ਤਾਜਾ ਖ਼ਬਰਾਂ


ਬਾਰਦਾਨਾ ਨਾ ਆਉਣ ਕਾਰਨ ਮੰਡੀ ਵਿਚ ਲੱਗੇ ਕਣਕ ਦੇ ਅੰਬਾਰ
. . .  21 minutes ago
ਓਠੀਆਂ, 16 ਮਈ (ਗੁਰਵਿੰਦਰ ਸਿੰਘ ਛੀਨਾ) - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੀ ਮੰਡੀ ਵਿਚ ਬਾਰਦਾਨਾ ਨਾ ਆਉਣ ਕਾਰਨ ਮੰਡੀ ਵਿਚ ਕਣਕ ਦੇ ਖੁੱਲ੍ਹੇ ਅਸਮਾਨ ਵਿਚ ਢੇਰ ਲੱਗੇ ਹੋਏ...
ਮੋਗਾ ਵਿਖੇ ਨਸ਼ਾ ਛੁਡਾਊ ਕੇਂਦਰ ਵਿਚ ਨੌਜਵਾਨ ਦੀ ਮੌਤ ਪਰਿਵਾਰ ਨੇ ਲਗਾਇਆ ਮਾਰ ਦੇਣ ਦਾ ਦੋਸ਼
. . .  26 minutes ago
ਮੋਗਾ, 16 ਮਈ (ਗੁਰਤੇਜ ਸਿੰਘ ਬੱਬੀ)- ਮੋਗਾ ਜ਼ਿਲ੍ਹੇ ਦੇ ਪਿੰਡ ਡਰੋਲੀ ਭਾਈ ਵਿਖੇ ਇਕ ਗੁਰਦੁਆਰਾ ਸਾਹਿਬ ਵਿਚ ਚੱਲ ਰਹੇ ਇਕ ਨਸ਼ਾ ਛੁਡਾਊ ਕੇਂਦਰ ਵਿਚ ਇਕ 24 ਸਾਲਾ ਨੌਜਵਾਨ ਸਤਨਾਮ...
ਜਗਰਾਉਂ 'ਚ ਥਾਣੇਦਾਰਾਂ ਦੇ ਕਤਲ ਮਾਮਲੇ 'ਚ ਨਾਮੀ ਗੈਂਗਸਟਰ ਜੈਪਾਲ ਫਿਰੋਜ਼ਪੁਰੀਏ ਦਾ ਹੱਥ
. . .  43 minutes ago
ਜਗਰਾਉਂ/ਲੁਧਿਆਣਾ, 16 ਮਈ (ਜੋਗਿੰਦਰ ਸਿੰਘ/ਪਰਮਿੰਦਰ ਸਿੰਘ ਆਹੂਜਾ) - ਜਗਰਾਉਂ 'ਚ ਪੁਲਿਸ ਪਾਰਟੀ 'ਤੇ ਫਾਇਰਿੰਗ ਕਰਕੇ ਦੋ ਥਾਣੇਦਾਰਾਂ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਨੇ ਨਾਮੀ ਗੈਂਗਸਟਰ ਜੈਪਾਲ ਫਿਰੋਜ਼ਪੁਰੀਆ ਤੇ ਉਸ ਦੇ ਦੋ ਹੋਰ ਸਾਥੀਆਂ ਦੀ ਇਸ ਮਾਮਲੇ 'ਚ ਸ਼ਮੂਲੀਅਤ ਦਾ ਪਤਾ ਲਗਾ...
ਵਿਧਾਇਕ ਬੈਂਸ ਅਤੇ ਅਕਾਲੀ ਆਗੂ ਗੋਸ਼ਾ ਵਿਚਾਲੇ ਤਕਰਾਰ
. . .  about 1 hour ago
ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਜਨਤਾ ਨਗਰ ਵਿਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ...
ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦੀ ਕੋਰੋਨਾ ਕਾਰਨ ਹੋਈ ਮੌਤ
. . .  about 1 hour ago
ਮੁੰਬਈ, 16 ਮਈ - ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦਾ ਅੱਜ ਸਵੇਰੇ ਇਕ ਨਿੱਜੀ ਹਸਪਤਾਲ ਵਿਚ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਹ 46 ਸਾਲ ਦੇ ਸਨ। ਨੌਜਵਾਨ ਆਗੂ ਦੀ ਕੋਰੋਨਾ ਕਾਰਨ ਮੌਤ ਤੋਂ ਬਾਅਦ ਕਾਂਗਰਸ...
ਭਾਰਤ ਵਿਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ 'ਚ 4 ਹਜ਼ਾਰ ਤੋਂ ਵਧੇਰੇ ਹੋਈਆਂ ਮੌਤਾਂ, ਤਿੰਨ ਲੱਖ 11 ਹਜ਼ਾਰ ਤੋਂ ਵੱਧ ਆਏ ਮਾਮਲੇ
. . .  about 2 hours ago
ਨਵੀਂ ਦਿੱਲੀ, 16 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3 ਲੱਖ 11 ਹਜ਼ਾਰ 170 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਮਿਆਦ ਦੌਰਾਨ 4 ਹਜ਼ਾਰ 77 ਲੋਕਾਂ ਦੀ ਮੌਤ...
ਗੁਜਰਾਤ ਤੱਟ ਵੱਲ ਤੇਜ਼ੀ ਨਾਲ ਵੱਧ ਰਿਹਾ ਤੂਫ਼ਾਨ ਟਾਓਤੇ, ਮਹਾਰਾਸ਼ਟਰ 'ਚ ਵੀ ਚੌਕਸੀ
. . .  about 2 hours ago
ਮੁੰਬਈ, 16 ਮਈ - ਮੌਸਮ ਵਿਭਾਗ ਅਨੁਸਾਰ 18 ਮਈ ਨੂੰ ਚੱਕਰਵਰਤੀ ਤੂਫ਼ਾਨ ਟਾਓਤੇ ਗੁਜਰਾਤ ਦੇ ਵੇਰਾਵਲ ਤੇ ਪੋਰਬੰਦਰ ਵਿਚਕਾਰ ਮਾਂਗਰੋਲ ਦੇ ਕੋਲ ਟਕਰਾਏਗਾ। ਗੁਜਰਾਤ ਦੇ ਕੱਛ ਤੇ ਸੁਰਾਸ਼ਟਰ ਦੇ ਸਮੁੰਦਰੀ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਭਲਕੇ
. . .  about 4 hours ago
ਅੰਮ੍ਰਿਤਸਰ 16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ...
ਕੋਰੋਨਾ ਨੇ ਬੁਝਾਈ ਸ਼ਾਇਰ ਮਹਿੰਦਰ ਸਾਥੀ ਦੀ ਮਸ਼ਾਲ
. . .  about 4 hours ago
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ) - 'ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ' ਵਾਲੇ ਪੰਜਾਬ ਦੇ ਕਿਰਤੀ ਲੋਕਾਂ ਦੇ ਸ਼ਾਇਰ ਮਹਿੰਦਰ ਸਾਥੀ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਨੂਰਪੁਰ ਬੇਦੀ ਜ਼ਿਲ੍ਹਾ...
ਅੱਜ ਦਾ ਵਿਚਾਰ
. . .  about 4 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਫੱਗਣ ਸੰਮਤ 552

ਬਠਿੰਡਾ

ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮਹਿਮਾ ਸਰਜਾ, 21 ਫਰਵਰੀ (ਬਲਦੇਵ ਸੰਧੂ)- ਕਿਸਾਨ ਅੰਦੋਲਨ ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਪਿੰਡ ਮਹਿਮਾ ਸਰਕਾਰੀ ਵਿਖੇ ਇਕੱਤਰਤਾ ਕੀਤੀ ਗਈ ਜਿਸ ਵਿਚ ਭਾਰੀ ਗਿਣਤੀ 'ਚ ਮਰਦ ਤੇ ਔਰਤਾਂ ਇਕੱਤਰ ਹੋਏ ਇਸ ਦੌਰਾਨਾਂ ਕਿਸਾਨਾਂ ਦੇ ਸਮੂਹ ਨੇ ਮੋਰਚੇ ਦੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ | ਇਸ ਮੌਕੇ ਕਾਂਗਰਸ ਪਾਰਟੀ ਦੇ ਬਲਾਕ ਗੋਨਿਆਣਾ ਦੇ ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਅਕਾਲੀ ਆਗੂ ਸੁਖਰਾਜ ਸਿੰਘ ਰਾਜੀ, ਪੰਜਾਬ ਸਟੂਡੈਂਟ ਯੂਨੀਅਨ ਦੇ ਸਾਬਕਾ ਸੂਬਾ ਪ੍ਰਧਾਨ ਬਰਜਿੰਦਰ ਸਿੰਘ ਬਰਾੜ, ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਕਨਵੀਨਰ ਮਾਸਟਰ ਸਵੇਕ ਸਿੰਘ, ਅਧਿਆਪਕ ਦਲ ਦੇ ਆਗੂ ਜਸਵਿੰਦਰ ਸਿੰਘ ਬਰਾੜ ਆਦਿ ਬੁਲਾਰਿਆਂ ਵੱਲੋਂ ਕਿਸਾਨ ਦੇ ਇਕੱਠ ਨੂੰ ਸੰਬੋਧਨ ਕਰਦਿਆ ਕਿਸਾਨ ਮਾਰੂ ਨੀਤੀਆਂ ਬਾਰੇ ਵਿਸਥਾਰ ਵਿਚ ਦੱਸਿਆ | ਇਸ ਮੌਕੇ ਕਿਸਾਨ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੋਦੀ ਸਰਕਾਰ ਖ਼ਿਲਾਫ਼ ਪੁਤਲਾ ਫੂਕਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨੀ ਅੰਦੋਲਨ 'ਚ ਸ਼ਾਮਿਲ ਹੋਣ ਵਾਸਤੇ ਦਿੱਲੀ ਜਾਣ ਵਾਲੇ ਕਿਸਾਨਾਂ ਦਾ ਮਾਰਚ ਮਹੀਨੇ ਦਾ ਸਾਰਾ ਖਰਚਾ ਦੇਣ ਦਾ ਐਲਾਨ ਮਾਸਟਰ ਜਸਵਿੰਦਰ ਸਿੰਘ ਬਰਾੜ ਵਲੋਂ ਕੀਤਾ ਗਿਆ | ਇਸ ਮੌਕੇ ਸਰਪੰਚ ਦਵਿੰਦਰ ਕੌਰ, ਦਰਸ਼ਨ ਸਿੰਘ, ਗੁਰਜੀਤ ਕੁਮਾਰ ਬਿੱਟੂ, ਪਿ੍ਤਪਾਲ ਸਿੰਘ, ਸਿਵਰਨ ਸਿੰਘ, ਮਲਕੀਤ ਸਿੰਘ, ਅੰਗਰੇਜ਼ ਸਿੰਘ, ਬੋਹੜ ਸਿੰਘ, ਦਰਸ਼ਨ ਸਿੰਘ ਮਾਨ, ਲਛਮਣ ਸਿੰਘ ਸ਼ਾਮਲ ਸਨ |

ਸੜਕ ਦੁਰਘਟਨਾ 'ਚ 6 ਜ਼ਖ਼ਮੀ

ਬਠਿੰਡਾ, 21 ਫਰਵਰੀ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਖੇਡ ਸਟੇਡੀਅਮ ਕੋਲ ਵਾਲਮੀਕਿ ਚੌਕ ਵਿਚ ਮੋਟਰ ਸਾਈਕਲ ਤੇ ਸਕੂਟਰੀ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਵੇਦਨਾਥ 66 ਵਾਸੀ ਚੰਦਸਰ ਬਸਤੀ ਜ਼ਖ਼ਮੀ ਹੋ ਗਿਆ | ਇਕ ਹੋਰ ਘਟਨਾ ਮੁਲਤਾਨੀਆਂ ਰੋਡ 'ਤੇ ਦੋ ਮੋਟਰਸਾਈਕਲ ...

ਪੂਰੀ ਖ਼ਬਰ »

ਜ਼ਖ਼ਮੀ ਵਿਅਕਤੀ ਦੀ ਹੋਈ ਮੌਤ

ਬਠਿੰਡਾ, 21 ਫਰਵਰੀ (ਅਵਤਾਰ ਸਿੰਘ)- ਪਿਛਲੇ ਦਿਨੀਂ ਗੋਨਿਆਣਾ ਮੰਡੀ ਦੇ ਕੋਲ ਯੂ.ਪੀ. ਦੇ ਰਹਿਣ ਵਾਲੇ ਦੀ ਪੈਦਲ ਰਾਹ ਜਾਂਦੇ ਨੂੰ ਟਰੱਕ ਟੱਕਰ ਮਾਰ ਕੇ ਜ਼ਖ਼ਮੀ ਕਰ ਗਿਆ ਸੀ, ਜਿਸ ਨੂੰ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਵਲੋਂ ਸਿਵਲ ਹਸਪਤਾਲ ਦਾਖ਼ਲ ਕਰਵਾਇਆ ...

ਪੂਰੀ ਖ਼ਬਰ »

ਰਾਮਪੁਰਾ ਰੇਲਵੇ ਸਟੇਸ਼ਨ 'ਤੇ ਲੱਗਾ ਪੱਕਾ ਮੋਰਚਾ 144ਵੇਂ ਦਿਨ 'ਚ

ਰਾਮਪੁਰਾ ਫੂਲ, 21 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ)- ਸੰਯੁਕਤ ਮੋਰਚੇ ਦੀ ਅਗਵਾਈ ਹੇਠ ਰਾਮਪੁਰਾ ਰੇਲਵੇ ਸਟੇਸ਼ਨ ਤੇ ਲੱਗੇ ਪੱਕੇ ਮੋਰਚੇ ਵਿਚ 144ਵੇ ਦਿਨ ਧਰਨਾਕਾਰੀਆਂ ਨੇ ਸੰਯੁਕਤ ਮੋਰਚੇ ਦੇ ਸੱਦੇ 'ਤੇ ਪਗੜੀ ਸੰਭਾਲ ਜੱਟਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ, ਜੋ ...

ਪੂਰੀ ਖ਼ਬਰ »

ਸੀਨੀਅਰ ਨੈਸ਼ਨਲ ਪਾਵਰ ਲਿਫ਼ਟਿੰਗ ਚੈਪੀਂਅਨਸ਼ਿਪ -

ਬਠਿੰਡਾ ਦੀਆਂ ਬੇਟੀਆਂ ਨੇ ਨਵੇਂ ਰਿਕਾਰਡ ਸਥਾਪਿਤ ਕਰ ਜਿੱਤੇ 3 ਤਗਮੇ

ਬਠਿੰਡਾ, 21 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਇੰਬਟੂਰ (ਕੇਰਲਾ) ਵਿਖੇ ਸਮਾਪਤ ਹੋਈ ਸੀਨੀਅਰ ਨੈਸ਼ਨਲ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਵਿਚ ਬਠਿੰਡਾ ਦੀਆਂ ਬੇਟੀਆਂ ਨੇ ਨਵੇਂ ਰਿਕਾਰਡ ਸਥਾਪਿਤ ਕਰਦਿਆਂ 3 ਤਗਮੇ ਜਿੱਤੇ ਹਨ | ਤਗਮਾ ਜੇਤੂ ਇਕ ਖਿਡਾਰਨ ...

ਪੂਰੀ ਖ਼ਬਰ »

ਲਾਲ ਕਿਲ੍ਹਾ ਮਾਮਲੇ 'ਚ ਪਿੰਡ ਬੰਗੀ ਨਿਹਾਲ ਸਿੰਘ ਦੇ ਤਿੰਨ ਕਿਸਾਨ ਜ਼ਮਾਨਤ 'ਤੇ ਰਿਹਾਅ ਕੀਤੇ

ਰਾਮਾਂ ਮੰਡੀ, 21 ਫਰਵਰੀ (ਤਰਸੇਮ ਸਿੰਗਲਾ, ਅਮਰਜੀਤ ਸਿੰਘ ਲਹਿਰੀ)- ਕੇਂਦਰ ਸਰਕਾਰ ਵਲੋਂ ਲਾਗੂ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਚ ਬੀਤੀ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਕੀਤੀ ਗਈ ਟਰੈਕਟਰ ਪਰੇਡ ਦੌਰਾਨ ਲਾਲ ਕਿਲੇ੍ਹ 'ਚ ਵਾਪਰੀਆਂ ...

ਪੂਰੀ ਖ਼ਬਰ »

ਮੁਹਤਬਰ ਆਗੂਆਂ ਵਲੋਂ ਪੈਨਸ਼ਨ ਵਧਾਉਣ ਦੀ ਮੰਗ

ਸੀਂਗੋ ਮੰਡੀ, 21 ਫਰਵਰੀ (ਪਿ੍ੰਸ ਗਰਗ)- ਦਿਨ ਬਾ ਦਿਨ ਵਧਦੀ ਜਾ ਰਹੀ ਮਹਿੰਗਾਈ ਕਾਰਨ ਜਿੱਥੇ ਆਮ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ, ਉਥੇ ਇਸ ਮਹਿੰਗਾਈ ਕਾਰਨ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਦਾ ਵੀ ਪੰਜਾਬ ਸਰਕਾਰ ਪਾਸੋਂ ਮਿਲਣ ਵਾਲੀ ਮਹੀਨਾਵਾਰ ਪੈਨਸ਼ਨ ਨਾਲ ...

ਪੂਰੀ ਖ਼ਬਰ »

ਮਲੂਕਾ ਵਲੋਂ ਅਕਾਲੀ ਦਲ ਐਸ. ਸੀ. ਵਿੰਗ ਸਰਕਲ ਜਲਾਲ ਦੀ ਸੂਚੀ ਜਾਰੀ

ਭਗਤਾ ਭਾਈਕਾ, 21 ਫਰਵਰੀ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਅੱਜ ਐਸ.ਸੀ. ਵਿੰਗ ਸਰਕਲ ਜਲਾਲ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ | ਪਿੰਡ ਗੁਰੂਸਰ ਦੇ ਸਾਬਕਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਭਾਗੀਵਾਂਦਰ, 21 ਫਰਵਰੀ (ਮਹਿੰਦਰ ਸਿੰਘ ਰੂਪ)- ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸਮਰਪਿਤ ਮਾਨਵਤਾ ਦੀ ਭਲਾਈ ਲਈ ਸਿੱਧ ਬਾਬਾ ਭਾਗ ਸਿੰਘ ਯੁਵਕ ਭਲਾਈ ਕਲੱਬ ਭਾਗੀਵਾਂਦਰ ਵਲੋਂ ਇਕ ਵਿਸ਼ੇਸ਼ ਖ਼ੂਨਦਾਨ ਕੈਂਪ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਗਾਇਆ ਗਿਆ ...

ਪੂਰੀ ਖ਼ਬਰ »

ਅਹਿਮਦੀਆ ਮੁਸਲਿਮ ਜਮਾਤ ਵਲੋਂ ਸਿੰਘਪੁਰਾ 'ਚ ਨੌਜਵਾਨ ਨਸਲ ਸੁਧਾਰ ਕੈਂਪ

ਰਾਮਾਂ ਮੰਡੀ, 21 ਫਰਵਰੀ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਸਿੰਘਪੁਰਾ ਵਿਖੇ ਅਹਿਮਦੀਆ ਮੁਸਲਿਮ ਮਸਜਿਦ ਵਿਖੇ ਮੌਲਵੀ ਸ਼ੌਕਤ ਸੁਮਾਇਲ ਅਹਿਮਦ ਦੀ ਅਗਵਾਈ ਹੇਠ ਨੌਜਵਾਨ ਨਸਲ ਸੁਧਾਰ ਕੈਂਪ ਲਗਾਇਆ ਗਿਆ, ਜਿਸ ਵਿਚ ਜ਼ਿਲ੍ਹਾ ਬਠਿੰਡਾ ਤੇ ਸਿਰਸਾ ਦੇ ਵੱਖ-ਵੱਖ ...

ਪੂਰੀ ਖ਼ਬਰ »

ਮਾਤਾ ਜੋਗਿੰਦਰ ਕੌਰ ਬਣੀ ਕਿਸਾਨ ਜਥੇਬੰਦੀ ਔਰਤ ਵਿੰਗ ਦੀ ਪ੍ਰਧਾਨ

ਬਠਿੰਡਾ ਛਾਉਣੀ, 21 ਫਰਵਰੀ (ਪਰਵਿੰਦਰ ਸਿੰਘ ਜੌੜਾ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਪਿੰਡ ਤੁੰਗਵਾਲੀ ਵਿਖੇ ਵਿਸ਼ੇਸ਼ ਮੀਟਿੰਗ ਦੌਰਾਨ ਜਥੇਬੰਦੀ ਦੇ ਔਰਤ ਵਿੰਗ ਦਾ ਗਠਨ ਕੀਤਾ ਗਿਆ | ਇਸ ਮੌਕੇ ਸਰਬ ਸੰਮਤੀ ਨਾਲ ਮਾਤਾ ਜੋਗਿੰਦਰ ਕੌਰ ਨੂੰ ਪ੍ਰਧਾਨ, ਨਿਹਾਲ ...

ਪੂਰੀ ਖ਼ਬਰ »

- 23ਵੀਂ ਪੰਜਾਬ ਸਟੇਟ ਸਬ ਜੂਨੀਅਰ ਐਂਡ ਸੀਨੀਅਰ ਵੁਸ਼ੂ ਚੈਂਪੀਅਨਸ਼ਿਪ-2021 -

ਬਾਬਾ ਫ਼ਰੀਦ ਸੀ.ਸੈ. ਸਕੂਲ ਬਠਿੰਡਾ ਦੇ ਵਿਦਿਆਰਥੀ ਨੇ ਜਿੱਤਿਆ ਸੋਨ ਤਗਮਾ

ਬਠਿੰਡਾ, 21 ਫਰਵਰੀ (ਸ.ਰ.)- ਬੀਤੇ ਦਿਨੀਂ ਲਵਲੀ ਯੂਨੀਵਰਸਿਟੀ ਜਲੰਧਰ ਵਿਖੇ ਕਰਵਾਈ ਗਈ 23ਵੀਂ ਪੰਜਾਬ ਸਟੇਟ ਸਬ ਜੂਨੀਅਰ ਐਂਡ ਸੀਨੀਅਰ ਵੁਸ਼ੂ ਚੈਂਪੀਅਨਸ਼ਿਪ-2021 ਦੌਰਾਨ ਪੰਜਾਬ ਭਰ ਦੇ ਵੁਸ਼ੂ ਖਿਡਾਰੀਆਂ ਨੇ ਵਧ-ਚੜ੍ਹ ਕੇ ਭਾਗ ਲਿਆ | ਇਸ ਚੈਂਪੀਅਨਸ਼ਿਪ ਵਿਚ ਬਹੁਤ ਹੀ ...

ਪੂਰੀ ਖ਼ਬਰ »

ਸਾਹਿਤਕਾਰ ਹਰਦਰਸ਼ਨ ਸਿੰਘ 'ਸੋਹਲ' ਦੀ ਪੁਸਤਕ ਲੋਕ ਅਰਪਣ

ਬਠਿੰਡਾ, 21 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਆਲਮੀ ਮਾਂ ਬੋਲੀ ਦਿਵਸ ਮੌਕੇ ਸਾਹਿਤ ਜਾਗ੍ਰਤੀ ਸਭਾ ਬਠਿੰਡਾ ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਸਮਾਗਮ ਕਰਕੇ ਸਾਹਿਤਕਾਰ ਤੇ ਚਿੱਤਰਕਾਰ ਹਰਦਰਸ਼ਨ ਸਿੰਘ ਸੋਹਲ ਦੀ ਮਲਵਈ ਜੀਵਨ ਦੀ ਰਹਿਤਲ/ਧਰਾਤਲ ਦੀ ਹਰ ਵੰਨਗੀ ...

ਪੂਰੀ ਖ਼ਬਰ »

ਸ਼੍ਰੋਮਣੀ ਕਵੀਸ਼ਰ ਪੰਡਤ ਬ੍ਰਹਮਾ ਨੰਦ ਦੀ ਯਾਦ 'ਚ ਕਵੀਸ਼ਰੀ ਦਰਬਾਰ

ਭਾਗੀਵਾਦਰ, 21 ਫਰਵਰੀ (ਮਹਿੰਦਰ ਸਿੰਘ ਰੂਪ)- ਕਵੀਸ਼ਰੀ ਵਿਕਾਸ ਮੰਚ ਤੇ ਗੁਰੂ ਕਾਸ਼ੀ ਸਾਹਿਤ ਸਭਾ ਤਲਵੰਡੀ ਸਾਬੋ ਵਲੋਂ ਸ਼੍ਰੋਮਣੀ ਕਵੀਸ਼ਰ ਪੰਡਤ ਬ੍ਰਹਮਾ ਨੰਦ ਡਿੱਖ ਦੀ ਯਾਦ 'ਚ ਇਕ ਕਵੀਸ਼ਰੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਨਾਮਵਰ ਕਵੀਸ਼ਰਾਂ ਵਲੋਂ ਕਵੀਸ਼ਰੀ ਦੇ ...

ਪੂਰੀ ਖ਼ਬਰ »

ਮਲੂਕਾ ਵਲੋਂ ਚੋਣ ਲੜਨ ਤੇ ਜਿੱਤਣ ਵਾਲੇ ਉਮੀਦਵਾਰਾਂ ਦਾ ਸਨਮਾਨ

ਭਗਤਾ ਭਾਈਕਾ, 21 ਫਰਵਰੀ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅਧੀਨ ਪੈਂਦੀਆਂ ਭਗਤਾ ਭਾਈਕਾ, ਮਲੂਕਾ ਤੇ ਕੋਠਾ ਗੁਰੂ ਦੀਆਂ ਨਗਰ ਪੰਚਾਇਤ ਚੋਣਾਂ ਦੌਰਾਨ ਚੋਣ ਲੜਨ ਵਾਲੇ ਅਤੇ ਜਿੱਤਣ ਵਾਲੇ ਉਮੀਦਵਾਰਾਂ ਦਾ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ...

ਪੂਰੀ ਖ਼ਬਰ »

ਕਰਮਜੀਤ ਸਿੰਘ ਸਿੱਧੂ ਨਮਿਤ ਸ਼ਰਧਾਂਜਲੀ ਸਮਾਗਮ

ਕੋਟਫੱਤਾ, 21 ਫਰਵਰੀ (ਰਣਜੀਤ ਸਿੰਘ ਬੁੱਟਰ)- ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕੋਟਸ਼ਮੀਰ ਦੇ ਚਾਚਾ ਕਰਮਜੀਤ ਸਿੰਘ ਸਿੱਧੂ ਨਮਿਤ ਪਾਏ ਗਏ ਸਹਿਜ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕੋਟਸ਼ਮੀਰ ਦੇ ਗੁਰਦੁਆਰਾ ਬੁੰਗਾ ਸਾਹਿਬ ਵਿਖੇ ਰੱਖਿਆ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਤੇਲ ਦੇ ਭਾਅ ਵਧਾ ਕੇ ਕਚੂਮਰ ਕੱਢਿਆ-ਖ਼ੁਸ਼ਬਾਜ ਜਟਾਣਾ

ਰਾਮਾਂ ਮੰਡੀ, 21 ਫਰਵਰੀ (ਅਮਰਜੀਤ ਸਿੰਘ ਲਹਿਰੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਨੇ ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਵਧਾ ਕੇ ਆਮ ਜਨਤਾ ਅਤੇ ਕਿਸਾਨਾਂ ਦਾ ਕਚੂੰਮਰ ਕੱਢ ਦਿੱਤਾ ਹੈ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਗੋਨਿਆਣਾ, 21 ਫਰਵਰੀ (ਲਛਮਣ ਦਾਸ ਗਰਗ)-ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਇਕ ਨਸ਼ਾ ਤੱਸਕਰ ਨੂੰ ਨਾਜਾਇਜ਼ ਸ਼ਰਾਬ ਸਮੇਤ ਦਬੋਚਿਆ ਹੈ | ਪੁਲਿਸ ਅਨੁਸਾਰ ਪਿੰਡ ਮਹਿਮਾ ਸਵਾਈ ਕੋਲ ਇਕ ਸ਼ਰਾਬ ਤਸਕਰ ਨੂੰ 5 ਲੀਟਰ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਲੋਕਾਂ ਨੂੰ ਜਾਗਰੂਕ ਕਰਨ ਹਿਤ ਪੈਦਲ ਯਾਤਰਾ 'ਤੇ ਗੁਜਰਾਤ ਤੋਂ ਬਠਿੰਡਾ ਪਹੁੰਚੇ ਅਤੁਲ ਚੌਕਸੇ

ਬਠਿੰਡਾ, 21 ਫਰਵਰੀ (ਅਵਤਾਰ ਸਿੰਘ)- ਲੋਕਾਂ ਨੂੰ ਅੰਧ ਵਿਸ਼ਵਾਸ ਅਤੇ ਡਿਪਰੈਸ਼ਨ ਵਰਗੀਆਂ ਬਿਮਾਰੀਆਂ ਤੋਂ ਜਾਗਰੂਕ ਕਰਦਿਆਂ ਅੰਤਰਰਾਸ਼ਟਰੀ ਅਲਟਰਾ ਮਾਹਿਰ ਧਵਨ ਅਤੁਲ ਚੌਕਸੇ ਗੁਜਰਾਤ ਦੇ ਕੱਛ ਤੋਂ 31 ਦਸੰਬਰ 2020 ਨੂੰ ਪੈਦਲ ਯਾਤਰਾ ਸ਼ੁਰੂ ਕਰਕੇ ਹੁਣ ਤੱਕ 1551 (ਪੰਦਰਾਂ ...

ਪੂਰੀ ਖ਼ਬਰ »

ਪ੍ਰਚਾਰ ਦੀ ਘਾਟ ਬਣੀ 'ਆਪ' ਉਮੀਦਵਾਰਾਂ ਦੀ ਹਾਰ ਦਾ ਕਾਰਨ-ਰਾਜਪਾਲ

ਰਾਮਾਂ ਮੰਡੀ, 21 ਫਰਵਰੀ (ਤਰਸੇਮ ਸਿੰਗਲਾ)- ਬੀਤੇ ਦਿਨੀਂ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਸਮੂਹ ਵਾਰਡਾਂ 'ਚੋਂ ਉਮੀਦਵਾਰ ਹਾਰ ਗਏ, ਹਾਲਾਂਕਿ ਆਮ ਆਦਮੀ ਪਾਰਟੀ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਲੋਕਾਂ ਦੀ ...

ਪੂਰੀ ਖ਼ਬਰ »

ਸਕੂਲ ਨੂੰ ਅੱਜ ਕੀਤਾ ਜਾਵੇਗਾ ਸੈਨੇਟਾਈਜ਼ ਕਟਾਰ ਸਿੰਘ ਵਾਲਾ ਦਾ ਸਰਕਾਰੀ ਸਕੂਲ 2 ਦਿਨ ਹੋਰ ਰਹੇਗਾ ਬੰਦ

ਬਠਿੰਡਾ, 21 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਚੱਲਦਿਆਂ ਸਿੱਖਿਆ ਵਿਭਾਗ ਨੇ ਸਰਕਾਰੀ ਹਾਈ ਸਕੂਲ ਕਟਾਰ ਸਿੰਘ ਵਾਲਾ ਨੂੰ ਅਜੇ ਦੋ ਦਿਨ ਹੋਰ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ | ਸਿੱਖਿਆ ਵਿਭਾਗ ਵਲੋਂ ਅੱਜ ਸਾਰੇ ਸਕੂਲ ਨੂੰ ...

ਪੂਰੀ ਖ਼ਬਰ »

ਕਟਾਰ ਸਿੰਘ ਵਾਲਾ ਦਾ ਸਰਕਾਰੀ ਸਕੂਲ 2 ਦਿਨ ਹੋਰ ਰਹੇਗਾ ਬੰਦ

ਬਠਿੰਡਾ, 21 ਫ਼ਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਚੱਲਦਿਆਂ ਸਿੱਖਿਆ ਵਿਭਾਗ ਨੇ ਸਰਕਾਰੀ ਹਾਈ ਸਕੂਲ ਕਟਾਰ ਸਿੰਘ ਵਾਲਾ ਨੂੰ ਅਜੇ ਦੋ ਦਿਨ ਹੋਰ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ | ਸਿੱਖਿਆ ਵਿਭਾਗ ਵਲੋਂ ਅੱਜ ਸਾਰੇ ਸਕੂਲ ਨੂੰ ...

ਪੂਰੀ ਖ਼ਬਰ »

ਪੰਜਾਬ 'ਚੋਂ 3 ਤਗਮੇ ਲੈ ਕੇ ਕੋਟਸ਼ਮੀਰ ਦੇ ਨੰਬਰਦਾਰ ਨੇ ਸਿਰਜਿਆ ਇਤਿਹਾਸ

ਕੋਟਫੱਤਾ, 21 ਫਰਵਰੀ (ਰਣਜੀਤ ਸਿੰਘ ਬੁੱਟਰ)- ਪਿਛਲੇ ਲੰਮੇ ਸਮੇਂ ਤੋਂ ਖੇਡਾਂ ਨਾਲ ਜੁੜੇ ਕੋਟਸ਼ਮੀਰ ਦੇ ਨੰਬਰਦਾਰ ਬਲਵਿੰਦਰ ਸਿੰਘ ਨੇ ਇਸ ਵਾਰ ਫੇਰ 3 ਤਗਮੇ ਲੈ ਕੇ ਇਤਿਹਾਸ ਸਿਰਜ ਦਿੱਤਾ ਹੈ | 60 ਸਾਲ ਦੀ ਉਮਰ ਨੂੰ ਪਾਰ ਕਰ ਚੁੱਕੇ ਨੰਬਰਦਾਰ ਨੇ 20-21 ਫਰਵਰੀ ਨੂੰ ਮਸਤੂਆਣਾ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਦਾਤਾਰ ਸਿੰਘ ਦੀ ਮੌਤ 'ਤੇ ਦੁੱਖ ਸਾਂਝਾ

ਰਾਮਪੁਰਾ ਫੂਲ, 21 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ)- ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਲਹਿਰ ਦੀ ਰੂਹੇ ਰਵਾਂ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੀ ਸਿਖਰਲੀ ਲੀਡਰਸ਼ਿਪ 'ਚ ਸ਼ੁਮਾਰ ਰਹੇ ਕਾਮਰੇਡ ਦਾਤਾਰ ਸਿੰਘ ਨਹੀਂ ਰਹੇ | ਅੱਜ ...

ਪੂਰੀ ਖ਼ਬਰ »

ਸੌ ਫ਼ੀਸਦੀ ਨਤੀਜੇ ਸਬੰਧੀ 4 ਬਲਾਕਾਂ ਦੇ ਸਕੂਲ ਮੁਖੀਆਂ ਦੀ ਮੀਟਿੰਗ

ਬਠਿੰਡਾ, 21 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ ਦੇ ਚਾਰ ਬਲਾਕਾਂ ਭਗਤਾ, ਰਾਮਪੁਰਾ, ਮੌੜ ਤੇ ਤਲਵੰਡੀ ਸਾਬੋ ਨਾਲ ਸਬੰਧਿਤ ਮਿਡਲ, ਹਾਈ ਅਤੇ ਸੈਕੰਡਰੀ ਸਕੂਲ ਮੁਖੀਆਂ ਦੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਪੰਚਾਇਤ ਦੀਆਂ 'ਬੇਤਰਤੀਬੀਆਂ' ਕਾਰਨ ਭੁੱਚੋ ਖ਼ੁਰਦ ਦੇ ਵਿਕਾਸ ਕਾਰਜਾਂ ਨੂੰ ਲੱਗਿਆ ਗ੍ਰਹਿਣ

ਬਠਿੰਡਾ ਛਾਉਣੀ, 21 ਫਰਵਰੀ (ਪਰਵਿੰਦਰ ਸਿੰਘ ਜੌੜਾ)- ਭੁੱਚੋ ਖ਼ੁਰਦ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਪੰਚਾਇਤ ਦੀਆਂ 'ਬੇਤਰਤੀਬੀਆਂ' ਕਾਰਨ ਗ੍ਰਹਿਣ ਲੱਗ ਗਿਆ ਹੈ | ਪਿੰਡ ਵਾਸੀਆਂ ਦੀ ਨਾਰਾਜ਼ਗੀ ਪੰਚਾਇਤ 'ਤੇ ਭਾਰੂ ਪੈ ਰਹੀ ਹੈ | ਜਿਸ ਪੰਚਾਇਤ ਨੂੰ ਪਿੰਡ ...

ਪੂਰੀ ਖ਼ਬਰ »

ਡੀ.ਟੀ.ਐੱਫ. ਬਠਿੰਡਾ ਨੇ ਬਰਨਾਲਾ ਦੀ ਕਿਸਾਨ ਮਹਾਰੈਲੀ 'ਚ ਕੀਤੀ ਸ਼ਮੂਲੀਅਤ

ਬਠਿੰਡਾ, 21 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਿਸਾਨੀ ਸੰਘਰਸ਼ ਦੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਹੋਰ ਜਥੇਬੰਦੀਆਂ ਵਲੋਂ ਬਰਨਾਲਾ ਵਿਖੇ ਸੱਦੀ ਮਹਾਂਰੈਲੀ ਵਿਚ ਕਿਸਾਨ ਮੁਲਾਜ਼ਮਾਂ ਦੇ ਏਕੇ ਨੂੰ ਬਲ ਦਿੰਦਿਆਂ ਅਧਿਆਪਕਾਂ ਦੀ ...

ਪੂਰੀ ਖ਼ਬਰ »

ਗਊਸ਼ਾਲਾ 'ਚ 15 ਪਾਠਾਂ ਦੇ ਭੋਗ ਪਾਏ

ਰਾਮਾਂ ਮੰਡੀ, 21 ਫਰਵਰੀ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ੍ਰੀ ਗਊਸ਼ਾਲਾ ਰਾਮਾਂ ਵਿਖੇ ਬ੍ਰਹਮਲੀਨ ਸੰਤ ਮਹਾਂਦੇਵ ਮਹਾਰਾਜ ਦੇ ਪੇ੍ਰਰਨਾ ਸਦਕਾ ਤੇ ਸਵਾਮੀ ਪ੍ਰਮਾਤਮਾ ਨੰਦ ਮਹਾਰਾਜ ਦੀ ਵਿਸ਼ੇਸ਼ ਅਗਵਾਈ ਹੇਠ ਸ੍ਰੀ ਗਊਸ਼ਾਲਾ ਕਮੇਟੀ ਰਾਮਾਂ ਵਿਚ 15ਵੀਂ ਅਖੰਡ ਰਮਾਇਣ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਤੇਲ ਕੀਮਤਾਂ ਦਾ ਵਾਧਾ ਵਾਪਸ ਲੈਣ ਦੀ ਮੰਗ

ਤਲਵੰਡੀ ਸਾਬੋ, 21 ਫਰਵਰੀ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਇੱਥੇ ਇਕ ਮੀਟਿੰਗ ਉਪਰੰਤ ਤੇਲ ਕੀਮਤਾਂ ਵਿਚ ਕੇਂਦਰ ਸਰਕਾਰ ਵਲੋਂ ਲਗਾਤਾਰ ਕੀਤੇ ਜਾ ਰਹੇ ਵਾਧੇ ਤੇ ਨਾਖੁਸ਼ੀ ਪ੍ਰਗਟ ਕਰਦਿਆਂ ਇਸ ਨੰੂ ਤੁਰੰਤ ਵਾਪਸ ਲੈਣ ਦੀ ਮੰਗ ...

ਪੂਰੀ ਖ਼ਬਰ »

ਅਹਿਮਦੀਆ ਮੁਸਲਿਮ ਜਮਾਤ ਨੇ ਮਾਊਦ ਦਿਵਸ ਮਨਾਇਆ

ਰਾਮਾਂ ਮੰਡੀ, 21 ਫਰਵਰੀ (ਤਰਸੇਮ ਸਿੰਗਲਾ)- ਸਥਾਨਕ ਅਹਿਮਦੀਆ ਮੁਸਲਿਮ ਜਮਾਤ ਵਲੋਂ ਅਹਿਮਦੀਆ ਮੁਸਜਿਮ ਰਾਮਾਂ ਮੰਡੀ ਵਿਖੇ ਮਾਊਦ ਦਿਵਸ ਮਨਾਇਆ ਗਿਆ, ਜਿਸ ਵਿਚ ਬਾਬਾ ਬਲਰਾਮ ਦਾਸ ਮੁੱਖ ਮਹਿਮਾਨ ਅਤੇ ਹੋਰ ਕਈ ਧਾਰਮਿਕ ਆਗੂਆਂ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਨਾਜਾਇਜ਼ ਰੇਤਾ ਸਮੇਤ ਟਰੈਕਟਰ ਟਰਾਲੀ ਕਾਬੂ

ਜਲਾਲਾਬਾਦ, 21ਫਰਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਇਕ ਟਰੈਕਟਰ ਟਰਾਲੀ ਨਜਾਇਜ਼ ਰੇਤਾ ਦੇ ਨਾਲ ਭਰਿਆ ਹੋਇਆ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਮਾਮਲਾ ਆਇਆ ਸਾਹਮਣੇ

ਫ਼ਾਜ਼ਿਲਕਾ, 21 ਫ਼ਰਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਦਾ ਅੱਜ ਇਕ ਕੇਸ ਆਇਆ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਕੋਰੋਨਾ ਨਾਲ ਅੱਜ ਤੱਕ 3928 ਵਿਅਕਤੀ ਪੀੜਤ ਹੋਏ ਹਨ, ਜਿਨ੍ਹਾਂ ਵਿਚੋਂ 3848 ਵਿਅਕਤੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜਲਾਲਾਬਾਦ, 21 ਫਰਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ ਸਵਾ ਨੌਂ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਦੇਸ ...

ਪੂਰੀ ਖ਼ਬਰ »

ਗਊਸ਼ਾਲਾ 'ਚ ਪਸ਼ੂ ਭਲਾਈ ਕੈਂਪ ਲਗਾਇਆ

ਅਬੋਹਰ, 21 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਗਊ ਸੇਵਾ ਕਮਿਸ਼ਨ ਤੇ ਪਸ਼ੂ ਪਾਲਨ ਵਿਭਾਗ ਵਲੋਂ ਸਾਂਝੇ ਉਪਰਾਲੇ ਤਹਿਤ ਇੱਥੋਂ ਦੀ ਗਊਸ਼ਾਲਾ ਵਿਚ ਪਸ਼ੂ ਭਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਪਸ਼ੂ ਪਾਲਕਾਂ ਤੇ ਗਊਸ਼ਾਲਾ ਦੇ ਪਸ਼ੂਆਂ ਨੂੰ ਵੱਡੀ ਮਾਤਰਾ ਵਿਚ ...

ਪੂਰੀ ਖ਼ਬਰ »

ਪੰਚਾਇਤਾਂ ਖ਼ੁਦ ਭਰਨਗੀਆਂ ਪਾਣੀ ਦੇ ਬਕਾਇਆ ਬਿਜਲੀ ਬਿੱਲ

ਮੰਡੀ ਲਾਧੂਕਾ, 21 ਫਰਵਰੀ (ਰਾਕੇਸ਼ ਛਾਬੜਾ)-ਇਸ ਸਰਹੱਦੀ ਖੇਤਰ ਵਿਚ ਜਲ ਘਰਾਂ ਦੇ ਟਿਊਬਵੈੱਲਾਂ ਦੇ ਬਿਜਲੀ ਬਿੱਲਾਂ ਦੀ ਕਰੋੜਾਂ ਰੁਪਏ ਦੀ ਅਦਾਇਗੀ ਹੁਣ ਗਰਾਮ ਪੰਚਾਇਤਾਂ ਨੂੰ ਆਪਣੇ ਫ਼ੰਡਾਂ 14ਵੇਂ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਤੇ 15ਵੇਂ ਵਿੱਤ ਕਮਿਸ਼ਨ ਦੇ ...

ਪੂਰੀ ਖ਼ਬਰ »

ਖ਼ੁਦਕੁਸ਼ੀ ਨੋਟਾਂ 'ਚ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦਾ ਨਾਂਅ ਆਉਣ 'ਤੇ ਉਹ ਇਖ਼ਲਾਕੀ ਤੌਰ ਤੇ ਅਸਤੀਫ਼ੇ ਦੇਣ- ਚੀਮਾ

ਫ਼ਾਜ਼ਿਲਕਾ, 21 ਫ਼ਰਵਰੀ (ਦਵਿੰਦਰ ਪਾਲ ਸਿੰਘ)-ਜਿਹੜੇ ਦੇਸ਼ ਦਾ ਪ੍ਰਧਾਨ ਮੰਤਰੀ ਤੇ ਸੂਬੇ ਦਾ ਮੁੱਖ ਮੰਤਰੀ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਜਾਵੇ ਤਾਂ ਉਸ ਨੂੰ ਸੱਤਾ ਵਿਚ ਰਹਿਣ ਦਾ ਕੋਈ ਹੱਕ ਨਹੀਂ ਹੈ, ਜਿਸ ਸੂਬੇ ਦੇ ਵਸਨੀਕ ਵਾਅਦੇ ਪੂਰੇ ਨਾ ਹੋਣ ਤੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਵੈਬੀਨਾਰ

ਤਲਵੰਡੀ ਸਾਬੋ, 21 ਫਰਵਰੀ (ਰਵਜੋਤ ਸਿੰਘ ਰਾਹੀ, ਰਣਜੀਤ ਰਾਜੂ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਦੇ ਬੱਚੇ ਸਨਮਾਨਿਤ

ਭਾਈਰੂਪਾ, 21 ਫਰਵਰੀ (ਵਰਿੰਦਰ ਲੱਕੀ)- ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਦੇ ਹੋਣਹਾਰ ਬੱਚਿਆਂ ਨੂੰ ਸਤਨਾਮ ਸਰਵ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਸਨਮਾਨਿਤ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਸੋਨੀ ਕੁਮਾਰ ਕਾਂਗੜ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਕਾਂਗੜ ਵਲੋਂ ਕੋਠਾ ਗੁਰੂ ਦੇ ਨਵੇਂ ਕੌ ਾਸਲਰਾਂ ਨਾਲ ਮੁਲਾਕਾਤ

ਭਗਤਾ ਭਾਈਕਾ, 21 ਫਰਵਰੀ (ਸੁਖਪਾਲ ਸਿੰਘ ਸੋਨੀ)- ਨਗਰ ਪੰਚਾਇਤ ਕੋਠਾ ਗੁਰੂ ਲਈ ਬੀਤੇ ਕੱਲ੍ਹ ਨਵੇਂ ਬਣੇ ਕੌਂਸਲਰਾਂ ਵਲੋਂ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਪਹਿਲੀ ਮੁਲਾਕਾਤ ਕੀਤੀ ਗਈ | ਇਸ ਸਮੇਂ ਕੈਬਨਿਟ ਮੰਤਰੀ ਕਾਂਗੜ ਵਲੋਂ ...

ਪੂਰੀ ਖ਼ਬਰ »

ਪਿੰਡ ਬੰਗੀ ਨਿਹਾਲ ਸਿੰਘ ਵਿਖੇ ਸਮਾਰਟ ਰਾਸ਼ਨ ਕਾਰਡ ਵੰਡੇ

ਰਾਮਾਂ ਮੰਡੀ, 21 ਫਰਵਰੀ (ਤਰਸੇਮ ਸਿੰਗਲਾ)- ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਪੰਜਾਬ ਸਰਕਾਰ ਖ਼ੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਹਰਪ੍ਰੀਤ ਸਿੰਘ, ਭਰਪੂਰ ਸਿੰਘ ਅਤੇ ਰਾਹੁਲ ਕੁਮਾਰ ਵਲੋਂ 300 ਦੇ ਕਰੀਬ ਲਾਭਪਾਤਰੀਆਂ ਨੂੰ ...

ਪੂਰੀ ਖ਼ਬਰ »

ਪਿੰਡ ਪੱਕਾ ਕਲਾਂ ਵਿਖੇ ਧਾਰੀਵਾਲ ਪਰਿਵਾਰਾਂ ਨਾਲ ਮੀਟਿੰਗ

ਰਾਮਾਂ ਮੰਡੀ, 21 ਫਰਵਰੀ (ਤਰਸੇਮ ਸਿੰਗਲਾ)- ਉੱਘੇ ਸਮਾਜ ਸੇਵੀ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਨੇੜਲੇ ਪਿੰਡ ਪੱਕਾ ਕਲਾ ਵਿਖੇ ਧਾਰੀਵਾਲ ਪਰਿਵਾਰਾਂ ਨਾਲ ਇਕ ਮੀਟਿੰਗ ਕੀਤੀ ਗਈ | ਇਸ ਦੌਰਾਨ ਰਵੀਪ੍ਰੀਤ ਸਿੰਘ ਸਿੱਧੂ ਨੇ ਨਗਰ ਕੌਂਸਲ ਚੋਣਾਂ ਵਿਚ ਵੱਖ-ਵੱਖ ਸ਼ਹਿਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX