ਤਾਜਾ ਖ਼ਬਰਾਂ


ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  13 minutes ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  25 minutes ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  42 minutes ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  56 minutes ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 1 hour ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 1 hour ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 1 hour ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 1 hour ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 2 hours ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 2 hours ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 2 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 2 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 2 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 3 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 3 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 2 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 3 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 4 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 4 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 4 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  about 4 hours ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 5 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 5 hours ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 5 hours ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 5 hours ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਰੂਪਨਗਰ

ਸ਼ੇਰੇ ਪੰਜਾਬ ਸਪੋਰਟਸ ਕਲੱਬ ਵਲੋਂ ਦਿੱਲੀ ਕਿਸਾਨ ਮੋਰਚੇ 'ਚ ਦੁੱਧ ਸਮੇਤ ਰਸਦਾਂ ਦੀ ਸੇਵਾ ਲਗਾਤਾਰ ਜਾਰੀ

ਰੂਪਨਗਰ, 21 ਫਰਵਰੀ (ਸਤਨਾਮ ਸਿੰਘ ਸੱਤੀ)-ਸ਼ੇਰੇ ਪੰਜਾਬ ਸਪੋਰਟਸ ਕਲੱਬ ਵਲੋਂ ਕਿਸਾਨੀ ਅੰਦੋਲਨ ਵਿਚ ਲਗਾਤਾਰ ਯੋਗਦਾਨ ਪਾਇਆ ਜਾ ਰਿਹਾ ਹੈ | ਦਿੱਲੀ ਦੇ ਸਿੰਘੂ ਬਾਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਲਗਾਏ ਗਏ ਲੰਗਰਾਂ ਵਿਚ ਕਲੱਬ ਵਲੋਂ ਲਗਾਤਾਰ ਰਸਦ ਲਿਜਾਈ ਜਾ ਰਹੀ ਹੈ | ਕਲੱਬ ਵਲੋਂ ਲਗਾਤਾਰ ਦੁੱਧ ਦੀ ਵੱਡੀ ਸੇਵਾ ਤੋਂ ਇਲਾਵਾ ਲੰਗਰਾਂ ਵਿਚ ਲੋੜੀਂਦਾ ਹਰ ਕਿਸਮ ਦਾ ਸਾਮਾਨ ਦਿੱਲੀ ਵਿਖੇ ਲਿਜਾਇਆ ਜਾ ਰਿਹਾ ਹੈ | ਸ਼ੇਰੇ ਪੰਜਾਬ ਸਪੋਰਟਸ ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਵਾਰ ਚਾਰ ਹਜ਼ਾਰ ਲੀਟਰ ਦੁੱਧ ਸਿੰਘੂ ਬਾਡਰ 'ਤੇ ਲੱਗੇ ਲੰਗਰਾਂ ਦੇ ਲਈ ਲਿਜਾਇਆ ਗਿਆ ਤੇ ਇਸ ਦੁੱਧ ਦੇ ਲਈ ਕਰੀਬ ਦੋ ਲੱਖ ਰੁਪਏ ਦੀ ਸੇਵਾ ਚੰਡੀਗੜ੍ਹ ਦੇ ਕੁੱਝ ਪਰਿਵਾਰਾਂ ਵਲੋਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਦੁੱਧ ਦੀ ਸੇਵਾ ਕਰਨ ਵਾਲੇ ਇਹ ਲੋਕ ਆਪਣੇ ਬੱਚਿਆਂ ਸਮੇਤ ਪਰਿਵਾਰਿਕ ਮੈਂਬਰਾਂ ਨੂੰ ਨਾਲ ਲੈ ਕੇ ਇਸ ਅੰਦੋਲਨ ਦਾ ਹਿੱਸਾ ਵੀ ਬਣੇ | ਭੁੱਲਰ ਨੇ ਦੱਸਿਆ ਕਿ ਦੁੱਧ ਤੋਂ ਇਲਾਵਾ ਪੰਜ ਕੁਇੰਟਲ ਕਿੰਨੂ ਵੀ ਇਸ ਵਾਰ ਕਿਸਾਨਾਂ ਨੂੰ ਵੰਡੇ ਗਏ ਜਦਕਿ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਹੈੱਡ ਦਰਬਾਰ ਵਲੋਂ ਲਗਾਏ ਲੰਗਰ ਵਿਚ ਸਬਜ਼ੀਆਂ, ਬੇਸਣ ਤੇ ਆਟਾ ਦਾਲ ਤੋਂ ਇਲਾਵਾ ਵੱਡੀ ਮਾਤਰਾ ਵਿਚ ਹਰ ਕਿਸਮ ਦਾ ਲੋੜੀਂਦਾ ਸਾਮਾਨ ਲਿਜਾਇਆ ਗਿਆ | ਉਨ੍ਹਾਂ ਕਿਹਾ ਕਿ ਕਲੱਬ ਦੇ ਨੌਜਵਾਨ ਖਿਡਾਰੀਆ ਵਲੋਂ ਬਾਡਰ 'ਤੇ ਲੱਗੇ ਹਰ ਲੰਗਰ ਤੱਕ ਦੁੱਧ ਪਹੁੰਚਾਇਆ ਗਿਆ ਹੈ ਜਦਕਿ ਬਾਰਡਰ ਦੇ ਸ਼ੁਰੂਆਤ 'ਤੇ ਬੈਠੇ ਨਿਹੰਗ ਸਿੰਘਾਂ ਤੱਕ ਵੀ ਦੁੱਧ ਪਹੁੰਚਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਲਈ ਕੈਲਗਰੀ ਵਾਸੀ ਬਲਵੰਤ ਸਿੰਘ ਅਤੇ ਜਤਿੰਦਰ ਸਿੰਘ ਲਾਲੀ ਚੰਡੀਗੜ੍ਹ ਵਲੋਂ ਲਗਾਤਾਰ ਸੇਵਾਵਾਂ ਵਿਚ ਯੋਗਦਾਨ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਾਸੀ ਅਰਵਿੰਦਰ ਸਿੰਘ ਸਿੱਧੂ ਅਤੇ ਅਜੇਪਾਲ ਸਿੰਘ ਮਾਨ ਸਮੇਤ ਜਸਵਿੰਦਰ ਸਿੰਘ ਭੁੱਲਰ, ਸੁਖਪਾਲ ਸਿੰਘ ਸੁੱਖੀ, ਹਰਮਨਪ੍ਰੀਤ ਸਿੰਘ ਰੇਖੀ, ਮਨਜੀਤ ਸਿੰਘ, ਹਰਸ਼ ਕੁਮਾਰ,ਪਰਮਿੰਦਰ ਸਿੰਘ, ਸਤਨਾਮ ਸਿੰਘ,ਅਰਸ਼ਦੀਪ ਸਿੰਘ, ਸੂਰਜ ਅਤੇ ਮਨਪ੍ਰੀਤ ਆਦਿ ਤੋਂ ਇਲਾਵਾ ਕਲੱਬ ਦੇ ਹੋਰ ਨੌਜਵਾਨ ਵੀ ਸੇਵਾਵਾਂ ਵਿਚ ਆਪਣਾ ਯੋਗਦਾਨ ਪਾ ਰਹੇ ਹਨ |

ਅਦਾਲਤ ਨੇ ਮੋਬਾਈਲ ਝਪਟਮਾਰ ਭੇਜੇ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਡੇਰਾਬੱਸੀ, 21 ਫਰਵਰੀ (ਗੁਰਮੀਤ ਸਿੰਘ)-ਬੀਤੇ ਦਿਨ ਡੇਰਾਬੱਸੀ ਪੁਲਿਸ ਵਲੋਂ ਮੁਸਤੈਦੀ ਵਿਖਾਉਂਦੇ ਕੁੱਝ ਹੀ ਘੰਟਿਆਂ 'ਚ ਜਿਨ੍ਹਾਂ 3 ਮੋਬਾਈਲ ਝਪਟਮਾਰਾਂ ਨੂੰ ਕਾਬੂ ਕੀਤਾ ਸੀ, ਅੱਜ ਉਨ੍ਹਾਂ ਨੂੰ ਡੇਰਾਬੱਸੀ ਅਦਾਲਤ 'ਚ ਪੇਸ਼ ਕੀਤਾ ਗਿਆ | ਪੁਲਿਸ ਵਲੋਂ ਉਕਤ ਮੁਲਜ਼ਮਾਂ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਨੇ ਰੇਲਗੱਡੀ ਥੱਲੇ ਆ ਕੇ ਕੀਤੀ ਖ਼ੁਦਕੁਸ਼ੀ

ਸ੍ਰੀ ਅਨੰਦਪੁਰ ਸਾਹਿਬ, 21 ਫਰਵਰੀ (ਜੇ. ਐਸ. ਨਿੱਕੂਵਾਲ)-ਬੀਤੀ ਦੇਰ ਰਾਤ ਇਕ ਪ੍ਰਵਾਸੀ ਅਣਪਛਾਤੇ ਮਜ਼ਦੂਰ ਵਲੋਂ ਰੇਲ ਗੱਡੀ ਅੱਗੇ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸ੍ਰੀ ਅਨੰਦਪੁਰ ਸਾਹਿਬ ਰੇਲਵੇ ਚੌਂਕੀ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

743 ਪਰਚੇ ਦਰਜ ਹੋਣਾ ਚਿੰਤਾ ਵਾਲੀ ਗੱਲ

ਨੰਗਲ, 21 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਇਲਾਕੇ ਦੇ ਪ੍ਰਸਿੱਧ ਵਕੀਲ ਅਤੇ ਆਰ.ਟੀ.ਆਈ. ਕਾਰਕੁੰਨ ਵਿਸ਼ਾਲ ਸੈਣੀ ਨੇ ਦੱਸਿਆ ਕਿ ਅਕਾਲੀ ਭਾਜਪਾ ਸਰਕਾਰ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ 'ਚ ਨਸ਼ੀਲੇ ਪਦਾਰਥਾਂ ਨਾਲ ਸਬੰਧਿਤ 658 ਪਰਚੇ (2012-16) ਦਰਜ ਹੋਏ ਹਨ | ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਮੋਰਿੰਡਾ ਵਲੋਂ ਮੁਫ਼ਤ ਮੈਡੀਕਲ ਕੈਂਪ

ਮੋਰਿੰਡਾ, 21 ਫਰਵਰੀ (ਕੰਗ)-ਸੀਨੀਅਰ ਸਿਟੀਜ਼ਨ ਕੌਂਸਲ ਮੋਰਿੰਡਾ ਵਲੋਂ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਡੇਰਾ ਕਾਰ ਸੇਵਾ ਮੋਰਿੰਡਾ ਅਤੇ ਅਮਰ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਅਜੋਲੀ ਵਿਖੇ ਏਅਰਕੰਡੀਸ਼ਨ ਕਮਿਊਨਿਟੀ ਸੈਂਟਰ ਸਪੀਕਰ ਨੇ ਕੀਤਾ ਲੋਕ ਅਰਪਣ

ਨੰਗਲ, 21 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਸਪੀਕਰ ਪੰਜਾਬ ਰਾਣਾ ਕੇ.ਪੀ. ਸਿੰਘ ਵਲੋਂ ਪਿੰਡ ਅਜੌਲੀ ਵਿਖੇ ਇਕ ਏਅਰਕੰਡੀਸ਼ਨ ਕਮਿਊਨਿਟੀ ਸੈਂਟਰ ਨੂੰ ਅੱਜ ਲੋਕ ਅਰਪਣ ਕੀਤਾ ਗਿਆ ਹੈ | ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਹੈ ਕਿ ਹਲਕੇ ਦੇ ਪਿੰਡਾਂ ਦੇ ਵਿਕਾਸ ਦੇ ਚੱਲ ਰਹੇ ...

ਪੂਰੀ ਖ਼ਬਰ »

ਪਿੰਡ ਹੰਬੇਵਾਲ 'ਚ 25 ਲੱਖ ਦੀ ਲਾਗਤ ਨਾਲ ਬਣੇਗਾ ਕਮਿਊਨਿਟੀ ਸੈਂਟਰ

ਨੰਗਲ, 21 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪਿੰਡ ਹੰਬੇਵਾਲ 'ਚ 25 ਲੱਖ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਦੀ ਉਸਾਰੀ ਹੋ ਰਹੀ ਹੈ | ਸਰਪੰਚ ਸੰਜੀਵ ਕੁਮਾਰ ਕਰਮਯੋਗੀ ਨੇ ਦੱਸਿਆ ਕਿ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਮਿਊਨਿਟੀ ਸੈਂਟਰ ਲਈ ਗਰਾਂਟ ਦਿੱਤੀ ਸੀ | ਪਿੰਡ 'ਚ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਕਮਾਲਪੁਰ ਪੁੱਜਾ 12 ਵਰਿ੍ਹਆਂ ਦਾ ਬੱਚਾ ਕਿਸਾਨਾਂ ਨੇ ਮਾਪਿਆਂ ਹਵਾਲੇ ਕੀਤਾ

ਸ੍ਰੀ ਚਮਕੌਰ ਸਾਹਿਬ, 21 ਫਰਵਰੀ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ-ਰੂਪਨਗਰ ਮਾਰਗ ਤੇ ਕਮਾਲਪੁਰ ਟੋਲ ਪਲਾਜ਼ੇ 'ਤੇ ਪੁੱਜਾ ਇਕ 12 ਕੂ ਵਰਿ੍ਹਆਂ ਦੇ ਬੱਚੇ ਨੂੰ ਜਦੋਂ ਕਿਸਾਨਾਂ ਨੇ ਸ਼ੱਕ ਦੇ ਆਧਾਰ 'ਤੇ ਪੁੱਛਿਆ ਤਾਂ ਪਤਾ ਲੱਗਾ ਕਿ ਇਹ ਬੱਚਾ ਸਕੂਲ ਪੜ੍ਹਨ ਗਿਆ ...

ਪੂਰੀ ਖ਼ਬਰ »

ਪਿੰਡ ਨੈਲਾ 'ਚ ਬੱਸ ਯਾਤਰੀਆਂ ਲਈ ਕੋਈ ਸਹੂਲਤ ਨਹੀਂ

ਨੰਗਲ, 21 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ਦੇ ਨਿਰਮਾਣ ਕਾਰਨ ਪੂਰੀ ਤਰ੍ਹਾਂ ਉਜੜੇ ਪਿੰਡ ਨੈਲਾ ਦੇ ਲੋਕ ਅੱਜ ਵੀ ਛੋਟੀਆਂ-ਛੋਟੀਆਂ ਸਹੂਲਤਾਂ ਲਈ ਤਰਸ ਰਹੇ ਹਨ | ਪਿੰਡ 'ਚ ਬੱਸ ਯਾਤਰੀਆਂ ਦੇ ਬੈਠਣ ਲਈ ਯੋਗ ਥਾਂ ਵੀ ਨਹੀਂ ਹੈ | ਬੱਸ ਇਕ ਤਿੱਖੇ ਮੌੜ 'ਤੇ ਹੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਢੇਰ, 21 ਫਰਵਰੀ (ਸ਼ਿਵ ਕੁਮਾਰੀ ਕਾਲੀਆ)-ਪਿੰਡ ਥਲੂਹ (ਉੱਪਰਲਾ) ਤੋਂ ਸ਼੍ਰੋਮਣੀ ਭਗਤ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਦੇ ਸੰਬੰਧ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢੇ ਗਏ ...

ਪੂਰੀ ਖ਼ਬਰ »

ਇਲਾਕੇ ਦੇ ਪਿੰਡਾਂ ਨੂੰ ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲੀ ਬਿੰਦਰਖ ਤੋਂ ਬੱਲਮਗੜ੍ਹ ਮੰਦਵਾੜਾ ਸੜਕ ਦੀ ਮੁਰੰਮਤ ਦਾ ਕੰਮ ਹੋਇਆ ਸ਼ੁਰੂ

ਪੁਰਖਾਲੀ, 21 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡਾਂ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਰੋਪੜ, ਕੁਰਾਲੀ ਅਤੇ ਹਿਮਾਚਲ ਖੇਤਰ ਨਾਲ ਜੋੜਨ ਵਾਲੀ ਬਿੰਦਰਖ ਤੋਂ ਬੱਲਮਗੜ੍ਹ ਮੰਦਵਾੜਾ ਜਾਣ ਵਾਲੀ ਸੜਕ ਦੀ ਮੁਰੰਮਤ ਦਾ ਕੰਮ ਵਿਭਾਗ ਵਲੋਂ ਸ਼ੁਰੂ ਕਰਵਾ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪ੍ਰਭਾਤ ਫੇਰੀਆਂ ਆਰੰਭ

ਪੁਰਖਾਲੀ, 21 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਨਗਰ ਪੁਰਖਾਲੀ ਦੀਆਂ ਸੰਗਤਾਂ ਵਲੋਂ ਸਮਾਗਮ ਸ਼ੁਰੂ ਕਰ ਦਿੱਤੇ ਗਏ ਹਨ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਦੀਆਂ ਸੰਗਤਾਂ ਵਲੋਂ ਅੱਜ ਤੋਂ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ

ਮੋਰਿੰਡਾ, 21 ਫਰਵਰੀ (ਕੰਗ)-ਕਸ਼ਯਪ ਰਾਜਪੂਤ ਧਰਮਸ਼ਾਲਾ ਵਾਰਡ ਨੰ. 13 ਮੋਰਿੰਡਾ ਵਿਖੇ ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵਲੋਂ ਬਾਬਾ ਮੋਤੀ ਰਾਮ ...

ਪੂਰੀ ਖ਼ਬਰ »

7ਵਾਂ ਪ੍ਰਭੂ ਸ੍ਰੀ ਰਾਧਾ ਕ੍ਰਿਸ਼ਨ ਸਵਰੂਪ ਸਥਾਪਨਾ ਦਿਵਸ ਮਨਾਇਆ

ਰੂਪਨਗਰ, 21 ਫਰਵਰੀ (ਸਤਨਾਮ ਸਿੰਘ ਸੱਤੀ)-ਗੋਪਾਲ ਗਊਸ਼ਾਲਾ ਸੇਵਾ ਸਮਿਤੀ ਵਲੋਂ 7ਵਾਂ ਪ੍ਰਭੂ ਸ੍ਰੀ ਰਾਧਾ ਕ੍ਰਿਸ਼ਨ ਸਵਰੂਪ ਸਥਾਪਨਾ ਦਿਵਸ ਗਊਸ਼ਾਲਾ 'ਚ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਸ੍ਰੀ ਜੀ ਸੰਕੀਰਤਨ ਮੰਡਲ ਬਸੀ ਪਠਾਣਾ ਵਾਲਿਆਂ ਦੇ ਗਰੁੱਪ ਨੇ ਧਾਰਮਿਕ ...

ਪੂਰੀ ਖ਼ਬਰ »

ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਲੋੜਵੰਦ ਪਰਿਵਾਰ ਨੂੰ ਵੀਲ ਚੇਅਰ ਪ੍ਰਦਾਨ

ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੇ ਸਮਾਜ ਸੇਵੀ ਅਜੈਵੀਰ ਸਿੰਘ ਲਾਲਪੁਰਾ ਦੀ ਬਣਾਈ ਹੋਈ ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਇਲਾਕੇ ਦੇ ਲੋੜਵੰਦ ਲੋਕਾਂ ਨੂੰ ਵੀਲ ਚੇਅਰ ਵੰਡਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ | ਜਿਸ ਤਹਿਤ ਨੂਰਪੁਰ ਬੇਦੀ ...

ਪੂਰੀ ਖ਼ਬਰ »

ਬੀ.ਬੀ.ਐੱਮ.ਬੀ. ਵਲੋਂ ਕਰਵਾਇਆ ਤਿੰਨ ਰੋਜ਼ਾ 25ਵਾਂ ਇੰਟਰ ਸੀਪੀਐੱਸਯੂ ਬੈਡਮਿੰਟਨ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ

ਨੰਗਲ, 20 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪਾਵਰ ਸਪੋਰਟਸ ਕੰਟਰੋਲ ਬੋਰਡ ਮਨਿਸਟਰੀ ਆਫ਼ ਪਾਵਰ ਦੀ ਅਗਵਾਈ ਹੇਠ ਬੀ.ਬੀ.ਐਮ.ਬੀ. ਵਲੋਂ ਨੰਗਲ ਵਿਖੇ ਪੁਰਸ਼ਾਂ ਅਤੇ ਔਰਤਾਂ ਦਾ ਕਰਵਾਇਆ ਗਿਆ 25ਵਾਂ ਇੰਟਰ ਸੀ.ਪੀ.ਐੱਸ.ਯੂ. ਬੈਡਮਿੰਟਨ ਟੂਰਨਾਮੈਂਟ ਪੂਰੀ ਸ਼ਾਨੋ ਸ਼ੌਕਤ ਨਾਲ ...

ਪੂਰੀ ਖ਼ਬਰ »

ਆਖ਼ਰ ਕਿਸ ਦੇ ਸਿਰ ਸਜੇਗਾ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਤਾਜ...?

ਨੰਗਲ, 21 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੀਆਂ ਏ ਸ਼੍ਰੇਣੀਆਂ ਨਗਰ ਕੌਂਸਲਾਂ ਵਿਚ ਸ਼ੁਮਾਰ ਲਗਪਗ 120 ਕਰੋੜ ਰੁਪਏ ਦਾ ਵੱਡਾ ਬਜਟ ਰੱਖਣ ਵਾਲੀ ਨਗਰ ਕੌਂਸਲ ਨੰਗਲ ਦੇ ਵੱਖ-ਵੱਖ 19 ਵਾਰਡਾਂ ਵਿਚੋਂ 15 ਸੀਟਾਂ 'ਤੇ ਕਾਂਗਰਸ ਪਾਰਟੀ ਨੂੰ ਸ਼ਹਿਰ ਦੇ ਸੂਝਵਾਨ ਵੋਟਰਾਂ ...

ਪੂਰੀ ਖ਼ਬਰ »

ਬਾਬਾ ਮੋਨੀ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 21 ਫਰਵਰੀ (ਜੇ.ਐੱਸ. ਨਿੱਕੂਵਾਲ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਡੇਰਾ ਨਿਰਮਲ ਬੁੰਗਾ ਮਟੌਰ ਵਿਖੇ ਸੱਚਖੰਡ ਵਾਸੀ ਬਾਬਾ ਸੰਤੋਖ ਸਿੰਘ ਮੋਨੀ ਦੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਪਾਠ ...

ਪੂਰੀ ਖ਼ਬਰ »

ਪਿੰਡ ਢੰਗਰਾਲੀ ਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮਿਲੀ ਲਾਸ਼

ਮੋਰਿੰਡਾ, 21 ਫਰਵਰੀ (ਕੰਗ)-ਮੋਰਿੰਡਾ ਨਜ਼ਦੀਕੀ ਪਿੰਡ ਢੰਗਰਾਲੀ ਦੇ 21 ਸਾਲਾ ਹੰਸਪ੍ਰੀਤ ਸਿੰਘ ਉਰਫ਼ ਗੋਲਡੀ ਪੁੱਤਰ ਸੁਖਵਿੰਦਰ ਸਿੰਘ ਦੀ ਅੱਜ ਸਵੇਰੇ ਪਿੰਡ ਦੇ ਸਟੇਡੀਅਮ ਨਜ਼ਦੀਕ ਬਣੇ ਜੰਞ ਘਰ ਦੇ ਅੱਗੇ ਖੜੀ ਪਿਲਕਣ ਦੇ ਹੇਠੋਂ ਲਾਸ਼ ਮਿਲੀ | ਪਿਲਕਣ ਦੇ ਦਰਖ਼ਤ 'ਤੇ ਇਕ ...

ਪੂਰੀ ਖ਼ਬਰ »

ਬੈਂਸ ਤੇ ਅਸਾਲਤਪੁਰ ਦੀਆਂ ਸੰਗਤਾਂ ਨੇ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ

ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ)-ਸ੍ਰੀ ਗੁਰੂ ਰਵਿਦਾਸ ਦੀ ਦੇ 27 ਫਰਵਰੀ ਨੂੰ ਗੁਰਪੁਰਬ ਨੂੰ ਸਮਰਪਿਤ ਨਗਰ ਬੈਂਸ ਦੀਆਂ ਸਮੂਹ ਸੰਗਤਾਂ ਵਲੋਂ ਰੋਜ਼ਾਨਾਂ ਤੜਕਸਾਰ ਗੁਰਦੁਆਰਾ ਇੱਛਾ ਪੂਰਨ ਸਾਹਿਬ ਪਿੰਡ ਬੈਂਸ ਤੋਂ ਨਗਰ ਦੀ ਪ੍ਰਰਿਕਰਮਾ ਕਰਦੇ ਹੋਏ ...

ਪੂਰੀ ਖ਼ਬਰ »

ਬੁੱਧਕੀ ਨਦੀ ਦੇ ਰੈਲੋਂ ਪੁਲ ਦੇ ਹੋ ਰਹੇ ਕੰਮ ਦੀ ਪੰਚਾਇਤਾਂ ਵਲੋਂ ਸ਼ਲਾਘਾ

ਰੂਪਨਗਰ, 21 ਫਰਵਰੀ (ਸਤਨਾਮ ਸਿੰਘ ਸੱਤੀ)-ਸਰਹਿੰਦ ਨਹਿਰ ਉੱਤੇ ਲੰਘ ਰਹੀ ਬੁੱਧਕੀ ਨਦੀ ਦਾ ਪੁਲ ਜਿਸ ਨੂੰ ਰੈਲੋਂ ਪੁਲ ਦੇ ਨਾਮ ਨਾਲ ਜਾਣਿਆ ਜਾਂਦਾ ਹੈ | ਇਹ ਪੁਲ ਲਗਪਗ 150 ਸਾਲ ਪੁਰਾਣਾ ਹੋ ਚੁੱਕਿਆ ਹੈ | ਪਿਛਲੇ 35-40 ਸਾਲਾਂ ਤੋਂ ਕਿਸੇ ਨੇ ਵੀ ਇਸ ਪੁਲ ਦੀ ਸਾਰ ਨਹੀਂ ਲਈ | ਜਿਸ ...

ਪੂਰੀ ਖ਼ਬਰ »

ਸਾਈਕਲ ਮੇਲੇ ਲਈ ਡੀ.ਸੀ. ਰੂਪਨਗਰ ਨੇ ਭਾਗੀਦਾਰ ਸਾਈਕਲਿਸਟਾਂ ਨੂੰ ਕੀਤਾ ਰਵਾਨਾ

ਰੂਪਨਗਰ, 21 ਫਰਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ 'ਚ ਸਾਈਕਲ ਮੇਲਾ ਕਰਵਾਇਆ ਗਿਆ, ਜਿਸ ਵਿਚ 50 ਤੇ 100 ਕਿੱਲੋਮੀਟਰ ਦੌੜਾਂ ਕਰਵਾਈਆਂ ਗਈਆਂ ਸਾਈਕਲ ਦੌੜ 'ਚ ਸ਼ਾਮਿਲ ਹੋਣ ਵਾਲੇ ਭਾਗੀਦਾਰਾਂ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਰਹੀ ਝੰਡੀ ਦੇ ਕੇ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਕਰੀਏਟਿਵ ਜ਼ੋਨ ਅਕੈਡਮੀ ਤੇ ਸੈਲੂਨ ਦੀ 8ਵੀਂ ਸ਼ਾਖਾ ਦਾ ਉਦਘਾਟਨ

ਮੋਰਿੰਡਾ, 21 ਫਰਵਰੀ (ਪਿ੍ਤਪਾਲ ਸਿੰਘ)-ਸਥਾਨਕ ਬੱਸ ਸਟੈਂਡ ਬੈਕ ਆਫ਼ ਇੰਡੀਆ ਨਜ਼ਦੀਕ ਕਰੀਏਟਿਵ ਜ਼ੋਨ ਅਕੈਡਮੀ ਦੀ ਅੱਠਵੀਂ ਸ਼ਾਖਾ ਅਤੇ ਸਲੂਨ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਕੌਂਸਲਰ ਕੁਸਮ ਸ਼ਰਮਾ ਪਤਨੀ ਵਿਜੇ ਸ਼ਰਮਾ ਟਿੰਕੂ ...

ਪੂਰੀ ਖ਼ਬਰ »

ਸ਼ਿਵ ਮੰਦਰ ਸਸਕੌਰ 'ਚ ਮੁਫ਼ਤ ਮੈਡੀਕਲ ਕੈਂਪ

ਨੂਰਪੁਰ ਬੇਦੀ, 21 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਸ਼ਿਵ ਮੰਦਰ ਸਸਕੌਰ ਵਿਖੇ ਬੈਂਸ ਇੰਟਰਨੈਸ਼ਨਲ ਐਜੂਕੇਸ਼ਨ ਕੰਸਲਟੈਂਟਸ ਨੂਰਪੁਰ ਬੇਦੀ ਦੇ ਮਾਲਕ ਕੁਲਬੀਰ ਸਿੰਘ ਬੈਂਸ ਵਲੋਂ ਆਪਣੇ ਪੁੱਤਰ ਸਵਰਗੀ ਦਨਮੀਤ ਸਿੰਘ ਦੀ ਯਾਦ ਚ ਗੁਰੂ ਨਾਨਕ ਮਿਸ਼ਨ ਹਸਪਤਾਲ ਕੁੱਕੜ ...

ਪੂਰੀ ਖ਼ਬਰ »

ਇੱਕ ਰੋਜ਼ਾ ਓਪਨ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ 28 ਤੋਂ

ਰੂਪਨਗਰ, 21 ਫਰਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਕ੍ਰਿਕਟ ਐਸੋ: ਰੋਪੜ ਵਲੋਂ ਓਪਨ ਜ਼ਿਲ੍ਹਾ ਇਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਸਰਕਾਰੀ ਕਾਲਜ ਰੂਪਨਗਰ ਦੇ ਕ੍ਰਿਕਟ ਮੈਦਾਨ ਵਿਖੇ 28 ਫਰਵਰੀ ਤੋਂ 7 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ | ਇਸ ਟੂਰਨਾਮੈਂਟ ਵਿਚ ਕੇਵਲ ...

ਪੂਰੀ ਖ਼ਬਰ »

ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਦੀ ਜਥੇਬੰਦੀ ਵਲੋਂ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਉਪਰੰਤ ਸੰਘਰਸ਼ ਦਾ ਐਲਾਨ

ਰੂਪਨਗਰ, 21 ਫਰਵਰੀ (ਸਤਨਾਮ ਸਿੰਘ ਸੱਤੀ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਵੱਧਵੀਂ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਲ ਤੇ ਡਿਵੀਜ਼ਨ ਕਮੇਟੀਆਂ ਨੇ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਸਿਹਤ ਵਿਭਾਗ ਨੂੰ ਹਸਪਤਾਲ ਦੇ ਅਪਗ੍ਰੇਡ ਲਈ ਜ਼ਮੀਨ ਮੁਹੱਈਆ ਕਰਵਾਈ

ਸ੍ਰੀ ਚਮਕੌਰ ਸਾਹਿਬ, 21 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਮੁੱਢਲੇ ਸਿਹਤ ਕੇਂਦਰ ਨੂੰ ਅਪਗ੍ਰੇਡ ਕਰਕੇ ਸਬ ਡਵੀਜ਼ਨਲ ਪੱਧਰ ਦੇ ਹਸਪਤਾਲ ਬਣਾਉਣ ਲਈ ਲੋੜੀਂਦੀ ਜ਼ਮੀਨ ਮੁਹੱਈਆ ਕਰਵਾ ਕੇ ਅਪਗ੍ਰੇਡ ਕਰਨ ਲਈ ਚਾਹੀਦੀ 3 ਏਕੜ ਜ਼ਮੀਨ ਕੈਬਨਿਟ ਮੰਤਰੀ ਚਰਨਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਅਸਾਲਤਪੁਰ ਵਿਖੇ ਨਗਰ ਕੀਰਤਨ 26 ਨੂੰ

ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ)-ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਅਸਾਲਤਪੁਰ ਵਲੋਂ ਪ੍ਰਧਾਨ ਕਸ਼ਮੀਰ ਸਿੰਘ ਨੇ ਦੱਸਿਆ ਕਿ 11 ਫਰਵਰੀ ਤੋਂ ਲਗਾਤਾਰ ਅੰਮਿ੍ਤ ਵੇਲੇ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ...

ਪੂਰੀ ਖ਼ਬਰ »

ਨਗਰ ਕੌਂਸਲ ਮੋਰਿੰਡਾ ਦੇ ਟਿਊਬਵੈੱਲ 'ਚ ਆ ਰਿਹਾ ਹੈ ਗੰਦਾ ਪਾਣੀ

ਮੋਰਿੰਡਾ, 21 ਫਰਵਰੀ (ਕੰਗ)-ਮੋਰਿੰਡਾ ਦੇ ਕੁੱਝ ਵਸਨੀਕਾਂ ਵਲੋਂ ਵਾਰਡ ਨੰ. 14 ਵਿਚ ਲੱਗੇ ਨਗਰ ਕੌਂਸਲ ਦੇ ਟਿਊਬਵੈੱਲ ਨਜ਼ਦੀਕ ਖੜ੍ਹਾ ਸੀਵਰੇਜ ਦਾ ਗੰਦਾ ਪਾਣੀ ਵਿਖਾਉਂਦਿਆਂ ਕਿਹਾ ਕਿ ਜੋ ਵਾਰਡ ਨੰ. 14 ਵਿਚ ਟਿਊਬਵੈੱਲ ਲੱਗਿਆ ਹੋਇਆ ਹੈ, ਉਸ ਦਾ ਪਾਣੀ ਸਾਫ਼ ਨਹੀਂ ਆ ਰਿਹਾ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX