ਤਾਜਾ ਖ਼ਬਰਾਂ


ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  14 minutes ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  33 minutes ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  52 minutes ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  about 1 hour ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  about 2 hours ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  9 minutes ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  about 3 hours ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਅਨੰਤਨਾਗ (ਜੰਮੂ ਕਸ਼ਮੀਰ) ਵਿਚ ਚਲ ਰਹੀ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ
. . .  about 4 hours ago
ਅਨੰਤਨਾਗ , 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਚਲ ਰਹੀ ਅੱਤਵਾਦੀਆਂ ਨਾਲ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ...
ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ , ਇਕ ਮੌਤ
. . .  about 4 hours ago
ਜਲੰਧਰ , 11 ਮਈ - ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ...
ਵਾਇਰਸ ਦੇ ਰੂਪ ਬੀ 1617 ਲਈ ਵਧੇਰੇ ਜਾਣਕਾਰੀ ਦੀ ਜ਼ਰੂਰਤ - ਡਾ ਮਾਰੀਆ ਵੈਨ ਕੇਰਖੋਵ (ਡਬਲਯੂ.ਐੱਚ.ਓ.)
. . .  about 4 hours ago
ਨਵੀਂ ਦਿੱਲੀ , 11 ਮਈ - ਵਾਇਰਸ ਦਾ ਰੂਪ ਬੀ 1617 ਜਿਸ ਨੂੰ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ, ਉਸ 'ਤੇ ਡਬਲਯੂ.ਐੱਚ.ਓ. ਦੁਆਰਾ ਧਿਆਨ ਨਾਲ ਕੰਮ ਕੀਤਾ...
ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 minute ago
ਨਵੀਂ ਦਿੱਲੀ, 11 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ...
ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸੋਗ ਦੀ ਲਹਿਰ
. . .  about 2 hours ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਵਿਸ਼ਵ ਹਿੰਦੂ ਪ੍ਰੀਸ਼ਦ ਦਾ ਨੇਤਾ ਨਕਲੀ ਰੈਮਡੇਸਿਵਿਰ ਦਵਾਈ ਦਾ ਗਿਰੋਹ ਚਲਾਉਣ ਦੇ ਦੋਸ਼ 'ਚ ਕਾਬੂ
. . .  about 5 hours ago
ਜਬਲਪੁਰ, 11 ਮਈ - ਮੱਧ ਪ੍ਰਦੇਸ਼ ਵਿਚ ਜਬਲਪੁਰ ਦੇ ਇਕ ਹਸਪਤਾਲ ਦੇ ਡਾਇਰੈਕਟਰ ਸਮੇਤ ਚਾਰ ਲੋਕਾਂ ਨੂੰ ਨਕਲੀ ਰੈਮਡੇਸਿਵਿਰ ਦਵਾਈ ਖਰੀਦਣ ਤੇ ਮਰੀਜ਼ਾਂ ਨੂੰ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ...
ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 6 hours ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 7 hours ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 7 hours ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 7 hours ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਮਾਘ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੁਕੰਦਪੁਰ ਦੇ ਸਮਾਰਟ ਸਕੂਲ ਵਿਖੇ 11ਵਾਂ ਜ਼ਿਲ੍ਹਾ ਪੱਧਰੀ ਕੌਮੀ ਵੋਟਰ ਦਿਵਸ ਮਨਾਇਆ

ਮੁਕੰਦਪੁਰ, 25 ਜਨਵਰੀ (ਸੁਖਜਿੰਦਰ ਸਿੰਘ ਬਖਲੌਰ, ਦੇਸ ਰਾਜ ਬੰਗਾ)-ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ 11ਵਾਂ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਗਰਵਾਲ ਨੇ ਕਿਹਾ ਕਿ ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੈ | ਇਹ ਅਨੇਕਤਾ 'ਚ ਏਕਤਾ ਦਾ ਸਰਵ ਉੱਤਮ ਗੁਲਦਸਤਾ ਹੈ | ਇਸ ਦਾ ਕਾਰਨ ਇਥੇ ਦੇ ਵਸਨੀਕਾਂ ਦਾ ਮਾਨਵੀ ਇਤਿਹਾਸ ਤੇ ਸੰਘਰਸ਼ ਹੈ ਕਿਉਂਕਿ ਇਹ ਹਮੇਸ਼ਾ ਹੀ ਮਨੁੱਖਤਾ ਨੂੰ ਪਹਿਲ ਦਿੰਦੇ ਹਨ | ਉਨ੍ਹਾਂ ਦੱਸਿਆ ਕਿ ਮਤਦਾਨ ਦਾ ਮਤਲਬ ਹੀ ਆਪਣੀ ਸਾਰੀ ਅਕਲ ਦਾਨ ਕਰਨਾ ਹੈ | ਦਾਨ ਕਰਨ ਬਦਲੇ ਕੋਈ ਵੀ ਲਾਲਚ ਵਰਗੀ ਲਾਹਨਤ ਵਿਚਕਾਰ ਨਹੀਂ ਆਉਣੀ ਚਾਹੀਦੀ | ਉਨ੍ਹਾਂ ਨਵੇਂ ਬਣੇ ਵੋਟਰਾਂ ਦਾ ਸਨਮਾਨ ਕਰਦਿਆਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਵੋਟ ਬਿਨਾਂ ਕਿਸੇ ਲਾਲਚ ਬਿਨਾਂ ਕਿਸੇ ਡਰ-ਭੈਅ ਤੋਂ ਯੋਗ ਉਮੀਦਵਾਰ ਨੂੰ ਪਾਈ ਜਾਵੇ ਤਾਂ ਜੋ ਤੁਹਾਡੇ ਦੁਆਰਾ ਚੁਣਿਆ ਗਿਆ ਉਮੀਦਵਾਰ ਤੁਹਾਡੀਆਂ ਉਮੀਦਾਂ 'ਤੇ ਖਰਾ ਉਤਰ ਸਕੇ | ਇਸ ਕਰਕੇ ਇਸ ਨੂੰ ਬਹੁਤ ਹੀ ਸੁਚੇਤ ਮਨ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ | ਰਾਜ ਹੀਉਂ ਨੇ ਵੋਟਰ ਕਾਰਡ ਨੂੰ ਡਿਜੀਟਲ ਹੋਣ ਸਬੰਧੀ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਇਕ ਅਠਾਰਾਂ ਸਾਲ ਦਾ ਨੌਜਵਾਨ ਆਪਣੀ ਵੋਟ ਖ਼ੁਦ ਬਣਾ ਸਕਦਾ ਹੈ ਤੇ ਉਸ ਦਾ ਈ ਕਾਰਡ ਕਿਸ ਤਰ੍ਹਾਂ ਪ੍ਰਾਪਤ ਕਰ ਸਕਦਾ ਹੈ | ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ ਵਿਦਿਆਰਥਣਾਂ ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ ਤੇ ਲਵਿਤਾ ਨੇ ਵੋਟਰ ਦਿਵਸ ਸਬੰਧੀ ਭਰਪੂਰ ਜਾਣਕਾਰੀ ਵਾਲੇ ਲੈਕਚਰ ਦਿੱਤੇ | ਵਿਰਾਜ ਤਿੜਕੇ ਐੱਸ. ਡੀ. ਐਮ. ਬੰਗਾ, ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ, ਵਿਵੇਕ ਮੋਹਲਾ ਜ਼ਿਲ੍ਹਾ ਚੋਣ ਤਹਿਸੀਲਦਾਰ, ਵਿਪਨ ਕੁਮਾਰ ਕੋਆਰਡੀਨੇਟਰ ਨੈਸ਼ਨਲ ਵੋਟਰ ਦਿਵਸ, ਅਮਨਦੀਪ ਸਿੰਘ ਚੋਣ ਕਲਰਕ, ਪਿੰ੍ਰਸੀਪਲ ਗੁਰਜੰਟ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਪਿੰ੍ਰ: ਅਮਰਜੀਤ ਖਟਕੜ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਕਸ਼ਮੀਰ ਸਿੰਘ ਸਨਾਵਾ, ਸਰਪੰਚ ਹਰਮੇਸ਼ ਕੌਰ, ਸੋਨੀਆ ਕਟਾਰੀਆ, ਸੰਮਤੀ ਮੈਂਬਰ ਕੁਲਵਿੰਦਰ ਸੋਨੂੰ, ਸੁਰਿੰਦਰ ਕੌਰ ਭੋਲੀ, ਚਰਨਜੀਤ ਕਟਾਰੀਆ, ਕਿਰਨ ਭੱਟੀ, ਰੌਬਿਨ ਕਟਾਰੀਆ, ਅਮਰਜੀਤ ਬਜਾਜ, ਮਨਜੀਤ ਕੌਰ ਤੋਂ ਇਲਾਵਾ ਸਮੂਹ ਸਕੂਲ ਸਟਾਫ ਹਾਜ਼ਰ ਸੀ |

ਬੰਗਾ 'ਚ ਵਿਰਾਜ ਤਿੜਕੇ ਕੌਮੀ ਝੰਡਾ ਲਹਿਰਾਉਣਗੇ

ਬੰਗਾ, 25 ਜਨਵਰੀ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਗਣਤੰਤਰ ਦਿਵਸ ਮੌਕੇ ਵਿਰਾਜ ਤਿੜਕੇ ਐੱਸ. ਡੀ. ਐਮ. ਬੰਗਾ ਤਹਿਸੀਲ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣਗੇ | ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ ਤੇ ਆਜ਼ਾਦੀ ਘੁਲਾਟੀਆਂ ਦੇ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਅੰਦਰੂਨੀ ਕਾਟੋ-ਕਲੇਸ਼ ਵਧਿਆ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)-ਕਾਂਗਰਸ ਪਾਰਟੀ ਦੇ ਨਗਰ ਕੌਾਸਲ ਨਵਾਂਸ਼ਹਿਰ ਦੇ ਸਾਬਕਾ ਪ੍ਰਧਾਨ ਲਲਿਤ ਮੋਹਨ ਪਾਠਕ ਉਰਫ਼ ਬੱਲੂ ਨੇ ਨਵਾਂਸ਼ਹਿਰ ਦੇ ਕਾਂਗਰਸੀ ਵਿਧਾਇਕ ਅੰਗਦ ਸਿੰਘ ਦੇ ਉਮੀਦਵਾਰਾਂ ਦੇ ਵਿਰੁੱਧ 6 ਉਮੀਦਵਾਰਾਂ ਦਾ ਐਲਾਨ ਕਰ ਕੇ ...

ਪੂਰੀ ਖ਼ਬਰ »

ਕਿਸਾਨੀ ਝੰਡੇ ਚੁੱਕ ਕੇ ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਕਿਸਾਨਾਂ, ਮਜ਼ਦੂਰਾਂ ਦੇ ਹੱਕ 'ਚ ਨਵਾਂਸ਼ਹਿਰ ਵਿਖੇ ਕਿਸਾਨੀ ਝੰਡਿਆਂ ਨਾਲ ਮੁਜ਼ਾਹਰਾ ਕਰਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ...

ਪੂਰੀ ਖ਼ਬਰ »

ਅਫ਼ੀਮ ਸਮੇਤ ਔਰਤ ਗਿ੍ਫ਼ਤਾਰ

ਨਵਾਂਸ਼ਹਿਰ, 25 ਜਨਵਰੀ (ਮਹੇ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਔਰਤ ਨੂੰ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਐਸ. ਐਚ. ਓ. ਸਿਟੀ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਥਾਣੇਦਾਰ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਬੇਗਮਪੁਰ ਦੇ ਗੇਟ 'ਤੇ ...

ਪੂਰੀ ਖ਼ਬਰ »

ਮਿਸ਼ਨ ਸ਼ਤ ਪ੍ਰਤੀਸ਼ਤ ਦੇ ਸ਼ੋਰ 'ਚ ਦੱਬੀ ਅਧਿਆਪਕਾ ਤੇਜਿੰਦਰ ਕੌਰ ਦੀ ਮੌਤ ਦੀ ਘਟਨਾ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗ਼ਾਲਿਬ ਕਲਾਂ ਦੀ ਅਧਿਆਪਕਾ ਤੇਜਿੰਦਰ ਕੌਰ ਨੂੰ ਕੋਰੋਨਾ ਆਪਣਾ ਨਿਸ਼ਾਨਾ ਬਣਾ ਚੁੱਕਾ ਹੈ ਤੇ ਇਸ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਕੋਰੋਨਾ ਦੀ ਲਪੇਟ 'ਚ ਹਨ, ਪਰ ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਝਿੰਗੜਾਂ ਤੋਂ ਦਿੱਲੀ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਜਥਾ ਰਵਾਨਾ

ਔੜ/ਝਿੰਗੜਾਂ, 25 ਜਨਵਰੀ (ਕੁਲਦੀਪ ਸਿੰਘ ਝਿੰਗੜ)-ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੋ ਮਹੀਨੇ ਤੋਂ ਚੱਲ ਰਹੇ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਗਣਤੰਤਰਤਾ ਦਿਵਸ 'ਤੇ ਕੱਢੀ ਜਾਣ ਵਾਲੀ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਸ੍ਰੀ ਗੁਰੂ ...

ਪੂਰੀ ਖ਼ਬਰ »

ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ 28 ਨੂੰ

ਔੜ, 25 ਜਨਵਰੀ (ਜਰਨੈਲ ਸਿੰਘ ਖੁਰਦ)-ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ 28 ਜਨਵਰੀ ਨੂੰ ਸਵੇਰੇ 10 ਵਜੇ ਤਹਿਸੀਲ ਕੰਪਲੈਕਸ ਨਵਾਂਸ਼ਹਿਰ ਵਿਖੇ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਹੋਵੇਗੀ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ ਨੇ ਦੱਸਿਆ ...

ਪੂਰੀ ਖ਼ਬਰ »

ਬਲੱਡ ਬੈਂਕ ਨਵਾਂਸ਼ਹਿਰ ਦੇ ਬੀ. ਟੀ. ਓ. ਡਾ: ਅਜੇ ਬੱਗਾ ਨੇ ਲਗਵਾਇਆ ਕੋਵਿਡ-19 ਟੀਕਾ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)-ਮਿਸ਼ਨ ਫਤਹਿ ਤਹਿਤ ਸ਼ਹੀਦ ਭਗਤ ਸਿੰਘ ਨਗਰ 'ਚ ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਕੋਵਿਡ-19 ਵੈਕਸੀਨ ਸਿਹਤ ਕਾਮਿਆਂ ਨੂੰ ਲਗਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਕੋਰੋਨਾ ਖ਼ਿਲਾਫ਼ ਅਗਲੇ ਮੋਰਚੇ 'ਤੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਗਿਆਨੀ ਮਲਕੀਤ ਸਿੰਘ

ਗੜ੍ਹਸ਼ੰਕਰ-ਅੰਮਿ੍ਤਸਰੀ ਭਾਈਆਂ ਦੀ ਹੱਟੀ ਵਾਲੇ ਬਾਬਾ ਸਤਪਾਲ ਸਿੰਘ ਦੇ ਵੱਡੇ ਭਾਈ ਗਿਆਨੀ ਮਲਕੀਤ ਸਿੰਘ ਦਾ ਜਨਮ 1951 'ਚ ਪਿਤਾ ਸ. ਮੇਹਰ ਸਿੰਘ ਦੇ ਗ੍ਰਹਿ ਮਾਤਾ ਕਰਤਾਰ ਕੌਰ ਦੀ ਕੁੱਖੋਂ ਪਿੰਡ ਪੱਲੀ ਝਿੱਕੀ (ਨਵਾਂਸ਼ਹਿਰ) ਵਿਖੇ ਹੋਇਆ | ਗਿਆਨੀ ਮਲਕੀਤ ਸਿੰਘ ਨੇ ਆਪਣੇ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹੇ 'ਚ ਹੋਈ 'ਈ-ਈ.ਪੀ.ਆਈ.ਸੀ.' ਦੀ ਸ਼ੁਰੂਆਤ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)-ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹੇ 'ਚ 'ਈ-ਈ. ਪੀ. ਆਈ. ਸੀ' (ਇਲੈਕਟ੍ਰਾਨਿਕ ਇਲੈਕਟੋਰਲ ਫੋਟੋ ਸ਼ਨਾਖ਼ਤੀ ਕਾਰਡ) ਪ੍ਰੋਗਰਾਮ ਦੀ ਰਸਮੀ ਤੌਰ 'ਤੇ ਸ਼ੁਰੂਆਤ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਡਿਜੀਟਲ ਵੋਟਰ ਸ਼ਨਾਖ਼ਤੀ ਕਾਰਡ ਦੀ ਸ਼ੁਰੂਆਤ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਤੇ ਉਪ ਮੰਡਲ ਮੈਜਿਸਟੇ੍ਰਟ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ 'ਚ ਚੋਣ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੇ ਡਿਜੀਟਲ ਵੋਟਰ ਸ਼ਨਾਖ਼ਤੀ ਕਾਰਡ ਦੀ ਸ਼ੁਰੂਆਤ ਕਰ ਦਿੱਤੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੱਢੀ ਜਾ ਰਹੀ ਪਰੇਡ ਭਾਰਤ ਦਾ ਇਤਿਹਾਸ ਬਦਲੇਗੀ-ਥਿਆੜਾ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਗਣਤੰਤਰ ਦਿਵਸ ਮੌਕੇ ਦਿੱਲੀ 'ਚ ਕੱਢੀ ਜਾ ਰਹੀ ਕਿਸਾਨਾਂ ਵਲੋਂ ਟਰੈਕਟਰ ਪਰੇਡ ਭਾਰਤ ਦਾ ਇਤਿਹਾਸ ਬਦਲੇਗੀ | ਉਕਤ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕੇਂਦਰ ਵਲੋਂ ਪੰਜਾਬ ਨਾਲ ਕੀਤਾ ਜਾਂਦਾ ਹੈ ਮਤਰੇਈ ਮਾਂ ਵਾਲਾ ਸਲੂਕ-ਮਨੀਸ਼ ਤਿਵਾੜੀ

ਭੱਦੀ, 25 ਜਨਵਰੀ (ਨਰੇਸ਼ ਧੌਲ)-ਕੇਂਦਰ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਪਰ ਫਿਰ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਸਮੁੱਚੇ ...

ਪੂਰੀ ਖ਼ਬਰ »

ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਵਰੋਸਾਇਆ ਪਿੰਡ ਦੁਸਾਂਝ ਖੁਰਦ

ਸੁਰਿੰਦਰ ਸਿੰਘ ਕਰਮ 98146-81444 ਬੰਗਾ-ਇਹ ਪਿੰਡ ਬੰਗਾ ਤੋਂ ਸਾਹਲੋਂ ਨੂੰ ਜਾਂਦੀ ਸੜਕ 'ਤੇ ਦੋ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ | ਇਸ ਪਿੰਡ ਨੂੰ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ | ਇਥੇ ਗੁਰੂ ਸਾਹਿਬ 2200 ਘੋੜ ਸਵਾਰਾਂ ਸਮੇਤ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ ਵਿਖੇ 11ਵਾਂ ਕੌਮੀ ਵੋਟਰ ਦਿਵਸ ਮਨਾਇਆ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਦਫ਼ਤਰ ਵਿਖੇ 11ਵਾਂ ਕੌਮੀ ਮਤਦਾਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਰਾਸ਼ਟਰੀ ਮਤਦਾਤਾ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਦਿਨ ਭਾਰਤੀ ...

ਪੂਰੀ ਖ਼ਬਰ »

ਪਿੰਡ ਮਹਾਲੋਂ ਵਿਖੇ ਪੋਸ਼ਣ ਦਿਵਸ ਮਨਾਇਆ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)-ਸੀਨੀਅਰ ਮੈਡੀਕਲ ਅਫ਼ਸਰ ਡਾ: ਗੀਤਾਂਜਲੀ ਸਿੰਘ ਤੇ ਸੀ. ਡੀ. ਪੀ. ਓ. ਜਸਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਮਹਾਲੋਂ ਵਿਖੇ ਪੋਸ਼ਣ ਦਿਵਸ ਮਨਾਇਆ ਗਿਆ | ਜਿਸ ਦੌਰਾਨ ਸੀ. ਐਚ. ਓ. ਲਖਵਿੰਦਰ ਕੌਰ ਤੇ ਸੁਰਿੰਦਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੌਮੀ ਬਾਲੜੀ ਦਿਵਸ ਤੇ ਰਾਜ ਪੱਧਰੀ ਸਵੈ-ਰੁਜ਼ਗਾਰ ਮੇਲਾ ਮਨਾਇਆ

ਮੱਲਪੁਰ ਅੜਕਾਂ, 25 ਜਨਵਰੀ (ਮਨਜੀਤ ਜੱਬੋਵਾਲ)-ਜ਼ਿਲ੍ਹੇ 'ਚ ਕੌਮੀ ਬਾਲੜੀ ਦਿਵਸ ਤੇ ਰਾਜ ਪੱਧਰੀ ਸਵੈ-ਰੁਜ਼ਗਾਰ ਲੋਨ ਮੇਲਾ ਮਨਾਇਆ ਗਿਆ | ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਮਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ 'ਚ ਡਿਪਟੀ ਕਮਿਸ਼ਨਰ ਡਾ: ਸ਼ੇਨਾ ...

ਪੂਰੀ ਖ਼ਬਰ »

ਹਿਆਲਾ ਦੇ ਸਕੂਲ ਦਾ ਵੀ ਸਮਾਰਟ ਸਕੂਲ ਵਜੋਂ ਹੋਇਆ ਉਦਘਾਟਨ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ ਨੂੰ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਆਈ. ਏ. ਐਸ. ਸ਼. ਭ. ਸ. ਨਗਰ ਨੇ ਸਮਾਰਟ ਸਕੂਲ ਵਜੋਂ ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਟਰੈਕਟਰ ਪਰੇਡ ਇਤਿਹਾਸਕ ਹੋਵੇਗੀ-ਬੀਬੀ ਸੰਤੋਸ਼ ਕਟਾਰੀਆ

ਪੋਜੇਵਾਲ ਸਰਾਂ, 25 ਜਨਵਰੀ (ਰਮਨ ਭਾਟੀਆ)-ਕਿਸਾਨ ਸੰਘਰਸ਼ ਦੇ ਹੱਕ ਵਿਚ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਕੱਢੀ ਜਾ ਰਹੀ ਟਰੈਕਟਰ ਪਰੇਡ ਇਤਿਹਾਸਿਕ ਹੋਵੇਗੀ ਤੇ ਇਹ ਰੈਲੀ ਕੇਂਦਰ ਸਰਕਾਰ ਨੂੰ ਹਿਲਾ ਕੇ ਰੱਖ ਦੇਵੇਗੀ | ਇਹ ...

ਪੂਰੀ ਖ਼ਬਰ »

ਚੱਕ-ਬਿਲਗਾਂ ਤੋਂ ਦਿੱਲੀ ਟਰੈਕਟਰ ਪਰੇਡ ਲਈ 5 ਟਰੈਕਟਰ-ਟਰਾਲੀਆਂ ਦਾ ਜਥਾ ਰਾਸ਼ਨ ਲੈ ਕੇ ਰਵਾਨਾ

ਬਹਿਰਾਮ, 25 ਜਨਵਰੀ (ਨਛੱਤਰ ਸਿੰਘ ਬਹਿਰਾਮ)-ਕਿਸਾਨਾਂ ਮਜ਼ਦੂਰਾਂ ਵਲੋਂ ਆਪਣੇ ਹੱਕਾਂ ਲਈ ਦਿੱਲੀ ਵਿਖੇ ਕੀਤੇ ਜਾ ਰਹੇ 26 ਜਨਵਰੀ ਨੂੰ ਇਤਿਹਾਸਕ ਕਿਸਾਨ ਪਰੇਡ ਮਾਰਚ 'ਚ ਸ਼ਾਮਿਲ ਹੋਣ ਲਈ ਪਿੰਡ ਚੱਕ ਬਿਲਗਾਂ ਤੋਂ ਸਰਪੰਚ ਬਲਵੰਤ ਸਿੰਘ ਬੈਂਸ ਤੇ ਸਮਾਜ ਸੇਵਕ ਪਲਵਿੰਦਰ ...

ਪੂਰੀ ਖ਼ਬਰ »

ਨੈਸ਼ਨਲ ਵੋਟਰ ਦਿਵਸ ਮਨਾਉਣ ਸਬੰਧੀ ਸਹੁੰ ਚੁੱਕ ਸਮਾਗਮ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)-ਸ੍ਰੀਮਤੀ ਅਲਕਾ ਮੀਨਾ ਆਈ. ਪੀ. ਐੱਸ. ਐੱਸ. ਐੱਸ. ਪੀ. ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਤੇ ਭਾਰਤ ਸਰਕਾਰ ਇਲੈੱਕਸ਼ਨ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਤਾਇਨਾਤ ...

ਪੂਰੀ ਖ਼ਬਰ »

ਕਾਰ ਗਲਤ ਪਾਰਕਿੰਗ ਕਰਨ ਸਬੰਧੀ ਮੁਕੱਦਮਾ ਦਰਜ

ਪੋਜੇਵਾਲ ਸਰਾਂ, 25 ਜਨਵਰੀ (ਰਮਨ ਭਾਟੀਆ)-ਥਾਣਾ ਪੋਜੇਵਾਲ ਦੀ ਪੁਲਿਸ ਵਲੋਂ ਅੱਡਾ ਪੋਜੇਵਾਲ ਵਿਖੇ ਟ੍ਰੈਫ਼ਿਕ ਦੀ ਸਮੱਸਿਆ ਨੂੰ ਸਖ਼ਤੀ ਨਾਲ ਲੈਂਦਿਆਂ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੱਡਾਂ ਪੋਜੇਵਾਲ ਅੰਦਰ ਸੜਕ 'ਤੇ ਗਲਤ ਢੰਗ ਨਾਲ ਕਾਰ ਪਾਰਕਿੰਗ ਕਰਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 9 ਮਾਮਲੇ ਆਏ ਸਾਹਮਣੇ

ਨਵਾਂਸ਼ਹਿਰ, 25 ਜਨਵਰੀ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 9 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 1, ਬਲਾਕ ਸੁੱਜੋਂ 'ਚ 7 ਤੇ ਬਲਾਕ ਬਲਾਚੌਰ 'ਚ 1 ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਬਲਾਚੌਰ, 25 ਜਨਵਰੀ (ਸ਼ਾਮ ਸੁੰਦਰ ਮੀਲੂ)-ਥਾਣਾ ਸਦਰ ਬਲਾਚੌਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਸਿੰਬਲ ਮਜਾਰਾ ਨੇੜੇ ਇਕ ਪ੍ਰਵਾਸੀ ਮਜ਼ਦੂਰ ਤੋਂ ਇਕ ਕਿੱਲੋ ਅਫ਼ੀਮ ਫੜਨ ਦੀ ਖ਼ਬਰ ਹੈ | ਥਾਣਾ ਸਦਰ ਬਲਾਚੌਰ ਦੇ ਐੱਸ. ਐਚ. ਓ. ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਮੰਦਰ ਵਿਖੇ ਧਾਰਮਿਕ ਸਮਾਗਮ

ਸੜੋਆ, 25 ਜਨਵਰੀ (ਨਾਨੋਵਾਲੀਆ)-ਸਿੱਧ ਬਾਬਾ ਬਾਲਕ ਨਾਥ ਮੰਦਰ ਪ੍ਰਬੰਧਕ ਕਮੇਟੀ ਪੈਲੀ ਵਲੋਂ ਧਾਰਮਿਕ ਸਮਾਗਮ ਕਰਵਾ ਕੇ ਸਰਬੱਤ ਭਲੇ ਦੀ ਅਰਦਾਸ ਵੀ ਕੀਤੀ ਗਈ | ਇਸ ਮੌਕੇ ਐਨ. ਆਰ. ਆਈ. ਪਰਿਵਾਰ ਦੇ ਮੁਖੀ ਬੀਬੀ ਕਮਲਾ ਦੇਵੀ ਤੇ ਸੁਰਜੀਤ ਚੰਦੇਲ ਨੇ ਕਿਹਾ ਕਿ ਮਾਨਵਤਾ ਦੀ ...

ਪੂਰੀ ਖ਼ਬਰ »

ਉਸਮਾਨਪੁਰ ਵਿਖੇ ਜਾਗਰੂਕਤਾ ਪ੍ਰੋਗਰਾਮ

ਉਸਮਾਨਪੁਰ, 25 ਜਨਵਰੀ (ਸੰਦੀਪ ਮਝੂਰ)-ਸਥਾਨਕ ਕਮਿਊਨਿਟੀ ਸੈਂਟਰ ਵਿਖੇ ਸਿਹਤ ਵਿਭਾਗ ਵਲੋਂ ਗਰਾਮ ਪੰਚਾਇਤ ਉਸਮਾਨਪੁਰ ਦੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਦੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਹਿਤ ਇਕ ਬਲਾਕ ਪੱਧਰੀ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਹਿਰਾਮ ਦੇ 12 ਕੋਰੋਨਾ ਪਾਜ਼ੀਟਿਵ

ਬਹਿਰਾਮ, 25 ਜਨਵਰੀ (ਨਛੱਤਰ ਸਿੰਘ ਬਹਿਰਾਮ)-ਡਾ: ਹਰਬੰਸ ਸਿੰਘ ਐੱਸ. ਐਮ. ਓ. ਸੱੁਜੋਂ ਦੀ ਅਗਵਾਈ 'ਚ ਸ਼ੁਰੂ ਕੀਤੀ ਕੋਰੋਨਾ ਟੈੱਸਟ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਬਹਿਰਾਮ ਵਿਖੇ ਬੱਚਿਆਂ ਤੇ ਅਧਿਆਪਕਾ ਦਾ ਬੀਤੇ ਦਿਨੀਂ ਕੋਰੋਨਾ ਟੈੱਸਟ ਕੀਤਾ ਗਿਆ ਸੀ | ਜਿਸ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX