ਤਾਜਾ ਖ਼ਬਰਾਂ


ਭਾਰਤ ਵਿਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ 'ਚ 4 ਹਜ਼ਾਰ ਤੋਂ ਵਧੇਰੇ ਹੋਈਆਂ ਮੌਤਾਂ, ਤਿੰਨ ਲੱਖ 11 ਹਜ਼ਾਰ ਤੋਂ ਵੱਧ ਆਏ ਮਾਮਲੇ
. . .  20 minutes ago
ਨਵੀਂ ਦਿੱਲੀ, 16 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3 ਲੱਖ 11 ਹਜ਼ਾਰ 170 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਮਿਆਦ ਦੌਰਾਨ 4 ਹਜ਼ਾਰ 77 ਲੋਕਾਂ ਦੀ ਮੌਤ...
ਗੁਜਰਾਤ ਤੱਟ ਵੱਲ ਤੇਜ਼ੀ ਨਾਲ ਵੱਧ ਰਿਹਾ ਤੂਫ਼ਾਨ ਟਾਓਤੇ, ਮਹਾਰਾਸ਼ਟਰ 'ਚ ਵੀ ਚੌਕਸੀ
. . .  56 minutes ago
ਮੁੰਬਈ, 16 ਮਈ - ਮੌਸਮ ਵਿਭਾਗ ਅਨੁਸਾਰ 18 ਮਈ ਨੂੰ ਚੱਕਰਵਰਤੀ ਤੂਫ਼ਾਨ ਟਾਓਤੇ ਗੁਜਰਾਤ ਦੇ ਵੇਰਾਵਲ ਤੇ ਪੋਰਬੰਦਰ ਵਿਚਕਾਰ ਮਾਂਗਰੋਲ ਦੇ ਕੋਲ ਟਕਰਾਏਗਾ। ਗੁਜਰਾਤ ਦੇ ਕੱਛ ਤੇ ਸੁਰਾਸ਼ਟਰ ਦੇ ਸਮੁੰਦਰੀ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਭਲਕੇ
. . .  about 2 hours ago
ਅੰਮ੍ਰਿਤਸਰ 16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ...
ਕੋਰੋਨਾ ਨੇ ਬੁਝਾਈ ਸ਼ਾਇਰ ਮਹਿੰਦਰ ਸਾਥੀ ਦੀ ਮਸ਼ਾਲ
. . .  about 2 hours ago
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ) - 'ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ' ਵਾਲੇ ਪੰਜਾਬ ਦੇ ਕਿਰਤੀ ਲੋਕਾਂ ਦੇ ਸ਼ਾਇਰ ਮਹਿੰਦਰ ਸਾਥੀ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਨੂਰਪੁਰ ਬੇਦੀ ਜ਼ਿਲ੍ਹਾ...
ਅੱਜ ਦਾ ਵਿਚਾਰ
. . .  about 2 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌ ਾਖੜੀ ਵਿਖੇ ਅਧਿਕਾਰੀਆਂ ਨੂੰ 'ਫ਼ਸਲੀ ਵਿਭਿੰਨਤਾ' ਸਬੰਧੀ ਦਿੱਤੀ ਸਿਖਲਾਈ

ਭੱਦੀ, 21 ਫਰਵਰੀ (ਨਰੇਸ਼ ਧੌਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ: ਡੀ. ਆਰ. ਭੂੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਖੇਤੀਬਾੜੀ ਤੇ ਕਿਸਾਨ ਕਲਿਆਣ ਵਿਭਾਗ ਪੰਜਾਬ ਨਵਾਂਸ਼ਹਿਰ ਦੇ ਅਧਿਕਾਰੀਆਂ ਲਈ 'ਫ਼ਸਲੀ ਭਵਿੰਨਤਾ' ਸਬੰਧੀ ਇਕ ਰੋਜ਼ਾ ਸਿਖਲਾਈ ਕੈਂਪ ਲਾਇਆ ਗਿਆ | ਡਾ: ਮਨਮੋਹਨਜੀਤ ਸਿੰਘ ਨਿਰਦੇਸ਼ਕ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਨੇ ਦੱਸਿਆ ਕਿ ਇਹ ਸਿਖਲਾਈ ਕੈਂਪ ਆਤਮਾ ਸਕੀਮ ਤਹਿਤ ਖੇਤੀਬਾੜੀ ਤੇ ਕਿਸਾਨ ਕਲਿਆਣ ਵਿਭਾਗ ਪੰਜਾਬ ਵਲੋਂ ਲਗਾਇਆ ਗਿਆ ਹੈ ਅਤੇ ਇਸ ਵਿਚ ਵਿਭਾਗ ਦੇ 29 ਅਫ਼ਸਰਾਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ 'ਚ ਮੁੱਖ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਪਸਾਰ ਮਾਹਿਰ, ਪ੍ਰੋਜੈਕਟ ਡਾਇਰੈਕਟਰ, ਡਿਪਟੀ ਪ੍ਰੋਜੈਕਟ ਡਾਇਰੈਕਟਰ, ਐਗਰੀਕਲਚਰ ਸਬ ਇੰਸਪੈਕਟਰ ਆਦਿ ਸ਼ਾਮਿਲ ਹੋਏ | ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਦੀ ਵਿਉਂਤਬੰਦੀ ਪੰਜਾਬ ਵਿਚ ਕਣਕ-ਝੋਨੇ ਫ਼ਸਲੀ ਚੱਕਰ 'ਤੇ ਨਿਰਭਰਤਾ ਅਤੇ ਇਸ ਨਾਲ ਕੁਦਰਤੀ ਸਰੋਤਾਂ 'ਤੇ ਪੈਣ ਵਾਲੇ ਬੁਰੇ ਅਸਰ ਨੂੰ ਘਟਾਉਣ ਲਈ ਅਜੋਕੇ ਸਮੇਂ 'ਚ ਖੇਤੀ ਕਿੱਤੇ ਵਿਚ ਨਵੇਂ ਵਿਕਲਪਾਂ ਦੀ ਲੋੜ ਨੂੰ ਧਿਆਨ ਵਿਚ ਰੱਖਦਿਆਂ ਕੀਤੀ ਗਈ | ਕੈਂਪ ਦੀ ਸ਼ੁਰੂਆਤ 'ਚ ਸਿਖਲਾਈ ਦੇ ਸਹਿ ਕੁਆਰਡੀਨੇਟਰ ਡਾ: ਗੁਰਵਿੰਦਰ ਸਿੰਘ ਪਸਾਰ ਵਿਗਿਆਨੀ ਨੇ ਸਿਖਲਾਈ ਲੈਣ ਲਈ ਆਏ ਸਾਰੇ ਅਫ਼ਸਰਾਂ ਦਾ ਸਵਾਗਤ ਕੀਤਾ | ਡਾ: ਰਾਜ ਕੁਮਾਰ ਮੁੱਖ ਖੇਤੀਬਾੜੀ ਅਫਸਰ ਨਵਾਂਸ਼ਹਿਰ ਨੇ ਵਰਤਮਾਨ ਸਮੇਂ ਦੌਰਾਨ ਫ਼ਸਲੀ ਭਵਿੰਨਤਾ ਦੀ ਜ਼ਰੂਰਤ ਤੇ ਫ਼ਸਲੀ ਭਵਿੰਨਤਾ ਸਬੰਧੀ ਸਿਖਲਾਈ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ | ਡਾ: ਸੁਸ਼ੀਲ ਕੁਮਾਰ ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਨੇ ਮੌਜੂਦਾ ਸਮੇਂ ਖੇਤੀਬਾੜੀ ਕਿੱਤੇ ਅੰਦਰ ਦਰਪੇਸ਼ ਮੁਸ਼ਕਿਲਾਂ ਬਾਰੇ ਚਰਚਾ ਕੀਤੀ | ਇਸ ਮੌਕੇ ਨੈਸ਼ਨਲ ਮੈਡੀਸੀਨਲ ਪਲਾਂਟਸ ਬੋਰਡ ਜੋਗਿੰਦਰ ਨਗਰ ਹਿਮਾਚਲ ਪ੍ਰਦੇਸ਼ ਦੇ ਖੇਤਰੀ ਨਿਰਦੇਸ਼ਕ ਡਾ: ਅਰੁਣ ਚੰਦਨ ਨੇ ਮੈਡੀਸੀਨਲ ਪਲਾਂਟਸ ਦੀ ਖੇਤੀ ਨਾਲ ਫ਼ਸਲੀ ਭਵਿੰਨਤਾ ਬਾਰੇ ਗੁੰਜਾਇਸ਼ ਦੀ ਚਰਚਾ ਕੀਤੀ | ਡਾ: ਨਵਜੋਤ ਸਿੰਘ ਬਰਾੜ ਵੈਜੀਟੇਬਲ ਬਰੀਡਰ ਸਬਜ਼ੀ ਖੋਜ ਕੇਂਦਰ ਖਨੋੜਾ ਨੇ ਫ਼ਸਲੀ ਭਵਿੰਨਤਾ ਲਈ ਸਬਜ਼ੀਆਂ ਦੀ ਕਾਸ਼ਤ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ | ਪੋ੍ਰਸੈਸਿੰਗ ਤੇ ਫੂਡ ਇੰਜੀਨੀਅਰਿੰਗ ਵਿਭਾਗ ਪੀ. ਏ. ਯੂ. ਦੇ ਮੁਖੀ ਡਾ: ਮਹੇਸ਼ ਕੁਮਾਰ ਤੇ ਸੀਨੀਅਰ ਐਕਸਟੈਨਸ਼ਨ ਇੰਜੀਨੀਅਰ ਡਾ: ਟੀ. ਸੀ. ਮਿੱਤਲ ਨੇ ਕਿਸਾਨਾਂ ਲਈ ਰੁਜ਼ਗਾਰ ਅਤੇ ਆਮਦਨ ਵਧਾਉਣ ਲਈ ਐਗਰੋ-ਪ੍ਰੋਸੈਸਿੰਗ ਵਿਕਲਪ 'ਤੇ ਵਿਚਾਰ ਵਟਾਂਦਰਾ ਕੀਤਾ | ਸਿਖਲਾਈ ਦੌਰਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦੇ ਸਾਇੰਸਦਾਨਾਂ ਡਾ: ਅਨਿਲ ਕੁਮਾਰ ਖੋਖਰ ਫ਼ਸਲ ਵਿਗਿਆਨੀ, ਡਾ: ਪਰਮਿੰਦਰ ਸਿੰਘ ਸੰਧੂ ਫ਼ਸਲ ਵਿਗਿਆਨੀ, ਡਾ: ਨਵਨੀਤ ਕੌਰ ਮੌਸਮ ਵਿਗਿਆਨੀ, ਡਾ: ਵਰੁਣ ਅਤਰੀ ਜੰਗਲਾਤ ਵਿਗਿਆਨੀ ਅਤੇ ਡਾ: ਸਵਪਨਿਲ ਪਾਂਡੇ ਫਲ ਵਿਗਿਆਨੀ ਨੇ ਵੱਖ-ਵੱਖ ਸੈਸ਼ਨਾਂ 'ਚ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦਿੱਤੀ | ਕੈਂਪ 'ਚ ਸਿਖਲਾਈ ਲੈਣ ਵਾਲੇ ਸਿੱਖਿਆਰਥੀਆਂ ਦਾ ਖੇਤਰੀ ਖੋਜ ਕੇਂਦਰ ਦੀਆਂ ਵੱਖ-ਵੱਖ ਇਕਾਈਆਂ ਹਰਬਲ ਗਾਰਡਨ, ਖੋਜ ਤਜ਼ਰਬੇ ਜੈਵਿਕ ਖੇਤੀ ਇਕਾਈ, ਜੈਗਰੀ ਪ੍ਰੋਸੈਸਿੰਗ ਯੂਨਿਟ ਆਦਿ ਦਾ ਦੌਰਾ ਵੀ ਕਰਵਾਇਆ ਗਿਆ | ਸਿਖਲਾਈ ਦੇ ਅੰਤ ਵਿਚ ਕੋਰਸ ਦੇ ਕੁਆਰਡੀਨੇਟਰ ਤੇ ਪਲਾਂਟ ਬਰੀਡਰ ਡਾ: ਵਿਜੈ ਕੁਮਾਰ ਨੇ ਇਸ ਸਿਖਲਾਈ ਕੋਰਸ ਨੂੰ ਬੇਹੱਦ ਲਾਹੇਵੰਦ ਹੋਣ ਦੀ ਆਸ ਨਾਲ ਸਭ ਸਿੱਖਿਆਰਥੀਆਂ ਦਾ ਧੰਨਵਾਦ ਕੀਤਾ |

ਮਿਡ-ਡੇ-ਮੀਲ ਕੁੱਕ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 21 ਫਰਵਰੀ (ਗੁਰਬਖਸ਼ ਸਿੰਘ ਮਹੇ)-ਮਿਡ-ਡੇ-ਮੀਲ ਕੁੱਕ ਯੂਨੀਅਨ ਸਬੰਧਤ ਇੰਟਕ ਦੀ ਮੀਟਿੰਗ ਸੂਬਾ ਸਕੱਤਰ ਸੰਤੋਸ਼ ਕੁਮਾਰੀ ਦੀ ਪ੍ਰਧਾਨਗੀ ਹੇਠ ਨਵਾਂਸ਼ਹਿਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੰਤੋਸ਼ ਕੁਮਾਰੀ ਨੇ ਦੱਸਿਆ ਕਿ ਪੂਰੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 64 ਮਾਮਲੇ ਆਏ ਸਾਹਮਣੇ

ਨਵਾਂਸ਼ਹਿਰ, 21 ਫਰਵਰੀ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 64 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਬਲਾਕ ਨਵਾਂਸ਼ਹਿਰ 'ਚ 10, ਬਲਾਕ ਰਾਹੋਂ 'ਚ 16, ਬਲਾਕ ਬੰਗਾ 'ਚ 10, ਬਲਾਕ ...

ਪੂਰੀ ਖ਼ਬਰ »

ਅੱਜ ਤੋਂ ਲਾਗੂ ਹੋਵੇਗਾ ਸਕੂਲਾਂ ਦਾ ਬਦਲਿਆ ਸਮਾਂ

ਨਵਾਂਸ਼ਹਿਰ, 21 ਫਰਵਰੀ (ਹਰਿੰਦਰ ਸਿੰਘ)-ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਸੂਬੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ | ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸ਼. ਭ. ਸ. ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੇ ਰੰਗ 'ਚ ਰੰਗੀ ਗਈ ਬਰਾਤ

ਬਲਾਚੌਰ, 21 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਪਿੰਡ ਗਹੂੰਣ ਦੇ ਵਾਸੀ ਜੀ. ਓ. ਜੀ. ਸੂਬੇਦਾਰ ਫਤਿਹ ਸਿੰਘ ਰਾਏ ਦੇ ਭਤੀਜੇ ਸੁਖਦੇਵ ਸਿੰਘ ਸਪੁੱਤਰ ਸੋਡੀ ਸਿੰਘ / ਮਨਜੀਤ ਕੌਰ ਨੇ ਆਪਣੇ ਸਮੇਤ ਸਮੁੱਚੀ ਬਰਾਤ ਨੂੰ ਕਿਸਾਨੀ ਸੰਘਰਸ਼ ਦੇ ਰੰਗ 'ਚ ਰੰਗਦਿਆਂ ਬਰਾਤ ਵਿਚ ...

ਪੂਰੀ ਖ਼ਬਰ »

ਕਿਸਾਨਾਂ ਤੇ ਨੌਜਵਾਨਾਂ ਦੀ ਰਿਹਾਈ ਲਈ ਨਵਾਂਸ਼ਹਿਰ ਵਿਖੇ ਕਾਨਫ਼ਰੰਸ ਤੇ ਮੁਜ਼ਾਹਰਾ 24 ਨੂੰ

ਨਵਾਂਸ਼ਹਿਰ, 21 ਫਰਵਰੀ (ਗੁਰਬਖਸ਼ ਸਿੰਘ ਮਹੇ, ਹਰਿੰਦਰ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਵਲੋਂ 24 ਫਰਵਰੀ ਨੂੰ ਸਵੇਰੇ 10:30 ਵਜੇ ਦੁਸਹਿਰਾ ਗਰਾਉਂਡ ਨਵਾਂਸ਼ਹਿਰ ਵਿਖੇ ਮੋਦੀ ਸਰਕਾਰ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 64 ਮਾਮਲੇ ਆਏ ਸਾਹਮਣੇ

ਨਵਾਂਸ਼ਹਿਰ, 21 ਫਰਵਰੀ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 64 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਬਲਾਕ ਨਵਾਂਸ਼ਹਿਰ 'ਚ 10, ਬਲਾਕ ਰਾਹੋਂ 'ਚ 16, ਬਲਾਕ ਬੰਗਾ 'ਚ 10, ਬਲਾਕ ...

ਪੂਰੀ ਖ਼ਬਰ »

ਨਵਾਂਸ਼ਹਿਰ ਵਿਖੇ ਮਹਿਲਾ ਸਰਪੰਚਾਂ-ਪੰਚਾਂ ਦਾ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਅੱਜ ਤੋਂ

ਨਵਾਂਸ਼ਹਿਰ, 21 ਫਰਵਰੀ (ਹਰਿੰਦਰ ਸਿੰਘ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਪੰਜਾਬ ਮੋਹਾਲੀ ਵਲੋਂ ਬਲਾਕ ਨਵਾਂਸ਼ਹਿਰ ਦੇ ਮਹਿਲਾ ਸਰਪੰਚਾਂ-ਪੰਚਾਂ ਦਾ ਬਲਾਕ ਪੱਧਰ ਦਾ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ 22 ਫਰਵਰੀ ਤੋਂ 2 ਮਾਰਚ ਤੱਕ ਸਵੇਰੇ 9:30 ਤੋਂ ਲੈ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਉਤਸਵ 'ਤੇ ਨਗਰ ਕੀਰਤਨ ਸਜਾਇਆ

ਰਾਮਗੜ੍ਹ ਸੀਕਰੀ, 21 ਫਰਵਰੀ (ਕਟੋਚ)-ਗੁਰੂ ਰਵਿਦਾਸ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਮੰਗੂ ਮੈਰਾ ਵਲੋਂ ਪ੍ਰਭਾਵਸ਼ਾਲੀ ਨਗਰ ਕੀਰਤਨ ਤੇ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ | ਇਹ ਯਾਤਰਾ ਸ੍ਰੀ ਗੁਰੂ ਰਵਿਦਾਸ ਮੰਦਰ ਮੰਗੂ ...

ਪੂਰੀ ਖ਼ਬਰ »

ਟੌਂਸਾ ਵਲੋਂ ਮੰਦਰ ਨਿਰਮਾਣ ਲਈ ਇਕ ਲੱਖ ਦੀ ਰਾਸ਼ੀ ਭੇਟ

ਰੈਲਮਾਜਰਾ, 21 ਫਰਵਰੀ (ਰਾਕੇਸ਼ ਰੋਮੀ)-ਅਯੁੱਧਿਆ 'ਚ ਬਣ ਰਹੇ ਭਗਵਾਨ ਸ੍ਰੀ ਰਾਮ ਚੰਦਰ ਦੇ ਵਿਸ਼ਾਲ ਮੰਦਰ ਦੇ ਸਬੰਧ 'ਚ ਪਿੰਡ-ਪਿੰਡ ਸ਼ਹਿਰ-ਸ਼ਹਿਰ 'ਚੋਂ ਲੋਕ ਮੰਦਰ ਨਿਰਮਾਣ ਲਈ ਦਾਨ ਦੇ ਰਹੇ ਹਨ ਇਸੇ ਕੜੀ ਤਹਿਤ ਪਿੰਡ ਟੌਂਸਾ ਨਿਵਾਸੀਆਂ ਵਲੀ ਡੇਰਾ ਬਾਬਾ ਸਰਵਣ ਦਾਸ ਦੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਨਵਾਂਸ਼ਹਿਰ, 21 ਫਰਵਰੀ (ਗੁਰਬਖਸ਼ ਸਿੰਘ ਮਹੇ, ਹਰਿੰਦਰ ਸਿੰਘ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 644ਵਾਂ ਜਨਮ ਦਿਹਾੜਾ ਮਨਾਉਣ ਸਬੰਧੀ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਮੁਕੇਸ਼ ਕੁਮਾਰ ਤੇ ਨੌਜਵਾਨ ਸਭਾ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਮੁਕੰਦਪੁਰ ਚੌਕੀਆਂ ਕਬੱਡੀ ਟੂਰਨਾਮੈਂਟ 'ਤੇ ਕਰੀਹਾ ਦੀ ਟੀਮ ਦਾ ਕਬਜ਼ਾ

ਮੁਕੰਦਪੁਰ, 21 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)-ਕਸਬਾ ਮੁਕੰਦਪੁਰ ਦੇ ਪ੍ਰਸਿੱਧ ਚੌਕੀਆਂ ਦੇ ਮੇਲੇ ਦੌਰਾਨ ਚੱਲ ਰਹੇ ਕਬੱਡੀ ਟੂਰਨਾਮੈਂਟ 'ਤੇ ਕਰੀਹਾ ਦੀ ਟੀਮ ਨੇ ਫਿਰੋਜ਼ਪੁਰ ਦੀ ਟੀਮ ਨੂੰ ਹਰਾ ਕੇ ਕਬਜ਼ਾ ਕੀਤਾ | ਟੂਰਨਾਮੈਂਟ 'ਚ ਬਲਵੀਰ ਸਿੰਘ ਯੂ. ਐੱਸ. ਏ., ਕਰਮਜੀਤ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ ਸਮਾਗਮ 6 ਤੋਂ

ਸੰਧਵਾਂ, 21 ਫਰਵਰੀ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਗੁਰੂ ਰਵਿਦਾਸ ਜੀ ਦਾ 644ਵਾਂ ਜਨਮ ਦਿਹਾੜਾ 6 ਤੇ 7 ਮਾਰਚ ਨੂੰ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਸੇਵਾਦਾਰ ਫਰਿੰਦਰ ਹੀਰਾ, ਸੁਨੀਲ ਹੀਰਾ, ਜਸਵੰਤ ਹੀਰਾ ਤੇ ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਲੰਗਰਾਂ ਲਈ ਦੁਆਬਾ ਕਿਸਾਨ ਯੂਨੀਅਨ ਨੂੰ ਮਾਇਆ ਭੇਟ

ਉੜਾਪੜ/ਲਸਾੜਾ, 21 ਫਰਵਰੀ (ਲਖਵੀਰ ਸਿੰਘ ਖੁਰਦ)-ਦਿੱਲੀ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਅੰਦੋਲਨ 'ਚ ਲੰਗਰਾਂ ਦੀ ਸੇਵਾ ਲਈ ਦਾਨੀ ਸੱਜਣਾਂ ਵਲੋਂ ਦੁਆਬਾ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸਲਿੰਦਰ ਸਿੰਘ ਉੜਾਪੜ ਰਾਹੀਂ ਮਾਇਆ ਭੇਟ ...

ਪੂਰੀ ਖ਼ਬਰ »

ਰਮਜ਼ ਪੰਜਾਬ ਦੀ ਟੀਮ ਵਲੋਂ ਕਰਵਾਈ ਸਤਿੰਦਰ ਸਰਤਾਜ ਨਾਈਟ ਯਾਦਗਾਰੀ ਹੋ ਨਿੱਬੜੀ

ਬਲਾਚੌਰ, 21 ਫਰਵਰੀ (ਸ਼ਾਮ ਸੁੰਦਰ ਮੀਲੂ)-ਕਿਸਾਨੀ ਸੰਘਰਸ਼ ਨੂੰ ਸਮਰਪਿਤ ਸਥਾਨਕ ਚੌਧਰੀ ਪੈਲੇਸ ਵਿਖੇ ਰਮਜ਼ ਪੰਜਾਬ ਦੀ ਟੀਮ ਵਲੋਂ ਦੇਰ ਸ਼ਾਮ ਕਰਵਾਈ ਸਤਿੰਦਰ ਸਰਤਾਜ ਨਾਈਟ ਯਾਦਗਾਰੀ ਹੋ ਨਿੱਬੜੀ | ਸਤਿੰਦਰ ਸਰਤਾਜ ਨਾਈਟ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਲਕਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਅਜੀਤ ਸਿੰਘ ਦਾ ਜਨਮ ਦਿਨ ਪੱਗੜੀ ਸੰਭਾਲ ਦਿਵਸ ਵਜੋਂ ਮਨਾਉਣਗੀਆਂ

ਨਵਾਂਸ਼ਹਿਰ, 21 ਫਰਵਰੀ (ਗੁਰਬਖਸ਼ ਸਿੰਘ ਮਹੇ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਕਿਸਾਨ ਸੰਘਰਸ਼ਾਂ ਦੇ ਬਾਨੀ ਤੇ ਪਗੜੀ ਸੰਭਾਲ ਜੱਟਾ ਲਹਿਰ ਦੇ ਮੋਢੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਚਾਚਾ ਸਰਦਾਰ ਅਜੀਤ ਸਿੰਘ ਦਾ ਜਨਮ ਦਿਨ 23 ...

ਪੂਰੀ ਖ਼ਬਰ »

ਕਿਸਾਨ ਮੋਰਚੇ ਦੀ ਮਜ਼ਬੂਤੀ ਲਈ ਚੱਕਦਾਨਾ ਵਿਖੇ ਕਿਸਾਨਾਂ ਵਲੋਂ ਮੀਟਿੰਗ

ਉੜਾਪੜ/ਲਸਾੜਾ, 21 ਫਰਵਰੀ (ਲਖਵੀਰ ਸਿੰਘ ਖੁਰਦ)-ਦਿੱਲੀ ਵਿਚ ਚੱਲ ਰਹੇ ਕਿਸਾਨੀ ਸ਼ੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਤੇ ਮੋਰਚੇ ਨੂੰ ਮਜ਼ਬੂਤ ਕਰਨ ਲਈ ਚੱਕਦਾਨਾ ਦੇ ਕਮਿਊਨਿਟੀ ਹਾਲ ਵਿਖੇ ਕਿਸਾਨਾਂ ਦਾ ਵੱਡਾ ਇਕੱਠ ਹੋਇਆ | ਜਿਸ 'ਚ ਉੜਾਪੜ, ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਸਰਬਸੰਮਤੀ ਨਾਲ ਤਜਿੰਦਰ ਜੋਤ ਪ੍ਰਧਾਨ ਤੇ ਮਨੋਹਰ ਲਾਲ ਨੂੰ ਚੇਅਰਮੈਨ ਕੀਤਾ ਨਿਯੁਕਤ

ਬਲਾਚੌਰ, 21 ਫਰਵਰੀ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਲਾਚੌਰ ਨੇ ਆਮ ਇਜਲਾਸ ਦੌਰਾਨ ਸਰਬਸੰਮਤੀ ਨਾਲ ਜਥੇਬੰਦੀ ਦੇ ਢਾਂਚੇ ਦੀ ਮੁੜ ਗਠਨ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦੇ ਪੰਜਾਬ ਚੇਅਰਮੈਨ ਦਿਲਦਾਰ ਸਿੰਘ, ...

ਪੂਰੀ ਖ਼ਬਰ »

ਕੇ. ਸੀ. ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਕਾਲਜਾਂ ਵਲੋਂ ਵਿਦਾਇਗੀ ਪਾਰਟੀ

ਨਵਾਂਸ਼ਹਿਰ, 21 ਫਰਵਰੀ (ਗੁਰਬਖਸ਼ ਸਿੰਘ ਮਹੇ)-ਕੇ. ਸੀ. ਗਰੁੱਪ ਆਫ਼ ਇੰਸਟੀਚਿਊਸ਼ਨ 'ਚ ਚੱਲਣ ਵਾਲੇ ਸਾਰੇ ਕਾਲਜਾਂ ਦੇ ਵਿਭਾਗਾਂ ਵਲੋਂ ਫਰੈਸ਼ਰ ਕਮ ਫੇਅਰਵੈੱਲ 2021 (ਨੋਵੇਟੋ ਚੀਰੋ ਫਿਸਤਾ) ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਜੂਨੀਅਰ ਨੇ ਸੀਨੀਅਰ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 3 ਤਸਕਰ ਕਾਬੂ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਤਿੰਨ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ | ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਇਲਾਕੇ 'ਚ ਨਾਕਾਬੰਦੀ ਦੌਰਾਨ 2 ਤਸਕਰਾਂ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਢਾਡੀ ਦਰਬਾਰ 23 ਨੂੰ

ਸਮੁੰਦੜਾ, 21 ਫਰਵਰੀ (ਤੀਰਥ ਸਿੰਘ ਰੱਕੜ)-ਸ੍ਰੀ ਹਰਿਗੋਬਿੰਦ ਢਾਡੀ ਸਭਾ ਪੰਜਾਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਕਾ ਨਨਕਾਣਾ ਸਾਹਿਬ ਦੀ 100 ਸਾਲਾ ਸ਼ਤਾਬਦੀ ਤੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਢਾਡੀ ਦਰਬਾਰ 23 ਫਰਵਰੀ ਨੂੰ ...

ਪੂਰੀ ਖ਼ਬਰ »

ਹੋਲੇ ਮਹੱਲੇ 'ਤੇ ਲੱਗਣ ਵਾਲੇ ਲੰਗਰਾਂ ਸਬੰਧੀ ਮੀਟਿੰਗ

ਬੰਗਾ, 21 ਫਰਵਰੀ (ਕਰਮ ਲਧਾਣਾ)-ਕਲਗੀਧਰ ਸੇਵਕ ਜਥਾ ਦੋਆਬਾ ਦੀ ਮੀਟਿੰਗ ਗੁਰਦੁਆਰਾ ਚਰਨ ਕੰਵਲ ਬੰਗਾ ਵਿਖੇ ਹੋਈ | ਜਿਸ 'ਚ ਹੋਲੇ-ਮੁਹੱਲੇ 'ਤੇ ਲੱਗਣ ਵਾਲੇ ਲੰਗਰਾਂ ਦੀ ਸੇਵਾ ਸਬੰਧੀ ਵਿਚਾਰ ਚਰਚਾ ਕੀਤੀ ਗਈ | ਜਾਣਕਾਰੀ ਦਿੰਦਿਆਂ ਪ੍ਰਧਾਨ ਸੰਤੋਖ ਸਿੰਘ ਤਲਵੰਡੀ ਫੱਤੂ ਨੇ ...

ਪੂਰੀ ਖ਼ਬਰ »

ਕਟਾਰੀਆਂ 'ਚ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਪ੍ਰਭਾਤ ਫੇਰੀਆਂ ਅਰੰਭ

ਕਟਾਰੀਆਂ, 21 ਫਰਵਰੀ (ਨਵਜੋਤ ਸਿੰਘ ਜੱਖੂ)-ਪਿੰਡ ਕਟਾਰੀਆਂ 'ਚ ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਲਗਾਈ ਗਈ | ਪ੍ਰਭਾਤ ਵੇਲੇ ਸੰਗਤ ਵਲੋਂ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਸ਼ਬਦਾਂ ਦਾ ਉਚਾਰਨ ਕਰਦਿਆਂ ਪੂਰੇ ਪਿੰਡ ਦੀ ਪਰਿਕਰਮਾਂ ...

ਪੂਰੀ ਖ਼ਬਰ »

ਹਲਟ ਤੇ ਗੱਡੀ ਦੌੜਾਂ ਦੀਆਂ ਤਿਆਰੀਆਂ ਮੁਕੰਮਲ

ਸੰਧਵਾਂ, 21 ਫਰਵਰੀ (ਪ੍ਰੇਮੀ ਸੰਧਵਾਂ)-ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸੰਧਵਾਂ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਲਟ ਤੇ ਬੈਲ ਗੱਡੀਆਂ ਦੀਆਂ ਦੌੜਾਂ 26 ਤੇ 27 ਫਰਵਰੀ ਨੂੰ ਕਿਸਾਨੀ ਅੰਦੋਲਨ ਦੇ ...

ਪੂਰੀ ਖ਼ਬਰ »

ਕੈਪਟਨ ਹੀ ਹੋਣਗੇ ਪੰਜਾਬ ਦੇ ਅਗਲੇ ਮੁੱਖ ਮੰਤਰੀ-ਕੈਂਥ

ਮੁਕੰਦਪੁਰ, 21 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)-ਪੰਜਾਬ ਅੰਦਰ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਦੇ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਪੰਜਾਬ ਪ੍ਰਤੀ ਫੈਸਲੇ ਲਏ ਹਨ ਉਨ੍ਹਾਂ ਫੈਸਲਿਆਂ 'ਤੇ ਪੰਜਾਬ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਨਵਾਂਸ਼ਹਿਰ, 21 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਹਾਈ ਸਕੂਲ ਬਲਾਚੌਰ, ਸਪਸ ਬਲਾਚੌਰ, ਸਮਿਸ ਚੂਹੜਪੁਰ, ਸਪਸ ਚੂਹੜਪੁਰ ਤੇ ਸਮਿਸ ਜੇਠੂ ਮਜਾਰਾ ਦੀ ਵਿਸ਼ੇਸ਼ ਦੌਰਾ ਕੀਤੀ | ਇਸ ਦੌਰਾਨ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਨੇ ਸਿੱਖਿਆ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਨੇ ਸੈਲਾ 'ਚ ਖੋਲਿ੍ਹਆ 210ਵਾਂ ਮੁਫ਼ਤ ਸਿਲਾਈ ਸੈਂਟਰ

ਬੰਗਾ, 21 ਫਰਵਰੀ (ਕਰਮ ਲਧਾਣਾ)-ਪੰਜਾਬ ਦੀ ਨਾਮੀ ਐਨ. ਜੀ. ਓ. 'ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ' ਨੇ ਆਪਣੇ ਅਨੇਕਾਂ ਸਮਾਜ ਸੇਵੀ ਕਾਰਜਾਂ ਦੀ ਲੜੀ ਵਿਚ ਵਾਧਾ ਕਰਦੇ ਹੋਏ ਕਸਬਾ ਸੈਲਾ ਵਿਖੇ ਆਪਣਾ 210ਵਾਂ ਮੁਫ਼ਤ ਸਲਾਈ ਕਢਾਈ ਸਿਖਲਾਈ ਸੈਂਟਰ ਖੋਲਿ੍ਹਆ | ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਇਕਾਈ ਜਾਡਲਾ ਦੀ ਸਰਬਸੰਮਤੀ ਨਾਲ ਚੋਣ

ਜਾਡਲਾ, 21 ਫਰਵਰੀ (ਬੱਲੀ)-ਮੈਡੀਕਲ ਐਸੋਸੀਏਸ਼ਨ ਪ੍ਰੈਕਟੀਸ਼ਨਰਜ਼ ਪੰਜਾਬ ਬਲਾਕ ਜਾਡਲਾ ਦੀ ਚੋਣ ਪਿੰਡ ਸਜਾਵਲਪੁਰ ਵਿਖੇ ਸੂਬਾ ਪ੍ਰਧਾਨ ਰਮੇਸ਼ ਕੁਮਾਰ ਬਾਲੀ ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਪਾਲ ਜੈਨਪੁਰੀ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ | ਨਵੀਂ ਕਮੇਟੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜੀਤ ਰਾਮ ਦੀ ਬਰਸੀ ਮਨਾਈ

ਘੁੰਮਣਾਂ, 21 ਫਰਵਰੀ (ਮਹਿੰਦਰਪਾਲ ਸਿੰਘ)-ਪਿੰਡ ਮਹੰਤ ਗੁਰਬਚਨ ਦਾਸ ਨਗਰ ਦੇ ਡੇਰਾ ਦੁੱਧਾਧਾਰੀ 'ਚ ਸੰਤ ਪ੍ਰੇਮ ਦਾਸ ਦੀ ਰਹਿਨੁਮਾਈ ਹੇਠ ਸਾਬਕਾ ਸਰਪੰਚ ਜੀਤ ਰਾਮ ਖੇੜਾ ਦੀ ਬਰਸੀ ਸਮੂਹ ਝੱਮਟ ਪਰਿਵਾਰ ਵਲੋਂ ਮਨਾਈ ਗਈ | ਹਵਨ ਯੱਗ ਤੇ ਅਰਦਾਸ ਕਰਨ ਉਪਰੰਤ ਸੰਤ ਪ੍ਰੇਮ ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟੇ੍ਰਟ ਬਲਾਚੌਰ ਕੰਪਲੈਕਸ 'ਚ ਕਮੇਟੀ ਦਾ ਗਠਨ

ਬਲਾਚੌਰ, 21 ਫਰਵਰੀ (ਸ਼ਾਮ ਸੁੰਦਰ ਮੀਲੂ)-ਉਪ ਮੰਡਲ ਮੈਜਿਸਟੇ੍ਰਟ ਬਲਾਚੌਰ ਕੰਪਲੈਕਸ 'ਚ ਕੰਮ ਕਰਦੇ ਸਮੂਹ ਟਾਈਪਿਸਟ, ਫ਼ੋਟੋ ਸਟੇਟ ਤੇ ਅਸ਼ਟਾਮ ਫਰੋਸ਼ਾਂ ਦੀ ਅਹਿਮ ਮੀਟਿੰਗ ਰਮੇਸ਼ ਕੁਮਾਰ, ਮਨਜੀਤ ਸਿੰਘ ਪਨੇਸਰ, ਕਮਲਜੀਤ ਚੋਪੜਾ ਤੇ ਕੇਵਲ ਸਿੰਘ ਭੌਰ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਰੋਡਵੇਜ਼ ਦੇ ਉੱਚ ਅਧਿਕਾਰੀ ਬੇਖ਼ਬਰ, ਲੋਕ ਪ੍ਰੇਸ਼ਾਨ

ਬਲਾਚੌਰ, 21 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਇਕ ਪਾਸੇ ਪੰਜਾਬ ਸਰਕਾਰ ਤੇ ਸੱਤਾਧਾਰੀ ਪੰਜਾਬ ਦੀ ਕਾਇਆ ਕਲੱਪ ਕਰਨ ਤੇ ਹਰ ਸੁੱਖ ਸਹੂਲਤ ਦੇਣ ਦਾ ਰਾਗ ਅਲਾਪ ਰਹੇ ਹਨ ਪਰ ਦੂਜੇ ਪਾਸੇ ਨਵੀਆਂ ਸੁਖ ਸਹੂਲਤਾਂ ਆਮ ਲੋਕਾਂ ਨੂੰ ਕਦੋਂ ਮਿਲਣਗੀਆਂ, ਇਹ ਤਾਂ ਸਮਾਂ ਹੀ ਦੱਸੂ ਪਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ ਤੋਂ

ਭੱਦੀ, 21 ਫਰਵਰੀ (ਨਰੇਸ਼ ਧੌਲ)-ਪ੍ਰਭੂ ਨਿਵਾਸ ਗੁਰਦੁਆਰਾ ਸਾਹਿਬ ਕਸਬਾ ਭੱਦੀ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਤ ਬਾਬਾ ਪ੍ਰੇਮ ਸਿੰਘ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ 22 ਫਰਵਰੀ ਤੋਂ ਸ਼ਰਧਾ ਪੂਰਵਕ ਸ਼ੁਰੂ ...

ਪੂਰੀ ਖ਼ਬਰ »

ਕੇਂਦਰ ਤੇਲ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਨੂੰ ਕੰਟਰੋਲ ਕਰੇ-ਸੋਢੀ ਸਿੰਘ ਯੂ. ਕੇ.

ਮੁਕੰਦਪੁਰ, 21 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)-ਰੋਜ਼ਾਨਾ ਦੀ ਜ਼ਿੰਦਗੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਆਮ ਆਦਮੀ ਦੇ ਬੱਸ 'ਚੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ ਕਿਉਂਕਿ ਇਨ੍ਹਾਂ ਦੇ ਭਾਅ ਆਸਮਾਨ ਨੂੰ ਛੂਹਣ ਲੱਗ ਪਏ ਹਨ ਪਰ ...

ਪੂਰੀ ਖ਼ਬਰ »

ਕੈਂਪ 'ਚ 85 ਯੂਨਿਟ ਖ਼ੂਨ ਕੀਤਾ ਇਕੱਠਾ

ਰੈਲਮਾਜਰਾ, 21 ਫਰਵਰੀ (ਰਾਕੇਸ਼ ਰੋਮੀ)-ਆਸਰੋਂ ਨਜ਼ਦੀਕ ਇਤਿਹਾਸਿਕ ਸਥਾਨ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸੰਤ ਬਾਬਾ ਸ਼ਾਦੀ ਸਿੰਘ ਦੀ ਸਾਲਾਨਾ ਬਰਸੀ ਮੌਕੇ ਖ਼ੂਨ ਦਾਨ ਕੈਂਪ ਸੰਤ ਬਾਬਾ ਅਵਤਾਰ ਸਿੰਘ ਤੇ ਸੰਤ ਬਾਬਾ ਖੁਸ਼ਾਹਲ ਸਿੰਘ ਦੀ ਦੇਖ-ਰੇਖ ਹੇਠ ਲਗਾਇਆ ਗਿਆ | ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX