ਤਾਜਾ ਖ਼ਬਰਾਂ


ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  21 minutes ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  35 minutes ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  51 minutes ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  about 2 hours ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  about 2 hours ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  about 2 hours ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  about 2 hours ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  about 2 hours ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  about 2 hours ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  about 2 hours ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  about 3 hours ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  about 1 hour ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  about 3 hours ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  about 3 hours ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  about 4 hours ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  about 4 hours ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  about 4 hours ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  about 4 hours ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  about 5 hours ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਸੀ.ਬੀ.ਐੱਸ.ਈ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਕੋਈ ਫ਼ੈਸਲਾ ਨਹੀਂ - ਅਧਿਕਾਰੀ
. . .  about 5 hours ago
ਨਵੀਂ ਦਿੱਲੀ, 14 ਮਈ - ਸੀ.ਬੀ.ਐੱਸ.ਈ. ਨੇ ਕਿਹਾ ਕਿ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ , ਕਿਉਂਕਿ ਵਿਦਿਆਰਥੀਆਂ ਅਤੇ ਮਾਪਿਆਂ ਨੇ ਕੋਰੋਨਾ ਮਹਾਂਮਾਰੀ ਦੀ ਸਥਿਤੀ ਦੇ...
ਪੁਲਿਸ ਦੀ ਹੋਟਲ 'ਚ ਰੇਡ , ਜੋੜੇ ਕੀਤੇ ਕਾਬੂ
. . .  about 6 hours ago
ਫੁੱਲਾਂਵਾਲ (ਲੁਧਿਆਣਾ),14 ਮਈ (ਮਨਜੀਤ ਸਿੰਘ ਦੁੱਗਰੀ) - ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਪੱਖੋਵਾਲ ਸੜਕ ਲੁਧਿਆਣਾ ਸਥਿਤ ਫਾਈਵ ਜੀ ਵਿਲਾ ਹੋਟਲ 'ਚ ਕਰਫ਼ਿਊ ਦੌਰਾਨ ਕੁਝ ਜੋੜੇ ਥਾਣਾ ...
ਚੁਗਿੱਟੀ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 6 hours ago
ਜਲੰਧਰ ,14 ਮਈ - ਚੁਗਿੱਟੀ ਵਿਖੇ ਪਤੀ ਵਲੋਂ ਪਤਨੀ ਦਾ ਕਤਲ ...
ਫੇਸਬੁੱਕ 'ਤੇ ਲੜਕੀ ਨਾਲ ਪਹਿਲਾਂ ਕੀਤੀ ਦੋਸਤੀ, ਫਿਰ ਮਿਲਣ ਦੇ ਬਹਾਨੇ 25 ਲੋਕਾਂ ਨੇ ਕੀਤਾ ਸਮੂਹਿਕ ਜਬਰ ਜਨਾਹ
. . .  about 7 hours ago
ਪਲਵਲ (ਹਰਿਆਣਾ) 14 ਮਈ - ਫੇਸਬੁੱਕ 'ਤੇ ਲੜਕੀ ਨਾਲ ਪਹਿਲਾਂ ਦੋਸਤੀ ਕੀਤੀ ਗਈ ਅਤੇ ਬਾਅਦ ਵਿਚ ਉਸ ਨਾਲ ਜਬਰ ਜਨਾਹ ਕੀਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਮਾਘ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੇਅਰ ਨੇ ਨਗਰ ਨਿਗਮ ਦੇ ਵਿਹੜੇ 'ਚ ਲਹਿਰਾਇਆ 'ਰਾਸ਼ਟਰੀ ਝੰਡਾ'

 

ਚੰਡੀਗੜ੍ਹ, 27 ਜਨਵਰੀ (ਆਰ.ਐਸ.ਲਿਬਰੇਟ)- ਗਣਤੰਤਰ ਦਿਵਸ ਮੌਕੇ ਮੇਅਰ ਰਵੀਕਾਂਤ ਸ਼ਰਮਾ ਨੇ ਨਗਰ ਨਿਗਮ ਦੇ ਵਿਹੜੇ 'ਚ 'ਰਾਸ਼ਟਰੀ ਝੰਡਾ' ਲਹਿਰਾਇਆ। ਨਗਰ ਨਿਗਮ ਨੇ ਤਾਲਾਬੰਦੀ ਤੇ ਕੋਰੋਨਾ ਕਾਲ ਦੌਰਾਨ ਜਨਸੇਵਾ ਵਿਚ ਉੱਤਰੇ ਸਮਾਜ ਸੇਵੀਆਂ ਤੇ ਸੰਸਥਾਵਾਂ ਦੇ ਨਾਲ ਕਰਮਚਾਰੀਆਂ ਦਾ ਸਨਮਾਨ ਕੀਤਾ ਅਤੇ ਕੋਰੋਨਾ ਤੋਂ ਸਾਵਧਾਨੀ ਦੇ ਮੱਦੇਨਜ਼ਰ ਨਿਗਮ ਕਰਮਚਾਰੀਆਂ ਦੇ ਪ੍ਰਸੰਸਾ ਪੱਤਰ ਵਿਭਾਗ ਮੁਖੀਆ ਨੂੰ ਹੀ ਸੌਂਪੇ ਗਏ। ਨਗਰ ਨਿਗਮ ਚੰਡੀਗੜ੍ਹ ਸੈਕਟਰ 17 ਦੇ ਵਿਹੜੇ ਗਣਤੰਤਰ ਦਿਵਸ ਮਨਾਉਣ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਚੰਡੀਗੜ੍ਹ ਦੇ ਮੇਅਰ ਰਵੀ ਕਾਂਤ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਇਸ ਮੌਕੇ ਸੀਮਿਤ ਇਕੱਠ ਨੂੰ ਸੰਖੇਪ ਸੰਬੋਧਨ ਕਰਦੇ ਕਿਹਾ ਕਿ ਚੰਡੀਗੜ੍ਹ ਇੱਕ ਸੁੰਦਰ ਸ਼ਹਿਰ ਹੈ ਅਤੇ ਇਸ ਦੀ ਸੁੰਦਰਤਾ ਬਣਾਈ ਰੱਖਣਾ ਸਭ ਦਾ ਮੁੱਖ ਫ਼ਰਜ਼ ਹੈ। ਇਸ ਤੋਂ ਬਾਅਦ ਵਿਚ ਸ੍ਰੀ ਰਵੀ ਕਾਂਤ ਸ਼ਰਮਾ ਮੇਅਰ, ਸ੍ਰੀ ਕੇ.ਕੇ. ਯਾਦਵ ਆਈ.ਏ.ਐੱਸ. ਕਮਿਸ਼ਨਰ, ਮਹੇਸ਼ਇੰਦਰ ਸਿੰਘ ਸਿੱਧੂ ਸੀਨੀਅਰ ਡਿਪਟੀ ਮੇਅਰ ਅਤੇ ਬੇਗ਼ਮ ਫਰਮਿਲਾ ਡਿਪਟੀ ਮੇਅਰ ਨੇ ਵਧੀਕ ਕਮਿਸ਼ਨਰ -1,2 ਅਤੇ 3, ਸਿਹਤ ਵਿਭਾਗ ਮੈਡੀਕਲ ਅਫ਼ਸਰਾਂ, ਵਿਭਾਗਾਂ ਦੇ ਮੁਖੀਆਂ , ਸਮਾਜਸੇਵੀਆਂ ਤੇ ਸੰਸਥਾਵਾਂ ਨੂੰ ਪ੍ਰਸੰਸਾ ਪੱਤਰ ਦਿੱਤੇ।
ਪ੍ਰਸੰਸਾ ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿਚ ਸ. ਉਮੇਸ਼ ਰਾਉਤ, ਰਘਬੀਰ ਸਿੰਘ, ਸ. ਅਬਹਿੰਦਰ ਸਿੰਘ ਚੌਧਰੀ , ਸ. ਕੁਲਵਿੰਦਰ ਸਿੰਘ, ਮਤੀ. ਰੰਜੂ, ਸ. ਹਰੀਸ ਸੈਣੀ , ਵਰਿੰਦਰ ਸਿੰਘ ਠਾਕੁਰ (ਚੀਫ ਅਕਾਉਂਟਸ ਅਫਸਰ, ਲੇਖਾ ਸਾਖਾ), ਸ. ਅਖਿਲ ਕੁਮਾਰ, ਸ. ਨੀਰਜ, ਰਵਿੰਦਰ ਕੁਮਾਰ, ਯਾਦਵਿੰਦਰ, ਸ. ਰਘੁਬੀਰ,ਸ. ਸਤਬੀਰ ਸਿੰਘ ।
ਮਤੀ. ਕਲਪਨਾ, ਮਤੀ. ਪੂਨਮ ਕੋਠਾਰ, ਮਤੀ ਦੀਪਿਕਾ, ਸ. ਸੁਰਿੰਦਰ ਕੁਮਾਰ, ਮਤੀ ਜੋਗਿੰਦਰ ਵਾਲੀਆ, ਮਤੀ ਪਰਮਜੀਤ ਕੌਰ, ਸੁਰਿੰਦਰ ਸਿੰਘ, ਵਿਕਰਮ ਸਿੰਘ, ਸੰਜੀਵ ਕੁਮਾਰ, ਰੋਬਿਨ, ਮੋਹਿਤ, ਸਿਵ ਕੁਮਾਰ, ਹਰੀਸ ਮੋਹਨ, ਮਾਨ ਸੁਮਨ ਨੇਗੀ, ਤੇਜਪਾਲ, ਕੁਲਵਿੰਦਰ ਸਿੰਘ, ਸ. ਗੁਰਦੀਪ ਸਿੰਘ, ਮਤੀ ਗਾਇਤਰੀ ਦੇਵੀ, ਮਤੀ ਮੀਨਾਕਸੀ ਸਰਮਾ, ਮਤੀ ਰਾਕੇਸ ਦੂਆ, ਮਤੀ ਆਸੂ ਗੋਇਲ, ਸੌਰਵ ਗੌਤਮ, ਹਰਜੀਤ ਸਿੰਘ, ਸ. ਹਰਪ੍ਰੀਤ ਸਿੰਘ, ਸ. ਸੁਜੀਤ ਸਿੰਘ, ਸ. ਰਾਜਨ ਸਰਮਾ, ਸ. ਗੋਕੁਲ ਸਿੰਘ, ਮਤੀ ਸਵੇਤਾ, ਸ. ਸੁਖਵਿੰਦਰ, ਮਤੀ ਨਵਜੋਤ, ਮਤੀ ਯਾਮਿਨੀ, ਮਤੀ ਗਗਨਜੀਤ, ਸ੍ਰ ਸੁਮਿਤ, ਮਤੀ ਰਵਨੀਤ, ਮਤੀ ਨਿਸੂ, ਮਤੀ ਵਿਜੇ ਕੁਮਾਰੀ , ਸ. ਜਸਪਾਲ, ਸ. ਮਹੇਸ ਕੁਮਾਰ, ਸ੍ਰੀ ਪਰਵੀਨ ਕੁਮਾਰ, ਸ੍ਰੀ ਪਰਦੀਪ ਕੁਮਾਰ , ਸ੍ਰੀ ਦਲਬੀਰ ਕੁਮਾਰ, ਸ੍ਰੀ ਕਮਲੇਸਵਰ, ਸ੍ਰੀ ਮਾਮ ਚੰਦ, ਸ੍ਰੀ ਹਰਜੀਤ ਸਿੰਘ, ਸ. ਹਾਕਮ ਸਿੰਘ, ਸ. ਮਨਦੀਪ ਸਿੰਘ , ਸ੍ਰੀ ਸੰਦੀਪ, ਸ. ਬਲਜਿੰਦਰ ਸਿੰਘ, ਸ੍ਰੀ ਸੰਜੀਵ ਕੁਮਾਰ ਸਰਮਾ, ਸ. ਮਨਜੀਤ ਸਿੰਘ, ਸ. ਮਲਕੀਤ ਸਿੰਘ, ਸ. ਬਲਵਿੰਦਰ , ਸ੍ਰੀ ਪਰਮੋਦ (ਚਪੜਾਸੀ, ਮਤੀ ਮਾਲਤੀ ਸਰਮਾ, ਸ੍ਰੀ ਖੁਮਾ ਨੰਦਾ, ਸ੍ਰੀ ਕ੍ਰਿਸਨ ਲਾਲ, ਸ. ਨਬਲ ਸਿੰਘ, ਸ. ਜਸਪਾਲ ਸਿੰਘ, ਸ. ਗੁਰਪ੍ਰੀਤ ਸਿੰਘ, ਬਲਬੀਰ ਸਿੰਘ, ਸ੍ਰੀ ਸੋਮਨਾਥ ਸਰਮਾ, ਸ੍ਰੀ ਨੀਲ ਕਮਲ, ਸ੍ਰੀ ਸੰਗਤ ਰਾਮ।
ਮਤੀ ਰਸਮੀ ਸੈਣੀ, ਸ੍ਰੀ ਰਾਹੁਲ (ਚਪੜਾਸੀ, ਮਤੀ ਕਵਿਤਾ ਰਾਣੀ, ਸ੍ਰੀ ਰੁਪੇਸ ਕੁਮਾਰ, ਅਨਵਰ ਰਾਹੀ, ਸ. ਨਸੀਬ ਸਿੰਘ, ਸ. ਨਿਰਮਲ ਸਿੰਘ, ਸ. ਹਜੂਰਾ ਸਿੰਘ , ਸ. ਜਗਦੀਸ ਸਿੰਘ, ਸ. ਜਗਮੋਹਨ ਸਿੰਘ, ਸ. ਰਘੁਬੀਰ ਸਿੰਘ, ਮਤੀ. ਕਮਲਜੀਤ ਕੌਰ, ਸ੍ਰੀ ਪ੍ਰਕਾਸ, ਮਤੀ ਪੂਜਾ ਕੈਂਥ, ਕਮਲ ਪੁੰਦਿਰ, ਸ. ਠਾਕੁਰ ਸਿੰਘ, ਸ ਪਰਮਜੀਤ ਸਿੰਘ, ਤਾਰਾ ਚੰਦ, ਰਾਜਦੀਪ ਸੂਰਿਆ, ਸ. ਹਰਚੰਦ ਸਿੰਘ,ਸ. ਗੁਰਮੇਲ ਸਿੰਘ, ਸ. ਸੋਹਣ ਸਿੰਘ, ਸ. ਧਰਮ ਸਿੰਘ, ਸ. ਅਜਾਇਬ ਸਿੰਘ, ਸ੍ਰੀ ਪਵਨ, ਸ. ਨਿਰੰਜਨ ਸਿੰਘ, ਸ. ਨਛੱਤਰ ਸਿੰਘ, ਮਤੀ ਸੁਕੇਸਾ ਗੋਸਾਈਂ, ਸ੍ਰੀ ਰਾਜੇਸ, ਮਤੀ ਸੁਸਮਾ ਗੁਪਤਾ, ਮਤੀ ਨਰਿੰਦਰ, ਸ. ਸੁਖਵੀਰ ਸਿੰਘ, ਸ੍ਰੀ ਗਣਪਤੀ , ਸ੍ਰੀ ਰਾਜੂ, ਸ੍ਰੀ ਸਰਿੰਦਰ ਕੁਮਾਰ, ਸ੍ਰੀ ਰਵੀ,ਸ੍ਰੀ ਗੌਰਵ ਸਰਮਾ, ਮਤੀ ਚੇਸਟਾ, ਸ. ਜਸਦੀਪ ਸਿੰਘ, ਸ੍ਰੀ ਵਿਕਾਸ ਕੁਮਾਰ, ਸ੍ਰੀ ਰਿਕੀ , ਸ੍ਰੀ ਸਿਵ ਸੰਕਰ , ਸ੍ਰੀ ਮਨਦੀਪ ਸਿੰਘ, ਸ੍ਰੀ ਸੰਦੀਪ ਕੁਮਾਰ, ਸ੍ਰੀ ਬਜੇਂਦਰ ਕੁਮਾਰ, ਸ. ਰਵਿੰਦਰ ਸਿੰਘ, ਸ੍ਰੀ ਅਭਿਸੇਕ ਕੁਮਾਰ, ਸ੍ਰੀ ਕੁਲਬੀਰ, ਸ੍ਰੀ ਜਸਪਾਲ, ਸ੍ਰੀ ਸੰਜੇ , ਸ੍ਰੀ ਰਵੀ, ਸ੍ਰੀ ਕਮਲ, ਸ੍ਰੀ ਅਰਵਿੰਦ, ਸ੍ਰੀ ਸੰਜੇ, ਸ੍ਰੀ ਸੰਜੀਵ, ਸ੍ਰੀ ਰਾਜਵੀਰ, ਮਿਸ ਪਾਰੂਲ, ਭੁਪਿੰਦਰ ਸਿੰਘ, ਸ੍ਰੀ ਦਿਨੇਸ ਠਾਕੁਰ, ਸ. ਗਗਨਦੀਪ ਸਰਮਾ, ਸ੍ਰੀ ਅਮਿਤੇਸ ਕੁਮਾਰ, ਸ੍ਰੀ ਅੰਕੁਰ ਬਾਂਸਲ, ਰਾਜੇਸ ਯਾਦਵ , ਸ ਗੁਰਿੰਦਰ ਸਿੰਘ, ਸ ਨਰਿੰਦਰ ਸਿੰਘ, ਸ. ਮੇਵਾ ਸਿੰਘ। ਸ੍ਰੀ ਸੰਦੀਪ ਕੁਮਾਰ (ਪ੍ਰਧਾਨ, ਗੋਗਾ ਜਹਾਰ ਪੀਰ ਸੋਭਾ ਯਾਤਰਾ ਕਮੇਟੀ, ਚੰਡੀਗੜ੍ਹ), ਸ੍ਰੀ ਰਾਕੇਸ ਸਰਮਾ (ਟਰੱਸਟੀ ਮਤੀ ਰਾਮ ਸਾਗਰ ਸਰਮਾ ਮੈਮੋਰੀਅਲ ਚੈਰੀਟੇਬਲ ਟਰੱਸਟ ਚੰਡੀਗੜ੍ਹ), ਸ੍ਰੀ ਵਿਕਰਮ ਬਾਵਾ (ਸੰਸਥਾਪਕ ਅਤੇ ਟਰੱਸਟੀ, ਯੋਗਦਾਨ ਸਮਾਰਟ ਸਿਟੀ), ਸ. ਲਛਮਣ ਸਿੰਘ ਰਾਵਤ (ਪ੍ਰਧਾਨ, ਤ੍ਰਿਸਕਤੀ ਸਕਤੀ ਦਲ (ਰਜਿ.), ਰੇਖਾ ਸੂਦ (ਪ੍ਰਧਾਨ, ਆਰਡਬਲਯੂਏ ਸੈਕਟਰ 38 (ਡਬਲਯੂ), ਮਮਤਾ ਡੋਗਰਾ (ਸਮਾਜ ਸੇਵਕ, ਡੱਡੂਮਾਜਰਾ), ਸ੍ਰੀ ਪ੍ਰਦੀਪ ਬਾਂਸਲ (ਸਮਾਜ ਸੇਵਕ), ਮਤੀ ਨੇਹਾ ਅਰੋੜਾ (ਪ੍ਰਧਾਨ, ਆਰਡਬਲਯੂਏ ਐਚਆਈਜੀ ਅੱਪਰ (38 ਪੱਛਮ)), ਸ੍ਰੀ ਆਨੰਦ ਸਿੰਗਲਾ (ਪ੍ਰਧਾਨ, ਏ.ਬੀ.ਏ.ਐੱਸ.), ਸਕ੍ਰਿਤੀ ਗੁਲਾਟੀ, ਸ. ਵਿਨੋਦ ਕੁਮਾਰ(ਪ੍ਰਧਾਨ, ਚੰਡੀਗੜ੍ਹ ਪੈਟ ਲਵਰ ਐਸੋਸੀਏਸਨ), ਮਤੀ ਜਾਨਵੀ (ਖੇਡਾਂ / ਸਭਿਆਚਾਰ), ਸ੍ਰੀ ਮਨੋਜ ਕੁਮਾਰ ਮਿਸਰਾ (ਚੀਫ ਮੈਨੇਜਰ ਸਟੇਟ ਬੈਂਕ ਆਫ ਇੰਡੀਆ, ਚੰਡੀਗੜ੍ਹ), ਸ੍ਰੀ ਗੌਤਮ ਭਾਰਦਵਾਜ (ਵਾਲੰਟੀਅਰ, ਸਟੇਟ ਲੀਗਲ ਸਰਵਿਸਿਜ ਅਥਾਰਟੀ, ਚੰਡੀਗੜ੍ਹ), . ਗੋਪਾਲ ਅੱਤਰੀ (ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ), ਮਤੀ ਪ੍ਰੀਤੀ ਸਵਾਮੀ ਕੋਆਰਡੀਨੇਟਰ,ਮਤੀ. ਇਸਤਾ ਚੌਧਰੀ (ਵਿਦਿਆਰਥੀ, ਯੂਨੀਵਰਸਿਟੀ ਸਕੂਲ ਆਫ ਓਪਨ ਲਰਨਿੰਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ), ਐਚਆਈਜੀ (ਆਈਐਨਡੀ) ਆਰਡਬਲਯੂਏ ਸੈਕਟਰ 38 ਪੱਛਮ, ਸਿਟੀਜਨ ਐਸੋਸੀਏਸਨ, ਸੈਕਟਰ -21-ਡੀ, ਕਲੀਨ ਐਂਡ ਗ੍ਰੀਨ ਅਟਾਵਾ, ਸੈਕਟਰ -32, ਐਮ ਡਬਲਯੂਏ ਸੈਕਟਰ 38-ਸੀ ( ਵਾਰਡ 8), ਐਮਡਬਲਯੂਏ ਸੈਕਟਰ ਸੈਕਟਰ 21-ਸੀ (ਵਾਰਡ 17), ਐਮਡਬਲਯੂਏ ਸੈਕਟਰ 34- ਸੀ (ਵਾਰਡ 15), ਜੀਜੀਐਮਐਸਐਸ, ਸੈਕਟਰ 18 ਅਤੇ ਜੀਐਮਐਸਐਸ ਧਨਾਸ, ਜੀਐਮਐਸਐਸ, ਸੈਕਟਰ 16, ਜੀਐਮਐਸਐਸ, ਐਮਐਚਸੀ, ਮਨੀਮਾਜਰਾ, ਹੋਟਲ ਮਾ ਂਟਵਿ, ਸੈਕਟਰ -10. , ਹੋਟਲ ਜੇ ਡਬਲਯੂ ਮੈਰਿਓਟ, ਸੈਕਟਰ 35, ਹੋਟਲ ਪਾਰਕਵਿ, ਸੈਕਟਰ -24, ਮਿ ਂਸਪਲ ਕਾਰਪੋਰੇਸਨ ਚੰਡੀਗੜ੍ਹ, ਸੀਆਈਆਈ ਸੈਕਟਰ 31- ਏ, ਪਾਸਪੋਰਟ ਦਫਤਰ ਇੰਡਲ. ਏਰੀਆ ਪੜਾਅ , ਜੀਐਮਐਸਐਚ ਸੈਕਟਰ 16, ਸਿਵਲ ਹਸਪਤਾਲ ਸੈਕਟਰ 45, ਸਿਵਲ ਹਸਪਤਾਲ ਸੈਕਟਰ 22 ਅਤੇ ਸਿਵਲ ਹਸਪਤਾਲ ਮਨੀਮਾਜਰਾ ਆਦਿ ਸੰਸਥਾਵਾਂ ਨੂੰ ਸਨਮਾਨਤ ਕੀਤਾ।

ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਲਹਿਰਾਇਆ 'ਤਿਰੰਗਾ'

ਚੰਡੀਗੜ੍ਹ, 27 ਜਨਵਰੀ (ਆਰ.ਐਸ.ਲਿਬਰੇਟ)- 72ਵੇਂ ਗਣਤੰਤਰ ਦਿਵਸ 'ਤੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਮੁੱਖ ਮਹਿਮਾਨ ਵਜੋਂ ਸੈਕਟਰ 17 ਦੇ ਪਰੇਡ ਗਰਾਊਾਡ ਵਿਖੇ ਪਹੁੰਚੇ ਅਤੇ ਕੌਮੀ ਝੰਡਾ ਤਿਰੰਗਾ ਲਹਿਰਾਇਆ ਅਤੇ ਸੁਰੱਖਿਆ ਬਲਾਂ ਤੋਂ ਸਲਾਮੀ ਲਈ, ਇਸ ਵਾਰ ...

ਪੂਰੀ ਖ਼ਬਰ »

'ਆਪ' ਨੇ ਐਮ.ਸੀ ਚੋਣਾਂ ਲਈ 52 ਥਾਵਾਂ 'ਤੇ 350 ਉਮੀਦਵਾਰਾਂ ਦਾ ਐਲਾਨ ਕੀਤਾ

ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ) - ਆਮ ਆਦਮੀ ਪਾਰਟੀ ਵਲੋਂ ਸੂਬੇ 'ਚ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਾਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਗਈ | ਪਾਰਟੀ ਵਲੋਂ ਸਥਾਨਕ ਸਰਕਾਰ ਚੋਣਾਂ ਲਈ 57 ਥਾਵਾਂ ਤੋਂ 350 ਉਮੀਦਵਾਰਾਂ ਦਾ ...

ਪੂਰੀ ਖ਼ਬਰ »

ਨਾਜਾਇਜ਼ ਕਬਝੇ ਲੰਮੇ ਸਮੇਂ ਤੋਂ ਨਾ ਹਟਾਉਣ ਸਬੰਧੀ ਹਾਈਕੋਰਟ ਨੇ ਡੀ.ਸੀ. ਤੋਂ ਮੰਗਿਆ ਜਵਾਬ

ਚੰਡੀਗੜ੍ਹ, 27 ਜਨਵਰੀ (ਬਿ੍ਜੇਂਦਰ ਗੌੜ) - ਪੰਜਾਬ ਦੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਪੈਂਦੇ ਪਿੰਡ ਘੁਮੰਡਗੜ੍ਹ ਵਿਚ ਕਥਿਤ ਤੌਰ 'ਤੇ ਕੁਝ ਉੱਚੀ ਜਾਤ ਦੇ ਲੋਕਾਂ ਵੱਲੋਂ ਆਪਣੇ ਘਰਾਂ ਦੀ ਥਾਂ ਅੱਗੇ ਵਧਾ ਕੇ ਪਿੰਡ ਦੇ ਜਨਤਕ ਮਾਰਗ ਨੂੰ ਰੋਕਣ ਦੇ ਮਾਮਲੇ ਵਿਚ ਲੰਮੇ ...

ਪੂਰੀ ਖ਼ਬਰ »

ਰੋਸਟਰ ਨੁਕਤਿਆਂ ਸਬੰਧੀ 2014 ਨੂੰ ਜਾਰੀ ਵਿਵਾਦਤ ਪੱਤਰ ਦੇ ਅਮਲ 'ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼

ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰੋਸਟਰ ਨੁਕਤਿਆਂ ਸਬੰਧੀ 10 ਅਕਤੂਬਰ 2014 ਨੂੰ ਜਾਰੀ ਇਕ ਵਿਵਾਦਤ ਪੱਤਰ ਦੇ ਅਮਲ 'ਤੇ ਤੁਰੰਤ ਰੋਕ ਲਗਾਉਣ ਦੇ ਆਦੇਸ਼ ਦਿੱਤੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਖੜ੍ਹੀ ਕਾਰ 'ਚੋਂ ਸਾਮਾਨ ਚੋਰੀ

ਚੰਡੀਗੜ੍ਹ, 27 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-19/27 ਨੂੰ ਵੰਡਦੀ ਸੜਕ 'ਤੇ ਖੜ੍ਹੀ ਇਕ ਕਾਰ ਵਿੱਚੋਂ ਕਿਸੇ ਨੇ ਸਮਾਨ ਚੋਰੀ ਕਰ ਲਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਹਿਸਾਰ ਹਰਿਆਣਾ ਦੇ ਰਹਿਣ ਵਾਲੇ ਸੋਨੂੰ ਰਾਹਰ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਏ.ਬੀ.ਵੀ.ਪੀ ਵਲੋਂ ਪੀ.ਐਚ.ਡੀ ਦਾਖ਼ਲਾ ਸੀਟ ਅਲਾਟਮੈਂਟ 'ਚ ਘਪਲੇਬਾਜ਼ੀ ਦਾ ਦੋਸ਼, ਰੋਸ ਪ੍ਰਦਰਸ਼ਨ

ਚੰਡੀਗੜ੍ਹ, 27 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ. ਵਲੋਂ ਅਰਥ ਸ਼ਾਸਤਰ ਵਿਭਾਗ ਵਿਚ ਪੀ.ਐਚ.ਡੀ. ਦਾਖਲਾ ਸੀਟ ਅਲਾਟਮੈਂਟ ਵਿਚ ਘਪਲੇਬਾਜ਼ੀ ਦੇ ਦੋਸ਼ ਲਗਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਏ.ਬੀ.ਵੀ.ਪੀ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੀ ਲਗਾਤਾਰ ਭੁੱਖ ਹੜਤਾਲ 7ਵੇਂ ਦਿਨ 'ਚ ਸ਼ਾਮਿਲ

ਚੰਡੀਗੜ੍ਹ 27 ਜਨਵਰੀ (ਵਿਕਰਮਜੀਤ ਸਿੰਘ ਮਾਨ)-ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵਲੋਂ ਲਗਾਤਾਰ ਭੁੱਖ ਹੜਤਾਲ ਅੱਜ 7ਵੇਂ ਦਿਨ ਵਿਚ ਸ਼ਾਮਿਲ ਹੋ ਗਈ ਹੈ | ਅੱਜ ਜ਼ਿਲ੍ਹਾ ਬਠਿੰਡਾ ਦੇ 7 ਸਾਥੀ ਭੁੱਖ ਹੜਤਾਲ 'ਤੇ ਬੈਠੇ | ਇਸ ਮੌਕੇ ਬੋਲਦਿਆਂ ਮਲਟੀਪਰਪਜ਼ ਕਾਮਿਆਂ ਨੇ ...

ਪੂਰੀ ਖ਼ਬਰ »

ਝਗੜੇ ਦੌਰਾਨ ਇਕ ਗੰਭੀਰ ਜ਼ਖ਼ਮੀ-ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ

ਚੰਡੀਗੜ੍ਹ, 27 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-18 'ਚ ਹੋਏ ਝਗੜੇ ਦੌਰਾਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਪੁਲਿਸ ਨੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮਿਲਖ ਵਿਭਾਗ ਦੀਆਂ ਫਾਈਲਾਂ ਸਾੜਨ ਦੇ ਮਾਮਲੇ 'ਚ ਚੌਕੀਦਾਰ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 27 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਮਿਲਖ ਵਿਭਾਗ ਦੀਆਂ ਕੁਝ ਫਾਈਲਾਂ ਨੂੰ ਸਾੜਨ ਦੇ ਮਾਮਲੇ ਵਿਚ ਪੁਲਿਸ ਨੇ ਚੌਾਕੀਦਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਚੌਕੀਦਾਰ ਦੀ ਪਛਾਣ ਵਿਕਾਸ ਨਗਰ ਰਾਜਪੁਰਾ ਦੇ ਪੰਕਜ਼ ਵਜੋਂ ਹੋਈ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸਰਕਾਰ ਦੱਸੇ ਕਿੰਨੇ ਚਲਾਨ ਹੋਏ-ਹਾਈਕੋਰਟ

ਚੰਡੀਗੜ੍ਹ, 27 ਜਨਵਰੀ (ਬਿ੍ਜੇਂਦਰ ਗੌੜ): ਕੋਰੋਨਾ ਮਹਾਂਮਾਰੀ ਨੂੰ ਲੈ ਕੇ ਲੋਕਾਂ ਨੂੰ ਮਾਸਕ ਸਹੀ ਤਰੀਕੇ ਨਾਲ ਪਾਉਣ ਸਬੰਧੀ ਆਦੇਸ਼ ਜਾਰੀ ਕਰਨ ਦੇ 15 ਦਿਨਾਂ ਦੇ ਵਿਚਾਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਣ ਮਾਮਲੇ ਵਿਚ ਪੁੱਛਿਆ ਹੈ ਕਿ ਸਹੀ ਤਰੀਕੇ ਨਾਲ ਜਾਂ ਮਾਸਕ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 40 ਨਵੇਂ ਮਾਮਲੇ

ਚੰਡੀਗੜ੍ਹ, 27 ਜਨਵਰੀ (ਮਨਜੋਤ ਸਿੰਘ ਜੋਤ) : ਚੰਡੀਗੜ੍ਹ ਵਿਖੇ ਅੱਜ ਕੋਰੋਨਾ ਵਾਇਰਸ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 37 ਮਰੀਜ਼ਾਂ ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 146 ਹੋ ਗਈ ਹੈ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 27 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਡੱਡੂ ਮਾਜਰਾ ਕਲੋਨੀ ਦੇ ਬਲਦੇਵ ਰਾਜ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਸਟੇਸ਼ਨ ਮਲੋਆ ਦੀ ...

ਪੂਰੀ ਖ਼ਬਰ »

ਨੈਸ਼ਨਲ ਇੰਸਟੀਚਿਊਟ ਆਫ਼ ਮੈਂਟਲ ਹੈਲਥ ਐਾਡ ਨਿਊਰੋ-ਸਾਇੰਸਜ਼, ਬੰਗਲੌਰ ਵਲੋਂ ਮੈਡੀਕਲ ਅਫ਼ਸਰਾਂ ਤੇ ਸਲਾਹਕਾਰਾਂ ਨੂੰ ਟ੍ਰੇਨਿੰਗ ਦਿੱਤੀ

ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ)- ਸਰਕਾਰੀ ਹਸਪਤਾਲਾਂ ਵਿਚ ਮਿਆਰੀ ਮਾਨਸਿਕ ਸਿਹਤ-ਸੰਭਾਲ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਨਸ਼ਾ ਛੁਡਾਓ ਕੇਂਦਰਾਂ ਵਿੱਚ ਕੰਮ ਕਰਦੇ ਮੈਡੀਕਲ ਅਫ਼ਸਰਾਂ ਅਤੇ ਕੌਾਸਲਰਾਂ ਲਈ ਮਾਹਿਰ ਟੀਮ ਵਲੋਂ ਇਕ ਸਿਖਲਾਈ ਪ੍ਰੋਗਰਾਮ ...

ਪੂਰੀ ਖ਼ਬਰ »

ਕਾਂਗਰਸ ਅਤੇ 'ਆਪ' ਕਿਸਾਨਾਂ ਦੇ ਨਾਂਅ 'ਤੇ ਦੇਸ਼ ਵਿਰੋਧੀ ਤਾਕਤਾਂ ਨੂੰ ਭੜਕਾਉਣ ਲਈ ਹਨ ਜ਼ਿੰਮੇਵਾਰ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ)- ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਲੀ ਵਿਚ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਨਾਂਅ 'ਤੇ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਕੀਤੀ ਗਈ ਹਿੰਸਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਕਾਂਗਰਸ ਅਤੇ 'ਆਪ' ਵਲੋਂ ਦੇਸ਼ ...

ਪੂਰੀ ਖ਼ਬਰ »

ਚੀਨ ਦੇ ਵਿਸਥਾਰਵਾਦੀ ਏਜੰਡੇ ਦੇ ਮੁਕਾਬਲੇ ਲਈ ਭਾਰਤ ਨੂੰ ਸਪੱਸ਼ਟ ਨੀਤੀ ਤੇ ਫ਼ੌਜੀ ਤਾਕਤ 'ਚ ਵਾਧੇ ਦੀ ਲੋੜ-ਕੈਪਟਨ

ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਚੀਨ ਦੇ ਲੰਬੇ ਸਮੇਂ ਦੇ ਵਿਸਤਾਰਵਾਦੀ ਏਜੰਡੇ ਨੂੰ ਵੇਖਦੇ ਹੋਏ ਭਾਰਤ ਸਰਕਾਰ ਨੂੰ ਆਪਣੇ ਇਸ ਦੁਸ਼ਮਣ ਗੁਆਂਢੀ ਬਾਰੇ ਸਪੱਸ਼ਟ ਨੀਤੀ ਅਖ਼ਤਿਆਰ ਕਰਨੀ ਚਾਹੀਦੀ ਹੈ | ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਧੂਮਧਾਮ ਨਾਲ ਮਨਾਇਆ ਗਣਤੰਤਰ ਦਿਵਸ

ਚੰਡੀਗੜ੍ਹ, 27 ਜਨਵਰੀ (ਮਨਜੋਤ ਸਿੰਘ ਜੋਤ)- 72ਵੇਂ ਗਣਤੰਤਰਤਾ ਦਿਵਸ ਮੌਕੇ ਪੀ.ਜੀ.ਆਈ. ਚੰਡੀਗੜ੍ਹ ਵਿਚ ਪ੍ਰੋਗਰਾਮ ਕਰਵਾਇਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਡਾਇਰੈਕਟਰ ਪ੍ਰੋ. ਜਗਤ ਰਾਮ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਚੰਡੀਗੜ੍ਹ ਕਾਂਗਰਸ ਨੇ ਲਹਿਰਾਇਆ 'ਕੌਮੀ ਝੰਡਾ'

ਚੰਡੀਗੜ੍ਹ, 27 ਜਨਵਰੀ (ਆਰ.ਐਸ.ਲਿਬਰੇਟ)- ਗਣਤੰਤਰ ਦਿਵਸ ਦੀ 72ਵੀਂ ਵਰ੍ਹੇਗੰਢ ਮੌਕੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਵਲੋਂ ਕਾਂਗਰਸ ਭਵਨ ਵਿਚ ਸਾਬਕਾ ਕੇਂਦਰੀ ਮੰਤਰੀ ਅਤੇ ਖ਼ਜ਼ਾਨਚੀ ਸ੍ਰੀ ਪਵਨ ਬਾਂਸਲ ਅਤੇ ਸੀਨੀਅਰ ਨੇਤਾਵਾਂ ਦੀ ਹਾਜ਼ਰੀ ਵਿਚ ਪ੍ਰਧਾਨ ਪ੍ਰਦੀਪ ...

ਪੂਰੀ ਖ਼ਬਰ »

ਆਟੋ ਸਵਾਰ ਲੜਕੀ ਨੂੰ ਚਾਕੂ ਦੀ ਨੋਕ 'ਤੇ ਲੁੱਟਿਆ

ਚੰਡੀਗੜ੍ਹ, 27 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ 'ਚ ਦਿਨ-ਦਿਹਾੜੇ ਆਟੋ ਸਵਾਰ ਲੜਕੀ ਨੂੰ ਚਾਕੂ ਦੀ ਨੋਕ 'ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਦੀ ਮੁਸਤੈਦੀ ਕਾਰਨ ਲੜਕੀ ਆਟੋ ਸਵਾਰ ਲੁਟੇਰਿਆਂ ਤੋਂ ਬਚ ਗਈ ਪਰ ਆਟੋ ਸਵਾਰ ਤਿੰਨੇ ਲੁਟੇਰੇ ...

ਪੂਰੀ ਖ਼ਬਰ »

ਰਾਸ਼ਟਰੀ ਨਾਰੀ ਸ਼ਕਤੀ ਪੁਰਸਕਾਰ-2020 ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ)- ਔਰਤਾਂ ਨੂੰ ਸਮਰੱਥ ਬਣਾਉਣ ਲਈ ਕੀਤੇ ਗਏ ਵਿਲੱਖਣ ਕਾਰਜਾਂ ਨੂੰ ਮਾਨਤਾ ਦੇਣ ਲਈ ਉਲੀਕੇ ਰਾਸ਼ਟਰੀ ਪੁਰਸਕਾਰ (ਨਾਰੀ ਸ਼ਕਤੀ ਪੁਰਸਕਾਰ-2020) ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ...

ਪੂਰੀ ਖ਼ਬਰ »

ਵੰਨ ਬੀਟ ਮੈਡੀਕਲ ਗਰੁੱਪ ਵਲੋਂ ਫ੍ਰੀ ਆਪਰੇਸ਼ਨ ਕੈਂਪ 1 ਨੂੰ

ਸਿਆਟਲ, 27 ਜਨਵਰੀ (ਹਰਮਨਪ੍ਰੀਤ ਸਿੰਘ)-ਸਿਆਟਲ ਵਿਚ ਸੈਲਮ ਦੇ ਪ੍ਰਸਿੱਧ ਕਾਰੋਬਾਰੀ ਬਹਾਦਰ ਸਿੰਘ ਸੈਲਮ ਵਲੋਂ ਯੂ. ਪੀ. ਵਿਚ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਵੰਨ ਬੀਟ ਵਲੋਂ ਚਲਾਏ ਜਾ ਰਹੇ ਦਸਮੇਸ਼ ਮਲਟੀਸਪੈਸ਼ਲਿਟੀ ਹਸਪਤਾਲ ਭੀਰਾ ਖੀਰੀ (ਯੂ.ਪੀ.) ਵਿਖੇ ਵੰਨ ਬੀਟ ...

ਪੂਰੀ ਖ਼ਬਰ »

ਟਰਾਈਡੈਂਟ ਨੇ ਸਮੁੱਚੇ ਭਾਰਤ 'ਚ 6ਨਵੇਂ ਬਰਾਂਡ ਸ਼ੋਰੂਮਾਂ ਦੇ ਨਾਲ ਖੁਦਰਾ ਬਾਜ਼ਾਰ 'ਚ ਆਪਣੇ ਵਿਸਥਾਰ ਦਾ ਕੀਤਾ ਐਲਾਨ

ਲੁਧਿਆਣਾ/ਪੰਚਕੂਲਾ, 27 ਫਰਵਰੀ (ਅ.ਬ)- ਦੇਸ਼ ਦੀ ਵੱਡੀ ਉਦਯੋਗਿਕ ਇਕਾਈ ਟਰਾਈਡੈਂਟ ਸਮੂਹ ਦੀ ਪ੍ਰਮੁੱਖ ਕੰਪਨੀ ਟ੍ਰਾਈਡੈਂਟ ਲਿਮਟਿਡ ਨੇ ਇਸ ਗਣਤੰਤਰ ਦਿਵਸ ਮੌਕੇ ਸਮੁੱਚੇ ਭਾਰਤ ਅੰਦਰ ਆਪਣੇ ਬੈੱਡ ਅਤੇ ਇਸ਼ਨਾਨ ਲਿਨੇਨ ਉਤਪਾਦਾਂ ਦੇ 6 ਨਵੇਂ ਐਕਸਕਲੂਸਿਵ ਬਰਾਂਡ ਸ਼ੋਅ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਵੈਬੀਨਾਰ 'ਚ 10 ਦੇਸ਼ਾਂ ਦੀਆਂ ਸੁਪਰੀਮ ਕੋਰਟਾਂ ਦੇ ਜੱਜ ਕਰਨਗੇ ਸ਼ਮੂਲੀਅਤ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)-'ਆਧੁਨਿਕ ਸਮੇਂ ਦੀਆਂ ਵਿਸ਼ਵ-ਵਿਆਪੀ ਚੁਣੌਤੀਆਂ' ਵਰਗੇ ਪੇਚੀਦਾ ਵਿਸ਼ੇ 'ਤੇ ਵਿਸ਼ਵ-ਵਿਆਪੀ ਪੱਧਰ 'ਤੇ ਕਾਨੂੰਨੀ ਪੇਸ਼ੇਵਰਾਂ ਅਤੇ ਵਿਸ਼ਾ ਮਾਹਿਰਾਂ ਦਾ ਨਜ਼ਰੀਆ ਸਮਝਣ ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ 30 ਅਤੇ 31 ...

ਪੂਰੀ ਖ਼ਬਰ »

'ਆਪ' ਨੇ ਕਾਰਪੋਰੇਟ ਘਰਾਣਿਆਂ ਤੇ ਅੰਬਾਨੀ-ਅਡਾਨੀ ਦੇ ਯਾਰ ਕੋਲ ਪਾਰਟੀ ਦੇ ਹਿੱਤ ਵੇਚੇ-ਬਰਾੜ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)- ਅਕਾਲੀ ਦਲ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਸਹਾਇਕ ਅਬਜਰਵਰ ਅਤੇ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ ਨੇ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਤੁਲਨਾ ਅੰਬਾਨੀ ਅਡਾਨੀ ਨਾਲ ਕਰਦਿਆਂ ...

ਪੂਰੀ ਖ਼ਬਰ »

ਦਿਨ ਦਿਹਾੜੇ ਬਿਜਲੀ ਦੀ ਦੁਕਾਨ 'ਚੋਂ ਹਜ਼ਾਰਾਂ ਰੁਪਏ ਨਕਦੀ ਚੋਰੀ

ਕੁਰਾਲੀ, 27 ਜਨਵਰੀ (ਹਰਪ੍ਰੀਤ ਸਿੰਘ)- ਸ਼ਹਿਰ ਦੇ ਰੂਪਨਗਰ ਮਾਰਗ 'ਤੇ ਵਿਸ਼ਵਕਰਮਾ ਮੰਦਰ ਨੇੜੇ ਸਥਿਤ ਇਕ ਬਿਜਲੀ ਦੀ ਦੁਕਾਨ 'ਚੋਂ ਅਣਪਛਾਤੇ ਚੋਰ ਦਿਨ-ਦਿਹਾੜੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ | ਚੋਰੀ ਦੀ ਇਹ ਘਟਨਾ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ | ਇਸ ...

ਪੂਰੀ ਖ਼ਬਰ »

ਸਾਬਕਾ ਮੇਅਰ ਕੁਲਵੰਤ ਸਿੰਘ ਨੇ ਆਜ਼ਾਦ ਗਰੁੱਪ ਦੀ ਉਮੀਦਵਾਰ ਰਜਨੀ ਗੋਇਲ ਦੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)-ਆਜ਼ਾਦ ਗਰੁੱਪ ਸਿਰਫ ਵਿਕਾਸ ਦੇ ਨਾਂਅ 'ਤੇ ਹੀ ਵੋਟਾਂ ਮੰਗ ਰਿਹਾ ਹੈ ਅਤੇ ਵਿਕਾਸ ਦੇ ਮੁੱਦੇ 'ਤੇ ਹੀ ਚੋਣਾਂ ਲੜ ਰਿਹਾ ਹੈ | ਇਹ ਗੱਲ ਨਗਰ ਨਿਗਮ ਮੁਹਾਲੀ ਦੇ ਸਾਬਕਾ ਮੇਅਰ ਅਤੇ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਨੇ ...

ਪੂਰੀ ਖ਼ਬਰ »

ਮੁਬਾਰਿਕਪੁਰ ਵਾਰਡ ਨੰ. 2 'ਚ ਕਾਂਗਰਸ ਦੀ ਧੜੇਬੰਦੀ 'ਆਪ' ਦੀ ਜਿੱਤ ਦਾ ਕਾਰਨ ਬਣੇਗੀ- ਰੰਧਾਵਾ

ਡੇਰਾਬੱਸੀ, 27 ਜਨਵਰੀ (ਗੁਰਮੀਤ ਸਿੰਘ)- ਡੇਰਾਬੱਸੀ ਦੇ ਵਾਰਡ ਨੰ. 2 'ਚ ਪੈਂਦੇ ਪਿੰਡ ਮੁਬਾਰਿਕਪੁਰ ਵਿਖੇ ਆਮ ਆਮਦੀ ਪਾਰਟੀ ਦੇ ਉਮੀਦਵਾਰ ਰਾਕੇਸ਼ ਅਗਰਵਾਲ ਦੇ ਹੱਕ 'ਚ ਪਾਰਟੀ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 27 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)- ਮੁਹਾਲੀ ਵਿਖੇ ਵੱਖ-ਵੱਖ ਥਾਈਾ ਸ਼ਹੀਦ ਜਥੇ. ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕਥਾ-ਕੀਰਤਨ ਦਾ ਅਤੁੱਟ ਪ੍ਰਵਾਹ ਚੱਲਿਆ | ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਕਾਂਗਰਸੀ ਉਮੀਦਵਾਰ ਇੰਜੀ. ਜਸਪਾਲ ਸਿੰਘ ਦੇ ਚੋਣ ਦਫ਼ਤਰ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)- ਨਗਰ ਨਿਗਮ ਚੋਣਾਂ ਸਬੰਧੀ ਐਲਾਨ ਹੰੁਦਿਆਂ ਹੀ ਪੰਜਾਬ ਅੰਦਰ ਸਿਆਸੀ ਅਖਾੜਾ ਭਖ ਗਿਆ ਹੈ | ਮੁਹਾਲੀ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਵੀ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਆਪੋ ਆਪਣੇ ਚੋਣ ਪ੍ਰਚਾਰ ਸ਼ੁਰੂ ਕਰ ...

ਪੂਰੀ ਖ਼ਬਰ »

72ਵੇਂ ਗਣਤੰਤਰ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਪੰਚਕੂਲਾ 'ਚ ਹੋਇਆ

ਪੰਚਕੂਲਾ, 27 ਜਨਵਰੀ (ਕਪਿਲ)- ਪੰਚਕੂਲਾ 'ਚ 72ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਰਾਜ ਦੇ ਲੋਕਾਂ ਨੂੰ ਸ਼ੁੱਭ ਦਿਹਾੜੇ ਦੀ ਵਧਾਈ ਦਿੱਤੀ | ਮੁੱਖ ਮੰਤਰੀ ਨੇ ਦੇਸ਼ ਦੇ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. (ਲੜਕੀਆਂ) ਮੁਹਾਲੀ ਵਿਖੇ 32ਵਾਂ ਸੜਕ ਸੁਰੱਖਿਆ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)- ਸਥਾਨਕ ਫੇਜ਼-5 ਸਥਿਤ ਸਰਕਾਰੀ ਆਈ. ਟੀ. ਆਈ. (ਲੜਕੀਆਂ) ਵਿਖੇ ਅੱਜ 32ਵਾਂ ਸੜਕ ਸੁਰੱਖਿਆ ਦਿਵਸ ਮਨਾਇਆ ਗਿਆ, ਜਿਸ ਵਿਚ ਟ੍ਰੈਫ਼ਿਕ ਪੁਲਿਸ ਮੁਹਾਲੀ ਦੇ ਜ਼ੋਨ-1 ਦੇ ਇੰਚਾਰਜ ਨਰਿੰਦਰ ਸੂਦ ਨੇ ਏ. ਐਸ. ਆਈ. ਜਨਕ ਰਾਜ, ਏ. ਐਸ. ਆਈ. ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਅਤੇ ਸਕੂਟਰਾਂ ਸਮੇਤ 3 ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 27 ਜਨਵਰੀ (ਜਸਬੀਰ ਸਿੰਘ ਜੱਸੀ)- ਸਥਾਨਕ ਥਾਣਾ ਫੇਜ਼-8 ਦੀ ਪੁਲਿਸ ਨੇ ਚੋਰੀ ਦੇ ਕਈ ਮੋਟਰਸਾਈਕਲਾਂ ਅਤੇ ਸਕੂਟਰਾਂ ਸਮੇਤ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨਾਂ ਦੀ ਪਛਾਣ ਬਲਜਿੰਦਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਆਜ਼ਾਦ ਗਰੁੱਪ ਦੇ ਦਫ਼ਤਰ 'ਤੇ ਹੋਏ ਹਮਲੇ ਦੌਰਾਨ ਉਮੀਦਵਾਰ ਦੀ ਦਸਤਾਰ ਦੀ ਬੇਅਦਬੀ ਕਰਨ ਦਾ ਮਾਮਲਾ ਗਰਮਾਇਆ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)- ਨਗਰ ਨਿਗਮ ਚੋਣਾਂ ਨੂੰ ਲੈ ਕੇ ਯੂਥ ਅਕਾਲੀ ਦਲ ਛੱਡ ਕੇ ਅਜ਼ਾਦ ਗਰੁੱਪ ਵਿਚ ਸ਼ਾਮਲ ਹੋਏ ਆਗੂ ਪਰਵਿੰਦਰ ਸਿੰਘ ਸੋਹਾਣਾ ਦੀ ਬੀਤੇ ਦਿਨੀਂ ਸੈਕਟਰ 79 ਮੁਹਾਲੀ ਦਫ਼ਤਰ 'ਚ ਵੜ ਕੇ ਹਮਲਾ ਕਰਨ ਅਤੇ ਇਕ ਆਜ਼ਾਦ ਉਮੀਦਵਾਰ ਦੀ ਪਗੜੀ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਗਿੱਲ ਵਲੋਂ ਚੋਣ ਪ੍ਰਚਾਰ ਤੇਜ਼

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)- ਵਾਰਡ ਨੰ. 6 ਤੋਂ ਕਾਂਗਰਸੀ ਉਮੀਦਵਾਰ ਅਤੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ ਵਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰਦਿਆਂ ਵੋਟਰਾਂ ਦੇ ਘਰੋਂ-ਘਰੀ ਜਾ ਕੇ ਪ੍ਰਚਾਰ ਤੇਜ ਕਰ ਦਿੱਤਾ ਗਿਆ ਹੈ | ਇਸ ਦੌਰਾਨ ...

ਪੂਰੀ ਖ਼ਬਰ »

ਐਸ. ਬੀ. ਪੀ. ਹਾਊਸਿੰਗ ਪ੍ਰਾਜੈਕਟ ਦੇ ਆਨੰਦਾ ਟਾਵਰ ਦੀ 9ਵੀਂ ਮੰਜ਼ਿਲ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ- ਵੱਡਾ ਹਾਦਸਾ ਹੋਣੋਂ ਟਲਿਆ

ਡੇਰਾਬੱਸੀ, 27 ਜਨਵਰੀ (ਗੁਰਮੀਤ ਸਿੰਘ)- ਚੰਡੀਗੜ੍ਹ-ਅੰਬਾਲਾ ਮੁੱਖ ਸੜਕ ਨੇੜੇ ਸਥਿਤ ਨਾਮੀ ਹਾਊਸਿੰਗ ਪ੍ਰਾਜੈਕਟ ਐਸ.ਬੀ.ਪੀ. ਦੇ ਆਨੰਦਾ ਟਾਵਰ ਦੇ ਸੀ. ਬਲਾਕ ਵਿਖੇ ਅੱਜ ਤੜਕੇ ਉਸ ਸਮੇਂ ਅਫ਼ੜਾ-ਤਫ਼ੜੀ ਮਚ ਗਈ, ਜਦੋਂ ਆਨੰਦਾ ਟਾਵਰ ਦੀ 9ਵੀਂ ਮੰਜ਼ਿਲ ਨੇੜੇ ਬਿਜਲੀ ਦੀਆਂ ...

ਪੂਰੀ ਖ਼ਬਰ »

ਚੰਦੂਮਾਜਰਾ ਅਤੇ ਬਰਾੜ ਵਲੋਂ ਵਾਰਡ ਨੰ. 41 ਅਤੇ 43 ਦੇ ਅਕਾਲੀ ਉਮੀਦਵਾਰਾਂ ਦੇ ਚੋਣ ਦਫ਼ਤਰਾਂ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)- ਨਗਰ ਨਿਗਮ ਚੋਣਾਂ ਦੌਰਾਨ ਲੋਕ ਕਾਰਪੋਰੇਟ ਘਰਾਣਿਆਂ ਨੂੰ ਮੁਹਾਲੀ 'ਚੋਂ ਚੱਲਦਾ ਕਰਨ ਦਾ ਮਨ ਬਣਾਈ ਬੈਠੇ ਹਨ ਅਤੇ ਅਕਾਲੀ ਉਮੀਦਵਾਰਾਂ ਨੂੰ ਵੋਟਰਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਮੁਹਾਲੀ ਦੇ ਸਰਕਾਰੀ ਕਾਲਜ ਫੇਜ਼ 6 ਵਿਖੇ ਹੋਇਆ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)- 72ਵੇਂ ਗਣਤੰਤਰ ਦਿਵਸ ਮੌਕੇ ਮੁਹਾਲੀ ਵਿਖੇ ਸੂਬਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਨੇ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ, ਮੁੱਖ ਸਕੱਤਰ ਵਿਨੀ ਮਹਾਜਨ, ਜ਼ਿਲ੍ਹਾ ਅਤੇ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਵਲੋਂ ਕਾਂਗਰਸੀ ਉਮੀਦਵਾਰ ਰਵਿੰਦਰ ਸਿੰਘ ਦੇ ਚੋਣ ਦਫ਼ਤਰ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 27 ਜਨਵਰੀ (ਜਸਬੀਰ ਸਿੰਘ ਜੱਸੀ)-ਨਗਰ ਨਿਗਮ ਚੋਣਾਂ ਦਾ ਐਲਾਨ ਹੁੰਦਿਆਂ ਹੀ ਪੰਜਾਬ ਅੰਦਰ ਸਿਆਸੀ ਅਖਾੜਾ ਭੱਖ ਗਿਆ ਹੈ | ਇਸੇ ਲੜੀ ਤਹਿਤ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਦੇ ਵਾਰਡ ...

ਪੂਰੀ ਖ਼ਬਰ »

ਵਾਰਡ ਨੰ. 29 ਤੋਂ ਉਮੀਦਵਾਰ ਬੀਬੀ ਕੁਲਦੀਪ ਕੌਰ ਧਨੋਆ ਵਲੋਂ ਚੋਣ ਪ੍ਰਚਾਰ ਤੇਜ਼

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)- ਨਗਰ ਨਿਗਮ ਚੋਣਾਂ ਸਬੰਧੀ ਵਾਰਡ ਨੰ. 29 (ਸੈਕਟਰ 69) ਤੋਂ ਉਮੀਦਵਾਰ ਬੀਬੀ ਕੁਲਦੀਪ ਕੌਰ ਧਨੋਆ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਬੀਬੀ ਧਨੋਆ ਨੇ ਆਪਣੇ ਭਾਰੀ ਗਿਣਤੀ ਸਮਰਥਕਾਂ ਨਾਲ ਵਾਰਡ ਦੇ ਕਈ ਘਰਾਂ ਵਿਚ ਫੇਰੀ ...

ਪੂਰੀ ਖ਼ਬਰ »

ਵਾਰਡ ਨੰ. 15 ਤੋਂ ਆਜ਼ਾਦ ਉਮੀਦਵਾਰ ਬੀਬੀ ਸੁਰਿੰਦਰ ਕੌਰ ਕੰਡਾ ਵਲੋਂ ਚੋਣ ਪ੍ਰਚਾਰ ਸ਼ੁਰੂ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)- ਸਥਾਨਕ ਫੇਜ਼-10 ਵਿਚਲੇ ਵਾਰਡ ਨੰ. 15 ਤੋਂ ਅਜ਼ਾਦ ਉਮੀਦਵਾਰ ਬੀਬੀ ਸੁਰਿੰਦਰ ਕੌਰ ਕੰਡਾ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰਦਿਆਂ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ | ਉਨ੍ਹਾਂ ਵਾਰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ...

ਪੂਰੀ ਖ਼ਬਰ »

ਕਿਸਾਨ ਸਿੰਘੂ ਬਾਰਡਰ 'ਤੇ ਧਰਨੇ ਵਿਚ ਸ਼ਮੂਲੀਅਤ ਕਰਨ-ਤਿ੍ਪੜੀ

ਖਰੜ, 27 ਜਨਵਰੀ (ਜੰਡਪੁਰੀ)- ਭਾਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਤਿ੍ਪੜੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਵਿਖੇ ਸਿੰਘੂ ਬਾਰਡਰ 'ਤੇ ਚੱਲ ਰਹੇ ਖੇਤੀਬਾੜੀ ਕਿਸਾਨ ਬਿੱਲ ਦੇ ਵਿਰੋਧ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਕਿਉਂਕਿ ਧਰਨਾ ਪਹਿਲਾਂ ...

ਪੂਰੀ ਖ਼ਬਰ »

ਨਵਾਂਗਰਾਉਂ ਵਿਖੇ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਝਗੜਾ

ਮਾਜਰੀ, 27 ਜਨਵਰੀ (ਕੁਲਵੰਤ ਸਿੰਘ ਧੀਮਾਨ)- ਨਵਾਂਗਰਾਉਂ ਵਿਖੇ ਉਧਾਰੇ ਲਏ ਪੈਸੇ ਮੰਗਣ 'ਤੇ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਗੁਲਜਾਰ ਪੁੱਤਰ ਅਲੀ ਵਾਸੀ ਦਸਮੇਸ਼ ਨਗਰ ਖ਼ਿਲਾਫ਼ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਲੋਕਾਂ ਦੇ ਵੱਡੇ ਇਕੱਠ ਨੇ ਉਮੀਦਵਾਰ ਕੁਲਜੀਤ ਬੇਦੀ ਦੀ ਚੋਣ ਮੁਹਿੰਮ ਨੂੰ ਦਿੱਤਾ ਭਰਵਾਂ ਹੰੁਗਾਰਾ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)- ਪ੍ਰਸਿੱਧ ਸਮਾਜ ਸੇਵੀ ਤੇ ਵਾਰਡ ਨੰ. 8 ਤੋਂ ਕਾਂਗਰਸੀ ਉਮੀਦਵਾਰ ਕੁਲਜੀਤ ਸਿੰਘ ਬੇਦੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੰੁਗਾਰਾ ਮਿਲਿਆ ਜਦੋਂ ਵਾਰਡ ਦੇ ਵਸਨੀਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਭਰਵੀਂ ਮੀਟਿੰਗ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਗਣਤੰਤਰ ਦਿਵਸ ਮੌਕੇ ਕੌਮੀ ਮਾਰਗ 'ਤੇ ਕੀਤਾ ਗਿਆ ਸ਼ਾਂਤਮਈ ਰੋਸ ਪ੍ਰਦਰਸ਼ਨ

ਕੁਰਾਲੀ, 27 ਜਨਵਰੀ (ਹਰਪ੍ਰੀਤ ਸਿੰਘ)- ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਗਣਤੰਤਰ ਦਿਵਸ ਮੌਕੇ ਸ਼ਹਿਰ ਦੇ ਨੌਜਵਾਨਾਂ ਵਲੋਂ ਸ਼ਹਿਰ ਵਿਚਲੇ ਕੌਮੀ ਮਾਰਗ 'ਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ | ਨੌਜਵਾਨ ਆਗੂ ਸਤਨਾਮ ਧੀਮਾਨ, ਲੱਕੀ ਧੀਮਾਨ ਦੀ ...

ਪੂਰੀ ਖ਼ਬਰ »

ਲੱਕੜ ਦੇ ਆਰੇ ਤੋਂ ਮੋਟਰਸਾਈਕਲ ਚੋਰੀ

ਮਾਜਰੀ, 27 ਜਨਵਰੀ (ਧੀਮਾਨ)- ਨਵਾਂਗਰਾਉਂ ਸਥਿਤ ਲੱਕੜ ਦੇ ਆਰੇ ਤੋਂ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਛੱਤਰ ਸਿੰਘ ਪੁੱਤਰ ਮੰਗਾ ਸਿੰਘ ਵਾਸੀ ਪਿੰਡ ਨਾਡਾ ਨੇ ਦੱਸਿਆ ਕਿ ਉਨ੍ਹਾਂ ਦਾ ਨਵਾਂਗਰਾਉਂ ਵਿਖੇ ਲੱਕੜ ਦਾ ...

ਪੂਰੀ ਖ਼ਬਰ »

ਕੋਰੋਨਾ ਕਾਰਨ ਇਕ ਦੀ ਮੌਤ, 28 ਨਵੇਂ ਮਰੀਜ਼,

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 28 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨ ਤੋਂ ਪੀੜਤ 1 ਹੋਰ ਮਰੀਜ਼ ਦੀ ਮੌਤ ਹੋ ਗਈ ਹੈ ਅਤੇ 54 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਘਰ ਦੀ ਦੂਜੀ ਮੰਜ਼ਿਲ ਤੋਂ ਡਿੱਗਣ ਕਾਰਨ 2 ਸਾਲਾ ਬੱਚੇ ਦੀ ਦਰਦਨਾਕ ਮੌਤ

ਡੇਰਾਬੱਸੀ, 27 ਜਨਵਰੀ (ਗੁਰਮੀਤ ਸਿੰਘ)- ਡੇਰਾਬੱਸੀ ਦੇ ਵਾ. ਨੰ. 4 ਤਹਿਤ ਪੈਂਦੇ ਪਿੰਡ ਮੀਰਪੁਰ ਵਿਖੇ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ 2 ਸਾਲਾ ਬੱਚੇ ਦੀ ਮੌਤ ਹੋ ਗਈ | ਇਹ ਹਾਦਸਾ ਬੱਚੇ ਦੇ ਘਰ ਦੀ ਦੂਜੀ ਮੰਜ਼ਿਲ ਤੋਂ ਡਿੱਗਣ ਕਾਰਨ ਵਾਪਰਿਆ | ਪਰਿਵਾਰ ਵਲੋਂ ਕਿਸੇ ...

ਪੂਰੀ ਖ਼ਬਰ »

ਕਮਜ਼ੋਰ ਵਰਗਾਂ ਨੂੰ ਡੇਅਰੀ ਫਾਰਮਿੰਗ ਧੰਦੇ ਨਾਲ ਜੋੜਨ ਲਈ ਮੁਫ਼ਤ ਸਿਖਲਾਈ ਬੈਚ 1 ਫਰਵਰੀ ਤੋਂ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)-ਪਸ਼ੂ-ਪਾਲਣ, ਮੱਛੀ-ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕਰਨੈਲ ਸਿੰਘ ਦੀ ਯੋਗ ਅਗਵਾਈ ਹੇਠ ਡੇਅਰੀ ...

ਪੂਰੀ ਖ਼ਬਰ »

ਫਾਰਮਰਜ਼ ਵੈੱਲਫ਼ੇਅਰ ਸੁਸਾਇਟੀ ਵਲੋਂ ਗਣਤੰਤਰ ਦਿਵਸ ਮੌਕੇ ਕੱਢੀ ਟਰੈਕਟਰ ਰੈਲੀ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)- ਫਾਰਮਰਜ਼ ਵੈੱਲਫ਼ੇਅਰ ਸੁਸਾਇਟੀ ਆਫ਼ ਪੰਜਾਬ ਵਲੋਂ ਦੇਸ਼-ਵਿਆਪੀ ਕਿਸਾਨੀ ਸੰਘਰਸ਼ ਦੇ ਸਮਰਥਨ 'ਚ ਅਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਗਣਤੰਤਰ ਦਿਵਸ ਮੌਕੇ ਮੁਹਾਲੀ ਵਿਖੇ ਟਰੈਕਟਰ ਰੈਲੀ ਕੱਢੀ ਗਈ, ਜਿਸ ਵਿਚ ਹਜ਼ਾਰਾਂ ਦੀ ...

ਪੂਰੀ ਖ਼ਬਰ »

ਪਲਾਟਾਂ ਦੀ ਖ਼ਰੀਦੋ-ਫ਼ਰੋਖਤ ਨੂੰ ਲੈ ਕੇ ਪਿੰਡ ਬਾਕਰਪੁਰ ਦੇ ਵਸਨੀਕ ਖ਼ਿਲਾਫ਼ 48 ਲੱਖ ਦੀ ਧੋਖਾਧੜੀ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 27 ਜਨਵਰੀ (ਜਸਬੀਰ ਸਿੰਘ ਜੱਸੀ)- ਸੈਕਟਰ-88/89 ਮੁਹਾਲੀ ਵਿਚ ਲੈਂਡ ਪੂਲਿੰਗ ਦੇ ਪਲਾਂਟ ਵੇਚਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲੇ ਪਿੰਡ ਬਾਕਰਪੁਰ ਦੇ ਵਸਨੀਕ ਭੁਪਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਖ਼ਿਲਾਫ਼ ਧਾਰਾ 420, 467, 468, 471 ਦੇ ਤਹਿਤ ਥਾਣਾ ਸਦਰ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪਿੰਡ ਘਟੌਰ ਦਾ ਇਕ ਪੰਚ ਮੁਅੱਤਲ

ਕੁਰਾਲੀ, 27 ਜਨਵਰੀ (ਹਰਪ੍ਰੀਤ ਸਿੰਘ)- ਪਿੰਡ ਦੇ ਵਿਕਾਸ ਕਾਰਜਾਂ ਅਤੇ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਦੌਰਾਨ ਅੜਿੱਕੇ ਖੜ੍ਹੇ ਕਰਨ ਦੇ ਮਾਮਲੇ ਨੂੰ ਲੈ ਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡ ਘਟੌਰ ਦੇ ਇਕ ਪੰਚ ਨੂੰ ਮੁਅੱਤਲ ਕਰਦਿਆਂ ਤਿੰਨ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਵਲੋਂ ਵੱਖ-ਵੱਖ ਥਾਈਾ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਨਗਰ ਨਿਗਮ ਮੁਹਾਲੀ ਦੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਧੂੰਆਂਧਾਰ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ...

ਪੂਰੀ ਖ਼ਬਰ »

2 ਕਿੱਲੋ ਅਫ਼ੀਮ ਸਮੇਤ 2 ਵਿਅਕਤੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 27 ਜਨਵਰੀ (ਜਸਬੀਰ ਸਿੰਘ ਜੱਸੀ)- ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ 2 ਕਿੱਲੋ ਅਫ਼ੀਮ ਸਮੇਤ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਮੁਹੰਮਦ ਤਸਲੀਮ ਮੂਲ ਵਾਸੀ ਪਿੰਡ ਇਸਲਾਮ ਨਗਰ ਜ਼ਿਲ੍ਹਾ ਸਹਿਜਾਨਪੁਰ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX