ਤਾਜਾ ਖ਼ਬਰਾਂ


ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  26 minutes ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  38 minutes ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  55 minutes ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 1 hour ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 1 hour ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 1 hour ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 1 hour ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 1 hour ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 2 hours ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 2 hours ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 2 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 2 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 3 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 3 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 3 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 2 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 3 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 4 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 4 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 4 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 5 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 5 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 5 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 5 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਫਾਜ਼ਿਲਕਾ / ਅਬੋਹਰ

ਖ਼ੁਦਕੁਸ਼ੀ ਨੋਟਾਂ 'ਚ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦਾ ਨਾਂਅ ਆਉਣ 'ਤੇ ਉਹ ਇਖ਼ਲਾਕੀ ਤੌਰ ਤੇ ਅਸਤੀਫ਼ੇ ਦੇਣ- ਚੀਮਾ

ਫ਼ਾਜ਼ਿਲਕਾ, 21 ਫ਼ਰਵਰੀ (ਦਵਿੰਦਰ ਪਾਲ ਸਿੰਘ)-ਜਿਹੜੇ ਦੇਸ਼ ਦਾ ਪ੍ਰਧਾਨ ਮੰਤਰੀ ਤੇ ਸੂਬੇ ਦਾ ਮੁੱਖ ਮੰਤਰੀ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਜਾਵੇ ਤਾਂ ਉਸ ਨੂੰ ਸੱਤਾ ਵਿਚ ਰਹਿਣ ਦਾ ਕੋਈ ਹੱਕ ਨਹੀਂ ਹੈ, ਜਿਸ ਸੂਬੇ ਦੇ ਵਸਨੀਕ ਵਾਅਦੇ ਪੂਰੇ ਨਾ ਹੋਣ ਤੇ ਖੁਦਕੁਸ਼ੀਆਂ ਕਰ ਰਹੇ ਹੋਣ, ਉਨ੍ਹਾਂ ਖ਼ੁਦਕੁਸ਼ੀ ਨੋਟਾਂ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਤੇ ਸੂਬੇ ਦੇ ਮੁੱਖ ਮੰਤਰੀ ਦਾ ਨਾਂਅ ਲਿਖਿਆ ਹੋਵੇ ਤਾਂ ਉਨ੍ਹਾਂ ਨੂੰ ਸੱਤਾ ਵਿਚ ਰਹਿਣ ਦਾ ਕੋਈ ਹੱਕ ਨਹੀਂ ਹੈ | ਇਹ ਸ਼ਬਦ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਨੂਰ ਸ਼ਾਹ ਵਿਖੇ ਸੈਂਕੜੇ ਸਰਹੱਦੀ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੇ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਸੂਹਾ ਨੇੜੇ ਪਿਉ-ਪੁੱਤ ਨੇ ਕਰਜ਼ੇ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕੀਤੀ ਹੈ ਤੇ ਉਨ੍ਹਾਂ ਆਪਣੇ ਖ਼ੁਦਕੁਸ਼ੀ ਨੋਟ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸਿਆ ਹੈ | ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦੇ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਤੋਂ ਭਲੇ ਦੀ ਆਸ ਨਹੀਂ ਰੱਖਣੀ ਚਾਹੀਦੀ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਦੇ ਵੀ ਕਿਸਾਨੀ ਮਸਲਿਆਂ ਨੂੰ ਲੈ ਕੇ ਗੰਭੀਰ ਨਹੀਂ ਹੋਏ | ਉਨ੍ਹਾਂ ਕਿਹਾ ਕਿ ਖੇਤੀ ਸੋਧ ਕਾਨੂੰਨਾਂ ਦੇ ਹੱਕ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਪਹਿਲਾਂ ਦਸਤਖ਼ਤ ਕੀਤੇ | ਉਨ੍ਹਾਂ ਅਕਾਲੀ ਦਲ, ਭਾਜਪਾ ਤੇ ਕਾਂਗਰਸ ਨੂੰ ਪੰਜਾਬ ਵਿਰੋਧੀ ਦੱਸਦਿਆਂ ਕਿਹਾ ਕਿ ਅੱਜ ਜੋ ਪੰਜਾਬ 'ਤੇ ਕਰਜ਼ਾ ਹੈ, ਇਹ ਤਿੰਨਾਂ ਪਾਰਟੀਆਂ ਦੀ ਬਦੌਲਤ ਹੈ | ਉਨ੍ਹਾਂ ਕਿਹਾ ਕਿ ਦੇਸ਼ ਦਾ ਹਰ ਨਾਗਰਿਕ ਜਨਮ ਤੋਂ ਮੌਤ ਤੱਕ ਟੈਕਸ ਦਿੰਦਾ ਹੈ, ਫਿਰ ਉਸ 'ਤੇ ਮਹਿੰਗਾਈ ਦੀ ਮਾਰ ਕਿਉਂ | ਇਸ ਮੌਕੇ ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਸਰਹੱਦੀ ਲੋਕਾਂ ਨੂੰ 2022 ਦੀਆਂ ਚੋਣਾਂ ਵਿਚ ਇਨ੍ਹਾਂ ਰਿਵਾਇਤੀ ਪਾਰਟੀਆਂ ਨੂੰ ਭਜਾਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸੂਬੇ ਦਾ ਹਰ ਵਰਗ ਖ਼ੁਸ਼ਹਾਲ ਹੋਵੇਗਾ | ਉਨ੍ਹਾਂ ਇਸ ਮੌਕੇ ਕਾਂਗਰਸ ਨਾਲ ਪੁਰਾਣੇ ਸਮੇਂ ਤੋਂ ਜੁੜੇ ਹਰਜੀਤ ਸਿੰਘ ਸ਼ਾਹਰੀ ਤੇ ਉਨ੍ਹਾਂ ਦੇ ਨਾਲ ਸੈਂਕੜੇ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿਚ ਆਉਣ ਤੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਪਾਲ ਸਿੰਘ ਖ਼ਾਲਸਾ, ਸਮਰਬੀਰ ਸਿੰਘ, ਜਗਦੀਪ ਕੰਬੋਜ ਗੋਲਡੀ, ਮਹਿੰਦਰ ਕਚੂਰਾ, ਅਰੁਣ ਵਧਵਾ, ਅਤੁੱਲ ਨਾਗਪਾਲ, ਹਰਭਗਵਾਨ ਦਾਸ, ਪੂਜਾ ਲੂਥਰਾ ਕੌਂਸਲਰ, ਬੰਟੀ ਸਚਦੇਵਾ, ਰਾਜੇਸ਼ ਖੁਰਾਨਾ, ਜਗਦੇਵ ਸਿੰਘ, ਭਜਨ ਲਾਲ, ਜੈ ਚੰਦ, ਭੁਪਿੰਦਰ ਸਿੰਘ, ਕੁਲਦੀਪ ਸਿੰਘ ਔਲਖ, ਜਤਿੰਦਰ ਸਿੰਘ, ਪ੍ਰਗਟ ਸਿੰਘ, ਪੂਰਨ ਸਿੰਘ, ਗੁਰਪ੍ਰੀਤ ਸਿੰਘ, ਮਨਜਿੰਦਰ ਸਿੰਘ, ਸੋਨੂੰ ਕੰਬੋਜ ਆਦਿ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ |

ਪੰਚਾਇਤਾਂ ਖ਼ੁਦ ਭਰਨਗੀਆਂ ਪਾਣੀ ਦੇ ਬਕਾਇਆ ਬਿਜਲੀ ਬਿੱਲ

ਮੰਡੀ ਲਾਧੂਕਾ, 21 ਫਰਵਰੀ (ਰਾਕੇਸ਼ ਛਾਬੜਾ)-ਇਸ ਸਰਹੱਦੀ ਖੇਤਰ ਵਿਚ ਜਲ ਘਰਾਂ ਦੇ ਟਿਊਬਵੈੱਲਾਂ ਦੇ ਬਿਜਲੀ ਬਿੱਲਾਂ ਦੀ ਕਰੋੜਾਂ ਰੁਪਏ ਦੀ ਅਦਾਇਗੀ ਹੁਣ ਗਰਾਮ ਪੰਚਾਇਤਾਂ ਨੂੰ ਆਪਣੇ ਫ਼ੰਡਾਂ 14ਵੇਂ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਤੇ 15ਵੇਂ ਵਿੱਤ ਕਮਿਸ਼ਨ ਦੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਨੇੜੇ ਸਰਹੱਦੀ ਪਿੰਡ 'ਚ ਨਾਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ 'ਤੇ

ਫ਼ਾਜ਼ਿਲਕਾ, 21 ਫ਼ਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਪਾਬੰਦੀ ਦੇ ਬਾਵਜੂਦ ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਨੂਰ ਸ਼ਾਹ ਲਾਗੇ ਸਤਲੁਜ ਦਰਿਆ ਦੀ ਧਰਤੀ 'ਤੇ ਨਾਜਾਇਜ਼ ਮਾਈਨਿੰਗ ਦਾ ਕੰਮ ਬੜੇ ਜ਼ੋਰਾਂ ਨਾਲ ਦਿਨ-ਰਾਤ ਜਾਰੀ ਹੈ | ਪਿੰਡ ਦੇ ਸਤੇ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਮਾਮਲਾ ਆਇਆ ਸਾਹਮਣੇ

ਫ਼ਾਜ਼ਿਲਕਾ, 21 ਫ਼ਰਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਦਾ ਅੱਜ ਇਕ ਕੇਸ ਆਇਆ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਕੋਰੋਨਾ ਨਾਲ ਅੱਜ ਤੱਕ 3928 ਵਿਅਕਤੀ ਪੀੜਤ ਹੋਏ ਹਨ, ਜਿਨ੍ਹਾਂ ਵਿਚੋਂ 3848 ਵਿਅਕਤੀ ...

ਪੂਰੀ ਖ਼ਬਰ »

ਲੋਕਾਂ ਨੂੰ ਕਾਰਡ ਬਣਾਉਣ ਲਈ ਵਧੇਰੇ ਪ੍ਰੇਰਿਤ ਕਰੇਗੀ ਜਾਗਰੂਕਤਾ ਵੈਨ- ਡੀ. ਸੀ.

ਫ਼ਾਜ਼ਿਲਕਾ, 21 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਪੱਖੋਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ੍ਹ ਦੇ ਸਮੂਹ ਯੋਗ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਜਲਾਲਾਬਾਦ, 21 ਫਰਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਬਸਤੀ ਭੁੰਮਣ ਸ਼ਾਹ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. ਬਲਾਕ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਡਾ. ਚਿਮਨ ਕੰਬੋਜ ...

ਪੂਰੀ ਖ਼ਬਰ »

ਗਊਸ਼ਾਲਾ 'ਚ ਪਸ਼ੂ ਭਲਾਈ ਕੈਂਪ ਲਗਾਇਆ

ਅਬੋਹਰ, 21 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਗਊ ਸੇਵਾ ਕਮਿਸ਼ਨ ਤੇ ਪਸ਼ੂ ਪਾਲਨ ਵਿਭਾਗ ਵਲੋਂ ਸਾਂਝੇ ਉਪਰਾਲੇ ਤਹਿਤ ਇੱਥੋਂ ਦੀ ਗਊਸ਼ਾਲਾ ਵਿਚ ਪਸ਼ੂ ਭਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਪਸ਼ੂ ਪਾਲਕਾਂ ਤੇ ਗਊਸ਼ਾਲਾ ਦੇ ਪਸ਼ੂਆਂ ਨੂੰ ਵੱਡੀ ਮਾਤਰਾ ਵਿਚ ...

ਪੂਰੀ ਖ਼ਬਰ »

ਪਾਵਰ ਕਾਮ ਸੀ. ਐੱਚ. ਬੀ. ਠੇਕਾ ਕਾਮਿਆਂ ਦੀ ਮੀਟਿੰਗ

ਜਲਾਲਾਬਾਦ, 21 ਫਰਵਰੀ (ਕਰਨ ਚੁਚਰਾ)-ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ 'ਚ ਸਰਕਲ ਤੇ ਡਿਵੀਜ਼ਨ ਕਮੇਟੀਆਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਨਾਜਾਇਜ਼ ਰੇਤਾ ਸਮੇਤ ਟਰੈਕਟਰ ਟਰਾਲੀ ਕਾਬੂ

ਜਲਾਲਾਬਾਦ, 21ਫਰਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਇਕ ਟਰੈਕਟਰ ਟਰਾਲੀ ਨਜਾਇਜ਼ ਰੇਤਾ ਦੇ ਨਾਲ ਭਰਿਆ ਹੋਇਆ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜਲਾਲਾਬਾਦ, 21 ਫਰਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ ਸਵਾ ਨੌਂ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਦੇਸ ...

ਪੂਰੀ ਖ਼ਬਰ »

ਮਾਤਾ ਜੋਗਿੰਦਰ ਕੌਰ ਬਣੀ ਕਿਸਾਨ ਜਥੇਬੰਦੀ ਔਰਤ ਵਿੰਗ ਦੀ ਪ੍ਰਧਾਨ

ਬਠਿੰਡਾ ਛਾਉਣੀ, 21 ਫਰਵਰੀ (ਪਰਵਿੰਦਰ ਸਿੰਘ ਜੌੜਾ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਪਿੰਡ ਤੁੰਗਵਾਲੀ ਵਿਖੇ ਵਿਸ਼ੇਸ਼ ਮੀਟਿੰਗ ਦੌਰਾਨ ਜਥੇਬੰਦੀ ਦੇ ਔਰਤ ਵਿੰਗ ਦਾ ਗਠਨ ਕੀਤਾ ਗਿਆ | ਇਸ ਮੌਕੇ ਸਰਬ ਸੰਮਤੀ ਨਾਲ ਮਾਤਾ ਜੋਗਿੰਦਰ ਕੌਰ ਨੂੰ ਪ੍ਰਧਾਨ, ਨਿਹਾਲ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 6 ਜ਼ਖ਼ਮੀ

ਬਠਿੰਡਾ, 21 ਫਰਵਰੀ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਖੇਡ ਸਟੇਡੀਅਮ ਕੋਲ ਵਾਲਮੀਕਿ ਚੌਕ ਵਿਚ ਮੋਟਰ ਸਾਈਕਲ ਤੇ ਸਕੂਟਰੀ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਵੇਦਨਾਥ 66 ਵਾਸੀ ਚੰਦਸਰ ਬਸਤੀ ਜ਼ਖ਼ਮੀ ਹੋ ਗਿਆ | ਇਕ ਹੋਰ ਘਟਨਾ ਮੁਲਤਾਨੀਆਂ ਰੋਡ 'ਤੇ ਦੋ ਮੋਟਰਸਾਈਕਲ ...

ਪੂਰੀ ਖ਼ਬਰ »

ਲਾਲ ਕਿਲ੍ਹਾ ਮਾਮਲੇ 'ਚ ਪਿੰਡ ਬੰਗੀ ਨਿਹਾਲ ਸਿੰਘ ਦੇ ਤਿੰਨ ਕਿਸਾਨ ਜ਼ਮਾਨਤ 'ਤੇ ਰਿਹਾਅ ਕੀਤੇ

ਰਾਮਾਂ ਮੰਡੀ, 21 ਫਰਵਰੀ (ਤਰਸੇਮ ਸਿੰਗਲਾ)- ਕੇਂਦਰ ਸਰਕਾਰ ਵਲੋਂ ਲਾਗੂ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਚ ਬੀਤੀ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਕੀਤੀ ਗਈ ਟਰੈਕਟਰ ਪਰੇਡ ਦੌਰਾਨ ਲਾਲ ਕਿਲੇ੍ਹ 'ਚ ਵਾਪਰੀਆਂ ਘਟਨਾਵਾਂ 'ਚ ਦਿੱਲੀ ਪੁਲਿਸ ...

ਪੂਰੀ ਖ਼ਬਰ »

ਮੁਖਤਿਆਰ ਸਿੰਘ ਪੀ. ਏ. ਡੀ. ਬੀ. ਬੈਂਕ ਦੇ ਉਪ ਚੇਅਰਮੈਨ ਬਣੇ

ਮਮਦੋਟ, 21 ਫਰਵਰੀ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪੰਜਾਬ ਐਗਰੀਕਲਚਰਲ ਡਿਵੈਲਪਮੈਂਟ ਬੈਂਕ ਫ਼ਿਰੋਜ਼ਪੁਰ ਦੀ ਚੋਣ ਦੌਰਾਨ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸੀਨੀਅਰ ਕਾਂਗਰਸੀ ਆਗੂ ਮੁਖਤਿਆਰ ਸਿੰਘ ਸਦਰਦੀਨ ਵਾਲਾ ਨੰੂ ਬੈਂਕ ਦਾ ਉਪ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ 28 ਤੱਕ ਬਣਾਏ ਜਾਣਗੇ

ਫ਼ਿਰੋਜ਼ਪੁਰ, 21 ਫਰਵਰੀ (ਜਸਵਿੰਦਰ ਸਿੰਘ ਸੰਧੂ)-ਇਲਾਜ ਖੁਣੋ ਮੌਤ ਦੇ ਮੂੰਹ ਪੈਂਦੀਆਂ ਮਨੁੱਖੀ ਕੀਮਤੀ ਜਾਨਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਲੋੜਵੰਦ ਲਾਭਪਾਤਰੀਆਂ ਨੂੰ ਇਲਾਜ ਸਹੂਲਤ ਦੇਣ ਲਈ ਸ਼ੁਰੂ ਕੀਤੀ ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਦੀ ...

ਪੂਰੀ ਖ਼ਬਰ »

ਗਿਆਨ ਜੋਤੀ ਸਕੂਲ ਵਲੋਂ ਕਿਸਾਨ ਸੰਘਰਸ਼ ਦੇ ਮੱਦੇਨਜ਼ਰ ਨਿਵੇਕਲਾ ਫ਼ੈਸਲਾ

ਤਲਵੰਡੀ ਭਾਈ, 21 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਲੋਂ ਕਿਸਾਨ ਸੰਘਰਸ਼ ਵਿਚ ਯੋਗਦਾਨ ਪਾਉਣ ਲਈ ਨਿਵੇਕਲਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਕਿਸਾਨਾਂ, ਮਜ਼ਦੂਰਾਂ ਤੇ ਹੋਰ ਵਰਗਾਂ ਦੀ ਸਹਾਇਤਾ ਲਈ ਵਜ਼ੀਫ਼ਾ ਦੇਣ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ

ਮੰਡੀ ਲਾਧੂਕਾ, 21 ਫਰਵਰੀ (ਰਾਕੇਸ਼ ਛਾਬੜਾ)-ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ | ਇਹ ਜਾਣਕਾਰੀ ਮੰਡੀ ਦੇ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਮੁੱਖ ਸੇਵਾਦਾਰ ਸੋਹਣ ਸਿੰਘ ਸਰੋਏ ਨੇ ਦਿੱਤੀ | ਉਨ੍ਹਾਂ ਨੇ ਕਿਹਾ ਹੈ ਕਿ 20 ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਪੰਜਾਬੀ ਭਾਸ਼ਾ ਨਾਲ ਜੁੜਨ ਦੀ ਅਪੀਲ

ਮੰਡੀ ਲਾਧੂਕਾ, 21 ਫਰਵਰੀ (ਰਾਕੇਸ਼ ਛਾਬੜਾ)-ਭਾਸ਼ਾ ਦਾ ਬਚਣਾ ਤਾਂ ਹੀ ਮੁਮਕਿਨ ਹੈ ਜੇ ਨਵੀਂ ਪੀੜ੍ਹੀ ਭਾਵ ਬੱਚੇ ਇਸ ਨਾਲ ਜੁੜੇ ਰਹਿਣਗੇ | ਇਹ ਵਿਚਾਰ ਸਰਹੱਦੀ ਸਾਹਿਤ ਸਭਾ ਦੇ ਪ੍ਰਧਾਨ ਮਾਸਟਰ ਲਛਮੀਰ ਸਿੰਘ ਨੇ ਪੱਤਰਕਾਰਾਂ ਦੇ ਨਾਲ ਸਾਂਝੇ ਕੀਤੇ | ਉਨ੍ਹਾਂ ਨੇ ਕਿਹਾ ਹੈ ...

ਪੂਰੀ ਖ਼ਬਰ »

ਗੁਰੂ ਹਰਕਿ੍ਸ਼ਨ ਆਈ. ਟੀ. ਆਈ. ਵਿਖੇ ਪਲੇਸਮੈਂਟ ਕੈਂਪ 23 ਨੂੰ

ਫਾਜ਼ਿਲਕਾ, 21 ਫਰਵਰੀ (ਦਵਿੰਦਰ ਪਾਲ ਸਿੰਘ)-ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਪਲੇਸਮੈਂਟ ਕੈਂਪ ਲਗਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ, ਜਿਸ ਦੇ ਮੱਦੇਨਜ਼ਰ 23 ਫਰਵਰੀ 2021 ਨੂੰ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਜਲਾਲਾਬਾਦ, 21 ਫਰਵਰੀ (ਕਰਨ ਚੁਚਰਾ)-ਸ਼ਹਿਰ ਦੇ ਤਹਿਸੀਲ ਰੋਡ ਸਥਿਤ ਮਿੱਢਾ ਮਲਟੀਸਪੈਸ਼ਲਟੀ ਹਸਪਤਾਲ 'ਚ ਐੱਨ.ਐੱਚ.ਐੱਸ. ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਹੱਡੀਆਂ, ਜੋੜਾਂ ਦਾ ਦਰਦ, ਨਸਾਂ, ਦਿਮਾਗ਼, ਕਮਰ ਦਰਦ ਤੇ ਦਿਲ ਦੇ ਰੋਗੀਆਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਜਲਾਲਾਬਾਦ, 21 ਫਰਵਰੀ (ਕਰਨ ਚੁਚਰਾ)-ਸ਼ਹਿਰ ਦੇ ਕਮਰੇ ਵਾਲਾ ਰੋਡ ਸਥਿਤ ਗੁਰਦੁਆਰਾ ਸਾਹਿਬ 'ਚ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਮਹਿਲਾ ਉਮੀਦਵਾਰ ਗੁਰਵਿੰਦਰ ਕੌਰ ਦੀ ਜਿੱਤ ਦੀ ਖ਼ੁਸ਼ੀ 'ਚ 'ਆਪ' ਸਮਰਥਕਾਂ ਵਲੋਂ ਸੁਖਮਣੀ ਸਾਹਿਬ ਦਾ ਪਾਠ ਰਖਵਾਇਆ ਗਿਆ | ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ 'ਚ ਨੌਜਵਾਨਾਂ ਦੀ ਰਹੀ ਅਹਿਮ ਭੂਮਿਕਾ-ਸੰਦੀਪ ਜਾਖੜ

ਅਬੋਹਰ, 21 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਨਿਗਮ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਆਏ ਨਤੀਜਿਆਂ ਤੋਂ ਬਾਅਦ ਜਿੱਥੇ ਕਾਂਗਰਸ ਦੇ ਹਲਕਾ ਇੰਚਾਰਜ ਸੰਦੀਪ ਜਾਖੜ ਪੂਰੀ ਤਰ੍ਹਾਂ ਖ਼ੁਸ਼ ਹਨ, ਉੱਥੇ ਉਨ੍ਹਾਂ ਨੇ ਚੋਣਾਂ ਵਿਚ ਪਾਰਟੀ ਦਾ ਸਾਥ ਦੇਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX