ਤਾਜਾ ਖ਼ਬਰਾਂ


ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  1 minute ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  31 minutes ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  43 minutes ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 1 hour ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 1 hour ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 1 hour ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 1 hour ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 1 hour ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 1 hour ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 2 hours ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 2 hours ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 3 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 3 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 3 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 3 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 3 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 2 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 3 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 4 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 4 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  1 minute ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 5 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 5 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  1 minute ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਫ਼ਤਹਿਗੜ੍ਹ ਸਾਹਿਬ

ਗ੍ਰਾਮ ਪੰਚਾਇਤ ਮਾਰਵਾ ਅਤੇ ਬੀ.ਡੀ.ਪੀ.ਓ. ਬਸੀ ਪਠਾਣਾਂ ਖ਼ਿਲਾਫ਼ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼

ਨੰਦਪੁਰ ਕਲੌੜ, 21 ਫਰਵਰੀ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਦੇ ਪਿੰਡ ਮਾਰਵਾ ਦੇ ਪੰਚਾਇਤ ਮੈਂਬਰ ਕੇਹਰ ਸਿੰਘ ਕੰਗ ਨੇ ਦੱਸਿਆ ਕਿ ਪਿੰਡ ਮਾਰਵਾ ਦੀ ਗ੍ਰਾਮ ਪੰਚਾਇਤ ਵਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਟੇਅ ਆਰਡਰ ਦੀ ਅਣਦੇਖੀ ਕਰਕੇ ਲੱਖਾਂ ਰੁਪਏ ਦੀ ਮਿਲੀ ਗ੍ਰਾਂਟ ਗੈਰ ਕਾਨੂੰਨੀ ਢੰਗ ਨਾਲ ਖ਼ਰਚ ਕੀਤੀ ਹੈ ਅਤੇ 01-01-2019 ਤੋਂ ਪੰਚਾਇਤ ਚੋਣਾਂ ਤੋਂ ਬਾਅਦ ਸਾਲ 2019 ਅਤੇ 2020 ਵਿਚ ਹਾੜੀ ਸਾਉਣੀ ਦੇ ਆਮ ਇਜਲਾਸ ਅਮਲ ਵਿਚ ਨਹੀਂ ਲਿਆਂਦੇ ਅਤੇ ਨਾ ਹੀ ਆਮਦਨ ਖ਼ਰਚ ਦਾ ਵੇਰਵਾ ਕਿਸੇ ਮੀਟਿੰਗ ਵਿਚ ਚੁਣੇ ਹੋਏ ਪੰਚਾਂ ਨੂੰ ਦਿੱਤਾ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਪਿਛਲੀ ਪੰਚਾਇਤ ਦੀ ਸਰਪੰਚ ਦੀ ਪੜਤਾਲ ਵਿਚ ਉਸ ਵੱਲ ਲੱਖਾਂ ਰੁਪਏ ਵਸੂਲਣ ਯੋਗ ਦਰਸਾਏ ਗਏ ਹਨ ਅਤੇ ਫ਼ੰਡਾਂ ਦੀ ਪੂਰਤੀ ਲਈ ਵਿਭਾਗ ਵਲੋਂ ਨੋਟਿਸ ਜਾਰੀ ਕੀਤਾ ਗਿਆ | ਸਾਬਕਾ ਸਰਪੰਚ ਗੁਰਮੀਤ ਕੌਰ ਨੇ ਉਸ ਹੁਕਮ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਨੰ. 9719 ਸਾਲ 2020 ਦਾਇਰ ਕਰਕੇ ਹੁਕਮ ਵਿਰੁੱਧ ਸਟੇਅ ਲਈ ਹੋਈ ਹੈ, ਜਿਸ ਵਿਚ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਸੀ ਪਠਾਣਾਂ ਅਤੇ ਕੇਹਰ ਸਿੰਘ ਕੰਗ ਮਾਰਵਾ ਨੂੰ ਵੀ ਪਾਰਟੀ ਬਣਾਇਆ ਗਿਆ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਵਿਰੋਧੀ ਧਿਰਾਂ ਵਲੋਂ ਆਪਣੇ ਜਵਾਬ ਦਾਅਵੇ ਅਦਾਲਤ ਵਿਚ ਦਾਇਰ ਕੀਤੇ ਗਏ ਹਨ ਅਤੇ 12-02-2021 ਨੂੰ ਅਦਾਲਤ ਨੇ ਪਿਛਲੀ ਸਟੇਅ ਨੂੰ ਬਰਕਰਾਰ ਰੱਖ ਕੇ 23-07-2021 ਤਰੀਕ ਪਾ ਦਿੱਤੀ ਹੈ | ਉਨ੍ਹਾਂ ਕਿਹਾ ਕਿ ਅਦਾਲਤੀ ਸਟੇਅ ਹੋਣ ਦੇ ਬਾਵਜੂਦ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਸੀ ਪਠਾਣਾਂ ਨੇ ਗ੍ਰਾਮ ਸਭਾ ਦੇ ਇਜਲਾਸ ਵਿਚ ਗ੍ਰਾਂਟ ਖ਼ਰਚ ਕਰਨ ਦੇ ਪ੍ਰੋਜੈਕਟ ਤਿਆਰ ਨਾ ਹੋਣ ਦੇ ਬਾਵਜੂਦ ਮਿਤੀ 09-02-2021 ਨੂੰ ਪੁਲਿਸ ਮਦਦ ਨਾਲ ਅਣ-ਪ੍ਰਮਾਣਿਤ ਪ੍ਰੋਜੈਕਟ ਤੇ ਗੰਦੇ ਪਾਣੀ ਦੇ ਨਿਕਾਸ ਦੇ ਕੰਮ ਨੂੰ ਸ਼ੁਰੂ ਕਰਵਾ ਦਿੱਤਾ |
ਕੇਹਰ ਸਿੰਘ ਕੰਗ ਨੇ ਇਹ ਵੀ ਕਿਹਾ ਕਿ ਪਿੰਡ ਦੇ ਕੁਝ ਲੋਕਾਂ ਦੀ ਹੁੱਲੜਬਾਜ਼ੀ ਦੇ ਖ਼ਿਲਾਫ਼ ਸਥਾਨਕ ਪ੍ਰਸ਼ਾਸਨ ਨੂੰ ਲਿਖਤੀ ਦਰਖਾਸਤਾਂ ਦੇਣ 'ਤੇ ਵੀ ਕੋਈ ਕਾਰਵਾਈ ਨਹੀਂ ਹੋਈ ਅਤੇ ਵਾਰਡ ਨੰਬਰ 4 ਦੇ ਚੁਰਸਤੇ ਵਿਚ ਸੀਮਿੰਟ ਦੀਆਂ ਪਾਈਪਾਂ ਨਾਲ ਖੇਤਾਂ ਅਤੇ ਘਰ ਨੂੰ ਆਉਣ ਜਾਣ ਦੇ ਰਸਤੇ ਬੰਦ ਕੀਤੇ ਹੋਏ ਹਨ | ਕੇਹਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਇਸ ਗੈਰ ਕਾਨੂੰਨੀ ਕੰਮ ਨੂੰ ਪ੍ਰਸ਼ਾਸਨ ਰਾਹੀਂ ਬੰਦ ਕਰਵਾ ਕੇ ਲੋਕਾਂ ਦੇ ਜਾਨ-ਮਾਲ ਦੇ ਖ਼ਤਰੇ ਨੂੰ ਦੂਰ ਕਰੇ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਸੀ ਪਠਾਣਾਂ ਤੋਂ ਜਵਾਬ ਤਲਬ ਕਰੇ |

ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਲਈ ਸਿਆਸੀ ਪਾਰਟੀਆਂ ਜ਼ਿੰਮੇਵਾਰ-ਸੁਰਿੰਦਰ ਧਤੌ ਾਦਾ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਬਲਜਿੰਦਰ ਸਿੰਘ)-ਨੈਸ਼ਨਲ ਐਸੋਸੀਏਟਿਡ ਸਕੂਲ ਆਫ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਸੁਰਿੰਦਰ ਸਿੰਘ ਧਤੌਂਦਾ ਨੇ ਕਿਹਾ ਕਿ ਖੇਤੀ ਕਾਨੰੂਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਲਈ ਸਾਰੀਆਂ ਸਿਆਸੀ ਪਾਰਟੀਆਂ ਜ਼ਿੰਮੇਵਾਰ ਹਨ, ...

ਪੂਰੀ ਖ਼ਬਰ »

20 ਗਰਾਮ ਸਮੈਕ ਸਮੇਤ 2 ਵਿਅਕਤੀ ਕਾਬੂ

ਖਮਾਣੋਂ, 21 ਫਰਵਰੀ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਦੇ ਸਬ ਇੰਸਪੈਕਟਰ ਜਗਤਾਰ ਸਿੰਘ ਨੇ ਦੋ ਵਿਅਕਤੀਆਂ ਨੂੰ 20 ਗ੍ਰਾਮ ਸਮੈਕ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਰਾਮ ਸਿੰਘ ਨੂੰ ਕਿਸੇ ਮੁਖ਼ਬਰ ਖ਼ਾਸ ਨੇ ਇਤਲਾਹ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਵਜੋਂ ਕੌ ਾਸਲ ਚੋਣ ਲੜੇ ਵਿਨੋਦ ਗੁੱਜਰ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਮੰਡੀ ਗੋਬਿੰਦਗੜ੍ਹ, 21 ਫਰਵਰੀ (ਬਲਜਿੰਦਰ ਸਿੰਘ)-ਬੇਸ਼ੱਕ ਕੌਂਸਲ ਚੋਣਾਂ ਵਿਚ ਸੱਤਾਧਾਰੀ ਕਾਂਗਰਸ ਪਾਰਟੀ ਪਹਿਲਾਂ ਤੋਂ ਹੀ ਗਿਣੀ ਮਿਥੀ ਸਾਜ਼ਿਸ਼ ਤਹਿਤ ਧੱਕੇਸ਼ਾਹੀਆਂ ਅਤੇ ਧਾਂਦਲੀਆਂ ਕਰਕੇ ਨਗਰ ਕੌਂਸਲ ਗੋਬਿੰਦਗੜ੍ਹ 'ਤੇ ਕਾਬਜ਼ ਹੋ ਗਈ ਹੈ, ਪਰ ਸ਼ਹਿਰੀ ਵੋਟਰਾਂ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਦੇ ਕਮਰੇ ਦਾ ਨੀਂਹ ਪੱਥਰ ਰੱਖਿਆ

ਸੰਘੋਲ, 21 ਫਰਵਰੀ (ਗੁਰਨਾਮ ਸਿੰਘ ਚੀਨਾ)-ਸਰਕਾਰੀ ਐਲੀਮੈਂਟਰੀ ਸਕੂਲ ਸੰਘੋਲ (ਕੰ:) ਵਿਖੇ ਨਵੇਂ ਕਮਰੇ ਦੀ ਉਸਾਰੀ ਦਾ ਨੀਂਹ ਪੱਥਰ ਸਰਪੰਚ ਸੰਘੋਲ ਰਕੇਸ਼ ਕੁਮਾਰ ਦੁਆਰਾ ਰੱਖਿਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬੜੀ ਖ਼ੁਸ਼ੀ ਹੋ ਰਹੀ ਹੈ ਕਿ ਸਾਡੇ ਪਿੰਡ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) 'ਚ ਦਰਜਨਾਂ ਨੌਜਵਾਨਾਂ ਨੇ ਕੀਤੀ ਸ਼ਮੂਲੀਅਤ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਜ਼ਰੂਰੀ ਮੀਟਿੰਗ ਮੱਖ ਦਫ਼ਤਰ ਵਿਖੇ ਪਵਨਪ੍ਰੀਤ ਸਿੰਘ ਢੋਲੇਵਾਲ ਦੀ ਅਗਵਾਈ ਹੇਠ ਹੋਈ | ਜਿਸ ਦੌਰਾਨ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਛੱਡ ਕੇ ਦਰਜਨਾਂ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਬਲਜਿੰਦਰ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸਰਹਿੰਦ ਦੀ ਵਜ਼ੀਰ ਖਾਂ ਦੀ ਕੈਦ ਸਮੇਂ ਠੰਡੇ ਬੁਰਜ 'ਚ ਦੁੱਧ ...

ਪੂਰੀ ਖ਼ਬਰ »

ਸਹਿਕਾਰੀ ਸਭਾ ਭੈਣੀ ਕਲਾਂ ਦੇ ਬਲਜਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਪ੍ਰਧਾਨ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੀ ਸਹਿਕਾਰੀ ਸਭਾ ਭੈਣੀ ਕਲਾਂ ਦੇ ਨਵੇਂ ਚੁਣੇ ਮੈਂਬਰਾਂ ਵਲੋਂ ਸਰਬ ਸੰਮਤੀ ਨਾਲ ਬਲਜਿੰਦਰ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ, ਜਦੋਂਕਿ ਹਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਦੇਸ਼ 'ਚ ਮਹਿੰਗਾਈ ਨੇ ਪਾਰ ਕੀਤੀ ਲਛਮਣ ਰੇਖਾ-ਕੈਪ. ਬਾਜਵਾ

ਅਮਲੋਹ, 21 ਫਰਵਰੀ (ਰਿਸ਼ੂ ਗੋਇਲ)-ਦੇਸ਼ ਕੋਰੋਨਾ ਮਹਾਂਮਾਰੀ ਦੇ ਨਾਲ-ਨਾਲ ਹੁਣ ਵਧ ਰਹੀ ਮਹਿੰਗਾਈ ਦੀ ਕਰੋਪੀ ਦਾ ਵੀ ਸ਼ਿਕਾਰ ਹੋ ਰਿਹਾ ਹੈ | ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਗ੍ਰਾਫ ਪ੍ਰਤੀ ਦਿਨ ਨਵੀਆਂ ਸਿਖ਼ਰਾਂ ਛੂਹ ਰਿਹਾ ਹੈ ਅਤੇ ਗੈਸ ਦੀ ਕੀਮਤ 'ਚ ਇੰਨਾ ...

ਪੂਰੀ ਖ਼ਬਰ »

ਨੰਦਪੁਰ ਵਿਖੇ ਆਜ਼ਾਦ ਗਰੁੱਪ ਨੇ ਕੁੱਤਿਆਂ ਦੀਆਂ ਦੌੜਾਂ ਦਾ ਕਰਵਾਇਆ ਟੂਰਨਾਮੈਂਟ

ਨੰਦਪੁਰ ਕਲੌੜ, 21 ਫਰਵਰੀ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਨੰਦਪੁਰ ਵਿਖੇ ਆਜ਼ਾਦ ਗਰੁੱਪ ਵਲੋਂ ਬੀਤੇ ਦਿਨੀਂ ਕੁੱਤਿਆਂ ਦੀਆਂ ਦੌੜਾਂ ਦਾ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ 105 ਕੁੱਤਿਆਂ ਨੇ ਭਾਗ ਲਿਆ | ਇਨ੍ਹਾਂ ਦੌੜਾਂ ਵਿਚ ਪਰਮਜੀਤ ਸਿੰਘ ...

ਪੂਰੀ ਖ਼ਬਰ »

9ਵੇਂ ਤਿੰਨ ਰੋਜ਼ਾ ਪੰਜਾਬ ਪੱਧਰੀ ਗੱਤਕਾ ਮੁਕਾਬਲੇ 24 ਤੋਂ

ਚੁੰਨ੍ਹੀ, 21 ਫਰਵਰੀ (ਗੁਰਪ੍ਰੀਤ ਸਿੰਘ ਬਿਲਿੰਗ)-ਗੱਤਕਾ ਐਸੋਸੀਏਸ਼ਨ ਪੰਜਾਬ ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਸਾਂਝੇ ਤੌਰ 'ਤੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਵਿਖੇ 9ਵੇਂ ਤਿੰਨ ਰੋਜਾ ਪੰਜਾਬ ਪੱਧਰੀ ਗੱਤਕਾ ਮੁਕਾਬਲੇ 24, 25 ਤੇ 26 ...

ਪੂਰੀ ਖ਼ਬਰ »

ਨਗਰ ਪੰਚਾਇਤ ਖਮਾਣੋਂ ਵਲੋਂ 'ਸਵੱਛਤਾ ਸੰਕਲਪ ਦੇਸ਼ ਕਾ ਹਰ ਰਵੀਵਾਰ ਵਿਸ਼ਵਾਸ ਸੇ' ਅਧੀਨ ਸਫ਼ਾਈ ਕਰਵਾਈ

ਖਮਾਣੋਂ, 21 ਫਰਵਰੀ (ਮਨਮੋਹਨ ਸਿੰਘ ਕਲੇਰ, ਜੋਗਿੰਦਰ ਪਾਲ)-ਅੱਜ ਖਮਾਣੋਂ ਵਿਖੇ ਅਮਨਦੀਪ ਸਿੰਘ ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਖਮਾਣੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਸਵੱਛਤਾ ਸੰਕਲਪ ਦੇਸ਼ ਕਾ ਹਰ ਰਵੀਵਾਰ ਵਿਸ਼ਵਾਸ ਸੇ' ਦੇ ਅਧੀਨ ਨੋਡਲ ਅਫ਼ਸਰ ਸਚਿਨ ਗਾਬਾ ਦੀ ...

ਪੂਰੀ ਖ਼ਬਰ »

ਰਾਣਵਾਂ 'ਚ ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ

ਖਮਾਣੋਂ, 21 ਫਰਵਰੀ (ਮਨਮੋਹਨ ਸਿੰਘ ਕਲੇਰ)-ਹੋਮਿਓਪੈਥਿਕ ਵਿਭਾਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਡੀ.ਐਚ.ਓ ਡਾ. ਰੁਪਿੰਦਰ ਕੌਰ ਦੀ ਅਗਵਾਈ 'ਚ ਸਿੰਘ ਸਭਾ ਗੁਰਦੁਆਰਾ ਸਾਹਿਬ ਪਿੰਡ ਰਾਣਵਾਂ ਵਿਖੇ ਮੁਫ਼ਤ ਹੋਮਿਓਪੈਥਿਕ ਕੈਂਪ ਕਿਸਾਨ ਆਗੂ ਦਰਸ਼ਨ ਸਿੰਘ ਰਾਣਵਾਂ ਦੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ

ਖਮਾਣੋਂ, 21 ਫਰਵਰੀ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ...

ਪੂਰੀ ਖ਼ਬਰ »

ਮਹਿੰਗਾਈ ਨੂੰ ਕਾਬੂ ਕਰਨ 'ਚ ਕੇਂਦਰ ਸਰਕਾਰ ਰਹੀ ਨਾਕਾਮ-ਸੋਮਲ

ਭੜੀ, 21 ਫ਼ਰਵਰੀ (ਭਰਪੂਰ ਸਿੰਘ ਹਵਾਰਾ)-ਹਲਕਾ ਬਸੀ ਪਠਾਣਾਂ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਦੀਪ ਸੋਮਲ ਮੀਰਪੁਰ ਨੇ ਕਿਹਾ ਕਿ ਅੱਛੇ ਦਿਨਾਂ ਦੇ ਸੁਪਨੇ ਦਿਖਾ ਕੇ ਸੱਤਾ 'ਚ ਆਈ ਮੋਦੀ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ 'ਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜਥੇ. ਹਰਿੰਦਰਪਾਲ ਸਿੰਘ ਰੁੜਕੀ ਨੂੰ ਭਾਵ-ਭਿੰਨਿਆਂ ਸ਼ਰਧਾਂਜਲੀਆਂ ਭੇਟ

ਜਖਵਾਲੀ, 21 ਫਰਵਰੀ (ਨਿਰਭੈ ਸਿੰਘ)-ਸੁਖਵਿੰਦਰ ਸਿੰਘ ਰੁੜਕੀ ਦੇ ਪਿਤਾ, ਜਤਿੰਦਰ ਸਿੰਘ ਰਾਜੂ ਦੇ ਦਾਦਾ, ਪਟਵਾਰੀ ਬਲਵਿੰਦਰ ਕੁਮਾਰ ਝਿੱਲ, ਰਵੀ ਕੈਨੇਡਾ ਦੇ ਸਹੁਰਾ, ਹਰਸਿਮਰਨ ਸਿੰਮੂ ਅਤੇ ਗੌਰੀ ਕੈਨੇਡਾ ਦੇ ਨਾਨਾ ਸਵ: ਜਥੇ. ਹਰਿੰਦਰਪਾਲ ਸਿੰਘ ਰੁੜਕੀ ਲੋਕਲ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਦੀਆਂ ਵਾਲੀਬਾਲ ਟੀਮਾਂ ਦੇ ਚੋਣ ਟਰਾਇਲ ਕੱਲ੍ਹ ਨੂੰ

ਪਟਿਆਲਾ, 21 ਫਰਵਰੀ (ਚਹਿਲ)-ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਪ੍ਰਧਾਨ ਪੰਜਾਬ ਵਾਲੀਬਾਲ ਐਸੋਸੀਏਸ਼ਨ ਪ੍ਰਧਾਨਗੀ ਹੇਠ ਹੋਈ ਬੈਠਕ 'ਚ ਪੰਜਾਬ ਦੀਆਂ ਪੁਰਸ਼ ਤੇ ਵਾਲੀਬਾਲ ਟੀਮਾਂ ਦੀ ਚੋਣ ਲਈ ਟਰਾਇਲਾਂ ਦੀ ਰੂਪ-ਰੇਖਾ ਉਲੀਕੀ ਗਈ | ਉਨ੍ਹਾਂ ਰਾਜ 'ਚ ਮੁੜ ਸ਼ੁਰੂ ਹੋਈਆਂ ...

ਪੂਰੀ ਖ਼ਬਰ »

ਕੌ ਾਸਲ ਚੋਣਾਂ 'ਚ ਕੀਤੀਆਂ ਵਧੀਕੀਆਂ ਦਾ ਖ਼ਮਿਆਜ਼ਾ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ 'ਚ ਭੁਗਤਣਾ ਪਵੇਗਾ-ਭੱਟੀ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਬਲਜਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਕੀਤੀਆਂ ਧੱਕੇਸ਼ਾਹੀਆਂ ਕਾਰਨ ਲੋਕਾਂ ਵਿਚ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਗ਼ੁੱਸੇ ਦੀ ਲਹਿਰ ਹੈ ਜਿਸ ਦੇ ਰੋਸ ਵਜੋਂ ਕਾਂਗਰਸ ਨਾਲ ਜੁੜੇ ਵਰਕਰ ...

ਪੂਰੀ ਖ਼ਬਰ »

ਹੈਰੋਇਨ ਅਤੇ 12 ਲੱਖ 50 ਹਜ਼ਾਰ ਨਕਦੀ ਬਰਾਮਦ

ਪਟਿਆਲਾ, 21 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਮਿਲੀ ਗੁਪਤ ਇਤਲਾਹ 'ਤੇ ਮਜੀਠੀਆ ਇਨਕਲੇਵ ਕੋਲ ਮੌਜੂਦ ਸੀ | ਜਿੱਥੇ ਕੋਠੀ ਨੰਬਰ 62 ਮਜੀਠੀਆ ਇਨਕਲੇਵ ਵਿਖੇ ਇਕ ਵਿਅਕਤੀ ਵਲੋਂ ਨਸ਼ਾ ਵੇਚਣ ਬਾਰੇ ਪਤਾ ਲੱਗਣ 'ਤੇ ਪੁਲਿਸ ਵਲੋਂ ਛਾਪੇਮਾਰੀ ...

ਪੂਰੀ ਖ਼ਬਰ »

ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਦੀ ਜਥੇਬੰਦੀ ਵਲੋਂ ਸੰਘਰਸ਼ ਦਾ ਐਲਾਨ

ਪਟਿਆਲਾ, 21 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਵਧਵੀਂ ਬੈਠਕ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਸਰਕਲ ਤੇ ਡਿਵੀਜ਼ਨ ਕਮੇਟੀਆਂ ਨੇ ...

ਪੂਰੀ ਖ਼ਬਰ »

ਜੇ ਅਸੀਂ ਸਾਰੇ ਮਿਲ ਕੇ ਕੋਸ਼ਿਸ਼ ਕਰੀਏ ਤਾਂ ਸ਼ਹਿਰ ਦਾ ਹਰ ਪਾਰਕ ਸੁੰਦਰ ਰਹੇਗਾ-ਅਮਨਦੀਪ ਕੌਰ ਸ਼ਰਮਾ

ਗੂਹਲਾ ਚੀਕਾ, 21 ਫਰਵਰੀ (ਓ.ਪੀ. ਸੈਣੀ)-ਸ਼ਹਿਰ ਦੀ ਖ਼ੂਬਸੂਰਤੀ ਪਾਰਕਾਂ ਤੋਂ ਹੁੰਦੀ ਹੈ | ਸ਼ਹਿਰ ਦੇ ਹਰ ਪਾਰਕ ਨੂੰ ਸੁੰਦਰ ਬਣਾਉਣ ਲਈ ਨਗਰ ਪਾਲਿਕਾ ਨੇ ਇਕ ਯੋਜਨਾ ਤਿਆਰ ਕੀਤੀ ਹੈ | ਨਗਰ ਪਾਲਿਕਾ ਦੀ ਚੇਅਰਪਰਸਨ ਅਮਨਦੀਪ ਕੌਰ ਸ਼ਰਮਾ ਨੇ ਇਹ ਸ਼ਬਦ ਕਹੇ | ਖਾਟੂ ਪਾਰਕ ...

ਪੂਰੀ ਖ਼ਬਰ »

ਠੱਗੀ ਕਰਨ ਵਾਲੇ ਨਾਮਾਲੂਮ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 21 ਫਰਵਰੀ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਠੱਗੀ ਠੋਰੀ ਕਰਨ ਦੇ ਦੋਸ਼ 'ਚ ਨਾਮਾਲੂਮ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਪਰਮਜੀਤ ਸਿੰਘ ਸਕੱਤਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 54 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 21 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਥਾਣਾ ਕੋਤਵਾਲੀ ਪੁਲਿਸ ਵਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਗੋਪਾਲ ਕਲੋਨੀ ਵਿਖੇ ਮੌਜੂਦ ਸੀ ਜਿੱਥੇ ਮਨੋਜ ਕੁਮਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਫਤੀਸ਼ ਕਰਨ ਉਪਰੰਤ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਤਾਜਾ ...

ਪੂਰੀ ਖ਼ਬਰ »

ਸਿੰਘ ਸ਼ਹੀਦਾਂ ਦੀ ਯਾਦ ਤੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਅਮਲੋਹ, 21 ਫਰਵਰੀ (ਰਿਸ਼ੂ ਗੋਇਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਿੰਘ ਸ਼ਹੀਦਾਂ ਦੀ ਮਿੱਠੀ ਯਾਦ ਤੇ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਨੰੂ ਸਮਰਪਿਤ ਪਿੰਡ ਸਲਾਣਾ ਦਾਰਾ ਸਿੰਘ ਵਾਲਾ ਵਿਖੇ ਬਾਬਾ ਬਲਜਿੰਦਰ ਸਿੰਘ ਸਲਾਣਾ ਉਰਫ਼ ਸੋਹਣ ਸਿੰਘ ਸਲਾਣਾ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਦੀ ਵੱਡੀ ਜਿੱਤ, 2022 'ਚ ਦੁਬਾਰਾ ਕਾਂਗਰਸ ਸਰਕਾਰ ਬਣਨ ਦੇ ਸੰਕੇਤ-ਕਾਂਗਰਸੀ ਆਗੂ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਪੱਤਰ ਪ੍ਰੇਰਕ)-ਸੂਬੇ ਵਿਚ ਹੋਈਆਂ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਪਿੰਡ ਭਗੜਾਣਾ ਵਿਖੇ ਲੱਡੂ ਵੰਡਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਲਾਕ ਖੇੜਾ ਦੇ ਚੇਅਰਮੈਨ ਗੁਰਮੇਲ ਸਿੰਘ ...

ਪੂਰੀ ਖ਼ਬਰ »

ਗਊਵੰਸ਼ ਸੇਵਾ ਸਦਨ ਵਲੋਂ ਕੌਂਸਲਰ ਰਸ਼ਮੀ ਗੁਪਤਾ ਅਤੇ ਕੌਂਸਲਰ ਅੰਜੂ ਬਾਲਾ ਸਨਮਾਨਿਤ

ਮੰਡੀ ਗੋਬਿੰਦਗੜ੍ਹ, 21 ਫਰਵਰੀ (ਮੁਕੇਸ਼ ਘਈ)-ਗਊਵੰਸ਼ ਸੇਵਾ ਸਦਨ ਦੁਆਰਾ ਅੱਜ ਨਵੇਂ ਬਣੇ ਕੌਂਸਲਰ ਰਸ਼ਮੀ ਗੁਪਤਾ ਅਤੇ ਕੌਂਸਲਰ ਅੰਜੂ ਬਾਲਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਸਦਨ ਦੇ ਪ੍ਰਧਾਨ ਜੋਗਿੰਦਰ ਪਾਲ ਗੰਭੀਰ ਨੇ ਦੱਸਿਆ ਕਿ ਕੌਂਸਲਰ ...

ਪੂਰੀ ਖ਼ਬਰ »

ਸ਼ਹਿਰ ਦੀ ਤਰੱਕੀ ਲਈ ਬਤੌਰ ਕੌਂਸਲਰ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇਗਾ-ਕੌਂਸਲਰ ਬਲਜੀਤ ਕੌਰ ਸਿੱਧੂ

ਖਮਾਣੋਂ, 21 ਫ਼ਰਵਰੀ (ਮਨਮੋਹਣ ਸਿੰਘ ਕਲੇਰ)-ਖਮਾਣੋਂ ਸ਼ਹਿਰ ਦੇ ਵਿਕਾਸ ਲਈ ਬਤੌਰ ਕੌਂਸਲਰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਖਮਾਣੋਂ ਸ਼ਹਿਰ ਦੇਸ਼ ਦੀਆਂ ਸਰਵਉੱਚ ਨਗਰ ਪੰਚਾਇਤਾਂ 'ਚ ਆਪਣਾ ਨਾਂਅ ਦਰਜ ਕਰਵਾ ਸਕੇ | ਇਹ ਵਿਚਾਰ ਵਾਰਡ ਨੰਬਰ 9 ਤੋਂ ਨਗਰ ...

ਪੂਰੀ ਖ਼ਬਰ »

ਜੀ.ਟੀ.ਯੂ. ਦੇ ਜ਼ਿਲ੍ਹਾ ਪ੍ਰਧਾਨ ਅਤੇ ਬਲਾਕ ਪ੍ਰਧਾਨਾਂ ਦੀਆਂ ਚੋਣਾਂ ਹੋਈਆਂ ਮੁਕੰਮਲ

ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਬਲਜਿੰਦਰ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀਆਂ ਚੱਲ ਰਹੀਆਂ ਨਾਮਜ਼ਦਗੀਆਂ ਦੌਰਾਨ ਸੁਖਵਿੰਦਰ ਸਿੰਘ ਚਾਹਲ ਨਿਰਵਿਰੋਧ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਚੁਣੇ ਗਏ ਹਨ | ਨਾਮਜ਼ਦਗੀਆਂ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX