ਤਾਜਾ ਖ਼ਬਰਾਂ


ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  1 minute ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  20 minutes ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  1 minute ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  1 minute ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  about 2 hours ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਅਨੰਤਨਾਗ (ਜੰਮੂ ਕਸ਼ਮੀਰ) ਵਿਚ ਚਲ ਰਹੀ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ
. . .  about 3 hours ago
ਅਨੰਤਨਾਗ , 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਚਲ ਰਹੀ ਅੱਤਵਾਦੀਆਂ ਨਾਲ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ...
ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ , ਇਕ ਮੌਤ
. . .  about 3 hours ago
ਜਲੰਧਰ , 11 ਮਈ - ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ...
ਵਾਇਰਸ ਦੇ ਰੂਪ ਬੀ 1617 ਲਈ ਵਧੇਰੇ ਜਾਣਕਾਰੀ ਦੀ ਜ਼ਰੂਰਤ - ਡਾ ਮਾਰੀਆ ਵੈਨ ਕੇਰਖੋਵ (ਡਬਲਯੂ.ਐੱਚ.ਓ.)
. . .  about 4 hours ago
ਨਵੀਂ ਦਿੱਲੀ , 11 ਮਈ - ਵਾਇਰਸ ਦਾ ਰੂਪ ਬੀ 1617 ਜਿਸ ਨੂੰ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ, ਉਸ 'ਤੇ ਡਬਲਯੂ.ਐੱਚ.ਓ. ਦੁਆਰਾ ਧਿਆਨ ਨਾਲ ਕੰਮ ਕੀਤਾ...
ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 11 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ...
ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸੋਗ ਦੀ ਲਹਿਰ
. . .  about 1 hour ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਵਿਸ਼ਵ ਹਿੰਦੂ ਪ੍ਰੀਸ਼ਦ ਦਾ ਨੇਤਾ ਨਕਲੀ ਰੈਮਡੇਸਿਵਿਰ ਦਵਾਈ ਦਾ ਗਿਰੋਹ ਚਲਾਉਣ ਦੇ ਦੋਸ਼ 'ਚ ਕਾਬੂ
. . .  about 5 hours ago
ਜਬਲਪੁਰ, 11 ਮਈ - ਮੱਧ ਪ੍ਰਦੇਸ਼ ਵਿਚ ਜਬਲਪੁਰ ਦੇ ਇਕ ਹਸਪਤਾਲ ਦੇ ਡਾਇਰੈਕਟਰ ਸਮੇਤ ਚਾਰ ਲੋਕਾਂ ਨੂੰ ਨਕਲੀ ਰੈਮਡੇਸਿਵਿਰ ਦਵਾਈ ਖਰੀਦਣ ਤੇ ਮਰੀਜ਼ਾਂ ਨੂੰ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ...
ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 6 hours ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 6 hours ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 6 hours ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 6 hours ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਮਾਘ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਫਾਜ਼ਿਲਕਾ / ਅਬੋਹਰ

ਡੀ. ਸੀ. ਨੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਦੀ ਸਵੀਪ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ 'ਤੇ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸਵੀਪ ਵੈਨ ਚਲਾਈ ਜਾ ਰਹੀ ਹੈ | ਇਸ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਭ ਦਾ ਅਧਿਕਾਰ ਹੈ ਤੇ ਆਪਣਾ ਮਨਪਸੰਦ ਰਾਜਨੀਤਿਕ ਨੁਮਾਇੰਦਾ ਚੁਣਨ ਲਈ ਸਭ ਨੂੰ ਵੋਟ ਪਾਉਣੀ ਚਾਹੀਦੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਾਗਰੂਕਤਾ ਵੈਨ ਨਾਲ ਬੱਚਿਆਂ ਵਲੋਂ ਵੋਟ ਪਾਉਣ ਨੂੰ ਦਰਸਾਉਂਦੀਆਂ ਤਖ਼ਤੀਆਂ ਫੜ ਕੇ ਸ਼ਹਿਰ ਵਿਖੇ ਰੈਲੀ ਕੱਢੀ ਗਈ ਜੋ ਕਿ ਸ਼ਹਿਰ ਵਿਖੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਤੇ ਹੋਰਨਾਂ ਲੋਕਾਂ ਨੂੰ ਵੋਟ ਲਾਜ਼ਮੀ ਪਾਉਣ ਬਾਰੇ ਪੇ੍ਰਰਿਤ ਕਰਨਗੇ | ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਲਈ ਨਵੀਂ ਸਹੂਲਤ ਈ-ਐਪਿਕ ਦਾ ਆਗਾਜ਼ ਕੀਤਾ ਜਾਵੇਗਾ, ਜਿਸ ਦੇ ਸ਼ੁਰੂ ਹੋਣ ਨਾਲ ਵੋਟਰ ਆਪਣਾ ਈ-ਐਪਿਕ ਡਾਊਨਲੋਡ ਕਰ ਸਕਣਗੇ | ਰਾਸ਼ਟਰੀ ਵੋਟਰ ਦਿਵਸ 'ਤੇ ਡੀ.ਏ.ਵੀ. ਬੀ. ਐੱਡ. ਕਾਲਜ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ ਪ੍ਰਤੀ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਦਿਵਿਆਂਗ (ਪੀ. ਡਬਲਿਊ. ਡੀ.) ਬੱਚਿਆਂ ਵੱਲੋਂ ਵੀ ਆਪਣੀ ਹਿੱਸੇਦਾਰੀ ਪਾਈ ਗਈ ਤਾਂ ਜੋ ਇਨ੍ਹਾਂ ਤੋਂ ਪੇ੍ਰਰਿਤ ਹੋ ਕੇ ਨੌਜਵਾਨ ਪੀੜ੍ਹੀ ਜਾਗਰੂਕ ਹੋ ਕੇ ਵੋਟ ਪਾਉਣ ਲਈ ਪ੍ਰੇਰਿਤ ਹੋਵੇ ਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰੇ | ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਤਹਿਤ ਵੱਖ-ਵੱਖ ਮੁਕਾਬਲੇ ਤੇ ਗਤੀਵਿਧੀਆਂ ਵੀ ਕਰਵਾਈਆਂ ਗਈਆਂ |ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਫ਼ਾਜ਼ਿਲਕਾ ਕੇਸ਼ਵ ਗੋਇਲ ਨੂੰ ਵਿਸ਼ੇਸ਼ ਸੇਵਾਵਾਂ ਦੇਣ ਬਦਲੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਸਵੀਪ ਗਤੀਵਿਧੀਆਂ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਵੀਪ ਦੇ ਨੋਡਲ ਅਫ਼ਸਰ ਰਜਿੰਦਰ ਵਿਖੋਣਾ, ਚੋਣ ਕਾਨੂੰਗੋ ਹਰਬੰਸ ਸਿੰਘ, ਨਵਜੋਤ ਸਿੰਘ, ਅਜੈ ਗੁਪਤਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |

ਸੰਦੀਪ ਜਾਖੜ ਨੇ ਕੱਚਾ ਸੀਡ ਫਾਰਮ ਵਿਖੇ ਸਮਾਰਟ ਕਾਰਡ ਵੰਡੇ

ਅਬੋਹਰ, 25 ਜਨਵਰੀ (ਕੁਲਦੀਪ ਸਿੰਘ ਸੰਧੂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜ਼ਰੂਰਤਮੰਦਾਂ ਲਈ ਸ਼ੁਰੂ ਕੀਤੀ ਗਈ ਸਮਾਰਟ ਵੰਡਣ ਦੀ ਯੋਜਨਾ ਤਹਿਤ ਅੱਜ ਸਥਾਨਕ ਕੱਚਾ ਸੀਡ ਫਾਰਮ ਦੇ 365 ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ ਗਏ | ਇਸ ਮੌਕੇ ਹਲਕਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਂ ਪੁੱਤਰ ਦੀ ਮੌਤ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਪੱਕਾ ਚਿਸ਼ਤੀ ਤੋਂ ਆਪਣੇ ਭਰਾ ਦੇ ਵਿਆਹ ਦੀਆਂ ਤਿਆਰੀਆਂ ਕਰਵਾ ਕੇ ਵਾਪਸ ਪਰਤ ਰਹੀ ਇਕ ਔਰਤ ਦੀ ਪੁੱਤਰ ਸਮੇਤ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ | ਮਿਲੀ ਜਾਣਕਾਰੀ ਮੁਤਾਬਿਕ ਅੱਜ ਸ਼ਾਮ ਪਿੰਡ ...

ਪੂਰੀ ਖ਼ਬਰ »

ਹਰ ਇਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਡਰ ਭੈਅ ਤੋਂ ਕਰਨੀ ਚਾਹੀਦੀ ਹੈ-ਐੱਸ. ਡੀ. ਐੱਮ.

ਅਬੋਹਰ, 25 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਨ ਲਈ ਹਰ ਸਾਲ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਂਦਾ ਹੈ | ਚੋਣ ਕਮਿਸ਼ਨ ਵਲੋਂ ਮਨਾਏ ਜਾਂਦੇ ਇਸ ਵੋਟਰ ਦਿਵਸ ਤਹਿਤ ਅੱਜ ਸਰਕਾਰੀ ਮਾਡਲ ...

ਪੂਰੀ ਖ਼ਬਰ »

ਦਵਿੰਦਰ ਸਿੰਘ ਚਹਿਲ ਦੀ ਨੈਸ਼ਨਲ ਟਾਏ ਫੇਅਰ ਲਈ ਹੋਈ ਚੋਣ

ਅਬੋਹਰ, 25 ਜਨਵਰੀ (ਕੁਲਦੀਪ ਸਿੰਘ ਸੰਧੂ)-ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਦੇ ਵਿਗਿਆਨ ਅਧਿਆਪਕ ਦਵਿੰਦਰ ਸਿੰਘ ਚਹਿਲ ਦਾ ਨੈਸ਼ਨਲ ਟਾਏ ਫੇਅਰ ਦੇ ਲਈ ਚੋਣ ਹੋਈ ਹੈ, ਜਿਸ 'ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੁਖਬੀਰ ਸਿੰਘ ਬਲ ਅਤੇ ਜ਼ਿਲ੍ਹਾ ਸਾਇੰਸ ਮੈਂਟਰ ਨਰੇਸ਼ ਸ਼ਰਮਾ ...

ਪੂਰੀ ਖ਼ਬਰ »

ਬਹੁ-ਮੰਤਵੀ ਸਹਿਕਾਰੀ ਸਭਾਵਾਂ ਦੇ ਮੁਲਾਜ਼ਮ ਦਿੱਲੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਹੋਏ ਰਵਾਨਾ

ਮੰਡੀ ਰੋੜਾਂਵਾਲੀ, 25 ਜਨਵਰੀ (ਮਨਜੀਤ ਸਿੰਘ ਬਰਾੜ)-ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਦਿੱਲੀ ਵਿਖੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਬਹੁਮੰਤਵੀ ਸਹਿਕਾਰੀ ਸਭਾਵਾਂ ਦੇ ਜਥੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਆਲ ਇੰਡੀਆ ਰੰਘਰੇਟਾ ਦਲ ਕਿਸਾਨ ਸੰਘਰਸ਼ 'ਚ ਸ਼ਾਮਿਲ ਹੋਵੇਗਾ-ਸਿੱਧੂ

ਮੰਡੀ ਰੋੜਾਂਵਾਲੀ 25 ਜਨਵਰੀ (ਮਨਜੀਤ ਸਿੰਘ ਬਰਾੜ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨ ਵਾਪਸ ਕਰਵਾਉਣ ਅਤੇ ਦੇਸ਼ ਦੇ ਕਿਸਾਨਾਂ 'ਤੇ ਮਜ਼ਦੂਰਾਂ ਨੂੰ ਬਚਾਉਣ ਲਈ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਆਲ ਇੰਡੀਆ ਰੰਘਰੇਟਾ ਦਲ ਦੇ ਆਗੂ ਵੱਡੀ ਗਿਣਤੀ ...

ਪੂਰੀ ਖ਼ਬਰ »

ਸ੍ਰੀ ਵਰਿੰਦਰ ਕੁਮਾਰ ਵੈਦ ਮੈਮੋਰੀਅਲ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਸ਼ੁਰੂ

ਅਬੋਹਰ, 25 ਜਨਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਨਹਿਰ ਸਟੇਡੀਅਮ ਦੇ ਇਨਡੋਰ ਹਾਲ 'ਚ ਸ੍ਰੀ ਵਰਿੰਦਰ ਕੁਮਾਰ ਵੈਦ ਮੈਮੋਰੀਅਲ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਦੀ ਸ਼ੁਰੂਆਤ ਚੌਧਰੀ ਸੰਦੀਪ ਰਿਣਵਾ ਤੇ ਡਾ. ਰਾਕੇਸ਼ ਸਹਿਗਲ ਵਲੋਂ ਕੀਤੀ ਗਈ | ਇਸ ਮੌਕੇ ਵੈਦ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੀਤੀ ਕੁੱਟਮਾਰ, ਦੋ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ ਸਦਰ ਥਾਣਾ ਫ਼ਾਜ਼ਿਲਕਾ ਪੁਲਿਸ ਨੇ ਦੋ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਲਛਮਣ ਦਾਸ ਪੁੱਤਰ ...

ਪੂਰੀ ਖ਼ਬਰ »

ਵਾਰਡ ਨੰ.-16 ਦੇ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਅਬੋਹਰ, 25 ਜਨਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ-16 ਅਜੀਮਗੜ੍ਹ ਦੇ ਦੁਲੀ ਚੰਦ ਨਿਰਾਣੀਆ, ਪ੍ਰੇਮ ਕੁਮਾਰ, ਰੌਸ਼ਨ ਲਾਲ, ਵਿਜੇ ਕੁਮਾਰ, ਦੀਪਕ ਕੁਮਾਰ, ਕ੍ਰਿਸ਼ਨ ਕੁਮਾਰ, ਰਾਜਿੰਦਰ ਕੁਮਾਰ ...

ਪੂਰੀ ਖ਼ਬਰ »

ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅੱਜ ਕੀਤੀ ਜਾਵੇਗੀ ਅਰਦਾਸ

ਮੰਡੀ ਅਰਨੀਵਾਲਾ, 25 ਜਨਵਰੀ (ਨਿਸ਼ਾਨ ਸਿੰਘ ਸੰਧੂ)-ਡੇਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਅਰਨੀਵਾਲਾ ਵਿਖੇ ਦਿੱਲੀ ਕਿਸਾਨ ਸੰਘਰਸ਼ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਕੱਢੀ ਜਾ ਰਹੀ ਟਰੈਕਟਰ ਪਰੇਡ ਦੀ ਸਫ਼ਲਤਾ ਅਤੇ ਸੁੱਖ ਸ਼ਾਂਤੀ ਵਾਸਤੇ 26 ...

ਪੂਰੀ ਖ਼ਬਰ »

ਸੁਰਿੰਦਰ ਜਾਖੜ ਮੈਮੋਰੀਅਲ ਵਾਲੀਬਾਲ ਟੂਰਨਾਮੈਂਟ ਕਰਵਾਇਆ

ਅਬੋਹਰ, 25 ਜਨਵਰੀ (ਕੁਲਦੀਪ ਸਿੰਘ ਸੰਧੂ)-ਸੁਰਿੰਦਰ ਜਾਖੜ ਇਫਕੋ ਟਰੱਸਟ ਅਤੇ ਪੰਜਕੋਸੀ ਸਪੋਰਟਸ ਸੁਸਾਇਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੁਰਿੰਦਰ ਜਾਖੜ ਮੈਮੋਰੀਅਲ ਤੀਜਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਦੇ ਮੁੱਖ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਮੁਲਾਜ਼ਮ ਯੂਨੀਅਨ ਵਲੋਂ ਕਿਸਾਨਾਂ ਦੇ ਹੱਕ 'ਚ ਟਿਕਰੀ ਬਾਰਡਰ 'ਤੇ ਪ੍ਰਦਰਸ਼ਨ

ਮੰਡੀ ਅਰਨੀਵਾਲਾ, 25 ਜਨਵਰੀ (ਨਿਸ਼ਾਨ ਸਿੰਘ ਸੰਧੂ)-ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਮੁਲਾਜ਼ਮ ਯੂਨੀਅਨ ਵਲੋਂ ਕਿਸਾਨਾਂ ਦੇ ਹੱਕ ਵਿਚ ਟਿਕਰੀ ਬਾਰਡਰ 'ਤੇ ਕੇਂਦਰ ਸਰਕਾਰ ਦੇ ਵਲੋਂ ਪਾਸ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਯੂਨੀਅਨ ਦੇ ...

ਪੂਰੀ ਖ਼ਬਰ »

ਅੱਜ ਦੀ ਕਿਸਾਨ ਪਰੇਡ ਦੀ ਸਫ਼ਲਤਾ ਕਿਸਾਨੀ ਅੰਦੋਲਨ ਦਾ ਭਵਿੱਖ ਤੈਅ ਕਰੇਗੀ- ਗੁਰਕੀਰਤਨ ਸਿੰਘ ਲੱਖੋਵਾਲੀ

ਮੰਡੀ ਲਾਧੂਕਾ, 25 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਖੇਤੀ ਕਾਨੂੰਨਾਂ ਖ਼ਿਲਾਫ਼ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਕਿਸਾਨ ਪਰੇਡ ਦੇ ਦਿੱਤੇ ਪ੍ਰੋਗਰਾਮ ਦੀ ਸਫ਼ਲਤਾ ਹੀ ਕਿਸਾਨੀ ਸੰਘਰਸ਼ ਦਾ ਭਵਿੱਖ ਤਹਿ ਕਰੇਗੀ | ਇਸ ਲਈ ਕਿਸਾਨ ਪਰੇਡ 'ਚ ਹਿੱਸਾ ਲੈਣ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਕੇਸ ਆਇਆ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਕੋਰੋਨਾ ਦਾ ਅੱਜ ਇਕ ਕੇਸ ਸਾਹਮਣੇ ਆਇਆ ਹੈ | ਜਦੋਂਕਿ 3 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਭਰ ਵਿਚ ਅੱਜ ਤੱਕ 3897 ਵਿਅਕਤੀ ਕੋਰੋਨਾ ...

ਪੂਰੀ ਖ਼ਬਰ »

ਸੁਰਿੰਦਰ ਜਾਖੜ ਮੈਮੋਰੀਅਲ ਡਾਂਸ ਸ਼ੋਅ ਮੁਕਾਬਲੇ ਸਫਲਤਾਪੂਰਵਕ ਹੋਏ ਸਮਾਪਤ

ਅਬੋਹਰ, 25 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਹਿਕਾਰਤਾ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਰਹੂਮ ਸੁਰਿੰਦਰ ਜਾਖੜ ਦੀ ਯਾਦ ਵਿਚ ਬਣੇ ਸੁਰਿੰਦਰ ਜਾਖੜ ਇਫ਼ਕੋ ਟਰੱਸਟ ਵਲੋਂ ਪਹਿਲੀ ਵਾਰ ਇੱਥੇ ਨਹਿਰੂ ਪਾਰਕ ਵਿਚ ਡਾਂਸ ਸ਼ੋਅ ਮੁਕਾਬਲੇ ਕਰਵਾਏ ਗਏ, ਜਿਸ ...

ਪੂਰੀ ਖ਼ਬਰ »

ਅਰਨੀਵਾਲਾ ਦੇ ਵਿਕਾਸ ਕੰਮਾਂ ਨੂੰ ਰੋਕਣ ਵਾਲਾ ਯੂਥ ਕਾਂਗਰਸੀ ਅੱਜ ਵਿਕਾਸ ਦੇ ਕਰ ਰਿਹੈ ਝੂਠੇ ਦਾਅਵੇ - ਪ੍ਰਤਾਪ ਭਠੇਜਾ

ਮੰਡੀ ਅਰਨੀਵਾਲਾ, 25 ਜਨਵਰੀ (ਨਿਸ਼ਾਨ ਸਿੰਘ ਸੰਧੂ)-ਅਕਾਲੀ ਦਲ ਅਰਨੀਵਾਲਾ ਸ਼ਹਿਰੀ ਸਰਕਲ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਡੀ ਦੇ ਯੂਥ ਕਾਂਗਰਸ ਪ੍ਰਧਾਨ ਕੰਵਲ ਕਾਲੜਾ ਵਲੋਂ ਮੰਡੀ ਵਿਚ ਕਾਂਗਰਸ ਸਰਕਾਰ ਵਲੋਂ ਵਿਕਾਸ ਕਾਰਜ ਕਰਵਾਏ ਜਾਣ ਦੀ ...

ਪੂਰੀ ਖ਼ਬਰ »

'ਆਪ' ਵਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ 25 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਅਬੋਹਰ, 25 ਜਨਵਰੀ (ਕੁਲਦੀਪ ਸਿੰਘ ਸੰਧੂ)-14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਲਈ ਆਮ ਆਦਮੀ ਵਲੋਂ ਆਪਣੇ ਮਿਹਨਤੀ ਤੇ ਯੋਗ 25 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ...

ਪੂਰੀ ਖ਼ਬਰ »

'ਨੈਸ਼ਨਲ ਰੋਡ ਸੇਫ਼ਟੀ ਮੰਥ' ਪ੍ਰੋਗਰਾਮ ਅਧੀਨ ਵਾਹਨਾਂ 'ਤੇ ਲਗਾਏ ਰਿਫਲੈਕਟਿਵ ਸਟਿੱਕਰ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ 'ਚ ਪਿ੍ੰਸੀਪਲ ਡਾ. ਰਮਨੀਤਾ ਸ਼ਾਰਦਾ ਦੀ ਕੁਸ਼ਲ ਅਗਵਾਈ ਹੇਠ ਚੱਲ ਰਹੇ 'ਨੈਸ਼ਨਲ ਰੋਡ ਸੇਫ਼ਟੀ ਮੰਥ' ਪ੍ਰੋਗਰਾਮ ਅਧੀਨ ਸੜਕ ਸੁਰੱਖਿਆ ਸਬੰਧੀ ਵਿਭਿੰਨ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜੀ ਬੋਲੈਰੋ ਪਿਕਅਪ ਗੱਡੀ ਚੋਰੀ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਪਿੰਡ ਘੱਲੂ ਵਿਖੇ ਘਰ ਦੇ ਬਾਹਰ ਖੜੀ ਇਕ ਬੋਲੈਰੋ ਪਿਕਅਪ ਗੱਡੀ ਚੋਰੀ ਹੋ ਗਈ ਹੈ | ਪੁਲਿਸ ਥਾਣਾ ਖੂਈਖੇੜਾ ਨੇ ਨਾਮਾਲੂਮ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਤਨਾਮ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਅਰਨੀਵਾਲਾ ਸ਼ਹਿਰੀ ਦੇ ਅਹੁਦੇਦਾਰਾਂ 'ਚ ਨਿਯੁਕਤੀਆਂ

ਮੰਡੀ ਅਰਨੀਵਾਲਾ, 25 ਜਨਵਰੀ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਅਰਨੀਵਾਲਾ ਸ਼ਹਿਰੀ ਢਾਂਚੇ ਵਿਚ ਕੁੱਝ ਨਿਯੁਕਤੀਆਂ ਕੀਤੀਆਂ ਹਨ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਓ.ਐੱਸ.ਡੀ. ਅਤੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਸ਼ਹਿਰੀ ਲਈ ...

ਪੂਰੀ ਖ਼ਬਰ »

ਭਾਜਪਾ ਆਗੂਆਂ ਢਿੱਲੋਂ ਤੇ ਢਾਕਾ ਵਲੋਂ ਸਾਥੀਆਂ ਸਮੇਤ ਪਾਰਟੀ ਛੱਡਣ ਦਾ ਫ਼ੈਸਲਾ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਅੰਦਰ ਭਾਜਪਾ ਆਗੂਆਂ ਦਾ ਪਾਰਟੀ ਛੱਡਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ | ਕੇਂਦਰ ਸਰਕਾਰ ਦੇ ਤਿੰਨ ਖੇਤੀ ਸੋਧ ਕਾਨੂੰਨਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਕਿਸਾਨ ...

ਪੂਰੀ ਖ਼ਬਰ »

ਦੁਕਾਨਦਾਰ ਨਾਲ ਕੁੱਟਮਾਰ ਕਰਨ ਵਾਲੇ ਗੁੰਡਾ ਅਨਸਰਾਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਮੰਡੀ ਦੇ ਬਾਜ਼ਾਰ ਬੰਦ

ਮੰਡੀ ਲਾਧੂਕਾ, 25 ਜਨਵਰੀ (ਰਾਕੇਸ਼ ਛਾਬੜਾ, ਮਨਪ੍ਰੀਤ ਸਿੰਘ)-ਮੰਡੀ ਦੇ ਬੱਸ ਅੱਡੇ 'ਤੇ ਕਰਿਆਨੇ ਦੇ ਇਕ ਦੁਕਾਨਦਾਰ ਨਾਲ ਗੁੰਡਾ ਅਨਸਰਾਂ ਵਲੋਂ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਕਰਨਦੀਪ ਪੁੱਤਰ ਰਾਜ ਕੁਮਾਰ ਨੇ ਦੱਸਿਆ ਹੈ ਕਿ ਉਹ ਮੰਡੀ ਦੇ ਬੱਸ ਅੱਡੇ ...

ਪੂਰੀ ਖ਼ਬਰ »

ਗਜ਼ਟਿਡ ਨਾਨ ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਦੀ ਹੋਈ ਚੋਣ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਗਜ਼ਟਿਡ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਫ਼ਾਜ਼ਿਲਕਾ ਜ਼ਿਲ੍ਹਾ ਇਕਾਈ ਦੀ ਮੀਟਿੰਗ ਚੇਅਰਮੈਨ ਠਾਕਰ ਦਾਸ, ਜ਼ਿਲ੍ਹਾ ਪ੍ਰਧਾਨ ਸੁਭਾਸ਼ ਚੰਦਰ ਦੀ ...

ਪੂਰੀ ਖ਼ਬਰ »

ਵਪਾਰ ਮੰਡਲ ਦੀ ਚੋਣ ਹੋਈ

ਮੰਡੀ ਲਾਧੂਕਾ, 25 ਜਨਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਸਮੂਹ ਦੁਕਾਨਦਾਰਾਂ ਦੀ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਸਰਵਸੰਮਤੀ ਦੇ ਨਾਲ ਸਤੀਸ਼ ਵਧਵਾ ਨੂੰ ਮੰਡੀ ਦੇ ਵਪਾਰ ਮੰਡਲ ਦਾ ਪ੍ਰਧਾਨ ਚੁਣਿਆ ਗਿਆ ਹੈ | ਇਸ ਤੋਂ ਇਲਾਵਾ ਗਗਨਦੀਪ ਮਹਿਤਾ ਨੂੰ ਉਪ ਪ੍ਰਧਾਨ, ਚੰਦਨ ...

ਪੂਰੀ ਖ਼ਬਰ »

ਰੂਪ ਲਾਲ ਬਜਾਜ ਦੀ ਬਰਸੀ ਮਨਾਈ

ਮੰਡੀ ਲਾਧੂਕਾ, 25 ਜਨਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਸਨਅਤਕਾਰ ਤੇ ਉੱਘੇ ਰਾਈਸ ਮਿੱਲਰ ਕੁਲਵੰਤ ਬਜਾਜ ਕਾਲਾ, ਸੁਰਿੰਦਰ ਬਜਾਜ ਨੀਟਾ, ਵਿਜੈ ਬਜਾਜ ਕਾਕਾ ਅਤੇ ਅਰੁਣ ਬਜਾਜ ਭਗਤੂ ਦੇ ਪਿਤਾ ਸਵ. ਰੂਪ ਲਾਲ ਬਜਾਜ ਦੀ ਅੱਜ ਮੰਡੀ ਦੀ ਐੱਸ. ਕੇ. ਰਾਈਸ ਮਿੱਲ ਵਿਚ 8ਵੀਂ ਬਰਸੀ ...

ਪੂਰੀ ਖ਼ਬਰ »

ਆਲ ਇੰਡੀਆ ਰਾਏ ਸਿੱਖ/ਮਹਾਤਮ/ਸਿਰਕੀ ਬੰਦ ਵੈੱਲਫੇਅਰ ਐਸੋਸੀਏਸ਼ਨ (ਰਜਿ.) ਦੀ ਮੀਟਿੰਗ ਹੋਈ

ਜਲਾਲਾਬਾਦ, 25 ਜਨਵਰੀ (ਜਤਿੰਦਰ ਪਾਲ ਸਿੰਘ)-ਆਲ ਇੰਡੀਆ ਰਾਏ ਸਿੱਖ/ਮਹਾਤਮ/ਸਿਰਕੀ ਬੰਦ ਵੈੱਲਫੇਅਰ ਐਸੋਸੀਏਸ਼ਨ (ਰਜਿ.) ਦੀ ਮੀਟਿੰਗ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਤੇ ਫ਼ਿਰੋਜਪੁਰ ਦੇ ਪਿੰਡਾਂ ਦੇ ...

ਪੂਰੀ ਖ਼ਬਰ »

ਜਲਾਲਾਬਾਦ ਨਗਰ ਕੌਾਸਲ ਚੋਣਾਂ ਲਈ 'ਆਪ' ਨੇ ਪਹਿਲੇ ਲਿਸਟ ਜਾਰੀ ਕਰ ਕੇ ਮਾਰੀ ਬਾਜ਼ੀ

ਜਲਾਲਾਬਾਦ, 25 ਜਨਵਰੀ (ਜਤਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਜਲਾਲਾਬਾਦ ਦੀਆਂ ਨਗਰ ਕੌਾਸਲ ਚੋਣਾਂ ਲਈ ਬੀਤੀ ਦੇਰ ਸ਼ਾਮ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਕੇ ਬਾਕੀ ਪਾਰਟੀਆਂ ਨਾਲੋਂ ਬਾਜ਼ੀ ਮਾਰੀ ਹੈ | ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX