ਤਾਜਾ ਖ਼ਬਰਾਂ


ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  8 minutes ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  27 minutes ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  about 1 hour ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  about 2 hours ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  about 3 hours ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਅਨੰਤਨਾਗ (ਜੰਮੂ ਕਸ਼ਮੀਰ) ਵਿਚ ਚਲ ਰਹੀ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ
. . .  about 3 hours ago
ਅਨੰਤਨਾਗ , 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਚਲ ਰਹੀ ਅੱਤਵਾਦੀਆਂ ਨਾਲ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ...
ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ , ਇਕ ਮੌਤ
. . .  about 4 hours ago
ਜਲੰਧਰ , 11 ਮਈ - ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ...
ਵਾਇਰਸ ਦੇ ਰੂਪ ਬੀ 1617 ਲਈ ਵਧੇਰੇ ਜਾਣਕਾਰੀ ਦੀ ਜ਼ਰੂਰਤ - ਡਾ ਮਾਰੀਆ ਵੈਨ ਕੇਰਖੋਵ (ਡਬਲਯੂ.ਐੱਚ.ਓ.)
. . .  about 4 hours ago
ਨਵੀਂ ਦਿੱਲੀ , 11 ਮਈ - ਵਾਇਰਸ ਦਾ ਰੂਪ ਬੀ 1617 ਜਿਸ ਨੂੰ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ, ਉਸ 'ਤੇ ਡਬਲਯੂ.ਐੱਚ.ਓ. ਦੁਆਰਾ ਧਿਆਨ ਨਾਲ ਕੰਮ ਕੀਤਾ...
ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 11 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ...
ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸੋਗ ਦੀ ਲਹਿਰ
. . .  about 1 hour ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਵਿਸ਼ਵ ਹਿੰਦੂ ਪ੍ਰੀਸ਼ਦ ਦਾ ਨੇਤਾ ਨਕਲੀ ਰੈਮਡੇਸਿਵਿਰ ਦਵਾਈ ਦਾ ਗਿਰੋਹ ਚਲਾਉਣ ਦੇ ਦੋਸ਼ 'ਚ ਕਾਬੂ
. . .  about 5 hours ago
ਜਬਲਪੁਰ, 11 ਮਈ - ਮੱਧ ਪ੍ਰਦੇਸ਼ ਵਿਚ ਜਬਲਪੁਰ ਦੇ ਇਕ ਹਸਪਤਾਲ ਦੇ ਡਾਇਰੈਕਟਰ ਸਮੇਤ ਚਾਰ ਲੋਕਾਂ ਨੂੰ ਨਕਲੀ ਰੈਮਡੇਸਿਵਿਰ ਦਵਾਈ ਖਰੀਦਣ ਤੇ ਮਰੀਜ਼ਾਂ ਨੂੰ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ...
ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 6 hours ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 6 hours ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 6 hours ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 7 hours ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਮਾਘ ਸੰਮਤ 552
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਤਰਨਤਾਰਨ

ਮੁੱਖ ਮੰਤਰੀ ਵਲੋਂ ਮੈਗਾ ਸਵੈ-ਰੁਜ਼ਗਾਰ ਲੋਨ ਮੇਲੇ ਅਤੇ ਨੈਸ਼ਨਲ ਗਰਲ ਚਾਈਲਡ ਡੇਅ ਸਮਾਰੋਹ ਦਾ ਉਦਘਾਟਨ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਰਾਜ ਪੱਧਰੀ ਮੈਗਾ ਸਵੈ-ਰੁਜ਼ਗਾਰ ਲੋਨ ਮੇਲੇ ਅਤੇ ਨੈਸ਼ਨਲ ਗਰਲ ਚਾਈਲਡ ਡੇਅ ਸਮਾਰੋਹ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਵਰਚੂਅਲ ਤਰੀਕੇ ਰਾਹੀਂ ਕੀਤਾ ਗਿਆ, ਜਿਸ ਵਿਚ ਅਕਤੂਬਰ ਤੋਂ ਦਸੰਬਰ-2020 ਲਗਾਏ ਗਏ ਲੋਨ ਮੇਲਿਆਂ ਦੌਰਾਨ ਆਪਣਾ ਕੰਮ-ਧੰਦਾ ਸ਼ੁਰੂ ਕਰਨ ਵਾਲੇ ਉਮੀਦਵਾਰਾਂ ਨੂੰ ਕਰਜਾ ਮਨਜ਼ੂਰੀ ਪੱਤਰ, ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿਚ ਰੁਜ਼ਗਾਰ ਪ੍ਰਾਪਤ ਕਰਨ ਵਾਲਿਆਂ ਨੂੰ ਨਿਯੁਕਤੀ ਪੱਤਰ ਅਤੇ ਨਵੇਂ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਜਾਰੀ ਕੀਤੇ ਗਏ | ਮੁੱਖ ਮੰਤਰੀ ਵਲੋਂ ਕਰਜ਼ਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਜਲਦ ਹੀ ਸਰਕਾਰੀ ਖੇਤਰ ਵਿਚ ਇਕ ਲੱਖ ਨੌਕਰੀਆਂ ਕੱਢਣ ਜਾ ਰਹੀ ਹੈ ਜਿਨ੍ਹਾਂ ਵਿਚੋਂ ਵੀਹ ਹਜ਼ਾਰ ਨੌਕਰੀਆਂ ਦਾ ਇਸ਼ਤਿਹਾਰ ਦਿੱਤਾ ਵੀ ਜਾ ਚੁੱਕਾ ਹੈ | ਇਹ ਪ੍ਰੋਗਰਾਮ ਰਾਜ ਦੇ ਸਾਰੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ'ਜ਼ ਵਿਚ ਵੀ ਆਯੋਜਿਤ ਕੀਤਾ ਗਿਆ | ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ ਵੀ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਵਿਚ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਉਨ੍ਹਾਂ ਵਲੋਂ ਮੇਲਿਆਂ ਦੌਰਾਨ ਸਵੈ-ਰੁਜ਼ਗਾਰ ਸਕੀਮਾਂ ਅਧੀਨ ਅਪਲਾਈ ਕਰਨ ਤੇ ਉਨ੍ਹਾਂ ਉਮੀਦਵਾਰਾਂ ਨੂੰ ਜਿਨ੍ਹਾਂ ਦਾ ਕਰਜਾ ਮਨਜ਼ੂਰ ਹੋ ਚੁੱਕਾ ਹੈ, ਨੂੰ ਕਰਜ਼ਾ ਮਨਜੂਰੀ ਪੱਤਰ, ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿਚ ਰੁਜ਼ਗਾਰ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਅਤੇ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਜਾਰੀ ਕੀਤੇ ਗਏ | ਸੰਜੀਵ ਕੁਮਾਰ ਜ਼ਿਲ੍ਹਾ ਰੁਜ਼ਗਾਰ ਅਧਿਕਾਰੀ ਵਲੋਂ ਦੱਸਿਆ ਗਿਆ ਕਿ ਪ੍ਰੋਗਰਾਮ ਦੌਰਾਨ 35 ਸਵੈ ਰੁਜ਼ਗਾਰ ਦੇ ਉਮੀਦਵਾਰ ਨੂੰ ਕਰਜਾ ਮਨਜੂਰੀ ਪੱਤਰ, 35 ਉਮੀਦਵਾਰਾਂ ਨੂੰ ਰੁਜ਼ਗਾਰ ਦੇ ਨਿਯੁਕਤੀ ਪੱਤਰ ਅਤੇ ਸੱਤ ਉਮੀਦਵਾਰਾਂ ਨੂੰ ਰਾਸ਼ਨ ਡਿਪੂ ਅਲਾਟਮੈਂਟ ਪੱਤਰ ਜਾਰੀ ਕੀਤੇ ਗਏ | ਇਨ੍ਹਾਂ ਵਿਚ ਪੰਜ ਸਪੈਸ਼ਲ ਕੈਟਾਗਰੀ ਦੇ ਉਮੀਦਵਾਰ ਵੀ ਸ਼ਾਮਿਲ ਸਨ | ਇਸ ਸਮੇਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਜਗਵਿੰਦਰਜੀਤ ਸਿੰਘ, ਸ਼੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪ੍ਰੀਤਮ ਸਿੰਘ ਜ਼ਿਲ੍ਹਾ ਲੀਡ ਮੈਨੇਜਰ, ਹਰਮਨਪ੍ਰੀਤ ਸਿੰਘ, ਪਲੇਸਮੈਂਟ ਅਫ਼ਸਰ, ਆਰ.ਐੱਸ. ਬਾਠ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ |

ਕਿਸਾਨਾਂ ਦੀ ਟਰੈਕਟਰ ਰੈਲੀ ਮੋਦੀ ਸਰਕਾਰ ਦੀਆਂ ਜੜ੍ਹ੍ਹਾਂ ਹਿਲਾ ਦੇਵੇਗੀ-ਜਹਾਂਗੀਰ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨ ਜੋ ਕਿ ਖੇਤੀ ਕਿੱਤੇ ਨੂੰ ਤਬਾਹ ਕਰਨ ਵਾਲੇ ਹਨ, ਨੂੰ ਰੱਦ ਕਰਵਾਉਣ ਲਈ ਕਈ ਮਹੀਨਿਆਂ ਤੋਂ ਪੰਜਾਬ ਤੋਂ ਇਲਾਵਾ ਦੇਸ਼ ਭਰ ਦੇ ਕਿਸਾਨਾਂ ਵਲੋਂ ਰੋਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਹਿੱਤ 'ਚ ਆਵਾਜ਼ ਉਠਾਈ-ਸ਼ੇਖ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਲੋਕ ਹਿੱਤ ਵਿਚ ਆਪਣੀ ਆਵਾਜ਼ ਬੁਲੰਦ ਕੀਤੀ ਹੈ ਅਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਲਈ ਕੰਮ ਕੀਤੇ ਹਨ | ਇਹ ਸ਼ਬਦ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਗਣਤੰਤਰ ਦਿਵਸ ਮੌਕੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ-ਐੱਸ. ਐੱਸ. ਪੀ. ਨਿੰਬਾਲੇ

ਤਰਨ ਤਾਰਨ, 25 ਜਨਵਰੀ (ਪਰਮਜੀਤ ਜੋਸ਼ੀ)- ਗਣਤੰਤਰ ਦਿਵਸ ਨੂੰ ਮੱਦੇ-ਨਜ਼ਰ ਰੱਖਦੇ ਹੋਏ ਜ਼ਿਲ੍ਹਾ ਤਰਨ ਤਾਰਨ ਵਿਚ ਸਮਾਗਮ ਸ਼ਾਂਤੀ ਨਾਲ ਮਨਾਉਣ ਲਈ ਸੁਰੱਖਿਆ ਦੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਵੱਖ-ਵੱਖ ਜਗ੍ਹਾ 'ਤੇ ਨਾਕੇ ਲਗਾ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਵਲੋਂ ਕੌਮੀ ਵੋਟਰ ਦਿਵਸ ਮੌਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰ ਜਾਗਰੂਕਤਾ ਲਈ ਦੂਤ ਦੇ ਤੌਰ ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਕਸ਼ਮੀਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਕਸੇਲ ਨੇ ਐੱਸ.ਐੱਸ.ਪੀ. ਤਰਨਤਾਰਨ ...

ਪੂਰੀ ਖ਼ਬਰ »

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਦੂਜਾ ਫ਼ਰਾਰ

ਤਰਨ ਤਾਰਨ, 25 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਨੇ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਦਕਿ 1 ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਸੀ.ਆਈ.ਏ.ਸਟਾਫ਼ ਤਰਨ ਤਾਰਨ ਦੇ ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਅੱਜ ਕੱਢਿਆ ਜਾਵੇਗਾ ਤਿਰੰਗਾ ਮਾਰਚ-ਜੋਸ਼ੀ

ਤਰਨ ਤਾਰਨ, 25 ਜਨਵਰੀ (ਵਿਕਾਸ ਮਰਵਾਹਾ)- ਸ਼ਿਵ ਸੈਨਾ ਪੰਜਾਬ ਦੀ ਮੀਟਿੰਗ ਇੱਥੇ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਿਰ ਵਿਖੇ ਜ਼ਿਲ੍ਹਾ ਪ੍ਰਧਾਨ ਅਭਿਸ਼ੇਕ ਜੋਸ਼ੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜੋਸ਼ੀ ਨੇ ਦੱਸਿਆ ਕਿ 26 ਜਨਵਰੀ ਗਣਤੰਤਰ ਦਿਵਸ ਨੂੰ ਸ਼ਿਵ ਸੈਨਾ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦੇ ਆਸ-ਪਾਸ ਦੇ ਪਿੰਡਾਂ 'ਚ ਅੱਜ ਹੋਵੇਗੀ ਟਰੈਕਟਰ ਪਰੇਡ

ਗੋਇੰਦਵਾਲ ਸਾਹਿਬ, 25 ਜਨਵਰੀ (ਸਕੱਤਰ ਸਿੰਘ ਅਟਵਾਲ)- ਕਾਲੇ ਕਾਨੂੰਨਾਂ ਰੱਦ ਕਰਨ ਲਈ ਕਿਸਾਨ ਜਥੇਬੰਦੀਆਂ ਲੰਮੇ ਸਮੇਂ ਤੋਂ ਧਰਨੇ-ਮੁਜਾਹਰੇ ਕਰ ਰਹੀਆਂ ਨੇ , ਵੱਲੋਂ ਜਿੱਥੇ ਗਣਤੰਤਰ ਦਿਸਵ ਮੌਕੇ ਦਿੱਲੀ ਅੰਦਰ ਟਰੈਕਟਰ ਪਰੇਡ ਕਰਨ ਦਾ ਫੈਸਲਾ ਲਿਆ ਉਥੇ ਪੰਜਾਬ ਦੇ ...

ਪੂਰੀ ਖ਼ਬਰ »

ਸੰਸਦ ਮੈਂਬਰ ਬਿੱਟੂ ਤੇ ਵਿਧਾਇਕ ਜੀਰਾ ਨਾਲ ਦੁਰਵਿਵਹਾਰ ਮੰਦਭਾਗਾ-ਸਰਪੰਚ ਨਿੱਕੂ ਸਫਰੀ

ਖਡੂਰ ਸਾਹਿਬ, 25 ਜਨਵਰੀ (ਕੁਲਾਰ)- ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਹੱਕ ਵਿਚ ਅਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦੇ ਰਹੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਵਿਧਾਇਕ ਕੁਲਬੀਰ ਸਿੰਘ ਜੀਰਾ ਦਾ ਸਿੰਘੂ ਬਾਰਡਰ ਦਿੱਲੀ 'ਤੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟਸ਼ੀਨਰ ਐਸੋਸੀਏਸ਼ਨ ਵਲੋਂ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)- ਮੋਦੀ ਸਰਕਾਰ ਵਲੋਂ ਕਿਸਾਨ-ਮਜ਼ਦੂਰ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਅਤੇ ਦਿੱਲੀ ਦੀਆਂ ਸੜਕਾਂ ਜਾਮ ਕਰੀ ਬੈਠੇ ਕਿਸਾਨਾਂ ਮਜ਼ਦੂਰਾਂ ਦੇ ਹੱਕ 'ਚ ਮੈਡੀਕਲ ਪ੍ਰੈਕਟਸ਼ੀਨਰ ਐਸੋਸੀਏਸ਼ਨ ਸੂਬਾ ਕਮੇਟੀ ਦੇ ਸੱਦੇ 'ਤੇ ਕਾਲੇ ...

ਪੂਰੀ ਖ਼ਬਰ »

ਐੱਮ. ਪੀ. ਰਵਨੀਤ ਬਿੱਟੂ ਸੱਭ ਤੋਂ ਪਹਿਲਾਂ ਕਿਸਾਨਾਂ ਦੇ ਹੱਕ ਵਿਚ ਨਿੱਤਰਿਆ-ਤੁੜ, ਸੋਨੀ ਭੱਠਲ

ਫਤਿਆਬਾਦ, 25 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਜਿਥੇ ਸਮੁੱਚੀ ਕਾਂਗਰਸ ਕਿਸਾਨਾਂ ਦੇ ਸੰਘਰਸ਼ ਦੀ ਹਰ ਤਰ੍ਹਾਂ ਨਾਲ ਹਮਾਇਤ ਕਰ ਰਹੀ ਹੈ ਉਥੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਸੱਭ ਤੋਂ ਪਹਿਲਾਂ ਪਾਰਲੀਮੈਂਟ ਵਿਚ ਕਿਸਾਨੀ ਮੁੱਦੇ ਨੂੰ ਉਠਾਇਆ ਅਤੇ ਪਿਛਲੇ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ ਲਈ 1500 ਆਦਮੀਆਂ ਦੀ ਸਮਰੱਥਾ ਵਾਲਾ ਪਾਰਟੀ ਪਲਾਟ ਤਿਆਰ ਕੀਤਾ ਜਾਵੇਗਾ-ਐੱਸ. ਐੱਸ. ਪੀ.

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਪੁਲਿਸ ਦੇ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਗਾਤਾਰ ਉਨ੍ਹਾਂ ਦੇ ਵੈਲਫੇਅਰ/ਸਹੂਲਤਾਂ ਸਬੰਧੀ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਜਿਸ ਤਹਿਤ ਪੁਲਿਸ ਕਲੋਨੀ ਤਰਨ ਤਾਰਨ ...

ਪੂਰੀ ਖ਼ਬਰ »

ਸਖੀ ਵਨ ਸਟਾਪ ਸੈਂਟਰ ਹਿੰਸਾ ਨਾਲ ਪੀੜਤ ਔਰਤਾਂ ਲਈ ਵਰਦਾਨ ਸਿੱਧ ਹੋਇਆ-ਅਨੀਤਾ ਕੁਮਾਰੀ

ਤਰਨ ਤਾਰਨ, 25 ਜਨਵਰੀ (ਪਰਮਜੀਤ ਜੋਸ਼ੀ)-ਸਿਵਲ ਹਸਪਤਾਲ ਤਰਨ ਤਾਰਨ ਨੇੜੇ ਬਣਾਇਆ ਗਿਆ ਸਖੀ ਵਨ ਸਟਾਪ ਸੈਂਟਰ ਹਿੰਸਾ ਨਾਲ ਪੀੜਿਤ ਮਹਿਲਾਵਾ ਦੀ ਹਰ ਪ੍ਰਕਾਰ ਦੀ (ਪੁਲਿਸ, ਡਾਕਟਰੀ, ਕਾਨੂੰਨੀ, ਐਾਮਰਜੈਸੀ ਸੇਵਾਵਾ ਅਤੇ ਰਹਿਣ ਲਈ ਛੱਤ ਮੁਹੱਈਆ ਕਰਵਾਉਂਦਾ ਹੈ) ਮਦਦ ਕਰਦਾ ...

ਪੂਰੀ ਖ਼ਬਰ »

ਮਾਝਾ ਕਾਲਜ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਸਥਾਨਕ ਮਾਝਾ ਕਾਲਜ ਫਾਰ ਵੂਮੈਨ ਵਿਖੇ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਕਾਲਜ ਕੈਂਪਸ ਵਿਚ 11 ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ...

ਪੂਰੀ ਖ਼ਬਰ »

ਤਹਿਸੀਲ ਪੱਧਰ 'ਤੇ ਨੈਸ਼ਨਲ ਵੋਟਰ ਦਿਵਸ ਮਨਾਇਆ

ਪੱਟੀ, 25 ਜਨਵਰੀ (ਖਹਿਰਾ, ਕਾਲੇਕੇ)- ਤਹਿਸੀਲ ਪੱਧਰੀ ਨੈਸ਼ਨਲ ਵੋਟਰ ਦਿਵਸ ਸਰਕਾਰੀ ਸਕੂਲ ਲੜਕੇ ਪੱਟੀ ਵਿਖੇ ਐੱਸ.ਡੀ.ਐੱਮ. ਪੱਟੀ ਰਾਜੇਸ਼ ਸ਼ਰਮਾਂ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ, ਡੀ.ਐੱਸ.ਪੀ. ਪੱਟੀ ਕੁਲਜਿੰਦਰ ਸਿੰਘ, ...

ਪੂਰੀ ਖ਼ਬਰ »

ਜਥੇਬੰਦੀ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ-ਦਿਆਲ ਸਿੰਘ

ਮੀਆਂਵਿੰਡ, 25 ਜਨਵਰੀ (ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਖਡੂਰ ਸਾਹਿਬ ਦੀ ਮੀਟਿੰਗ ਜੋਨ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਅਤੇ ਮੁਖਤਾਰ ਸਿੰਘ ਬਿਹਾਰੀਪੁਰ ਦੀ ਅਗਵਾਈ ਹੇਠ ਸਿੰਘੂ ਬਾਰਡਰ ਦਿੱਲੀ ਵਿਖੇ ਹੋਈ ਜਿਸ ਵਿਚ 26 ਜਨਵਰੀ ਨੂੰ ਟਰੈਕਟਰ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ, ਡਿਪਟੀ ਕਮਿਸ਼ਨਰ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ

ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੱਧਰ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਗਰਾਊਾਡ ਵਿਖੇ ਕਰਵਾਈ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਤਿਰੰਗਾ ਝੰਡਾ ...

ਪੂਰੀ ਖ਼ਬਰ »

ਕੰਵਲਜੀਤ ਸਿੰਘ ਸੰਧੂ ਬਣੇ ਖਵਾਸਪੁਰ ਦੇ ਅਧਿਕਾਰਤ ਸਰਪੰਚ

ਫਤਿਆਬਾਦ, 25 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਪਿੰਡ ਖੁਵਾਸਪੁਰ ਦੀ ਪੰਚਾਇਤ ਨੂੰ ਲੈ ਕੇ ਬ-ਅਦਾਲਤ ਐੱਸ.ਡੀ. ਐੱਮ. ਕਮ ਪਾਵਰ ਆਫ਼ ਇਲੈਕਸ਼ਨ ਟਿ੍ਬਿਊਨਲ ਖਡੂਰ ਸਾਹਿਬ ਵਿਖੇ ਇਕ ਇਲੈਕਸ਼ਨ ਪਟੀਸ਼ਨ ਕੰਵਲਜੀਤ ਸਿੰਘ ਸੰਧੂ ਪੁੱਤਰ ਗੱਜਣ ਸਿੰਘ ਵਲੋਂ ਦਾਇਰ ਕੀਤੀ ਗਈ ਸੀ ...

ਪੂਰੀ ਖ਼ਬਰ »

ਕਿਸਾਨਾਂ ਦੀ ਦਿ੍ੜ੍ਹਤਾ ਸਾਹਮਣੇ ਮੋਦੀ ਸਰਕਾਰ ਤੇ ਦਿੱਲੀ ਪੁਲਿਸ ਨੇ ਗੋਡੇ ਟੇਕੇ-ਜਥੇ. ਬ੍ਰਹਮਪੁਰਾ

ਸ਼ਾਹਬਾਜ਼ਪੁਰ, 25 ਜਨਵਰੀ (ਪਰਦੀਪ ਬੇਗੇਪੁਰ)- 26 ਜਨਵਰੀ ਦੀ ਗਣਤੰਤਰ ਦਿਵਸ ਪਰੇਡ ਮੌਕੇ ਕਿਸਾਨਾਂ ਵਲੋਂ ਵਿੱਢੀ ਗਈ ਕਿਸਾਨ ਟਰੈਕਟਰ ਪਰੇਡ ਨੂੰ ਹੋਰ ਹੁਲਾਰਾ ਦੇਣ ਸਬੰਧੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੇ ਗ੍ਰਹਿ ...

ਪੂਰੀ ਖ਼ਬਰ »

ਦਿਨ-ਦਿਹਾੜੇ ਮੋਟਰਸਾਈਕਲ ਸਵਾਰ 2 ਲੁਟੇਰਿਆਂ ਨੇ ਔਰਤ ਪਾਸੋਂ ਪਰਸ ਖੋਹਿਆ

ਤਰਨ ਤਾਰਨ, 25 ਜਨਵਰੀ (ਵਿਕਾਸ ਮਰਵਾਹਾ)-ਇੱਥੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਘਰ ਦੇ ਨਜ਼ਦੀਕ ਬਾਂਸਾਂ ਵਾਲੇ ਬਾਜ਼ਾਰ 'ਚ ਦਿਨ ਦਿਹਾੜੇ ਲੁਟੇਰਿਆਂ ਨੇ ਸ੍ਰੀ ਦਰਬਾਰ ਸਾਹਿਬ ਸੇਵਾ ਵਾਸਤੇ ਜਾ ਰਹੀ ਇਕ ਔਰਤ ਪਾਸੋਂ ਉਸ ਦਾ ਪਰਸ ਖੋਹ ਲਿਆ ਅਤੇ ਮੌਕੇ 'ਤੋਂ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਅਵਤਾਰ ਪੁਰਬ ਨੂੰ ਸਮਰਪਿਤ ਸਮਾਗਮ 28 ਨੂੰ

ਚੋਹਲਾ ਸਾਹਿਬ, 25 ਜਨਵਰੀ (ਪ. ਪ.)-ਸਥਾਨਿਕ ਡੇਰਾ ਸ਼੍ਰੀ ਨਿਰੰਕਾਰਪੁਰ ਸਾਹਿਬ (ਬਿਜਲੀ ਘਰ) ਵਿਖੇ ਪੁੰਨਿਆ ਵਾਲੇ ਦਿਨ ਵੀਰਵਾਰ 28 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ...

ਪੂਰੀ ਖ਼ਬਰ »

ਹਰੀਕੇ ਝੀਲ 'ਤੇ ਲਗਾਤਾਰ ਦੋ ਸਾਲਾਂ ਤੋਂ ਘੱਟ ਸੰਖਿਆ ਵਿਚ ਆ ਰਹੇ ਹਨ ਪੰਛੀ

ਹਰੀਕੇ ਪੱਤਣ, 25 ਜਨਵਰੀ (ਸੰਜੀਵ ਕੁੰਦਰਾ)- ਬਿਆਸ ਤੇ ਸਤਲੁਜ ਦਰਿਆਵਾਂ ਦਾ ਸੰਗਮ ਹਰੀਕੇ ਝੀਲ ਜਿਥੇ ਹਰ ਸਾਲ ਸਰਦ ਰੁੱਤ ਦੇ ਮਹਿਮਾਨ ਪ੍ਰਵਾਸੀ ਪੰਛੀ ਯੂਰਪ ਦੇਸ਼ਾਂ ਤੋਂ ਪ੍ਰਵਾਸ ਕਰ ਕੇ ਆਉਂਦੇ ਹਨ , ਦੀ ਗਿਣਤੀ ਦਾ ਕੰਮ ਵੀ ਹਰ ਸਾਲ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ...

ਪੂਰੀ ਖ਼ਬਰ »

ਫਰੀਡਮ ਫਾਈਟਰ ਸਵ. ਸੋਹਣ ਸਿੰਘ ਜਹਾਂਗੀਰ ਦੇ ਨਾਂ ਉਪਰ ਪਿੰਡ ਦਾ ਗੇਟ ਬਣਾਉਣ ਦੀ ਮੰਗ

ਖਡੂਰ ਸਾਹਿਬ, 25 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਫਰੀਡਮ ਫਾਈਟਰ ਸਵ.ਸੋਹਣ ਸਿੰਘ ਜਹਾਂਗੀਰ ਦੇ ਨਾਮ ਉਪਰ ਪਿੰਡ ਜਹਾਂਗੀਰ ਦਾ ਗੇਟ ਬਣਾਉਣ ਦੀ ਮੰਗ ਕਰਦਿਆਂ ਅਮਰੀਕ ਸਿੰਘ ਨੇ ਕਿਹਾ ਕਿ ਸੋਹਣ ਸਿੰਘ ਨੇ ਭਾਰਤ ਦੀ ਅਜ਼ਾਦੀ ਵਿੱਚ ਅਹਿਮ ਰੋਲ ਅਦਾ ਕੀਤਾ ਹੈ ਪਰ ਸਮੇਂ ਦੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX