ਤਾਜਾ ਖ਼ਬਰਾਂ


ਬਾਰਦਾਨਾ ਨਾ ਆਉਣ ਕਾਰਨ ਮੰਡੀ ਵਿਚ ਲੱਗੇ ਕਣਕ ਦੇ ਅੰਬਾਰ
. . .  14 minutes ago
ਓਠੀਆਂ, 16 ਮਈ (ਗੁਰਵਿੰਦਰ ਸਿੰਘ ਛੀਨਾ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੀ ਮੰਡੀ ਵਿਚ ਬਾਰਦਾਨਾ ਨਾ ਆਉਣ ਕਾਰਨ ਮੰਡੀ ਵਿਚ ਕਣਕ ਦੇ ਖੁੱਲ੍ਹੇ ਅਸਮਾਨ ਵਿਚ ਢੇਰ ਲੱਗੇ ਹੋਏ...
ਮੋਗਾ ਵਿਖੇ ਨਸ਼ਾ ਛੁਡਾਊ ਕੇਂਦਰ ਵਿਚ ਨੌਜਵਾਨ ਦੀ ਮੌਤ ਪਰਿਵਾਰ ਨੇ ਲਗਾਇਆ ਮਾਰ ਦੇਣ ਦਾ ਦੋਸ਼
. . .  19 minutes ago
ਮੋਗਾ, 16 ਮਈ (ਗੁਰਤੇਜ ਸਿੰਘ ਬੱਬੀ)- ਮੋਗਾ ਜ਼ਿਲ੍ਹੇ ਦੇ ਪਿੰਡ ਡਰੋਲੀ ਭਾਈ ਵਿਖੇ ਇਕ ਗੁਰਦੁਆਰਾ ਸਾਹਿਬ ਵਿਚ ਚੱਲ ਰਹੇ ਇਕ ਨਸ਼ਾ ਛੁਡਾਊ ਕੇਂਦਰ ਵਿਚ ਇਕ 24 ਸਾਲਾ ਨੌਜਵਾਨ ਸਤਨਾਮ...
ਜਗਰਾਉਂ 'ਚ ਥਾਣੇਦਾਰਾਂ ਦੇ ਕਤਲ ਮਾਮਲੇ 'ਚ ਨਾਮੀ ਗੈਂਗਸਟਰ ਜੈਪਾਲ ਫਿਰੋਜ਼ਪੁਰੀਏ ਦਾ ਹੱਥ
. . .  36 minutes ago
ਜਗਰਾਉਂ/ਲੁਧਿਆਣਾ, 16 ਮਈ (ਜੋਗਿੰਦਰ ਸਿੰਘ/ਪਰਮਿੰਦਰ ਸਿੰਘ ਆਹੂਜਾ) - ਜਗਰਾਉਂ 'ਚ ਪੁਲਿਸ ਪਾਰਟੀ 'ਤੇ ਫਾਇਰਿੰਗ ਕਰਕੇ ਦੋ ਥਾਣੇਦਾਰਾਂ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਨੇ ਨਾਮੀ ਗੈਂਗਸਟਰ ਜੈਪਾਲ ਫਿਰੋਜ਼ਪੁਰੀਆ ਤੇ ਉਸ ਦੇ ਦੋ ਹੋਰ ਸਾਥੀਆਂ ਦੀ ਇਸ ਮਾਮਲੇ 'ਚ ਸ਼ਮੂਲੀਅਤ ਦਾ ਪਤਾ ਲਗਾ...
ਵਿਧਾਇਕ ਬੈਂਸ ਅਤੇ ਅਕਾਲੀ ਆਗੂ ਗੋਸ਼ਾ ਵਿਚਾਲੇ ਤਕਰਾਰ
. . .  55 minutes ago
ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਜਨਤਾ ਨਗਰ ਵਿਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ...
ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦੀ ਕੋਰੋਨਾ ਕਾਰਨ ਹੋਈ ਮੌਤ
. . .  about 1 hour ago
ਮੁੰਬਈ, 16 ਮਈ - ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦਾ ਅੱਜ ਸਵੇਰੇ ਇਕ ਨਿੱਜੀ ਹਸਪਤਾਲ ਵਿਚ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਹ 46 ਸਾਲ ਦੇ ਸਨ। ਨੌਜਵਾਨ ਆਗੂ ਦੀ ਕੋਰੋਨਾ ਕਾਰਨ ਮੌਤ ਤੋਂ ਬਾਅਦ ਕਾਂਗਰਸ...
ਭਾਰਤ ਵਿਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ 'ਚ 4 ਹਜ਼ਾਰ ਤੋਂ ਵਧੇਰੇ ਹੋਈਆਂ ਮੌਤਾਂ, ਤਿੰਨ ਲੱਖ 11 ਹਜ਼ਾਰ ਤੋਂ ਵੱਧ ਆਏ ਮਾਮਲੇ
. . .  about 2 hours ago
ਨਵੀਂ ਦਿੱਲੀ, 16 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3 ਲੱਖ 11 ਹਜ਼ਾਰ 170 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਮਿਆਦ ਦੌਰਾਨ 4 ਹਜ਼ਾਰ 77 ਲੋਕਾਂ ਦੀ ਮੌਤ...
ਗੁਜਰਾਤ ਤੱਟ ਵੱਲ ਤੇਜ਼ੀ ਨਾਲ ਵੱਧ ਰਿਹਾ ਤੂਫ਼ਾਨ ਟਾਓਤੇ, ਮਹਾਰਾਸ਼ਟਰ 'ਚ ਵੀ ਚੌਕਸੀ
. . .  about 2 hours ago
ਮੁੰਬਈ, 16 ਮਈ - ਮੌਸਮ ਵਿਭਾਗ ਅਨੁਸਾਰ 18 ਮਈ ਨੂੰ ਚੱਕਰਵਰਤੀ ਤੂਫ਼ਾਨ ਟਾਓਤੇ ਗੁਜਰਾਤ ਦੇ ਵੇਰਾਵਲ ਤੇ ਪੋਰਬੰਦਰ ਵਿਚਕਾਰ ਮਾਂਗਰੋਲ ਦੇ ਕੋਲ ਟਕਰਾਏਗਾ। ਗੁਜਰਾਤ ਦੇ ਕੱਛ ਤੇ ਸੁਰਾਸ਼ਟਰ ਦੇ ਸਮੁੰਦਰੀ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਭਲਕੇ
. . .  about 4 hours ago
ਅੰਮ੍ਰਿਤਸਰ 16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ...
ਕੋਰੋਨਾ ਨੇ ਬੁਝਾਈ ਸ਼ਾਇਰ ਮਹਿੰਦਰ ਸਾਥੀ ਦੀ ਮਸ਼ਾਲ
. . .  about 4 hours ago
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ) - 'ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ' ਵਾਲੇ ਪੰਜਾਬ ਦੇ ਕਿਰਤੀ ਲੋਕਾਂ ਦੇ ਸ਼ਾਇਰ ਮਹਿੰਦਰ ਸਾਥੀ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਨੂਰਪੁਰ ਬੇਦੀ ਜ਼ਿਲ੍ਹਾ...
ਅੱਜ ਦਾ ਵਿਚਾਰ
. . .  about 4 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552

ਤਰਨਤਾਰਨ

ਪੱਟੀ 'ਚ ਵਿਕਾਸ ਕਾਰਜ ਸ਼ੁਰੂ ਕਰਨ ਲਈ ਹਰੇਕ ਵਾਰਡ ਨੂੰ ਦਿੱਤੇ 20-20 ਲੱਖ ਰੁਪਏ- ਵਿਧਾਇਕ ਗਿੱਲ

ਪੱਟੀ, 21 ਫਰਵਰੀ (ਬੋਨੀ ਕਾਲੇਕੇ, ਖਹਿਰਾ) - ਪੱਟੀ ਵਾਸੀਆਂ ਨੇ ਕਾਂਗਰਸ ਪਾਰਟੀ ਦੇ ਕੌਂਸਲਰਾਂ ਨੂੰ ਜਿਤਾ ਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਹੱਕ ਵਿਚ ਫਤਵਾ ਦਿੱਤਾ ਹੈ, ਉਸ ਲਈ ਉਹ ਸਮੁੱਚੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦੇ ਹਨ, ਇਹ ਸ਼ਬਦ ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਨੇ ਸਥਾਨਕ ਸ਼ਹੀਦ ਸੋਹਨ ਲਾਲ ਪਾਠਕ ਪਾਰਕ ਵਿਚ 'ਧੰਨਵਾਦ ਸਮਾਰੋਹ' ਕਰਨ ਸਮੇਂ ਆਪਣੇ ਸੰਬੋਧਨ ਵਿਚ ਬੋਲਦਿਆਂ ਕਹੇ | ਵਿਧਾਇਕ ਗਿੱਲ ਨੇ ਕਿਹਾ ਕਿ 28 ਸਾਲ ਬਾਅਦ ਪੱਟੀ ਵਿਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਨਗਰ ਕੌਂਸਲ ਹੋਂਦ ਵਿਚ ਆਈ ਹੈ | ਉਨ੍ਹਾਂ ਇਸ ਪੱਟੀ ਸ਼ਹਿਰ ਦੀਆਂ ਨਗਰ ਕੌਂਸਲ ਚੋਣਾਂ ਵਿਚ ਜੇਤੂ 15 ਕਾਂਗਰਸੀ ਕੌਂਸਲਰਾਂ ਅਤੇ ਚਾਰ ਵਾਰਡਾਂ ਵਿਚ ਚੋਣ ਲੜੇ ਉਮੀਦਵਾਰ ਨੰੂ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ | ਇਸ ਮੌਕੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਹਰੇਕ ਵਾਰਡ ਨੂੰ ਵਾਰਡਾਂ ਵਿਚ ਗਲੀਆਂ, ਨਾਲੀਆਂ ਤੇ ਵਿਕਾਸ ਦੇ ਜ਼ਰੂਰੀ ਕੰਮ ਸ਼ੁਰੂ ਕਰਵਾਉਣ ਲਈ ਵੀਹ ਵੀਹ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ | ਵਿਧਾਇਕ ਗਿੱਲ ਨੇ ਬੋਲਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਕਾਂਗਰਸ ਪਾਰਟੀ 'ਤੇ ਦੋਸ਼ ਲਗਾ ਰਹੇ ਸਨ ਕਿ ਕਾਂਗਰਸ ਪਾਰਟੀ ਧੱਕਾ ਕਰ ਰਹੀ ਹੈ ਪਰ ਜੇਕਰ ਕਾਂਗਰਸ ਪਾਰਟੀ ਨੇ ਧੱਕੇਸ਼ਾਹੀ ਕੀਤੀ ਹੁੰਦੀ ਬੂਥ ਕੈਪਚਰਿੰਗ ਕੀਤੀ ਹੁੰਦੀ ਤਾਂ ਦੋ ਅਕਾਲੀ ਤੇ ਦੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਦੀ ਨਾ ਜਿੱਤਦੇ | ਪੱਟੀ ਵਾਸੀਆਂ ਨੂੰ ਨਗਰ ਕੌਂਸਲ ਪੱਟੀ ਵਲੋਂ ਸਭ ਤੋਂ ਪਹਿਲਾ ਤੋਹਫ਼ਾ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਹੋਵੇਗਾ, ਜਿਸ ਲਈ ਦੋ ਏਕੜ ਜ਼ਮੀਨ ਨਗਰ ਕੌਂਸਲ ਵਲੋਂ ਖ਼ਰੀਦ ਦਿੱਤੀ ਗਈ ਹੈ ਅਤੇ ਇਸ ਸਾਰੇ ਪ੍ਰਾਜੈਕਟ ਤੇ ਲਗਪਗ 15 ਕਰੋੜ ਰੁਪਏ ਦੀ ਲਾਗਤ ਆਵੇਗੀ | ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਲਗਪਗ 450 ਏਕੜ ਜ਼ਮੀਨ ਦੀ ਸਿੰਜਾਈ ਲਈ ਸਾਫ਼ ਪਾਣੀ ਵੀ ਮਿਲੇਗਾ | ਗਾਂਧੀ ਸੱਥ ਪੱਟੀ ਵਾਲੀ ਜਗ੍ਹਾ ਵਿਚ 48 ਲੱਖ ਰੁਪਏ ਦੀ ਲਾਗਤ ਨਾਲ ਸਤਿਕਾਰ ਭਵਨ ਬਣਾਇਆ ਜਾ ਰਿਹਾ ਹੈ | ਡਾ. ਸੁਦਰਸ਼ਨ ਤ੍ਰੇਹਨ ਮੈਮੋਰੀਅਲ ਪਾਰਕ ਦੀ ਤਰਜ਼ 'ਤੇ ਦੂਜਾ ਪਾਰਕ ਡਾ. ਭੀਮ ਰਾਓ ਅੰਬੇਦਕਰ ਦੇ ਨਾਂਅ 'ਤੇ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਲਈ 54 ਲੱਖ ਰੁਪਏ ਪੰਜਾਬ ਸਰਕਾਰ ਵਲੋਂ ਆ ਗਏ ਹਨ | ਨਗਰ ਕੌਂਸਲ ਪੱਟੀ ਦਾ ਦਫ਼ਤਰ ਜੋ ਨਵੀਂ ਇਮਾਰਤ ਵਿਚ ਜਲਦ ਹੀ ਸ਼ਿਫਟ ਕਰ ਦਿੱਤਾ ਜਾਵੇਗਾ, ਪੁਰਾਣੀ ਇਮਾਰਤ ਵਿਚ ਨਵੀਂ ਹਾਈਟੈੱਕ ਡਿਜੀਟਲ ਲਾਇਬਰੇਰੀ ਬਣਾਈ ਜਾ ਰਹੀ ਹੈ, ਜਿਸ ਲਈ 30 ਲੱਖ ਰੁਪਏ ਦੀ ਗ੍ਰਾਂਟ ਆ ਚੁੱਕੀ ਹੈ | ਪੱਟੀ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ ਸ਼ਹਿਰ ਦੇ ਐਂਟਰੀ ਵਾਲੇ ਰਸਤਿਆਂ 'ਤੇ ਪੰਜ ਯਾਦਗਾਰੀ ਸੁੰਦਰ ਗੇਟ ਬਣਾਏ ਜਾ ਰਹੇ ਹਨ, ਜਿੰਨਾਂ ਵਿਚੋਂ ਇਕ ਗੇਟ ਮੁਕੰਮਲ ਹੋ ਚੁੱਕਾ ਹੈ ਤੇ ਦੂਸਰਾ ਉਸਾਰੀ ਅਧੀਨ ਹੈ | ਵਿਧਾਇਕ ਗਿੱਲ ਨੇ ਕਿਹਾ ਕਿ ਹਰ ਵਾਰਡ ਵਿਚ ਬਿਨਾਂ ਵਿਤਕਰੇਬਾਜ਼ੀ ਤੋਂ ਵਿਕਾਸ ਕਰਵਾਇਆ ਜਾਵੇਗਾ | ਇਸ ਮੌਕੇ ਵਿਧਾਇਕ ਗਿੱਲ ਨੇ ਸਮੂਹ ਕੌਂਸਲਰਾਂ ਨੂੰ ਹਦਾਇਤ ਜਾਰੀ ਕੀਤੀ ਕਿ ਆਪਣੀ ਆਪਣੀ ਵਾਰਡ ਦੇ ਹੋਣ ਵਾਲੇ ਕੰਮਾਂ ਦੀ ਲਿਸਟ ਬਣਾਈ ਜਾਵੇ ਤੇ ਪ੍ਰਪੋਜ਼ਲ ਤਿਆਰ ਕਰ ਕੇ ਜਲਦ ਤੋਂ ਜਲਦ ਦਿੱਤਾ ਜਾਵੇ | ਇਸ ਮੌਕੇ ਪੈਨਸ਼ਨਰ ਬੋਰਡ ਪੰਜਾਬ ਦੇ ਚੇਅਰਮੈਨ ਪਿ੍ੰਸੀਪਲ ਹਰਦੀਪ ਸਿੰਘ ਪੱਟੀ, ਜ਼ਿਲ੍ਹਾ ਯੋਜਨਾ ਬੋਰਡ ਤਰਨਤਾਰਨ ਦੇ ਚੇਅਰਮੈਨ ਜਗਤਾਰ ਸਿੰਘ ਬੁਰਜ, ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੇ ਦਾਅਵੇਦਾਰ ਦਲਬੀਰ ਸਿੰਘ ਸੇਖੋਂ, ਵਜ਼ੀਰ ਸਿੰਘ ਪਾਰਸ, ਡਾਇਰੈਕਟਰ ਮੰਡੀ ਬੋਰਡ ਪੰਜਾਬ ਸਤਨਾਮ ਸਿੰਘ ਸੇਖੋਂ, ਰਾਜਕਰਨ ਸਿੰਘ ਭੱਗੂਪੁਰ, ਸੁਖਵਿੰਦਰ ਸਿੰਘ ਸੰਗਵਾਂ, ਦਲਬੀਰ ਸਿੰਘ ਪੱਟੀ, ਗੁਰਇਕਬਾਲ ਸਿੰਘ ਦਾਸੂਵਾਲ, ਹਰਜਿੰਦਰ ਸਿੰਘ ਪੱਪੂ ਸਰਾਫ, ਹਰਜਿੰਦਰ ਸਿੰਘ ਬੋਬੀ ਸਰਾਫ, ਬਲਰਾਜ ਸਿੰਘ ਸੇਖੋਂ, ਕੋਮਲ ਜੈਨ, ਬਲਕਾਰ ਸਿੰਘ ਸੈਕਟਰੀ, ਤੀਰਥ ਸਿੰਘ, ਐਡਵੋਕੇਟ ਜਗਮੀਤ ਸਿੰਘ ਭੁੱਲਰ, ਰਾਜ ਕੁਮਾਰ ਰਾਜੂ, ਸੂਰਜ ਪ੍ਰਕਾਸ਼, ਰਾਕੇਸ਼ ਕੁਮਾਰ ਕਮਲ, ਕਰਨ ਧਾਲੀਵਾਲ, ਸੂਬੇਦਾਰ ਸੁਰਜੀਤ ਸਿੰਘ, ਲਾਲੀ ਮੰਡ, ਬਲਦੇਵ ਸਿੰਘ, ਸੇਵਾ ਸਿੰਘ ਉਬੋਕੇ, ਵਿਜੇ ਕੁਮਾਰ ਸ਼ਰਮਾ, ਬਲਕਾਰ ਸਿੰਘ ਲੀਲ, ਸੋਭਾ ਸਿੰਘ, ਸਰਪੰਚ ਸਰਦੂਲ ਸਿੰਘ ਸਭਰਾ, ਸਰਪੰਚ ਅਮੋਲਕ ਸਿੰਘ ਸਰਹਾਲੀ, ਬਲਵਿੰਦਰ ਸਿੰਘ ਓਕੇ, ਨਿਰਮਲਜੀਤ ਸਿੰਘ ਲਾਲੀ, ਗੁਰਮੀਤ ਸਿੰਘ ਪੱਪੂ, ਕਾਂਗਰਸੀ ਵਰਕਰ ਤੇ ਸ਼ਹਿਰ ਵਾਸੀ ਹਾਜ਼ਰ ਸਨ |

ਕੋਰੋਨਾ ਕਾਰਨ ਜ਼ਿਲ੍ਹੇ 'ਚ ਇਕ ਹੋਰ ਵਿਅਕਤੀ ਦੀ ਮੌਤ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)¸ ਕੋਰੋਨਾ ਮਹਾਂਮਾਰੀ ਕਾਰਨ ਤਰਨ ਤਾਰਨ ਜ਼ਿਲ੍ਹੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦਾ ਕੋਵਿਡ-19 ਦੀਆਂ ਹਦਾਇਤਾਂ ਮੁਤਾਬਿਕ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਹ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 25 ਨੂੰ ਹੋਵੇਗੀ ਮਹਾਂ ਪੰਚਾਇਤ

ਭਿੱਖੀਵਿੰਡ, 21 ਫਰਵਰੀ (ਬੌਬੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਭਾਈ ਤਾਰੂ ਸਿੰਘ ਜੀ ਪੂਹਲਾ ਭਿੱਖੀਵਿੰਡ ਦੀ ਮੀਟਿੰਗ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਅਸਥਾਨ ਨਗਰ ਪਹੂਵਿੰਡ ਵਿਖੇ ਦਿਲਬਾਗ ਸਿੰਘ ਪਹੂਵਿੰਡ ਤੇ ਮਹਿਲ ਸਿੰਘ ਮਾੜੀ ਮੇਘਾ ਦੀ ...

ਪੂਰੀ ਖ਼ਬਰ »

ਹਾਈਕੋਰਟ 'ਚ ਅਗਵਾ ਹੋਣ ਦੀ ਝੂਠੀ ਰਿੱਟ ਪਾਉਣ ਤੇ ਪੁਲਿਸ ਨੂੰ ਗੁੰਮਰਾਹ ਕਰਨ 'ਤੇ 4 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)¸ ਕਿਸੇ ਵਿਅਕਤੀ ਨਾਲ ਲੈਣ ਦੇਣ ਦੇ ਮਾਮਲੇ ਵਿਚ ਇਕ ਵਿਅਕਤੀ ਵਲੋਂ ਆਪਣੇ ਪਰਿਵਾਰ ਨਾਲ ਮਿਲ ਕੇ ਆਪਣੇ ਆਪ ਨੂੰ ਝੂਠੀ ਅਗਵਾ ਦੀ ਕਹਾਣੀ ਬਣਾ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਰਿਟ ਪਵਾਉਣ ਅਤੇ ਪੁਲਿਸ ਨੂੰ ਗੁੰਮਰਾਹ ਕਰਨ ਦੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਜਾਣ ਤੋਂ ਜਥੇ ਨੂੰ ਰੋਕ ਕੇ ਕੇਂਦਰ ਨੇ ਸਿੱਖ ਭਾਵਨਾਵਾਂ ਨਾਲ ਕੀਤਾ ਖਿਲਵਾੜ - ਸਿੱਧੂ

ਪੱਟੀ, 21 ਫਰਵਰੀ (ਬੋਨੀ ਕਾਲੇਕੇ, ਖਹਿਰਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਨਕਾਣਾ ਸਾਹਿਬ ਵਿਖੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਭੇਜੇ ਜਾਣ ਵਾਲੇ ਸਿੱਖ ਜਥੇ ਨੂੰ ਆਖ਼ਰੀ ਮੌਕੇ 'ਤੇ ਕੇਂਦਰ ਸਰਕਾਰ ਵਲੋਂ ਪ੍ਰਵਾਨਗੀ ਨਾ ਦੇਣਾ ਸਿੱਖ ...

ਪੂਰੀ ਖ਼ਬਰ »

ਆੜ੍ਹਤੀ ਪ੍ਰਧਾਨ ਖੇਮਕਰਨ ਸੰਧੂ ਨੂੰ ਸਦਮਾ, ਪਿਤਾ ਦੀ ਮੌਤ

ਖੇਮਕਰਨ, 21 ਫਰਵਰੀ (ਰਾਕੇਸ਼ ਬਿੱਲਾ) - ਫੈੱਡਰੇਸ਼ਨ ਆਫ਼ ਆੜ੍ਹਤੀ ਖੇਮਕਰਨ ਦੇ ਪ੍ਰਧਾਨ ਹਰਭਜਨ ਸਿੰਘ ਸੰਧੂ ਨੂੰ ਅੱਜ ਗਹਿਰਾ ਸੱਦਮਾ ਪੁੱਜਾ, ਜਦ ਉਨ੍ਹਾਂ ਦੇ ਪਿਤਾ ਬਾਪੂ ਮਾਨ ਸਿੰਘ ਸੰਧੂ ਅੱਜ ਸ਼ਾਮ ਨੂੰ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ਮਿ੍ਤਕ ਦੇਹ ਦਾ ਸਸਕਾਰ 22 ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮੀਟਿੰਗ

ਚੋਹਲਾ ਸਾਹਿਬ, 21 ਫਰਵਰੀ (ਬਲਵਿੰਦਰ ਸਿੰਘ)¸ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਕਾਮਾਗਾਟਾਮਾਰੂ ਬਾਬਾ ਗੁਰਦਿੱਤ ਸਿੰਘ ਸਰਹਾਲੀ ਸਾਹਿਬ ਦੀ ਮੀਟਿੰਗ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਅੰਤਰਰਾਸ਼ਟਰੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਟੀਚਾ ਕਾਰਪੋਰੇਟ ਘਰਾਣਿਆਂ ਨੂੰ ਪ੍ਰਫੁੱਲਿਤ ਕਰਨਾ - ਭਰੋਵਾਲ

ਖਡੂਰ ਸਾਹਿਬ, 21 ਫਰਵਰੀ (ਰਸ਼ਪਾਲ ਸਿੰਘ ਕੁਲਾਰ) - ਕਿਸਾਨ ਪਿਛਲੇ 85 ਦਿਨਾਂ ਤੋਂ ਆਪਣਾ ਵਜੂਦ ਬਚਾਉਣ ਦੀ ਲੜਾਈ ਲੜ ਰਹੇ ਹਨ ਪਰ ਦੇਸ਼ ਦੀ ਬਦਕਿਸਮਤੀ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀ ਪੁਕਾਰ ਸੁਣਨ ਦੀ ਬਜਾਇ ਕਿਸਾਨ ਵਿਰੋਧੀ ਕਾਰਪੋਰੇਟ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਡੀਜ਼ਲ ਤੇ ਪੈਟਰੋਲ ਦੀਆਂ ਵਧਾਈਆਂ ਕੀਮਤਾਂ ਨੇ ਹਰ ਵਰਗ ਦਾ ਲੱਕ ਤੋੜਿਆ- ਜਥੇ: ਜਹਾਂਗੀਰ, ਔਲਖ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)¸ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਵਧਾਈਆਂ ਜਾ ਰਹੀਆਂ ਲਗਾਤਾਰ ਕੀਮਤਾਂ ਨੇ ਦੇਸ਼ ਦੇ ਹਰ ਵਰਗ ਦਾ ਲੱਕ ਤੋੜ ਦਿੱਤਾ ਹੈ ਤੇ ਹਰ ਘਰ ਦੀ ਰਸੋਈ ਦਾ ਬਜਟ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ | ਵਿਰੋਧੀ ਧਿਰ ਵਿਚ ...

ਪੂਰੀ ਖ਼ਬਰ »

ਵਿਧਾਇਕ ਵਲੋਂ ਗੁਰਦੁਆਰਾ ਸਾਹਿਬ ਵਾਲੀ ਗਲੀ ਦਾ ਉਦਘਾਟਨ

ਸਰਾਏ ਅਮਾਨਤ ਖਾਂ, 21 ਫਰਵਰੀ (ਨਰਿੰਦਰ ਸਿੰਘ ਦੋਦੇ)- ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਢੰਡ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪੰਜ ਲੱਖ ਪੱਚੀ ਹਜ਼ਾਰ ਰੁਪਏ ਦੀ ਲਾਗਤ ਨਾਲ ਇੰਨਲੌਕਿੰਗ ਟਾਈਲਾਂ ਨਾਲ ਤਿਆਰ ਕੀਤੀ ਗਲੀ ਦਾ ਉਦਘਾਟਨ ਵਿਧਾਇਕ ਡਾ: ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਸਕੂਲ ਵਿਖੇ 'ਅੰਤਰਰਾਸ਼ਟਰੀ ਮਾਂ ਬੋਲੀ ਦਿਵਸ' ਮਨਾਇਆ

ਗੋਇੰਦਵਾਲ ਸਾਹਿਬ, 21 ਫਰਵਰੀ (ਸਕੱਤਰ ਸਿੰਘ ਅਟਵਾਲ)¸ ਇਤਿਹਾਸਕ ਕਸਬੇ ਵਿਖੇ ਸਥਿਤ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ ਜਿਸ ਦੀ ਅਗਵਾਈ ਗੁਰਧਿਆਨ ਸਿੰਘ, ਕਮਲਜੀਤ ਕੌਰ (ਪੰਜਾਬੀ ਅਧਿਆਪਕ) ਵਲੋਂ ਕੀਤੀ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦੇ ਪੂਰੇ ਕਰਨ ਤੋਂ ਭੱਜਿਆ- ਸਾਬਕਾ ਵਿਧਾਇਕ ਮੰਨਾ

ਮੀਆਂਵਿੰਡ, 21 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਆਪਣੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਵਾਲੇ ਆਪਣੇ ਵਾਅਦੇ ਪੂਰੇ ਕਰਨ ਤੋਂ ਭੱਜ ਚੁੱਕੇ ਹਨ | ...

ਪੂਰੀ ਖ਼ਬਰ »

ਮੋਦੀ ਨੇ ਪੈਟਰੋਲ, ਡੀਜ਼ਲ ਦੇ ਰੇਟ ਵਧਾ ਕੇ ਕਿਸਾਨੀ ਦਾ ਕਚੂੰਮਰ ਕੱਢਿਆ- ਸੰਘਾ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)- ਜਦ ਤੋਂ ਨਰਿੰਦਰ ਮੋਦੀ ਦੇਸ਼ ਦਾ ਪ੍ਰਧਾਨ ਮੰਤਰੀ ਬਣਿਆ ਹੈ, ਇਸ ਨੇ ਆਪਣੇ ਦੋ ਮਿੱਤਰਾਂ ਅਡਾਨੀ ਤੇ ਅੰਬਾਨੀ ਨੂੰ ਖੁਸ਼ ਕਰਨ ਲਈ ਦੇਸ਼ ਦਾ ਸਭ ਕੁਝ ਦਾਅ 'ਤੇ ਲਗਾ ਦਿੱਤਾ ਹੈ, ਜਿਸ ਕਾਰਨ ਦੇਸ਼ ਵਿਚ ਮਹਿੰਗਾਈ ਸਿਖਰਾਂ 'ਤੇ ਪੁੱਜ ਗਈ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਪਨਗੋਟਾ ਕਬੱਡੀ ਕੱਪ

ਪੱਟੀ, 21 ਫਰਵਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)¸ ਸਵਰਗੀ ਅਮਰ ਸਿੰਘ ਸ਼ਾਹ ਦੀ ਯਾਦ ਵਿਚ ਪੱਟੀ ਦੇ ਪਿੰਡ ਪਨਗੋਟਾ ਵਿਖੇ ਬਾਬਾ ਨਾਗਾਂ ਸਪੋਰਟਸ ਕਲੱਬ ਪਨਗੋਟਾ ਵਲੋਂ ਕਰਵਾਇਆ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਕਬੱਡੀ ਕੱਪ ਵਿਚ ਪੰਜਾਬ ...

ਪੂਰੀ ਖ਼ਬਰ »

ਡਾਕਘਰ ਤਰਨ ਤਾਰਨ ਵਿਖੇ ਸ੍ਰੀ ਨਨਕਾਣਾ ਸਾਹਿਬ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਈ

ਤਰਨ ਤਾਰਨ, 21 ਫਰਵਰੀ (ਪਰਮਜੀਤ ਜੋਸ਼ੀ)¸ਮੁੱਖ ਡਾਕਘਰ ਤਰਨ ਤਾਰਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਡਾਕਘਰ ਦੇ ਸਮੂਹ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸ੍ਰੀ ...

ਪੂਰੀ ਖ਼ਬਰ »

ਰੁਪਿੰਦਰ ਕੌਰ ਬ੍ਰਹਮਪੁਰਾ ਦੀ ਅਗਵਾਈ ਹੇਠ ਸ਼ਹੀਦੀ ਸਾਕੇ ਸਬੰਧੀ ਵੱਡਾ ਜਥਾ ਗੋਧਰਪੁਰ ਲਈ ਰਵਾਨਾ

ਫਤਿਆਬਾਦ, 21 ਫਰਵਰੀ (ਹਰਵਿੰਦਰ ਸਿੰਘ ਧੂੰਦਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਬ੍ਰਹਮਪੁਰਾ ਦੀ ਅਗਵਾਈ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)- ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਨਨਕਾਣਾ ਸਾਹਿਬ ਵਿਖੇ ਵਾਪਰੇ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਅਤੇ 100 ਸਾਲਾ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਹਰਪਿੰਦਰ ਸਿੰਘ ਦੇ ...

ਪੂਰੀ ਖ਼ਬਰ »

ਫਤਿਆਬਾਦ ਤੋਂ ਸਿੰਘੂ ਬਾਰਡਰ ਲਈ ਤੁਰੇ ਜਥੇ ਨੂੰ ਕਿਸਾਨਾਂ ਵਲੋਂ ਐੱਲ.ਈ.ਡੀ. ਭੇਟ

ਫਤਿਆਬਾਦ, 21 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਮਾਰੂ ਕਾਨੂੰਨਾਂ ਖਿਲਾਫ਼ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਦੇ ਹੱਕ ਵਿਚ ਫਤਿਆਬਾਦ ਕਸਬੇ ਦੇ ਕਿਸਾਨਾਂ ਵਲੋਂ ਲਗਾਏ ਗਏ ਪੱਕੇ ਮੋਰਚੇ ਲਈ ਕਸਬਾ ਫਤਿਆਬਾਦ ਤੋਂ ਨੰਬਰਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਫੋਟੋਗ੍ਰਾਫੀ ਮੁਕਾਬਲਾ 25 ਨੂੰ

ਅੰਮਿ੍ਤਸਰ, 21 ਫਰਵਰੀ (ਰੇਸ਼ਮ ਸਿੰਘ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਵਲੋਂ ਇਤਿਹਾਸਕ ਇਮਾਰਤਾਂ ਤੇ ਸਟਰੀਟ ਫੂਡ ਵਿਸ਼ੇ 'ਤੇ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਡਿਪਟੀ ਡਾਇਰੈਕਟਰ ਵਿਕਰਮ ਜੀਤ ਸਿੰਘ ਨੇ ਦੱਸਿਆ ਕਿ ਜਿਹੜੇ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦਾ ਲੱਕ ਤੋੜਿਆ-ਰਣੀਕੇ

ਛੇਹਰਟਾ, 21 ਫਰਵਰੀ (ਵਡਾਲੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਇਲਾਕਾ ਹਮੀਦਪੁਰਾ ਨਰੈਣਗੜ੍ਹ ਵਿਖੇ ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਭਾਜਪਾ ਦੇ ਮੰਡਲ ਪ੍ਰਧਾਨ ਵਿਸਾਖਾ ਸਿੰਘ ਨੇ ਸਾਬਕਾ ਕੈਬਨਿਟ ਵਜੀਰ ਜਥੇ: ਗੁਲਜਾਰ ਸਿੰਘ ਰਣੀਕੇ ਦੀ ...

ਪੂਰੀ ਖ਼ਬਰ »

ਸੰਦੀਪ ਸਿੰਘ ਭੱਟੀਕੇ ਨੇ ਨੈਸ਼ਨਲ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ਜਿੱਤਿਆ

ਤਰਸਿੱਕਾ, 21 ਫਰਵਰੀ (ਅਤਰ ਸਿੰਘ ਤਰਸਿੱਕਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ 'ਚ 12ਵੀਂ ਜਮਾਤ ਦੇ ਪਿੰਡ ਭੱਟੀਕੇ ਦੇ ਹੋਣਹਾਰ ਵਿਦਿਆਰਥੀ ਸੰਦੀਪ ਸਿੰਘ ਨੇ ਗੋਆ ਵਿਖੇ ਹੋਈ ਨੈਸ਼ਨਲ ਚੈਂਪੀਅਨਸ਼ਿਪ 'ਚ 400 ਮੀਟਰ ਰਿਲੇਅ ਦੌੜ 'ਚੋਂ ਪਹਿਲਾਂ ਸਥਾਨ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਡਾ: ਅਜਨਾਲਾ ਹੋਏ ਨਤਮਸਤਕ

ਰਮਦਾਸ, 21 ਫਰਵਰੀ (ਜਸਵੰਤ ਸਿੰਘ ਵਾਹਲਾ)-ਸਾਬਕਾ ਸਾਂਸਦ ਡਾ: ਰਤਨ ਸਿੰਘ ਅਜਨਾਲਾ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਏ, ਉਨ੍ਹਾਂ ਨੂੰ ਇੰਚਾ: ਮਲਵਿੰਦਰ ਸਿੰਘ ਮਿੰਟੂ ਨੇ ਸਿਰੋਪਾਓ ਦੇ ਕੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸਾਹਿਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ, ਕੁਸ਼ਤੀ ਤੇ ਕਬੱਡੀ ਮੁਕਾਬਲੇ ਕਰਵਾਏ

ਚੱਬਾ, 21 ਫਰਵਰੀ (ਜੱਸਾ ਅਨਜਾਣ)-1757 ਈ. ਵਿਚ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਨਾਲ ਲੋਹਾ ਲੈਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਥੇ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਸਾਹਿਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪਿੰਡ ...

ਪੂਰੀ ਖ਼ਬਰ »

ਗੁਲਮੋਹਰ ਪਾਰਕ ਦਾ ਵਿਕਾਸ ਕਰਨ ਲਈ ਟਰੱਸਟ ਤੋਂ ਇਲਾਕਾ ਵਾਸੀਆਂ ਨੇ ਕੀਤੀ ਮੰਗ

ਸੁਲਤਾਨਵਿੰਡ, 21 ਫਰਵਰੀ (ਗੁਰਨਾਮ ਸਿੰਘ ਬੁੱਟਰ)-ਹਲਕਾ ਪੂਰਬੀ ਦੇ ਇਲਾਕਾ ਨਿਊ ਅੰਮਿ੍ਤਸਰ ਬੀ ਬਲਾਕ ਸਥਿਤ ਗੁਲਮੋਹਰ ਪਾਰਕ ਦਾ ਵਿਕਾਸ ਨਾ ਹੋਣ ਕਰਕੇ ਪਾਰਕ ਦੀ ਹਾਲਤ ਬਦਤਰ ਹੋ ਚੁੱਕੀ ਹੈ, ਜਿਸ ਕਰਕੇ ਇਲਾਕਾ ਵਾਸੀਆਂ 'ਚ ਪ੍ਰਸ਼ਾਸਨ ਪ੍ਰਤੀ ਕਾਫੀ ਨਿਰਾਸ਼ਾ ਪਾਈ ਜਾ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਜ਼ਿਲ੍ਹੇ ਦੇ ਸਕੂਲ ਮੁਖੀਆਂ ਨਾਲ ਮੀਟਿੰਗ

ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ, ਪਿ੍ੰਸੀਪਲ ਮੈਂਟਰ, ਵੱਖ-ਵੱਖ ਵਿਸ਼ਿਆਂ ਦੇ ਜ਼ਿਲ੍ਹਾ ਮੈਂਟਰਾਂ, ਬਲਾਕ ਨੋਡਲ ਅਫਸਰ, ਸਿੱਖਿਆ ਸੁਧਾਰ ਟੀਮ, ਡਾਈਟ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪ੍ਰਾਇਮਰੀ ਸਕੂਲਾਂ ਅੰਦਰ ਕਰਵਾਏਗਾ ਬਾਲ ਪ੍ਰਤਿਭਾ ਮੇਲੇ

ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ਸਿੱਖਿਆ ਹਾਸਿਲ ਕਰ ਰਹੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਲਈ ਕੀਤੇ ਜਾਂਦੇ ਪ੍ਰੋਗਰਾਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ

ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲੇ੍ਹ 'ਚ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ ਤੇ ਹੋਰ ...

ਪੂਰੀ ਖ਼ਬਰ »

ਘਰ 'ਚੋਂ ਫਰਿੱਜ, ਗੈਸੀ ਚੁੱਲ੍ਹਾ ਤੇ ਟੀ.ਵੀ. ਚੋਰੀ

ਸੁਰ ਸਿੰਘ, 21 ਫਰਵਰੀ (ਧਰਮਜੀਤ ਸਿੰਘ)-ਬੀਤੀ ਰਾਤ ਚੋਰਾਂ ਵਲੋਂ ਸਥਾਨਕ ਮੁੱਖ ਬਾਜ਼ਾਰ ਨੇੜੇ ਸਥਿਤ ਇਕ ਘਰ 'ਚੋਂ ਫਰਿੱਜ, ਗੈਸੀ ਚੁੱਲ੍ਹਾ ਅਤੇ ਟੀ.ਵੀ. ਚੋਰੀ ਕਰ ਲੈਣ ਦਾ ਸਮਾਚਾਰ ਹੈ | ਪ੍ਰਮਜੀਤ ਕੁਮਾਰ ਨੇ ਦੱਸਿਆ ਕਿ ਉਸ ਦੀ ਮਾਤਾ ਸ਼ਾਂਤਾ ਦੇਵੀ ਉਨ੍ਹਾਂ ਦੇ ਨੇੜੇ ਹੀ ਇਕ ...

ਪੂਰੀ ਖ਼ਬਰ »

ਪਿੰਡ ਮੰਨਣ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ

ਝਬਾਲ, 21 ਫਰਵਰੀ (ਸਰਬਜੀਤ ਸਿੰਘ)- ਨਜ਼ਦੀਕੀ ਪਿੰਡ ਮੰਨਣ ਵਿਖੇ ਪੀਰ ਬਾਬਾ ਉਜਾਗਰ ਸ਼ਾਹ ਦੇ ਸਾਲਾਨਾ ਜੋੜ ਮੇਲੇ ਮੌਕੇ 'ਤੇ ਮੁੱਖ ਸੇਵਾਦਾਰ ਬਾਬਾ ਸਤਨਾਮ ਸਿੰਘ ਤੇ ਸਰਪੰਚ ਮਹਾਂਬੀਰ ਸਿੰਘ ਮੰਨਣ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਬੱਡੀ ਟੂਰਨਾਮੈਂਟ ਕਰਾਇਆ ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਵਲੋਂ ਜ਼ਿਲ੍ਹੇ ਦੇ ਸਕੂਲਾਂ 'ਚ ਪ੍ਰੇਰਨਾਦਾਇਕ ਫੇਰੀ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)¸ ­ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਰਨ ਤਾਰਨ, 21 ਫਰਵਰੀ (ਪਰਮਜੀਤ ਜੋਸ਼ੀ)¸ਥਾਣਾ ਖਾਲੜਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ.ਐੱਸ.ਆਈ. ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਤੇਲ ਤੇ ਗੈਸ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਿਹਾ ਵਾਧਾ ਕੇਂਦਰ ਦੀ ਤਾਨਾਸ਼ਾਹੀ ਦਾ ਸਬੂਤ-ਫੌਜੀ

ਤਰਨ ਤਾਰਨ, 21 ਫਰਵਰੀ (ਲਾਲੀ ਕੈਰੋਂ)¸ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਫੌਜੀ ਨੇ ਕੇਂਦਰ ਸਰਕਾਰ ਵਲੋਂ ਨਿੱਤ ਨਵੇਂ ਦਿਨ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ...

ਪੂਰੀ ਖ਼ਬਰ »

ਪਿੰਡ ਕੋਟ ਮੁਹੰਮਦ ਖਾਂ ਵਿਖੇ ਸਰਕਾਰੀ ਸਕੂਲਾਂ ਦੀਆਂ ਖਾਲੀ ਆਸਾਮੀਆਂ ਭਰਨ ਦੀ ਮੰਗ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)¸ ਸਾਬਕਾ ਉੱਪ ਰਾਸ਼ਟਰਪਤੀ ਕਿ੍ਸ਼ਨ ਕਾਂਤ ਦੇ ਜੱਦੀ ਪਿੰਡ ਕੋਟ ਮੁਹੰਮਦ ਖਾਂ ਦੇ ਪ੍ਰਾਇਮਰੀ ਤੇ ਹਾਈ ਸਕੂਲ ਵਿਚ ਅਧਿਆਪਕਾਂ ਤੇ ਕਲੈਰੀਕਲ ਸਟਾਫ਼ ਦੀਆਂ ਸਾਰੀਆਂ ਆਸਾਮੀਆਂ ਖਾਲੀ ਹੋਣ ਕਰਕੇ ਪਿੰਡ ਦੇ ਦੋਵਾਂ ਸਕੂਲਾਂ ਵਿਚ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਤੇ ਜੇਤੂ ਕੌਂਸਲਰਾਂ ਦਾ ਸੰਦੀਪ ਸੰਧੂ ਵਲੋਂ ਸਨਮਾਨ

ਮੀਆਂਵਿੰਡ, 21 ਫਰਵਰੀ (ਗੁਰਪ੍ਰਤਾਨ ਸਿੰਘ ਸੰਧੂ)- ਨਗਰ ਪੰਚਾਇਤ ਰਈਆ ਦੀਆਂ ਹੋਈਆਂ ਚੋਣਾਂ ਵਿਚ ਇਤਿਹਾਸਕ ਜਿੱਤ ਪ੍ਰਾਪਤ ਕਰਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਸੰਦੀਪ ਸੰਧੂ ਦੇ ਸੱਦੇ 'ਤੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਜੇਤੂ ...

ਪੂਰੀ ਖ਼ਬਰ »

ਡਾ: ਸੋਹਲ ਦੀ ਅਗਵਾਈ 'ਚ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ

ਤਰਨ ਤਾਰਨ, 21 ਫਰਵਰੀ (ਲਾਲੀ ਕੈਰੋਂ) -ਆਮ ਆਦਮੀ ਪਾਰਟੀ ਦੀ ਮੀਟਿੰਗ ਧਰਮਜੀਤ ਸਿੰਘ ਝਾਮਕਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਹਲਕਾ ਤਰਨ ਤਾਰਨ ਦੇ ਸੀ: ਆਗੂ ਡਾ. ਕਸ਼ਮੀਰ ਸਿੰਘ ਸੋਹਲ ਅਤੇ ਬਲਾਕ ਪ੍ਰਧਾਨ ਮਾਸਟਰ ਗੁਰਜੀਤ ਸਿੰਘ ਝਾਮਕਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਜੀ.ਟੀ.ਯੂ. ਦੀ ਚੋਣ ਲਈ ਨਾਮਜ਼ਦਗੀਆਂ ਦਾਖ਼ਲ

ਤਰਨ ਤਾਰਨ, 21 ਫਰਵਰੀ (ਪਰਮਜੀਤ ਜੋਸ਼ੀ)- ਗੌਰਮਿੰਟ ਟੀਚਰ ਯੂਨੀਅਨ ਦੀ ਬਲਾਕ ਅਤੇ ਜ਼ਿਲ੍ਹੇ ਦੇ ਪ੍ਰਧਾਨ ਦੀ ਚੋਣ ਲਈ ਗਾਂਧੀ ਪਾਰਕ ਤਰਨ ਤਾਰਨ ਵਿਖੇ ਰਿਟਰਨਿੰਗ ਅਫ਼ਸਰ ਗੁਰਵਰਿਆਮ ਸਿੰਘ ਦੀ ਮੌਜੂਦਗੀ ਵਿਚ ਬਲਾਕ ਅਤੇ ਜ਼ਿਲ੍ਹਾ ਪ੍ਰਧਾਨ ਦੀ ਨਾਮਜ਼ਦਗੀ ਵਾਸਤੇ ...

ਪੂਰੀ ਖ਼ਬਰ »

ਸਟੇਟ ਮਨਿਸਟਰੀਅਲ ਸਰਵਿਸਜ਼ ਐਸੋਸੀਏਸ਼ਨ ਦੀ ਹੋਈ ਚੋਣ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)¸ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ, ਜਨਰਲ ਸਕੱਤਰ ਤੇ ਵਿੱਤ ਸਕੱਤਰ ਦੀ ਨਵੇਂ ਸਿਰੇ ਤੋਂ ਚੋਣ ਕਰਨ ਲਈ ਸਮੂਹ ਵਿਭਾਗਾਂ ਦੇ ਅਹੁਦੇਦਾਰਾਂ ਦੀ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਤਰਨ ...

ਪੂਰੀ ਖ਼ਬਰ »

ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਵਾਰਡ ਨੰਬਰ 1 'ਚ ਨਵੀਆਂ ਬਣੀਆਂ ਗਲੀਆਂ ਦੇ ਉਦਘਾਟਨ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)- ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਵਾਰਡ ਨੰਬਰ 1 ਸਥਿਤ ਗੁਰੂ ਤੇਗ ਬਹਾਦਰ ਨਗਰ ਵਿਖੇ ਬਣਾਈਆਂ ਗਈਆਂ ਨਵੀਆਂ ਗਲੀਆਂ ਦੇ ਰਸਮੀ ਉਦਘਾਟਨ ਕੀਤੇ | ਇਸ ਮੌਕੇ ਵੱਡੀ ਗਿਣਤੀ ਵਿਚ ਵਾਰਡ ਨਿਵਾਸੀ ਮੌਜੂਦ ਸਨ | ...

ਪੂਰੀ ਖ਼ਬਰ »

ਅਦਾਲਤ ਵਿਚੋਂ ਗੈਰ ਹਾਜ਼ਰ ਰਹਿਣ 'ਤੇ ਵਿਅਕਤੀ ਭਗੌੜਾ ਕਰਾਰ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)¸ਜਬਰ ਜਨਾਹ ਦੇ ਮਾਮਲੇ ਵਿਚ ਅਦਾਲਤ ਵਿਚੋਂ ਗੈਰ ਹਾਜ਼ਰ ਹੋਣ 'ਤੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ | ਥਾਣਾ ਝਬਾਲ ਦੇ ਏ.ਐੱਸ.ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ 'ਤੇ ਦੋ ਔਰਤਾਂ ਸਮੇਤ 5 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 21 ਫਰਵਰੀ (ਪਰਮਜੀਤ ਜੋਸ਼ੀ)¸ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਖੇਮਕਰਨ ਥਾਣੇ ਦੀ ਪੁਲਿਸ ਨੇ ਦੋ ਔਰਤਾਂ ਸਮੇਤ ਕੁੱਲ ਪੰਜ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਬੱਸ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ

ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)¸ ਤਰਨ ਤਾਰਨ ਗੋਇੰਦਵਾਲ ਬਾਈਪਾਸ ਵਿਖੇ ਇਕ ਬੱਸ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ 'ਤੇ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧ ਵਿਚ ਥਾਣਾ ਸਿਟੀ ਦੀ ਪੁਲਿਸ ਨੇ ਮਿ੍ਤਕ ਵਿਅਕਤੀ ਦਾ ਸਰਕਾਰੀ ਹਸਪਤਾਲ ਤਰਨ ਤਾਰਨ ...

ਪੂਰੀ ਖ਼ਬਰ »

ਬਰਨਾਲਾ ਮਹਾਂ ਰੈਲੀ 'ਚ ਸ਼ਾਮਿਲ ਹੋਣ ਲਈ ਝਬਾਲ ਤੋਂ ਕਿਸਾਨਾਂ ਦਾ ਜਥਾ ਰਵਾਨਾ

ਝਬਾਲ, 21 ਫਰਵਰੀ (ਸੁਖਦੇਵ ਸਿੰਘ)¸ਖੇਤੀ ਕਾਨੂੰਨਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਬਰਨਾਲਾ ਵਿਖੇ ਰੱਖੀ ਗਈ ਸੂਬਾ ਪੱਧਰੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਲਈ ਝਬਾਲ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਸਤਨਾਮ ਸਿੰਘ ਬਲਾਕ ਮੋਗਾ ਦੇ ਵਾਈਸ ਪ੍ਰਧਾਨ ਨਿਯੁਕਤ

ਖਾਲੜਾ, 21 ਫਰਵਰੀ (ਜੱਜਪਾਲ ਸਿੰਘ)¸ ਆਸ ਪੰਜਾਬ ਪਾਰਟੀ ਦੀ ਅਹਿਮ ਮੀਟਿੰਗ ਕੌਮੀ ਪ੍ਰਧਾਨ ਮਹੰਤ ਰਮੇਸ਼ਾ ਨੰਦ ਸਰਸਵਤੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਖਾਲੜਾ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਕਰਦਿਆਂ ਸੂਬਾਈ ਜਨਰਲ ਸਕੱਤਰ ਅਜੈ ਕੁਮਾਰ ਚੀਨੂੰ ਤੇ ਐਂਟੀ ਕੁਰੱਪਸ਼ਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX