ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਮਾਘ ਸੰਮਤ 552

ਮੋਗਾ

ਤਿਰੰਗੇ ਝੰਡੇ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸਖ਼ਤ ਸੁਰੱਖਿਆ ਪ੍ਰਬੰਧ

ਮੋਗਾ, 25 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਦੇਸ਼ ਭਰ 'ਚ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਜ਼ਿਲ੍ਹਾ ਮੋਗਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖ ਰੇਖ ਹੇਠ ਹਰ ਸਾਲ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਪਰ ਇਸ ਵਾਰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਵਲੋਂ ਉਚੇਚੇ ਤੌਰ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕੋਈ ਵੀ ਵਿਅਕਤੀ ਕਿਸੇ ਅਣਸੁਖਾਂਵੀ ਘਟਨਾ ਨੂੰ ਅੰਜਾਮ ਨਾ ਦੇ ਸਕੇ | ਸੁਰੱਖਿਆ ਨੂੰ ਲੈ ਕੇ ਅੱਜ ਏ.ਡੀ.ਜੀ.ਪੀ. ਵੀਰ ਸ਼ੇਖਰ ਹੋਰ ਆਲਾ ਅਧਿਕਾਰੀਆਂ ਨਾਲ ਮੋਗਾ ਪੁੱਜੇ ਜਿਥੇ ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨਾਲ ਗਣਤੰਤਰ ਦਿਵਸ ਵਾਲੀ ਜਗਾ ਦਾ ਮੁਆਇਨਾ ਕੀਤਾ, ਉੱਥੇ ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਨਾਲ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਵੀ ਕੀਤੀ, ਕਿਉਂਕਿ ਪਿਛਲੀ 15 ਅਗਸਤ 2020 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਲਗਾਏ ਗਏ ਕੌਮੀ ਤਿਰੰਗੇ ਦਾ ਕੁਝ ਨੌਜਵਾਨਾਂ ਵਲੋਂ ਅਪਮਾਨ ਕੀਤਾ ਗਿਆ ਸੀ | ਭਾਵੇਂ ਕਿ ਉਕਤ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਨੂੰ ਪੁਲਿਸ ਨੇ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਸੀ ਜਿਸ ਦੀ ਜਾਂਚ ਐਨ.ਆਈ.ਏ. ਏਜੰਸੀ ਵਲੋਂ ਕੀਤੀ ਜਾ ਰਹੀ ਹੈ | ਅਜਿਹੀ ਘਟਨਾ ਦੁਬਾਰਾ ਨਾ ਵਾਪਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਤੇ ਲਗਾਏ ਗਏ ਕੌਮੀ ਤਿਰੰਗੇ ਝੰਡੇ ਲਈ ਪੁਲਿਸ ਨੇ ਹੋਰ ਵੀ ਪੁਖ਼ਤਾ ਸੁਰੱਖਿਆ ਪ੍ਰਬੰਧ ਹੀ ਨਹੀ ਕੀਤੇ ਸਗੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵਿਹੜੇ ਅੰਦਰ ਝੂਲ ਰਹੇ ਕੌਮੀ ਤਿਰੰਗੇ ਨੂੰ ਲੋਹੇ ਦੀ ਜਾਲੀ ਨਾਲ ਕਵਰ ਕਰ ਦਿੱਤਾ ਗਿਆ ਹੈ |

ਨਿਹਾਲ ਸਿੰਘ ਵਾਲਾ ਦੇ ਵਿਆਹ ਸਮਾਗਮ 'ਚੋਂ ਚੋਰੀ ਕੀਤੀ ਗੱਡੀ ਮਾਣੂੰਕੇ ਦੇ ਨਜ਼ਦੀਕ ਪਲਟੀ ਮਿਲੀ

ਸਮਾਧ ਭਾਈ, 25 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਬੀਤੀ ਸ਼ਾਮ ਇਕ ਨਿੱਜੀ ਵਿਆਹ ਸਮਾਗਮ 'ਚੋਂ ਗੱਡੀ ਚੋਰੀ ਕਰ ਕੇ ਭੱਜੇ ਵਿਅਕਤੀਆਂ ਤੋਂ ਡਿਫੈਂਸ ਰੋਡ 'ਤੇ ਪਿੰਡ ਮਾਣੂੰਕੇ ਦੇ ਨਜ਼ਦੀਕ ਸੜਕ ਕਿਨਾਰੇ ਗੱਡੀ ਪਲਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਵੋਟ ਦਾ ਸਹੀ ਅਤੇ ਜ਼ਰੂਰੀ ਇਸਤੇਮਾਲ, ਸਾਡਾ ਫ਼ਰਜ਼ ਅਤੇ ਅਧਿਕਾਰ- ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸਥਾਨਕ ਡੀ. ਐਮ. ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਵੋਟਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸੰਦੀਪ ਹੰਸ ਨੇ ਕੀਤੀ | ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਸਾਲਾਨਾ ਸਮਾਗਮ

ਕੋਟ ਈਸੇ ਖਾਂ, 25 ਜਨਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)- ਦੀ ਪੰਜਾਬ ਰਾਜ ਕਰਮਚਾਰੀਆਂ ਦੀ ਚੜ੍ਹਦੀ ਕਲਾ ਅਤੇ ਕਿਸਾਨੀ ਸੰਘਰਸ਼ ਦੀ ਜਿੱਤ ਨੂੰ ਸਮਰਪਿਤ ਸਾਲਾਨਾ ਸਮਾਗਮ ਗੁਰਦੁਆਰਾ ਸੰਤ ਬਾਬਾ ਹਮੀਰ ਸਿੰਘ ਜਨੇਰ ਟਕਸਾਲ ਵਿਖੇ ਆਯੋਜਿਤ ਕੀਤਾ ਗਿਆ | ਸਮੂਹ ...

ਪੂਰੀ ਖ਼ਬਰ »

ਅਜੀਤਵਾਲ ਤੋਂ ਟਰੈਕਟਰਾਂ ਦੇ ਵੱਡੇ ਕਾਫ਼ਲੇ ਨੇ ਦਿੱਲੀ ਪਰੇਡ ਲਈ ਕੂਚ ਕੀਤਾ

ਅਜੀਤਵਾਲ, 25 ਜਨਵਰੀ (ਹਰਦੇਵ ਸਿੰਘ ਮਾਨ)- ਕਿਸਾਨਾਂ ਦੇ ਸੰਘਰਸ਼ ਦਾ ਹਿੱਸਾ ਬਣੀ 26 ਜਨਵਰੀ ਨੂੰ ਹੋਣ ਵਾਲੀ ਦਿੱਲੀ ਪਰੇਡ 'ਚ ਸ਼ਮੂਲੀਅਤ ਲਈ ਪੰਜਾਬ ਭਰ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਤੇ ਪਿੰਡਾਂ ਤੋਂ ਟਰੈਕਟਰ ਟਰਾਲੀਆਂ, ਗੱਡੀਆਂ ਤੇ ਹੋਰ ਵਾਹਨਾਂ ...

ਪੂਰੀ ਖ਼ਬਰ »

ਅੱਜ ਐਫ.ਸੀ.ਆਈ. ਦੀ ਸਪੈਸ਼ਲ ਲੱਗੇਗੀ

ਮੋਗਾ, 25 ਜਨਵਰੀ (ਅਸ਼ੋਕ ਬਾਂਸਲ)-ਭਾਰਤੀ ਖ਼ੁਰਾਕ ਨਿਗਮ ਦੇ ਮੈਨੇਜਰ ਅਸੀਸ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਲਿਫ਼ਟਿੰਗ ਲਈ ਭਾਰਤੀ ਖ਼ੁਰਾਕ ਨਿਗਮ ਵਲੋਂ ਅੱਜ 26 ਜਨਵਰੀ ਨੂੰ ਇਕ ਸਪੈਸ਼ਲ ਲਗਾਈ ਜਾ ਰਹੀ ਹੈ ਇਹ ਸਪੈਸ਼ਲ ਸਥਾਨਕ ਸ਼ਹਿਰ ਦੇ ਗਾਂਧੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਇਕ ਹੋਰ ਆਇਆ ਕੋਰੋਨਾ ਪਾਜ਼ੀਟਿਵ ਮਰੀਜ਼

ਮੋਗਾ, 25 ਜਨਵਰੀ (ਗੁਰਤੇਜ ਸਿੰਘ)-ਅੱਜ ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਰਿਪੋਰਟਾਂ ਵਿਚ ਇਕ ਹੋਰ ਵਿਅਕਤੀ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਹੋਈ ਹੈ | ਇਸ ਦੇ ਨਾਲ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 2785 ਹੋਣ ਦੇ ਨਾਲ ਐਕਟਿਵ ਕੇਸ 12 ਹਨ ਜਦ ਕਿ 2678 ਵਿਅਕਤੀ ਸਿਹਤ ...

ਪੂਰੀ ਖ਼ਬਰ »

ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਵਲੋਂ ਫਲੈਗ ਮਾਰਚ

ਧਰਮਕੋਟ, 25 ਜਨਵਰੀ (ਪਰਮਜੀਤ ਸਿੰਘ)- ਗਣਤੰਤਰ ਦਿਵਸ ਨੂੰ ਲੈ ਕੇ ਲੋਕਾਂ ਦੇ ਮਨਾਂ 'ਚੋਂ ਭੈ ਦੂਰ ਕਰਨ ਲਈ ਅੱਜ ਪੁਲਿਸ ਥਾਣਾ ਧਰਮਕੋਟ ਵਲੋਂ ਫਲੈਗ ਮਾਰਚ ਕੀਤਾ ਗਿਆ | ਇਹ ਫਲੈਗ ਮਾਰਚ ਮੋਲੜੀ ਗੇਟ, ਸ਼ਿਵ ਚੌਕ, ਪੰਡੋਰੀ ਗੇਟ ਤੋਂ ਲੰਘਦਾ ਹੋਇਆ ਮਖੀਜਾ ਗੇਟ, ਟੈਂਪੂਆਂ ਵਾਲਾ ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਪੁਲਿਸ ਵਲੋਂ ਵਿਅਕਤੀ ਗਿ੍ਫ਼ਤਾਰ

ਕੋਟਕਪੂਰਾ, 25 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)- ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ ...

ਪੂਰੀ ਖ਼ਬਰ »

ਕੋਟ ਈਸੇ ਖਾਂ ਤੋਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ

ਕੋਟ ਈਸੇ ਖਾਂ, 25 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਕੋਟ ਈਸੇ ਖਾਂ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਬਲ ਮਿਲਿਆ ਜਦੋਂ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੱਧੂ ਜਿਨ੍ਹਾਂ ਨੇ ਪਿਛਲੀ ਸ਼੍ਰੋਮਣੀ ਕਮੇਟੀ ਚੋਣ 'ਚ 6500 ਵੋਟ ਪ੍ਰਾਪਤ ...

ਪੂਰੀ ਖ਼ਬਰ »

ਬਲੌਜ਼ਮਸ ਵਲੋਂ ਪ੍ਰਾਇਮਰੀ ਵਿੰਗ ਦੇ ਸਕੂਲ ਆਉਣ ਦੀਆਂ ਤਿਆਰੀਆਂ ਮੁਕੰਮਲ

ਕਿਸ਼ਨਪੁਰਾ, 25 ਜਨਵਰੀ (ਅਮੋਲਕ ਸਿੰਘ ਕਲਸੀ)- ਬਲੌਜ਼ਮਜ਼ ਕਾਨਵੈਂਟ ਸਕੂਲ ਵਲੋਂ ਸਰਕਾਰ ਦੀਆਂ ਪ੍ਰਾਇਮਰੀ ਵਿੰਗ ਦੇ ਬੱਚਿਆਂ ਨੂੰ ਸਕੂਲ ਬੁਲਾਉਣ ਦੀਆਂ ਹਦਾਇਤਾਂ ਨੂੰ ਮੰਨਦੇ ਹੋਏ ਮੁੜ ਤੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਜਿਸ ਵਿਚ ਕਲਾਸ ਰੂਮਜ਼ ਨੂੰ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ 'ਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਵਿਖੇ ਆਏ ਦਿਨ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਬਹੁਤ ...

ਪੂਰੀ ਖ਼ਬਰ »

ਸੰਤ ਬਾਬਾ ਕਰਨੈਲ ਦਾਸ ਜਲਾਲ ਵਾਲਿਆਂ ਦੀ ਯਾਦ 'ਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਸਮਾਲਸਰ, 25 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)- ਵਿਵੇਕ ਪਬਲਿਕ ਸਕੂਲ ਬਰਗਾੜੀ ਦੀ ਪ੍ਰਬੰਧਕੀ ਕਮੇਟੀ ਦੇ ਸਰਪ੍ਰਸਤ ਚਰਨਜੀਤ ਸਿੰਘ ਵਲੋਂ ਸੰਤ ਬਾਬਾ ਮੋਹਣ ਦਾਸ ਜੀ ਦੀ ਰਹਿਨੁਮਾਈ ਹੇਠ ਸੰਤ ਬਾਬਾ ਕਰਨੈਲ ਦਾਸ ਜੀ ਜਲਾਲ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਸ੍ਰੀ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਵਿਦਿਆਰਥੀ ਦਾ ਕੈਨੇਡਾ ਦਾ ਲਗਵਾਇਆ ਵੀਜ਼ਾ

ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਦੇ ਵਲੋਂ ਰਾਜਨਦੀਪ ਧਾਲੀਵਾਲ ਨਿਵਾਸੀ ਮੋਗਾ ਦਾ ਕੈਨੇਡਾ ਦੀ ਕੇਵਲਟਿਨ ...

ਪੂਰੀ ਖ਼ਬਰ »

ਇਲਾਕੇ ਭਰ ਦੀਆਂ ਨਾਮੀ ਸ਼ਖ਼ਸੀਅਤਾਂ ਨੇ ਗੁਰਦੇਵ ਸਿੰਘ ਬਰਾੜ ਲਧਾਈਕੇ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਪਿੰਡ ਲਧਾਈਕੇ ਦੇ ਨਾਮੀ ਪਰਿਵਾਰ ਲਖਵੰਤ ਸਿੰਘ ਬਰਾੜ ਮਨੀਲਾ, ਰਛਪਾਲ ਸਿੰਘ ਬਰਾੜ ਕੈਨੇਡਾ, ਗੁਰਪਾਲ ਸਿੰਘ ਬਰਾੜ ਕੈਨੇਡਾ ਦੇ ਸਤਿਕਾਰਯੋਗ ਪਿਤਾ, ਅਵਤਾਰ ਸਿੰਘ ਬਰਾੜ, ਸਾਬਕਾ ਸਰਪੰਚ ਅਜਮੇਰ ਸਿੰਘ ਬਰਾੜ ਦੇ ਭਰਾ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX