ਤਾਜਾ ਖ਼ਬਰਾਂ


ਗੁਜਰਾਤ ਦੇ ਰਾਜਕੋਟ 'ਚ ਲੱਗੇ ਭੂਚਾਲ ਦੇ ਝਟਕੇ
. . .  7 minutes ago
ਗੁਜਰਾਤ, 17 ਮਈ - ਅੱਜ ਸਵੇਰੇ 3:37 ਵਜੇ ਰਾਜਕੋਟ ...
ਅੱਜ ਦਾ ਵਿਚਾਰ
. . .  34 minutes ago
ਅੱਜ ਦਾ ਵਿਚਾਰ
ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਬੈਂਸ ਅਤੇ ਗੋਸ਼ਾ ਸਮੇਤ 60 ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ ,16 ਮਈ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਲੋਕ ਇਨਸਾਫ ਪਾਰਟੀ ਅਤੇ ਅਕਾਲੀ ਆਗੂਆਂ ਵਿਚਾਲੇ ਕਰਫਿਊ ਦੌਰਾਨ ਹੋਈ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਕਰਫਿਊ ਦੀ ਉਲੰਘਣਾ ...
ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਬਠਿੰਡਾ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਭੇਜੇ 50 ਕੰਸਟ੍ਰੇਟਰ
. . .  1 day ago
ਬਠਿੰਡਾ , 16 ਮਈ {ਨਾਇਬ ਸਿੱਧੂ}- ਬੀਬਾ ਹਰਸਿਮਰਤ ਕੌਰ ਬਾਦਲ ਨੇ ਕੋਰੋਨਾ ਮਹਾਂਮਾਰੀ ਦੀ ਵਧਦੀ ਬਿਮਾਰੀ ਨੂੰ ਦੇਖਦਿਆਂ ਹੋਇਆਂ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਗ਼ਰੀਬ ਲੋਕਾਂ ਦੇ ਇਲਾਜ ਕਰਵਾਉਣ ਵਿਚ ਅਸਫਲ ਹੋਈ ...
ਬੈਂਸ ਤੇ ਹੋਰਨਾਂ ਖਿਲਾਫ਼ ਕਾਰਵਾਈ ਨਾ ਹੋਣ 'ਤੇ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ
. . .  1 day ago
ਲੁਧਿਆਣਾ,16 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਦੇ ਸਪੁੱਤਰ ਅਮਨਜੋਤ ਸਿੰਘ ਗੋਹਲਵੜੀਆ 'ਤੇ ਵਿਧਾਇਕ ਤੇ ਲੋਕ ਇਨਸਾਫ ...
ਸ਼ਹੀਦ ਥਾਣੇਦਾਰ ਦਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
. . .  1 day ago
ਪੱਟੀ ,16 ਮਈ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)-ਸ਼ਨੀਵਾਰ ਨੂੰ ਦਾਣਾ ਮੰਡੀ ਜਗਰਾਉ ਵਿਖੇ ਨਸ਼ਾਂ ਤਸਕਰਾਂ ਵੱਲੋਂ ਛਾਪਾਮਾਰੀ ਕਰਨ ਗਈ ਸੀ.ਆਈ.ਏ. ਸਟਾਫ ਜਗਰਾਊ ਦੀ ਟੀਮ 'ਤੇ ਗੋਲੀਆਂ ਚਲਾਈਆਂ ਦੌਰਾਨ ਦੋ ਥਾਣੇਦਾਰ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 31 ਮਈ ਤੱਕ ਵਧਾਈਆਂ ਪਾਬੰਦੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552

ਮੋਗਾ

ਤੇਲ ਦੀਆਂ ਵਧ ਰਹੀਆਂ ਕੀਮਤਾਂ ਵਿਰੁੱਧ ਇੰਟਕ ਵਲੋਂ ਪ੍ਰਦਰਸ਼ਨ

ਮੋਗਾ, 21 ਫਰਵਰੀ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਵਿਜੇ ਧੀਰ ਦੀ ਅਗਵਾਈ ਹੇਠ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਵਿਰੁੱਧ ਮੇਨ ਚੌਕ ਨੇੜੇ ਬੱਸ ਸਟੈਂਡ ਮੋਗਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘਟ ਰਹੀਆਂ ਹਨ, ਪਰੰਤੂ ਦੇਸ਼ ਵਿਚ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਜਿਸ ਕਾਰਨ ਲੋਕਾਂ ਵਿਚ ਕੇਂਦਰ ਸਰਕਾਰ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਸੂਬਾ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾ, ਪ੍ਰਵੀਨ ਕੁਮਾਰ ਸ਼ਰਮਾ, ਮਦਨ ਲਾਲ ਬੋਹਤ, ਈ-ਰਿਕਸ਼ਾ ਮਜ਼ਦੂਰ ਸੰਘ ਦੇ ਪ੍ਰਧਾਨ ਜਸਵੰਤ ਸਿੰਘ ਜੱਸਾ, ਅਸ਼ੋਕ ਕਾਲੀਆ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਖਾਣ-ਪੀਣ ਦੀਆਂ ਵਸਤਾਂ ਅਤੇ ਦੂਸਰੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਵਾਧਾ ਹੋਣ ਨਾਲ ਮਹਿੰਗਾਈ ਹੋਰ ਵਧੇਗੀ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪੈਟਰੋਲ ਅਤੇ ਡੀਜ਼ਲ ਨੂੰ ਜੀ.ਐਸ.ਟੀ. ਤਹਿਤ ਲੈ ਕੇ ਆਵੇ | ਇਸ ਮੌਕੇ ਪ੍ਰੀਤਮ ਸਿੰਘ ਬਿੱਲੂ, ਦਰਸ਼ਨ ਲਾਲ, ਅਨਿਲ ਜਾਦਾ, ਵਿਜੇ ਛਪਰੀ, ਧਰਮਿੰਦਰ ਸਿੰਘ, ਪ੍ਰਕਾਸ਼ ਚੰਦ, ਸੁਰਿੰਦਰ ਕੁਮਾਰ, ਸੰਤੋਖ ਸਿੰਘ, ਸਰਬਨ ਸਿੰਘ, ਪ੍ਰਸ਼ੋਤਮ ਲਾਲ, ਮੇਜਰ ਸਿੰਘ, ਜਸਵਿੰਦਰ ਸਿੰਘ, ਰਜੇਸ਼ ਚੋਪੜਾ, ਰਜਿੰਦਰ ਸਿੰਘ, ਗੁਰਪਾਲ ਸਿੰਘ, ਸੁਖਦੇਵ ਸਿੰਘ, ਜਗਸੀਰ ਸਿੰਘ, ਸ਼ਿੰਦਰ ਪਾਲ ਨੇ ਰੋਸ ਜਤਾਇਆ |

ਸਵੱਛਤਾ ਸੰਕਲਪ ਤਹਿਤ ਮੁਹੱਲਾ ਨਿਵਾਸੀਆਂ ਨੂੰ ਕੀਤਾ ਜਾਗਰੂਕ

ਕੋਟ ਈਸੇ ਖਾਂ, 21 ਫਰਵਰੀ (ਨਿਰਮਲ ਸਿੰਘ ਕਾਲੜਾ)-ਨਗਰ ਪੰਚਾਇਤ ਕੋਟ ਈਸੇ ਖਾਂ ਵਲੋਂ ਸਵੱਛਤਾ ਸੰਕਲਪ 'ਦੇਸ਼ ਕਾ ਹਰ ਰਵੀਵਾਰ ਵਿਸ਼ੇਸ਼ ਕਾ' ਮੁਹਿੰਮ ਤਹਿਤ ਕਾਰਜ ਸਾਧਕ ਅਫ਼ਸਰ ਵਿਕਾਸ ਉੱਪਲ ਦੀ ਰਹਿਨੁਮਾਈ ਹੇਠ ਸਵੱਛਤਾ ਟੀਮ ਵਲੋਂ ਵਿਸ਼ਵਕਰਮਾ ਮੁਹੱਲਾ ਵਿਚ ਜਾ ਕੇ ...

ਪੂਰੀ ਖ਼ਬਰ »

ਨਗਰ ਨਿਗਮ ਦੀਆਂ ਚੋਣਾਂ 'ਚ ਜੇਤੂ ਉਮੀਦਵਾਰ ਨਾਲ ਜਥੇਦਾਰ ਤੋਤਾ ਸਿੰਘ ਨੇ ਕੀਤੀ ਮੀਟਿੰਗ

ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸਵੇਰੇ ਆਪਣੇ ਗ੍ਰਹਿ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਨਗਰ ਨਿਗਮ ਚੋਣਾਂ ਵਿਚ ਜੇਤੂ ਰਹੇ ਸ਼ੋ੍ਰਮਣੀ ਅਕਾਲੀ ਦਲ ਦੇ 15 ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਮੋਗਾ, 21 ਫਰਵਰੀ (ਜਸਪਾਲ ਸਿੰਘ ਬੱਬੀ)- ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਜ਼ਿਲ੍ਹਾ ਮੋਗਾ ਵਲੋਂ ਪੰਜਾਬੀ ਭਾਸ਼ਾ ਪ੍ਰਤੀ ਆਮ ਲੋਕਾਂ ਵਿਚ ਸਤਿਕਾਰ ਵਧਾਉਣ ਅਤੇ ਪੰਜਾਬ ਸਰਕਾਰ ਦਾ ਪੰਜਾਬੀ ਰਾਜ ਭਾਸ਼ਾ ਐਕਟ 1967 ਨੂੰ ਪੂਰਨ ਰੂਪ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਬਾਘਾ ਪੁਰਾਣਾ, 21 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰਲੇ ਬਾਜ਼ਾਰ ਵਿਚ ਸਥਿਤ ਡੀ. ਐਸ. ਪੀ. ਦਫ਼ਤਰ ਨੇੜੇ ਲਾਵਾਰਸ ਹਾਲਤ ਵਿਚ ਇਕ ਨੌਜਵਾਨ ਵਿਅਕਤੀ ਉਮਰ ਕਰੀਬ 30 ਸਾਲ ਦੀ ਲਾਸ਼ ਪੁਲਿਸ ਵਲੋਂ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ | ...

ਪੂਰੀ ਖ਼ਬਰ »

ਚਮਨ ਲਾਲ ਗੋਇਲ ਸਰਬਸੰਮਤੀ ਨਾਲ ਗਊਸ਼ਾਲਾ ਦੇ ਪ੍ਰਧਾਨ ਬਣੇ

ਮੋਗਾ, 21 ਫਰਵਰੀ (ਅਸ਼ੋਕ ਬਾਂਸਲ)- ਸ੍ਰੀ ਚਮਨ ਲਾਲ ਗੋਇਲ ਸਰਬਸੰਮਤੀ ਨਾਲ ਗੋਪਾਲ ਗਊਸ਼ਾਲਾ ਦੇ ਸੱਤਵੀਂ ਵਾਰ ਪ੍ਰਧਾਨ ਚੁਣੇ ਗਏ | ਇਸ ਮੌਕੇ ਹਾਜ਼ਰ ਮੈਂਬਰਾਂ ਨੇ ਚਮਨ ਲਾਲ ਨੂੰ ਵਧਾਈ ਦਿੱਤੀ ਅਤੇ ਬਾਕੀ ਟੀਮ ਚੁਣਨ ਦਾ ਅਧਿਕਾਰ ਵੀ ਪ੍ਰਧਾਨ ਨੂੰ ਹੀ ਦਿੱਤਾ ਗਿਆ | ...

ਪੂਰੀ ਖ਼ਬਰ »

ਮਾਤਾ ਦਮੋਦਰੀ ਕਾਲਜੀਏਟ ਸਕੂਲ ਵਿਖੇ ਖੇਡ ਮੁਕਾਬਲੇ ਕਰਵਾਏ

ਮੋਗਾ, 21 ਫਰਵਰੀ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਕੰਨਿਆ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਵਿਖੇ ਖੇਡ-ਕੁੱਦ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ...

ਪੂਰੀ ਖ਼ਬਰ »

ਰਣਧੀਰ ਸਿੰਘ ਨੇ ਧਰਮਸ਼ਾਲਾ ਲਈ ਇਕ ਲੱਖ ਰੁਪਏ ਦਾਨ ਵਜੋਂ ਦਿੱਤੇ

ਸਮਾਧ ਭਾਈ, 21 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਫੂਲੇਵਾਲਾ ਵਿਖੇ ਐੱਨ.ਆਰ.ਆਈ. ਵੀਰਾਂ ਵਲੋਂ ਆਪਣੇ ਪਿਤਾ ਦੀ ਯਾਦ 'ਚ ਭੇਜੀ ਰਕਮ ਦਾ ਚੈੱਕ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਪਿੰਡ ਵਾਸੀ ਨੂੰ ਦਿੱਤਾ | ਇਸ ਮੌਕੇ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੇਤੂ ਉਮੀਦਵਾਰ ਬੀਬੀ ਹਰਵਿੰਦਰ ਕੌਰ ਗਿੱਲ ਦਾ ਪਿੰਡ ਸੰਧੂਆਂ ਵਾਲਾ 'ਚ ਕੀਤਾ ਸਨਮਾਨ

ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹੁਣੇ ਹੁਣੇ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਵਿਚ ਸਥਾਨਕ ਸ਼ਹਿਰ ਦੇ ਵਾਰਡ ਨੰਬਰ 1 ਦੀ ਵਿਕਾਰੀ ਸੀਟ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਹਰਵਿੰਦਰ ਕੌਰ ਗਿੱਲ ਦੀ ਸ਼ਾਨਦਾਰ ਜਿੱਤ ਹਾਸਲ ਕੀਤੀ ...

ਪੂਰੀ ਖ਼ਬਰ »

ਸਮਾਜ ਸੇਵੀ ਕਾਰਜਾਂ ਨੂੰ ਲੈ ਕੇ ਮਾਨਵ ਵੈੱਲਫੇਅਰ ਸੇਵਾ ਸੁਸਾਇਟੀ ਦੀ ਸਥਾਪਨਾ

ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਮਾਜ ਸੇਵੀ ਕੰਮਾਂ ਨਾਲ ਜੁੜੇ ਸ਼ਹਿਰ ਦੇ ਪਤਵੰਤਿਆਂ ਦੀ ਇਕ ਮੀਟਿੰਗ ਨੈਸਲੇ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਭਾਊ ਦੇ ਗ੍ਰਹਿ ਵਿਖੇ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਸਮਾਜ ਸੇਵੀ ਕੰਮਾਂ ਨੂੰ ਲੈ ਕੇ ਮਾਨਵ ...

ਪੂਰੀ ਖ਼ਬਰ »

ਸਥਾਨਕ ਚੋਣਾਂ 'ਚ ਹੋਈ ਧੱਕੇਸ਼ਾਹੀ ਦਾ ਜਵਾਬ ਲੋਕ ਵਿਧਾਨ ਸਭਾ ਚੋਣਾਂ 'ਚ ਦੇਣਗੇ-ਭੁੱਲਰ, ਕੰਬੋਜ

ਫ਼ਤਿਹਗੜ੍ਹ ਪੰਜਤੂਰ, 21 ਫਰਵਰੀ (ਜਸਵਿੰਦਰ ਸਿੰਘ ਪੋਪਲੀ)-ਬੀਤੇ ਦਿਨੀਂ ਲੰਘੀਆਂ ਸਥਾਨਕ ਚੋਣਾਂ ਵਿਚ ਕਾਂਗਰਸ ਸਰਕਾਰ ਨੇ ਜੋ ਧੱਕੇਸ਼ਾਹੀ ਕੀਤੀ, ਉਸ ਦਾ ਮੂੰਹ ਤੋੜਵਾਂ ਜਵਾਬ ਜਨਤਾ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਦਿੱਤਾ ਜਾਵੇਗਾ, ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਬਾਘਾ ਪੁਰਾਣਾ ਤੋਂ ਬਰਨਾਲਾ ਕਿਸਾਨ ਮਹਾਂ ਰੈਲੀ ਲਈ ਕਿਸਾਨਾਂ ਦਾ ਵੱਡਾ ਕਾਫ਼ਲਾ ਰਵਾਨਾ

ਬਾਘਾ ਪੁਰਾਣਾ, 21 ਫਰਵਰੀ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਅਤੇ ਜਨਰਲ ਸਕੱਤਰ ਹਰਮੰਦਰ ਸਿੰਘ ਡੇਮਰੂ ਦੀ ਅਗਵਾਈ ਹੇਠ ਦਾਣਾ ਮੰਡੀ ਬਰਨਾਲਾ ਵਿਖੇ ਹੋ ਰਹੀ ਕਿਸਾਨ ਮਹਾਂ ਰੈਲੀ ਵਿਚ ਸ਼ਾਮਲ ਹੋਣ ਲਈ ...

ਪੂਰੀ ਖ਼ਬਰ »

ਮੋਦੀ ਹਕੂਮਤ ਇੰਦਰਾ ਗਾਂਧੀ ਦੇ ਰਸਤੇ 'ਤੇ ਤੁਰੀ-ਜਥੇਦਾਰ ਦੌਧਰ

ਅਜੀਤਵਾਲ 21 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)- ਨਨਕਾਣਾ ਸਾਹਿਬ ਦੀ ਸ਼ਤਾਬਦੀ ਸਿੱਖ ਕੌਮ ਲਈ ਵੱਡੀ ਅਹਿਮੀਅਤ ਰੱਖਦੀ ਹੈ, ਇਹ ਦਿਹਾੜਾ ਮੁੜ ਸੌ ਸਾਲ ਬਾਅਦ ਆਵੇਗਾ, ਪਰ ਮੋਦੀ ਹਕੂਮਤ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਣ ਵਿਚ ਰੋਕ ਲਗਾਉਣ 'ਤੇ ਮੋਦੀ ਹਕੂਮਤ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਮੋਗਾ ਨੇ ਬਰਨਾਲਾ ਦੀ ਕਿਸਾਨ ਮਹਾਂ ਪੰਚਾਇਤ 'ਚ ਕੀਤੀ ਸ਼ਮੂਲੀਅਤ

ਮੋਗਾ, 21 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬਾਰ ਐਸੋਸੀਏਸ਼ਨ ਮੋਗਾ ਖੇਤੀ ਕਾਨੰੂਨਾਂ ਨੂੰ ਲੈ ਕੇ ਕਿਸਾਨਾਂ ਦੇ ਸੰਘਰਸ਼ ਵਿਚ ਲਗਾਤਾਰ ਕਿਸਾਨਾਂ ਨਾਲ ਡਟੀ ਹੋਈ ਹੈ ਅਤੇ ਦਿੱਲੀ ਅੰਦੋਲਨ ਤੋਂ ਬਾਅਦ ਬਾਰ ਐਸੋਸੀਏਸ਼ਨ ਮੋਗਾ ਨੇ ਪਹਿਲਾਂ ਜਗਰਾਉਂ ਵਿਖੇ ਹੋਈ ...

ਪੂਰੀ ਖ਼ਬਰ »

ਬਰਾਈਟ ਸਟੋਨ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਕੀਤੇ ਪ੍ਰਾਪਤ

ਬਾਘਾ ਪੁਰਾਣਾ, 21 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਖੇ ਸਥਿਤ ਨਾਮਵਰ ਆਈਲਟਸ ਸੰਸਥਾ ਬਰਾਈਟ ਸਟੋਨ ਦੀ ਵਿਦਿਆਰਥਣ ਨਵਕਿਰਨਜੀਤ ਕੌਰ ਪੁੱਤਰੀ ਅਵਤਾਰ ਸਿੰਘ ਵਾਸੀ ਜਗਰਾਉਂ ਨੇ ਆਈਲਟਸ ਦੇ ਟੈੱਸਟ ਵਿਚੋਂ ਓਵਰਆਲ 6.5 ਬੈਂਡ ਹਾਸਲ ਕਰਕੇ ਆਪਣਾ ...

ਪੂਰੀ ਖ਼ਬਰ »

ਸੂਬਾ ਤੇ ਕੇਂਦਰ ਸਰਕਾਰ ਤੁਰੰਤ ਤੇਲ ਕੀਮਤਾਂ ਘਟਾਉਣ-ਸਾਬਕਾ ਵਿਧਾਇਕ ਭੱਟੀ

ਕੋਟ ਈਸੇ ਖਾਂ, 21 ਫਰਵਰੀ (ਨਿਰਮਲ ਸਿੰਘ ਕਾਲੜਾ)-ਪੈੱ੍ਰਸ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਬਲਦੇਵ ਸਿੰਘ ਭੱਟੀ ਜਨਰਲ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਪੰਜਾਬ ਨੇ ਕਿਹਾ ਕਿ ਉਹ ਇਸ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਅਣਕਿਆਸੇ ਵਾਧੇ ਤੋਂ ...

ਪੂਰੀ ਖ਼ਬਰ »

ਅਕਾਲੀ ਦਲ ਦੀ ਜਿੱਤ 'ਚ ਨੌਜਵਾਨਾਂ ਦੀ ਅਹਿਮ ਭੂਮਿਕਾ-ਇੰਦਰਜੀਤ, ਅੰਕੁਰ ਗੋਇਲ

ਮੋਗਾ, 21 ਫਰਵਰੀ (ਗੁਰਤੇਜ ਸਿੰਘ)- ਨਗਰ ਨਿਗਮ ਚੋਣਾਂ ਵਿਚ ਸੱਤਾਧਾਰੀ ਕਾਂਗਰਸ ਸਰਕਾਰ ਦਾ ਜ਼ਬਰਦਸਤ ਮੁਕਾਬਲਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ 15 ਕੌਂਸਲਰਾਂ ਨੇ ਆਪਣੀ ਜਿੱਤ ਦਾ ਝੰਡਾ ਬੁਲੰਦ ਕੀਤਾ ਤੇ ਇਨ੍ਹਾਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜੁਝਾਰੂ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਨੂੰ ਲੜਕੀ ਦੇ ਵਿਆਹ ਮੌਕੇ ਘਰੇਲੂ ਵਰਤੋਂ ਵਾਲਾ ਸਾਮਾਨ ਦਿੱਤਾ

ਬਾਘਾ ਪੁਰਾਣਾ, 21 ਫਰਵਰੀ (ਬਲਰਾਜ ਸਿੰਗਲਾ)-ਡੇਰਾ ਸਿਰਸਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ ਇੰਸਾਂ ਵਲੋਂ ਮਾਨਵਤਾ ਦੀ ਭਲਾਈ ਲਈ ਚਲਾਈ ਪਰੰਪਰਾ ਨੂੰ ਜਾਰੀ ਰੱਖਦਿਆਂ ਬਾਘਾ ਪੁਰਾਣਾ ਦੇ ਪ੍ਰੇਮੀਆਂ ਨੇ ਇਕ ਲੋੜਵੰਦ ਪਰਿਵਾਰ ਦੀ ਲੜਕੀ ਨੂੰ ਵਿਆਹ ਮੌਕੇ ਘਰੇਲੂ ਵਰਤੋਂ ...

ਪੂਰੀ ਖ਼ਬਰ »

ਪਿੰਡ ਲਧਾਈਕੇ ਵਾਸੀਆਂ ਵਲੋਂ ਸੰਘਣੀ ਆਬਾਦੀ 'ਚ ਲਾਏ ਜਾ ਰਹੇ ਮੋਬਾਈਲ ਟਾਵਰ ਦਾ ਵਿਰੋਧ

ਠੱਠੀ ਭਾਈ, 21 ਫਰਵਰੀ (ਜਗਰੂਪ ਸਿੰਘ ਮਠਾੜੂ)-ਪ੍ਰਾਈਵੇਟ ਮੋਬਾਈਲ ਕੰਪਨੀ ਵਲੋਂ ਪਿੰਡ ਲਧਾਈਕੇ ਵਿਖੇ ਸੰਘਣੀ ਆਬਾਦੀ ਵਿਚ ਲਾਏ ਜਾ ਰਹੇ ਮੋਬਾਈਲ ਟਾਵਰ ਪਿੰਡ ਲਧਾਈਕੇ ਦੀ ਗਰਾਮ ਪੰਚਾਇਤ ਅਤੇ ਹੋਰ ਪਿੰਡ ਵਾਸੀਆਂ ਨੇ ਵਿਰੋਧ ਕਰਦਿਆਂ ਇਸ ਨੂੰ ਤੁਰੰਤ ਰੋਕੇ ਜਾਣ ਲਈ ...

ਪੂਰੀ ਖ਼ਬਰ »

ਬਾਬਾ ਹੈਦਰ ਸ਼ੇਖ਼ ਬਿਰਧ ਆਸ਼ਰਮ ਬੇਦੀ ਨਗਰ ਮੋਗਾ ਦੀ ਉੱਪਰਲੀ ਬਿਲਡਿੰਗ ਦੀ ਸ਼ੁਰੂਆਤ ਕਰਵਾਈ

ਮੋਗਾ, 21 ਫਰਵਰੀ (ਜਸਪਾਲ ਸਿੰਘ ਬੱਬੀ)- ਬਾਬਾ ਹੈਦਰ ਸ਼ੇਖ਼ ਬਿਰਧ ਆਸ਼ਰਮ ਬੇਦੀ ਨਗਰ ਮੋਗਾ ਦੀ ਬਣ ਰਹੀ ਉੱਪਰਲੀ ਬਿਲਡਿੰਗ ਦੀ ਸ਼ੁਰੂਆਤ ਬਰਜਿੰਦਰ ਸਿੰਘ ਭੁੱਲਰ ਡੀ.ਐਸ.ਪੀ. ਸਿਟੀ ਮੋਗਾ, ਜਸਵੀਰ ਸਿੰਘ ਬਾਵਾ ਪੰਜਾਬ ਪੁਲਿਸ, ਮਨਮੋਹਨੀ ਪਤਨੀ ਸਮਾਜ ਸੇਵੀ ਅੰਮਿ੍ਤ ਪਾਲ ...

ਪੂਰੀ ਖ਼ਬਰ »

ਹੁਣ ਤੱਕ ਦੀਆਂ ਸਰਕਾਰਾਂ ਨੇ ਕਿਸਾਨੀ ਦੇ ਲਈ ਕੋਈ ਵੀ ਵਧੀਆ ਫ਼ੈਸਲਾ ਨਹੀਂ ਲਿਆ-ਬਹਿਰੂ

ਕੋਟ ਈਸੇ ਖਾਂ, 21 ਫਰਵਰੀ (ਨਿਰਮਲ ਸਿੰਘ ਕਾਲੜਾ)-ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਲਈ ਵਧੀਆ ਫ਼ੈਸਲੇ ਨਹੀਂ ਲਏ ਭਾਵੇਂ ਕਿਸੇ ਵੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੋਵੇ | ਮੋਦੀ ਸਰਕਾਰ ਅਜਿਹੇ ਕਾਲੇ ਕਾਨੂੰਨ ਲੈ ਕੇ ਆਈ ਜੋ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭ ਜ਼ੀਰਾ ਦੀ ਮੀਟਿੰਗ

ਕੋਟ ਈਸੇ ਖਾਂ, 21 ਫਰਵਰੀ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਪੰਜਾਬੀ ਸਾਹਿਤ ਸਭਾ ਰਜਿ: ਦੀ ਮਹੀਨੇਵਾਰ ਸਾਹਿਤਕ ਮੀਟਿੰਗ ਜੀਵਨ ਮੱਲ ਸੀ. ਸੈ. ਸਕੂਲ ਜ਼ੀਰਾ ਵਿਖੇ ਪ੍ਰਧਾਨ ਸੁਖਚਰਨ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ | ਇਸ ਸਮੇਂ ਕੋਟ ਈਸੇ ਖਾਂ, ਜ਼ੀਰਾ, ਤਲਵੰਡੀ ...

ਪੂਰੀ ਖ਼ਬਰ »

ਪਿੰਡ ਰਾਜੇਆਣਾ ਵਿਖੇ ਕਿਸਾਨ ਯੂਨੀਅਨ ਤੇ ਸੰਯੁਕਤ ਮੋਰਚੇ ਵਲੋਂ ਪੈਦਲ ਝੰਡਾ ਮਾਰਚ

ਬਾਘਾ ਪੁਰਾਣਾ, 21 ਫਰਵਰੀ (ਬਲਰਾਜ ਸਿੰਗਲਾ)-ਅੱਜ ਕਿਰਤੀ ਕਿਸਾਨ ਯੂਨੀਅਨ ਇਕਾਈ ਰਾਜੇਆਣਾ ਅਤੇ ਸੰਯੁਕਤ ਕਿਸਾਨ ਮੋਰਚਾ ਕਮੇਟੀ ਰਾਜੇਆਣਾ ਵਲੋਂ ਪਿੰਡ ਰਾਜੇਆਣਾ ਵਿਚ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੈਦਲ ਝੰਡਾ ਮਾਰਚ ਕੀਤਾ ਗਿਆ, ਜਿਸ ਵਿਚ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਜੋ ਕਿ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਮੋਗਾ ਸਥਿਤ ਹੈ | ਇਸ ਸੰਸਥਾ ਨੇ ਕਰਨ ਅਰੋੜਾ ਵਾਸੀ ਮੋਗਾ ਦਾ ਓਪਨ ਵਰਕ ਪਰਮਿਟ ਵੀਜ਼ਾ ਲਗਵਾਇਆ | ਕਰਨ ਅਰੋੜਾ ਦੀਆਂ ਪਹਿਲਾਂ ...

ਪੂਰੀ ਖ਼ਬਰ »

ਮਾਤ ਭਾਸ਼ਾ ਹੀ ਸਾਡੀ ਸੱਚੀ ਤੇ ਪੱਕੀ ਪਹਿਚਾਣ-ਹਰਪ੍ਰੀਤ ਮੋਗਾ

ਕੋਟ ਈਸੇ ਖਾਂ, 21 ਫਰਵਰੀ (ਨਿਰਮਲ ਸਿੰਘ ਕਾਲੜਾ)-ਮਾਤ ਭਾਸ਼ਾ ਜਿਸ ਨੂੰ ਅਸੀ ਮਾਂ ਬੋਲੀ ਵੀ ਕਹਿੰਦੇ ਹਾਂ ਉਹੀ ਸੰਸਾਰ ਵਿਚ ਸਾਡੀ ਪਹਿਲੀ ਸੱਚੀ ਅਤੇ ਪੱਕੀ ਪਹਿਚਾਣ ਹੁੰਦੀ ਹੈ | ਅਸੀ ਸੰਸਾਰ ਦੇ ਕਿਸੇ ਵੀ ਕੋਨੇ ਵਿਚ ਚਲੇ ਜਾਈਏ ਸਾਡੀ ਬੋਲੀ ਤੋਂ ਹੀ ਸਾਨੰੂ ਜਾਣਿਆਂ ...

ਪੂਰੀ ਖ਼ਬਰ »

ਸਾਹਿਤਕਾਰ ਗੁਰਮੇਜ ਸਿੰਘ ਗੇਜਾ ਲੰਗੇਆਣਾ ਨਹੀਂ ਰਹੇ

ਨੱਥੂਵਾਲਾ ਗਰਬੀ, 21 ਫਰਵਰੀ (ਸਾਧੂ ਰਾਮ ਲੰਗੇਆਣਾ)- ਸਾਹਿਤਕਾਰ ਗੁਰਮੇਜ ਸਿੰਘ ਗੇਜਾ ਲੰਗੇਆਣਾ ਦਾ ਜਨਮ 68 ਸਾਲ ਪਹਿਲਾਂ ਮਾਤਾ ਬਸੰਤ ਕੌਰ ਪਿਤਾ ਅਜੀਤ ਸਿੰਘ ਘਾਰੂ ਦੇ ਘਰ ਪਿੰਡ ਲੰਗੇਆਣਾ ਨਵਾਂ (ਮੋਗਾ) ਵਿਖੇ ਹੋਇਆ | ਇਨ੍ਹਾਂ ਨੇ ਮੁੱਢਲੀ ਵਿੱਦਿਆ ਪਿੰਡ ਦੇ ਪਾਠਸ਼ਾਲਾ ...

ਪੂਰੀ ਖ਼ਬਰ »

ਰਣਜੀਤ ਸਰਾਂਵਾਲੀ ਦਾ ਗ਼ਜ਼ਲ ਸੰਗ੍ਰਹਿ 'ਸ਼ੀਸ਼ੇ ਦੀ ਅੱਖ' ਲੋਕ ਅਰਪਣ

ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਾਹਿਤ ਧਾਰਾ ਮੋਗਾ ਵਲੋਂ ਪ੍ਰਸਿੱਧ ਗ਼ਜ਼ਲਗੋ ਰਣਜੀਤ ਸਰਾਂਵਾਲੀ ਦੇ ਨਵੇਂ ਗ਼ਜ਼ਲ ਸੰਗ੍ਰਹਿ ਸ਼ੀਸ਼ੇ ਦੀ ਅੱਖ ਨੂੰ ਲੋਕ ਅਰਪਣ ਕਰਨ ਲਈ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਕਰਵ ਇਮੀਗ੍ਰੇਸ਼ਨ ਵਿਖੇ ਕਰਵਾਇਆ ...

ਪੂਰੀ ਖ਼ਬਰ »

ਮਾਂ ਬੋਲੀ ਨੂੰ ਭੁੱਲਣ ਵਾਲੇ ਰੁਲ ਜਾਂਦੇ ਹਨ-ਡਾ. ਨਾਜ਼

ਕਿਸ਼ਨਪੁਰਾ ਕਲਾਂ, 21 ਫਰਵਰੀ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਅੰਤਰਰਾਸ਼ਟਰੀ ਪੰਜਾਬੀ ਬੋਲੀ ਦੇ ਦਿਹਾੜੇ ਦੇ ਸਬੰਧ ਵਿਚ ਬੱਚਿਆਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਅਮਰਜੀਤ ਕੌਰ ਨਾਜ਼ ਨੂੰ ਇਸ ਦਿਹਾੜੇ ਦੀ ...

ਪੂਰੀ ਖ਼ਬਰ »

ਲੁੱਟ ਖੋਹ ਗਰੋਹ ਦੇ ਪੰਜ ਮੈਂਬਰ ਕਾਬੂ

ਅਮਰਗੜ੍ਹ, 21 ਫਰਵਰੀ (ਜਤਿੰਦਰ ਮੰਨਵੀ)-ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਉਣ ਵਾਲੇ ਲੁਟੇਰਾ ਗਰੋਹ ਦੇ ਪੰਜ ਮੈਂਬਰਾਂ ਨੂੰ ਥਾਣਾ ਅਮਰਗੜ੍ਹ ਪੁਲਿਸ ਵਲੋਂ ਕਾਬੂ ਕਰ ਉਨ੍ਹਾਂ ਪਾਸੋਂ ਦੋ ਦਾਹ, ਇਕ ਸਟੀਲ ਪਾਈਪ ਅਤੇ ਲੋਹੇ ਦੀ ਰਾਡ ਸਮੇਤ ਮੋਟਰਸਾਈਕਲ ...

ਪੂਰੀ ਖ਼ਬਰ »

ਐਮ.ਬੀ.ਬੀ.ਐਸ. ਕਰਵਾਉਣ ਦਾ ਝਾਂਸਾ ਦੇ ਕੇ 7.50 ਲੱਖ ਠੱਗੇ, ਮਾਮਲਾ ਦਰਜ

ਕੁੱਪ ਕਲਾਂ, 21 ਫ਼ਰਵਰੀ (ਮਨਜਿੰਦਰ ਸਿੰਘ ਸਰੌਦ)-ਮਾੜੇ ਅਨਸਰਾਂ ਵਲੋਂ ਭੋਲੇ-ਭਾਲੇ ਵਿਅਕਤੀਆਂ ਨੂੰ ਝਾਂਸੇ ਵਿਚ ਲੈ ਕੇ ਠੱਗਣ ਦੇ ਮਾਮਲੇ ਅਕਸਰ ਚਰਚਾ ਵਿਚ ਆਉਂਦੇ ਰਹਿੰਦੇ ਹਨ ਤਾਜ਼ਾ ਮਾਮਲਾ ਅਹਿਮਦਗੜ੍ਹ ਨੇੜਲੇ ਪਿੰਡ ਰਸੂਲਪੁਰ ਦਾ ਸਾਹਮਣੇ ਆਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮਿੱਟੀ ਦੀ ਢਿਗ ਥੱਲੇ ਦੱਬ ਕੇ ਇਕ ਪਲੰਬਰ ਦੀ ਮੌਤ, ਦੂਜੇ ਨੂੰ ਸੁਰੱਖਿਅਤ ਕੱਢਿਆ ਬਾਹਰ

ਸੁਨਾਮ ਊਧਮ ਸਿੰਘ ਵਾਲਾ, 21 ਫਰਵਰੀ (ਧਾਲੀਵਾਲ, ਭੁੱਲਰ)-ਬੀਤੀ ਸ਼ਾਮ ਸੁਨਾਮ ਸ਼ਹਿਰ ਦੀ ਇਕ ਨਿੱਜੀ ਕਾਲੋਨੀ 'ਚ ਲੀਕ ਹੋਈ ਪਾਣੀ ਦੀ ਪਾਈਪ ਨੂੰ ਠੀਕ ਕਰ ਰਹੇ ਦੋ ਪਲੰਬਰਾ ਉੱਪਰ ਮਿੱਟੀ ਦੀ ਢਿਗ ਡਿਗ ਜਾਣ ਕਾਰਨ ਇੱਕ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ ਦੂਜੇ ਨੂੰ ਸੁਰੱਖਿਅਤ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਿਕਰਮਜੀਤ ਘਾਤੀ ਨੇ ਵੋਟਰਾਂ ਦਾ ਕੀਤਾ ਧੰਨਵਾਦ

ਮੋਗਾ, 21 ਫਰਵਰੀ (ਜਸਪਾਲ ਸਿੰਘ ਬੱਬੀ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਕਰਮਜੀਤ ਸਿੰਘ ਘਾਤੀ ਨੇ ਵਾਰਡ ਨੰਬਰ 10 ਤੋਂ ਜਿੱਤ ਹਾਸਲ ਕਰ ਕੇ ਵੋਟਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ 'ਤੇ ਪਹਿਰਾ ਦਿੰਦਿਆਂ ਬਿਨਾਂ ਕਿਸੇ ਲਾਲਚ ਤੋਂ ਮੂੰਹ ਮੋੜ ...

ਪੂਰੀ ਖ਼ਬਰ »

ਮੇਜਰ ਪ੍ਰਦੀਪ ਸ਼ੀਹ ਨੇ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਚਲਾਇਆ

ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ)-ਜੇਲ੍ਹ ਅਧਿਕਾਰੀਆਂ ਲਈ ਪ੍ਰਸ਼ਾਸਨਿਕ ਖੇਤਰ ਵਿਚ ਨਵੀਨਤਮ ਰੁਝਾਨਾਂ ਤੇ ਤਕਨੀਕੀ ਚੁਣੌਤੀਆਂ ਕਾਰਨ ਆਉਣ ਵਾਲੇ ਬਦਲਾਅ ਲਈ ਤਿਆਰ ਕਰਨ ਦੇ ਉਦੇਸ਼ ਨਾਲ ਬੀ.ਪੀ.ਆਰ. ਐਂਡ ਡੀ. ਨਵੀਂ ਦਿੱਲੀ ਵਲੋਂ ਸਪਾਂਸਰ ਕੀਤੀ ਪੰਜ ਰੋਜ਼ਾ ...

ਪੂਰੀ ਖ਼ਬਰ »

ਐਡੀਸਨ ਇੰਸਟੀਚਿਊਟ ਦੇ ਵਿਦਿਆਰਥੀ ਨੇ 7 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 21 ਫਰਵਰੀ (ਬਲਰਾਜ ਸਿੰਗਲਾ)-ਐਡੀਸਨ ਇੰਸਟੀਚਿਊਟ ਜਿਸ ਨੇ ਪੰਜਾਬ ਵਿਚ ਸਭ ਤੋਂ ਵੱਧ ਨੈਨੀ ਵੀਜ਼ੇ ਲਗਵਾਉਣ ਦਾ ਮਾਣ ਪ੍ਰਾਪਤ ਕੀਤਾ ਹੈ, ਇਹ ਸੰਸਥਾ ਆਈਲਟਸ ਦੇ ਖੇਤਰ ਵਿਚ ਵੀ ਲਗਾਤਾਰ ਵਧੀਆ ਨਤੀਜੇ ਦੇ ਰਹੀ ਹੈ | ਸਥਾਨਕ ਕੋਟਕਪੂਰਾ ਸੜਕ ਉੱਪਰ ਸਥਿਤ ਇਸ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ-ਪ੍ਰਮੰਨੀ ਸੰਸਥਾ ਹੈ | ਇਸ ਸਬੰਧੀ ਸੰਸਥਾ ਦੇ ਐਮ.ਡੀ. ਨੇ ਕਿਹਾ ਵਿਦਿਆਰਥੀ ਵਧੀਆ ਬੈਂਡ ਹਾਸਲ ਕਰਨ ਵਾਸਤੇ ਬਹੁਤ ਹੀ ...

ਪੂਰੀ ਖ਼ਬਰ »

ਗਾਂਧੀ ਪਰਿਵਾਰ ਨੂੰ ਸਦਮਾ, ਮਾਤਾ ਕਿ੍ਸ਼ਨਾ ਦੇਵੀ ਦਾ ਦਿਹਾਂਤ

ਬਾਘਾ ਪੁਰਾਣਾ, 21 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਗਾਂਧੀ ਪਰਿਵਾਰ ਦੇ ਕਿ੍ਸ਼ਨ ਕੁਮਾਰ ਬਿੱਟੂ ਗਾਂਧੀ (ਗਾਂਧੀ ਇਲੈਕਟ੍ਰੋਨਿਕਸ ਵਾਲੇ) ਅਤੇ ਉਨ੍ਹਾਂ ਦੇ ਭਰਾਵਾਂ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੀ ਮਾਤਾ ਕਿ੍ਸ਼ਨਾ ਦੇਵੀ (82 ...

ਪੂਰੀ ਖ਼ਬਰ »

ਚਰਨਜੀਤ ਸਿੰਘ ਸ਼ਰਮਾ ਫਿਨਲੈਂਡ ਵਾਲਿਆਂ ਦੀ ਮਾਤਾ ਦਾ ਦਿਹਾਂਤ

ਮੋਗਾ, 21 ਫਰਵਰੀ (ਗੁਰਤੇਜ ਸਿੰਘ)-ਚਰਨਜੀਤ ਸਿੰਘ ਸ਼ਰਮਾ ਫਿਨਲੈਂਡ ਵਾਲਿਆਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਬਹੁਤ ਹੀ ਮਾਤਾ ਸਵਿੱਤਰੀ ਦੇਵੀ ਇਸ ਸੰਸਾਰ ਤੋਂ ਸਦਾ ਲਈ ਰੁਖ਼ਸਤ ਹੋ ਗਏ | ਕੁਝ ਦਿਨ ਪਹਿਲਾਂ ਫਿਨਲੈਂਡ ਤੋਂ ਆਪਣੇ ਪਿੰਡ ਬੁੱਘੀਪੁਰਾ ...

ਪੂਰੀ ਖ਼ਬਰ »

ਹਰਮੇਸ਼ ਧੀਮਾਨ ਨੂੰ ਸਦਮਾ, ਮਾਤਾ ਦਾ ਦਿਹਾਂਤ

ਮੋਗਾ, 21 ਫਰਵਰੀ (ਜਸਪਾਲ ਸਿੰਘ ਬੱਬੀ)- ਸਮਾਜ ਸੇਵੀ ਹਰਮੇਸ਼ ਧੀਮਾਨ ਪ੍ਰਵਾਸੀ ਭਾਰਤੀ ਲੁਧਿਆਣਾ ਵਾਲੇ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਮਾਤਾ ਸ਼ਕੁੰਤਲਾ ਦੇਵੀ ਧਰਮ-ਪਤਨੀ ਚੈਨ ਸਿੰਘ ਸਦੀਵੀ ਵਿਛੋੜਾ ਦੇ ਗਏ | ਇਹ ਦੁਖਦਾਈ ਖ਼ਬਰ ਸੁਣਦਿਆਂ ਹਰਮੇਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX