੰ ਭਾਜਪਾ ਆਗੂ ਦੇ ਘਰ ਅੱਗੇ ਵਿਸ਼ਾਲ ਇਕੱਠ ਕਰਨ ਦਾ ਫ਼ੈਸਲਾ

ਕੋਟਕਪੂਰਾ, 24 ਜਨਵਰੀ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੇ ਆਗੂਆਂ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਇੱਥੇ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸਕੱਤਰ ਸੁਨੀਤਾ ਗਰਗ ਦੇ ਘਰ ਅੱਗੇ ਦਿੱਤਾ ਜਾ ਰਿਹਾ ...

ਪੂਰੀ ਖ਼ਬਰ »

ਭਲਕੇ ਮਨਾਇਆ ਜਾਵੇਗਾ ਰਾਸ਼ਟਰੀ ਵੋਟਰ ਦਿਵਸ-ਸੇਤੀਆ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਭਲਕੇ 25 ਜਨਵਰੀ ਨੂੰ ਸਰਕਾਰੀ ਬਿ੍ਜਿੰਦਰਾ ਕਾਲਜ ਦੇ ਸੰਜੀਵਨੀ ਹਾਲ ਫਰੀਦਕੋਟ ਵਿਖੇ ਮਨਾਇਆ ਜਾਵੇਗਾ | ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਵਿਮਲ ਸੇਤੀਆ ਨੇ ਦਿੱਤੀ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ 'ਚ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਜੈਤੋ, 24 ਜਨਵਰੀ (ਗੁਰਚਰਨ ਸਿੰਘ ਗਾਬੜੀਆ)-'ਜੈਤੋ ਮੋਰਚੇ ਦੇ ਸ਼ਹੀਦਾਂ' ਦੀ ਯਾਦ ਵਿਚ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ) ਜੈਤੋ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼, ਵਾਤਾਵਰਨ ਤੇ ਸਿਹਤ ਸੰਭਾਲ ਸਬੰਧੀ ਸੈਮੀਨਾਰ ਅੱਜ

ਨੱਥੂਵਾਲਾ ਗਰਬੀ, 24 ਜਨਵਰੀ (ਸਾਧੂ ਰਾਮ ਲੰਗੇਆਣਾ)-ਮੋਗਾ ਜ਼ਿਲੇ੍ਹ ਦੇ ਪਿੰਡ ਲੰਗੇਆਣਾ ਕਲਾਂ ਵਿਖੇ ਗ੍ਰਾਮ ਪੰਚਾਇਤ, ਭਾਈ ਘਨੱਈਆ ਜੀ ਲੋਕ ਸੇਵਾ ਕਲੱਬ, ਕਿਸਾਨ ਇਕਾਈ ਯੂਨੀਅਨ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਅੱਜ ਦੇ ਸਮੇਂ ਅਨੁਸਾਰ ਚੱਲ ਰਹੇ ਕਿਸਾਨੀ ਸੰਘਰਸ਼, ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 3 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 3 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ 2 ਅਤੇ ਚੱਕ ਗਾਂਧਾ ਸਿੰਘਵਾਲਾ ਦਾ 1 ਮਰੀਜ਼ ਸ਼ਾਮਿਲ ਹੈ | ਅੱਜ 2 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ...

ਪੂਰੀ ਖ਼ਬਰ »

ਦਸਮੇਸ਼ ਡੈਂਟਲ ਕਾਲਜ ਦੇ 100 ਡਾਕਟਰਾਂ ਦਾ ਕੀਤਾ ਕੋਵਿਡ ਟੀਕਾਕਰਨ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਸਥਾਨਕ ਦਸਮੇਸ਼ ਡੈਂਟਲ ਕਾਲਜ ਵਿਖੇ ਕੋਵਿਡ ਵੈਕਸੀਨ ਡਾਕਟਰਾਂ ਨੂੰ ਲਗਾਉਣੀ 21 ਜਨਵਰੀ ਤੋਂ ਆਰੰਭ ਹੋ ਗਈ ਹੈ | ਪਹਿਲੇ ਦਿਨ 38 ਡਾਕਟਰਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ, ਇਹ ਵੈਕਸੀਨ 23 ਜਨਵਰੀ ਨੂੰ 100 ਦੇ ਕਰੀਬ ਫੈਕਲਟੀ ...

ਪੂਰੀ ਖ਼ਬਰ »

ਵਿਦਿਆਰਥਣ ਦੀ ਕੁੱਟਮਾਰ ਕਰਨ, ਅਸ਼ਲੀਲ ਹਰਕਤਾਂ ਕਰਨ ਤੇ ਧਮਕੀਆਂ ਦੇਣ ਵਾਲੇ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 24 ਜਨਵਰੀ (ਸਰਬਜੀਤ ਸਿੰਘ)-ਫ਼ਰੀਦਕੋਟ ਵਸਨੀਕ ਇਕ ਡੈਂਟਲ ਕਾਲਜ ਦੀ ਵਿਦਿਆਰਥਣ ਨਾਲ ਉਸ ਦੇ ਮੁੁੱਹਲੇ ਦੇ ਇਕ ਨੌਜਵਾਨ ਵਲੋਂ ਵਿਦਿਆਰਥਣ ਦੇ ਘਰ ਜਾ ਕੇ ਉਸ ਦੀ ਕੁੱਟਮਾਰ ਕਰਨ, ਗਲਤ ਹਰਕਤਾਂ ਕਰਨ ਅਤੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਪੁਲਿਸ ਨੇ 28 ਕਿਲੋ ਪੋਸਤ ਤੇ ਕਾਰ ਸਮੇਤ ਤਿੰਨਾਂ ਨੂੰ ਕੀਤਾ ਕਾਬੂ

ਜੈਤੋ, 24 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸੀ.ਆਈ.ਏ ਸਟਾਫ ਫ਼ਰੀਦਕੋਟ ਵਲੋਂ ਪਿੰਡ ਖੱਚੜਾਂ ਦੀ ਦਾਣਾ ਮੰਡੀ ਕੋਲੋ ਤਿੰਨ ਵਿਅਕਤੀਆਂ ਨੂੰ 28 ਕਿਲੋ ਭੁੱਕੀ ਡੋਡੇ ਪੋਸਤ ਤੇ ਕਾਰ ਸਮੇਤ ਗਿ੍ਫ਼ਤਾਰ ਕੀਤਾ ਹੈ | ਸੀ.ਆਈ.ਏ ਸਟਾਫ਼ ਫ਼ਰੀਦਕੋਟ ਦੇ ਏ.ਐਸ.ਆਈ. ਸੁਖਦਰਸ਼ਨ ਕੁਮਾਰ ...

ਪੂਰੀ ਖ਼ਬਰ »

ਮਿਸ਼ਨ-ਸ਼ਤ-ਪ੍ਰਤੀਸ਼ਤ ਮੁਹਿੰਮ ਦੀ ਸਫ਼ਲਤਾ ਲਈ ਨਿਰੰਤਰ ਠੋਸ ਉਪਰਾਲੇ ਕੀਤੇ ਜਾਣ-ਸ਼ਲੇਂਦਰ ਸਿੰਘ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਵਲੋਂ ਚੱਲ ਰਹੀ ਮੁਹਿੰਮ ਮਿਸ਼ਨ-ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਫ਼ਰੀਦਕੋਟ ਜ਼ਿਲੇ੍ਹ ਦੇ ਬਲਾਕ ਮੈਂਟਰਾਂ, ਜ਼ਿਲ੍ਹਾ ਮੈਂਟਰਾਂ, ਜ਼ਿਲ੍ਹਾ ਸਿੱਖਿਆ ਸੁਧਾਰ ਟੀਮਾਂ, ਬਲਾਕ ਨੋਡਲ ਅਫ਼ਸਰਾਂ ਦੀ ਅਹਿਮ ...

ਪੂਰੀ ਖ਼ਬਰ »

ਪੁਲਿਸ ਵਲੋਂ 70 ਲੀਟਰ ਲਾਹਣ ਸਮੇਤ ਇਕ ਕਾਬੂ

ਫ਼ਰੀਦਕੋਟ, 24 ਜਨਵਰੀ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਧੂੜਕੋਟ ਤੋਂ 70 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ...

ਪੂਰੀ ਖ਼ਬਰ »

ਮਨਦੀਪ ਕੌਰ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਤਾਲਮੇਲ ਕੀਤਾ ਆਰੰਭ

ਜੈਤੋ, 24 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਨਗਰ ਕੌਾਸਲ ਦੀਆਂ ਚੋਣ ਦਾ ਐਲਾਨ ਹੁੰਦਿਆਂ ਹੀ ਇਥੋਂ ਦੇ ਵਾਰਡ ਨੰਬਰ: 5 'ਚੋਂ ਆਜ਼ਾਦ ਉਮੀਦਵਾਰ ਸ੍ਰੀਮਤੀ ਮਨਦੀਪ ਕੌਰ ਧਰਮ-ਪਤਨੀ ਭੂਰਾ ਸਿੰਘ ਰਮਨ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਘਰ-ਘਰ ਜਾ ਕੇ ਵੋਟਰਾਂ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੜਾ ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 340 ਰੁਪਏ ਬਰਾਮਦ ਕੀਤਾ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ (ਸਮਰਾ) ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

ਫ਼ਰੀਦਕੋਟ, 24 ਜਨਵਰੀ (ਸਤੀਸ਼ ਬਾਗ਼ੀ)-ਪੰਜਾਬ ਨੰਬਰਦਾਰਾ ਯੂਨੀਅਨ (ਸਮਰਾ) ਦੇ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਯੂਨੀਅਨ ਦਾ ਸਾਲ 2021 ਦਾ ਕੈਲੰਡਰ ਜਾਰੀ ਕਰਨ ਦੀ ਰਸਮ ਪਰਮਜੀਤ ਸਿੰਘ ਬਰਾੜ ਤਹਿਸੀਲਦਾਰ ਫ਼ਰੀਦਕੋਟ ਨੇ ਅਦਾ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਨੰਬਰਦਾਰ ਗੁਰਚਰਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਬਰਗਾੜੀ, 24 ਜਨਵਰੀ (ਲਖਵਿੰਦਰ ਸ਼ਰਮਾ)-ਸਵ. ਗੁਰਚਰਨ ਸਿੰਘ ਨੰਬਰਦਾਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਬਰਗਾੜੀ ਵਿਖੇ ਹੋਇਆ | ਗ੍ਰੰਥੀ ਬੁੱਧ ਸਿੰਘ ਨੇ ਗੁਰਬਾਣੀ ਦੀਆਂ ਪਵਿੱਤਰ ਤੁਕਾਂ ਦੇ ਹਵਾਲੇ ਨਾਲ ਸੰਗਤਾਂ ਨੂੰ ਜਨਮ ਮਰਨ ਬਾਰੇ ਵਿਸਥਾਰ ਨਾਲ ...

ਪੂਰੀ ਖ਼ਬਰ »

ਖ਼ਾਤਿਆਂ 'ਚੋਂ ਧੋਖੇ ਨਾਲ ਰਾਸ਼ੀ ਕਢਵਾਉਣ ਵਾਲਿਆਂ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 24 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਬਿਨੈਕਾਰਾਂ ਦੇ ਖ਼ਾਤਿਆਂ 'ਚੋਂ ਪੈਸੇ ਕਢਵਾਉਣ 'ਤੇ ਕੇਸ ਦਰਜ ਕਰ ਲਿਆ ਹੈ | ਪਹਿਲੀ ਘਟਨਾ 'ਚ ਬਿਨੈਕਾਰ ਬਲਤੇਜ ਸਿੰਘ ਪੁੱਤਰ ਜੋਗਿੰਦਰ ...

ਪੂਰੀ ਖ਼ਬਰ »

ਸ਼ਹੀਦ ਰਾਮਧੰਨ ਦੀ ਬਰਸੀ ਮਨਾਈ

ਮੰਡੀ ਲੱਖੇਵਾਲੀ, 24 ਜਨਵਰੀ (ਮਿਲਖ ਰਾਜ)-ਸ਼ਹੀਦ ਰਾਮਧੰਨ ਦੀ 21ਵੀਂ ਬਰਸੀ ਪਿੰਡ ਭਾਗਸਰ ਵਿਖੇ ਮਨਾਈ ਗਈ, ਜਿਸ ਵਿਚ ਫ਼ੌਜੀ ਜਵਾਨਾਂ ਦੇ ਨਾਲ-ਨਾਲ ਪਿੰਡ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਸਾਰਿਆਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ...

ਪੂਰੀ ਖ਼ਬਰ »

ਪਾਰਦੇਸ਼ਵਰ ਮਹਾਂਦੇਵ ਸਥਾਪਨਾ ਦਿਵਸ ਮੌਕੇ ਹਵਨ ਯੱਗ ਤੇ ਰੁਦਰਾ ਅਭਿਸ਼ੇਕ ਕਰਵਾਇਆ

ਮਲੋਟ, 24 ਜਨਵਰੀ (ਪਾਟਿਲ)-ਸ੍ਰੀ ਕਿ੍ਸ਼ਨਾ ਮੰਦਰ ਮੰਡੀ ਹਰਜੀ ਰਾਮ ਵਿਖੇ ਪਾਰਦੇਸ਼ਵਰ ਮਹਾਂਦੇਵ ਦਾ ਸਥਾਪਨਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰੇ 6 ਵਜੇ ਰੁਦਰਾ ਅਭਿਸ਼ੇਕ ਕੀਤਾ ਗਿਆ ਅਤੇ ਉਪਰੰਤ ਆਰਤੀ ਸ਼ਿੰਗਾਰ ਅਤੇ ਹਵਨ ਯੱਗ ਕਰਵਾਇਆ ਗਿਆ | ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਦੀ ਗਿਣਤੀ 'ਚ ਫ਼ਰੀਦਕੋਟ ਰਿਹਾ ਪੰਜਾਬ 'ਚੋਂ ਪਹਿਲੇ ਸਥਾਨ 'ਤੇ-ਧੰਨਾ ਸਿੰਘ ਦਿਓਲ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਧੰਨਾ ਸਿੰਘ ਦਿਓਲ ਨੇ ਜਾਣਕਾਰੀ ਦਿੰਦਿਆਂ ਕਿ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਲੈ ਕੇ 22 ਜਨਵਰੀ ਨੂੰ ਫ਼ਰੀਦਕੋਟ ਜ਼ਿਲ੍ਹਾ ਪੰਜਾਬ 'ਚੋਂ ਪਹਿਲੇ ਸਥਾਨ 'ਤੇ ਰਿਹਾ ਹੈ | ...

ਪੂਰੀ ਖ਼ਬਰ »

ਗ਼ਰੀਬ ਵਰਗ ਦੇ ਲੋਕਾਂ ਦੀ ਬਾਂਹ ਹਮੇਸ਼ਾ ਕਾਂਗਰਸ ਸਰਕਾਰ ਨੇ ਫੜੀ-ਦਰਸ਼ਨ ਸਿੰਘ ਢਿੱਲਵਾਂ

ਕੋਟਕਪੂਰਾ, 24 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਉਸਾਰੀ ਕਾਮਿਆਂ ਨੂੰ 2021 ਦਾ ਦਿੱਤਾ ਤੋਹਫ਼ਾ ਦਿੰਦਿਆਂ ਲੜਕੀਆਂ ਦੇ ਵਿਆਹ 'ਤੇ ਸ਼ਗਨ ਸਕੀਮ ਦੀ ਰਾਸ਼ੀ 31 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਆਜ਼ਾਦ ਹਿੰਦ ਫ਼ੌਜ ਦੇ ਸੰਸਥਾਪਕ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਸਰਕਾਰੀ ਮਿਡਲ ਸਕੂਲ ਮਚਾਕੀ ਖੁਰਦ ਵਿਖੇ ਮਨਾਇਆ ਗਿਆ | ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਨੇਤਾ ਸੁਭਾਸ਼ ਚੰਦਰ ਜੀ ਬੋਸ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 24 ਜਨਵਰੀ (ਸਰਬਜੀਤ ਸਿੰਘ)-ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਹੰਗਾਮੀ ਮੀਟਿੰਗ ਜਗਤਾਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਚ ਹੋਈ ਜਿਸ ਵਿਚ ਸੂਬਾ ਕਮੇਟੀ ਵਲੋਂ ਦਿੱਤੇ ਗਏ ਸੰਘਰਸ਼ ...

ਪੂਰੀ ਖ਼ਬਰ »

ਬੀੜ ਨੇ ਗੁਰੂ ਨਾਨਕ ਕਾਲੋਨੀ ਵਿਖੇ ਲਗਾਏ ਬੂਟੇ ਤੇ ਮਸਨੂਈ ਆਲ੍ਹਣੇ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਬੀੜ ਸੁਸਾਇਟੀ ਦੀ ਵਿਵਹਾਰਕ ਵਿਚਾਰਧਾਰਾ ਪੰਛੀ ਬਚਾਓ ਫ਼ਰਜ਼ ਨਿਭਾਓ, ਰੁੱਖ ਲਾਓ ਧਰਤੀ ਬਚਾਓ, 'ਤੇ ਪਹਿਰਾ ਦਿੰਦਿਆਂ ਬੀੜ ਸੁਸਾਇਟੀ ਦੇ ਬਹੁਤ ਮਿਹਨਤੀ ਮੈਂਬਰ ਸੁਮਨਪ੍ਰੀਤ ਕੌਰ ਬਰਾੜ ਅਤੇ ਜਗਦੀਪ ਸਿੰਘ ਬਰਾੜ ਨੇ ਆਪਣੇ ...

ਪੂਰੀ ਖ਼ਬਰ »

ਗੁਰਜੀਤ ਸਿੰਘ ਰਾਜਾ ਧਾਲੀਵਾਲ ਨੂੰ ਕੋਟਸੁਖੀਆ ਵਿਖੇ ਸ਼ਰਧਾਂਜਲੀ

ਕੋਟਕਪੁੂਰਾ, 24 ਜਨਵਰੀ (ਮੋਹਰ ਸਿੰਘ ਗਿੱਲ)-ਆਪਣੇ ਪਰਿਵਾਰ ਨੂੰ ਹਾਂਗਕਾਂਗ ਵਿਖੇ ਸਦੀਵੀ ਵਿਛੋੜਾ ਦੇ ਗਏ 49 ਸਾਲਾ ਗੁਰਜੀਤ ਸਿੰਘ ਰਾਜਾ ਧਾਲੀਵਾਲ ਪੁੱਤਰ ਸੂਬੇਦਾਰ ਗੁਰਚਰਨ ਸਿੰਘ ਧਾਲੀਵਾਲ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ 125ਵਾਂ ਜਨਮ ਦਿਨ ਮਨਾਇਆ

ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਦੇਸ਼ ਦੇ ਮਹਾਨ ਸੁਤੰਤਰਤਾ ਸੰਗਰਾਮੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ 125ਵਾਂ ਜਨਮ ਦਿਨ ਰਾਜ ਪੱਧਰ 'ਤੇ ਸੰਗਰੂਰ ਵਿਖੇ ਮਨਾਇਆ ਗਿਆ | ਇਸ ਰਾਜ ਪੱਧਰੀ ਸਮਾਗਮ 'ਚ ਵੱਡੀ ਗਿਣਤੀ ਵਿਚ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਤੋਂ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦੇ ਪਿ੍ੰਸੀਪਲ ਧਵਨ ਕੁਮਾਰ ਪੁਰਸਕਾਰ ਨਾਲ ਸਨਮਾਨਿਤ

ਪੰਜਗਰਾਈਾ ਕਲਾਂ, 24 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਆਲ ਇੰਡੀਆ ਪਿ੍ੰਸੀਪਲ ਐਸੋਸੀਏਸ਼ਨ ਵਲੋਂ ਮੁਹਾਲੀ ਵਿਖੇ ਬੀਤੇ ਦਿਨੀਂ ਕਰਵਾਏ ਗਏ ਸਮਾਗਮ ਮਿਲੇਨੀਅਮ ਵਰਲਡ ਸਕੂਲ ਦੇ ਪਿ੍ੰਸੀਪਲ ਧਵਨ ਕੁਮਾਰ ਨੂੰ ਐਵਾਰਡ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਵਿਵੇਕ ਆਸ਼ਰਮ ਬਰਗਾੜੀ ਵਿਖੇ ਸੰਤ ਕਰਨੈਲ ਦਾਸ ਦੀ ਬਰਸੀ ਮਨਾਈ

ਬਰਗਾੜੀ, 24 ਜਨਵਰੀ (ਲਖਵਿੰਦਰ ਸ਼ਰਮਾ)-ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜਲਾਲ ਵਾਲਿਆਂ ਦੀ ਬਰਸੀ ਵਿਵੇਕ ਆਸ਼ਰਮ ਬਰਗਾੜੀ ਵਿਖੇ ਸੰਤ ਮੋਹਨ ਦਾਸ ਦੀ ਦੇਖਰੇਖ ਹੇਠ ਮਨਾਈ ਗਈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਵਾਮੀ ਬ੍ਰਹਮਮੁਨੀ ਜੀ, ਬਾਬਾ ਰਾਮ ਤੀਰਥ ...

ਪੂਰੀ ਖ਼ਬਰ »

ਪ੍ਰਲੋਕ ਗਮਨ ਤੇ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ

ਕੋਟਕਪੂਰਾ, 24 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਮੋਗਾ ਰੋਡ 'ਤੇ ਸਥਿਤ ਬਾਬਾ ਨਾਮਦੇਵ ਭਵਨ ਵਿਖੇ ਬਾਬਾ ਨਾਮਦੇਵ ਸਭਾ (ਰਜਿ:) ਅਤੇ ਸਮੂਹ ਸੰਗਤਾਂ ਦੇ ਸਹਿਯੋਗ ਦੇ ਨਾਲ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਅਤੇ ਸਾਹਿਬ ਸ੍ਰੀ ਗੁਰੂ ਗੁਬਿੰਦ ਸਿੰਘ ਜੀ ਦੇ ਆਗਮਨ ...

ਪੂਰੀ ਖ਼ਬਰ »

ਇਕਬਾਲ ਕੌਰ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ 27 ਨੂੰ

ਜੈਤੋ, 24 ਜਨਵਰੀ (ਭੋਲਾ ਸ਼ਰਮਾ)-ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਸੁਰਜੀਤ ਸਿੰਘ ਬਰਾੜ ਦੇ ਧਰਮ ਪਤਨੀ ਅਤੇ ਗੁਰਤੇਜ ਸਿੰਘ ਬਰਾੜ ਤੇ ਪਿ੍ਤਪਾਲ ਸਿੰਘ ਬਰਾੜ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਇਕਬਾਲ ਕੌਰ ਬਰਾੜ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਨਮਿਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX