ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  24 minutes ago
ਅੱਜ ਦਾ ਵਿਚਾਰ
ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਬੈਂਸ ਅਤੇ ਗੋਸ਼ਾ ਸਮੇਤ 60 ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ ,16 ਮਈ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਲੋਕ ਇਨਸਾਫ ਪਾਰਟੀ ਅਤੇ ਅਕਾਲੀ ਆਗੂਆਂ ਵਿਚਾਲੇ ਕਰਫਿਊ ਦੌਰਾਨ ਹੋਈ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਕਰਫਿਊ ਦੀ ਉਲੰਘਣਾ ...
ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਬਠਿੰਡਾ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਭੇਜੇ 50 ਕੰਸਟ੍ਰੇਟਰ
. . .  1 day ago
ਬਠਿੰਡਾ , 16 ਮਈ {ਨਾਇਬ ਸਿੱਧੂ}- ਬੀਬਾ ਹਰਸਿਮਰਤ ਕੌਰ ਬਾਦਲ ਨੇ ਕੋਰੋਨਾ ਮਹਾਂਮਾਰੀ ਦੀ ਵਧਦੀ ਬਿਮਾਰੀ ਨੂੰ ਦੇਖਦਿਆਂ ਹੋਇਆਂ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਗ਼ਰੀਬ ਲੋਕਾਂ ਦੇ ਇਲਾਜ ਕਰਵਾਉਣ ਵਿਚ ਅਸਫਲ ਹੋਈ ...
ਬੈਂਸ ਤੇ ਹੋਰਨਾਂ ਖਿਲਾਫ਼ ਕਾਰਵਾਈ ਨਾ ਹੋਣ 'ਤੇ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ
. . .  1 day ago
ਲੁਧਿਆਣਾ,16 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਦੇ ਸਪੁੱਤਰ ਅਮਨਜੋਤ ਸਿੰਘ ਗੋਹਲਵੜੀਆ 'ਤੇ ਵਿਧਾਇਕ ਤੇ ਲੋਕ ਇਨਸਾਫ ...
ਸ਼ਹੀਦ ਥਾਣੇਦਾਰ ਦਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
. . .  1 day ago
ਪੱਟੀ ,16 ਮਈ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)-ਸ਼ਨੀਵਾਰ ਨੂੰ ਦਾਣਾ ਮੰਡੀ ਜਗਰਾਉ ਵਿਖੇ ਨਸ਼ਾਂ ਤਸਕਰਾਂ ਵੱਲੋਂ ਛਾਪਾਮਾਰੀ ਕਰਨ ਗਈ ਸੀ.ਆਈ.ਏ. ਸਟਾਫ ਜਗਰਾਊ ਦੀ ਟੀਮ 'ਤੇ ਗੋਲੀਆਂ ਚਲਾਈਆਂ ਦੌਰਾਨ ਦੋ ਥਾਣੇਦਾਰ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 31 ਮਈ ਤੱਕ ਵਧਾਈਆਂ ਪਾਬੰਦੀਆਂ
. . .  1 day ago
ਜਲੰਧਰ ਦੇ ਸੋਢਲ ਮੰਦਰ ਨਜ਼ਦੀਕ ਚਲੀ ਗੋਲੀ
. . .  1 day ago
ਜਲੰਧਰ , 16 ਮਈ -ਸੋਢਲ ਮੰਦਰ ਨਜ਼ਦੀਕ ਗੋਲੀ ਚੱਲਣ ਨਾਲ ਹਾਹਾਕਾਰ ਮੱਚ ਗਈ। ਗੋਲੀ ਚੱਲਣ ਦਾ ਕਾਰਨ ਕਲ੍ਹ ਰਾਤ ਮੁਹੱਲੇ 'ਚ ਰਹਿ ਰਹੇ ਨਿਹੰਗ ਸਿੰਘ ਨੇ ਕੁਝ ਨੌਜਵਾਨਾ ਨੂੰ ਖੜ੍ਹੇ ਹੋਣ ਤੋਂ ਰੋਕਿਆ ਸੀ। ਇਸੇ ਰੰਜਸ਼ ਦੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552

ਸੰਗਰੂਰ

ਦੋ ਐਸ.ਸੀ. ਉਮੀਦਵਾਰਾਂ ਦੇ ਚੋਣ ਨਤੀਜੇ ਬਦਲੇ ਜਾਣ 'ਤੇ ਸ਼ਹਿਰ 'ਚ ਕੱਢੀ ਰੋਸ ਰੈਲੀ

ਲਹਿਰਾਗਾਗਾ, 21 ਫਰਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਸਥਾਨਕ ਅਗਰਸੈਨ ਚੌਂਕ ਵਿਚ ਅੱਜ ਨਗਰ ਕੌਂਸਲ ਲਹਿਰਾਗਾਗਾ ਦੇ ਚੋਣ ਨਤੀਜਿਆਂ ਨੂੰ ਬਦਲੇ ਜਾਣ 'ਤੇ ਲਹਿਰਾਗਾਗਾ ਵਿਕਾਸ ਮੰਚ ਵਲੋਂ ਕਾਲੇ ਬਿੱਲੇ ਬੰਨ੍ਹ ਕੇ ਰੋਸ ਰੈਲੀ ਕੀਤੀ ਗਈ ਜਿਸ ਵਿਚ ਔਰਤਾਂ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਲਹਿਰਾਗਾਗਾ ਵਿਕਾਸ ਮੰਚ ਦੇ ਆਗੂ ਬਰਿੰਦਰ ਗੋਇਲ ਐਡਵੋਕੇਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਣ ਨਤੀਜਿਆਂ ਵਾਲੇ ਦਿਨ ਜਿਸ ਤਰੀਕੇ ਨਾਲ ਲੋਕਤੰਤਰ ਦਾ ਘਾਣ ਹੋਇਆ ਹੈ, ਇਹ ਪਹਿਲੀ ਵਾਰ ਹੋਇਆ ਹੈ ਕਿ ਜਿੱਤਦਾ ਕੋਈ ਹੋਰ ਹੈ ਤੇ ਸਰਟੀਫਿਕੇਟ ਕਿਸੇ ਨੂੰ ਹੋਰ ਦਿੱਤਾ ਜਾਂਦਾ ਹੈ | ਸ.ਢੀਂਡਸਾ ਨੇ ਕਿਹਾ ਕਿ ਇਹ ਇਕ ਸੋਚੀ ਸਮਝੀ ਸਾਜ਼ਿਸ਼ ਹੈ, ਜਿਸ ਦਿਨ ਕਾਗ਼ਜ਼ ਰੱਦ ਕੀਤੇ ਗਏ ਉਸ ਸਮੇਂ ਵੀ ਗਰੀਬ ਉਮੀਦਵਾਰਾਂ ਦਾ ਹੀ ਗਲਾ ਘੋਟਿਆ ਗਿਆ ਹੈ | ਉਨ੍ਹਾਂ ਕਿਹਾ ਕਿ ਚੋਣ ਨਤੀਜਿਆਂ ਵਾਲੇ ਦਿਨ ਐਸ.ਸੀ. ਔਰਤ ਲਈ ਰਾਖਵੇਂ ਵਾਰਡ ਨੰ:2 ਤੋਂ ਜੇਤੂ ਆਜ਼ਾਦ ਉਮੀਦਵਾਰ ਸੁਰਿੰਦਰ ਕੌਰ ਅਤੇ ਐਸ.ਸੀ. ਲਈ ਰਾਖਵੇਂ ਵਾਰਡ ਨੰ:8 ਤੋਂ ਜੇਤੂ ਆਜ਼ਾਦ ਉਮੀਦਵਾਰ ਸੁਰਿੰਦਰ ਸਿੰਘ ਜੱਗੀ ਨੂੰ ਜਿੱਤਣ ਤੋਂ ਬਾਅਦ ਇਹ ਆਖ ਕੇ ਗਿਣਤੀ ਹਾਲ ਵਿਚੋਂ ਭੇਜ ਦਿੱਤਾ ਗਿਆ ਕਿ ਤੁਹਾਨੂੰ ਜਿੱਤ ਦਾ ਸਰਟੀਫਿਕੇਟ ਦਫ਼ਤਰ ਜਾ ਕੇ ਦਿੱਤੇ ਜਾਣਗੇ | ਜਦੋਂ ਉਹ ਆਪਣੀ ਜਿੱਤ ਦਾ ਸਰਟੀਫਿਕੇਟ ਲੈਣ ਲਈ ਪੁੱਜੇ ਤਾਂ ਪਤਾ ਚੱਲਿਆ ਕਿ ਉਨ੍ਹਾਂ ਨੂੰ ਹਾਰੇ ਹੋਏ ਘੋਸ਼ਿਤ ਕਰ ਦਿੱਤਾ ਗਿਆ ਹੈ | ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਮੰਤਰੀ ਵਰਗੇ ਅਹੁਦਿਆਂ ਉੱਪਰ ਰਹਿਣ ਵਾਲੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਦਬਾਅ ਹੇਠ ਆ ਕੇ ਨਤੀਜਾ ਬਦਲ ਕੇ ਸ਼ਰਮਨਾਕ ਕੰਮ ਕੀਤਾ ਹੈ | ਸ.ਢੀਂਡਸਾ ਨੇ ਐਲਾਨ ਕੀਤਾ ਹੈ ਕਿ ਮੁੜ ਗਿਣਤੀ ਕਰਵਾਉਣ ਲਈ ਡਿਪਟੀ ਕਮਿਸ਼ਨਰ ਸੰਗਰੂਰ ਦੇ ਰਿੱਟ ਦਾਖਲ ਕਰਾਂਗੇ ਤਾਂ ਜੋ ਜਲਦੀ ਦੁਬਾਰਾ ਗਿਣਤੀ ਕਰਵਾ ਕੇ ਹਾਰੇ ਘੋਸ਼ਿਤ ਕੀਤੇ ਗਏ ਉਮੀਦਵਾਰਾਂ ਨੂੰ ਜਿੱਤ ਦਾ ਹੱਕ ਦਵਾਇਆ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਚੋਣ ਅਧਿਕਾਰੀ ਕਮ ਐਸ.ਡੀ.ਐਮ ਲਹਿਰਾਗਾਗਾ ਮੈਡਮ ਜੀਵਨਜੋਤ ਕੌਰ ਨੂੰ ਬਰਖ਼ਾਸਤ ਕਰਵਾ ਕੇ ਹੀ ਦਮ ਲਵਾਂਗੇ ਤਾਂ ਜੋ ਕੋਈ ਹੋਰ ਅਧਿਕਾਰੀ ਅੱਗੇ ਨੂੰ ਅਜਿਹਾ ਨਾ ਕਰੇ | ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਨੈਸ਼ਨਲ ਐਵਾਰਡੀ ਅਧਿਆਪਕਾ ਮੈਡਮ ਕਾਂਤਾ ਦੇਵੀ ਗੋਇਲ, ਗੁਰਲਾਲ ਸਿੰਘ ਫ਼ਤਿਹਗੜ੍ਹ, ਕੁਲਵੰਤ ਸਿੰਘ ਕਾਂਤੀ ਜਵਾਹਰਵਾਲਾ, ਬਲਵਿੰਦਰ ਕੌਰ, ਦੀਪਕ ਜੈਨ, ਗੌਰਵ ਗੋਇਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਣ ਅਧਿਕਾਰੀ ਲਹਿਰਾਗਾਗਾ ਦੀ ਆਪਸੀ ਭਾਈਚਾਰਕ ਸਾਂਝ ਖ਼ਤਮ ਕਰਨਾ ਚਾਹੁੰਦੀ ਹੈ ਜਿਸ ਨੂੰ ਸ਼ਹਿਰ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਅੱਜ ਤਕ ਕਿਸੇ ਵੀ ਚੋਣ ਵਿਚ ਅਜਿਹਾ ਨਹੀਂ ਹੋਇਆ ਪਰ ਚੋਣ ਅਧਿਕਾਰੀ ਨੇ ਕਾਂਗਰਸ ਦੇ ਇਕ ਵਰਕਰ ਵਜੋਂ ਕੰਮ ਕੀਤਾ ਹੈ | ਇਸ ਮੌਕੇ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸੰਦੀਪ ਕੁਮਾਰ ਦੀਪੂ, ਗੁਰਮੇਲ ਸਿੰਘ ਮੇਲੀ ਬਖੋਰਾ ਖ਼ੁਰਦ, ਦੁਲਾਰ ਗੋਇਲ, ਸੰਜੀਵ ਸਿੰਗਲਾ, ਗੁਰੀ ਚਹਿਲ ਅਤੇ ਦਵਿੰਦਰ ਨੀਟੂ ਮੌਜੂਦ ਸਨ |

ਸੂਬਾ ਸਰਕਾਰ ਦੇ ਲਾਰਿਆਂ ਖ਼ਿਲਾਫ਼ ਗਰਜ਼ੇ ਬੇਰੁਜ਼ਗਾਰ

ਅਰਥੀ ਫ਼ੂਕ ਕੇ ਕੀਤੀ ਨਾਅਰੇਬਾਜ਼ੀ ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)-ਕਾਂਗਰਸ ਸਰਕਾਰ ਦੇ ਰੁਜ਼ਗਾਰ ਦੇਣ ਦੇ ਵਾਅਦੇ ਤੋਂ ਭੱਜਣ ਖਿਲਾਫ ਸਿੱਖਿਆ ਮੰਤਰੀ ਦੀ ਕੋਠੀ ਦੇ ਗੇਟ ਉੱਤੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਨੇ ਮੋਰਚੇ ਦੇ 53ਵੇਂ ਦਿਨ ਪਿੰਡਾਂ ...

ਪੂਰੀ ਖ਼ਬਰ »

ਲਾਇਬ੍ਰੇਰੀ ਅਤੇ ਲੈਬਾਰਟਰੀ ਸਟਾਫ਼ ਵਲੋਂ ਸੰਗਰੂਰ ਵਿਖੇ ਰੋਸ ਰੈਲੀ ਕਰਨ ਤੋਂ ਬਾਅਦ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ

ਸੰਗਰੂਰ, 21 ਫਰਵਰੀ (ਧੀਰਜ ਪਸ਼ੌਰੀਆ)-ਮਾਸਟਰ ਕਾਡਰ ਵਿਚ ਜਲਦ ਤਰੱਕੀਆਂ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਉੱਚ ਯੋਗਤਾ ਪ੍ਰਾਪਤ ਸਰਕਾਰੀ ਸਕੂਲਜ਼ ਐਸ.ਐਲ.ਏ, ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ ਅਤੇ ਲਾਇਬ੍ਰੇਰੀ ਰਿਸਟੋਰਰ ਨੇ ਯੂਨੀਅਨ ਦੇ ਝੰਡੇ ਹੇਠ ਅੱਜ ...

ਪੂਰੀ ਖ਼ਬਰ »

ਲੁੱਟ-ਖੋਹ ਗਰੋਹ ਦੇ ਪੰਜ ਮੈਂਬਰ ਕਾਬੂ

ਅਮਰਗੜ੍ਹ, 21 ਫਰਵਰੀ (ਜਤਿੰਦਰ ਮੰਨਵੀ)-ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਉਣ ਵਾਲੇ ਲੁਟੇਰਾ ਗਰੋਹ ਦੇ ਪੰਜ ਮੈਂਬਰਾਂ ਨੂੰ ਥਾਣਾ ਅਮਰਗੜ੍ਹ ਪੁਲਿਸ ਵਲੋਂ ਕਾਬੂ ਕਰ ਉਨ੍ਹਾਂ ਪਾਸੋਂ ਦੋ ਦਾਹ, ਇਕ ਸਟੀਲ ਪਾਈਪ ਅਤੇ ਲੋਹੇ ਦੀ ਰਾਡ ਸਮੇਤ ਮੋਟਰਸਾਈਕਲ ...

ਪੂਰੀ ਖ਼ਬਰ »

ਐਮ.ਬੀ.ਬੀ.ਐਸ. ਕਰਵਾਉਣ ਦਾ ਝਾਂਸਾ ਦੇ ਕੇ 7.50 ਲੱਖ ਠੱਗੇ, ਮਾਮਲਾ ਦਰਜ

ਕੁੱਪ ਕਲਾਂ, 21 ਫ਼ਰਵਰੀ (ਮਨਜਿੰਦਰ ਸਿੰਘ ਸਰੌਦ)-ਮਾੜੇ ਅਨਸਰਾਂ ਵਲੋਂ ਭੋਲੇ-ਭਾਲੇ ਵਿਅਕਤੀਆਂ ਨੂੰ ਝਾਂਸੇ ਵਿਚ ਲੈ ਕੇ ਠੱਗਣ ਦੇ ਮਾਮਲੇ ਅਕਸਰ ਚਰਚਾ ਵਿਚ ਆਉਂਦੇ ਰਹਿੰਦੇ ਹਨ ਤਾਜ਼ਾ ਮਾਮਲਾ ਅਹਿਮਦਗੜ੍ਹ ਨੇੜਲੇ ਪਿੰਡ ਰਸੂਲਪੁਰ ਦਾ ਸਾਹਮਣੇ ਆਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਧੂਰਾ ਬਣੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ

ਧੂਰੀ, 21 ਫਰਵਰੀ (ਸੰਜੇ ਲਹਿਰੀ) - ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਧੂਰੀ ਦੀ ਸਰਬ ਸੰਮਤੀ ਨਾਲ ਹੋਈ ਚੋਣ ਵਿਚ ਪ੍ਰੀਤਮ ਸਿੰਘ ਧੂਰਾ ਪ੍ਰਧਾਨ ਅਤੇ ਗੁਰਦਾਸ ਚੰਦ ਬਾਂਸਲ ਜਨਰਲ ਸਕੱਤਰ ਚੁਣੇ ਗਏ | ਇਹ ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਕਿ੍ਸ਼ਨ ਚੰਦ ਗਰਗ ਨੇ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਦੁੱਖ ਸਾਂਝਾ ਕੀਤਾ

ਮੂਣਕ, 21 ਫਰਵਰੀ (ਵਰਿੰਦਰ ਭਾਰਦਵਾਜ)-ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਉਚੇਚੇ ਤੌਰ 'ਤੇ ਸਵ: ਮਾਤਾ ਸ਼ੁਭ ਲਤਾ ਪਤਨੀ ਹੇਮਰਾਜ ਸਿੰਗਲਾ (ਬੱਲਰਿਆਂ ਵਾਲੇ) ਦੇ ਘਰ ਪਹੁੰਚ ਕੇ ਸਿੰਗਲਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਚੇਅਰਮੈਨ ਨਿਰਮਲ ਸਿੰਘ ਕੜੈਲ, ਪਵਨ ਸਿੰਗਲਾ, ...

ਪੂਰੀ ਖ਼ਬਰ »

ਸਾਰੰਗ ਖੋਖਰ ਨੇ ਕੇਂਦਰੀ ਹਥਿਆਰਬੰਦ ਪੁਲਿਸ ਦੇ ਡੀ.ਐਸ.ਪੀ. ਦੀ ਪ੍ਰੀਖਿਆ ਕੀਤੀ ਪਾਸ

ਲਹਿਰਾਗਾਗਾ, 21 ਫਰਵਰੀ (ਸੂਰਜ ਭਾਨ ਗੋਇਲ)-ਲਹਿਰਾਗਾਗਾ ਦੇ ਰਹਿਣ ਵਾਲੇ ਨੌਜਵਾਨ ਸਾਰੰਗ ਖੋਖਰ ਨੇ ਕੇਂਦਰੀ ਹਥਿਆਰਬੰਦ ਪੁਲਿਸ ਬਲ ਵਿਚ ਬਤੌਰ ਡੀ.ਐਸ.ਪੀ. ਦੀ ਲਿਖਤ ਪ੍ਰੀਖਿਆ ਪਾਸ ਕਰ ਲਈ ਹੈ, ਜਿਸ ਪ੍ਰੀਖਿਆ ਵਿਚ ਪੂਰੇ ਦੇਸ਼ ਭਰ 'ਚੋਂ ਦੋ ਲੱਖ ਦੇ ਕਰੀਬ ਉਮੀਦਵਾਰਾਂ ਨੇ ...

ਪੂਰੀ ਖ਼ਬਰ »

ਵਜ਼ੀਫ਼ਾ ਪ੍ਰੀਖਿਆ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ

ਲਹਿਰਾਗਾਗਾ, 21 ਫਰਵਰੀ (ਸੂਰਜ ਭਾਨ ਗੋਇਲ) - ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਬਲਾਕ ਇਕਾਈ ਲਹਿਰਾਗਾਗਾ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਪ੍ਰੀਤ ਪਸ਼ੌਰ ਦੀ ਅਗਵਾਈ ਵਿਚ ਇੱਥੇ ਹੋਈ ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਹਰਭਗਵਾਨ ਗੁਰਨੇ, ਬਲਾਕ ਜਨਰਲ ਸਕੱਤਰ ...

ਪੂਰੀ ਖ਼ਬਰ »

ਅਧਿਆਪਕਾਂ ਨੇ ਪੱਤਰ ਦੀਆਂ ਸਾੜੀਆਂ ਕਾਪੀਆਂ

ਲਹਿਰਾਗਾਗਾ, 21 ਫਰਵਰੀ (ਸੂਰਜ ਭਾਨ ਗੋਇਲ) - ਪੰਜਾਬ ਸਰਕਾਰ ਵਲੋਂ ਲੱਖਾਂ ਐਨ.ਪੀ.ਐਸ. ਮੁਲਾਜ਼ਮਾਂ ਉੱਤੇ, ਇੱਕਪਾਸੜ ਫ਼ੈਸਲੇ ਨਾਲ ਪੈਨਸ਼ਨ ਫ਼ੰਡ ਵਿਚ ਸਰਕਾਰੀ ਹਿੱਸੇਦਾਰੀ ਦੀ ਕੁਲ ਰਾਸ਼ੀ ਨੂੰ ਟੈਕਸ ਮੁਕਤ ਰੱਖਣ ਦੀ ਬਜਾਏ 4% ਹਿੱਸੇ ਨੂੰ ਟੈਕਸ ਯੋਗ ਬਣਾ ਕੇ ਬੇਲੋੜਾ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਘਾਸੀਵਾਲਾ ਦਾ ਕੀਤਾ ਸਨਮਾਨ

ਜਖੇਪਲ, 21 ਫਰਵਰੀ (ਮੇਜਰ ਸਿੰਘ ਸਿੱਧੂ) - ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਦੇ ਹੋਏ ਪੰਚਾਇਤ ਵਲੋਂ ਕਰਵਾਏ ਗਏ ਪਿੰਡ ਦੇ ਵਿਕਾਸ ਕੰਮਾਂ ਤੋਂ ਖ਼ੁਸ਼ ਹੋ ਕੇ ਪਿੰਡ ਵਾਸੀਆਂ ਡਾ.ਰਾਮ ਸਿੰਘ, ਸ਼ਸ਼ੀ ਕਾਂਤ, ਪ੍ਰਦੀਪ ਕੁਮਾਰ, ...

ਪੂਰੀ ਖ਼ਬਰ »

ਮਾਤਾ ਗੁਰਨਾਮ ਕੌਰ ਪੰਧੇਰ ਨੱਥੂਮਾਜਰਾ ਨੂੰ ਸ਼ਰਧਾ ਦੇ ਫੁੱਲ ਭੇਟ

ਕੁੱਪ ਕਲਾਂ, 21 ਫਰਵਰੀ (ਮਨਜਿੰਦਰ ਸਿੰਘ ਸਰੌਦ)-ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਚੇਅਰਮੈਨ ਹਰਜਿੰਦਰ ਸਿੰਘ ਕਾਕਾ ਨੱਥੂਮਾਜਰਾ ਦੇ ਮਾਤਾ ਗੁਰਨਾਮ ਕੌਰ ਪੰਧੇਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ...

ਪੂਰੀ ਖ਼ਬਰ »

ਆਯੁਰਵੈਦ ਜੀਵਨ ਜਿਊਣ ਦੀ ਕਲਾ-ਡਾ. ਕੌਸ਼ਿਕ

ਸੰਗਰੂਰ, 21 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਾਲ ਕਿ੍ਸ਼ਨ ਸ਼ਰਮਾ ਕੌਸ਼ਿਕ ਨੇ ਕਿਹਾ ਹੈ ਕਿ ਆਯੁਰਵੈਦ ਜੀਵਨ ਜੀਉਣ ਦੀ ਕਲਾ ਸਿਖਾਉਂਦਾ ਹੈ | ਡਾ. ਕੌਸ਼ਿਕ ਸਥਾਨਕ ਸਰਵਹਿਤਕਾਰੀ ਸਕੂਲ ਦੇ ਸਮਾਰੋਹ ...

ਪੂਰੀ ਖ਼ਬਰ »

ਮਾਤਾ ਰੇਸ਼ਮਾ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਕੌਹਰੀਆਂ, 21 ਫਰਵਰੀ (ਮਾਲਵਿੰਦਰ ਸਿੰਘ ਸਿੱਧੂ)-ਪਿਛਲੇ ਦਿਨੀਂ ਗੋਗੀ ਚੌਧਰੀ ਰੋਗਲਾ ਯੂਥ ਜਨਰਲ ਸੈਕਟਰੀ ਕਾਂਗਰਸ ਪੰਜਾਬ ਦੇ ਮਾਤਾ ਰੇਸ਼ਮਾ ਕੌਰ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਸਿੰਘ ਸਭਾ ...

ਪੂਰੀ ਖ਼ਬਰ »

ਪਿੰਗਲਵਾੜਾ ਦੀ ਸੰਗਰੂਰ ਬਰਾਂਚ ਦਾ ਸਥਾਪਨਾ ਦਿਵਸ 28 ਨੰੂ

ਸੰਗਰੂਰ, 21 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-ਪਿੰਗਲਵਾੜਾ ਅੰਮਿ੍ਤਸਰ ਦੀ ਸਥਾਨਕ ਧੂਰੀ ਰੋਡ ਸਥਿਤ ਬਰਾਂਚ ਦਾ 28 ਫਰਵਰੀ ਨੰੂ ਸਥਾਪਨਾ ਦਿਵਸ ਮਨਾਉਣ ਲਈ ਅੱਜ ਸੰਸਥਾ ਦੇ ਪ੍ਰਧਾਨ ਡਾ. ਬੀਬੀ ਇੰਦਰਜੀਤ ਕੌਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਡੀਜ਼ਲ ਅਤੇ ਪੈਟਰੋਲ ਦੀਆਂ ਅਸਮਾਨੀ ਛੂ ਰਹੀਆਂ ਕੀਮਤਾਂ ਤੋਂ ਲੋਕ ਬੇਹੱਦ ਦੁਖੀ-ਝੂੰਦਾਂ

ਸੰਗਰੂਰ, 21 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਦੇਸ ਵਿਚ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਕਾਰਨ ...

ਪੂਰੀ ਖ਼ਬਰ »

ਰੋਟਰੀ ਕਲੱਬ ਮਿਡਟਾਊਨ ਵਲੋਂ ਕੌ ਾਸਲਰ ਮਹਿੰਦਰ ਪਰੂਥੀ ਦਾ ਸਨਮਾਨ

ਮਲੇਰਕੋਟਲਾ, 21 ਫਰਵਰੀ (ਪਾਰਸ ਜੈਨ)-ਰੋਟਰੀ ਕਲੱਬ ਮਲੇਰਕੋਟਲਾ ਮਿਡਟਾਊਨ ਦੀ ਡਾਇਰੈਕਟਰ ਮੀਟਿੰਗ ਸਥਾਨਕ ਮਿਉਂਸਪਲ ਕਲੱਬ ਵਿਖੇ ਹੋਈ, ਜਿਸ ਦੌਰਾਨ ਨਗਰ ਕੌਂਸਲ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਿਲ ਕਰਨ ਵਾਲੇ ਕਲੱਬ ਦੇ ਸਾਬਕਾ ਪ੍ਰਧਾਨ ਸ: ਮਹਿੰਦਰ ਸਿੰਘ ਪਰੂਥੀ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮਜ਼ਬੂਤ ਕਰਨ ਲਈ ਦੇਸੀ ਢੰਗ ਨਾਲ ਖੇਤੀ ਕਰਨ ਦੀ ਦਿੱਤੀ ਪ੍ਰੇਰਨਾ

ਭਵਾਨੀਗੜ੍ਹ, 21 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਰੋਸ਼ਨਵਾਲਾ ਵਿਖੇ ਗੁਡ ਗਰੋ ਗਰੁੱਪ ਵਲੋਂ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ, ਪਾਣੀ ਬਚਾਉਣ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਲਈ ਖੇਤਾਂ 'ਚ ਦੇਸੀ ਢੰਗ ਖੇਤੀ ਕਰਨ ਸਬੰਧੀ ਜਾਣਕਾਰੀ ਦਿੱਤੀ | ਇਸ ...

ਪੂਰੀ ਖ਼ਬਰ »

ਸਭ ਤੋਂ ਵੱਧ ਵੋਟਾਂ ਨਾਲ ਜਿੱਤ ਹਾਸਲ ਕਰਨ ਵਾਲੇ ਉਮੀਦਵਾਰ ਗੁਰਮੀਤ ਸਿੰਘ ਲੱਲੀ ਨੂੰ ਕੀਤਾ ਸਨਮਾਨਿਤ

ਲੌਂਗੋਵਾਲ, 21 ਫਰਵਰੀ (ਸ.ਸ.ਖੰਨਾ, ਵਿਨੋਦ)-ਕਸਬਾ ਲੌਂਗੋਵਾਲ ਵਿਚ ਪਿਛਲੇ ਦਿਨੀਂ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਪੰਦਰਾਂ ਵਾਰਡਾਂ ਵਿਚੋਂ ਸਭ ਨਾਲੋਂ ਵੱਧ ਵੋਟਾਂ ਲੈ ਕੇ ਜਿੱਤ ਪ੍ਰਾਪਤ ਕਰਨ ਵਾਲੇ ਗੁਰਮੀਤ ਸਿੰਘ ਲੱਲੀ ਸ਼ੇਰੇ ਪੰਜਾਬ ਟੈਂਟ ਹਾਊਸ ਦੇ ਮਾਲਕ ਦੇ ਘਰ ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਮੇਲੇ ਦੀਆਂ ਤਿਆਰੀਆਂ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 21 ਫਰਵਰੀ (ਸੱਗੂ)-ਸਥਾਨਕ ਸੀਤਾ ਸਰ ਮੰਦਿਰ ਵਿਖੇ ਮਹਾਂ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਅਤੇ ਮੇਲਾ 11 ਮਾਰਚ ਨੂੰ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਤੇ ਅੱਜ ਮੰਦਿਰ ਕਮੇਟੀ ਮੈਂਬਰਾਂ ਵਲੋਂ ਮੇਲੇ ਦਾ ਕਾਰਡ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਨੂੰ ਲੈ ਕੇ 'ਆਪ' ਵਲੰਟੀਅਰਾਂ ਨੇ ਕੀਤੀ ਭਰਵੀਂ ਮੀਟਿੰਗ

ਸੰਗਰੂਰ, 21 ਫਰਵਰੀ (ਧੀਰਜ ਪਸ਼ੌਰੀਆ)-ਨਗਰ ਕੌਂਸਲ ਭਵਾਨੀਗੜ੍ਹ ਦੀ ਹੋਈਆਂ ਚੋਣਾਂ ਅਤੇ ਨਗਰ ਕੌਂਸਲ ਸੰਗਰੂਰ ਦੀਆਂ ਹੋਣ ਵਾਲੀਆਂ ਚੋਣਾਂ ਬਾਰੇ ਭਵਾਨੀਗੜ੍ਹ ਅਤੇ ਸੰਗਰੂਰ ਦੇ ਵਲੰਟੀਅਰਾਂ ਨੇ ਸੰਗਰੂਰ ਵਿਖੇ ਇਕ ਭਰਵੀਂ ਬੈਠਕ ਕੀਤੀ | ਜ਼ਿਲ੍ਹਾ ਪ੍ਰਧਾਨ ਦਵਿੰਦਰ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ 'ਚ ਕਰਵਾਇਆ 'ਸਿਹਤਮੰਦ ਬੱਚਾ' ਸ਼ੋਅ

ਸੰਗਰੂਰ, 21 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸੰਗਰੂਰ ਦੇ ਨਾਮੀ ਵਿੱਦਿਅਕ ਅਦਾਰੇ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿਚ ਬੱਚਿਆਂ ਨੂੰ ਉਨ੍ਹਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਸ਼ੋਅ ਕਰਵਾਇਆ ਗਿਆ | 'ਕਿਡਜ਼ਾਨੀਆ ਹੈਲਥੀ ਬੇਬੀ ਸ਼ੋਅ' ਦੇ ਨਾਂਅ ਹੇਠ ...

ਪੂਰੀ ਖ਼ਬਰ »

ਸਿੱਧੂ ਨੇ ਟਰੱਕ ਯੂਨੀਅਨ ਦੇ ਨਵ-ਨਿਯੁਕਤ ਪ੍ਰਧਾਨ ਸੁਰੇਸ਼ ਠੇਕੇਦਾਰ ਨੂੰ ਕੁਰਸੀ 'ਤੇ ਬਿਠਾਇਆ

ਲਹਿਰਾਗਾਗਾ, 21 ਫਰਵਰੀ (ਅਸ਼ੋਕ ਗਰਗ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਨੇ ਦੀ ਜਨਤਾ ਟਰੱਕ ਆਪ੍ਰੇਟਰਜ਼ ਯੂਨੀਅਨ ਲਹਿਰਾਗਾਗਾ ਦੇ ਨਵ-ਨਿਯੁਕਤ ਪ੍ਰਧਾਨ ਸੁਰੇਸ਼ ਕੁਮਾਰ ਠੇਕੇਦਾਰ ਨੂੰ ਕੁਰਸੀ 'ਤੇ ...

ਪੂਰੀ ਖ਼ਬਰ »

ਸਰਪੰਚ ਵਲੋਂ ਸ਼ਮਸ਼ਾਨਘਾਟ ਦਾ ਸ਼ੈੱਡ ਢਾਹੁਣ 'ਤੇ ਭੜਕੇ ਪਿੰਡ ਵਾਸੀ

ਅਮਰਗੜ੍ਹ, 21 ਫਰਵਰੀ (ਸੁਖਜਿੰਦਰ ਸਿੰਘ ਝੱਲ)-ਪਿੰਡ ਬਡਲਾ ਵਿਖੇ ਸਰਪੰਚ ਵਲੋਂ ਸ਼ਮਸ਼ਾਨਘਾਟ ਦਾ ਸ਼ੈੱਡ ਢਾਹੇ ਜਾਣ ਕਾਰਨ ਪਿੰਡ ਵਾਸੀ ਭੜਕ ਉੱਠੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਜੀਤ ਸਿੰਘ ਬਡਲਾ ਨੇ ਦੱਸਿਆ ਕਿ ਇਸ ਜਗ੍ਹਾ 'ਤੇ ਮੁਰੱਬੇਬੰਦੀ ਤੋਂ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਮਿੱਟੀ ਦੀ ਢਿਗ ਥੱਲੇ ਦੱਬ ਕੇ ਇਕ ਪਲੰਬਰ ਦੀ ਮੌਤ, ਦੂਜੇ ਨੂੰ ਸੁਰੱਖਿਅਤ ਕੱਢਿਆ ਬਾਹਰ

ਸੁਨਾਮ ਊਧਮ ਸਿੰਘ ਵਾਲਾ, 21 ਫਰਵਰੀ (ਧਾਲੀਵਾਲ, ਭੁੱਲਰ)-ਬੀਤੀ ਸ਼ਾਮ ਸੁਨਾਮ ਸ਼ਹਿਰ ਦੀ ਇਕ ਨਿੱਜੀ ਕਾਲੋਨੀ 'ਚ ਲੀਕ ਹੋਈ ਪਾਣੀ ਦੀ ਪਾਈਪ ਨੂੰ ਠੀਕ ਕਰ ਰਹੇ ਦੋ ਪਲੰਬਰਾ ਉੱਪਰ ਮਿੱਟੀ ਦੀ ਢਿਗ ਡਿਗ ਜਾਣ ਕਾਰਨ ਇੱਕ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ ਦੂਜੇ ਨੂੰ ਸੁਰੱਖਿਅਤ ...

ਪੂਰੀ ਖ਼ਬਰ »

ਆਯੂਸ਼ਮਾਨ ਬੀਮਾ ਯੋਜਨਾ ਤਹਿਤ ਛੋਟੇ ਵਪਾਰੀ ਬੀਮਾ ਯੋਜਨਾ ਦਾ ਲਾਭ ਲੈਣ-ਈ.ਟੀ.ਓ.

ਮਲੇਰਕੋਟਲਾ, 21 ਫਰਵਰੀ (ਪਾਰਸ ਜੈਨ) - ਕੇਂਦਰ ਅਤੇ ਪੰਜਾਬ ਸਰਕਾਰ ਦੇ ਸਾਂਝੇ ਯਤਨਾਂ ਸਦਕਾ ਪੰਜਾਬ ਦੇ ਛੋਟੇ ਕਾਰੋਬਾਰੀ ਵਪਾਰੀਆਂ ਨੂੰ ਵੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾਂ ਅਧੀਨ ਲਿਆਉਂਦਿਆਂ ਸੂਬੇ ਭਰ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ 'ਚ ਕੰਮ ਕਰਦੇ ...

ਪੂਰੀ ਖ਼ਬਰ »

ਲੋੜਵੰਦ ਵਿਕਲਾਂਗ ਵਿਅਕਤੀ ਨੂੰ ਟਰਾਈ ਸਾਈਕਲ ਦਿੱਤੀ

ਮਲੇਰਕੋਟਲਾ, 21 ਫਰਵਰੀ (ਪਾਰਸ ਜੈਨ) - ਮਹਾਂਵੀਰ ਇੰਟਰਨੈਸ਼ਨਲ ਤੇ ਮਾਨਵ ਨਿਸ਼ਕਾਮ ਸੇਵਾ ਸਮਿਤੀ (ਰਜਿ.) ਮਲੇਰਕੋਟਲਾ ਵਲੋਂ ਅੱਜ ਇਕ ਲੋੜਵੰਦ ਵਿਕਲਾਂਗ ਵਿਅਕਤੀ ਨੂੰ ਟਰਾਈ ਸਾਇਕਲ ਭੇਂਟ ਕੀਤੀ ਗਈ | ਜਾਣਕਾਰੀ ਦਿੰਦਿਆਂ ਪ੍ਰਧਾਨ ਡਾ.ਪ੍ਰਦੀਪ ਜੈਨ ਓਸਵਾਲ ਨੇ ਦੱਸਿਆ ...

ਪੂਰੀ ਖ਼ਬਰ »

ਕੌਮਾਂਤਰੀ ਮਾਂ ਬੋਲੀ ਦਿਹਾੜੇ 'ਤੇ ਮੰਚ ਨੇ ਸ਼ੁੱਧ ਪੰਜਾਬੀ ਵਿਚ ਲਿਖੇ ਪਰਚੇ ਵੰਡੇ

ਦਿੜ੍ਹਬਾ ਮੰਡੀ, 21 ਫਰਵਰੀ (ਹਰਬੰਸ ਸਿੰਘ ਛਾਜਲੀ) - ਪੰਜਾਬੀ ਪ੍ਰਸਾਰ ਮੰਚ ਪੰਜਾਬ ਦੇ ਬਲਾਕ ਦਿੜ੍ਹਬਾ ਵਲੋਂ ਕੌਮਾਂਤਰੀ ਮਾਂ-ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਪੰਜਾਬੀ ਪ੍ਰਸਾਰ ਮੰਚ ਦੇ ਆਗੂ ਪ੍ਰੋਫੈਸਰ ਰਵਿੰਦਰ ਸਿੰਘ, ਮਾਸਟਰ ਬੇਅੰਤ ਸਿੰਘ ਅਤੇ ਸੁਰਜੀਤ ਸਿੰਘ ...

ਪੂਰੀ ਖ਼ਬਰ »

41ਵੀਂ ਦੋ ਰੋਜ਼ਾ ਸੂਬਾ ਪੱਧਰੀ ਪੰਜਾਬ ਮਾਸਟਰ ਅਥਲੈਟਿਕ ਚੈਂਪੀਅਨਸ਼ਿਪ ਬੜੇ ਉਤਸ਼ਾਹ ਨਾਲ ਸ਼ੁਰੂ

ਮਸਤੂਆਣਾ ਸਾਹਿਬ, 21 ਫਰਵਰੀ (ਦਮਦਮੀ) - ਪੰਜਾਬ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਪੰਜਾਬ ਵਲੋਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਹਿਯੋਗ ਸਦਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਭੁਪਿੰਦਰ ਸਿੰਘ ਪੂਨੀਆ ਦੀ ਨਿਗਰਾਨੀ ਹੇਠ ਦੋ ਰੋਜ਼ਾ ਸੂਬਾ ਪੱਧਰੀ 41ਵੀਂ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੇ ਰੰਗ 'ਚ ਰੰਗੀ ਕਾਰ ਬਣੀ ਖਿੱਚ ਦਾ ਕੇਂਦਰ

ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ) - ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਸ਼ੁਰੂ ਹੋਇਆ ਕਿਸਾਨ ਅੰਦੋਲਨ ਜੋ ਹੁਣ ਜਨ ਅੰਦੋਲਨ ਦਾ ਰੂਪ ਧਾਰ ਗਿਆ ਹੈ, ਜਿਸ ਦਾ ਹੁਣ ਪਿੰਡਾਂ ਦੇ ਲੋਕਾਂ ਦੇ ਰਹਿਣ ਸਹਿਣ ਤੇ ਸਿੱਧਾ ਪ੍ਰਭਾਵ ਪੈ ਰਿਹਾ ਵਿਖਾਈ ਦੇਣ ਲੱਗਾ ਹੈ | ...

ਪੂਰੀ ਖ਼ਬਰ »

ਬਰਨਾਲੇ ਦੀ ਕਿਸਾਨ ਰੈਲੀ ਲਈ ਕਾਫ਼ਲਿਆਂ ਰਾਹੀ ਪਹੁੰਚੇ ਕਿਸਾਨ

ਜਖੇਪਲ, 21 ਫਰਵਰੀ (ਮੇਜਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਹੰਬਲਬਾਸ ਜਖੇਪਲ ਵਲੋਂ ਬਰਨਾਲਾ ਵਿਖੇ ਹੋ ਰਹੀ ਕਿਸਾਨ ਮਹਾਂ ਰੈਲੀ ਲਈ 5 ਬੱਸਾਂ ਅਤੇ 1 ਕੈਂਟਰ ਭਰ ਕੇ ਵੱਡੀ ਗਿਣਤੀ ਵਿਚ ਜਥਾ ਰਵਾਨਾ ਕੀਤਾ ਗਿਆ | ਮੀਤ ਪ੍ਰਧਾਨ ਲੱਖਾ ਸਿੰਘ ਮਾਂਗਟ ...

ਪੂਰੀ ਖ਼ਬਰ »

ਪਿੰਡ ਮੌੜ ਨਾਭਾ ਵਿਖੇ ਬਾਬਾ ਕਾਲੂ ਦਾਸ ਦੀ ਯਾਦ 'ਚ ਸਮਾਗਮ

ਸ਼ਹਿਣਾ, 21 ਫਰਵਰੀ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਦੀ ਪੱਤੀ ਕਮਾਲ ਵਿਖੇ ਬਾਬਾ ਕਾਲੂ ਦਾਸ ਦੀ ਯਾਦ ਵਿਚ ਤਿੰਨ ਰੋਜਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਕਵੀਸ਼ਰੀ ਜਥਿਆਂ ਨੇ ਵੱਖ ਵੱਖ ਧਾਰਮਿਕ ਪ੍ਰਸੰਗ ਪੇਸ਼ ਕੀਤੇ | ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਆਗਿਆ ਨਾ ਦੇਣਾ ਮੰਦਭਾਗਾ-ਵਿਧਾਇਕ ਪੰਡੋਰੀ

ਮਹਿਲ ਕਲਾਂ, 21 ਫਰਵਰੀ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਕੇਂਦਰ ਵਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਸੰਘਰਸ਼ ਦੀ ਜਿੱਤ ਦੀ ਪ੍ਰਾਪਤੀ ਤੱਕ ਡਟ ਕੇ ਸਹਿਯੋਗ ਦੇਵੇਗੀ | ਇਹ ਪ੍ਰਗਟਾਵਾ ਆਪ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਆਜ਼ਾਦ ਕਲੱਬ ਵਲੋਂ ਅੱਖਾਂ ਦਾ ਆਪ੍ਰੇਸ਼ਨ ਕੈਂਪ

ਟੱਲੇਵਾਲ, 21 ਫਰਵਰੀ (ਸੋਨੀ ਚੀਮਾ)-ਪਿੰਡ ਚੀਮਾ ਦੀ ਸਮਾਜ ਸੇਵੀ ਸੰਸਥਾ ਆਜ਼ਾਦ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਪ੍ਰਵਾਸੀ ਪੰਜਾਬੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿਸਾਨੀ ਸੰਘਰਸ਼ ਨੂੰ ਸਮਰਪਿਤ ਬਾਬਾ ਪਿਆਰਾ ਸਿੰਘ ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ...

ਪੂਰੀ ਖ਼ਬਰ »

ਪਿੰਡ ਗਾਗੇਵਾਲ ਵਿਖੇ ਬੀਬੀ ਹਰਚੰਦ ਕਰ ਘਨੌਰੀ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਟੱਲੇਵਾਲ, 21 ਫਰਵਰੀ (ਸੋਨੀ ਚੀਮਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪਿਛਲੇ ਸਮੇਂ ਤੋਂ ਪੰਜਾਬ ਦੇ ਪਿੰਡਾਂ ਵਿਚ ਬਿਨਾਂ ਕਿਸੇ ਵਿਤਕਰੇਬਾਜ਼ੀ ਦੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ | ਇਹ ਸ਼ਬਦ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕਾ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਪ੍ਰਧਾਨਗੀ ਲਈ ਭੱਜ-ਦੌੜ ਸ਼ੁਰੂ, ਕਿਸ ਦੇ ਸਿਰ 'ਤੇ ਸਜੇਗਾ ਪ੍ਰਧਾਨਗੀ ਦਾ ਤਾਜ

ਆਜ਼ਾਦ ਕੌਂਸਲਰ ਦਾ ਵੀ ਲੱਗ ਸਕਦੈ ਦਾਅ ਤਪਾ ਮੰਡੀ, 21 ਫਰਵਰੀ (ਵਿਜੇ ਸ਼ਰਮਾ)-ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹ ਚੁੱਕਾ ਹੈ ਅਤੇ 15 ਵਾਰਡਾਂ ਵਿਚੋਂ 6 ਉਮੀਦਵਾਰ ਕਾਂਗਰਸ, 6 ਆਜ਼ਾਦ ਅਤੇ 3 ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਕੌ ਾਸਲਰ ਧਰਮਪਾਲ ਸ਼ਰਮਾ ਨੇ ਜਿੱਤ ਦੀ ਖ਼ੁਸ਼ੀ 'ਚ ਕਰਵਾਇਆ ਧਾਰਮਿਕ ਸਮਾਗਮ

ਤਪਾ ਮੰਡੀ, 21 ਫਰਵਰੀ (ਵਿਜੇ ਸ਼ਰਮਾ)-ਸਥਾਨਕ ਬਾਗ਼ ਕਾਲੋਨੀ ਦੇ ਸ੍ਰੀ ਬਾਲਾ ਜੀ ਮੰਦਰ ਵਿਖੇ ਸ਼ਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਸਮਾਜ ਸੇਵੀ ਕੌਂਸਲਰ ਧਰਮਪਾਲ ਸ਼ਰਮਾ ਨੇ ਜਿੱਤ ਦੀ ਖ਼ੁਸ਼ੀ 'ਚ ਕਰਵਾਇਆ ਗਿਆ | ਜਿਸ ਦੇ ਸ਼ਹਿਰ ਦੇ ਮੁਹਤਬਰਾਂ ਤੋਂ ਇਲਾਵਾ ਹਲਕਾ ਇੰਚਾਰਜ ...

ਪੂਰੀ ਖ਼ਬਰ »

ਡੇਰਾ ਹੁਕਮੀ ਨਾਥ ਦੀ ਸਮਾਧ ਵਿਖੇ ਸ੍ਰੀ ਰਮਾਇਣ ਦੇ ਅਖੰਡ ਪਾਠ ਦੇ ਭੋਗ ਪਾਏ

ਹੰਡਿਆਇਆ, 21 ਫਰਵਰੀ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਦੇ ਨੇੜਲੇ ਪਿੰਡ ਕੋਠੇ ਚੂੰਘਾਂ ਦੇ ਡੇਰਾ ਹੁਕਮੀ ਨਾਥ ਦੀ ਸਮਾਧ ਵਿਖੇ ਸ੍ਰੀ ਰਮਾਇਣ ਦੇ ਅਖੰਡ ਪਾਠ ਦੇ ਭੋਗ ਪਾਏ ਅਤੇ ਭੰਡਾਰਾ ਕੀਤਾ ਗਿਆ | ਇਸ ਮੌਕੇ ਡੇਰਾ ਮੁਖੀ ਪਿਸ਼ੌਰਾ ਨਾਥ ਚੇਲਾ ਜੈਲਾ ਨਾਥ ਨੇ ...

ਪੂਰੀ ਖ਼ਬਰ »

ਡਾ: ਰਾਜਿੰਦਰ ਸਿੰਘ ਬੁੱਟਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 21 ਫਰਵਰੀ (ਅਵਤਾਰ ਸਿੰਘ ਅਣਖੀ)-ਸੇਵਾ ਮੁਕਤ ਵੈਟਰਨਰੀ ਡਾਕਟਰ ਰਾਜਿੰਦਰ ਸਿੰਘ ਬੁੱਟਰ ਨਮਿੱਤ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਇਆ | ਇਸ ਸਮੇਂ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ...

ਪੂਰੀ ਖ਼ਬਰ »

ਮਾਲਵਾ ਸਾਹਿਤ ਸਭਾ ਵਲੋਂ ਸਵ: ਗਿਆਨੀ ਹਰੀ ਸਿੰਘ ਦੀ ਕਾਵਿ-ਰਚਨਾ 'ਸੁੱਚੇ ਮੋਤੀ' ਲੋਕ ਅਰਪਣ

ਬਰਨਾਲਾ, 21 ਫਰਵਰੀ (ਅਸ਼ੋਕ ਭਾਰਤੀ)-ਮਾਲਵਾ ਸਾਹਿਤ ਸਭਾ ਰਜਿ: ਬਰਨਾਲਾ ਵਲੋਂ ਪੰਜਾਬ ਆਈ.ਟੀ.ਆਈ. ਬਰਨਾਲਾ ਵਿਖੇ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਵ: ਗਿਆਨੀ ਹਰੀ ਸਿੰਘ ਨਾਇਬ ਸੂਬੇਦਾਰ ਦੀ ਕਾਵਿ ਰਚਨਾ 'ਸੁੱਚੇ ਮੋਤੀ' ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX