ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਮਾਘ ਸੰਮਤ 552

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪੁਲਿਸ ਵਲੋਂ ਚੋਰ ਗਰੋਹ ਦਾ ਪਰਦਾਫਾਸ਼, 6 ਮੈਂਬਰ ਕਾਬੂ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਵਲੋਂ ਜਾਰੀ ਸਖ਼ਤ ਦਿਸ਼ਾ-ਨਿਰਦੇਸ਼ਾਂ 'ਤੇ ਫ਼ਿਰੋਜ਼ਪੁਰ ਜ਼ਿਲ੍ਹਾ ਪੁਲਿਸ ਨੇ ਸਖ਼ਤ ਰੁਖ ਅਪਣਾਉਂਦੇ ਹੋਏ ਰੋਜ਼ ਚੋਰੀ ਤੇ ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਰੋਹ ਦਾ ਭਾਂਡਾ ਭੰਨ ਜਿੱਥੇ 6 ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸੇ ਸਬੰਧੀ ਪ੍ਰੈੱਸ ਕਾਨਫ਼ਰੰਸ ਕਰਦਿਆਂ ਰਤਨ ਸਿੰਘ ਬਰਾੜ ਐੱਸ. ਪੀ. ਡੀ. ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਵਲੋਂ ਜਾਰੀ ਹੁਕਮਾਂ 'ਤੇ ਫ਼ਿਰੋਜ਼ਪੁਰ ਪੁਲਿਸ ਵਲੋਂ ਚਲਾਈ ਵਿਸ਼ੇਸ਼ ਮੁਹਿੰਮ ਅਧੀਨ ਫ਼ਿਰੋਜ਼ਪੁਰ ਪੁਲਿਸ ਵਲੋਂ ਰਵਿੰਦਰ ਪਾਲ ਸਿੰਘ ਉਪ ਕਪਤਾਨ ਪੁਲਿਸ ਇੰਵੈਸਟੀਗੇਸ਼ਨ ਫ਼ਿਰੋਜ਼ਪੁਰ ਅਤੇ ਸਤਨਾਮ ਸਿੰਘ ਉਪ ਕਪਤਾਨ ਪੁਲਿਸ ਦਿਹਾਤੀ ਦੀ ਦੇਖ-ਰੇਖ 'ਚ ਪਾਈ ਕਾਰਵਾਈ ਦੌਰਾਨ ਚੋਰ ਗਰੋਹ ਦੇ 6 ਮੈਂਬਰਾਂ ਨੂੰ ਤਫ਼ਤੀਸ਼ੀ ਅਫ਼ਸਰ ਸਬ ਇੰਸਪੈਕਟਰ ਸੁਖਚੈਨ ਸਿੰਘ ਦੀ ਅਗਵਾਈ ਵਾਲੀ ਪਾਰਟੀ ਨੇ ਤਿਕੋਣੀ ਕੱਚਾ ਜ਼ੀਰਾ ਰੋਡ ਤੇ ਦਾਣਾ ਮੰਡੀ ਸਾਦੇ ਹਾਸ਼ਮ ਲਾਗਿਓਾ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸੁਰਜੀਤ ਸਿੰਘ ਵਾਸੀ ਬਸਤੀ ਬੇਲਾ ਸਿੰਘ ਵਾਲੀ ਥਾਣਾ ਮੱਲਾਂਵਾਲਾ, ਹੀਰਾ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਪਿੰਡ ਸਿੱਧੂ ਪੁਲਿਸ ਥਾਣਾ ਆਰਿਫ਼ ਕੇ, ਸਾਜਨ ਪੁੱਤਰ ਸੋਨੂੰ ਵਾਸੀ ਵਾਰਡ ਨੰਬਰ 5 ਮੱਛੀ ਮੰਡੀ ਫ਼ਿਰੋਜ਼ਪੁਰ ਸ਼ਹਿਰ, ਸੁਭਾਸ਼ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਵਾਰਡ ਨੰਬਰ 2 ਆਵਾ ਬਸਤੀ ਫ਼ਿਰੋਜ਼ਪੁਰ ਸ਼ਹਿਰ, ਇਨ੍ਹਾਂ ਤੋਂ ਇਲਾਵਾ ਹੋਰ ਫੜੇ ਗਏ ਮੁਲਜ਼ਮ ਜੇਲ੍ਹ ਭੇਜ ਦਿੱਤੇ ਗਏ ਹਨ, ਜਿਨ੍ਹਾਂ ਦੀ ਪਛਾਣ ਰਵੀ ਪੁੱਤਰ ਰਾਜ ਕੁਮਾਰ ਵਾਸੀ ਏਕਤਾ ਨਗਰ ਅਲੀ ਕੇ ਰੋਡ ਫ਼ਿਰੋਜ਼ਪੁਰ ਸ਼ਹਿਰ, ਗੋਲਡੀ ਪੁੱਤਰ ਸਤਪਾਲ ਵਾਸੀ ਬਸਤੀ ਬਾਨੋ ਵਾਲਾ ਵਿਹੜਾ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਪਾਸੋਂ ਇਕ ਸਕੌਡਾ ਕਾਰ ਨੰਬਰ ਪੀ.ਬੀ. 05 ਏ.ਬੀ. 7242, 10 ਪੇਟੀਆਂ ਐਮਪੀਰਿਅਲ ਬਲਿਊ ਵਿਸਕੀ ਸ਼ਰਾਬ, ਇਕ ਸਪੀਲਟ ਕੰਪਲੀਟ ਏ.ਸੀ., 1 ਐੱਲ.ਸੀ.ਡੀ. ਅਤੇ 100 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ ਅਤੇ ਹੋਰ ਵੀ ਬਰਾਮਦਗੀਆਂ ਹੋਣ ਦੀ ਆਸ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ ਪੁਲਿਸ ਥਾਣਾ ਮੱਲਾਂਵਾਲਾ, ਪੁਲਿਸ ਥਾਣਾ ਕੁੱਲਗੜ੍ਹੀ ਆਦਿ ਜ਼ਿਲ੍ਹਾ ਦੇ ਵੱਖ-ਵੱਖ ਥਾਣਿਆਂ ਦੇ ਖੇਤਰਾਂ 'ਚ ਘਟਨਾਵਾਂ ਨੂੰ ਅੰਜਾਮ ਦਿੱਤੇ ਸਨ, ਜਿਨ੍ਹਾਂ ਖਿਲਾਫ਼ ਵੱਖ-ਵੱਖ ਥਾਈਾ ਅਨੇਕਾਂ ਮੁਕੱਦਮੇ ਦਰਜ ਹਨ | ਪ੍ਰੈੱਸ ਕਾਨਫ਼ਰੰਸ ਸਮੇਂ ਰਵਿੰਦਰਪਾਲ ਸਿੰਘ ਡੀ.ਐੱਸ.ਪੀ. ਡੀ, ਜਤਿੰਦਰ ਸਿੰਘ ਇੰਸਪੈਕਟਰ, ਪਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਆਦਿ ਹਾਜ਼ਰ ਸਨ |

ਫ਼ਿਰੋਜ਼ਪੁਰ ਪੁਲਿਸ ਨੇ 2 ਹਫ਼ਤਿਆਂ 'ਚ ਸਾਢੇ 47 ਕਰੋੜ ਦੇ ਮੁੱਲ ਦੀ ਹੈਰੋਇਨ ਫੜੀ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਨਸ਼ਾ ਤਸਕਰਾਂ ਆਦਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਅਤੇ ਫੜ ਕੇ ਸਲਾਖ਼ਾਂ ਪਿੱਛੇ ਡੱਕਣ ਲਈ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਵਲੋਂ ਜਾਰੀ ਸਖ਼ਤ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਭੁੱਖ ਹੜਤਾਲ ਸ਼ੁਰੂ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਸੂਬਾਈ ਫ਼ੈਸਲੇ ਦੇ ਮੁਤਾਬਿਕ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਕਲਾਸ ਫੋਰ ਯੂਨੀਅਨ ਦੇ ...

ਪੂਰੀ ਖ਼ਬਰ »

ਕਮਿਸ਼ਨਰ ਸੁਮੇਰ ਸਿੰਘ ਗੁਰਜਰ ਨੇ ਸਮੂਹ ਦਫ਼ਤਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿਵਾਇਆ ਵੋਟਰ ਪ੍ਰਣ

ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)-ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਛਾਉਣੀ ਵਿਖੇ ਕਮਿਸ਼ਨਰ ਫ਼ਿਰੋਜ਼ਪੁਰ ਡਵੀਜ਼ਨ ਸੁਮੇਰ ਸਿੰਘ ਗੁਰਜ਼ਰ ਵਲੋਂ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋਕਤੰਤਰਿਕ ਪ੍ਰੰਪਰਾਵਾਂ ਨੂੰ ਬਣਾਏ ਰੱਖਣ, ਸੁਤੰਤਰ, ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਮਿਲਿਆ ਮੋਬਾਈਲ ਫ਼ੋਨ

ਫ਼ਿਰੋਜ਼ਪੁਰ, 25 ਜਨਵਰੀ (ਗੁਰਿੰਦਰ ਸਿੰਘ)-ਸਥਾਨਕ ਕੇਂਦਰੀ ਜੇਲ੍ਹ ਵਿਚੋਂ ਕੈਦੀਆਂ ਤੇ ਹਵਾਲਾਤੀਆਂ ਕੋਲੋਂ ਮੋਬਾਈਲ ਫ਼ੋਨਾਂ ਦਾ ਮਿਲਣਾ ਨਿਰੰਤਰ ਜਾਰੀ ਹੈ, ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਇਕ ਹਵਾਲਾਤੀ ਕੋਲੋਂ ਮੋਬਾਈਲ ...

ਪੂਰੀ ਖ਼ਬਰ »

ਕੋਰੋਨਾ ਦੇ 3 ਹੋਰ ਮਿਲੇ ਪਾਜ਼ੀਟਿਵ ਮਾਮਲੇ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 3 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲੈਣ ਅਤੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ 5 ਜਣਿਆਂ ਦੇ ਸਿਹਤਯਾਬ ਹੋ ਜਾਣ ਦੀ ...

ਪੂਰੀ ਖ਼ਬਰ »

ਦਾਜ ਪਿੱਛੇ ਕੁੱਟਮਾਰ ਕਰਨ ਦੇ ਮਾਮਲੇ 'ਚ 4 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 25 ਜਨਵਰੀ (ਰਾਕੇਸ਼ ਚਾਵਲਾ)- ਦਾਜ ਨੂੰ ਲੈ ਕੇ ਮਾਰਕੁੱਟ ਕਰਨ ਦੇ ਮਾਮਲੇ ਵਿਚ ਥਾਣਾ ਵੂਮੈਨ ਸੈੱਲ ਨੇ 4 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਦਈਆ ਕਰਮਜੀਤ ਕੌਰ ਪਤਨੀ ਬਲਦੇਵ ਸਿੰਘ ਵਾਸੀ ਪਿੰਡ ਮਨਸੂਰਦੇਵਾ ਤਹਿਸੀਲ ਜ਼ੀਰਾ ...

ਪੂਰੀ ਖ਼ਬਰ »

ਚੋਰਾਂ ਨੇ ਪ੍ਰਾਇਮਰੀ ਸਕੂਲ ਨੂੰ ਬਣਾਇਆ ਨਿਸ਼ਾਨਾ

ਮੱਲਾਂਵਾਲਾ, 25 ਜਨਵਰੀ (ਗੁਰਦੇਵ ਸਿੰਘ)-ਕੁਝ ਅਣਪਛਾਤੇ ਚੋਰਾਂ ਵਲੋਂ ਬੀਤੀ ਰਾਤ ਸਰਕਾਰੀ ਪ੍ਰਾਇਮਰੀ ਸਕੂਲ ਨਾੜੇ (ਮੱਲਾਂਵਾਲਾ) ਵਿਚ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਕੂਲ ਦੇ ਮੁਖੀ ਸੁਨੀਲ ਕੁਮਾਰ ਨੇ ਦੱਸਿਆ ਹੈ ਕਿ ਜਦੋਂ ਅੱਜ ਸਵੇਰੇ ਸਕੂਲ ...

ਪੂਰੀ ਖ਼ਬਰ »

ਵੱਡੇ ਫ਼ਰਕ ਨਾਲ ਚੋਣ ਜਿੱਤ ਕੇ ਵਿਧਾਇਕ ਪਿੰਕੀ ਦੀ ਝੋਲੀ ਪਾਵਾਂਗਾ- ਸਿੱਪੀ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕਾਂਗਰਸ ਪਾਰਟੀ ਵਲੋਂ ਚੋਣ ਮੈਦਾਨ 'ਚ ਵਾਰਡ ਨੰਬਰ-33 ਤੋਂ ਉਤਾਰੇ ਗਏ ਉਮੀਦਵਾਰ ਰਜਿੰਦਰ ਸਿੱਪੀ ਨੂੰ ਟਿਕਟ ਮਿਲਣ 'ਤੇ ਉਨ੍ਹਾਂ ਦੇ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਵਾਰਡ ਵਾਸੀਆਂ ਤੋਂ ਵਧਾਈਆਂ ਕਬੂਲ ...

ਪੂਰੀ ਖ਼ਬਰ »

ਮਲੇਸ਼ੀਆ ਗਏ ਨੌਜਵਾਨ ਦੀ ਹੋਈ ਸੀ ਮੌਤ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਰੁਜ਼ਗਾਰ ਦੀ ਭਾਲ ਲਈ ਮਲੇਸ਼ੀਆ ਗਏ ਫ਼ਿਰੋਜ਼ਪੁਰ ਦੇ ਵਾਸੀ ਅਰਵਿੰਦਰ ਸਿੰਘ ਦੀ ਕਰੀਬ 12 ਦਿਨ ਪਹਿਲਾਂ ਮਲੇਸ਼ੀਆ 'ਚ ਬਿਮਾਰ ਹੋਣ ਉਪਰੰਤ ਮੌਤ ਹੋ ਗਈ ਸੀ, ਜਿਸ ਦੀ ਮਿ੍ਤਕ ਦੇਹ ਨੂੰ ਅੱਜ ਸਮਾਜ ਸੇਵੀਆਂ ਦੇ ਉੱਦਮ ਸਦਕਾ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਲਈ ਪਬਲਿਕ ਨੂੰ ਕੀਤਾ ਟਰੈਫ਼ਿਕ ਪੁਲਿਸ ਨੇ ਜਾਗਰੂਕ

ਮਖੂ, 25 ਜਨਵਰੀ (ਵਰਿੰਦਰ ਮਨਚੰਦਾ)-ਮਖੂ ਟਰੈਫ਼ਿਕ ਪੁਲਿਸ ਦੇ ਇੰਚਾਰਜ ਗੁਰਚਰਨ ਸਿੰਘ ਭੜਾਣਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤਾ ਸੜਕ ਸੁਰੱਖਿਆ ਮਹੀਨਾ ਤਹਿਤ ਮਖੂ ਦੇ ਸ਼ਹਿਰ ਵਿਚਕਾਰ ਮੇਨ ਚੌਾਕ ਵਿਚ ਵਿਸ਼ੇਸ਼ ਨਾਕਾ ਮਖੂ ਦੇ ਐੱਸ.ਐੱਚ.ਓ. ਦਵਿੰਦਰ ...

ਪੂਰੀ ਖ਼ਬਰ »

ਸੋਈ ਪ੍ਰਧਾਨ ਮਨਪ੍ਰੀਤ ਸਿੰਘ ਵਲੋਂ ਸੁਖਬੀਰ ਦਾ ਸਨਮਾਨ

ਮਮਦੋਟ, 25 ਜਨਵਰੀ (ਸੁਖਦੇਵ ਸਿੰਘ ਸੰਗਮ)-ਨਗਰ ਪੰਚਾਇਤ ਵੋਟਾਂ ਦੇ ਪ੍ਰਚਾਰ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬੀਤੇ ਦਿਨ ਮਮਦੋਟ ਪਹੁੰਚਣ 'ਤੇ ਸੋਈ ਵਿੰਗ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਦੌਰਾਨ ਪ੍ਰਧਾਨ ਤੇ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਪ੍ਰਗਟਾਏ ਵਿਸ਼ਵਾਸ 'ਤੇ ਖਰਾ ਉਤਰਾਂਗਾ- ਭੁੱਲਰ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕਾਂਗਰਸ ਪਾਰਟੀ ਵਲੋਂ ਫ਼ਿਰੋਜ਼ਪੁਰ ਸ਼ਹਿਰ ਨਗਰ ਕੌਾਸਲ ਚੋਣਾਂ 'ਚ ਉਤਾਰੇ ਗਏ ਉਮੀਦਵਾਰਾਂ ਵਿਚੋਂ ਵਾਰਡ ਨੰਬਰ-14 ਤੋਂ ਕਾਂਗਰਸ ਉਮੀਦਵਾਰ ਕਸ਼ਮੀਰ ਸਿੰਘ ਭੁੱਲਰ ਦੇ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਮੁੱਦਕੀ ਦੇ 16 ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਮੁੱਦਕੀ, 25 ਜਨਵਰੀ (ਭੁਪਿੰਦਰ ਸਿੰਘ)-ਸਥਾਨਕ ਕਸਬਾ ਮੁੱਦਕੀ ਦੀ ਸਿਆਸਤ ਵਿਚ ਆਏ ਦਿਨ ਫੇਰ ਬਦਲ ਦੇਖਣ ਨੂੰ ਮਿਲ ਰਿਹਾ ਹੈ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੁਲਵੰਤ ਰਾਏ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਮੰਦਰ ਸਿੰਘ ਗੱਬਰ ਦੀ ...

ਪੂਰੀ ਖ਼ਬਰ »

ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਆਜ਼ਾਦ ਹਿੰਦ ਫ਼ੌਜ ਦੇ ਸੰਸਥਾਪਕ ਨੇਤਾ ਸੁਭਾਸ਼ ਚੰਦਰ ਬੋਸ ਦਾ 125ਵਾਂ ਜਨਮ ਦਿਨ ਪੰਜਾਬ ਐੱਨ. ਸੀ. ਸੀ. ਬਟਾਲੀਅਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਧਾ ਤੇ ਉਤਸ਼ਾਹ ...

ਪੂਰੀ ਖ਼ਬਰ »

ਪਿੰਡ ਬੂਟੇ ਵਾਲਾ ਦੇ ਬਹੁਪੱਖੀ ਵਿਕਾਸ ਲਈ ਗਹਿਰੀ ਨੇ ਦਿੱਤਾ 8 ਲੱਖ ਦਾ ਚੈੱਕ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਕਾਂਗਰਸ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡਾਂ ਦਾ ਬਹੁਪੱਖੀ ਵਿਕਾਸ ਕਰਵਾ ਕੇ ਸ਼ਹਿਰ ਵਾਲੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨ ਦੇ ਮੰਤਵ ਤਹਿਤ ਹਲਕੇ ਨੂੰ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮਨਾਇਆ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਲੋਕਤੰਤਰ ਦੇਸ਼ ਦੇ ਬੁਨਿਆਦੀ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ ਦਾ ਹੋਕਾ ਦਿੰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਉਤਸ਼ਾਹ ਨਾਲ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਇਕਾਈ ਸ਼ੇਰਖਾਂ ਦਾ ਜਥਾ ਦਿੱਲੀ ਨੂੰ ਹੋਇਆ ਰਵਾਨਾ

ਕੁੱਲਗੜ੍ਹੀ, 25 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਨਜ਼ਦੀਕੀ ਪਿੰਡ ਸ਼ੇਰਖਾਂ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਦਿੱਲੀ ਲਈ ਜਥਾ ਰਵਾਨਾ ਹੋਇਆ ਹੈ | ਇਕਾਈ ਪ੍ਰਧਾਨ ਅਵਤਾਰ ਸਿੰਘ ਸ਼ੇਰਖਾਂ, ਧਰਮਪਾਲ ਸਿੰਘ ਬਲਾਕ ਸੈਕਟਰੀ, ਲਾਭ ਸਿੰਘ ਮੀਤ ਪ੍ਰਧਾਨ, ਹਰਮੀਤ ...

ਪੂਰੀ ਖ਼ਬਰ »

ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਰੋਜ਼ਗਾਰ ਬਿਊਰੋ 'ਚ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਰੋਜ਼ੀ ਰੋਟੀ ਕਮਾਉਣ ਦੇ ਸਮਰੱਥ ਬਣਾਉਣ ਦੇ ਉਪਰਾਲੇ ਵਜੋਂ ਪਟਿਆਲਾ ਤੋਂ ਰਾਜ ਪੱਧਰੀ ਮੈਗਾ ਸਵੈ ਰੁਜ਼ਗਾਰ ਲੋਨ ਮੇਲੇ ਦਾ ਆਰੰਭ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ 'ਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਗੁਰੂਹਰਸਹਾਏ, 25 ਜਨਵਰੀ (ਕਪਿਲ ਕੰਧਾਰੀ)-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਗੁਰਪਾਲ ਸਿੰਘ ਚਹਿਲ, ਐੱਸ. ਡੀ. ਐੱਮ ਗੁਰੂਹਰਸਹਾਏ ਰਵਿੰਦਰ ਸਿੰਘ ਅਰੋੜਾ, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ, ਬਲਾਕ ਸਵੀਪ ਕੋਆਰਡੀਨੇਟਰ ਪਰਵਿੰਦਰ ਸਿੰਘ ਦੇ ...

ਪੂਰੀ ਖ਼ਬਰ »

ਸੀ. ਈ. ਓ. ਕੰਟੋਨਮੈਂਟ ਬੋਰਡ ਨੇ ਨਾਜਾਇਜ਼ ਲੱਗੇ ਮੋਬਾਈਲ ਟਾਵਰ ਨੂੰ ਉਤਰਵਾਇਆ

ਫ਼ਿਰੋਜ਼ਪੁਰ, 25 ਜਨਵਰੀ (ਰਾਕੇਸ਼ ਚਾਵਲਾ)- ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਕੈਂਟ ਦੀ ਸੀ.ਈ.ਓ. ਪੋ੍ਰਮਿਲਾ ਜੈਸਵਾਲ ਦੇ ਨਿਰਦੇਸ਼ਾਂ 'ਤੇ ਐੱਸ.ਐੱਸ.ਪੀ. ਫ਼ਿਰੋਜ਼ਪੁਰ ਦੀ ਮਦਦ ਨਾਲ ਫ਼ਿਰੋਜ਼ਪੁਰ ਕੈਂਟ ਵਿਖੇ ਇਕ ਘਰ ਦੀ ਛੱਤ 'ਤੇ ਲੱਗੇ ਮੋਬਾਈਲ ਟਾਵਰ ਨੂੰ ਉਤਰਵਾਇਆ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਲਈ ਕਾਂਗਰਸ ਨੇ ਫ਼ਿਰੋਜ਼ਪੁਰ ਤੋਂ 10 ਉਮੀਦਵਾਰ ਐਲਾਨੇ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਨਗਰ ਕੌਾਸਲ ਚੋਣ ਸਰਗਰਮੀਆਂ ਤੇਜ਼ ਕਰਦਿਆਂ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਐਲਾਨਣ 'ਚ ਪਹਿਲ ਕਦਮੀ ਕਰਦੇ ਹੋਏ ਫ਼ਿਰੋਜ਼ਪੁਰ ਸ਼ਹਿਰ ਨਗਰ ਕੌਾਸਲ ਚੋਣ ਮੈਦਾਨ 'ਚ 10 ਉਮੀਦਵਾਰ ਉਤਾਰਨ ਦਾ ਐਲਾਨ ਕੀਤਾ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ 'ਚ ਪ੍ਰੋਗਰਾਮ ਕਰਵਾਇਆ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਫੈਲਣ ਬਾਅਦ ਵਿੱਦਿਆ ਦੇ ਪਸਾਰ 'ਚ ਆਈਆਂ ਤਬਦੀਲੀਆਂ ਦੇ ਮੱਦੇਨਜ਼ਰ ਦਿੱਲੀ ਪਬਲਿਕ ਸਕੂਲ ਵਲੋਂ ਨੇਚਰ ਨਰਚਰ ਪ੍ਰੋਗਰਾਮ ਕਰਵਾ ਕੇ ਜਿੱਥੇ ਅਧਿਆਪਕਾਂ ਨੂੰ ਆਧੁਨਿਕ ਢੰਗ ਨਾਲ ਵਿੱਦਿਆ ਦੇਣ ਦੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁਕਾਂ ਦੀ ਤਨਖ਼ਾਹ ਤਿੰਨ ਹਜ਼ਾਰ ਜਾਰੀ ਕਰਵਾਉਣ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ- ਚਿੰਡਾਲੀਆ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)- ਮਿਡ-ਡੇ-ਮੀਲ ਕੁਕ ਸਬੰਧਿਤ ਇੰਟਕ ਦੀ ਮੀਟਿੰਗ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਫ਼ਿਰੋਜ਼ਪੁਰ ਵਿਖੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚਿੰਡਾਲੀਆ ...

ਪੂਰੀ ਖ਼ਬਰ »

ਕਿਸਾਨੀ ਘੋਲ ਇਤਿਹਾਸ ਦੇ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ- ਗੋਲਡੀ

ਫ਼ਿਰੋਜ਼ਪੁਰ, 25 ਜਨਵਰੀ (ਗੁਰਿੰਦਰ ਸਿੰਘ)-ਕੇਂਦਰ ਸਰਕਾਰ ਦੇ ਮੰਤਰੀ ਕਿਸਾਨ ਯੂਨੀਅਨਾਂ ਨਾਲ ਜਿੰਨੀਆਂ ਮਰਜ਼ੀ ਹੋਰ ਮੀਟਿੰਗਾਂ ਕਰ ਲੈਣ, ਪਰ ਕਿਸਾਨ ਅੰਦੋਲਨ ਤਦ ਹੀ ਸਮਾਪਤ ਹੋਵੇਗਾ, ਜਦ ਤਿੰਨੇ ਕਾਲੇ ਕਾਨੰੂਨ ਰੱਦ ਹੋ ਜਾਣਗੇ | ਆਲ ਇੰਡੀਆ ਸਿੱਖ ਸਟੂਡੈਂਟਸ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਨੂੰ ਵਿੱਤੀ ਸਹਾਇਤਾ ਰਾਸ਼ੀ ਦਿੱਤੀ

ਤਲਵੰਡੀ ਭਾਈ, 25 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਵੰਡਣ ਲਈ ਇੱਥੇ ਸੰਸਥਾ ਦੇ ਜ਼ਿਲ੍ਹਾ ਦਫਤਰ ਵਿਖੇ ਸਮਾਗਮ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਹਿੰਸਾ ਪੀੜਤ ਮਹਿਲਾਵਾਂ ਲਈ ਵਰਦਾਨ ਬਣਿਆ 'ਸਖੀ ਵਨ ਸਟਾਪ ਸੈਂਟਰ'

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਚਲਾਇਆ ਜਾ ਰਿਹਾ 'ਸਖੀ ਵਨ ਸਟਾਪ ਸੈਂਟਰ' ਜ਼ਿਲ੍ਹੇ ਦੀਆਂ ਹਿੰਸਾ ਪੀੜਤ ਮਹਿਲਾਵਾਂ ਲਈ ਵਰਦਾਨ ਸਿੱਧ ਹੋ ਰਿਹਾ ਹੈ | ...

ਪੂਰੀ ਖ਼ਬਰ »

ਸੁਰਿੰਦਰ ਜਾਖੜ ਮੈਮੋਰੀਅਲ ਡਾਂਸ ਸ਼ੋਅ ਮੁਕਾਬਲੇ ਸਫਲਤਾਪੂਰਵਕ ਹੋਏ ਸਮਾਪਤ

ਅਬੋਹਰ, 25 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਹਿਕਾਰਤਾ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਰਹੂਮ ਸੁਰਿੰਦਰ ਜਾਖੜ ਦੀ ਯਾਦ ਵਿਚ ਬਣੇ ਸੁਰਿੰਦਰ ਜਾਖੜ ਇਫ਼ਕੋ ਟਰੱਸਟ ਵਲੋਂ ਪਹਿਲੀ ਵਾਰ ਇੱਥੇ ਨਹਿਰੂ ਪਾਰਕ ਵਿਚ ਡਾਂਸ ਸ਼ੋਅ ਮੁਕਾਬਲੇ ਕਰਵਾਏ ਗਏ, ਜਿਸ ...

ਪੂਰੀ ਖ਼ਬਰ »

'ਨੈਸ਼ਨਲ ਰੋਡ ਸੇਫ਼ਟੀ ਮੰਥ' ਪ੍ਰੋਗਰਾਮ ਅਧੀਨ ਵਾਹਨਾਂ 'ਤੇ ਲਗਾਏ ਰਿਫਲੈਕਟਿਵ ਸਟਿੱਕਰ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ 'ਚ ਪਿ੍ੰਸੀਪਲ ਡਾ. ਰਮਨੀਤਾ ਸ਼ਾਰਦਾ ਦੀ ਕੁਸ਼ਲ ਅਗਵਾਈ ਹੇਠ ਚੱਲ ਰਹੇ 'ਨੈਸ਼ਨਲ ਰੋਡ ਸੇਫ਼ਟੀ ਮੰਥ' ਪ੍ਰੋਗਰਾਮ ਅਧੀਨ ਸੜਕ ਸੁਰੱਖਿਆ ਸਬੰਧੀ ਵਿਭਿੰਨ ...

ਪੂਰੀ ਖ਼ਬਰ »

ਹਲਕਾ ਗੁਰੂਹਰਸਹਾਏ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਗੁਰੂਹਰਸਹਾਏ, 25 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਐੱਸ. ਡੀ. ਐੱਮ. ਕਮ ਈ.ਆਰ.ਓ. ਰਵਿੰਦਰ ਸਿੰਘ ਅਰੋੜਾ ਦੁਆਰਾ ਵੋਟਰਾਂ ਨੂੰ ਨਿਰਪੱਖ ਅਤੇ ਆਜ਼ਾਦਾਨਾ ਮਾਹੌਲ ਵਿਚ ਆਪਣਾ ਮਤਦਾਨ ਕਰਨ ਦੀ ਅਪੀਲ ਕੀਤੀ | ਗੁਰੂਹਰਸਹਾਏ ...

ਪੂਰੀ ਖ਼ਬਰ »

ਦਵਿੰਦਰ ਸਿੰਘ ਜੰਗ ਨੇ ਬੱਚਿਆਂ ਨੂੰ ਸਮਾਰਟ ਫ਼ੋਨ ਵੰਡੇ

ਲੱਖੋ ਕੇ ਬਹਿਰਾਮ, 25 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦੇਣ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਿਰੋਜ਼ਪੁਰ, 25 ਜਨਵਰੀ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ-ਮੋਗਾ ਰੋਡ ਦੇ ਕਿ੍ਸ਼ਨਾ ਐਨਕਲੇਵ ਵਿਖੇ ਸਮੂਹ ਕਾਲੋਨੀ ਵਾਸੀਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲੋਨੀ ਵਾਸੀਆਂ ਵਲੋਂ ਸੰਗਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX