ਤਾਜਾ ਖ਼ਬਰਾਂ


ਕੱਲ੍ਹ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  1 day ago
ਸੀਰਮ ਇੰਸਟੀਚਿਊਟ ਨੇ ਦੇਸ਼ ਵਿਚ ਟੀਕੇ ਦੀ ਘਾਟ 'ਤੇ ਦਿੱਤੀ ਸਫ਼ਾਈ
. . .  1 day ago
ਪੁਣੇ, 18 ਮਈ - ਸੀਰਮ ਇੰਸਟੀਚਿਊਟ ਨੇ ਕੋਰੋਨਾ ਦੇ ਭਾਰਤ ਵਿਚ ਟੀਕੇ ਦੀ ਘਾਟ 'ਤੇ ਸਪੱਸ਼ਟਕਰਨ ਦਿੱਤਾ ਹੈ । ਸੀਰਮ ਇੰਸਟੀਚਿਊਟ ਦੇ ਸੀ.ਈ.ਓ. ਆਦਰ ਪੂਨਾਵਾਲਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤ ...
ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
. . .  1 day ago
ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)-ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ...
ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ
. . .  1 day ago
ਲੁਧਿਆਣਾ , 18 ਮਈ (ਅਮਰੀਕ ਸਿੰਘ ਬਤਰਾ, ਰੂਪੇਸ਼ ਕੁਮਰ) - ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ ...
ਪਠਾਨਕੋਟ ਵਿਚ ਕੋਰੋਨਾ ਦੇ 349 ਨਵੇਂ ਮਾਮਲੇ ਆਏ ਸਾਹਮਣੇ , ਕੋਰੋਨਾ ਨਾਲ 6 ਹੋਰ ਮੌਤਾਂ
. . .  1 day ago
ਪਠਾਨਕੋਟ ,18 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ,ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਪਠਾਨਕੋਟ ਵਿਚ ਸਿਹਤ ...
ਅੰਮ੍ਰਿਤਸਰ 'ਚ ਕੋਰੋਨਾ ਦੇ 301 ਨਵੇਂ ਮਾਮਲੇ ਆਏ ਸਾਹਮਣੇ, 16 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 18 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 301 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 41205 ਹੋ ਗਏ ਹਨ, ਜਿਨ੍ਹਾਂ 'ਚੋਂ 5098 ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ-19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਅਤੇ ਹੁਣ ਇਸ ਮਹਾਂਮਾਰੀ ਨੇ ਪਿੰਡਾਂ ’ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਲਗਾਤਾਰ ਪਿੰਡਾਂ ’ਚੋਂ ਕੋਰੋਨਾ ...
ਕੇਜਰੀਵਾਲ ਦਾ ਵੱਡਾ ਐਲਾਨ - ਕੋਰੋਨਾ ਤੋਂ ਮਰਨ ਵਾਲੇ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 50 ਹਜ਼ਾਰ ਮੁਆਵਜ਼ਾ
. . .  1 day ago
ਨਵੀਂ ਦਿੱਲੀ, 18 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲੇ ...
ਬੱਚਿਆਂ ਦੇ ਕੋਰੋਨਾ ਟੀਕਾ ਟ੍ਰਾਇਲ 10 ਦਿਨਾਂ ਵਿਚ ਸ਼ੁਰੂ ਹੋਵੇਗਾ, ਡੀ.ਸੀ.ਜੀ.ਆਈ. ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 18 ਮਈ –ਡਾਕਟਰ ਐਨ. ਕੇ. ਪਾਲ ਨੇ ਕਿਹਾ ਕਿ 2 ਤੋਂ 18 ਸਾਲ ਦੇ ਬੱਚਿਆਂ 'ਤੇ ਕੋਰੋਨਾ ਟੀਕਾ ਟ੍ਰਾਇਲ ਲਈ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੂੰ ਮਨਜ਼ੂਰੀ ਦਿੱਤੀ ਗਈ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ 6 ਮੌਤਾਂ
. . .  1 day ago
ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 6 ਮੌਤਾਂ ਹੋ ਗਈਆਂ ਹਨ | ਉੱਥੇ 39 ਨਵੇਂ ਪਾਜ਼ੀਟਿਵ ਕੇਸਾਂ ਦੀ...
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਯੂਥ ਆਗੂ ਵਰਿੰਦਰ ਬਿੱਟੂ ਜ਼ਮਾਨਤ 'ਤੇ ਰਿਹਾਅ ਹੋਏ
. . .  1 day ago
ਨਾਭਾ, 18 ਮਈ (ਕਰਮਜੀਤ ਸਿੰਘ) - ਪਿਛਲੇ ਦਿਨੀਂ ਨਾਭਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਰਿੰਦਰ ਕੁਮਾਰ ਬਿੱਟੂ...
ਮੋਗਾ ਵਿਖੇ ਕੋਰੋਨਾ ਦੀ ਭੇਟ ਚੜ੍ਹੀਆਂ ਦੋ ਹੋਰ ਜਾਨਾਂ, ਆਏ 112 ਨਵੇਂ ਮਾਮਲੇ
. . .  1 day ago
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਵਿਚ ਅੱਜ ਕੋਰੋਨਾ ਦੀ ਭੇਟ 2 ਹੋਰ ਕੀਮਤੀ ਜਾਨਾਂ ਚੜ੍ਹ ਗਈਆਂ ਅਤੇ ਇਕੋ ਦਿਨ ਕੋਰੋਨਾ ਦੇ ਪਾਜ਼ੀਟਿਵ ਮਾਮਲੇ 112...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ, ਜਿਸ ਵਿਚ 21 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ...
ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਦੀ ਮੌਤ
. . .  1 day ago
ਹਠੂਰ,18 ਮਈ (ਜਸਵਿੰਦਰ ਸਿੰਘ ਛਿੰਦਾ) - ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਬੂਟਾ ਸਿੰਘ ਦਾ...
ਪੰਜਾਬ ਪੁਲਿਸ ਦੇ 2 ਡੀ. ਐਸ. ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਮਈ - ਪੰਜਾਬ ਪੁਲਿਸ ਦੇ 2 ਡੀ ਐਸ ਪੀਜ਼ ਦੇ ਤਬਾਦਲੇ ਕੀਤੇ...
ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ - ਬਿਕਰਮਜੀਤ ਸਿੰਘ ਮਜੀਠੀਆ
. . .  1 day ago
ਚੰਡੀਗੜ੍ਹ, 18 ਮਈ ( ਬਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੀ ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ...
ਅੰਮ੍ਰਿਤਸਰ ਨੇੜੇ 1500 ਰੁਪਏ ਬਦਲੇ ਇਕ ਫਾਇਨਾਂਸ ਕੰਪਨੀ ਦੇੇ ਕਰਿੰਦੇ ਦਾ ਵੱਢਿਆ ਗੁੱਟ
. . .  1 day ago
ਜਾਸਾਂਸੀ, 18 ਮਈ (ਹੇਰ, ਰਣਜੀਤ ਜੋਸਨ, ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪਿੰਡ ਨੰਗਲੀ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਫਾਇਨਾਂਸ ਕੰਪਨੀ ਦੇ ਵਿਅਕਤੀ ਜਿਸਦਾ ਨਾਂਅ ਅੰਕਿਤ ਹੈ, ਉਸ ਕੋਲੋਂ 1500 ਰੁਪਏ
ਪੰਜਾਬ : ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ,18 ਮਈ (ਬਿਕਰਮਜੀਤ ਸਿੰਘ ਮਾਨ) - ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦੇਸ਼ ਵਿਚ ਵੱਧ ਰਹੇ ਹਨ । ਪੰਜਾਬ ਵਿਚ ਪਿੰਡਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਨਿਊ ਜਰਸੀ ਦੇ ਜੰਗਲਾਂ ਨੂੰ ਵੀ ਲੱਗੀ ਅੱਗ
. . .  1 day ago
ਸੈਕਰਾਮੈਂਟੋ, 18 ਮਈ (ਹੁਸਨ ਲੜੋਆ) - ਦੱਖਣੀ ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਜੇ ਨਿਯੰਤਰਨ ਹੇਠ ਨਹੀਂ ਹੋਈ ਜਦ ਕਿ ਨਿਊ ਜਰਸੀ ਦੇ ਜੰਗਲਾਂ ਨੂੰ ਵੀ...
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਲਾਜ਼ਮ ਫ਼ਰੰਟ ਦਾ ਐਲਾਨ
. . .  1 day ago
ਚੰਡੀਗੜ੍ਹ 18 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ...
ਰੇਲਵੇ ਲਾਈਨਾਂ 'ਤੇ ਅਣਪਛਾਤੀ ਪਰਵਾਸੀ ਲੜਕੀ ਦੀ ਲਾਸ਼
. . .  1 day ago
ਹੰਡਿਆਇਆ,(ਬਰਨਾਲਾ)18 ਮਈ, (ਗੁਰਜੀਤ ਸਿੰਘ ਖੁੱਡੀ) - ਅੱਜ ਹੰਡਿਆਇਆ ਰੇਲਵੇ ਸਟੇਸ਼ਨ ਅਤੇ ਤਪਾ ਰੇਲਵੇ ਸਟੇਸ਼ਨ ਵਿਚਕਾਰ ਪਿੰਡ ਖੁੱਡੀ ਖ਼ੁਰਦ ਦੇ ਨੇੜੇ ਅੰਬਾਲਾ - ਬਠਿੰਡਾ...
ਲੋਪੋਕੇ ਚੌਂਕ 'ਚ ਕਿਸਾਨਾਂ ਨੇ ਖੱਟਰ, ਤੋਮਰ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਦਾ ਪ੍ਰਗਟਾਵਾ
. . .  1 day ago
ਲੋਪੋਕੇ, 18 ਮਈ (ਗੁਰਵਿੰਦਰ ਸਿੰਘ ਕਲਸੀ) - ਮੋਦੀ ਸਰਕਾਰ, ਤੋਮਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋ ਕਿਸਾਨ ਵਿਰੋਧੀ ਬਿੱਲਾ ਨੂੰ ਲੈ ਕੇ ਹਿਸਾਰ ਵਿਚ ਰੋਸ...
ਰਾਜਸਥਾਨ ਦੀਆਂ ਕਈ ਥਾਵਾਂ 'ਤੇ ਬਾਰਸ਼ ਹੋਣ ਦੀ ਸੰਭਾਵਨਾ - ਆਈ.ਐਮ.ਡੀ.
. . .  1 day ago
ਜੈਪੁਰ, 18 ਮਈ - ਰਾਜਸਥਾਨ ਦੀਆਂ ਕਈ ਥਾਵਾਂ 'ਤੇ ਪਿਛਲੇ 24 ਘੰਟਿਆਂ ਦੌਰਾਨ ਚੱਕਰਵਾਤ ਤੌਕਤੇ ਦੁਆਰਾ ਹਲਕੇ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ ਹੈ ...
ਅਹਿਮਦਾਬਾਦ : ਲਾਕਡਾਊਨ 21 ਮਈ ਸਵੇਰੇ 6 ਵਜੇ ਤੱਕ ਵਧਾਇਆ
. . .  1 day ago
ਅਹਿਮਦਾਬਾਦ, 18 ਮਈ - ਅਹਿਮਦਾਬਾਦ 'ਚ ਲਾਗੂ ਲਾਕਡਾਊਨ 21 ਮਈ ਸਵੇਰੇ ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅੰਤਿਮ ਸਸਕਾਰ ਮੌਕੇ ਪੁੱਜੀਆਂ ਅਹਿਮ ਪੰਥਕ ਸ਼ਖ਼ਸੀਅਤਾਂ
. . .  1 day ago
ਅੰਮ੍ਰਿਤਸਰ,18 ਮਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਮਾਘ ਸੰਮਤ 552

ਖੰਨਾ / ਸਮਰਾਲਾ

ਜੀ. ਟੀ. ਰੋਡ 'ਤੇ ਅਧੂਰੇ ਨਿਰਮਾਣ ਕਾਰਜ ਕਾਰਨ ਕਈ ਵਾਹਨ ਨੁਕਸਾਨੇ

ਖੰਨਾ, 24 ਜਨਵਰੀ (ਮਨਜੀਤ ਸਿੰਘ ਧੀਮਾਨ)-ਅੱਜ ਜੀ. ਟੀ .ਰੋਡ ਫਲਾਈਓਵਰ ਪੁਲ 'ਤੇ ਅੱਧ ਵਿਚਕਾਰ ਛੱਡੇ ਨਿਰਮਾਣ ਕਾਰਜਾਂ ਦੌਰਾਨ ਸੜਕ ਦੀ ਖ਼ਸਤਾ ਹਾਲਤ ਹੋਣ ਕਾਰਨ ਕਈ ਵਾਹਨਾਂ ਦੇ ਨੁਕਸਾਨੇ ਜਾਣ ਦੀ ਖ਼ਬਰ ਹੈ | ਇਸ ਹਾਦਸੇ ਦੌਰਾਨ ਇਕ ਪੁਲਿਸ ਅਫ਼ਸਰ ਦੇ ਪੁੱਤਰ ਦੀ ਸਕਾਰਪੀਓ ਗੱਡੀ ਨੰਬਰ ਪੀ. ਬੀ. 10 ਅੱੈਫ. ਟੀ. 5001 ਸੜਕ ਵਿਚਕਾਰ ਹੀ ਪਲਟ ਗਈ | ਇਸੇ ਤਰ੍ਹਾਂ ਲੁਧਿਆਣਾ ਤੋਂ ਰਾਜਪੁਰਾ ਨੂੰ ਜਾ ਰਹੀ ਕਾਰ ਨੰਬਰ ਪੀ. ਬੀ. 10 ਜੀ. 4 7080 ਜਿਸ ਨੂੰ ਧਨਵੰਤ ਸਿੰਘ ਵਾਸੀ ਰਾਜ ਗੁਰੂ ਨਾਨਕ ਲੁਧਿਆਣਾ ਚਲਾ ਰਿਹਾ ਸੀ, ਦੀ ਗੱਡੀ ਵੀ ਕਾਫ਼ੀ ਨੁਕਸਾਨੀ ਗਈ | ਇਸੇ ਤਰ੍ਹਾਂ ਪੰਚਕੂਲਾ ਤੋਂ ਨਾਨਕਸਰ ਕਲੇਰਾਂ ਜਾ ਰਹੀ ਸਕੋਡਾ ਕਾਰ ਨੰਬਰ ਐੱਚ. ਆਰ. 70 ਸੀ. 7080 ਹਾਦਸੇ ਸ਼ਿਕਾਰ ਹੋ ਗਈ | ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-1 ਖੰਨਾ ਦੀ ਪੁਲਿਸ ਅਤੇ ਹਾਈਵੇ ਪੈਟਰੋਿਲੰਗ ਦੇ ਅਧਿਕਾਰੀ ਮੌਕੇ 'ਤੇ ਪੁੱਜੇ, ਜਿੰਨ੍ਹਾਂ ਨੇ ਨੁਕਸਾਨੇ ਹੋਏ ਵਾਹਨਾਂ ਨੂੰ ਕਰੇਨ ਦੀ ਮਦਦ ਨਾਲ ਇਕ ਸਾਈਡ ਤੋਂ ਕਰਵਾਇਆ ਗਿਆ | ਦੱਸਣਯੋਗ ਹੈ ਕਿ ਇਸ ਪੁਲ 'ਤੇ ਮਿੱਟੀ ਦੱਸਣ ਕਾਰਨ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੇ ਪੁਲ ਦੀ ਦੁਬਾਰਾ ਰਿਪੇਅਰ ਕੀਤੀ ਸੀ, ਜਿਸ ਕਾਰਨ ਅਧਿਕਾਰੀਆਂ ਨੇ ਪੁਲ ਦੇ ਨਿਰਮਾਣ ਦਾ ਕੰਮ ਅੱਧ ਵਿਚਕਾਰ ਹੀ ਲਟਕਾ ਕੇ ਟ੍ਰੈਫ਼ਿਕ ਦੀ ਆਵਾਜਾਈ ਸ਼ੁਰੂ ਕਰਵਾ ਦਿੱਤੀ ਅਤੇ ਸੜਕ 'ਤੇ ਪ੍ਰੀਮਿਕਸ ਨਹੀਂ ਪਵਾਈ, ਜਿਸ ਕਾਰਨ ਸੜਕ 'ਤੇ ਪਏ ਵੱਟਿਆਂ ਕਾਰਨ ਗੱਡੀਆਂ ਅਤੇ ਸਕੂਟਰ ਮੋਟਰਸਾਈਕਲ ਤਿਲਕ ਰਹੇ ਹਨ | ਇਸ ਸਬੰਧੀ ਜਦੋਂ ਨੈਸ਼ਨਲ ਹਾਈਵੇ ਦੇ ਪ੍ਰਾਜੈਕਟ ਅਫ਼ਸਰ ਸਾਹਿਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਧੂਰੇ ਕੰਮ ਨੂੰ ਇਕ ਹਫ਼ਤੇ 'ਚ ਪੂਰਾ ਕਰ ਲਿਆ ਜਾਵੇਗਾ |

ਡਾਇਰੈਕਟਰ ਨੀਰਜ ਸ਼ਰਮਾ ਵਾਰਡ ਨੰ: 13 ਤੋਂ ਕਾਂਗਰਸ ਦੀ ਉਮੀਦਵਾਰ ਬਣੇ

ਦੋਰਾਹਾ, 24 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਪ੍ਰਸਿੱਧ ਵਿੱਦਿਅਕ ਸੰਸਥਾ ਸ਼ਕਤੀ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੇ ਡਾਇਰੈਕਟਰ ਨੀਰਜ ਸ਼ਰਮਾ ਨਗਰ ਕੌਾਸਲ ਦੋਰਾਹਾ ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਦੀ ਤਰਫ਼ੋਂ ਵਾਰਡ ਨੰ: 13 ਤੋਂ ਉਮੀਦਵਾਰ ਵਜੋਂ ਚੋਣ ...

ਪੂਰੀ ਖ਼ਬਰ »

ਬਸਪਾ ਵਲੋਂ ਪਾਇਲ ਸ਼ਹਿਰ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਪਾਇਲ, 24 ਜਨਵਰੀ (ਰਾਜਿੰਦਰ ਸਿੰਘ ਨਿਜ਼ਾਮਪੁਰ)-ਬਹੁਜਨ ਸਮਾਜ ਪਾਰਟੀ ਹਲਕਾ ਪਾਇਲ ਦੀ ਮੀਟਿੰਗ ਚੋਣਾਂ ਨੂੰ ਮੁੱਖ ਰੱਖਦੇ ਹੋਏ ਵਾਰਡ ਨੰ: 7 'ਚ ਹਲਕਾ ਇੰਚਾਰਜ ਡਾਕਟਰ ਜਸਪ੍ਰੀਤ ਸਿੰਘ, ਜ਼ਿਲ੍ਹਾ ਜਨ ਸਕੱਤਰ ਸ਼ਿੰਦਰ ਸਿੰਘ ਚਾਪੜਾ ਤੇ ਹਲਕਾ ਪ੍ਰਧਾਨ ਸਤਨਾਮ ਸਿੰਘ ਦੀ ...

ਪੂਰੀ ਖ਼ਬਰ »

26 ਜਨਵਰੀ ਲਈ ਲੋਕਾਂ ਨੂੰ ਲਾਮਬੰਦ ਕਰਨ ਸਬੰਧੀ ਟਰੈਕਟਰ ਮਾਰਚ

ਡੇਹਲੋਂ, 24 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਬਿੱਲਾਂ ਦੇ ਖ਼ਿਲਾਫ਼ 26 ਜਨਵਰੀ ਨੂੰ ਟਰੈਕਟਰ ਪਰੇਡ ਸੰਬੰਧੀ ਲੋਕਾਂ ਨੂੰ ਲਾਮਬੰਦ ਕਰਨ ਲਈ ਅੱਜ ਪਿੰਡ ਬੁਟਾਹਰੀ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ, ਨੌਜਵਾਨਾਂ ਵਲੋਂ ...

ਪੂਰੀ ਖ਼ਬਰ »

ਟੀ. ਐੱਸ. ਯੂ. ਵਲੋਂ ਕੱਲ੍ਹ ਦੇ ਟਰੈਕਟਰ ਮਾਰਚ ਦੀ ਹਮਾਇਤ ਦਾ ਐਲਾਨ-ਖੰਨਾ/ਸ਼ਰਮਾ

ਗੁਰਦਾਸਪੁਰ, 24 ਜਨਵਰੀ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਅਤੇ ਸਕੱਤਰ ਪੰਜਾਬ ਰਮੇਸ਼ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਿੰਨ ਕਾਲੇ ਕਾਨੰੂਨਾਂ ਨੰੂ ਰੱਦ ਕਰਵਾਉਣ ਲਈ ਪੰਜਾਬ ਦੀਆਂ 31 ਜਥੇਬੰਦੀਆਂ ਤੋਂ ...

ਪੂਰੀ ਖ਼ਬਰ »

ਸਮਾਜ ਸੇਵਾ ਸੁਸਾਇਟੀ ਨੇ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 24 ਜਨਵਰੀ (ਪੁਰੀ)-ਸ਼ਹਿਰ ਦੀ ਪ੍ਰਸਿੱਧ ਸਮਾਜ ਸੇਵਾ ਸੁਸਾਇਟੀ ਵਲੋਂ 24ਵਾਂ ਰਾਸ਼ਨ ਵੰਡ ਸਮਾਰੋਹ ਅਗਰਵਾਲ ਧਰਮਸ਼ਾਲਾ 'ਚ ਪ੍ਰਧਾਨ ਰਛਪਾਲ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਹਰ ਵਾਰ ਦੀ ਤਰ੍ਹਾਂ 25 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ...

ਪੂਰੀ ਖ਼ਬਰ »

ਭਲਕੇ ਦਿੱਲੀ ਟਰੈਕਟਰ ਰੈਲੀ 'ਚ ਮਜ਼ਦੂਰ, ਸੇਵਾ-ਮੁਕਤ ਮੁਲਾਜ਼ਮ ਭਾਈਚਾਰਾ ਵੀ ਸ਼ਮੂਲੀਅਤ ਕਰੇਗਾ-ਅੜੈਚਾ/ਸਹਾਰਨ ਮਾਜਰਾ

ਮਲੌਦ, 24 ਜਨਵਰੀ (ਸਹਾਰਨ ਮਾਜਰਾ)-ਇਤਿਹਾਸ ਗਵਾਹ ਹੈ ਕਿ ਜਦੋਂ ਵੀ ਕਿਸਾਨਾਂ ਮਜ਼ਦੂਰਾਂ ਨੇ ਆਪਣੇ ਹੱਕਾਂ, ਧੱਕੇਸ਼ਾਹੀ ਜਾਂ ਕਿਸੇ ਮੁੱਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ, ਉਦੋਂ ਹੀ ਸਰਕਾਰਾਂ ਨੂੰ ਰੋਹ ਅੱਗੇ ਝੁਕਣਾ ਪਿਆ | ਉਨ੍ਹਾਂ ਕਿਹਾ ਕਿ ਜੈ ਜਵਾਨ ਜੈ ਕਿਸਾਨ ਦਾ ...

ਪੂਰੀ ਖ਼ਬਰ »

ਮਾਂਗੇਵਾਲ ਤੋਂ ਟਰੈਕਟਰ ਪਰੇਡ ਲਈ ਦਿੱਲੀ ਰਵਾਨਾ

ਮਲੌਦ, 24 ਜਨਵਰੀ (ਨਿਜ਼ਾਮਪੁਰ/ਚਾਪੜਾ)-ਪਿੰਡ ਮਾਂਗੇਵਾਲ ਤੋਂ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਕਿਸਾਨਾਂ ਵਲੋਂ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਲਈ ਦਿੱਲੀ ਨੂੰ ਵੱਡੀ ਗਿਣਤੀ 'ਚ ਨੌਜਵਾਨ ਤੇ ਬਜ਼ੁਰਗ ਕਿਸਾਨ ਰਵਾਨਾ ਹੋਏ | ਇਸ ਮੌਕੇ ਰਵਾਨਾ ਹੋਣ ਵਾਲਿਆਂ 'ਚ ਪ੍ਰਵਾਸੀ ...

ਪੂਰੀ ਖ਼ਬਰ »

ਸਮੂਹ ਕਿਸਾਨ ਤੇ ਮਜ਼ਦੂਰ 26 ਨੂੰ ਦਿੱਲੀ ਕਿਸਾਨ ਪਰੇਡ 'ਚ ਭਾਰੀ ਗਿਣਤੀ 'ਚ ਸ਼ਾਮਿਲ ਹੋਣ-ਸਾਥੀ ਕੂੰਮ ਕਲਾਂ

ਕੁਹਾੜਾ, 24 ਜਨਵਰੀ (ਸੰਦੀਪ ਸਿੰਘ ਕੁਹਾੜਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਲਗਭਗ ਪਿਛਲੇ 5 ਮਹੀਨਿਆਂ ਤੋਂ ਦੇਸ਼ ਦਾ ਅੰਨਦਾਤਾ ਕਿਸਾਨ ਰੇਲਵੇ ਟਰੈਕ, ਟੋਲ ਪਲਾਜ਼ੇ, ਪੈਟਰੋਲ ਪੰਪ ਅਤੇ ਹੁਣ ਪੋਹ ਮਾਘ ਦੀ ...

ਪੂਰੀ ਖ਼ਬਰ »

ਸੰਤ ਬਾਬਾ ਅਤਰ ਸਿੰਘ ਰੇਰੂ ਸਾਹਿਬ ਵਾਲਿਆਂ ਦੇ ਬਰਸੀ ਮੌਕੇ ਧਾਰਮਿਕ ਸਮਾਗਮ

ਦੋਰਾਹਾ, 24 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਗੁਰਦੁਆਰਾ ਸ੍ਰੀ ਰੇਰੂ ਸਾਹਿਬ ਰਾਮਪੁਰ ਵਿਖੇ ਸੰਤ ਬਾਬਾ ਅਤਰ ਸਿੰਘ ਰੇਰੂ ਸਾਹਿਬ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ | ਆਖ਼ਰੀ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸੁਸਾਇਟੀ ਨੇ ਇਕ ਹੋਰ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ

ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)-ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਮੰਡੀ ਗੋਬਿੰਦਗੜ੍ਹ ਵਲੋਂ ਸਮੇਂ-ਸਮੇਂ 'ਤੇ ਕੀਤੇ ਜਾ ਰਹੇ ਸ਼ਲਾਘਾਯੋਗ ਕਾਰਜ ਨਿਰੰਤਰ ਜਾਰੀ ਹਨ ¢ ਜ਼ਿਕਰਯੋਗ ਹੈ ਕਿ ਇਸ ਸੰਸਥਾ ਦੇ ਸਾਰੇ ਮੈਂਬਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਖੰਨਾ, 24 ਜਨਵਰੀ (ਮਨਜੀਤ ਸਿੰਘ ਧੀਮਾਨ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੀ ਦਰਖਾਸਤ 'ਚ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਵਾਸੀ ਕ੍ਰਿਸ਼ਨਾ ਨਗਰ ਖੰਨਾ ਨੇ ਕਿਹਾ ਕਿ ਮੇਰੀ ਲੜਕੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਕਾਬੂ

ਖੰਨਾ, 24 ਜਨਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-1 ਖੰਨਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਮਾਮਲੇ ਦੀ ਜਾਂਚ ਰਹੇ ਥਾਣਾ ਸਿਟੀ-1 ਦੇ ਏ. ਐੱਸ. ਆਈ. ਸੁਰਾਜਦੀਨ ਨੇ ਕਿਹਾ ਕਿ ਪਿੰਡ ਸੇਹ ਸਾਈਡ 2 ਵਿਅਕਤੀ ...

ਪੂਰੀ ਖ਼ਬਰ »

ਮਾਤਾ ਰਛਪਾਲ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਸਮਰਾਲਾ, 24 ਜਨਵਰੀ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਸਥਾਨਕ ਟਰੱਕ ਯੂਨੀਅਨ ਦੇ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਪੰਚ ਜਤਿੰਦਰ ਸਿੰਘ ਜੋਗਾ ਬਲਾਲਾ ਦੇ ਮਾਤਾ ਰਛਪਾਲ ਕੌਰ ਨੂੰ ਅੱਜ ਰਾਜਸੀ ਅਤੇ ਪੰਜਾਬ ਦੀਆਂ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਪਿੰਡ ਭਰਥਲਾ ਤੋਂ ਜਥਾ ਸਿੰਘੂ ਬਾਰਡਰ ਲਈ ਰਵਾਨਾ

ਸਮਰਾਲਾ, 24 ਜਨਵਰੀ (ਕੁਲਵਿੰਦਰ ਸਿੰਘ)-ਕੇਂਦਰ ਸਰਕਾਰ ਦੇ ਕਾਲ਼ੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਸਮਰਥਨ ਦੇਣ ਲਈ ਪਿੰਡ ਭਰਥਲਾ ਤੋਂ ਯੂਥ ਆਗੂ ਜਗਜੀਤ ਸਿੰਘ ਭਰਥਲਾ ਦੀ ਅਗਵਾਈ 'ਚ ਪਿੰਡ ਵਾਸੀਆਂ ਦਾ ਜਥਾ ਦਿੱਲੀ ਸਿੰਘੂ ਬਾਰਡਰ ਲਈ ...

ਪੂਰੀ ਖ਼ਬਰ »

ਜੀ. ਟੀ. ਰੋਡ 'ਤੇ ਗ਼ਲਤ ਜਗ੍ਹਾ ਵਾਹਨ ਖੜ੍ਹੇ ਕਰਨ ਵਾਲਿਆਂ ਦੀ ਨਹੀਂ ਖੈਰ-ਡੀ. ਐੱਸ. ਪੀ. ਸ਼ੇਰਗਿੱਲ

ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)-ਜੀ. ਟੀ. ਰੋਡ 'ਤੇ ਟ੍ਰੈਫ਼ਿਕ ਸਮੱਸਿਆ ਨੂੰ ਉਸਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਹ ਦਾਅਵਾ ਡੀ. ਐੱਸ. ਪੀ. ਟ੍ਰੈਫ਼ਿਕ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਦੋਰਾਹਾ, 24 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਕਿ੍ਸ਼ੀ ਵਿਗਿਆਨ ਕੇਂਦਰ ਸਮਰਾਲਾ ਦੇ ਡਿਪਟੀ ਡਾਇਰੈਕਟਰ ਦੀ ਅਗਵਾਈ 'ਚ ਪਿੰਡ ਬੇਗੋਵਾਲ ਵਿਖੇ ਜ਼ਿਲ੍ਹਾ ਪੱਧਰੀ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਪਿੰਡ ਬੇਗੋਵਾਲ ਦੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੀ ਖਿਡਾਰਨ ਨੇ ਚਾਂਦੀ ਦਾ ਤਗਮਾ ਜਿੱਤਿਆ

ਦੋਰਾਹਾ, 24 ਜਨਵਰੀ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਲੁਧਿਆਣਾ ਵਿਖੇ ਹੋਈ ਕਰਾਟੇ ਚੈਂਪੀਅਨਸ਼ਿਪ 'ਚ ਖ਼ਾਲਸਾ ਗਰਲਜ਼ ਸਕੂਲ ਦੋਰਾਹਾ ਦੀ ਖਿਡਾਰਨ ਮਕੇਸ਼ ਸਹੋਤਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ ਹੈ | ਕੋਚ ਰਕੇਸ਼ ਕੁਮਾਰ ਨੇ ...

ਪੂਰੀ ਖ਼ਬਰ »

71 ਸਾਲਾ ਬਜ਼ੁਰਗ ਮਹਿੰਦਰ ਸਿੰਘ ਦੌੜ ਕੇ ਪਹੁੰਚੇ ਟਿਕਰੀ ਬਾਰਡਰ 'ਤੇ

ਮਲੌਦ, 24 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕੇਂਦਰ ਦੀ ਭਾਜਪਾ ਸਰਕਾਰ ਦੁਆਰਾ ਬਣਾਏ ਗਏ ਖੇਤੀ ਦੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਪਿਛਲੇ 2 ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਹਰ ਵਿਅਕਤੀ ਵੱਖੋ-ਵੱਖਰੇ ਤੌਰ ਤਰੀਕਿਆਂ ਰਾਹੀਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਬੰਧੀ ਐਸ. ਡੀ. ਐਮ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਤਹਿਸੀਲ ਕੰਪਲੈਕਸ ਖੰਨਾ ਵਿਖੇ ਗਣਤੰਤਰ ਦਿਵਸ ਮਨਾਉਣ ਸਬੰਧੀ ਇਕ ਮੀਟਿੰਗ ਖੰਨਾ ਦੇ ਐਸ. ਡੀ. ਐਮ. ਹਰਬੰਸ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਐਸ. ਡੀ. ਐਮ. ਨੇ ਦੱਸਿਆ ਕਿ ਇਸ ਸਾਲ ਵੀ ਹਰ ਸਾਲ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਵਿਖੇ ਨਿਰਧਾਰਿਤ ਰਾਗਾਂ 'ਚ ਕੀਤਾ ਕੀਰਤਨ

ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ, ਕਿ੍ਸ਼ਨਾ ਨਗਰ ਖੰਨਾ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ ¢ ਰਾਸ਼ਟਰਪਤੀ ਸੰਗੀਤ ਅਕੈਡਮੀ ਦਾ ਸਰਵੋਤਮ ਪੁਰਸਕਾਰ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਸਿੰਘ ਨੇ 6 ਪਿੰਡਾਂ ਨੂੰ 1 ਕਰੋੜ ਤੋਂ ਵਧੇਰੇ ਦੀ ਵੰਡੀ ਗ੍ਰਾਂਟ

ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)-ਵਿਧਾਇਕ ਗੁਰਕੀਰਤ ਸਿੰਘ ਵਲੋਂ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੰਡੇ ਗਏ | ਇਸ ਮੌਕੇ ਵਿਧਾਇਕ ਨੇ ਚੇਅਰਮੈਨ ਮਾਰਕੀਟ ਕਮੇਟੀ ਗੁਰਦੀਪ ਸਿੰਘ ੰਰਸੂਲੜਾ, ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ, ...

ਪੂਰੀ ਖ਼ਬਰ »

'ਅੰਬੈਸਡਰ ਆਫ਼ ਹੋਪ' ਜੇਤੂ ਜਸ਼ਨਪ੍ਰੀਤ ਸਿੰਘ ਨੂੰ ਇਨਾਮ ਵਜੋਂ ਦਿੱਤਾ ਲੈਪਟਾਪ

ਅਹਿਮਦਗੜ੍ਹ, 24 ਜਨਵਰੀ (ਪੁਰੀ)-ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਕੋਰੋਨਾ ਦੌਰਾਨ ਵਿਦਿਆਰਥੀਆਂ ਦਾ ਮਨੋਬਲ ਵਧਾਉਣ ਲਈ ਸ਼ੁਰੂ ਕੀਤੇ ਅੰਬੈਸਡਰ ਆਫ਼ ਹੋਪ ਦੇ ਮੁਕਾਬਲੇ ਦੌਰਾਨ ਪਿੰਡ ਛਪਾਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ...

ਪੂਰੀ ਖ਼ਬਰ »

ਅਧਿਕਾਰੀ ਸੀਵਰੇਜ ਸਮੱਸਿਆ ਸਰਕਾਰੀ ਧਿਰ ਨੂੰ ਲਾਭ ਪਹੰੁਚਾਉਣ ਲਈ ਹੱਲ ਨਹੀਂ ਕਰਦੇ-ਸੋਨੂੰ

ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)- ਸਥਾਨਕ ਵਾਰਡ ਨੰਬਰ 14 ਦੇ ਗੁਰੂ ਨਾਨਕ ਨਗਰ ਦੀ ਗਲੀ 7 ਵਿਚ ਪਿਆ ਸੀਵਰੇਜ ਹਰ ਸਮੇਂ ਜਾਮ ਰਹਿਣ ਦੇ ਚੱਲਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਨੂੰ ੂ ਮਜਬੂਰ ਹਨ | ਪਰ ਅਧਿਕਾਰੀਆਂ ਨੂੰ ਵਾਰ ਵਾਰ ਚਿਤਾਵਨੀ ਦੇਣ ਤੋਂ ਬਾਦ ਵੀ ਸੱਤਾ ਧਿਰ ...

ਪੂਰੀ ਖ਼ਬਰ »

ਜੀ. ਟੀ. ਬੀ. ਨਗਰ ਲਲਹੇੜੀ ਰੋਡ ਤੇ ਨੰਦੀ ਕਾਲੋਨੀ ਦੇ ਹਾਲਾਤਾਂ ਤੋਂ ਲੋਕ ਪ੍ਰੇਸ਼ਾਨ-ਪਿ੍ੰ. ਬਾਹੀਆ

ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)-ਸਥਾਨਕ ਜੀ. ਟੀ. ਬੀ. ਨਗਰ ਲਲਹੇੜੀ ਰੋਡ, ਨੰਦੀ ਕਾਲੋਨੀ ਖੰਨਾ ਦੇ ਹਾਲਾਤ ਬਾਰੇ ਵਾਤਾਵਰਨ ਸੁਰੱਖਿਆ ਅਤੇ ਸੋਸ਼ਲ ਵੈੱਲਫੇਅਰ ਆਰਗੇਨਾਈਜੇਸ਼ਨ ਖੰਨਾ ਦੇ ਸਰਪ੍ਰਸਤ ਸਾਬਕਾ ਪਿੰ੍ਰਸੀਪਲ ਤਰਸੇਮ ਬਾਹੀਆ ਨੇ ਗ਼ੁੱਸੇ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਆਉਣ ਵਾਲੀਆਂ ਪੀੜ੍ਹੀਆਂ ਲਈ ਮੀਲ ਪੱਥਰ ਸਾਬਿਤ ਹੋਵੇਗਾ ਕਿਸਾਨੀ ਸੰਘਰਸ਼-ਮਾਂਗਟ

ਕੁਹਾੜਾ, 24 ਜਨਵਰੀ (ਸੰਦੀਪ ਸਿੰਘ ਕੁਹਾੜਾ)-ਲੋਕਾਂ ਵਲੋਂ ਆਪਣੇ ਬੁਨਿਆਦੀ ਹੱਕਾਂ ਦੀ ਰਾਖੀ ਲਈ ਸਮੇਂ-ਸਮੇਂ ਦੀਆਂ ਜ਼ਾਲਮ ਸਰਕਾਰਾਂ ਖ਼ਿਲਾਫ਼ ਵਿੱਢੇ ਗਏ ਹਰ ਇਕ ਸੰਘਰਸ਼ ਨੇ ਇਕ ਨਵਾਂ ਇਤਿਹਾਸ ਸਿਰਜਿਆ ਹੈ ਪਰ ਕੁਝ ਸੰਘਰਸ਼ ਅਜਿਹੇ ਵੀ ਹੁੰਦੇ ਹਨ ਜੋ ਆਉਣ ਵਾਲੀਆਂ ...

ਪੂਰੀ ਖ਼ਬਰ »

ਐੱਸ. ਬੀ. ਐੱਸ. ਕਾਲਜ ਰਾਮਗੜ੍ਹ ਵਿਖੇ ਜੈਵਿਕ ਖੇਤੀ ਬਾਰੇ ਵੈਬੀਨਾਰ

ਕੁਹਾੜਾ, 24 ਜਨਵਰੀ (ਸੰਦੀਪ ਸਿੰਘ ਕੁਹਾੜਾ)-ਉੱਨਤ ਭਾਰਤ ਅਭਿਆਨ ਅਧੀਨ ਐੱਸ. ਬੀ. ਐੱਸ. ਕਾਲਜ ਰਾਮਗੜ੍ਹ ਵਲੋਂ ਜੈਵਿਕ ਖੇਤੀ ਦੇ ਸਬੰਧ 'ਚ ਵੈਬੀਨਾਰ ਕਰਵਾਇਆ ਗਿਆ, ਜਿਸ 'ਚ ਇਲਾਕੇ ਦੇ ਕਿਸਾਨਾਂ ਨੇ ਸ਼ਮੂਲੀਅਤ ਕਰਕੇ ਵੈਬੀਨਾਰ ਦ ਲਾਹਾ ਲਿਆ | ਵੈਬੀਨਾਰ 'ਚ ਪ੍ਰੋਫੈਸਰ ਰਾਜ ...

ਪੂਰੀ ਖ਼ਬਰ »

'ਆਪ' ਦੇ ਕਈ ਨੇਤਾ ਪਾਠਕ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਿਲ

ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਦੇ ਕਈ ਨੇਤਾ ਆਪਣੇ ਸਾਥੀਆਂ ਸਮੇਤ ਅੱਜ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਨ੍ਹਾਂ ਨੂੰ ਕਾਂਗਰਸ ਵਿਚ ਸ਼ਾਮਲ ਕਰਨ ਵਿਚ ਵਿਸ਼ੇਸ਼ ਭੂਮਿਕਾ ਬਲਾਕ ਕਾਂਗਰਸ ਪ੍ਰਧਾਨ ਜਤਿੰਦਰ ਪਾਠਕ ਨੇ ਨਿਭਾਈ | ਕਾਂਗਰਸ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX